ਤਾਜਾ ਖ਼ਬਰਾਂ


ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  1 minute ago
ਨਵੀਂ ਦਿੱਲੀ ,19 ਮਾਰਚ -ਜਸਟਿਸ ਪਿਨਾਕੀ ਚੰਦਰ ਘੋਸ਼ ਦੇਸ਼ ਦੇ ਪਹਿਲੇ ਲੋਕਪਾਲ ਬਣੇ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਦੇਸ਼ ਦਾ ਪਹਿਲਾ ਲੋਕਪਾਲ ਨਿਯੁਕਤ ਕੀਤਾ ਹ।ੈ ਲੋਕਪਾਲ ਦੀ ਸੂਚੀ ਵਿਚ 9 ਜੁਡੀਸ਼ੀਅਲ ਮੈਂਬਰ ...
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  about 2 hours ago
ਅਟਾਰੀ ,19 ਮਾਰਚ (ਰੁਪਿੰਦਰਜੀਤ ਸਿੰਘ ਭਕਨਾ )-ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨੇ ਪਰੇਡ ਕਰਦੇ ਭਾਰਤੀ ...
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  about 2 hours ago
ਪਟਿਆਲਾ ,19 ਮਾਰਚ{ਆਤਿਸ਼ ਗੁਪਤਾ }- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਨੇ ਪੰਜਾਬ-ਹਰਿਆਣਾ ਬਾਰਡਰ ਤੋਂ ਨਾਕੇ ਬੰਦੀ ਦੌਰਾਨ ਇਕ ਕਾਰ ਚੋਂ 1 ਕਰੋੜ ਦੀ ਪੁਰਾਣੀ ਕਰੰਸੀ ਨਾਲ ...
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  about 3 hours ago
ਨਵੀਂ ਦਿੱਲੀ, 19 ਮਾਰਚ- ਲੋਕ ਸਭਾ ਦੇ ਮੱਦੇਨਜ਼ਰ ਕਮਿਊਨਿਸਟ ਪਾਰਟੀ ਆਫ਼ ਇੰਡੀਆ(ਸੀ.ਪੀ.ਆਈ) ਨੇ ਵੀ ਆਪਣੇ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੀ.ਪੀ.ਆਈ ਨੇ ਅਸਮ, ਪੱਛਮੀ ਬੰਗਾਲ ...
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  about 4 hours ago
ਨਵੀਂ ਦਿੱਲੀ, 19 ਮਾਰਚ- ਈ.ਡੀ. ਨੇ ਜੰਮੂ-ਕਸ਼ਮੀਰ 'ਚ ਅੱਤਵਾਦੀ ਸੰਗਠਨ ਹਿਜ਼ਬੁਲ ਮੁਜ਼ਾਹਦੀਨ ਦੇ ਮੁੱਖ ਸਈਦ ਸਲਾਹੁਦੀਨ ਦੀਆਂ ਵੱਖ-ਵੱਖ ਸਥਾਨਾਂ 'ਤੇ 13 ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਈ.ਡੀ. ਵੱਲੋਂ ਇਹ ਕਾਰਵਾਈ ਅੱਤਵਾਦੀ ਫੰਡਿੰਗ ਨਾਲ ਜੁੜੇ ਮਾਮਲੇ 'ਚ ....
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  about 5 hours ago
ਜਲੰਧਰ, 19 ਮਾਰਚ- ਆਗਾਮੀ ਸੰਸਦੀ ਚੋਣਾਂ ਤੋਂ ਪਹਿਲਾਂ ਗੈਂਗਸਟਰਾਂ ਅਤੇ ਸਮਾਜ-ਵਿਰੋਧੀ ਤੱਤਾਂ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਕਾਊਂਟਰ ਇੰਟੈਲੀਜੈਂਸ ਵਿੰਗ ਜਲੰਧਰ ਨੇ ਜ਼ਿਲ੍ਹਾ ਦਿਹਾਤੀ ਪੁਲਿਸ ਨਾਲ ਇਕ ਸਾਂਝੇ ਅਪਰੇਸ਼ਨ ਦੌਰਾਨ ਬਦਨਾਮ ਕੋਬਰਾ...
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 5 hours ago
ਮਾਨਸਾ, 19 ਮਾਰਚ (ਫੱਤੇਵਾਲੀਆ/ਧਾਲੀਵਾਲ)- ਨੇੜਲੇ ਪਿੰਡ ਫਫੜੇ ਭਾਈਕੇ ਦੇ ਨੌਜਵਾਨ ਕਿਸਾਨ ਜਗਸੀਰ ਸਿੰਘ(34) ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ । 2 ਏਕੜ ਜ਼ਮੀਨ ਦੇ ਮਾਲਕ ਮ੍ਰਿਤਕ ਸਿਰ 3 ਲੱਖ ਤੋਂ ਵਧੇਰੇ ਕਰਜ਼ਾ ਦੱਸਿਆ .....
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  about 5 hours ago
ਨਵੀਂ ਦਿੱਲੀ, 19 ਮਾਰਚ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਪੁਲਵਾਮਾ ਅੱਤਵਾਦੀ ਹਮਲੇ ਦੇ ਕਾਰਨ ਇਸ ਸਾਲ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ। ਜ਼ਿਕਰਯੋਗ ਹੈ ਕਿ ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ...
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਫੂਕਿਆ ਗਿਆ ਸਿੱਧੂ ਦਾ ਪੁਤਲਾ
. . .  about 5 hours ago
ਨਾਭਾ, 19 ਮਾਰਚ (ਅਮਨਦੀਪ ਸਿੰਘ ਲਵਲੀ)- ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਰਕੇਸ਼ ਕੁਮਾਰ ਦੇ ਅਸਤੀਫ਼ਾ ਦੇਣ ਉਪਰੰਤ ਗੁਰਸੇਵ ਸਿੰਘ ਗੋਲੂ ਸਾਬਕਾ ਪ੍ਰਧਾਨ ਨਗਰ ਕੌਂਸਲ ਆਗੂ ਐੱਸ.ਓ.ਆਈ. ਦੀ ਅਗਵਾਈ 'ਚ ਨਵਜੋਤ ਸਿੰਘ ਸਿੱਧੂ ਸਥਾਨਕ ....
ਪੁਲਵਾਮਾ 'ਚ ਅਧਿਆਪਕ ਦੀ ਪੁਲਿਸ ਹਿਰਾਸਤ 'ਚ ਮੌਤ, ਅੱਤਵਾਦ ਨਾਲ ਜੁੜੇ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ
. . .  about 5 hours ago
ਸ੍ਰੀਨਗਰ, 19 ਮਾਰਚ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ 'ਚ ਪੁਲਿਸ ਹਿਰਾਸਤ 'ਚ ਇੱਕ 28 ਸਾਲਾ ਸਕੂਲ ਅਧਿਆਪਕ ਦੀ ਮੌਤ ਹੋ ਗਈ। ਪੁਲਿਸ ਵਿਭਾਗ ਨੇ ਇਸ ਘਟਨਾ ਦੀ ਮੈਜਿਸਟਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਇੱਕ ਪੁਲਿਸ...
ਜਲੰਧਰ 'ਚ ਪੁਲਿਸ ਨੇ 3 ਕਿੱਲੋ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਜਲੰਧਰ, 19 ਮਾਰਚ- ਥਾਣਾ ਮਕਸੂਦਾਂ ਦੀ ਪੁਲਿਸ ਨੇ ਬਿਧੀਪੁਰ ਫਾਟਕ ਨਜ਼ਦੀਕ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 3 ਕਿੱਲੋ ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਮਾਨ ਸਿੰਘ ਵਾਸੀ ਅੰਬਾਂ ਬੜੋਦ ਮੱਧ ਪ੍ਰਦੇਸ਼ ਵਜੋਂ .....
ਸਕੂਲੀ ਬੱਸ ਪਲਟੀ, ਵਾਲ-ਵਾਲ ਬਚੇ 60 ਦੇ ਕਰੀਬ ਵਿਦਿਆਰਥੀ
. . .  about 6 hours ago
ਤਪਾ ਮੰਡੀ, 19 ਮਾਰਚ (ਪ੍ਰਵੀਨ ਗਰਗ)- ਸਥਾਨਕ ਨਜ਼ਦੀਕੀ ਪਿੰਡ ਆਲੀਕੇ ਤੋਂ ਢਿਲਵਾਂ ਜਾਂਦੀ ਲਿੰਕ ਰੋਡ 'ਤੇ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਬੱਸ 'ਚ ਸਵਾਰ 60 ਦੇ ਕਰੀਬ ਬੱਚਿਆਂ ਦਾ ਬਚਾਅ ਰਿਹਾ। ਇਸ ਸੰਬੰਧੀ .....
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਕੇ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ- ਬੀਬੀ ਜਗੀਰ ਕੌਰ
. . .  about 6 hours ago
ਕਪੂਰਥਲਾ, 19 ਮਾਰਚ (ਅਮਰਜੀਤ ਸਡਾਨਾ)- ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਤੋਂ ਛੇਕੇ ਹੋਏ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਵਲੋਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ...
ਘਰ 'ਚ ਦਾਖ਼ਲ ਹੋ ਕੇ ਲੁਟੇਰਾ ਕਈ ਤੋਲੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  about 6 hours ago
ਜੈਤੋ, 19 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਦੀਨੇ ਦੁੱਧ ਵਾਲੀ ਗਲੀ 'ਚ ਸਥਿਤ ਇੱਕ ਘਰ 'ਚ ਦਿਨ- ਦਿਹਾੜੇ ਦਾਖ਼ਲ ਹੋ ਕੇ ਇੱਕ ਲੁਟੇਰਾ 16-17 ਤੋਲੇ ਗਹਿਣੇ ਅਤੇ 25 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਰਫ਼ੂ ਚੱਕਰ ਹੋ ਗਿਆ। ਇਸ...
ਸਵਾਈਨ ਫਲੂ ਕਾਰਨ ਦੋ ਬੱਚਿਆਂ ਦੀ ਮਾਂ ਦੀ ਹੋਈ ਮੌਤ
. . .  about 6 hours ago
ਪਾਤੜਾਂ, 19 ਮਾਰਚ (ਗੁਰਵਿੰਦਰ ਸਿੰਘ ਬੱਤਰਾ)- ਪਾਤੜਾਂ ਦੇ ਨਾਲ ਲੱਗਦੇ ਪਿੰਡ ਜਿਉਣਪੁਰਾ ਵਿਖੇ ਇੱਕ 32 ਸਾਲਾ ਔਰਤ ਪਰਮਜੀਤ ਕੌਰ ਦੀ ਸਵਾਈਨ ਫਲੂ ਕਾਰਨ ਮੌਤ ਹੋਣ ਦਾ ਸਮਾਚਾਰ...
ਕਰਨਾਟਕ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ
. . .  about 6 hours ago
20 ਮਾਰਚ ਨੂੰ ਹੋਵੇਗੀ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ
. . .  about 6 hours ago
ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘੇ ਸੰਬੰਧੀ ਜ਼ੀਰੋ ਲਾਈਨ 'ਤੇ ਭਾਰਤ-ਪਾਕਿ ਅਧਿਕਾਰੀਆਂ ਦੀ ਬੈਠਕ ਜਾਰੀ
. . .  about 6 hours ago
ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਵਿਦਿਆਰਥਣ ਨੇ ਨਿਗਲ਼ੀ ਜ਼ਹਿਰੀਲੀ ਵਸਤੂ
. . .  about 6 hours ago
ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550
ਵਿਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖ਼ੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਬਠਿੰਡਾ /ਮਾਨਸਾ

ਬਠਿੰਡਾ ਸ਼ਹਿਰ 'ਚ ਪਹਿਲੀ ਬਾਰਿਸ਼ ਨੇ ਨਗਰ ਨਿਗਮ ਦੇ ਦਾਅਵਿਆਂ ਦੀ ਖੋਲ੍ਹੀ ਪੋਲ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਹਾੜ੍ਹ ਮਹੀਨੇ ਦੀ ਪਹਿਲੀ ਬਾਰਿਸ਼ ਨੇ ਬਠਿੰਡਾ ਸ਼ਹਿਰ ਨੂੰ ਜਲ-ਥਲ ਕਰ ਦਿੱਤਾ ਹੈ ਜਿਸ ਕਾਰਨ ਜਿਥੇ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਉੱਥੇ ਨਗਰ ਨਿਗਮ ਦੁਆਰਾ ਬਰਸਾਤਾਂ ਸਮੇਂ ਮੀਂਹ ਦੇ ...

ਪੂਰੀ ਖ਼ਬਰ »

ਪਿੰਡ ਕੋਟਫੱਤਾ ਦੇ ਮੁੱਖ ਬੱਸ ਅੱਡੇ 'ਤੇ ਬਣੀ ਦੁਕਾਨ ਚ ਚੋਰੀ

ਕੋਟਫੱਤਾ, 17 ਜੂਨ (ਰਣਜੀਤ ਸਿੰਘ ਬੁੱਟਰ)-ਬਠਿੰਡਾ ਮਾਨਸਾ ਰੋਡ 'ਤੇ ਪਿੰਡ ਕੋਟਫੱਤਾ ਦੇ ਮੁੱਖ ਬੱਸ ਅੱਡੇ 'ਤੇ ਬਣੀ ਮਾਰਕੀਟ ਵਿਚਲੀ ਇਕ ਦੁਕਾਨ ਦੇ ਸਟੋਰ ਤੋਂ ਕੋਈ ਨਾਮਲੂਮ ਵਿਅਕਤੀ ਕੀਮਤੀ ਸਾਮਾਨ ਚੋਰੀ ਕਰਕੇ ਲੈ ਗਏ ਹਨ | ਥਾਣਾ ਕੋਟਫੱਤਾ ਪੁਲਿਸ ਨੇ ਦੁਕਾਨਦਾਰ ਮੋਹਨ ...

ਪੂਰੀ ਖ਼ਬਰ »

ਜਨਰਲ ਕੈਟਾਗਰੀਜ਼ ਵੈੱਲਫੇਅਰ ਫੈੱਡਰੇਸ਼ਨ ਨੇ ਬਠਿੰਡਾ 'ਚ ਕੱਢਿਆ ਮਾਰਚ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਵਲੋ ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਕਨਵੈਨਸ਼ਨ ਕਰਨ ਉਪਰੰਤ ਪੰਜਾਬ ਸਰਕਾਰ ਿਖ਼ਲਾਫ਼ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਪੈਦਲ ਰੋਸ ਮਾਰਚ ਕੱਢਿਆ ਗਿਆ | ...

ਪੂਰੀ ਖ਼ਬਰ »

ਭੁੱਚੋ ਮੰਡੀ ਵਿਖੇ ਅਣਪਛਾਤੇ ਵਿਅਕਤੀ ਵਲੋਂ ਅੱਠ ਸਾਲ ਦੀ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼

ਭੁੱਚੋ ਮੰਡੀ, 17 ਜੂਨ (ਬਿੱਕਰ ਸਿੰਘ ਸਿੱਧੂ)-ਕਿਸੇ ਅਣਪਛਾਤੇ ਵਿਅਕਤੀ ਵਲੋਂ ਮੰਡੀ ਦੇ ਵਾਰਡ ਨੰਬਰ 6 ਵਿਚ ਅੱਠ ਸਾਲ ਦੀ ਲੜਕੀ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਲਿਜਾ ਕੇ ਜਬਰ ਜਨਾਹ ਦੀ ਕੋਸ਼ਿਸ਼ ਕਰਨ ਦੀ ਘਟਨਾ ਸਾਹਮਣੇ ਆਈ | ਪੁਲਿਸ ਨੇ ਅਣਪਛਾਤੇ ਿਖ਼ਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਵਿਆਹੁਤਾ ਨੇ ਰੇਲਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ

ਕਾਲਾਂਵਾਲੀ, 17 ਜੂਨ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਗੁਦਰਾਣਾ ਦੀ ਇਕ ਵਿਆਹੁਤਾ ਮਹਿਲਾ ਵਲੋਂ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਗੁਦਰਾਣਾ ਦੇ ਵਾਸੀ ਗੁਰਮੀਤ ਸਿੰਘ ਦਾ ਵਿਆਹ 9 ਮਹੀਨੇ ਪਹਿਲਾਂ ਪਿੰਡ ...

ਪੂਰੀ ਖ਼ਬਰ »

ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਸੀਂਗੋ ਮੰਡੀ, 17 ਜੂਨ (ਲੱਕਵਿੰਦਰ ਸ਼ਰਮਾ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਖੇਤਰ ਦੇ ਪਿੰਡਾਂ ਵਿਚ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਜਿੱਥੇ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਚ ਸਮਾਗਮ ਕਰਵਾ ਕੇ ਗੁਰੂ ...

ਪੂਰੀ ਖ਼ਬਰ »

ਦੋ ਵੱਖ-ਵੱਖ ਕੇਸਾਂ 'ਚ 300 ਬੋਤਲਾਂ ਸਮੇਤ ਦੋ ਵਿਅਕਤੀ ਪੁਲਿਸ ਅੜਿੱਕੇ ਤੇ ਦੂਜੇ ਕੇਸ 'ਚ 29 ਪੇਟੀਆਂ ਪਿੰਡ ਗੁਰੂਸਰ ਲਾਗੇ ਬਰਾਮਦ

ਸੀਂਗੋ ਮੰਡੀ/ਤਲਵੰਡੀ ਸਾਬੋ, 17 ਜੂਨ (ਪਿ੍ੰਸ ਸੌਰਭ ਗਰਗ/ਰਣਜੀਤ ਸਿੰਘ ਰਾਜੂ)-ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ 'ਤੇ ਠੱਲ੍ਹ ਪਾਉਣ ਲਈ ਵਿੱਢੀ ਨਸ਼ਿਆਂ ਿਖ਼ਲਾਫ਼ ਮੁਹਿੰਮ ਤਹਿਤ ਪੁਲਿਸ ਟੀਮ ਨੂੰ ਉਸ ਸਮੇਂ ਸਫਲਤਾ ਮਿਲੀ ਜਦ ਕਿ ...

ਪੂਰੀ ਖ਼ਬਰ »

ਪੀ. ਓ. ਸਟਾਫ਼ ਵਲੋਂ 3 ਸਾਲਾਂ ਤੋਂ ਭਗੌੜਾ ਵਿਅਕਤੀ ਗਿ੍ਫ਼ਤਾਰ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੀ. ਓ. ਸਟਾਫ਼ ਬਠਿੰਡਾ ਦੀ ਟੀਮ ਨੇ ਐਸ. ਆਈ. ਗੁਰਤੇਜ ਸਿੰਘ ਦੀ ਅਗਵਾਈ ਵਿਚ ਅਦਾਲਤ ਦੁਆਰਾ ਤਕਰੀਬਨ 3 ਸਾਲ ਪਹਿਲਾਂ ਭਗੌੜਾ ਕਰਾਰ ਦਿੱਤੇ ਇਕ ਵਿਅਕਤੀ ਨੂੰ ਮੋਗਾ ਜ਼ਿਲ੍ਹਾ ਦੇ ਪਿੰਡ ਬੌਡੇ ਤੋਂ ਗਿ੍ਫ਼ਤਾਰ ਕਰ ਲਿਆ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਸਰਬ ਸੁੱਖ ਹੈਲਪਲਾਈਨ ਤਣਾਅ ਪੂਰਨ ਜਿੰਦਗੀ ਜੀਅ ਰਹੇ ਲੋਕਾਂ ਲਈ ਵਰਦਾਨ

ਬਠਿੰਡਾ, 17 ਜੂਨ (ਕੰਵਲਜੀਤ ਸਿੰਘ ਸਿੱਧੂ)-ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਦੁਆਰਾ ਪੰਜਾਬੀਆਂ ਦੀ ਸਰੀਰਕ ਸਿਹਤ ਸੁਧਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮਾਨਸਿਕ ਰਾਹਤ ਦੇਣ ਦੇ ਵੀ ਉਪਰਾਲੇ ਕੀਤੇ ਜਾ ਰਹੇ ਹਨ | ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੁਆਰਾ ...

ਪੂਰੀ ਖ਼ਬਰ »

ਮੌਸਮ ਦੀ ਕਰੋਪੀ ਤੇ ਬਾਗ਼ਬਾਨੀ ਵਿਭਾਗ ਦੀ ਕਥਿਤ ਬੇਰੁਖ਼ੀ ਦੇ ਚਲਦਿਆਂ ਪਿੰਡ ਲਹਿਰਾ ਬੇਗਾ ਦੇ ਕਿਸਾਨ ਨੇ ਅੰਗੂਰਾਂ ਦਾ ਬਾਗ਼ ਪੁੱਟਿਆ

ਭੁੱਚੋ ਮੰਡੀ, 17 ਜੂਨ (ਬਿੱਕਰ ਸਿੰਘ ਸਿੱਧੂ)-ਪਿੰਡ ਲਹਿਰਾ ਬੇਗਾ ਦੇ ਕਿਸਾਨ ਨੇ ਆਪਣਾ ਡੇਢ ਏਕੜ ਵਿਚ ਲੱਗਿਆ ਅੰਗੂਰਾਂ ਦਾ ਬਾਗ਼ ਇਸ ਕਰਕੇ ਪੁੱਟ ਦਿੱਤਾ ਕਿ ਪਿਛਲੇ ਤਿੰਨ ਸਾਲਾਂ ਤੋਂ ਬਾਗ਼ ਨੂੰ ਲੱਗੀ ਕੋਹੜ ਦੀ ਬਿਮਾਰੀ ਤੇ ਕਾਬੂ ਨਹੀਂ ਪਾ ਸਕਿਆ | ਕਿਸਾਨ ਭੋਲਾ ਸਿੰਘ ...

ਪੂਰੀ ਖ਼ਬਰ »

ਗਰਮੀ ਨਾਲ ਤਪਦੇ ਲੋਕਾਂ ਨੂੰ ਮੀਂਹ ਨੇ ਦਿਵਾਈ ਰਾਹਤ- ਪਰ ਮੁਸ਼ਕਿਲਾਂ 'ਚ ਵਾਧਾ

ਮਹਿਰਾਜ, 17 ਜੂਨ (ਸੁਖਪਾਲ ਮਹਿਰਾਜ)-ਗਰਮੀ ਨਾਲ ਇਨਸਾਨ, ਪਸ਼ੂ, ਪੰਛੀ, ਜੀਵ-ਜੰਤੂਆਂ ਤੇ ਘਾਹ ਬਨਸਪਤੀ ਦਾ ਬੂਰਾ ਹਾਲ ਦੇਖ ਕੇ ਰੱਬ ਮਿਹਰਬਾਨ ਹੋ ਗਿਆ ਤੇ ਇਲਾਕੇ ਅੰਦਰ ਭਾਰੀ ਮੀਂਹ ਪਾ ਕੇ ਲੋਕਾਂ ਦੀਆਂ ਛਬੀਲਾਂ ਤੇ ਲਾਏ ਲੰਗਰ ਸਫਲ ਕਰ ਦਿੱਤੇ | ਬੀਤੀ ਸ਼ਾਮ ਤੋਂ ਅਸਮਾਨ ...

ਪੂਰੀ ਖ਼ਬਰ »

ਹਲਕੀ ਬਰਸਾਤ ਕਾਰਨ ਅਸਮਾਨੀ ਚੜ੍ਹੀ ਧੂੜ ਤੇ ਗਰਮੀ ਤੋਂ ਮਿਲੀ ਕੁਝ ਰਾਹਤ

ਭਾਗੀਵਾਂਦਰ, 17 ਜੂਨ (ਮਹਿੰਦਰ ਸਿੰਘ ਰੂਪ)-ਖੇਤਰ ਦੇ ਇਲਾਕੇ 'ਚ ਅੱਜ ਸਵੇਰੇ ਕਰੀਬ 4 ਵਜੇ ਤੋਂ ਰੁਕ-ਰੁਕ ਕੇ ਪੈ ਰਹੀ ਹਲਕੀ ਬਰਸਾਤ ਕਾਰਨ ਅਸਮਾਨ 'ਚ ਚੜ੍ਹੀ ਰੇਤ ਦੀ ਧੂੜ ਤੇ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਤੇ ਹੋਰ ਬਰਸਾਤ ਆਉਣ ਦੀ ਪੂਰੀ ਸੰਭਾਵਨਾ ਬਣੀ ਹੋਈ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਿਖ਼ਲਾਫ਼ ਕਾਂਗਰਸੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਰਾਮਾਂ ਮੰਡੀ, 17 ਜੂਨ (ਅਮਰਜੀਤ ਸਿੰਘ ਲਹਿਰੀ)-ਕੇਂਦਰ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੇ ਿਖ਼ਲਾਫ਼ ਰਾਮਾਂ-ਤਲਵੰਡੀ ਰੋਡ 'ਤੇ ਪਿੰਡ ਜੱਜ਼ਲ ਵਿਖੇ ਪਿੰਡ ਬੰਗੀਆਂ, ਲਾਲੇਆਣਾ, ਕਣਕਵਾਲ, ਫੁੱਲੋਖਾਰੀ, ਗਿਆਨਾ ਅਤੇ ਪਿੰਡ ਰਾਮਾਂ ਦੇ ...

ਪੂਰੀ ਖ਼ਬਰ »

ਸ਼ਿਵ ਸੈਨਾ ਵਰਕਰਾਂ ਵਲੋਂ ਰਾਮਾਂ ਮੰਡੀ ਵਿਖੇ ਮੀਟਿੰਗ

ਰਾਮਾਂ ਮੰਡੀ, 17 ਜੂਨ (ਤਰਸੇਮ ਸਿੰਗਲਾ)-ਸ਼ਿਵ ਸੈਨਾ ਹਿੰਦੋਸਤਾਨ ਪਾਰਟੀ ਦੇ ਪ੍ਰਮੁੱਖ ਕੌਮੀ ਨੇਤਾ ਪਵਨ ਗੁਪਤਾ ਵਲੋਂ ਜਲਦੀ ਹੀ ਇਲਾਕੇ ਅੰਦਰ ਕੀਤੇ ਜਾਣ ਵਾਲੇ ਸਮਾਗਮ ਦੇ ਸਬੰਧ ਵਿਚ ਪਾਰਟੀ ਵਰਕਰਾਂ ਵਲੋਂ ਇਕ ਮੀਟਿੰਗ ਰਾਮਾਂ ਮੰਡੀ ਵਿਖੇ ਕੀਤੀ ਗਈ ਜਿਸ ਵਿਚ ਸੂਬਾ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਵਲੋਂ ਛਾਪੇਮਾਰੀ

ਰਾਮਪੁਰਾ ਫੂਲ, 17 ਜੂਨ (ਗੁਰਮੇਲ ਸਿੰਘ ਵਿਰਦੀ)-ਤੰਦਰੁਸਤ ਪੰਜਾਬ ਤਹਿਤ ਲੋਕਾਂ ਦੀ ਸਿਹਤ ਸੁਰੱਖਿਆ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮੀ ਨਾਲ ਕੰਮ ਕਰ ਰਿਹਾ ਹੈ | ਇਸ ਸਬੰਧੀ ਅੱਜ ਸੀ.ਐਚ.ਸੀ. ਬਾਲਿਆਂਵਾਲੀ ਦੀਆਂ ਟੀਮਾਂ ਨੇ ਆਪਣੇ ਅਧੀਨ ਆਉਂਦੇ ਸਥਾਨਕ ਬੱਸ ਸਟੈਂਡ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਵਲੋਂ ਨਗਰ ਨਿਗਮ ਦਫ਼ਤਰ ਅੱਗੇ ਘੜੇ ਭੰਨ ਕੇ ਰੋਸ ਪ੍ਰਦਰਸ਼ਨ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਫ਼ਾਈ ਕਰਮਚਾਰੀਆਂ ਨੇ ਨਗਰ ਨਿਗਮ ਦਫ਼ਤਰ ਅੱਗੇ ਘੜੇ ਭੰਨ ਕੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਕਰਮਚਾਰੀਆਂ ਦਾ ਦੋਸ਼ ਹੈ ਕਿ ਸੂਬਾ ਸਰਕਾਰ ਮਿਊਾਸੀਪਲ ਕਾਮਿਆਂ ਦੀਆਂ 2 ਦਰਜਨ ਮੰਗਾਂ ਦਾ ਹੱਲ ਨਹੀਂ ...

ਪੂਰੀ ਖ਼ਬਰ »

ਅਜੀਤ ਰੋਡ 'ਤੇ ਸੀਵਰੇਜ ਸਿਸਟਮ ਹੋਇਆ ਜਾਮ

ਬਠਿੰਡਾ, 17 ਜੂਨ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਅਜੀਤ ਰੋਡ ਸਥਿਤ ਸੀਵਰੇਜ ਸਿਸਟਮ ਦੇ ਜਾਮ ਹੋਣ ਨਾਲ ਅਜੀਤ ਰੋਡ ਦੀਆਂ ਸੜਕਾਂ 'ਤੇ ਫੁੱਟ-ਫੁੱਟ ਪਾਣੀ ਜਮਾਂ ਹੋ ਗਿਆ | ਜਿਸ ਨਾਲ ਰਾਹਗੀਰਾਂ ਨੂੰ ਇਥੋਂ ਗੁਜ਼ਰਨਾ ਮੁਹਾਲ ਹੋ ਗਿਆ | ਕਈ ਵਾਰ ਨਗਰ ਨਿਗਮ ਦੇ ਸੀਵਰੇਜ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਇਆ

ਭਾਗੀਵਾਂਦਰ, 17 ਜੂਨ (ਮਹਿੰਦਰ ਸਿੰਘ ਰੂਪ)-ਸ਼ਹੀਦਾਂ ਦੇ ਸਿਰਤਾਜ ਤੇ ਮਨੁੱਖੀ ਹੱਕਾਂ ਦੀ ਬਹਾਲੀ ਦੇ ਪਹਿਲੇ ਸ਼ਹੀਦ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦਾ ਸ਼ਹੀਦੀ ਦਿਹਾੜਾ ਸਮੂਹ ਸਿੱਖ ਸੰਗਤਾਂ ਵੱਲੋਂ ਗੁਰਦੁਆਰਾ ਸ੍ਰੀ ਜੰਡਸਰ ਸਾਹਿਬ ਪਾਤਸ਼ਾਹੀ ਦਸਵੀਂ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਵਿਚ ਕੁਆਲਟੀ ਤੇ ਆਡਿਟ ਜਾਂਚ ਛੇਤੀ- ਅਗਰਵਾਲ

ਬਠਿੰਡਾ, 17 ਜੂਨ (ਕੰਵਲਜੀਤ ਸਿੰਘ ਸਿੱਧੂ)-ਸੀਨੀਅਰ ਕਾਂਗਰਸੀ ਆਗੂ ਡੈਲੀਗੇਟ ਪੰਜਾਬ ਪ੍ਰਦੇਸ਼ ਕਾਂਗਰਸ ਕੇ.ਕੇ. ਅਗਰਵਾਲ ਨੇ ਕਿਹਾ ਕਿ ਅਕਾਲੀ ਦਲ ਆਪਣੀ ਹਾਈ ਕਮਾਂਡ ਦੇ ਇਸ਼ਾਰੇ 'ਤੇ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਅੜਿੱਕਾ ਡਾਹ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »

ਪਿੰਡ ਬਲਾਹੜ ਵਿੰਝੂ ਤੋਂ 300 ਸਿੰਘਾਂ ਦਾ ਜੱਥਾ ਵੱਖ-ਵੱਖ ਵਹੀਕਲਾਂ ਰਾਹੀ ਬਰਗਾੜੀ ਗਿਆ

ਗੋਨਿਆਣਾ, 17 ਜੂਨ (ਬਰਾੜ ਆਰ. ਸਿੰਘ/ਲਛਮਣ ਦਾਸ ਗਰਗ)-ਗੋਨਿਆਣਾ ਮੰਡੀ ਅਤੇ ਆਸ-ਪਾਸ ਦੇ ਪਿੰਡਾਂ ਵਿਚੋਂ ਅੱਜ ਸਵੇਰੇ 300 ਦੇ ਕਰੀਬ ਨੌਜਵਾਨਾਂ ਦਾ ਜੱਥਾ ਮੋਟਰ ਸਾਇਕਲਾਂ ਅਤੇ ਹੋਰ ਵੱਖ-ਵੱਖ ਵਹੀਕਲਾਂ ਰਾਹੀ ਬਰਗਾੜੀ ਇਨਸਾਫ਼ ਮੋਰਚੇ ਦੇ 16ਵੇਂ ਦਿਨ ਵਿਚ ਸ਼ਾਮਲ ਹੋਣ ਲਈ ...

ਪੂਰੀ ਖ਼ਬਰ »

ਭਾਈ ਝੱਬਰ ਨੇ ਗੁਰਮਤਿ ਸਮਰ ਕੈਂਪਾਂ 'ਚ ਬੱਚਿਆਂ ਨੂੰ ਵੰਡਿਆ ਧਾਰਮਿਕ ਲਿਟਰੇਚਰ

ਚਾਉਕੇ, 17 ਜੂਨ (ਮਨਜੀਤ ਸਿੰਘ ਘੜੈਲੀ)- ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਧਰਮ ਪ੍ਰਚਾਰ ਲਹਿਰ ਤਹਿਤ ਸ਼੍ਰੋਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਭੈਣੀ ਚੂਹੜ ਵਿਖੇ ਕਾਂਗਰਸੀ ਆਗੂਆਂ ਨੇ ਨਵੀਆਂ ਪੈਨਸ਼ਨਾਂ ਦੇ ਕਾਰਡ ਤਕਸੀਮ ਕੀਤੇ

ਚਾਉਕੇ, 17 ਜੂਨ (ਮਨਜੀਤ ਸਿੰਘ ਘੜੈਲੀ)-ਪਿੰਡ ਭੈਣੀ ਚੂਹੜ ਵਿਖੇ ਬਲਾਕ ਕਾਂਗਰਸ ਰਾਮਪੁਰਾ ਦੇ ਪ੍ਰਧਾਨ ਸਰਪੰਚ ਸੁਰਜੀਤ ਸਿੰਘ ਖੋਖਰ ਅਤੇ ਪਿੰਡ ਭੈਣੀ ਚੂਹੜ ਦੇ ਸਾਬਕਾ ਸਰਪੰਚ ਗੁਰਮੇਲ ਸਿੰਘ ਭੈਣੀ ਚੂਹੜ ਦੀ ਅਗਵਾਈ ਹੇਠ ਪਿੰਡ ਭੈਣੀ ਚੂਹੜ ਦੀਆਂ ਕਰੀਬ 20 ਨਵੀਆਂ ...

ਪੂਰੀ ਖ਼ਬਰ »

ਸਮਰ ਕੋਚਿੰਗ ਕੈਂਪ ਦੌਰਾਨ ਖਿਡਾਰੀਆਂ ਨੂੰ ਵੰਡੀਆਂ ਕਿੱਟਾਂ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਹਾਈ ਸਕੂਲ ਲਾਲੇਆਣਾ ਵਿਖੇ ਸਟੇਟ ਅਵਾਰਡੀ ਹਰਮੰਦਰ ਸਿੰਘ ਪੀ.ਟੀ.ਆਈ. ਦੀ ਅਗਵਾਈ ਵਿਚ ਸਮਰ ਕੋਚਿੰਗ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਕਰਨ ਉਪਰੰਤ ਗੁਰਪ੍ਰੀਤ ਸਿੰਘ ਸਿੱਧੂ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ...

ਪੂਰੀ ਖ਼ਬਰ »

300 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਮਾਰਕਾ ਸਮੇਤ 2 ਲੋਕ ਕਾਬੂ, ਮਾਮਲਾ ਦਰਜ

ਸੀਂਗੋ ਮੰਡੀ, 17 ਜੂਨ (ਲਕਵਿੰਦਰ ਸ਼ਰਮਾ)-ਪੰਜਾਬ ਪੁਲਿਸ ਦੀ ਨਸ਼ੇ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਸੀਂਗੋ ਚੌਕੀ ਦੀ ਪੁਲਸ ਨੇ ਦੋ ਲੋਕਾਂ ਨੂੰ ਵੱਡੀ ਮਾਤਰਾ ਵਿਚ ਹਰਿਆਣਾ ਸ਼ਰਾਬ ਸਮੇਤ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ¢ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਚ ਸ਼ੁਰੂ ਕਰ ...

ਪੂਰੀ ਖ਼ਬਰ »

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਰਧਾ ਨਾਲ ਮਨਾਇਆ

ਚਾਉਕੇ, 17 ਜੂਨ (ਮਨਜੀਤ ਸਿੰਘ ਘੜੈਲੀ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਅੱਜ ਇਲਾਕੇ ਦੇ ਪਿੰਡਾਂ 'ਚ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪਿੰਡ ਘੜੈਲੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਰਾਗੀ ਭਾਈ ਗੁਰਚਰਨ ਸਿੰਘ ਘੜੈਲੀ, ਭਾਈ ਜਸਵੰਤ ਸਿੰਘ ਖ਼ਾਲਸਾ, ਭਾਈ ਬਲਕਾਰ ਸਿੰਘ ਖ਼ਾਲਸਾ ਦੇ ਰਾਗੀ ਜਥਿਆਂ ਨੇ ਰਸ ਭਿੰਨਾਂ ਕੀਰਤਨ ਕੀਤਾ | ਮੁੱਖ ਗੰ੍ਰਥੀ ਭਾਈ ਸੰਦੀਪ ਸਿੰਘ ਤੇ ਭਾਈ ਗੁਰਚਰਨ ਸਿੰਘ ਸਾਬਕਾ ਸਰਪੰਚ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਘੜੈਲੀ ਦੇ ਪ੍ਰਧਾਨ ਭਾਈ ਗੁਰਜੰਟ ਸਿੰਘ ਖ਼ਾਲਸਾ, ਭੋਲਾ ਸਿੰਘ ਖ਼ਾਲਸਾ, ਭਾਈ ਪਿਆਰਾ ਸਿੰਘ, ਹਰਦੀਪ ਸਿੰਘ ਸਰਪੰਚ, ਗੁਰਦੀਪ ਸਿੰਘ, ਜੰਗ ਸਿੰਘ ਮੈਂਬਰ, ਚਮਕੌਰ ਸਿੰਘ, ਸਤਨਾਮ ਸਿੰਘ, ਬਸੰਤ ਸਿੰਘ ਖ਼ਾਲਸਾ, ਮੇਜਰ ਸਿੰਘ, ਹਾਕਮ ਸਿੰਘ ਆਦਿ ਪਿੰਡ ਵਾਸੀ ਸੰਗਤਾਂ ਵੀ ਹਾਜ਼ਰ ਸਨ | ਇਸੇ ਤਰ੍ਹਾਂ ਪਿੰਡ ਕਰਾੜਵਾਲਾ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਨਿਵੇਕਲੇ ਢੰਗ ਨਾਲ ਮਨਾਇਆ ਗਿਆ | ਪਿੰਡ ਕਰਾੜਵਾਲਾ ਦੀ ਭਗਤ ਪੂਰਨ ਸਿੰਘ ਸੇਵਾ ਸੁਸਾਇਟੀ ਵਲੋਂ ਵਣ ਮੰਡਲ ਰਾਮਪੁਰਾ ਦੇ ਸਹਿਯੋਗ ਨਾਲ ਤੰਦਰੁਸਤ ਪੰਜਾਬ ਘਰ-ਘਰ ਹਰਿਆਵਲ ਲਹਿਰ ਤਹਿਤ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪੌਦਿਆਂ ਦਾ ਲੰਗਰ ਲਗਾਇਆ ਗਿਆ | ਜਿਸ ਵਿਚ ਨਿੰਮ, ਟਾਹਲੀ, ਤੂਤ, ਗੁਲਮੋਹਰ, ਜਾਮਣ, ਅਮਲਤਾਸ ਦੇ ਪੌਦੇ ਵੰਡੇ ਗਏ ਅਤੇ ਪ੍ਰਣ ਕਰਵਾਇਆ ਗਿਆ ਕਿ ਹਰੇਕ ਪਰਿਵਾਰ ਇਕ ਦਰਖ਼ਤ ਲਗਾ ਕੇ ਉਸ ਦੀ ਸਾਂਭ-ਸੰਭਾਲ ਕਰੇਗਾ | ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਹਰਜੀਵਨ ਸਿੰਘ ਤੇ ਜਗਸੀਰ ਸਿੰਘ ਨੇ ਦੱਸਿਆ ਕਿ ਸੰਸਥਾ ਵਲੋਂ ਇਸ ਤਰ੍ਹਾਂ ਦੇ ਪੌਦਿਆਂ ਦੇ ਲੰਗਰ ਨਿਰੰਤਰ ਲਗਾਏ ਜਾਣਗੇ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਬਲਵੀਰ ਸਿੰਘ, ਨਛੱਤਰ ਸਿੰਘ ਖ਼ਜ਼ਾਨਚੀ, ਜੀਤ ਸਿੰਘ, ਬਲਜੀਤ ਸਿੰਘ ਦਰੋਗ਼ਾ, ਜਗਜੀਵਨ ਸਿੰਘ ਲਾਡੀ, ਬਾਬਾ ਪਾਲ ਸਿੰਘ, ਲਵਪ੍ਰੀਤ ਸਿੰਘ ਖ਼ਾਲਸਾ, ਹਰਪ੍ਰੀਤ ਸਿੰਘ, ਨਵਜੋਤ ਸਿੰਘ, ਨਛੱਤਰ ਸਿੰਘ, ਗੁਰਲਾਲ ਸਿੰਘ, ਦਰਸ਼ਨ ਸਿੰਘ ਆਦਿ ਨਗਰ ਨਿਵਾਸੀ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX