ਤਾਜਾ ਖ਼ਬਰਾਂ


ਅਣਪਛਾਤੇ ਵਾਹਨ 'ਚ ਗੱਡੀ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ
. . .  58 minutes ago
ਅਜਨਾਲਾ, 19 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਸਥਿਤ ਅੱਡਾ ਮਹਿਰ ਬੁਖਾਰੀ ਨਜ਼ਦੀਕ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਵੱਲੋਂ ਫਾਰਚੂਨਰ ਗੱਡੀ ਨੂੰ ਟੱਕਰ ਮਾਰ ਦੇਣ ਨਾਲ ਗੱਡੀ ਚਾਲਕ ਨੌਜਵਾਨ ਦੀ ਮੌਤ...
ਫ਼ਤਹਿਗੜ੍ਹ ਸਾਹਿਬ ਦੇ ਵਿਅਕਤੀ ਦੀ ਸਵਾਈਨ ਫਲੂ ਨਾਲ ਮੌਤ
. . .  about 1 hour ago
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਅਰੁਣ ਆਹੂਜਾ)- ਇਸ ਜ਼ਿਲ੍ਹੇ ਦੇ ਪਿੰਡ ਰੰਧਾਵਾਂ ਵਾਸੀ 42 ਸਾਲਾਂ ਸੁਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਸੂਚਨਾਂ ਮਿਲੀ ਹੈ। ਜਾਣਕਾਰੀ ਦਿੰਦਿਆਂ...
ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕਰ ਸਕਦੇ - ਸੀਤਾਰਮਨ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕੀਤਾ ਜਾ ਸਕਦਾ।
ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  about 3 hours ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  about 3 hours ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  about 4 hours ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  about 5 hours ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  about 5 hours ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  about 5 hours ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  about 5 hours ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  about 5 hours ago
ਖੰਨਾ, 19 ਫਰਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਕਰੀਬ 2 ਘੰਟੇ ਦਾਖਿਲ ਰਹਿਣ ਤੋਂ ਬਾਅਦ ਸਵਾਈਨ ਫਲੂ ਦੀ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਬੇਸ਼ੱਕ ਖੰਨਾ ਦੇ ਐਸ. ਐਮ.ਓ. ਡਾ.ਰਾਜਿੰਦਰ ਗੁਲਾਟੀ ਇਸ ਮੌਤ ਨੂੰ ਸਵਾਈਨ...
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  about 6 hours ago
ਚੰਡੀਗੜ੍ਹ, 19 ਫਰਵਰੀ - ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਅੱਜ ਖੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਈ ਵੱਡੇ ਬਰੈਂਡਾਂ ਵਲੋਂ ਘਟੀਆ ਗੁਣਵੱਤਾ ਦੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਬਰੈਂਡਾਂ ਦੀ ਅਲਕੋਹਲ 'ਚ 2 ਫੀਸਦੀ...
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ 19 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਦੌਲਾ ਸਿੰਘ ਵਾਲਾ ਦੇ 35 ਕੁ ਵਰ੍ਹਿਆ ਦੇ ਇਕ ਕਿਸਾਨ ਜਗਸੀਰ ਸਿੰਘ ੁਪੁੱਤਰ ਅਜੈਬ ਸਿੰਘ ਵਲੋਂ ਜਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ...
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  about 6 hours ago
ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਪਿੰਡ ਸੁਜੋ ਦੇ ਨੌਜਵਾਨ ਬਲਵੀਰ (30 )ਪੁੱਤਰ ਜ਼ੈਲ ਸਿੰਘ ਦੀ ਨਸ਼ਿਆਂ ਦਾ ਜ਼ਿਆਦਾ ਸੇਵਨ ਕਰਨ ਕਰਕੇ ਪਿੰਡ ਭੌਰਾ ਲਾਗੇ ਮੌਤ ਹੋ ਗਈ। ਉਸ ਪਾਸ ਟੀਕੇ ਅਤੇ ਗੋਲੀਆ ਵੀ ਮਿਲੀਆਂ । ਨੌਜਵਾਨ ਨਸ਼ੇ ਛੱਡਣ ਲਈ...
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  about 6 hours ago
ਜਲੰਧਰ, 19 ਫਰਵਰੀ - ਆਪ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਸਿੰਘ ਬਾਦਲ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾ...
ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਇਮਰਾਨ ਦੀ ਸਫ਼ਾਈ 'ਤੇ ਕੈਪਟਨ ਦਾ ਬਿਆਨ- ਮਸੂਦ ਅਜ਼ਹਰ ਨੂੰ ਜੇਕਰ ਨਹੀਂ ਫੜ ਸਕਦੇ ਤਾਂ ਭਾਰਤ ਨੂੰ ਦੱਸੋ
. . .  about 7 hours ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ
. . .  about 8 hours ago
ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ
. . .  about 8 hours ago
ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ
. . .  1 minute ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550
ਵਿਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਪਹਿਲਾ ਸਫ਼ਾ

ਜੰਮੂ-ਕਸ਼ਮੀਰ 'ਚ ਭਾਜਪਾ ਨੇ ਪੀ.ਡੀ.ਪੀ. ਦਾ ਸਾਥ ਛੱਡਿਆ-ਮਹਿਬੂਬਾ ਵਲੋਂ ਅਸਤੀਫ਼ਾ

• ਕਾਂਗਰਸ ਵਲੋਂ ਸਮਰਥਨ ਤੋਂ ਇਨਕਾਰ • ਰਾਜਪਾਲ ਸ਼ਾਸਨ ਲੱਗਣਾ ਤੈਅ ਨਵੀਂ ਦਿੱਲੀ, 19 ਜੂਨ (ਉਪਮਾ ਡਾਗਾ ਪਾਰਥ)-ਭਾਜਪਾ ਨੇ ਜੰਮੂ-ਕਸ਼ਮੀਰ 'ਚ ਆਪਣੇ ਤਿੰਨ ਸਾਲ ਪੁਰਾਣੇ ਗਠਜੋੜ ਭਾਈਵਾਲ, ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਤੋਂ 'ਰਾਸ਼ਟਰ ਹਿਤ' ਦੇ ਕਾਰਨ ...

ਪੂਰੀ ਖ਼ਬਰ »

ਵਾਦੀ 'ਚ ਡਰਾਉਣ-ਧਮਕਾਉਣ ਦੀ ਨੀਤੀ ਨਹੀਂ ਚੱਲੇਗੀ-ਮਹਿਬੂਬਾ

ਸ੍ਰੀਨਗਰ, 19 ਜੂਨ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ 3 ਸਾਲ ਅਤੇ 3 ਮਹੀਨੇ ਪੁਰਾਣਾ ਭਾਜਪਾ-ਪੀ.ਡੀ.ਪੀ ਗਠਜੋੜ ਭਾਜਪਾ ਦੇ ਡਰਾਮਾਪੂਰਨ ਢੰਗ ਨਾਲ ਅਚਾਨਕ ਸਮਰਥਨ ਵਾਪਸ ਲੈਣ ਦੇ ਨਾਲ ਟੁੱਟ ਗਿਆ | ਇਸ ਘਟਨਾਕ੍ਰਮ ਦੇ ਨਾਲ ਹੀ ਰਾਜ 'ਚ 8ਵਾਂ ਰਾਜਪਾਲ ਰਾਜ ਲਗਾਉਣ ਦਾ ਰਸਤਾ ਪੱਧਰਾ ...

ਪੂਰੀ ਖ਼ਬਰ »

ਪੰਜਾਬ ਵਿਚ ਝੋਨੇ ਦੀ ਲੁਆਈ ਅੱਜ ਤੋਂ

30 ਲੱਖ ਹੈਕਟੇਅਰ 'ਚ ਝੋਨਾ ਲਗਾਏ ਜਾਣ ਦੀ ਸੰਭਾਵਨਾ ਚੰਡੀਗੜ੍ਹ, 19 ਜੂਨ (ਪੀ. ਟੀ. ਆਈ.)-ਪੰਜਾਬ ਵਿਚ ਝੋਨੇ ਦੀ ਲੁਆਈ ਕੱਲ੍ਹ ਤੋਂ ਸ਼ੁਰੂ ਹੋਵੇਗੀ ਅਤੇ ਇਸ ਸਾਲ ਸੂਬੇ ਵਿਚ ਲਗਪਗ 30 ਲੱਖ ਹੈਕਟੇਅਰ ਰਕਬੇ ਵਿਚ ਝੋਨਾ ਬੀਜੇ ਜਾਣ ਦੀ ਆਸ ਹੈ | ਪੰਜਾਬ ਖੇਤੀਬਾੜੀ ਵਿਭਾਗ ਦੇ ...

ਪੂਰੀ ਖ਼ਬਰ »

ਕਿਸਾਨਾਂ ਨੂੰ 8 ਘੰਟੇ ਮਿਲੇਗੀ ਤਿੰਨ ਫੇਸ ਬਿਜਲੀ ਸਪਲਾਈ

ਤਾਪ ਬਿਜਲੀ ਘਰਾਂ ਦੇ ਵੀ 3 ਯੂਨਿਟ ਚਲਾਏ ਪਟਿਆਲਾ, 19 ਜੂਨ (ਜਸਪਾਲ ਸਿੰਘ ਢਿੱਲੋਂ)-ਪੰਜਾਬ ਅੰਦਰ ਝੋਨੇ ਦੀ ਲੁਆਈ ਲਈ ਸੂਬਾ ਬਿਜਲੀ ਨਿਗਮ ਵਲੋਂ ਕਿਸਾਨਾਂ ਨੂੰ 8 ਘੰਟੇ ਤਿੰਨ ਫੇਸ ਬਿਜਲੀ ਸਪਲਾਈ ਅੱਜ ਰਾਤ 12 ਵਜੇ ਤੋਂ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਬਿਜਲੀ ਨਿਗਮ ...

ਪੂਰੀ ਖ਼ਬਰ »

ਰਾਜਨਾਥ ਵਲੋਂ ਜੋਧਪੁਰ ਨਜ਼ਰਬੰਦਾਂ ਨੂੰ ਮੁਆਵਜ਼ੇ ਦਿਵਾਉਣ ਦਾ ਭਰੋਸਾ

ਗ੍ਰਹਿ ਮੰਤਰੀ ਨੂੰ ਮਿਲਿਆ ਅਕਾਲੀ ਵਫ਼ਦ ਨਵੀਂ ਦਿੱਲੀ, 19 ਜੂਨ (ਉਪਮਾ ਡਾਗਾ ਪਾਰਥ)- ਸ਼੍ਰੋਮਣੀ ਅਕਾਲੀ ਦਲ ਨੰੂ ਅੱਜ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਭਰੋਸਾ ਦਿੱਤਾ ਕਿ ਜੋਧਪੁਰ 'ਚ ਸਿੱਖ ਨਜ਼ਰਬੰਦਾਂ ਨੰੂ ਉਨ੍ਹਾਂ ਦੇ ਬਣਦੇ ਮੁਆਵਜ਼ੇ ਜ਼ਰੂਰ ...

ਪੂਰੀ ਖ਼ਬਰ »

ਪਾਕਿ 'ਚ ਵਿਆਹ ਦਾ ਪ੍ਰਸਤਾਵ ਠੁਕਰਾਉਣ 'ਤੇ ਲੜਕੀ ਦੀ ਹੱਤਿਆ

ਲਾਹੌਰ, 19 ਜੂਨ (ਪੀ. ਟੀ. ਆਈ.)-ਪਾਕਿਸਤਾਨ ਦੇ ਪੰਜਾਬ ਪ੍ਰਾਂਤ 'ਚ ਇਕ ਵਿਅਕਤੀ ਵਲੋਂ ਲਾਹੌਰ ਦੀ ਇਕ ਨਿੱਜੀ ਬੱਸ ਕੰਪਨੀ 'ਚ ਕੰਮ ਕਰਦੀ 19 ਸਾਲਾ ਲੜਕੀ ਦੀ ਗੋਲੀ ਮਾਰ ਕੇ ਇਸ ਕਰ ਕੇ ਹੱਤਿਆ ਕਰ ਦਿੱਤੀ ਕਿਉਂਕਿ ਲੜਕੀ ਨੇ ਉਸ ਦੇ ਵਿਆਹ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਸੀ | ...

ਪੂਰੀ ਖ਼ਬਰ »

ਭਾਰਤ ਨੇ ਔਰਤ ਤੇ ਬੱਚੇ ਸਣੇ 6 ਕੈਦੀ ਪਾਕਿਸਤਾਨ ਹਵਾਲੇ ਕੀਤੇ

ਅਟਾਰੀ, 19 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਵਲੋਂ ਵੱਖ-ਵੱਖ ਜੇਲ੍ਹਾਂ 'ਚ ਬੰਦ 6 ਪਾਕਿਸਤਾਨੀ ਕੈਦੀਆਂ ਨੂੰ ਅੱਜ ਅਟਾਰੀ ਵਾਹਗਾ ਸਰਹੱਦ ਰਸਤਿਓਾ ਪਾਕਿਸਤਾਨ ਦੇ ਹਵਾਲੇ ਕੀਤਾ ਗਿਆ | ਇਹ ਕੈਦੀ ਤਸਕਰੀ, ਨਾਜਾਇਜ਼ ਦਾਖ਼ਲੇ ਅਤੇ ਭਾਰਤ ਵਿਰੋਧੀ ਕਾਰਵਾਈਆਂ 'ਚ ...

ਪੂਰੀ ਖ਼ਬਰ »

ਅਮਰੀਕਾ 'ਚ 52 ਭਾਰਤੀ ਹਿਰਾਸਤ ਕੇਂਦਰ 'ਚ ਬੰਦ

ਵਾਸ਼ਿੰਗਟਨ, 19 ਜੂਨ (ਪੀ. ਟੀ. ਆਈ.)-ਅਮਰੀਕਾ ਦੇ ਓਰੇਗਨ ਸੂਬੇ ਦੇ ਹਿਰਾਸਤੀ ਕੇਂਦਰ ਵਿਚ ਰਾਜਸੀ ਸ਼ਰਨ ਮੰਗਣ ਵਾਲੇ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਨਾਲ 52 ਭਾਰਤੀਆਂ ਦੇ ਇਕ ਗਰੁੱਪ ਨੂੰ ਵੀ ਰੱਖਿਆ ਹੋਇਆ ਹੈ ਜਿਨ੍ਹਾਂ ਵਿਚੋਂ ਬਹੁਤੇ ਸਿੱਖ ਹਨ | ਇਹ ਜਾਣਕਾਰੀ ਇਕ ਔਰਤ ...

ਪੂਰੀ ਖ਼ਬਰ »

ਕੇਜਰੀਵਾਲ ਨੇ 9ਵੇਂ ਦਿਨ ਖ਼ਤਮ ਕੀਤਾ ਧਰਨਾ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਰਾਜ ਨਿਵਾਸ 'ਚ ਪਿਛਲੇ 9 ਦਿਨਾਂ ਤੋਂ ਚੱਲ ਰਿਹਾ ਧਰਨਾ ਅੱਜ ਆਖ਼ਰ ਲੰਬੀ ਜੱਦੋ-ਜਹਿਦ ਤੋਂ ਬਾਅਦ ਖ਼ਤਮ ਹੋ ਗਿਆ | ਮੁੱਖ ਮੰਤਰੀ ਵਲੋਂ ਧਰਨਾ ਖ਼ਤਮ ਕੀਤੇ ਜਾਣ ਤੋਂ ਬਾਅਦ ਕੇਜਰੀਵਾਲ ...

ਪੂਰੀ ਖ਼ਬਰ »

ਬੇਅਦਬੀ ਦੇ ਦੋਸ਼ੀਆਂ ਨੂੰ ਲੈ ਕੇ ਪੁਲਿਸ ਬੁਰਜ ਜਵਾਹਰ ਸਿੰਘ ਵਾਲਾ ਪੁੱਜੀ

ਬਰਗਾੜੀ, 19 ਜੂਨ (ਲਖਵਿੰਦਰ ਸ਼ਰਮਾ)-ਕਰੀਬ ਤਿੰਨ ਸਾਲ ਪਹਿਲਾਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਵਾਲੇ ਦੋਸ਼ੀਆਂ ਨੂੰ ਨਾਲ ਲੈ ਕੇ ਪੰਜਾਬ ਪੁਲਿਸ ਦੇ ਅਧਿਕਾਰੀ ਅੱਜ ਤੜਕਸਾਰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਕਸ਼ਮੀਰ 'ਚ ਮੁਕਾਬਲੇ ਦੌਰਾਨ ਜੈਸ਼ ਕਮਾਂਡਰ ਸਮੇਤ ਤਿੰਨ ਅੱਤਵਾਦੀ ਹਲਾਕ

ਲਸ਼ਕਰ ਦੇ 2 ਕਾਰਕੁਨ ਅਸਲੇ੍ਹ ਸਮੇਤ ਗਿ੍ਫ਼ਤਾਰ ਸ੍ਰੀਨਗਰ, 19 ਜੂਨ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਵਿਚ ਪੁਲਵਾਮਾ ਜ਼ਿਲ੍ਹੇ ਦੇ ਦੱਖਣੀ ਕਸਬੇ ਤਰਾਲ 'ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ ਇਕ ਕਮਾਂਡਰ ਸਮੇਤ ਤਿੰਨ ਅੱਤਵਾਦੀ ਮਾਰੇ ਗਏ | 42 ...

ਪੂਰੀ ਖ਼ਬਰ »

ਨਰਿੰਦਰ ਮੋਦੀ ਅੱਜ ਕਰਨਗੇ ਕਿਸਾਨਾਂ ਨਾਲ ਸਿੱਧੀ ਗੱਲਬਾਤ

ਨਵੀਂ ਦਿੱਲੀ, 19 ਜੂਨ (ਪੀ.ਟੀ.ਆਈ.)-ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨੂੰ ਵੀਡੀਓ ਕਾਨਫ਼ਰੰਸ ਰਾਹੀਂ ਸੰਬੋਧਨ ਕਰਦੇ ਹੋਏ ਕਿਸਾਨਾਂ ਦੀ ਕਮਾਈ 'ਚ ਵਾਧਾ ਕਰਨ ਲਈ ਬਣਾਈਆਂ ਸਰਕਾਰੀ ਸਕੀਮਾਂ ਬਾਰੇ ਜਾਣੂ ਕਰਾਉਣਗੇ | ਪ੍ਰਧਾਨ ਮੰਤਰੀ ਨਾਲ ਕਿਸਾਨਾਂ ਦੀ ਇਹ ...

ਪੂਰੀ ਖ਼ਬਰ »

ਜਲਦ ਚੋਣਾਂ ਹੋਣ-ਉਮਰ ਅਬਦੁੱਲਾ

ਨੈਸ਼ਨਲ ਕਾਨਫ਼ਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਭਾਜਪਾ-ਪੀ.ਡੀ.ਪੀ ਗਠਜੋੜ ਦੇ ਟੁੱਟਣ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਚੰਗਾ ਹੁੰਦਾ ਕਿ ਅਮਿਤ ਸ਼ਾਹ ਵਲੋਂ ਭਾਜਪਾ ਵਿਧਾਇਕਾਂ ਨੂੰ ਦਿੱਲੀ ਤਲਬ ਕਰਨ ਤੋਂ ਪਹਿਲਾਂ ਮਹਿਬੂਬਾ ਮੁਫਤੀ ...

ਪੂਰੀ ਖ਼ਬਰ »

ਆਬਾਸੀ ਤੇ ਇਮਰਾਨ ਖਾਨ ਦੇ ਕਾਗਜ਼ ਰੱਦ

ਇਸਲਾਮਾਬਾਦ, 19 ਜੂਨ (ਪੀ. ਟੀ. ਆਈ.)-ਵੱਡ ਵੱਡੇ ਮਹਾਂਰਥੀਆਂ ਨੂੰ ਵੱਡੀ ਸੱਟ ਮਾਰਦੇ ਹੋਏ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ-ਐਨ ਦੇ ਨੇਤਾ ਸ਼ਾਹਿਦ ਖ਼ਕਾਨ ਅਬਾਸੀ ਅਤੇ ਪਾਕਿਸਤਾਨ ਤਹਿਰੀਕ-ਏ-ਇੰਸਾਫ ਦੇ ਮੁਖੀ ਇਮਰਾਨ ...

ਪੂਰੀ ਖ਼ਬਰ »

ਮੁਸ਼ੱਰਫ ਦੇ ਨਾਮਜ਼ਦਗੀ ਕਾਗਜ਼ ਰੱਦ

ਇਸਲਾਮਾਬਾਦ, 19 ਜੂਨ (ਪੀ. ਟੀ. ਆਈ.)-ਪਾਕਿਸਤਾਨ ਵਿਚ 25 ਜੁਲਾਈ ਨੂੰ ਹੋ ਰਹੀਆਂ ਆਮ ਚੋਣਾਂ ਲਈ ਪਾਕਿਸਤਾਨ ਦੇ ਸਾਬਕਾ ਫ਼ੌਜੀ ਸ਼ਾਸਕ ਪ੍ਰਵੇਜ਼ ਮੁਸ਼ੱਰਫ ਦੇ ਨਾਮਜ਼ਦਗੀ ਕਾਗਜ਼ ਰਿਟਰਨਿੰਗ ਅਧਿਕਾਰੀ ਨੇ ਇਸ ਆਧਾਰ 'ਤੇ ਰੱਦ ਕਰ ਦਿੱਤਾ ਕਿ ਉਨ੍ਹਾਂ 'ਤੇ 2013 ਵਿਚ ਪਿਸ਼ਾਵਰ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ ਦੀ ਜਾਂਚ 'ਚ ਸ਼ਾਮਿਲ ਹੋਇਆ ਦਾਤੀ ਮਹਾਰਾਜ

ਨਵੀਂ ਦਿੱਲੀ, 19 ਜੂਨ (ਏਜੰਸੀ)- ਜਬਰ ਜਨਾਹ ਮਾਮਲੇ ਦਾ ਸਾਹਮਣਾ ਕਰ ਰਿਹਾ ਦਾਤੀ ਮਹਾਰਾਜ ਅੱਜ ਪੁਲਿਸ ਦੀ ਜਾਂਚ ਵਿਚ ਸ਼ਾਮਿਲ ਹੋਇਆ | ਉਸ ਨੂੰ ਬੁੱਧਵਾਰ ਤੱਕ ਜਾਂਚ ਵਿਚ ਸ਼ਾਮਿਲ ਹੋਣ ਲਈ ਇਕ ਨੋਟਿਸ ਜਾਰੀ ਕੀਤਾ ਗਿਆ ਸੀ | ਅੱਜ ਉਹ ਇੱਥੇ ਅਪਰਾਧ ਸ਼ਾਖਾ 'ਚ ਪਹੁੰਚੇ ਅਤੇ ਉਸ ...

ਪੂਰੀ ਖ਼ਬਰ »

ਲਾਲੂ ਇਲਾਜ ਲਈ ਮੁੁੰਬਈ ਗਏ

ਪਟਨਾ, 19 ਜੂਨ (ਏਜੰਸੀ)-ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਆਪ੍ਰੇਸ਼ਨ ਲਈ ਅੱਜ ਮੁੰਬਈ ਰਵਾਨਾ ਹੋ ਗਏ | ਪਟਨਾ ਦੇ ਜੈਪ੍ਰਕਾਸ਼ ਨਾਰਾਇਣ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਨ੍ਹਾਂ ਨਾਲ ਉਨ੍ਹਾਂ ਦੀ ਬੇਟੀ ਮੀਸਾ ...

ਪੂਰੀ ਖ਼ਬਰ »

ਲੋਕਾਂ ਦਾ ਸਰਕਾਰੀ ਬੈਂਕਾਂ 'ਚ ਪੈਸਾ ਪੂਰੀ ਤਰ੍ਹਾਂ ਸੁਰੱਖਿਅਤ-ਗੋਇਲ

ਨਵੀਂ ਦਿੱਲੀ, 19 ਜੂਨ (ਪੀ. ਟੀ. ਆਈ.)-ਵਿੱਤ ਮੰਤਰੀ ਪਿਯੂਸ਼ ਗੋਇਲ ਨੇ ਅੱਜ ਪੰਜਾਬ ਨੈਸ਼ਨਲ ਬੈਂਕ ਵਿਚ ਦੋ ਅਰਬ ਡਾਲਰ ਦੇ ਘੁਟਾਲੇ ਸਮੇਤ ਪਿਛਲੇ ਦਿਨੀਂ ਸਾਹਮਣੇ ਆਏ ਘੁਟਾਲਿਆਂ ਦੇ ਕਈ ਮਾਮਲਿਆਂ ਦੇ ਪਿਛੋਕੜ ਵਿਚ ਕਿਹਾ ਕਿ ਲੋਕਾਂ ਦਾ ਸਰਕਾਰੀ ਬੈਂਕਾਂ ਵਿਚ ਪੈਸਾ ਪੂਰੀ ...

ਪੂਰੀ ਖ਼ਬਰ »

ਮਹਿਬੂਬਾ ਦੀ ਵੱਡੀ ਧੀ ਲੰਡਨ 'ਚ ਅਫ਼ਸਰ ਤੇ ਛੋਟੀ ਕਰ ਰਹੀ ਹੈ ਬਾਲੀਵੁੱਡ 'ਚ ਸੰਘਰਸ਼

ਨਵੀਂ ਦਿੱਲੀ, 19 ਜੂਨ (ਏਜੰਸੀ)-ਮਹਿਬੂਬਾ ਮੁਫ਼ਤੀ ਆਪਣੇ ਪਿਤਾ ਮੁਫ਼ਤੀ ਮੁਹੰਮਦ ਦੀ ਮੌਤ ਤੋਂ ਬਾਅਦ 2016 'ਚ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਬਣੀ ਸੀ | ਉਹ ਜੰਮੂ-ਕਸ਼ਮੀਰ ਦੀ 13ਵੀਂ ਤੇ ਸੂਬੇ ਦੀ ਪਹਿਲੀ ਔਰਤ ਮੁੱਖ ਮੰਤਰੀ ਸੀ | ਮਹਿਬੂਬਾ ਮੁਫ਼ਤੀ ਮੁਹੰਮਦ ਦੀ ਸਭ ਤੋਂ ਵੱਡੀ ...

ਪੂਰੀ ਖ਼ਬਰ »

ਕੁਲਸੂਮ ਨਵਾਜ਼ ਦੀ ਹਾਲਤ ਬੇਹੱਦ ਨਾਜ਼ੁਕ

ਲੰਡਨ, 19 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਤਨੀ ਕੁਲਸੂਮ ਨਵਾਜ਼ ਦੀ ਹਾਲਤ ਬੇਹੱਦ ਗੰਭੀਰ ਬਣੀ ਹੋਈ ਹੈ | ਦੁਨੀਆ ਨਿਊਜ਼ ਦੀ ਰਿਪੋਰਟ ਦੇ ਹਵਾਲੇ ਅਨੁਸਾਰ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ ਉਹ ਜੀਵਨ ...

ਪੂਰੀ ਖ਼ਬਰ »

ਜੀ.ਐਸ.ਟੀ. ਲਾਗੂ ਹੋਣ ਦੇ ਬਾਵਜੂਦ ਭਾਰਤ 'ਚ ਕਰੋੜਪਤੀਆਂ ਦੀ ਗਿਣਤੀ 'ਚ 20 ਫ਼ੀਸਦੀ ਵਾਧਾ

ਮੁੰਬਈ, 19 ਜੂਨ (ਏਜੰਸੀ)-ਵਸਤੂ ਅਤੇ ਸੇਵਾਵਾਂ ਟੈਕਸ (ਜੀ.ਐਸ.ਟੀ.) ਲਾਗੂ ਹੋਣ ਦੇ ਪ੍ਰਤੀਕੂਲ ਪ੍ਰਭਾਵ ਦੇ ਬਾਵਜੂਦ 2017 'ਚ ਭਾਰਤ 'ਚ ਕਰੋੜਪਤੀਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਦੌਲਤ 'ਚ 20 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ | ਇਸ ਦੇ ਨਾਲ ਹੀ ਭਾਰਤ ਸਭ ਤੋਂ ਤੇਜ਼ੀ ਨਾਲ ਉਭਰਦੀ ...

ਪੂਰੀ ਖ਼ਬਰ »

ਥੈਰੀਸਾ ਮੇਅ ਨੂੰ ਆਤਮਘਾਤੀ ਹਮਲੇ 'ਚ ਮਾਰਨ ਦੀ ਯੋਜਨਾ ਬਣਾਉਣ ਵਾਲਿਆਂ ਵਿਰੁੱਧ ਕੇਸ ਸ਼ੁਰੂ

ਲੰਡਨ, 19 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇਸਲਾਮਿਕ ਸਟੇਟ ਦੇ ਅੱਤਵਾਦੀਆਂ ਵਲੋਂ ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੀਸਾ ਮੇਅ ਨੂੰ ਇਕ ਆਤਮਘਾਤੀ ਹਮਲੇ 'ਚ ਮਾਰਨ ਦੀ ਯੋਜਨਾ ਬਣਾਈ ਗਈ ਸੀ | ਇਹ ਆਤਮਘਾਤੀ ਹਮਲਾ ਬਲੇਡ ਤੇ ਧਮਾਕੇ ਨਾਲ ਡਾਊਨਿੰਗ ਸਟਰੀਟ 'ਤੇ ਕੀਤਾ ਜਾਣਾ ਸੀ | ਇਨ੍ਹਾਂ ਗੱਲਾਂ ਦਾ ਖ਼ੁਲਾਸਾ ਅੱਜ ਲੰਡਨ ਦੀ ਓਲਡਬੈਲੀ ਅਦਾਲਤ 'ਚ ਕੀਤਾ ਗਿਆ | ਇਸ ਹਮਲੇ ਦੀ ਯੋਜਨਾ ਬਣਾਉਣ ਦੇ ਦੋਸ਼ਾਂ 'ਚ ਗਿ੍ਫ਼ਤਾਰ ਕੀਤੇ ਗਏ 20 ਸਾਲਾ ਨਾਈਮੋਰ ਜ਼ਕਰੀਆਹ ਰਹਿਮਾਨ ਵਾਸੀ ਫਿੰਚਲੇ ਦੱਖਣੀ ਲੰਡਨ ਿਖ਼ਲਾਫ਼ ਲੱਗੇ ਦੋ ਅੱਤਵਾਦੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਅਦਾਲਤ 'ਚ ਪੇਸ਼ ਕੀਤਾ ਗਿਆ ਜਿਸ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ | ਅਦਾਲਤ 'ਚ ਦੱਸਿਆ ਗਿਆ ਕਿ ਰਹਿਮਾਨ ਦੀ ਇਸ ਯੋਜਨਾ ਦਾ ਭਾਂਡਾ ਐਮ 15 ਦੇ ਇਕ ਏਜੰਟ ਨੇ ਭੰਨਿ੍ਹਆ ਸੀ, ਜਿਸ ਨੇ ਖ਼ੁਦ ਨੰੂ ਆਈ.ਐਸ. ਅਧਿਕਾਰੀ ਦੱਸ ਕੇ ਉਸ ਨਾਲ ਆਨ-ਲਾਈਨ (ਇਕ ਮੈਸਜ ਐਪ 'ਤੇ ਚੈਟ) ਗੱਲਬਾਤ ਕੀਤੀ ਸੀ | ਮਾਨਚੈਸਟਰ ਅਰੀਨਾ ਬੰਬ ਕਾਂਡ ਸਬੰਧੀ ਉਸ ਨੇ 'ਚੰਗਾ ਕੀਤਾ' ਕਿਹਾ ਸੀ | ਰਹਿਮਾਨ ਨੇ ਪਾਰਲੀਮੈਂਟ 'ਤੇ ਹਮਲਾ ਕਰਨ ਦੀ ਵੀ ਗੱਲ ਕਹੀ ਸੀ | ਲੰਡਨ ਦੀ ਓਲਡ ਬੈਲੀ ਅਦਾਲਤ 'ਚ ਦੱਸਿਆ ਗਿਆ ਕਿ ਰਹਿਮਾਨ ਸੋਚਦਾ ਸੀ ਕਿ ਉਹ ਹਮਲਾ ਕਰਨ ਤੋਂ ਕੁਝ ਦਿਨ ਹੀ ਦੂਰ ਹੈ ਜਦ ਕਿ ਉਸ ਨੂੰ ਬੀਤੇ ਸਾਲ ਨਵੰਬਰ 'ਚ ਗਿ੍ਫ਼ਤਾਰ ਕਰ ਲਿਆ ਗਿਆ ਸੀ | ਰਹਿਮਾਨ 'ਤੇ ਅੱਤਵਾਦੀ ਯੋਜਨਾ ਬਣਾਉਣ, ਧਮਾਕੇ ਲਈ ਬੈਗ ਤੇ ਜੈਕੇਟ ਮੁਹੱਈਆ ਕਰਵਾਉਣ ਦੋਸ਼ ਲਾਏ ਗਏ ਹਨ | ਰਹਿਮਾਨ ਨੂੰ ਇਕ ਹੋਰ 22 ਸਾਲਾ ਮੁਹੰਮਦ ਅਕੀਬ ਅਮਰਾਨ ਨੂੰ ਆਈ.ਐਸ. ਵਿਚ ਭਰਤੀ ਹੋਣ ਲਈ ਮਦਦ ਕਰਨ ਲਈ ਇਕ ਵੀਡੀਓ ਰਿਕਾਰਡ ਕਰਨ ਦੇ ਦੋਸ਼ ਵੀ ਲਗਾਏ ਹਨ ਪਰ ਉਸ ਨੇ ਇਨ੍ਹਾਂ ਦੋਸ਼ਾਂ ਤੋਂ ਵੀ ਇਨਕਾਰ ਕੀਤਾ ਹੈ | ਸਪਾਰਕਬਰੁੱਕ ਬਰਮਿੰਘਮ ਵਾਸੀ ਮੁਹੰਮਦ ਅਕੀਬ ਅਮਰਾਨ ਨੇ ਦਹਿਸ਼ਤਗਰਦ ਕਾਰਵਾਈਆਂ ਦੀ ਤਿਆਰੀ ਤੇ ਪੱਛਮ 'ਚ ਬਚਾਅ ਬਾਰੇ ਇਕ ਦਸਤਾਵੇਜ਼ ਏ ਮੁਜਾਹਿਦ ਗਾਈਡ 2015 ਬਣਾਉਣ ਦੇ ਦੋਸ਼ਾਂ 'ਚ ਖ਼ੁਦ ਨੂੰ ਬੇਕਸੂਰ ਕਿਹਾ ਹੈ |


ਖ਼ਬਰ ਸ਼ੇਅਰ ਕਰੋ

ਕਿਮ ਜੋਂਗ ਉਨ ਚੀਨ ਦੀ ਦੋ ਦਿਨਾ ਯਾਤਰਾ 'ਤੇ

ਬੀਜਿੰਗ, 19 ਜੂਨ (ਏਜੰਸੀ)-ਸਿੰਗਾਪੁਰ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਤੋਂ ਹਫ਼ਤੇ ਬਾਅਦ ਉੱਤਰੀ ਕੋਰੀਆ ਦਾ ਤਾਨਾਸ਼ਾਹ ਸ਼ਾਸਕ ਕਿਮ ਜੋਂਗ ਉਨ ਹੁਣ ਚੀਨ ਦੀ ਦੋ ਦਿਨਾ ਯਾਤਰਾ 'ਤੇ ਹੈ | ਉਨ੍ਹਾਂ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ...

ਪੂਰੀ ਖ਼ਬਰ »

ਰਾਹੁਲ ਦੇ ਜਨਮ ਦਿਨ 'ਤੇ ਕਾਰਜਕਰਤਾਵਾਂ ਨੇ ਮਨਾਇਆ ਜਸ਼ਨ

ਪ੍ਰਧਾਨ ਮੰਤਰੀ, ਕੈਪਟਨ, ਜਾਖੜ, ਸਿੱਧੂ ਸਮੇਤ ਕਈ ਸ਼ਖ਼ਸੀਅਤਾਂ ਨੇ ਦਿੱਤੀ ਵਧਾਈ ਨਵੀਂ ਦਿੱਲੀ, 19 ਜੂਨ (ਉਪਮਾ ਡਾਗਾ ਪਾਰਥ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ 48ਵੇਂ ਜਨਮ ਦਿਨ 'ਤੇ ਕਾਂਗਰਸ ਕਾਰਜਕਰਤਾਵਾਂ ਨੇ ਦਿੱਲੀ ਵਿਖੇ ਪਾਰਟੀ ਸਦਰ ਮੁਕਾਮ 'ਤੇ ਜਸ਼ਨ ਮਨਾਇਆ | ...

ਪੂਰੀ ਖ਼ਬਰ »

ਜੰਮੂ 'ਚ ਬਾਰੂਦੀ ਸੁਰੰਗ ਧਮਾਕੇ 'ਚ ਇਕ ਜਵਾਨ ਜ਼ਖ਼ਮੀ

ਜੰਮੂ, 19 ਜੂਨ (ਪੀ.ਟੀ.ਆਈ.)-ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰ ਅਖਨੂਰ ਸੈਕਟਰ 'ਚ ਹੋਏ ਧਮਾਕੇ ਦੌਰਾਨ ਇਕ ਜਵਾਨ ਜ਼ਖ਼ਮੀ ਹੋ ਗਿਆ | ਫ਼ੌਜ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਪਾਲਨ ਵਾਲਾ ਖੇਤਰ ਦੀ ਅਗਲੀ ਬੈਲਟ 'ਚ ਇਕ ਬਾਰੂਦੀ ਸੁਰੰਗ ਧਮਾਕਾ ਹੋਇਆ | ਜਿਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX