ਤਾਜਾ ਖ਼ਬਰਾਂ


ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕਾਂ ਵਲੋਂ ਆਰ. ਬੀ. ਆਈ. ਦੇ ਬਾਹਰ ਪ੍ਰਦਰਸ਼ਨ
. . .  13 minutes ago
ਮੁੰਬਈ, 15 ਦਸੰਬਰ- ਮੁੰਬਈ 'ਚ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਦੇ ਦਫ਼ਤਰ ਦੇ ਬਾਹਰ ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  25 minutes ago
ਰਾਜਸਥਾਨ ਪੁਲਿਸ ਨੇ ਹਿਰਾਸਤ 'ਚ ਲਈ ਅਦਾਕਾਰਾ ਪਾਇਲ ਰੋਹਤਗੀ
. . .  30 minutes ago
ਜੈਪੁਰ, 15 ਦਸੰਬਰ- ਮਾਡਲ ਅਤੇ ਅਦਾਕਾਰਾ ਪਾਇਲ ਰੋਹਤਗੀ ਨੂੰ ਰਾਜਸਥਾਨ ਦੀ ਬੂੰਦੀ ਪੁਲਿਸ ਨੇ ਹਿਰਾਸਤ 'ਚ ਲਿਆ ਹੈ। ਪਾਇਲ ਰੋਹਤਗੀ 'ਤੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ...
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  43 minutes ago
ਮਨੀਲਾ, 15 ਦਸੰਬਰ- ਫਿਲੀਪੀਨਜ਼ ਦੇ ਮਿੰਡਾਨਾਓ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ...
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  52 minutes ago
ਨਵੀਂ ਦਿੱਲੀ, 15 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ''ਮੈਂ ਸਾਵਰਕਰ ਨਹੀਂ ਹਾਂ'' ਵਾਲੇ ਬਿਆਨ 'ਤੇ ਸਿਆਸਤ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਸ਼ਿਵ ਸੈਨਾ ਤੋਂ ਬਾਅਦ ਹੁਣ ਬਸਪਾ ਪ੍ਰਧਾਨ ਮਾਇਆਵਤੀ ਨੇ ਵੀ...
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  about 1 hour ago
ਚੇਨਈ, 15 ਦਸੰਬਰ- ਤਾਮਿਲਨਾਡੂ 'ਚ ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ (ਆਈ. ਆਈ. ਟੀ.) ਦੀ ਵਿਦਿਆਰਥਣ ਫਾਤਿਮਾ ਲਤੀਫ਼ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਵਲੋਂ...
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਨਾਗਰਿਕਤਾ ਸੋਧ ਕਾਨੂੰਨ 'ਤੇ ਕਿਹਾ ਹੈ ਕਿ ਉਹ ਉੱਤਰ-ਪੂਰਬੀ ਭਾਰਤ ਨੇ ਲੋਕਾਂ ਨੂੰ ਅਪੀਲ ਕਰਨਾ ਚਾਹੁਣਗੇ ਕਿ ਉਹ ਕਿਸੇ ਮਨੁੱਖ ਅਤੇ ਜਾਇਦਾਦ ਨੂੰ ਨੁਕਸਾਨ...
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  about 1 hour ago
ਚੇਨਈ, 15 ਦਸੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਇੱਕ ਦਿਨਾਂ ਮੈਚ ਅੱਜ ਦੁਪਹਿਰ ਤੋਂ ਚੇਨਈ 'ਚ ਖੇਡਿਆ ਜਾਵੇਗਾ। ਖ਼ਰਾਬ ਮੌਸਮ ਦੇ ਚੱਲਦਿਆਂ ਮੈਚ...
ਐੱਨ. ਆਰ. ਸੀ. ਨੂੰ ਪੂਰੇ ਦੇਸ਼ 'ਚ ਲਾਗੂ ਕੀਤਾ ਜਾਣਾ ਚਾਹੀਦਾ ਹੈ- ਗਿਰੀਰਾਜ ਸਿੰਘ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਹੈ ਕਿ ਐੱਨ. ਆਰ. ਸੀ. ਨੂੰ ਬਿਹਾਰ ਅਤੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਦੇ ਚੱਲਦਿਆਂ ਕਈ ਟਰੇਨਾਂ ਰੱਦ
. . .  about 2 hours ago
ਕੋਲਕਾਤਾ, 15 ਦਸੰਬਰ- ਈਸਟ ਕੋਸਟ ਰੇਲਵੇ ਦੇ ਪੀ. ਆਰ. ਓ. ਦਾ ਕਹਿਣਾ ਹੈ ਕਿ ਪ੍ਰਦਰਸ਼ਨ ਨੂੰ ਦੇਖਦਿਆਂ ਦੱਖਣੀ-ਪੂਰਬੀ ਰੇਲਵੇ ਨੇ ਹਾਵੜਾ-ਖੜਗਪੁਰ ਰੇਲਵੇ ਭਾਗ 'ਤੇ 15 ਟਰੇਨਾਂ ਨੂੰ ਰੱਦ ਕਰ ਦਿੱਤਾ...
ਸਰਦਾਰ ਵੱਲਭ ਭਾਈ ਪਟੇਲ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 15 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 69ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਮੋਦੀ ਨੇ ਟਵੀਟ ਕਰਕੇ ਕਿਹਾ, ''ਮਹਾਨ ਸਰਦਾਰ ਪਟੇਲ ਦੀ...
ਗੁਹਾਟੀ 'ਚ ਕਰਫ਼ਿਊ 'ਚ ਦਿੱਤੀ ਗਈ ਢਿੱਲ
. . .  about 2 hours ago
ਦਿਸਪੁਰ, 15 ਦਸੰਬਰ- ਆਸਾਮ ਦੇ ਐਡੀਸ਼ਨਲ ਡੀ. ਜੀ. ਪੀ. ਲਾਅ ਐਂਡ ਆਰਡਰ ਜੀ. ਪੀ. ਸਿੰਘ ਨੇ ਦੱਸਿਆ ਕਿ ਗੁਹਾਟੀ 'ਚ ਅੱਜ ਸਵੇਰੇ 9 ਵਜੇ ਤੋਂ ਸ਼ਾਮੀਂ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਗਈ...
ਨੇਪਾਲ 'ਚ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 12 ਲੋਕਾਂ ਦੀ ਮੌਤ
. . .  about 3 hours ago
ਕਾਠਮੰਡੂ, 15 ਦਸੰਬਰ- ਨੇਪਾਲ ਦੇ ਸਿੰਧੂਪਾਲਚੋਕ ਜ਼ਿਲ੍ਹੇ 'ਚ 40 ਯਾਤਰੀਆਂ ਨਾਲ ਭਰੀ ਇੱਕ ਬੱਸ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ 12 ਲੋਕਾਂ ਦੀ ਮੌਤ...
ਰਾਜਸਥਾਨ 'ਚ ਵਾਪਰੇ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ
. . .  about 3 hours ago
ਜੈਪੁਰ, 15 ਦਸੰਬਰ- ਰਾਜਸਥਾਨ ਦੇ ਜੈਸਲਮੇਰ ਦੇ ਸੋਨੂੰ ਪਿੰਡ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ...
ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਗ੍ਰਹਿ ਮੰਤਰੀ ਨੂੰ ਖੂਨ ਨਾਲ ਚਿੱਠੀ ਲਿਖ ਕੇ ਕੀਤੀ ਇਹ ਮੰਗ
. . .  about 4 hours ago
ਨਵੀਂ ਦਿੱਲੀ, 15 ਦਸੰਬਰ- ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਇਹ ਮੰਗ ਕੀਤੀ ਹੈ ਕਿ ਨਿਰਭੈਆ ਜਬਰ ਜਨਾਹ ਦੇ ਚਾਰ ਦੋਸ਼ੀਆਂ ਨੂੰ ਇਕ ਔਰਤ ਵੱਲੋਂ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਖੂਨ ਨਾਲ ਗ੍ਰਹਿ ਮੰਤਰੀ ਅਮਿਤ...
ਪੱਛਮੀ ਬੰਗਾਲ : ਭਾਜਪਾ ਸੰਸਦ ਮੈਂਬਰ ਅਰਜੁਨ ਸਿੰਘ ਦੀ ਕਾਰ 'ਤੇ ਹੋਇਆ ਹਮਲਾ
. . .  about 4 hours ago
ਭੁੱਖ ਹੜਤਾਲ 'ਤੇ ਬੈਠੀ ਸਵਾਤੀ ਮਾਲੀਵਾਲ ਦੀ ਵਿਗੜੀ ਹਾਲਤ
. . .  about 5 hours ago
ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550

ਪਹਿਲਾ ਸਫ਼ਾ

ਕਸ਼ਮੀਰ 'ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ

* 2 ਜਵਾਨ ਜ਼ਖ਼ਮੀ * ਵਾਦੀ 'ਚ ਅੱਤਵਾਦ ਵਿਰੋਧੀ ਆਪ੍ਰੇਸ਼ਨ ਮੁੜ ਸ਼ੁਰੂ

ਸ੍ਰੀਨਗਰ, 18 ਜੂਨ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਂਦੀਪੁਰਾ ਦੇ ਪੰਨਾਰ ਜੰਗਲੀ ਇਲਾਕੇ 'ਚ ਫ਼ੌਜ ਵਲੋਂ ਸੋਮਵਾਰ ਤੜਕੇ ਤੋਂ ਜਾਰੀ ਆਪ੍ਰੇਸ਼ਨ ਦੌਰਾਨ 2 ਅੱਤਵਾਦੀ ਹਲਾਕ ਕਰ ਦਿੱਤੇ ਗਏ। ਫ਼ੌਜੀ ਸੂਤਰਾਂ ਅਨੁਸਾਰ 14, 22.18. 28, 52, 27, 31 ਆਰ.ਆਰ. ਯੂਨਿਟਾਂ ਤੋਂ ਇਲਾਵਾ ...

ਪੂਰੀ ਖ਼ਬਰ »

ਹਰੀਕੇ ਪੱਤਣ ਨੂੰ ਸੈਰ ਸਪਾਟੇ ਲਈ ਵਿਕਸਤ ਕੀਤਾ ਜਾਵੇਗਾ-ਸਿੱਧੂ

ਹਰੀਕੇ ਪੱਤਣ/ਮਖੂ, 18 ਜੂਨ (ਸੰਜੀਵ ਕੁੰਦਰਾ, ਵਰਿੰਦਰ ਮਨਚੰਦਾ, ਮੁਖਤਿਆਰ ਸਿੰਘ ਧੰਜੂ)-ਦੋ ਦਰਿਆਵਾਂ ਸਤਲੁਜ ਤੇ ਬਿਆਸ ਦੇ ਸੰਗਮ ਹਰੀਕੇ ਪੱਤਣ ਜੋ ਕਿ ਕੁਦਰਤੀ ਸੁੰਦਰਤਾ ਨਾਲ ਲਬਰੇਜ਼ ਹੈ, ਨੂੰ ਵਿਸ਼ਵ ਪੱਧਰੀ ਸੈਰਗਾਹ ਵਜੋਂ ਵਿਕਸਤ ਕਰਨ ਲਈ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਖਿਲਚੀਆਂ ਨੇੜੇ ਭਿਆਨਕ ਸੜਕ ਹਾਦਸਾ-7 ਮੌਤਾਂ

ਸਕਾਰਪੀਓ ਖੜ੍ਹੇ ਟਰਾਲੇ 'ਚ ਵੱਜੀ

ਰਈਆ/ਖਿਲਚੀਆਂ, 18 ਜੂਨ (ਸ਼ਰਨਬੀਰ ਸਿੰਘ ਕੰਗ, ਅਮਰਜੀਤ ਸਿੰਘ ਬੁੱਟਰ)-ਅੱਜ ਸਵੇਰੇ ਤੜਕੇ ਕਰੀਬ 5:45 ਵਜੇ ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਪਿੰਡ ਫੱਤੂਵਾਲ ਨਜ਼ਦੀਕ ਸੰਧੂ ਮੱਲੀ ਢਾਬੇ ਦੇ ਕੋਲ ਸਕਾਰਪੀਓ ਗੱਡੀ ਦਾ ਜੀ. ਟੀ. ਰੋਡ 'ਤੇ ਖੜ੍ਹੇ ਟਰਾਲੇ ਦੇ ਪਿੱਛੇ ਟਕਰਾਉਣ ...

ਪੂਰੀ ਖ਼ਬਰ »

ਕੈਪਟਨ ਵਲੋਂ 31 ਹਜ਼ਾਰ ਕਰੋੜ ਦੇ ਅਨਾਜ ਖਾਤੇ ਦੇ ਨਿਪਟਾਰੇ ਲਈ ਪ੍ਰਧਾਨ ਮੰਤਰੀ ਤੋਂ ਦਖ਼ਲ ਦੀ ਮੰਗ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਕੇਂਦਰੀ ਮਦਦ ਮੰਗੀ

ਨਵੀਂ ਦਿੱਲੀ, 18 ਜੂਨ (ਉਪਮਾ ਡਾਗਾ ਪਾਰਥ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਅਤੇ ਕਣਕ ਦੀ ਖਰੀਦ ਲਈ 31 ਹਜ਼ਾਰ ਕਰੋੜ ਰੁਪਏ ਦੇ ਅਨਾਜ ਖਾਤੇ ਦੇ ਨਿਪਟਾਰੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਮੰਗ ਕੀਤੀ। ਅੱਜ ਨਵੀਂ ਦਿੱਲੀ 'ਚ ਪ੍ਰਧਾਨ ...

ਪੂਰੀ ਖ਼ਬਰ »

ਪਟਿਆਲਾ 'ਚ ਪੈਟਰੋਲ ਪੰਪ ਤੋਂ 5 ਹਜ਼ਾਰ ਦੀ ਲੁੱਟ ਪਿੱਛੇ ਦੋ ਦੀ ਹੱਤਿਆ

ਬੁਲਟ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਬਹਾਦਰਗੜ੍ਹ, 18 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ-ਰਾਜਪੁਰਾ ਮੁੱਖ ਸੜਕ 'ਤੇ ਪੈਂਦੇ ਕਸਬਾ ਬਹਾਦਰਗੜ੍ਹ ਦੇ ਨੇੜਲੇ ਪਿੰਡ ਚਮਾਰਹੇੜੀ ਸਥਿਤ ਗੁਰੂ ਨਾਨਕ ਪੈਟਰੋਲ ਪੰਪ 'ਤੇ ਬੀਤੀ ਦੇਰ ਰਾਤ ਬੁਲਟ ਸਵਾਰ ਤਿੰਨ ਨੌਜਵਾਨਾਂ ਵਲੋਂ ਲੁੱਟ ਦੀ ਘਟਨਾ ਨੂੰ ਅੰਜਾਮ ਦਿੰਦੇ ...

ਪੂਰੀ ਖ਼ਬਰ »

ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ 'ਚ ਟਰੱਕ ਮਾਲਕਾਂ ਵਲੋਂ ਦੇਸ਼ ਵਿਆਪੀ ਹੜਤਾਲ

ਨਵੀਂ ਦਿੱਲੀ, 18 ਜੂਨ (ਏਜੰਸੀ)-ਟਰੱਕ ਮਾਲਕਾਂ ਅਤੇ ਆਪ੍ਰੇਟਰਾਂ ਨੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਥਰਡ ਪਾਰਟੀ ਬੀਮਾ ਪ੍ਰੀਮੀਅਰ 'ਚ ਵਾਧੇ ਖ਼ਿਲਾਫ਼ ਸੋਮਵਾਰ ਤੋਂ ਦੇਸ਼ ਵਿਆਪੀ ਹੜਤਾਲ ਸ਼ੁਰੂ ਕਰ ਦਿੱਤੀ ਹੈ। ਆਲ ਇੰਡੀਆ ਕਨਫ਼ੈਡਰੇਸ਼ਨ ਆਫ਼ ਗੁਡਜ਼ ਵਹੀਕਲਜ਼ ਆਨਰਜ਼ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਲਈ ਪਾਵਰਕਾਮ ਵਲੋਂ 13000 ਮੈਗਾਵਾਟ ਬਿਜਲੀ ਦਾ ਪ੍ਰਬੰਧ

ਸਰਹੱਦੀ ਫੀਡਰਾਂ 'ਤੇ ਦਿਨ ਨੂੰ ਮਿਲੇਗੀ 8 ਘੰਟੇ ਬਿਜਲੀ

ਸ਼ਿਵ ਸ਼ਰਮਾ ਜਲੰਧਰ, 18 ਜੂਨ-20 ਜੂਨ ਨੂੰ ਸ਼ੁਰੂ ਹੋ ਰਹੇ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ ਕਰਦੇ ਹੋਏ ਪਾਵਰਕਾਮ ਨੇ ਖੇਤੀ ਵਰਗ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ 13000 ਮੈਗਾਵਾਟ ਬਿਜਲੀ ਦਾ ਪ੍ਰਬੰਧ ਕਰ ਲਿਆ ਹੈ ਤੇ ਦਾਅਵਾ ਕੀਤਾ ਹੈ ਕਿ ਇਸ ਸਮੇਂ ਦੌਰਾਨ ਤਾਪ ...

ਪੂਰੀ ਖ਼ਬਰ »

ਏਮਜ਼ ਦੀ ਦਾਖ਼ਲਾ ਪ੍ਰੀਖਿਆ 'ਚ ਲਹਿਰਾਗਾਗਾ ਦੀ ਐਲੀਜ਼ਾ ਦੇਸ਼ ਭਰ 'ਚੋਂ ਅੱਵਲ

ਬਠਿੰਡਾ ਦੀ ਰਮਨੀਕ ਕੌਰ ਦੂਸਰੇ ਤੇ ਚੰਡੀਗੜ੍ਹ ਦੀ ਮਹਿਕ ਅਰੋੜਾ ਤੀਸਰੇ ਸਥਾਨ 'ਤੇ

ਲਹਿਰਾਗਾਗਾ, 18 ਜੂਨ (ਗਰਗ, ਗੋਇਲ)-ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਜ਼) ਦੀ ਦਾਖਲਾ ਪ੍ਰੀਖਿਆ 'ਚੋਂ 100 ਫ਼ੀਸਦੀ ਅੰਕ ਪ੍ਰਾਪਤ ਕਰਕੇ ਲਹਿਰਾਗਾਗਾ ਦੀ ਵਿਦਿਆਰਥਣ ਐਲੀਜ਼ਾ ਨੇ ਦੇਸ਼ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸੰਸਥਾ ਵਲੋਂ ਐਲਾਨੇ ਨਤੀਜੇ ...

ਪੂਰੀ ਖ਼ਬਰ »

ਉਪ ਰਾਜਪਾਲ ਦੇ ਦਫ਼ਤਰ 'ਚ ਧਰਨੇ ਦੀ ਇਜਾਜ਼ਤ ਕਿਸ ਨੇ ਦਿੱਤੀ-ਹਾਈਕੋਰਟ

ਕੇਜਰੀਵਾਲ ਦੇ ਧਰਨੇ ਨੂੰ ਲੈ ਕੇ ਕੀਤੀ ਸਖ਼ਤ ਟਿੱਪਣੀ

ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਮੰਤਰੀਆਂ ਵਲੋਂ ਉਪ ਰਾਜਪਾਲ ਦੇ ਨਿਵਾਸ ਵਿਖੇ ਧਰਨੇ 'ਤੇ ਬੈਠਣ ਨੂੰ ਲੈ ਕੇ ਦਿੱਲੀ ਹਾਈਕੋਰਟ ਨੇ ਸਖ਼ਤ ਟਿੱਪਣੀ ਕੀਤੀ ਹੈ। ਭਾਜਪਾ ਵਿਧਾਇਕ ਵਿਜੇਂਦਰ ਗੁਪਤਾ ਦੀ ਪਟੀਸ਼ਨ ਸਣੇ ਦੋ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਅੱਜ ਕੇਜਰੀਵਾਲ ਨੂੰ ਪੁੱਛਿਆ ਕਿ ਰਾਜ ਨਿਵਾਸ ਵਿਖੇ ਧਰਨੇ ਤੋਂ ਪਹਿਲਾਂ ਉਪ ਰਾਜਪਾਲ ਪਾਸੋਂ ਇਜਾਜ਼ਤ ਕਿਉਂ ਨਹੀਂ ਲਈ ਗਈ। ਇਕ ਪਟੀਸ਼ਨ ਕੇਜਰੀਵਾਲ ਦੇ ਧਰਨੇ ਖ਼ਿਲਾਫ਼ ਹੈ ਜਦੋਂਕਿ ਦੂਸਰੀ ਦਿੱਲੀ ਪ੍ਰਸ਼ਾਸਨ ਦੇ ਆਈ. ਏ. ਐਸ. ਅਧਿਕਾਰੀਆਂ ਦੀ ਕਥਿਤ ਹੜਤਾਲ ਖ਼ਿਲਾਫ਼ ਹੈ। ਜਸਟਿਸ ਏ. ਕੇ. ਚਾਵਲਾ ਅਤੇ ਜਸਟਿਸ ਨਵੀਨ ਚਾਵਲਾ ਦੇ ਬੈਂਚ ਨੇ ਕਿਹਾ ਕਿ ਸਾਨੂੰ ਸਮਝ ਨਹੀਂ ਆ ਰਹੀ ਹੈ ਕਿ ਇਹ ਧਰਨਾ ਹੈ ਜਾਂ ਹੜਤਾਲ ਅਤੇ ਇਸ ਦੀ ਕੋਈ ਇਜਾਜ਼ਤ ਲਈ ਗਈ ਹੈ ਜਾਂ ਖ਼ੁਦ ਹੀ ਤੈਅ ਕਰ ਲਿਆ ਗਿਆ? ਅਦਾਲਤ ਨੇ ਪੁੱਛਿਆ ਕਿ ਜੇਕਰ ਇਹ ਖ਼ੁਦ (ਕੇਜਰੀਵਾਲ ਤੇ ਮੰਤਰੀਆਂ ਵਲੋਂ) ਨਿੱਜੀ ਰੂਪ ਨਾਲ ਤੈਅ ਕੀਤਾ ਗਿਆ ਫ਼ੈਸਲਾ ਹੈ ਤਾਂ ਇਹ ਉਪ ਰਾਜਪਾਲ ਦੀ ਰਿਹਾਇਸ਼ ਤੋਂ ਬਾਹਰ ਹੋਣਾ ਚਾਹੀਦਾ ਸੀ। ਕੀ ਉਪ ਰਾਜਪਾਲ ਦੀ ਰਿਹਾਇਸ਼ ਦੇ ਅੰਦਰ ਇਹ ਧਰਨਾ ਦੇਣ ਲਈ ਇਜਾਜ਼ਤ ਲਈ ਗਈ ਸੀ? ਹਾਈ ਕੋਰਟ ਨੇ ਕਿਹਾ ਕਿ ਤੁਸੀਂ ਕਿਸ ਤਰ੍ਹਾਂ ਕਿਸੇ ਦੇ ਘਰ ਜਾਂ ਦਫ਼ਤਰ ਵਿਚ ਜਾ ਕੇ ਹੜਤਾਲ 'ਤੇ ਬੈਠ ਸਕਦੇ ਹੋ? ਸੁਣਵਾਈ ਦੌਰਾਨ ਦਿੱਲੀ ਸਰਕਾਰ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਆਈ. ਏ. ਐਸ. ਅਧਿਕਾਰੀਆਂ ਨੇ ਮੀਟਿੰਗ 'ਚ ਹਿੱਸਾ ਨਾ ਲੈਣ ਦੀ ਗੱਲ ਖ਼ੁਦ ਸਵੀਕਾਰ ਕੀਤੀ ਹੈ। ਇਸ 'ਤੇ ਅਦਾਲਤ ਨੇ ਕਿਹਾ ਕਿ ਮੁੱਦਾ ਇਹ ਹੈ ਕਿ ਤੁਸੀਂ ਧਰਨੇ 'ਤੇ ਬੈਠ ਗਏ ਹੋ ਪ੍ਰੰਤੂ ਤੁਹਾਨੂੰ ਧਰਨਾ ਦੇਣ ਦੀ ਇਜਾਜ਼ਤ ਕਿਸ ਨੇ ਦਿੱਤੀ? ਸੁਣਵਾਈ ਦੌਰਾਨ ਗ੍ਰਹਿ ਮੰਤਰਾਲੇ ਨੇ ਵੀ ਅਦਾਲਤ ਨੂੰ ਦੱਸਿਆ ਕਿ ਆਈ. ਏ. ਐਸ. ਅਫ਼ਸਰ ਹੜਤਾਲ 'ਤੇ ਨਹੀਂ ਹਨ। ਅਦਾਲਤ ਨੇ ਕਿਹਾ ਕਿ ਉਸ ਮਾਮਲੇ 'ਚ ਆਈ. ਏ. ਐਸ. ਐਸੋਸੀਏਸ਼ਨ ਨੂੰ ਵੀ ਪਾਰਟੀ ਬਣਾਇਆ ਜਾ ਰਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ੁੱਕਰਵਾਰ 22 ਜੂਨ ਨੂੰ ਹੋਵੇਗੀ।
ਮਨੀਸ਼ ਸਿਸੋਦੀਆ ਹਸਪਤਾਲ ਦਾਖ਼ਲ
ਉਪ ਰਾਜਪਾਲ ਦੇ ਦਫ਼ਤਰ 'ਚ ਪਿਛਲੇ 8 ਦਿਨਾਂ ਤੋਂ ਧਰਨੇ 'ਤੇ ਬੈਠੇ ਅਤੇ 6 ਦਿਨਾਂ ਤੋਂ ਭੁੱਖ ਹੜਤਾਲ ਕਰ ਰਹੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਤਬੀਅਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲੈ ਜਾਇਆ ਗਿਆ ਹੈ। ਮਨੀਸ਼ ਸਿਸੋਦੀਆ ਦੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਕਿਹਾ ਕਿ ਕਦੇ ਵੀ ਸਥਿਤੀ ਗੰਭੀਰ ਹੋ ਸਕਦੀ ਹੈ। ਸਿਸੋਦੀਆ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਰਾਜ ਨਿਵਾਸ ਵਿਖੇ ਧਰਨੇ ਅਤੇ ਭੁੱਖ ਹੜਤਾਲ 'ਤੇ ਹਨ। ਸਿਸੋਦੀਆ ਦੇ ਸਰੀਰ 'ਚ ਕੀਟੋਨ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਵੀ ਸਿਹਤ ਖਰਾਬ ਹੋਣ ਉਪਰੰਤ ਐਤਵਾਰ ਦੇਰ ਰਾਤ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਸਤੇਂਦਰ ਜੈਨ ਨੂੰ ਤਬੀਅਤ ਜ਼ਿਆਦਾ ਖਰਾਬ ਹੋਣ 'ਤੇ ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਮੁਤਾਬਕ ਸਤੇਂਦਰ ਜੈਨ ਨੂੰ ਕੁਝ ਦਿਨਾਂ ਲਈ ਹਸਪਤਾਲ ਵਿਚ ਹੀ ਰੱਖਣਾ ਪਵੇਗਾ।


ਖ਼ਬਰ ਸ਼ੇਅਰ ਕਰੋ

ਅਫ਼ਗਾਨਿਸਤਾਨ 'ਚ ਅਵਤਾਰ ਸਿੰਘ ਖ਼ਾਲਸਾ ਬਣਨਗੇ ਸੰਸਦ ਮੈਂਬਰ

ਕਾਬੁਲ, 18 ਜੂਨ (ਏ. ਪੀ.)-ਅਫ਼ਗਾਨਿਸਤਾਨ ਦੀ ਅਗਲੀ ਸੰਸਦ 'ਚ ਸਿੱਖ ਨੇਤਾ ਅਵਤਾਰ ਸਿੰਘ ਖ਼ਾਲਸਾ ਅਫ਼ਗਾਨਿਸਤਾਨ ਦੇ ਘੱਟ-ਗਿਣਤੀ ਸਿੱਖ ਅਤੇ ਹਿੰਦੂ ਭਾਈਚਾਰੇ ਦੀ ਪ੍ਰਤੀਨਿਧਤਾ ਕਰਨਗੇ ਜਦਕਿ ਅਵਤਾਰ ਸਿੰਘ ਖ਼ਾਲਸਾ ਦਾ ਕਹਿਣਾ ਕਿ ਉਹ ਆਸ ਕਰਦੇ ਹਨ ਕਿ ਉਹ ਸਮੁੱਚੇ ਦੇਸ਼ ਦੀ ਸੇਵਾ ...

ਪੂਰੀ ਖ਼ਬਰ »

ਦਿੱਲੀ 'ਚ ਗੈਂਗਵਾਰ ਦੌਰਾਨ 3 ਮੌਤਾਂ

ਨਵੀਂ ਦਿੱਲੀ, 18 ਜੂਨ (ਏਜੰਸੀ)-ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ 'ਚ ਅੱਜ ਦੁਪਹਿਰ ਸਮੇਂ ਦੋ ਗਰੋਹਾਂ 'ਚ ਜਾਰੀ ਗੈਂਗਵਾਰ ਦੌਰਾਨ ਇਕ ਔਰਤ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਗੋਗੀ ਅਤੇ ਟਿੱਲੂ ਗਰੋਹਾਂ ਦੇ ਮੈਂਬਰਾਂ 'ਚ ਹੋਈ ਗੋਲੀਬਾਰੀ ਦੌਰਾਨ ਪੰਜ ਵਿਅਕਤੀ ਜ਼ਖ਼ਮੀ ...

ਪੂਰੀ ਖ਼ਬਰ »

ਘੁੰਮਣ-ਫਿਰਨ ਤੋਂ ਵੀ ਲਾਚਾਰ ਹੈ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ

ਢਾਕਾ, 18 ਜੂਨ (ਏਜੰਸੀ)-ਜੇਲ੍ਹ ਦੀ ਸਜ਼ਾ ਕੱਟ ਰਹੀ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਅਤੇ ਬੀ.ਐਨ.ਪੀ. ਦੀ ਆਗੂ ਖਾਲਿਦਾ ਜ਼ਿਆ (72) ਦੀ ਹਾਲਤ ਬੇਹੱਦ ਗੰਭੀਰ ਹੈ ਅਤੇ ਉਹ ਘੁੰਮਣ ਫਿਰਨ ਤੋਂ ਵੀ ਲਾਚਾਰ ਹਨ, ਇਹ ਖੁਲਾਸਾ ਦੇਸ਼ ਦੀ ਮੁੱਖ ਵਿਰੋਧੀ ਧਿਰ ਬੰਗਲਾਦੇਸ਼ ਨੈਸ਼ਨਲਿਸਟ ...

ਪੂਰੀ ਖ਼ਬਰ »

ਜੇਤਲੀ ਵਲੋਂ ਤੇਲ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਨਾ ਕਰਨ ਦਾ ਸੰਕੇਤ

ਕਿਹਾ, ਭਾਰਤ ਵਿਸ਼ਵ ਦੀ ਸਭ ਤੋਂ ਤੇਜ਼ ਵਿਕਾਸ ਕਰਨ ਵਾਲੀ ਵੱਡੀ ਅਰਥ ਵਿਵਸਥਾ

ਨਵੀਂ ਦਿੱਲੀ, 18 ਜੂਨ (ਪੀ. ਟੀ. ਆਈ)-ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਰੈਵੀਨਿਊ ਵਸੀਲੇ ਵਜੋਂ ਤੇਲ 'ਤੇ ਨਿਰਭਰਤਾ ਘਟਾਉਣ ਲਈ ਉਹ ਆਪਣਾ ਬਣਦਾ ਟੈਕਸ ਇਮਾਨਦਾਰੀ ਨਾਲ ਅਦਾ ਕਰਨ ਅਤੇ ਉਨ੍ਹਾਂ ਇਹ ਕਹਿੰਦੇ ਹੋਏ ਇਕ ਤਰ੍ਹਾਂ ਨਾਲ ਪੈਟਰੋਲ ਤੇ ...

ਪੂਰੀ ਖ਼ਬਰ »

ਈ. ਡੀ. ਵਲੋਂ ਮਾਲਿਆ ਖ਼ਿਲਾਫ਼ ਤਾਜ਼ਾ ਦੋਸ਼ ਪੱਤਰ ਦਾਇਰ

ਮੁੰਬਈ, 18 ਜੂਨ (ਏਜੰਸੀ)-ਈ. ਡੀ. ਨੇ ਅੱਜ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ, ਉਸ ਨਾਲ ਸਬੰਧਿਤ ਦੋ ਕੰਪਨੀਆਂ ਅਤੇ ਹੋਰਨਾਂ ਖ਼ਿਲਾਫ਼ ਬੈਂਕਾਂ ਦੇ ਸੰਘ ਨਾਲ 6 ਹਜ਼ਾਰ ਕਰੋੜ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਹਵਾਲਾ ਦੇ ਦੋਸ਼ਾਂ 'ਚ ਤਾਜ਼ਾ ਦੋਸ਼ ਪੱਤਰ ਦਾਇਰ ਕੀਤਾ। ਏਜੰਸੀ ਨੇ ਇਹ ...

ਪੂਰੀ ਖ਼ਬਰ »

ਜਾਪਾਨ 'ਚ ਭੁਚਾਲ ਨਾਲ 3 ਮੌਤਾਂ-200 ਜ਼ਖ਼ਮੀ

ਟੋਕੀਓ, 18 ਜੂਨ (ਏਜੰਸੀ)-ਜਾਪਾਨ ਦੇ ਓਸਾਕਾ ਸ਼ਹਿਰ 'ਚ ਆਏ 5.3 ਤੀਬਰਤਾ ਵਾਲੇ ਭੁਚਾਲ ਦੇ ਕਾਰਨ ਇਕ 9 ਸਾਲ ਦੀ ਬੱਚੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ 200 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ। ਹਾਲਾਂਕਿ ਇਸ ਨਾਲ ਕੋਈ ਵੱਡੇ ਪੱਧਰ ਦੀ ਤਬਾਹੀ ਦੀ ਖ਼ਬਰ ਨਹੀਂ ਹੈ ਤੇ ਨਾ ਹੀ ...

ਪੂਰੀ ਖ਼ਬਰ »

ਸ਼ਿਲਾਂਗ 'ਚ ਜਨ-ਜੀਵਨ ਪਟੜੀ 'ਤੇ ਆਇਆ

ਸ਼ਿਲਾਂਗ, 18 ਜੂਨ (ਏਜੰਸੀ)-ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ 'ਚ ਇਸ ਮਹੀਨੇ ਦੇ ਸ਼ੁਰੂ 'ਚ ਫ਼ੈਲੀ ਹਿੰਸਾ ਦੇ ਬਾਅਦ ਹੁਣ ਜਨ-ਜੀਵਨ ਪਟੜੀ 'ਤੇ ਆ ਗਿਆ ਹੈ ਅਤੇ ਸੂਬੇ 'ਚ ਸੈਲਾਨੀਆਂ ਦੀ ਆਮਦ ਵੀ ਵਧ ਗਈ ਹੈ। ਸੂਬੇ ਦੇ ਸੈਰ ਸਪਾਟਾ ਮੰਤਰੀ ਮਿਤਬਾਹ ਲਿੰਗਦੋਹ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬੀ ਸਮੇਤ 20 ਭਾਸ਼ਾਵਾਂ 'ਚ ਹੋਵੇਗੀ ਸੀ. ਟੀ. ਈ. ਟੀ. ਪ੍ਰੀਖਿਆ-ਜਾਵੜੇਕਰ

ਨਵੀਂ ਦਿੱਲੀ, 18 ਜੂਨ (ਪੀ. ਟੀ. ਆਈ.)-ਕੇਂਦਰੀ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਦੇ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਸੀ. ਬੀ. ਐੱਸ. ਈ. ਨੂੰ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (ਸੀ. ਟੀ. ਈ. ਟੀ.) ਪਹਿਲਾਂ ਦੀ ਤਰ੍ਹਾਂ 20 ਭਾਸ਼ਾਵਾਂ 'ਚ ਲੈਣ ਦੇ ਨਿਰਦੇਸ਼ ਦਿੱਤੇ ਹਨ। ਇਹ ਬਿਆਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX