ਫ਼ਾਜ਼ਿਲਕਾ, 18 ਜੂਨ(ਦਵਿੰਦਰ ਪਾਲ ਸਿੰਘ)-ਪੰਜਾਬ ਦੇ ਪਸ਼ੂ ਪਾਲਨ, ਡੇਅਰੀ ਵਿਕਾਸ ਤੇ ਮੱਛੀ ਪਾਲਨ ਵਿਭਾਗ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੇ ਨੌਜਵਾਨ ਕਿਸਾਨਾਂ ਨੂੰ ਪਸ਼ੂ ਪਾਲਨ ਨਾਲ ਸਬੰਧਿਤ ਸਹਾਇਕ ਧੰਦੇ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ...
ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਪ੍ਰਧਾਨ ਰੂਬੀ ਗਿੱਲ ਦੇ ਗ੍ਰਹਿ ਪਿੰਡ ਕੰਧਵਾਲਾ ਹਾਜ਼ਰ ਖਾਂ ਵਿਖੇ ਵਰਕਰਾਂ ਦੀਆਂ ਮੁਸ਼ਕਲਾਂ ਸੁਣਦਿਆਂ ਲੋਕ ਸਭਾ ...
ਫਾਜ਼ਿਲਕਾ , 18 ਜੂਨ (ਦਵਿੰਦਰ ਪਾਲ ਸਿੰਘ)-ਪਸ਼ੂ ਪਾਲਨ, ਮੱਛੀ ਪਾਲਨ ਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਵਲੋਂ ਆਰੰਭ ਕੀਤਾ ਮਿਸ਼ਨ ਤੰਦਰੁਸਤ ਪੰਜਾਬ ਸੂਬੇ ਦੇ ਚਿਰ-ਸਥਾਈ ਮਨੁੱਖੀ ਵਿਕਾਸ ਦਾ ਆਧਾਰ ...
ਜਲਾਲਾਬਾਦ, 18 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਮੋਹਕਮ ਅਰਾਈਾ ਦੇ ਨੌਜਵਾਨ ਦੀ ਸੁਲਤਾਨਪੁਰ ਲੋਧੀ ਵਿਖੇ ਰੇਲਗੱਡੀ ਤੋਂ ਡਿੱਗ ਕੇ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ | ਮਿ੍ਤਕ ਬਗ਼ੀਚਾ ਸਿੰਘ ਪੁੱਤਰ ਜੀਤ ਸਿੰਘ ਉਮਰ ਲਗਭਗ 21 ਸਾਲ ਪਿੰਡ ਮੋਹਕਮ ...
ਬੋਹਰ, 18 ਜੂਨ (ਸੁਖਜੀਤ ਸਿੰਘ ਬਰਾੜ)-ਬੀਤੀ ਰਾਤ ਅਬੋਹਰ-ਗੰਗਾਨਗਰ ਕੌਮੀ ਮਾਰਗ 'ਤੇ ਪੈਂਦੇ ਪਿੰਡ ਕੱਲਰ ਖੇੜਾ ਨੇੜੇ ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ ਦੌਰਾਨ ਕਾਰ 'ਚ ਸਵਾਰ ਇਕ ਵਕੀਲ ਦੀ ਪਤਨੀ ਦੀ ਮੌਤ ਹੋ ਗਈ | ਜਦ ਕਿ ਉਸ ਦਾ ਪਤੀ ਫੱਟੜ ਹੋ ਗਿਆ | ਜਾਣਕਾਰੀ ਅਨੁਸਾਰ ...
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਖੂ ਅੰਦਰ ਪੈਂਦੇ ਪਿੰਡ ਢਾਬ ਦੀ ਇਕ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਆਪਣੀ ਗੱਲਾਂ 'ਚ ਫਸਾ ਕੇ ਇਕ 40-42 ਸਾਲਾ ਵਿਅਕਤੀ ਵਲੋਂ ਉਸ ਨਾਲ ਵਿਆਹ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਸਹਾਇਕ ਥਾਣੇਦਾਰ ...
ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਇਕ ਔਰਤ ਨੂੰ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰ ਲਿਆ | ਪੁਲਿਸ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਮੁਖ਼ਬਰ ਨੇ ਇਤਲਾਹ ਦਿੱਤੀ ਕਿ ...
ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਗੁਰਪ੍ਰੀਤ ...
ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ ਲੈ ਕੇ ਜ਼ਿਲ੍ਹੇ ਭਰ ਦੇ ਦਰਜਨ ਦੇ ਕਰੀਬ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ ਕੀਤੀ ਤੇ ਕਈ ਖ਼ਾਮੀਆਂ ਪਾਈਆਂ ਗਈਆਂ | ਇਸ ਟੀਮ 'ਚ ...
ਗੁਰੂਹਰਸਹਾਏ, 18 ਜੂਨ (ਹਰਚਰਨ ਸਿੰਘ ਸੰਧੂ)- ਪਿੰਡ ਬਾਜੇ ਕੇ ਵਿਖੇ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਪਿਛਲੇ ਦਿਨੀਂ ਕਬਜ਼ਾ ਕਰ ਲੈਣ ਦੀ ਨੀਯਤ ਨਾਲ ਦਾਖਲ ਹੋਏ ਜਬਰ ਵਿਰੋਧੀ ਸੰਘਰਸ਼ ਕਮੇਟੀ ਦੇ ਆਗੂਆਂ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ, ਜਿਸ ਨੂੰ ਲੈ ਕੇ ਅੱਜ ...
ਮੁੱਦਕੀ, 18 ਜੂਨ (ਭੁਪਿੰਦਰ ਸਿੰਘ)-ਬੀਤੀ 14 ਜੂਨ ਨੂੰ ਕਸ਼ਮੀਰ ਦੇ ਲੋਕਾਂ ਦੀ ਕੌਮੀ ਆਜ਼ਾਦੀ ਲਈ ਲਿਖਣ ਤੇ ਬੋਲਣ ਵਾਲੇ ਸੀਨੀਅਰ ਪੱਤਰਕਾਰ ਤੇ 'ਰਾਈਜ਼ਿੰਗ ਕਸ਼ਮੀਰ' ਦੇ ਸੰਪਾਦਕ ਦੀ ਸ੍ਰੀ ਨਗਰ ਦੇ ਲਾਲ ਚੌਕ 'ਚ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੇ ਵਿਰੋਧ 'ਚ ਪੈੱ੍ਰਸ ...
ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਪਿੰਡ ਮਨਸੂਰਦੇਵਾ ਦੇ ਸਰਕਾਰੀ ਹਾਈ ਸਕੂਲ 'ਤੇ ਹੱਲਾ ਬੋਲਦਿਆਂ ਚੋਰਾਂ ਨੇ ਸਕੂਲ 'ਚ ਲੱਗੀ 40 ਇੰਚ ਦੀ ਐਲ.ਸੀ.ਡੀ. ਤੇ 2 ਇਨਵਰਟਰ ਬੈਟਰੇ ਚੋਰੀ ਕਰ ਲਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਜਗਜੀਤ ਸਿੰਘ, ਸਾਬਕਾ ਸਰਪੰਚ ...
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਸੱਦੇ 'ਤੇ ਚਾਰ ਜ਼ਿਲਿ੍ਹਆਂ ਫ਼ਿਰੋਜ਼ਪੁਰ, ਮੋਗਾ, ਫ਼ਰੀਦਕੋਟ, ਬਠਿੰਡਾ ਬਿਜਲੀ ਘਰਾਂ ਮੂਹਰੇ ਧਰਨਾ ਲਗਾਉਣ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਪਿੰਡ ਸਾਦੇ ਹਾਸ਼ਮ ...
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਇੰਟਕ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕੱੁਕਾਂ ਵਲੋਂ ਅੱਜ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਇਕੱਠ ਕਰਕੇ ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ...
ਫ਼ਿਰੋਜ਼ਪੁਰ, 18 ਜੂਨ (ਤਪਿੰਦਰ ਸਿੰਘ)- ਸਖ਼ਤ ਗਰਮੀ ਕਾਰਨ ਜਿੱਥੇ ਲੋਕ ਆਪਣੇ ਬੱਚਿਆਂ ਤੇ ਪਰਿਵਾਰਕ ਮੈਂਬਰਾਂ ਨੂੰ ਲੱਖਾਂ ਰੁਪਏ ਖ਼ਰਚ ਕੇ ਪਹਾੜੀ ਇਲਾਕਿਆਂ ਦੀ ਸੈਰ ਕਰਵਾਉਣ ਲੈ ਜਾ ਰਹੇ ਹਨ, ਉੱਥੇ ਆਸ਼ਰਮ 'ਚ ਰਹਿੰਦੇ ਅਨਾਥ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ...
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਪੰਚਾਇਤੀ ਸੰਸਥਾਵਾਂ ਦੀ ਮਜ਼ਬੂਤੀ ਲਈ ਅਤੇ ਆ ਰਹੀਆਂ ਪੰਚਾਇਤੀ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਤੂਤ ਸੰਸਥਾ ...
ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਦਿਨ-ਬ-ਦਿਨ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਅਤੇ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਦਾ ਹੋਕਾ ਦਿੰਦਿਆਂ ਹਰਿਆਲੀ ਗਰੁੱਪ ਜ਼ੀਰਾ ਵਲੋਂ ਵਣ-ਵਿਭਾਗ ਜ਼ੀਰਾ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਬੂਟਿਆਂ ਦਾ ...
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਵਿਸ਼ਵ ਪ੍ਰਸਿੱਧ ਸਮਾਜ ਸੇਵੀ ਡਾ: ਐੱਸ.ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਅਧੀਨ ਚੱਲ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਲੋੜਵੰਦਾਂ, ਅੰਗਹੀਣਾਂ ...
ਫ਼ਿਰੋਜ਼ਪੁਰ 18 ਜੂਨ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਵਿੱਢੀ ਗਈ ਮਿਸ਼ਨ ਤੰਦਰੁਸਤ ਪੰਜਾਬ ਯੋਜਨਾ ਨੂੰ ਕਾਮਯਾਬ ਬਣਾਉਣ ਲਈ ਖੇਡ ਵਿਭਾਗ ਵਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਸੁਨੀਲ ਕੁਮਾਰ ਖੇਡ ਅਫ਼ਸਰ ਦੀ ...
ਗੁਰੂਹਰਸਹਾਏ, 18 ਜੂਨ (ਹਰਚਰਨ ਸਿੰਘ ਸੰਧੂ)- ਪੰਜਾਬ ਕਾਂਗਰਸ ਸਰਕਾਰ 'ਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਹਲਕਾ ਗੁਰੂਹਰਸਹਾਏ ਸ਼ਹਿਰ ਸਮੇਤ ਹਰ ਇਕ ਪਿੰਡ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ, ਜਿਸ ਨਾਲ ਸਾਰੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਤੇ ਹੋਰ ਨਵੀਆਂ ਸਹੂਲਤਾਂ ਮਿਲਣਗੀਆਂ | ਇਹ ਪ੍ਰਗਟਾਵਾ ਕੈਬਨਿਟ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਸਿਆਸੀ ਸਕੱਤਰ ਗੁਰਦੀਪ ਸਿੰਘ ਢਿੱਲੋਂ ਨੇ ਪਿੰਡ ਸ਼ਰੀਂਹ ਵਾਲਾ ਬਰਾੜ ਵਿਖੇ ਸ਼ੁਰੂ ਕੀਤੇ ਜਾ ਰਹੇ ਵਾਟਰ ਟਰੀਟਮੈਂਟ ਪਲਾਂਟ ਅਤੇ ਹੋਰ ਵਿਕਾਸ ਕਾਰਜਾਂ ਦਾ ਨਿਰੀਖਣ ਕਰਨ ਉਪਰੰਤ ਕੀਤਾ | ਗੁਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ 'ਚ ਵਾਟਰ ਟਰੀਟਮੈਂਟ ਦੇ ਪਲਾਂਟ 'ਚ ਪਾਣੀ ਨੂੰ ਸਾਫ਼ ਕਰਕੇ ਖੇਤੀ ਲਈ ਵਰਤਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਦੋ ਏਕੜ ਜ਼ਮੀਨ 'ਚ ਝੀਲ, ਛੱਪੜ ਦੀ ਸਾਫ਼-ਸਫ਼ਾਈ ਕਰਕੇ ਸਾਰੇ ਪਿੰਡ ਦੇ ਆਲੇ-ਦੁਆਲੇ ਦਰਖ਼ਤ ਲਗਾਏ ਜਾਣਗੇ ਤੇ ਇੱਥੇ ਹੀ ਵੱਡਾ ਪਾਰਕ ਵੀ ਬਣਾਇਆ ਜਾ ਰਿਹਾ ਹੈ | ਇਨ੍ਹਾਂ ਸਾਰੇ ਪ੍ਰੋਜੈਕਟਾਂ ਦਾ ਗੁਰਦੀਪ ਸਿੰਘ ਢਿੱਲੋਂ ਨੇ ਜਾਇਜ਼ਾ ਲਿਆ | ਇਸ ਸਮੇਂ ਉਨ੍ਹਾਂ ਨਾਲ ਗੁਰਜੀਤ ਸਿੰਘ ਧਵਨ, ਗੁਰਮੀਤ ਸੰਧੂ, ਦਵਿੰਦਰ ਭਨੋਟ, ਕਸ਼ਮੀਰ ਸਿੰਘ ਮੈਂਬਰ, ਜਸਕਰਨ ਸਿੰਘ ਸਾਬਕਾ ਸਰਪੰਚ, ਗਮਦੂਰ ਸਿੰਘ, ਗੁਰਪਾਲ ਸਿੰਘ ਸਮੇਤ ਕਈ ਹੋਰ ਪਤਵੰਤੇ ਤੇ ਪਿੰਡ ਵਾਸੀ ਹਾਜ਼ਰ ਸਨ |
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਖ਼ਲਾਸੀ ਲਾਈਨ ਫ਼ਿਰੋਜ਼ਪੁਰ ਛਾਉਣੀ 'ਚੋਂ ਬੀਤੀ ਰਾਤ ਇਕ ਟਵੇਰਾ ਗੱਡੀ ਨੰਬਰ ਪੀ.ਬੀ.05ਪੀ-0202 ਨੂੰ ਚੋਰਾਂ ਵਲੋਂ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ | ਪੁਲਿਸ ਥਾਣਾ ਕੈਂਟ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ...
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਲੋੜਵੰਦ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਗਿਆਨ ਹੌਾਡਾ ਫ਼ਿਰੋਜ਼ਪੁਰ ਅਤੇ ਲਾਈਫ਼ ਸੇਵਰਜ਼ ਵੈੱਲਫੇਅਰ ਸੁਸਾਇਟੀ ਵਲੋਂ ਐਮ.ਡੀ. ਧਰਮਜੀਤ ਸਿੰਘ ਦੀ ਅਗਵਾਈ ਹੇਠ ਗਿਆਨ ਹੌਾਡਾ ਏਜੰਸੀ ਫ਼ਿਰੋਜ਼ਪੁਰ ਛਾਉਣੀ ਵਿਖੇ ...
ਫ਼ਿਰੋਜ਼ਪੁਰ, 18 ਜੂਨ (ਤਪਿੰਦਰ ਸਿੰਘ)- ਸਮੂਹ ਮਜ਼ਦੂਰ ਵੈੱਲਫੇਅਰ ਸਭਾ ਪੰਜਾਬ ਦਾ ਵਫ਼ਦ ਜਥੇਬੰਦੀ ਦੇ ਪ੍ਰਧਾਨ ਬੱਗਾ ਸਿੰਘ ਦੀ ਅਗਵਾਈ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਿਆ ਤੇ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਅਧਿਕਾਰੀਆਂ ਦੀਆਂ ਆਪਹੁਦਰਾਸ਼ਾਹੀਆਂ ਅਤੇ ...
ਮਮਦੋਟ, 18 ਜੂਨ (ਸੁਖਦੇਵ ਸਿੰਘ ਸੰਗਮ)- ਬਲਾਕ ਮਮਦੋਟ ਦੇ ਸਰਹੱਦੀ ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ, ਇਸ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਰਡਰ ਡਿਵੈਲਪਮੈਂਟ ਸਕੀਮ ਤਹਿਤ ਵਿਸ਼ੇਸ਼ ਫ਼ੰਡ ਦਿੱਤੇ ਜਾ ਰਹੇ ਹਨ ਤਾਂ ...
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਵਿਰਕ ਗੋਤ ਦੇ ਜਠੇਰੇ ਬਾਬਾ ਸਹਾਰੀ ਮੱਲ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਧਾਰਮਿਕ ਜੋੜ ਮੇਲਾ ਇਲਾਕੇ ਦੀ ਸੰਗਤ ਵਲੋਂ ਗੁਰਦੁਆਰਾ ਬਾਬਾ ਸਹਾਰੀ ਮੱਲ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪੂਰੀ ...
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਦੇਸ਼ ਦੀ ਸੁਰੱਖਿਆ ਲਈ ਸਰਹੱਦਾਂ ਅਤੇ ਗੜਬੜੀ ਵਾਲੇ ਇਲਾਕਿਆਂ 'ਚ ਜਵਾਨੀ ਭਰ ਸੇਵਾਵਾਂ ਨਿਭਾਅ ਸ਼ਾਨਦਾਰ ਸੇਵਾ-ਮੁਕਤੀ ਲੈਣ ਵਾਲੇ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਸੁਣ ਦੂਰ ਕਰਨ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ...
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਦੇਸ਼ ਦੀ ਆਜ਼ਾਦੀ ਅਤੇ ਸੁਰੱਖਿਆ ਲਈ ਆਪਣੀਆਂ ਕੀਮਤੀ ਜਾਨਾਂ ਨਿਛਾਵਰ ਕਰਨ ਵਾਲੇ ਦੇਸ਼ ਦੇ ਮਹਾਨ ਸ਼ਹੀਦਾਂ ਅਤੇ ਬਹਾਦਰ ਸੁਰੱਖਿਆ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਸਿੱਜਦਾ ਕਰਨ ਅਤੇ ਉਨ੍ਹਾਂ ਨੂੰ ਸੱਚੀਆਂ ਸੁੱਚੀਆਂ ...
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਵਿਰਕ ਗੋਤ ਦੇ ਜਠੇਰੇ ਬਾਬਾ ਸਹਾਰੀ ਮੱਲ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਧਾਰਮਿਕ ਜੋੜ ਮੇਲਾ ਇਲਾਕੇ ਦੀ ਸੰਗਤ ਵਲੋਂ ਗੁਰਦੁਆਰਾ ਬਾਬਾ ਸਹਾਰੀ ਮੱਲ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪੂਰੀ ...
ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਨਵੀਂ ਦਿੱਲੀ ਯੁਵਾ ਮਾਮਲੇ ਤੇ ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਬਲਾਕ ਜ਼ੀਰਾ ਦੀ ਗੁਆਂਢ ਯੁਵਾ ਸੰਸਦ ਪ੍ਰੋਗਰਾਮ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਰਟੋਨ ਬੇਟ ਵਿਖੇ ...
ਮਖੂ, 18 ਜੂਨ (ਵਰਿੰਦਰ ਮਨਚੰਦਾ)- ਨਹਿਰੂ ਯੂਵਾ ਕੇਂਦਰ ਵਲੋਂ ਲਕਸ਼ੇ ਯੂਥ ਕਲੱਬ ਮਖੂ ਦੇ ਸਹਿਯੋਗ ਨਾਲ ਵਿਸ਼ਵ ਏਕਤਾ ਦਿਵਸ ਨੂੰ ਸਮਰਪਿਤ ਕਲੱਬ ਦੇ ਦਫ਼ਤਰ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ਕਲੱਬ ਦੇ ਸਮੁੱਚ ਮੈਂਬਰਾਂ ਨੇ ਭਾਗ ਲਿਆ | ਇਸ ...
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਪੰਜਵੇਂ ਪਾਤਿਸ਼ਾਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਖਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਅੰਦਰ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਪ੍ਰਧਾਨ ...
ਮਖੂ, 18 ਜੂਨ (ਮੁਖਤਿਆਰ ਸਿੰਘ ਧੰਜੂ)-ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਛੋਹ ਪ੍ਰਾਪਤ ਗੁਰਦੁਆਰਾ ਠੱਠਾ ਸਾਹਿਬ ਵਿਖੇ ਲੋਕਲ ਗੁਰਦੁਆਰਾ ਕਮੇਟੀ ਦੇ ਉੱਦਮ ਸਦਕਾ ਤੇ ਇਲਾਕੇ ਦੇ ਸਹਿਯੋਗ ਨਾਲ ਲਗਾਏ ਗਏ ਖ਼ੂਨਦਾਨ ਕੈਂਪ ਵਿਚ 50 ...
ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਨੇੜਲੇ ਪਿੰਡ ਸੁੱਖੇ ਵਾਲਾ 'ਚ ਸਾਂਝੀ ਵੱਟ ਤੋਂ ਸਫ਼ੈਦੇ (ਦਰੱਖ਼ਤ) ਦੀ ਕਟਾਈ ਨੂੰ ਲੈ ਕੇ ਮਾਲਕੀ ਦਾ ਦਾਅਵਾ ਕਰਨ ਵਾਲੇ ਜ਼ਮੀਨ ਮਾਲਕ ਨੇ ਪੁਲਿਸ ਪ੍ਰਸ਼ਾਸਨ 'ਤੇ ਦੋਸ਼ ਲਗਾਇਆ ਹੈ ਕਿ ਸਮੁੱਚਾ ਪ੍ਰਸ਼ਾਸਨ ਉਸ ਦੇ ਵਿਰੋਧੀ ਧਿਰ ਦੀ ...
ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੇ ਖੇਡ ਸਟੇਡੀਅਮ 'ਚ ਕ੍ਰਿਕਟ ਟੂਰਨਾਮੈਂਟ ਸ਼ੁਰੂ ਹੋਇਆ, ਜਿਸ ਦੌਰਾਨ ਕਾਂਗਰਸ ਕਮੇਟੀ ਦੇ ਪੰਜਾਬ ਜਨਰਲ ਸਕੱਤਰ ਅਨਵਰ ਹੁਸੈਨ ਮੁੱਖ ਮਹਿਮਾਨ ਵਜੋਂ ਪੁੱਜੇ, ...
ਗੋਲੂ ਕਾ ਮੋੜ, 18 ਜੂਨ (ਸੁਰਿੰਦਰ ਸਿੰਘ ਲਾਡੀ)- ਪਿਛਲੇ ਕੁਝ ਸਮੇਂ ਤੋਂ ਗੋਲੂ ਕਾ ਮੋੜ ਚੋਰਾਂ ਦੇ ਹਵਾਲੇ ਹੋਇਆ ਪਿਆ ਹੈ, ਜਿਸ ਦੀ ਮਿਸਾਲ ਬੀਤੀ ਰਾਤ ਚੋਰਾਂ ਵਲੋਂ ਗੋਲੂ ਕਾ ਮੋੜ 'ਤੇ ਸਥਿਤ ਵੱਖ-ਵੱਖ 5 ਦੁਕਾਨਾਂ ਜਿਸ ਵਿਚ ਜਨਰਲ ਸਟੋਰ, ਸਪੇਅਰ ਪਾਰਟਸ, ਫ਼ੈਸ਼ਨ ਸ਼ਾਪ, ਜੂਸ ...
ਲੱਖੋ ਕੇ ਬਹਿਰਾਮ, 18 ਜੂਨ (ਰਾਜਿੰਦਰ ਸਿੰਘ ਹਾਂਡਾ)- ਪਿੰਡ ਦਿਲਾ ਰਾਮ ਵਿਖੇ ਪੀਰ ਬਾਬਾ ਭੂਰੇ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਬੜੀ ਧੂਮ-ਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਮੇਲੇ 'ਚ ਪਹੰੁਚੀ ਦੋਗਾਣਾ ਜੋੜੀ ਸੰਧੂ ਸੁਰਜੀਤ ਅਤੇ ਬੀਬਾ ਕਮਲਜੀਤ ਸਿੱਧੂ ...
ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮੀਟਿੰਗ ਪ੍ਰਧਾਨ ਸੁਖਚਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ | ਸਭ ਤੋਂ ਪਹਿਲਾਂ ਸਾਹਿਤ ਸਭਾ ਧਰਮਕੋਟ ਦੇ ਪ੍ਰਧਾਨ ਜਸ ਬਰਸਾਲਵੀ ਦੇ ਸਦੀਵੀਂ ਵਿਛੋੜੇ ਅਤੇ ਲੇਖਕ ਸੁਖਰਾਜ ...
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਆੜ੍ਹਤੀਏ ਿਖ਼ਲਾਫ਼ ਝੂਠਾ ਮੁਕੱਦਮਾ ਦਰਜ ਕਰਵਾਉਣ ਲਈ ਜ਼ਹਿਰੀਲੀ ਦਵਾਈ ਪੀਣ ਵਾਲੇ ਕਿਸਾਨ ਿਖ਼ਲਾਫ਼ ਪੁਲਿਸ ਨੇ ਕਾਰਵਾਈ ਕਰਦਿਆਂ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਥਾਣਾ ਮੱਲਾਂਵਾਲਾ ਦੀ ਚੌਾਕੀ ਖੋਸਾ ਦਲ ਸਿੰਘ ਦੇ ...
ਮਮਦੋਟ, 18 ਜੂਨ (ਸੁਖਦੇਵ ਸਿੰਘ ਸੰਗਮ)- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵੱਡੇ ਕਸਬੇ ਮਮਦੋਟ ਦੀ ਮੇਨ ਸੜਕ 'ਚ ਪਏ ਖੱਡਿਆਂ ਕਰਕੇ ਸਥਾਨਕ ਲੋਕਾਂ ਨੂੰ ਭਾਰੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਰਨਣਯੋਗ ਹੈ ਕਿ ਸਥਾਨਕ ਕਸਬੇ ਦੇ ਵਿਚੋਂ ਦੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX