ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  about 6 hours ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਬੀ.ਐਸ.ਐਫ ਨੇ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ 32 ਬਟਾਲੀਅਨ ਵੱਲੋਂ ਅੱਜ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ। ਸਰਹੱਦ ਤੋਂ ਫੜ੍ਹੇ ਗਏ ਇਸ ਪਾਕਿਸਤਾਨੀ ਨਾਗਰਿਕ ...
ਮੁੱਖ ਮੰਤਰੀ ਨੇ ਰੇਲ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 19 ਅਕਤੂਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ...
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  1 day ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  1 day ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  1 day ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  1 day ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  1 day ago
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  1 day ago
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਫਰੀਦਕੋਟ / ਮੁਕਤਸਰ

ਬਰਗਾੜੀ ਇਨਸਾਫ਼ ਮੋਰਚੇ 'ਚ ਹਰਿਆਣਾ, ਰਾਜਸਥਾਨ, ਜੰਮੂ ਕਸ਼ਮੀਰ ਤੋਂ ਵੀ ਪਹੁੰਚੀਆਂ ਸੰਗਤਾਂ

ਬਰਗਾੜੀ, 18 ਜੂਨ (ਜਸਵੰਤ ਸਿੰਘ ਪੁਰਬਾ, ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਬਰਗਾੜੀ ਇਨਸਾਫ਼ ਮੋਰਚੇ ਦੇ 18ਵੇਂ ਦਿਨ ਅੱਜ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਜੰਮੂ ਕਸ਼ਮੀਰ ਤੋਂ ਵੀ ਸੰਗਤਾਂ ਦੇ ਵੱਡੇ ਕਾਫ਼ਲੇ ਸ਼ਾਮਿਲ ਹੋਏ ਅਤੇ ਉਨ੍ਹਾਂ ਜਥੇਦਾਰ ਧਿਆਨ ਸਿੰਘ ...

ਪੂਰੀ ਖ਼ਬਰ »

ਬਾਲ ਅਤੇ ਕਿਸ਼ੋਰ ਮਜ਼ਦੂਰੀ ਖ਼ਾਤਮਾ ਸਬੰਧੀ ਅਦਾਰਿਆਂ ਦੀ ਚੈਕਿੰਗ ਕੀਤੀ ਗਈ-ਡੀ.ਸੀ.

ਫ਼ਰੀਦਕੋਟ, 18 ਜੂਨ (ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਜੀਵ ਪਰਾਸ਼ਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਬਾਲ ਅਤੇ ਕਿਸ਼ੋਰ (ਅਡੋਲਸੈਂਟ) ਮਜ਼ਦੂਰੀ ਖ਼ਾਤਮਾ ਸਪਤਾਹ ਅਧੀਨ ਉਪ ਮੰਡਲ ਅਫ਼ਸਰ ਕੋਟਕਪੂਰਾ ਡਾ. ਮਨਦੀਪ ਕੌਰ ਦੀ ਅਗਵਾਈ ਵਾਲੀ ਟੀਮ ਨੇ ਅੱਜ ਕੋਟਕਪੂਰਾ ਦੇ 28 ...

ਪੂਰੀ ਖ਼ਬਰ »

ਕਾਨੂੰਨੀ ਸਲਾਹ ਮਸ਼ਵਰੇ ਸਬੰਧੀ ਜਾਣਕਾਰੀ ਦਿੱਤੀ

ਗੋਲੇਵਾਲਾ, 18 ਜੂਨ (ਬਰਾੜ)-ਲੋਕਾਂ ਨੂੰ ਉਨ੍ਹਾਂ ਦੇ ਬਣਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ, ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਬਣਾਏ ਗਏ ਕਾਨੂੰਨਾਂ ਦੀ ਵਰਤੋਂ ਸਬੰਧੀ ਸਹੀ ਜਾਣਕਾਰੀ ਦੇਣ ਦੇ ਮਨੋਰਥ ਨਾਲ ਪਿੰਡ ਗੋਲੇਵਾਲਾ ਵਿਖੇ ਮਨੁੱਖੀ ਅਧਿਕਾਰ ਸੰਗਠਨ ਦੀ ...

ਪੂਰੀ ਖ਼ਬਰ »

ਗੰਦਾ ਪਾਣੀ ਇਕੱਤਰ ਹੋਣ ਤੋਂ ਲੋਕ ਖ਼ਫ਼ਾ, ਆਗੂਾਂ ਦੇ ਵਾਅਦੇ ਨਹੀਂ ਹੋ ਰਹੇ ਵਫ਼ਾ...

ਕੋਟਕਪੂਰਾ, 18 ਜੂਨ (ਗਿੱਲ)-ਇੱਥੋਂ ਦੀ ਮੋਗਾ ਸੜਕ 'ਤੇ ਵਸੇ ਮੁਹੱਲਾ ਵਿਜੇ ਨਗਰ ਸਮੇਤ ਨਾਲ਼ ਲੱਗਦੇ ਮੁਹੱਲਿਆਂ ਦੇ ਨਿਵਾਸੀ ਘਰਾਂ ਕੋਲ ਗੰਦਾ ਪਾਣੀ ਇਕੱਤਰ ਹੋਣ ਤੋਂ ਪ੍ਰੇਸ਼ਾਨ ਹਨ | ਮੁਹੱਲਾ ਨਿਵਾਸੀਆਂ ਨੂੰ ਗੰਦੇ ਪਾਣੀ ਤੋਂ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਹੈ | ...

ਪੂਰੀ ਖ਼ਬਰ »

ਸੀਵਰੇਜ ਦੇ ਬੰਦ ਪਏ ਕੰਮ ਨੂੰ ਮੁੜ ਸ਼ੁਰੂ ਕਰਵਾਉਣ ਲਈ ਮੰਗ-ਪੱਤਰ ਸੌ ਾਪਿਆ

ਫ਼ਰੀਦਕੋਟ, 18 ਜੂਨ (ਪੁਰਬਾ)-ਭਾਈ ਘਨੱਈਆ ਯੂਥ ਕਲੱਬ ਸ਼ਹੀਦ ਭਗਤ ਸਿੰਘ ਨਗਰ ਫ਼ਰੀਦਕੋਟ ਤੇ ਸਮੂਹ ਨਗਰ ਵਾਸੀਆਂ ਨੇ ਨਗਰ ਵਿਚ ਬੰਦ ਪਏ ਸੀਵਰੇਜ ਦੇ ਕੰਮ ਨੂੰ ਮੁੜ ਸ਼ੁਰੂ ਕਰਵਾਉਣ ਲਈ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਨਾਂਅ ਇਕ ਮੰਗ-ਪੱਤਰ ਉਨ੍ਹਾਂ ਦੇ ...

ਪੂਰੀ ਖ਼ਬਰ »

ਸਮਾਜ ਭਲਾਈ ਕੰਮ ਕਰਨ ਵਾਲੇ ਨੌਜਵਾਨ ਸਨਮਾਨਿਤ ਕੀਤੇ

ਬਰਗਾੜੀ, 18 ਜੂਨ (ਲਖਵਿੰਦਰ ਸ਼ਰਮਾ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਵਿਖੇ ਵਾਤਾਵਰਨ ਅਤੇ ਸਮਾਜ ਭਲਾਈ ਕਲੱਬ ਦੇ ਨੌਜਵਾਨਾਂ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਸੰਗਤਾਂ ਵਲੋਂ ਸਮਾਜ ਭਲਾਈ ਕੰਮ ਕਰਨ ਲਈ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਲੋਕਾਂ ਮਾਰੂ ਨੀਤੀਆਂ ਕਾਰਨ ਮਹਿੰਗਾਈ ਨਾਲ ਲੋਕਾਂ ਦਾ ਲੱਕ ਟੁੱਟਿਆ-ਮੁਹੰਮਦ ਸਦੀਕ

ਜੈਤੋ, 18 ਜੂਨ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕਾਂ ਮਾਰੂ ਨੀਤੀਆਂ ਦੇ ਕਾਰਨ ਮਹਿੰਗਾਈ ਨਾਲ ਲੋਕਾਂ ਦਾ ਲੱਕ ਟੁੱਟ ਗਿਆ ਹੈ ਅਤੇ ਕੇਂਦਰ ਸਰਕਾਰ ਨੂੰ ਚੱਲਦਾ ਕਰਨ ਲਈ ਲੋਕ ਤਿਆਰ ਬੈਠੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ...

ਪੂਰੀ ਖ਼ਬਰ »

ਕਾਂਗਰਸੀਆਂ ਵਲੋਂ ਕੇਂਦਰ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ

ਕੋਟਕਪੂਰਾ, 18 ਜੂਨ (ਮੇਘਰਾਜ)-ਅੱਜ ਕਾਂਗਰਸ ਪਾਰਟੀ ਵਲੋਂ ਭਾਈ ਰਾਹੁਲ ਸਿੰਘ ਸਿੱਧੂ ਦੀ ਅਗਵਾਈ 'ਚ ਜ਼ੋਨ ਨਾਨਕਸਰ ਦੇ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਸੈਂਕੜੇ ਵਰਕਰਾਂ ਨੇ ਸੜਕ ਕਿਨਾਰੇ ਧਰਨਾ ਦਿੱਤਾ | ...

ਪੂਰੀ ਖ਼ਬਰ »

ਗਊਸ਼ਾਲਾ ਬਾਜਾਖਾਨਾ ਦੇ ਪ੍ਰਬੰਧਕਾਂ ਨੇ ਮੁਹੰਮਦ ਸਦੀਕ ਨੂੰ ਮੰਗ-ਪੱਤਰ ਸੌਾਪਿਆ

ਬਾਜਾਖਾਨਾ, 18 ਜੂਨ (ਜਗਦੀਪ ਸਿੰਘ ਗਿੱਲ)-ਸਥਾਨਕ ਅੰਗਹੀਣ ਗਊਸ਼ਾਲਾ ਵਿਖੇ ਇਕ ਸਮਾਗਮ ਦੌਰਾਨ ਕਾਂਗਰਸ ਪਾਰਟੀ ਦੇ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਮੁਹੰਮਦ ਸਦੀਕ ਨੂੰ ਇਕ ਮੰਗ-ਪੱਤਰ ਸੌਾਪਿਆ ਗਿਆ | ਮੁਹੰਮਦ ਸਦੀਕ ਵਲੋਂ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਵਿਸ਼ਵਾਸ ...

ਪੂਰੀ ਖ਼ਬਰ »

ਮਲੇਰੀਏ ਦੀ ਬਿਮਾਰੀ ਬਾਰੇ ਜਾਗਰੂਕਤਾ ਕੈਂਪ ਲਗਾਇਆ

ਜੈਤੋ, 18 ਜੂਨ (ਭੋਲਾ ਸ਼ਰਮਾ)-ਸਿਹਤ ਵਿਭਾਗ ਵਲੋਂ ਪਿੰਡ ਸੂਰਘੂਰੀ, ਢਿਲਵਾਂ ਕਲਾਂ ਅਤੇ ਨਾਨਕਸਰ ਵਿਖੇ ਮਲੇਰੀਆਂ ਬਿਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਤਜਿੰਦਰਪਾਲ ਸਿੰਘ, ਅਮਰੀਕ ਸਿੰਘ ਤੇ ਗੁਰਸ਼ਵਿੰਦਰ ਸਿੰਘ ਸਿਹਤ ...

ਪੂਰੀ ਖ਼ਬਰ »

ਮਹਿੰਗਾਈ ਨੂੰ ਸਿਖ਼ਰਾਂ 'ਤੇ ਲਿਜਾਣ 'ਚ ਮੋਦੀ ਜ਼ਿੰਮੇਵਾਰ-ਸਦੀਕ

ਬਾਜਾਖਾਨਾ, 18 ਜੂਨ (ਜੀਵਨ ਗਰਗ)-'ਮਹਿੰਗਾਈ ਨੂੰ ਸਿਖ਼ਰਾਂ 'ਤੇ ਲਿਜਾਣ 'ਚ ਨਰਿੰਦਰ ਮੋਦੀ ਮੁੱਖ ਤੌਰ 'ਤੇ ਜ਼ਿੰਮੇਵਾਰ ਹੈ | ਜਦੋਂ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਣੇ ਹਨ ਉਦੋਂ ਤੋਂ ਜੀ.ਐੱਸ.ਟੀ. ਨੂੰ ਆਧਾਰ ਬਣਾ ਕੇ ਆਮ ਲੋਕਾਂ ਦੀ ਜੇਬ 'ਤੇ ਡਾਕਾ ਮਾਰਿਆ ਜਾ ...

ਪੂਰੀ ਖ਼ਬਰ »

ਐੱਸ.ਬੀ.ਆਰ.ਐੱਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਸਾਦਿਕ, 18 ਜੂਨ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)-ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੋਮੈਨ ਘੁੱਦੂਵਾਲਾ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ.ਐੱਸ.ਸੀ. (ਨਾਨ ਮੈਡੀਕਲ) ਸਮੈਸਟਰ ਤੀਜਾ ਦਾ ਐਲਾਨਿਆ ਨਤੀਜਾ ਸ਼ਾਨਦਾਰ ਰਿਹਾ ਜਿਸ ਵਿਚ ਸਾਰੇ ਦੇ ਸਾਰੇ ...

ਪੂਰੀ ਖ਼ਬਰ »

10 ਦਿਨਾ ਸਮਰ ਕੈਂਪ ਸਮਾਪਤ

ਕੋਟਕਪੂਰਾ, 18 ਜੂਨ (ਮੇਘਰਾਜ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਡੌਲਫ਼ਿਨ ਪਬਲਿਕ ਸਕੂਲ ਪਿੰਡ ਵਾੜਾ ਦਰਾਕਾ ਵਲੋਂ ਗਰਮੀ ਦੀਆਂ ਛੁੱਟੀਆਂ ਮੌਕੇ 4 ਤੋਂ 14 ਜੂਨ ਤੱਕ 10 ਦਿਨਾਂ ਸਮਰ ਕੈਂਪ ਵਿਦਿਆਰਥੀਆਂ ਦੇ ਅੰਦਰਲੇ ਹੁਨਰ ਨੂੰ ਪਛਾਣ ਕੇ ਬਾਹਰ ਲਿਆਉਣ ਅਤੇ ਮਾਰਗ ...

ਪੂਰੀ ਖ਼ਬਰ »

ਹੈਲਥ ਫ਼ਾਰ ਆਲ ਸੁਸਾਇਟੀ ਨੇ ਯੋਗ ਕੈਂਪ ਲਗਾਇਆ

ਫ਼ਰੀਦਕੋਟ, 18 ਜੂਨ (ਹਰਮਿੰਦਰ ਸਿੰਘ ਮਿੰਦਾ)-ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਹੈਲਥ ਫ਼ਾਰ ਆਲ ਸੁਸਾਇਟੀ ਫ਼ਰੀਦਕੋਟ ਵਲੋਂ ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਰਾਜੂ ਦੇ ਵਿਸ਼ੇਸ਼ ਸਹਿਯੋਗ ਨਾਲ ਯੋਗ ਕੈਂਪ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਲਗਾਇਆ ਗਿਆ | ਇਸ ਮੌਕੇ ਡਾ. ...

ਪੂਰੀ ਖ਼ਬਰ »

2011 ਰਿਵਾਈਜ਼ਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਬੈਠਕ- ਨੌਕਰੀ ਦੇਣ ਦੀ ਕੀਤੀ ਮੰਗ

ਫ਼ਰੀਦਕੋਟ, 18 ਜੂਨ (ਸਰਬਜੀਤ ਸਿੰਘ)-2011 ਰਿਵਾਈਜ਼ਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਅਹਿਮ ਬੈਠਕ ਸਥਾਨਕ ਰੈਸਟ ਹਾਊਸ ਵਿਖੇ ਸੂਬਾ ਪ੍ਰਧਾਨ ਸੁਭਾਸ਼ ਅਮਰੋਇਆ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ 2011 ਰਿਵਾਈਜ਼ਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਉਨ੍ਹਾਂ ...

ਪੂਰੀ ਖ਼ਬਰ »

7 ਦਿਨਾ ਸੁੰਦਰ ਲਿਖਾਈ ਕੈਂਪ ਲਾਇਆ

ਕੋਟਕਪੂਰਾ, 18 ਜੂਨ (ਮੇਘਰਾਜ)-ਡੌਲਫ਼ਿਨ ਪਬਲਿਕ ਸਕੂਲ ਪਿੰਡ ਵਾੜਾਦਰਾਕਾ ਵਿਖੇ ਚੇਅਰਮੈਨ ਹਰਮਨਪ੍ਰੀਤ ਬਰਾੜ ਨੇ ਬੱਚਿਆਂ ਦੀ ਲਿਖਾਈ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਕੂਲ ਵਿਚ ਸੁੰਦਰ ਲਿਖਾਈ ਕੈਂਪ ਲਾਇਆ | ਇਸ ਕੈਂਪ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ...

ਪੂਰੀ ਖ਼ਬਰ »

ਯੂਨੀਵਰਸਿਟੀ ਦੇ ਰਜਿਸਟਰਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਮੌਕੇ 'ਤੇ ਕੀਤਾ ਨਿਪਟਾਰਾ

ਫ਼ਰੀਦਕੋਟ, 18 ਜੂਨ (ਸਤੀਸ਼ ਬਾਗ਼ੀ)-ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਤੇ ਕਾਲਜ ਦੀ ਮੁਲਾਜ਼ਮ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਪਾਲ ਪੋਲ ਦੀ ਅਗਵਾਈ ਹੇਠ ਇਕ ਵਫ਼ਦ ਆਪਣੀਆਂ ਮੰਗਾਂ ਦੇ ਸਬੰਧ ਵਿਚ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਰਜਿਸਟਰਾਰ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਬਾਜਾਖਾਨਾ, 18 ਜੂਨ (ਜਗਦੀਪ ਸਿੰਘ ਗਿੱਲ)-ਕੀੜੇਮਾਰ ਦਵਾਈਆਂ ਦੀ ਪ੍ਰਸਿੱਧ ਕੰਪਨੀ ਐਫ.ਐਮ.ਸੀ ਵਲੋਂ ਬਾਜਾਖਾਨਾ ਦੀ ਕੋਆਪ੍ਰੇਟਿਵ ਸੁਸਾਇਟੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਲਗਪਗ 70 ਕਿਸਾਨਾਂ ਨੇ ਭਾਗ ਲਿਆ ਅਤੇ ਕੰਪਨੀ ਵਲੋਂ ਆਪਣੇ ਨਵੇਂ ...

ਪੂਰੀ ਖ਼ਬਰ »

ਜਸਬੀਰ ਸਿੰਘ ਜੱਸੀ ਚੈਨਾ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਸਕੱਤਰ ਨਿਯੁਕਤ

ਜੈਤੋ, 18 ਜੂਨ (ਭੋਲਾ ਸ਼ਰਮਾ)-ਪਿੰਡ ਚੈਨਾ ਦੇ ਸਰਗਰਮ ਕਾਂਗਰਸੀ ਨੌਜਵਾਨ ਜਸਬੀਰ ਸਿੰਘ ਜੱਸੀ ਪੁੱਤਰ ਟਹਿਲ ਸਿੰਘ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਮੁੱਖ ਰੱਖਦਿਆਂ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਸੀਨੀਅਰ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸੜਕਾਂ ਦਾ ਬੁਰਾ ਹਾਲ-ਬਾਜ਼ੀਗਰ ਬਸਤੀ ਦੀਆਂ ਸਮੱਸਿਆਵਾਂ ਕਦੋਂ ਦੂਰ ਹੋਣਗੀਆਂ?

ਫ਼ਰੀਦਕੋਟ, 18 ਜੂਨ (ਸਤੀਸ਼ ਬਾਗ਼ੀ)-ਫ਼ਰੀਦਕੋਟ ਸ਼ਹਿਰ ਦੀਆਂ ਲਗਪਗ ਸਾਰੀਆਂ ਸੜਕਾਂ ਦਾ ਬੁਰਾ ਹਾਲ ਹੈ ਜਿਸ ਵਿਚ ਬੱਸ ਸਟੈਂਡ ਤੋਂ ਲੈ ਕੇ ਜੁਬਲੀ ਸਿਨੇਮਾ ਦੀ ਸੜਕ, ਸਾਦਿਕ ਚੌਕ ਤੋਂ ਲੈ ਕੇ ਫ਼ਿਰੋਜ਼ਪੁਰ ਨੂੰ ਜਾਂਦੀ ਸੜਕ, ਜੁਬਲੀ ਸਿਨੇਮਾ ਦੇ ਪਿੱਛੇ ਤੋਂ ਲੈ ਕੇ ...

ਪੂਰੀ ਖ਼ਬਰ »

ਵਿਸ਼ਾਲ ਸਤਿਸੰਗ ਕਰਵਾਇਆ

ਜੈਤੋ, 18 ਜੂਨ (ਭੋਲਾ ਸ਼ਰਮਾ)-ਸੰਤ ਨਿਰੰਕਾਰੀ ਸਤਿਸੰਗ ਭਵਨ ਜੈਤੋ ਵਿਖੇ ਵਿਸ਼ਾਲ ਸਤਿਸੰਗ ਕਰਵਾਇਆ ਗਿਆ | ਸਤਿਗੁਰੂ ਮਾਤਾ ਸਵਿੰਦਰ ਹਰਦੇਵ ਦੇ ਆਦੇਸ਼ ਅਨੁਸਾਰ ਵਿਸ਼ਵ ਭਰ 'ਚ ਅੱਜ ਸਮੂਹ ਸੰਤ ਨਿਰੰਕਾਰੀ ਸਤਿਸੰਗ ਭਵਨਾਂ ਵਿਚ ਸਤਿਗੁਰੂ ਬਾਬਾ ਹਰਦੇਵ ਸਿੰਘ ਦੀ ਇੱਕ ...

ਪੂਰੀ ਖ਼ਬਰ »

ਕਾਂਗਰਸ ਸੋਸ਼ਲ ਵੈੱਲਫੇਅਰ ਸੰਘ ਦੀ ਮੀਟਿੰਗ

ਫ਼ਰੀਦਕੋਟ, 18 ਜੂਨ (ਮਿੰਦਾ)-ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਦਫ਼ਤਰ ਵਿਖੇ ਕਾਂਗਰਸ ਸੋਸ਼ਲ ਵੈੱਲਫੇਅਰ ਸੰਘ ਦੀ ਮੀਟਿੰਗ ਪੰਜਾਬ ਦੇ ਪ੍ਰਧਾਨ ਪਿ੍ੰਸ ਬਿਹਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਹਰਦੀਪ ਸਿੰਘ ਸੰਧੂ ਨੂੰ ਕਾਂਗਰਸ ਸੋਸ਼ਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰ ਰਹੀ ਹੈ-ਮੁਹੰਮਦ ਸਦੀਕ

ਜੈਤੋ, 18 ਜੂਨ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰ ਰਹੀ ਹੈ ਅਤੇ ਲੋਕਾਂ ਨਾਲ ਕੀਤੇ ਹਰ ਇਕ ਵਾਅਦੇ ਨੂੰ ਪੂਰਾ ਕਰਨ ਲਈ ਨਿਰੰਤਰ ਕਦਮ ਚੁੱਕ ਰਹੀ ਹੈ | ...

ਪੂਰੀ ਖ਼ਬਰ »

ਨਿਰੰਕਾਰੀ ਭਵਨ ਵਿਖੇ ਬਾਲ ਸਮਾਗਮ ਕਰਵਾਇਆ

ਫ਼ਰੀਦਕੋਟ, 18 ਜੂਨ (ਸਤੀਸ਼ ਬਾਗ਼ੀ)-ਸੰਤ ਨਿਰੰਕਾਰੀ ਸਤਿਸੰਗ ਭਵਨ ਤਲਵੰਡੀ ਰੋਡ ਵਿਖੇ ਵਿਸ਼ਾਲ ਬਾਲ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਪ੍ਰਚਾਰਕ ਮਹਾਤਮਾ ਰਾਮ ਸ਼ਰਨ ਲੁਧਿਆਣਾ ਵਾਲਿਆਂ ਨੇ ਕੀਤੀ | ਇਸ ਮੌਕੇ ਸੰਤ ਨਿਰੰਕਾਰੀ ਭਵਨ ਦੇ ਸੰਯੋਜਕ ਸੰਪੂਰਨ ਸਿੰਘ ਨੇ ਦੱਸਿਆ ਕਿ ਇਸ ਬਾਲ ਸਮਾਗਮ ਵਿਚ 60 ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ ਜਿਸ ਦੌਰਾਨ ਬੱਚਿਆਂ ਵਲੋ ਗੀਤ, ਨਾਟਕ, ਕਵਿਤਾ ਅਤੇ ਕਵਾਲੀਆਂ ਪੇਸ਼ ਕੀਤੀਆਂ ਗਈਆਂ ਜੋ ਕਿ ਸਤਿਗੁਰੂ ਮਾਤਾ ਸਵਿੰਦਰ ਹਰਦੇਵ ਦੇ ਸੰਦੇਸ਼ 'ਤੇ ਆਧਾਰਿਤ ਸੀ ਅਤੇ ਸਮਾਗਮ ਦੌਰਾਨ ਪਿਆਰ, ਨਿਮਰਤਾ ਅਤੇ ਸਹਿਣਸ਼ੀਲਤਾ ਦਾ ਵੀ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਸ੍ਰੀ ਕਿ੍ਸ਼ਨ ਸੰਚਾਲਕ ਨੇ ਬੱਚਿਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਸਰਬੱਤ ਸਾਧ ਸੰਗਤ ਨੂੰ ਜੀ ਆਇਆਂ ਕਿਹਾ | ਇਹ ਬਾਲ ਸਮਾਗਮ ਸਮਨਦੀਪ ਸਿੰਘ, ਧਰਮਵੀਰ ਸ਼ਰਮਾ, ਸੰਦੀਪ, ਕਰਮਜੀਤ ਕੌਰ, ਸਵਾਤੀ, ਸੋਨੀਆ ਅਤੇ ਸਾਕਸ਼ੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਸੁਖਦੇਵ ਸਿੰਘ ਅਹੂਜਾ ਅਤੇ ਵਿਸ਼ੇਸ਼ਪਾਲ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿਚ ਨਿਰੰਕਾਰੀ ਸ਼ਰਧਾਲੂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮਲੇਰੀਏ ਦੀ ਬਿਮਾਰੀ ਬਾਰੇ ਜਾਗਰੁਕਤਾ ਕੈਂਪ ਲਗਾਇਆ

ਜੈਤੋ, 18 ਜੂਨ (ਭੋਲਾ ਸ਼ਰਮਾ)-ਪਿੰਡ ਸੂਰਘੂਰੀ, ਢਿਲਵਾਂ ਕਲਾਂ ਅਤੇ ਨਾਨਕਸਰ ਵਿਖੇ ਮਲੇਰੀਆ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਤਜਿੰਦਰਪਾਲ ਸਿੰਘ, ਅਮਰੀਕ ਸਿੰਘ ਤੇ ਗੁਰਸ਼ਵਿੰਦਰ ਸਿੰਘ ਸਿਹਤ ਸੁਪਰਵਾਈਜ਼ਰ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼ਹਿਰ ਦੇ ਗੰਦੇ ਪਾਣੀ ਦੇ ਨਿਕਾਸੀ ਨਾਲੇ ਦੀ ਸਫ਼ਾਈ ਦਾ ਕੰਮ ਸ਼ੁਰੂ

ਫ਼ਰੀਦਕੋਟ, 18 ਜੂਨ (ਪੁਰਬਾ)-ਪੰਜਾਬ ਸਰਕਾਰ ਵਲੋਂ ਆਰੰਭੇ ਗਏ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਦੀ ਪ੍ਰੇਰਨਾ ਸਦਕਾ ਬਣਾਈ ਗਈ ਫ਼ਰੀਦਕੋਟ ਨਗਰ ਸੇਵਾ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਪੰਛੀਆਂ ਦੇ ਰੈਣ ਬਸੇਰੇ ਲਈ ਆਲ੍ਹਣੇ ਅਤੇ ਪਾਣੀ ਲਈ ਕੂੰਡੇ ਰੱਖੇ

ਸਾਦਿਕ, 18 ਜੂਨ (ਆਰ.ਐੱਸ.ਧੁੰਨਾ)-ਬੀੜ ਸੁਸਾਇਟੀ ਬਰਾਂਚ ਮਾਨੀ ਸਿੰਘ ਵਾਲਾ ਵਲੋਂ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਪਿੰਡ ਮਾਨੀ ਸਿੰਘ ਵਾਲਾ ਵਿਖੇ ਪਿੰਡ ਦੀਆਂ ਵੱਖ-ਵੱਖ ਥਾਵਾਂ 'ਤੇ ਪੰਛੀਆਂ ਦੇ ਪਾਣੀ ਪੀਣ ...

ਪੂਰੀ ਖ਼ਬਰ »

ਮੁਫ਼ਤ ਕੈਂਸਰ ਜਾਂਚ ਕੈਂਪ 22 ਨੂੰ

ਬਰਗਾੜੀ, 18 ਜੂਨ (ਸ਼ਰਮਾ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਕੁਲਵੰਤ ਸਿੰਘ ਧਾਲੀਵਾਲ ਵਲੋਂ ਪੰਜਾਬ ਵਿਚ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਚਲਾਈ ਮੁਹਿੰਮ ਤਹਿਤ ਹਰਜੀਤ ਸਿੰਘ ਵਾਲੀਆ ਰਣ ਸਿੰਘ ਵਾਲਾ ਦੇ ਵਿਸ਼ੇਸ਼ ਸਹਿਯੋਗ ਨਾਲ 22 ਜੂਨ ਨੂੰ ਗੁਰਦੁਆਰਾ ...

ਪੂਰੀ ਖ਼ਬਰ »

ਸਰਾਵਾਂ ਦੇ 93 ਕਿਸਾਨਾਂ ਦਾ 46 ਲੱਖ ਰੁਪਏ ਕਰਜ਼ਾ ਮੁਆਫ਼ ਹੋਇਆ

ਬਰਗਾੜੀ, 18 ਜੂਨ (ਲਖਵਿੰਦਰ ਸ਼ਰਮਾ)-ਪਿੰਡ ਸਰਾਵਾਂ ਦੇ ਕੋਆਪਰੇਟਿਵ ਬੈਂਕ ਅਧੀਨ ਆਉਂਦੇ 93 ਕਿਸਾਨਾਂ ਦਾ ਲਗਪਗ 46 ਲੱਖ ਰੁਪਏ ਕਰਜ਼ਾ ਮੁਆਫ਼ ਹੋਇਆ ਹੈ | ਇਸ ਸਬੰਧੀ ਲਿਸਟ ਜਾਰੀ ਕਰਦਿਆਂ ਕੋਆ: ਸੁਸਾ: ਸਰਾਵਾਂ ਦੇ ਪ੍ਰਧਾਨ ਅਜੈਬ ਸਿੰਘ ਨੇ ਦੱਸਿਆ ਕਿ ਪਹਿਲਾਂ ਵੀ ਕਿਸਾਨਾਂ ...

ਪੂਰੀ ਖ਼ਬਰ »

ਪੰਜਾਬ ਡਿਗਰੀ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸਾਦਿਕ, 18 ਜੂਨ (ਆਰ.ਐੱਸ.ਧੁੰਨਾ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਚੱਲ ਰਹੇ ਬੀ.ਕਾਮ. ਵਿਭਾਗ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਇਨ੍ਹਾਂ ਨਤੀਜਿਆਂ ਵਿਚ ...

ਪੂਰੀ ਖ਼ਬਰ »

ਹਰਨੇਕ ਸਿੰਘ ਸਰਾਫ਼ ਯਾਦਗਾਰੀ ਟੀ-20 ਕਿ੍ਕਟ ਟੂਰਨਾਮੈਂਟ ਕਰਵਾਇਆ

ਫ਼ਰੀਦਕੋਟ, 19 ਜੂਨ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਜੀਵ ਪਰਾਸ਼ਰ ਦੀ ਸਰਪ੍ਰਸਤੀ ਅਤੇ ਸਹਾਇਕ ਡਾਇਰੈਕਟਰ ਜਗਜੀਤ ਸਿੰਘ ਚਾਹਲ, ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਯੁਵਕ ਸੇਵਾਵਾਂ ਕਲੱਬ, ...

ਪੂਰੀ ਖ਼ਬਰ »

ਮਾਰੂਤੀ ਕਾਰਾਂ ਇਕ ਜੁਲਾਈ ਤੋਂ ਹੋਣਗੀਆਂ ਮਹਿੰਗੀਆਂ

ਫ਼ਰੀਦਕੋਟ, 18 ਜੂਨ (ਚਰਨਜੀਤ ਸਿੰਘ ਗੋਂਦਾਰਾ)-ਦੇਸ਼ ਦੀ ਪ੍ਰਸਿੱਧ ਕਾਰ ਨਿਰਮਾਤਾ ਕੰਪਨੀ ਮਾਰੂਤੀ ਸਜੂਕੀ ਦੇ ਆਥੋਰਾਈਜਡ ਕਾਰ ਡੀਲਰ ਮੈਪਸਕੋ ਆਟੋ ਦੇ ਜਨਰਲ ਮੈਨੇਜਰ ਆਰ.ਕੇ. ਸੰਗਰ ਨੇ ਦੱਸਿਆ ਕਿ ਇਕ ਜੁਲਾਈ ਤੋਂ ਮਾਰੂਤੀ ਕੰਪਨੀ ਦੀਆਂ ਕਾਰਾਂ ਮਹਿੰਗੀਆਂ ਹੋ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਫ਼ੀਲਡ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ

ਫ਼ਰੀਦਕੋਟ, 18 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਮੰਡੀ ਬੋਰਡ ਫ਼ੀਲਡ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੀਰ ਇੰਦਰਜੀਤ ਸਿੰਘ ਪੁਰੀ ਸੂਬਾ ਪ੍ਰਧਾਨ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਘੁਮਹਾਰ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ

ਕੋਟਕਪੂਰਾ, 18 ਜੂਨ (ਮੇਘਰਾਜ)-ਸਥਾਨਕ ਮੁਹੱਲਾ ਸੁਰਗਾਪੁਰੀ ਵਿਖੇ ਪਰਜਾਪਤ ਧਰਮਸ਼ਾਲਾ ਵਿਖੇ ਘੁਮਹਾਰ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸਭਾ ਦੇ ਪ੍ਰਧਾਨ ਚਿਰੰਜੀ ਲਾਲ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਬਰਾਦਰੀ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸਮੱਸਿਆਵਾਂ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀ ਅਧਿਕਾਰੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ -ਮਾ: ਬਲਦੇਵ ਸਿੰਘ

ਜੈਤੋ, 18 ਜੂਨ (ਗਾਬੜੀਆ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਜੋ ਕਿ ਅੱਗੇ ਤੋਂ ਕੋਈ ਵੀ ਵਿਅਕਤੀ ਅਜਿਹਾ ਗੁਨਾਹ ਕਰਨ ਦੇ ਨੇੜੇ ਨਾ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਨੂੰ ਦੋਵੇਂ ਹੱਥੀਂ ਲੁੱਟਿਆ-ਦੀਕ

ਬਾਜਾਖਾਨਾ, 18 ਜੂਨ (ਜੀਵਨ ਗਰਗ)-'ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ 'ਚ ਆਪਣੇ 10 ਸਾਲਾਂ ਦੇ ਰਾਜ 'ਚ ਪੰਜਾਬ ਨੂੰ ਦੋਵੇਂ ਹੱਥੀਂ ਲੁੱਟਿਆ ਹੈ |' ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜੈਤੋ ਦੇ ਇੰਚਾਰਜ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਮੁਹੰਮਦ ਸਦੀਕ ਨੇ ...

ਪੂਰੀ ਖ਼ਬਰ »

ਮਨਜੀਤ ਸਿੰਘ ਘੁਲਿਆਣੀ ਨੂੰ ਸਿਆਸੀ ਤੇ ਗੈਰ ਸਿਆਸੀ ਆਗੂਆਂ ਨੇ ਭੇਟ ਕੀਤੀ ਸ਼ਰਧਾਂਜਲੀ

ਜੈਤੋ, 18 ਜੂਨ (ਗੁਰਚਰਨ ਸਿੰਘ ਗਾਬੜੀਆ)-ਭਾਈ ਘਨੱਈਆ ਸੇਵਾ ਸੁਸਾਇਟੀ ਜੈਤੋ ਦੇ ਖ਼ਜ਼ਾਨਚੀ ਮਨਜੀਤ ਸਿੰਘ ਘੁਲਿਆਣੀ (54) ਸਪੁੱਤਰ ਤਖ਼ਤ ਸਿੰਘ ਵਾਸੀ ਹਿੰਮਤਪੁਰਾ ਬਸਤੀ ਜੈਤੋ ਨਮਿਤ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਅੰਗੀਠਾ ਸਾਹਿਬ (ਬਠਿੰਡਾ ਰੋਡ) ਜੈਤੋ ਵਿਖੇ ਪਹੁੰਚੇ ...

ਪੂਰੀ ਖ਼ਬਰ »

ਮਹਾਂਵੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਮੈਨੇਜਰ ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਥਾਨਕ ਬਠਿੰਡਾ ਰੋਡ ਸਥਿਤ ਖੇਤਰੀ ਦਫ਼ਤਰ ਵਿਖੇ ਮਹਾਂਵੀਰ ਸਿੰਘ ਸਿੱਧੂ ਨੇ ਬਤੌਰ ਜ਼ਿਲ੍ਹਾ ਮੈਨੇਜਰ ਆਪਣਾ ਅਹੁਦਾ ਸੰਭਾਲਿਆ, ਉਹ ਬਠਿੰਡਾ ਤੋਂ ਤਬਦੀਲ ਹੋ ਕੇ ਆਏ ਹਨ | ਇਸ ਮੌਕੇ ...

ਪੂਰੀ ਖ਼ਬਰ »

ਹੋਮਿਓਪੈਥੀ ਇਲਾਜ ਨਾਲ ਮਨੁੱਖ ਨਿਰੋਗੀ ਜੀਵਨ ਜੀ ਸਕਦਾ ਹੈ-ਡਾ: ਹਰਿੰਦਰ ਸਿੰਘ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਹਰਮਹਿੰਦਰ ਪਾਲ)-ਅੱਜ ਦੇ ਤਣਾਓ ਭਰੇ ਮਾਹੌਲ 'ਚ ਯੋਗਾ ਦਾ ਮਹੱਤਵ ਦਿਨ-ਬ-ਦਿਨ ਵਧ ਰਿਹਾ ਹੈ | ਜਿਵੇਂ-ਜਿਵੇਂ ਸੁੱਖ ਸੁਵਿਧਾਵਾਂ ਦਾ ਪ੍ਰਸਾਰ ਹੋ ਰਿਹਾ ਹੈ, ਉੰਨਾਂ ਹੀ ਮਨੁੱਖ ਆਲਸੀ ਹੋ ਰਿਹਾ ਹੈ | ਬਿਮਾਰੀਆਂ ਦਾ ਮੁੱਖ ਕਾਰਨ ਮਨੁੱਖ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX