ਤਾਜਾ ਖ਼ਬਰਾਂ


25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  6 minutes ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 25 ਕਿਲੋ ਹੈਰੋਇਨ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  22 minutes ago
ਨਵੀਂ ਦਿੱਲੀ, 17 ਅਕਤੂਬਰ- ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਮਦੀਨਾ ਸੂਬੇ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ...
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  48 minutes ago
ਬਠਿੰਡਾ, 17 ਅਕਤੂਬਰ (ਨਾਇਬ ਸਿੱਧੂ)- ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਤੋਂ ਬਾਅਦ ਵੀ ਕਿਸਾਨਾਂ ਵਲੋਂ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਅੱਜ ਬਠਿੰਡਾ ਦੇ ਪਿੰਡ ਜੋਧਪੁਰ ਪਾਖਰ 'ਚ...
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  58 minutes ago
ਜਲਾਲਾਬਾਦ, 17 ਅਕਤੂਬਰ (ਪ੍ਰਦੀਪ ਕੁਮਾਰ)- ਬੀਤੇ ਦਿਨ ਜਲਾਲਾਬਾਦ 'ਚ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਇੱਕ ਪਿਸਤੌਲ, ਤਿੰਨ ਜਿੰਦਾ ਰਾਊਂਡ, ਦੋ ਖੋਲ੍ਹਾਂ ਅਤੇ ਇੱਕ ਸਿੱਕੇ ਸਣੇ ਗ੍ਰਿਫ਼ਤਾਰ...
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 1 hour ago
ਸ੍ਰੀਨਗਰ, 17 ਅਕਤੂਬਰ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਦੀ ਭੈਣ ਸੁਰਈਆ ਅਤੇ ਉਨ੍ਹਾਂ ਦੀ ਧੀ ਸਾਫੀਆ ਨੂੰ ਬੀਤੀ ਰਾਤ ਜ਼ਮਾਨਤ 'ਤੇ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 1 hour ago
ਅਬੋਹਰ, 17 ਅਕਤੂਬਰ (ਕੁਲਦੀਪ ਸਿੰਘ ਸੰਧੂ)- ਬੀਤੀ ਰਾਤ ਜੰਮੂ-ਕਸ਼ਮੀਰ ਦੇ ਸ਼ੋਪੀਆਂ ਇਲਾਕੇ 'ਚ ਅਬੋਹਰ ਦੇ ਦੋ ਵਪਾਰੀਆਂ 'ਤੇ ਅੱਤਵਾਦੀਆਂ ਵਲੋਂ ਗੋਲੀਆਂ ਚਲਾ ਕੇ ਇੱਕ ਵਪਾਰੀ ਨੂੰ ਹਲਾਕ ਕੀਤੇ ਜਾਣ ਦੀ...
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  21 minutes ago
ਨਾਭਾ, 17 ਅਕਤੂਬਰ (ਕਰਮਜੀਤ ਸਿੰਘ)- ਪਤੀ ਦੀ ਲੰਬੀ ਉਮਰ ਲਈ ਅੱਜ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਇੱਕ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਿੱਖਿਆ...
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਇਸ ਦਿਨ ਸੁਹਾਗਣ...
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 3 hours ago
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਅੱਜ ਸਵੇਰੇ ਅੱਗ ਲੱਗ...
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 3 hours ago
ਰਿਆਧ, 17 ਅਕਤੂਬਰ- ਸਾਊਦੀ ਅਰਬ ਦੇ ਪੱਛਮੀ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ...
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ...
ਅੱਜ ਦਾ ਵਿਚਾਰ
. . .  about 3 hours ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550

ਰੂਪਨਗਰ

ਸ੍ਰੀ ਚਮਕੌਰ ਸਾਹਿਬ ਖੇਤਰ ਦੇ 10 ਸੇਵਾ ਕੇਂਦਰਾਂ 'ਚੋਂ 4 ਬੰਦ

ਸ੍ਰੀ ਚਮਕੌਰ ਸਾਹਿਬ, 18 ਜੂਨ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਵਿਚ ਚੱਲਦੇ 10 ਸੇਵਾ ਕੇਂਦਰਾਂ ਵਿਚ ਅੱਜ 4 ਸੇਵਾ ਕੇਂਦਰਾਂ ਨੂੰ ਬੰਦ ਕਰ ਦਿੱਤਾ ਗਿਆ, ਜਿਸ ਦਾ ਪਿੰਡ ਵਾਸੀਆਂ ਵਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ | ਇਹ ਸੇਵਾ ਕੇਂਦਰ ...

ਪੂਰੀ ਖ਼ਬਰ »

ਕਰਤਾਰਪੁਰ ਭੋਲੇਵਾਲ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਨੂਰਪੁਰ ਬੇਦੀ, 18 ਜੂਨ (ਵਿੰਦਰਪਾਲ ਝਾਂਡੀਆਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਤੇ ਤੇਲ ਦੀਆਂ ਕੀਮਤਾਂ ਵਿਚ ਬੇਅਥਾਹ ਕੀਤੇ ਵਾਧੇ ਨੂੰ ਲੈ ਕੇ ਆਰੰਭੇ ਸੰਘਰਸ਼ ਅਤੇ ਜਨ ਜਾਗਰੂਕਤਾ ਮੁਹਿੰਮ ਨੂੰ ਪਿੰਡ ...

ਪੂਰੀ ਖ਼ਬਰ »

ਨਹਿਰ ਦੀ ਪਟੜੀ 'ਤੇ ਸੇਫ਼ਟੀ ਜੰਗਲੇ ਲਗਾਉਣ ਦੀ ਮੰਗ

ਨੰਗਲ, 18 ਜੂਨ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਭਾਖੜਾ ਨਹਿਰ ਦੇ ਨਾਲ-ਨਾਲ ਐਮ.ਪੀ. ਕੋਠੀ ਤੱਕ ਬਣਾਈ ਗਈ ਸੜਕ ਜਿੱਥੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਉੱਥੇ ਹੀ ਨਹਿਰੀ ਪਟੜੀ ਉਤੇ ਕੋਈ ਸੇਫ਼ਟੀ ਨਾ ਹੋਣ ਕਾਰਨ ਖ਼ਤਰਾ ਵੀ ਬਰਕਰਾਰ ਹੈ | ਦੱਸਣਯੋਗ ਹੈ ...

ਪੂਰੀ ਖ਼ਬਰ »

ਭਾਖੜਾ ਡੈਮ ਵਿਚ ਪਾਣੀ ਦਾ ਪੱਧਰ 1512.81 ਫੁੱਟ

ਨੰਗਲ, 18 ਜੂਨ (ਪ੍ਰੋ: ਅਵਤਾਰ ਸਿੰਘ, ਗੁਰਪ੍ਰੀਤ ਗਰੇਵਾਲ)-ਭਾਖੜਾ ਡੈਮ ਵਿਚ ਪਾਣੀ ਦਾ ਪੱਧਰ 1512.81 ਫੁੱਟ ਅਜੇ ਤੱਕ ਪਹੰੁਚਿਆ ਹੈ ਪਿਛਲੇ ਸਾਲ 1565.54 ਫੁੱਟ ਸੀ | ਇਸ ਹਿਸਾਬ ਨਾਲ ਪਿਛਲੇ ਸਾਲ ਦੇ ਮੁਕਾਬਲੇ 52.73 ਫੁੱਟ ਪਾਣੀ ਘੱਟ ਹੈ | 32482 ਕਿਊਸਿਕ ਪਾਣੀ ਆ ਰਿਹਾ ਹੈ ਤੇ 27889 ਕਿਊਸਿਕ ...

ਪੂਰੀ ਖ਼ਬਰ »

ਬੇਅਦਬੀ ਕਰਨ ਵਾਲੇ ਦੇ ਪਰਿਵਾਰਕ ਮੈਂਬਰ ਪੰਜ ਪਿਆਰੇ ਸਾਹਿਬਾਨ ਅੱਗੇ ਹੋਏ ਪੇਸ਼

ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਬੀਤੇ ਦਿਨ ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਬਛੌੜੀ ਵਿਖੇ ਸਥਿਤ ਗੁਰਦੁਆਰਾ ਧਰਮਸ਼ਾਲਾ ਸਾਹਿਬ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਘਟਨਾ ਦੇ ਕਥਿਤ ਦੋਸ਼ੀ ਜਗਤਾਰ ...

ਪੂਰੀ ਖ਼ਬਰ »

ਲੇਬਰ ਇੰਸਪੈਕਟਰ ਦੀ ਨੰਗਲ 'ਚ ਆਮਦ ਦੀ ਭਿਣਕ ਪੈਂਦਿਆਂ ਸਾਰ ਹੀ ਸ਼ਹਿਰ ਦੇ ਦੁਕਾਨਦਾਰਾਂ ਨੂੰ ਪਈਆਂ ਭਾਜੜਾਂ

ਨੰਗਲ, 18 ਜੂਨ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵਲੋਂ ਸੂਬੇ ਅੰਦਰ ਬਾਲ ਅਤੇ ਕਿਸ਼ੋਰ ਮਜ਼ਦੂਰੀ ਦੇ ਮੁਕੰਮਲ ਖ਼ਾਤਮੇ ਲਈ ਮਨਾਏ ਜਾ ਰਹੇ ਹਫ਼ਤੇ ਤਹਿਤ ਅੱਜ ਲੇਬਰ ਇੰਸਪੈਕਟਰ ਮੈਡਮ ਹਰਪ੍ਰੀਤ ਕੌਰ ਵਲੋਂ ਨਾਇਬ ਤਹਿਸੀਲਦਾਰ ਨੰਗਲ ਜੋਗਿੰਦਰ ...

ਪੂਰੀ ਖ਼ਬਰ »

ਪਿੰਡ ਡੰਗੋਲੀ ਵਿਖੇ ਪਸ਼ਚਾਤਾਪ ਸਮਾਗਮ ਸ਼ੁਰੂ

ਘਨੌਲੀ, 18 ਜੂਨ (ਜਸਵੀਰ ਸਿੰਘ ਸੈਣੀ)-9 ਜੂਨ ਨੂੰ ਪਿੰਡ ਡੰਗੋਲੀ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਦੇ ਸਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾਣ ਵਾਲੇ ਪਸਚਾਤਾਪ ਸਮਾਗਮ ਸ਼ੁਰੂ ਹੋ ਗਿਆ | ਪਾਠ ਦੀ ਅਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ...

ਪੂਰੀ ਖ਼ਬਰ »

ਅਥਾਹ ਕੁਦਰਤੀ ਸੁਹੱਪਣ ਦੇ ਬਾਵਜੂਦ ਨੰਗਲ ਨਹੀਂ ਬਣ ਸਕਿਆ ਸੈਰਗਾਹ

ਨੰਗਲ, 18 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬ ਸਰਕਾਰ ਦੀ ਕੁੰਭਕਰਨੀ ਨੀਂਦ ਕਾਰਨ ਨੰਗਲ ਸੈਰਗਾਹ ਨਹੀਂ ਬਣ ਸਕਿਆ | ਨੰਗਲ 'ਚ ਹਰ ਵਰ੍ਹੇ ਤਕਰੀਬਨ ਪੰਜ ਲੱਖ ਤੋਂ ਵੱਧ ਟੂਰਿਸਟ ਆਉਂਦੇ ਹਨ | ਸੈਲਾਨੀ ਅੰਤਾਂ ਦੇ ਨਿਰਾਸ਼ ਹੋ ਕੇ ਪਰਤਦੇ ਹਨ | ਸੁਰੱਖਿਆ ਕਾਰਨਾਂ ਕਰਕੇ ...

ਪੂਰੀ ਖ਼ਬਰ »

ਕਾਂਟੇ (ਊਨਾ) ਵਿਖੇ ਸ਼ਰਧਾਲੂਆਂ ਦੀ ਬੱਸ ਪਲਟੀ, 18 ਜ਼ਖ਼ਮੀ

ਸੰਤੋਖਗੜ੍ਹ, 18 ਜੂਨ (ਮਲਕੀਅਤ ਸਿੰਘ)-ਬੀਤੀ ਸ਼ਾਮ ਟਾਹਲੀਵਾਲ ਹਰੋਲੀ ਸੜਕ 'ਤੇ ਸ਼ਰਧਾਲੂਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਪਲਟ ਗਈ | ਖ਼ਬਰ ਮਿਲਦੇ ਸਾਰ ਹੀ ਊਨਾ ਦੇ ਐਸ. ਪੀ. ਦਿਵਾਕਰ ਸ਼ਰਮਾ, ਡੀ. ਸੀ. ਊਨਾ ਰਾਕੇਸ਼ ਕੁਮਾਰ ਪਰਜਾਪਤੀ, ਐਸ. ਡੀ. ਐਮ. ਗੌਰਵ ...

ਪੂਰੀ ਖ਼ਬਰ »

ਅਥਾਹ ਕੁਦਰਤੀ ਸੁਹੱਪਣ ਦੇ ਬਾਵਜੂਦ ਨੰਗਲ ਨਹੀਂ ਬਣ ਸਕਿਆ ਸੈਰਗਾਹ

ਨੰਗਲ, 18 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬ ਸਰਕਾਰ ਦੀ ਕੁੰਭਕਰਨੀ ਨੀਂਦ ਕਾਰਨ ਨੰਗਲ ਸੈਰਗਾਹ ਨਹੀਂ ਬਣ ਸਕਿਆ | ਨੰਗਲ 'ਚ ਹਰ ਵਰ੍ਹੇ ਤਕਰੀਬਨ ਪੰਜ ਲੱਖ ਤੋਂ ਵੱਧ ਟੂਰਿਸਟ ਆਉਂਦੇ ਹਨ | ਸੈਲਾਨੀ ਅੰਤਾਂ ਦੇ ਨਿਰਾਸ਼ ਹੋ ਕੇ ਪਰਤਦੇ ਹਨ | ਸੁਰੱਖਿਆ ਕਾਰਨਾਂ ਕਰਕੇ ...

ਪੂਰੀ ਖ਼ਬਰ »

ਸਵਾਂ ਨਦੀ ਦੇ ਆਰ-ਪਾਰ ਆਉਣ-ਜਾਣ ਲਈ ਮਾਤਰ ਅਸਥਾਈ ਪੁਲ ਹੀ ਸਹਾਰਾ

ਸੁਖਸਾਲ, 18 ਜੂਨ (ਧਰਮ ਪਾਲ)-ਖੇਤਰ ਸੁਖਸਾਲ 'ਚ ਪੈਂਦੀ ਸਵਾਂ ਨਦੀ 'ਤੇ ਪੱਕਾ ਪੁਲ ਨਾ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੱਸਣਯੋਗ ਹੈ ਕਿ ਸਵਾਂ ਨਦੀ ਦੇ ਆਰ ਪਾਰ ਸਥਾਨਕ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਹਰ ਸਾਲ ਬਰਸਾਤ ਦੇ ਦਿਨਾਂ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੰਤੋਖਗੜ੍ਹ, 18 ਜੂਨ (ਮਲਕੀਅਤ ਸਿੰਘ)-ਸਥਾਨਕ ਨਗਰ ਸੰਤੋਖਗੜ੍ਹ (ਊਨਾ) ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਨਗਰ ਨਿਵਾਸੀਆਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸਿੰਘ ਸਭਾ ਸੰਤੋਖਗੜ੍ਹ (ਊਨਾ) ਦੇ ਪ੍ਰਧਾਨ ਅਤੇ ...

ਪੂਰੀ ਖ਼ਬਰ »

10 ਦਿਨਾ ਗੁਰਮਤਿ ਸਿਖਲਾਈ ਕੈਂਪ ਸਫ਼ਲਤਾ ਪੂਰਵਕ ਸਮਾਪਤ

ਸ੍ਰੀ ਚਮਕੌਰ ਸਾਹਿਬ, 18 ਜੂਨ (ਜਗਮੋਹਣ ਸਿੰਘ ਨਾਰੰਗ)-ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੱਖ ਯੂਥ ਫਾੳਾੂਡੇਸ਼ਨ ਪੰਜਾਬ ਵਲੋਂ ਗੁਰਮਤਿ ਮਿਸ਼ਨਰੀ ਕਾਲਜ ਚੌਤਾਂ ਦੇ ਸਹਿਯੋਗ ਨਾਲ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਲਗਾਏ 10 ਦਿਨਾਂ ਗੁਰਮਤਿ ਗਿਆਨ ਕੈਂਪ ...

ਪੂਰੀ ਖ਼ਬਰ »

ਪੁਲਿਸ ਕੁੱਟਮਾਰ ਦੇ ਸ਼ਿਕਾਰ ਪਿਤਾ ਤੇ ਪੁੱਤਰਾਂ ਦੇ ਹੱਕ 'ਚ ਡਟੇ ਰਾਜਸੀ ਆਗੂ ਤੇ ਸਮਾਜਿਕ ਜਥੇਬੰਦੀਆਂ

ਰੂਪਨਗਰ, 18 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਥਾਣਾ ਸਿਟੀ ਪੁਲਿਸ ਦੇ ਐਸ. ਐਚ. ਓ. ਤੇ ਜਾਂਚ ਅਧਿਕਾਰੀ ਦੁਆਰਾ ਬੀਤੇ ਦਿਨ ਸ਼ਹਿਰ ਦੇ ਪਤਵੰਤੇ ਲੋਕਾਂ ਦੀ ਮੌਜੂਦਗੀ ਵਿਚ ਕੀਰਤੀ ਵਿਹਾਰ ਨਿਵਾਸੀ ਇਕ ਪਿਤਾ ਤੇ ਦੋ ਪੁੱਤਰਾਂ ਨਾਲ ਅਪਸ਼ਬਦਾਂ ਦਾ ਪ੍ਰਯੋਗ ਕਰਨ ਤੇ ਬੇਰਹਿਮੀ ...

ਪੂਰੀ ਖ਼ਬਰ »

ਨਗਰ ਕੌ ਾਸਲ ਮੁਲਾਜ਼ਮਾਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ

ਮੋਰਿੰਡਾ, 18 ਜੂਨ (ਪਿ੍ਤਪਾਲ ਸਿੰਘ)-ਸਥਾਨਕ ਇਕ ਕੌਾਸਲਰ ਵਲੋਂ ਸਫ਼ਾਈ ਸੇਵਕ ਨਾਲ ਕੀਤੀ ਬਦਸਲੂਕੀ ਦੇ ਿਖ਼ਲਾਫ਼ ਰੋਸ ਵਜੋਂ ਸਮੂਹ ਨਗਰ ਕੌਾਸਲ ਕਰਮਚਾਰੀਆਂ ਵਲੋਂ ਕੀਤੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ | ਇਸ ਸਮੇਂ ਦਿੱਤੇ ਜਾ ਰਹੇ ਰੋਸ ਧਰਨੇ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਕਦੀ ਵੀ ਬਿਪਤਾ ਦਾ ਕਾਰਨ ਬਣ ਸਕਦੈ ਮੁੱਖ ਸੜਕ 'ਤੇ ਰਿਹਾਇਸ਼ੀ ਮਕਾਨ ਨਾਲ ਖੜ੍ਹਾ ਸੁੱਕਾ ਦਰੱਖ਼ਤ

ਨੂਰਪੁਰ ਬੇਦੀ, 18 ਜੂਨ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ 'ਤੇ ਸਥਿਤ ਪਿੰਡ ਦਹੀਰਪੁਰ ਦੇ ਇਕ ਰਿਹਾਇਸ਼ੀ ਮਕਾਨ ਦੇ ਮੂਹਰੇ ਖੜ੍ਹਾ ਸਫ਼ੈਦੇ ਦਾ ਸੁੱਕਿਆ ਦਰੱਖ਼ਤ ਕਦੀ ਵੀ ਕੋਈ ਵੱਡੀ ਬਿਪਤਾ ਨੂੰ ਸਹੇੜ ਸਕਦਾ ਹੈ | ਤੇਜ਼ ਹਨੇਰੀ ਤੇ ਝੱਖੜ ਕਾਰਨ ...

ਪੂਰੀ ਖ਼ਬਰ »

ਘਾੜ ਇਲਾਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਰਾਣਾ ਕੇ. ਪੀ. ਸਿੰਘ

ਪੁਰਖਾਲੀ, 18 ਜੂਨ (ਬੰਟੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਘਾੜ ਇਲਾਕੇ 'ਚ ਪੈਂਦੇ ਪਿੰਡਾਂ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਘਾੜ ਇਲਾਕੇ ਦੇ ਪਿੰਡ ਹਰੀਪੁਰ ਵਿਖੇ ਧਰਮਸ਼ਾਲਾ ਤੇ ਕਮਿਊਨਿਟੀ ਸੈਂਟਰ ਦੇ ਸ਼ੈੱਡ ਦਾ ...

ਪੂਰੀ ਖ਼ਬਰ »

ਬ੍ਰਹਮਪੁਰ ਵਿਖੇ ਹੋਣਹਾਰ ਬੱਚਿਆਂ ਨੂੰ ਕੀਤਾ ਸਨਮਾਨਿਤ

ਨੰਗਲ, 18 ਜੂਨ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਪਿੰਡ ਬ੍ਰਹਮਪੁਰ ਅੱਪਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਰਾਤ 7 ਵਜੇ ਤੋਂ 11 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਗੋਪਾਲ ਸਿੰਘ ਦੇ ...

ਪੂਰੀ ਖ਼ਬਰ »

ਰੋਇੰਗ ਵਿਚ 300 ਖਿਡਾਰੀਆਂ ਦੇ ਮੁਕਾਬਲੇ ਰੋਮਾਂਚਕ ਰਹੇ

ਰੂਪਨਗਰ, 18 ਜੂਨ (ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹਾ ਖੇਡ ਵਿਭਾਗ ਵਲੋਂ 'ਕੈਕਿੰਗ, ਕੈਨੋਇੰਗ ਤੇ ਰੋਇੰਗ ਕੋਚਿੰਗ ਸੈਂਟਰ' ਕਟਲੀ (ਰੂਪਨਗਰ) ਵਿਖੇ 'ਇੰਟਰਾਮਊਰਲ ਇੰਡੋਰ ਰੋਇੰਗ' ਦੇ ਮੁਕਾਬਲੇ ਰੋਮਾਂਚਕ ਰਹੇ | ਜਿਸ ਵਿਚ ਖੇਡ ਵਿਭਾਗ ਦੇ ਵੱਖ-ਵੱਖ ਕੋਚਿੰਗ ਖੇਡ ਸੈਂਟਰਾਂ ਦੇ ...

ਪੂਰੀ ਖ਼ਬਰ »

ਜਲ ਸਪਲਾਈ ਦੇ ਠੇਕਾ ਆਧਾਰਿਤ ਕਾਮਿਆਂ ਦੀ ਮੀਟਿੰਗ

ਰੂਪਨਗਰ, 18 ਜੂਨ (ਪ. ਪ.)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਸਰਕਲ ਪ੍ਰਧਾਨ ਕਪਿਲ ਮਹਿੰਦਲੀ ਤੇ ਸੂਬਾ ਖ਼ਜ਼ਾਨਚੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਜਲ ...

ਪੂਰੀ ਖ਼ਬਰ »

ਪਿੰਡ ਮੰੁਡੀਆ ਵਿਖੇ ਬਲਾਕ ਪੱਧਰੀ ਯੂਥ ਪਾਰਲੀਮੈਂਟ ਕਰਵਾਈ

ਮੋਰਿੰਡਾ, 18 ਜੂਨ (ਪਿ੍ਤਪਾਲ ਸਿੰਘ)-ਨਹਿਰੂ ਯੁਵਾ ਕੇਂਦਰ ਰੂਪਨਗਰ ਵਲੋਂ ਮਹਿਕ ਪੰਜਾਬ ਦੀ ਯੂਥ ਕਲੱਬ ਮੰੁਡੀਆ ਦੇ ਸਹਿਯੋਗ ਨਾਲ ਬਲਾਕ ਪੱਧਰੀ ਯੂਥ ਪਾਰਲੀਮੈਂਟ ਕਰਵਾਈ ਗਈ | ਇਸ ਮੌਕੇ ਵੱਖ-ਵੱਖ ਯੂਥ ਕਲੱਬਾਂ ਦੇ ਅਹੁਦੇਦਾਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

'ਗੂਗਲ ਬੇਬੇ' ਦੇ ਨਾਂਅ ਨਾਲ ਮਸ਼ਹੂਰ ਬੀਬੀ ਕੁਲਵੰਤ ਕੌਰ ਦਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 18 ਜੂਨ ( ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-'ਗੂਗਲ ਬੇਬੇ' ਦੇ ਨਾਂਅ ਨਾਲ ਮਸ਼ਹੂਰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਮਨੈਲਾ ਦੀ ਵਾਸੀ ਬੀਬੀ ਕੁਲਵੰਤ ਕੌਰ ਦਾ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ...

ਪੂਰੀ ਖ਼ਬਰ »

'ਗੂਗਲ ਬੇਬੇ' ਦੇ ਨਾਂਅ ਨਾਲ ਮਸ਼ਹੂਰ ਬੀਬੀ ਕੁਲਵੰਤ ਕੌਰ ਦਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 18 ਜੂਨ ( ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-'ਗੂਗਲ ਬੇਬੇ' ਦੇ ਨਾਂਅ ਨਾਲ ਮਸ਼ਹੂਰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਮਨੈਲਾ ਦੀ ਵਾਸੀ ਬੀਬੀ ਕੁਲਵੰਤ ਕੌਰ ਦਾ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ...

ਪੂਰੀ ਖ਼ਬਰ »

ਬੇਲਾ ਕਾਲਜ ਦਾ ਨਵੇਂ ਵਿੱਦਿਅਕ ਸੈਸ਼ਨ ਦਾ ਪ੍ਰਾਸਪੈਕਟਸ ਜਾਰੀ

ਬੇਲਾ, 18 ਜੂਨ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਾਗੀਆ ਨੇ ਸੈਸ਼ਨ 2018-19 ਲਈ ਕਾਲਜ ਦਾ ਪ੍ਰਾਸਪੈਕਟਸ ਰੀਲੀਜ਼ ਕੀਤਾ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਨੇਜਰ ...

ਪੂਰੀ ਖ਼ਬਰ »

ਅਰਵਿੰਦ ਮਿੱਤਲ ਦਾ ਸ਼ਿਵ ਮੰਦਰ ਜਟਵਾਹੜ੍ਹ ਵਿਖੇ ਸਨਮਾਨ

ਨੂਰਪੁਰ ਬੇਦੀ, 18 ਜੂਨ (ਹਰਦੀਪ ਸਿੰਘ ਢੀਂਡਸਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦੇ ਸਪੁੱਤਰ ਅਰਵਿੰਦ ਮਿੱਤਲ ਵਲੋਂ ਅੱਜ ਇਤਿਹਾਸਕ ਸ਼ਿਵ ਮੰਦਰ ਜਟਵਾਹੜ੍ਹ ਵਿਖੇ ਸਾਥੀਆਂ ਸਮੇਤ ਮੱਥਾ ਟੇਕਿਆ ਅਤੇ ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਕੋਟਲਾ ਵਾਸੀ ਗੰਦੇ ਪਾਣੀ ਦੀ ਸਪਲਾਈ ਤੋਂ ਪ੍ਰੇਸ਼ਾਨ

ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਪਿੰਡ ਕੋਟਲਾ ਪਾਵਰ ਹਾਊਸ ਦੇ ਦਰਜਨਾਂ ਵਸਨੀਕਾਂ ਨੇ ਜਲ ਸਪਲਾਈ ਵਿਭਾਗ ਤੋਂ ਮੰਗ ਕੀਤੀ ਹੈ ਕਿ ਗੰਦੇ ਪਾਣੀ ਦੀ ਹੋ ਰਹੀ ਸਪਲਾਈ ਨੂੰ ਬੰਦ ਕੀਤਾ ਜਾਵੇ | ਪਿੰਡ ਵਾਸੀਆਂ ਵਿਚ ਨੰਬਰਦਾਰ ਮਦਨ ਲਾਲ, ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਰੂਪਨਗਰ ਇਕਾਈ ਦੀ ਮੀਟਿੰਗ

ਰੂਪਨਗਰ, 18 ਜੂਨ (ਪ. ਪ.)-ਬਿਜਲੀ ਬੋਰਡ ਦੀ ਪੈਨਸ਼ਨਰਜ਼ ਐਸੋਸੀਏਸ਼ਨ ਰੋਪੜ ਸਰਕਲ ਯੂਨਿਟ ਦੀ ਮੀਟਿੰਗ ਰਾਧੇ ਸ਼ਿਆਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਰੋਪੜ ਤੋਂ ਮੁਰਲੀ ਮਨੋਹਰ, ਹਰੀ ਚੰਦ, ਕਰਨੈਲ ਸਿੰਘ, ਸਿਕੰਦਰ ਸਿੰਘ, ਗੁਰਸ਼ਰਨ ਸਿੰਘ ਸਮਰਾਲਾ ਤੋਂ, ਜਸਪਾਲ ...

ਪੂਰੀ ਖ਼ਬਰ »

ਆਦਿ ਧਰਮ ਸਮਾਜ (ਆਧਸ) ਦੀ ਮੀਟਿੰਗ

ਰੂਪਨਗਰ, 18 ਜੂਨ (ਪ. ਪ.)-ਆਦਿ ਧਰਮ ਸਮਾਜ (ਭਾਰਤ) ਸ਼ਾਖਾ ਰੂਪਨਗਰ ਦੀ ਇਕ ਮੀਟਿੰਗ ਬੇਲਾ ਦੇ ਵਾਲਮੀਕਿ ਮੰਦਰ ਵਿਖੇ ਜ਼ਿਲ੍ਹਾ ਪ੍ਰਧਾਨ ਜਿਲਾ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੰੁਚੇ ਆਦਿ ਧਰਮ ਸਮਾਜ ਦੇ ਪੰਜਾਬ ਪ੍ਰਧਾਨ ਦਲੀਪ ਹੰਸ ਨੇ ਬੇਲਾ ਦੇ ...

ਪੂਰੀ ਖ਼ਬਰ »

ਨੇਵੀ 'ਚ ਅਫ਼ਸਰ ਭਰਤੀ ਹੋਏ ਬਜਰੂੜ ਦੇ ਨੌਜਵਾਨ ਸਰਬਜੀਤ ਦਾ ਸਨਮਾਨ

ਨੂਰਪੁਰ ਬੇਦੀ, 18 ਜੂਨ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਬਜਰੂੜ ਦੇ ਨੌਜਵਾਨ ਸਰਬਜੀਤ ਸਿੰਘ ਨੇ ਭਾਰਤੀ ਨੇਵੀ ਵਿਚ ਲੈਫ਼ਟੀਨੈਂਟ ਕਰਨਲ ਬਣਨ ਦਾ ਮਾਣ ਹਾਸਲ ਕੀਤਾ ਹੈ | ਇਸ ਨੌਜਵਾਨ ਦਾ ਅੱਜ ਅਫ਼ਸਰ ਬਣਨ ਉਪਰੰਤ ਪਹਿਲੀ ਵਾਰ ਪਿੰਡ ਪੁੱਜਣ 'ਤੇ ...

ਪੂਰੀ ਖ਼ਬਰ »

ਪੰਜੋਲੀ ਦਾ ਕਿ੍ਕਟ ਟੂਰਨਾਮੈਂਟ ਮਾਦਪੁਰ ਦੀ ਟੀਮ ਨੇ ਜਿੱਤਿਆ

ਪੁਰਖਾਲੀ, 18 ਜੂਨ (ਬੰਟੀ)-ਬਾਬਾ ਭੋਲਾ ਸਿੰਘ ਦੇ ਅਸ਼ੀਰਵਾਦ ਨਾਲ ਗ੍ਰਾਮ ਪੰਚਾਇਤ ਪੰਜੋਲੀ ਅਤੇ ਨੌਜਵਾਨ ਕਿ੍ਕਟ ਕਲੱਬ ਪੰਜੋਲੀ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਤਿੰਨ ਦਿਨ ਚੱਲੇ ਇਸ ਟੂਰਨਾਮੈਂਟ ਦਾ ਉਦਘਾਟਨ ਸਮਾਜ ਸੇਵੀ ਸਾਬਕਾ ਸਰਪੰਚ ਗੁਰਚਰਨ ਸਿੰਘ ...

ਪੂਰੀ ਖ਼ਬਰ »

ਪਿੰਡ ਬਹਾਦਰਪੁਰ 'ਚ ਨਸ਼ਾ ਛੁਡਾਊ ਕੈਂਪ

ਰੂਪਨਗਰ, 18 ਜੂਨ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਪੈਸ਼ਲ ਟਾਸਕ ਫੋਰਸ ਰੋਪੜ ਵਲੋਂ ਪਿੰਡ ਬਹਾਦਰਪੁਰ ਵਿਖੇ ਨਸ਼ਾ ਛੁਡਾਊ ਕੈਂਪ ਲਗਾਇਆ ਗਿਆ | ਜਿਸ ਵਿਚ ਐਸ.ਡੀ.ਐਮ. ਮੈਡਮ ਹਰਜੋਤ ਕੌਰ ਨੇ ਉਦਘਾਟਨ ਕੀਤਾ | ਇਸ ਮੌਕੇ ਵਿਸ਼ੇਸ਼ ਟਾਸਕ ਫੋਰਸ ਦੇ ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਫੁਲਕਾਰੀ ਸੈਂਟਰ ਦੀ ਇਮਾਰਤ ਦਾ ਉਦਘਾਟਨ

ਸ੍ਰੀ ਚਮਕੌਰ ਸਾਹਿਬ, 18 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਐਸ. ਐਸ. ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਦੇ ਅਹਾਤੇ ਵਿਚ ਬਣਾਏ ਗਏ ਫੁਲਕਾਰੀ ਸੈਂਟਰ ਦੀ ਇਮਾਰਤ ਦਾ ਉਦਘਾਟਨ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਕੀਤਾ ਗਿਆ | ਇਸ ਮੌਕੇ ਚੰਦੂਮਾਜਰਾ ਨੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸੁਖਸਾਲ, 18 ਜੂਨ (ਧਰਮ ਪਾਲ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਪਿੰਡ ਮਹਿਲਵਾਂ ਵਿਖੇ ਸਾਲਾਨਾ ਧਾਰਮਿਕ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਪੰਥ ਪ੍ਰਸਿੱਧ ਕਲਗੀਧਰ ਸੇਵਕ ਜਥਾ ਸਨੋਲੀ ਮਜਾਰਾ ਵਾਲਿਆਂ ਨੇ ਸੰਗਤਾਂ ਨੂੰ ਬਾਣੀ ਨਾਲ ਜੋੜਿਆ | ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਕੁਰੀਤੀਆਂ ਤਿਆਗ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣ ਕੇ ਗੁਰੂ ਸਾਹਿਬ ਵਲੋਂ ਦੱਸੇ ਰਾਹ 'ਤੇ ਚੱਲਣ ਦਾ ਪ੍ਰਣ ਕਰਨ |


ਖ਼ਬਰ ਸ਼ੇਅਰ ਕਰੋ

ਦੂਜਾ ਨਾਈਟ ਕ੍ਰਿਕਟ ਟੂਰਨਾਮੈਂਟ ਦੇਹਲਾਂ ਦੀ ਟੀਮ ਨੇ ਜਿੱਤਿਆ

ਨੰਗਲ, 18 ਜੂਨ (ਪ੍ਰੀਤਮ ਸਿੰਘ ਬਰਾਰੀ)-ਯੰਗ ਸਪੋਰਟਸ ਕਲੱਬ ਬੰਦਲੈਹੜੀ ਵਲੋਂ ਦੂਜਾ ਨਾਈਟ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਇਲਾਕੇ ਦੀਆਂ 60 ਟੀਮਾਂ ਨੇ ਭਾਗ ਲਿਆ | ਤਿੰਨ ਦਿਨਾਂ ਚੱਲੇ ਇਸ ਟੂਰਨਾਮੈਂਟ ਵਿਚ ਫਾਈਨਲ ਮੈਚ ਹਿਮਾਚਲ ਪ੍ਰਦੇਸ਼ ਦੇ ਮਸ਼ਹੂਰ ਪਿੰਡ ...

ਪੂਰੀ ਖ਼ਬਰ »

ਫ਼ਤਿਹ ਫਾਊਾਡੇਸ਼ਨ ਵਲੋਂ ਖ਼ੂਨਦਾਨ ਕੈਂਪ

ਰੂਪਨਗਰ, 18 ਜੂਨ (ਸਤਨਾਮ ਸਿੰਘ ਸੱਤੀ)-ਫ਼ਤਿਹ ਵੈੱਲਫੇਅਰ ਫਾਊਾਡੇਸ਼ਨ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਖ਼ੂਨਦਾਨ ਕੈਂਪ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਸੋਲਖੀਆਂ ਵਿਖੇ ਲਗਾਇਆ ਗਿਆ | ਜਿਸ ਦਾ ਉਦਘਾਟਨ ਬਾਬਾ ਸਰੂਪ ...

ਪੂਰੀ ਖ਼ਬਰ »

ਸਕੂਲ ਨੂੰ ਗਰਾਂਟ ਦੇਣ ਲਈ ਰਾਣਾ ਕੇ. ਪੀ. ਸਿੰਘ ਦਾ ਧੰਨਵਾਦ

ਨੂਰਪੁਰ ਬੇਦੀ, 18 ਜੂਨ (ਪ. ਪ. ਰਾਹੀਂ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵਲੋਂ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਨੰੂ ਕਮਰਿਆਂ ਦੇ ਨਿਰਮਾਣ ਲਈ 10 ਲੱਖ ਦੀ ਗਰਾਂਟ ਦੇਣ ਲਈ ਸਕੂਲ ਕਮੇਟੀ ਵਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ | ਸਕੂਲ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਰੂਪਨਗਰ ਵਲੋਂ ਯੋਗ ਸਬੰਧੀ ਬਲਾਕ ਪੱਧਰੀ ਯੂਥ ਪਾਰਲੀਮੈਂਟ

ਪੁਰਖਾਲੀ, 18 ਜੂਨ (ਬੰਟੀ)-ਨਹਿਰੂ ਯੁਵਾ ਕੇਂਦਰ ਰੂਪਨਗਰ ਵਲੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਸੁਰਿੰਦਰ ਸੈਣੀ ਦੇ ਦਿਸ਼ਾ ਨਿਰਦੇਸ਼ ਹੇਠ ਸ਼ੇਰੇ-ਏ-ਪੰਜਾਬ ਯੂਥ ਕਲੱਬ ਪੰਜੋਲਾ ਦੇ ਸਹਿਯੋਗ ਨਾਲ ਯੋਗ ਸਬੰਧੀ ਬਲਾਕ ਪੱਧਰੀ ਯੂਥ ਪਾਰਲੀਮੈਂਟ ਕਰਵਾਈ ਗਈ | ਜਿਸ ਵਿਚ ਬਲਾਕ ...

ਪੂਰੀ ਖ਼ਬਰ »

ਤਹਿਸੀਲ ਦੇ ਬਾਹਰ ਨਹਿਰ ਦੀ ਪਟੜੀ 'ਤੇ ਖੜ੍ਹਦੇ ਵਾਹਨਾਂ ਕਾਰਨ ਆਵਾਜਾਈ ਪ੍ਰਭਾਵਿਤ

ਨੰਗਲ, 18 ਜੂਨ (ਪ੍ਰੀਤਮ ਸਿੰਘ ਬਰਾਰੀ)-ਨੰਗਲ ਤਹਿਸੀਲ 'ਚ ਪਾਰਕਿੰਗ ਫ਼ੀਸ ਦੀ ਪਰਚੀ ਬਚਾਉਣ ਦੇ ਚੱਕਰ ਵਿਚ ਲੋਕਾਂ ਵਲੋਂ ਆਪਣੇ ਦੋ ਪਹੀਆ ਵਾਹਨ ਤਹਿਸੀਲ ਕੰਪਲੈਕਸ ਤੋਂ ਬਾਹਰ ਨੰਗਲ-ਚੰਡੀਗੜ੍ਹ ਮੁੱਖ ਮਾਰਗ 'ਤੇ ਭਾਖੜਾ ਨਹਿਰ ਦੀ ਪਟੜੀ ਦੇ ਨਾਲ-ਨਾਲ ਖੜ੍ਹਾਏ ਜਾਂਦੇ ਹਨ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ 'ਚ ਪਿਆ ਭਾਰੀ ਮੀਂਹ

ਸ੍ਰੀ ਚਮਕੌਰ ਸਾਹਿਬ, 18 ਜੂਨ (ਜਗਮੋਹਣ ਸਿੰਘ ਨਾਰੰਗ)-ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਹੋਈ ਬਰਸਾਤ ਕਾਰਨ ਇਲਾਕੇ ਦੇ ਲੋਕਾਂ ਨੇ ਜਿੱਥੇ ਉੱਡਦੀ ਧੂੜ ਤੋਂ ਰਾਹਤ ਮਹਿਸੂਸ ਕੀਤੀ ਹੈ ਉੱਥੇ ਤਪਸ ਭਰੀ ਗਰਮੀ ਤੋਂ ਵੀ ਰਾਹਤ ਮਿਲੀ ਹੈ | ਇਸ ਮੀਂਹ ਕਾਰਨ ਨੀਵੇਂ ਖੇਤਰ ਵਿਚ ...

ਪੂਰੀ ਖ਼ਬਰ »

ਸਤਲੁਜ ਦਰਿਆ 'ਚ ਪਾਣੀ ਆਉਣ ਕਾਰਨ ਉਪਜਾਊ ਜ਼ਮੀਨ ਨੂੰ ਲੱਗੀ ਖਾਰ

ਢੇਰ, 18 ਜੂਨ (ਸ਼ਿਵ ਕੁਮਾਰ ਕਾਲੀਆ)-ਬੇਲਿਆਂ ਦੇ ਲੋਕਾਂ ਲਈ ਮਾਈਨਿੰਗ ਮਾਫ਼ੀਆ ਅਤੇ ਸਤਲੁਜ ਦਰਿਆ ਵਿਚ ਆਉਂਦਾ ਵਾਧੂ ਪਾਣੀ ਦੋਵੇਂ ਹੀ ਖ਼ਤਰਾ ਬਣੇ ਰਹਿੰਦੇ ਹਨ | ਜੇ ਦਰਿਆ ਸੁੱਕਾ ਹੋਵੇ ਤਾਂ ਮਾਈਨਿੰਗ ਮਾਫ਼ੀਆ ਬਰਬਾਦੀ ਕਰਦਾ ਹੈ ਜੇ ਦਰਿਆ ਵਿਚ ਪਾਣੀ ਆ ਜਾਵੇ ਤਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX