ਤਾਜਾ ਖ਼ਬਰਾਂ


ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ 17 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ ਅਤੇ ਸੀ.ਆਈ ਸਟਾਫ਼ ਮੋਗਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ -ਪਾਕਿ ਸਰਹੱਦ 'ਤੇ ਪੈਂਦੀ ਚੈੱਕ ਪੋਸਟ ...
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸ਼ਿਮਲਾ, 17 ਅਕਤੂਬਰ - ਮੌਸਮ ਵਿਭਾਗ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਹਿਮਾਚਲ ਦੇ ਕਾਂਗੜਾ, ਚੰਬਾ, ਮੰਡੀ, ਕੁੱਲੂ, ਹਮੀਰਪੁਰ, ਬਿਲਾਸਪੁਰ ਅਤੇ ਸ਼ਿਮਲਾ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550

ਜਲੰਧਰ

ਸਿੱਧੂ ਦੀ ਨਾਜਾਇਜ਼ ਉਸਾਰੀਆਂ ਵਿਰੁੱਧ ਮੁਹਿੰਮ ਿਖ਼ਲਾਫ਼ ਡਟੇ ਕਾਂਗਰਸੀ ਐਮ. ਪੀ. ਤੇ ਵਿਧਾਇਕ

ਮੇਜਰ ਸਿੰਘ ਜਲੰਧਰ, 18 ਜੂਨ-ਪੰਜਾਬ ਦੇ ਤੇਜ਼-ਤਰਾਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ: ਨਵਜੋਤ ਸਿੰਘ ਸਿੱਧੂ ਦੀ ਵੱਡੇ ਪੱਧਰ 'ਤੇ ਹੋਈਆਂ ਨਾਜਾਇਜ਼ ਉਸਾਰੀਆਂ ਵਿਰੁੱਧ ਮੁਹਿੰਮ ਵਿਚ ਕਾਂਗਰਸ ਦੇ ਹੀ ਮੈਂਬਰ ਪਾਰਲੀਮੈਂਟ, ਮੇਅਰ ਤੇ ਵਿਧਾਇਕ ਆ ਡਟੇ ਹਨ | ਪਤਾ ਲੱਗਾ ਹੈ ...

ਪੂਰੀ ਖ਼ਬਰ »

ਅਲੱਗ ਤੌਰ 'ਤੇ ਨਹੀਂ ਲੱਗਣਗੀਆਂ 32 ਲੱਖ ਦੀਆਂ ਐਲ. ਈ. ਡੀ. ਲਾਈਟਾਂ

ਸ਼ਿਵ ਸ਼ਰਮਾ ਜਲੰਧਰ, 18 ਜੂਨ-ਮੇਅਰ ਜਗਦੀਸ਼ ਰਾਜਾ ਦੀ ਪ੍ਰਧਾਨਗੀ 'ਚ ਵਿੱਤ ਤੇ ਠੇਕਾ ਸਬ-ਕਮੇਟੀ ਦੀ ਪਹਿਲੀ ਹੋਈ ਮੀਟਿੰਗ 'ਚ ਇਕ ਨੰਬਰ ਜ਼ੋਨ ਅਤੇ ਪੰਜ ਨੰਬਰ ਜ਼ੋਨ ਵਿਚ 32 ਲੱਖ ਦੇ ਕਰੀਬ ਦੀ ਲਾਗਤ ਵਾਲ ਜ਼ੋਨ ਨੰਬਰ ਇਕ ਤੇ ਜ਼ੋਨ ਨੰਬਰ 5 ਵਿਚ ਅਲੱਗ ਤੌਰ 'ਤੇ ਲੱਗਣ ਵਾਲੀਆਂ ...

ਪੂਰੀ ਖ਼ਬਰ »

-ਮਾਮਲਾ ਹੋਟਲ ਮਾਲਕ ਦੀ ਲੁੱਟੀ ਗਈ ਫਾਰਚੂਨਰ ਗੱਡੀ ਦਾ- 6 ਲੁਟੇਰਿਆਂ 'ਚੋਂ 3 ਹੋਰ ਗਿ੍ਫ਼ਤਾਰ, ਗੱਡੀ ਤੇ ਖਿਡੋਣਾ ਪਿਸਤੌਲ ਬਰਾਮਦ

ਜਲੰਧਰ, 18 ਜੂਨ (ਐੱਮ. ਐੱਸ. ਲੋਹੀਆ)-ਹੋਟਲ ਮਾਲਕ ਦੀ ਫਾਰਚੂਨਰ ਗੱਡੀ ਦੀ ਲੁੱਟ ਦੇ ਮਾਮਲੇ 'ਚ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਅੱਜ 3 ਹੋਰ ਨੌਜਵਾਨਾਂ ਯੁਧਵੀਰ ਸਿੰਘ ਟਹਿਲ ਸਿੰਘ ਵਾਸੀ ਨਿਊ ਪ੍ਰਤਾਪ ਨਗਰ ਅੰਮਿ੍ਤਸਰ, ਕਰਨਵੀਰ ਸਿੰਘ ਉਰਫ਼ ਕਰਨ ...

ਪੂਰੀ ਖ਼ਬਰ »

ਕੈਂਟਰ ਦੀ ਟੱਕਰ ਵੱਜਣ 'ਤੇ ਐਕਟਿਵਾ ਸਵਾਰ ਔਰਤ ਦੀ ਮੌਤ

ਚੁਗਿੱਟੀ/ਜੰਡੂਸਿੰਘਾ, 18 ਜੂਨ (ਨਰਿੰਦਰ ਲਾਗੂ)-ਥਾਣਾ ਰਾਮਾਂ ਮੰਡੀ ਅਧੀਨ ਆਉਂਦੇ ਚੁਗਿੱਟੀ ਚੌਕ ਨੇੜਲੇ ਇਕ ਮੈਰਿਜ ਪੈਲੇਸ ਦੇ ਲਾਗੇ ਅੱਜ ਦੁਪਹਿਰੇ ਹੋਏ ਇਕ ਸੜਕ ਹਾਦਸੇ ਦੌਰਾਨ ਐਕਟਿਵਾ ਸਵਾਰ ਜ਼ਖ਼ਮੀ ਹੋਈ ਇਕ ਬਜ਼ੁਰਗ ਔਰਤ ਦੀ ਬਾਅਦ 'ਚ ਹਸਪਤਾਲ 'ਚ ਇਲਾਜ ਦੌਰਾਨ ...

ਪੂਰੀ ਖ਼ਬਰ »

ਭੋਗਪੁਰ 'ਚ ਔਰਤ ਤੋਂ ਲੁੱਟੀ 1 ਲੱਖ 25 ਹਜ਼ਾਰ ਦੀ ਨਕਦੀ

ਭੋਗਪੁਰ, 18 ਜੂਨ (ਕਮਲਜੀਤ ਸਿੰਘ ਡੱਲੀ)-ਦੁਪਹਿਰ ਕਰੀਬ ਦੋ ਵਜੇ ਪੰਜਾਬ ਨੈਸ਼ਨਲ ਬੈਂਕ ਤੋਂ 1 ਲੱਖ 25 ਹਜ਼ਾਰ ਰੁਪਏ ਕਢਵਾ ਕੇ ਆਪਣੇ ਘਰ ਜਾ ਰਹੀ ਇਕ ਔਰਤ ਕੋਲੋਂ ਲੁੱਟ-ਖੋਹ ਹੋਣ ਦਾ ਸਮਾਚਾਰ ਹੈ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਲੀਲਾ ਰਾਣੀ ਪਤਨੀ ਸੱਤਪਾਲ ਵਾਸੀ ਵਾਰਡ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀਆਂ ਬਾਰੇ ਚੰਡੀਗੜ੍ਹ ਭੇਜੀ ਰਿਪੋਰਟ

ਜਲੰਧਰ, 18 ਜੂਨ (ਸ਼ਿਵ)-96 ਇਮਾਰਤਾਂ ਦੀ ਨਾਜਾਇਜ਼ ਉਸਾਰੀਆਂ ਤੇ ਅਣਅਧਿਕਾਰਤ ਕਾਲੋਨੀਆਂ ਦੇ ਮਾਮਲੇ 'ਚ ਕੀਤੀ ਗਈ ਰਿਪੋਰਟ ਨਿਗਮ ਪ੍ਰਸ਼ਾਸਨ ਨੇ ਚੰਡੀਗੜ੍ਹ ਭੇਜ ਦਿੱਤੀ ਹੈ | ਨਿਗਮ ਪ੍ਰਸ਼ਾਸਨ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਸਮੁੱਚੀ ...

ਪੂਰੀ ਖ਼ਬਰ »

ਟਰੱਕ ਨੇ ਮੋਟਰਸਾਈਕਲ ਨੂੰ ਪਿੱਛਿਓਾ ਟੱਕਰ ਮਾਰੀ, ਔਰਤ ਦੀ ਮੌਤ

ਕਰਤਾਰਪੁਰ, 18 ਜੂਨ (ਜਸਵੰਤ ਵਰਮਾ, ਧੀਰਪੁਰ)-ਅੱਜ ਬਾਅਦ ਦੁਪਹਿਰ ਕਰਤਾਰਪੁਰ ਕੌਮੀ ਮਾਰਗ 'ਤੇ ਜੰਗ-ਏ-ਆਜ਼ਾਦੀ ਸਮਾਰਕ ਸਾਹਮਣੇ ਇਕ ਟਰੱਕ ਨੇ ਮੋਟਰਸਾਈਕਲ ਨੂੰ ਪਿੱਛਿਓਾ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਦੇ ਪਿੱਛੇ ਬੈਠੀ ਔਰਤ ਦੀ ਮੌਤ ਹੋ ਗਈ | ਜਾਣਕਾਰੀ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ 'ਚ ਸ਼ਹੀਦੀ ਪੁਰਬ ਮਨਾਇਆ

ਜਲੰਧਰ, 18 ਜੂਨ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਵਿਖੇ ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਪਹਿਲਾਂ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ...

ਪੂਰੀ ਖ਼ਬਰ »

ਐਲ. ਪੀ. ਯੂ. ਬਣੀ ਭਾਰਤ ਦੀ ਪਹਿਲੀ 'ਬਾਈਸਾਈਕਲ ਫਰੈਂਡਲੀ ਯੂਨੀਵਰਸਿਟੀ'

ਜਲੰਧਰ, 18 ਜੂਨ (ਰਣਜੀਤ ਸਿੰਘ ਸੋਢੀ)-ਵਿਦਿਆਰਥੀਆਂ ਲਈ ਆਸਾਨ ਟਰਾਂਸਪੋਰਟ ਸੁਵਿਧਾ ਦੀ ਜ਼ਰੂਰਤ ਨੂੰ ਮਹਿਸੂਸ ਕਰਦਿਆਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਪੂਰੇ ਕੈਂਪਸ 'ਚ ਈਕੋ-ਫਰੈਂਡਲੀ ਬਾਈ-ਸਾਈਕਲ ਸ਼ੇਅਰਿੰਗ ਸਿਸਟਮ ਨੂੰ ਅਪਣਾਇਆ ਹੋਇਆ ਹੈ | ਇਸ ਦੇ ਲਈ ਐਲ. ...

ਪੂਰੀ ਖ਼ਬਰ »

ਸਿਮਰਿਤਾ ਕੌਰ ਦੀ ਦਸਵੀਂ ਵਿਚ ਸ਼ਾਨਦਾਰ ਪ੍ਰਾਪਤੀ

ਜਲੰਧਰ, 18 ਜੂਨ (ਸੋਢੀ)-ਸਿਮਰਿਤਾ ਕੌਰ ਨੇ ਦਸਵੀਂ ਜਮਾਤ ਵਿਚ 97.2 ਫੀਸਦੀ ਨੰਬਰ ਲੈ ਕੇ ਜਲੰਧਰ ਜ਼ਿਲ੍ਹੇ ਵਿਚ ਪਹਿਲੀਆਂ ਪੰਜ ਪੁਜ਼ੀਸ਼ਨਾਂ ਵਿਚ ਆਪਣਾ ਸਥਾਨ ਬਣਾਇਆ | ਜਲੰਧਰ ਦੇ ਐਮ. ਜੀ. ਐਨ. ਪਬਲਿਕ ਸਕੂਲ ਅਰਬਨ ਸਟੇਟ ਦੀ ਵਿਦਿਆਰਥਣ ਸਿਮਰਿਤਾ ਦੀ ਬਹੁਪੱਖੀ ਸ਼ਖ਼ਸੀਅਤ ...

ਪੂਰੀ ਖ਼ਬਰ »

ਕਪੂਰ ਪਿੰਡ 'ਚ ਸਿਆਣ ਗੋਤ ਜਠੇਰਿਆਂ ਦਾ ਮੇਲਾ ਕਰਵਾਇਆ

ਚੁਗਿੱਟੀ/ਜੰਡੂਸਿੰਘਾ, 18 ਜੂਨ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਕਪੂਰ ਪਿੰਡ 'ਚ ਸਥਿਤ ਸਿਆਣ ਗੋਤ ਜਠੇਰਿਆਂ ਦੇ ਅਸਥਾਨ ਵਿਖੇ ਸੋਮਵਾਰ ਨੂੰ ਪ੍ਰਬੰਧਕਾਂ ਵਲੋਂ ਸਿਆਣ ਭਾਈਚਾਰੇ ਦੇ ਲੋਕਾਂ ਦੇ ਸਹਿਯੋਗ ਨਾਲ ਸਾਲਾਨਾ ਮੇਲਾ ਸ਼ਰਧਾ ਪੂਰਵਕ ਕਰਵਾਇਆ ...

ਪੂਰੀ ਖ਼ਬਰ »

ਦੋਆਬਾ ਕਾਲਜ ਬਣਿਆ ਪੰਜਾਬ ਦਾ ਪਹਿਲਾ ਸੌਰ ਊਰਜਾ ਯੁਕਤ ਕਾਲਜ

ਜਲੰਧਰ, 18 ਜੂਨ (ਰਣਜੀਤ ਸਿੰਘ ਸੋਢੀ)-ਪਿ੍ੰ: ਡਾ: ਨਰੇਸ਼ ਕੁਮਾਰ ਧੀਮਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਆਬਾ ਕਾਲਜ ਦੀਆਂ ਛੱਤਾਂ 'ਤੇ ਨੈਕਸਟ ਸੋਲਰ ਸਸਿਊਸ਼ਨ ਦੇ ਸਹਿਯੋਗ ਨਾਲ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ-ਪੇਡਾ ਤੋਂ ਸਬਸਿਡੀ ਪ੍ਰਾਪਤ ਕਰਕੇ ਕਾਲਜ 'ਚ ...

ਪੂਰੀ ਖ਼ਬਰ »

ਨਾਈਜੀਰੀਅਨ ਸਣੇ 3 ਗਿ੍ਫ਼ਤਾਰ, 500 ਗ੍ਰਾਮ ਹੈਰੋਇਨ ਬਰਾਮਦ

ਜਲੰਧਰ, 18 ਜੂਨ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ਼ ਕਾਰਵਾਈ ਕਰਦੇ ਹੋਏ 50 ਗ੍ਰਾਮ ਹੈਰੋਇਨ ਸਣੇ ਅਕਾਸ਼ਦੀਪ ਸ਼ਰਮਾ ਉਰਫ਼ ਦੀਪੂ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ ਕੀਤੀ ਪੁੱਛਗਿੱਛ ਤੋਂ ਬਾਅਦ ਦਿੱਲੀ ਜਾ ਕੇ ਕਾਰਵਾਈ ਕਰਦੇ ਹੋਏ ਇਕ ...

ਪੂਰੀ ਖ਼ਬਰ »

ਏਮਜ਼ ਪ੍ਰੀਖਿਆ ਵਿਚ ਜਲੰਧਰ 'ਚੋਂ ਪਾਰੁਲ ਨੇ ਪਹਿਲਾ, ਐਰੋਨ ਨੇ ਦੂਜਾ ਤੇ ਵਾਸੂ ਨੇ ਤੀਜਾ ਸਥਾਨ ਕੀਤਾ ਪ੍ਰਾਪਤ

ਜਲੰਧਰ, 18 ਜੂਨ (ਰਣਜੀਤ ਸਿੰਘ ਸੋਢੀ)-ਦੇਸ਼ ਭਰ ਦੇ 9 ਏਮਜ਼ ਮੈਡੀਕਲ ਕਾਲਜਾਂ 'ਚ 807 ਸੀਟਾਂ ਲਈ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਸ ਦਾ ਨਤੀਜਾ ਐਲਾਨਿਆ ਗਿਆ | ਜਲੰਧਰ ਦੀ ਪਾਰੁਲ ਬੇਰੀ ਨੇ ਦੇਸ਼ ਭਰ 'ਚੋਂ 30ਵਾਂ ਰੈਂਕ ਪ੍ਰਾਪਤ ਕਰਕੇ ਜਲੰਧਰ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਸੀ. ਜੇ. ਐੱਸ. ਸਕੂਲ ਦੇ ਵਿਦਿਆਰਥੀ ਐਰੋਨ ਗੋਇਲ ਨੇ ਏਮਜ਼ ਪ੍ਰੀਖਿਆ 'ਚੋਂ ਦੇਸ ਭਰ 'ਚੋਂ 203ਵਾਂ ਰੈਂਕ ਪ੍ਰਾਪਤ ਕਰਕੇ ਜਲੰਧਰ 'ਚੋਂ ਦੂਜਾ ਸਥਾਨ ਹਾਸਲ ਕੀਤਾ | ਐਰੋਨ ਦੇ ਪਿਤਾ ਮੁਨੀਸ਼ ਗੋਇਲ ਕਾਰੋਬਾਰੀ ਤੇ ਮਾਤਾ ਪ੍ਰਵੀਨ ਗੋਇਲ ਘਰੇਲੂ ਔਰਤ ਹਨ | ਐਰੋਨ ਨੇ ਦਸਵੀਂ ਸੰਤ ਦਾਸ ਪਬਲਿਕ ਸਕੂਲ 'ਚੋਂ ਤੇ 12ਵੀਂ ਜਮਾਤ ਸੀ. ਜੀ. ਐੱਸ ਪਬਲਿਕ ਸਕੂਲ 'ਚੋਂ 95.8 ਫ਼ੀਸਦੀ ਅੰਕ ਹਾਸਲ ਕਰਕੇ ਕੇ ਕੀਤੀ | ਐਰੋਨ ਦਾ ਛੋਟਾ ਭਰਾ ਆਨਨ ਗੋਇਲ ਸਵਾਮੀ ਸੰਤ ਦਾਸ ਪਬਲਿਕ ਸਕੂਲ 'ਚ ਨੌਵੀਂ ਜਮਾਤ 'ਚ ਪੜ੍ਹਦਾ ਹੈ | ਐਰੋਨ ਆਪਣੀ ਅਗਲੇਰੀ ਪੜ੍ਹਾਈ ਏਮਜ਼ ਦਿੱਲੀ ਤੋਂ ਕਰਨੀ ਚਾਹੁੰਦਾ ਹੈ | ਐਰੋਨ ਨੂੰ ਲਾਅਨ ਟੈਨਿਸ ਖੇਡਣ ਦਾ ਸ਼ੌਕੀਨ ਹੈ ਤੇ ਉਹ ਦਿਲ ਦੀਆਂ ਬਿਮਾਰੀਆਂ ਦਾ ਮਾਹਿਰ ਬਣ ਕੇ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਹੈ |
ਏ. ਪੀ. ਜੇ. ਸਕੂਲ ਦੇ ਵਾਸੂ ਸ਼ਰਮਾ ਨੇ ਏਮਜ਼ ਦੀ ਪ੍ਰੀਖਿਆ 'ਚੋਂ ਦੇਸ਼ ਭਰ 'ਚੋਂ 435ਵਾਂ ਰੈਂਕ ਪ੍ਰਾਪਤ ਕਰਕੇ ਜਲੰਧਰ 'ਚੋਂ ਦੂਜਾ ਸਥਾਨ ਹਾਸਲ ਕੀਤਾ | ਵਾਸੂ ਦੇ ਪਿਤਾ ਸੋਮ ਨਾਥ ਦੋਆਬਾ ਕਾਲਜ 'ਚ ਹਿੰਦੀ ਦੇ ਲੈਕਚਰਾਰ ਤੇ ਮਾਤਾ ਪ੍ਰਦੀਪ ਸ਼ਰਮਾ ਮੈਥ ਦੇ ਲੈਕਚਰਾਰ ਹਨ | ਉਸ ਦੀ ਵੱਡੀ ਭੈਣ ਦਯਾ ਨੰਦ ਮੈਡੀਕਲ ਕਾਲਜ ਲੁਧਿਆਣਾ 'ਚ ਇੰਟਰਨਰਸ਼ਿਪ ਕਰ ਰਹੀ ਹੈ | ਉਸ ਨੇ ਕਿਹਾ ਕਿ ਅਗਲੇਰੀ ਪੜ੍ਹਾਈ ਏਮਜ਼ ਰਿਸ਼ੀਕੇਸ਼ ਤੋਂ ਕਰਨੀ ਚਾਹੁੰਦਾ ਹੈ | ਸਕੂਲ ਦੀ ਪਿ੍ੰਸੀਪਲ ਰਣਬੀਰ ਕੌਰ ਤੇ ਸਕੂਲ ਦੇ ਸਕੱਤਰ ਅਰੁਣ ਗੋਇਲ ਨੇ ਐਰੋਨ ਦੀ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ ਤੇ ਭਵਿੱਖ ਲਈ ਸ਼ੁੱਭ ਇੱਛਾਵਾਂ ਦਿੱਤੀਆਂ |
ਰਿਦਮ ਮਹਿੰਦੀਰੱਤਾ ਪੁੱਤਰ ਰਾਜ ਕੁਮਾਰ ਮਹਿੰਦੀਰੱਤਾ ਜੋ ਕਿ ਗਾਰਮੈਂਟਸ ਦੇ ਹੋਲਸੇਲ ਵਪਾਰੀ ਹਨ ਤੇ ਮਾਤਾ ਸਰਿਤਾ ਅਰੋੜਾ ਘਰੇਲੂ ਔਰਤ ਹਨ | ਰਿਦਮ ਨੇ ਏਮਜ਼ ਦੀ ਪ੍ਰੀਖਿਆ 'ਚੋਂ ਦੇਸ਼ ਭਰ 'ਚੋਂ 449ਵਾਂ ਰੈਂਕ ਪ੍ਰਾਪਤ ਕੀਤਾ | ਰਿਦਮ ਯੂਨੀਵਰਸਿਟੀ ਕਾਲਜ ਆਫ਼ ਮੈਡੀਕਲ ਸਾਇੰਸਿਜ਼ ਨਵੀਂ ਦਿੱਲੀ ਤੋਂ ਮੈਡੀਕਲ ਦੀ ਪੜ੍ਹਾਈ ਕਰਨਾ ਚਾਹੁੰਦਾ ਹੈ | ਉਸ ਦਾ ਵੱਡਾ ਭਰਾ ਦਯਾਨੰਦ ਮੈਡੀਕਲ ਕਾਲਜ ਤੋਂ ਐਮ. ਡੀ. ਕਰ ਰਿਹਾ ਹੈ | ਰਿਦਮ ਕਾਮਯਾਬੀ ਲਈ ਆਪਣੀ ਵੱਡੀ ਭੈਣ ਰਿਚਾ ਅਰੋੜਾ ਅਰੋੜਾ ਨੂੰ ਪ੍ਰੇਰਨਾ ਸਰੋਤ ਮੰਨਦਾ ਹੈ |


ਖ਼ਬਰ ਸ਼ੇਅਰ ਕਰੋ

ਮੈਂਬਰ ਪਾਰਲੀਮੈਂਟ ਤੇ ਹਲਕਾ ਵਿਧਾਇਕ ਵਲੋਂ ਜਮਸ਼ੇਰ 'ਚ ਕੇਂਦਰ ਵਿਰੁੱਧ ਰੋਸ ਪ੍ਰਗਟਾਵਾ

ਜਮਸ਼ੇਰ ਖਾਸ, 18 ਜੂਨ (ਜਸਬੀਰ ਸਿੰਘ ਸੰਧੂ)-ਚੌਧਰੀ ਸੰਤੋਖ ਸਿੰਘ ਐਮ.ਪੀ. ਨੇ ਜਮਸ਼ੇਰ ਖਾਸ ਵਿਖੇ ਸੈਂਕੜੇ ਵਰਕਰਾਂ ਨੂੰ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਬਾਰੇ ਦੱਸਦੇ ਹੋਏ ਰੋਸ ਪ੍ਰਗਟਾਵਾ ਕੀਤਾ | ਇਸ ਮੌਕੇ ਪਦਮ ਸ੍ਰੀ ਪਰਗਟ ਸਿੰਘ ਹਲਕਾ ਵਿਧਾਇਕ ਜਲੰਧਰ ਕੈਂਟ ...

ਪੂਰੀ ਖ਼ਬਰ »

25 ਤੋਂ 29 ਤੱਕ ਬੰਦ ਰਹਿਣਗੀਆਂ ਦੁਕਾਨਾਂ-ਬੱਗਾ

ਜਲੰਧਰ, 18 ਜੂਨ (ਸ਼ਿਵ)-ਦੀ ਹੋਲਸੇਲ ਜਨਰਲ ਮਰਚੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਬੱਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੋਮਵਾਰ 25 ਜੂਨ ਤੋਂ ਲੈ ਕੇ ਸ਼ੁੱਕਰਵਾਰ 29 ਜੂਨ ਤੱਕ ਅਟਾਰੀ ਬਾਜ਼ਾਰ, ਲਾਲ ਬਾਜ਼ਾਰ, ਬਰਤਨ ਬਾਜ਼ਾਰ, ਕੈਂਚੀਆਂ ...

ਪੂਰੀ ਖ਼ਬਰ »

ਗੁਰਦੇਵ ਸਿੰਘ ਧੰਮ ਨੇ ਸਬ-ਰਜਿਸਟਰਾਰ ਦੇ ਅਹੁਦੇ ਦਾ ਕੰਮਕਾਜ ਸੰਭਾਲਿਆ

ਜਲੰਧਰ, 18 ਜੂਨ (ਚੰਦੀਪ ਭੱਲਾ)-ਪੰਜਾਬ ਸਰਕਾਰ ਵਲੋਂ ਸਬ-ਰਜਿਸਟਰਾਰ ਦੇ ਨਵੇਂ ਸ਼ੁਰੂ ਕੀਤੇ ਗਏ ਅਹੁਦੇ ਲਈ ਅੱਜ ਜਲੰਧਰ 'ਚ ਇਸ ਅਹੁਦੇ ਲਈ ਗੁਰਦੇਵ ਸਿੰਘ ਧੰਮ ਨੇ ਸਬ-ਰਜਿਸਟਰਾਰ ਜਲੰਧਰ-1 ਤੇ 2 ਦੇ ਅਹੁਦੇ ਦਾ ਕੰਮਕਾਜ ਸੰਭਾਲ ਲਿਆ | ਇਸ ਤੋਂ ਪਹਿਲਾਂ ਵੀ ਚੋਣਾਂ 'ਚ ਸ੍ਰੀ ...

ਪੂਰੀ ਖ਼ਬਰ »

ਨਿਗਮ ਦੇ ਤਹਿਬਾਜ਼ਾਰੀ ਵਿਭਾਗ ਨੇ ਵੀ ਕਈ ਜਗ੍ਹਾ ਕੀਤੀ ਕਾਰਵਾਈ

ਜਲੰਧਰ, 18 ਜੂਨ (ਸ਼ਿਵ)-ਇਮਾਰਤਾਂ ਦੀਆਂ ਨਾਜਾਇਜ਼ ਉਸਾਰੀਆਂ ਦੇ ਿਖ਼ਲਾਫ਼ ਨਿਗਮ ਵਲੋਂ ਕੀਤੀ ਕਾਰਵਾਈ ਤੋਂ ਬਾਅਦ ਹੁਣ ਤਹਿਬਾਜ਼ਾਰੀ ਵਿਭਾਗ ਨੇ ਵੀ ਹਰਕਤ 'ਚ ਆਉਂਦੇ ਹੋਏ ਜਾਮ ਲੱਗਣ ਵਾਲੇ ਜੌਹਲ ਮਾਰਕੀਟ ਤੇ ਗੋਲ ਮਾਰਕੀਟ 'ਚ ਕਾਰਵਾਈ ਕਰਕੇ ਕਾਫ਼ੀ ਸਾਮਾਨ ਆਪਣੇ ...

ਪੂਰੀ ਖ਼ਬਰ »

ਸੀਵਰੇਜ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਸਬੰਧਿਤ ਵਿਭਾਗ ਿਖ਼ਲਾਫ਼ ਰੋਸ ਪ੍ਰਦਰਸ਼ਨ

ਚੁਗਿੱਟੀ/ਜੰਡੂਸਿੰਘਾ, 18 ਜੂਨ (ਨਰਿੰਦਰ ਲਾਗੂ)-ਨਗਰ ਨਿਗਮ ਦੇ ਵਾਰਡ ਨੰ. 14 ਅਧੀਨ ਆਉਦੇ ਖੇਤਰ ਚੁਗਿੱਟੀ ਨਾਲ ਲੱਗਦੇ ਵਾਸੂ ਮੁਹੱਲਾ 'ਚ ਪਿਛਲੇ ਕਰੀਬ ਇਕ ਮਹੀਨੇ ਤੋਂ ਬੰਦ ਸੀਵਰੇਜ ਦੀ ਸਮੱਸਿਆ ਦਾ ਹੱਲ ਨਾ ਹੋਣ ਕਰਕੇ ਅੱਕੇ ਹੋਏ ਲੋਕਾਂ ਵਲੋਂ ਅੱਜ ਨਗਰ ਨਿਗਮ ਦੇ ਉੱਚ ...

ਪੂਰੀ ਖ਼ਬਰ »

ਡਾ. ਸਿੰਘ ਨੇ ਸਾਹ ਦੀਆਂ ਬਿਮਾਰੀਆਂ ਬਾਰੇ ਡਾਕਟਰਾਂ ਨਾਲ ਜਾਣਕਾਰੀ ਕੀਤੀ ਸਾਂਝੀ

ਜਲੰਧਰ, 14 ਜੂਨ (ਐੱਮ.ਐੱਸ. ਲੋਹੀਆ)-ਡਾਕਟਰਾਂ ਦੀ ਸੰਸਥਾ ਆਲ ਇੰਡੀਆ ਇੰਟੇਗ੍ਰੇਟਿਡ ਮੈਡੀਕਲ ਐਸੋਸੀਏਸ਼ਨ (ਆਈਮਾ) ਦੇ ਮੈਂਬਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਡਾ. ਜਸਜੀਤ ਸਿੰਘ ਦੀ ਪ੍ਰਧਾਨਗੀ ਹੇਠ ਮਹੀਨਾਵਾਰ ਮੀਟਿੰਗ ਕੀਤੀ ਗਈ | ਐਸੋਸੀਏਸ਼ਨ ਦੇ ਸਕੱਤਰ ਡਾ. ਜਸਪਾਲ ਵੀਰ ...

ਪੂਰੀ ਖ਼ਬਰ »

ਪੰਜਾਬ ਯੂਥ ਕਲੱਬਜ਼ ਆਰਗੇਨਾਈਜ਼ੇਸ਼ਨ ਨੇ ਬੇਘਰ ਬਜ਼ੁਰਗਾਂ ਨਾਲ 'ਅੰਤਰਰਾਸ਼ਟਰੀ ਪਿਤਾ ਦਿਵਸ' ਮਨਾਇਆ

ਜਲੰਧਰ, 18 ਜੂਨ (ਹਰਵਿੰਦਰ ਸਿੰਘ ਫੁੱਲ)-ਸਮਾਜ ਸੇਵੀ ਜਥੇਬੰਦੀ 'ਪੰਜਾਬ ਯੂਥ ਕਲੱਬ ਆਰਗੇਨਾਈਜ਼ੇਸ਼ਨ' ਵਲੋਂ ਦੇਸ਼ ਵਿਚ ਦਹੇਜ ਕਾਨੂੰਨ 498-ਏ ਅਤੇ ਹੋਰ ਇਕਤਰਫ਼ਾ ਕਾਨੂੰਨਾਂ ਦੀ ਅੰਨੇ੍ਹਵਾਹ ਦੁਰਵਰਤੋਂ ਕਾਰਨ ਤਬਾਹ ਹੋ ਰਹੇ ਪਰਿਵਾਰਕ ਤਾਣੇ-ਬਾਣੇ ਨੂੰ ਬਚਾਉਣ ਲਈ ...

ਪੂਰੀ ਖ਼ਬਰ »

ਟੇਬਲ ਟੈਨਿਸ ਟੂਰਨਾਮੈਂਟ 'ਚ ਜ਼ਿਲ੍ਹਾ ਕੋਚ ਨੂੰ ਨਾ ਭੇਜਣ 'ਤੇ ਹੰਗਾਮਾ

ਜਲੰਧਰ, 18 ਜੂਨ (ਜਤਿੰਦਰ ਸਾਬੀ)-ਖੰਨਾ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ ਰੈਕਿੰਗ ਟੇਬਲ ਟੈਨਿਸ ਟੂਰਨਾਮੈਂਟ ਕਰਵਾਇਆ ਗਿਆ ਤੇ ਇਸ 'ਚ ਜ਼ਿਲ੍ਹਾ ਜਲੰਧਰ ਦੇ 80 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਤੇ ਜਲੰਧਰ ਦੇ ਟੇਬਲ ਟੈਨਿਸ ਕੋਚ ਮੁਨੀਸ਼ ਭਾਰਦਵਾਜ ਨੂੰ ਇਸ 'ਚ ਨਾ ...

ਪੂਰੀ ਖ਼ਬਰ »

ਦਲਵਿੰਦਰ ਦਿਆਲਪੁਰੀ ਦੀਆਂ ਭੇਟਾਂ 'ਤੇ ਝੂਮੇ ਭਗਤ

ਜਮਸ਼ੇਰ ਖਾਸ, 18 ਜੂਨ (ਰਾਜ ਕਪੂਰ)-ਜਮਸ਼ੇਰ ਤੋਂ ਦੋ ਕਿਲੋਮੀਟਰ ਦੂਰੀ 'ਤੇ ਪੈਂਦੇ ਪਿੰਡ ਨਾਨਕਪਿੰਡੀ ਵਿਖੇ ਪਿੰਡ ਵਾਸੀਆਂ ਤੇ ਪਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਮੰਦਰ ਬਾਬਾ ਬਾਲਕ ਨਾਥ ਦਾ ਸਾਲਾਨਾ ਭੰਡਾਰਾ ਕਰਵਾਇਆ ਗਿਆ ਅਤੇ ਸ਼ਾਮੀ ਝੰਡੇ ਦੀ ਰਸਮ ਅਦਾ ਕੀਤੀ ਗਈ ...

ਪੂਰੀ ਖ਼ਬਰ »

ਪਿੰਡ ਨੌਲੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਚੁਗਿੱਟੀ/ਜੰਡੂਸਿੰਘਾ, 18 ਜੂਨ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਨੌਲੀ ਵਿਖੇ ਸੰਗਤਾਂ ਵਲੋਂ 5ਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਉਦਯੋਗਿਕ ਯੂਨਿਟਾਂ ਦੀ ਅਚਨਚੇਤ ਜਾਂਚ

ਜਲੰਧਰ, 18 ਜੂਨ (ਹਰਵਿੰਦਰ ਸਿੰਘ ਫੁੱਲ)-ਜਲੰਧਰ ਵਿਖੇ ਉਦਯੋਗਿਕ ਯੂਨਿਟਾਂ ਵਲੋਂ ਪੈਦਾ ਕੀਤੇ ਜਾ ਰਹੇ ਪਾਣੀ, ਹਵਾ ਤੇ ਅਵਾਜ਼ ਦੇ ਪ੍ਰਦੂਸਣ ਨੂੰ ਰੋਕਣ ਦੇ ਮੰਤਵ ਨਾਲ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ 'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਅਨੇਕਾਂ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਲਗਾਏ ਦੋਸ਼

ਮਕਸੂਦਾਂ, 18 ਜੂਨ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਗੁਰੂ ਨਾਨਕ ਨਗਰ ਵਾਸੀ ਕੁਲਵੰਤ ਸਿੰਘ ਨੇ 6 ਲੋਕਾਂ 'ਤੇ ਦੋਸ਼ ਲਗਾਉਂਦੇ ਹੋਏ ਦੱਸਿਆ ਕਿ ਰੰਜਿਸ਼ ਤਹਿਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ | ਜਿਸ ਨੂੰ ...

ਪੂਰੀ ਖ਼ਬਰ »

ਮਾਨ ਦਲ ਵਲੋਂ ਯੋਗਾ ਦੀ ਥਾਂ ਗਤਕਾ ਦਿਵਸ ਮਨਾਉਣ ਦਾ ਸੱਦਾ

ਜਲੰਧਰ, 18 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੀ ਇਕ ਅਹਿਮ ਮੀਟਿੰਗ ਮਨਜੀਤ ਸਿੰਘ ਵਿਰਦੀ ਦੇ ਦਫ਼ਤਰ ਵਿਖੇ ਸ਼ਹਿਰੀ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਰੇਰੂ ਤੇ ਦਿਹਾਤੀ ਪ੍ਰਧਾਨ ਸੁਖਜੀਤ ਸਿੰਘ ਡਰੋਲੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਦੋਵਾਂ ਆਗੂਆਂ ...

ਪੂਰੀ ਖ਼ਬਰ »

ਮੋਟਰਸਾਈਕਲ ਚਾਲਕ ਨੇ ਲਾਈ ਬ੍ਰੇਕ-ਗੱਡੀਆਂ 'ਚ ਗੱਡੀਆਂ ਵੱਜੀਆਂ

ਜਲੰਧਰ ਛਾਉਣੀ, 18 ਜੂਨ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਪੀ. ਏ. ਪੀ. ਚੌਕ ਵਿਖੇ ਅੱਜ ਸਵੇਰ ਸਮੇਂ ਇਕ ਮੋਟਰਸਾਈਕਲ ਸਵਾਰ ਵਿਅਕਤੀ ਵਲੋਂ ਅਚਾਨਕ ਬ੍ਰੇਕ ਲਾਉਣ 'ਤੇ ਪਿੱਛੇ ਆ ਰਹੇ ਵਾਹਨ ਆਪਸ 'ਚ ਟਕਰਾਅ ਗਏ ਤੇ ਇਸ ਦੌਰਾਨ ਆਟੋ 'ਚ ਬੈਠੀਆਂ ਹੋਈਆਂ ਕਰੀਬ ਅੱਧੀ ...

ਪੂਰੀ ਖ਼ਬਰ »

'ਤੰਦਰੁਸਤ ਪੰਜਾਬ' ਸਰਕਾਰ ਦਾ ਇਕ ਚੰਗਾ ਉਪਾਰਲਾ-ਰਾਜੀਵ ਵਰਮਾ

ਜਲੰਧਰ, 18 ਜੂਨ (ਜਤਿੰਦਰ ਸਾਬੀ)-ਤੰਦਰੁਸਤ ਪੰਜਾਬ ਸਰਕਾਰ ਦਾ ਇਕ ਚੰਗਾ ਉਪਰਾਲਾ ਹੈ ਤੇ ਇਸ ਦਾ ਨਾਲ ਸੂਬੇ ਦੇ ਨੌਜਵਾਨਾਂ ਨੂੰ ਚੰਗਾ ਫਾਇਦਾ ਮਿਲੇਗਾ ਤੇ ਪੰਜਾਬ ਦੀ ਜਵਾਨੀ ਨੂੰ ਨਵੀਂ ਦਿਸ਼ਾ ਮਿਲੇਗੀ | ਇਹ ਵਿਚਾਰ ਐਸ. ਡੀ. ਐਮ. ਜਲੰਧਰ ਸ੍ਰੀ ਰਾਜੀਵ ਵਰਮਾ ਨੇ ਹੰਸ ਰਾਜ ...

ਪੂਰੀ ਖ਼ਬਰ »

ਰਾਮਾ ਮੰਡੀ 'ਚ ਨਾਜਾਇਜ਼ ਇਮਾਰਤਾਂ ਤੇ ਕਾਲੋਨੀਆਂ ਕੱਟਣ ਵਾਲਿਆਂ ਦੀਆਂ ਧੜਕਣਾਂ ਵਧੀਆਂ

ਜਲੰਧਰ ਛਾਉਣੀ, 18 ਜੂਨ (ਪਵਨ ਖਰਬੰਦਾ)-ਬੀਤੇ ਦਿਨੀਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਲੋਂ ਨਾਜਾਇਜ਼ ਕਾਲੋਨੀਆਂ ਤੇ ਇਮਾਰਤਾਂ ਿਖ਼ਲਾਫ਼ ਕੀਤੀ ਜਾ ਰਹੀ ਕਾਰਵਾਈ ਤੇ ਨਗਰ ਨਿਗਮ ਦੇ ਕਰੀਬ 8 ਅਧਿਕਾਰੀਆਂ ਿਖ਼ਲਾਫ਼ ਵੀ ਕੀਤੀ ਗਈ ਕਾਰਵਾਈ ...

ਪੂਰੀ ਖ਼ਬਰ »

13ਵਾਂ ਜਲੰਧਰ ਨਗਰ ਸੰਮੇਲਨ ਕਰਵਾਇਆ

ਜਲੰਧਰ, 18 ਜੂਨ (ਅਜੀਤ ਬਿਊਰੋ)-ਹਿਮ ਪ੍ਰਸਾਦ ਸੁਨਾਮ ਦੀ ਪ੍ਰਧਾਨਗੀ ਵਿਚ ਅਤੇ ਲਕਸ਼ਮਣ ਖੜਕਾ ਦੇ ਸੰਚਾਲਨ ਵਿਚ 13ਵਾਂ ਜਲੰਧਰ ਨਗਰ ਸੰਮੇਲਨ ਦੇਸ਼ ਭਗਤ ਯਾਦਗਾਰ ਹਾਲ ਵਿਚ ਹੋਇਆ | ਮਹਿਮਾਨਾਂ ਦੇ ਆਸਣ ਗ੍ਰਹਿਣ ਤੋਂ ਬਾਅਦ ਸ਼ਹੀਦਾਂ ਦੀ ਯਾਦ ਵਿਚ 1 ਮਿੰਟ ਦਾ ਮੌਨ ਧਾਰਨ ਤੋਂ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਚੀਰ ਫਾੜ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 18 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਕਰਾਸ ਕੰਟਰੀ ਦੇ ਸਮਰ ਕੈਂਪ ਦੇ ਪਹਿਲੇ ਗਰੁੱਪ ਦੀਆਂ ਕਲਾਸਾਂ ਹੋਈਆਂ ਖ਼ਤਮ

ਜਲੰਧਰ, 18 ਜੂਨ (ਅ. ਬ.)-ਸ਼ਹਿਰ ਦੇ ਪ੍ਰਸਿੱਧ ਮਾਈਲੈਟਸ ਸੈਂਟਰ ਕਰਾਸ ਕੰਟਰੀ ਵਲੋਂ ਕਰਵਾਏ ਜਾ ਰਹੇ ਸਮਰ ਕੈਂਪ ਦੇ ਪਹਿਲੇ ਗਰੁੱਪ ਦੀਆਂ ਕਲਾਸਾਂ ਅੱਜ ਖ਼ਤਮ ਹੋ ਗਈਆਂ | ਸਮਰ ਕੈਂਪ, ਜਿਸ ਵਿਚ ਬੱਚਿਆਂ ਨੂੰ ਗਰੁੱਪ ਡਿਸ਼ਕਸ਼ਨ, ਡੀ-ਬੈਟ, ਪਰਸਨੈਲਟੀ ਇਨਹਾਸਮੈਂਟ, ...

ਪੂਰੀ ਖ਼ਬਰ »

-ਮਾਮਲਾ ਡੀ. ਸੀ. ਦੀ ਰਿਹਾਇਸ਼ ਦੀ ਨਿਲਾਮੀ ਦਾ- ਮੁਅੱਤਲ ਕਰਮਚਾਰੀਆਂ ਦੇ ਹੱਕ 'ਚ ਡੀ. ਸੀ. ਨੂੰ ਮਿਲੇ ਪਟਵਾਰੀ ਤੇ ਕਾਨੂੰਨਗੋ

ਜਲੰਧਰ, 18 ਜੂਨ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਆਪਣੀ ਡਿਊਟੀ 'ਚ ਅਣਗਹਿਲੀ ਵਰਤੇ ਜਾਣ ਦੇ ਮਾਮਲੇ 'ਚ ਮੁਅੱਤਲ ਕੀਤੇ ਗਏ ਪੰਜ ਕਰਮਚਾਰੀਆਂ ਦੇ ਹੱਕ 'ਚ ਅੱਜ ਪਟਵਾਰੀ ਤੇ ਕਾਨੂੰਨਗੋ ਐਸੋਸੀਏਸ਼ਨ ਦੇ ਅਹੁਦੇਦਾਰ ਡੀ. ਸੀ. ਸ੍ਰੀ ...

ਪੂਰੀ ਖ਼ਬਰ »

ਵੱਖ-ਵੱਖ ਗੁਰਦੁਆਰਿਆ 'ਚ ਸ਼ਹੀਦੀ ਪੁਰਬ ਮਨਾਇਆ

ਜਲੰਧਰ, 18 ਜੂਨ (ਹਰਵਿੰਦਰ ਸਿੰਘ ਫੁੱਲ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ 'ਚ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ਦੀਵਾਨਾਂ ਵਿਚ ...

ਪੂਰੀ ਖ਼ਬਰ »

ਨਿਰਦੇਸ਼ਕ ਸਿਹਤ ਸੇਵਾਵਾਂ ਦੇ ਅਧਿਕਾਰੀਆਂ ਵਲੋਂ ਸਿਵਲ ਹਸਪਤਾਲ ਦਾ ਦੌਰਾ

ਜਲੰਧਰ, 18 ਜੂਨ (ਐੱਮ. ਐੱਸ. ਲੋਹੀਆ)-ਸਿਹਤ ਵਿਭਾਗ ਦੀ ਸਪੋਰਟਿਵ ਸੁਪਰਵੀਜ਼ਨ ਸਕੀਮ ਦੇ ਤਹਿਤ ਅੱਜ ਨਿਰਦੇਸ਼ਕ ਸਿਹਤ ਸੇਵਾਵਾਂ ਦਫ਼ਤਰ ਤੋਂ ਆਏ ਡਿਪਟੀ ਡਾਇਰੈਕਟਰ ਡਾ: ਰਾਮ ਲਾਲ ਤੇ ਨੌਡਲ ਅਧਿਕਾਰੀ ਡਾ: ਜਗਦੀਸ਼ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਜਲੰਧਰ ਦੇ ਸ਼ਹੀਦ ਬਾਬੂ ...

ਪੂਰੀ ਖ਼ਬਰ »

ਜਮਸ਼ੇਰ ਇਲਾਕੇ ਦੀਆਂ ਸੰਪਰਕ ਸੜਕਾਂ ਮੰਗਦੀਆਂ ਹਨ ਅਧਿਕਾਰੀਆਂ ਦੀ ਸਵੱਲੀ ਨਜ਼ਰ

ਜਮਸ਼ੇਰ ਖਾਸ, 18 ਜੂਨ (ਰਾਜ ਕਪੂਰ)-ਸਥਾਨਕ ਕਸਬੇ ਤੋਂ ਵੱਖ-ਵੱਖ ਪਿੰਡਾਂ ਨੂੰ ਨਿਕਲਦੀਆਂ ਤੇ ਬੁਰੀ ਤਰ੍ਹਾਂ ਟੁੱਟ-ਭੱਜ ਦੀਆਂ ਸ਼ਿਕਾਰ ਸੰਪਰਕ ਸੜਕਾਂ ਸਰਕਾਰੀ ਅਧਿਕਾਰੀਆਂ ਦੀ ਸਵੱਲੀ ਨਜ਼ਰ ਉਡੀਕ ਰਹੀਆਂ ਹਨ | ਸਥਾਨਕ ਬੱਸ ਅੱਡੇ ਤੋਂ ਰੇਲਵੇਂ ਸਟੇਸ਼ਨ, ਡੇਅਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX