ਤਾਜਾ ਖ਼ਬਰਾਂ


ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 minute ago
ਮਨੀਲਾ, 15 ਦਸੰਬਰ- ਫਿਲੀਪੀਨਜ਼ ਦੇ ਮਿੰਡਾਨਾਓ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ...
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  10 minutes ago
ਨਵੀਂ ਦਿੱਲੀ, 15 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ''ਮੈਂ ਸਾਵਰਕਰ ਨਹੀਂ ਹਾਂ'' ਵਾਲੇ ਬਿਆਨ 'ਤੇ ਸਿਆਸਤ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਸ਼ਿਵ ਸੈਨਾ ਤੋਂ ਬਾਅਦ ਹੁਣ ਬਸਪਾ ਪ੍ਰਧਾਨ ਮਾਇਆਵਤੀ ਨੇ ਵੀ...
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  34 minutes ago
ਚੇਨਈ, 15 ਦਸੰਬਰ- ਤਾਮਿਲਨਾਡੂ 'ਚ ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ (ਆਈ. ਆਈ. ਟੀ.) ਦੀ ਵਿਦਿਆਰਥਣ ਫਾਤਿਮਾ ਲਤੀਫ਼ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਵਲੋਂ...
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  49 minutes ago
ਨਵੀਂ ਦਿੱਲੀ, 15 ਦਸੰਬਰ- ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਨਾਗਰਿਕਤਾ ਸੋਧ ਕਾਨੂੰਨ 'ਤੇ ਕਿਹਾ ਹੈ ਕਿ ਉਹ ਉੱਤਰ-ਪੂਰਬੀ ਭਾਰਤ ਨੇ ਲੋਕਾਂ ਨੂੰ ਅਪੀਲ ਕਰਨਾ ਚਾਹੁਣਗੇ ਕਿ ਉਹ ਕਿਸੇ ਮਨੁੱਖ ਅਤੇ ਜਾਇਦਾਦ ਨੂੰ ਨੁਕਸਾਨ...
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  52 minutes ago
ਚੇਨਈ, 15 ਦਸੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਇੱਕ ਦਿਨਾਂ ਮੈਚ ਅੱਜ ਦੁਪਹਿਰ ਤੋਂ ਚੇਨਈ 'ਚ ਖੇਡਿਆ ਜਾਵੇਗਾ। ਖ਼ਰਾਬ ਮੌਸਮ ਦੇ ਚੱਲਦਿਆਂ ਮੈਚ...
ਐੱਨ. ਆਰ. ਸੀ. ਨੂੰ ਪੂਰੇ ਦੇਸ਼ 'ਚ ਲਾਗੂ ਕੀਤਾ ਜਾਣਾ ਚਾਹੀਦਾ ਹੈ- ਗਿਰੀਰਾਜ ਸਿੰਘ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਹੈ ਕਿ ਐੱਨ. ਆਰ. ਸੀ. ਨੂੰ ਬਿਹਾਰ ਅਤੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਦੇ ਚੱਲਦਿਆਂ ਕਈ ਟਰੇਨਾਂ ਰੱਦ
. . .  about 1 hour ago
ਕੋਲਕਾਤਾ, 15 ਦਸੰਬਰ- ਈਸਟ ਕੋਸਟ ਰੇਲਵੇ ਦੇ ਪੀ. ਆਰ. ਓ. ਦਾ ਕਹਿਣਾ ਹੈ ਕਿ ਪ੍ਰਦਰਸ਼ਨ ਨੂੰ ਦੇਖਦਿਆਂ ਦੱਖਣੀ-ਪੂਰਬੀ ਰੇਲਵੇ ਨੇ ਹਾਵੜਾ-ਖੜਗਪੁਰ ਰੇਲਵੇ ਭਾਗ 'ਤੇ 15 ਟਰੇਨਾਂ ਨੂੰ ਰੱਦ ਕਰ ਦਿੱਤਾ...
ਸਰਦਾਰ ਵੱਲਭ ਭਾਈ ਪਟੇਲ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 69ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਮੋਦੀ ਨੇ ਟਵੀਟ ਕਰਕੇ ਕਿਹਾ, ''ਮਹਾਨ ਸਰਦਾਰ ਪਟੇਲ ਦੀ...
ਗੁਹਾਟੀ 'ਚ ਕਰਫ਼ਿਊ 'ਚ ਦਿੱਤੀ ਗਈ ਢਿੱਲ
. . .  about 2 hours ago
ਦਿਸਪੁਰ, 15 ਦਸੰਬਰ- ਆਸਾਮ ਦੇ ਐਡੀਸ਼ਨਲ ਡੀ. ਜੀ. ਪੀ. ਲਾਅ ਐਂਡ ਆਰਡਰ ਜੀ. ਪੀ. ਸਿੰਘ ਨੇ ਦੱਸਿਆ ਕਿ ਗੁਹਾਟੀ 'ਚ ਅੱਜ ਸਵੇਰੇ 9 ਵਜੇ ਤੋਂ ਸ਼ਾਮੀਂ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਗਈ...
ਨੇਪਾਲ 'ਚ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 12 ਲੋਕਾਂ ਦੀ ਮੌਤ
. . .  about 2 hours ago
ਕਾਠਮੰਡੂ, 15 ਦਸੰਬਰ- ਨੇਪਾਲ ਦੇ ਸਿੰਧੂਪਾਲਚੋਕ ਜ਼ਿਲ੍ਹੇ 'ਚ 40 ਯਾਤਰੀਆਂ ਨਾਲ ਭਰੀ ਇੱਕ ਬੱਸ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ 12 ਲੋਕਾਂ ਦੀ ਮੌਤ...
ਰਾਜਸਥਾਨ 'ਚ ਵਾਪਰੇ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ
. . .  about 2 hours ago
ਜੈਪੁਰ, 15 ਦਸੰਬਰ- ਰਾਜਸਥਾਨ ਦੇ ਜੈਸਲਮੇਰ ਦੇ ਸੋਨੂੰ ਪਿੰਡ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ...
ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਗ੍ਰਹਿ ਮੰਤਰੀ ਨੂੰ ਖੂਨ ਨਾਲ ਚਿੱਠੀ ਲਿਖ ਕੇ ਕੀਤੀ ਇਹ ਮੰਗ
. . .  about 3 hours ago
ਨਵੀਂ ਦਿੱਲੀ, 15 ਦਸੰਬਰ- ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਇਹ ਮੰਗ ਕੀਤੀ ਹੈ ਕਿ ਨਿਰਭੈਆ ਜਬਰ ਜਨਾਹ ਦੇ ਚਾਰ ਦੋਸ਼ੀਆਂ ਨੂੰ ਇਕ ਔਰਤ ਵੱਲੋਂ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਖੂਨ ਨਾਲ ਗ੍ਰਹਿ ਮੰਤਰੀ ਅਮਿਤ...
ਪੱਛਮੀ ਬੰਗਾਲ : ਭਾਜਪਾ ਸੰਸਦ ਮੈਂਬਰ ਅਰਜੁਨ ਸਿੰਘ ਦੀ ਕਾਰ 'ਤੇ ਹੋਇਆ ਹਮਲਾ
. . .  about 4 hours ago
ਕੋਲਕਾਤਾ, 15 ਦਸੰਬਰ- ਪੱਛਮੀ ਬੰਗਾਲ ਦੇ ਬੈਰਕਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਰਜੁਨ ਸਿੰਘ ਦੀ ਗੱਡੀ 'ਤੇ ਹਮਲਾ ਕੀਤੇ ਜਾਣ ਦੀ ਖ਼ਬਰ ...
ਭੁੱਖ ਹੜਤਾਲ 'ਤੇ ਬੈਠੀ ਸਵਾਤੀ ਮਾਲੀਵਾਲ ਦੀ ਵਿਗੜੀ ਹਾਲਤ
. . .  about 4 hours ago
ਨਵੀਂ ਦਿੱਲੀ, 15 ਦਸੰਬਰ- ਭੁੱਖ ਹੜਤਾਲ 'ਤੇ ਬੈਠੀ ਦਿੱਲੀ ਮਹਿਲਾ ਆਯੋਗ ਦੀ ਪ੍ਰਧਾਨ ਸਵਾਤੀ ਮਾਲੀਵਾਲ ਦੀ ਹਾਲਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ...
ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਅੰਮ੍ਰਿਤਸਰ

ਤੰਦਰੁਸਤ ਪੰਜਾਬ ਮਿਸ਼ਨ ਅਧੀਨ ਸਿਹਤ ਵਿਭਾਗ ਵਲੋਂ ਵੱਡੇ ਹੋਟਲਾਂ ਦੀ ਜਾਂਚ

ਅੰਮ੍ਰਿਤਸਰ, 19 ਜੂਨ (ਰੇਸ਼ਮ ਸਿੰਘ)- ਮਿਸ਼ਨ ਤੰਦਰੁਸਤ ਅਧੀਨ ਜ਼ਿਲ੍ਹੇ 'ਚ ਚੱਲ ਰਹੀ ਛਾਪੇਮਾਰੀ ਮੁਹਿੰਮ ਤਹਿਤ ਸ਼ਹਿਰ ਦੇ ਵੱਡੇ ਹੋਟਲ ਤੇ ਰੈਸਟੋਰੈਂਟ, ਜਿਨ੍ਹਾਂ 'ਚ 4 ਤਾਰਾ ਤੇ 5 ਤਾਰਾ ਹੋਟਲ ਵੀ ਸ਼ਾਮਿਲ ਹਨ, ਦੀ ਵਿਸ਼ੇਸ਼ ਜਾਂਚ ਸਿਹਤ ਵਿਭਾਗ ਦੀ ਟੀਮ ਵਲੋਂ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖਮੀ

ਮਜੀਠਾ, 19 ਜੂਨ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)- ਕਸਬਾ ਮਜੀਠਾ ਦੇ ਪੁਰਾਣੇ ਬੱਸ ਅੱਡੇ 'ਤੇ ਟਿੱਪਰ (ਟਰੱਕ) ਦੀ ਲਪੇਟ 'ਚ ਆਉਣ ਨਾਲ ਐਕਟਵਾ 'ਤੇ ਪਿੱਛੇ ਸਵਾਰ ਔਰਤ ਪਤਨਾੀ ਦੀ ਮੌਤ ਤੇ ਪਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਿਵਦੇਵ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਆਈ-ਹਰਿਆਲੀ ਐਪ ਲਾਂਚ

ਅੰਮਿ੍ਤਸਰ, 19 ਜੂਨ (ਹਰਜਿੰਦਰ ਸਿੰਘ ਸ਼ੈਲੀ)¸ਪੰਜਾਬ ਸਰਕਾਰ ਨੇ ਸੂਬੇ 'ਚ ਹਰਿਆਲੀ ਲਿਆਉਣ ਦੇ ਮਕਸਦ ਨਾਲ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ 'ਹਰਿਆਲੀ' ਨਾਮਕ ਐਪ ਲਾਂਚ ਕੀਤੀ ਹੈ ਜਿਸ ਰਾਹੀਂ ਜ਼ਿਲੇ੍ਹ ਦੇ ਲੋਕ ਆਪਣੇ ਮੋਬਾਈਲ ਫ਼ੋਨ ਰਾਹੀਂ ਜੰਗਲਾਤ ਵਿਭਾਗ ਕੋਲੋਂ ਆਪਣਾ ...

ਪੂਰੀ ਖ਼ਬਰ »

ਕਸਟਮ ਵਿਭਾਗ ਨੇ ਕੀਤੀ 7.96 ਕਰੋੜ ਦੀ ਆਈ. ਜੀ. ਐੱਸ. ਟੀ. ਰਿਫ਼ੰਡ ਅਦਾਇਗੀ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)- ਨਿਰਯਾਤਕਾਂ ਤੇ ਵਪਾਰੀ ਯੂਨੀਅਨਾਂ ਨੂੰ ਆਈ. ਜੀ. ਐੱਸ. ਟੀ. ਰਿਫ਼ੰਡ ਦੀ ਅਦਾਇਗੀ 'ਚ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਲਈ ਕਸਟਮ ਕਮਿਸ਼ਨਰੇਟ ਵਲੋਂ ਮਨਾਏ ਗਏ ਪੰਦਰਵਾੜ੍ਹੇ ਦੇ ਦੌਰਾਨ 7.96 ਕਰੋੜ ਰੁਪਏ ਦੇ ਆਈ. ਜੀ. ਐੱਸ. ਟੀ. ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਤਰਸਿੱਕਾ, 19 ਜੂਨ (ਅਤਰ ਸਿੰਘ ਤਰਸਿੱਕਾ)- ਥਾਣਾ ਤਰਸਿੱਕਾ ਦੀ ਪੁਲਿਸ ਨੇ ਨਸ਼ਿਆਂ ਦੀ ਰੋਕਥਾਮ ਵਿਰੁੱਧ ਸਬ ਇੰਸਪੈਕਟਰ ਬਿਕਰਮਜੀਤ ਸਿੰਘ ਐੱਸ. ਐੱਚ. ਓ. ਦੀ ਰਹਿਨੁਮਾਈ ਹੇਠ ਵਿੱਢੀ ਮੁਹਿੰਮ ਨੂੰ ਅੱਜ ਉਸ ਵੇਲੇ ਸਫ਼ਲਤਾ ਮਿਲੀ ਜਦ ਇਕ ਵਿਅਕਤੀ ਨੂੰ 200 ਨਸ਼ੀਲੀਆਂ ...

ਪੂਰੀ ਖ਼ਬਰ »

ਖੇਤੀਬਾੜੀ ਦੇ ਸੰਦ ਚੋਰੀ ਕਰਨ ਵਾਲਾ ਗਰੋਹ ਗਿ੍ਫ਼ਤਾਰ

ਚੌਕ ਮਹਿਤਾ, 19 ਜੂਨ (ਧਰਮਿੰਦਰ ਸਿੰਘ ਭੰਮਰਾ)- ਥਾਣਾ ਮਹਿਤਾ ਦੇ ਮੁੱਖ ਅਫ਼ਸਰ ਅਮਨਦੀਪ ਸਿੰਘ ਨੇ ਬੀਤੇ ਦਿਨੀਂ ਵੱਖ-ਵੱਖ ਜਗ੍ਹਾ ਤੋਂ ਖੇਤੀਬਾੜੀ ਦੇ ਕੀਮਤੀ ਸੰਦ ਚੋਰੀ ਕਰਨ ਵਾਲੇ ਕਥਿੱਤ ਦੋਸ਼ੀਆਂ ਨੂੰ ਕਾਬੂ ਕਰਕੇ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ | ਥਾਣੇ ਦੇ ਏ. ਐੱਸ. ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮੱਤੇਵਾਲ, 19 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)- ਥਾਣਾ ਮੱਤੇਵਾਲ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਪਿੰਡ ਸਿਆਲਕਾ ਮੋੜ ਨਜਦੀਕ ਲਗਾਏ ਇਕ ਨਾਕੇ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੇ ਆਈ. ਟੀ. ਓ. ਤੇ ਇੰਸਪੈਕਟਰਾਂ ਵਲੋਂ ਵਿਭਾਗੀ ਤਰੱਕੀਆਂ ਨੂੰ ਲੈ ਕੇ ਹੜਤਾਲ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)- ਆਮਦਨ ਕਰ ਵਿਭਾਗ ਦੇ ਇਨਕਮ ਟੈਕਸ ਅਧਿਕਾਰੀਆਂ (ਆਈ. ਟੀ. ਓ.) ਤੇ ਇੰਸਪੈਕਟਰਾਂ ਨੇ ਵਿਭਾਗੀ ਤਰੱਕੀਆਂ ਦੀ ਮੰਗ ਨੂੰ ਲੈ ਕੇ ਅੱਜ ਹੜਤਾਲ ਰੱਖ ਕੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ | ਕੌਾਸਲ ਆਫ਼ ਐਕਸ਼ਨ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਬਾਰਡਰ ਜ਼ੋਨ ਦੇ ਤਿੰਨ ਸਰਕਲਾਂ ਦੇ 21 ਐੱਸ. ਡੀ. ਓਜ਼. ਇਧਰੋਂ-ਉਧਰ

ਅੰਮਿ੍ਤਸਰ, 19 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਵਲੋਂ ਸੂਬੇ ਭਰ ਦੇ 99 ਸਬ ਡਿਵੀਜਨਲ ਅਧਿਕਾਰੀਆਂ (ਐੱਸ. ਡੀ. ਓਜ.) ਦੇ ਤਬਾਦਲੇ ਕੀਤੇ ਗਏ, ਜਿਸ 'ਚ ਬਾਰਡਰ ਜ਼ੋਨ ਦੇ ਤਿੰਨ ਸਰਕਲਾਂ ਦੇ 21 ਐੱਸ. ਡੀ. ਓ. ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਅਵਤਾਰ ਸਿੰਘ ਖ਼ਾਲਸਾ ਨੂੰ ਸੰਸਦ ਮੈਂਬਰ ਵਜੋਂ ਨੁਮਾਇੰਦਗੀ ਮਿਲਣ ਦਾ ਭਾਈ ਲੌ ਾਗੋਵਾਲ ਵਲੋਂ ਸਵਾਗਤ

ਅੰਮਿ੍ਤਸਰ, 19 ਜੂਨ (ਸਟਾਫ ਰਿਪਰੋਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਅਫ਼ਗਾਨਿਸਤਾਨ ਵਿਚ ਸੰਸਦ ਮੈਂਬਰ ਲਈ ਸਿੱਖ ਨੇਤਾ ਅਵਤਾਰ ਸਿੰਘ ਖ਼ਾਲਸਾ ਨੂੰ ਪ੍ਰਤੀਨਿਧਤਾ ਮਿਲਣ ਦਾ ਸਵਾਗਤ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਅੰਮਿ੍ਤਸਰ ਜੇਲ੍ਹ ਦੇ ਕੈਦੀਆਂ ਲਈ ਨਵੀਂ ਆਫ਼ਤ ਬਣਿਆ ਕਾਲਾ ਪੀਲੀਆ ਸਿਹਤ ਵਿਭਾਗ ਵਲੋਂ ਕੀਤੀ ਜਾਂਚ 'ਚ 70 ਕੈਦੀ ਹੈਪੇਟਾਈਟਸ ਸੀ. ਦਾ ਸ਼ਿਕਾਰ

ਅੰਮਿ੍ਤਸਰ, 19 ਜੂਨ (ਰੇਸ਼ਮ ਸਿੰਘ)- ਕੇਂਦਰੀ ਜੇਲ੍ਹ 'ਚ ਵੱਖ-ਵੱਖ ਜੁਰਮਾਂ ਤਹਿਤ ਸਜਾਵਾਂ ਭੁਗਤ ਰਹੇ ਕੈਦੀਆਂ ਲਈ ਕਾਲਾ ਪੀਲੀਆ ਨਵੀਂ ਆਫ਼ਤ ਬਣ ਕੇ ਉਭਰ ਰਿਹਾ ਹੈ ਜਿੱਥੇ 70 ਤੋਂ ਵਧੇਰੇ ਕੈਦੀ ਖ਼ਤਰਨਾਕ ਬਿਮਾਰੀ ਹੈਪੇਟਾਈਟਸ ਸੀ. ਤੋਂ ਪੀੜਤ ਪਾਏ ਗਏ ਹਨ | ਸਿਹਤ ਵਿਭਾਗ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜੇਲ੍ਹ ਭੇਜ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ ਨਾਇਬ ਤਹਿਸੀਲਦਾਰ ਜੰਮੂ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸਥਾਨਕ ਨਾਇਬ ਤੀਹਸੀਲਦਾਰ ਗੁਰਬਰਿੰਦਰ ਸਿੰਘ ਜੰਮੂ ਦੇ ਇੱਥੋਂ ਤਬਦੀਲ ਹੋਣ ਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਇਕ ਸਨਮਾਨ ਸਮਾਗਮ ਕੀਤਾ ਗਿਆ, ਜਿਸ 'ਚ ਨਾਇਬ ਤਹਿਸੀਲਦਾਰ ਗੁਰਬਰਿੰਦਰ ਸਿੰਘ ਜੰਮੂ ਨੂੰ ...

ਪੂਰੀ ਖ਼ਬਰ »

ਸੂਚੀ 'ਚ ਨਾਂਅ ਨਾ ਹੋਣ ਦੇ ਬਾਵਜੂਦ ਨਿਯਮ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਜੀ. ਐੱਨ. ਡੀ. ਯੂ. ਨੇ ਸਹਾਇਕ ਪ੍ਰੋਫੈਸਰ ਨੂੰ ਕੀਤਾ ਭਰਤੀ

ਅੰਮਿ੍ਤਸਰ, 19 ਜੂਨ (ਹਰਜਿੰਦਰ ਸਿੰਘ ਸ਼ੈਲੀ)- ਪਿਛਲੇ 8 ਸਾਲਾਂ ਤੋਂ ਲਗਾਤਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਕਾਂ ਦਾ ਇਕ ਵੱਡਾ ਹਿੱਸਾ ਇਹੀ ਕਹਿੰਦਾ ਰਿਹਾ ਕਿ ਸਾਬਕਾ ਉਪ ਕੁਲਪਤੀ ਪ੍ਰੋ: ਅਜਾਇਬ ਸਿੰਘ ਬਰਾੜ ਨੇ ਸਹਾਇਕ ਪ੍ਰੋਫੈਸਰਾਂ, ਐਸੋਸੀਏਟ ...

ਪੂਰੀ ਖ਼ਬਰ »

ਚੌ ਾਕੀਦਾਰਾ ਵੈੱਲਫੇਅਰ ਸਭਾ ਪੰਜਾਬ ਵਲੋਂ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਚੌਾਕੀਦਾਰਾ ਵੈਲਫੇਅਰ ਸਭਾ ਪੰਜਾਬ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਬਾਡੀ ਦੇ ਸਰਪ੍ਰਸਤ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਮੁਫ਼ਤ ਸਿਹਤ ਸੇਵਾਵਾਂ ਦੀ ਆਰੰਭਤਾ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)¸ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਅੱਜ ਇਤਿਹਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ...

ਪੂਰੀ ਖ਼ਬਰ »

ਬਾਬਾ ਸ਼ਹਾਬਦ ਗਨੀ ਦੀ ਯਾਦ 'ਚ ਜੋੜ ਮੇਲਾ ਕੱਲ੍ਹ

ਰਈਆ, 19 ਜੂਨ (ਸ਼ਰਨਬੀਰ ਸਿੰਘ ਕੰਗ)- ਇਥੋਂ ਨਜਦੀਕੀ ਪਿੰਡ ਲੋਹਗੜ-ਸੁਧਾਰ ਵਿਖੇ ਸਥਿਤ ਦਰਗਾਹ ਸ਼ਰੀਫ ਹਜਰਤ ਪੀਰ ਬਾਬਾ ਸ਼ਹਾਬਦ ਗਨੀ ਦੀ ਦਰਗਾਹ 'ਤੇ ਉਨ੍ਹਾਂ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਕੈਲਾਸ਼ ਸ਼ਾਹ ਦੀ ਅਗਵਾਈ ਹੇਠ 21 ਜੂਨ ...

ਪੂਰੀ ਖ਼ਬਰ »

ਅਟਾਰੀ 'ਚ ਚੋਰਾਂ ਦਾ ਖ਼ੌਫ਼, ਬਾਰਡਰ 'ਤੇ ਡਿਊਟੀ ਕਾਰਨ ਪੁਲਿਸ ਚੋਰਾਂ ਤੱਕ ਪਹੰੁਚਣ ਤੱਕ ਨਾਕਾਮਯਾਬ

ਅਟਾਰੀ, 19 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ 'ਚ ਇਸ ਵੇਲੇ ਚੋਰਾਂ ਦਾ ਖ਼ੌਫ਼ ਹੈ | ਪੁਲਿਸ ਨੂੰ ਪੈਂਦੀ ਭਾਰੀ ਡਿਊਟੀ ਕਾਰਨ ਚੋਰ ਪੁਲਿਸ ਦੇ ਸਿੰਕਜ਼ੇ 'ਚੋਂ ਬਾਹਰ ਰਹਿ ਕੇ ਮਨਮਾਨੀਆਂ ਕਰ ਰਹੇ ਹਨ | ਇਸ ਤੋਂ ਪਹਿਲਾ ਵੀ ਅਟਾਰੀ ਤੋਂ ਚੋਰਾਂ ਦੇ ਗਿਰੋਹ ਕਾਬੂ ਕੀਤੇ ...

ਪੂਰੀ ਖ਼ਬਰ »

ਸੁਲਤਾਨਵਿੰਡ ਰੋਡ 'ਤੇ ਹੋਏ ਪਿਓ-ਪੁੱਤਰ ਦੇ ਕਤਲ 'ਚ ਪੁਲਿਸ ਦੇ ਹੱਥ ਅਜੇ ਵੀ ਖਾਲੀ

ਅੰਮਿ੍ਤਸਰ, 19 ਜੂਨ (ਰੇਸ਼ਮ ਸਿੰਘ)- ਬੀਤੇ ਹਫ਼ਤੇ ਸੁਲਤਾਨਵਿੰਡ ਰੋਡ 'ਤੇ ਹੋਏ ਇਕ ਨੌਜਵਾਨ ਤੇ ਉਸ ਦੇ ਪਿਤਾ ਦੇ ਕਤਲ ਦੇ ਮਾਮਲੇ 'ਚ ਭਾਵੇਂ ਉਸੇ ਦਿਨ ਕੁੱਝ ਨੌਜਵਾਨਾਂ ਨੂੰ ਨਾਮਜਦ ਕਰ ਲਿਆ ਗਿਆ ਸੀ ਪਰ ਇਸ ਦੇ ਬਾਵਜੂਦ ਵੀ ਪੁਲਿਸ ਕਿਸੇ ਨੂੰ ਗਿ੍ਫ਼ਤਾਰ ਕਰਨ ਤੋਂ ਅਸਫ਼ਲ ...

ਪੂਰੀ ਖ਼ਬਰ »

ਜ਼ਿਲੇ੍ਹ ਦੇ 153 ਸੇਵਾ ਕੇਂਦਰਾਂ 'ਚੋਂ 79 ਹੋਣਗੇ ਬੰਦ, 150 ਮੁਲਾਜ਼ਮ ਹੋਣਗੇ ਨੌਕਰੀ ਤੋਂ ਫ਼ਾਰਗ

ਅੰਮਿ੍ਤਸਰ, 19 ਜੂਨ (ਹਰਜਿੰਦਰ ਸਿੰਘ ਸ਼ੈਲੀ)- 2002 'ਚ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੱਤਾ 'ਚ ਆਈ ਸੀ ਤਾਂ ਉਦੋਂ ਲੋਕਾਂ ਦੇ ਕੰਮਾਂ ਨੂੰ ਅਸਾਨ ਕਰਨ ਦੇ ਮਕਸਦ ਨਾਲ ਸੁਖਮਣੀ ਸੁਸਾਇਟੀ ਖੋਲ੍ਹ ਕੇ ਸੂਬੇ 'ਚ ਸੁਵਿਧਾ ਕੇਂਦਰਾਂ ਦਾ ਨਿਰਮਾਣ ...

ਪੂਰੀ ਖ਼ਬਰ »

ਗੁਰਮੇਜ ਸਿੰਘ ਗੁ: ਨੌਵੀਂ ਪਾਤਸ਼ਾਹੀ ਸਾਹਿਬ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਗੁ: ਬਾਬਾ ਬਕਾਲਾ ਸਾਹਿਬ ਵਿਖੇ ਲੋਕ ਇਨਸਾਫ਼ ਪਾਰਟੀ ਮਾਝਾ ਜ਼ੋਨ ਦੇ ਨਵ ਨਿਯੁੱਕਤ ਸੀ: ਮੀ: ਪ੍ਰਧਾਨ ਗੁਰਮੇਜ ਸਿੰਘ ਗੱਗੜਭਾਣਾ ਆਪਣੇ ਸਾਥੀਆਂ ਸਮੇਤ ਗੁ: ਭੋਰਾ ਸਾਹਿਬ ਵਿਖੇ ਨਤਮਸਤਕ ਹੋਏ ਤੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਬੂਟੇ ਲਗਾ ਕੇ ਆਰੰਭਤਾ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਬਾਗ਼ਬਾਨੀ ਵਿਭਾਗ ਅੰਮਿ੍ਤਸਰ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਕੈਂਪ ਲਾਇਆ ਗਿਆ | ਕੈਂਪ 'ਚ ਰਵਿੰਦਰ ਸਿੰਘ ਅਰੋੜਾ ਸਬ ਡਵੀਜਨਲ ਮੈਜਿਸਟਰੇਟ ਨੇ ਵਿਸ਼ੇਸ਼ ਤੌਰ 'ਤੇ ਸਿਰਕਤ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਕਰਵਾਇਆ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਫਤਹਿਜੰਗ ਸਿੰਘ ਬਾਜਵਾ ਵਿਧਾਇਕ ਕਾਦੀਆਂ ਤੇ ਬਲਵਿੰਦਰ ਸਿੰਘ ਲਾਡੀ ਵਿਧਾਇਕ ਸ੍ਰੀ ਹਰਗੋਬਿੰਦਰਪੁਰ ਦੀ ਜਿੱਤ ਦੀ ਖ਼ੁਸ਼ੀ ਵਿਚ ਸਰਪੰਚ ਗੁਰਦੀਪ ਸਿੰਘ ਬੁਝਿਆਂ ਵਾਲੀ ਵਲੋਂ ਗੁਰਦੁਆਰਾ ਨੌਵੀਂ ...

ਪੂਰੀ ਖ਼ਬਰ »

ਗੁਰੂ ਨਾਨਕ ਸਟੇਡੀਅਮ ਵਿਚ 21 ਨੂੰ ਮਨਾਇਆ ਜਾਵੇਗਾ ਕੌਮਾਂਤਰੀ ਯੋਗਾ ਦਿਵਸ-ਡੀ. ਸੀ.

ਅੰਮਿ੍ਤਸਰ, 19 ਜੂਨ (ਸ਼ੈਲੀ)- ਅੰਤਰਰਾਸ਼ਟਰੀ ਯੋਗਾ ਦਿਵਸ ਇਸ ਵਾਰ ਗੁਰੂ ਨਾਨਕ ਸਟੇਡੀਅਮ ਅੰਮਿ੍ਤਸਰ 'ਚ ਕਰਵਾਇਆ ਜਾ ਰਿਹਾ ਹੈ, ਇਸ ਮੌਕੇ ਜਿੱਥੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇਹਰਾਦੂਨ ਤੋਂ ਸਿੱਧੇ ਪ੍ਰਸਾਰਣ ਲਈ ਸ਼ਹਿਰ ਵਾਸੀਆਂ ਦੇ ਰੂਬਰੂ ਹੋਣਗੇ, ਉਥੇ ...

ਪੂਰੀ ਖ਼ਬਰ »

ਪਿੰਡ ਸਾਧਪੁਰ ਦੇ ਕਈ ਘਰਾਂ 'ਚ ਚੋਰੀ ਕਰਨ ਵਾਲਾ ਮੁਲਜ਼ਮ ਗਿ੍ਫ਼ਤਾਰ

ਮੱਤੇਵਾਲ, 19 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)- ਇਥੋਂ ਨਜਦੀਕੀ ਪਿੰਡ ਸਾਧਪੁਰ ਵਿਚ ਬੀਤੇ ਕੁੱਝ ਦਿਨ ਪਹਿਲਾਂ ਇਕੋ ਰਾਤ ਵਿਚ ਕਈ ਘਰਾਂ ਵਿਚ ਚੋਰੀ ਦੀ ਵਰਾਦਾਤ ਨੂੰ ਅੰਜਾਮ ਦੇਣ ਵਾਲੇ ਮੁਰਜਮ ਨੂੰ ਥਾਣਾ ਜੰਡਿਆਲਾ ਗੁਰੁ ਦੀ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਸਿੱਧੂ ਅੰਮਿ੍ਤਸਰ 'ਚ ਵੀ ਨਾਜਾਇਜ਼ ਉਸਾਰੀਆਂ ਿਖ਼ਲਾਫ਼ ਕਰਵਾਈ ਕਰਨ-ਮੰਨਾ

ਅੰਮਿ੍ਤਸਰ, 19 ਜੂਨ (ਹਰਮਿੰਦਰ ਸਿੰਘ)- ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਬੀਤੇ ਦਿਨੀ ਨਾਜਾਇਜ਼ ਉਸਾਰੀਆਂ ਮਾਮਲੇ 'ਚ ਜਲੰਧਰ ਨਗਰ ਨਿਗਮ ਦੇ ਕੁੱਝ ਅਧਿਕਾਰੀਆਂ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਮਨਦੀਪ ਸਿੰਘ ...

ਪੂਰੀ ਖ਼ਬਰ »

ਨਜ਼ਰਬੰਦ ਕੀਤੀ ਇਬਾਦਤਗਾਹ ਨੂੰ ਆਜ਼ਾਦ ਕਰਵਾਉਣ ਲਈ ਵਿੱਢੀ ਮੁਹਿੰਮ ਅੰਮਿ੍ਤਸਰ ਦੀ ਸਭ ਤੋਂ ਵੱਡੀ ਈਦਗਾਹ ਭੂਮੀ ਮਾਫ਼ੀਆ ਦੇ ਕਬਜ਼ੇ ਹੇਠ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)-ਆਪਣੇ ਨੇਕ ਬੰਦਿਆਂ ਨੂੰ ਮੁਸੀਬਤਾਂ ਤੋਂ ਛੁਟਕਾਰਾ ਦਿਵਾਉਣ ਵਾਲੇ 'ਅੱਲ੍ਹਾ' ਦੀ ਇਬਾਦਤਗਾਹ ਖੁਦ ਮੁਸੀਬਤ 'ਚ ਹੈ ਤੇ ਲੋਕਾਂ ਦੇ ਘਰ-ਸੰਪਤੀਆਂ ਹੜੱਪਣ ਵਾਲਾ ਸ਼ਹਿਰ ਦਾ ਬੇਲਗ਼ਾਮ ਹੋ ਚੁੱਕਾ ਭੂਮੀ ਮਾਫ਼ੀਆ ਅੱਲ੍ਹਾ ਦੇ ਉਪਰੋਕਤ ...

ਪੂਰੀ ਖ਼ਬਰ »

ਬਾਲ ਨਾਟਕ 'ਰਾਜਿਆ ਰਾਜ ਕਰੇਂਦਿਆ' ਦਾ ਮੰਚਨ ਅੱਜ

ਅੰਮਿ੍ਤਸਰ, 19 ਜੂਨ (ਹਰਮਿੰਦਰ ਸਿੰਘ)- ਵਿਰਸਾ ਵਿਹਾਰ ਸੁਸਾਇਟੀ, ਅੰਮਿ੍ਤਸਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਰਸਾ ਵਿਹਾਰ ਵਿਖੇ ਲਗਾਈ 15 ਰੋਜ਼ਾ ਬਾਲ ਰੰਗਮੰਚ ਵਰਕਸ਼ਾਪ ਦੌਰਾਨ ਇਸ ਵਰਕਸ਼ਾਪ ਵਿਚ ਬੱਚਿਆਂ ਨੇ ਸ਼੍ਰੋਮਣੀ ...

ਪੂਰੀ ਖ਼ਬਰ »

ਖੇਡ ਵਿਭਾਗ ਵੱਲੋਂ ਕਈ ਜ਼ਿਲ੍ਹਾ ਖੇਡ ਅਫ਼ਸਰਾਂ ਦੀ ਕੀਤੀ ਬਦਲੀ

ਅੰਮਿ੍ਤਸਰ, 19 ਜੂਨ (ਹਰਜਿੰਦਰ ਸਿੰਘ ਸ਼ੈਲੀ)¸ਪੰਜਾਬ ਦੇ ਖੇਡਾਂ ਦੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਆਈ. ਏ. ਐਸ. ਅਧਿਕਾਰੀ ਸੰਜੇ ਕੁਮਾਰ ਨੇ ਇੱਕ ਆਦੇਸ਼ ਜਾਰੀ ਕਰਦਿਆਂ ਕਈ ਜ਼ਿਲਿਆਂ ਦੇ ਜ਼ਿਲ੍ਹਾ ਖੇਡ ਅਫ਼ਸਰਾਂ ਦੀ ਬਦਲੀ ਕੀਤੀ ਹੈ | ਨਵੇਂ ਆਦੇਸ਼ਾਂ ...

ਪੂਰੀ ਖ਼ਬਰ »

ਬਾਬਾ ਬੋਦੇ ਸ਼ਾਹ ਦੀ ਯਾਦ 'ਚ ਸਾਲਾਨਾ ਸਭਿਆਚਾਰਕ ਮੇਲਾ ਕਰਵਾਇਆ

ਅਜਨਾਲਾ, 19 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਵਾਰਡ ਨੰ.- 8 ਅਜਨਾਲਾ 'ਚ ਸਥਿਤ ਦਰਗਾਹ ਪੀਰ ਬਾਬਾ ਬੋਦੇ ਸ਼ਾਹ ਦੀ ਯਾਦ 'ਚ ਸਾਲਾਨਾ ਸਭਿਆਚਾਰਕ ਮੇਲਾ ਪੀਰ ਬਾਬਾ ਬੋਦੇ ਸ਼ਾਹ ਸੇਵਾ ਸੁਸਾਇਟੀ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਦਰਗਾਹ 'ਤੇ ਮੁੱਖ ...

ਪੂਰੀ ਖ਼ਬਰ »

ਨਗਰ ਕੌਾਸਲ ਜੰਡਿਆਲਾ ਗੁਰੂ ਦੀ ਪ੍ਰਧਾਨ ਮਮਤਾ ਦਾ ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਿਲ ਹੋਣਾ ਸ਼ੁੱਭ ਸੰਕੇਤ-ਡੈਨੀ ਬੰਡਾਲਾ

ਜੰਡਿਆਲਾ ਗੁਰੂ, 19 ਜੂਨ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਬੀਤੇ ਦਿਨ ਨਗਰ ਕੌਾਸਲ ਜੰਡਿਆਲਾ ਗੁਰੂ ਦੀ ਪ੍ਰਧਾਨ ਸ੍ਰੀਮਤੀ ਮਮਤਾ ਵਲੋਂ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਨੂੰ ...

ਪੂਰੀ ਖ਼ਬਰ »

ਪੁਲਿਸ ਥਾਣਾ ਦੇ ਮੁੱਖ ਗੇਟ ਅੱਗੇ ਜਨਤਕ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ

ਅਜਨਾਲਾ,19 ਜੂਨ (ਐੱਸ.ਪ੍ਰਸ਼ੋਤਮ)- ਅੱਜ ਕੜਕਦੀ ਦੀ ਧੁੱਪ ਤੇ ਸ਼ਿਖਰ ਦੁਪਹਿਰੇ ਪੁਲਿਸ ਥਾਣਾ ਅਜਨਾਲਾ ਦੇ ਮੁੱਖ ਗੇਟ ਅੱਗੇ ਇਨਕਲਾਬੀ ਸੰਘਰਸ਼ੀਲ ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ (ਜੇ. ਪੀ. ਐੱਮ. ਓ.) ਦੇ ਸੈਂਕੜੇ ਕਾਰਕੁੰਨਾਂ ਨੇ ਕਨਵੀਨਰ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਦੀ ਸਰਪ੍ਰਸਤੀ 'ਚ ਵੱਖ-ਵੱਖ ਕੇਸਾਂ 'ਚ ਪੀੜਿਤਾਂ ਨੂੰ ਨਿਆਂ ਦਿਵਾਉਣ, ਕਥਿਤ ਪੁਲਿਸ ਵਧੀਕੀਆਂ ਤੇ ਅਮਨ ਕਾਨੂੰਨ ਦੀ ਹਾਲਤ ਬਹਾਲ ਰੱਖਣ ਦੀ ਮੰਗ ਨੂੰ ਲੈ ਕੇ ਜਬਰਦਸਤ ਰੋਸ ਮੁਜ਼ਾਹਰਾ ਕਰਨ ਉਪਰੰਤ ਰੋਸ ਧਰਨਾ ਦਿੱਤਾ | ਰੋਸ ਮੁਜ਼ਾਹਰੇ ਦੌਰਾਨ ਜਨਤਕ ਜਥੇਬੰਦੀਆਂ ਦੇ ਕਾਰਕੁੰਨਾਂ ਤੇ ਆਗੂਆਂ ਵਲੋਂ ਪੁਲਿਸ ਪ੍ਰਸ਼ਾਸਨ ਤੇ ਕੈਪਟਨ ਸਰਕਾਰ ਵਲੋਂ ਪੁਲਿਸ ਦੇ ਕੀਤੇ ਗਏ ਰਾਜਸੀਕਰਨ ਵਿਰੁੱਧ ਜੰਮ੍ਹ ਕਿ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ | ਰੋਸ ਧਰਨੇ ਨੂੰ ਵੱਖ-ਵੱਖ ਆਗੂਆਂ ਸੰਬੋਧਨ ਕਰਦਿਆਂ ਪੁਲਿਸ ਥਾਣਾ ਅਜਨਾਲਾ ਦੇ ਪ੍ਰਸ਼ਾਸਨ ਨੂੰ ਲੰਮੇ ਹੱਥੀਂ ਲਿਆ ਤੇ ਕਿਹਾ ਕਿ ਵਾਅਦੇ ਅਨੁਸਾਰ ਡੱਲਾ ਰਾਜਪੂਤਾਂ ਦੇ ਮੁਖਤਾਰ ਸਿੰਘ ਤੇ ਬਲਕਾਰ ਸਿੰਘ ਵਿਰੁੱਧ ਦਰਜ਼ ਕਥਿਤ ਝੂਠਾ ਮੁਕੱਦਮਾਂ ਰੱਦ ਕਰਨ, ਤਲਵੰਡੀ ਰਾਏਦਾਦੂ ਕਤਲ ਕਾਂਡ ਦੇ ਦਨਦਨਾਉਂਦੇ ਭਗੌੜੇ ਦੋਸ਼ੀ ਨੂੰ ਗਿ੍ਫ਼ਤਾਰ ਕਰਨ, ਪਿੰਡ ਡੱਲਾ ਦੇ ਬਲਵਿੰਦਰ ਸਿੰਘ ਦੀ ਪੁੱਤਰੀ ਮਾਣੀ ਨੂੰ ਮਰਨ ਲਈ ਮਜ਼ਬੂਰ ਕਰਨ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ, ਪਿੰਡ ਸੈਦੋਗਾਜ਼ੀ ਦੇ ਸ਼ੁਬੇਗ ਸਿੰਘ ਦੀ ਕਣਕ ਜਬਰੀ ਘਰੋਂ ਚੁੱਕ ਲਿਜਾਣ ਵਾਲੇ ਦੋਸ਼ੀਆਂ ਤੇ ਬਾਬਾ ਇੰਦਰਜੀਤ ਸਿੰਘ ਡੱਬਰ ਨੂੰ ਨਾਜ਼ਾਇਜ਼ ਪ੍ਰੇਸ਼ਾਨ ਕਰਨ ਰਹੇ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ 'ਚ ਬੁਰੀ ਤਰ੍ਹਾਂ ਫੇਲ੍ਹ ਰਹੀ ਹੈ | ਜਿਸ ਦੇ ਨਤੀਜੇ ਵਜੋਂ ਜਨਤਕ ਜਥੇਬੰਦੀਆਂ ਨੂੰ ਉਕਤ ਮਾਮਲਿਆਂ ਦੇ ਹੱਲ ਲਈ ਅਣਮਿੱਥੇ ਸਮੇਂ ਲਈ ਰੋਸ ਧਰਨੇ 'ਤੇ ਬੈਠਣ ਲਈ ਮਜ਼ਬੂਰ ਹੋਣਾ ਪਿਆ ਹੈ | ਇਸ ਮੌਕੇ ਸੁਰਜੀਤ ਸਿੰਘ ਭੂਰੇਗਿੱਲ, ਸੁੱਚਾ ਸਿੰਘ ਘੋਗਾ, ਜੱਗਾ ਸਿੰਘ ਡੱਲਾ, ਹਰਜਿੰਦਰ ਸਿੰਘ ਸੋਹਲ, ਸੰਤੋਖ ਸਿੰਘ ਮੱਲੂਨੰਗਲ, ਨਰਿੰਜਣ ਸਿੰਘ ਜਸਰਾਊਰ, ਸੁਰਿੰਦਰ ਕੁਮਾਰ ਚੜਤੇਵਾਲੀ, ਕਸ਼ਮੀਰ ਸਿੰਘ ਅਜਨਾਲਾ, ਬਲਕਾਰ ਸਿੰਘ ਗੁੱਲਗੜ, ਗੁਰਨਾਮ ਸਿੰਘ ਦਾਲਮ, ਝੰਡਾ ਸਿੰਘ ਰਾਏਪੁਰ ਖੁਰਦ, ਪ੍ਰੀਤਮ ਸਿੰਘ ਟਿਨਾਣਾ, ਬੱਗਾ ਸਿੰਘ, ਬੂਰਾ ਸਿੰਘ ਖਾਨਵਾਲ ਆਦਿ ਆਗੂ ਮੌਜੂਦ ਸਨ | ਇਸ ਤੋਂ ਪਹਿਲਾਂ ਸ਼ਹਿਰ ਦੇ ਬਜ਼ਾਰਾਂ 'ਚ ਵੀ ਰੋਸ ਮਾਰਚ ਤੇ ਮੁਜ਼ਾਹਰਾ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਰਾਕੇਸ਼ ਮਰਵਾਹ ਮੰਦਰ ਲਾਲ ਦੁਆਰਾ ਪ੍ਰਬੰਧਕ ਕਮੇਟੀ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਅਜਨਾਲਾ, 19 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਿਕ ਸ਼ਹਿਰ 'ਚ ਪੁਰਾਣੀ ਸਬਜ਼ੀ ਮੰਡੀ ਬਾਈਪਾਸ ਰੋਡ 'ਤੇ ਸਥਿਤ ਮੰਦਰ ਸ੍ਰੀ ਲਾਲ ਦੁਆਰਾ ਪ੍ਰਬੰਧਕ ਕਮੇਟੀ ਦੀ ਅਹਿਮ ਇਕੱਤਰਤਾ ਹੋਈ | ਇਸ ਮੌਕੇ ਪਿਛਲੇ ਦੋ ਸਾਲਾਂ ਦੌਰਾਨ ਕਮੇਟੀ ਪ੍ਰਧਾਨ ਰਾਕੇਸ਼ ਮਰਵਾਹ ਦੀ ਪ੍ਰਧਾਨਗੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX