ਤਾਜਾ ਖ਼ਬਰਾਂ


ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  15 minutes ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  43 minutes ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 minute ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  57 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 1 hour ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਇਕ ਪਰਿਵਾਰ ਦੇ 3 ਜੀਆਂ ਦਾ ਕਤਲ
. . .  about 1 hour ago
ਚੰਡੀਗੜ੍ਹ, 23 ਜਨਵਰੀ - ਚੰਡੀਗੜ੍ਹ ਸਥਿਤ ਮਨੀਮਾਜਰਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਇਕ ਪਰਿਵਾਰ ਦੇ ਤਿੰਨ ਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਇਕ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 2 hours ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 2 hours ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 2 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 3 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 4 hours ago
ਕੋਲਕਾਤਾ, 23 ਜਨਵਰੀ- ਪੱਛਮੀ ਬੰਗਾਲ ਦੇ ਭਾਜਪਾ ਸੰਸਦ ਮੈਂਬਰ ਅਤੇ ਲੇਖਕ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਕੋਲਕਾਤਾ 'ਚ ਵਿਕਟੋਰੀਆ ...
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 4 hours ago
ਭੁਵਨੇਸ਼ਵਰ, 23 ਜਨਵਰੀ- ਮਾਓਵਾਦੀਆਂ ਨੇ ਓਡੀਸ਼ਾ ਦੇ ਰਾਏਗੜ੍ਹ ਜ਼ਿਲ੍ਹੇ ਦੇ ਨਿਆਮਗਿਰੀ 'ਚ ਸੜਕ ਨਿਰਮਾਣ ਦੇ ...
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪਸ਼ੂ ਪਾਲਣ ਸਬੰਧੀ ਸਹਾਇਕ ਕਿੱਤੇ ਬੇਰੁਜ਼ਗਾਰੀ ਤੇ ਕਿਸਾਨੀ ਸੰਕਟ ਦਾ ਹੱਲ ਕਰਨ ਦੇ ਸਮੱਰਥ-ਬਲਬੀਰ ਸਿੰਘ ਸਿੱਧੂ

ਫ਼ਾਜ਼ਿਲਕਾ, 18 ਜੂਨ(ਦਵਿੰਦਰ ਪਾਲ ਸਿੰਘ)-ਪੰਜਾਬ ਦੇ ਪਸ਼ੂ ਪਾਲਨ, ਡੇਅਰੀ ਵਿਕਾਸ ਤੇ ਮੱਛੀ ਪਾਲਨ ਵਿਭਾਗ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੇ ਨੌਜਵਾਨ ਕਿਸਾਨਾਂ ਨੂੰ ਪਸ਼ੂ ਪਾਲਨ ਨਾਲ ਸਬੰਧਿਤ ਸਹਾਇਕ ਧੰਦੇ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੱਧੂ ਨੇ ਰੂਬੀ ਗਿੱਲ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨੂੰ ਲੋਕ ਸਭਾ ਚੋਣਾਂ ਲਈ ਕੀਤਾ ਲਾਮਬੱਧ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਪ੍ਰਧਾਨ ਰੂਬੀ ਗਿੱਲ ਦੇ ਗ੍ਰਹਿ ਪਿੰਡ ਕੰਧਵਾਲਾ ਹਾਜ਼ਰ ਖਾਂ ਵਿਖੇ ਵਰਕਰਾਂ ਦੀਆਂ ਮੁਸ਼ਕਲਾਂ ਸੁਣਦਿਆਂ ਲੋਕ ਸਭਾ ...

ਪੂਰੀ ਖ਼ਬਰ »

ਮਨੁੱਖੀ ਵਿਕਾਸ ਦਾ ਆਧਾਰ ਬਣੇਗਾ ਮਿਸ਼ਨ ਤੰਦਰੁਸਤ ਪੰਜਾਬ-ਬਲਬੀਰ ਸਿੰਘ ਸਿੱਧੂ

ਫਾਜ਼ਿਲਕਾ , 18 ਜੂਨ (ਦਵਿੰਦਰ ਪਾਲ ਸਿੰਘ)-ਪਸ਼ੂ ਪਾਲਨ, ਮੱਛੀ ਪਾਲਨ ਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਵਲੋਂ ਆਰੰਭ ਕੀਤਾ ਮਿਸ਼ਨ ਤੰਦਰੁਸਤ ਪੰਜਾਬ ਸੂਬੇ ਦੇ ਚਿਰ-ਸਥਾਈ ਮਨੁੱਖੀ ਵਿਕਾਸ ਦਾ ਆਧਾਰ ...

ਪੂਰੀ ਖ਼ਬਰ »

ਰੇਲਗੱਡੀ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ

ਜਲਾਲਾਬਾਦ, 18 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਮੋਹਕਮ ਅਰਾਈਾ ਦੇ ਨੌਜਵਾਨ ਦੀ ਸੁਲਤਾਨਪੁਰ ਲੋਧੀ ਵਿਖੇ ਰੇਲਗੱਡੀ ਤੋਂ ਡਿੱਗ ਕੇ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ | ਮਿ੍ਤਕ ਬਗ਼ੀਚਾ ਸਿੰਘ ਪੁੱਤਰ ਜੀਤ ਸਿੰਘ ਉਮਰ ਲਗਭਗ 21 ਸਾਲ ਪਿੰਡ ਮੋਹਕਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖ਼ਮੀ

ਬੋਹਰ, 18 ਜੂਨ (ਸੁਖਜੀਤ ਸਿੰਘ ਬਰਾੜ)-ਬੀਤੀ ਰਾਤ ਅਬੋਹਰ-ਗੰਗਾਨਗਰ ਕੌਮੀ ਮਾਰਗ 'ਤੇ ਪੈਂਦੇ ਪਿੰਡ ਕੱਲਰ ਖੇੜਾ ਨੇੜੇ ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ ਦੌਰਾਨ ਕਾਰ 'ਚ ਸਵਾਰ ਇਕ ਵਕੀਲ ਦੀ ਪਤਨੀ ਦੀ ਮੌਤ ਹੋ ਗਈ | ਜਦ ਕਿ ਉਸ ਦਾ ਪਤੀ ਫੱਟੜ ਹੋ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਵਿਆਹ ਰਚਾਉਣ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਖੂ ਅੰਦਰ ਪੈਂਦੇ ਪਿੰਡ ਢਾਬ ਦੀ ਇਕ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਆਪਣੀ ਗੱਲਾਂ 'ਚ ਫਸਾ ਕੇ ਇਕ 40-42 ਸਾਲਾ ਵਿਅਕਤੀ ਵਲੋਂ ਉਸ ਨਾਲ ਵਿਆਹ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਗਿ੍ਫ਼ਤਾਰ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਇਕ ਔਰਤ ਨੂੰ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰ ਲਿਆ | ਪੁਲਿਸ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਮੁਖ਼ਬਰ ਨੇ ਇਤਲਾਹ ਦਿੱਤੀ ਕਿ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਗੁਰਪ੍ਰੀਤ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਦੇ ਦਰਜਨ ਤੋਂ ਵੱਧ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ ਬਿਨਾਂ ਬਿੱਲ ਦੀਆਂ ਹਜ਼ਾਰਾਂ ਰੁਪਏ ਦੀਆਂ ਦਵਾਈਆਂ ਬਰਾਮਦ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ ਲੈ ਕੇ ਜ਼ਿਲ੍ਹੇ ਭਰ ਦੇ ਦਰਜਨ ਦੇ ਕਰੀਬ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ ਕੀਤੀ ਤੇ ਕਈ ਖ਼ਾਮੀਆਂ ਪਾਈਆਂ ਗਈਆਂ | ਇਸ ਟੀਮ 'ਚ ...

ਪੂਰੀ ਖ਼ਬਰ »

ਬਾਜੇ ਕੇ ਵਿਖੇ ਚੱਲ ਰਹੇ ਵਿਵਾਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਧਰਨਾ

ਗੁਰੂਹਰਸਹਾਏ, 18 ਜੂਨ (ਹਰਚਰਨ ਸਿੰਘ ਸੰਧੂ)- ਪਿੰਡ ਬਾਜੇ ਕੇ ਵਿਖੇ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਪਿਛਲੇ ਦਿਨੀਂ ਕਬਜ਼ਾ ਕਰ ਲੈਣ ਦੀ ਨੀਯਤ ਨਾਲ ਦਾਖਲ ਹੋਏ ਜਬਰ ਵਿਰੋਧੀ ਸੰਘਰਸ਼ ਕਮੇਟੀ ਦੇ ਆਗੂਆਂ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ, ਜਿਸ ਨੂੰ ਲੈ ਕੇ ਅੱਜ ...

ਪੂਰੀ ਖ਼ਬਰ »

ਪੱਤਰਕਾਰ ਸ਼ੁਜਾਤ ਬੁਖ਼ਾਰੀ ਦੀ ਹੱਤਿਆ ਦੇ ਵਿਰੋਧ 'ਚ ਮੁੱਦਕੀ 'ਚ ਵਿਸ਼ਾਲ ਰੋਸ ਮਾਰਚ

ਮੁੱਦਕੀ, 18 ਜੂਨ (ਭੁਪਿੰਦਰ ਸਿੰਘ)-ਬੀਤੀ 14 ਜੂਨ ਨੂੰ ਕਸ਼ਮੀਰ ਦੇ ਲੋਕਾਂ ਦੀ ਕੌਮੀ ਆਜ਼ਾਦੀ ਲਈ ਲਿਖਣ ਤੇ ਬੋਲਣ ਵਾਲੇ ਸੀਨੀਅਰ ਪੱਤਰਕਾਰ ਤੇ 'ਰਾਈਜ਼ਿੰਗ ਕਸ਼ਮੀਰ' ਦੇ ਸੰਪਾਦਕ ਦੀ ਸ੍ਰੀ ਨਗਰ ਦੇ ਲਾਲ ਚੌਕ 'ਚ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੇ ਵਿਰੋਧ 'ਚ ਪੈੱ੍ਰਸ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮਨਸੂਰਦੇਵਾ 'ਚੋਂ ਐਲ.ਸੀ.ਡੀ. ਤੇ ਬੈਟਰੇ ਚੋਰੀ

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਪਿੰਡ ਮਨਸੂਰਦੇਵਾ ਦੇ ਸਰਕਾਰੀ ਹਾਈ ਸਕੂਲ 'ਤੇ ਹੱਲਾ ਬੋਲਦਿਆਂ ਚੋਰਾਂ ਨੇ ਸਕੂਲ 'ਚ ਲੱਗੀ 40 ਇੰਚ ਦੀ ਐਲ.ਸੀ.ਡੀ. ਤੇ 2 ਇਨਵਰਟਰ ਬੈਟਰੇ ਚੋਰੀ ਕਰ ਲਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਜਗਜੀਤ ਸਿੰਘ, ਸਾਬਕਾ ਸਰਪੰਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਸਾਦੇ ਹਾਸ਼ਮ ਬਿਜਲੀ ਦਫ਼ਤਰ ਮੂਹਰੇ ਧਰਨਾ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਸੱਦੇ 'ਤੇ ਚਾਰ ਜ਼ਿਲਿ੍ਹਆਂ ਫ਼ਿਰੋਜ਼ਪੁਰ, ਮੋਗਾ, ਫ਼ਰੀਦਕੋਟ, ਬਠਿੰਡਾ ਬਿਜਲੀ ਘਰਾਂ ਮੂਹਰੇ ਧਰਨਾ ਲਗਾਉਣ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਪਿੰਡ ਸਾਦੇ ਹਾਸ਼ਮ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਇੰਟਕ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕੱੁਕਾਂ ਵਲੋਂ ਅੱਜ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਇਕੱਠ ਕਰਕੇ ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

...ਤੇ ਜਦੋਂ ਵਿਧਾਇਕ ਪਿੰਕੀ ਨੇ ਅਨਾਥ ਆਸ਼ਰਮ ਦੇ ਬੱਚਿਆਂ ਨੂੰ ਕਰਵਾਈ ਫਨ ਆਈਲੈਂਡ ਦੀ ਸੈਰ

ਫ਼ਿਰੋਜ਼ਪੁਰ, 18 ਜੂਨ (ਤਪਿੰਦਰ ਸਿੰਘ)- ਸਖ਼ਤ ਗਰਮੀ ਕਾਰਨ ਜਿੱਥੇ ਲੋਕ ਆਪਣੇ ਬੱਚਿਆਂ ਤੇ ਪਰਿਵਾਰਕ ਮੈਂਬਰਾਂ ਨੂੰ ਲੱਖਾਂ ਰੁਪਏ ਖ਼ਰਚ ਕੇ ਪਹਾੜੀ ਇਲਾਕਿਆਂ ਦੀ ਸੈਰ ਕਰਵਾਉਣ ਲੈ ਜਾ ਰਹੇ ਹਨ, ਉੱਥੇ ਆਸ਼ਰਮ 'ਚ ਰਹਿੰਦੇ ਅਨਾਥ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਸਬੰਧੀ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਤੂਤ ਪੰਚਾਇਤ ਮੰਤਰੀ ਬਾਜਵਾ ਨੂੰ ਮਿਲੇ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਪੰਚਾਇਤੀ ਸੰਸਥਾਵਾਂ ਦੀ ਮਜ਼ਬੂਤੀ ਲਈ ਅਤੇ ਆ ਰਹੀਆਂ ਪੰਚਾਇਤੀ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਤੂਤ ਸੰਸਥਾ ...

ਪੂਰੀ ਖ਼ਬਰ »

ਹਰਿਆਲੀ ਗਰੁੱਪ ਜ਼ੀਰਾ ਨੇ ਬੂਟਿਆਂ ਦਾ ਲੰਗਰ ਲਗਾਇਆ

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਦਿਨ-ਬ-ਦਿਨ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਅਤੇ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਦਾ ਹੋਕਾ ਦਿੰਦਿਆਂ ਹਰਿਆਲੀ ਗਰੁੱਪ ਜ਼ੀਰਾ ਵਲੋਂ ਵਣ-ਵਿਭਾਗ ਜ਼ੀਰਾ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਬੂਟਿਆਂ ਦਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਵੰਡੀਆਂ ਲੋੜਵੰਦਾਂ ਨੂੰ ਪੈਨਸ਼ਨਾਂ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਵਿਸ਼ਵ ਪ੍ਰਸਿੱਧ ਸਮਾਜ ਸੇਵੀ ਡਾ: ਐੱਸ.ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਅਧੀਨ ਚੱਲ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਲੋੜਵੰਦਾਂ, ਅੰਗਹੀਣਾਂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਗਾਇਆ 15 ਰੋਜ਼ਾ ਸਮਰ ਕੈਂਪ

ਫ਼ਿਰੋਜ਼ਪੁਰ 18 ਜੂਨ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਵਿੱਢੀ ਗਈ ਮਿਸ਼ਨ ਤੰਦਰੁਸਤ ਪੰਜਾਬ ਯੋਜਨਾ ਨੂੰ ਕਾਮਯਾਬ ਬਣਾਉਣ ਲਈ ਖੇਡ ਵਿਭਾਗ ਵਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਸੁਨੀਲ ਕੁਮਾਰ ਖੇਡ ਅਫ਼ਸਰ ਦੀ ...

ਪੂਰੀ ਖ਼ਬਰ »

ਪਿੰਡ ਸ਼ਰੀਂਹ ਵਾਲਾ ਬਰਾੜ ਵਿਖੇ ਚੱਲ ਰਹੇ ਪ੍ਰਾਜੈਕਟਾਂ ਦਾ ਗੁਰਦੀਪ ਸਿੰਘ ਢਿੱਲੋਂ ਵਲੋਂ ਨਿਰੀਖਣ

ਗੁਰੂਹਰਸਹਾਏ, 18 ਜੂਨ (ਹਰਚਰਨ ਸਿੰਘ ਸੰਧੂ)- ਪੰਜਾਬ ਕਾਂਗਰਸ ਸਰਕਾਰ 'ਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਹਲਕਾ ਗੁਰੂਹਰਸਹਾਏ ਸ਼ਹਿਰ ਸਮੇਤ ਹਰ ਇਕ ਪਿੰਡ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ, ਜਿਸ ਨਾਲ ਸਾਰੇ ਪਿੰਡਾਂ ਨੂੰ ਸ਼ਹਿਰਾਂ ...

ਪੂਰੀ ਖ਼ਬਰ »

ਟਵੇਰਾ ਗੱਡੀ ਚੋਰੀ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਖ਼ਲਾਸੀ ਲਾਈਨ ਫ਼ਿਰੋਜ਼ਪੁਰ ਛਾਉਣੀ 'ਚੋਂ ਬੀਤੀ ਰਾਤ ਇਕ ਟਵੇਰਾ ਗੱਡੀ ਨੰਬਰ ਪੀ.ਬੀ.05ਪੀ-0202 ਨੂੰ ਚੋਰਾਂ ਵਲੋਂ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ | ਪੁਲਿਸ ਥਾਣਾ ਕੈਂਟ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗਿਆਨ ਹੌਾਡਾ ਫ਼ਿਰੋਜ਼ਪੁਰ ਅਤੇ ਲਾਈਫ਼ ਸੇਵਰਜ ਵੈੱਲਫੇਅਰ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਕੈਂਪ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਲੋੜਵੰਦ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਗਿਆਨ ਹੌਾਡਾ ਫ਼ਿਰੋਜ਼ਪੁਰ ਅਤੇ ਲਾਈਫ਼ ਸੇਵਰਜ਼ ਵੈੱਲਫੇਅਰ ਸੁਸਾਇਟੀ ਵਲੋਂ ਐਮ.ਡੀ. ਧਰਮਜੀਤ ਸਿੰਘ ਦੀ ਅਗਵਾਈ ਹੇਠ ਗਿਆਨ ਹੌਾਡਾ ਏਜੰਸੀ ਫ਼ਿਰੋਜ਼ਪੁਰ ਛਾਉਣੀ ਵਿਖੇ ...

ਪੂਰੀ ਖ਼ਬਰ »

ਮਜ਼ਦੂਰ ਵੈੱਲਫੇਅਰ ਸਭਾ ਵਲੋਂ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਦੀਆਂ ਮਨਮਾਨੀਆਂ ਿਖ਼ਲਾਫ਼ ਪ੍ਰਸ਼ਾਸਨ ਨੂੰ ਪੱਤਰ

ਫ਼ਿਰੋਜ਼ਪੁਰ, 18 ਜੂਨ (ਤਪਿੰਦਰ ਸਿੰਘ)- ਸਮੂਹ ਮਜ਼ਦੂਰ ਵੈੱਲਫੇਅਰ ਸਭਾ ਪੰਜਾਬ ਦਾ ਵਫ਼ਦ ਜਥੇਬੰਦੀ ਦੇ ਪ੍ਰਧਾਨ ਬੱਗਾ ਸਿੰਘ ਦੀ ਅਗਵਾਈ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਿਆ ਤੇ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਅਧਿਕਾਰੀਆਂ ਦੀਆਂ ਆਪਹੁਦਰਾਸ਼ਾਹੀਆਂ ਅਤੇ ...

ਪੂਰੀ ਖ਼ਬਰ »

ਲਾਡੀ ਗਹਿਰੀ ਨੇ ਪੰਚਾਇਤਾਂ ਨੂੰ ਵੰਡੇ 20 ਲੱਖ ਦੇ ਚੈੱਕ

ਮਮਦੋਟ, 18 ਜੂਨ (ਸੁਖਦੇਵ ਸਿੰਘ ਸੰਗਮ)- ਬਲਾਕ ਮਮਦੋਟ ਦੇ ਸਰਹੱਦੀ ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ, ਇਸ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਰਡਰ ਡਿਵੈਲਪਮੈਂਟ ਸਕੀਮ ਤਹਿਤ ਵਿਸ਼ੇਸ਼ ਫ਼ੰਡ ਦਿੱਤੇ ਜਾ ਰਹੇ ਹਨ ਤਾਂ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸਹਾਰੀ ਮੱਲ ਦਾ ਸਾਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲਾ ਸਮਾਪਤ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਵਿਰਕ ਗੋਤ ਦੇ ਜਠੇਰੇ ਬਾਬਾ ਸਹਾਰੀ ਮੱਲ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਧਾਰਮਿਕ ਜੋੜ ਮੇਲਾ ਇਲਾਕੇ ਦੀ ਸੰਗਤ ਵਲੋਂ ਗੁਰਦੁਆਰਾ ਬਾਬਾ ਸਹਾਰੀ ਮੱਲ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪੂਰੀ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਕੀਤੀ ਐਕਸ ਸਰਵਿਸਿਜ਼ ਮੈਨ ਲੀਗ ਨੇ ਮੀਟਿੰਗ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਦੇਸ਼ ਦੀ ਸੁਰੱਖਿਆ ਲਈ ਸਰਹੱਦਾਂ ਅਤੇ ਗੜਬੜੀ ਵਾਲੇ ਇਲਾਕਿਆਂ 'ਚ ਜਵਾਨੀ ਭਰ ਸੇਵਾਵਾਂ ਨਿਭਾਅ ਸ਼ਾਨਦਾਰ ਸੇਵਾ-ਮੁਕਤੀ ਲੈਣ ਵਾਲੇ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਸੁਣ ਦੂਰ ਕਰਨ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ...

ਪੂਰੀ ਖ਼ਬਰ »

26 ਰਾਜਾਂ ਦਾ 19 ਹਜ਼ਾਰ ਕਿੱਲੋਮੀਟਰ ਦਾ ਪੈਂਡਾ ਤੈਅ ਕਰਕੇ ਸ਼ਹੀਦ ਸਵਾਭਿਮਾਨ ਯਾਤਰਾ ਹੁਸੈਨੀਵਾਲਾ ਸ਼ਹੀਦਾਂ ਨੂੰ ਹੋਈ ਨਤਮਸਤਕ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਦੇਸ਼ ਦੀ ਆਜ਼ਾਦੀ ਅਤੇ ਸੁਰੱਖਿਆ ਲਈ ਆਪਣੀਆਂ ਕੀਮਤੀ ਜਾਨਾਂ ਨਿਛਾਵਰ ਕਰਨ ਵਾਲੇ ਦੇਸ਼ ਦੇ ਮਹਾਨ ਸ਼ਹੀਦਾਂ ਅਤੇ ਬਹਾਦਰ ਸੁਰੱਖਿਆ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਸਿੱਜਦਾ ਕਰਨ ਅਤੇ ਉਨ੍ਹਾਂ ਨੂੰ ਸੱਚੀਆਂ ਸੁੱਚੀਆਂ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸਹਾਰੀ ਮੱਲ ਦਾ ਸਾਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲਾ ਸਮਾਪਤ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਵਿਰਕ ਗੋਤ ਦੇ ਜਠੇਰੇ ਬਾਬਾ ਸਹਾਰੀ ਮੱਲ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਧਾਰਮਿਕ ਜੋੜ ਮੇਲਾ ਇਲਾਕੇ ਦੀ ਸੰਗਤ ਵਲੋਂ ਗੁਰਦੁਆਰਾ ਬਾਬਾ ਸਹਾਰੀ ਮੱਲ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪੂਰੀ ਸ਼ਰਧਾ ਭਾਵਨਾ ਨਾਲ ਪਿੰਡ ਅੱਕੂ ਮਸਤੇ ਕੇ ਵਿਖੇ ਕਰਵਾਇਆ ਗਿਆ | 13 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਉਪਰੰਤ 14 ਜੂਨ ਰਾਤ ਨੂੰ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਅਰਵਿੰਦਰ ਸਿੰਘ ਦੇ ਰਾਗੀ ਜਥੇ, ਭਾਈ ਬਲਵਿੰਦਰ ਸਿੰਘ ਕਥਾ ਵਾਚਕ ਗੁਰਦੁਆਰਾ ਜ਼ਾਮਨੀ ਸਾਹਿਬ, ਭਾਈ ਹਰਜਿੰਦਰ ਸਿੰਘ ਅਟਾਰੀ ਵਾਲਿਆਂ ਦੇ ਕਵੀਸ਼ਰੀ ਜਥੇ ਆਦਿ ਜਥਿਆਂ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | 15 ਜੂਨ ਨੂੰ ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਖੁੱਲ੍ਹੇ ਪੰਡਾਲ 'ਚ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥਕ ਆਗੂ ਭਾਈ ਮੋਹਕਮ ਸਿੰਘ ਨੇ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਦੱਸਿਆ ਕਿ ਬੀਤੇ ਸਮੇਂ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਜ਼ਿੰਮੇਵਾਰ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਪੰਥਕ ਜਥੇਬੰਦੀਆਂ ਵਲੋਂ ਰੋਸ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿਚ ਵੱਧ ਤੋਂ ਵੱਧ ਗਿਣਤੀ 'ਚ ਸ਼ਾਮਿਲ ਹੋ ਕੇ ਪੰਥ ਦੀ ਆਵਾਜ਼ ਨੂੰ ਕਾਮਯਾਬ ਕਰੋ ਤਾਂ ਜੋ ਗੁਰੂ ਘਰ ਦੇ ਦੋਸ਼ੀ ਬਚ ਨਾ ਸਕਣ | ਇਸ ਮੌਕੇ 'ਤੇ ਨਾਮਵਰ ਢਾਡੀ ਗੁਰਭੇਜ ਸਿੰਘ ਜੌਹਲ, ਕਵੀਸ਼ਰ ਦਲਬੀਰ ਸਿੰਘ ਗਿੱਲ, ਸਵਰਨ ਸਿੰਘ ਲਹੌਰੀਆ, ਢਾਡੀ ਸ਼ਿੰਗਾਰਾ ਸਿੰਘ ਸ਼ੌਕੀ ਆਦਿ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਨਿਹਾਲ ਕੀਤਾ | ਸਮਾਗਮਾਂ ਦੌਰਾਨ ਪ੍ਰਬੰਧਕਾਂ ਵਲੋਂ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਸੰਗਤਾਂ ਨੂੰ ਬੂਟਾ ਰੂਪੀ ਪ੍ਰਸਾਦ ਵੀ ਵੰਡਿਆ | ਸ਼ਾਮ ਨੂੰ ਬਾਬਾ ਬੁੱਢਾ ਸਾਹਿਬ ਕਲੱਬ ਰਾਮਦਾਸ ਅਤੇ ਘਰਿਆਲਾ ਕਲੱਬ ਦੇ ਦਰਮਿਆਨ ਕਬੱਡੀ ਮੈਚ ਕਰਵਾਇਆ ਗਿਆ, ਜਿਸ ਵਿਚ ਘਰਿਆਲਾ ਕਲੱਬ ਜੇਤੂ ਰਿਹਾ | ਬਾਬਾ ਹਰਨਾਮ ਸਿੰਘ ਗਤਕਾ ਟੀਮ ਮਹਾਲਮ ਦੇ ਬੱਚਿਆਂ ਵਲੋਂ ਗਤਕੇ ਦੇ ਜੌਹਰ ਵਿਖਾਏ ਗਏ | ਇਨ੍ਹਾਂ ਬੱਚਿਆਂ ਨੂੰ ਪ੍ਰਬੰਧਕਾਂ ਵਲੋਂ ਨਗਦ ਰਾਸ਼ੀ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਮੇਲੇ ਦੀ ਕਾਮਯਾਬੀ ਲਈ ਦਿਲਬਾਗ ਸਿੰਘ ਵਿਰਕ, ਦੀਦਾਰ ਸਿੰਘ ਪ੍ਰਧਾਨ, ਮੁਖਤਿਆਰ ਸਿੰਘ, ਸਰਪੰਚ ਤਰਲੋਕ ਸਿੰਘ, ਪੂਰਨ ਸਿੰਘ ਮੈਂਬਰ, ਬਖ਼ਸ਼ੀਸ਼ ਸਿੰਘ ਸਾਬਕਾ ਸਰਪੰਚ, ਮੁੱਖਾ ਵਿਰਕ, ਬਲਵੀਰ ਸਿੰਘ ਖ਼ਜ਼ਾਨਚੀ, ਮੈਨੇਜਰ ਅਨੂਪ ਸਿੰਘ, ਗੁਰਦੇਵ ਸਿੰਘ, ਰੇਸ਼ਮ ਸਿੰਘ, ਰਾਜਬੀਰ ਸਿੰਘ, ਚਾਨਣ ਸਿੰਘ ਆਦਿ ਨੇ ਵੱਧ-ਚੜ੍ਹ ਕੇ ਯੋਗਦਾਨ ਪਾਇਆ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ |


ਖ਼ਬਰ ਸ਼ੇਅਰ ਕਰੋ

ਨਹਿਰੂ ਯੁਵਾ ਕੇਂਦਰ ਵਲੋਂ ਜ਼ੀਰਾ ਵਿਖੇ ਗੁਆਂਢ ਯੁਵਾ ਸੰਸਦ ਪ੍ਰੋਗਰਾਮ

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਨਵੀਂ ਦਿੱਲੀ ਯੁਵਾ ਮਾਮਲੇ ਤੇ ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਬਲਾਕ ਜ਼ੀਰਾ ਦੀ ਗੁਆਂਢ ਯੁਵਾ ਸੰਸਦ ਪ੍ਰੋਗਰਾਮ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਰਟੋਨ ਬੇਟ ਵਿਖੇ ...

ਪੂਰੀ ਖ਼ਬਰ »

ਕਲੱਬ ਵਲੋਂ ਵਿਸ਼ਵ ਏਕਤਾ ਦਿਵਸ ਨੂੰ ਸਮਰਪਿਤ ਸਮਾਗਮ

ਮਖੂ, 18 ਜੂਨ (ਵਰਿੰਦਰ ਮਨਚੰਦਾ)- ਨਹਿਰੂ ਯੂਵਾ ਕੇਂਦਰ ਵਲੋਂ ਲਕਸ਼ੇ ਯੂਥ ਕਲੱਬ ਮਖੂ ਦੇ ਸਹਿਯੋਗ ਨਾਲ ਵਿਸ਼ਵ ਏਕਤਾ ਦਿਵਸ ਨੂੰ ਸਮਰਪਿਤ ਕਲੱਬ ਦੇ ਦਫ਼ਤਰ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ਕਲੱਬ ਦੇ ਸਮੁੱਚ ਮੈਂਬਰਾਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਖ਼ਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਅੰਦਰ ਸ਼ਰਧਾਪੂਰਵਕ ਮਨਾਇਆ ਗਿਆ ਸ਼ਹੀਦੀ ਦਿਹਾੜਾ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਪੰਜਵੇਂ ਪਾਤਿਸ਼ਾਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਖਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਅੰਦਰ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਪ੍ਰਧਾਨ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਮਖੂ, 18 ਜੂਨ (ਮੁਖਤਿਆਰ ਸਿੰਘ ਧੰਜੂ)-ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਛੋਹ ਪ੍ਰਾਪਤ ਗੁਰਦੁਆਰਾ ਠੱਠਾ ਸਾਹਿਬ ਵਿਖੇ ਲੋਕਲ ਗੁਰਦੁਆਰਾ ਕਮੇਟੀ ਦੇ ਉੱਦਮ ਸਦਕਾ ਤੇ ਇਲਾਕੇ ਦੇ ਸਹਿਯੋਗ ਨਾਲ ਲਗਾਏ ਗਏ ਖ਼ੂਨਦਾਨ ਕੈਂਪ ਵਿਚ 50 ...

ਪੂਰੀ ਖ਼ਬਰ »

ਸਾਂਝੀ ਵੱਟ ਤੋਂ ਦਰੱਖ਼ਤਾਂ ਦੀ ਕਟਾਈ ਨੂੰ ਲੈ ਕੇ ਜ਼ਮੀਨ ਮਾਲਕ ਵਲੋਂ ਸੁਣਵਾਈ ਨਾ ਹੋਣ ਦਾ ਦੋਸ਼

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਨੇੜਲੇ ਪਿੰਡ ਸੁੱਖੇ ਵਾਲਾ 'ਚ ਸਾਂਝੀ ਵੱਟ ਤੋਂ ਸਫ਼ੈਦੇ (ਦਰੱਖ਼ਤ) ਦੀ ਕਟਾਈ ਨੂੰ ਲੈ ਕੇ ਮਾਲਕੀ ਦਾ ਦਾਅਵਾ ਕਰਨ ਵਾਲੇ ਜ਼ਮੀਨ ਮਾਲਕ ਨੇ ਪੁਲਿਸ ਪ੍ਰਸ਼ਾਸਨ 'ਤੇ ਦੋਸ਼ ਲਗਾਇਆ ਹੈ ਕਿ ਸਮੁੱਚਾ ਪ੍ਰਸ਼ਾਸਨ ਉਸ ਦੇ ਵਿਰੋਧੀ ਧਿਰ ਦੀ ...

ਪੂਰੀ ਖ਼ਬਰ »

ਅਨਵਰ ਹੁਸੈਨ ਵਲੋਂ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੇ ਖੇਡ ਸਟੇਡੀਅਮ 'ਚ ਕ੍ਰਿਕਟ ਟੂਰਨਾਮੈਂਟ ਸ਼ੁਰੂ ਹੋਇਆ, ਜਿਸ ਦੌਰਾਨ ਕਾਂਗਰਸ ਕਮੇਟੀ ਦੇ ਪੰਜਾਬ ਜਨਰਲ ਸਕੱਤਰ ਅਨਵਰ ਹੁਸੈਨ ਮੁੱਖ ਮਹਿਮਾਨ ਵਜੋਂ ਪੁੱਜੇ, ...

ਪੂਰੀ ਖ਼ਬਰ »

ਚੋਰਾਂ ਨੇ ਇੱਕੋ ਰਾਤ 5 ਦੁਕਾਨਾਂ ਦੇ ਸ਼ਟਰ ਤੋੜ ਕੇ ਕੀਤੀ ਚੋਰੀ

ਗੋਲੂ ਕਾ ਮੋੜ, 18 ਜੂਨ (ਸੁਰਿੰਦਰ ਸਿੰਘ ਲਾਡੀ)- ਪਿਛਲੇ ਕੁਝ ਸਮੇਂ ਤੋਂ ਗੋਲੂ ਕਾ ਮੋੜ ਚੋਰਾਂ ਦੇ ਹਵਾਲੇ ਹੋਇਆ ਪਿਆ ਹੈ, ਜਿਸ ਦੀ ਮਿਸਾਲ ਬੀਤੀ ਰਾਤ ਚੋਰਾਂ ਵਲੋਂ ਗੋਲੂ ਕਾ ਮੋੜ 'ਤੇ ਸਥਿਤ ਵੱਖ-ਵੱਖ 5 ਦੁਕਾਨਾਂ ਜਿਸ ਵਿਚ ਜਨਰਲ ਸਟੋਰ, ਸਪੇਅਰ ਪਾਰਟਸ, ਫ਼ੈਸ਼ਨ ਸ਼ਾਪ, ਜੂਸ ...

ਪੂਰੀ ਖ਼ਬਰ »

ਪਿੰਡ ਦਿਲਾ ਰਾਮ ਵਿਖੇ ਦੋ ਦਿਨਾ ਜੋੜ ਮੇਲਾ ਸਮਾਪਤ

ਲੱਖੋ ਕੇ ਬਹਿਰਾਮ, 18 ਜੂਨ (ਰਾਜਿੰਦਰ ਸਿੰਘ ਹਾਂਡਾ)- ਪਿੰਡ ਦਿਲਾ ਰਾਮ ਵਿਖੇ ਪੀਰ ਬਾਬਾ ਭੂਰੇ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਬੜੀ ਧੂਮ-ਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਮੇਲੇ 'ਚ ਪਹੰੁਚੀ ਦੋਗਾਣਾ ਜੋੜੀ ਸੰਧੂ ਸੁਰਜੀਤ ਅਤੇ ਬੀਬਾ ਕਮਲਜੀਤ ਸਿੱਧੂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮੀਟਿੰਗ

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮੀਟਿੰਗ ਪ੍ਰਧਾਨ ਸੁਖਚਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ | ਸਭ ਤੋਂ ਪਹਿਲਾਂ ਸਾਹਿਤ ਸਭਾ ਧਰਮਕੋਟ ਦੇ ਪ੍ਰਧਾਨ ਜਸ ਬਰਸਾਲਵੀ ਦੇ ਸਦੀਵੀਂ ਵਿਛੋੜੇ ਅਤੇ ਲੇਖਕ ਸੁਖਰਾਜ ...

ਪੂਰੀ ਖ਼ਬਰ »

ਆੜ੍ਹਤੀਏ 'ਤੇ ਝੂਠਾ ਪਰਚਾ ਦਰਜ ਕਰਵਾਉਣ ਲਈ ਪੀਤੀ ਦਵਾਈ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਆੜ੍ਹਤੀਏ ਿਖ਼ਲਾਫ਼ ਝੂਠਾ ਮੁਕੱਦਮਾ ਦਰਜ ਕਰਵਾਉਣ ਲਈ ਜ਼ਹਿਰੀਲੀ ਦਵਾਈ ਪੀਣ ਵਾਲੇ ਕਿਸਾਨ ਿਖ਼ਲਾਫ਼ ਪੁਲਿਸ ਨੇ ਕਾਰਵਾਈ ਕਰਦਿਆਂ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਥਾਣਾ ਮੱਲਾਂਵਾਲਾ ਦੀ ਚੌਾਕੀ ਖੋਸਾ ਦਲ ਸਿੰਘ ਦੇ ...

ਪੂਰੀ ਖ਼ਬਰ »

ਮਮਦੋਟ ਦੀ ਬਾਹਰੀ ਮੁੱਖ ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ

ਮਮਦੋਟ, 18 ਜੂਨ (ਸੁਖਦੇਵ ਸਿੰਘ ਸੰਗਮ)- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵੱਡੇ ਕਸਬੇ ਮਮਦੋਟ ਦੀ ਮੇਨ ਸੜਕ 'ਚ ਪਏ ਖੱਡਿਆਂ ਕਰਕੇ ਸਥਾਨਕ ਲੋਕਾਂ ਨੂੰ ਭਾਰੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਰਨਣਯੋਗ ਹੈ ਕਿ ਸਥਾਨਕ ਕਸਬੇ ਦੇ ਵਿਚੋਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX