ਤਾਜਾ ਖ਼ਬਰਾਂ


ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਇਯਾਲੀ ਨੂੰ ਨੋਟਿਸ ਜਾਰੀ
. . .  3 minutes ago
ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)- ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਨੋਟਿਸ ਜਾਰੀ ਹੋਇਆ...
ਮਨਪ੍ਰੀਤ ਸਿੰਘ ਇਯਾਲੀ ਨੇ ਪਰਿਵਾਰ ਸਮੇਤ ਪਾਈ ਵੋਟ
. . .  12 minutes ago
ਜਗਰਾਉਂ, 21 ਅਕਤੂਬਰ (ਜੋਗਿੰਦਰ ਸਿੰਘ, ਕੁਲਦੀਪ ਸਿੰਘ ਮਾਨ)- ਦਾਖਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਪਰਿਵਾਰ ਸਮੇਤ...
ਸਵੇਰੇ 11 ਵਜੇ ਤੱਕ ਮੁਕੇਰੀਆਂ 'ਚ 23.50 ਫ਼ੀਸਦੀ ਵੋਟਿੰਗ
. . .  23 minutes ago
ਡਿੱਬੀਪੁਰਾ ਨੇ ਕਾਂਗਰਸ 'ਤੇ ਸ਼ਰਾਬ ਅਤੇ ਪੈਸੇ ਵੰਡਣ ਦੇ ਲਾਏ ਦੋਸ਼
. . .  26 minutes ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ, ਕਰਨ ਚੁਚਰਾ)- ਜਲਾਲਾਬਾਦ ਤੋਂ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਨੇ ਕਾਂਗਰਸ ਪਾਰਟੀ 'ਤੇ ਪੈਸੇ ਅਤੇ...
ਦਾਖਾ 'ਚ ਸਵੇਰੇ 11 ਵਜੇ ਤੱਕ 23.76 ਫ਼ੀਸਦੀ ਵੋਟਿੰਗ
. . .  30 minutes ago
ਹਰਿਆਣਾ ਵਿਧਾਨ ਸਭਾ ਚੋਣਾਂ : ਭਾਜਪਾ ਉਮੀਦਵਾਰ ਅਸੀਮ ਗੋਇਲ ਨੇ ਪਾਈ ਵੋਟ
. . .  30 minutes ago
ਸਨੌਰ, 21 ਅਕਤੂਬਰ- ਸਨੌਰ ਨੇੜੇ ਹਰਿਆਣਾ ਦੇ ਕਸਬੇ ਨਨਿਉਲਾ ਵਿਖੇ ਵਿਧਾਨ ਸਭਾ ਹਲਕਾ ਅੰਬਾਲਾ ਤੋਂ ਭਾਜਪਾ ਦੇ ਉਮੀਦਵਾਰ ਅਸੀਮ ਗੋਇਲ ਨੇ ਆਪਣੇ ਜੱਦੀ...
ਮਾਧੁਰੀ ਦੀਕਸ਼ਿਤ ਨੇ ਪਾਈ ਵੋਟ
. . .  40 minutes ago
ਮੁੰਬਈ, 21 ਅਕਤੂਬਰ- ਬਾਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਨੇ ਬਾਂਦਰਾ (ਪੱਛਮੀ) ਦੇ ਇੱਕ ਪੋਲਿੰਗ ਬੂਥ 'ਤੇ ਜਾ ਕੇ ਆਪਣੇ ਵੋਟ ਦੇ ਅਧਿਕਾਰ ਦੀ...
ਜਲਾਲਾਬਾਦ 'ਚ ਸਵੇਰੇ 11 ਵਜੇ ਤੱਕ 29 ਫ਼ੀਸਦੀ ਵੋਟਿੰਗ
. . .  41 minutes ago
ਫਗਵਾੜਾ 'ਚ ਸਵੇਰੇ 11 ਵਜੇ ਤੱਕ 22 ਫ਼ੀਸਦੀ ਵੋਟਿੰਗ
. . .  44 minutes ago
ਅਪਾਹਜਾਂ ਲਈ ਪੋਲਿੰਗ ਬੂਥਾਂ 'ਤੇ ਨਹੀਂ ਪੁੱਜੀਆਂ ਵੀਲ੍ਹ ਚੇਅਰਾਂ
. . .  50 minutes ago
ਮੰਡੀ ਅਰਨੀਵਾਲਾ, 21 ਅਕਤੂਬਰ (ਨਿਸ਼ਾਨ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਜਲਾਲਾਬਾਦ 'ਚ ਹੋ ਰਹੀ ਜ਼ਿਮਨੀ ਚੋਣ ਲਈ ਅਰਨੀਵਾਲਾ ਖੇਤਰ 'ਚ ਪੋਲਿੰਗ ਬੂਥਾਂ 'ਤੇ ਆਪਣੀ ਵੋਟ ਦੀ ਵਰਤੋਂ ਕਰਨ...
ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਘੁਬਾਇਆ ਨੇ ਪਿੰਡ ਘੁਬਾਇਆ 'ਚ ਪਾਈ ਵੋਟ
. . .  57 minutes ago
ਜਲਾਲਾਬਾਦ/ਮੰਡੀ ਘੁਬਾਇਆ, 21 ਅਕਤੂਬਰ (ਅਮਨ ਬਵੇਜਾ, ਹਰਪ੍ਰੀਤ ਸਿੰਘ ਪਰੂਥੀ)- ਅੱਜ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ 'ਚ ਗੁਆਂਢੀ ਹਲਕੇ ਫ਼ਾਜ਼ਿਲਕਾ...
ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਨੋਟਿਸ ਜਾਰੀ
. . .  1 minute ago
ਚੰਡੀਗੜ੍ਹ, 21 ਅਕਤੂਬਰ- ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਲੰਘੇ ਦਿਨ ਦਾਖਾ 'ਚ ਵਾਪਰੀ ਘਟਨਾ ਤੋਂ ਬਾਅਦ ਉਨ੍ਹਾਂ ਨੂੰ...
ਮਹੇਸ਼ ਭੂਪਤੀ ਅਤੇ ਲਾਰਾ ਦੱਤਾ ਨੇ ਪਾਈ ਵੋਟ
. . .  about 1 hour ago
ਮੁੰਬਈ, 21 ਅਕਤੂਬਰ- ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ ਪੈ ਰਹੀਆਂ ਵੋਟਾਂ ਵਿਚਾਲੇ ਟੈਨਿਸ ਖਿਡਾਰੀ ਮਹੇਸ਼ ਭੂਪਤੀ ਅਤੇ ਬਾਲੀਵੁੱਡ ਅਦਾਕਾਰਾ...
ਆਮਿਰ ਖ਼ਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
. . .  about 1 hour ago
ਮੁੰਬਈ, 21 ਅਕਤੂਬਰ- ਅੱਜ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ ਹੋ ਰਹੀ ਵੋਟਿੰਗ ਵਿਚਾਲੇ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਬਾਂਦਰਾ ਦੇ ਇੱਕ...
ਸਾਈਕਲ 'ਤੇ ਸਵਾਰ ਹੋ ਕੇ ਵੋਟ ਪਾਉਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਖੱਟੜ
. . .  about 1 hour ago
ਚੰਡੀਗੜ੍ਹ, 21 ਅਕਤੂਬਰ- ਅੱਜ ਹਰਿਆਣਾ 'ਚ ਪੈ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਸਾਈਕਲ...
ਫਗਵਾੜਾ 'ਚ ਸਵੇਰੇ 10 ਵਜੇ ਤੱਕ 17 ਫ਼ੀਸਦੀ ਵੋਟਿੰਗ
. . .  about 1 hour ago
ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਨੇ ਪਾਈ ਵੋਟ
. . .  about 1 hour ago
ਸਵੇਰੇ 9 ਤੱਕ ਹਰਿਆਣਾ 'ਚ 8.73 ਫ਼ੀਸਦੀ ਅਤੇ ਮਹਾਰਾਸ਼ਟਰ 'ਚ 5.46 ਫ਼ੀਸਦੀ ਵੋਟਿੰਗ
. . .  about 1 hour ago
ਨਿਤਿਨ ਗਡਕਰੀ ਅਤੇ ਉਨ੍ਹਾਂ ਦੀ ਪਤਨੀ ਨੇ ਪਾਈ ਵੋਟ
. . .  about 1 hour ago
ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਪਾਈ ਵੋਟ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਬਠਿੰਡਾ /ਮਾਨਸਾ

ਬਠਿੰਡਾ ਸ਼ਹਿਰ 'ਚ ਪਹਿਲੀ ਬਾਰਿਸ਼ ਨੇ ਨਗਰ ਨਿਗਮ ਦੇ ਦਾਅਵਿਆਂ ਦੀ ਖੋਲ੍ਹੀ ਪੋਲ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਹਾੜ੍ਹ ਮਹੀਨੇ ਦੀ ਪਹਿਲੀ ਬਾਰਿਸ਼ ਨੇ ਬਠਿੰਡਾ ਸ਼ਹਿਰ ਨੂੰ ਜਲ-ਥਲ ਕਰ ਦਿੱਤਾ ਹੈ ਜਿਸ ਕਾਰਨ ਜਿਥੇ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਉੱਥੇ ਨਗਰ ਨਿਗਮ ਦੁਆਰਾ ਬਰਸਾਤਾਂ ਸਮੇਂ ਮੀਂਹ ਦੇ ...

ਪੂਰੀ ਖ਼ਬਰ »

ਪਿੰਡ ਕੋਟਫੱਤਾ ਦੇ ਮੁੱਖ ਬੱਸ ਅੱਡੇ 'ਤੇ ਬਣੀ ਦੁਕਾਨ ਚ ਚੋਰੀ

ਕੋਟਫੱਤਾ, 17 ਜੂਨ (ਰਣਜੀਤ ਸਿੰਘ ਬੁੱਟਰ)-ਬਠਿੰਡਾ ਮਾਨਸਾ ਰੋਡ 'ਤੇ ਪਿੰਡ ਕੋਟਫੱਤਾ ਦੇ ਮੁੱਖ ਬੱਸ ਅੱਡੇ 'ਤੇ ਬਣੀ ਮਾਰਕੀਟ ਵਿਚਲੀ ਇਕ ਦੁਕਾਨ ਦੇ ਸਟੋਰ ਤੋਂ ਕੋਈ ਨਾਮਲੂਮ ਵਿਅਕਤੀ ਕੀਮਤੀ ਸਾਮਾਨ ਚੋਰੀ ਕਰਕੇ ਲੈ ਗਏ ਹਨ | ਥਾਣਾ ਕੋਟਫੱਤਾ ਪੁਲਿਸ ਨੇ ਦੁਕਾਨਦਾਰ ਮੋਹਨ ...

ਪੂਰੀ ਖ਼ਬਰ »

ਜਨਰਲ ਕੈਟਾਗਰੀਜ਼ ਵੈੱਲਫੇਅਰ ਫੈੱਡਰੇਸ਼ਨ ਨੇ ਬਠਿੰਡਾ 'ਚ ਕੱਢਿਆ ਮਾਰਚ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਵਲੋ ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਕਨਵੈਨਸ਼ਨ ਕਰਨ ਉਪਰੰਤ ਪੰਜਾਬ ਸਰਕਾਰ ਿਖ਼ਲਾਫ਼ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਪੈਦਲ ਰੋਸ ਮਾਰਚ ਕੱਢਿਆ ਗਿਆ | ...

ਪੂਰੀ ਖ਼ਬਰ »

ਭੁੱਚੋ ਮੰਡੀ ਵਿਖੇ ਅਣਪਛਾਤੇ ਵਿਅਕਤੀ ਵਲੋਂ ਅੱਠ ਸਾਲ ਦੀ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼

ਭੁੱਚੋ ਮੰਡੀ, 17 ਜੂਨ (ਬਿੱਕਰ ਸਿੰਘ ਸਿੱਧੂ)-ਕਿਸੇ ਅਣਪਛਾਤੇ ਵਿਅਕਤੀ ਵਲੋਂ ਮੰਡੀ ਦੇ ਵਾਰਡ ਨੰਬਰ 6 ਵਿਚ ਅੱਠ ਸਾਲ ਦੀ ਲੜਕੀ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਲਿਜਾ ਕੇ ਜਬਰ ਜਨਾਹ ਦੀ ਕੋਸ਼ਿਸ਼ ਕਰਨ ਦੀ ਘਟਨਾ ਸਾਹਮਣੇ ਆਈ | ਪੁਲਿਸ ਨੇ ਅਣਪਛਾਤੇ ਿਖ਼ਲਾਫ਼ ਕੇਸ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਘਟਨਾ ਸਥਾਨ ਵਾਲੀ ਗਲੀ ਵਿਚ ਲੱਗੇ ਸੀ ਸੀ ਟੀਵੀ ਕੈਮਰੇ ਵਿਚ ਉਕਤ ਆਰੋਪੀ ਵਲੋਂ ਬੱਚੀ ਨੂੰ ਵਰਗ਼ਲਾ ਕੇ ਲੈ ਕੇ ਜਾਣ ਦੀ ਘਟਣਾ ਰਿਕਾਰਡ ਹੋ ਗਈ ਜਿਸ ਦੀ ਪੁਲਿਸ ਜਾਂਚ ਕਰ ਰਹੀ ਹੈ | ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਨਾਲ ਲਗਦੀ ਗਲੀ ਵਿਚ ਤੀਸਰੀ ਕਲਾਸ ਵਿਚ ਪੜ੍ਹਦੀ ਬੱਚੀ ਗਲੀ ਵਿਚਲੇ ਵਰਾਇਟੀ ਸਟੋਰ ਤੋਂ ਸਮਾਨ ਲੈ ਕੇ ਘਰ ਵਾਪਸ ਜਾ ਰਹੀ ਸੀ ਕਿ ਗਲੀ ਦੇ ਮੋੜ 'ਤੇ ਖੜੇ ਇਕ ਨੌਜਵਾਨ ਨੇ ਉਸ ਨੂੰ ਸਰਕਾਰੀ ਸਕੂਲ ਦਾ ਪਤਾ ਪੁੱਛਣ ਦੇ ਬਹਾਨੇ ਸਕੂਲ ਵਿਚ ਬਣੇ ਕਮਰਿਆਂ ਦੇ ਪਿੱਛੇ ਲੈ ਗਿਆ ਅਤੇ ਉਸ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕੀਤੀ | ਬੱਚੀ ਵਲੋਂ ਰੌਲਾ ਪਾਏ ਜਾਣ 'ਤੇ ਅਰੋਪੀ ਫ਼ਰਾਰ ਹੋ ਗਿਆ | ਪੀੜਤ ਬੱਚੀ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਉਸ ਦੇ ਥੱਪੜ ਵੀ ਮਾਰੇ ਅਤੇ ਕਿਸੇ ਨੂੰ ਦੱਸਣ 'ਤੇ ਹੋਰ ਕੁੱਟਮਾਰ ਕਰਨ ਦੀ ਧਮਕੀ ਦਿੱਤੀ | ਡਰੀ ਹੋਈ ਬੱਚੀ ਨੇ ਘਰ ਆ ਕੇ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਸਾਰੀ ਗੱਲ ਦੱਸੀ ਤਾਂ ਪਰਿਵਾਰ ਵਾਲਿਆਂ ਨੇ ਮੌਕੇ 'ਤੇ ਜਾ ਕੇ ਦੇਖਿਆ ਪਰ ਉੱਥੇ ਕੋਈ ਨਹੀਂ ਸੀ | ਘਟਨਾ ਦਾ ਪਤਾ ਲਗਦੇ ਹੀ ਆਸ-ਪਾਸ ਦੇ ਘਰਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ | ਐਸ. ਐਚ. ਓ. ਨਥਾਣਾ ਭੁਪਿੰਦਰ ਸਿੰਘ, ਚੌਕੀ ਇੰਚਾਰਜ ਜਸਪਾਲ ਸਿੰਘ, ਬਠਿੰਡਾ ਤੋਂ ਪਹੁੰਚੀ ਏ. ਐਸ. ਆਈ. ਰਜਿੰਦਰ ਕੌਰ ਨੇ ਪੀੜਤ ਬੱਚੀ ਤੋਂ ਸਾਰੀ ਜਾਣਕਾਰੀ ਲੈ ਕੇ ਉਸ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਿਖ਼ਲਾਫ਼ ਧਾਰਾ 376 ਅਤੇ 511 ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐਸ. ਐਚ. ਓ. ਨਥਾਣਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੀ ਸੀ ਟੀਵੀ ਫੁਟੇਜ ਤੋਂ ਦੋਸ਼ੀ ਦੀ ਪਹਿਚਾਣ ਕੀਤੀ ਜਾ ਰਹੀ ਹੈ | ਇਸ ਘਟਣਾ ਨੂੰ ਲੈ ਕੇ ਮੰਡੀ ਵਾਸੀਆਂ ਵਿਚ ਘਬਰਾਹਟ ਪਾਈ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਵਿਆਹੁਤਾ ਨੇ ਰੇਲਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ

ਕਾਲਾਂਵਾਲੀ, 17 ਜੂਨ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਗੁਦਰਾਣਾ ਦੀ ਇਕ ਵਿਆਹੁਤਾ ਮਹਿਲਾ ਵਲੋਂ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਗੁਦਰਾਣਾ ਦੇ ਵਾਸੀ ਗੁਰਮੀਤ ਸਿੰਘ ਦਾ ਵਿਆਹ 9 ਮਹੀਨੇ ਪਹਿਲਾਂ ਪਿੰਡ ...

ਪੂਰੀ ਖ਼ਬਰ »

ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਸੀਂਗੋ ਮੰਡੀ, 17 ਜੂਨ (ਲੱਕਵਿੰਦਰ ਸ਼ਰਮਾ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਖੇਤਰ ਦੇ ਪਿੰਡਾਂ ਵਿਚ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਜਿੱਥੇ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਚ ਸਮਾਗਮ ਕਰਵਾ ਕੇ ਗੁਰੂ ...

ਪੂਰੀ ਖ਼ਬਰ »

ਦੋ ਵੱਖ-ਵੱਖ ਕੇਸਾਂ 'ਚ 300 ਬੋਤਲਾਂ ਸਮੇਤ ਦੋ ਵਿਅਕਤੀ ਪੁਲਿਸ ਅੜਿੱਕੇ ਤੇ ਦੂਜੇ ਕੇਸ 'ਚ 29 ਪੇਟੀਆਂ ਪਿੰਡ ਗੁਰੂਸਰ ਲਾਗੇ ਬਰਾਮਦ

ਸੀਂਗੋ ਮੰਡੀ/ਤਲਵੰਡੀ ਸਾਬੋ, 17 ਜੂਨ (ਪਿ੍ੰਸ ਸੌਰਭ ਗਰਗ/ਰਣਜੀਤ ਸਿੰਘ ਰਾਜੂ)-ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ 'ਤੇ ਠੱਲ੍ਹ ਪਾਉਣ ਲਈ ਵਿੱਢੀ ਨਸ਼ਿਆਂ ਿਖ਼ਲਾਫ਼ ਮੁਹਿੰਮ ਤਹਿਤ ਪੁਲਿਸ ਟੀਮ ਨੂੰ ਉਸ ਸਮੇਂ ਸਫਲਤਾ ਮਿਲੀ ਜਦ ਕਿ ...

ਪੂਰੀ ਖ਼ਬਰ »

ਪੀ. ਓ. ਸਟਾਫ਼ ਵਲੋਂ 3 ਸਾਲਾਂ ਤੋਂ ਭਗੌੜਾ ਵਿਅਕਤੀ ਗਿ੍ਫ਼ਤਾਰ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੀ. ਓ. ਸਟਾਫ਼ ਬਠਿੰਡਾ ਦੀ ਟੀਮ ਨੇ ਐਸ. ਆਈ. ਗੁਰਤੇਜ ਸਿੰਘ ਦੀ ਅਗਵਾਈ ਵਿਚ ਅਦਾਲਤ ਦੁਆਰਾ ਤਕਰੀਬਨ 3 ਸਾਲ ਪਹਿਲਾਂ ਭਗੌੜਾ ਕਰਾਰ ਦਿੱਤੇ ਇਕ ਵਿਅਕਤੀ ਨੂੰ ਮੋਗਾ ਜ਼ਿਲ੍ਹਾ ਦੇ ਪਿੰਡ ਬੌਡੇ ਤੋਂ ਗਿ੍ਫ਼ਤਾਰ ਕਰ ਲਿਆ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਸਰਬ ਸੁੱਖ ਹੈਲਪਲਾਈਨ ਤਣਾਅ ਪੂਰਨ ਜਿੰਦਗੀ ਜੀਅ ਰਹੇ ਲੋਕਾਂ ਲਈ ਵਰਦਾਨ

ਬਠਿੰਡਾ, 17 ਜੂਨ (ਕੰਵਲਜੀਤ ਸਿੰਘ ਸਿੱਧੂ)-ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਦੁਆਰਾ ਪੰਜਾਬੀਆਂ ਦੀ ਸਰੀਰਕ ਸਿਹਤ ਸੁਧਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮਾਨਸਿਕ ਰਾਹਤ ਦੇਣ ਦੇ ਵੀ ਉਪਰਾਲੇ ਕੀਤੇ ਜਾ ਰਹੇ ਹਨ | ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੁਆਰਾ ...

ਪੂਰੀ ਖ਼ਬਰ »

ਮੌਸਮ ਦੀ ਕਰੋਪੀ ਤੇ ਬਾਗ਼ਬਾਨੀ ਵਿਭਾਗ ਦੀ ਕਥਿਤ ਬੇਰੁਖ਼ੀ ਦੇ ਚਲਦਿਆਂ ਪਿੰਡ ਲਹਿਰਾ ਬੇਗਾ ਦੇ ਕਿਸਾਨ ਨੇ ਅੰਗੂਰਾਂ ਦਾ ਬਾਗ਼ ਪੁੱਟਿਆ

ਭੁੱਚੋ ਮੰਡੀ, 17 ਜੂਨ (ਬਿੱਕਰ ਸਿੰਘ ਸਿੱਧੂ)-ਪਿੰਡ ਲਹਿਰਾ ਬੇਗਾ ਦੇ ਕਿਸਾਨ ਨੇ ਆਪਣਾ ਡੇਢ ਏਕੜ ਵਿਚ ਲੱਗਿਆ ਅੰਗੂਰਾਂ ਦਾ ਬਾਗ਼ ਇਸ ਕਰਕੇ ਪੁੱਟ ਦਿੱਤਾ ਕਿ ਪਿਛਲੇ ਤਿੰਨ ਸਾਲਾਂ ਤੋਂ ਬਾਗ਼ ਨੂੰ ਲੱਗੀ ਕੋਹੜ ਦੀ ਬਿਮਾਰੀ ਤੇ ਕਾਬੂ ਨਹੀਂ ਪਾ ਸਕਿਆ | ਕਿਸਾਨ ਭੋਲਾ ਸਿੰਘ ...

ਪੂਰੀ ਖ਼ਬਰ »

ਗਰਮੀ ਨਾਲ ਤਪਦੇ ਲੋਕਾਂ ਨੂੰ ਮੀਂਹ ਨੇ ਦਿਵਾਈ ਰਾਹਤ- ਪਰ ਮੁਸ਼ਕਿਲਾਂ 'ਚ ਵਾਧਾ

ਮਹਿਰਾਜ, 17 ਜੂਨ (ਸੁਖਪਾਲ ਮਹਿਰਾਜ)-ਗਰਮੀ ਨਾਲ ਇਨਸਾਨ, ਪਸ਼ੂ, ਪੰਛੀ, ਜੀਵ-ਜੰਤੂਆਂ ਤੇ ਘਾਹ ਬਨਸਪਤੀ ਦਾ ਬੂਰਾ ਹਾਲ ਦੇਖ ਕੇ ਰੱਬ ਮਿਹਰਬਾਨ ਹੋ ਗਿਆ ਤੇ ਇਲਾਕੇ ਅੰਦਰ ਭਾਰੀ ਮੀਂਹ ਪਾ ਕੇ ਲੋਕਾਂ ਦੀਆਂ ਛਬੀਲਾਂ ਤੇ ਲਾਏ ਲੰਗਰ ਸਫਲ ਕਰ ਦਿੱਤੇ | ਬੀਤੀ ਸ਼ਾਮ ਤੋਂ ਅਸਮਾਨ ...

ਪੂਰੀ ਖ਼ਬਰ »

ਹਲਕੀ ਬਰਸਾਤ ਕਾਰਨ ਅਸਮਾਨੀ ਚੜ੍ਹੀ ਧੂੜ ਤੇ ਗਰਮੀ ਤੋਂ ਮਿਲੀ ਕੁਝ ਰਾਹਤ

ਭਾਗੀਵਾਂਦਰ, 17 ਜੂਨ (ਮਹਿੰਦਰ ਸਿੰਘ ਰੂਪ)-ਖੇਤਰ ਦੇ ਇਲਾਕੇ 'ਚ ਅੱਜ ਸਵੇਰੇ ਕਰੀਬ 4 ਵਜੇ ਤੋਂ ਰੁਕ-ਰੁਕ ਕੇ ਪੈ ਰਹੀ ਹਲਕੀ ਬਰਸਾਤ ਕਾਰਨ ਅਸਮਾਨ 'ਚ ਚੜ੍ਹੀ ਰੇਤ ਦੀ ਧੂੜ ਤੇ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਤੇ ਹੋਰ ਬਰਸਾਤ ਆਉਣ ਦੀ ਪੂਰੀ ਸੰਭਾਵਨਾ ਬਣੀ ਹੋਈ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਿਖ਼ਲਾਫ਼ ਕਾਂਗਰਸੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਰਾਮਾਂ ਮੰਡੀ, 17 ਜੂਨ (ਅਮਰਜੀਤ ਸਿੰਘ ਲਹਿਰੀ)-ਕੇਂਦਰ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੇ ਿਖ਼ਲਾਫ਼ ਰਾਮਾਂ-ਤਲਵੰਡੀ ਰੋਡ 'ਤੇ ਪਿੰਡ ਜੱਜ਼ਲ ਵਿਖੇ ਪਿੰਡ ਬੰਗੀਆਂ, ਲਾਲੇਆਣਾ, ਕਣਕਵਾਲ, ਫੁੱਲੋਖਾਰੀ, ਗਿਆਨਾ ਅਤੇ ਪਿੰਡ ਰਾਮਾਂ ਦੇ ...

ਪੂਰੀ ਖ਼ਬਰ »

ਸ਼ਿਵ ਸੈਨਾ ਵਰਕਰਾਂ ਵਲੋਂ ਰਾਮਾਂ ਮੰਡੀ ਵਿਖੇ ਮੀਟਿੰਗ

ਰਾਮਾਂ ਮੰਡੀ, 17 ਜੂਨ (ਤਰਸੇਮ ਸਿੰਗਲਾ)-ਸ਼ਿਵ ਸੈਨਾ ਹਿੰਦੋਸਤਾਨ ਪਾਰਟੀ ਦੇ ਪ੍ਰਮੁੱਖ ਕੌਮੀ ਨੇਤਾ ਪਵਨ ਗੁਪਤਾ ਵਲੋਂ ਜਲਦੀ ਹੀ ਇਲਾਕੇ ਅੰਦਰ ਕੀਤੇ ਜਾਣ ਵਾਲੇ ਸਮਾਗਮ ਦੇ ਸਬੰਧ ਵਿਚ ਪਾਰਟੀ ਵਰਕਰਾਂ ਵਲੋਂ ਇਕ ਮੀਟਿੰਗ ਰਾਮਾਂ ਮੰਡੀ ਵਿਖੇ ਕੀਤੀ ਗਈ ਜਿਸ ਵਿਚ ਸੂਬਾ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਵਲੋਂ ਛਾਪੇਮਾਰੀ

ਰਾਮਪੁਰਾ ਫੂਲ, 17 ਜੂਨ (ਗੁਰਮੇਲ ਸਿੰਘ ਵਿਰਦੀ)-ਤੰਦਰੁਸਤ ਪੰਜਾਬ ਤਹਿਤ ਲੋਕਾਂ ਦੀ ਸਿਹਤ ਸੁਰੱਖਿਆ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮੀ ਨਾਲ ਕੰਮ ਕਰ ਰਿਹਾ ਹੈ | ਇਸ ਸਬੰਧੀ ਅੱਜ ਸੀ.ਐਚ.ਸੀ. ਬਾਲਿਆਂਵਾਲੀ ਦੀਆਂ ਟੀਮਾਂ ਨੇ ਆਪਣੇ ਅਧੀਨ ਆਉਂਦੇ ਸਥਾਨਕ ਬੱਸ ਸਟੈਂਡ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਵਲੋਂ ਨਗਰ ਨਿਗਮ ਦਫ਼ਤਰ ਅੱਗੇ ਘੜੇ ਭੰਨ ਕੇ ਰੋਸ ਪ੍ਰਦਰਸ਼ਨ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਫ਼ਾਈ ਕਰਮਚਾਰੀਆਂ ਨੇ ਨਗਰ ਨਿਗਮ ਦਫ਼ਤਰ ਅੱਗੇ ਘੜੇ ਭੰਨ ਕੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਕਰਮਚਾਰੀਆਂ ਦਾ ਦੋਸ਼ ਹੈ ਕਿ ਸੂਬਾ ਸਰਕਾਰ ਮਿਊਾਸੀਪਲ ਕਾਮਿਆਂ ਦੀਆਂ 2 ਦਰਜਨ ਮੰਗਾਂ ਦਾ ਹੱਲ ਨਹੀਂ ...

ਪੂਰੀ ਖ਼ਬਰ »

ਅਜੀਤ ਰੋਡ 'ਤੇ ਸੀਵਰੇਜ ਸਿਸਟਮ ਹੋਇਆ ਜਾਮ

ਬਠਿੰਡਾ, 17 ਜੂਨ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਅਜੀਤ ਰੋਡ ਸਥਿਤ ਸੀਵਰੇਜ ਸਿਸਟਮ ਦੇ ਜਾਮ ਹੋਣ ਨਾਲ ਅਜੀਤ ਰੋਡ ਦੀਆਂ ਸੜਕਾਂ 'ਤੇ ਫੁੱਟ-ਫੁੱਟ ਪਾਣੀ ਜਮਾਂ ਹੋ ਗਿਆ | ਜਿਸ ਨਾਲ ਰਾਹਗੀਰਾਂ ਨੂੰ ਇਥੋਂ ਗੁਜ਼ਰਨਾ ਮੁਹਾਲ ਹੋ ਗਿਆ | ਕਈ ਵਾਰ ਨਗਰ ਨਿਗਮ ਦੇ ਸੀਵਰੇਜ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਇਆ

ਭਾਗੀਵਾਂਦਰ, 17 ਜੂਨ (ਮਹਿੰਦਰ ਸਿੰਘ ਰੂਪ)-ਸ਼ਹੀਦਾਂ ਦੇ ਸਿਰਤਾਜ ਤੇ ਮਨੁੱਖੀ ਹੱਕਾਂ ਦੀ ਬਹਾਲੀ ਦੇ ਪਹਿਲੇ ਸ਼ਹੀਦ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦਾ ਸ਼ਹੀਦੀ ਦਿਹਾੜਾ ਸਮੂਹ ਸਿੱਖ ਸੰਗਤਾਂ ਵੱਲੋਂ ਗੁਰਦੁਆਰਾ ਸ੍ਰੀ ਜੰਡਸਰ ਸਾਹਿਬ ਪਾਤਸ਼ਾਹੀ ਦਸਵੀਂ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਵਿਚ ਕੁਆਲਟੀ ਤੇ ਆਡਿਟ ਜਾਂਚ ਛੇਤੀ- ਅਗਰਵਾਲ

ਬਠਿੰਡਾ, 17 ਜੂਨ (ਕੰਵਲਜੀਤ ਸਿੰਘ ਸਿੱਧੂ)-ਸੀਨੀਅਰ ਕਾਂਗਰਸੀ ਆਗੂ ਡੈਲੀਗੇਟ ਪੰਜਾਬ ਪ੍ਰਦੇਸ਼ ਕਾਂਗਰਸ ਕੇ.ਕੇ. ਅਗਰਵਾਲ ਨੇ ਕਿਹਾ ਕਿ ਅਕਾਲੀ ਦਲ ਆਪਣੀ ਹਾਈ ਕਮਾਂਡ ਦੇ ਇਸ਼ਾਰੇ 'ਤੇ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਅੜਿੱਕਾ ਡਾਹ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »

ਪਿੰਡ ਬਲਾਹੜ ਵਿੰਝੂ ਤੋਂ 300 ਸਿੰਘਾਂ ਦਾ ਜੱਥਾ ਵੱਖ-ਵੱਖ ਵਹੀਕਲਾਂ ਰਾਹੀ ਬਰਗਾੜੀ ਗਿਆ

ਗੋਨਿਆਣਾ, 17 ਜੂਨ (ਬਰਾੜ ਆਰ. ਸਿੰਘ/ਲਛਮਣ ਦਾਸ ਗਰਗ)-ਗੋਨਿਆਣਾ ਮੰਡੀ ਅਤੇ ਆਸ-ਪਾਸ ਦੇ ਪਿੰਡਾਂ ਵਿਚੋਂ ਅੱਜ ਸਵੇਰੇ 300 ਦੇ ਕਰੀਬ ਨੌਜਵਾਨਾਂ ਦਾ ਜੱਥਾ ਮੋਟਰ ਸਾਇਕਲਾਂ ਅਤੇ ਹੋਰ ਵੱਖ-ਵੱਖ ਵਹੀਕਲਾਂ ਰਾਹੀ ਬਰਗਾੜੀ ਇਨਸਾਫ਼ ਮੋਰਚੇ ਦੇ 16ਵੇਂ ਦਿਨ ਵਿਚ ਸ਼ਾਮਲ ਹੋਣ ਲਈ ...

ਪੂਰੀ ਖ਼ਬਰ »

ਭਾਈ ਝੱਬਰ ਨੇ ਗੁਰਮਤਿ ਸਮਰ ਕੈਂਪਾਂ 'ਚ ਬੱਚਿਆਂ ਨੂੰ ਵੰਡਿਆ ਧਾਰਮਿਕ ਲਿਟਰੇਚਰ

ਚਾਉਕੇ, 17 ਜੂਨ (ਮਨਜੀਤ ਸਿੰਘ ਘੜੈਲੀ)- ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਧਰਮ ਪ੍ਰਚਾਰ ਲਹਿਰ ਤਹਿਤ ਸ਼੍ਰੋਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਭੈਣੀ ਚੂਹੜ ਵਿਖੇ ਕਾਂਗਰਸੀ ਆਗੂਆਂ ਨੇ ਨਵੀਆਂ ਪੈਨਸ਼ਨਾਂ ਦੇ ਕਾਰਡ ਤਕਸੀਮ ਕੀਤੇ

ਚਾਉਕੇ, 17 ਜੂਨ (ਮਨਜੀਤ ਸਿੰਘ ਘੜੈਲੀ)-ਪਿੰਡ ਭੈਣੀ ਚੂਹੜ ਵਿਖੇ ਬਲਾਕ ਕਾਂਗਰਸ ਰਾਮਪੁਰਾ ਦੇ ਪ੍ਰਧਾਨ ਸਰਪੰਚ ਸੁਰਜੀਤ ਸਿੰਘ ਖੋਖਰ ਅਤੇ ਪਿੰਡ ਭੈਣੀ ਚੂਹੜ ਦੇ ਸਾਬਕਾ ਸਰਪੰਚ ਗੁਰਮੇਲ ਸਿੰਘ ਭੈਣੀ ਚੂਹੜ ਦੀ ਅਗਵਾਈ ਹੇਠ ਪਿੰਡ ਭੈਣੀ ਚੂਹੜ ਦੀਆਂ ਕਰੀਬ 20 ਨਵੀਆਂ ...

ਪੂਰੀ ਖ਼ਬਰ »

ਸਮਰ ਕੋਚਿੰਗ ਕੈਂਪ ਦੌਰਾਨ ਖਿਡਾਰੀਆਂ ਨੂੰ ਵੰਡੀਆਂ ਕਿੱਟਾਂ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਹਾਈ ਸਕੂਲ ਲਾਲੇਆਣਾ ਵਿਖੇ ਸਟੇਟ ਅਵਾਰਡੀ ਹਰਮੰਦਰ ਸਿੰਘ ਪੀ.ਟੀ.ਆਈ. ਦੀ ਅਗਵਾਈ ਵਿਚ ਸਮਰ ਕੋਚਿੰਗ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਕਰਨ ਉਪਰੰਤ ਗੁਰਪ੍ਰੀਤ ਸਿੰਘ ਸਿੱਧੂ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ...

ਪੂਰੀ ਖ਼ਬਰ »

300 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਮਾਰਕਾ ਸਮੇਤ 2 ਲੋਕ ਕਾਬੂ, ਮਾਮਲਾ ਦਰਜ

ਸੀਂਗੋ ਮੰਡੀ, 17 ਜੂਨ (ਲਕਵਿੰਦਰ ਸ਼ਰਮਾ)-ਪੰਜਾਬ ਪੁਲਿਸ ਦੀ ਨਸ਼ੇ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਸੀਂਗੋ ਚੌਕੀ ਦੀ ਪੁਲਸ ਨੇ ਦੋ ਲੋਕਾਂ ਨੂੰ ਵੱਡੀ ਮਾਤਰਾ ਵਿਚ ਹਰਿਆਣਾ ਸ਼ਰਾਬ ਸਮੇਤ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ¢ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਚ ਸ਼ੁਰੂ ਕਰ ...

ਪੂਰੀ ਖ਼ਬਰ »

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਰਧਾ ਨਾਲ ਮਨਾਇਆ

ਚਾਉਕੇ, 17 ਜੂਨ (ਮਨਜੀਤ ਸਿੰਘ ਘੜੈਲੀ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਅੱਜ ਇਲਾਕੇ ਦੇ ਪਿੰਡਾਂ 'ਚ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪਿੰਡ ਘੜੈਲੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਹੀਦੀ ਦਿਹਾੜੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX