ਤਾਜਾ ਖ਼ਬਰਾਂ


ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  6 minutes ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  53 minutes ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  about 1 hour ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  about 1 hour ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  about 2 hours ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  about 3 hours ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 3 hours ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 4 hours ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 4 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 4 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 4 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 5 hours ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 6 hours ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਪਹਿਲਾ ਸਫ਼ਾ

ਜੰਮੂ-ਕਸ਼ਮੀਰ 'ਚ ਭਾਜਪਾ ਨੇ ਪੀ.ਡੀ.ਪੀ. ਦਾ ਸਾਥ ਛੱਡਿਆ-ਮਹਿਬੂਬਾ ਵਲੋਂ ਅਸਤੀਫ਼ਾ

• ਕਾਂਗਰਸ ਵਲੋਂ ਸਮਰਥਨ ਤੋਂ ਇਨਕਾਰ • ਰਾਜਪਾਲ ਸ਼ਾਸਨ ਲੱਗਣਾ ਤੈਅ ਨਵੀਂ ਦਿੱਲੀ, 19 ਜੂਨ (ਉਪਮਾ ਡਾਗਾ ਪਾਰਥ)-ਭਾਜਪਾ ਨੇ ਜੰਮੂ-ਕਸ਼ਮੀਰ 'ਚ ਆਪਣੇ ਤਿੰਨ ਸਾਲ ਪੁਰਾਣੇ ਗਠਜੋੜ ਭਾਈਵਾਲ, ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਤੋਂ 'ਰਾਸ਼ਟਰ ਹਿਤ' ਦੇ ਕਾਰਨ ...

ਪੂਰੀ ਖ਼ਬਰ »

ਵਾਦੀ 'ਚ ਡਰਾਉਣ-ਧਮਕਾਉਣ ਦੀ ਨੀਤੀ ਨਹੀਂ ਚੱਲੇਗੀ-ਮਹਿਬੂਬਾ

ਸ੍ਰੀਨਗਰ, 19 ਜੂਨ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ 3 ਸਾਲ ਅਤੇ 3 ਮਹੀਨੇ ਪੁਰਾਣਾ ਭਾਜਪਾ-ਪੀ.ਡੀ.ਪੀ ਗਠਜੋੜ ਭਾਜਪਾ ਦੇ ਡਰਾਮਾਪੂਰਨ ਢੰਗ ਨਾਲ ਅਚਾਨਕ ਸਮਰਥਨ ਵਾਪਸ ਲੈਣ ਦੇ ਨਾਲ ਟੁੱਟ ਗਿਆ | ਇਸ ਘਟਨਾਕ੍ਰਮ ਦੇ ਨਾਲ ਹੀ ਰਾਜ 'ਚ 8ਵਾਂ ਰਾਜਪਾਲ ਰਾਜ ਲਗਾਉਣ ਦਾ ਰਸਤਾ ਪੱਧਰਾ ...

ਪੂਰੀ ਖ਼ਬਰ »

ਪੰਜਾਬ ਵਿਚ ਝੋਨੇ ਦੀ ਲੁਆਈ ਅੱਜ ਤੋਂ

30 ਲੱਖ ਹੈਕਟੇਅਰ 'ਚ ਝੋਨਾ ਲਗਾਏ ਜਾਣ ਦੀ ਸੰਭਾਵਨਾ ਚੰਡੀਗੜ੍ਹ, 19 ਜੂਨ (ਪੀ. ਟੀ. ਆਈ.)-ਪੰਜਾਬ ਵਿਚ ਝੋਨੇ ਦੀ ਲੁਆਈ ਕੱਲ੍ਹ ਤੋਂ ਸ਼ੁਰੂ ਹੋਵੇਗੀ ਅਤੇ ਇਸ ਸਾਲ ਸੂਬੇ ਵਿਚ ਲਗਪਗ 30 ਲੱਖ ਹੈਕਟੇਅਰ ਰਕਬੇ ਵਿਚ ਝੋਨਾ ਬੀਜੇ ਜਾਣ ਦੀ ਆਸ ਹੈ | ਪੰਜਾਬ ਖੇਤੀਬਾੜੀ ਵਿਭਾਗ ਦੇ ...

ਪੂਰੀ ਖ਼ਬਰ »

ਕਿਸਾਨਾਂ ਨੂੰ 8 ਘੰਟੇ ਮਿਲੇਗੀ ਤਿੰਨ ਫੇਸ ਬਿਜਲੀ ਸਪਲਾਈ

ਤਾਪ ਬਿਜਲੀ ਘਰਾਂ ਦੇ ਵੀ 3 ਯੂਨਿਟ ਚਲਾਏ ਪਟਿਆਲਾ, 19 ਜੂਨ (ਜਸਪਾਲ ਸਿੰਘ ਢਿੱਲੋਂ)-ਪੰਜਾਬ ਅੰਦਰ ਝੋਨੇ ਦੀ ਲੁਆਈ ਲਈ ਸੂਬਾ ਬਿਜਲੀ ਨਿਗਮ ਵਲੋਂ ਕਿਸਾਨਾਂ ਨੂੰ 8 ਘੰਟੇ ਤਿੰਨ ਫੇਸ ਬਿਜਲੀ ਸਪਲਾਈ ਅੱਜ ਰਾਤ 12 ਵਜੇ ਤੋਂ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਬਿਜਲੀ ਨਿਗਮ ...

ਪੂਰੀ ਖ਼ਬਰ »

ਰਾਜਨਾਥ ਵਲੋਂ ਜੋਧਪੁਰ ਨਜ਼ਰਬੰਦਾਂ ਨੂੰ ਮੁਆਵਜ਼ੇ ਦਿਵਾਉਣ ਦਾ ਭਰੋਸਾ

ਗ੍ਰਹਿ ਮੰਤਰੀ ਨੂੰ ਮਿਲਿਆ ਅਕਾਲੀ ਵਫ਼ਦ ਨਵੀਂ ਦਿੱਲੀ, 19 ਜੂਨ (ਉਪਮਾ ਡਾਗਾ ਪਾਰਥ)- ਸ਼੍ਰੋਮਣੀ ਅਕਾਲੀ ਦਲ ਨੰੂ ਅੱਜ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਭਰੋਸਾ ਦਿੱਤਾ ਕਿ ਜੋਧਪੁਰ 'ਚ ਸਿੱਖ ਨਜ਼ਰਬੰਦਾਂ ਨੰੂ ਉਨ੍ਹਾਂ ਦੇ ਬਣਦੇ ਮੁਆਵਜ਼ੇ ਜ਼ਰੂਰ ...

ਪੂਰੀ ਖ਼ਬਰ »

ਪਾਕਿ 'ਚ ਵਿਆਹ ਦਾ ਪ੍ਰਸਤਾਵ ਠੁਕਰਾਉਣ 'ਤੇ ਲੜਕੀ ਦੀ ਹੱਤਿਆ

ਲਾਹੌਰ, 19 ਜੂਨ (ਪੀ. ਟੀ. ਆਈ.)-ਪਾਕਿਸਤਾਨ ਦੇ ਪੰਜਾਬ ਪ੍ਰਾਂਤ 'ਚ ਇਕ ਵਿਅਕਤੀ ਵਲੋਂ ਲਾਹੌਰ ਦੀ ਇਕ ਨਿੱਜੀ ਬੱਸ ਕੰਪਨੀ 'ਚ ਕੰਮ ਕਰਦੀ 19 ਸਾਲਾ ਲੜਕੀ ਦੀ ਗੋਲੀ ਮਾਰ ਕੇ ਇਸ ਕਰ ਕੇ ਹੱਤਿਆ ਕਰ ਦਿੱਤੀ ਕਿਉਂਕਿ ਲੜਕੀ ਨੇ ਉਸ ਦੇ ਵਿਆਹ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਸੀ | ...

ਪੂਰੀ ਖ਼ਬਰ »

ਭਾਰਤ ਨੇ ਔਰਤ ਤੇ ਬੱਚੇ ਸਣੇ 6 ਕੈਦੀ ਪਾਕਿਸਤਾਨ ਹਵਾਲੇ ਕੀਤੇ

ਅਟਾਰੀ, 19 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਵਲੋਂ ਵੱਖ-ਵੱਖ ਜੇਲ੍ਹਾਂ 'ਚ ਬੰਦ 6 ਪਾਕਿਸਤਾਨੀ ਕੈਦੀਆਂ ਨੂੰ ਅੱਜ ਅਟਾਰੀ ਵਾਹਗਾ ਸਰਹੱਦ ਰਸਤਿਓਾ ਪਾਕਿਸਤਾਨ ਦੇ ਹਵਾਲੇ ਕੀਤਾ ਗਿਆ | ਇਹ ਕੈਦੀ ਤਸਕਰੀ, ਨਾਜਾਇਜ਼ ਦਾਖ਼ਲੇ ਅਤੇ ਭਾਰਤ ਵਿਰੋਧੀ ਕਾਰਵਾਈਆਂ 'ਚ ...

ਪੂਰੀ ਖ਼ਬਰ »

ਅਮਰੀਕਾ 'ਚ 52 ਭਾਰਤੀ ਹਿਰਾਸਤ ਕੇਂਦਰ 'ਚ ਬੰਦ

ਵਾਸ਼ਿੰਗਟਨ, 19 ਜੂਨ (ਪੀ. ਟੀ. ਆਈ.)-ਅਮਰੀਕਾ ਦੇ ਓਰੇਗਨ ਸੂਬੇ ਦੇ ਹਿਰਾਸਤੀ ਕੇਂਦਰ ਵਿਚ ਰਾਜਸੀ ਸ਼ਰਨ ਮੰਗਣ ਵਾਲੇ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਨਾਲ 52 ਭਾਰਤੀਆਂ ਦੇ ਇਕ ਗਰੁੱਪ ਨੂੰ ਵੀ ਰੱਖਿਆ ਹੋਇਆ ਹੈ ਜਿਨ੍ਹਾਂ ਵਿਚੋਂ ਬਹੁਤੇ ਸਿੱਖ ਹਨ | ਇਹ ਜਾਣਕਾਰੀ ਇਕ ਔਰਤ ...

ਪੂਰੀ ਖ਼ਬਰ »

ਕੇਜਰੀਵਾਲ ਨੇ 9ਵੇਂ ਦਿਨ ਖ਼ਤਮ ਕੀਤਾ ਧਰਨਾ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਰਾਜ ਨਿਵਾਸ 'ਚ ਪਿਛਲੇ 9 ਦਿਨਾਂ ਤੋਂ ਚੱਲ ਰਿਹਾ ਧਰਨਾ ਅੱਜ ਆਖ਼ਰ ਲੰਬੀ ਜੱਦੋ-ਜਹਿਦ ਤੋਂ ਬਾਅਦ ਖ਼ਤਮ ਹੋ ਗਿਆ | ਮੁੱਖ ਮੰਤਰੀ ਵਲੋਂ ਧਰਨਾ ਖ਼ਤਮ ਕੀਤੇ ਜਾਣ ਤੋਂ ਬਾਅਦ ਕੇਜਰੀਵਾਲ ਿਖ਼ਲਾਫ਼ ਧਰਨੇ 'ਤੇ ਬੈਠੇ ਭਾਜਪਾ ਆਗੂਆਂ ਤੇ 'ਆਪ' ਦੇ ਬਾਗ਼ੀ ਵਿਧਾਇਕ ਕਪਿਲ ਮਿਸ਼ਰਾ ਨੇ ਵੀ ਆਪਣਾ ਧਰਨਾ ਖ਼ਤਮ ਕਰ ਦਿੱਤਾ | ਉਪ ਰਾਜਪਾਲ ਅਨਿਲ ਬੈਜਲ ਨੇ 9ਵੇਂ ਦਿਨ ਇਸ ਪੂਰੇ ਮਾਮਲੇ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ | ਰਾਜ ਨਿਵਾਸ ਵਲੋਂ ਜਾਰੀ ਪੈੱ੍ਰਸ ਬਿਆਨ 'ਚ ਉਪ ਰਾਜਪਾਲ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਸਕੱਤਰੇਤ 'ਚ ਅਧਿਕਾਰੀਆਂ ਨਾਲ ਬੈਠਕ ਕਰਨ | ਇਸ ਦੇ ਨਾਲ ਹੀ ਉਪ ਰਾਜਪਾਲ ਨੇ ਦੋਵਾਂ ਧਿਰਾਂ ਨੂੰ ਮਤਭੇਦ ਦੂਰ ਕਰਨ ਦੀ ਸਲਾਹ ਵੀ ਦਿੱਤੀ, ਹਾਲਾਂਕਿ ਕੇਜਰੀਵਾਲ ਦਿੱਲੀ ਦੇ ਉਪ ਰਾਜਪਾਲ ਨਾਲ ਮੁਲਾਕਾਤ ਨੂੰ ਲੈ ਕੇ ਧਰਨੇ 'ਤੇ ਬੈਠੇ ਸਨ ਪ੍ਰੰਤੂ ਧਰਨਾ ਖ਼ਤਮ ਹੋਣ ਉਪਰੰਤ ਉਹ ਤੇ ਮੰਤਰੀ ਗੋਪਾਲ ਰਾਇ ਉਪ ਰਾਜਪਾਲ ਨੂੰ ਬਿਨ੍ਹਾਂ ਮਿਲੇ ਹੀ ਵਾਪਸ ਆ ਗਏ | ਇਸੇ ਦੌਰਾਨ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੈੱ੍ਰਸ ਕਾਨਫ਼ਰੰਸ ਵੀ ਕੀਤੀ ਤੇ ਕਿਹਾ ਕਿ ਜ਼ਿਆਦਾਤਰ ਅਧਿਕਾਰੀ ਕੰਮ 'ਤੇ ਵਾਪਸ ਆ ਗਏ ਹਨ | ਅਧਿਕਾਰੀਆਂ ਨੇ ਮੰਤਰੀਆਂ ਦੀ ਬੈਠਕ 'ਚ ਹਿੱਸਾ ਵੀ ਲਿਆ ਹੈ | ਭੁੱਖ ਹੜਤਾਲ 'ਤੇ ਬੈਠੇ ਸਿਸੋਦੀਆ ਨੇ ਹਸਪਤਾਲ ਤੋਂ ਛੁੱਟੀ ਮਿਲਣ ਉਪਰੰਤ ਅੱਜ ਮੰਗਲਵਾਰ ਨੂੰ ਦੂਜੇ ਮੰਤਰੀਆਂ ਨਾਲ ਕੰਮ ਕਾਜ ਸੰਭਾਲਿਆ, ਹਾਲਾਂਕਿ ਸਿਸੋਦੀਆ ਨੇ ਕਿਹਾ ਕਿ ਅਸੀਂ ਰਾਜ ਨਿਵਾਸ 'ਤੇ ਧਰਨਾ ਨਹੀਂ ਦਿੱਤਾ ਸੀ ਬਲਕਿ ਅਸੀਂ ਤਾਂ ਮੁਲਾਕਾਤ ਕਰਨ ਲਈ ਉਪ ਰਾਜਪਾਲ ਦੀ ਉਡੀਕ ਕਰ ਰਹੇ ਸੀ | ਉਨ੍ਹਾਂ ਕਿਹਾ ਕਿ ਰਾਸ਼ਨ ਸਬੰਧੀ ਮੁੱਦੇ ਦੀ ਗੱਲ ਹੁਣ ਅਸੀਂ ਜਨਤਾ ਦੇ ਵਿਚਕਾਰ ਜਾ ਕੇ ਹੀ ਕਰਾਂਗੇ |
ਭਾਜਪਾ ਆਗੂਆਂ ਨੇ ਵੀ ਧਰਨਾ ਚੁੱਕਿਆ

ਕੇਜਰੀਵਾਲ ਦੇ ਰਾਜ ਨਿਵਾਸ ਧਰਨੇ ਦੇ ਜਵਾਬ 'ਚ ਮੁੱਖ ਮੰਤਰੀ ਦਫ਼ਤਰ ਦੇ ਬਾਹਰ ਭਾਜਪਾ ਦੇ ਵਿਧਾਇਕ ਵਿਜੇਂਦਰ ਗੁਪਤਾ, ਜਗਦੀਸ਼ ਪ੍ਰਧਾਨ, ਮਨਜਿੰਦਰ ਸਿੰਘ ਸਿਰਸਾ, ਸੰਸਦ ਮੈਂਬਰ ਪ੍ਰਵੇਸ਼ ਵਰਮਾ ਤੇ 'ਆਪ' ਦੇ ਬਾਗ਼ੀ ਵਿਧਾਇਕ ਕਪਿਲ ਮਿਸ਼ਰਾ ਨੇ ਧਰਨਾ ਮਾਰਿਆ ਹੋਇਆ ਸੀ ਤੇ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ, ਜਿਸ ਕਰਕੇ ਵਿਜੇਂਦਰ ਗੁਪਤਾ ਤੇ ਸਿਰਸਾ ਦੀ ਤਬੀਅਤ ਖ਼ਰਾਬ ਹੋ ਗਈ ਸੀ | ਕੇਜਰੀਵਾਲ ਵਲੋਂ ਧਰਨਾ ਖਤਮ ਕਰਨ ਤੋਂ ਬਾਅਦ ਉਨ੍ਹਾਂ ਨੇ ਵੀ ਧਰਨਾ ਖਤਮ ਕਰ ਦਿੱਤਾ |
ਧਰਨੇ ਿਖ਼ਲਾਫ਼ ਤੁਰੰਤ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ

ਨਵੀਂ ਦਿੱਲੀ, (ਏਜੰਸੀ)-ਸੁਪਰੀਮ ਕੋਰਟ ਨੇ ਉਸ ਅਪੀਲ 'ਤੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ ਜਿਸ 'ਚ ਕਿਹਾ ਗਿਆ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਕੈਬਨਿਟ ਮੈਂਬਰਾਂ ਵਲੋਂ ਉਪ ਰਾਜਪਾਲ ਦਫ਼ਤਰ 'ਚ ਦਿੱਤਾ ਜਾ ਰਿਹਾ ਧਰਨਾ ਗੈਰ-ਸੰਵਿਧਾਨਕ ਕਰਾਰ ਦਿੱਤਾ ਜਾਵੇ¢ ਸੁਪਰੀਮ ਕੋਰਟ ਦੇ ਜਸਟਿਸ ਏ. ਐਸ. ਨਜ਼ੀਰ ਤੇ ਜਸਟਿਸ ਇੰਦੂ ਮਲਹੋਤਰਾ ਦੀ ਬੈਂਚ ਨੇ ਕਿਹਾ ਕਿ ਇਸ ਮਾਮਲੇ ਨੂੰ ਛੁੱਟੀਆਾ ਤੋਂ ਬਾਅਦ ਸੁਣਵਾਈ ਲਈ ਲਿਸਟ ਕੀਤਾ ਜਵੇਗਾ¢


ਖ਼ਬਰ ਸ਼ੇਅਰ ਕਰੋ

ਬੇਅਦਬੀ ਦੇ ਦੋਸ਼ੀਆਂ ਨੂੰ ਲੈ ਕੇ ਪੁਲਿਸ ਬੁਰਜ ਜਵਾਹਰ ਸਿੰਘ ਵਾਲਾ ਪੁੱਜੀ

ਬਰਗਾੜੀ, 19 ਜੂਨ (ਲਖਵਿੰਦਰ ਸ਼ਰਮਾ)-ਕਰੀਬ ਤਿੰਨ ਸਾਲ ਪਹਿਲਾਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਵਾਲੇ ਦੋਸ਼ੀਆਂ ਨੂੰ ਨਾਲ ਲੈ ਕੇ ਪੰਜਾਬ ਪੁਲਿਸ ਦੇ ਅਧਿਕਾਰੀ ਅੱਜ ਤੜਕਸਾਰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਕਸ਼ਮੀਰ 'ਚ ਮੁਕਾਬਲੇ ਦੌਰਾਨ ਜੈਸ਼ ਕਮਾਂਡਰ ਸਮੇਤ ਤਿੰਨ ਅੱਤਵਾਦੀ ਹਲਾਕ

ਲਸ਼ਕਰ ਦੇ 2 ਕਾਰਕੁਨ ਅਸਲੇ੍ਹ ਸਮੇਤ ਗਿ੍ਫ਼ਤਾਰ ਸ੍ਰੀਨਗਰ, 19 ਜੂਨ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਵਿਚ ਪੁਲਵਾਮਾ ਜ਼ਿਲ੍ਹੇ ਦੇ ਦੱਖਣੀ ਕਸਬੇ ਤਰਾਲ 'ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ ਇਕ ਕਮਾਂਡਰ ਸਮੇਤ ਤਿੰਨ ਅੱਤਵਾਦੀ ਮਾਰੇ ਗਏ | 42 ...

ਪੂਰੀ ਖ਼ਬਰ »

ਨਰਿੰਦਰ ਮੋਦੀ ਅੱਜ ਕਰਨਗੇ ਕਿਸਾਨਾਂ ਨਾਲ ਸਿੱਧੀ ਗੱਲਬਾਤ

ਨਵੀਂ ਦਿੱਲੀ, 19 ਜੂਨ (ਪੀ.ਟੀ.ਆਈ.)-ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨੂੰ ਵੀਡੀਓ ਕਾਨਫ਼ਰੰਸ ਰਾਹੀਂ ਸੰਬੋਧਨ ਕਰਦੇ ਹੋਏ ਕਿਸਾਨਾਂ ਦੀ ਕਮਾਈ 'ਚ ਵਾਧਾ ਕਰਨ ਲਈ ਬਣਾਈਆਂ ਸਰਕਾਰੀ ਸਕੀਮਾਂ ਬਾਰੇ ਜਾਣੂ ਕਰਾਉਣਗੇ | ਪ੍ਰਧਾਨ ਮੰਤਰੀ ਨਾਲ ਕਿਸਾਨਾਂ ਦੀ ਇਹ ...

ਪੂਰੀ ਖ਼ਬਰ »

ਜਲਦ ਚੋਣਾਂ ਹੋਣ-ਉਮਰ ਅਬਦੁੱਲਾ

ਨੈਸ਼ਨਲ ਕਾਨਫ਼ਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਭਾਜਪਾ-ਪੀ.ਡੀ.ਪੀ ਗਠਜੋੜ ਦੇ ਟੁੱਟਣ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਚੰਗਾ ਹੁੰਦਾ ਕਿ ਅਮਿਤ ਸ਼ਾਹ ਵਲੋਂ ਭਾਜਪਾ ਵਿਧਾਇਕਾਂ ਨੂੰ ਦਿੱਲੀ ਤਲਬ ਕਰਨ ਤੋਂ ਪਹਿਲਾਂ ਮਹਿਬੂਬਾ ਮੁਫਤੀ ...

ਪੂਰੀ ਖ਼ਬਰ »

ਆਬਾਸੀ ਤੇ ਇਮਰਾਨ ਖਾਨ ਦੇ ਕਾਗਜ਼ ਰੱਦ

ਇਸਲਾਮਾਬਾਦ, 19 ਜੂਨ (ਪੀ. ਟੀ. ਆਈ.)-ਵੱਡ ਵੱਡੇ ਮਹਾਂਰਥੀਆਂ ਨੂੰ ਵੱਡੀ ਸੱਟ ਮਾਰਦੇ ਹੋਏ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ-ਐਨ ਦੇ ਨੇਤਾ ਸ਼ਾਹਿਦ ਖ਼ਕਾਨ ਅਬਾਸੀ ਅਤੇ ਪਾਕਿਸਤਾਨ ਤਹਿਰੀਕ-ਏ-ਇੰਸਾਫ ਦੇ ਮੁਖੀ ਇਮਰਾਨ ...

ਪੂਰੀ ਖ਼ਬਰ »

ਮੁਸ਼ੱਰਫ ਦੇ ਨਾਮਜ਼ਦਗੀ ਕਾਗਜ਼ ਰੱਦ

ਇਸਲਾਮਾਬਾਦ, 19 ਜੂਨ (ਪੀ. ਟੀ. ਆਈ.)-ਪਾਕਿਸਤਾਨ ਵਿਚ 25 ਜੁਲਾਈ ਨੂੰ ਹੋ ਰਹੀਆਂ ਆਮ ਚੋਣਾਂ ਲਈ ਪਾਕਿਸਤਾਨ ਦੇ ਸਾਬਕਾ ਫ਼ੌਜੀ ਸ਼ਾਸਕ ਪ੍ਰਵੇਜ਼ ਮੁਸ਼ੱਰਫ ਦੇ ਨਾਮਜ਼ਦਗੀ ਕਾਗਜ਼ ਰਿਟਰਨਿੰਗ ਅਧਿਕਾਰੀ ਨੇ ਇਸ ਆਧਾਰ 'ਤੇ ਰੱਦ ਕਰ ਦਿੱਤਾ ਕਿ ਉਨ੍ਹਾਂ 'ਤੇ 2013 ਵਿਚ ਪਿਸ਼ਾਵਰ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ ਦੀ ਜਾਂਚ 'ਚ ਸ਼ਾਮਿਲ ਹੋਇਆ ਦਾਤੀ ਮਹਾਰਾਜ

ਨਵੀਂ ਦਿੱਲੀ, 19 ਜੂਨ (ਏਜੰਸੀ)- ਜਬਰ ਜਨਾਹ ਮਾਮਲੇ ਦਾ ਸਾਹਮਣਾ ਕਰ ਰਿਹਾ ਦਾਤੀ ਮਹਾਰਾਜ ਅੱਜ ਪੁਲਿਸ ਦੀ ਜਾਂਚ ਵਿਚ ਸ਼ਾਮਿਲ ਹੋਇਆ | ਉਸ ਨੂੰ ਬੁੱਧਵਾਰ ਤੱਕ ਜਾਂਚ ਵਿਚ ਸ਼ਾਮਿਲ ਹੋਣ ਲਈ ਇਕ ਨੋਟਿਸ ਜਾਰੀ ਕੀਤਾ ਗਿਆ ਸੀ | ਅੱਜ ਉਹ ਇੱਥੇ ਅਪਰਾਧ ਸ਼ਾਖਾ 'ਚ ਪਹੁੰਚੇ ਅਤੇ ਉਸ ...

ਪੂਰੀ ਖ਼ਬਰ »

ਲਾਲੂ ਇਲਾਜ ਲਈ ਮੁੁੰਬਈ ਗਏ

ਪਟਨਾ, 19 ਜੂਨ (ਏਜੰਸੀ)-ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਆਪ੍ਰੇਸ਼ਨ ਲਈ ਅੱਜ ਮੁੰਬਈ ਰਵਾਨਾ ਹੋ ਗਏ | ਪਟਨਾ ਦੇ ਜੈਪ੍ਰਕਾਸ਼ ਨਾਰਾਇਣ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਨ੍ਹਾਂ ਨਾਲ ਉਨ੍ਹਾਂ ਦੀ ਬੇਟੀ ਮੀਸਾ ...

ਪੂਰੀ ਖ਼ਬਰ »

ਲੋਕਾਂ ਦਾ ਸਰਕਾਰੀ ਬੈਂਕਾਂ 'ਚ ਪੈਸਾ ਪੂਰੀ ਤਰ੍ਹਾਂ ਸੁਰੱਖਿਅਤ-ਗੋਇਲ

ਨਵੀਂ ਦਿੱਲੀ, 19 ਜੂਨ (ਪੀ. ਟੀ. ਆਈ.)-ਵਿੱਤ ਮੰਤਰੀ ਪਿਯੂਸ਼ ਗੋਇਲ ਨੇ ਅੱਜ ਪੰਜਾਬ ਨੈਸ਼ਨਲ ਬੈਂਕ ਵਿਚ ਦੋ ਅਰਬ ਡਾਲਰ ਦੇ ਘੁਟਾਲੇ ਸਮੇਤ ਪਿਛਲੇ ਦਿਨੀਂ ਸਾਹਮਣੇ ਆਏ ਘੁਟਾਲਿਆਂ ਦੇ ਕਈ ਮਾਮਲਿਆਂ ਦੇ ਪਿਛੋਕੜ ਵਿਚ ਕਿਹਾ ਕਿ ਲੋਕਾਂ ਦਾ ਸਰਕਾਰੀ ਬੈਂਕਾਂ ਵਿਚ ਪੈਸਾ ਪੂਰੀ ...

ਪੂਰੀ ਖ਼ਬਰ »

ਮਹਿਬੂਬਾ ਦੀ ਵੱਡੀ ਧੀ ਲੰਡਨ 'ਚ ਅਫ਼ਸਰ ਤੇ ਛੋਟੀ ਕਰ ਰਹੀ ਹੈ ਬਾਲੀਵੁੱਡ 'ਚ ਸੰਘਰਸ਼

ਨਵੀਂ ਦਿੱਲੀ, 19 ਜੂਨ (ਏਜੰਸੀ)-ਮਹਿਬੂਬਾ ਮੁਫ਼ਤੀ ਆਪਣੇ ਪਿਤਾ ਮੁਫ਼ਤੀ ਮੁਹੰਮਦ ਦੀ ਮੌਤ ਤੋਂ ਬਾਅਦ 2016 'ਚ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਬਣੀ ਸੀ | ਉਹ ਜੰਮੂ-ਕਸ਼ਮੀਰ ਦੀ 13ਵੀਂ ਤੇ ਸੂਬੇ ਦੀ ਪਹਿਲੀ ਔਰਤ ਮੁੱਖ ਮੰਤਰੀ ਸੀ | ਮਹਿਬੂਬਾ ਮੁਫ਼ਤੀ ਮੁਹੰਮਦ ਦੀ ਸਭ ਤੋਂ ਵੱਡੀ ...

ਪੂਰੀ ਖ਼ਬਰ »

ਕੁਲਸੂਮ ਨਵਾਜ਼ ਦੀ ਹਾਲਤ ਬੇਹੱਦ ਨਾਜ਼ੁਕ

ਲੰਡਨ, 19 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਤਨੀ ਕੁਲਸੂਮ ਨਵਾਜ਼ ਦੀ ਹਾਲਤ ਬੇਹੱਦ ਗੰਭੀਰ ਬਣੀ ਹੋਈ ਹੈ | ਦੁਨੀਆ ਨਿਊਜ਼ ਦੀ ਰਿਪੋਰਟ ਦੇ ਹਵਾਲੇ ਅਨੁਸਾਰ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ ਉਹ ਜੀਵਨ ...

ਪੂਰੀ ਖ਼ਬਰ »

ਜੀ.ਐਸ.ਟੀ. ਲਾਗੂ ਹੋਣ ਦੇ ਬਾਵਜੂਦ ਭਾਰਤ 'ਚ ਕਰੋੜਪਤੀਆਂ ਦੀ ਗਿਣਤੀ 'ਚ 20 ਫ਼ੀਸਦੀ ਵਾਧਾ

ਮੁੰਬਈ, 19 ਜੂਨ (ਏਜੰਸੀ)-ਵਸਤੂ ਅਤੇ ਸੇਵਾਵਾਂ ਟੈਕਸ (ਜੀ.ਐਸ.ਟੀ.) ਲਾਗੂ ਹੋਣ ਦੇ ਪ੍ਰਤੀਕੂਲ ਪ੍ਰਭਾਵ ਦੇ ਬਾਵਜੂਦ 2017 'ਚ ਭਾਰਤ 'ਚ ਕਰੋੜਪਤੀਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਦੌਲਤ 'ਚ 20 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ | ਇਸ ਦੇ ਨਾਲ ਹੀ ਭਾਰਤ ਸਭ ਤੋਂ ਤੇਜ਼ੀ ਨਾਲ ਉਭਰਦੀ ...

ਪੂਰੀ ਖ਼ਬਰ »

ਥੈਰੀਸਾ ਮੇਅ ਨੂੰ ਆਤਮਘਾਤੀ ਹਮਲੇ 'ਚ ਮਾਰਨ ਦੀ ਯੋਜਨਾ ਬਣਾਉਣ ਵਾਲਿਆਂ ਵਿਰੁੱਧ ਕੇਸ ਸ਼ੁਰੂ

ਲੰਡਨ, 19 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇਸਲਾਮਿਕ ਸਟੇਟ ਦੇ ਅੱਤਵਾਦੀਆਂ ਵਲੋਂ ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੀਸਾ ਮੇਅ ਨੂੰ ਇਕ ਆਤਮਘਾਤੀ ਹਮਲੇ 'ਚ ਮਾਰਨ ਦੀ ਯੋਜਨਾ ਬਣਾਈ ਗਈ ਸੀ | ਇਹ ਆਤਮਘਾਤੀ ਹਮਲਾ ਬਲੇਡ ਤੇ ਧਮਾਕੇ ਨਾਲ ਡਾਊਨਿੰਗ ਸਟਰੀਟ 'ਤੇ ਕੀਤਾ ...

ਪੂਰੀ ਖ਼ਬਰ »

ਕਿਮ ਜੋਂਗ ਉਨ ਚੀਨ ਦੀ ਦੋ ਦਿਨਾ ਯਾਤਰਾ 'ਤੇ

ਬੀਜਿੰਗ, 19 ਜੂਨ (ਏਜੰਸੀ)-ਸਿੰਗਾਪੁਰ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਤੋਂ ਹਫ਼ਤੇ ਬਾਅਦ ਉੱਤਰੀ ਕੋਰੀਆ ਦਾ ਤਾਨਾਸ਼ਾਹ ਸ਼ਾਸਕ ਕਿਮ ਜੋਂਗ ਉਨ ਹੁਣ ਚੀਨ ਦੀ ਦੋ ਦਿਨਾ ਯਾਤਰਾ 'ਤੇ ਹੈ | ਉਨ੍ਹਾਂ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ...

ਪੂਰੀ ਖ਼ਬਰ »

ਰਾਹੁਲ ਦੇ ਜਨਮ ਦਿਨ 'ਤੇ ਕਾਰਜਕਰਤਾਵਾਂ ਨੇ ਮਨਾਇਆ ਜਸ਼ਨ

ਪ੍ਰਧਾਨ ਮੰਤਰੀ, ਕੈਪਟਨ, ਜਾਖੜ, ਸਿੱਧੂ ਸਮੇਤ ਕਈ ਸ਼ਖ਼ਸੀਅਤਾਂ ਨੇ ਦਿੱਤੀ ਵਧਾਈ ਨਵੀਂ ਦਿੱਲੀ, 19 ਜੂਨ (ਉਪਮਾ ਡਾਗਾ ਪਾਰਥ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ 48ਵੇਂ ਜਨਮ ਦਿਨ 'ਤੇ ਕਾਂਗਰਸ ਕਾਰਜਕਰਤਾਵਾਂ ਨੇ ਦਿੱਲੀ ਵਿਖੇ ਪਾਰਟੀ ਸਦਰ ਮੁਕਾਮ 'ਤੇ ਜਸ਼ਨ ਮਨਾਇਆ | ...

ਪੂਰੀ ਖ਼ਬਰ »

ਜੰਮੂ 'ਚ ਬਾਰੂਦੀ ਸੁਰੰਗ ਧਮਾਕੇ 'ਚ ਇਕ ਜਵਾਨ ਜ਼ਖ਼ਮੀ

ਜੰਮੂ, 19 ਜੂਨ (ਪੀ.ਟੀ.ਆਈ.)-ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰ ਅਖਨੂਰ ਸੈਕਟਰ 'ਚ ਹੋਏ ਧਮਾਕੇ ਦੌਰਾਨ ਇਕ ਜਵਾਨ ਜ਼ਖ਼ਮੀ ਹੋ ਗਿਆ | ਫ਼ੌਜ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਪਾਲਨ ਵਾਲਾ ਖੇਤਰ ਦੀ ਅਗਲੀ ਬੈਲਟ 'ਚ ਇਕ ਬਾਰੂਦੀ ਸੁਰੰਗ ਧਮਾਕਾ ਹੋਇਆ | ਜਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX