ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  32 minutes ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਮਾਛੀਵਾੜਾ ਸਾਹਿਬ, 4 ਅਪ੍ਰੈਲ (ਮਨੋਜ ਕੁਮਾਰ)- ਕਰੋਨਾਵਾਇਰਸ ਦੀ ਮਹਾਂਮਾਰੀ ਤੋ ਬਚਣ ਲਈ ਭਾਵੇ ਕੇਂਦਰ ਸਰਕਾਰ ਤੇ ਪੰਜਾਬ...
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਹਰੀਕੇ ਪੱਤਣ,4 ਅਪ੍ਰੈਲ (ਸੰਜੀਵ ਕੁੰਦਰਾ) -ਥਾਣਾ ਹਰੀਕੇ ਪੁਲਿਸ ਨੇ ਕਰਫ਼ਿਊ ਦੌਰਾਨ ਗੇੜੀਆਂ ਮਾਰਨ ਵਾਲਿਆਂ...
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਠੱਠੀ ਭਾਈ, 4 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਆਪਣੇ ਆਪਣੇ ਪਿੰਡ ਨੂੰ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ...
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜਲਾਲਾਬਾਦ,4ਅਪ੍ਰੈਲ(ਜਤਿੰਦਰ ਪਾਲ ਸਿੰਘ)- ਹਲਕਾ ਫ਼ਿਰੋਜਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਐੱਸ. ਏ. ਐੱਸ. ਨਗਰ, 4 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇਂ ਮਾਮਲੇ ਸਾਹਮਣੇ...
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਕਟਾਰੀਆਂ, 04 ਅਪ੍ਰੈਲ (ਨਵਜੋਤ ਸਿੰਘ ਜੱਖੂ, ਗੁਰਜਿੰਦਰ ਸਿੰਘ ਗੁਰੂ )- ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਸੂਬਾ ਸਰਕਾਰ ....
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਐੱਸ. ਸੀ. ਬੀ. ਸੀ. ਫੈਡਰੇਸ਼ਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਗਜ਼ਟਿਡ ਤੇ ਨਾਨ ਗਜ਼ਟਿਡ ਐੱਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਨੇ ਸੂਬਾ ਚੇਅਰਮੈਨ ਜਸਬੀਰ ਸਿੰਘ ਪਾਲ ਅਤੇ ਸੂਬਾ ਪ੍ਰਧਾਨ ਬਲਰਾਜ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ...

ਪੂਰੀ ਖ਼ਬਰ »

ਹੇਮਕੁੰਟ ਦੇ ਯਾਤਰੀਆਂ ਨੂੰ ਉੱਤਰਾਖੰਡ ਪੁਲਿਸ ਪ੍ਰੇਸ਼ਾਨ ਨਾ ਕਰੇ-ਗੇਰਾ

ਮੁਕੇਰੀਆਂ, 18 ਜੂਨ (ਰਾਮਗੜ੍ਹੀਆ)-ਪੰਜਾਬ ਸਮੇਤ ਦੇਸ਼ ਦੇ ਕੋਨੇ-ਕੋਨੇ ਤੋਂ ਸ੍ਰੀ ਹੇਮਕੰੁਟ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਯਾਤਰੀਆਂ ਨੂੰ ਉੱਤਰਾਖੰਡ ਦੀ ਪੁਲਿਸ ਵਲੋਂ ਰਸਤੇ ਵਿਚ ਤੰਗ ਪ੍ਰੇਸ਼ਾਨ ਕਰਨ ਸਬੰਧੀ ਫੇਸਬੁਕ 'ਚ ਵਾਇਰਲ ਹੋਈ ਵੀਡੀਓ, ਜਿਸ ਵਿਚ ਉੱਤਰਾਖੰਡ ...

ਪੂਰੀ ਖ਼ਬਰ »

ਲਾਲ ਝੰਡਾ ਮਨਰੇਗਾ ਮਜ਼ਦੂਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਧਰਨਾ

ਮਾਹਿਲਪੁਰ, 18 ਜੂਨ (ਦੀਪਕ ਅਗਨੀਹੋਤਰੀ)-ਲਾਲ ਝੰਡਾ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਵਲੋਂ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਕੁਮਾਰ ਬੱਢੋਆਣ ਤੇ ਸੋਮਨਾਥ ਸਤਨੌਰ ਦੀ ਅਗਵਾਈ ਵਿਚ ਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਮਾਹਿਲਪੁਰ ਅੱਗੇ 100 ਦਿਨ ਕੰਮ ਨੂੰ ਲੈ ਕੇ ...

ਪੂਰੀ ਖ਼ਬਰ »

ਜਸਲੀਨ ਕੌਰ ਨੇ 'ਏਮਜ਼' ਦੀ ਦਾਖ਼ਲਾ ਪ੍ਰੀਖਿਆ ਵਧੀਆ ਅੰਕਾਂ ਨਾਲ ਪਾਸ ਕੀਤੀ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਜ਼) ਨਵੀਂ ਦਿੱਲੀ ਵਲੋਂ ਐਮ.ਬੀ.ਬੀ.ਐੱਸ. 'ਚ ਦਾਖ਼ਲੇ ਲਈ ਐਲਾਨੇ ਨਤੀਜੇ 'ਚ ਟਰਿੱਪਲ ਐਮ. ਪਬਲਿਕ ਸਕੂਲ ਦੀ ਵਿਦਿਆਰਥਣ ਜਸਲੀਨ ਕੌਰ ਨੇ ਵੀ ਵਧੀਆ ਰੈਂਕ ਪ੍ਰਾਪਤ ਕਰਕੇ 'ਏਮਜ਼' ...

ਪੂਰੀ ਖ਼ਬਰ »

ਸ਼ਕਤੀ ਸਿੰਘ ਸੂਚ ਨੇ 'ਏਮਜ਼' ਦੀ ਦਾਖ਼ਲਾ ਪ੍ਰੀਖਿਆ 'ਚ ਦੇਸ਼ ਭਰ 'ਚੋਂ 285ਵਾਂ ਰੈਂਕ ਹਾਸਲ ਕੀਤਾ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਜ਼) ਨਵੀਂ ਦਿੱਲੀ ਵਲੋਂ ਐਮ.ਬੀ.ਬੀ.ਐਸ. 'ਚ ਦਾਖ਼ਲੇ ਲਈ ਐਲਾਨੇ ਨਤੀਜੇ 'ਚ ਸ਼ਕਤੀ ਸਿੰਘ ਸੂਚ ਨੇ ਦੇਸ਼ ਭਰ 'ਚੋਂ 285ਵਾਂ ਰੈਂਕ ਹਾਸਲ ਕਰਕੇ 'ਏਮਜ਼' 'ਚ ਦਾਖਲਾ ਨਿਸ਼ਚਿਤ ਕੀਤਾ ਹੈ ...

ਪੂਰੀ ਖ਼ਬਰ »

ਬਿਜਲੀ ਦੀ ਮਾੜੀ ਸਪਲਾਈ ਤੋਂ ਦੁਖੀ ਪਿੰਡ ਤਾਜਪੁਰ ਦੇ ਲੋਕਾਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਹਰਿਆਣਾ, 18 ਜੂਨ (ਹਰਮੇਲ ਸਿੰਘ ਖੱਖ)-ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦੇ ਕੀਤੇ ਜਾ ਰਹੇ ਹਨ ਪਿੰਡਾਂ ਅੰਦਰ ਕਈ ਕਈ ਘੰਟੇ ਬਿਜਲੀ ਸਪਲਾਈ ਬੰਦ ਰਹਿੰਦੀ ਹੈ ਜਿਸ ਕਾਰਨ ਪਿੰਡਾਂ 'ਚ ਰਹਿੰਦੇ ਲੋਕਾਂ ਦਾ ਜਿਊਣਾ ਮੁਹਾਲ ਹੋ ਚੁੱਕਿਆ ...

ਪੂਰੀ ਖ਼ਬਰ »

ਗੰਨੇ ਦੀ ਅਦਾਇਗੀ ਨਾ ਕੀਤੇ ਜਾਣ ਵਿਰੁੱਧ ਕਿਸਾਨ ਸੰਘਰਸ਼ ਕਮੇਟੀ ਮੁਕੇਰੀਆਂ/ਗੁਰਦਾਸਪੁਰ ਨੇ ਐਸ.ਡੀ.ਐਮ. ਮੁਕੇਰੀਆਂ ਨਾਲ ਕੀਤੀ ਮੀਟਿੰਗ

ਮੁਕੇਰੀਆਂ, 18 ਜੂਨ (ਰਾਮਗੜ੍ਹੀਆ)-ਇੰਡੀਅਨ ਸਰਕੋਜ਼ ਸ਼ੂਗਰ ਮਿਲ ਮੁਕੇਰੀਆਂ ਦੇ ਮਾਲਕਾਂ ਦੀ ਇਲਾਕੇ ਦੇ ਕਿਸਾਨਾਂ ਪ੍ਰਤੀ ਬੇਰੁਖ਼ੇ ਵਤੀਰੇ ਕਾਰਨ ਕਿਸਾਨ ਸੰਘਰਸ਼ ਕਮੇਟੀ ਮੁਕੇਰੀਆਂ/ਗੁਰਦਾਸਪੁਰ ਕਿਸਾਨਾਂ ਦੀ ਹਰਮਨ ਪਿਆਰੀ ਜਥੇਬੰਦੀ ਦੇ ਝੰਡੇ ਥੱਲੇ ਇਕੱਠੇ ਹੋ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕਾਂ ਨੂੰ ਕਰਵਾਇਆ ਜਾਣੂ

ਐਮਾਂ ਮਾਂਗਟ, 18 ਜੂਨ (ਗੁਰਾਇਆ)-ਡੀਜ਼ਲ-ਪੈਟਰੋਲ ਤੇ ਹੋਰ ਮਹਿੰਗਾਈ ਨੂੰ ਲੈ ਕੇ ਕਾਂਗਰਸੀ ਵਰਕਰਾਂ ਵੱਲੋਂ ਪਿੰਡ-ਪਿੰਡ ਜਾ ਕੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਦੇ ਤਹਿਤ ਹੀ ਅੱਜ ਪਿੰਡ ਭੱਟੀਆਂ ਜੱਟਾਂ ਵਿਖੇ ...

ਪੂਰੀ ਖ਼ਬਰ »

ਕਿਰਾਏ 'ਤੇ ਗੱਡੀ ਲੈਣ ਤੋਂ ਬਾਅਦ ਪਿਸਤੌਲ ਦੀ ਨੋਕ 'ਤੇ ਖੋਹੀ-ਮਾਮਲਾ ਦਰਜ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-2 ਨੌਸ਼ਰਬਾਜਾਂ ਨੇ ਗੱਡੀ ਨੂੰ ਕਿਰਾਏ 'ਤੇ ਲੈਣ ਤੋਂ ਬਾਅਦ ਪਿਸਤੌਲ ਦੀ ਨੋਕ 'ਤੇ ਖੋਹ ਲਈ | ਥਾਣਾ ਮੇਹਟੀਆਣਾ ਦੀ ਪੁਲਿਸ ਨੇ ਦੋ ਅਣਪਛਾਤੇ ਕਥਿਤ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਗੁਜਰਪੁਰ ਕਲਾਂ ਦੇ ਵਾਸੀ ਸੁਰਿੰਦਰ ਕੁਮਾਰ ਨੇ ਪੁਲਿਸ ਕੋਲ ਕਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਹ ਨਵਾਂਸ਼ਹਿਰ 'ਚ ਸ਼ੂਗਰ ਮਿੱਲ ਨਜ਼ਦੀਕ ਆਪਣੀ ਗੱਡੀ ਬਲੈਰੋ ਲੈ ਕੇ ਖੜ੍ਹਾ ਸੀ | ਉਸ ਨੇ ਦੱਸਿਆ ਕਿ ਇਸੇ ਦੌਰਾਨ ਇਕ ਨੌਜਵਾਨ ਉਸ ਕੋਲ ਆਇਆ ਤੇ ਕਹਿਣ ਲੱਗਾ ਕਿ ਉਸ ਦੀ ਕਾਰ ਖਰਾਬ ਹੋ ਗਈ ਹੈ ਤੇ ਉਹ ਆਪਣੀ ਗੱਡੀ ਨਾਲ ਖਿੱਚ ਕੇ ਕੋਟਫ਼ਤੂਹੀ ਤੱਕ ਲੈ ਜਾਵੇ | ਉਸ ਨੇ ਦੱਸਿਆ ਕਿ ਦੋਨਾਂ 'ਚ ਗੱਲਬਾਤ ਦੌਰਾਨ 800 ਰੁਪਏ ਕਿਰਾਇਆ ਤੈਅ ਹੋ ਗਿਆ | ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਹ ਕਾਰ ਲੈ ਕੇ ਚੱਲ ਪਏ ਤਾਂ ਰਸਤੇ 'ਚ ਇਕ ਨੌਜਵਾਨ ਨੇ ਕਿਹਾ ਕਿ ਉਸਦਾ ਰਿਸ਼ਤੇਦਾਰ ਟਰੈਕਟਰ ਲੈ ਕੇ ਆ ਰਿਹਾ ਹੈ ਤੇ ਉਹ ਆਪਣੀ ਗੱਡੀ ਨੂੰ ਨਹਿਰ ਵੱਲ ਲੈ ਜਾਵੇ | ਉਸ ਨੇ ਦੱਸਿਆ ਕਿ ਇਸੇ ਦੌਰਾਨ ਕਥਿਤ ਦੋਸ਼ੀਆਂ ਨੇ ਉਸ ਦੀ ਗੱਡੀ ਨੂੰ ਖੜ੍ਹਾ ਕਰ ਲਿਆ ਤੇ ਖਰਾਬ ਕਾਰ 'ਚ ਬੈਠਾ ਨੌਜਵਾਨ ਵੀ ਬਾਹਰ ਆ ਗਿਆ ਅਤੇ ਉਸ ਨੂੰ ਪਿਸਤੌਲ ਦਿਖਾ ਕੇ ਡਰਾਉਣ ਲੱਗੇ ਅਤੇ ਕਥਿਤ ਦੋਸ਼ੀ ਕਾਰ ਨੂੰ ਖੁਦ ਚਲਾਉਣ ਲੱਗੇ | ਉਸ ਨੇ ਦੱਸਿਆ ਕਿ ਕੁਝ ਦੂਰ ਜਾ ਕੇ ਉਨ੍ਹਾਂ ਨੇ ਉਸ ਨੂੰ ਉਤਾਰ ਦਿੱਤਾ ਤੇ ਗੱਡੀ ਲੈ ਕੇ ਫਰਾਰ ਹੋ ਗਏ | ਪੁਲਿਸ ਨੇ ਆਈ.ਪੀ.ਸੀ. ਦੀ ਧਾਰਾ 379 ਅਧੀਨ ਮਾਮਲਾ ਦਰਜ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

ਔਰਤ ਸਮੇਤ 2 ਤਸਕਰ ਕਾਬੂ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਔਰਤ ਸਮੇਤ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 45 ਕਿੱਲੋ ਚੂਰ ਪੋਸਤ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਊਨਾ ਰੋਡ 'ਤੇ ਕੀਤੀ ਨਾਕਾਬੰਦੀ ਦੌਰਾਨ ਉਥੋਂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ-6 ਨਾਮਜ਼ਦ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ 10. 48 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਤਿੰਨ ਮਾਮਲੇ ਦਰਜ ਕਰਕੇ 6 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਮਾਂਗਾ ਦੇ ਵਾਸੀ ਨਗਿੰਦਰ ਸਿੰਘ ...

ਪੂਰੀ ਖ਼ਬਰ »

ਕੰਧ ਤੋੜ ਕੇ ਦੁਕਾਨ 'ਚ ਚੋਰੀ

ਅੱਡਾ ਸਰਾਂ, 18 ਜੂਨ (ਹਰਜਿੰਦਰ ਸਿੰਘ ਮਸੀਤੀ)-ਸਥਾਨਕ ਅੱਡੇ 'ਚ ਬੀਤੀ ਰਾਤ ਚੋਰਾਂ ਨੇ ਦੁਕਾਨ ਦੀ ਕੰਧ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ | ਕੰਧਾਲਾ ਜੱਟਾਂ ਮਾਰਗ 'ਤੇ ਸਥਿਤ ਗੁਰੂ ਕ੍ਰਿਪਾ ਕਨਫੈਸ਼ਨਰੀ ਦੀ ਦੁਕਾਨ 'ਤੇ ਹੋਈ ਚੋਰੀ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਚ ਡੌਪ ਟੈਸਟ ਕਿੱਟਾਂ ਨਾ ਹੋਣ ਕਰਕੇ ਅਸਲ੍ਹਾ ਧਾਰਕ ਪ੍ਰੇਸ਼ਾਨ

ਮੁਕੇਰੀਆਂ, 18 ਜੂਨ (ਸਰਵਜੀਤ ਸਿੰਘ)-ਪੰਜਾਬ ਵਿਚ ਪਿਛਲੇ ਸਮੇਂ ਦੌਰਾਨ ਸ਼ਰਾਬੀ ਤੇ ਨਸ਼ਾ ਖਾਣ ਵਾਲੇ ਵਿਅਕਤੀਆਂ ਵਲੋਂ ਨਸ਼ਾ ਕਰ ਕੇ ਚਲਾਈ ਗਈ ਗੋਲੀ ਕਾਰਨ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਅਸਲਾ ਧਾਰਕਾਂ ਦਾ ਡੌਪ ਟੈੱਸਟ ਜ਼ਰੂਰੀ ਕੀਤਾ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਕੱਪੜਾ ਵਪਾਰੀ ਦੀ ਮੌਤ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਾਤ ਨੂੰ ਰੋਟੀ ਤੋਂ ਬਾਅਦ ਸੈਰ ਲਈ ਨਿਕਲੇ ਕੱਪੜਾ ਵਪਾਰੀ ਦੀ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸਥਾਨਕ ਕੱਚਾ ਟੋਬਾ 'ਚ ਕੱਪੜੇ ਅਤੇ ਡੇਅਰੀ ਦਾ ਕੰਮ ਕਰਨ ਵਾਲਾ ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ 'ਚ ਦੋ ਖਿਲਾਫ਼ ਕੇਸ ਦਰਜ

ਹੁਸ਼ਿਆਰਪੁਰ, 18 ਜੂਨ (ਹਰਪ੍ਰੀਤ ਕੌਰ)-ਸਦਰ ਪੁਲਿਸ ਨੇ ਆਤਮਹੱਤਿਆ ਕਰਨ ਲਈ ਮਜਬੂਰ ਕਰਨ ਦੇ ਦੋਸ਼ 'ਚ ਸੰਦੀਪ ਕੁਮਾਰ ਵਾਸੀ ਸੁਖੀਆਬਾਦ ਅਤੇ ਵਰੁਣ ਕੁਮਾਰ ਵਾਸੀ ਪ੍ਰੇਮਗੜ੍ਹ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਅਰੁਣ ਕੁਮਾਰ ਵਾਸੀ ਆਰੀਆ ਨਗਰ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ 'ਚ ਦਾਖ਼ਲੇ ਲਈ ਬਿਨੈ ਪੱਤਰ 5 ਤੱਕ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਸੈਸ਼ਨ 2018-19 ਲਈ 11ਵੀਂ ਜਮਾਤ 'ਚ ਖਾਲੀ ਸੀਟਾਂ ਸਬੰਧੀ ਚਾਹਵਾਨ ਵਿਦਿਆਰਥੀ 5 ਜੁਲਾਈ ਤੱਕ ਆਨਲਾਈਨ ਬਿਨੈ ਪੱਤਰ ਅੱਪਲੋਡ ਕਰਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰ: ਹਰਜੀਤ ਸਿੰਘ ...

ਪੂਰੀ ਖ਼ਬਰ »

ਦਰਿਆ ਬਿਆਸ ਕਿਨਾਰੇ ਵਸੇ ਪਿੰਡਾਂ ਦੀ ਸੈਂਕੜੇ ਏਕੜ ਭੂਮੀ ਦਰਿਆ ਬੁਰਦ ਹੋਈ, ਕਿਸਾਨ ਪ੍ਰੇਸ਼ਾਨ

ਮੁਕੇਰੀਆਂ, 18 ਜੂਨ (ਸਰਵਜੀਤ ਸਿੰਘ)-ਉੱਪ ਮੰਡਲ ਮੁਕੇਰੀਆਂ ਅਧੀਨ ਆਉਂਦੇ ਦਰਜਨ ਤੋਂ ਵੱਧ ਪਿੰਡਾਂ ਦੀ ਉਪਜਾਊ ਭੂਮੀ ਦਰਿਆ ਬਿਆਸ ਦੇ ਪਾਣੀ ਕਾਰਨ ਰੁੜ੍ਹ ਚੁੱਕੀ ਹੈ ਤੇ ਸਰਕਾਰਾਂ ਵਲੋਂ ਢੁਕਵੇਂ ਕਦਮ ਨਾ ਉਠਾਏ ਜਾਣ ਕਰਕੇ ਇਹ ਭੂਮੀ ਖ਼ਾਰ ਲਗਾਤਾਰ ਜਾਰੀ ਹੈ, ਜਿਸ ਕਰਕੇ ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ ਵਲੋਂ ਕਾਰਜਕਾਰੀ ਇੰਜੀਨੀਅਰ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੰਢੀ ਸੰਘਰਸ਼ ਕਮੇਟੀ ਦਾ ਵਫ਼ਦ ਸੂਬਾਈ ਪ੍ਰਧਾਨ ਕਾ: ਦਰਸ਼ਨ ਸਿੰਘ ਮੱਟੂ ਅਤੇ ਸਕੱਤਰ ਦਿਲਬਾਗ ਮਹਿਦੂਦ ਦੀ ਅਗਵਾਈ 'ਚ ਕੰਢੀ ਨਹਿਰ ਦੇ ਕਾਰਜਕਾਰੀ ਇੰਜੀਨੀਅਰ ਵਿਜੇ ਕੁਮਾਰ ਗਿੱਲ ਨੂੰ ਮਿਲਿਆ ਅਤੇ ...

ਪੂਰੀ ਖ਼ਬਰ »

ਦਿਵਿਆਂਗ ਕਲਾ ਸਾਹਿਤ ਤੇ ਸੱਭਿਆਚਾਰਕ ਮੰਚ ਵਲੋਂ ਸੂਬਾ ਪੱਧਰੀ ਸਮਾਗਮ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਦਿਵਿਆਂਗ ਕਲਾ ਸਾਹਿਤ ਤੇ ਸੱਭਿਆਚਾਰਕ ਮੰਚ ਪੰਜਾਬ ਵਲੋਂ ਰਿਸ਼ੀ ਫਾਉਂਡੇਸ਼ਨ ਦੇ ਸਹਿਯੋਗ ਨਾਲ ਪਦਮ ਭੂਸ਼ਨ ਡਾ: ਇੰਦਰਜੀਤ ਕੌਰ ਦੀ ਪ੍ਰਧਾਨਗੀ ਹੇਠ ਭਗਤ ਪੂਰਨ ਸਿੰਘ ਦੀ ਯਾਦ 'ਚ ਖਾਸ ਤੌਰ 'ਤੇ ਦਿਵਿਆਂਗਾਂ ਲਈ ਸੂਬਾ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇੱਕ ਕਾਬੂ

ਟਾਂਡਾ ਉੜਮੁੜ, 18 ਜੂਨ (ਕਲੋਟੀ)-ਟਾਂਡਾ ਪੁਲੀ ਨਜ਼ਦੀਕ ਕੀਤੀ ਨਾਕੇਬੰਦੀ ਦੌਰਾਨ ਟਾਂਡਾ ਪੁਲਿਸ ਨੇ ਇੱਕ ਵਿਅਕਤੀ ਨੂੰ 70 ਗਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ. ਕੁਲਵਿੰਦਰ ਕੁਮਾਰ ਦੀ ਟੀਮ ਵਲੋਂ ਟਾਂਡਾ ਪੁਲੀ ਨਜ਼ਦੀਕ ...

ਪੂਰੀ ਖ਼ਬਰ »

ਫੈਬਲੁਕਸ ਬਿਊਟੀ ਤੇ ਵੈਲਨੈਸ ਸੈਂਟਰ ਦਾ ਪਿੰ੍ਰ: ਸਿੱਧੂ ਵਲੋਂ ਉਦਘਾਟਨ

ਹਰਿਆਣਾ, 18 ਜੂਨ (ਹਰਮੇਲ ਸਿੰਘ ਖੱਖ)-ਕਾਮਨਵੈਲਥ ਐਜੂਕੇਸ਼ਨ ਗਰੁੱਪ ਆਫ਼ ਵਿਨੀਪੈਗ ਕੈਨੇਡਾ ਵਲੋਂ ਕਸਬਾ ਹਰਿਆਣਾ ਵਿਖੇ ਯੂਰਪੀਅਨ ਸਕੂਲ ਆਫ਼ ਐਸਥੈਟਿਕਸ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਪਿੰ੍ਰ:: ਪਰਮਜੀਤ ਕੌਰ ਸਿੱਧੂ ਨੇ ਕੀਤਾ | ਇਸ ਮੌਕੇ ਸ਼੍ਰੀਮਤੀ ਸਿੱਧੂ ਨੇ ...

ਪੂਰੀ ਖ਼ਬਰ »

ਮਾਤਾ ਗੰਗਾ ਵੈੱਲਫ਼ੇਅਰ ਸੁਸਾਇਟੀ ਟਾਹਲੀ ਸਾਹਿਬ ਦੀ ਕਮੇਟੀ ਦਾ ਗਠਨ

ਟਾਂਡਾ ਉੜਮੁੜ, 18 ਜੂਨ (ਭਗਵਾਨ ਸਿੰਘ ਸੈਣੀ)-ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸਵੈ ਸੈਣੀ ਸੰਸਥਾ ਮਾਤਾ ਗੰਗਾ ਵੈੱਲਫੇਅਰ ਸੁਸਾਇਟੀ ਟਾਹਲੀ ਸਾਹਿਬ ਮੂਨਕਾਂ ਦੀ ਇੱਕ ਵਿਸ਼ੇਸ਼ ਮੀਟਿੰਗ ਜਥੇਦਾਰ ਕੁਲਦੀਪ ਸਿੰਘ ਦੀ ...

ਪੂਰੀ ਖ਼ਬਰ »

ਡਾ: ਰਾਜ ਦੀ ਅਗਵਾਈ 'ਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 18 ਜੂਨ (ਨਰਿੰਦਰ ਸਿੰਘ ਬੱਡਲਾ)-ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਜਿਥੇ ਅੱਜ ਦੇਸ਼ 'ਚ ਮਹਿੰਗਾਈ ਆਪਣੀ ਚਰਮ ਸੀਮਾ 'ਤੇ ਪਹੰੁਚ ਚੁੱਕੀ ਹੈ ਉਥੇ ਪੈਟਰੋਲ ਤੇ ਡੀਜ਼ਲ ਦੀਆਂ ਬੇਤਹਾਸ਼ਾ ਵਧੀਆਂ ਕੀਮਤਾਂ ਕਾਰਨ ਲੋਕਾਂ 'ਚ ਹਾਹਾਕਾਰ ਮਚੀ ਹੋਈ ਹੈ | ਇਹ ...

ਪੂਰੀ ਖ਼ਬਰ »

ਡਾ: ਧਾਮੀ ਨੇ ਲੋੜਵੰਦ ਮਰੀਜ਼ ਦੇ ਮੋਢੇ ਦਾ ਮੁਫ਼ਤ ਆਪ੍ਰੇਸ਼ਨ ਕੀਤਾ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਧਾਮੀ ਹਸਪਤਾਲ ਨਜ਼ਦੀਕ ਪ੍ਰਭਾਤ ਚੌਕ ਹੁਸ਼ਿਆਰਪੁਰ ਵਿਖੇ ਹਸਪਤਾਲ ਦੇ ਐਮ.ਡੀ. ਤੇ ਹੱਡੀਆਂ ਦੇ ਮਾਹਿਰ ਡਾ: ਜੇ.ਐਸ. ਧਾਮੀ ਵਲੋਂ ਇੱਕ ਲੋੜਵੰਦ ਮਰੀਜ਼ ਦੇ ਮੋਢੇ ਦਾ ਮੁਫ਼ਤ ਆਪ੍ਰੇਸ਼ਨ ਕਰਕੇ ਇਨਸਾਨੀਅਤ ਦੀ ਮਿਸਾਲ ਪੇਸ਼ ...

ਪੂਰੀ ਖ਼ਬਰ »

ਸਾਲ ਦੇ ਅੱਠ ਮਹੀਨਿਆਂ ਦੌਰਾਨ ਪਾਣੀ 'ਚ ਡੁੱਬਿਆ ਰਹਿੰਦਾ ਹੈ ਬਾਥੂ ਦੀ ਲੜੀ ਦਾ ਮੰਦਰ

ਰਾਮਗੜ੍ਹ ਸੀਕਰੀ, 18 ਜੂਨ (ਕਟੋਚ)-ਤਲਵਾੜਾ ਤੋਂ ਕਰੀਬ 35 ਕਿੱਲੋਮੀਟਰ ਦੀ ਦੂਰੀ 'ਤੇ ਪੌਾਗ ਡੈਮ ਦੀ ਮਹਾਰਾਣਾ ਪ੍ਰਤਾਪ ਝੀਲ ਦੇ ਵਿਚਕਾਰ ਬਾਥੂ ਦੀ ਲੜੀ ਨਾਂਅ ਦੇ ਅਦਭੁਤ ਮੰਦਰ ਹਨ ਜੋ ਸਾਲ ਦੇ ਸਿਰਫ਼ ਚਾਰ ਮਹੀਨੇ ਮਾਰਚ ਤੋਂ ਜੂਨ ਤੱਕ ਹੀ ਦਿਖਾਈ ਦਿੰਦੇ ਹਨ ਤੇ ਬਾਕੀ ਅੱਠ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰੇ : ਮੁਲਤਾਨੀ

ਮੁਕੇਰੀਆਂ, 18 ਜੂਨ (ਸਰਵਜੀਤ ਸਿੰਘ)- ਪੰਜਾਬ ਅਤੇ ਦੇਸ਼ ਦੇ ਕਿਸਾਨ ਨੂੰ ਮੰਦਹਾਲੀ 'ਚੋਂ ਕੱਢਣ ਲਈ ਇੱਕੋ ਇੱਕ ਹੱਲ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ ਹੈ | ਇਹ ਗੱਲ ਆਦਮ ਆਦਮੀ ਪਾਰਟੀ ਦੇ ਦੁਆਬਾ ਜ਼ੋਨ ਦੇ ਉਪ ਪ੍ਰਧਾਨ ਪ੍ਰੋਫੈਸਰ ਜੀ.ਐਸ. ਮੁਲਤਾਨੀ ਨੇ ਬੈਠਕ ...

ਪੂਰੀ ਖ਼ਬਰ »

ਕਾਹਰੀ ਵਿਖੇ ਗੁਰਦੁਆਰਾ ਸਾਹਿਬ 'ਚ ਪਹਿਲਾ ਸਮਾਗਮ ਕਰਵਾਇਆ

ਨਸਰਾਲਾ, 18 ਜੂਨ (ਸਤਵੰਤ ਸਿੰਘ ਥਿਆੜਾ)-ਪਿੰਡ ਕਾਹਰੀ ਵਿਖੇ ਗੁਰਦੁਆਰਾ ਸਾਹਿਬ ਜੀ ਦੀ ਨਵੀਂ ਇਮਾਰਤ ਬਣਾਉਣ ਤੇ ਸਮੂਹ ਨਗਰ ਨਿਵਾਸੀ ਸੰਗਤਾਂ ਵਲੋਂ ਸੰਤ ਸਤਪਾਲ ਸਿੰਘ ਸਾਹਰੀ ਵਾਲਿਆਂ ਦੇ ਅਸ਼ੀਰਵਾਦ ਨਾਲ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਸ੍ਰੀ ...

ਪੂਰੀ ਖ਼ਬਰ »

ਡੇਰਾ ਬਾਬਾ ਬਿਸ਼ਨ ਦਾਸ ਨਾਰਾ 'ਚ ਸਾਲਾਨਾ ਜੋੜ ਮੇਲਾ ਤੇ ਸਮਾਗਮ ਸਮਾਪਤ

ਹੁਸ਼ਿਆਰਪੁਰ, 18 ਜੂਨ (ਨਰਿੰਦਰ ਸਿੰਘ ਬੱਡਲਾ)-ਡੇਰਾ ਬਾਬਾ ਬਿਸ਼ਨ ਦਾਸ ਪਿੰਡ ਨਾਰਾ ਵਿਖੇ ਬਾਬਾ ਬਿਸ਼ਨ ਦਾਸ ਅਤੇ ਗੱਦੀ ਨਸ਼ੀਨ ਬਾਬਾ ਰਾਮ ਮੂਰਤੀ ਦੇ ਪਿਤਾ ਹੁਕਮ ਚੰਦ ਤੇ ਮਾਤਾ ਜੀਤ ਕੌਰ ਨੂੰ ਸਮਰਪਿਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਕਰਵਾਇਆ ...

ਪੂਰੀ ਖ਼ਬਰ »

ਪਿੰਡ ਜਲਾਲਪੁਰ 'ਚ 20 ਜੂਨ ਤੋਂ ਪਹਿਲਾਂ ਲਗਾਇਆ ਝੋਨਾ ਖੇਤੀਬਾੜੀ ਵਿਭਾਗ ਦੀ ਟੀਮ ਨੇ ਵਹਾਇਆ

ਮਿਆਣੀ, 18 ਜੂਨ (ਹਰਜਿੰਦਰ ਸਿੰਘ ਮੁਲਤਾਨੀ)-20 ਜੂਨ ਤੋਂ ਪਹਿਲਾਂ ਝੋਨਾ ਨਾ ਲਗਾਉਣ ਦੀ ਸਰਕਾਰੀ ਹਦਾਇਤਾਂ ਨਾ ਮੰਨਣ ਵਾਲੇ ਕਿਸਾਨਾਂ ਦੇ ਿਖ਼ਲਾਫ਼ ਖੇਤੀਬਾੜੀ ਮਹਿਕਮਾ ਸਖ਼ਤ ਹੋਇਆ ਹੈ | ਅੱਜ ਐਤਵਾਰ ਨੂੰ ਬੇਟ ਇਲਾਕੇ ਦੇ ਪਿੰਡ ਜਲਾਲਪੁਰ ਵਿਚ ਸਰਕਾਰ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਹਲਕੇ ਦੀ ਸੇਵਾ ਤੇ ਵਿਕਾਸ ਲਈ ਹਮੇਸ਼ਾ ਦੀ ਤਰ੍ਹਾਂ ਤਤਪਰ ਰਹਾਂਗਾ-ਠੰਡਲ

ਹੁਸ਼ਿਆਰਪੁਰ, 18 ਜੂਨ (ਨਰਿੰਦਰ ਸਿੰਘ ਬੱਡਲਾ)-ਹਲਕਾ ਵਾਸੀਆਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਿਹਾ ਹਾਂ ਅਤੇ ਆਉਣ ਵਾਲੇ ਸਮੇਂ 'ਚ ਵੀ ਤਤਪਰ ਰਹਾਂਗਾ | ਹਲਕਾ ਵਾਸੀ ਮੇਰੇ ਲਈ ਵੋਟਰ ਹੀ ਨਹੀਂ ਹਨ, ਬਲਕਿ ਪਰਿਵਾਰਕ ਮੈਂਬਰਾਂ ਦੀ ਵਾਂਗ ਹਨ, ਜਿਨ੍ਹਾਂ ਦੇ ਹਰੇਕ ਦੁੱਖ-ਸੁੱਖ 'ਚ ...

ਪੂਰੀ ਖ਼ਬਰ »

ਸੰਤ ਗੁਰਦਿਆਲ ਸਿੰਘ ਦਾ ਦੁਬਈ ਦੀ ਸਿੱਖ ਸੰਗਤ ਵਲੋਂ ਸਨਮਾਨ

ਟਾਂਡਾ ਉੜਮੁੜ, 18 ਜੂਨ (ਦੀਪਕ ਬਹਿਲ)-ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਦੁਬਈ ਵਿਖੇ ਸਿੱਖ ਸੰਗਤ ਨੂੰ ਗੁਰਬਾਣੀ ਨਾਲ ਜੋੜਨ ਉਪਰੰਤ ਸੰਤ ਗੁਰਦਿਆਲ ਸਿੰਘ ਦਾ ਸਿੱਖ ਜਥੇਬੰਦੀਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਵਿਸ਼ੇਸ਼ ਸਵਾਗਤ ਤੇ ਸਨਮਾਨ ਕੀਤਾ ਗਿਆ | ਦੁਬਈ ...

ਪੂਰੀ ਖ਼ਬਰ »

ਈਦ ਉਲ ਫਿਤਰ ਦੀ ਨਮਾਜ਼ ਅਦਾ ਕੀਤੀ ਗਈ

ਐਮਾਂ ਮਾਂਗਟ, 18 ਜੂਨ (ਗੁਰਾਇਆ)-ਅੱਜ ਨਜ਼ਦੀਕੀ ਪਿੰਡ ਲਮੀਣ ਪੰਡੋਰੀ ਵਿਖੇ ਦੀਪ ਢਾਬੇ ਦੇ ਕੋਲ ਨਵੀਂ ਬਣੀ ਮਸਜਿਦ ਵਿਚ ਸੈਂਕੜੇ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਪਵਿੱਤਰ ਈਦ ਉਲ ਫਿਤਰ ਦੀ ਨਮਾਜ਼ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਅਦਾ ਕੀਤੀ ਗਈ | ਮੌਲਵੀ ਤਾਲਬ ...

ਪੂਰੀ ਖ਼ਬਰ »

ਰਵੀ ਮੈਹਨ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਹੋਈ ਇਕੱਤਰਤਾ 'ਚ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਐਸੋਸੀਏਸ਼ਨ ਦਾ ਪੈਟਰਨ ਚੁਣਿਆ ਗਿਆ | ਇਸ ਮੌਕੇ ਸਰਬਸੰਮਤੀ ਨਾਲ ਰਵੀ ਮੈਹਨ ਨੂੰ ਐਸੋਸੀਏਸ਼ਨ ਦਾ ...

ਪੂਰੀ ਖ਼ਬਰ »

ਗੰਨਾ ਸੰਘਰਸ਼ ਕਮੇਟੀ ਵਲੋਂ ਤਹਿਸੀਲਦਾਰ ਨੂੰ ਮੰਗ-ਪੱਤਰ

ਗੜ੍ਹਦੀਵਾਲਾ, 18 ਜੂਨ (ਚੱਗਰ)-ਗੰਨਾ ਸੰਘਰਸ਼ ਕਮੇਟੀ ਏ.ਬੀ. ਸ਼ੂਗਰ ਮਿੱਲ ਰੰਧਾਵਾ ਦੇ ਅਹੁਦੇਦਾਰਾਂ ਤੇ ਕਿਸਾਨਾਂ ਦਾ ਵਫਦ ਜਿਸ 'ਚ ਸੁੱਖਪਾਲ ਸਿੰਘ, ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਹਰਵਿੰਦਰ ਸਿੰਘ ਜੌਹਲ, ਦਲਬੀਰ ਸਿੰਘ, ਹਰਬਿੰਦਰ ਸਿੰਘ, ਅਸ਼ੋਕ ਜਾਜਾ, ਖੁਸ਼ਵੰਤ ...

ਪੂਰੀ ਖ਼ਬਰ »

ਡੇਰਾ ਬਾਬਾ ਭੋਲਾ ਗਿਰ ਦੇ ਅਸਥਾਨ 'ਤੇ ਛਿੰਝ ਮੇਲਾ ਕਰਵਾਇਆ

ਗੜ੍ਹਦੀਵਾਲਾ, 18 ਜੂਨ (ਚੱਗਰ/ਗੋਂਦਪੁਰ)-ਡੇਰਾ ਬਾਬਾ ਭੋਲਾ ਗਿਰ ਪਿੰਡ ਰਾਜਪੁਰ ਵਿਖੇ ਮਹੰਤ ਰਾਮ ਗਿਰ ਦੀ ਅਗਵਾਈ ਹੇਠ ਛਿੰਝ ਮੇਲਾ ਕਰਵਾਇਆ ਗਿਆ | ਮੇਲੇ 'ਚ ਛੋਟੀ ਰੁਮਾਲੀ ਦੀ ਕੁਸ਼ਤੀ 'ਚ ਜਤਿੰਦਰ ਪਟਿਆਲਾ ਨੇ ਰਾਣਾ ਕੁਹਾਲੀ ਅੰਮਿ੍ਤਸਰ ਨੂੰ ਜਦ ਕਿ ਵੱਡੀ ਰੁਮਾਲੀ ਦੀ ...

ਪੂਰੀ ਖ਼ਬਰ »

ਬੈਲ ਗੱਡੀਆਂ ਦੀਆਂ ਦੌੜਾਂ ਦੇ ਮੁਕਾਬਲੇ ਕਰਵਾਏ

ਚੱਬੇਵਾਲ, 18 ਜੂਨ (ਰਾਜਾ ਸਿੰਘ ਪੱਟੀ)-ਪੰਜਾਬ ਦੇ ਪੁਰਾਤਨ ਤੇ ਅਮੀਰ ਸੱਭਿਆਚਾਰਕ ਵਿਰਸੇ ਦੇ ਨਾਲ ਨਵੀਂ ਪੀੜ੍ਹੀ ਨੂੰ ਜੋੜੀ ਰੱਖਣ ਦੇ ਉਦੇਸ਼ ਨਾਲ ਪਿੰਡ ਬਿਹਾਲਾ ਵਿਖੇ ਬਾਬਾ ਮੈਦੋ ਸਪੋਰਟਸ ਕਲੱਬ ਵਲੋਂ ਪ੍ਰਧਾਨ ਧਰਮਿੰਦਰਜੀਤ ਸਿੰਘ ਦੀ ਅਗਵਾਈ ਵਿਚ ਬੈਲ ਗੱਡੀਆਂ ...

ਪੂਰੀ ਖ਼ਬਰ »

ਫ਼ੋਟੋਗ੍ਰਾਫਰਾਂ ਦੀਆਂ 29, 30 ਜੂਨ ਤੇ 1 ਜੁਲਾਈ ਨੂੰ ਦੁਕਾਨਾਂ ਬੰਦ ਰਹਿਣਗੀਆਂ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਫ਼ੋਟੋਗ੍ਰਾਫਰ ਐਸੋਸੀਏਸ਼ਨ ਦੇ ਜਨਰਲ ਹਾਊਸ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਰਜਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮੂਹ ਮੈਂਬਰਾਂ ਨੂੰ ਐਸੋਸੀਏਸ਼ਨ ਦੇ ਆਈ ਕਾਰਡ ਤੇ ਸਰਟੀਫਿਕੇਟ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਦੀ ਸਫ਼ਲਤਾ ਲਈ ਸਾਂਝੇ ਹੰਭਲੇ ਦੀ ਲੋੜ-ਅਰੋੜਾ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਦੀ ਸਫਲਤਾ ਲਈ ਸਾਂਝੇ ਹੰਭਲੇ ਮਾਰਨ ਦੀ ਲੋੜ ਹੈ | ਰਾਜ 'ਚ ਜਿੱਥੇ ਹਰ ਵਿਭਾਗ ਵਲੋਂ ਆਪਣੇ-ਆਪਣੇ ਪੱਧਰ 'ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ

ਹੁਸ਼ਿਆਰਪੁਰ, 18 ਜੂਨ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਦੇ ਅਸਥਾਨ ਪਿੰਡ ਬੱਡੋਂ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਭੋਗ ਪਾਏ ਗਏ | ਉਪੰਰਤ ਦੀਵਾਨ ...

ਪੂਰੀ ਖ਼ਬਰ »

ਰਾਜਪੁਰ ਕੰਢੀ ਛਿੰਝ ਮੇਲੇ 'ਚ ਰੁਮਾਲੀ ਦੀ ਕੁਸ਼ਤੀ ਤੇ ਸੰਜੇ ਗੁੱਜਰ ਹਨੂਮਾਨ ਅਖਾੜਾ ਦਿੱਲੀ ਦੀ ਚੜ੍ਹਤ

ਪੱਸੀ ਕੰਢੀ, 18 ਜੂਨ (ਰਜਪਾਲਮਾ)-ਡੇਰਾ ਬਾਬਾ ਭੋਲਾਂ ਗਿਰ ਪਿੰਡ ਰਾਜਪੁਰ ਕੰਢੀ ਵਿਖੇ ਮਹੰਤ ਰਾਮ ਗਿਰ ਦੀ ਅਗਵਾਈ ਹੇਠ ਤਿੰਨ ਰੋਜ਼ਾ ਸਾਲਾਨਾ ਛਿੰਜ ਮੇਲਾ ਕਰਵਾਇਆ ਗਿਆ | ਮੇਲੇ ਦੇ ਤਿੰਨੋਂ ਦਿਨ ਸੰਗਤਾਂ ਵੱਲੋਂ ਸ਼ਰਧਾਪੂਰਵਕ ਝੰਡੇ ਝੜਾਏ ਗਏ | ਇਸ ਛਿੰਜ ਮੇਲੇ ਵਿਚ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਕੋਟਫਤੂਹੀ, 18 ਜੂਨ (ਅਮਰਜੀਤ ਸਿੰਘ ਰਾਜਾ)-ਪਿੰਡ ਜਾਂਗਲੀਆਣਾ 'ਚ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗ ਉਪਰੰਤ ਭਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX