ਤਾਜਾ ਖ਼ਬਰਾਂ


ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  59 minutes ago
ਕੌਹਰੀਆਂ-17 ਜੂਨ-(ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਮੰਡੀ ਦੇ ਪਿੰਡ ਉਭਿਆ ਵਿਚ ਕੁੱਝ ਏਰੀਏ ਵਿਚ ਹਲਕੇ ਮੀਂਹ ਨਾਲ ਜ਼ਬਰਦਸਤ ਹਨੇਰੀ ਆਈ ਜਿਸ ਨਾਲ ਬਿਜਲੀ ਦੇ ਵੱਡ ਆਕਾਰੀ ਟਾਵਰ ਪੁੱਟ ਦਿੱਤੇ ਅਤੇ ...
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  about 1 hour ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  about 1 hour ago
ਪਟਨਾ, 17 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਦੇ ਚੱਲਦਿਆਂ ਹੁਣ ਤੱਕ 104 ਬੱਚਿਆ ਦੀ ਮੌਤ ਹੋ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  about 1 hour ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 17 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਦੀ ਗੱਡੀ 'ਤੇ ਅੱਤਵਾਦੀਆਂ ਵੱਲੋਂ ਆਈ.ਡੀ. ਧਮਾਕਾ ਕੀਤੇ ਜਾਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਸੁਰੱਖਿਆ ਬਲਾਂ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਵਾਲੀ ਥਾਂ 'ਤੇ ਸੁਰੱਖਿਆ ਬਲਾਂ ਅਤੇ ....
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  about 2 hours ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  about 2 hours ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  about 2 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  about 2 hours ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  about 3 hours ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 3 hours ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 3 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 3 hours ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 3 hours ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 3 hours ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 3 hours ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 3 hours ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 4 hours ago
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਮਖੂ ਵਾਸੀਓ ਸਾਵਧਾਨ... ਸੋਚ ਸਮਝ ਕੇ ਬਾਹਰ ਨਿਕਲੋ

ਮਖੂ, 17 ਜੂਨ (ਮੁਖਤਿਆਰ ਸਿੰਘ ਧੰਜੂ)- ਪਤਾ ਨਹੀਂ ਕਿਹੜਾ ਕਲਯੁਗ ਆ ਗਿਆ, ਹੁਣ ਤਾਂ ਲੁਟੇਰਿਆਂ ਦੇ ਹੌਸਲੇ ਏਨੇ ਬੁਲੰਦ ਚੁੱਕੇ ਹਨ, ਉਹ ਬਿਨਾਂ ਕਿਸੇ ਖ਼ੌਫ਼ ਦੇ ਦਿਨ ਦੀਵੀ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਵੀ ਨਹੀਂ ਝਿਜਕਦੇ | ਜੇਕਰ ਲੇਖਾ-ਜੋਖਾ ਕਰੀਏ ਤਾਂ ਮਖੂ ਇਲਾਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਜ਼ੀਰਾ, 17 ਜੂਨ (ਜਗਤਾਰ ਸਿੰਘ ਮਨੇਸ)- ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਕਲਗ਼ੀਧਰ ਨਗਰ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ-ਭਾਵਨਾ ਨਾਲ ...

ਪੂਰੀ ਖ਼ਬਰ »

ਸਟੱਡੀ ਸਰਕਲ ਵਲੋਂ ਗੁਰੂਹਰਸਹਾਏ ਵਿਖੇ ਗਿਆਨ ਅੰਜੁਨ ਸਮਰ ਕੈਂਪ 21 ਤੋਂ 30 ਜੂਨ ਤੱਕ

ਗੁਰੂਹਰਸਹਾਏ, 17 ਜੂਨ (ਅਮਰਜੀਤ ਸਿੰਘ ਬਹਿਲ)- ਨੌਜਵਾਨ ਵਿਦਿਆਰਥੀਆਂ ਦੇ ਚਰਿੱਤਰ ਦੀ ਮਜ਼ਬੂਤੀ ਅਤੇ ਸ਼ਖ਼ਸੀਅਤ 'ਚੋਂ ਨਿਖਾਰ ਲਿਆਉਣ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰਦੁਆਰਾ ਵਿਸ਼ਵਕਰਮਾ ਸਾਹਿਬ ਗੁਰੂਹਰਸਹਾਏ ਵਿਖੇ ਸਾਲਾਨਾ ਗਿਆਨ ਅੰਜਨ ਸਮਰ ...

ਪੂਰੀ ਖ਼ਬਰ »

ਮੋਹਨ ਸਿੰਘ ਭੱਟੀਆਂ ਕਤਲ ਕੇਸ ਦਾ ਫ਼ਰਾਰ ਮੁਲਜ਼ਮ ਕਾਬੂ

ਮਮਦੋਟ, 17 ਜੂਨ (ਜਸਬੀਰ ਸਿੰਘ ਕੰਬੋਜ)- ਬੀਤੀ 27 ਫਰਵਰੀ ਨੂੰ ਰਸਤੇ ਵਿਚੋਂ ਦੀ ਲੰਘਦੇ ਖਾਲ਼ੇ ਨੂੰ ਲੈ ਕੇ ਹੋਈ ਲੜਾਈ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਤੇ ਹੋਰ 4-5 ਜ਼ਖਮੀ ਹੋਏ ਸਨ, 'ਚ ਲੋੜੀਂਦੇ ਮੁਲਜ਼ਮਾਂ 'ਚੋਂ ਅੱਜ ਮਮਦੋਟ ਪੁਲਿਸ ਵਲੋਂ ਇਕ ਮੁਲਜ਼ਮ ਨੂੰ ਫੜਨ 'ਚ ...

ਪੂਰੀ ਖ਼ਬਰ »

ਫੈਡਰੇਸ਼ਨ ਮਹਿਤਾ ਦਾ ਜਥਾ ਬਰਗਾੜੀ ਧਰਨੇ ਲਈ ਰਵਾਨਾ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਨਿਰਾਦਰੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਜਾਵਾਂ ਨਾ ਦਿੱਤੇ ਜਾਣ ਅਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਅਧੀਨ ਪੈਂਦੀ ਗੋਬਰ ਮੰਡੀ ਵਿਖੇ ਹਮਮਸ਼ਵਰਾ ਹੋ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੀ ਖ਼ਬਰ ਹੈ | ਕਰਨ ਮਹਿਤਾ ਪੁੱਤਰ ਕਸ਼ਮੀਰੀ ਲਾਲ ਵਾਸੀ ਅੰਦਰੂਨ ਕਸੂਰੀ ਗੇਟ ...

ਪੂਰੀ ਖ਼ਬਰ »

ਮਜ਼ਦੂਰ ਦਾ ਮੋਟਰਸਾਈਕਲ ਚੋਰੀ

ਤਲਵੰਡੀ ਭਾਈ, 17 ਜੂਨ (ਕੁਲਜਿੰਦਰ ਸਿੰਘ ਗਿੱਲ)- ਇੱਥੇ ਗਲੀ ਨੰਬਰ 3 'ਚੋਂ ਇਕ ਮਜ਼ਦੂਰ ਦਾ ਮੋਟਰ ਸਾਈਕਲ ਚੋਰੀ ਹੋ ਜਾਣ ਦੀ ਸੂਚਨਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਸਾਧੂ ਵਾਲਾ ਨੇ ਦੱਸਿਆ ਕਿ ਉਹ ਗਲੀ ਨੰਬਰ 3 ...

ਪੂਰੀ ਖ਼ਬਰ »

ਸਰਹੱਦੀ ਸ਼ਹਿਰ ਫ਼ਿਰੋਜ਼ਪੁਰ ਦੀ ਦਾਸਤਾਨ...!

• ਤਪਿੰਦਰ ਸਿੰਘ ਫ਼ਿਰੋਜ਼ਪੁਰ, 17 ਜੂਨ-ਫ਼ਿਰੋਜ਼ਪੁਰ ਦੇ ਇਤਿਹਾਸਕ ਪਿਛੋਕੜ ਵੱਲ ਝਾਤੀ ਮਾਰਦਿਆਂ ਹੀ ਸਿਰ ਮਾਣ ਨਾਲ ਉੱਚਾ ਹੋ ਜਾਂਦਾ ਹੈ ਤੇ ਆਪਣੇ ਵਤਨ ਦੀ ਆਜ਼ਾਦੀ ਲਈ ਅਨੇਕਾਂ ਸੂਰਬੀਰਾਂ ਵਲੋਂ ਕੀਤੀਆਂ ਲਾਸਾਨੀ ਕੁਰਬਾਨੀਆਂ ਸਾਹਮਣੇ ਸਿਰ ਆਪ-ਮੁਹਾਰੇ ਝੁਕ ...

ਪੂਰੀ ਖ਼ਬਰ »

ਦਿਨ-ਦੀਵੀ ਫਿਰਦੇ ਨੇ ਬਹੁਤ ਲੁਟੇਰੇ, ਪਰ ਪੁਲਿਸ ਖ਼ਾਮੋਸ਼ ਮਖੂ ਵਾਸੀਓ ਸਾਵਧਾਨ... ਸੋਚ ਸਮਝ ਕੇ ਬਾਹਰ ਨਿਕਲੋ

ਮਖੂ, 17 ਜੂਨ (ਮੁਖਤਿਆਰ ਸਿੰਘ ਧੰਜੂ)- ਪਤਾ ਨਹੀਂ ਕਿਹੜਾ ਕਲਯੁਗ ਆ ਗਿਆ, ਹੁਣ ਤਾਂ ਲੁਟੇਰਿਆਂ ਦੇ ਹੌਸਲੇ ਏਨੇ ਬੁਲੰਦ ਚੁੱਕੇ ਹਨ, ਉਹ ਬਿਨਾਂ ਕਿਸੇ ਖ਼ੌਫ਼ ਦੇ ਦਿਨ ਦੀਵੀ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਵੀ ਨਹੀਂ ਝਿਜਕਦੇ | ਜੇਕਰ ਲੇਖਾ-ਜੋਖਾ ਕਰੀਏ ਤਾਂ ਮਖੂ ਇਲਾਕੇ ...

ਪੂਰੀ ਖ਼ਬਰ »

ਨਹਿਰ 'ਚੋਂ ਨੌਜਵਾਨ ਲੜਕੀ ਦੀ ਲਾਸ਼ ਮਿਲੀ

ਖੂਈਆਂ ਸਰਵਰ, 17 ਜੂਨ (ਜਗਜੀਤ ਸਿੰਘ ਧਾਲੀਵਾਲ)-ਬੀਤੀ ਸ਼ਾਮ ਲੰਬੀ ਮਾਈਨਰ ਨਹਿਰ 'ਚੋਂ ਇਕ ਨੌਜਵਾਨ ਲੜਕੀ ਦੀ ਗਲੀ ਸੜੀ ਲਾਸ਼ ਮਿਲਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਦਵਿੰਦਰ ਸਿੰਘ ਥਾਣਾ ਖੂਈਆਂ ਸਰਵਰ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਇਤਲਾਹ ...

ਪੂਰੀ ਖ਼ਬਰ »

ਬਿਜਲੀ ਮੁਰੰਮਤ ਕਰਦੇ ਪ੍ਰਾਈਵੇਟ ਕਰਮਚਾਰੀ ਦੀ ਕਰੰਟ ਲੱਗਣ ਨਾਲ ਮੌਤ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਦੇ ਸਿਵਲ ਹਸਪਤਾਲ ਨੇੜੇ ਬਿਜਲੀ ਮੁਰੰਮਤ ਕਰਦੇ ਸਮੇਂ ਕਰੰਟ ਲੱਗਣ ਨਾਲ ਪ੍ਰਾਈਵੇਟ ਕਰਮਚਾਰੀ ਦੀ ਮੌਕੇ 'ਤੇ ਮੌਤ ਹੋ ਗਈ | ਵਰਨਣਯੋਗ ਹੈ ਕਿ ਬਿਜਲੀ ਦਫ਼ਤਰ ਠੇਕੇਦਾਰ ਦਾ ਪ੍ਰਾਈਵੇਟ ਕਰਮਚਾਰੀ ਰਵਿੰਦਰ ਸਿੰਘ ...

ਪੂਰੀ ਖ਼ਬਰ »

ਘਰੇਲੂ ਵੰਡ ਦੇ ਚੱਲਦਿਆਂ ਭਰਜਾਈ ਦੇ ਦੋਸ਼ਾਂ ਨੂੰ ਜੇਠ ਨੇ ਨਕਾਰਿਆ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਵਿਰਾਸਤੀ ਜਾਇਦਾਦ ਨੂੰ ਲੈ ਕੇ ਖ਼ਾਨਗੀ ਵੰਡ ਵਿਚ ਛੋਟੀ ਭਰਜਾਈ ਵਲੋਂ ਜਾਇਦਾਦ ਹੜੱਪਣ ਦੀ ਕੋਸ਼ਿਸ਼ ਦੇ ਦੋਸ਼ਾਂ ਨੂੰ ਨਕਾਰਦਿਆਂ ਜੇਠ ਚਰਨਜੀਤ ਸਿੰਘ ਨੇ ਦੱਸਿਆ ਕਿ 7 ਮਾਰਚ 1997 ਨੂੰ ਉਨ੍ਹਾਂ ਦੀ ਘਰੇਲੂ ਵੰਡ ਪੰਚਾਇਤ ਅਤੇ ...

ਪੂਰੀ ਖ਼ਬਰ »

22 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਮਾਮਲਾ ਦਰਜ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਜਸਪਾਲ ਸਿੰਘ ਢਿੱਲੋਂ ਡੀ.ਐੱਸ.ਪੀ. ਜ਼ੀਰਾ ਦੀਆਂ ਹਦਾਇਤਾਂ ਮੁਤਾਬਿਕ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਿਟੀ ਪੁਲਿਸ ਜ਼ੀਰਾ ਨੂੰ ਉਸ ਵੇਲੇ ਭਾਰੀ ਸਫਲਤਾ ਹਾਸਲ ਹੋਈ, ਜਦ ਮੁਖ਼ਬਰ ਦੀ ਗੁਪਤ ਸੂਚਨਾ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਦੇ ਹੌਲਦਾਰ ਆਤਮਾ ਸਿੰਘ ਨੇ ਦੱਸਿਆ ਕਿ ਪਿੰਡ ਬੁੱਟਰ ਤੋਂ ਇਕ ਵਿਅਕਤੀ ਨੂੰ ਕਾਬੂ ਕਰਦਿਆਂ ਕੀਤੀ ਗਈ ਪੁੱਛਗਿੱਛ ਦੌਰਾਨ ਉਸ ਪਾਸੋਂ ਸਵਾ 16 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ...

ਪੂਰੀ ਖ਼ਬਰ »

ਲੋਹਗੜ੍ਹ ਵਿਖੇ ਝੋਨੇ ਦੀ ਪਨੀਰੀ ਦਾ ਕੀਤਾ ਨੁਕਸਾਨ

ਕੁੱਲਗੜ੍ਹੀ, 17 ਜੂਨ (ਸੁਖਜਿੰਦਰ ਸਿੰਘ ਸੰਧੂ)- ਨਜ਼ਦੀਕੀ ਪਿੰਡ ਲੋਹਗੜ੍ਹ ਦੇ ਵਾਸੀ ਕਿਸਾਨ ਜਸਵੀਰ ਸਿੰਘ ਸੈਕਟਰੀ, ਸਰਬਜੀਤ ਸਿੰਘ ਸਾਬਕਾ ਸਰਪੰਚ ਤੇ ਕਸ਼ਮੀਰ ਸਿੰਘ ਤਿੰਨ ਭਰਾ ਸਾਂਝੀ ਖੇਤੀ ਕਰਦੇ ਹਨ, ਉਨ੍ਹਾਂ ਨੇ ਝੋਨਾ ਲਗਾਉਣ ਲਈ ਆਪਣੇ ਖੇਤ'ਚ ਪੀ.ਆਰ. 114 ਝੋਨੇ ਦੀ ...

ਪੂਰੀ ਖ਼ਬਰ »

ਏਕਲ ਵਿਦਿਆਲਿਆ ਨੇ 5 ਰੋਜ਼ਾ ਅਧਿਆਪਕ ਸਿਖਲਾਈ ਕੈਂਪ ਲਗਾਇਆ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)- ਏਕਲ ਸਿੱਖਿਆ ਅਭਿਆਨ ਤਹਿਤ ਏਕਲ ਵਿਦਿਆਲਿਆ ਫਾਊਾਡੇਸ਼ਨ ਆਫ਼ ਇੰਡੀਆ ਵਲੋਂ ਜ਼ੀਰਾ ਵਿਖੇ 5 ਰੋਜ਼ਾ ਅਧਿਆਪਕ ਸਿਖਲਾਈ ਕੈਂਪ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਜ਼ੀਰਾ ਵਿਖੇ ਲਗਾਇਆ ਗਿਆ | ਜ਼ੀਰਾ ਦੇ ਆਗੂ ਸੁਭਾਸ਼ ਗੁਪਤਾ ...

ਪੂਰੀ ਖ਼ਬਰ »

ਦੁਲਚੀ ਕੇ ਹੁਣ ਪਛੜਿਆ ਨਹੀਂ ਰਹੇਗਾ, ਇਸ ਨੂੰ ਬਣਾਇਆ ਜਾਵੇਗਾ ਹਲਕੇ ਦਾ ਨਮੂਨਾ ਪਿੰਡ- ਪਿੰਕੀ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਅਤੇ ਸਤਲੁਜ ਦਰਿਆ 'ਤੇ ਵਸੇ ਪਿੰਡ ਦੁਲਚੀ ਕੇ ਦੀ ਨੁਹਾਰ ਬਦਲਣ ਅਤੇ ਪਿੰਡ ਵਾਸੀਆਂ ਨੂੰ ਆਧੁਨਿਕ ਸਮੇਂ ਦੀਆਂ ਸਹੂਲਤਾਂ ਨਾਲ ਲੈਸ ਕਰਨ ਲਈ ਕਾਂਗਰਸੀ ਆਗੂ ਅਵਤਾਰ ਸਿੰਘ ਦੁਲਚੀ ਕੇ ਅਤੇ ਦਲਜੀਤ ਸਿੰਘ ਦੁਲਚੀ ਕੇ ਦੀ ਫ਼ਰਿਆਦ 'ਤੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੰਜਾਬ ਸਰਕਾਰ ਪਾਸੋਂ ਵੱਖ-ਵੱਖ ਵਿਕਾਸ ਕਾਰਜਾਂ ਲਈ 72 ਲੱਖ ਰੁਪਏ ਦੇ ਵਿਕਾਸ ਪੋ੍ਰਜੈਕਟ ਮਨਜ਼ੂਰ ਕਰਵਾਏ ਗਏ | ਉਕਤ ਫ਼ੰਡਾਂ ਦੀ ਵਰਤੋ ਨਾਲ ਪਿੰਡ ਦਾ ਬਹੁਪੱਖੀ ਵਿਕਾਸ ਕਰਵਾਉਣ ਲਈ ਕੰਮ ਸ਼ੁਰੂ ਕਰਵਾਉਣ ਦੀ ਰਸਮ ਅਦਾ ਕਰਦਿਆਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਪਿੰਡ ਵਾਸੀਓ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਫ਼ੰਡਾਂ ਦੀ ਵਰਤੋ ਕਰਦੇ ਰਹਿਓ, ਆਉਣ ਵਾਲੇ ਸਮੇਂ 'ਚ ਦੁਲਚੀ ਕੇ ਪਛੜਿਆ ਨਹੀਂ ਰਹੇਗਾ, ਸਗੋਂ ਸਮੂਹ ਆਧੁਨਿਕ ਸਹੂਲਤਾਂ ਨਾਲ ਲੈਸ ਹੋ ਹਲਕੇ ਦਾ ਨਹੀਂ, ਸਗੋਂ ਜ਼ਿਲ੍ਹੇ ਦਾ ਨਮੂਨੇ ਦਾ ਪਿੰਡ ਬਣਾ ਕੇ ਦਮ ਲਵਾਂਗੇ | ਪਿੰਡ ਦੁਲਚੀ ਕੇ ਦੇ ਛੱਪੜ ਨੂੰ ਸਾਫ਼ ਅਤੇ ਪੱਕਾ ਕਰਨ ਲਈ 20 ਲੱਖ, ਪਿੰਡ ਅੰਦਰ ਵੰਨ-ਸੁਵੰਨੇ ਫੁੱਲਾਂ ਅਤੇ ਹਰਿਆ-ਭਰਿਆ ਆਧੁਨਿਕ ਪਾਰਕ ਬਣਾਉਣ ਲਈ 10 ਲੱਖ, ਸਿਹਤਾਂ ਸੰਭਾਲਣ ਲਈ ਓਪਨ ਗਾਰਡਨ ਜਿੰਮ, ਝੂਲੇ ਆਦਿ ਸੁਵਿਧਾਵਾਂ ਲਈ ਫ਼ੰਡਾਂ ਦਾ ਐਲਾਨ ਕਰਦਿਆਂ ਵਿਧਾਇਕ ਪਿੰਕੀ ਨੇ ਕਿਹਾ ਕਿ ਪਿੰਡ ਵਿਚ 22 ਲੱਖ ਰੁਪਏ ਦੀ ਲਾਗਤ ਨਾਲ ਮਨਰੇਗਾ ਸਕੀਮ ਦੇ ਅਧੀਨ ਵੱਖ-ਵੱਖ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਵਾਇਆ | ਪਿੰਡ ਦੀ ਕੋਈ ਵੀ ਗਲੀ ਜਾਂ ਸੜਕ ਕੱਚੀ ਨਾ ਰਹਿਣ ਦੇ ਦਾਅਵਾ ਕਰਦਿਆਂ ਵਿਧਾਇਕ ਪਿੰਕੀ ਨੇ ਕਿਹਾ ਕਿ ਪਿੰਡ ਦੀ ਹਰ ਗਲੀ ਦੇ ਚੌਰਾਹੇ 'ਤੇ ਸੋਲਰ ਲਾਈਟਾਂ ਵੀ ਲਗਵਾਈਆਂ ਜਾਣਗੀਆਂ | ਪਿੰਡ ਵਾਸੀਆਂ ਨੂੰ ਖ਼ੁਸ਼ੀ-ਗ਼ਮੀ ਦੇ ਸਮਾਗਮ ਪਿੰਡ ਅੰਦਰ ਹੀ ਕਰਨ ਦੀ ਵੱਡੀ ਸਹੂਲਤ ਲਈ ਬਣਾਏ ਗਏ ਕਮਿਊਨਿਟੀ ਹਾਲ ਦਾ ਉਦਘਾਟਨ ਕਰਦਿਆਂ ਵਿਧਾਇਕ ਪਿੰਕੀ ਨੇ ਛੱਤਹੀਣ ਗ਼ਰੀਬ ਪਿੰਡ ਦੇ 55 ਲਾਭਪਾਤਰੀ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟਾਂ ਦੀ ਮਾਲਕੀ ਦੇ ਕਾਗ਼ਜ਼ ਵੀ ਸੌਾਪੇ | ਲੋਕਾਂ ਦੀ ਮੰਗ ਨੂੰ ਮੌਕੇ 'ਤੇ ਹੀ ਪ੍ਰਵਾਨ ਕਰਦਿਆਂ ਵਿਧਾਇਕ ਪਿੰਕੀ ਨੇ ਐਲਾਨ ਕੀਤਾ ਕਿ ਪਿੰਡ ਵਿਚ 20 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਨਾਲ ਹੋਰ ਲੋੜੀਂਦੇ ਵਿਕਾਸ ਕਾਰਜ ਵੀ ਮੁਕੰਮਲ ਕਰਵਾਏ ਜਾਣਗੇ | ਪਿੰਡ ਦੇ ਬਹੁਪੱਖੀ ਵਿਕਾਸ ਲਈ ਵਿਧਾਇਕ ਪਿੰਕੀ ਵਲੋਂ ਦਿਲ ਖੋਲ੍ਹ ਕੇ ਦਿੱਤੇ ਗਏ ਫ਼ੰਡਾਂ 'ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਕਾਂਗਰਸੀ ਆਗੂ ਅਵਤਾਰ ਸਿੰਘ ਦੁਲਚੀ ਕੇ ਅਤੇ ਦਲਜੀਤ ਸਿੰਘ ਦੁਲਚੀ ਕੇ ਨੇ ਜਿੱਥੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਕੋਟਿਨ-ਕੋਟਿ ਧੰਨਵਾਦ ਕੀਤਾ, ਉੱਥੇ ਵਿਸ਼ਵਾਸ ਦਵਾਇਆ ਕਿ ਪਹਿਲਾਂ ਦੀ ਤਰ੍ਹਾਂ ਅੱਗੇ ਤੋਂ ਵੀ ਪਿੰਡ ਦੁਲਚੀ ਕੇ ਵਾਸੀ ਉਨ੍ਹਾਂ ਦਾ ਸਾਥ ਤਨ, ਮਨ ਅਤੇ ਧੰਨ ਨਾਲ ਕਰਨਗੇ | ਇਸ ਮੌਕੇ ਹਰਦਿਆਲ ਸਿੰਘ ਵਿਰਕ, ਅਮਰੀਕ ਸਿੰਘ ਵਿਰਕ, ਗੁਲਾਬ ਦਿਉਲ, ਚਰਨਜੀਤ ਸਿੰਘ, ਜੱਗਾ ਸਿੰਘ, ਗਗਨਦੀਪ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕੌ ਾਸਲਰਾਂ ਨੂੰ ਧਮਕੀਆਂ ਦੇਣ ਤੋਂ ਕਾਂਗਰਸੀ ਬਾਜ਼ ਆਉਣ-ਨੋਨੀ ਮਾਨ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਗੁਰੂਹਰਸਹਾਏ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਜਾਜ ਵਲੋਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਵਿਚਾਰਨ ਅਤੇ ਕੌਾਸਲਰਾਂ ਨੂੰ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਵਾਹਨਾਂ ਦੇ ਚਲਾਨ ਕੱਟੇ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਟਰੈਫ਼ਿਕ ਪੁਲਿਸ ਵਲੋਂ ਨਾਕੇਬੰਦੀ ਕਰਕੇ ਟਰੈਫ਼ਿਕ ਨਿਯਮਾਂ ਨੂੰ ਭੰਗ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਟਰੈਫ਼ਿਕ ਵਿਭਾਗ ਜ਼ੀਰਾ ਦੇ ਇੰਚਾਰਜ ਏ.ਐੱਸ.ਆਈ. ਬਲੌਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਮੁੱਦਕੀ ਵਿਖੇ ਸਾਲਾਨਾ ਜੋੜ ਮੇਲਾ 22 ਨੂੰ

ਮੁੱਦਕੀ, 17 ਜੂਨ (ਭਾਰਤ ਭੂਸ਼ਨ ਅਗਰਵਾਲ)- ਗੁਰਦੁਆਰਾ ਸ਼ਹੀਦ ਗੰਜ ਮੁੱਦਕੀ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ਼ਹੀਦ ਗੰਜ ਦੇ ਪ੍ਰਧਾਨ ...

ਪੂਰੀ ਖ਼ਬਰ »

ਗਰੀਨ ਲਾਈਫ਼ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਕੈਂਪ

ਫ਼ਿਰੋਜ਼ਪੁਰ 17 ਜੂਨ (ਜਸਵਿੰਦਰ ਸਿੰਘ ਸੰਧੂ)- ਗਰੀਨ ਲਾਈਫ਼ ਸੁਸਾਇਟੀ ਫ਼ਿਰੋਜ਼ਪੁਰ ਵਲੋਂ ਸਿਵਲ ਹਸਪਤਾਲ ਵਿਖੇ 6ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ 'ਚ ਮਹਿਲਾਵਾਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ | ਕੈਂਪ 'ਚ ਮੁੱਖ ਮਹਿਮਾਨ ਵਜੋਂ ਅਸ਼ੋਕ ਬਹਿਲ ਸਕੱਤਰ ਰੈੱਡ ...

ਪੂਰੀ ਖ਼ਬਰ »

ਪਛੜੀ ਸ਼ੇ੍ਰਣੀ ਦੇ ਉਮੀਦਵਾਰਾਂ ਨਾਲ ਦਾਖ਼ਲਿਆਂ ਵਿਚ ਮੁੜ ਧੱਕਾ

ਗੁਰੂਹਰਸਹਾਏ, 17 ਜੂਨ (ਹਰਚਰਨ ਸਿੰਘ ਸੰਧੂ)- ਡਾਇਰੈਕਟੋਰੇਟ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਸੈਸ਼ਨ 2018-19 ਲਈ ਵੱਖ-ਵੱਖ ਕੋਰਸਾਂ ਦੇ ਦਾਖ਼ਲਿਆਂ ਲਈ ਆਨ ਲਾਈਨ ਸ਼ਡਿਊਲ ਅਤੇ ਪ੍ਰਾਸਪੈਕਟਸ ਜਾਰੀ ਕਰ ਦਿੱਤਾ ਹੈ | ਇਸ ਸਾਲ ਵੀ ਬੀ.ਸੀ. ਉਮੀਦਵਾਰਾਂ ਦਾ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਨੇ ਪਿੰਡ ਸੋਢੀ ਨਗਰ ਦੇ ਵਾਸੀ

ਸੁਖਜਿੰਦਰ ਸਿੰਘ ਸੰਧੂ ਕੁੱਲਗੜ੍ਹੀ, 17 ਜੂਨ- ਬਲਾਕ ਘੱਲ ਖ਼ੁਰਦ ਦੇ ਅਧੀਨ ਪਿੰਡ ਸੋਢੀ ਨਗਰ ਦੀ ਕੁਲ ਆਬਾਦੀ 3500 ਦੇ ਲਗਭਗ ਹੈ | ਇਸ ਪਿੰਡ ਦੀ ਵੋਟ 2300 ਦੇ ਪਾਸ-ਪਾਸ ਹੈ | ਇਸ ਪਿੰਡ ਵਿਚ ਬਹੁਤੇ ਘਰ ਗ਼ਰੀਬ ਪਰਿਵਾਰਾਂ ਦੇ ਹਨ | ਇਸ ਪਿੰਡ ਦੇ ਲੋਕ ਅਨੇਕਾਂ ਸਮੱਸਿਆਵਾਂ ਨਾਲ ਜੂਝ ...

ਪੂਰੀ ਖ਼ਬਰ »

8 ਜਗ੍ਹਾ-ਜਗ੍ਹਾ ਲੱਗੇ ਗੰਦਗੀ ਦੇ ਢੇਰ, ਗਲੀਆਂ 'ਚ ਖੜ੍ਹਾ ਗੰਦਾ ਪਾਣੀ 8 ਇਲਾਕੇ ਦੇ ਸਭ ਤੋਂ ਪੁਰਾਣੇ ਹਾਈ ਸਕੂਲ 'ਚ ਕਮਰਿਆਂ ਤੇ ਖੇਡ ਮੈਦਾਨ ਦੀ ਘਾਟ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਨੇ ਪਿੰਡ ਸੋਢੀ ਨਗਰ ਦੇ ਵਾਸੀ

ਸੁਖਜਿੰਦਰ ਸਿੰਘ ਸੰਧੂ ਕੁੱਲਗੜ੍ਹੀ, 17 ਜੂਨ- ਬਲਾਕ ਘੱਲ ਖ਼ੁਰਦ ਦੇ ਅਧੀਨ ਪਿੰਡ ਸੋਢੀ ਨਗਰ ਦੀ ਕੁਲ ਆਬਾਦੀ 3500 ਦੇ ਲਗਭਗ ਹੈ | ਇਸ ਪਿੰਡ ਦੀ ਵੋਟ 2300 ਦੇ ਪਾਸ-ਪਾਸ ਹੈ | ਇਸ ਪਿੰਡ ਵਿਚ ਬਹੁਤੇ ਘਰ ਗ਼ਰੀਬ ਪਰਿਵਾਰਾਂ ਦੇ ਹਨ | ਇਸ ਪਿੰਡ ਦੇ ਲੋਕ ਅਨੇਕਾਂ ਸਮੱਸਿਆਵਾਂ ਨਾਲ ਜੂਝ ...

ਪੂਰੀ ਖ਼ਬਰ »

ਬਿਨ ਮਨਜ਼ੂਰੀ ਸੜਕ ਹੇਠੋਂ ਤਾਰ ਪਾਉਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਅੰਦਰ ਨਗਰ ਕੌਾਸਲ ਤੋਂ ਬਿਨਾਂ ਮਨਜ਼ੂਰੀ ਲਏ ਆਈਡੀਆ ਕੰਪਨੀ ਵਲੋਂ ਡਰਿੱਲ ਮਸ਼ੀਨ ਰਾਹੀਂ ਸੜਕ ਹੇਠ ਅੰਡਰ ਗਰਾਊਾਡ ਤਾਰ ਪਾਏ ਜਾਣ ਨਾਲ ਜਿੱਥੇ ਸੜਕ ਨੂੰ ਨੁਕਸਾਨ ਹੋਣ ਦੀਆਂ ਖ਼ਬਰਾਂ ਹਨ, ਉੱਥੇ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਦੀ ਮੌਤ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਵੱਖ-ਵੱਖ ਖੇਤਰਾਂ 'ਚ ਵਾਪਰੇ ਸੜਕ ਹਾਦਸਿਆਂ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨੇ ਦੱਸਿਆ ਕਿ ਗਊਸ਼ਾਲਾ ਰੋਡ ਮੱਲਾਂਵਾਲਾ ...

ਪੂਰੀ ਖ਼ਬਰ »

ਸ਼ਹੀਦ ਸਵਾਭਿਮਾਨ ਯਾਤਰਾ ਦਾ ਭਾਜਪਾਈਆਂ ਨੇ ਕੀਤਾ ਕਮਲ ਸ਼ਰਮਾ ਦੀ ਅਗਵਾਈ ਹੇਠ ਜ਼ੋਰਦਾਰ ਸਵਾਗਤ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਦੇਸ਼ ਲਈ ਆਪਾ ਵਾਰ ਕੀਮਤੀ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਅਤੇ ਦੇਸ਼ ਦੀ ਰਖਵਾਲੀ ਲਈ ਸ਼ਹਾਦਤ ਦੇ ਜਾਮ ਪੀਣ ਵਾਲੇ ਬਹਾਦਰ ਸਿਪਾਹੀਆਂ ਦੇ ਸੂਰਮਈ ਕਿੱਸਿਆਂ ਨੂੰ ਇਕੱਤਰ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਖਾਈ ਫੇਮੇ ਕੀ 'ਚ ਸ਼ਖ਼ਸੀਅਤ ਉਸਾਰੀ ਕੈਂਪ ਲਗਾਇਆ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਪਿੰਡ ਖਾਈ ਫੇਮੇ ਕੀ 'ਚ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਅਤੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਿਵਿੰਗ ਸਕਸੈਸਫੁਲੀ ਫਾਊਾਡੇਸ਼ਨ ਲੁਧਿਆਣਾ ਵਲੋਂ ਇਕ ਰੋਜ਼ਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX