ਤਾਜਾ ਖ਼ਬਰਾਂ


ਕਿਸਾਨਾਂ ਨੇ ਆਰਡੀਨੈਂਸਾਂ ਦੇ ਵਿਰੋਧ 'ਚ ਰੋਸ ਮਾਰਚ ਕੱਢਿਆ
. . .  7 minutes ago
ਲੋਪੋਕੇ (ਅੰਮ੍ਰਿਤਸਰ), 10 ਅਗਸਤ (ਗੁਰਵਿੰਦਰ ਸਿੰਘ ਕਲਸੀ) - ਕਿਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਏਰੀਆ ਪ੍ਰਧਾਨ ਦਵਿੰਦਰ ਸਿੰਘ ਢੰਡਾਲ, ਰਣਜੀਤ ਸਿੰਘ ਮੁਹਾਰ, ਹਰਦੇਵ ਸਿੰਘ ਅਵਾਣ ਵਸਾਊ ਆਦਿ ਦੀ ਅਗਵਾਈ 'ਚ ਕਸਬਾ ਲੋਪੋਕੇ, ਭਿੰਡੀਸੈਦਾਂ, ਚੂਚਕਵਾਲ, ਮੋਹਲੇਕੇ,ਨਵਾਂ ਜੀਵਨ ਆਦਿ...
ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਸ਼ਾਹਕੋਟ ਤੋਂ ਵਿਧਾੲਿਕ ਸ਼ੇਰੋਵਾਲੀਅਾ ਦੀ ਰਿਹਾਇਸ਼ ਤੱਕ ਕੀਤਾ ਮੋਟਰ ਸਾਈਕਲ ਮਾਰਚ
. . .  12 minutes ago
ਸ਼ਾਹਕੋਟ, 10 ਅਗਸਤ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਸੈਂਕੜਿਆਂ ਦੀ ਗਿਣਤੀ ਵਿੱਚ ਮੋਟਰਸਾਈਕਲਾ ਤੇ ਮਾਰਚ ਕਰਕੇ ਹਲਕਾ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਘਰ ਮਲਸੀਅਾਂ ਅੱਗੇ ਧਰਨਾ ਦਿੱਤਾ ਗਿਅਾ ਅਤੇ...
ਨਿੱਜੀ ਰੰਜਸ਼ ਕਰਕੇ ਵਿਆਹ ਤੋਂ ਪਰਤ ਰਹੇ ਨੌਜਵਾਨ ਦਾ ਕਿਰਚਾਂ ਮਾਰ ਕੇ ਕੀਤਾ ਕਤਲ
. . .  17 minutes ago
ਬੁੱਲ੍ਹੋਵਾਲ, 10 ਅਗਸਤ (ਲੁਗਾਣਾ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੱਕੋਵਾਲ ਸ਼ੇਖਾਂ ਦੇ ਨੌਜਵਾਨ ਕਰਨਦੀਪ ਸਿੰਘ ਕਰਨ ਨੂੰ ਬੀਤੀ ਰਾਤ ਨਿੱਜੀ ਰੰਜਸ਼ ਕਾਰਨ ਕਿਰਚਾਂ ਮਾਰ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪੁਲਿਸ ਥਾਣਾ ਬੁੱਲ੍ਹੋਵਾਲ ਲਿਖਾਈ ਰਿਪੋਰਟ ਅਨੁਸਾਰ ਸੁਖਦੇਵ ਸਿੰਘ...
ਕਿਸਾਨਾਂ ਵਲੋਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਕੋਠੀ ਦਾ ਘਿਰਾਓ
. . .  25 minutes ago
ਰਾਜਾਸਾਂਸੀ, 10 ਅਗਸਤ (ਹਰਦੀਪ ਸਿੰਘ ਖੀਵਾ) - ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਪੰਜਾਬ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਜਾਰੀ ਕੀਤੇ ਗਏ 3 ਆਰਡੀਨੈਂਸ ਤੇ ਦੇਸ਼ ਮਾਰੂ ਬਿਜਲੀ ਸੋਧ ਬਿਲ ਨੂੰ ਰੱਦ ਕਰਵਾਉਣ, ਡੀਜ਼ਲ ਪੈਟਰੋਲ ਨੂੰ ਸਸਤਾ ਕਰਾਉਣ ਤੇ ਸਮੂਹ ਫਸਲਾਂ ਦੇ ਐਮ...
ਹੁਸ਼ਿਆਰਪੁਰ ਜ਼ਿਲ੍ਹੇ 'ਚ 26 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ
. . .  37 minutes ago
ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 26 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ...
ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਜੇਲ੍ਹ ਭਰੋ ਅੰਦੋਲਨ ਵਾਸਤੇ ਸੈਂਕੜੇ ਗੱਡੀਆਂ ਦਾ ਕਾਫ਼ਲਾ ਰਵਾਨਾ
. . .  42 minutes ago
ਕਾਦੀਆਂ, (ਗੁਰਦਾਸਪੁਰ) 10 ਅਗਸਤ (ਪ੍ਰਦੀਪ ਸਿੰਘ ਬੇਦੀ, ਰਣਜੋਧ ਸਿੰਘ ਭਾਮ) - ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਖਿਲਾਫ ਜਾਰੀ ਕੀਤੇ 3 ਆਰਡੀਨੈਂਸ ਨੂੰ ਲੈ ਕੇ ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਜੇਲ੍ਹ ਭਰੋ ਅੰਦੋਲਨ ਦੀ ਸੈਂਕੜੇ ਗੱਡੀਆਂ ਸਮੇਤ...
ਜਲੰਧਰ ਵਿਚ 80 ਹੋਰ ਆਏ ਕੋਰੋਨਾ ਪਾਜੀਟਿਵ, 4 ਦੀ ਮੌਤ
. . .  59 minutes ago
ਜਲੰਧਰ, 10 ਅਗਸਤ (ਐਮ. ਐੱਸ. ਲੋਹੀਆ) - ਜਲੰਧਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਆਈਆਂ ਰਿਪੋਰਟਾਂ ਅਨੁਸਾਰ ਜਲੰਧਰ ਵਿਚ 80 ਕੋਰੋਨਾ ਪਾਜ਼ੀਟਿਵ ਮਰੀਜ਼ ਹੋਰ ਮਿਲੇ ਹਨ। ਇਸ ਦੇ ਨਾਲ ਹੀ 4 ਮਰੀਜਾਂ...
ਪ੍ਰਸ਼ਾਤ ਭੂਸ਼ਨ ਦੇ ਖੇਦ ਨੂੰ ਸੁਪਰੀਮ ਕੋਰਟ ਨੇ ਠੁਕਰਾਇਆ, ਜਾਰੀ ਰਹੇਗੀ ਜਾਂਚ
. . .  about 1 hour ago
ਨਵੀਂ ਦਿੱਲੀ, 10 ਅਗਸਤ - ਸੁਪਰੀਮ ਕੋਰਟ ਨੇ ਸਾਲ 2009 ਦੇ ਇਕ ਮਾਮਲੇ ਵਿਚ ਵਕੀਲ ਪ੍ਰਸ਼ਾਂਤ ਭੂਸ਼ਨ ਖਿਲਾਫ ਅਦਾਲਤ ਦੀ ਮਾਣਹਾਨੀ ਦੀ ਕਾਰਵਾਈ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਪ੍ਰਸ਼ਾਂਤ ਭੂਸ਼ਨ ਨੇ ਸੁਪਰੀਮ ਕੋਰਟ ਨੂੰ ਇਕ ਲਿਖਤ ਬਿਆਨ 'ਚ ਖੇਦ ਜਤਾਉਣ ਦੀ ਗੱਲ ਕਹੀ ਸੀ ਪਰ ਅਦਾਲਤ ਨੇ ਇਸ ਨੂੰ...
ਕਿਸਾਨ ਜਥੇਬੰਦੀਆਂ ਨੇ ਕੀਤਾ ਵਿਧਾਇਕ ਸਿੱਕੀ ਦੀ ਕੋਠੀ ਦਾ ਘਿਰਾਓ
. . .  about 1 hour ago
ਤਰਨ ਤਾਰਨ 10 ਅਗਸਤ (ਵਿਕਾਸ ਮਰਵਾਹਾ) - ਕਿਸਾਨ ਜਥੇਬੰਦੀਆਂ ਵੱਲੋਂ ਪਰਗਟ ਸਿੰਘ ਜਾਮਾਰਾਏ, ਹਰਜਿੰਦਰ ਸਿੰਘ ਟਾਂਡਾਂ ਦੀ ਅਗਵਾਈ ਹੇਠ ਆਪਣੇ ਹੱਕੀ ਮੰਗਾਂ ਨੂੰ ਲੈ ਕੇ ਖਡੂਰ ਸਾਹਿਬ ਹਲਕੇ ਤੋਂ ਵਿਧਾਇਕ ਰਮਨਜੀਤ ਸਿੰਘ ਦੀ ਕੋਠੀ...
28 ਹਜ਼ਾਰ ਨਸ਼ੇ ਦੀਆਂ ਗੋਲੀਆਂ ਸਮੇਤ 2 ਕਾਬੂ
. . .  about 1 hour ago
ਲੱਖੋ ਕੇ ਬਹਿਰਾਮ, 10 ਅਗਸਤ (ਰਾਜਿੰਦਰ ਸਿੰਘ ਹਾਂਡਾ) - ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਟੀਮ ਵਲੋਂ ਜ਼ਿਲ੍ਹਾ ਫਿਰੋਜ਼ਪੁਰ ਸਥਿਤ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਗੁੱਦੜਢੰਡੀ ਤੋਂ ਕਾਰ ਸਵਾਰ 2 ਵਿਅਕਤੀਆਂ ਨੂੰ 28 ਹਜ਼ਾਰ ਨਸ਼ੇ ਦੀਆਂ...
ਪਟਿਆਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ ਤੇ ਸੰਗਤਾਂ ਨਾਲ ਮਿਲ ਕੇ ਜਾਪ
. . .  about 1 hour ago
ਪਟਿਆਲਾ, 10 ਅਗਸਤ (ਗੁਰਪ੍ਰੀਤ ਸਿੰਘ ਚੱਠਾ) - ਪਿੰਡ ਕਲਿਆਣ ਵਿਖੇ ਗੁਰੂ ਸਾਹਿਬ ਦੇ ਚੋਰੀ ਹੋਏ ਸਰੂਪ ਨਾ ਲੱਭਣ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਅੱਜ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸ਼ਿਰਕਤ ਕੀਤੀ...
ਜ਼ਹਿਰੀਲੀ ਸ਼ਰਾਬ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਮੋਗਾ ਵਿਚ ਲਗਾਇਆ ਰੋਸ ਧਰਨਾ
. . .  about 1 hour ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ) - ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ 100 ਤੋਂ ਵਧੇਰੇ ਮੌਤਾਂ ਹੋਈਆਂ। ਜਿਸ ਸਬੰਧੀ ਅੱਜ ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖਿਲਾਫ ਹਲਕਾ ਇੰਚਾਰਜ ਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ...
ਸ਼ਹਿਰ ਦੇ ਬਾਜ਼ਾਰਾਂ 'ਚ ਸੈਂਕੜੇ ਕਿਸਾਨਾਂ ਨੇ ਕੀਤਾ ਮੋਦੀ ਸਰਕਾਰ ਵਿਰੁੱਧ ਮੋਟਰਸਾਈਕਲ ਰੋਸ ਮਾਰਚ ਤੇ ਮੁਜ਼ਾਹਰਾ
. . .  about 1 hour ago
ਅਜਨਾਲਾ, 10 ਅਗਸਤ (ਐਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ ਦੇ ਬਾਜ਼ਾਰਾਂ 'ਚ ਖ਼ਰਾਬ ਮੌਸਮ ਤੇ ਮੀਂਹ ਦੀ ਕਿਣ-ਮਿਣ ਦੇ ਬਾਵਜੂਦ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ 'ਚ ਸ਼ਾਮਲ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਦੀ ਅਗਵਾਈ 'ਚ ਹਲਕੇ ਦੇ ਵੱਖ ਵੱਖ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲਵੇ ਮੰਤਰੀ ਨੂੰ ਲਿਖਿਆ ਪੱਤਰ
. . .  about 2 hours ago
ਅਜਨਾਲਾ, 10 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲਵੇ ਮੰਤਰੀ ਪੀਊਸ਼ ਗੋਇਲ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਕਿੰਨੂੰ ਦੀ ਸੀਜ਼ਨ ਦੌਰਾਨ ਅਬੋਹਰ ਤੋਂ ਬੰਗਲੌਰ ਤੇ ਕੋਲਕਾਤਾ ਲਈ ਫਰਿੱਜ...
ਜ਼ਿਲ੍ਹਾ ਮਾਨਸਾ 'ਚ ਅੱਜ 1 ਸਿਹਤ ਮੁਲਾਜ਼ਮ ਸਮੇਤ 12 ਨਵੇਂ ਕੋਰੋਨਾ ਮਾਮਲੇ ਆਏ
. . .  about 2 hours ago
ਮਾਨਸਾ/ ਬੁਢਲਾਡਾ, 10 ਅਗਸਤ (ਬਲਵਿੰਦਰ ਸਿੰਘ ਧਾਲੀਵਾਲ/ ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਅੱਜ ਫਿਰ ਇੱਕ ਸਿਹਤ ਮੁਲਾਜ਼ਮ ਸਮੇਤ 12 ਜਣਿਆਂ ਦੀਆਂ ਰਿਪੋਰਟ ਪਾਜ਼ੀਟਿਵ ਆਈ ਹੈ।ਦੇਰ ਰਾਤ ਆਈਆਂ ਇਨ੍ਹਾਂ ਰਿਪੋਰਟਾਂ 'ਚ ਮੁੱਢਲਾ ਸਿਹਤ...
ਜ਼ਹਿਰੀਲੀ ਸ਼ਰਾਬ ਕਾਂਡ ਖਿਲਾਫ ਅੰਮ੍ਰਿਤਸਰ 'ਚ ਪੰਜਾਬ ਸਰਕਾਰ ਦਾ ਸਾੜਿਆ ਗਿਆ ਪੁਤਲਾ
. . .  about 1 hour ago
ਅੰਮ੍ਰਿਤਸਰ, 10 ਅਗਸਤ (ਰਾਜੇਸ਼ ਕੁਮਾਰ ਸੰਧੂ) - ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਸਬੰਧੀ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਭਾਜਪਾ ਨੇ...
ਤਰਨ ਤਾਰਨ ਦੇ ਇਕ ਨਿੱਜੀ ਹੋਟਲ ਦੇ ਅਕਾਊਂਟੈਂਟ ਨੇ ਕੀਤੀ ਆਤਮ ਹੱਤਿਆ
. . .  about 2 hours ago
ਤਰਨਤਾਰਨ, 10 ਅਗਸਤ (ਹਰਿੰਦਰ ਸਿੰਘ, ਵਿਕਾਸ ਮਰਵਾਹਾ) - ਤਰਨਤਾਰਨ ਸਥਿਤ ਇਕ ਨਿੱਜੀ ਹੋਟਲ ਦੇ ਅਕਾਊਂਟੈਂਟ ਵੱਲੋਂ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੋਟਲ ਦੇ ਮਾਲਕ ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਡੇ ਹੋਟਲ ਵਿਚ ਕੰਮ ਕਰਨ...
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੁਕੰਦਪੁਰ ਇਲਾਕੇ 'ਚ ਮਿਲੇ 6 ਹੋਰ ਕੋਰੋਨਾ ਪਾਜ਼ੀਟਿਵ
. . .  about 2 hours ago
ਬੰਗਾ/ਮੁਕੰਦਪੁਰ, 10 ਅਗਸਤ (ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਦੇ ਸਰਕਾਰੀ ਹਸਪਤਾਲ ਅਧੀਨ ਪੈਂਦੇ ਪਿੰਡ ਹਕੀਮਪੁਰ ਅਤੇ ਚਾਹਲ ਕਲਾਂ ਦੇ 6 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ। ਐਸ.ਐਮ.ਓ.ਮੁਕੰਦਪੁਰ ਡਾਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ...
ਅਕਾਲੀ ਸਰਪੰਚ 'ਤੇ ਰੰਜਸ਼ ਤਹਿਤ ਚਲਾਈਆਂ ਗੋਲੀਆਂ
. . .  about 2 hours ago
ਸਰਾਏ ਅਮਾਨਤ ਖਾਂ (ਅੰਮ੍ਰਿਤਸਰ), 10 ਅਗਸਤ (ਨਰਿੰਦਰ ਸਿੰਘ ਦੋਦੇ) - ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਦੇ ਅਕਾਲੀ ਸਰਪੰਚ ਕੇਹਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਘਰ ਬੀਤੀ ਦੇਰ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਘਰ ਅੰਦਰ ਸੁੱਤੇ ਸਰਪੰਚ ਦੇ ਪਰਿਵਾਰਕ ਮੈਂਬ....
ਪਾਤੜਾਂ (ਪਟਿਆਲਾ) ਅੰਦਰ 8 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 3 hours ago
ਪਾਤੜਾਂ, 10 ਅਗਸਤ (ਗੁਰਇਕਬਾਲ ਸਿੰਘ ਖਾਲਸਾ/ਜਗਦੀਸ਼ ਸਿੰਘ ਕੰਬੋਜ)- ਸਬ ਡਿਵੀਜ਼ਨ ਪਾਤੜ ਅੰਦਰ ਅੱਜ ਹੋਰ 8 ਨਵੇਂ ਕੋਰੋਨਾ....
ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
. . .  about 3 hours ago
ਅਮ੍ਰਿਤਸਰ, 10 ਅਗਸਤ (ਰਾਜੇਸ਼ ਕੁਮਾਰ ਸੰਧੂ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਕਥਾ ਕਰਨ ਤੋਂ....
ਆਸਾਮ : ਦੁਕਾਨ 'ਚ ਅੱਗ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ, 3 ਜ਼ਖਮੀ
. . .  about 3 hours ago
ਦਿਸਪੁਰ, 10 ਅਗਸਤ- ਆਸਾਮ ਦੇ ਜੋਰਹਾਟ 'ਚ ਵਾਹਨ ਮੁੰਰਮਤ ਦੀ ਦੁਕਾਨ ਨੂੰ ਅੱਗ ਲੱਗਣ ਦੀ ਖਬਰ...
ਮਨੀਪੁਰ ਵਿਧਾਨ ਸਭਾ 'ਚ ਅੱਜ ਹੋਵੇਗਾ ਫਲੋਰ ਟੈਸਟ
. . .  about 3 hours ago
ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 62,064 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 10 ਅਗਸਤ- ਭਾਰਤ ਦਾ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਦੇ ...
ਐਕਸਾਈਜ਼ ਵਿਭਾਗ ਤਰਨਤਾਰਨ ਅਤੇ ਫਿਰੋਜ਼ਪੁਰ ਨੇ ਸਾਂਝੇ ਤੌਰ 'ਤੇ ਸ਼ਰਾਬ ਤਸਕਰਾਂ ਖਿਲਾਫ ਕੀਤੀ ਕਾਰਵਾਈ
. . .  about 4 hours ago
ਹਰੀਕੇ ਪੱਤਣ, 10 ਅਗਸਤ (ਸੰਜੀਵ ਕੁੰਦਰਾ) - ਪੰਜਾਬ 'ਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਆਬਕਾਰੀ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX