ਤਾਜਾ ਖ਼ਬਰਾਂ


ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  39 minutes ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ...
ਅੱਜ ਦਾ ਵਿਚਾਰ
. . .  47 minutes ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550

ਜਲੰਧਰ

ਸਿੱਧੂ ਦੀ ਨਾਜਾਇਜ਼ ਉਸਾਰੀਆਂ ਵਿਰੁੱਧ ਮੁਹਿੰਮ ਿਖ਼ਲਾਫ਼ ਡਟੇ ਕਾਂਗਰਸੀ ਐਮ. ਪੀ. ਤੇ ਵਿਧਾਇਕ

ਮੇਜਰ ਸਿੰਘ ਜਲੰਧਰ, 18 ਜੂਨ-ਪੰਜਾਬ ਦੇ ਤੇਜ਼-ਤਰਾਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ: ਨਵਜੋਤ ਸਿੰਘ ਸਿੱਧੂ ਦੀ ਵੱਡੇ ਪੱਧਰ 'ਤੇ ਹੋਈਆਂ ਨਾਜਾਇਜ਼ ਉਸਾਰੀਆਂ ਵਿਰੁੱਧ ਮੁਹਿੰਮ ਵਿਚ ਕਾਂਗਰਸ ਦੇ ਹੀ ਮੈਂਬਰ ਪਾਰਲੀਮੈਂਟ, ਮੇਅਰ ਤੇ ਵਿਧਾਇਕ ਆ ਡਟੇ ਹਨ | ਪਤਾ ਲੱਗਾ ਹੈ ...

ਪੂਰੀ ਖ਼ਬਰ »

ਅਲੱਗ ਤੌਰ 'ਤੇ ਨਹੀਂ ਲੱਗਣਗੀਆਂ 32 ਲੱਖ ਦੀਆਂ ਐਲ. ਈ. ਡੀ. ਲਾਈਟਾਂ

ਸ਼ਿਵ ਸ਼ਰਮਾ ਜਲੰਧਰ, 18 ਜੂਨ-ਮੇਅਰ ਜਗਦੀਸ਼ ਰਾਜਾ ਦੀ ਪ੍ਰਧਾਨਗੀ 'ਚ ਵਿੱਤ ਤੇ ਠੇਕਾ ਸਬ-ਕਮੇਟੀ ਦੀ ਪਹਿਲੀ ਹੋਈ ਮੀਟਿੰਗ 'ਚ ਇਕ ਨੰਬਰ ਜ਼ੋਨ ਅਤੇ ਪੰਜ ਨੰਬਰ ਜ਼ੋਨ ਵਿਚ 32 ਲੱਖ ਦੇ ਕਰੀਬ ਦੀ ਲਾਗਤ ਵਾਲ ਜ਼ੋਨ ਨੰਬਰ ਇਕ ਤੇ ਜ਼ੋਨ ਨੰਬਰ 5 ਵਿਚ ਅਲੱਗ ਤੌਰ 'ਤੇ ਲੱਗਣ ਵਾਲੀਆਂ ...

ਪੂਰੀ ਖ਼ਬਰ »

-ਮਾਮਲਾ ਹੋਟਲ ਮਾਲਕ ਦੀ ਲੁੱਟੀ ਗਈ ਫਾਰਚੂਨਰ ਗੱਡੀ ਦਾ- 6 ਲੁਟੇਰਿਆਂ 'ਚੋਂ 3 ਹੋਰ ਗਿ੍ਫ਼ਤਾਰ, ਗੱਡੀ ਤੇ ਖਿਡੋਣਾ ਪਿਸਤੌਲ ਬਰਾਮਦ

ਜਲੰਧਰ, 18 ਜੂਨ (ਐੱਮ. ਐੱਸ. ਲੋਹੀਆ)-ਹੋਟਲ ਮਾਲਕ ਦੀ ਫਾਰਚੂਨਰ ਗੱਡੀ ਦੀ ਲੁੱਟ ਦੇ ਮਾਮਲੇ 'ਚ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਅੱਜ 3 ਹੋਰ ਨੌਜਵਾਨਾਂ ਯੁਧਵੀਰ ਸਿੰਘ ਟਹਿਲ ਸਿੰਘ ਵਾਸੀ ਨਿਊ ਪ੍ਰਤਾਪ ਨਗਰ ਅੰਮਿ੍ਤਸਰ, ਕਰਨਵੀਰ ਸਿੰਘ ਉਰਫ਼ ਕਰਨ ...

ਪੂਰੀ ਖ਼ਬਰ »

ਕੈਂਟਰ ਦੀ ਟੱਕਰ ਵੱਜਣ 'ਤੇ ਐਕਟਿਵਾ ਸਵਾਰ ਔਰਤ ਦੀ ਮੌਤ

ਚੁਗਿੱਟੀ/ਜੰਡੂਸਿੰਘਾ, 18 ਜੂਨ (ਨਰਿੰਦਰ ਲਾਗੂ)-ਥਾਣਾ ਰਾਮਾਂ ਮੰਡੀ ਅਧੀਨ ਆਉਂਦੇ ਚੁਗਿੱਟੀ ਚੌਕ ਨੇੜਲੇ ਇਕ ਮੈਰਿਜ ਪੈਲੇਸ ਦੇ ਲਾਗੇ ਅੱਜ ਦੁਪਹਿਰੇ ਹੋਏ ਇਕ ਸੜਕ ਹਾਦਸੇ ਦੌਰਾਨ ਐਕਟਿਵਾ ਸਵਾਰ ਜ਼ਖ਼ਮੀ ਹੋਈ ਇਕ ਬਜ਼ੁਰਗ ਔਰਤ ਦੀ ਬਾਅਦ 'ਚ ਹਸਪਤਾਲ 'ਚ ਇਲਾਜ ਦੌਰਾਨ ...

ਪੂਰੀ ਖ਼ਬਰ »

ਭੋਗਪੁਰ 'ਚ ਔਰਤ ਤੋਂ ਲੁੱਟੀ 1 ਲੱਖ 25 ਹਜ਼ਾਰ ਦੀ ਨਕਦੀ

ਭੋਗਪੁਰ, 18 ਜੂਨ (ਕਮਲਜੀਤ ਸਿੰਘ ਡੱਲੀ)-ਦੁਪਹਿਰ ਕਰੀਬ ਦੋ ਵਜੇ ਪੰਜਾਬ ਨੈਸ਼ਨਲ ਬੈਂਕ ਤੋਂ 1 ਲੱਖ 25 ਹਜ਼ਾਰ ਰੁਪਏ ਕਢਵਾ ਕੇ ਆਪਣੇ ਘਰ ਜਾ ਰਹੀ ਇਕ ਔਰਤ ਕੋਲੋਂ ਲੁੱਟ-ਖੋਹ ਹੋਣ ਦਾ ਸਮਾਚਾਰ ਹੈ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਲੀਲਾ ਰਾਣੀ ਪਤਨੀ ਸੱਤਪਾਲ ਵਾਸੀ ਵਾਰਡ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀਆਂ ਬਾਰੇ ਚੰਡੀਗੜ੍ਹ ਭੇਜੀ ਰਿਪੋਰਟ

ਜਲੰਧਰ, 18 ਜੂਨ (ਸ਼ਿਵ)-96 ਇਮਾਰਤਾਂ ਦੀ ਨਾਜਾਇਜ਼ ਉਸਾਰੀਆਂ ਤੇ ਅਣਅਧਿਕਾਰਤ ਕਾਲੋਨੀਆਂ ਦੇ ਮਾਮਲੇ 'ਚ ਕੀਤੀ ਗਈ ਰਿਪੋਰਟ ਨਿਗਮ ਪ੍ਰਸ਼ਾਸਨ ਨੇ ਚੰਡੀਗੜ੍ਹ ਭੇਜ ਦਿੱਤੀ ਹੈ | ਨਿਗਮ ਪ੍ਰਸ਼ਾਸਨ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਸਮੁੱਚੀ ...

ਪੂਰੀ ਖ਼ਬਰ »

ਟਰੱਕ ਨੇ ਮੋਟਰਸਾਈਕਲ ਨੂੰ ਪਿੱਛਿਓਾ ਟੱਕਰ ਮਾਰੀ, ਔਰਤ ਦੀ ਮੌਤ

ਕਰਤਾਰਪੁਰ, 18 ਜੂਨ (ਜਸਵੰਤ ਵਰਮਾ, ਧੀਰਪੁਰ)-ਅੱਜ ਬਾਅਦ ਦੁਪਹਿਰ ਕਰਤਾਰਪੁਰ ਕੌਮੀ ਮਾਰਗ 'ਤੇ ਜੰਗ-ਏ-ਆਜ਼ਾਦੀ ਸਮਾਰਕ ਸਾਹਮਣੇ ਇਕ ਟਰੱਕ ਨੇ ਮੋਟਰਸਾਈਕਲ ਨੂੰ ਪਿੱਛਿਓਾ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਦੇ ਪਿੱਛੇ ਬੈਠੀ ਔਰਤ ਦੀ ਮੌਤ ਹੋ ਗਈ | ਜਾਣਕਾਰੀ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ 'ਚ ਸ਼ਹੀਦੀ ਪੁਰਬ ਮਨਾਇਆ

ਜਲੰਧਰ, 18 ਜੂਨ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਵਿਖੇ ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਪਹਿਲਾਂ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ...

ਪੂਰੀ ਖ਼ਬਰ »

ਐਲ. ਪੀ. ਯੂ. ਬਣੀ ਭਾਰਤ ਦੀ ਪਹਿਲੀ 'ਬਾਈਸਾਈਕਲ ਫਰੈਂਡਲੀ ਯੂਨੀਵਰਸਿਟੀ'

ਜਲੰਧਰ, 18 ਜੂਨ (ਰਣਜੀਤ ਸਿੰਘ ਸੋਢੀ)-ਵਿਦਿਆਰਥੀਆਂ ਲਈ ਆਸਾਨ ਟਰਾਂਸਪੋਰਟ ਸੁਵਿਧਾ ਦੀ ਜ਼ਰੂਰਤ ਨੂੰ ਮਹਿਸੂਸ ਕਰਦਿਆਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਪੂਰੇ ਕੈਂਪਸ 'ਚ ਈਕੋ-ਫਰੈਂਡਲੀ ਬਾਈ-ਸਾਈਕਲ ਸ਼ੇਅਰਿੰਗ ਸਿਸਟਮ ਨੂੰ ਅਪਣਾਇਆ ਹੋਇਆ ਹੈ | ਇਸ ਦੇ ਲਈ ਐਲ. ...

ਪੂਰੀ ਖ਼ਬਰ »

ਸਿਮਰਿਤਾ ਕੌਰ ਦੀ ਦਸਵੀਂ ਵਿਚ ਸ਼ਾਨਦਾਰ ਪ੍ਰਾਪਤੀ

ਜਲੰਧਰ, 18 ਜੂਨ (ਸੋਢੀ)-ਸਿਮਰਿਤਾ ਕੌਰ ਨੇ ਦਸਵੀਂ ਜਮਾਤ ਵਿਚ 97.2 ਫੀਸਦੀ ਨੰਬਰ ਲੈ ਕੇ ਜਲੰਧਰ ਜ਼ਿਲ੍ਹੇ ਵਿਚ ਪਹਿਲੀਆਂ ਪੰਜ ਪੁਜ਼ੀਸ਼ਨਾਂ ਵਿਚ ਆਪਣਾ ਸਥਾਨ ਬਣਾਇਆ | ਜਲੰਧਰ ਦੇ ਐਮ. ਜੀ. ਐਨ. ਪਬਲਿਕ ਸਕੂਲ ਅਰਬਨ ਸਟੇਟ ਦੀ ਵਿਦਿਆਰਥਣ ਸਿਮਰਿਤਾ ਦੀ ਬਹੁਪੱਖੀ ਸ਼ਖ਼ਸੀਅਤ ...

ਪੂਰੀ ਖ਼ਬਰ »

ਕਪੂਰ ਪਿੰਡ 'ਚ ਸਿਆਣ ਗੋਤ ਜਠੇਰਿਆਂ ਦਾ ਮੇਲਾ ਕਰਵਾਇਆ

ਚੁਗਿੱਟੀ/ਜੰਡੂਸਿੰਘਾ, 18 ਜੂਨ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਕਪੂਰ ਪਿੰਡ 'ਚ ਸਥਿਤ ਸਿਆਣ ਗੋਤ ਜਠੇਰਿਆਂ ਦੇ ਅਸਥਾਨ ਵਿਖੇ ਸੋਮਵਾਰ ਨੂੰ ਪ੍ਰਬੰਧਕਾਂ ਵਲੋਂ ਸਿਆਣ ਭਾਈਚਾਰੇ ਦੇ ਲੋਕਾਂ ਦੇ ਸਹਿਯੋਗ ਨਾਲ ਸਾਲਾਨਾ ਮੇਲਾ ਸ਼ਰਧਾ ਪੂਰਵਕ ਕਰਵਾਇਆ ...

ਪੂਰੀ ਖ਼ਬਰ »

ਦੋਆਬਾ ਕਾਲਜ ਬਣਿਆ ਪੰਜਾਬ ਦਾ ਪਹਿਲਾ ਸੌਰ ਊਰਜਾ ਯੁਕਤ ਕਾਲਜ

ਜਲੰਧਰ, 18 ਜੂਨ (ਰਣਜੀਤ ਸਿੰਘ ਸੋਢੀ)-ਪਿ੍ੰ: ਡਾ: ਨਰੇਸ਼ ਕੁਮਾਰ ਧੀਮਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਆਬਾ ਕਾਲਜ ਦੀਆਂ ਛੱਤਾਂ 'ਤੇ ਨੈਕਸਟ ਸੋਲਰ ਸਸਿਊਸ਼ਨ ਦੇ ਸਹਿਯੋਗ ਨਾਲ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ-ਪੇਡਾ ਤੋਂ ਸਬਸਿਡੀ ਪ੍ਰਾਪਤ ਕਰਕੇ ਕਾਲਜ 'ਚ ...

ਪੂਰੀ ਖ਼ਬਰ »

ਨਾਈਜੀਰੀਅਨ ਸਣੇ 3 ਗਿ੍ਫ਼ਤਾਰ, 500 ਗ੍ਰਾਮ ਹੈਰੋਇਨ ਬਰਾਮਦ

ਜਲੰਧਰ, 18 ਜੂਨ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ਼ ਕਾਰਵਾਈ ਕਰਦੇ ਹੋਏ 50 ਗ੍ਰਾਮ ਹੈਰੋਇਨ ਸਣੇ ਅਕਾਸ਼ਦੀਪ ਸ਼ਰਮਾ ਉਰਫ਼ ਦੀਪੂ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ ਕੀਤੀ ਪੁੱਛਗਿੱਛ ਤੋਂ ਬਾਅਦ ਦਿੱਲੀ ਜਾ ਕੇ ਕਾਰਵਾਈ ਕਰਦੇ ਹੋਏ ਇਕ ...

ਪੂਰੀ ਖ਼ਬਰ »

ਏਮਜ਼ ਪ੍ਰੀਖਿਆ ਵਿਚ ਜਲੰਧਰ 'ਚੋਂ ਪਾਰੁਲ ਨੇ ਪਹਿਲਾ, ਐਰੋਨ ਨੇ ਦੂਜਾ ਤੇ ਵਾਸੂ ਨੇ ਤੀਜਾ ਸਥਾਨ ਕੀਤਾ ਪ੍ਰਾਪਤ

ਜਲੰਧਰ, 18 ਜੂਨ (ਰਣਜੀਤ ਸਿੰਘ ਸੋਢੀ)-ਦੇਸ਼ ਭਰ ਦੇ 9 ਏਮਜ਼ ਮੈਡੀਕਲ ਕਾਲਜਾਂ 'ਚ 807 ਸੀਟਾਂ ਲਈ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਸ ਦਾ ਨਤੀਜਾ ਐਲਾਨਿਆ ਗਿਆ | ਜਲੰਧਰ ਦੀ ਪਾਰੁਲ ਬੇਰੀ ਨੇ ਦੇਸ਼ ਭਰ 'ਚੋਂ 30ਵਾਂ ਰੈਂਕ ਪ੍ਰਾਪਤ ਕਰਕੇ ਜਲੰਧਰ 'ਚੋਂ ਪਹਿਲਾ ਸਥਾਨ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਤੇ ਹਲਕਾ ਵਿਧਾਇਕ ਵਲੋਂ ਜਮਸ਼ੇਰ 'ਚ ਕੇਂਦਰ ਵਿਰੁੱਧ ਰੋਸ ਪ੍ਰਗਟਾਵਾ

ਜਮਸ਼ੇਰ ਖਾਸ, 18 ਜੂਨ (ਜਸਬੀਰ ਸਿੰਘ ਸੰਧੂ)-ਚੌਧਰੀ ਸੰਤੋਖ ਸਿੰਘ ਐਮ.ਪੀ. ਨੇ ਜਮਸ਼ੇਰ ਖਾਸ ਵਿਖੇ ਸੈਂਕੜੇ ਵਰਕਰਾਂ ਨੂੰ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਬਾਰੇ ਦੱਸਦੇ ਹੋਏ ਰੋਸ ਪ੍ਰਗਟਾਵਾ ਕੀਤਾ | ਇਸ ਮੌਕੇ ਪਦਮ ਸ੍ਰੀ ਪਰਗਟ ਸਿੰਘ ਹਲਕਾ ਵਿਧਾਇਕ ਜਲੰਧਰ ਕੈਂਟ ...

ਪੂਰੀ ਖ਼ਬਰ »

25 ਤੋਂ 29 ਤੱਕ ਬੰਦ ਰਹਿਣਗੀਆਂ ਦੁਕਾਨਾਂ-ਬੱਗਾ

ਜਲੰਧਰ, 18 ਜੂਨ (ਸ਼ਿਵ)-ਦੀ ਹੋਲਸੇਲ ਜਨਰਲ ਮਰਚੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਬੱਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੋਮਵਾਰ 25 ਜੂਨ ਤੋਂ ਲੈ ਕੇ ਸ਼ੁੱਕਰਵਾਰ 29 ਜੂਨ ਤੱਕ ਅਟਾਰੀ ਬਾਜ਼ਾਰ, ਲਾਲ ਬਾਜ਼ਾਰ, ਬਰਤਨ ਬਾਜ਼ਾਰ, ਕੈਂਚੀਆਂ ...

ਪੂਰੀ ਖ਼ਬਰ »

ਗੁਰਦੇਵ ਸਿੰਘ ਧੰਮ ਨੇ ਸਬ-ਰਜਿਸਟਰਾਰ ਦੇ ਅਹੁਦੇ ਦਾ ਕੰਮਕਾਜ ਸੰਭਾਲਿਆ

ਜਲੰਧਰ, 18 ਜੂਨ (ਚੰਦੀਪ ਭੱਲਾ)-ਪੰਜਾਬ ਸਰਕਾਰ ਵਲੋਂ ਸਬ-ਰਜਿਸਟਰਾਰ ਦੇ ਨਵੇਂ ਸ਼ੁਰੂ ਕੀਤੇ ਗਏ ਅਹੁਦੇ ਲਈ ਅੱਜ ਜਲੰਧਰ 'ਚ ਇਸ ਅਹੁਦੇ ਲਈ ਗੁਰਦੇਵ ਸਿੰਘ ਧੰਮ ਨੇ ਸਬ-ਰਜਿਸਟਰਾਰ ਜਲੰਧਰ-1 ਤੇ 2 ਦੇ ਅਹੁਦੇ ਦਾ ਕੰਮਕਾਜ ਸੰਭਾਲ ਲਿਆ | ਇਸ ਤੋਂ ਪਹਿਲਾਂ ਵੀ ਚੋਣਾਂ 'ਚ ਸ੍ਰੀ ...

ਪੂਰੀ ਖ਼ਬਰ »

ਨਿਗਮ ਦੇ ਤਹਿਬਾਜ਼ਾਰੀ ਵਿਭਾਗ ਨੇ ਵੀ ਕਈ ਜਗ੍ਹਾ ਕੀਤੀ ਕਾਰਵਾਈ

ਜਲੰਧਰ, 18 ਜੂਨ (ਸ਼ਿਵ)-ਇਮਾਰਤਾਂ ਦੀਆਂ ਨਾਜਾਇਜ਼ ਉਸਾਰੀਆਂ ਦੇ ਿਖ਼ਲਾਫ਼ ਨਿਗਮ ਵਲੋਂ ਕੀਤੀ ਕਾਰਵਾਈ ਤੋਂ ਬਾਅਦ ਹੁਣ ਤਹਿਬਾਜ਼ਾਰੀ ਵਿਭਾਗ ਨੇ ਵੀ ਹਰਕਤ 'ਚ ਆਉਂਦੇ ਹੋਏ ਜਾਮ ਲੱਗਣ ਵਾਲੇ ਜੌਹਲ ਮਾਰਕੀਟ ਤੇ ਗੋਲ ਮਾਰਕੀਟ 'ਚ ਕਾਰਵਾਈ ਕਰਕੇ ਕਾਫ਼ੀ ਸਾਮਾਨ ਆਪਣੇ ...

ਪੂਰੀ ਖ਼ਬਰ »

ਸੀਵਰੇਜ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਸਬੰਧਿਤ ਵਿਭਾਗ ਿਖ਼ਲਾਫ਼ ਰੋਸ ਪ੍ਰਦਰਸ਼ਨ

ਚੁਗਿੱਟੀ/ਜੰਡੂਸਿੰਘਾ, 18 ਜੂਨ (ਨਰਿੰਦਰ ਲਾਗੂ)-ਨਗਰ ਨਿਗਮ ਦੇ ਵਾਰਡ ਨੰ. 14 ਅਧੀਨ ਆਉਦੇ ਖੇਤਰ ਚੁਗਿੱਟੀ ਨਾਲ ਲੱਗਦੇ ਵਾਸੂ ਮੁਹੱਲਾ 'ਚ ਪਿਛਲੇ ਕਰੀਬ ਇਕ ਮਹੀਨੇ ਤੋਂ ਬੰਦ ਸੀਵਰੇਜ ਦੀ ਸਮੱਸਿਆ ਦਾ ਹੱਲ ਨਾ ਹੋਣ ਕਰਕੇ ਅੱਕੇ ਹੋਏ ਲੋਕਾਂ ਵਲੋਂ ਅੱਜ ਨਗਰ ਨਿਗਮ ਦੇ ਉੱਚ ...

ਪੂਰੀ ਖ਼ਬਰ »

ਡਾ. ਸਿੰਘ ਨੇ ਸਾਹ ਦੀਆਂ ਬਿਮਾਰੀਆਂ ਬਾਰੇ ਡਾਕਟਰਾਂ ਨਾਲ ਜਾਣਕਾਰੀ ਕੀਤੀ ਸਾਂਝੀ

ਜਲੰਧਰ, 14 ਜੂਨ (ਐੱਮ.ਐੱਸ. ਲੋਹੀਆ)-ਡਾਕਟਰਾਂ ਦੀ ਸੰਸਥਾ ਆਲ ਇੰਡੀਆ ਇੰਟੇਗ੍ਰੇਟਿਡ ਮੈਡੀਕਲ ਐਸੋਸੀਏਸ਼ਨ (ਆਈਮਾ) ਦੇ ਮੈਂਬਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਡਾ. ਜਸਜੀਤ ਸਿੰਘ ਦੀ ਪ੍ਰਧਾਨਗੀ ਹੇਠ ਮਹੀਨਾਵਾਰ ਮੀਟਿੰਗ ਕੀਤੀ ਗਈ | ਐਸੋਸੀਏਸ਼ਨ ਦੇ ਸਕੱਤਰ ਡਾ. ਜਸਪਾਲ ਵੀਰ ...

ਪੂਰੀ ਖ਼ਬਰ »

ਪੰਜਾਬ ਯੂਥ ਕਲੱਬਜ਼ ਆਰਗੇਨਾਈਜ਼ੇਸ਼ਨ ਨੇ ਬੇਘਰ ਬਜ਼ੁਰਗਾਂ ਨਾਲ 'ਅੰਤਰਰਾਸ਼ਟਰੀ ਪਿਤਾ ਦਿਵਸ' ਮਨਾਇਆ

ਜਲੰਧਰ, 18 ਜੂਨ (ਹਰਵਿੰਦਰ ਸਿੰਘ ਫੁੱਲ)-ਸਮਾਜ ਸੇਵੀ ਜਥੇਬੰਦੀ 'ਪੰਜਾਬ ਯੂਥ ਕਲੱਬ ਆਰਗੇਨਾਈਜ਼ੇਸ਼ਨ' ਵਲੋਂ ਦੇਸ਼ ਵਿਚ ਦਹੇਜ ਕਾਨੂੰਨ 498-ਏ ਅਤੇ ਹੋਰ ਇਕਤਰਫ਼ਾ ਕਾਨੂੰਨਾਂ ਦੀ ਅੰਨੇ੍ਹਵਾਹ ਦੁਰਵਰਤੋਂ ਕਾਰਨ ਤਬਾਹ ਹੋ ਰਹੇ ਪਰਿਵਾਰਕ ਤਾਣੇ-ਬਾਣੇ ਨੂੰ ਬਚਾਉਣ ਲਈ ...

ਪੂਰੀ ਖ਼ਬਰ »

ਟੇਬਲ ਟੈਨਿਸ ਟੂਰਨਾਮੈਂਟ 'ਚ ਜ਼ਿਲ੍ਹਾ ਕੋਚ ਨੂੰ ਨਾ ਭੇਜਣ 'ਤੇ ਹੰਗਾਮਾ

ਜਲੰਧਰ, 18 ਜੂਨ (ਜਤਿੰਦਰ ਸਾਬੀ)-ਖੰਨਾ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ ਰੈਕਿੰਗ ਟੇਬਲ ਟੈਨਿਸ ਟੂਰਨਾਮੈਂਟ ਕਰਵਾਇਆ ਗਿਆ ਤੇ ਇਸ 'ਚ ਜ਼ਿਲ੍ਹਾ ਜਲੰਧਰ ਦੇ 80 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਤੇ ਜਲੰਧਰ ਦੇ ਟੇਬਲ ਟੈਨਿਸ ਕੋਚ ਮੁਨੀਸ਼ ਭਾਰਦਵਾਜ ਨੂੰ ਇਸ 'ਚ ਨਾ ...

ਪੂਰੀ ਖ਼ਬਰ »

ਦਲਵਿੰਦਰ ਦਿਆਲਪੁਰੀ ਦੀਆਂ ਭੇਟਾਂ 'ਤੇ ਝੂਮੇ ਭਗਤ

ਜਮਸ਼ੇਰ ਖਾਸ, 18 ਜੂਨ (ਰਾਜ ਕਪੂਰ)-ਜਮਸ਼ੇਰ ਤੋਂ ਦੋ ਕਿਲੋਮੀਟਰ ਦੂਰੀ 'ਤੇ ਪੈਂਦੇ ਪਿੰਡ ਨਾਨਕਪਿੰਡੀ ਵਿਖੇ ਪਿੰਡ ਵਾਸੀਆਂ ਤੇ ਪਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਮੰਦਰ ਬਾਬਾ ਬਾਲਕ ਨਾਥ ਦਾ ਸਾਲਾਨਾ ਭੰਡਾਰਾ ਕਰਵਾਇਆ ਗਿਆ ਅਤੇ ਸ਼ਾਮੀ ਝੰਡੇ ਦੀ ਰਸਮ ਅਦਾ ਕੀਤੀ ਗਈ ...

ਪੂਰੀ ਖ਼ਬਰ »

ਪਿੰਡ ਨੌਲੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਚੁਗਿੱਟੀ/ਜੰਡੂਸਿੰਘਾ, 18 ਜੂਨ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਨੌਲੀ ਵਿਖੇ ਸੰਗਤਾਂ ਵਲੋਂ 5ਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਉਦਯੋਗਿਕ ਯੂਨਿਟਾਂ ਦੀ ਅਚਨਚੇਤ ਜਾਂਚ

ਜਲੰਧਰ, 18 ਜੂਨ (ਹਰਵਿੰਦਰ ਸਿੰਘ ਫੁੱਲ)-ਜਲੰਧਰ ਵਿਖੇ ਉਦਯੋਗਿਕ ਯੂਨਿਟਾਂ ਵਲੋਂ ਪੈਦਾ ਕੀਤੇ ਜਾ ਰਹੇ ਪਾਣੀ, ਹਵਾ ਤੇ ਅਵਾਜ਼ ਦੇ ਪ੍ਰਦੂਸਣ ਨੂੰ ਰੋਕਣ ਦੇ ਮੰਤਵ ਨਾਲ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ 'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਅਨੇਕਾਂ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਲਗਾਏ ਦੋਸ਼

ਮਕਸੂਦਾਂ, 18 ਜੂਨ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਗੁਰੂ ਨਾਨਕ ਨਗਰ ਵਾਸੀ ਕੁਲਵੰਤ ਸਿੰਘ ਨੇ 6 ਲੋਕਾਂ 'ਤੇ ਦੋਸ਼ ਲਗਾਉਂਦੇ ਹੋਏ ਦੱਸਿਆ ਕਿ ਰੰਜਿਸ਼ ਤਹਿਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ | ਜਿਸ ਨੂੰ ...

ਪੂਰੀ ਖ਼ਬਰ »

ਮਾਨ ਦਲ ਵਲੋਂ ਯੋਗਾ ਦੀ ਥਾਂ ਗਤਕਾ ਦਿਵਸ ਮਨਾਉਣ ਦਾ ਸੱਦਾ

ਜਲੰਧਰ, 18 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੀ ਇਕ ਅਹਿਮ ਮੀਟਿੰਗ ਮਨਜੀਤ ਸਿੰਘ ਵਿਰਦੀ ਦੇ ਦਫ਼ਤਰ ਵਿਖੇ ਸ਼ਹਿਰੀ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਰੇਰੂ ਤੇ ਦਿਹਾਤੀ ਪ੍ਰਧਾਨ ਸੁਖਜੀਤ ਸਿੰਘ ਡਰੋਲੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਦੋਵਾਂ ਆਗੂਆਂ ...

ਪੂਰੀ ਖ਼ਬਰ »

ਮੋਟਰਸਾਈਕਲ ਚਾਲਕ ਨੇ ਲਾਈ ਬ੍ਰੇਕ-ਗੱਡੀਆਂ 'ਚ ਗੱਡੀਆਂ ਵੱਜੀਆਂ

ਜਲੰਧਰ ਛਾਉਣੀ, 18 ਜੂਨ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਪੀ. ਏ. ਪੀ. ਚੌਕ ਵਿਖੇ ਅੱਜ ਸਵੇਰ ਸਮੇਂ ਇਕ ਮੋਟਰਸਾਈਕਲ ਸਵਾਰ ਵਿਅਕਤੀ ਵਲੋਂ ਅਚਾਨਕ ਬ੍ਰੇਕ ਲਾਉਣ 'ਤੇ ਪਿੱਛੇ ਆ ਰਹੇ ਵਾਹਨ ਆਪਸ 'ਚ ਟਕਰਾਅ ਗਏ ਤੇ ਇਸ ਦੌਰਾਨ ਆਟੋ 'ਚ ਬੈਠੀਆਂ ਹੋਈਆਂ ਕਰੀਬ ਅੱਧੀ ...

ਪੂਰੀ ਖ਼ਬਰ »

'ਤੰਦਰੁਸਤ ਪੰਜਾਬ' ਸਰਕਾਰ ਦਾ ਇਕ ਚੰਗਾ ਉਪਾਰਲਾ-ਰਾਜੀਵ ਵਰਮਾ

ਜਲੰਧਰ, 18 ਜੂਨ (ਜਤਿੰਦਰ ਸਾਬੀ)-ਤੰਦਰੁਸਤ ਪੰਜਾਬ ਸਰਕਾਰ ਦਾ ਇਕ ਚੰਗਾ ਉਪਰਾਲਾ ਹੈ ਤੇ ਇਸ ਦਾ ਨਾਲ ਸੂਬੇ ਦੇ ਨੌਜਵਾਨਾਂ ਨੂੰ ਚੰਗਾ ਫਾਇਦਾ ਮਿਲੇਗਾ ਤੇ ਪੰਜਾਬ ਦੀ ਜਵਾਨੀ ਨੂੰ ਨਵੀਂ ਦਿਸ਼ਾ ਮਿਲੇਗੀ | ਇਹ ਵਿਚਾਰ ਐਸ. ਡੀ. ਐਮ. ਜਲੰਧਰ ਸ੍ਰੀ ਰਾਜੀਵ ਵਰਮਾ ਨੇ ਹੰਸ ਰਾਜ ਸਟੇਡੀਅਮ ਜਲੰਧਰ ਵਿਖੇ ਖਿਡਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਖੇਡ ਵਿਭਾਗ ਵਲੋਂ ਇਸ ਮਿਸ਼ਨ ਦੇ ਤਹਿਤ ਖਿਡਾਰੀਆਂ ਦੇ ਸਮਰ ਕੋਚਿੰਗ ਕੈਂਪ ਵੀ ਲਗਾਏ ਗਏ ਹਨ ਜਿਸ 'ਚ ਖਿਡਾਰੀਆਂ ਨੂੰ ਡਾਈਟ ਦੇ ਨਾਲ-ਨਾਲ ਚੰਗੀ ਖੇਡ ਸਿਖਲਾਈ ਵੀ ਦਿੱਤੀ ਜਾ ਰਹੀ ਹੈ ਤੇ ਇਸ ਨਾਲ ਸੂਬੇ ਦੇ ਖਿਡਾਰੀਆਂ ਨੂੰ ਸਿਹਤ ਵੀ ਚੰਗੀ ਹੋਵੇਗੀ ਤੇ ਉਹ ਖੇਡਾਂ 'ਚ ਵੀ ਚੰਗਾ ਪ੍ਰਦਰਸ਼ਨ ਕਰਨਗੇ | ਇਸ ਮੌਕੇ ਐਸ. ਡੀ. ਐਮ. ਰਾਜੀਵ ਵਰਮਾਂ ਨੇ ਖਿਡਾਰੀਆਂ ਨੂੰ ਫਲ ਫਰੂਟ, ਦੁੱਧ ਤੇ ਹੋਰ ਡਾਈਟ ਵੀ ਵੰਡੀ ਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ 'ਚ ਕਾਮਯਾਬ ਹੋਣ ਲਈ ਵਧਾਈ ਦਿੱਤੀ | ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਵਿਜੇ ਕੁਮਾਰ ਵੈੈਸ਼ ਨੇ ਐਸ. ਡੀ. ਐਮ. ਰਾਜੀਵ ਵਰਮਾਂ ਨੇ ਹੰਸ ਰਾਜ ਸਟੇਡੀਅਮ ਵਿਖੇ ਆਉਣ 'ਤੇ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਬਾਸਕਟਬਾਲ ਦੇ ਖਿਡਾਰੀਆਂ ਨਾਲ ਰੁਬਰੂ ਕਰਵਾਇਅ | ਇਸ ਮੌਕੇ ਇਕ ਪ੍ਰਦਰਸ਼ਨੀ ਮੈਚ ਵੀ ਕਰਵਾਇਆ ਗਿਆ | ਇਸ ਮੌਕੇ ਪੰਜਾਬ ਖੇਡ ਵਿਭਾਗ ਦੇ ਕੋਚ ਤੇ ਹੋਰ ਅਧਿਕਾਰੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਰਾਮਾ ਮੰਡੀ 'ਚ ਨਾਜਾਇਜ਼ ਇਮਾਰਤਾਂ ਤੇ ਕਾਲੋਨੀਆਂ ਕੱਟਣ ਵਾਲਿਆਂ ਦੀਆਂ ਧੜਕਣਾਂ ਵਧੀਆਂ

ਜਲੰਧਰ ਛਾਉਣੀ, 18 ਜੂਨ (ਪਵਨ ਖਰਬੰਦਾ)-ਬੀਤੇ ਦਿਨੀਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਲੋਂ ਨਾਜਾਇਜ਼ ਕਾਲੋਨੀਆਂ ਤੇ ਇਮਾਰਤਾਂ ਿਖ਼ਲਾਫ਼ ਕੀਤੀ ਜਾ ਰਹੀ ਕਾਰਵਾਈ ਤੇ ਨਗਰ ਨਿਗਮ ਦੇ ਕਰੀਬ 8 ਅਧਿਕਾਰੀਆਂ ਿਖ਼ਲਾਫ਼ ਵੀ ਕੀਤੀ ਗਈ ਕਾਰਵਾਈ ...

ਪੂਰੀ ਖ਼ਬਰ »

13ਵਾਂ ਜਲੰਧਰ ਨਗਰ ਸੰਮੇਲਨ ਕਰਵਾਇਆ

ਜਲੰਧਰ, 18 ਜੂਨ (ਅਜੀਤ ਬਿਊਰੋ)-ਹਿਮ ਪ੍ਰਸਾਦ ਸੁਨਾਮ ਦੀ ਪ੍ਰਧਾਨਗੀ ਵਿਚ ਅਤੇ ਲਕਸ਼ਮਣ ਖੜਕਾ ਦੇ ਸੰਚਾਲਨ ਵਿਚ 13ਵਾਂ ਜਲੰਧਰ ਨਗਰ ਸੰਮੇਲਨ ਦੇਸ਼ ਭਗਤ ਯਾਦਗਾਰ ਹਾਲ ਵਿਚ ਹੋਇਆ | ਮਹਿਮਾਨਾਂ ਦੇ ਆਸਣ ਗ੍ਰਹਿਣ ਤੋਂ ਬਾਅਦ ਸ਼ਹੀਦਾਂ ਦੀ ਯਾਦ ਵਿਚ 1 ਮਿੰਟ ਦਾ ਮੌਨ ਧਾਰਨ ਤੋਂ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਚੀਰ ਫਾੜ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 18 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਕਰਾਸ ਕੰਟਰੀ ਦੇ ਸਮਰ ਕੈਂਪ ਦੇ ਪਹਿਲੇ ਗਰੁੱਪ ਦੀਆਂ ਕਲਾਸਾਂ ਹੋਈਆਂ ਖ਼ਤਮ

ਜਲੰਧਰ, 18 ਜੂਨ (ਅ. ਬ.)-ਸ਼ਹਿਰ ਦੇ ਪ੍ਰਸਿੱਧ ਮਾਈਲੈਟਸ ਸੈਂਟਰ ਕਰਾਸ ਕੰਟਰੀ ਵਲੋਂ ਕਰਵਾਏ ਜਾ ਰਹੇ ਸਮਰ ਕੈਂਪ ਦੇ ਪਹਿਲੇ ਗਰੁੱਪ ਦੀਆਂ ਕਲਾਸਾਂ ਅੱਜ ਖ਼ਤਮ ਹੋ ਗਈਆਂ | ਸਮਰ ਕੈਂਪ, ਜਿਸ ਵਿਚ ਬੱਚਿਆਂ ਨੂੰ ਗਰੁੱਪ ਡਿਸ਼ਕਸ਼ਨ, ਡੀ-ਬੈਟ, ਪਰਸਨੈਲਟੀ ਇਨਹਾਸਮੈਂਟ, ...

ਪੂਰੀ ਖ਼ਬਰ »

-ਮਾਮਲਾ ਡੀ. ਸੀ. ਦੀ ਰਿਹਾਇਸ਼ ਦੀ ਨਿਲਾਮੀ ਦਾ- ਮੁਅੱਤਲ ਕਰਮਚਾਰੀਆਂ ਦੇ ਹੱਕ 'ਚ ਡੀ. ਸੀ. ਨੂੰ ਮਿਲੇ ਪਟਵਾਰੀ ਤੇ ਕਾਨੂੰਨਗੋ

ਜਲੰਧਰ, 18 ਜੂਨ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਆਪਣੀ ਡਿਊਟੀ 'ਚ ਅਣਗਹਿਲੀ ਵਰਤੇ ਜਾਣ ਦੇ ਮਾਮਲੇ 'ਚ ਮੁਅੱਤਲ ਕੀਤੇ ਗਏ ਪੰਜ ਕਰਮਚਾਰੀਆਂ ਦੇ ਹੱਕ 'ਚ ਅੱਜ ਪਟਵਾਰੀ ਤੇ ਕਾਨੂੰਨਗੋ ਐਸੋਸੀਏਸ਼ਨ ਦੇ ਅਹੁਦੇਦਾਰ ਡੀ. ਸੀ. ਸ੍ਰੀ ...

ਪੂਰੀ ਖ਼ਬਰ »

ਵੱਖ-ਵੱਖ ਗੁਰਦੁਆਰਿਆ 'ਚ ਸ਼ਹੀਦੀ ਪੁਰਬ ਮਨਾਇਆ

ਜਲੰਧਰ, 18 ਜੂਨ (ਹਰਵਿੰਦਰ ਸਿੰਘ ਫੁੱਲ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ 'ਚ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ਦੀਵਾਨਾਂ ਵਿਚ ...

ਪੂਰੀ ਖ਼ਬਰ »

ਨਿਰਦੇਸ਼ਕ ਸਿਹਤ ਸੇਵਾਵਾਂ ਦੇ ਅਧਿਕਾਰੀਆਂ ਵਲੋਂ ਸਿਵਲ ਹਸਪਤਾਲ ਦਾ ਦੌਰਾ

ਜਲੰਧਰ, 18 ਜੂਨ (ਐੱਮ. ਐੱਸ. ਲੋਹੀਆ)-ਸਿਹਤ ਵਿਭਾਗ ਦੀ ਸਪੋਰਟਿਵ ਸੁਪਰਵੀਜ਼ਨ ਸਕੀਮ ਦੇ ਤਹਿਤ ਅੱਜ ਨਿਰਦੇਸ਼ਕ ਸਿਹਤ ਸੇਵਾਵਾਂ ਦਫ਼ਤਰ ਤੋਂ ਆਏ ਡਿਪਟੀ ਡਾਇਰੈਕਟਰ ਡਾ: ਰਾਮ ਲਾਲ ਤੇ ਨੌਡਲ ਅਧਿਕਾਰੀ ਡਾ: ਜਗਦੀਸ਼ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਜਲੰਧਰ ਦੇ ਸ਼ਹੀਦ ਬਾਬੂ ...

ਪੂਰੀ ਖ਼ਬਰ »

ਜਮਸ਼ੇਰ ਇਲਾਕੇ ਦੀਆਂ ਸੰਪਰਕ ਸੜਕਾਂ ਮੰਗਦੀਆਂ ਹਨ ਅਧਿਕਾਰੀਆਂ ਦੀ ਸਵੱਲੀ ਨਜ਼ਰ

ਜਮਸ਼ੇਰ ਖਾਸ, 18 ਜੂਨ (ਰਾਜ ਕਪੂਰ)-ਸਥਾਨਕ ਕਸਬੇ ਤੋਂ ਵੱਖ-ਵੱਖ ਪਿੰਡਾਂ ਨੂੰ ਨਿਕਲਦੀਆਂ ਤੇ ਬੁਰੀ ਤਰ੍ਹਾਂ ਟੁੱਟ-ਭੱਜ ਦੀਆਂ ਸ਼ਿਕਾਰ ਸੰਪਰਕ ਸੜਕਾਂ ਸਰਕਾਰੀ ਅਧਿਕਾਰੀਆਂ ਦੀ ਸਵੱਲੀ ਨਜ਼ਰ ਉਡੀਕ ਰਹੀਆਂ ਹਨ | ਸਥਾਨਕ ਬੱਸ ਅੱਡੇ ਤੋਂ ਰੇਲਵੇਂ ਸਟੇਸ਼ਨ, ਡੇਅਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX