ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪਸ਼ੂ ਪਾਲਣ ਸਬੰਧੀ ਸਹਾਇਕ ਕਿੱਤੇ ਬੇਰੁਜ਼ਗਾਰੀ ਤੇ ਕਿਸਾਨੀ ਸੰਕਟ ਦਾ ਹੱਲ ਕਰਨ ਦੇ ਸਮੱਰਥ-ਬਲਬੀਰ ਸਿੰਘ ਸਿੱਧੂ

ਫ਼ਾਜ਼ਿਲਕਾ, 18 ਜੂਨ(ਦਵਿੰਦਰ ਪਾਲ ਸਿੰਘ)-ਪੰਜਾਬ ਦੇ ਪਸ਼ੂ ਪਾਲਨ, ਡੇਅਰੀ ਵਿਕਾਸ ਤੇ ਮੱਛੀ ਪਾਲਨ ਵਿਭਾਗ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੇ ਨੌਜਵਾਨ ਕਿਸਾਨਾਂ ਨੂੰ ਪਸ਼ੂ ਪਾਲਨ ਨਾਲ ਸਬੰਧਿਤ ਸਹਾਇਕ ਧੰਦੇ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੱਧੂ ਨੇ ਰੂਬੀ ਗਿੱਲ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨੂੰ ਲੋਕ ਸਭਾ ਚੋਣਾਂ ਲਈ ਕੀਤਾ ਲਾਮਬੱਧ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਪ੍ਰਧਾਨ ਰੂਬੀ ਗਿੱਲ ਦੇ ਗ੍ਰਹਿ ਪਿੰਡ ਕੰਧਵਾਲਾ ਹਾਜ਼ਰ ਖਾਂ ਵਿਖੇ ਵਰਕਰਾਂ ਦੀਆਂ ਮੁਸ਼ਕਲਾਂ ਸੁਣਦਿਆਂ ਲੋਕ ਸਭਾ ...

ਪੂਰੀ ਖ਼ਬਰ »

ਮਨੁੱਖੀ ਵਿਕਾਸ ਦਾ ਆਧਾਰ ਬਣੇਗਾ ਮਿਸ਼ਨ ਤੰਦਰੁਸਤ ਪੰਜਾਬ-ਬਲਬੀਰ ਸਿੰਘ ਸਿੱਧੂ

ਫਾਜ਼ਿਲਕਾ , 18 ਜੂਨ (ਦਵਿੰਦਰ ਪਾਲ ਸਿੰਘ)-ਪਸ਼ੂ ਪਾਲਨ, ਮੱਛੀ ਪਾਲਨ ਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਵਲੋਂ ਆਰੰਭ ਕੀਤਾ ਮਿਸ਼ਨ ਤੰਦਰੁਸਤ ਪੰਜਾਬ ਸੂਬੇ ਦੇ ਚਿਰ-ਸਥਾਈ ਮਨੁੱਖੀ ਵਿਕਾਸ ਦਾ ਆਧਾਰ ...

ਪੂਰੀ ਖ਼ਬਰ »

ਰੇਲਗੱਡੀ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ

ਜਲਾਲਾਬਾਦ, 18 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਮੋਹਕਮ ਅਰਾਈਾ ਦੇ ਨੌਜਵਾਨ ਦੀ ਸੁਲਤਾਨਪੁਰ ਲੋਧੀ ਵਿਖੇ ਰੇਲਗੱਡੀ ਤੋਂ ਡਿੱਗ ਕੇ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ | ਮਿ੍ਤਕ ਬਗ਼ੀਚਾ ਸਿੰਘ ਪੁੱਤਰ ਜੀਤ ਸਿੰਘ ਉਮਰ ਲਗਭਗ 21 ਸਾਲ ਪਿੰਡ ਮੋਹਕਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖ਼ਮੀ

ਬੋਹਰ, 18 ਜੂਨ (ਸੁਖਜੀਤ ਸਿੰਘ ਬਰਾੜ)-ਬੀਤੀ ਰਾਤ ਅਬੋਹਰ-ਗੰਗਾਨਗਰ ਕੌਮੀ ਮਾਰਗ 'ਤੇ ਪੈਂਦੇ ਪਿੰਡ ਕੱਲਰ ਖੇੜਾ ਨੇੜੇ ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ ਦੌਰਾਨ ਕਾਰ 'ਚ ਸਵਾਰ ਇਕ ਵਕੀਲ ਦੀ ਪਤਨੀ ਦੀ ਮੌਤ ਹੋ ਗਈ | ਜਦ ਕਿ ਉਸ ਦਾ ਪਤੀ ਫੱਟੜ ਹੋ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਵਿਆਹ ਰਚਾਉਣ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਖੂ ਅੰਦਰ ਪੈਂਦੇ ਪਿੰਡ ਢਾਬ ਦੀ ਇਕ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਆਪਣੀ ਗੱਲਾਂ 'ਚ ਫਸਾ ਕੇ ਇਕ 40-42 ਸਾਲਾ ਵਿਅਕਤੀ ਵਲੋਂ ਉਸ ਨਾਲ ਵਿਆਹ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਗਿ੍ਫ਼ਤਾਰ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਇਕ ਔਰਤ ਨੂੰ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰ ਲਿਆ | ਪੁਲਿਸ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਮੁਖ਼ਬਰ ਨੇ ਇਤਲਾਹ ਦਿੱਤੀ ਕਿ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਗੁਰਪ੍ਰੀਤ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਦੇ ਦਰਜਨ ਤੋਂ ਵੱਧ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ ਬਿਨਾਂ ਬਿੱਲ ਦੀਆਂ ਹਜ਼ਾਰਾਂ ਰੁਪਏ ਦੀਆਂ ਦਵਾਈਆਂ ਬਰਾਮਦ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ ਲੈ ਕੇ ਜ਼ਿਲ੍ਹੇ ਭਰ ਦੇ ਦਰਜਨ ਦੇ ਕਰੀਬ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ ਕੀਤੀ ਤੇ ਕਈ ਖ਼ਾਮੀਆਂ ਪਾਈਆਂ ਗਈਆਂ | ਇਸ ਟੀਮ 'ਚ ...

ਪੂਰੀ ਖ਼ਬਰ »

ਬਾਜੇ ਕੇ ਵਿਖੇ ਚੱਲ ਰਹੇ ਵਿਵਾਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਧਰਨਾ

ਗੁਰੂਹਰਸਹਾਏ, 18 ਜੂਨ (ਹਰਚਰਨ ਸਿੰਘ ਸੰਧੂ)- ਪਿੰਡ ਬਾਜੇ ਕੇ ਵਿਖੇ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਪਿਛਲੇ ਦਿਨੀਂ ਕਬਜ਼ਾ ਕਰ ਲੈਣ ਦੀ ਨੀਯਤ ਨਾਲ ਦਾਖਲ ਹੋਏ ਜਬਰ ਵਿਰੋਧੀ ਸੰਘਰਸ਼ ਕਮੇਟੀ ਦੇ ਆਗੂਆਂ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ, ਜਿਸ ਨੂੰ ਲੈ ਕੇ ਅੱਜ ...

ਪੂਰੀ ਖ਼ਬਰ »

ਪੱਤਰਕਾਰ ਸ਼ੁਜਾਤ ਬੁਖ਼ਾਰੀ ਦੀ ਹੱਤਿਆ ਦੇ ਵਿਰੋਧ 'ਚ ਮੁੱਦਕੀ 'ਚ ਵਿਸ਼ਾਲ ਰੋਸ ਮਾਰਚ

ਮੁੱਦਕੀ, 18 ਜੂਨ (ਭੁਪਿੰਦਰ ਸਿੰਘ)-ਬੀਤੀ 14 ਜੂਨ ਨੂੰ ਕਸ਼ਮੀਰ ਦੇ ਲੋਕਾਂ ਦੀ ਕੌਮੀ ਆਜ਼ਾਦੀ ਲਈ ਲਿਖਣ ਤੇ ਬੋਲਣ ਵਾਲੇ ਸੀਨੀਅਰ ਪੱਤਰਕਾਰ ਤੇ 'ਰਾਈਜ਼ਿੰਗ ਕਸ਼ਮੀਰ' ਦੇ ਸੰਪਾਦਕ ਦੀ ਸ੍ਰੀ ਨਗਰ ਦੇ ਲਾਲ ਚੌਕ 'ਚ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੇ ਵਿਰੋਧ 'ਚ ਪੈੱ੍ਰਸ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮਨਸੂਰਦੇਵਾ 'ਚੋਂ ਐਲ.ਸੀ.ਡੀ. ਤੇ ਬੈਟਰੇ ਚੋਰੀ

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਪਿੰਡ ਮਨਸੂਰਦੇਵਾ ਦੇ ਸਰਕਾਰੀ ਹਾਈ ਸਕੂਲ 'ਤੇ ਹੱਲਾ ਬੋਲਦਿਆਂ ਚੋਰਾਂ ਨੇ ਸਕੂਲ 'ਚ ਲੱਗੀ 40 ਇੰਚ ਦੀ ਐਲ.ਸੀ.ਡੀ. ਤੇ 2 ਇਨਵਰਟਰ ਬੈਟਰੇ ਚੋਰੀ ਕਰ ਲਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਜਗਜੀਤ ਸਿੰਘ, ਸਾਬਕਾ ਸਰਪੰਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਸਾਦੇ ਹਾਸ਼ਮ ਬਿਜਲੀ ਦਫ਼ਤਰ ਮੂਹਰੇ ਧਰਨਾ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਸੱਦੇ 'ਤੇ ਚਾਰ ਜ਼ਿਲਿ੍ਹਆਂ ਫ਼ਿਰੋਜ਼ਪੁਰ, ਮੋਗਾ, ਫ਼ਰੀਦਕੋਟ, ਬਠਿੰਡਾ ਬਿਜਲੀ ਘਰਾਂ ਮੂਹਰੇ ਧਰਨਾ ਲਗਾਉਣ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਪਿੰਡ ਸਾਦੇ ਹਾਸ਼ਮ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਇੰਟਕ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕੱੁਕਾਂ ਵਲੋਂ ਅੱਜ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਇਕੱਠ ਕਰਕੇ ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

...ਤੇ ਜਦੋਂ ਵਿਧਾਇਕ ਪਿੰਕੀ ਨੇ ਅਨਾਥ ਆਸ਼ਰਮ ਦੇ ਬੱਚਿਆਂ ਨੂੰ ਕਰਵਾਈ ਫਨ ਆਈਲੈਂਡ ਦੀ ਸੈਰ

ਫ਼ਿਰੋਜ਼ਪੁਰ, 18 ਜੂਨ (ਤਪਿੰਦਰ ਸਿੰਘ)- ਸਖ਼ਤ ਗਰਮੀ ਕਾਰਨ ਜਿੱਥੇ ਲੋਕ ਆਪਣੇ ਬੱਚਿਆਂ ਤੇ ਪਰਿਵਾਰਕ ਮੈਂਬਰਾਂ ਨੂੰ ਲੱਖਾਂ ਰੁਪਏ ਖ਼ਰਚ ਕੇ ਪਹਾੜੀ ਇਲਾਕਿਆਂ ਦੀ ਸੈਰ ਕਰਵਾਉਣ ਲੈ ਜਾ ਰਹੇ ਹਨ, ਉੱਥੇ ਆਸ਼ਰਮ 'ਚ ਰਹਿੰਦੇ ਅਨਾਥ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਸਬੰਧੀ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਤੂਤ ਪੰਚਾਇਤ ਮੰਤਰੀ ਬਾਜਵਾ ਨੂੰ ਮਿਲੇ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਪੰਚਾਇਤੀ ਸੰਸਥਾਵਾਂ ਦੀ ਮਜ਼ਬੂਤੀ ਲਈ ਅਤੇ ਆ ਰਹੀਆਂ ਪੰਚਾਇਤੀ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਤੂਤ ਸੰਸਥਾ ਦੇ ਆਗੂਆਂ ਨੂੰ ਨਾਲ ਲੈ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਪੰਜਾਬ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੂੰ ਮਿਲੇ | ਮੌਜੂਦਾ ਹਾਲਾਤਾਂ 'ਤੇ ਗੱਲਬਾਤ ਕਰਨ ਉਪਰੰਤ ਔਰਤਾਂ ਅਤੇ ਵੱਖ-ਵੱਖ ਵਰਗਾਂ ਦੇ ਰਾਖਵਾਂਕਰਨ ਬਾਰੇ ਵਿਚਾਰ ਵਟਾਂਦਰੇ ਕਰਨ ਬਾਰੇ ਦੱਸਦਿਆਂ ਤੂਤ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਜਿੱਥੇ 2 ਪੜਾਵਾਂ 'ਚ ਕੀਤੀਆਂ ਜਾਣਗੀਆਂ, ਉੱਥੇ 50 ਫ਼ੀਸਦੀ ਔਰਤਾਂ ਲਈ ਰਾਖਵਾਂਕਰਨ ਵੀ ਚੋਣਾਂ 'ਚ ਲਾਗੂ ਕੀਤਾ ਜਾਣਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਪਹਿਲੇ ਪੜਾਅ ਅਤੇ ਪੰਚਾਂ-ਸਰਪੰਚਾਂ ਦੀਆਂ ਚੋਣਾਂ ਦੂਜੇ ਪੜਾਅ ਹੇਠ ਕਰਵਾਉਣ ਲਈ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਵਲੋਂ ਸੂਬਾ ਪ੍ਰਧਾਨ ਸੁਖਵੰਤ ਸਿੰਘ ਬਰਾੜ ਦੀ ਅਗਵਾਈ ਹੇਠ ਪੰਚਾਇਤ ਮੰਤਰੀ ਨੂੰ ਸੁਝਾਅ ਦਿੱਤਾ ਗਿਆ ਹੈ | ਤੂਤ ਨੇ ਦੱਸਿਆ ਕਿ ਪੰਚਾਇਤ ਮੰਤਰੀ ਨੇ ਵਿਸ਼ਵਾਸ ਦਵਾਇਆ ਕਿ ਜਲਦ ਕਰਵਾਈਆਂ ਜਾਣ ਵਾਲੀਆਂ ਪੰਚਾਇਤੀ ਚੋਣਾਂ ਪੂਰੇ ਪਾਰਦਰਸ਼ੀ, ਨਿਰਪੱਖ, ਆਜ਼ਾਦਾਨਾ ਢੰਗ ਅਤੇ ਮਾਹੌਲ 'ਚ ਕਰਵਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਲੋਕਤੰਤਰ ਦੀ ਮੁੱਢਲੀ ਪ੍ਰਕਿਰਿਆ ਪੰਚਾਇਤੀ ਰਾਜ ਦੀ ਮਜ਼ਬੂਤੀ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੀ ਹਰਮਨ ਪਿਆਰਤਾ ਵਾਲੇ ਹੀ ਆਗੂ ਚੁਣ ਕੇ ਸਾਹਮਣੇ ਆਉਣੇ ਚਾਹੀਦੇ ਹਨ | ਇਸ ਮੌਕੇ ਹਰਜੀਤ ਸਿੰਘ ਕਾਲਾ, ਲਛਮਣ ਸਿੰਘ, ਮਨਿੰਦਰ ਸਿੰਘ, ਬਿੱਟੂ, ਰੇਸ਼ਮ ਸਿੰਘ, ਬਾਗ ਸਿੰਘ, ਮਲਕੀਤ ਸਿੰਘ, ਸੇਵਾ ਸਿੰਘ, ਮੋਹਰ ਸਿੰਘ, ਰਾਜੂ ਡੀਪੂ ਵਾਲਾ, ਗਿੱਲ ਆਦਿ ਨਾਲ ਸਨ |


ਖ਼ਬਰ ਸ਼ੇਅਰ ਕਰੋ

ਹਰਿਆਲੀ ਗਰੁੱਪ ਜ਼ੀਰਾ ਨੇ ਬੂਟਿਆਂ ਦਾ ਲੰਗਰ ਲਗਾਇਆ

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਦਿਨ-ਬ-ਦਿਨ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਅਤੇ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਦਾ ਹੋਕਾ ਦਿੰਦਿਆਂ ਹਰਿਆਲੀ ਗਰੁੱਪ ਜ਼ੀਰਾ ਵਲੋਂ ਵਣ-ਵਿਭਾਗ ਜ਼ੀਰਾ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਬੂਟਿਆਂ ਦਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਵੰਡੀਆਂ ਲੋੜਵੰਦਾਂ ਨੂੰ ਪੈਨਸ਼ਨਾਂ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਵਿਸ਼ਵ ਪ੍ਰਸਿੱਧ ਸਮਾਜ ਸੇਵੀ ਡਾ: ਐੱਸ.ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਅਧੀਨ ਚੱਲ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਲੋੜਵੰਦਾਂ, ਅੰਗਹੀਣਾਂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਗਾਇਆ 15 ਰੋਜ਼ਾ ਸਮਰ ਕੈਂਪ

ਫ਼ਿਰੋਜ਼ਪੁਰ 18 ਜੂਨ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਵਿੱਢੀ ਗਈ ਮਿਸ਼ਨ ਤੰਦਰੁਸਤ ਪੰਜਾਬ ਯੋਜਨਾ ਨੂੰ ਕਾਮਯਾਬ ਬਣਾਉਣ ਲਈ ਖੇਡ ਵਿਭਾਗ ਵਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਸੁਨੀਲ ਕੁਮਾਰ ਖੇਡ ਅਫ਼ਸਰ ਦੀ ...

ਪੂਰੀ ਖ਼ਬਰ »

ਪਿੰਡ ਸ਼ਰੀਂਹ ਵਾਲਾ ਬਰਾੜ ਵਿਖੇ ਚੱਲ ਰਹੇ ਪ੍ਰਾਜੈਕਟਾਂ ਦਾ ਗੁਰਦੀਪ ਸਿੰਘ ਢਿੱਲੋਂ ਵਲੋਂ ਨਿਰੀਖਣ

ਗੁਰੂਹਰਸਹਾਏ, 18 ਜੂਨ (ਹਰਚਰਨ ਸਿੰਘ ਸੰਧੂ)- ਪੰਜਾਬ ਕਾਂਗਰਸ ਸਰਕਾਰ 'ਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਹਲਕਾ ਗੁਰੂਹਰਸਹਾਏ ਸ਼ਹਿਰ ਸਮੇਤ ਹਰ ਇਕ ਪਿੰਡ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ, ਜਿਸ ਨਾਲ ਸਾਰੇ ਪਿੰਡਾਂ ਨੂੰ ਸ਼ਹਿਰਾਂ ...

ਪੂਰੀ ਖ਼ਬਰ »

ਟਵੇਰਾ ਗੱਡੀ ਚੋਰੀ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਖ਼ਲਾਸੀ ਲਾਈਨ ਫ਼ਿਰੋਜ਼ਪੁਰ ਛਾਉਣੀ 'ਚੋਂ ਬੀਤੀ ਰਾਤ ਇਕ ਟਵੇਰਾ ਗੱਡੀ ਨੰਬਰ ਪੀ.ਬੀ.05ਪੀ-0202 ਨੂੰ ਚੋਰਾਂ ਵਲੋਂ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ | ਪੁਲਿਸ ਥਾਣਾ ਕੈਂਟ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗਿਆਨ ਹੌਾਡਾ ਫ਼ਿਰੋਜ਼ਪੁਰ ਅਤੇ ਲਾਈਫ਼ ਸੇਵਰਜ ਵੈੱਲਫੇਅਰ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਕੈਂਪ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਲੋੜਵੰਦ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਗਿਆਨ ਹੌਾਡਾ ਫ਼ਿਰੋਜ਼ਪੁਰ ਅਤੇ ਲਾਈਫ਼ ਸੇਵਰਜ਼ ਵੈੱਲਫੇਅਰ ਸੁਸਾਇਟੀ ਵਲੋਂ ਐਮ.ਡੀ. ਧਰਮਜੀਤ ਸਿੰਘ ਦੀ ਅਗਵਾਈ ਹੇਠ ਗਿਆਨ ਹੌਾਡਾ ਏਜੰਸੀ ਫ਼ਿਰੋਜ਼ਪੁਰ ਛਾਉਣੀ ਵਿਖੇ ...

ਪੂਰੀ ਖ਼ਬਰ »

ਮਜ਼ਦੂਰ ਵੈੱਲਫੇਅਰ ਸਭਾ ਵਲੋਂ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਦੀਆਂ ਮਨਮਾਨੀਆਂ ਿਖ਼ਲਾਫ਼ ਪ੍ਰਸ਼ਾਸਨ ਨੂੰ ਪੱਤਰ

ਫ਼ਿਰੋਜ਼ਪੁਰ, 18 ਜੂਨ (ਤਪਿੰਦਰ ਸਿੰਘ)- ਸਮੂਹ ਮਜ਼ਦੂਰ ਵੈੱਲਫੇਅਰ ਸਭਾ ਪੰਜਾਬ ਦਾ ਵਫ਼ਦ ਜਥੇਬੰਦੀ ਦੇ ਪ੍ਰਧਾਨ ਬੱਗਾ ਸਿੰਘ ਦੀ ਅਗਵਾਈ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਿਆ ਤੇ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਅਧਿਕਾਰੀਆਂ ਦੀਆਂ ਆਪਹੁਦਰਾਸ਼ਾਹੀਆਂ ਅਤੇ ...

ਪੂਰੀ ਖ਼ਬਰ »

ਲਾਡੀ ਗਹਿਰੀ ਨੇ ਪੰਚਾਇਤਾਂ ਨੂੰ ਵੰਡੇ 20 ਲੱਖ ਦੇ ਚੈੱਕ

ਮਮਦੋਟ, 18 ਜੂਨ (ਸੁਖਦੇਵ ਸਿੰਘ ਸੰਗਮ)- ਬਲਾਕ ਮਮਦੋਟ ਦੇ ਸਰਹੱਦੀ ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ, ਇਸ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਰਡਰ ਡਿਵੈਲਪਮੈਂਟ ਸਕੀਮ ਤਹਿਤ ਵਿਸ਼ੇਸ਼ ਫ਼ੰਡ ਦਿੱਤੇ ਜਾ ਰਹੇ ਹਨ ਤਾਂ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸਹਾਰੀ ਮੱਲ ਦਾ ਸਾਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲਾ ਸਮਾਪਤ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਵਿਰਕ ਗੋਤ ਦੇ ਜਠੇਰੇ ਬਾਬਾ ਸਹਾਰੀ ਮੱਲ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਧਾਰਮਿਕ ਜੋੜ ਮੇਲਾ ਇਲਾਕੇ ਦੀ ਸੰਗਤ ਵਲੋਂ ਗੁਰਦੁਆਰਾ ਬਾਬਾ ਸਹਾਰੀ ਮੱਲ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪੂਰੀ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਕੀਤੀ ਐਕਸ ਸਰਵਿਸਿਜ਼ ਮੈਨ ਲੀਗ ਨੇ ਮੀਟਿੰਗ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਦੇਸ਼ ਦੀ ਸੁਰੱਖਿਆ ਲਈ ਸਰਹੱਦਾਂ ਅਤੇ ਗੜਬੜੀ ਵਾਲੇ ਇਲਾਕਿਆਂ 'ਚ ਜਵਾਨੀ ਭਰ ਸੇਵਾਵਾਂ ਨਿਭਾਅ ਸ਼ਾਨਦਾਰ ਸੇਵਾ-ਮੁਕਤੀ ਲੈਣ ਵਾਲੇ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਸੁਣ ਦੂਰ ਕਰਨ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ...

ਪੂਰੀ ਖ਼ਬਰ »

26 ਰਾਜਾਂ ਦਾ 19 ਹਜ਼ਾਰ ਕਿੱਲੋਮੀਟਰ ਦਾ ਪੈਂਡਾ ਤੈਅ ਕਰਕੇ ਸ਼ਹੀਦ ਸਵਾਭਿਮਾਨ ਯਾਤਰਾ ਹੁਸੈਨੀਵਾਲਾ ਸ਼ਹੀਦਾਂ ਨੂੰ ਹੋਈ ਨਤਮਸਤਕ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਦੇਸ਼ ਦੀ ਆਜ਼ਾਦੀ ਅਤੇ ਸੁਰੱਖਿਆ ਲਈ ਆਪਣੀਆਂ ਕੀਮਤੀ ਜਾਨਾਂ ਨਿਛਾਵਰ ਕਰਨ ਵਾਲੇ ਦੇਸ਼ ਦੇ ਮਹਾਨ ਸ਼ਹੀਦਾਂ ਅਤੇ ਬਹਾਦਰ ਸੁਰੱਖਿਆ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਸਿੱਜਦਾ ਕਰਨ ਅਤੇ ਉਨ੍ਹਾਂ ਨੂੰ ਸੱਚੀਆਂ ਸੁੱਚੀਆਂ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸਹਾਰੀ ਮੱਲ ਦਾ ਸਾਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲਾ ਸਮਾਪਤ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਵਿਰਕ ਗੋਤ ਦੇ ਜਠੇਰੇ ਬਾਬਾ ਸਹਾਰੀ ਮੱਲ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਧਾਰਮਿਕ ਜੋੜ ਮੇਲਾ ਇਲਾਕੇ ਦੀ ਸੰਗਤ ਵਲੋਂ ਗੁਰਦੁਆਰਾ ਬਾਬਾ ਸਹਾਰੀ ਮੱਲ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪੂਰੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਜ਼ੀਰਾ ਵਿਖੇ ਗੁਆਂਢ ਯੁਵਾ ਸੰਸਦ ਪ੍ਰੋਗਰਾਮ

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਨਵੀਂ ਦਿੱਲੀ ਯੁਵਾ ਮਾਮਲੇ ਤੇ ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਬਲਾਕ ਜ਼ੀਰਾ ਦੀ ਗੁਆਂਢ ਯੁਵਾ ਸੰਸਦ ਪ੍ਰੋਗਰਾਮ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਰਟੋਨ ਬੇਟ ਵਿਖੇ ...

ਪੂਰੀ ਖ਼ਬਰ »

ਕਲੱਬ ਵਲੋਂ ਵਿਸ਼ਵ ਏਕਤਾ ਦਿਵਸ ਨੂੰ ਸਮਰਪਿਤ ਸਮਾਗਮ

ਮਖੂ, 18 ਜੂਨ (ਵਰਿੰਦਰ ਮਨਚੰਦਾ)- ਨਹਿਰੂ ਯੂਵਾ ਕੇਂਦਰ ਵਲੋਂ ਲਕਸ਼ੇ ਯੂਥ ਕਲੱਬ ਮਖੂ ਦੇ ਸਹਿਯੋਗ ਨਾਲ ਵਿਸ਼ਵ ਏਕਤਾ ਦਿਵਸ ਨੂੰ ਸਮਰਪਿਤ ਕਲੱਬ ਦੇ ਦਫ਼ਤਰ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ਕਲੱਬ ਦੇ ਸਮੁੱਚ ਮੈਂਬਰਾਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਖ਼ਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਅੰਦਰ ਸ਼ਰਧਾਪੂਰਵਕ ਮਨਾਇਆ ਗਿਆ ਸ਼ਹੀਦੀ ਦਿਹਾੜਾ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਪੰਜਵੇਂ ਪਾਤਿਸ਼ਾਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਖਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਅੰਦਰ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਪ੍ਰਧਾਨ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਮਖੂ, 18 ਜੂਨ (ਮੁਖਤਿਆਰ ਸਿੰਘ ਧੰਜੂ)-ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਛੋਹ ਪ੍ਰਾਪਤ ਗੁਰਦੁਆਰਾ ਠੱਠਾ ਸਾਹਿਬ ਵਿਖੇ ਲੋਕਲ ਗੁਰਦੁਆਰਾ ਕਮੇਟੀ ਦੇ ਉੱਦਮ ਸਦਕਾ ਤੇ ਇਲਾਕੇ ਦੇ ਸਹਿਯੋਗ ਨਾਲ ਲਗਾਏ ਗਏ ਖ਼ੂਨਦਾਨ ਕੈਂਪ ਵਿਚ 50 ...

ਪੂਰੀ ਖ਼ਬਰ »

ਸਾਂਝੀ ਵੱਟ ਤੋਂ ਦਰੱਖ਼ਤਾਂ ਦੀ ਕਟਾਈ ਨੂੰ ਲੈ ਕੇ ਜ਼ਮੀਨ ਮਾਲਕ ਵਲੋਂ ਸੁਣਵਾਈ ਨਾ ਹੋਣ ਦਾ ਦੋਸ਼

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਨੇੜਲੇ ਪਿੰਡ ਸੁੱਖੇ ਵਾਲਾ 'ਚ ਸਾਂਝੀ ਵੱਟ ਤੋਂ ਸਫ਼ੈਦੇ (ਦਰੱਖ਼ਤ) ਦੀ ਕਟਾਈ ਨੂੰ ਲੈ ਕੇ ਮਾਲਕੀ ਦਾ ਦਾਅਵਾ ਕਰਨ ਵਾਲੇ ਜ਼ਮੀਨ ਮਾਲਕ ਨੇ ਪੁਲਿਸ ਪ੍ਰਸ਼ਾਸਨ 'ਤੇ ਦੋਸ਼ ਲਗਾਇਆ ਹੈ ਕਿ ਸਮੁੱਚਾ ਪ੍ਰਸ਼ਾਸਨ ਉਸ ਦੇ ਵਿਰੋਧੀ ਧਿਰ ਦੀ ...

ਪੂਰੀ ਖ਼ਬਰ »

ਅਨਵਰ ਹੁਸੈਨ ਵਲੋਂ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੇ ਖੇਡ ਸਟੇਡੀਅਮ 'ਚ ਕ੍ਰਿਕਟ ਟੂਰਨਾਮੈਂਟ ਸ਼ੁਰੂ ਹੋਇਆ, ਜਿਸ ਦੌਰਾਨ ਕਾਂਗਰਸ ਕਮੇਟੀ ਦੇ ਪੰਜਾਬ ਜਨਰਲ ਸਕੱਤਰ ਅਨਵਰ ਹੁਸੈਨ ਮੁੱਖ ਮਹਿਮਾਨ ਵਜੋਂ ਪੁੱਜੇ, ...

ਪੂਰੀ ਖ਼ਬਰ »

ਚੋਰਾਂ ਨੇ ਇੱਕੋ ਰਾਤ 5 ਦੁਕਾਨਾਂ ਦੇ ਸ਼ਟਰ ਤੋੜ ਕੇ ਕੀਤੀ ਚੋਰੀ

ਗੋਲੂ ਕਾ ਮੋੜ, 18 ਜੂਨ (ਸੁਰਿੰਦਰ ਸਿੰਘ ਲਾਡੀ)- ਪਿਛਲੇ ਕੁਝ ਸਮੇਂ ਤੋਂ ਗੋਲੂ ਕਾ ਮੋੜ ਚੋਰਾਂ ਦੇ ਹਵਾਲੇ ਹੋਇਆ ਪਿਆ ਹੈ, ਜਿਸ ਦੀ ਮਿਸਾਲ ਬੀਤੀ ਰਾਤ ਚੋਰਾਂ ਵਲੋਂ ਗੋਲੂ ਕਾ ਮੋੜ 'ਤੇ ਸਥਿਤ ਵੱਖ-ਵੱਖ 5 ਦੁਕਾਨਾਂ ਜਿਸ ਵਿਚ ਜਨਰਲ ਸਟੋਰ, ਸਪੇਅਰ ਪਾਰਟਸ, ਫ਼ੈਸ਼ਨ ਸ਼ਾਪ, ਜੂਸ ...

ਪੂਰੀ ਖ਼ਬਰ »

ਪਿੰਡ ਦਿਲਾ ਰਾਮ ਵਿਖੇ ਦੋ ਦਿਨਾ ਜੋੜ ਮੇਲਾ ਸਮਾਪਤ

ਲੱਖੋ ਕੇ ਬਹਿਰਾਮ, 18 ਜੂਨ (ਰਾਜਿੰਦਰ ਸਿੰਘ ਹਾਂਡਾ)- ਪਿੰਡ ਦਿਲਾ ਰਾਮ ਵਿਖੇ ਪੀਰ ਬਾਬਾ ਭੂਰੇ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਬੜੀ ਧੂਮ-ਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਮੇਲੇ 'ਚ ਪਹੰੁਚੀ ਦੋਗਾਣਾ ਜੋੜੀ ਸੰਧੂ ਸੁਰਜੀਤ ਅਤੇ ਬੀਬਾ ਕਮਲਜੀਤ ਸਿੱਧੂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮੀਟਿੰਗ

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮੀਟਿੰਗ ਪ੍ਰਧਾਨ ਸੁਖਚਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ | ਸਭ ਤੋਂ ਪਹਿਲਾਂ ਸਾਹਿਤ ਸਭਾ ਧਰਮਕੋਟ ਦੇ ਪ੍ਰਧਾਨ ਜਸ ਬਰਸਾਲਵੀ ਦੇ ਸਦੀਵੀਂ ਵਿਛੋੜੇ ਅਤੇ ਲੇਖਕ ਸੁਖਰਾਜ ...

ਪੂਰੀ ਖ਼ਬਰ »

ਆੜ੍ਹਤੀਏ 'ਤੇ ਝੂਠਾ ਪਰਚਾ ਦਰਜ ਕਰਵਾਉਣ ਲਈ ਪੀਤੀ ਦਵਾਈ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਆੜ੍ਹਤੀਏ ਿਖ਼ਲਾਫ਼ ਝੂਠਾ ਮੁਕੱਦਮਾ ਦਰਜ ਕਰਵਾਉਣ ਲਈ ਜ਼ਹਿਰੀਲੀ ਦਵਾਈ ਪੀਣ ਵਾਲੇ ਕਿਸਾਨ ਿਖ਼ਲਾਫ਼ ਪੁਲਿਸ ਨੇ ਕਾਰਵਾਈ ਕਰਦਿਆਂ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਥਾਣਾ ਮੱਲਾਂਵਾਲਾ ਦੀ ਚੌਾਕੀ ਖੋਸਾ ਦਲ ਸਿੰਘ ਦੇ ...

ਪੂਰੀ ਖ਼ਬਰ »

ਮਮਦੋਟ ਦੀ ਬਾਹਰੀ ਮੁੱਖ ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ

ਮਮਦੋਟ, 18 ਜੂਨ (ਸੁਖਦੇਵ ਸਿੰਘ ਸੰਗਮ)- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵੱਡੇ ਕਸਬੇ ਮਮਦੋਟ ਦੀ ਮੇਨ ਸੜਕ 'ਚ ਪਏ ਖੱਡਿਆਂ ਕਰਕੇ ਸਥਾਨਕ ਲੋਕਾਂ ਨੂੰ ਭਾਰੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਰਨਣਯੋਗ ਹੈ ਕਿ ਸਥਾਨਕ ਕਸਬੇ ਦੇ ਵਿਚੋਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX