ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550

ਪਹਿਲਾ ਸਫ਼ਾ

ਕਸ਼ਮੀਰ 'ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ

* 2 ਜਵਾਨ ਜ਼ਖ਼ਮੀ * ਵਾਦੀ 'ਚ ਅੱਤਵਾਦ ਵਿਰੋਧੀ ਆਪ੍ਰੇਸ਼ਨ ਮੁੜ ਸ਼ੁਰੂ

ਸ੍ਰੀਨਗਰ, 18 ਜੂਨ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਂਦੀਪੁਰਾ ਦੇ ਪੰਨਾਰ ਜੰਗਲੀ ਇਲਾਕੇ 'ਚ ਫ਼ੌਜ ਵਲੋਂ ਸੋਮਵਾਰ ਤੜਕੇ ਤੋਂ ਜਾਰੀ ਆਪ੍ਰੇਸ਼ਨ ਦੌਰਾਨ 2 ਅੱਤਵਾਦੀ ਹਲਾਕ ਕਰ ਦਿੱਤੇ ਗਏ। ਫ਼ੌਜੀ ਸੂਤਰਾਂ ਅਨੁਸਾਰ 14, 22.18. 28, 52, 27, 31 ਆਰ.ਆਰ. ਯੂਨਿਟਾਂ ਤੋਂ ਇਲਾਵਾ ...

ਪੂਰੀ ਖ਼ਬਰ »

ਹਰੀਕੇ ਪੱਤਣ ਨੂੰ ਸੈਰ ਸਪਾਟੇ ਲਈ ਵਿਕਸਤ ਕੀਤਾ ਜਾਵੇਗਾ-ਸਿੱਧੂ

ਹਰੀਕੇ ਪੱਤਣ/ਮਖੂ, 18 ਜੂਨ (ਸੰਜੀਵ ਕੁੰਦਰਾ, ਵਰਿੰਦਰ ਮਨਚੰਦਾ, ਮੁਖਤਿਆਰ ਸਿੰਘ ਧੰਜੂ)-ਦੋ ਦਰਿਆਵਾਂ ਸਤਲੁਜ ਤੇ ਬਿਆਸ ਦੇ ਸੰਗਮ ਹਰੀਕੇ ਪੱਤਣ ਜੋ ਕਿ ਕੁਦਰਤੀ ਸੁੰਦਰਤਾ ਨਾਲ ਲਬਰੇਜ਼ ਹੈ, ਨੂੰ ਵਿਸ਼ਵ ਪੱਧਰੀ ਸੈਰਗਾਹ ਵਜੋਂ ਵਿਕਸਤ ਕਰਨ ਲਈ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਖਿਲਚੀਆਂ ਨੇੜੇ ਭਿਆਨਕ ਸੜਕ ਹਾਦਸਾ-7 ਮੌਤਾਂ

ਸਕਾਰਪੀਓ ਖੜ੍ਹੇ ਟਰਾਲੇ 'ਚ ਵੱਜੀ

ਰਈਆ/ਖਿਲਚੀਆਂ, 18 ਜੂਨ (ਸ਼ਰਨਬੀਰ ਸਿੰਘ ਕੰਗ, ਅਮਰਜੀਤ ਸਿੰਘ ਬੁੱਟਰ)-ਅੱਜ ਸਵੇਰੇ ਤੜਕੇ ਕਰੀਬ 5:45 ਵਜੇ ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਪਿੰਡ ਫੱਤੂਵਾਲ ਨਜ਼ਦੀਕ ਸੰਧੂ ਮੱਲੀ ਢਾਬੇ ਦੇ ਕੋਲ ਸਕਾਰਪੀਓ ਗੱਡੀ ਦਾ ਜੀ. ਟੀ. ਰੋਡ 'ਤੇ ਖੜ੍ਹੇ ਟਰਾਲੇ ਦੇ ਪਿੱਛੇ ਟਕਰਾਉਣ ...

ਪੂਰੀ ਖ਼ਬਰ »

ਕੈਪਟਨ ਵਲੋਂ 31 ਹਜ਼ਾਰ ਕਰੋੜ ਦੇ ਅਨਾਜ ਖਾਤੇ ਦੇ ਨਿਪਟਾਰੇ ਲਈ ਪ੍ਰਧਾਨ ਮੰਤਰੀ ਤੋਂ ਦਖ਼ਲ ਦੀ ਮੰਗ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਕੇਂਦਰੀ ਮਦਦ ਮੰਗੀ

ਨਵੀਂ ਦਿੱਲੀ, 18 ਜੂਨ (ਉਪਮਾ ਡਾਗਾ ਪਾਰਥ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਅਤੇ ਕਣਕ ਦੀ ਖਰੀਦ ਲਈ 31 ਹਜ਼ਾਰ ਕਰੋੜ ਰੁਪਏ ਦੇ ਅਨਾਜ ਖਾਤੇ ਦੇ ਨਿਪਟਾਰੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਮੰਗ ਕੀਤੀ। ਅੱਜ ਨਵੀਂ ਦਿੱਲੀ 'ਚ ਪ੍ਰਧਾਨ ...

ਪੂਰੀ ਖ਼ਬਰ »

ਪਟਿਆਲਾ 'ਚ ਪੈਟਰੋਲ ਪੰਪ ਤੋਂ 5 ਹਜ਼ਾਰ ਦੀ ਲੁੱਟ ਪਿੱਛੇ ਦੋ ਦੀ ਹੱਤਿਆ

ਬੁਲਟ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਬਹਾਦਰਗੜ੍ਹ, 18 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ-ਰਾਜਪੁਰਾ ਮੁੱਖ ਸੜਕ 'ਤੇ ਪੈਂਦੇ ਕਸਬਾ ਬਹਾਦਰਗੜ੍ਹ ਦੇ ਨੇੜਲੇ ਪਿੰਡ ਚਮਾਰਹੇੜੀ ਸਥਿਤ ਗੁਰੂ ਨਾਨਕ ਪੈਟਰੋਲ ਪੰਪ 'ਤੇ ਬੀਤੀ ਦੇਰ ਰਾਤ ਬੁਲਟ ਸਵਾਰ ਤਿੰਨ ਨੌਜਵਾਨਾਂ ਵਲੋਂ ਲੁੱਟ ਦੀ ਘਟਨਾ ਨੂੰ ਅੰਜਾਮ ਦਿੰਦੇ ...

ਪੂਰੀ ਖ਼ਬਰ »

ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ 'ਚ ਟਰੱਕ ਮਾਲਕਾਂ ਵਲੋਂ ਦੇਸ਼ ਵਿਆਪੀ ਹੜਤਾਲ

ਨਵੀਂ ਦਿੱਲੀ, 18 ਜੂਨ (ਏਜੰਸੀ)-ਟਰੱਕ ਮਾਲਕਾਂ ਅਤੇ ਆਪ੍ਰੇਟਰਾਂ ਨੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਥਰਡ ਪਾਰਟੀ ਬੀਮਾ ਪ੍ਰੀਮੀਅਰ 'ਚ ਵਾਧੇ ਖ਼ਿਲਾਫ਼ ਸੋਮਵਾਰ ਤੋਂ ਦੇਸ਼ ਵਿਆਪੀ ਹੜਤਾਲ ਸ਼ੁਰੂ ਕਰ ਦਿੱਤੀ ਹੈ। ਆਲ ਇੰਡੀਆ ਕਨਫ਼ੈਡਰੇਸ਼ਨ ਆਫ਼ ਗੁਡਜ਼ ਵਹੀਕਲਜ਼ ਆਨਰਜ਼ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਲਈ ਪਾਵਰਕਾਮ ਵਲੋਂ 13000 ਮੈਗਾਵਾਟ ਬਿਜਲੀ ਦਾ ਪ੍ਰਬੰਧ

ਸਰਹੱਦੀ ਫੀਡਰਾਂ 'ਤੇ ਦਿਨ ਨੂੰ ਮਿਲੇਗੀ 8 ਘੰਟੇ ਬਿਜਲੀ

ਸ਼ਿਵ ਸ਼ਰਮਾ ਜਲੰਧਰ, 18 ਜੂਨ-20 ਜੂਨ ਨੂੰ ਸ਼ੁਰੂ ਹੋ ਰਹੇ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ ਕਰਦੇ ਹੋਏ ਪਾਵਰਕਾਮ ਨੇ ਖੇਤੀ ਵਰਗ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ 13000 ਮੈਗਾਵਾਟ ਬਿਜਲੀ ਦਾ ਪ੍ਰਬੰਧ ਕਰ ਲਿਆ ਹੈ ਤੇ ਦਾਅਵਾ ਕੀਤਾ ਹੈ ਕਿ ਇਸ ਸਮੇਂ ਦੌਰਾਨ ਤਾਪ ...

ਪੂਰੀ ਖ਼ਬਰ »

ਏਮਜ਼ ਦੀ ਦਾਖ਼ਲਾ ਪ੍ਰੀਖਿਆ 'ਚ ਲਹਿਰਾਗਾਗਾ ਦੀ ਐਲੀਜ਼ਾ ਦੇਸ਼ ਭਰ 'ਚੋਂ ਅੱਵਲ

ਬਠਿੰਡਾ ਦੀ ਰਮਨੀਕ ਕੌਰ ਦੂਸਰੇ ਤੇ ਚੰਡੀਗੜ੍ਹ ਦੀ ਮਹਿਕ ਅਰੋੜਾ ਤੀਸਰੇ ਸਥਾਨ 'ਤੇ

ਲਹਿਰਾਗਾਗਾ, 18 ਜੂਨ (ਗਰਗ, ਗੋਇਲ)-ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਜ਼) ਦੀ ਦਾਖਲਾ ਪ੍ਰੀਖਿਆ 'ਚੋਂ 100 ਫ਼ੀਸਦੀ ਅੰਕ ਪ੍ਰਾਪਤ ਕਰਕੇ ਲਹਿਰਾਗਾਗਾ ਦੀ ਵਿਦਿਆਰਥਣ ਐਲੀਜ਼ਾ ਨੇ ਦੇਸ਼ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸੰਸਥਾ ਵਲੋਂ ਐਲਾਨੇ ਨਤੀਜੇ ...

ਪੂਰੀ ਖ਼ਬਰ »

ਉਪ ਰਾਜਪਾਲ ਦੇ ਦਫ਼ਤਰ 'ਚ ਧਰਨੇ ਦੀ ਇਜਾਜ਼ਤ ਕਿਸ ਨੇ ਦਿੱਤੀ-ਹਾਈਕੋਰਟ

ਕੇਜਰੀਵਾਲ ਦੇ ਧਰਨੇ ਨੂੰ ਲੈ ਕੇ ਕੀਤੀ ਸਖ਼ਤ ਟਿੱਪਣੀ

ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਮੰਤਰੀਆਂ ਵਲੋਂ ਉਪ ਰਾਜਪਾਲ ਦੇ ਨਿਵਾਸ ਵਿਖੇ ਧਰਨੇ 'ਤੇ ਬੈਠਣ ਨੂੰ ਲੈ ਕੇ ਦਿੱਲੀ ਹਾਈਕੋਰਟ ਨੇ ਸਖ਼ਤ ਟਿੱਪਣੀ ਕੀਤੀ ਹੈ। ਭਾਜਪਾ ਵਿਧਾਇਕ ਵਿਜੇਂਦਰ ਗੁਪਤਾ ਦੀ ਪਟੀਸ਼ਨ ਸਣੇ ਦੋ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਅਵਤਾਰ ਸਿੰਘ ਖ਼ਾਲਸਾ ਬਣਨਗੇ ਸੰਸਦ ਮੈਂਬਰ

ਕਾਬੁਲ, 18 ਜੂਨ (ਏ. ਪੀ.)-ਅਫ਼ਗਾਨਿਸਤਾਨ ਦੀ ਅਗਲੀ ਸੰਸਦ 'ਚ ਸਿੱਖ ਨੇਤਾ ਅਵਤਾਰ ਸਿੰਘ ਖ਼ਾਲਸਾ ਅਫ਼ਗਾਨਿਸਤਾਨ ਦੇ ਘੱਟ-ਗਿਣਤੀ ਸਿੱਖ ਅਤੇ ਹਿੰਦੂ ਭਾਈਚਾਰੇ ਦੀ ਪ੍ਰਤੀਨਿਧਤਾ ਕਰਨਗੇ ਜਦਕਿ ਅਵਤਾਰ ਸਿੰਘ ਖ਼ਾਲਸਾ ਦਾ ਕਹਿਣਾ ਕਿ ਉਹ ਆਸ ਕਰਦੇ ਹਨ ਕਿ ਉਹ ਸਮੁੱਚੇ ਦੇਸ਼ ਦੀ ਸੇਵਾ ਕਰਨਗੇ। 1970 ਦੇ ਦਹਾਕੇ ਵਿਚ ਸਿੱਖ ਤੇ ਹਿੰਦੂ ਭਾਈਚਾਰੇ ਦੀ ਗਿਣਤੀ 80 ਹਜ਼ਾਰ ਤੋਂ ਵੀ ਵੱਧ ਸੀ ਜੋ ਕਿ ਹੁਣ ਬਹੁਤ ਥੋੜ੍ਹੀ ਰਹਿ ਗਈ ਹੈ। ਸਿੱਖ ਭਾਈਚਾਰੇ ਦੇ ਲੰਬੇ ਸਮੇਂ ਤੋਂ ਚਲੇ ਆ ਰਹੇ ਨੇਤਾ ਖ਼ਾਲਸਾ ਸੰਸਦ ਦੇ ਹੇਠਲੇ ਸਦਨ ਲਈ ਬਿਨਾਂ ਵਿਰੋਧ ਚੁਣੇ ਜਾਣਗੇ। ਇਹ ਸੀਟ 2016 ਵਿਚ ਰਾਸ਼ਟਰਪਤੀ ਦੇ ਆਦੇਸ਼ ਨਾਲ ਘੱਟਗਿਣਤੀ ਭਾਈਚਾਰੇ ਲਈ ਰਾਖਵੀਂ ਰੱਖੀ ਗਈ ਸੀ। ਅਕਤੂਬਰ ਦੀਆਂ ਚੋਣਾਂ ਪਿੱਛੋਂ 259 ਮੈਂਬਰੀ ਸੰਸਦ ਵਿਚ ਉਹ ਘੱਟ-ਗਿਣਤੀ ਭਾਈਚਾਰੇ ਦੀ ਆਵਾਜ਼ ਹੋਣਗੇ। ਖ਼ਾਲਸਾ ਆਸਵੰਦ ਹਨ ਕਿ ਅਫਗਾਨ ਫ਼ੌਜ ਵਿਚ ਉਨ੍ਹਾਂ ਦੀ 10 ਸਾਲ ਦੀ ਸੇਵਾ ਰੱਖਿਆ ਅਤੇ ਸੁਰੱਖਿਆ ਕਮੇਟੀ ਵਿਚ ਸੀਟ ਹਾਸਲ ਕਰਨ ਵਿਚ ਉਨ੍ਹਾਂ ਦੀ ਮਦਦ ਕਰ ਸਕਦੀ ਹੈ। ਕਾਬੁਲ ਵਿਚ ਉਨ੍ਹਾਂ ਇਕ ਮੁਲਾਕਾਤ ਦੌਰਾਨ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਉਹ ਕੇਵਲ ਸਿੱਖਾਂ ਤੇ ਹਿੰਦੂਆਂ ਦੀ ਸੇਵਾ ਨਹੀਂ ਕਰਨੀ ਚਾਹੁੰਦੇ ਸਗੋਂ ਪੂਰੇ ਅਫਗਾਨ ਲੋਕਾਂ ਦੀ ਸੇਵਾ ਕਰਨੀ ਚਾਹੁੰਦੇ ਹਨ, ਭਾਵੇਂ ਉਹ ਕਿਸੇ ਵੀ ਭਾਈਚਾਰੇ ਜਾਂ ਗਰੁੱਪ ਨਾਲ ਸਬੰਧਿਤ ਹੋਣ। ਚਾਰ ਬੱਚਿਆਂ ਦੇ ਪਿਤਾ 52 ਸਾਲਾ ਖ਼ਾਲਸਾ ਅਫਗਾਨਿਸਤਾਨ ਦੇ ਪਕਤੀਆ ਸੂਬੇ ਨਾਲ ਸਬੰਧਿਤ ਹਨ ਪਰ ਹੁਣ ਕਾਫੀ ਦੇਰ ਤੋਂ ਕਾਬੁਲ ਵਿਚ ਰਹਿ ਰਹੇ ਹਨ। ਉਨ੍ਹਾਂ ਨੇ ਸੈਨੇਟਰ ਵਜੋਂ ਵੀ ਘੱਟਗਿਣਤੀਆਂ ਦੀ ਪ੍ਰਤੀਨਿਧਤਾ ਕੀਤੀ ਹੈ। ਸੰਸਦ ਦੇ ਉਪਰਲੇ ਸਦਨ ਵਿਚ ਇਹ ਸੀਟ ਕਾਫੀ ਸਮੇਂ ਤੋਂ ਘੱਟਗਿਣਤੀ ਭਾਈਚਾਰੇ ਲਈ ਰਾਖਵੀਂ ਕੀਤੀ ਹੋਈ ਹੈ।


ਖ਼ਬਰ ਸ਼ੇਅਰ ਕਰੋ

ਦਿੱਲੀ 'ਚ ਗੈਂਗਵਾਰ ਦੌਰਾਨ 3 ਮੌਤਾਂ

ਨਵੀਂ ਦਿੱਲੀ, 18 ਜੂਨ (ਏਜੰਸੀ)-ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ 'ਚ ਅੱਜ ਦੁਪਹਿਰ ਸਮੇਂ ਦੋ ਗਰੋਹਾਂ 'ਚ ਜਾਰੀ ਗੈਂਗਵਾਰ ਦੌਰਾਨ ਇਕ ਔਰਤ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਗੋਗੀ ਅਤੇ ਟਿੱਲੂ ਗਰੋਹਾਂ ਦੇ ਮੈਂਬਰਾਂ 'ਚ ਹੋਈ ਗੋਲੀਬਾਰੀ ਦੌਰਾਨ ਪੰਜ ਵਿਅਕਤੀ ਜ਼ਖ਼ਮੀ ...

ਪੂਰੀ ਖ਼ਬਰ »

ਘੁੰਮਣ-ਫਿਰਨ ਤੋਂ ਵੀ ਲਾਚਾਰ ਹੈ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ

ਢਾਕਾ, 18 ਜੂਨ (ਏਜੰਸੀ)-ਜੇਲ੍ਹ ਦੀ ਸਜ਼ਾ ਕੱਟ ਰਹੀ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਅਤੇ ਬੀ.ਐਨ.ਪੀ. ਦੀ ਆਗੂ ਖਾਲਿਦਾ ਜ਼ਿਆ (72) ਦੀ ਹਾਲਤ ਬੇਹੱਦ ਗੰਭੀਰ ਹੈ ਅਤੇ ਉਹ ਘੁੰਮਣ ਫਿਰਨ ਤੋਂ ਵੀ ਲਾਚਾਰ ਹਨ, ਇਹ ਖੁਲਾਸਾ ਦੇਸ਼ ਦੀ ਮੁੱਖ ਵਿਰੋਧੀ ਧਿਰ ਬੰਗਲਾਦੇਸ਼ ਨੈਸ਼ਨਲਿਸਟ ...

ਪੂਰੀ ਖ਼ਬਰ »

ਜੇਤਲੀ ਵਲੋਂ ਤੇਲ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਨਾ ਕਰਨ ਦਾ ਸੰਕੇਤ

ਕਿਹਾ, ਭਾਰਤ ਵਿਸ਼ਵ ਦੀ ਸਭ ਤੋਂ ਤੇਜ਼ ਵਿਕਾਸ ਕਰਨ ਵਾਲੀ ਵੱਡੀ ਅਰਥ ਵਿਵਸਥਾ

ਨਵੀਂ ਦਿੱਲੀ, 18 ਜੂਨ (ਪੀ. ਟੀ. ਆਈ)-ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਰੈਵੀਨਿਊ ਵਸੀਲੇ ਵਜੋਂ ਤੇਲ 'ਤੇ ਨਿਰਭਰਤਾ ਘਟਾਉਣ ਲਈ ਉਹ ਆਪਣਾ ਬਣਦਾ ਟੈਕਸ ਇਮਾਨਦਾਰੀ ਨਾਲ ਅਦਾ ਕਰਨ ਅਤੇ ਉਨ੍ਹਾਂ ਇਹ ਕਹਿੰਦੇ ਹੋਏ ਇਕ ਤਰ੍ਹਾਂ ਨਾਲ ਪੈਟਰੋਲ ਤੇ ...

ਪੂਰੀ ਖ਼ਬਰ »

ਈ. ਡੀ. ਵਲੋਂ ਮਾਲਿਆ ਖ਼ਿਲਾਫ਼ ਤਾਜ਼ਾ ਦੋਸ਼ ਪੱਤਰ ਦਾਇਰ

ਮੁੰਬਈ, 18 ਜੂਨ (ਏਜੰਸੀ)-ਈ. ਡੀ. ਨੇ ਅੱਜ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ, ਉਸ ਨਾਲ ਸਬੰਧਿਤ ਦੋ ਕੰਪਨੀਆਂ ਅਤੇ ਹੋਰਨਾਂ ਖ਼ਿਲਾਫ਼ ਬੈਂਕਾਂ ਦੇ ਸੰਘ ਨਾਲ 6 ਹਜ਼ਾਰ ਕਰੋੜ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਹਵਾਲਾ ਦੇ ਦੋਸ਼ਾਂ 'ਚ ਤਾਜ਼ਾ ਦੋਸ਼ ਪੱਤਰ ਦਾਇਰ ਕੀਤਾ। ਏਜੰਸੀ ਨੇ ਇਹ ...

ਪੂਰੀ ਖ਼ਬਰ »

ਜਾਪਾਨ 'ਚ ਭੁਚਾਲ ਨਾਲ 3 ਮੌਤਾਂ-200 ਜ਼ਖ਼ਮੀ

ਟੋਕੀਓ, 18 ਜੂਨ (ਏਜੰਸੀ)-ਜਾਪਾਨ ਦੇ ਓਸਾਕਾ ਸ਼ਹਿਰ 'ਚ ਆਏ 5.3 ਤੀਬਰਤਾ ਵਾਲੇ ਭੁਚਾਲ ਦੇ ਕਾਰਨ ਇਕ 9 ਸਾਲ ਦੀ ਬੱਚੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ 200 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ। ਹਾਲਾਂਕਿ ਇਸ ਨਾਲ ਕੋਈ ਵੱਡੇ ਪੱਧਰ ਦੀ ਤਬਾਹੀ ਦੀ ਖ਼ਬਰ ਨਹੀਂ ਹੈ ਤੇ ਨਾ ਹੀ ...

ਪੂਰੀ ਖ਼ਬਰ »

ਸ਼ਿਲਾਂਗ 'ਚ ਜਨ-ਜੀਵਨ ਪਟੜੀ 'ਤੇ ਆਇਆ

ਸ਼ਿਲਾਂਗ, 18 ਜੂਨ (ਏਜੰਸੀ)-ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ 'ਚ ਇਸ ਮਹੀਨੇ ਦੇ ਸ਼ੁਰੂ 'ਚ ਫ਼ੈਲੀ ਹਿੰਸਾ ਦੇ ਬਾਅਦ ਹੁਣ ਜਨ-ਜੀਵਨ ਪਟੜੀ 'ਤੇ ਆ ਗਿਆ ਹੈ ਅਤੇ ਸੂਬੇ 'ਚ ਸੈਲਾਨੀਆਂ ਦੀ ਆਮਦ ਵੀ ਵਧ ਗਈ ਹੈ। ਸੂਬੇ ਦੇ ਸੈਰ ਸਪਾਟਾ ਮੰਤਰੀ ਮਿਤਬਾਹ ਲਿੰਗਦੋਹ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬੀ ਸਮੇਤ 20 ਭਾਸ਼ਾਵਾਂ 'ਚ ਹੋਵੇਗੀ ਸੀ. ਟੀ. ਈ. ਟੀ. ਪ੍ਰੀਖਿਆ-ਜਾਵੜੇਕਰ

ਨਵੀਂ ਦਿੱਲੀ, 18 ਜੂਨ (ਪੀ. ਟੀ. ਆਈ.)-ਕੇਂਦਰੀ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਦੇ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਸੀ. ਬੀ. ਐੱਸ. ਈ. ਨੂੰ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (ਸੀ. ਟੀ. ਈ. ਟੀ.) ਪਹਿਲਾਂ ਦੀ ਤਰ੍ਹਾਂ 20 ਭਾਸ਼ਾਵਾਂ 'ਚ ਲੈਣ ਦੇ ਨਿਰਦੇਸ਼ ਦਿੱਤੇ ਹਨ। ਇਹ ਬਿਆਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX