ਤਾਜਾ ਖ਼ਬਰਾਂ


ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  about 2 hours ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  about 2 hours ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  about 2 hours ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  about 3 hours ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  about 3 hours ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  about 3 hours ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  about 4 hours ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  about 4 hours ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  about 4 hours ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  about 4 hours ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  about 4 hours ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  about 4 hours ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  about 5 hours ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  about 6 hours ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  about 6 hours ago
ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਕੁਝ ਮਹੀਨੇ ਪਹਿਲਾਂ ਹੋਂਦ 'ਚ ਆਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਅੱਜ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ...
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 6 hours ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  about 6 hours ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 6 hours ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  about 7 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550
ਵਿਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਅੰਮ੍ਰਿਤਸਰ

ਤੰਦਰੁਸਤ ਪੰਜਾਬ ਮਿਸ਼ਨ ਅਧੀਨ ਸਿਹਤ ਵਿਭਾਗ ਵਲੋਂ ਵੱਡੇ ਹੋਟਲਾਂ ਦੀ ਜਾਂਚ

ਅੰਮ੍ਰਿਤਸਰ, 19 ਜੂਨ (ਰੇਸ਼ਮ ਸਿੰਘ)- ਮਿਸ਼ਨ ਤੰਦਰੁਸਤ ਅਧੀਨ ਜ਼ਿਲ੍ਹੇ 'ਚ ਚੱਲ ਰਹੀ ਛਾਪੇਮਾਰੀ ਮੁਹਿੰਮ ਤਹਿਤ ਸ਼ਹਿਰ ਦੇ ਵੱਡੇ ਹੋਟਲ ਤੇ ਰੈਸਟੋਰੈਂਟ, ਜਿਨ੍ਹਾਂ 'ਚ 4 ਤਾਰਾ ਤੇ 5 ਤਾਰਾ ਹੋਟਲ ਵੀ ਸ਼ਾਮਿਲ ਹਨ, ਦੀ ਵਿਸ਼ੇਸ਼ ਜਾਂਚ ਸਿਹਤ ਵਿਭਾਗ ਦੀ ਟੀਮ ਵਲੋਂ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖਮੀ

ਮਜੀਠਾ, 19 ਜੂਨ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)- ਕਸਬਾ ਮਜੀਠਾ ਦੇ ਪੁਰਾਣੇ ਬੱਸ ਅੱਡੇ 'ਤੇ ਟਿੱਪਰ (ਟਰੱਕ) ਦੀ ਲਪੇਟ 'ਚ ਆਉਣ ਨਾਲ ਐਕਟਵਾ 'ਤੇ ਪਿੱਛੇ ਸਵਾਰ ਔਰਤ ਪਤਨਾੀ ਦੀ ਮੌਤ ਤੇ ਪਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਿਵਦੇਵ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਆਈ-ਹਰਿਆਲੀ ਐਪ ਲਾਂਚ

ਅੰਮਿ੍ਤਸਰ, 19 ਜੂਨ (ਹਰਜਿੰਦਰ ਸਿੰਘ ਸ਼ੈਲੀ)¸ਪੰਜਾਬ ਸਰਕਾਰ ਨੇ ਸੂਬੇ 'ਚ ਹਰਿਆਲੀ ਲਿਆਉਣ ਦੇ ਮਕਸਦ ਨਾਲ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ 'ਹਰਿਆਲੀ' ਨਾਮਕ ਐਪ ਲਾਂਚ ਕੀਤੀ ਹੈ ਜਿਸ ਰਾਹੀਂ ਜ਼ਿਲੇ੍ਹ ਦੇ ਲੋਕ ਆਪਣੇ ਮੋਬਾਈਲ ਫ਼ੋਨ ਰਾਹੀਂ ਜੰਗਲਾਤ ਵਿਭਾਗ ਕੋਲੋਂ ਆਪਣਾ ...

ਪੂਰੀ ਖ਼ਬਰ »

ਕਸਟਮ ਵਿਭਾਗ ਨੇ ਕੀਤੀ 7.96 ਕਰੋੜ ਦੀ ਆਈ. ਜੀ. ਐੱਸ. ਟੀ. ਰਿਫ਼ੰਡ ਅਦਾਇਗੀ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)- ਨਿਰਯਾਤਕਾਂ ਤੇ ਵਪਾਰੀ ਯੂਨੀਅਨਾਂ ਨੂੰ ਆਈ. ਜੀ. ਐੱਸ. ਟੀ. ਰਿਫ਼ੰਡ ਦੀ ਅਦਾਇਗੀ 'ਚ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਲਈ ਕਸਟਮ ਕਮਿਸ਼ਨਰੇਟ ਵਲੋਂ ਮਨਾਏ ਗਏ ਪੰਦਰਵਾੜ੍ਹੇ ਦੇ ਦੌਰਾਨ 7.96 ਕਰੋੜ ਰੁਪਏ ਦੇ ਆਈ. ਜੀ. ਐੱਸ. ਟੀ. ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਤਰਸਿੱਕਾ, 19 ਜੂਨ (ਅਤਰ ਸਿੰਘ ਤਰਸਿੱਕਾ)- ਥਾਣਾ ਤਰਸਿੱਕਾ ਦੀ ਪੁਲਿਸ ਨੇ ਨਸ਼ਿਆਂ ਦੀ ਰੋਕਥਾਮ ਵਿਰੁੱਧ ਸਬ ਇੰਸਪੈਕਟਰ ਬਿਕਰਮਜੀਤ ਸਿੰਘ ਐੱਸ. ਐੱਚ. ਓ. ਦੀ ਰਹਿਨੁਮਾਈ ਹੇਠ ਵਿੱਢੀ ਮੁਹਿੰਮ ਨੂੰ ਅੱਜ ਉਸ ਵੇਲੇ ਸਫ਼ਲਤਾ ਮਿਲੀ ਜਦ ਇਕ ਵਿਅਕਤੀ ਨੂੰ 200 ਨਸ਼ੀਲੀਆਂ ...

ਪੂਰੀ ਖ਼ਬਰ »

ਖੇਤੀਬਾੜੀ ਦੇ ਸੰਦ ਚੋਰੀ ਕਰਨ ਵਾਲਾ ਗਰੋਹ ਗਿ੍ਫ਼ਤਾਰ

ਚੌਕ ਮਹਿਤਾ, 19 ਜੂਨ (ਧਰਮਿੰਦਰ ਸਿੰਘ ਭੰਮਰਾ)- ਥਾਣਾ ਮਹਿਤਾ ਦੇ ਮੁੱਖ ਅਫ਼ਸਰ ਅਮਨਦੀਪ ਸਿੰਘ ਨੇ ਬੀਤੇ ਦਿਨੀਂ ਵੱਖ-ਵੱਖ ਜਗ੍ਹਾ ਤੋਂ ਖੇਤੀਬਾੜੀ ਦੇ ਕੀਮਤੀ ਸੰਦ ਚੋਰੀ ਕਰਨ ਵਾਲੇ ਕਥਿੱਤ ਦੋਸ਼ੀਆਂ ਨੂੰ ਕਾਬੂ ਕਰਕੇ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ | ਥਾਣੇ ਦੇ ਏ. ਐੱਸ. ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮੱਤੇਵਾਲ, 19 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)- ਥਾਣਾ ਮੱਤੇਵਾਲ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਪਿੰਡ ਸਿਆਲਕਾ ਮੋੜ ਨਜਦੀਕ ਲਗਾਏ ਇਕ ਨਾਕੇ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੇ ਆਈ. ਟੀ. ਓ. ਤੇ ਇੰਸਪੈਕਟਰਾਂ ਵਲੋਂ ਵਿਭਾਗੀ ਤਰੱਕੀਆਂ ਨੂੰ ਲੈ ਕੇ ਹੜਤਾਲ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)- ਆਮਦਨ ਕਰ ਵਿਭਾਗ ਦੇ ਇਨਕਮ ਟੈਕਸ ਅਧਿਕਾਰੀਆਂ (ਆਈ. ਟੀ. ਓ.) ਤੇ ਇੰਸਪੈਕਟਰਾਂ ਨੇ ਵਿਭਾਗੀ ਤਰੱਕੀਆਂ ਦੀ ਮੰਗ ਨੂੰ ਲੈ ਕੇ ਅੱਜ ਹੜਤਾਲ ਰੱਖ ਕੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ | ਕੌਾਸਲ ਆਫ਼ ਐਕਸ਼ਨ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਬਾਰਡਰ ਜ਼ੋਨ ਦੇ ਤਿੰਨ ਸਰਕਲਾਂ ਦੇ 21 ਐੱਸ. ਡੀ. ਓਜ਼. ਇਧਰੋਂ-ਉਧਰ

ਅੰਮਿ੍ਤਸਰ, 19 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਵਲੋਂ ਸੂਬੇ ਭਰ ਦੇ 99 ਸਬ ਡਿਵੀਜਨਲ ਅਧਿਕਾਰੀਆਂ (ਐੱਸ. ਡੀ. ਓਜ.) ਦੇ ਤਬਾਦਲੇ ਕੀਤੇ ਗਏ, ਜਿਸ 'ਚ ਬਾਰਡਰ ਜ਼ੋਨ ਦੇ ਤਿੰਨ ਸਰਕਲਾਂ ਦੇ 21 ਐੱਸ. ਡੀ. ਓ. ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਅਵਤਾਰ ਸਿੰਘ ਖ਼ਾਲਸਾ ਨੂੰ ਸੰਸਦ ਮੈਂਬਰ ਵਜੋਂ ਨੁਮਾਇੰਦਗੀ ਮਿਲਣ ਦਾ ਭਾਈ ਲੌ ਾਗੋਵਾਲ ਵਲੋਂ ਸਵਾਗਤ

ਅੰਮਿ੍ਤਸਰ, 19 ਜੂਨ (ਸਟਾਫ ਰਿਪਰੋਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਅਫ਼ਗਾਨਿਸਤਾਨ ਵਿਚ ਸੰਸਦ ਮੈਂਬਰ ਲਈ ਸਿੱਖ ਨੇਤਾ ਅਵਤਾਰ ਸਿੰਘ ਖ਼ਾਲਸਾ ਨੂੰ ਪ੍ਰਤੀਨਿਧਤਾ ਮਿਲਣ ਦਾ ਸਵਾਗਤ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਅੰਮਿ੍ਤਸਰ ਜੇਲ੍ਹ ਦੇ ਕੈਦੀਆਂ ਲਈ ਨਵੀਂ ਆਫ਼ਤ ਬਣਿਆ ਕਾਲਾ ਪੀਲੀਆ ਸਿਹਤ ਵਿਭਾਗ ਵਲੋਂ ਕੀਤੀ ਜਾਂਚ 'ਚ 70 ਕੈਦੀ ਹੈਪੇਟਾਈਟਸ ਸੀ. ਦਾ ਸ਼ਿਕਾਰ

ਅੰਮਿ੍ਤਸਰ, 19 ਜੂਨ (ਰੇਸ਼ਮ ਸਿੰਘ)- ਕੇਂਦਰੀ ਜੇਲ੍ਹ 'ਚ ਵੱਖ-ਵੱਖ ਜੁਰਮਾਂ ਤਹਿਤ ਸਜਾਵਾਂ ਭੁਗਤ ਰਹੇ ਕੈਦੀਆਂ ਲਈ ਕਾਲਾ ਪੀਲੀਆ ਨਵੀਂ ਆਫ਼ਤ ਬਣ ਕੇ ਉਭਰ ਰਿਹਾ ਹੈ ਜਿੱਥੇ 70 ਤੋਂ ਵਧੇਰੇ ਕੈਦੀ ਖ਼ਤਰਨਾਕ ਬਿਮਾਰੀ ਹੈਪੇਟਾਈਟਸ ਸੀ. ਤੋਂ ਪੀੜਤ ਪਾਏ ਗਏ ਹਨ | ਸਿਹਤ ਵਿਭਾਗ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜੇਲ੍ਹ ਭੇਜ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ ਨਾਇਬ ਤਹਿਸੀਲਦਾਰ ਜੰਮੂ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸਥਾਨਕ ਨਾਇਬ ਤੀਹਸੀਲਦਾਰ ਗੁਰਬਰਿੰਦਰ ਸਿੰਘ ਜੰਮੂ ਦੇ ਇੱਥੋਂ ਤਬਦੀਲ ਹੋਣ ਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਇਕ ਸਨਮਾਨ ਸਮਾਗਮ ਕੀਤਾ ਗਿਆ, ਜਿਸ 'ਚ ਨਾਇਬ ਤਹਿਸੀਲਦਾਰ ਗੁਰਬਰਿੰਦਰ ਸਿੰਘ ਜੰਮੂ ਨੂੰ ...

ਪੂਰੀ ਖ਼ਬਰ »

ਸੂਚੀ 'ਚ ਨਾਂਅ ਨਾ ਹੋਣ ਦੇ ਬਾਵਜੂਦ ਨਿਯਮ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਜੀ. ਐੱਨ. ਡੀ. ਯੂ. ਨੇ ਸਹਾਇਕ ਪ੍ਰੋਫੈਸਰ ਨੂੰ ਕੀਤਾ ਭਰਤੀ

ਅੰਮਿ੍ਤਸਰ, 19 ਜੂਨ (ਹਰਜਿੰਦਰ ਸਿੰਘ ਸ਼ੈਲੀ)- ਪਿਛਲੇ 8 ਸਾਲਾਂ ਤੋਂ ਲਗਾਤਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਕਾਂ ਦਾ ਇਕ ਵੱਡਾ ਹਿੱਸਾ ਇਹੀ ਕਹਿੰਦਾ ਰਿਹਾ ਕਿ ਸਾਬਕਾ ਉਪ ਕੁਲਪਤੀ ਪ੍ਰੋ: ਅਜਾਇਬ ਸਿੰਘ ਬਰਾੜ ਨੇ ਸਹਾਇਕ ਪ੍ਰੋਫੈਸਰਾਂ, ਐਸੋਸੀਏਟ ...

ਪੂਰੀ ਖ਼ਬਰ »

ਚੌ ਾਕੀਦਾਰਾ ਵੈੱਲਫੇਅਰ ਸਭਾ ਪੰਜਾਬ ਵਲੋਂ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਚੌਾਕੀਦਾਰਾ ਵੈਲਫੇਅਰ ਸਭਾ ਪੰਜਾਬ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਬਾਡੀ ਦੇ ਸਰਪ੍ਰਸਤ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਮੁਫ਼ਤ ਸਿਹਤ ਸੇਵਾਵਾਂ ਦੀ ਆਰੰਭਤਾ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)¸ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਅੱਜ ਇਤਿਹਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ...

ਪੂਰੀ ਖ਼ਬਰ »

ਬਾਬਾ ਸ਼ਹਾਬਦ ਗਨੀ ਦੀ ਯਾਦ 'ਚ ਜੋੜ ਮੇਲਾ ਕੱਲ੍ਹ

ਰਈਆ, 19 ਜੂਨ (ਸ਼ਰਨਬੀਰ ਸਿੰਘ ਕੰਗ)- ਇਥੋਂ ਨਜਦੀਕੀ ਪਿੰਡ ਲੋਹਗੜ-ਸੁਧਾਰ ਵਿਖੇ ਸਥਿਤ ਦਰਗਾਹ ਸ਼ਰੀਫ ਹਜਰਤ ਪੀਰ ਬਾਬਾ ਸ਼ਹਾਬਦ ਗਨੀ ਦੀ ਦਰਗਾਹ 'ਤੇ ਉਨ੍ਹਾਂ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਕੈਲਾਸ਼ ਸ਼ਾਹ ਦੀ ਅਗਵਾਈ ਹੇਠ 21 ਜੂਨ ...

ਪੂਰੀ ਖ਼ਬਰ »

ਅਟਾਰੀ 'ਚ ਚੋਰਾਂ ਦਾ ਖ਼ੌਫ਼, ਬਾਰਡਰ 'ਤੇ ਡਿਊਟੀ ਕਾਰਨ ਪੁਲਿਸ ਚੋਰਾਂ ਤੱਕ ਪਹੰੁਚਣ ਤੱਕ ਨਾਕਾਮਯਾਬ

ਅਟਾਰੀ, 19 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ 'ਚ ਇਸ ਵੇਲੇ ਚੋਰਾਂ ਦਾ ਖ਼ੌਫ਼ ਹੈ | ਪੁਲਿਸ ਨੂੰ ਪੈਂਦੀ ਭਾਰੀ ਡਿਊਟੀ ਕਾਰਨ ਚੋਰ ਪੁਲਿਸ ਦੇ ਸਿੰਕਜ਼ੇ 'ਚੋਂ ਬਾਹਰ ਰਹਿ ਕੇ ਮਨਮਾਨੀਆਂ ਕਰ ਰਹੇ ਹਨ | ਇਸ ਤੋਂ ਪਹਿਲਾ ਵੀ ਅਟਾਰੀ ਤੋਂ ਚੋਰਾਂ ਦੇ ਗਿਰੋਹ ਕਾਬੂ ਕੀਤੇ ...

ਪੂਰੀ ਖ਼ਬਰ »

ਸੁਲਤਾਨਵਿੰਡ ਰੋਡ 'ਤੇ ਹੋਏ ਪਿਓ-ਪੁੱਤਰ ਦੇ ਕਤਲ 'ਚ ਪੁਲਿਸ ਦੇ ਹੱਥ ਅਜੇ ਵੀ ਖਾਲੀ

ਅੰਮਿ੍ਤਸਰ, 19 ਜੂਨ (ਰੇਸ਼ਮ ਸਿੰਘ)- ਬੀਤੇ ਹਫ਼ਤੇ ਸੁਲਤਾਨਵਿੰਡ ਰੋਡ 'ਤੇ ਹੋਏ ਇਕ ਨੌਜਵਾਨ ਤੇ ਉਸ ਦੇ ਪਿਤਾ ਦੇ ਕਤਲ ਦੇ ਮਾਮਲੇ 'ਚ ਭਾਵੇਂ ਉਸੇ ਦਿਨ ਕੁੱਝ ਨੌਜਵਾਨਾਂ ਨੂੰ ਨਾਮਜਦ ਕਰ ਲਿਆ ਗਿਆ ਸੀ ਪਰ ਇਸ ਦੇ ਬਾਵਜੂਦ ਵੀ ਪੁਲਿਸ ਕਿਸੇ ਨੂੰ ਗਿ੍ਫ਼ਤਾਰ ਕਰਨ ਤੋਂ ਅਸਫ਼ਲ ...

ਪੂਰੀ ਖ਼ਬਰ »

ਜ਼ਿਲੇ੍ਹ ਦੇ 153 ਸੇਵਾ ਕੇਂਦਰਾਂ 'ਚੋਂ 79 ਹੋਣਗੇ ਬੰਦ, 150 ਮੁਲਾਜ਼ਮ ਹੋਣਗੇ ਨੌਕਰੀ ਤੋਂ ਫ਼ਾਰਗ

ਅੰਮਿ੍ਤਸਰ, 19 ਜੂਨ (ਹਰਜਿੰਦਰ ਸਿੰਘ ਸ਼ੈਲੀ)- 2002 'ਚ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੱਤਾ 'ਚ ਆਈ ਸੀ ਤਾਂ ਉਦੋਂ ਲੋਕਾਂ ਦੇ ਕੰਮਾਂ ਨੂੰ ਅਸਾਨ ਕਰਨ ਦੇ ਮਕਸਦ ਨਾਲ ਸੁਖਮਣੀ ਸੁਸਾਇਟੀ ਖੋਲ੍ਹ ਕੇ ਸੂਬੇ 'ਚ ਸੁਵਿਧਾ ਕੇਂਦਰਾਂ ਦਾ ਨਿਰਮਾਣ ਕੀਤਾ ਗਿਆ ਸੀ ਤੇ ਹੌਲੀ ਹੌਲੀ ਇਨ੍ਹਾਂ ਸੁਵਿਧਾ ਕੇਂਦਰਾਂ 'ਤੇ ਮਿਲਣ ਵਾਲੀਆਂ ਸੇਵਾਵਾਂ ਦੀ ਗਿਣਤੀ 'ਚ ਵਾਧਾ ਕੀਤਾ ਗਿਆ | ਬਿਨ੍ਹਾਂ ਸ਼ੱਕ ਇਹ ਸੁਵਿਧਾ ਕੇਂਦਰ ਬੜੇ ਵਧੀਆ ਤਰੀਕੇ ਨਾਲ ਚੱਲ ਰਹੇ ਸਨ ਤੇ ਲੋਕ ਇਨ੍ਹਾਂ ਦੀ ਕਾਰਗੁਜ਼ਾਰੀ ਤੋਂ ਕਿਸੇ ਹੱਦ ਤੱਕ ਖੁਸ਼ ਵੀ ਸਨ | ਦੂਸਰੇ ਪਾਸੇ ਜਦੋਂ ਕਾਂਗਰਸ ਸਰਕਾਰ 2007 ਸੱਤਾ ਤੋਂ ਲਾਂਭੇ ਹੋਈ ਤੇ ਅਕਾਲੀ-ਭਾਜਪਾ ਗਠਜੋੜ ਨੇ ਸੱਤਾ ਸੰਭਾਲੀ ਤਾਂ ਪਹਿਲੇ 5 ਸਾਲ ਇਹ ਸੁਵਿਧਾ ਕੇਂਦਰ ਬਿਨ੍ਹਾਂ ਕਿਸੇ ਰੋਕ-ਟੋਕ ਦੇ ਚਲਦੇ ਰਹੇ | ਇਸਦੇ ਬਾਅਦ ਜਦੋਂ 2012 'ਚ ਦੁਬਾਰਾ ਅਕਾਲੀ-ਭਾਜਪਾ ਸਰਕਾਰ ਨੇ ਸੱਤਾ ਸੰਭਾਲੀ ਤਾਂ ਉਸ ਸਮੇਂ ਸਭ ਤੋਂ ਪਹਿਲਾ ਫ਼ੈਸਲਾ ਸੁਵਿਧਾ ਕੇਂਦਰਾਂ ਨੂੰ ਬੰਦ ਕਰਨ ਦਾ ਕੀਤਾ ਗਿਆ | ਸਰਕਾਰ ਨੇ ਪੂਰੇ ਸੂਬੇ 'ਚ ਸੁਵਿਧਾ ਕੇਂਦਰਾਂ ਨੂੰ ਬੰਦ ਕਰਦਿਆਂ ਉਨ੍ਹਾਂ 'ਚ ਕੰਮ ਕਰਨ ਵਾਲੇ ਕਰੀਬ 1100 ਕਰਮਚਾਰੀਆਂ ਨੂੰ ਫ਼ਾਰਗ ਕਰਨ ਦਾ ਤਾਨਾਸ਼ਾਹੀ ਫ਼ੈਸਲਾ ਸੁਣਾਇਆ | ਸੁਵਿਧਾ ਕੇਂਦਰ ਬੰਦ ਕਰਨ ਤੋਂ ਬਾਅਦ ਸਰਕਾਰ ਨੇ ਕੰਮਕਾਜ਼ ਨੂੰ ਜਾਰੀ ਰੱਖਣ ਲਈ ਸੇਵਾ ਕੇਂਦਰ ਸਥਾਪਿਤ ਕੀਤੇ ਗਏ | ਇਕੱਲੇ੍ਹ ਅੰਮਿ੍ਤਸਰ ਜ਼ਿਲ੍ਹੇ ਤੇ ਇਸਦੀਆਂ ਤਹਿਸੀਲਾਂ ਤੇ ਸਬ ਤਹਿਸੀਲਾਂ 'ਚ ਕੁੱਲ 153 ਸੇਵਾ ਕੇਂਦਰ ਖੋਲ੍ਹੇ ਗਏ | ਹਰ ਪਾਸੇ ਖੋਲੇ੍ਹ ਗਏ ਇਨ੍ਹਾਂ ਸੇਵਾ ਕੇਂਦਰਾਂ ਦੀਆਂ ਇਮਾਰਤਾਂ ਦੇ ਨਿਰਮਾਣ 'ਤੇ ਜਿੱਥੇ ਸਰਕਾਰ ਦਾ ਕਰੋੜਾਂ ਰੁਪਇਆਂ ਦਾ ਖਰਚਾ ਹੋਇਆ ਉਥੇ ਹੀ ਕੰਪਿਊਟਰ, ਪਿ੍ੰਟਰ, ਇੰਟਰਨੈਟ ਤੇ ਬਿਜਲੀ ਬਿੱਲਾਂ ਅਤੇ ਮੁਲਾਜ਼ਮਾਂ ਦੀਆਂ ਤਨਖਾਹਾਂ ਉਪਰ ਵੀ ਹਰ ਮਹੀਨੇ ਕਰੋੜਾਂ ਰੁਪਏ ਖਰਚੇ ਜਾਣ ਲੱਗੇ | ਸਰਕਾਰ ਨੂੰ ਇਨ੍ਹਾਂ ਸੇਵਾ ਕੇਂਦਰਾਂ ਤੋਂ ਜਿੰਨੀ ਕਮਾਈ ਦੀ ਆਸ ਸੀ ਉਨੀ ਕਮਾਈ ਹੋਈ ਨਹੀਂ ਤੇ ਸਰਕਾਰ ਦੇ ਨਾਲ-ਨਾਲ ਇਹ ਸੇਵਾ ਕੇਂਦਰ ਵੀ ਘਾਟੇ 'ਚ ਜਾਣੇ ਸ਼ੁਰੂ ਹੋ ਗਏ | ਹੁਣ ਜਦੋਂ ਫ਼ਿਰ 2017 'ਚ ਕਾਂਗਰਸ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਇਨ੍ਹਾਂ ਸੇਵਾ ਕੇਂਦਰਾਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਇਕੱਲੇ ਅੰਮਿ੍ਤਸਰ ਜ਼ਿਲੇ੍ਹ 'ਚ ਕੁੱਲ 153 ਸੇਵਾ ਕੇਂਦਰ ਬਣਾਏ ਗਏ ਸਨ ਤੇ ਪਹਿਲੇ ਪੜਾਅ 'ਚ 79 ਸੇਵਾ ਕੇਂਦਰਾਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਦੱਸਿਆ ਕਿ ਅਜਨਾਲਾ ਤਹਿਸੀਲ 'ਚੋਂ ਕੁੱਲ 33 ਸੇਵਾ ਕੇਂਦਰ ਬੰਦ ਕੀਤੇ ਜਾਣਗੇ | ਇਸਦੇ ਇਲਾਵਾ ਬਾਬਾ ਬਕਾਲਾ 'ਚੋਂ 10, ਅੰਮਿ੍ਤਸਰ-1 ਤਹਿਸੀਲ 'ਚੋਂ 5 ਸੇਵਾ ਕੇਂਦਰ ਬੰਦ ਹੋਣਗੇ | ਸਰਕਾਰ ਵਲੋਂ ਨਵੀਂ ਬਣਾਈ ਗਈ ਮਜੀਠਾ ਤਹਿਸੀਲ ਤੇ ਅੰਮਿ੍ਤਸਰ-2 ਤਹਿਸੀਲ 'ਚੋਂ ਵੀ ਕੁੱਝ ਸੇਵਾ ਕੇਂਦਰ ਬੰਦ ਕੀਤੇ ਜਾਣਗੇ | ਇਹ ਵੀ ਦੱਸਣਾ ਜਰੂਰੀ ਹੈ ਕਿ ਬੰਦ ਹੋਣ ਵਾਲੇ 79 ਸੇਵਾ ਕੇਂਦਰਾਂ 'ਚ ਇਸ ਵੇਲੇ ਕੰਪਿਊਟਰ ਆਪ੍ਰੇਟਰ ਤੇ ਸਫ਼ਾਈ ਕਰਮਚਾਰੀ ਸਮੇਤ ਕਰੀਬ 150 ਮੁਲਾਜ਼ਮ ਆਪਣੇ ਪਰਿਵਾਰਾਂ ਦਾ ਪੇਟ ਪਾਲ ਰਹੇ ਹਨ ਅਤੇ ਸੇਵਾ ਕੇਂਦਰਾਂ ਦੇ ਬੰਦ ਹੋਣ ਨਾਲ ਇਨ੍ਹਾਂ 150 ਮੁਲਾਜ਼ਮਾਂ ਨੂੰ ਨੌਕਰੀ ਤੋਂ ਫ਼ਾਰਗ ਕਰ ਦਿੱਤਾ ਜਾਵੇਗਾ |
ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ
ਬੰਡਾਲਾ, 19 ਜੂਨ (ਅਮਰਪਾਲ ਸਿੰਘ ਬੱਬੂ)- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਵਲੋਂ ਕਸਬਾ ਬੰਡਾਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਅਧੀਨ ਆਉਂਦੇ ਲੋਕਲ ਗੁਰਦੁਆਰਾ ਪਤੀ ਗੋਪੀ ਕੀ ਵਿਖੇ ਪਿਛਲੇ 40 ਦਿਨਾਂ ਤੋਂ ਲਗਾਤਾਰ ਜਾਰੀ ਸੁਖਮਨੀ ਸਾਹਿਬ ਜੀ ਦੀ ਲੜੀ ਦੇ ਭੋਗ ਪਾ ਕੇ ਮਨਾਇਆ ਗਿਆ¢ ਇਸ ਮੌਕੇ ਰਾਗੀ ਸਿੰਘਾਂ ਵਲੋਂ ਸੰਗਤਾਂ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਨਿਹਾਲ ਕੀਤਾ ਗਿਆ¢ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰਥੀ ਭਾਈ ਤਜਿੰਦਰ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ |


ਖ਼ਬਰ ਸ਼ੇਅਰ ਕਰੋ

ਗੁਰਮੇਜ ਸਿੰਘ ਗੁ: ਨੌਵੀਂ ਪਾਤਸ਼ਾਹੀ ਸਾਹਿਬ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਗੁ: ਬਾਬਾ ਬਕਾਲਾ ਸਾਹਿਬ ਵਿਖੇ ਲੋਕ ਇਨਸਾਫ਼ ਪਾਰਟੀ ਮਾਝਾ ਜ਼ੋਨ ਦੇ ਨਵ ਨਿਯੁੱਕਤ ਸੀ: ਮੀ: ਪ੍ਰਧਾਨ ਗੁਰਮੇਜ ਸਿੰਘ ਗੱਗੜਭਾਣਾ ਆਪਣੇ ਸਾਥੀਆਂ ਸਮੇਤ ਗੁ: ਭੋਰਾ ਸਾਹਿਬ ਵਿਖੇ ਨਤਮਸਤਕ ਹੋਏ ਤੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਬੂਟੇ ਲਗਾ ਕੇ ਆਰੰਭਤਾ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਬਾਗ਼ਬਾਨੀ ਵਿਭਾਗ ਅੰਮਿ੍ਤਸਰ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਕੈਂਪ ਲਾਇਆ ਗਿਆ | ਕੈਂਪ 'ਚ ਰਵਿੰਦਰ ਸਿੰਘ ਅਰੋੜਾ ਸਬ ਡਵੀਜਨਲ ਮੈਜਿਸਟਰੇਟ ਨੇ ਵਿਸ਼ੇਸ਼ ਤੌਰ 'ਤੇ ਸਿਰਕਤ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਕਰਵਾਇਆ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਫਤਹਿਜੰਗ ਸਿੰਘ ਬਾਜਵਾ ਵਿਧਾਇਕ ਕਾਦੀਆਂ ਤੇ ਬਲਵਿੰਦਰ ਸਿੰਘ ਲਾਡੀ ਵਿਧਾਇਕ ਸ੍ਰੀ ਹਰਗੋਬਿੰਦਰਪੁਰ ਦੀ ਜਿੱਤ ਦੀ ਖ਼ੁਸ਼ੀ ਵਿਚ ਸਰਪੰਚ ਗੁਰਦੀਪ ਸਿੰਘ ਬੁਝਿਆਂ ਵਾਲੀ ਵਲੋਂ ਗੁਰਦੁਆਰਾ ਨੌਵੀਂ ...

ਪੂਰੀ ਖ਼ਬਰ »

ਗੁਰੂ ਨਾਨਕ ਸਟੇਡੀਅਮ ਵਿਚ 21 ਨੂੰ ਮਨਾਇਆ ਜਾਵੇਗਾ ਕੌਮਾਂਤਰੀ ਯੋਗਾ ਦਿਵਸ-ਡੀ. ਸੀ.

ਅੰਮਿ੍ਤਸਰ, 19 ਜੂਨ (ਸ਼ੈਲੀ)- ਅੰਤਰਰਾਸ਼ਟਰੀ ਯੋਗਾ ਦਿਵਸ ਇਸ ਵਾਰ ਗੁਰੂ ਨਾਨਕ ਸਟੇਡੀਅਮ ਅੰਮਿ੍ਤਸਰ 'ਚ ਕਰਵਾਇਆ ਜਾ ਰਿਹਾ ਹੈ, ਇਸ ਮੌਕੇ ਜਿੱਥੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇਹਰਾਦੂਨ ਤੋਂ ਸਿੱਧੇ ਪ੍ਰਸਾਰਣ ਲਈ ਸ਼ਹਿਰ ਵਾਸੀਆਂ ਦੇ ਰੂਬਰੂ ਹੋਣਗੇ, ਉਥੇ ...

ਪੂਰੀ ਖ਼ਬਰ »

ਪਿੰਡ ਸਾਧਪੁਰ ਦੇ ਕਈ ਘਰਾਂ 'ਚ ਚੋਰੀ ਕਰਨ ਵਾਲਾ ਮੁਲਜ਼ਮ ਗਿ੍ਫ਼ਤਾਰ

ਮੱਤੇਵਾਲ, 19 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)- ਇਥੋਂ ਨਜਦੀਕੀ ਪਿੰਡ ਸਾਧਪੁਰ ਵਿਚ ਬੀਤੇ ਕੁੱਝ ਦਿਨ ਪਹਿਲਾਂ ਇਕੋ ਰਾਤ ਵਿਚ ਕਈ ਘਰਾਂ ਵਿਚ ਚੋਰੀ ਦੀ ਵਰਾਦਾਤ ਨੂੰ ਅੰਜਾਮ ਦੇਣ ਵਾਲੇ ਮੁਰਜਮ ਨੂੰ ਥਾਣਾ ਜੰਡਿਆਲਾ ਗੁਰੁ ਦੀ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਸਿੱਧੂ ਅੰਮਿ੍ਤਸਰ 'ਚ ਵੀ ਨਾਜਾਇਜ਼ ਉਸਾਰੀਆਂ ਿਖ਼ਲਾਫ਼ ਕਰਵਾਈ ਕਰਨ-ਮੰਨਾ

ਅੰਮਿ੍ਤਸਰ, 19 ਜੂਨ (ਹਰਮਿੰਦਰ ਸਿੰਘ)- ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਬੀਤੇ ਦਿਨੀ ਨਾਜਾਇਜ਼ ਉਸਾਰੀਆਂ ਮਾਮਲੇ 'ਚ ਜਲੰਧਰ ਨਗਰ ਨਿਗਮ ਦੇ ਕੁੱਝ ਅਧਿਕਾਰੀਆਂ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਮਨਦੀਪ ਸਿੰਘ ...

ਪੂਰੀ ਖ਼ਬਰ »

ਨਜ਼ਰਬੰਦ ਕੀਤੀ ਇਬਾਦਤਗਾਹ ਨੂੰ ਆਜ਼ਾਦ ਕਰਵਾਉਣ ਲਈ ਵਿੱਢੀ ਮੁਹਿੰਮ ਅੰਮਿ੍ਤਸਰ ਦੀ ਸਭ ਤੋਂ ਵੱਡੀ ਈਦਗਾਹ ਭੂਮੀ ਮਾਫ਼ੀਆ ਦੇ ਕਬਜ਼ੇ ਹੇਠ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)-ਆਪਣੇ ਨੇਕ ਬੰਦਿਆਂ ਨੂੰ ਮੁਸੀਬਤਾਂ ਤੋਂ ਛੁਟਕਾਰਾ ਦਿਵਾਉਣ ਵਾਲੇ 'ਅੱਲ੍ਹਾ' ਦੀ ਇਬਾਦਤਗਾਹ ਖੁਦ ਮੁਸੀਬਤ 'ਚ ਹੈ ਤੇ ਲੋਕਾਂ ਦੇ ਘਰ-ਸੰਪਤੀਆਂ ਹੜੱਪਣ ਵਾਲਾ ਸ਼ਹਿਰ ਦਾ ਬੇਲਗ਼ਾਮ ਹੋ ਚੁੱਕਾ ਭੂਮੀ ਮਾਫ਼ੀਆ ਅੱਲ੍ਹਾ ਦੇ ਉਪਰੋਕਤ ...

ਪੂਰੀ ਖ਼ਬਰ »

ਬਾਲ ਨਾਟਕ 'ਰਾਜਿਆ ਰਾਜ ਕਰੇਂਦਿਆ' ਦਾ ਮੰਚਨ ਅੱਜ

ਅੰਮਿ੍ਤਸਰ, 19 ਜੂਨ (ਹਰਮਿੰਦਰ ਸਿੰਘ)- ਵਿਰਸਾ ਵਿਹਾਰ ਸੁਸਾਇਟੀ, ਅੰਮਿ੍ਤਸਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਰਸਾ ਵਿਹਾਰ ਵਿਖੇ ਲਗਾਈ 15 ਰੋਜ਼ਾ ਬਾਲ ਰੰਗਮੰਚ ਵਰਕਸ਼ਾਪ ਦੌਰਾਨ ਇਸ ਵਰਕਸ਼ਾਪ ਵਿਚ ਬੱਚਿਆਂ ਨੇ ਸ਼੍ਰੋਮਣੀ ...

ਪੂਰੀ ਖ਼ਬਰ »

ਖੇਡ ਵਿਭਾਗ ਵੱਲੋਂ ਕਈ ਜ਼ਿਲ੍ਹਾ ਖੇਡ ਅਫ਼ਸਰਾਂ ਦੀ ਕੀਤੀ ਬਦਲੀ

ਅੰਮਿ੍ਤਸਰ, 19 ਜੂਨ (ਹਰਜਿੰਦਰ ਸਿੰਘ ਸ਼ੈਲੀ)¸ਪੰਜਾਬ ਦੇ ਖੇਡਾਂ ਦੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਆਈ. ਏ. ਐਸ. ਅਧਿਕਾਰੀ ਸੰਜੇ ਕੁਮਾਰ ਨੇ ਇੱਕ ਆਦੇਸ਼ ਜਾਰੀ ਕਰਦਿਆਂ ਕਈ ਜ਼ਿਲਿਆਂ ਦੇ ਜ਼ਿਲ੍ਹਾ ਖੇਡ ਅਫ਼ਸਰਾਂ ਦੀ ਬਦਲੀ ਕੀਤੀ ਹੈ | ਨਵੇਂ ਆਦੇਸ਼ਾਂ ...

ਪੂਰੀ ਖ਼ਬਰ »

ਬਾਬਾ ਬੋਦੇ ਸ਼ਾਹ ਦੀ ਯਾਦ 'ਚ ਸਾਲਾਨਾ ਸਭਿਆਚਾਰਕ ਮੇਲਾ ਕਰਵਾਇਆ

ਅਜਨਾਲਾ, 19 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਵਾਰਡ ਨੰ.- 8 ਅਜਨਾਲਾ 'ਚ ਸਥਿਤ ਦਰਗਾਹ ਪੀਰ ਬਾਬਾ ਬੋਦੇ ਸ਼ਾਹ ਦੀ ਯਾਦ 'ਚ ਸਾਲਾਨਾ ਸਭਿਆਚਾਰਕ ਮੇਲਾ ਪੀਰ ਬਾਬਾ ਬੋਦੇ ਸ਼ਾਹ ਸੇਵਾ ਸੁਸਾਇਟੀ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਦਰਗਾਹ 'ਤੇ ਮੁੱਖ ...

ਪੂਰੀ ਖ਼ਬਰ »

ਨਗਰ ਕੌਾਸਲ ਜੰਡਿਆਲਾ ਗੁਰੂ ਦੀ ਪ੍ਰਧਾਨ ਮਮਤਾ ਦਾ ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਿਲ ਹੋਣਾ ਸ਼ੁੱਭ ਸੰਕੇਤ-ਡੈਨੀ ਬੰਡਾਲਾ

ਜੰਡਿਆਲਾ ਗੁਰੂ, 19 ਜੂਨ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਬੀਤੇ ਦਿਨ ਨਗਰ ਕੌਾਸਲ ਜੰਡਿਆਲਾ ਗੁਰੂ ਦੀ ਪ੍ਰਧਾਨ ਸ੍ਰੀਮਤੀ ਮਮਤਾ ਵਲੋਂ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਨੂੰ ...

ਪੂਰੀ ਖ਼ਬਰ »

ਪੁਲਿਸ ਥਾਣਾ ਦੇ ਮੁੱਖ ਗੇਟ ਅੱਗੇ ਜਨਤਕ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ

ਅਜਨਾਲਾ,19 ਜੂਨ (ਐੱਸ.ਪ੍ਰਸ਼ੋਤਮ)- ਅੱਜ ਕੜਕਦੀ ਦੀ ਧੁੱਪ ਤੇ ਸ਼ਿਖਰ ਦੁਪਹਿਰੇ ਪੁਲਿਸ ਥਾਣਾ ਅਜਨਾਲਾ ਦੇ ਮੁੱਖ ਗੇਟ ਅੱਗੇ ਇਨਕਲਾਬੀ ਸੰਘਰਸ਼ੀਲ ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ (ਜੇ. ਪੀ. ਐੱਮ. ਓ.) ਦੇ ਸੈਂਕੜੇ ਕਾਰਕੁੰਨਾਂ ਨੇ ਕਨਵੀਨਰ ਤੇ ਜਮਹੂਰੀ ਕਿਸਾਨ ਸਭਾ ...

ਪੂਰੀ ਖ਼ਬਰ »

ਰਾਕੇਸ਼ ਮਰਵਾਹ ਮੰਦਰ ਲਾਲ ਦੁਆਰਾ ਪ੍ਰਬੰਧਕ ਕਮੇਟੀ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਅਜਨਾਲਾ, 19 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਿਕ ਸ਼ਹਿਰ 'ਚ ਪੁਰਾਣੀ ਸਬਜ਼ੀ ਮੰਡੀ ਬਾਈਪਾਸ ਰੋਡ 'ਤੇ ਸਥਿਤ ਮੰਦਰ ਸ੍ਰੀ ਲਾਲ ਦੁਆਰਾ ਪ੍ਰਬੰਧਕ ਕਮੇਟੀ ਦੀ ਅਹਿਮ ਇਕੱਤਰਤਾ ਹੋਈ | ਇਸ ਮੌਕੇ ਪਿਛਲੇ ਦੋ ਸਾਲਾਂ ਦੌਰਾਨ ਕਮੇਟੀ ਪ੍ਰਧਾਨ ਰਾਕੇਸ਼ ਮਰਵਾਹ ਦੀ ਪ੍ਰਧਾਨਗੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX