ਤਾਜਾ ਖ਼ਬਰਾਂ


ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  14 minutes ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  32 minutes ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  about 1 hour ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  about 1 hour ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  about 1 hour ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  about 2 hours ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  about 2 hours ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 2 hours ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  about 2 hours ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 3 hours ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦੂਜੇ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਸ਼ੁਰੂ ਕੀਤੇ ਅੰਦੋਲਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ...
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 3 hours ago
ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ ਵਲੋਂ ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਫ਼ੈਸਲਾ ਕੱਲ੍ਹ ਭਾਵ ਕਿ ਬੁੱਧਵਾਰ ਸਵੇਰੇ ਸੁਣਾਇਆ ਜਾਵੇਗਾ। ਅਦਾਲਤ ਵਲੋਂ ਫ਼ੈਸਲਾ ਸਵੇਰੇ...
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 3 hours ago
ਚੋਹਲਾ ਸਾਹਿਬ, 16 ਜੁਲਾਈ (ਬਲਵਿੰਦਰ ਸਿੰਘ ਚੋਹਲਾ)- ਇੱਥੋਂ ਨਜ਼ਦੀਕੀ ਪਿੰਡ ਰਾਣੀ ਵਲਾਹ ਵਿਖੇ ਪਾਣੀ ਵਾਲੇ ਸੂਏ 'ਚੋਂ ਭੇਦਭਰੇ ਹਾਲਾਤ 'ਚ ਇੱਕ ਔਰਤ ਅਤੇ ਇੱਕ ਬੱਚੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਚੋਹਲਾ ਸਾਹਿਬ...
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 3 hours ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 4 hours ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 4 hours ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  about 4 hours ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਪਹਿਲਾ ਸਫ਼ਾ

ਜੰਮੂ-ਕਸ਼ਮੀਰ 'ਚ ਭਾਜਪਾ ਨੇ ਪੀ.ਡੀ.ਪੀ. ਦਾ ਸਾਥ ਛੱਡਿਆ-ਮਹਿਬੂਬਾ ਵਲੋਂ ਅਸਤੀਫ਼ਾ

• ਕਾਂਗਰਸ ਵਲੋਂ ਸਮਰਥਨ ਤੋਂ ਇਨਕਾਰ • ਰਾਜਪਾਲ ਸ਼ਾਸਨ ਲੱਗਣਾ ਤੈਅ ਨਵੀਂ ਦਿੱਲੀ, 19 ਜੂਨ (ਉਪਮਾ ਡਾਗਾ ਪਾਰਥ)-ਭਾਜਪਾ ਨੇ ਜੰਮੂ-ਕਸ਼ਮੀਰ 'ਚ ਆਪਣੇ ਤਿੰਨ ਸਾਲ ਪੁਰਾਣੇ ਗਠਜੋੜ ਭਾਈਵਾਲ, ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਤੋਂ 'ਰਾਸ਼ਟਰ ਹਿਤ' ਦੇ ਕਾਰਨ ...

ਪੂਰੀ ਖ਼ਬਰ »

ਵਾਦੀ 'ਚ ਡਰਾਉਣ-ਧਮਕਾਉਣ ਦੀ ਨੀਤੀ ਨਹੀਂ ਚੱਲੇਗੀ-ਮਹਿਬੂਬਾ

ਸ੍ਰੀਨਗਰ, 19 ਜੂਨ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ 3 ਸਾਲ ਅਤੇ 3 ਮਹੀਨੇ ਪੁਰਾਣਾ ਭਾਜਪਾ-ਪੀ.ਡੀ.ਪੀ ਗਠਜੋੜ ਭਾਜਪਾ ਦੇ ਡਰਾਮਾਪੂਰਨ ਢੰਗ ਨਾਲ ਅਚਾਨਕ ਸਮਰਥਨ ਵਾਪਸ ਲੈਣ ਦੇ ਨਾਲ ਟੁੱਟ ਗਿਆ | ਇਸ ਘਟਨਾਕ੍ਰਮ ਦੇ ਨਾਲ ਹੀ ਰਾਜ 'ਚ 8ਵਾਂ ਰਾਜਪਾਲ ਰਾਜ ਲਗਾਉਣ ਦਾ ਰਸਤਾ ਪੱਧਰਾ ...

ਪੂਰੀ ਖ਼ਬਰ »

ਪੰਜਾਬ ਵਿਚ ਝੋਨੇ ਦੀ ਲੁਆਈ ਅੱਜ ਤੋਂ

30 ਲੱਖ ਹੈਕਟੇਅਰ 'ਚ ਝੋਨਾ ਲਗਾਏ ਜਾਣ ਦੀ ਸੰਭਾਵਨਾ ਚੰਡੀਗੜ੍ਹ, 19 ਜੂਨ (ਪੀ. ਟੀ. ਆਈ.)-ਪੰਜਾਬ ਵਿਚ ਝੋਨੇ ਦੀ ਲੁਆਈ ਕੱਲ੍ਹ ਤੋਂ ਸ਼ੁਰੂ ਹੋਵੇਗੀ ਅਤੇ ਇਸ ਸਾਲ ਸੂਬੇ ਵਿਚ ਲਗਪਗ 30 ਲੱਖ ਹੈਕਟੇਅਰ ਰਕਬੇ ਵਿਚ ਝੋਨਾ ਬੀਜੇ ਜਾਣ ਦੀ ਆਸ ਹੈ | ਪੰਜਾਬ ਖੇਤੀਬਾੜੀ ਵਿਭਾਗ ਦੇ ...

ਪੂਰੀ ਖ਼ਬਰ »

ਕਿਸਾਨਾਂ ਨੂੰ 8 ਘੰਟੇ ਮਿਲੇਗੀ ਤਿੰਨ ਫੇਸ ਬਿਜਲੀ ਸਪਲਾਈ

ਤਾਪ ਬਿਜਲੀ ਘਰਾਂ ਦੇ ਵੀ 3 ਯੂਨਿਟ ਚਲਾਏ ਪਟਿਆਲਾ, 19 ਜੂਨ (ਜਸਪਾਲ ਸਿੰਘ ਢਿੱਲੋਂ)-ਪੰਜਾਬ ਅੰਦਰ ਝੋਨੇ ਦੀ ਲੁਆਈ ਲਈ ਸੂਬਾ ਬਿਜਲੀ ਨਿਗਮ ਵਲੋਂ ਕਿਸਾਨਾਂ ਨੂੰ 8 ਘੰਟੇ ਤਿੰਨ ਫੇਸ ਬਿਜਲੀ ਸਪਲਾਈ ਅੱਜ ਰਾਤ 12 ਵਜੇ ਤੋਂ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਬਿਜਲੀ ਨਿਗਮ ...

ਪੂਰੀ ਖ਼ਬਰ »

ਰਾਜਨਾਥ ਵਲੋਂ ਜੋਧਪੁਰ ਨਜ਼ਰਬੰਦਾਂ ਨੂੰ ਮੁਆਵਜ਼ੇ ਦਿਵਾਉਣ ਦਾ ਭਰੋਸਾ

ਗ੍ਰਹਿ ਮੰਤਰੀ ਨੂੰ ਮਿਲਿਆ ਅਕਾਲੀ ਵਫ਼ਦ ਨਵੀਂ ਦਿੱਲੀ, 19 ਜੂਨ (ਉਪਮਾ ਡਾਗਾ ਪਾਰਥ)- ਸ਼੍ਰੋਮਣੀ ਅਕਾਲੀ ਦਲ ਨੰੂ ਅੱਜ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਭਰੋਸਾ ਦਿੱਤਾ ਕਿ ਜੋਧਪੁਰ 'ਚ ਸਿੱਖ ਨਜ਼ਰਬੰਦਾਂ ਨੰੂ ਉਨ੍ਹਾਂ ਦੇ ਬਣਦੇ ਮੁਆਵਜ਼ੇ ਜ਼ਰੂਰ ...

ਪੂਰੀ ਖ਼ਬਰ »

ਪਾਕਿ 'ਚ ਵਿਆਹ ਦਾ ਪ੍ਰਸਤਾਵ ਠੁਕਰਾਉਣ 'ਤੇ ਲੜਕੀ ਦੀ ਹੱਤਿਆ

ਲਾਹੌਰ, 19 ਜੂਨ (ਪੀ. ਟੀ. ਆਈ.)-ਪਾਕਿਸਤਾਨ ਦੇ ਪੰਜਾਬ ਪ੍ਰਾਂਤ 'ਚ ਇਕ ਵਿਅਕਤੀ ਵਲੋਂ ਲਾਹੌਰ ਦੀ ਇਕ ਨਿੱਜੀ ਬੱਸ ਕੰਪਨੀ 'ਚ ਕੰਮ ਕਰਦੀ 19 ਸਾਲਾ ਲੜਕੀ ਦੀ ਗੋਲੀ ਮਾਰ ਕੇ ਇਸ ਕਰ ਕੇ ਹੱਤਿਆ ਕਰ ਦਿੱਤੀ ਕਿਉਂਕਿ ਲੜਕੀ ਨੇ ਉਸ ਦੇ ਵਿਆਹ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਸੀ | ...

ਪੂਰੀ ਖ਼ਬਰ »

ਭਾਰਤ ਨੇ ਔਰਤ ਤੇ ਬੱਚੇ ਸਣੇ 6 ਕੈਦੀ ਪਾਕਿਸਤਾਨ ਹਵਾਲੇ ਕੀਤੇ

ਅਟਾਰੀ, 19 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਵਲੋਂ ਵੱਖ-ਵੱਖ ਜੇਲ੍ਹਾਂ 'ਚ ਬੰਦ 6 ਪਾਕਿਸਤਾਨੀ ਕੈਦੀਆਂ ਨੂੰ ਅੱਜ ਅਟਾਰੀ ਵਾਹਗਾ ਸਰਹੱਦ ਰਸਤਿਓਾ ਪਾਕਿਸਤਾਨ ਦੇ ਹਵਾਲੇ ਕੀਤਾ ਗਿਆ | ਇਹ ਕੈਦੀ ਤਸਕਰੀ, ਨਾਜਾਇਜ਼ ਦਾਖ਼ਲੇ ਅਤੇ ਭਾਰਤ ਵਿਰੋਧੀ ਕਾਰਵਾਈਆਂ 'ਚ ...

ਪੂਰੀ ਖ਼ਬਰ »

ਅਮਰੀਕਾ 'ਚ 52 ਭਾਰਤੀ ਹਿਰਾਸਤ ਕੇਂਦਰ 'ਚ ਬੰਦ

ਵਾਸ਼ਿੰਗਟਨ, 19 ਜੂਨ (ਪੀ. ਟੀ. ਆਈ.)-ਅਮਰੀਕਾ ਦੇ ਓਰੇਗਨ ਸੂਬੇ ਦੇ ਹਿਰਾਸਤੀ ਕੇਂਦਰ ਵਿਚ ਰਾਜਸੀ ਸ਼ਰਨ ਮੰਗਣ ਵਾਲੇ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਨਾਲ 52 ਭਾਰਤੀਆਂ ਦੇ ਇਕ ਗਰੁੱਪ ਨੂੰ ਵੀ ਰੱਖਿਆ ਹੋਇਆ ਹੈ ਜਿਨ੍ਹਾਂ ਵਿਚੋਂ ਬਹੁਤੇ ਸਿੱਖ ਹਨ | ਇਹ ਜਾਣਕਾਰੀ ਇਕ ਔਰਤ ...

ਪੂਰੀ ਖ਼ਬਰ »

ਕੇਜਰੀਵਾਲ ਨੇ 9ਵੇਂ ਦਿਨ ਖ਼ਤਮ ਕੀਤਾ ਧਰਨਾ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਰਾਜ ਨਿਵਾਸ 'ਚ ਪਿਛਲੇ 9 ਦਿਨਾਂ ਤੋਂ ਚੱਲ ਰਿਹਾ ਧਰਨਾ ਅੱਜ ਆਖ਼ਰ ਲੰਬੀ ਜੱਦੋ-ਜਹਿਦ ਤੋਂ ਬਾਅਦ ਖ਼ਤਮ ਹੋ ਗਿਆ | ਮੁੱਖ ਮੰਤਰੀ ਵਲੋਂ ਧਰਨਾ ਖ਼ਤਮ ਕੀਤੇ ਜਾਣ ਤੋਂ ਬਾਅਦ ਕੇਜਰੀਵਾਲ ...

ਪੂਰੀ ਖ਼ਬਰ »

ਬੇਅਦਬੀ ਦੇ ਦੋਸ਼ੀਆਂ ਨੂੰ ਲੈ ਕੇ ਪੁਲਿਸ ਬੁਰਜ ਜਵਾਹਰ ਸਿੰਘ ਵਾਲਾ ਪੁੱਜੀ

ਬਰਗਾੜੀ, 19 ਜੂਨ (ਲਖਵਿੰਦਰ ਸ਼ਰਮਾ)-ਕਰੀਬ ਤਿੰਨ ਸਾਲ ਪਹਿਲਾਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਵਾਲੇ ਦੋਸ਼ੀਆਂ ਨੂੰ ਨਾਲ ਲੈ ਕੇ ਪੰਜਾਬ ਪੁਲਿਸ ਦੇ ਅਧਿਕਾਰੀ ਅੱਜ ਤੜਕਸਾਰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਕਸ਼ਮੀਰ 'ਚ ਮੁਕਾਬਲੇ ਦੌਰਾਨ ਜੈਸ਼ ਕਮਾਂਡਰ ਸਮੇਤ ਤਿੰਨ ਅੱਤਵਾਦੀ ਹਲਾਕ

ਲਸ਼ਕਰ ਦੇ 2 ਕਾਰਕੁਨ ਅਸਲੇ੍ਹ ਸਮੇਤ ਗਿ੍ਫ਼ਤਾਰ
ਸ੍ਰੀਨਗਰ, 19 ਜੂਨ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਵਿਚ ਪੁਲਵਾਮਾ ਜ਼ਿਲ੍ਹੇ ਦੇ ਦੱਖਣੀ ਕਸਬੇ ਤਰਾਲ 'ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ ਇਕ ਕਮਾਂਡਰ ਸਮੇਤ ਤਿੰਨ ਅੱਤਵਾਦੀ ਮਾਰੇ ਗਏ | 42 ਆਰ.ਆਰ. ਵਲੋਂ ਅੱਤਵਾਦੀਆਂ ਦੇ ਇੱਥੇ ਲੁਕੇ ਹੋਣ ਦੀ ਸੰਭਾਵਨਾ 'ਤੇ ਨਾਜ਼ਨੀਨ ਪੋਰਾ ਪਿੰਡ 'ਚ ਚਲਾਏ ਆਪੇ੍ਰਸ਼ਨ ਦੌਰਾਨ ਹੋਈ ਗੋਲੀਬਾਰੀ 'ਚ ਦੋ ਫ਼ੌਜੀ ਵੀ ਜ਼ਖ਼ਮੀ ਹੋ ਗਿਆ | ਮੁਕਾਬਲੇ ਦੌਰਾਨ ਇਲਾਕੇ 'ਚ ਪੱਥਰਬਾਜ਼ਾਂ ਨੇ ਫ਼ੌਜੀ ਕਾਰਵਾਈ 'ਚ ਵਿਘਨ ਪਾਉਂਦੇ ਹੋਏ ਸੁਰੱਖਿਆ ਬਲਾਂ 'ਤੇ ਭਾਰੀ ਪਥਰਾਅ ਕੀਤਾ | ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾਨਿਸ਼, ਆਦਿਲ ਤੇ ਇਕ ਵਿਦੇਸ਼ੀ ਅੱਤਵਾਦੀ ਵਜੋਂ ਕੀਤੀ ਗਈ ਹੈ | ਫ਼ੌਜ ਨੇ ਇਨ੍ਹਾਂ ਨੂੰ ਇਕ ਮਕਾਨ 'ਚ ਘੇਰ ਲਿਆ, ਜਿੱਥੇ ਹੋਈ ਦੁਪਾਸੜ ਗੋਲੀਬਾਰੀ 'ਚ ਇਹ ਤਿੰਨੋਂ ਮਾਰੇ ਗਏ | ਉੱਧਰ ਦੂਜੇ ਪਾਸੇ ਜੰਮੂ-ਕਸ਼ਮੀਰ ਪੁਲਿਸ ਨੇ ਸੋਪੋਰ 'ਚ 2 ਓਵਰ ਗਰਾਊਾਡ ਵਰਕਰਾਂ ਜਿਹੜੇ ਇਲਾਕੇ 'ਚ ਸਥਾਨਕ ਨੌਜਵਾਨਾਂ ਨੂੰ ਲਸ਼ਕਰ 'ਚ ਸ਼ਾਮਿਲ ਕਰਨ ਲਈ ਪ੍ਰੇਰਿਤ ਕਰਦੇ ਸਨ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਬੁਲਾਰੇ ਅਨੁਸਾਰ 32 ਆਰ.ਆਰ., ਪੁਲਿਸ ਤੇ ਸੀ.ਆਰ.ਪੀ. ਵਲੋਂ ਸੋਪੋਰ ਦਛੀਪੁਰਾ ਸੜਕ 'ਤੇ ਲਗਾਏ ਇਕ ਸਾਂਝੇ ਨਾਕੇ ਦੌਰਾਨ 2 ਮੋਟਰਸਾਈਕਲ ਸਵਾਰਾਂ ਨੂੰ ਰੋਕਣ ਦਾ ਇਸ਼ਾਰਾ ਕੀਤਾ ਗਿਆ ਪਰ ਉਹ ਭੱਜ ਗਏ ਪਰ ਸੁਰੱਖਿਆ ਬਲਾਂ ਨੇ ਉਨ੍ਹਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਦਬੋਚ ਲਿਆ | ਤਲਾਸ਼ੀ ਦੌਰਾਨ ਉਨ੍ਹਾਂ ਕੋਲੋਾਂ ਇਕ ਪਿਸਤੌਲ, ਤਿੰਨ ਰੌਾਦ ਤੇ ਗਰਨੇਡ ਸਮੇਤ ਇਕ ਮੈਟਰਿਕਸ ਸੀਟ ਬਰਾਮਦ ਕੀਤੀ ਗਈ | ਪੁਲਿਸ ਮੁਤਾਬਿਕ ਉਹ ਸਰਹੱਦ ਪਾਰੋਂ ਘੁਸਪੈਠ ਕਰਕੇ ਪਹੁੰਚਣ ਵਾਲੇ ਅੱਤਵਾਦੀਆਂ ਲਈ ਗਾਈਡ ਦਾ ਕੰਮ ਵੀ ਕਰਦੇ ਸਨ | ਪੁੱਛਗਿੱਛ ਦੌਰਾਨ ਇਨ੍ਹਾਂ ਨੇ ਲਸ਼ਕਰ ਲਈ ਕੰਮ ਕਰਨ, ਇਕ ਐਸ.ਪੀ.ਓ. ਦੀ ਰਾਈਫ਼ਲ ਖੋਹਣ ਅਤੇ ਭਾਜਪਾ ਦੇ ਸੁਰੱਖਿਆ ਗਾਰਡ ਨੂੰ ਅੱਤਵਾਦੀ ਸੰਗਠਨ 'ਚ ਸ਼ਾਮਿਲ ਕਰਵਾਉਣ ਦੀ ਗੱਲ ਕਬੂਲ ਕੀਤੀ ਹੈ | ਇਨ੍ਹਾਂ ਦੀ ਪਹਿਚਾਣ ਆਰਿਫ਼ ਅਹਿਮਦ ਮਲਾ ਵਾਸੀ ਸ਼ਤਲੂ ਰਫੀਆਬਾਦ, ਬਾਰਾਮੂਲਾ ਤੇ ਰਈਸ ਅਹਿਮਦ ਨਾਇਕ ਵਾਸੀ ਦਮਾਲ ਹਾਂਝੀਪੋਰਾ ਕੁਲਗਾਮ ਵਜੋਂ ਹੋਈ ਹੈ | ਪੁਲਿਸ ਨੇ ਇਨ੍ਹਾਂ ਵਿਰੁੱਧ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਗਿ੍ਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ | ਦੂਜੇ ਪਾਸੇ ਜ਼ਿਲ੍ਹਾ ਅਨੰਤਨਾਗ ਦੇ ਸ੍ਰਗੁਫਵਾਰਾ ਇਲਾਕੇ 'ਚ ਅੱਤਵਾਦੀਆਂ ਨੇ ਰੇਹੜੀ 'ਤੇ ਸਬਜ਼ੀ ਵੇਚਣ ਵਾਲੇ ਜਾਵੇਦ ਅਹਿਮਦ ਵਾਜ਼ਾ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ |


ਖ਼ਬਰ ਸ਼ੇਅਰ ਕਰੋ

ਨਰਿੰਦਰ ਮੋਦੀ ਅੱਜ ਕਰਨਗੇ ਕਿਸਾਨਾਂ ਨਾਲ ਸਿੱਧੀ ਗੱਲਬਾਤ

ਨਵੀਂ ਦਿੱਲੀ, 19 ਜੂਨ (ਪੀ.ਟੀ.ਆਈ.)-ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨੂੰ ਵੀਡੀਓ ਕਾਨਫ਼ਰੰਸ ਰਾਹੀਂ ਸੰਬੋਧਨ ਕਰਦੇ ਹੋਏ ਕਿਸਾਨਾਂ ਦੀ ਕਮਾਈ 'ਚ ਵਾਧਾ ਕਰਨ ਲਈ ਬਣਾਈਆਂ ਸਰਕਾਰੀ ਸਕੀਮਾਂ ਬਾਰੇ ਜਾਣੂ ਕਰਾਉਣਗੇ | ਪ੍ਰਧਾਨ ਮੰਤਰੀ ਨਾਲ ਕਿਸਾਨਾਂ ਦੀ ਇਹ ...

ਪੂਰੀ ਖ਼ਬਰ »

ਜਲਦ ਚੋਣਾਂ ਹੋਣ-ਉਮਰ ਅਬਦੁੱਲਾ

ਨੈਸ਼ਨਲ ਕਾਨਫ਼ਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਭਾਜਪਾ-ਪੀ.ਡੀ.ਪੀ ਗਠਜੋੜ ਦੇ ਟੁੱਟਣ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਚੰਗਾ ਹੁੰਦਾ ਕਿ ਅਮਿਤ ਸ਼ਾਹ ਵਲੋਂ ਭਾਜਪਾ ਵਿਧਾਇਕਾਂ ਨੂੰ ਦਿੱਲੀ ਤਲਬ ਕਰਨ ਤੋਂ ਪਹਿਲਾਂ ਮਹਿਬੂਬਾ ਮੁਫਤੀ ...

ਪੂਰੀ ਖ਼ਬਰ »

ਆਬਾਸੀ ਤੇ ਇਮਰਾਨ ਖਾਨ ਦੇ ਕਾਗਜ਼ ਰੱਦ

ਇਸਲਾਮਾਬਾਦ, 19 ਜੂਨ (ਪੀ. ਟੀ. ਆਈ.)-ਵੱਡ ਵੱਡੇ ਮਹਾਂਰਥੀਆਂ ਨੂੰ ਵੱਡੀ ਸੱਟ ਮਾਰਦੇ ਹੋਏ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ-ਐਨ ਦੇ ਨੇਤਾ ਸ਼ਾਹਿਦ ਖ਼ਕਾਨ ਅਬਾਸੀ ਅਤੇ ਪਾਕਿਸਤਾਨ ਤਹਿਰੀਕ-ਏ-ਇੰਸਾਫ ਦੇ ਮੁਖੀ ਇਮਰਾਨ ...

ਪੂਰੀ ਖ਼ਬਰ »

ਮੁਸ਼ੱਰਫ ਦੇ ਨਾਮਜ਼ਦਗੀ ਕਾਗਜ਼ ਰੱਦ

ਇਸਲਾਮਾਬਾਦ, 19 ਜੂਨ (ਪੀ. ਟੀ. ਆਈ.)-ਪਾਕਿਸਤਾਨ ਵਿਚ 25 ਜੁਲਾਈ ਨੂੰ ਹੋ ਰਹੀਆਂ ਆਮ ਚੋਣਾਂ ਲਈ ਪਾਕਿਸਤਾਨ ਦੇ ਸਾਬਕਾ ਫ਼ੌਜੀ ਸ਼ਾਸਕ ਪ੍ਰਵੇਜ਼ ਮੁਸ਼ੱਰਫ ਦੇ ਨਾਮਜ਼ਦਗੀ ਕਾਗਜ਼ ਰਿਟਰਨਿੰਗ ਅਧਿਕਾਰੀ ਨੇ ਇਸ ਆਧਾਰ 'ਤੇ ਰੱਦ ਕਰ ਦਿੱਤਾ ਕਿ ਉਨ੍ਹਾਂ 'ਤੇ 2013 ਵਿਚ ਪਿਸ਼ਾਵਰ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ ਦੀ ਜਾਂਚ 'ਚ ਸ਼ਾਮਿਲ ਹੋਇਆ ਦਾਤੀ ਮਹਾਰਾਜ

ਨਵੀਂ ਦਿੱਲੀ, 19 ਜੂਨ (ਏਜੰਸੀ)- ਜਬਰ ਜਨਾਹ ਮਾਮਲੇ ਦਾ ਸਾਹਮਣਾ ਕਰ ਰਿਹਾ ਦਾਤੀ ਮਹਾਰਾਜ ਅੱਜ ਪੁਲਿਸ ਦੀ ਜਾਂਚ ਵਿਚ ਸ਼ਾਮਿਲ ਹੋਇਆ | ਉਸ ਨੂੰ ਬੁੱਧਵਾਰ ਤੱਕ ਜਾਂਚ ਵਿਚ ਸ਼ਾਮਿਲ ਹੋਣ ਲਈ ਇਕ ਨੋਟਿਸ ਜਾਰੀ ਕੀਤਾ ਗਿਆ ਸੀ | ਅੱਜ ਉਹ ਇੱਥੇ ਅਪਰਾਧ ਸ਼ਾਖਾ 'ਚ ਪਹੁੰਚੇ ਅਤੇ ਉਸ ...

ਪੂਰੀ ਖ਼ਬਰ »

ਲਾਲੂ ਇਲਾਜ ਲਈ ਮੁੁੰਬਈ ਗਏ

ਪਟਨਾ, 19 ਜੂਨ (ਏਜੰਸੀ)-ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਆਪ੍ਰੇਸ਼ਨ ਲਈ ਅੱਜ ਮੁੰਬਈ ਰਵਾਨਾ ਹੋ ਗਏ | ਪਟਨਾ ਦੇ ਜੈਪ੍ਰਕਾਸ਼ ਨਾਰਾਇਣ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਨ੍ਹਾਂ ਨਾਲ ਉਨ੍ਹਾਂ ਦੀ ਬੇਟੀ ਮੀਸਾ ...

ਪੂਰੀ ਖ਼ਬਰ »

ਲੋਕਾਂ ਦਾ ਸਰਕਾਰੀ ਬੈਂਕਾਂ 'ਚ ਪੈਸਾ ਪੂਰੀ ਤਰ੍ਹਾਂ ਸੁਰੱਖਿਅਤ-ਗੋਇਲ

ਨਵੀਂ ਦਿੱਲੀ, 19 ਜੂਨ (ਪੀ. ਟੀ. ਆਈ.)-ਵਿੱਤ ਮੰਤਰੀ ਪਿਯੂਸ਼ ਗੋਇਲ ਨੇ ਅੱਜ ਪੰਜਾਬ ਨੈਸ਼ਨਲ ਬੈਂਕ ਵਿਚ ਦੋ ਅਰਬ ਡਾਲਰ ਦੇ ਘੁਟਾਲੇ ਸਮੇਤ ਪਿਛਲੇ ਦਿਨੀਂ ਸਾਹਮਣੇ ਆਏ ਘੁਟਾਲਿਆਂ ਦੇ ਕਈ ਮਾਮਲਿਆਂ ਦੇ ਪਿਛੋਕੜ ਵਿਚ ਕਿਹਾ ਕਿ ਲੋਕਾਂ ਦਾ ਸਰਕਾਰੀ ਬੈਂਕਾਂ ਵਿਚ ਪੈਸਾ ਪੂਰੀ ...

ਪੂਰੀ ਖ਼ਬਰ »

ਮਹਿਬੂਬਾ ਦੀ ਵੱਡੀ ਧੀ ਲੰਡਨ 'ਚ ਅਫ਼ਸਰ ਤੇ ਛੋਟੀ ਕਰ ਰਹੀ ਹੈ ਬਾਲੀਵੁੱਡ 'ਚ ਸੰਘਰਸ਼

ਨਵੀਂ ਦਿੱਲੀ, 19 ਜੂਨ (ਏਜੰਸੀ)-ਮਹਿਬੂਬਾ ਮੁਫ਼ਤੀ ਆਪਣੇ ਪਿਤਾ ਮੁਫ਼ਤੀ ਮੁਹੰਮਦ ਦੀ ਮੌਤ ਤੋਂ ਬਾਅਦ 2016 'ਚ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਬਣੀ ਸੀ | ਉਹ ਜੰਮੂ-ਕਸ਼ਮੀਰ ਦੀ 13ਵੀਂ ਤੇ ਸੂਬੇ ਦੀ ਪਹਿਲੀ ਔਰਤ ਮੁੱਖ ਮੰਤਰੀ ਸੀ | ਮਹਿਬੂਬਾ ਮੁਫ਼ਤੀ ਮੁਹੰਮਦ ਦੀ ਸਭ ਤੋਂ ਵੱਡੀ ...

ਪੂਰੀ ਖ਼ਬਰ »

ਕੁਲਸੂਮ ਨਵਾਜ਼ ਦੀ ਹਾਲਤ ਬੇਹੱਦ ਨਾਜ਼ੁਕ

ਲੰਡਨ, 19 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਤਨੀ ਕੁਲਸੂਮ ਨਵਾਜ਼ ਦੀ ਹਾਲਤ ਬੇਹੱਦ ਗੰਭੀਰ ਬਣੀ ਹੋਈ ਹੈ | ਦੁਨੀਆ ਨਿਊਜ਼ ਦੀ ਰਿਪੋਰਟ ਦੇ ਹਵਾਲੇ ਅਨੁਸਾਰ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ ਉਹ ਜੀਵਨ ...

ਪੂਰੀ ਖ਼ਬਰ »

ਜੀ.ਐਸ.ਟੀ. ਲਾਗੂ ਹੋਣ ਦੇ ਬਾਵਜੂਦ ਭਾਰਤ 'ਚ ਕਰੋੜਪਤੀਆਂ ਦੀ ਗਿਣਤੀ 'ਚ 20 ਫ਼ੀਸਦੀ ਵਾਧਾ

ਮੁੰਬਈ, 19 ਜੂਨ (ਏਜੰਸੀ)-ਵਸਤੂ ਅਤੇ ਸੇਵਾਵਾਂ ਟੈਕਸ (ਜੀ.ਐਸ.ਟੀ.) ਲਾਗੂ ਹੋਣ ਦੇ ਪ੍ਰਤੀਕੂਲ ਪ੍ਰਭਾਵ ਦੇ ਬਾਵਜੂਦ 2017 'ਚ ਭਾਰਤ 'ਚ ਕਰੋੜਪਤੀਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਦੌਲਤ 'ਚ 20 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ | ਇਸ ਦੇ ਨਾਲ ਹੀ ਭਾਰਤ ਸਭ ਤੋਂ ਤੇਜ਼ੀ ਨਾਲ ਉਭਰਦੀ ...

ਪੂਰੀ ਖ਼ਬਰ »

ਥੈਰੀਸਾ ਮੇਅ ਨੂੰ ਆਤਮਘਾਤੀ ਹਮਲੇ 'ਚ ਮਾਰਨ ਦੀ ਯੋਜਨਾ ਬਣਾਉਣ ਵਾਲਿਆਂ ਵਿਰੁੱਧ ਕੇਸ ਸ਼ੁਰੂ

ਲੰਡਨ, 19 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇਸਲਾਮਿਕ ਸਟੇਟ ਦੇ ਅੱਤਵਾਦੀਆਂ ਵਲੋਂ ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੀਸਾ ਮੇਅ ਨੂੰ ਇਕ ਆਤਮਘਾਤੀ ਹਮਲੇ 'ਚ ਮਾਰਨ ਦੀ ਯੋਜਨਾ ਬਣਾਈ ਗਈ ਸੀ | ਇਹ ਆਤਮਘਾਤੀ ਹਮਲਾ ਬਲੇਡ ਤੇ ਧਮਾਕੇ ਨਾਲ ਡਾਊਨਿੰਗ ਸਟਰੀਟ 'ਤੇ ਕੀਤਾ ...

ਪੂਰੀ ਖ਼ਬਰ »

ਕਿਮ ਜੋਂਗ ਉਨ ਚੀਨ ਦੀ ਦੋ ਦਿਨਾ ਯਾਤਰਾ 'ਤੇ

ਬੀਜਿੰਗ, 19 ਜੂਨ (ਏਜੰਸੀ)-ਸਿੰਗਾਪੁਰ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਤੋਂ ਹਫ਼ਤੇ ਬਾਅਦ ਉੱਤਰੀ ਕੋਰੀਆ ਦਾ ਤਾਨਾਸ਼ਾਹ ਸ਼ਾਸਕ ਕਿਮ ਜੋਂਗ ਉਨ ਹੁਣ ਚੀਨ ਦੀ ਦੋ ਦਿਨਾ ਯਾਤਰਾ 'ਤੇ ਹੈ | ਉਨ੍ਹਾਂ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ...

ਪੂਰੀ ਖ਼ਬਰ »

ਰਾਹੁਲ ਦੇ ਜਨਮ ਦਿਨ 'ਤੇ ਕਾਰਜਕਰਤਾਵਾਂ ਨੇ ਮਨਾਇਆ ਜਸ਼ਨ

ਪ੍ਰਧਾਨ ਮੰਤਰੀ, ਕੈਪਟਨ, ਜਾਖੜ, ਸਿੱਧੂ ਸਮੇਤ ਕਈ ਸ਼ਖ਼ਸੀਅਤਾਂ ਨੇ ਦਿੱਤੀ ਵਧਾਈ ਨਵੀਂ ਦਿੱਲੀ, 19 ਜੂਨ (ਉਪਮਾ ਡਾਗਾ ਪਾਰਥ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ 48ਵੇਂ ਜਨਮ ਦਿਨ 'ਤੇ ਕਾਂਗਰਸ ਕਾਰਜਕਰਤਾਵਾਂ ਨੇ ਦਿੱਲੀ ਵਿਖੇ ਪਾਰਟੀ ਸਦਰ ਮੁਕਾਮ 'ਤੇ ਜਸ਼ਨ ਮਨਾਇਆ | ...

ਪੂਰੀ ਖ਼ਬਰ »

ਜੰਮੂ 'ਚ ਬਾਰੂਦੀ ਸੁਰੰਗ ਧਮਾਕੇ 'ਚ ਇਕ ਜਵਾਨ ਜ਼ਖ਼ਮੀ

ਜੰਮੂ, 19 ਜੂਨ (ਪੀ.ਟੀ.ਆਈ.)-ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰ ਅਖਨੂਰ ਸੈਕਟਰ 'ਚ ਹੋਏ ਧਮਾਕੇ ਦੌਰਾਨ ਇਕ ਜਵਾਨ ਜ਼ਖ਼ਮੀ ਹੋ ਗਿਆ | ਫ਼ੌਜ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਪਾਲਨ ਵਾਲਾ ਖੇਤਰ ਦੀ ਅਗਲੀ ਬੈਲਟ 'ਚ ਇਕ ਬਾਰੂਦੀ ਸੁਰੰਗ ਧਮਾਕਾ ਹੋਇਆ | ਜਿਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX