ਤਾਜਾ ਖ਼ਬਰਾਂ


ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  29 minutes ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  about 1 hour ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  about 2 hours ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  about 3 hours ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  about 3 hours ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  about 3 hours ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  about 4 hours ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  about 4 hours ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  about 4 hours ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  about 4 hours ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  about 5 hours ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  about 4 hours ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  about 5 hours ago
ਪਟਨਾ, 21 ਮਾਰਚ - ਬਿਹਾਰ 'ਚ ੨ ਵੱਖ ਵੱਖ ਥਾਵਾਂ 'ਤੇ ਹੋਏ ਸੜਕ ਹਾਦਸਿਆਂ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਜ਼ਖਮੀ ਹੋ ਗਏ। ਪਹਿਲਾ ਹਾਦਸਾ ਭੋਜਪੁਰ ਜ਼ਿਲ੍ਹੇ ਵਿਚ...
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  about 5 hours ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  about 5 hours ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  about 5 hours ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  about 5 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550
ਵਿਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਅੰਮ੍ਰਿਤਸਰ

ਤੰਦਰੁਸਤ ਪੰਜਾਬ ਮਿਸ਼ਨ ਅਧੀਨ ਸਿਹਤ ਵਿਭਾਗ ਵਲੋਂ ਵੱਡੇ ਹੋਟਲਾਂ ਦੀ ਜਾਂਚ

ਅੰਮ੍ਰਿਤਸਰ, 19 ਜੂਨ (ਰੇਸ਼ਮ ਸਿੰਘ)- ਮਿਸ਼ਨ ਤੰਦਰੁਸਤ ਅਧੀਨ ਜ਼ਿਲ੍ਹੇ 'ਚ ਚੱਲ ਰਹੀ ਛਾਪੇਮਾਰੀ ਮੁਹਿੰਮ ਤਹਿਤ ਸ਼ਹਿਰ ਦੇ ਵੱਡੇ ਹੋਟਲ ਤੇ ਰੈਸਟੋਰੈਂਟ, ਜਿਨ੍ਹਾਂ 'ਚ 4 ਤਾਰਾ ਤੇ 5 ਤਾਰਾ ਹੋਟਲ ਵੀ ਸ਼ਾਮਿਲ ਹਨ, ਦੀ ਵਿਸ਼ੇਸ਼ ਜਾਂਚ ਸਿਹਤ ਵਿਭਾਗ ਦੀ ਟੀਮ ਵਲੋਂ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖਮੀ

ਮਜੀਠਾ, 19 ਜੂਨ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)- ਕਸਬਾ ਮਜੀਠਾ ਦੇ ਪੁਰਾਣੇ ਬੱਸ ਅੱਡੇ 'ਤੇ ਟਿੱਪਰ (ਟਰੱਕ) ਦੀ ਲਪੇਟ 'ਚ ਆਉਣ ਨਾਲ ਐਕਟਵਾ 'ਤੇ ਪਿੱਛੇ ਸਵਾਰ ਔਰਤ ਪਤਨਾੀ ਦੀ ਮੌਤ ਤੇ ਪਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਿਵਦੇਵ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਆਈ-ਹਰਿਆਲੀ ਐਪ ਲਾਂਚ

ਅੰਮਿ੍ਤਸਰ, 19 ਜੂਨ (ਹਰਜਿੰਦਰ ਸਿੰਘ ਸ਼ੈਲੀ)¸ਪੰਜਾਬ ਸਰਕਾਰ ਨੇ ਸੂਬੇ 'ਚ ਹਰਿਆਲੀ ਲਿਆਉਣ ਦੇ ਮਕਸਦ ਨਾਲ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ 'ਹਰਿਆਲੀ' ਨਾਮਕ ਐਪ ਲਾਂਚ ਕੀਤੀ ਹੈ ਜਿਸ ਰਾਹੀਂ ਜ਼ਿਲੇ੍ਹ ਦੇ ਲੋਕ ਆਪਣੇ ਮੋਬਾਈਲ ਫ਼ੋਨ ਰਾਹੀਂ ਜੰਗਲਾਤ ਵਿਭਾਗ ਕੋਲੋਂ ਆਪਣਾ ...

ਪੂਰੀ ਖ਼ਬਰ »

ਕਸਟਮ ਵਿਭਾਗ ਨੇ ਕੀਤੀ 7.96 ਕਰੋੜ ਦੀ ਆਈ. ਜੀ. ਐੱਸ. ਟੀ. ਰਿਫ਼ੰਡ ਅਦਾਇਗੀ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)- ਨਿਰਯਾਤਕਾਂ ਤੇ ਵਪਾਰੀ ਯੂਨੀਅਨਾਂ ਨੂੰ ਆਈ. ਜੀ. ਐੱਸ. ਟੀ. ਰਿਫ਼ੰਡ ਦੀ ਅਦਾਇਗੀ 'ਚ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਲਈ ਕਸਟਮ ਕਮਿਸ਼ਨਰੇਟ ਵਲੋਂ ਮਨਾਏ ਗਏ ਪੰਦਰਵਾੜ੍ਹੇ ਦੇ ਦੌਰਾਨ 7.96 ਕਰੋੜ ਰੁਪਏ ਦੇ ਆਈ. ਜੀ. ਐੱਸ. ਟੀ. ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਤਰਸਿੱਕਾ, 19 ਜੂਨ (ਅਤਰ ਸਿੰਘ ਤਰਸਿੱਕਾ)- ਥਾਣਾ ਤਰਸਿੱਕਾ ਦੀ ਪੁਲਿਸ ਨੇ ਨਸ਼ਿਆਂ ਦੀ ਰੋਕਥਾਮ ਵਿਰੁੱਧ ਸਬ ਇੰਸਪੈਕਟਰ ਬਿਕਰਮਜੀਤ ਸਿੰਘ ਐੱਸ. ਐੱਚ. ਓ. ਦੀ ਰਹਿਨੁਮਾਈ ਹੇਠ ਵਿੱਢੀ ਮੁਹਿੰਮ ਨੂੰ ਅੱਜ ਉਸ ਵੇਲੇ ਸਫ਼ਲਤਾ ਮਿਲੀ ਜਦ ਇਕ ਵਿਅਕਤੀ ਨੂੰ 200 ਨਸ਼ੀਲੀਆਂ ...

ਪੂਰੀ ਖ਼ਬਰ »

ਖੇਤੀਬਾੜੀ ਦੇ ਸੰਦ ਚੋਰੀ ਕਰਨ ਵਾਲਾ ਗਰੋਹ ਗਿ੍ਫ਼ਤਾਰ

ਚੌਕ ਮਹਿਤਾ, 19 ਜੂਨ (ਧਰਮਿੰਦਰ ਸਿੰਘ ਭੰਮਰਾ)- ਥਾਣਾ ਮਹਿਤਾ ਦੇ ਮੁੱਖ ਅਫ਼ਸਰ ਅਮਨਦੀਪ ਸਿੰਘ ਨੇ ਬੀਤੇ ਦਿਨੀਂ ਵੱਖ-ਵੱਖ ਜਗ੍ਹਾ ਤੋਂ ਖੇਤੀਬਾੜੀ ਦੇ ਕੀਮਤੀ ਸੰਦ ਚੋਰੀ ਕਰਨ ਵਾਲੇ ਕਥਿੱਤ ਦੋਸ਼ੀਆਂ ਨੂੰ ਕਾਬੂ ਕਰਕੇ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ | ਥਾਣੇ ਦੇ ਏ. ਐੱਸ. ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮੱਤੇਵਾਲ, 19 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)- ਥਾਣਾ ਮੱਤੇਵਾਲ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਪਿੰਡ ਸਿਆਲਕਾ ਮੋੜ ਨਜਦੀਕ ਲਗਾਏ ਇਕ ਨਾਕੇ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੇ ਆਈ. ਟੀ. ਓ. ਤੇ ਇੰਸਪੈਕਟਰਾਂ ਵਲੋਂ ਵਿਭਾਗੀ ਤਰੱਕੀਆਂ ਨੂੰ ਲੈ ਕੇ ਹੜਤਾਲ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)- ਆਮਦਨ ਕਰ ਵਿਭਾਗ ਦੇ ਇਨਕਮ ਟੈਕਸ ਅਧਿਕਾਰੀਆਂ (ਆਈ. ਟੀ. ਓ.) ਤੇ ਇੰਸਪੈਕਟਰਾਂ ਨੇ ਵਿਭਾਗੀ ਤਰੱਕੀਆਂ ਦੀ ਮੰਗ ਨੂੰ ਲੈ ਕੇ ਅੱਜ ਹੜਤਾਲ ਰੱਖ ਕੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ | ਕੌਾਸਲ ਆਫ਼ ਐਕਸ਼ਨ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਬਾਰਡਰ ਜ਼ੋਨ ਦੇ ਤਿੰਨ ਸਰਕਲਾਂ ਦੇ 21 ਐੱਸ. ਡੀ. ਓਜ਼. ਇਧਰੋਂ-ਉਧਰ

ਅੰਮਿ੍ਤਸਰ, 19 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਵਲੋਂ ਸੂਬੇ ਭਰ ਦੇ 99 ਸਬ ਡਿਵੀਜਨਲ ਅਧਿਕਾਰੀਆਂ (ਐੱਸ. ਡੀ. ਓਜ.) ਦੇ ਤਬਾਦਲੇ ਕੀਤੇ ਗਏ, ਜਿਸ 'ਚ ਬਾਰਡਰ ਜ਼ੋਨ ਦੇ ਤਿੰਨ ਸਰਕਲਾਂ ਦੇ 21 ਐੱਸ. ਡੀ. ਓ. ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਅਵਤਾਰ ਸਿੰਘ ਖ਼ਾਲਸਾ ਨੂੰ ਸੰਸਦ ਮੈਂਬਰ ਵਜੋਂ ਨੁਮਾਇੰਦਗੀ ਮਿਲਣ ਦਾ ਭਾਈ ਲੌ ਾਗੋਵਾਲ ਵਲੋਂ ਸਵਾਗਤ

ਅੰਮਿ੍ਤਸਰ, 19 ਜੂਨ (ਸਟਾਫ ਰਿਪਰੋਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਅਫ਼ਗਾਨਿਸਤਾਨ ਵਿਚ ਸੰਸਦ ਮੈਂਬਰ ਲਈ ਸਿੱਖ ਨੇਤਾ ਅਵਤਾਰ ਸਿੰਘ ਖ਼ਾਲਸਾ ਨੂੰ ਪ੍ਰਤੀਨਿਧਤਾ ਮਿਲਣ ਦਾ ਸਵਾਗਤ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਅੰਮਿ੍ਤਸਰ ਜੇਲ੍ਹ ਦੇ ਕੈਦੀਆਂ ਲਈ ਨਵੀਂ ਆਫ਼ਤ ਬਣਿਆ ਕਾਲਾ ਪੀਲੀਆ ਸਿਹਤ ਵਿਭਾਗ ਵਲੋਂ ਕੀਤੀ ਜਾਂਚ 'ਚ 70 ਕੈਦੀ ਹੈਪੇਟਾਈਟਸ ਸੀ. ਦਾ ਸ਼ਿਕਾਰ

ਅੰਮਿ੍ਤਸਰ, 19 ਜੂਨ (ਰੇਸ਼ਮ ਸਿੰਘ)- ਕੇਂਦਰੀ ਜੇਲ੍ਹ 'ਚ ਵੱਖ-ਵੱਖ ਜੁਰਮਾਂ ਤਹਿਤ ਸਜਾਵਾਂ ਭੁਗਤ ਰਹੇ ਕੈਦੀਆਂ ਲਈ ਕਾਲਾ ਪੀਲੀਆ ਨਵੀਂ ਆਫ਼ਤ ਬਣ ਕੇ ਉਭਰ ਰਿਹਾ ਹੈ ਜਿੱਥੇ 70 ਤੋਂ ਵਧੇਰੇ ਕੈਦੀ ਖ਼ਤਰਨਾਕ ਬਿਮਾਰੀ ਹੈਪੇਟਾਈਟਸ ਸੀ. ਤੋਂ ਪੀੜਤ ਪਾਏ ਗਏ ਹਨ | ਸਿਹਤ ਵਿਭਾਗ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜੇਲ੍ਹ ਭੇਜ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ ਨਾਇਬ ਤਹਿਸੀਲਦਾਰ ਜੰਮੂ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸਥਾਨਕ ਨਾਇਬ ਤੀਹਸੀਲਦਾਰ ਗੁਰਬਰਿੰਦਰ ਸਿੰਘ ਜੰਮੂ ਦੇ ਇੱਥੋਂ ਤਬਦੀਲ ਹੋਣ ਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਇਕ ਸਨਮਾਨ ਸਮਾਗਮ ਕੀਤਾ ਗਿਆ, ਜਿਸ 'ਚ ਨਾਇਬ ਤਹਿਸੀਲਦਾਰ ਗੁਰਬਰਿੰਦਰ ਸਿੰਘ ਜੰਮੂ ਨੂੰ ...

ਪੂਰੀ ਖ਼ਬਰ »

ਸੂਚੀ 'ਚ ਨਾਂਅ ਨਾ ਹੋਣ ਦੇ ਬਾਵਜੂਦ ਨਿਯਮ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਜੀ. ਐੱਨ. ਡੀ. ਯੂ. ਨੇ ਸਹਾਇਕ ਪ੍ਰੋਫੈਸਰ ਨੂੰ ਕੀਤਾ ਭਰਤੀ

ਅੰਮਿ੍ਤਸਰ, 19 ਜੂਨ (ਹਰਜਿੰਦਰ ਸਿੰਘ ਸ਼ੈਲੀ)- ਪਿਛਲੇ 8 ਸਾਲਾਂ ਤੋਂ ਲਗਾਤਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਕਾਂ ਦਾ ਇਕ ਵੱਡਾ ਹਿੱਸਾ ਇਹੀ ਕਹਿੰਦਾ ਰਿਹਾ ਕਿ ਸਾਬਕਾ ਉਪ ਕੁਲਪਤੀ ਪ੍ਰੋ: ਅਜਾਇਬ ਸਿੰਘ ਬਰਾੜ ਨੇ ਸਹਾਇਕ ਪ੍ਰੋਫੈਸਰਾਂ, ਐਸੋਸੀਏਟ ...

ਪੂਰੀ ਖ਼ਬਰ »

ਚੌ ਾਕੀਦਾਰਾ ਵੈੱਲਫੇਅਰ ਸਭਾ ਪੰਜਾਬ ਵਲੋਂ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਚੌਾਕੀਦਾਰਾ ਵੈਲਫੇਅਰ ਸਭਾ ਪੰਜਾਬ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਬਾਡੀ ਦੇ ਸਰਪ੍ਰਸਤ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਮੁਫ਼ਤ ਸਿਹਤ ਸੇਵਾਵਾਂ ਦੀ ਆਰੰਭਤਾ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)¸ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਅੱਜ ਇਤਿਹਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ...

ਪੂਰੀ ਖ਼ਬਰ »

ਬਾਬਾ ਸ਼ਹਾਬਦ ਗਨੀ ਦੀ ਯਾਦ 'ਚ ਜੋੜ ਮੇਲਾ ਕੱਲ੍ਹ


ਰਈਆ, 19 ਜੂਨ (ਸ਼ਰਨਬੀਰ ਸਿੰਘ ਕੰਗ)- ਇਥੋਂ ਨਜਦੀਕੀ ਪਿੰਡ ਲੋਹਗੜ-ਸੁਧਾਰ ਵਿਖੇ ਸਥਿਤ ਦਰਗਾਹ ਸ਼ਰੀਫ ਹਜਰਤ ਪੀਰ ਬਾਬਾ ਸ਼ਹਾਬਦ ਗਨੀ ਦੀ ਦਰਗਾਹ 'ਤੇ ਉਨ੍ਹਾਂ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਕੈਲਾਸ਼ ਸ਼ਾਹ ਦੀ ਅਗਵਾਈ ਹੇਠ 21 ਜੂਨ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਡਾ: ਗੁਰਬਿੰਦਰ ਸਿੰਘ ਕਲੇਰ ਨੇ ਦਿੱਤੀ | ਸ਼ਾਮ ਨੂੰ ਹੋ ਰਹੇ ਕਬੱਡੀ ਕੱਪ ਵਿਚ ਬਾਬਾ ਦਇਆ ਰਾਮ ਸਪੋਰਟਸ ਕਲੱਬ ਅੰਮਿ੍ਤਸਰ ਤੇ ਬਾਬਾ ਬੁਢਾ ਸਾਹਿਬ ਸਪੋਰਟਸ ਕਲੱਬ ਗੁਰਦਾਸਪੁਰ ਭਾਗ ਲੈਣਗੇ | ਇਨਾਮਾਂ ਦੀ ਵੰਡ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਕਰਨਗੇ |


ਖ਼ਬਰ ਸ਼ੇਅਰ ਕਰੋ

ਅਟਾਰੀ 'ਚ ਚੋਰਾਂ ਦਾ ਖ਼ੌਫ਼, ਬਾਰਡਰ 'ਤੇ ਡਿਊਟੀ ਕਾਰਨ ਪੁਲਿਸ ਚੋਰਾਂ ਤੱਕ ਪਹੰੁਚਣ ਤੱਕ ਨਾਕਾਮਯਾਬ

ਅਟਾਰੀ, 19 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ 'ਚ ਇਸ ਵੇਲੇ ਚੋਰਾਂ ਦਾ ਖ਼ੌਫ਼ ਹੈ | ਪੁਲਿਸ ਨੂੰ ਪੈਂਦੀ ਭਾਰੀ ਡਿਊਟੀ ਕਾਰਨ ਚੋਰ ਪੁਲਿਸ ਦੇ ਸਿੰਕਜ਼ੇ 'ਚੋਂ ਬਾਹਰ ਰਹਿ ਕੇ ਮਨਮਾਨੀਆਂ ਕਰ ਰਹੇ ਹਨ | ਇਸ ਤੋਂ ਪਹਿਲਾ ਵੀ ਅਟਾਰੀ ਤੋਂ ਚੋਰਾਂ ਦੇ ਗਿਰੋਹ ਕਾਬੂ ਕੀਤੇ ...

ਪੂਰੀ ਖ਼ਬਰ »

ਸੁਲਤਾਨਵਿੰਡ ਰੋਡ 'ਤੇ ਹੋਏ ਪਿਓ-ਪੁੱਤਰ ਦੇ ਕਤਲ 'ਚ ਪੁਲਿਸ ਦੇ ਹੱਥ ਅਜੇ ਵੀ ਖਾਲੀ

ਅੰਮਿ੍ਤਸਰ, 19 ਜੂਨ (ਰੇਸ਼ਮ ਸਿੰਘ)- ਬੀਤੇ ਹਫ਼ਤੇ ਸੁਲਤਾਨਵਿੰਡ ਰੋਡ 'ਤੇ ਹੋਏ ਇਕ ਨੌਜਵਾਨ ਤੇ ਉਸ ਦੇ ਪਿਤਾ ਦੇ ਕਤਲ ਦੇ ਮਾਮਲੇ 'ਚ ਭਾਵੇਂ ਉਸੇ ਦਿਨ ਕੁੱਝ ਨੌਜਵਾਨਾਂ ਨੂੰ ਨਾਮਜਦ ਕਰ ਲਿਆ ਗਿਆ ਸੀ ਪਰ ਇਸ ਦੇ ਬਾਵਜੂਦ ਵੀ ਪੁਲਿਸ ਕਿਸੇ ਨੂੰ ਗਿ੍ਫ਼ਤਾਰ ਕਰਨ ਤੋਂ ਅਸਫ਼ਲ ...

ਪੂਰੀ ਖ਼ਬਰ »

ਜ਼ਿਲੇ੍ਹ ਦੇ 153 ਸੇਵਾ ਕੇਂਦਰਾਂ 'ਚੋਂ 79 ਹੋਣਗੇ ਬੰਦ, 150 ਮੁਲਾਜ਼ਮ ਹੋਣਗੇ ਨੌਕਰੀ ਤੋਂ ਫ਼ਾਰਗ

ਅੰਮਿ੍ਤਸਰ, 19 ਜੂਨ (ਹਰਜਿੰਦਰ ਸਿੰਘ ਸ਼ੈਲੀ)- 2002 'ਚ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੱਤਾ 'ਚ ਆਈ ਸੀ ਤਾਂ ਉਦੋਂ ਲੋਕਾਂ ਦੇ ਕੰਮਾਂ ਨੂੰ ਅਸਾਨ ਕਰਨ ਦੇ ਮਕਸਦ ਨਾਲ ਸੁਖਮਣੀ ਸੁਸਾਇਟੀ ਖੋਲ੍ਹ ਕੇ ਸੂਬੇ 'ਚ ਸੁਵਿਧਾ ਕੇਂਦਰਾਂ ਦਾ ਨਿਰਮਾਣ ...

ਪੂਰੀ ਖ਼ਬਰ »

ਗੁਰਮੇਜ ਸਿੰਘ ਗੁ: ਨੌਵੀਂ ਪਾਤਸ਼ਾਹੀ ਸਾਹਿਬ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਗੁ: ਬਾਬਾ ਬਕਾਲਾ ਸਾਹਿਬ ਵਿਖੇ ਲੋਕ ਇਨਸਾਫ਼ ਪਾਰਟੀ ਮਾਝਾ ਜ਼ੋਨ ਦੇ ਨਵ ਨਿਯੁੱਕਤ ਸੀ: ਮੀ: ਪ੍ਰਧਾਨ ਗੁਰਮੇਜ ਸਿੰਘ ਗੱਗੜਭਾਣਾ ਆਪਣੇ ਸਾਥੀਆਂ ਸਮੇਤ ਗੁ: ਭੋਰਾ ਸਾਹਿਬ ਵਿਖੇ ਨਤਮਸਤਕ ਹੋਏ ਤੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਬੂਟੇ ਲਗਾ ਕੇ ਆਰੰਭਤਾ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਬਾਗ਼ਬਾਨੀ ਵਿਭਾਗ ਅੰਮਿ੍ਤਸਰ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਕੈਂਪ ਲਾਇਆ ਗਿਆ | ਕੈਂਪ 'ਚ ਰਵਿੰਦਰ ਸਿੰਘ ਅਰੋੜਾ ਸਬ ਡਵੀਜਨਲ ਮੈਜਿਸਟਰੇਟ ਨੇ ਵਿਸ਼ੇਸ਼ ਤੌਰ 'ਤੇ ਸਿਰਕਤ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਕਰਵਾਇਆ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਫਤਹਿਜੰਗ ਸਿੰਘ ਬਾਜਵਾ ਵਿਧਾਇਕ ਕਾਦੀਆਂ ਤੇ ਬਲਵਿੰਦਰ ਸਿੰਘ ਲਾਡੀ ਵਿਧਾਇਕ ਸ੍ਰੀ ਹਰਗੋਬਿੰਦਰਪੁਰ ਦੀ ਜਿੱਤ ਦੀ ਖ਼ੁਸ਼ੀ ਵਿਚ ਸਰਪੰਚ ਗੁਰਦੀਪ ਸਿੰਘ ਬੁਝਿਆਂ ਵਾਲੀ ਵਲੋਂ ਗੁਰਦੁਆਰਾ ਨੌਵੀਂ ...

ਪੂਰੀ ਖ਼ਬਰ »

ਗੁਰੂ ਨਾਨਕ ਸਟੇਡੀਅਮ ਵਿਚ 21 ਨੂੰ ਮਨਾਇਆ ਜਾਵੇਗਾ ਕੌਮਾਂਤਰੀ ਯੋਗਾ ਦਿਵਸ-ਡੀ. ਸੀ.

ਅੰਮਿ੍ਤਸਰ, 19 ਜੂਨ (ਸ਼ੈਲੀ)- ਅੰਤਰਰਾਸ਼ਟਰੀ ਯੋਗਾ ਦਿਵਸ ਇਸ ਵਾਰ ਗੁਰੂ ਨਾਨਕ ਸਟੇਡੀਅਮ ਅੰਮਿ੍ਤਸਰ 'ਚ ਕਰਵਾਇਆ ਜਾ ਰਿਹਾ ਹੈ, ਇਸ ਮੌਕੇ ਜਿੱਥੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇਹਰਾਦੂਨ ਤੋਂ ਸਿੱਧੇ ਪ੍ਰਸਾਰਣ ਲਈ ਸ਼ਹਿਰ ਵਾਸੀਆਂ ਦੇ ਰੂਬਰੂ ਹੋਣਗੇ, ਉਥੇ ...

ਪੂਰੀ ਖ਼ਬਰ »

ਪਿੰਡ ਸਾਧਪੁਰ ਦੇ ਕਈ ਘਰਾਂ 'ਚ ਚੋਰੀ ਕਰਨ ਵਾਲਾ ਮੁਲਜ਼ਮ ਗਿ੍ਫ਼ਤਾਰ

ਮੱਤੇਵਾਲ, 19 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)- ਇਥੋਂ ਨਜਦੀਕੀ ਪਿੰਡ ਸਾਧਪੁਰ ਵਿਚ ਬੀਤੇ ਕੁੱਝ ਦਿਨ ਪਹਿਲਾਂ ਇਕੋ ਰਾਤ ਵਿਚ ਕਈ ਘਰਾਂ ਵਿਚ ਚੋਰੀ ਦੀ ਵਰਾਦਾਤ ਨੂੰ ਅੰਜਾਮ ਦੇਣ ਵਾਲੇ ਮੁਰਜਮ ਨੂੰ ਥਾਣਾ ਜੰਡਿਆਲਾ ਗੁਰੁ ਦੀ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਸਿੱਧੂ ਅੰਮਿ੍ਤਸਰ 'ਚ ਵੀ ਨਾਜਾਇਜ਼ ਉਸਾਰੀਆਂ ਿਖ਼ਲਾਫ਼ ਕਰਵਾਈ ਕਰਨ-ਮੰਨਾ

ਅੰਮਿ੍ਤਸਰ, 19 ਜੂਨ (ਹਰਮਿੰਦਰ ਸਿੰਘ)- ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਬੀਤੇ ਦਿਨੀ ਨਾਜਾਇਜ਼ ਉਸਾਰੀਆਂ ਮਾਮਲੇ 'ਚ ਜਲੰਧਰ ਨਗਰ ਨਿਗਮ ਦੇ ਕੁੱਝ ਅਧਿਕਾਰੀਆਂ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਮਨਦੀਪ ਸਿੰਘ ...

ਪੂਰੀ ਖ਼ਬਰ »

ਨਜ਼ਰਬੰਦ ਕੀਤੀ ਇਬਾਦਤਗਾਹ ਨੂੰ ਆਜ਼ਾਦ ਕਰਵਾਉਣ ਲਈ ਵਿੱਢੀ ਮੁਹਿੰਮ ਅੰਮਿ੍ਤਸਰ ਦੀ ਸਭ ਤੋਂ ਵੱਡੀ ਈਦਗਾਹ ਭੂਮੀ ਮਾਫ਼ੀਆ ਦੇ ਕਬਜ਼ੇ ਹੇਠ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)-ਆਪਣੇ ਨੇਕ ਬੰਦਿਆਂ ਨੂੰ ਮੁਸੀਬਤਾਂ ਤੋਂ ਛੁਟਕਾਰਾ ਦਿਵਾਉਣ ਵਾਲੇ 'ਅੱਲ੍ਹਾ' ਦੀ ਇਬਾਦਤਗਾਹ ਖੁਦ ਮੁਸੀਬਤ 'ਚ ਹੈ ਤੇ ਲੋਕਾਂ ਦੇ ਘਰ-ਸੰਪਤੀਆਂ ਹੜੱਪਣ ਵਾਲਾ ਸ਼ਹਿਰ ਦਾ ਬੇਲਗ਼ਾਮ ਹੋ ਚੁੱਕਾ ਭੂਮੀ ਮਾਫ਼ੀਆ ਅੱਲ੍ਹਾ ਦੇ ਉਪਰੋਕਤ ...

ਪੂਰੀ ਖ਼ਬਰ »

ਬਾਲ ਨਾਟਕ 'ਰਾਜਿਆ ਰਾਜ ਕਰੇਂਦਿਆ' ਦਾ ਮੰਚਨ ਅੱਜ

ਅੰਮਿ੍ਤਸਰ, 19 ਜੂਨ (ਹਰਮਿੰਦਰ ਸਿੰਘ)- ਵਿਰਸਾ ਵਿਹਾਰ ਸੁਸਾਇਟੀ, ਅੰਮਿ੍ਤਸਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਰਸਾ ਵਿਹਾਰ ਵਿਖੇ ਲਗਾਈ 15 ਰੋਜ਼ਾ ਬਾਲ ਰੰਗਮੰਚ ਵਰਕਸ਼ਾਪ ਦੌਰਾਨ ਇਸ ਵਰਕਸ਼ਾਪ ਵਿਚ ਬੱਚਿਆਂ ਨੇ ਸ਼੍ਰੋਮਣੀ ...

ਪੂਰੀ ਖ਼ਬਰ »

ਖੇਡ ਵਿਭਾਗ ਵੱਲੋਂ ਕਈ ਜ਼ਿਲ੍ਹਾ ਖੇਡ ਅਫ਼ਸਰਾਂ ਦੀ ਕੀਤੀ ਬਦਲੀ

ਅੰਮਿ੍ਤਸਰ, 19 ਜੂਨ (ਹਰਜਿੰਦਰ ਸਿੰਘ ਸ਼ੈਲੀ)¸ਪੰਜਾਬ ਦੇ ਖੇਡਾਂ ਦੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਆਈ. ਏ. ਐਸ. ਅਧਿਕਾਰੀ ਸੰਜੇ ਕੁਮਾਰ ਨੇ ਇੱਕ ਆਦੇਸ਼ ਜਾਰੀ ਕਰਦਿਆਂ ਕਈ ਜ਼ਿਲਿਆਂ ਦੇ ਜ਼ਿਲ੍ਹਾ ਖੇਡ ਅਫ਼ਸਰਾਂ ਦੀ ਬਦਲੀ ਕੀਤੀ ਹੈ | ਨਵੇਂ ਆਦੇਸ਼ਾਂ ...

ਪੂਰੀ ਖ਼ਬਰ »

ਬਾਬਾ ਬੋਦੇ ਸ਼ਾਹ ਦੀ ਯਾਦ 'ਚ ਸਾਲਾਨਾ ਸਭਿਆਚਾਰਕ ਮੇਲਾ ਕਰਵਾਇਆ

ਅਜਨਾਲਾ, 19 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਵਾਰਡ ਨੰ.- 8 ਅਜਨਾਲਾ 'ਚ ਸਥਿਤ ਦਰਗਾਹ ਪੀਰ ਬਾਬਾ ਬੋਦੇ ਸ਼ਾਹ ਦੀ ਯਾਦ 'ਚ ਸਾਲਾਨਾ ਸਭਿਆਚਾਰਕ ਮੇਲਾ ਪੀਰ ਬਾਬਾ ਬੋਦੇ ਸ਼ਾਹ ਸੇਵਾ ਸੁਸਾਇਟੀ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਦਰਗਾਹ 'ਤੇ ਮੁੱਖ ...

ਪੂਰੀ ਖ਼ਬਰ »

ਨਗਰ ਕੌਾਸਲ ਜੰਡਿਆਲਾ ਗੁਰੂ ਦੀ ਪ੍ਰਧਾਨ ਮਮਤਾ ਦਾ ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਿਲ ਹੋਣਾ ਸ਼ੁੱਭ ਸੰਕੇਤ-ਡੈਨੀ ਬੰਡਾਲਾ

ਜੰਡਿਆਲਾ ਗੁਰੂ, 19 ਜੂਨ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਬੀਤੇ ਦਿਨ ਨਗਰ ਕੌਾਸਲ ਜੰਡਿਆਲਾ ਗੁਰੂ ਦੀ ਪ੍ਰਧਾਨ ਸ੍ਰੀਮਤੀ ਮਮਤਾ ਵਲੋਂ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਨੂੰ ...

ਪੂਰੀ ਖ਼ਬਰ »

ਪੁਲਿਸ ਥਾਣਾ ਦੇ ਮੁੱਖ ਗੇਟ ਅੱਗੇ ਜਨਤਕ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ

ਅਜਨਾਲਾ,19 ਜੂਨ (ਐੱਸ.ਪ੍ਰਸ਼ੋਤਮ)- ਅੱਜ ਕੜਕਦੀ ਦੀ ਧੁੱਪ ਤੇ ਸ਼ਿਖਰ ਦੁਪਹਿਰੇ ਪੁਲਿਸ ਥਾਣਾ ਅਜਨਾਲਾ ਦੇ ਮੁੱਖ ਗੇਟ ਅੱਗੇ ਇਨਕਲਾਬੀ ਸੰਘਰਸ਼ੀਲ ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ (ਜੇ. ਪੀ. ਐੱਮ. ਓ.) ਦੇ ਸੈਂਕੜੇ ਕਾਰਕੁੰਨਾਂ ਨੇ ਕਨਵੀਨਰ ਤੇ ਜਮਹੂਰੀ ਕਿਸਾਨ ਸਭਾ ...

ਪੂਰੀ ਖ਼ਬਰ »

ਰਾਕੇਸ਼ ਮਰਵਾਹ ਮੰਦਰ ਲਾਲ ਦੁਆਰਾ ਪ੍ਰਬੰਧਕ ਕਮੇਟੀ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਅਜਨਾਲਾ, 19 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਿਕ ਸ਼ਹਿਰ 'ਚ ਪੁਰਾਣੀ ਸਬਜ਼ੀ ਮੰਡੀ ਬਾਈਪਾਸ ਰੋਡ 'ਤੇ ਸਥਿਤ ਮੰਦਰ ਸ੍ਰੀ ਲਾਲ ਦੁਆਰਾ ਪ੍ਰਬੰਧਕ ਕਮੇਟੀ ਦੀ ਅਹਿਮ ਇਕੱਤਰਤਾ ਹੋਈ | ਇਸ ਮੌਕੇ ਪਿਛਲੇ ਦੋ ਸਾਲਾਂ ਦੌਰਾਨ ਕਮੇਟੀ ਪ੍ਰਧਾਨ ਰਾਕੇਸ਼ ਮਰਵਾਹ ਦੀ ਪ੍ਰਧਾਨਗੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX