ਸ੍ਰੀ ਚਮਕੌਰ ਸਾਹਿਬ, 18 ਜੂਨ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਵਿਚ ਚੱਲਦੇ 10 ਸੇਵਾ ਕੇਂਦਰਾਂ ਵਿਚ ਅੱਜ 4 ਸੇਵਾ ਕੇਂਦਰਾਂ ਨੂੰ ਬੰਦ ਕਰ ਦਿੱਤਾ ਗਿਆ, ਜਿਸ ਦਾ ਪਿੰਡ ਵਾਸੀਆਂ ਵਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ | ਇਹ ਸੇਵਾ ਕੇਂਦਰ ...
ਨੂਰਪੁਰ ਬੇਦੀ, 18 ਜੂਨ (ਵਿੰਦਰਪਾਲ ਝਾਂਡੀਆਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਤੇ ਤੇਲ ਦੀਆਂ ਕੀਮਤਾਂ ਵਿਚ ਬੇਅਥਾਹ ਕੀਤੇ ਵਾਧੇ ਨੂੰ ਲੈ ਕੇ ਆਰੰਭੇ ਸੰਘਰਸ਼ ਅਤੇ ਜਨ ਜਾਗਰੂਕਤਾ ਮੁਹਿੰਮ ਨੂੰ ਪਿੰਡ ...
ਨੰਗਲ, 18 ਜੂਨ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਭਾਖੜਾ ਨਹਿਰ ਦੇ ਨਾਲ-ਨਾਲ ਐਮ.ਪੀ. ਕੋਠੀ ਤੱਕ ਬਣਾਈ ਗਈ ਸੜਕ ਜਿੱਥੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਉੱਥੇ ਹੀ ਨਹਿਰੀ ਪਟੜੀ ਉਤੇ ਕੋਈ ਸੇਫ਼ਟੀ ਨਾ ਹੋਣ ਕਾਰਨ ਖ਼ਤਰਾ ਵੀ ਬਰਕਰਾਰ ਹੈ | ਦੱਸਣਯੋਗ ਹੈ ...
ਨੰਗਲ, 18 ਜੂਨ (ਪ੍ਰੋ: ਅਵਤਾਰ ਸਿੰਘ, ਗੁਰਪ੍ਰੀਤ ਗਰੇਵਾਲ)-ਭਾਖੜਾ ਡੈਮ ਵਿਚ ਪਾਣੀ ਦਾ ਪੱਧਰ 1512.81 ਫੁੱਟ ਅਜੇ ਤੱਕ ਪਹੰੁਚਿਆ ਹੈ ਪਿਛਲੇ ਸਾਲ 1565.54 ਫੁੱਟ ਸੀ | ਇਸ ਹਿਸਾਬ ਨਾਲ ਪਿਛਲੇ ਸਾਲ ਦੇ ਮੁਕਾਬਲੇ 52.73 ਫੁੱਟ ਪਾਣੀ ਘੱਟ ਹੈ | 32482 ਕਿਊਸਿਕ ਪਾਣੀ ਆ ਰਿਹਾ ਹੈ ਤੇ 27889 ਕਿਊਸਿਕ ...
ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਬੀਤੇ ਦਿਨ ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਬਛੌੜੀ ਵਿਖੇ ਸਥਿਤ ਗੁਰਦੁਆਰਾ ਧਰਮਸ਼ਾਲਾ ਸਾਹਿਬ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਘਟਨਾ ਦੇ ਕਥਿਤ ਦੋਸ਼ੀ ਜਗਤਾਰ ...
ਨੰਗਲ, 18 ਜੂਨ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵਲੋਂ ਸੂਬੇ ਅੰਦਰ ਬਾਲ ਅਤੇ ਕਿਸ਼ੋਰ ਮਜ਼ਦੂਰੀ ਦੇ ਮੁਕੰਮਲ ਖ਼ਾਤਮੇ ਲਈ ਮਨਾਏ ਜਾ ਰਹੇ ਹਫ਼ਤੇ ਤਹਿਤ ਅੱਜ ਲੇਬਰ ਇੰਸਪੈਕਟਰ ਮੈਡਮ ਹਰਪ੍ਰੀਤ ਕੌਰ ਵਲੋਂ ਨਾਇਬ ਤਹਿਸੀਲਦਾਰ ਨੰਗਲ ਜੋਗਿੰਦਰ ...
ਘਨੌਲੀ, 18 ਜੂਨ (ਜਸਵੀਰ ਸਿੰਘ ਸੈਣੀ)-9 ਜੂਨ ਨੂੰ ਪਿੰਡ ਡੰਗੋਲੀ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਦੇ ਸਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾਣ ਵਾਲੇ ਪਸਚਾਤਾਪ ਸਮਾਗਮ ਸ਼ੁਰੂ ਹੋ ਗਿਆ | ਪਾਠ ਦੀ ਅਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ...
ਨੰਗਲ, 18 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬ ਸਰਕਾਰ ਦੀ ਕੁੰਭਕਰਨੀ ਨੀਂਦ ਕਾਰਨ ਨੰਗਲ ਸੈਰਗਾਹ ਨਹੀਂ ਬਣ ਸਕਿਆ | ਨੰਗਲ 'ਚ ਹਰ ਵਰ੍ਹੇ ਤਕਰੀਬਨ ਪੰਜ ਲੱਖ ਤੋਂ ਵੱਧ ਟੂਰਿਸਟ ਆਉਂਦੇ ਹਨ | ਸੈਲਾਨੀ ਅੰਤਾਂ ਦੇ ਨਿਰਾਸ਼ ਹੋ ਕੇ ਪਰਤਦੇ ਹਨ | ਸੁਰੱਖਿਆ ਕਾਰਨਾਂ ਕਰਕੇ ...
ਸੰਤੋਖਗੜ੍ਹ, 18 ਜੂਨ (ਮਲਕੀਅਤ ਸਿੰਘ)-ਬੀਤੀ ਸ਼ਾਮ ਟਾਹਲੀਵਾਲ ਹਰੋਲੀ ਸੜਕ 'ਤੇ ਸ਼ਰਧਾਲੂਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਪਲਟ ਗਈ | ਖ਼ਬਰ ਮਿਲਦੇ ਸਾਰ ਹੀ ਊਨਾ ਦੇ ਐਸ. ਪੀ. ਦਿਵਾਕਰ ਸ਼ਰਮਾ, ਡੀ. ਸੀ. ਊਨਾ ਰਾਕੇਸ਼ ਕੁਮਾਰ ਪਰਜਾਪਤੀ, ਐਸ. ਡੀ. ਐਮ. ਗੌਰਵ ...
ਨੰਗਲ, 18 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬ ਸਰਕਾਰ ਦੀ ਕੁੰਭਕਰਨੀ ਨੀਂਦ ਕਾਰਨ ਨੰਗਲ ਸੈਰਗਾਹ ਨਹੀਂ ਬਣ ਸਕਿਆ | ਨੰਗਲ 'ਚ ਹਰ ਵਰ੍ਹੇ ਤਕਰੀਬਨ ਪੰਜ ਲੱਖ ਤੋਂ ਵੱਧ ਟੂਰਿਸਟ ਆਉਂਦੇ ਹਨ | ਸੈਲਾਨੀ ਅੰਤਾਂ ਦੇ ਨਿਰਾਸ਼ ਹੋ ਕੇ ਪਰਤਦੇ ਹਨ | ਸੁਰੱਖਿਆ ਕਾਰਨਾਂ ਕਰਕੇ ...
ਸੁਖਸਾਲ, 18 ਜੂਨ (ਧਰਮ ਪਾਲ)-ਖੇਤਰ ਸੁਖਸਾਲ 'ਚ ਪੈਂਦੀ ਸਵਾਂ ਨਦੀ 'ਤੇ ਪੱਕਾ ਪੁਲ ਨਾ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੱਸਣਯੋਗ ਹੈ ਕਿ ਸਵਾਂ ਨਦੀ ਦੇ ਆਰ ਪਾਰ ਸਥਾਨਕ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਹਰ ਸਾਲ ਬਰਸਾਤ ਦੇ ਦਿਨਾਂ ...
ਸੰਤੋਖਗੜ੍ਹ, 18 ਜੂਨ (ਮਲਕੀਅਤ ਸਿੰਘ)-ਸਥਾਨਕ ਨਗਰ ਸੰਤੋਖਗੜ੍ਹ (ਊਨਾ) ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਨਗਰ ਨਿਵਾਸੀਆਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸਿੰਘ ਸਭਾ ਸੰਤੋਖਗੜ੍ਹ (ਊਨਾ) ਦੇ ਪ੍ਰਧਾਨ ਅਤੇ ...
ਸ੍ਰੀ ਚਮਕੌਰ ਸਾਹਿਬ, 18 ਜੂਨ (ਜਗਮੋਹਣ ਸਿੰਘ ਨਾਰੰਗ)-ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੱਖ ਯੂਥ ਫਾੳਾੂਡੇਸ਼ਨ ਪੰਜਾਬ ਵਲੋਂ ਗੁਰਮਤਿ ਮਿਸ਼ਨਰੀ ਕਾਲਜ ਚੌਤਾਂ ਦੇ ਸਹਿਯੋਗ ਨਾਲ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਲਗਾਏ 10 ਦਿਨਾਂ ਗੁਰਮਤਿ ਗਿਆਨ ਕੈਂਪ ...
ਰੂਪਨਗਰ, 18 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਥਾਣਾ ਸਿਟੀ ਪੁਲਿਸ ਦੇ ਐਸ. ਐਚ. ਓ. ਤੇ ਜਾਂਚ ਅਧਿਕਾਰੀ ਦੁਆਰਾ ਬੀਤੇ ਦਿਨ ਸ਼ਹਿਰ ਦੇ ਪਤਵੰਤੇ ਲੋਕਾਂ ਦੀ ਮੌਜੂਦਗੀ ਵਿਚ ਕੀਰਤੀ ਵਿਹਾਰ ਨਿਵਾਸੀ ਇਕ ਪਿਤਾ ਤੇ ਦੋ ਪੁੱਤਰਾਂ ਨਾਲ ਅਪਸ਼ਬਦਾਂ ਦਾ ਪ੍ਰਯੋਗ ਕਰਨ ਤੇ ਬੇਰਹਿਮੀ ...
ਮੋਰਿੰਡਾ, 18 ਜੂਨ (ਪਿ੍ਤਪਾਲ ਸਿੰਘ)-ਸਥਾਨਕ ਇਕ ਕੌਾਸਲਰ ਵਲੋਂ ਸਫ਼ਾਈ ਸੇਵਕ ਨਾਲ ਕੀਤੀ ਬਦਸਲੂਕੀ ਦੇ ਿਖ਼ਲਾਫ਼ ਰੋਸ ਵਜੋਂ ਸਮੂਹ ਨਗਰ ਕੌਾਸਲ ਕਰਮਚਾਰੀਆਂ ਵਲੋਂ ਕੀਤੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ | ਇਸ ਸਮੇਂ ਦਿੱਤੇ ਜਾ ਰਹੇ ਰੋਸ ਧਰਨੇ ਦੀ ਪ੍ਰਧਾਨਗੀ ...
ਨੂਰਪੁਰ ਬੇਦੀ, 18 ਜੂਨ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ 'ਤੇ ਸਥਿਤ ਪਿੰਡ ਦਹੀਰਪੁਰ ਦੇ ਇਕ ਰਿਹਾਇਸ਼ੀ ਮਕਾਨ ਦੇ ਮੂਹਰੇ ਖੜ੍ਹਾ ਸਫ਼ੈਦੇ ਦਾ ਸੁੱਕਿਆ ਦਰੱਖ਼ਤ ਕਦੀ ਵੀ ਕੋਈ ਵੱਡੀ ਬਿਪਤਾ ਨੂੰ ਸਹੇੜ ਸਕਦਾ ਹੈ | ਤੇਜ਼ ਹਨੇਰੀ ਤੇ ਝੱਖੜ ਕਾਰਨ ...
ਪੁਰਖਾਲੀ, 18 ਜੂਨ (ਬੰਟੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਘਾੜ ਇਲਾਕੇ 'ਚ ਪੈਂਦੇ ਪਿੰਡਾਂ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਘਾੜ ਇਲਾਕੇ ਦੇ ਪਿੰਡ ਹਰੀਪੁਰ ਵਿਖੇ ਧਰਮਸ਼ਾਲਾ ਤੇ ਕਮਿਊਨਿਟੀ ਸੈਂਟਰ ਦੇ ਸ਼ੈੱਡ ਦਾ ...
ਨੰਗਲ, 18 ਜੂਨ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਪਿੰਡ ਬ੍ਰਹਮਪੁਰ ਅੱਪਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਰਾਤ 7 ਵਜੇ ਤੋਂ 11 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਗੋਪਾਲ ਸਿੰਘ ਦੇ ...
ਰੂਪਨਗਰ, 18 ਜੂਨ (ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹਾ ਖੇਡ ਵਿਭਾਗ ਵਲੋਂ 'ਕੈਕਿੰਗ, ਕੈਨੋਇੰਗ ਤੇ ਰੋਇੰਗ ਕੋਚਿੰਗ ਸੈਂਟਰ' ਕਟਲੀ (ਰੂਪਨਗਰ) ਵਿਖੇ 'ਇੰਟਰਾਮਊਰਲ ਇੰਡੋਰ ਰੋਇੰਗ' ਦੇ ਮੁਕਾਬਲੇ ਰੋਮਾਂਚਕ ਰਹੇ | ਜਿਸ ਵਿਚ ਖੇਡ ਵਿਭਾਗ ਦੇ ਵੱਖ-ਵੱਖ ਕੋਚਿੰਗ ਖੇਡ ਸੈਂਟਰਾਂ ਦੇ ...
ਰੂਪਨਗਰ, 18 ਜੂਨ (ਪ. ਪ.)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਸਰਕਲ ਪ੍ਰਧਾਨ ਕਪਿਲ ਮਹਿੰਦਲੀ ਤੇ ਸੂਬਾ ਖ਼ਜ਼ਾਨਚੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਜਲ ...
ਮੋਰਿੰਡਾ, 18 ਜੂਨ (ਪਿ੍ਤਪਾਲ ਸਿੰਘ)-ਨਹਿਰੂ ਯੁਵਾ ਕੇਂਦਰ ਰੂਪਨਗਰ ਵਲੋਂ ਮਹਿਕ ਪੰਜਾਬ ਦੀ ਯੂਥ ਕਲੱਬ ਮੰੁਡੀਆ ਦੇ ਸਹਿਯੋਗ ਨਾਲ ਬਲਾਕ ਪੱਧਰੀ ਯੂਥ ਪਾਰਲੀਮੈਂਟ ਕਰਵਾਈ ਗਈ | ਇਸ ਮੌਕੇ ਵੱਖ-ਵੱਖ ਯੂਥ ਕਲੱਬਾਂ ਦੇ ਅਹੁਦੇਦਾਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ...
ਸ੍ਰੀ ਅਨੰਦਪੁਰ ਸਾਹਿਬ, 18 ਜੂਨ ( ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-'ਗੂਗਲ ਬੇਬੇ' ਦੇ ਨਾਂਅ ਨਾਲ ਮਸ਼ਹੂਰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਮਨੈਲਾ ਦੀ ਵਾਸੀ ਬੀਬੀ ਕੁਲਵੰਤ ਕੌਰ ਦਾ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ...
ਸ੍ਰੀ ਅਨੰਦਪੁਰ ਸਾਹਿਬ, 18 ਜੂਨ ( ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-'ਗੂਗਲ ਬੇਬੇ' ਦੇ ਨਾਂਅ ਨਾਲ ਮਸ਼ਹੂਰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਮਨੈਲਾ ਦੀ ਵਾਸੀ ਬੀਬੀ ਕੁਲਵੰਤ ਕੌਰ ਦਾ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ...
ਬੇਲਾ, 18 ਜੂਨ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਾਗੀਆ ਨੇ ਸੈਸ਼ਨ 2018-19 ਲਈ ਕਾਲਜ ਦਾ ਪ੍ਰਾਸਪੈਕਟਸ ਰੀਲੀਜ਼ ਕੀਤਾ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਨੇਜਰ ...
ਨੂਰਪੁਰ ਬੇਦੀ, 18 ਜੂਨ (ਹਰਦੀਪ ਸਿੰਘ ਢੀਂਡਸਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦੇ ਸਪੁੱਤਰ ਅਰਵਿੰਦ ਮਿੱਤਲ ਵਲੋਂ ਅੱਜ ਇਤਿਹਾਸਕ ਸ਼ਿਵ ਮੰਦਰ ਜਟਵਾਹੜ੍ਹ ਵਿਖੇ ਸਾਥੀਆਂ ਸਮੇਤ ਮੱਥਾ ਟੇਕਿਆ ਅਤੇ ਇਸ ਮੌਕੇ ...
ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਪਿੰਡ ਕੋਟਲਾ ਪਾਵਰ ਹਾਊਸ ਦੇ ਦਰਜਨਾਂ ਵਸਨੀਕਾਂ ਨੇ ਜਲ ਸਪਲਾਈ ਵਿਭਾਗ ਤੋਂ ਮੰਗ ਕੀਤੀ ਹੈ ਕਿ ਗੰਦੇ ਪਾਣੀ ਦੀ ਹੋ ਰਹੀ ਸਪਲਾਈ ਨੂੰ ਬੰਦ ਕੀਤਾ ਜਾਵੇ | ਪਿੰਡ ਵਾਸੀਆਂ ਵਿਚ ਨੰਬਰਦਾਰ ਮਦਨ ਲਾਲ, ...
ਰੂਪਨਗਰ, 18 ਜੂਨ (ਪ. ਪ.)-ਬਿਜਲੀ ਬੋਰਡ ਦੀ ਪੈਨਸ਼ਨਰਜ਼ ਐਸੋਸੀਏਸ਼ਨ ਰੋਪੜ ਸਰਕਲ ਯੂਨਿਟ ਦੀ ਮੀਟਿੰਗ ਰਾਧੇ ਸ਼ਿਆਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਰੋਪੜ ਤੋਂ ਮੁਰਲੀ ਮਨੋਹਰ, ਹਰੀ ਚੰਦ, ਕਰਨੈਲ ਸਿੰਘ, ਸਿਕੰਦਰ ਸਿੰਘ, ਗੁਰਸ਼ਰਨ ਸਿੰਘ ਸਮਰਾਲਾ ਤੋਂ, ਜਸਪਾਲ ਸਿੰਘ, ਪਾਲ ਸਿੰਘ ਖਰੜ ਤੋਂ, ਚਰਨ ਦਾਸ, ਰਾਮ ਜੀ ਦਾਸ ਅਨੰਦਪੁਰ ਸਾਹਿਬ ਤੋਂ ਸ਼ਾਮਿਲ ਹੋਏ | ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਮੰਤਰੀਆਂ ਚਰਨਜੀਤ ਸਿੰਘ ਚੰਨੀ, ਬਲਬੀਰ ਸਿੰਘ ਸਿੱਧੂ ਅਤੇ ਕੇ. ਪੀ. ਸਿੰਘ ਰਾਣਾ ਦੀਆਂ ਕੋਠੀਆਂ ਅੱਗੇ ਦਿੱਤੇ ਧਰਨਿਆਂ ਸਬੰਧੀ ਸਰਕਲ ਕਮੇਟੀ ਨੇ ਰਿਟਾਇਰੀਆਂ ਮੰਗਾਂ ਲਈ ਸ਼ਾਮਿਲ ਹੋਏ ਆਗੂਆਂ ਵਲੋਂ ਬਿਜਲੀ ਬੋਰਡ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨੇ ਸੇਵਾ ਮੁਕਤ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਜਿਵੇਂ ਬਿਜਲੀ ਕੁਨੈਕਸ਼ਨ, ਕੈਸ਼ ਲੈਸ ਮੈਡੀਕਲ ਸਕੀਮ, 22 ਮਹੀਨੇ ਦਾ ਮਹਿੰਗਾਈ ਭੱਤੇ ਦਾ ਬਕਾਇਆ, ਪੇ ਬੈਂਡ ਪੰਜਾਬ ਲਾਗੂ ਕਰਨਾ, ਨਵੀਂ ਭਰਤੀ ਸ਼ੁਰੂ ਕਰਨਾ ਆਦਿ ਸਾਰੀਆਂ ਮੰਗਾਂ ਵੱਲ ਨਾ ਪੱਖੀ ਰਵੱਈਆ ਧਾਰਨ ਕੀਤਾ ਹੋਇਆ ਹੈ | ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਜੇ ਪੰਜਾਬ ਸਰਕਾਰ ਨੇ ਉਪਰੋਕਤ ਜਾਇਜ਼ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਸਟੇਟ ਵਰਕਿੰਗ ਕਮੇਟੀ ਦੇ ਕੀਤੇ ਫ਼ੈਸਲੇ ਅਨੁਸਾਰ ਪੰਜਾਬ ਦੇ ਰਹਿੰਦੇ ਨਵੇਂ ਮੰਤਰੀਆਂ ਦੀਆਂ ਕੋਠੀਆਂ ਅੱਗੇ ਧਰਨੇ ਦਿੱਤੇ ਜਾਣਗੇ |
ਰੂਪਨਗਰ, 18 ਜੂਨ (ਪ. ਪ.)-ਆਦਿ ਧਰਮ ਸਮਾਜ (ਭਾਰਤ) ਸ਼ਾਖਾ ਰੂਪਨਗਰ ਦੀ ਇਕ ਮੀਟਿੰਗ ਬੇਲਾ ਦੇ ਵਾਲਮੀਕਿ ਮੰਦਰ ਵਿਖੇ ਜ਼ਿਲ੍ਹਾ ਪ੍ਰਧਾਨ ਜਿਲਾ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੰੁਚੇ ਆਦਿ ਧਰਮ ਸਮਾਜ ਦੇ ਪੰਜਾਬ ਪ੍ਰਧਾਨ ਦਲੀਪ ਹੰਸ ਨੇ ਬੇਲਾ ਦੇ ...
ਨੂਰਪੁਰ ਬੇਦੀ, 18 ਜੂਨ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਬਜਰੂੜ ਦੇ ਨੌਜਵਾਨ ਸਰਬਜੀਤ ਸਿੰਘ ਨੇ ਭਾਰਤੀ ਨੇਵੀ ਵਿਚ ਲੈਫ਼ਟੀਨੈਂਟ ਕਰਨਲ ਬਣਨ ਦਾ ਮਾਣ ਹਾਸਲ ਕੀਤਾ ਹੈ | ਇਸ ਨੌਜਵਾਨ ਦਾ ਅੱਜ ਅਫ਼ਸਰ ਬਣਨ ਉਪਰੰਤ ਪਹਿਲੀ ਵਾਰ ਪਿੰਡ ਪੁੱਜਣ 'ਤੇ ...
ਪੁਰਖਾਲੀ, 18 ਜੂਨ (ਬੰਟੀ)-ਬਾਬਾ ਭੋਲਾ ਸਿੰਘ ਦੇ ਅਸ਼ੀਰਵਾਦ ਨਾਲ ਗ੍ਰਾਮ ਪੰਚਾਇਤ ਪੰਜੋਲੀ ਅਤੇ ਨੌਜਵਾਨ ਕਿ੍ਕਟ ਕਲੱਬ ਪੰਜੋਲੀ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਤਿੰਨ ਦਿਨ ਚੱਲੇ ਇਸ ਟੂਰਨਾਮੈਂਟ ਦਾ ਉਦਘਾਟਨ ਸਮਾਜ ਸੇਵੀ ਸਾਬਕਾ ਸਰਪੰਚ ਗੁਰਚਰਨ ਸਿੰਘ ...
ਰੂਪਨਗਰ, 18 ਜੂਨ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਪੈਸ਼ਲ ਟਾਸਕ ਫੋਰਸ ਰੋਪੜ ਵਲੋਂ ਪਿੰਡ ਬਹਾਦਰਪੁਰ ਵਿਖੇ ਨਸ਼ਾ ਛੁਡਾਊ ਕੈਂਪ ਲਗਾਇਆ ਗਿਆ | ਜਿਸ ਵਿਚ ਐਸ.ਡੀ.ਐਮ. ਮੈਡਮ ਹਰਜੋਤ ਕੌਰ ਨੇ ਉਦਘਾਟਨ ਕੀਤਾ | ਇਸ ਮੌਕੇ ਵਿਸ਼ੇਸ਼ ਟਾਸਕ ਫੋਰਸ ਦੇ ...
ਸ੍ਰੀ ਚਮਕੌਰ ਸਾਹਿਬ, 18 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਐਸ. ਐਸ. ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਦੇ ਅਹਾਤੇ ਵਿਚ ਬਣਾਏ ਗਏ ਫੁਲਕਾਰੀ ਸੈਂਟਰ ਦੀ ਇਮਾਰਤ ਦਾ ਉਦਘਾਟਨ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਕੀਤਾ ਗਿਆ | ਇਸ ਮੌਕੇ ਚੰਦੂਮਾਜਰਾ ਨੇ ...
ਸੁਖਸਾਲ, 18 ਜੂਨ (ਧਰਮ ਪਾਲ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਪਿੰਡ ਮਹਿਲਵਾਂ ਵਿਖੇ ਸਾਲਾਨਾ ਧਾਰਮਿਕ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਪੰਥ ਪ੍ਰਸਿੱਧ ਕਲਗੀਧਰ ਸੇਵਕ ਜਥਾ ਸਨੋਲੀ ਮਜਾਰਾ ਵਾਲਿਆਂ ਨੇ ਸੰਗਤਾਂ ਨੂੰ ਬਾਣੀ ਨਾਲ ਜੋੜਿਆ | ਉਨ੍ਹਾਂ ...
ਨੰਗਲ, 18 ਜੂਨ (ਪ੍ਰੀਤਮ ਸਿੰਘ ਬਰਾਰੀ)-ਯੰਗ ਸਪੋਰਟਸ ਕਲੱਬ ਬੰਦਲੈਹੜੀ ਵਲੋਂ ਦੂਜਾ ਨਾਈਟ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਇਲਾਕੇ ਦੀਆਂ 60 ਟੀਮਾਂ ਨੇ ਭਾਗ ਲਿਆ | ਤਿੰਨ ਦਿਨਾਂ ਚੱਲੇ ਇਸ ਟੂਰਨਾਮੈਂਟ ਵਿਚ ਫਾਈਨਲ ਮੈਚ ਹਿਮਾਚਲ ਪ੍ਰਦੇਸ਼ ਦੇ ਮਸ਼ਹੂਰ ਪਿੰਡ ...
ਰੂਪਨਗਰ, 18 ਜੂਨ (ਸਤਨਾਮ ਸਿੰਘ ਸੱਤੀ)-ਫ਼ਤਿਹ ਵੈੱਲਫੇਅਰ ਫਾਊਾਡੇਸ਼ਨ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਖ਼ੂਨਦਾਨ ਕੈਂਪ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਸੋਲਖੀਆਂ ਵਿਖੇ ਲਗਾਇਆ ਗਿਆ | ਜਿਸ ਦਾ ਉਦਘਾਟਨ ਬਾਬਾ ਸਰੂਪ ...
ਨੂਰਪੁਰ ਬੇਦੀ, 18 ਜੂਨ (ਪ. ਪ. ਰਾਹੀਂ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵਲੋਂ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਨੰੂ ਕਮਰਿਆਂ ਦੇ ਨਿਰਮਾਣ ਲਈ 10 ਲੱਖ ਦੀ ਗਰਾਂਟ ਦੇਣ ਲਈ ਸਕੂਲ ਕਮੇਟੀ ਵਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ | ਸਕੂਲ ...
ਪੁਰਖਾਲੀ, 18 ਜੂਨ (ਬੰਟੀ)-ਨਹਿਰੂ ਯੁਵਾ ਕੇਂਦਰ ਰੂਪਨਗਰ ਵਲੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਸੁਰਿੰਦਰ ਸੈਣੀ ਦੇ ਦਿਸ਼ਾ ਨਿਰਦੇਸ਼ ਹੇਠ ਸ਼ੇਰੇ-ਏ-ਪੰਜਾਬ ਯੂਥ ਕਲੱਬ ਪੰਜੋਲਾ ਦੇ ਸਹਿਯੋਗ ਨਾਲ ਯੋਗ ਸਬੰਧੀ ਬਲਾਕ ਪੱਧਰੀ ਯੂਥ ਪਾਰਲੀਮੈਂਟ ਕਰਵਾਈ ਗਈ | ਜਿਸ ਵਿਚ ਬਲਾਕ ...
ਨੰਗਲ, 18 ਜੂਨ (ਪ੍ਰੀਤਮ ਸਿੰਘ ਬਰਾਰੀ)-ਨੰਗਲ ਤਹਿਸੀਲ 'ਚ ਪਾਰਕਿੰਗ ਫ਼ੀਸ ਦੀ ਪਰਚੀ ਬਚਾਉਣ ਦੇ ਚੱਕਰ ਵਿਚ ਲੋਕਾਂ ਵਲੋਂ ਆਪਣੇ ਦੋ ਪਹੀਆ ਵਾਹਨ ਤਹਿਸੀਲ ਕੰਪਲੈਕਸ ਤੋਂ ਬਾਹਰ ਨੰਗਲ-ਚੰਡੀਗੜ੍ਹ ਮੁੱਖ ਮਾਰਗ 'ਤੇ ਭਾਖੜਾ ਨਹਿਰ ਦੀ ਪਟੜੀ ਦੇ ਨਾਲ-ਨਾਲ ਖੜ੍ਹਾਏ ਜਾਂਦੇ ਹਨ ...
ਸ੍ਰੀ ਚਮਕੌਰ ਸਾਹਿਬ, 18 ਜੂਨ (ਜਗਮੋਹਣ ਸਿੰਘ ਨਾਰੰਗ)-ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਹੋਈ ਬਰਸਾਤ ਕਾਰਨ ਇਲਾਕੇ ਦੇ ਲੋਕਾਂ ਨੇ ਜਿੱਥੇ ਉੱਡਦੀ ਧੂੜ ਤੋਂ ਰਾਹਤ ਮਹਿਸੂਸ ਕੀਤੀ ਹੈ ਉੱਥੇ ਤਪਸ ਭਰੀ ਗਰਮੀ ਤੋਂ ਵੀ ਰਾਹਤ ਮਿਲੀ ਹੈ | ਇਸ ਮੀਂਹ ਕਾਰਨ ਨੀਵੇਂ ਖੇਤਰ ਵਿਚ ...
ਢੇਰ, 18 ਜੂਨ (ਸ਼ਿਵ ਕੁਮਾਰ ਕਾਲੀਆ)-ਬੇਲਿਆਂ ਦੇ ਲੋਕਾਂ ਲਈ ਮਾਈਨਿੰਗ ਮਾਫ਼ੀਆ ਅਤੇ ਸਤਲੁਜ ਦਰਿਆ ਵਿਚ ਆਉਂਦਾ ਵਾਧੂ ਪਾਣੀ ਦੋਵੇਂ ਹੀ ਖ਼ਤਰਾ ਬਣੇ ਰਹਿੰਦੇ ਹਨ | ਜੇ ਦਰਿਆ ਸੁੱਕਾ ਹੋਵੇ ਤਾਂ ਮਾਈਨਿੰਗ ਮਾਫ਼ੀਆ ਬਰਬਾਦੀ ਕਰਦਾ ਹੈ ਜੇ ਦਰਿਆ ਵਿਚ ਪਾਣੀ ਆ ਜਾਵੇ ਤਾਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX