ਤਾਜਾ ਖ਼ਬਰਾਂ


ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  2 minutes ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  15 minutes ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  18 minutes ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  24 minutes ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  27 minutes ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  33 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  38 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  41 minutes ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  43 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  56 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 1 hour ago
ਦਿਸਪੁਰ, 11 ਦਸੰਬਰ - ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿਲ 2019 ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ ਥਾਂ ਅਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਿਸਪੁਰ ਵਿਚ ਬੱਸਾਂ ਨੂੰ ਅੱਗ ਲਗਾਈ...
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 1 hour ago
ਡੇਰਾਬੱਸੀ, 11 ਦਸੰਬਰ ( ਸ਼ਾਮ ਸਿੰਘ ਸੰਧੂ )- ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀ ਦਿੱਲੀ ਵਲੋਂ ਸਿਕਸ਼ਾ '0' ਅਨੁਸੰਧਾਨ ਯੂਨੀਵਰਸਿਟੀ, ਭੁਵਨੇਸ਼ਵਰ, ਉੜੀਸਾ ਵਿਖੇ ਕਰਵਾਏ ' 49ਵੇਂ ਸਾਲਾਨਾ ਰਾਸ਼ਟਰੀ ਸੰਮੇਲਨ ' ਦੌਰਾਨ ਡੇਰਾਬੱਸੀ ਵਾਸੀ ਡਾ. ਨਵਨੀਤ ਕੌਰ ਨੂੰ...
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 1 hour ago
ਗੜ੍ਹਸ਼ੰਕਰ, 11 ਦਸੰਬਰ (ਧਾਲੀਵਾਲ) - ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ ਵਿਖੇ ਬਾਅਦ ਦੁਪਹਿਰ ਕੁੱਝ ਵਿਅਕਤੀਆਂ ਵਲੋਂ ਨਿੱਜੀ ਰੰਜਸ਼ ਨੂੰ ਲੈ ਕੇ ਦਵਿੰਦਰ ਪ੍ਰਤਾਪ ਉਰਫ਼ ਬੰਟੀ (28) ਪੁੱਤਰ ਯਸ਼ਪਾਲ ਦਾ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ...
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 2 hours ago
ਤਲਵੰਡੀ ਸਾਬੋ/ਸਿੰਗੋ ਮੰਡੀ, 11 ਦਸੰਬਰ (ਰਣਜੀਤ ਸਿੰਘ ਰਾਜੂ, ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਸੰਗਤ ਰੋਡ 'ਤੇ ਸਥਿਤ ਇੱਕ ਗਰੀਬ ਮਜ਼ਦੂਰ ਬੱਗਾ ਖਾਨ ਦੇ ਘਰ 'ਚ ਨਵੇਂ ਲਾਏ ਗੈਸ ਸਲੰਡਰ ਤੋਂ ਗੈਸ ਲੀਕ...
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 2 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 2 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 2 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 2 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550

ਬਠਿੰਡਾ /ਮਾਨਸਾ

ਸਿਵਲ ਹਸਪਤਾਲ 'ਚ ਡਾਕਟਰੀ ਸਟਾਫ਼ ਦੀ ਘਾਟ ਨੂੰ ਲੈ ਕੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਸੰਘਰਸ਼ ਸ਼ੁਰੂ

ਮੌੜ ਮੰਡੀ, 18 ਜੂਨ (ਗੁਰਜੀਤ ਸਿੰਘ ਕਮਾਲੂ/ ਲਖਵਿੰਦਰ ਸਿੰਘ ਮੌੜ)-ਸਿਵਲ ਹਸਪਤਾਲ ਮੌੜ ਵਿਚ ਡਾਕਟਰੀ ਸਟਾਫ਼ ਦੀ ਵੱਡੀ ਘਾਟ ਨੂੰ ਲੈ ਕੇ ਇਲਾਕੇ ਦੀਆਂ ਸਮਾਜ ਸੇਵੀ ਜਥੇਬੰਦੀਆਂ ਵਲੋਂ ਡਾਕਟਰੀ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ ਸੰਘਰਸ਼ ਦੀ ਅੱਜ ਸ਼ੁਰੂਆਤ ਕਰ ਦਿੱਤੀ ...

ਪੂਰੀ ਖ਼ਬਰ »

ਏਮਜ਼ ਦੇ ਦਾਖਲਾ ਪ੍ਰੀਖਿਆ ਨਤੀਜਿਆਂ ਵਿਚ ਛਾਏ ਬਠਿੰਡਾ ਦੇ ਵਿਦਿਆਰਥੀ

ਬਠਿੰਡਾ, 18 ਜੂਨ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਵਿਦਿਆਰਥੀਆਂ ਨੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਜ਼) ਦੀ ਦਾਖ਼ਲਾ ਪ੍ਰੀਖਿਆ 'ਚ ਮੋਹਰੀ ਸਥਾਨ ਹਾਸਲ ਕਰਕੇ ਬਠਿੰਡਾ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਦੇਸ਼ ਪੱਧਰੀ ਮੈਰਿਟ ਵਿਚ ...

ਪੂਰੀ ਖ਼ਬਰ »

ਅੰਤਰਰਾਜੀ ਕਾਰ ਚੋਰ ਗਰੋਹ ਦੇ ਦੋ ਮੈਂਬਰ ਚੋਰੀ ਦੀ ਬਰੀਜ਼ਾ ਸਣੇ ਕਾਬੂ

ਬਠਿੰਡਾ, 18 ਜੂਨ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਥਾਣਾ ਕੋਤਵਾਲੀ ਪੁਲਿਸ ਨੇ ਅੰਤਰਰਾਜੀ ਕਾਰ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ 2017 ਮਾਡਲ ਬਰੀਜ਼ਾ ਗੱਡੀ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਚੋਰ ਗਿਰੋਹ ਦੇ ਮੈਂਬਰ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਵਿਅਕਤੀ ਪਾਸੋਂ 1600 ਨਸ਼ੀਲੀਆਂ ਗੋਲੀਆਂ ਬਰਾਮਦ

ਸੰਗਤ ਮੰਡੀ, 18 ਜੂਨ (ਸ਼ਾਮ ਸੁੰਦਰ ਜੋਸ਼ੀ)-ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ਉਤੇ ਸਥਿਤ ਪਿੰਡ ਪਥਰਾਲਾ ਵਿਖੇ ਮੋਟਰਸਾਈਕਲ ਸਵਾਰ ਵਿਅਕਤੀਆਂ ਪਾਸੋਂ 1600 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਥਾਣਾ ਸੰਗਤ ਵਿਖੇ ਤੈਨਾਤ ਸਹਾਇਕ ਥਾਣੇਦਾਰ ਗੁਰਜੰਟ ਸਿੰਘ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਬਠਿੰਡਾ ਵਲੋਂ 38 ਡੱਬੇ ਨਜਾਇਜ਼ ਸ਼ਰਾਬ ਬਰਾਮਦ

ਬਠਿੰਡਾ, 18 ਜੂਨ (ਸੁਖਵਿੰਦਰ ਸਿੰਘ ਸੁੱਖਾ)-ਸੀ.ਆਈ.ਏ. ਸਟਾਫ਼ ਬਠਿੰਡਾ ਵਲੋਂ ਨਜਾਇਜ਼ ਤੌਰ 'ਤੇ ਲਿਆਂਦੀ ਜਾ ਰਹੀ 38 ਡੱਬੇ ਦੇਸੀ ਸ਼ਰਾਬ ਕਾਰ ਸਮੇਤ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਦ ਕਿ ਦੂਜਾ ਫ਼ਰਾਰ ਹੋਣ 'ਚ ਸਫਲ ਰਿਹਾ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

56 ਪੇਟੀਆਂ ਸ਼ਰਾਬ ਸਮੇਤ ਇਕ ਮਰੂਤੀ ਤੇ ਦੋ ਮੋਟਰਸਾਈਕਲ ਕਾਬੂ

ਤਲਵੰਡੀ ਸਾਬੋ, 18 ਜੂਨ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਿਸ ਨੇ ਵੱਡੀ ਮਾਤਰਾ ਵਿਚ ਹਰਿਆਣਾ ਮਾਰਕਾ ਸ਼ਰਾਬ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਮਾਮਲੇ ਵਿਚ ਭਾਵੇਂ ਕਿ ਕਥਿਤ ਦੋਸ਼ੀ ...

ਪੂਰੀ ਖ਼ਬਰ »

ਬਿਲਡਿੰਗ ਤੋੜਦੇ ਸਮੇਂ ਡਿੱਗੀਆਂ ਇੱਟਾਂ ਕਾਰਨ ਜ਼ਖ਼ਮੀ ਹੋਏ ਮਜ਼ਦੂਰ ਦੀ ਮੌਤ

ਬਠਿੰਡਾ, 18 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸ਼ਾਮੀ ਸਥਾਨਕ ਬੈਂਕ ਬਜ਼ਾਰ ਵਿਚ ਇਕ ਪੁਰਾਣੀ ਬਿਲਡਿੰਗ ਨੂੰ ਤੋੜਦੇ ਸਮੇਂ ਡਿੱਗੀਆਂ ਇੱਟਾਂ ਨਾਲ ਜ਼ਖ਼ਮੀ ਹੋਏ ਮਜ਼ਦੂਰ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਪਹਿਚਾਣ ਬਲਜੀਤ (38) ਪੁੱਤਰ ਨੱਥੂ ਰਾਮ ਵਜੋਂ ਹੋਈ ਹੈ ਜੋ ਬੀੜ ...

ਪੂਰੀ ਖ਼ਬਰ »

14 ਕਿੱਲੋ ਚੂਰਾ ਪੋਸਤ ਸਣੇ ਵੱਖ-ਵੱਖ ਥਾਵਾਂ ਤੋਂ ਇਕ ਔਰਤ ਤੇ ਇਕ ਆਦਮੀ ਗਿ੍ਫ਼ਤਾਰ

ਬਠਿੰਡਾ, 18 ਜੂਨ (ਸੁਖਵਿੰਦਰ ਸਿੰਘ ਸੁੱਖਾ)-ਥਾਣਾ ਕੋਤਵਾਲੀ ਪੁਲਿਸ ਨੇ ਅੱਜ ਦੋ ਵੱਖ-ਵੱਖ ਥਾਵਾਂ ਤੋਂ 7-7 ਕਿੱਲੋ ਚੂਰਾ ਪੋਸਤ ਸਣੇ ਇਕ ਔਰਤ ਅਤੇ ਇਕ ਆਦਮੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਗਿ੍ਫ਼ਤਾਰ ਕੀਤੀ ਗਈ ਔਰਤ ਦਾ ਨਾਂਅ ਸ਼ੀਲਾ ਵਾਸੀ ...

ਪੂਰੀ ਖ਼ਬਰ »

ਸੜਕ ਹਾਦਸਿਆਂ ਵਿਚ ਦੋ ਲੜਕੀਆਂ ਸਮੇਤ ਅੱਧੀ ਦਰਜਨ ਵਿਅਕਤੀ ਜ਼ਖ਼ਮੀ

ਬਠਿੰਡਾ, 18 ਜੂਨ (ਨਿੱਜੀ ਪੱਤਰ ਪ੍ਰੇਰਕ)-ਪਿਛਲੇ ਚੌਵੀਂ ਘੰਟਿਆਂ ਦੌਰਾਨ ਵਾਪਰੇ ਸੜਕ ਹਾਦਸਿਆਂ ਵਿਚ ਦੋ ਲੜਕੀਆ ਸਮੇਤ ਅੱਧੀ ਦਰਜਨ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਾਰੇ ਜ਼ਖਮੀਆਂ ਨੂੰ ਮੌਕੇ ਤੋਂ ਸਹਾਰਾ ਜਨ ਸੇਵਾ ਦੇ ਵਰਕਰ ਸੰਦੀਪ ਗਿੱਲ, ਰਾਜਿੰਦਰ ...

ਪੂਰੀ ਖ਼ਬਰ »

ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮਜ਼ਦੂਰ ਮੁਕਤੀ ਮੋਰਚਾ ਵਲੋਂ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ

ਤਲਵੰਡੀ ਸਾਬੋ/ਸੀਂਗੋ ਮੰਡੀ, 18 ਜੂਨ (ਰਣਜੀਤ ਸਿੰਘ ਰਾਜੂ/ਪਿ੍ੰਸ ਸੌਰਭ ਗਰਗ/ਲਕਵਿੰਦਰ ਸ਼ਰਮਾ)- ਗ਼ਰੀਬ ਵਰਗ ਦੇ ਲੋਕਾਂ ਨੂੰ 10-10 ਮਰਲੇ ਦੇ ਪਲਾਟ ਮੁਫ਼ਤ ਦੇਣ, ਪਲਾਟਾਂ ਦੇ ਘਰ ਬਣਾਉਣ ਲਈ ਤਿੰਨ ਲੱਖ ਰੁਪਏ ਤੱਕ ਦੀ ਗਰਾਂਟ ਦੇਣ, ਮਨਰੇਗਾ ਤਹਿਤ ਮਜ਼ਦੂਰਾਂ ਦੀ ਦਿਹਾੜੀ 600 ...

ਪੂਰੀ ਖ਼ਬਰ »

ਪਿੰਡ ਚੋਟੀਆਂ 'ਚ ਅਸਮਾਨੀ ਬਿਜਲੀ ਡਿੱਗਣ ਨਾਲ ਘਰ ਦੀ ਛੱਤ ਢਹੀ

ਚਾਉਕੇ, 18 ਜੂਨ (ਮਨਜੀਤ ਸਿੰਘ ਘੜੈਲੀ)-ਬੀਤੀ ਰਾਤ ਨੇੜਲੇ ਪਿੰਡ ਚੋਟੀਆਂ ਵਿਖੇ ਬਰਸਾਤ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਇਕ ਕਿਸਾਨ ਦੇ ਪਸ਼ੂਆਂ ਵਾਲੇ ਘਰ ਦੀ ਛੱਤ ਤਬਾਹ ਹੋ ਗਈ ਅਤੇ ਕਮਰੇ 'ਚ ਪਿਆ ਕਾਫ਼ੀ ਸਮਾਨ ਨੁਕਸਾਨਿਆ ਗਿਆ ਜਦਕਿ ਪਸ਼ੂ ਬਾਹਰ ਬੰਨ੍ਹੇ ਹੋਣ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਜੋਗਾ ਤੇ ਰੱਲਾ 'ਚ ਕੇਂਦਰ ਸਰਕਾਰ ਿਖ਼ਲਾਫ਼ ਧਰਨੇ ਲਗਾ ਕੇ ਪੁਤਲੇ ਫੂਕੇ

ਜੋਗਾ, 18 ਜੂਨ (ਬਲਜੀਤ ਸਿੰਘ ਅਕਲੀਆ)-ਕਾਂਗਰਸੀ ਵਰਕਰਾਂ ਨੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਿਖ਼ਲਾਫ਼ ਜੋਗਾ ਤੇ ਰੱਲਾ ਵਿਖੇ ਧਰਨਾ ਲਗਾ ਕੇ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ...

ਪੂਰੀ ਖ਼ਬਰ »

ਸੰਤ ਮਹੇਸ਼ ਮੁਨੀ ਸਕੂਲ ਦੇ ਅਧਿਆਪਕਾਂ ਦੀ ਸਕਾਊਟ ਐਾਡ ਗਾਈਡ ਦੇ ਬੇਸਿਕ ਕੋਰਸ ਕੈਂਪ ਤੋਂ ਸਫਲਤਾਪੂਰਵਕ ਵਾਪਸੀ

ਭਗਤਾ ਭਾਈਕਾ, 18 ਜੂਨ (ਸੁਖਪਾਲ ਸਿੰਘ ਸੋਨੀ)-ਭਾਰਤ ਸਕਾਊਟ ਐਾਡ ਗਾਈਡ ਪੰਜਾਬ ਦੇ ਸਲਾਨਾ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਮਨਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਟੇਟ ਟ੍ਰੇਨਿੰਗ ਕਮਿਸ਼ਨਰ ਗਾਈਡ ਮੈਡਮ ਸਰਬਜੀਤ ਕੌਰ ਦੀ ਅਗਵਾਈ ਵਿਚ ਸੰਤ ਮਹੇਸ਼ ਮੁਨੀ ਜੀ ਇੰਟਰਨੈਸ਼ਨਲ ਸਕੂਲ ਭਗਤਾ ਭਾਈਕਾ ਦੇ ਦੋ ਅਧਿਆਪਕਾਂ ਨੇ ਸਟੇਟ ਟ੍ਰੇਨਿੰਗ ਸੈਂਟਰ ਤਾਰਾਦੇਵੀ (ਸ਼ਿਮਲਾ) ਵਿਖੇ 7 ਰੋਜ਼ਾ ਕੈਂਪ ਵਿਚ ਹਿੱਸਾ ਲਿਆ | ਕੈਂਪ ਦੌਰਾਨ ਸਟੇਟ ਆਰਗੇਨਾਈਜ਼ਰ ੳਾਕਾਰ ਸਿੰਘ ਅਤੇ ਟ੍ਰੇਨਰ ਰਾਜਿੰਦਰ ਸਿੰਘ, ਸੁਖਜੀਤ ਸਿੰਘ, ਸੁਰਜੀਤ ਸਿੰਘ, ਗੁਰਮੁਖ ਸਿੰਘ ਵੱਲੋਂ ਬੇਸਿਕ ਕੋਰਸ ਦੀ ਟ੍ਰੇਨਿੰਗ ਦਿੱਤੀ ਗਈ | ਇਸ ਦੌਰਾਨ ਅਧਿਆਪਕਾਂ ਨੂੰ ਤਾਰਾਦੇਵੀ ਮੰਦਰ, ਮਾਲ ਰੋਡ ਸ਼ਿਮਲਾ, ਲੱਕੜ ਬਾਜ਼ਾਰ ਅਤੇ ਚਰਚ ਜਾਣ ਦਾ ਵੀ ਮੌਕਾ ਪ੍ਰਾਪਤ ਹੋਇਆ | ਇਹ ਟ੍ਰੇਨਿੰਗ ਸਕੂਲ ਦੇ ਬੱਚਿਆਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਨ ਵਿੱਚ ਮੱਦਦ ਕਰੇਗੀ | ਸਕੂਲ ਦੇ ਚੇਅਰਮੈਨ ਸ: ਜਰਨੈਲ ਸਿੰਘ ਬਰਾੜ, ਵਾਈਸ ਚੇਅਰਮੈਨ ਸ: ਬੂਟਾ ਸਿੰਘ ਬਰਾੜ ਅਤੇ ਸਕੂਲ ਪਿ੍ੰਸੀਪਲ ਅਮਰਜੀਤ ਕੌਰ ਅਰੋੜਾ ਨੇ ਟ੍ਰੇਨਿੰਗ ਕਰ ਕੇ ਆਏ ਅਧਿਆਪਕਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਕੈਂਪ ਦੀ ਸਫ਼ਲਤਾ ਲਈ ਵਧਾਈ ਦਿੱਤੀ |


ਖ਼ਬਰ ਸ਼ੇਅਰ ਕਰੋ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜਾ ਸੰਗਤਾਂ ਨੇ ਸ਼ਰਧਾ ਪੂਰਵਕ ਮਨਾਇਆ

ਬਠਿੰਡਾ, 18 ਜੂਨ (ਭਰਪੂਰ ਸਿੰਘ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਗੁਰਪੁਰਬ ਸੰਗਤਾਂ ਨੇ ਸ਼ਰਧਾ ਪੂਰਵਕ ਮਨਾਏ¢ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਹਾਜੀ ਰਤਨ ਅਤੇ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਬਹੁਤ ਵੱਡੀ ਤਾਦਾਦ ਵਿਚ ਸੰਗਤਾਂ ...

ਪੂਰੀ ਖ਼ਬਰ »

ਨਾਨਕ ਨਾਮ ਚੜ੍ਹਦੀ ਕਲਾ ਸੁਸਾਇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਬਠਿੰਡਾ, 18 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਾਨਕ ਨਾਮ ਚੜ੍ਹਦੀ ਕਲਾ ਸੋਸਾਇਟੀ ਦੀ ਮੀਟਿੰਗ ਸਥਾਨਕ ਗੁਰਦੁਆਰਾ ਹਾਜੀ ਰਤਨ ਵਿਖੇ ਹੋਈ ਜਿਸ ਵਿਚ ਪੰਜਾਬੀ ਗਾਇਕ ਹੁਸ਼ਿਆਰ ਔਲਖ, ਵਰਿੰਦਰ ਵੈਰਾਗ, ਪ੍ਰਸਿੱਧ ਗੀਤਕਾਰ ਪਾਲ ਪਤੰਦਰ, ਗਾਇਕ ਰੁਪਿੰਦਰ ਮਾਹੀ, ਗਾਇਕ ਚੱਕ ...

ਪੂਰੀ ਖ਼ਬਰ »

ਕਿਸਾਨਾਂ ਨੇ ਮੀਂਹ ਦੀ ਖ਼ੁਸ਼ੀ ਵਿਚ ਗੁਲਗੁਲੇ, ਖੀਰ-ਪੂੜੇ ਬਣਾਏ

ਸੀਂਗੋ ਮੰਡੀ, 18 ਜੂਨ (ਲੱਕਵਿੰਦਰ ਸ਼ਰਮਾ)-ਪਿਛਲੇ ਕਈ ਦਿਨਾਂ ਤੋਂ ਮੀਂਹ ਪੈਣ ਨਾਲ ਜਿੱਥੇ ਅਸਮਾਨ ਵਿਚ ਚੜ੍ਹੀ ਰਾਜਸਥਾਨੀ ਰੇਤ ਦੀ ਪਰਤ ਤੋਂ ਛੁਟਕਾਰਾ ਮਿਲਿਆ ਹੈ ਉੱਥੇ ਹੀ ਿਖ਼ੱਤੇ ਵਿਚ ਵਰਖਾ ਪੈਣ ਨਾਲ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ ਤੇ ਕਿਸਾਨ ਖ਼ੁਸ਼ੀ ਮਹਿਸੂਸ ...

ਪੂਰੀ ਖ਼ਬਰ »

ਜੀ.ਐਨ.ਡੀ.ਟੀ.ਪੀ. ਕੰਨਟਰੈਕਰਜ਼ ਵਰਕਰ ਯੂਨੀਅਨ ਦੁਆਰਾ ਕਨਵੈਨਸ਼ਨ

ਬਠਿੰਡਾ, 18 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜੀ.ਐਨ.ਡੀ.ਟੀ.ਪੀ. ਕੰਨਟੈਕਰਜ਼ ਵਰਕਰ ਯੂਨੀਅਨ ਮੋਰਚਾ ਪੰਜਾਬ ਜ਼ਿਲ੍ਹਾ ਇਕਾਈ ਬਠਿੰਡਾ ਵਲੋਂ ਸਥਾਨਕ ਟੀਚਰਜ਼ ਹੋਮ ਵਿਖੇ ਜਥੇਬੰਦਕ ਕਨਵੈੱਨਸ਼ਨ ਕੀਤੀ ਗਈ ਜਿਸ ਵਿਚ ਪੰਜਾਬ ਸਰਕਾਰ ਦੁਆਰਾ ਬਿਜਲੀ ਮਹਿਕਮਾ ਦੇ ...

ਪੂਰੀ ਖ਼ਬਰ »

ਖੂਈਆਂ ਮਲਕਾਣਾ ਦੇ ਨੌਜਵਾਨ ਇਨੈਲੋ 'ਚ ਸ਼ਾਮਿਲ ਹੋਏ

ਡੱਬਵਾਲੀ, 18 ਜੂਨ (ਇਕਬਾਲ ਸਿੰਘ ਸ਼ਾਂਤ)-ਪਿੰਡ ਖੂਈਆਂ ਮਲਕਾਣਾ ਦੇ ਕਈ ਨੌਜਵਾਨਾਂ ਨੇ ਇਨਸੋ ਦੇ ਰਾਸ਼ਟਰੀ ਪ੍ਰਧਾਨ ਦਿਗਵਿਜੈ ਸਿੰਘ ਚੌਟਾਲਾ ਦੀ ਮੌਜੂਦਗੀ ਵਿਚ ਇਨੈਲੋ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ | ਦਿਗਵਿਜੈ ਚੌਟਾਲਾ ਨੇ ਸਾਰੇ ਨੌਜਵਾਨਾਂ ਦਾ ਇਨੈਲੋ ਵਿਚ ਸਵਾਗਤ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਰਾਮਾਂ ਮੰਡੀ, 18 ਜੂਨ (ਗੁਰਪ੍ਰੀਤ ਸਿੰਘ ਅਰੋੜਾ)-ਗੁਰਦੁਆਰਾ ਸੱਚਖੰਡ ਵਾਸੀ ਬਾਬਾ ਸੰਤੋਖ ਸਿੰਘ ਕੱਚਾ ਵਾਸ ਵਿਖੇ ਪੰਜਵੇਂ ਪਾਤਸ਼ਾਹ ਸ਼ਹੀਦਾਂ ਦੇ ਸਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਗੁਰਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ |ਰਾਗੀ ਜਥਿਆਂ ...

ਪੂਰੀ ਖ਼ਬਰ »

ਹਨ੍ਹੇਰੀ 'ਚ ਬਿਜਲੀ ਦਾ ਖੰਭਾ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਹਲਾਕ

ਡੱਬਵਾਲੀ, 18 ਜੂਨ (ਇਕਬਾਲ ਸਿੰਘ ਸ਼ਾਂਤ)-ਅੱਜ ਅਬੋਹਰ ਖੇਤਰ ਦੇ ਬਾਸ਼ਿੰਦੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਡੱਬਵਾਲੀ ਨੇੜਲੇ ਪਿੰਡ ਮੌਜਗੜ੍ਹ ਨੇੜੇ ਹਨ੍ਹੇਰੀ ਦੌਰਾਨ ਬਿਜਲੀ ਦਾ ਖੰਭਾ ਤੇ ਦਰੱਖਤ ਡਿੱਗਣ ਕਰਕੇ ਮੌਤ ਹੋ ਗਈ | ਹਾਦਸੇ ਵਿਚ ਮਿ੍ਤਕ ਦੀ ਪਤਨੀ ਨੂੰ ...

ਪੂਰੀ ਖ਼ਬਰ »

ਕਾਰ ਵਲੋਂ ਸਾਈਕਲ ਨੂੰ ਟੱਕਰ, 65 ਸਾਲਾਂ ਬਜ਼ੁਰਗ ਹਲਾਕ

ਡੱਬਵਾਲੀ, 18 ਜੂਨ (ਇਕਬਾਲ ਸਿੰਘ ਸ਼ਾਂਤ)-ਅੱਜ ਇੱਥੇ ਕਚਹਿਰੀ ਦੇ ਸਾਹਮਣੇ ਤੇਜ਼ ਰਫ਼ਤਾਰ ਕਾਰ ਵਲੋਂ ਟੱਕਰ ਮਾਰਨ ਕਰਕੇ 65 ਸਾਲਾ ਬਜ਼ੁਰਗ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਵਾਰਡ 10 ਦੇ ਵਾਸੀ ਹੰਸ ਰਾਜ ਪੁੱਤਰ ਨੱਥੂ ਰਾਮ ਸਾਈਕਲ 'ਤੇ ਬਾਜ਼ਾਰ ਜਾ ਰਿਹਾ ਸੀ | ਉਨ੍ਹਾਂ ਨੂੰ ...

ਪੂਰੀ ਖ਼ਬਰ »

ਇਲਾਕੇ ਅੰਦਰ ਮੀਂਹ ਪੈਣ ਨਾਲ ਨਗਰ ਨਿਵਾਸੀਆਂ ਨੂੰ ਮਿਲੀ ਗਰਮੀ ਤੋਂ ਰਾਹਤ

ਸੀਂਗੋ ਮੰਡੀ, 18 ਜੂਨ (ਪਿ੍ੰਸ ਸੌਰਭ ਗਰਗ)-ਕਈ ਦਿਨਾਂ ਤੋਂ ਗਰਮੀ ਦੀ ਭਾਰੀ ਮਾਰ ਹੇਠ ਆ ਰਹੇ ਨਗਰ ਵਾਸੀਆਂ ਅਤੇ ਖ਼ਾਸ ਕਰ ਪਸ਼ੂਆਂ-ਪੰਛੀਆਂ ਨੂੰ ਅੱਜ ਉਸ ਸਮੇਂ ਰਾਹਤ ਮਿਲੀ ਜਦ ਕਿ ਇਲਾਕੇ ਅੰਦਰ ਸਵੇਰ ਸਮੇਂ ਵਰਖਾ ਹੋਈ | ਪਿੰਡਾਂ ਦੇ ਲੋਕਾਂ ਨੇ ਕਿਹਾ ਕਿ ਅੰਤਾਂ ਦੀ ਗਰਮੀ ...

ਪੂਰੀ ਖ਼ਬਰ »

'ਤੰਦਰੁਸਤ ਪੰਜਾਬ ਮੁਹਿੰਮ' ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਅਲਟ੍ਰਾ ਟੈੱਕ ਫ਼ੈਕਟਰੀ ਦੀ ਅਚਨਚੇਤ ਜਾਂਚ

ਬਠਿੰਡਾ, 18 ਜੂਨ (ਕੰਵਲਜੀਤ ਸਿੰਘ ਸਿੱਧੂ)-ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੁਆਰਾ ਅਲਟਰਾ ਟੈੱਕ ਸੀਮੈਂਟ ਫ਼ੈਕਟਰੀ, ਲਹਿਰਾ ਮੁਹੱਬਤ, ਬਠਿੰਡਾ ਦੀ ...

ਪੂਰੀ ਖ਼ਬਰ »

ਪੈੱ੍ਰਸ ਦੀ ਆਜ਼ਾਦੀ 'ਤੇ ਹਮਲਾ ਸੱਚ ਲਿਖਣ ਵਾਲੀਆਂ ਕਲਮਾਂ ਨੂੰ ਤੋੜਨ ਦੀ ਗਹਿਰੀ ਚਾਲ-ਪੱਤਰਕਾਰ ਭਾਈਚਾਰਾ

ਭਗਤਾ ਭਾਈ 18 ਜੂਨ (ਸੁਖਪਾਲ ਸਿੰਘ ਸੋਨੀ)-ਪਿਛਲੇ ਕੁਝ ਸਾਲਾਂ ਤੋਂ ਪੱਤਰਕਾਰਾਂ ਦੀਆਂ ਹੱਤਿਆਵਾਂ ਦਾ ਸ਼ੁਰੂ ਹੋਇਆ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਸੱਚ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲੇ ਪੱਤਰਕਾਰਾਂ ਨੂੰ ਕੁਝ ਕੱਟੜਪੰਥੀ ਤਾਕਤਾਂ ਵੱਲੋਂ ਕਤਲ ਕੀਤਾ ਜਾ ...

ਪੂਰੀ ਖ਼ਬਰ »

ਗੈਸ ਏਜੰਸੀ ਦੀ ਇਨਾਮੀ ਯੋਜਨਾ ਦਾ ਪਹਿਲਾ ਇਨਾਮ ਬੁਰਜ ਫ਼ਤਹਿਗੜ੍ਹ ਦੇ ਉਪਭੋਗਤਾ ਦੇ ਹਿੱਸੇ

ਬਠਿੰਡਾ, 18 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇੰਡੇਨ ਗੈਸ ਵਲੋਂ ਹਰ ਘਰ ਗੈਸ ਦੀ ਸੁਵਿਧਾ ਦੇਣ ਲਈ ਸ਼ੁਰੂ ਕੀਤੀ ਇਨਾਮੀ ਯੋਜਨਾ ਦਾ ਡਰਾਅ ਬਠਿੰਡਾ ਵਿਖੇ ਇਕ ਸਮਾਗਮ ਦੌਰਾਨ ਕੱਢਿਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਮਹਿੰਦਰ ਕੁਮਾਰ ਡੀ.ਜੀ.ਐਮ. ਚੰਡੀਗੜ੍ਹ ਏਰੀਆ ਨੇ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਤਖ਼ਤ ਸਾਹਿਬ ਦੇ ਪ੍ਰਬੰਧ ਿਖ਼ਲਾਫ਼ ਪਾਈ ਆਡੀਓ ਝੂਠ ਦਾ ਪੁਲੰਦਾ- ਇੰਚਾਰਜ ਧਰਮ ਪ੍ਰਚਾਰ

ਤਲਵੰਡੀ ਸਾਬੋ, 18 ਜੂਨ (ਰਣਜੀਤ ਸਿੰਘ ਰਾਜੂ)-ਬੀਤੇ ਦਿਨ ਤੋਂ ਸੋਸ਼ਲ ਮੀਡੀਏ ਤੇ ਆਪਣੇ ਆਪ ਨੂੰ ਭਾਈ ਕੁਲਵਿੰਦਰ ਸਿੰਘ ਵਾਸੀ ਰਤੀਆ (ਹਰਿਆਣਾ) ਦਾ ਰਹਿਣ ਵਾਲਾ ਦੱਸਦਿਆਂ ਇਕ ਆਡੀਓ ਪਾ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਤੇ ਅੰਮਿ੍ਤ ਸੰਚਾਰ ਦੌਰਾਨ ਉਸਦੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸਾਹਿਬ ਤੇ 21ਵਾਂ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 18 ਜੂਨ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸ਼ੁਰੂ ਕੀਤੀ ਗਈ ...

ਪੂਰੀ ਖ਼ਬਰ »

ਕਾਂਗਰਸ ਬਠਿੰਡਾ ਸ਼ਹਿਰੀ ਦੇ ਐਸ.ਸੀ. ਵਿੰਗ ਦੁਆਰਾ ਕੌਾਸਲਰ ਸਿੱਧੂ ਿਖ਼ਲਾਫ਼ ਧਰਨਾ

ਬਠਿੰਡਾ, 18 ਜੂਨ, (ਨਿੱਜੀ ਪੱਤਰ ਪ੍ਰੇਰਕ)-ਅੱਜ ਬਠਿੰਡਾ ਕਾਂਗਰਸ ਸ਼ਹਿਰੀ ਵਿੰਗ ਦੀ ਚੇਅਰਪਰਸਨ ਰਜਨੀ ਬਾਲਾ ਦੀ ਅਗਵਾਈ ਹੇਠ ਸਥਾਨਕ ਫਾਇਰ ਬਿ੍ਗੇਡ ਚੌਕ ਵਿਚ ਅਕਾਲੀ ਕੌਾਸਲਰ ਰਜਿੰਦਰ ਸਿੰਘ ਸਿੱਧੂ ਿਖ਼ਲਾਫ਼ ਧਰਨਾ ਦਿੱਤਾ ਗਿਆ ਜਿਸ ਵਿਚ ਬਲਦੇਵ ਸਿੰਘ ਅਕਲੀਆ ...

ਪੂਰੀ ਖ਼ਬਰ »

ਰਿਟਾਇਰਡ ਕਰਮਚਾਰੀ ਸੰਘ ਕਾਲਾਂਵਾਲੀ ਦੀ ਨਵੀਂ ਕਾਰਜਕਾਰਨੀ ਦਾ ਗਠਨ

ਕਾਲਾਂਵਾਲੀ, 18 ਜੂਨ (ਭੁਪਿੰਦਰ ਪੰਨੀਵਾਲੀਆ)-ਡੱਬਵਾਲੀ ਰੋੜ ਸਥਿਤ ਹਨੂੰਮਾਨ ਮੰਦਿਰ ਕੰਪਲੈਕਸ ਰਿਟਾਇਰਡ ਕਰਮਚਾਰੀ ਸੰਘ ਦੇ ਬਲਾਕ ਕਾਲਾਂਵਾਲੀ ਦੀ ਸਾਲਾਨਾ ਵਿਸ਼ੇਸ਼ ਮੀਟਿੰਗ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਮਾਰਕੀਟ ਕਮੇਟੀ ਦੇ ਸੇਵਾਮੁਕਤ ਸਕੱਤਰ ਅਮਰਜੀਤ ...

ਪੂਰੀ ਖ਼ਬਰ »

ਮੀਂਹ ਦੇ ਬਾਵਜੂਦ ਵੀ 140ਵੇਂ ਦਿਨ ਰੋਸ ਧਰਨੇ 'ਤੇ ਡਟੀਆਂ ਰਹੀਆਂ ਆਂਗਣਵਾੜੀ ਵਰਕਰਾਂ

ਬਠਿੰਡਾ, 18 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਖ਼ਰਾਬ ਮੌਸਮ ਦੇ ਬਾਵਜੂਦ ਵੀ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਵਰਕਰਾਂ ਤੇ ਹੈਲਪਰਾਂ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਨ ਲਈ 140ਵੇਂ ਦਿਨ ਲੜੀਵਾਰ ਰੋਸ ਧਰਨੇ 'ਤੇ ਡਟੀਆਂ ਰਹੀਆਂ | ਰਾਤ ਵੇਲੇ ...

ਪੂਰੀ ਖ਼ਬਰ »

ਗੰਦਗੀ ਭਰੇ ਛੱਪੜ ਤੋਂ ਪ੍ਰੇਸ਼ਾਨ ਪਿੰਡ ਗਿਆਨਾ ਵਾਸੀਆਂ ਦੀ ਡਾ. ਜਗਸੀਰ ਸਿੰਘ ਮਰਾੜ੍ਹ ਨੇ ਸਾਰ ਲਈ

ਰਾਮਾਂ ਮੰਡੀ, 18 ਜੂਨ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਗਿਆਨਾ ਵਿਖੇ ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਆਸ ਪਾਸ ਦੇ ਦਲਿਤਾਂ ਘਰਾਂ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਦ ਲੋਕ ਦਲਿਤ ਲੋਕਾਂ ਦੇ ਮੁਸ਼ਕਿਲ ਦੇ ਹੱਲ ਲਈ ਬਹੁਜਨ ...

ਪੂਰੀ ਖ਼ਬਰ »

ਕਾਂਗਰਸ ਨੇ ਮਹਿੰਗਾਈ ਨੂੰ ਲੈ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਮੌੜ ਮੰਡੀ, 18 ਜੂਨ (ਗੁਰਜੀਤ ਸਿੰਘ ਕਮਾਲੂ)-ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੁਆਰਾ ਪੈਟਰੋਲੀਅਮ ਪਦਾਰਥਾਂ ਅਤੇ ਹੋਰ ਚੀਜ਼ਾਂ ਦੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਕਾਂਗਰਸ ਵਲੋਂ ਕੇਂਦਰ ਸਰਕਾਰ ਦਾ ਦੇਸ਼ ਵਿਆਪੀ ਵਿਰੋਧ ਕੀਤਾ ਜਾ ਰਿਹਾ ਹੈ | ਜਿਸ ਦੇ ਚਲਦਿਆਂ ਬਲਾਕ ...

ਪੂਰੀ ਖ਼ਬਰ »

ਮੀਂਹ ਨੇ ਦਿਵਾਇਆ ਧੂੜ ਪ੍ਰਦੂਸ਼ਣ ਤੋਂ ਛੁਟਕਾਰਾ ਤੇ ਫ਼ਸਲਾਂ ਨੂੰ ਲਾਭ

ਕਾਲਾਂਵਾਲੀ, 18 ਜੂਨ (ਭੁਪਿੰਦਰ ਪੰਨੀਵਾਲੀਆ)-ਪਿਛਲੇ ਕਈ ਦਿਨਾਂ ਤੋਂ ਧੂੜ ਭਰੀ ਹਨ੍ਹੇਰੀ ਚੱਲਣ ਤੋਂ ਬਾਅਦ ਅੱਜ ਕਾਲਾਂਵਾਲੀ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿਚ ਹੋਈ ਦਰਮਿਆਨੀ ਬਾਰਸ਼ ਨਾਲ ਜਿੱਥੇ ਲੋਕਾਂ ਨੂੰ ਧੂੜ ਵਾਲੀ ਹਨੇਰੀ ਤੋਂ ਮੁਕਤੀ ਮਿਲੀ ਹੈ ਉੱਥੇ ਹੀ ...

ਪੂਰੀ ਖ਼ਬਰ »

ਸਾਬਕਾ ਕੌਾਸਲਰ ਵਲੋਂ ਤਾਂਗਾ ਚਲਾ ਕੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਬਠਿੰਡਾ, 18 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਥਾਨਕ ਪਰਸ ਰਾਮ ਨਗਰ ਚੌਕ ਵਿਚ ਸਾਬਕਾ ਕੌਾਸਲਰ ਵਿਜੇ ਕੁਮਾਰ ਨੇ ਆਪਣੇ ਸਮਰਥਕਾਂ ਨਾਲ ਅਨੋਖੇ ਅੰਦਾਜ਼ 'ਚ ਤਾਂਗਾ ਚਲਾਕੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਪੈਟਰੋਲ-ਡੀਜ਼ਲ ਉੱਪਰ ਲਗਾਏ ਵੈਟ ...

ਪੂਰੀ ਖ਼ਬਰ »

ਬਿਨ੍ਹਾਂ ਮਨਜ਼ੂਰੀ ਕਲੋਨੀ ਕੱਟਣ ਦੇ ਦੋਸ਼ ਹੇਠ ਮਾਮਲਾ ਦਰਜ

ਰਾਮਾਂ ਮੰਡੀ, 18 ਜੂਨ (ਤਰਸੇਮ ਸਿੰਗਲਾ)-ਕਮਾਲੂ ਰੋਡ ਰਾਮਾਂ ਮੰਡੀ ਵਿਖੇ ਬਿਨ੍ਹਾਂ ਮਨਜ਼ੂਰੀ ਕਲੋਨੀ ਕੱਟਣ ਦੇ ਦੋਸ਼ ਹੇਠ ਰਾਮਾਂ ਪੁਲਿਸ ਵਲੋਂ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਪ੍ਰਸ਼ਾਸਕ ਪੁੱਡਾ (ਬੀ. ...

ਪੂਰੀ ਖ਼ਬਰ »

ਬੀ ਕੇ ਯੂ ਏਕਤਾ (ਉਗਰਾਹਾਂ) ਵਲੋਂ ਐਕਸੀਅਨ ਦਫ਼ਤਰ ਦਾ ਘਿਰਾਓ

ਭਗਤਾ ਭਾਈਕਾ, 18 ਜੂਨ (ਸੁਖਪਾਲ ਸਿੰਘ ਸੋਨੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਭਗਤਾ ਭਾਈਕਾ-ਨਥਾਣਾ ਵਲੋਂ ਖੇਤੀ ਦੀ ਬਿਜਲੀ ਸਪਲਾਈ ਪੂਰੀ ਲੈਣ ਲਈ ਪਿਛਲੇ ਅੱਠ ਦਿਨ ਤੋਂ ਲਗਾਤਾਰ ਜਾਰੀ ਧਰਨੇ ਦੌਰਾਨ ਅੱਜ ਐਕਸੀਅਨ ਦਫ਼ਤਰ ਦਾ ਘਿਰਾਓ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਐਕਸੀਅਨ ਦਫ਼ਤਰ ਦਾ ਕਿਸਾਨਾਂ ਨੇ ਕੀਤਾ ਘਿਰਾਓ

ਰਾਮਪੁਰਾ ਫੂਲ, 18 ਜੂਨ (ਗੁਰਮੇਲ ਸਿੰਘ ਵਿਰਦੀ)-ਝੋਨੇ ਵਾਸਤੇ 16 ਘੰਟੇ ਬਿਜਲੀ ਸਪਲਾਈ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸ਼ੁਰੂ ਕੀਤਾ ਸੰਘਰਸ਼ ਅੱਜ ਅੱਠਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਅੱਜ ਕਿਸਾਨਾਂ ਵਲੋਂ ਸੂਬੇ ਦੇ ਸੱਦੇ 'ਤੇ ਦੁਪਹਿਰ 12ਵਜੇ ਤੋ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਾਵਰਕਾਮ ਦੇ ਦਫ਼ਤਰ ਅੱਗੇ ਘਿਰਾਓ

ਗੋਨਿਆਣਾ, 18 ਜੂਨ (ਲਛਮਣ ਦਾਸ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਚੱਲ ਰਹੇ ਧਰਨੇ ਦੇ 8ਵੇਂ ਦਿਨ ਅੱਜ ਸਥਾਨਕ ਪੰਜਾਬ ਸਟੇਟ ਪਾਵਰਕਾਮ ਦੇ ਦਫ਼ਤਰ ਦੇ ਗੇਟ ਅੱਗੇ ਘਿਰਾਓ ਕੀਤਾ ਗਿਆ | ਅਮਰੀਕ ਸਿੰਘ ਸਿਵੀਆਂ ਦੀ ਅਗਵਾਈ ਵਿਚ ਕੀਤੇ ਗਏ ਗੇਟ ਘਿਰਾਓ ਦੌਰਾਨ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਥਾਈਾ ਪਾਵਰਕਾਮ ਦੇ ਦਫ਼ਤਰਾਂ ਦਾ ਘਿਰਾਓ

ਭੁੱਚੋ ਮੰਡੀ, 18 ਜੂਨ (ਬਿੱਕਰ ਸਿੰਘ ਸਿੱਧੂ)-ਖੇਤੀ ਮੋਟਰਾਂ ਲਈ 16 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਨੂੰ ਲੈ ਕੇ ਪਾਵਰ ਕਾਮ ਦੀ ਸਬਡਵੀਜ਼ਨ ਭੁੱਚੋ ਕਲਾਂ ਦੇ ਗੇਟ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਕਿਸਾਨਾਂ ਵੱਲੋਂ ਦਿੱਤਾ ਜਾ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਵਲੋਂ ਯੂਨੀਅਨ ਦੇ ਅਹੁਦੇਦਾਰਾਂ ਨੂੰ ਮੁਅੱਤਲ ਕਰਨ 'ਤੇ ਰੋਸ ਮੁਜ਼ਾਹਰਾ

ਕਾਲਾਂਵਾਲੀ, 18 ਜੂਨ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਪੰਜੂਆਣਾ ਵਿਚ ਅੱਜ ਐਚ.ਐਸ.ਈ.ਬੀ. ਵਰਕਰਜ਼ ਯੂਨੀਅਨ ਨਾਲ ਸੰਬੰਧਿਤ ਹਰਿਆਣਾ ਕਰਮਚਾਰੀ ਮਹਾਂ ਸੰਘ ਦੀ ਪੰਜੂਆਣਾ ਸਬ ਯੂਨਿਟ ਕਾਰਜਕਾਰਨੀ ਦੀ ਗੇਟ ਮੀਟਿੰਗ 33 ਕੇ. ਵੀ. ਬਿਜਲੀ ਘਰ ਕੰਪਲੈਕਸ ਵਿਚ ਹੋਈ | ਜਿਸ ਦੀ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਨਥਾਣਾ ਵਿਖੇ ਛੱਪੜਾਂ ਤੇ ਨਾਲਿਆਂ ਦੀ ਸਫ਼ਾਈ ਕਰਵਾਈ

ਬਠਿੰਡਾ, 18 ਜੂਨ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਪੰਜਾਬ ਤਹਿਤ ਅੱਜ ਜ਼ਿਲ੍ਹਾ ਬਠਿੰਡਾ ਦੇ ਨਥਾਣਾ ਬਲਾਕ 'ਚ ਛੱਪੜਾਂ ਅਤੇ ਨਾਲੀਆਂ ਦੀ ਸਫ਼ਾਈ ਕੀਤੀ ਗਈ | ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਨਥਾਣਾ 'ਚ ਪਾਣੀ ਦੀ ਨਿਕਾਸੀ ...

ਪੂਰੀ ਖ਼ਬਰ »

ਦਰਜ ਮੁਕੱਦਮਿਆਂ ਬਾਰੇ ਜਾਣਕਾਰੀ ਦੇਣ ਤੋਂ ਭੱਜਣ ਲੱਗੀ ਪੁਲਿਸ

ਬਠਿੰਡਾ, 18 ਜੂਨ (ਸੁਖਵਿੰਦਰ ਸਿੰਘ ਸੁੱਖਾ)-ਪੁਲਿਸ ਥਾਣਿਆਂ ਵਿਚ ਦਰਜ ਮੁਕੱਦਮਿਆਂ ਬਾਰੇ ਜਾਣਕਾਰੀ ਦੇਣ ਤੋਂ ਪੁਲਿਸ ਨੇ ਪਾਸਾ ਵਟਣਾ ਸ਼ੁਰੂ ਕਰ ਦਿੱਤਾ ਹੈ | ਜਿਸ ਥਾਣੇ ਵਿਚ ਪਰਚਾ ਦਰਜ ਹੁੰਦਾ ਹੈ, ਥਾਣੇ ਦਾ ਮੁੱਖ ਅਫ਼ਸਰ ਅਤੇ ਮੁਨਸ਼ੀ ਮੁਕੱਦਮੇ ਸਬੰਧੀ ਜਾਂਚ ...

ਪੂਰੀ ਖ਼ਬਰ »

ਐਸ. ਐਸ . ਡੀ. ਕਾਲਜ ਆਫ਼ ਭੋਖੜਾ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਪ੍ਰੀਖਿਆ ਵਿਚੋਂ ਮੱਲਾਂ ਮਾਰੀਆਂ

ਗੋਨਿਆਣਾ, 18 ਜੂਨ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ (ਬਠਿੰਡਾ) ਦਾ ਯੂਨੀਵਰਸਿਟੀ ਦੀ ਪ੍ਰੀਖਿਆਵਾਂ ਵਿਚੋਂ ਨਤੀਜਾ ਸ਼ਾਨਦਾਰ ਰਿਹਾ | ਇਹ ਪ੍ਰਾਪਤੀ ਅਧਿਆਪਕਾਂ ਦੇ ਯੋਗ ਮਾਰਗ ਦਰਸ਼ਨ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਹੋਈ ਹੈ | ...

ਪੂਰੀ ਖ਼ਬਰ »

ਕੂੜਾ ਡੰਪ ਤੋਂ ਪਰੇਸ਼ਾਨ ਲੋਕਾਂ ਵਲੋਂ ਨਗਰ ਕੌਾਸਲ ਿਖ਼ਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ

ਰਾਮਾਂ ਮੰਡੀ, 18 ਜੂਨ (ਅਮਰਜੀਤ ਸਿੰਘ ਲਹਿਰੀ)-ਪੰਜਾਬ ਸਰਕਾਰ ਵਲੋਂ ਪੰਜਾਬੀਆਂ ਦੀ ਨਰੋਈ ਸਿਹਤ ਲਈ ਸ਼ੁਰੂ ਕੀਤੀ ਤੰਦਰੁਸਤ ਪੰਜਾਬ ਮਿਸ਼ਨ ਸਕੀਮ ਨਗਰ ਕੌਾਸਲ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਠੁੱਸ ਹੋ ਕੇ ਰਹਿ ਗਈ ਹੈ | ਸਥਾਨਕ ਸ਼ਹਿਰ ਦੇ ਰਾਮਬਾਗ ਦੇ ਨਜ਼ਦੀਕ ਅਤੇ ...

ਪੂਰੀ ਖ਼ਬਰ »

ਤੇਲ ਘੱਟ ਪਾਉਣ ਨੂੰ ਲੈ ਕੇ ਕਿਸਾਨ ਦੀ ਸ਼ਕਾਇਤ 'ਤੇ ਪੈਟਰੌਲ ਪੰਪ ਮਾਲਕ ਿਖ਼ਲਾਫ਼ ਕੇਸ ਦਰਜ

ਕਾਲਾਂਵਾਲੀ, 18 ਜੂਨ (ਭੁਪਿੰਦਰ ਪੰਨੀਵਾਲੀਆ)-ਪਿੰਡ ਛਤਰੀਆਂ ਵਾਸੀ ਕਿਸਾਨ ਅਨਿਤ ਕੁਮਾਰ ਅਤੇ ਉਸਦਾ ਭਤੀਜਾ ਪਵਨ ਬੜਾਗੁੜਾ ਵਿਚ ਬਾਬਾ ਭਾਨੀ ਗਿਰ ਕਿਸਾਨ ਸੇਵਾ ਕੇਂਦਰ ਉੱਤੇ ਡੀਜ਼ਲ ਲੈਣ ਆਏ | ਕਿਸਾਨ ਨੇ ਕਰਿੰਦੇ ਨੂੰ ਟਰੈਕਟਰ ਵਿਚ 500 ਡੀਜ਼ਲ ਪਾਉਣ ਨੂੰ ਕਿਹਾ | ਸ਼ੱਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX