ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  2 minutes ago
ਅੰਮ੍ਰਿਤਸਰ, 15 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਰ. ਐੱਸ. ਐੱਸ. ਦੇ 'ਹਿੰਦੂ ਰਾਸ਼ਟਰ' ਵਾਲੇ ਬਿਆਨ ਨੂੰ ਗ਼ਲਤ ਦੱਸਿਆ...
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  13 minutes ago
ਪਟਨਾ, 15 ਅਕਤੂਬਰ- ਬਿਹਾਰ ਦੀ ਰਾਜਧਾਨੀ ਪਟਨਾ 'ਚ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸਿਆਹੀ ਸੁੱਟੀ ਗਈ ਹੈ। ਅਸ਼ਵਨੀ ਅੱਜ ਪਟਨਾ ਮੈਡੀਕਲ ਕਾਲਜ ਐਂਡ ਹਸਪਤਾਲ 'ਚ...
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  23 minutes ago
ਬਟਾਲਾ, 14 ਅਕਤੂਬਰ (ਕਾਹਲੋਂ)- ਸਤਿਨਾਮ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਤਲਵੰਡੀ ਗੋਰਾਇਆਂ ਨੂੰ ਉਨ੍ਹਾਂ ਦੇ ਲੜਕੇ ਗੋਪੀ ਨੇ ਰਾਈਫ਼ਲ (ਬੰਦੂਕ) ਨਾਲ ਗੋਲੀ ਮਾਰ ਕੇ...
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  49 minutes ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਸੰਸਦ ਮੈਂਬਰ ਚੌਧਰੀ ਸੰਤੋਖ ਵਲੋਂ ਉਦਘਾਟਨ... ਤਸਵੀਰਾਂ- ਮਨੀਸ਼
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  about 1 hour ago
ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਅੱਜ ਸਵੇਰੇ ਤਪਾ-ਤਾਜੋ ਕੈਂਚੀਆਂ ਬਾਹਰਲੇ ਬੱਸ ਸਟੈਂਡ 'ਤੇ ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ...
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  about 1 hour ago
ਮੁੰਬਈ, 15 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪਰੇਟਿਵ (ਪੀ. ਐੱਮ. ਸੀ.) ਬੈਂਕ 'ਚ ਘੋਟਾਲਾ ਸਾਹਮਣੇ ਆਉਣ ਮਗਰੋਂ ਖਾਤਾ ਧਾਰਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 1 hour ago
ਅਬੋਹਰ, 15 ਅਕਤੂਬਰ (ਕੁਲਦੀਪ ਸਿੰਘ ਸੰਧੂ)- ਇੱਥੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਕਿਸਾਨ ਦੀ...
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  about 1 hour ago
ਪਟਿਆਲਾ, 15 ਅਕਤੂਬਰ (ਅਮਨਦੀਪ ਸਿੰਘ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ...
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  about 2 hours ago
ਮੁੰਬਈ, 15 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਡਾ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਆਗਾਮੀ ਮਹਾਰਾਸ਼ਟਰ...
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  about 2 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ...
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  about 2 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  about 3 hours ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੇ ਦਫ਼ਤਰ ਦੇ ਨਜ਼ਦੀਕ ਇੱਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਕਤ ਲਾਸ਼ ਨੂੰ ਅੱਜ ਕੁੱਝ ਲੋਕਾਂ...
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 3 hours ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਵਾਲੇ ਪਾਸਿਉਂ ਡਰੋਨ ਮੁੜ ਭਾਰਤੀ ਖੇਤਰ ਚ ਬੀਤੀ ਰਾਤ ਦਾਖਲ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦ ਪਾਕਿ ਹੁਸੈਨੀ ਵਾਲਾ ਕੌਮੀ ਸਰਹੱਦ ਦੇ ਖੇਤਰ 'ਚ ਬੀ.ਓ.ਪੀ. ਐਚ. ਟਾਵਰ ਲਾਗਿਓਂ ਡਰੋਨ ਪਿੰਡ ਭੱਖੜਾ...
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 3 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ) - ਅੱਜ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਮੰਤਰੀ ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ...
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 4 hours ago
ਲਖਨਊ, 15 ਅਕਤੂਬਰ - ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਯੂ.ਪੀ. ਦੇ ਹੋਮਗਾਰਡਜ਼ ਦੀਆਂ ਤਨਖ਼ਾਹ ਨੂੰ ਲੈ ਕੇ ਇਕ ਆਦੇਸ਼ ਦਿੱਤਾ ਸੀ। ਆਪਣੇ ਇਸ ਆਦੇਸ਼ ਵਿਚ ਸੁਪਰੀਮ ਕੋਰਟ ਨੇ ਹੋਮਗਾਰਡ ਦੇ ਜਵਾਨਾਂ ਦੀ ਰੋਜ਼ਾਨਾ ਦਿਹਾੜੀ ਯੂ.ਪੀ. ਪੁਲਿਸ ਦੇ ਸਿਪਾਹੀ ਦੇ ਬਰਾਬਰ ਦੇਣ ਨੂੰ ਕਿਹਾ ਸੀ। ਇਸ ਆਦੇਸ਼ ਤੋਂ ਬਾਅਦ ਹੋਮਗਾਰਡ ਦੇ ਜਵਾਨਾਂ ਨੂੰ ਵੱਡੀ ਰਾਹਤ...
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਅੰਮ੍ਰਿਤਸਰ

ਤੰਦਰੁਸਤ ਪੰਜਾਬ ਮਿਸ਼ਨ ਅਧੀਨ ਸਿਹਤ ਵਿਭਾਗ ਵਲੋਂ ਵੱਡੇ ਹੋਟਲਾਂ ਦੀ ਜਾਂਚ

ਅੰਮ੍ਰਿਤਸਰ, 19 ਜੂਨ (ਰੇਸ਼ਮ ਸਿੰਘ)- ਮਿਸ਼ਨ ਤੰਦਰੁਸਤ ਅਧੀਨ ਜ਼ਿਲ੍ਹੇ 'ਚ ਚੱਲ ਰਹੀ ਛਾਪੇਮਾਰੀ ਮੁਹਿੰਮ ਤਹਿਤ ਸ਼ਹਿਰ ਦੇ ਵੱਡੇ ਹੋਟਲ ਤੇ ਰੈਸਟੋਰੈਂਟ, ਜਿਨ੍ਹਾਂ 'ਚ 4 ਤਾਰਾ ਤੇ 5 ਤਾਰਾ ਹੋਟਲ ਵੀ ਸ਼ਾਮਿਲ ਹਨ, ਦੀ ਵਿਸ਼ੇਸ਼ ਜਾਂਚ ਸਿਹਤ ਵਿਭਾਗ ਦੀ ਟੀਮ ਵਲੋਂ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖਮੀ

ਮਜੀਠਾ, 19 ਜੂਨ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)- ਕਸਬਾ ਮਜੀਠਾ ਦੇ ਪੁਰਾਣੇ ਬੱਸ ਅੱਡੇ 'ਤੇ ਟਿੱਪਰ (ਟਰੱਕ) ਦੀ ਲਪੇਟ 'ਚ ਆਉਣ ਨਾਲ ਐਕਟਵਾ 'ਤੇ ਪਿੱਛੇ ਸਵਾਰ ਔਰਤ ਪਤਨਾੀ ਦੀ ਮੌਤ ਤੇ ਪਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਿਵਦੇਵ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਆਈ-ਹਰਿਆਲੀ ਐਪ ਲਾਂਚ

ਅੰਮਿ੍ਤਸਰ, 19 ਜੂਨ (ਹਰਜਿੰਦਰ ਸਿੰਘ ਸ਼ੈਲੀ)¸ਪੰਜਾਬ ਸਰਕਾਰ ਨੇ ਸੂਬੇ 'ਚ ਹਰਿਆਲੀ ਲਿਆਉਣ ਦੇ ਮਕਸਦ ਨਾਲ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ 'ਹਰਿਆਲੀ' ਨਾਮਕ ਐਪ ਲਾਂਚ ਕੀਤੀ ਹੈ ਜਿਸ ਰਾਹੀਂ ਜ਼ਿਲੇ੍ਹ ਦੇ ਲੋਕ ਆਪਣੇ ਮੋਬਾਈਲ ਫ਼ੋਨ ਰਾਹੀਂ ਜੰਗਲਾਤ ਵਿਭਾਗ ਕੋਲੋਂ ਆਪਣਾ ...

ਪੂਰੀ ਖ਼ਬਰ »

ਕਸਟਮ ਵਿਭਾਗ ਨੇ ਕੀਤੀ 7.96 ਕਰੋੜ ਦੀ ਆਈ. ਜੀ. ਐੱਸ. ਟੀ. ਰਿਫ਼ੰਡ ਅਦਾਇਗੀ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)- ਨਿਰਯਾਤਕਾਂ ਤੇ ਵਪਾਰੀ ਯੂਨੀਅਨਾਂ ਨੂੰ ਆਈ. ਜੀ. ਐੱਸ. ਟੀ. ਰਿਫ਼ੰਡ ਦੀ ਅਦਾਇਗੀ 'ਚ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਲਈ ਕਸਟਮ ਕਮਿਸ਼ਨਰੇਟ ਵਲੋਂ ਮਨਾਏ ਗਏ ਪੰਦਰਵਾੜ੍ਹੇ ਦੇ ਦੌਰਾਨ 7.96 ਕਰੋੜ ਰੁਪਏ ਦੇ ਆਈ. ਜੀ. ਐੱਸ. ਟੀ. ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਤਰਸਿੱਕਾ, 19 ਜੂਨ (ਅਤਰ ਸਿੰਘ ਤਰਸਿੱਕਾ)- ਥਾਣਾ ਤਰਸਿੱਕਾ ਦੀ ਪੁਲਿਸ ਨੇ ਨਸ਼ਿਆਂ ਦੀ ਰੋਕਥਾਮ ਵਿਰੁੱਧ ਸਬ ਇੰਸਪੈਕਟਰ ਬਿਕਰਮਜੀਤ ਸਿੰਘ ਐੱਸ. ਐੱਚ. ਓ. ਦੀ ਰਹਿਨੁਮਾਈ ਹੇਠ ਵਿੱਢੀ ਮੁਹਿੰਮ ਨੂੰ ਅੱਜ ਉਸ ਵੇਲੇ ਸਫ਼ਲਤਾ ਮਿਲੀ ਜਦ ਇਕ ਵਿਅਕਤੀ ਨੂੰ 200 ਨਸ਼ੀਲੀਆਂ ...

ਪੂਰੀ ਖ਼ਬਰ »

ਖੇਤੀਬਾੜੀ ਦੇ ਸੰਦ ਚੋਰੀ ਕਰਨ ਵਾਲਾ ਗਰੋਹ ਗਿ੍ਫ਼ਤਾਰ

ਚੌਕ ਮਹਿਤਾ, 19 ਜੂਨ (ਧਰਮਿੰਦਰ ਸਿੰਘ ਭੰਮਰਾ)- ਥਾਣਾ ਮਹਿਤਾ ਦੇ ਮੁੱਖ ਅਫ਼ਸਰ ਅਮਨਦੀਪ ਸਿੰਘ ਨੇ ਬੀਤੇ ਦਿਨੀਂ ਵੱਖ-ਵੱਖ ਜਗ੍ਹਾ ਤੋਂ ਖੇਤੀਬਾੜੀ ਦੇ ਕੀਮਤੀ ਸੰਦ ਚੋਰੀ ਕਰਨ ਵਾਲੇ ਕਥਿੱਤ ਦੋਸ਼ੀਆਂ ਨੂੰ ਕਾਬੂ ਕਰਕੇ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ | ਥਾਣੇ ਦੇ ਏ. ਐੱਸ. ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮੱਤੇਵਾਲ, 19 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)- ਥਾਣਾ ਮੱਤੇਵਾਲ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਪਿੰਡ ਸਿਆਲਕਾ ਮੋੜ ਨਜਦੀਕ ਲਗਾਏ ਇਕ ਨਾਕੇ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੇ ਆਈ. ਟੀ. ਓ. ਤੇ ਇੰਸਪੈਕਟਰਾਂ ਵਲੋਂ ਵਿਭਾਗੀ ਤਰੱਕੀਆਂ ਨੂੰ ਲੈ ਕੇ ਹੜਤਾਲ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)- ਆਮਦਨ ਕਰ ਵਿਭਾਗ ਦੇ ਇਨਕਮ ਟੈਕਸ ਅਧਿਕਾਰੀਆਂ (ਆਈ. ਟੀ. ਓ.) ਤੇ ਇੰਸਪੈਕਟਰਾਂ ਨੇ ਵਿਭਾਗੀ ਤਰੱਕੀਆਂ ਦੀ ਮੰਗ ਨੂੰ ਲੈ ਕੇ ਅੱਜ ਹੜਤਾਲ ਰੱਖ ਕੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ | ਕੌਾਸਲ ਆਫ਼ ਐਕਸ਼ਨ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਬਾਰਡਰ ਜ਼ੋਨ ਦੇ ਤਿੰਨ ਸਰਕਲਾਂ ਦੇ 21 ਐੱਸ. ਡੀ. ਓਜ਼. ਇਧਰੋਂ-ਉਧਰ

ਅੰਮਿ੍ਤਸਰ, 19 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਵਲੋਂ ਸੂਬੇ ਭਰ ਦੇ 99 ਸਬ ਡਿਵੀਜਨਲ ਅਧਿਕਾਰੀਆਂ (ਐੱਸ. ਡੀ. ਓਜ.) ਦੇ ਤਬਾਦਲੇ ਕੀਤੇ ਗਏ, ਜਿਸ 'ਚ ਬਾਰਡਰ ਜ਼ੋਨ ਦੇ ਤਿੰਨ ਸਰਕਲਾਂ ਦੇ 21 ਐੱਸ. ਡੀ. ਓ. ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਅਵਤਾਰ ਸਿੰਘ ਖ਼ਾਲਸਾ ਨੂੰ ਸੰਸਦ ਮੈਂਬਰ ਵਜੋਂ ਨੁਮਾਇੰਦਗੀ ਮਿਲਣ ਦਾ ਭਾਈ ਲੌ ਾਗੋਵਾਲ ਵਲੋਂ ਸਵਾਗਤ

ਅੰਮਿ੍ਤਸਰ, 19 ਜੂਨ (ਸਟਾਫ ਰਿਪਰੋਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਅਫ਼ਗਾਨਿਸਤਾਨ ਵਿਚ ਸੰਸਦ ਮੈਂਬਰ ਲਈ ਸਿੱਖ ਨੇਤਾ ਅਵਤਾਰ ਸਿੰਘ ਖ਼ਾਲਸਾ ਨੂੰ ਪ੍ਰਤੀਨਿਧਤਾ ਮਿਲਣ ਦਾ ਸਵਾਗਤ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਅੰਮਿ੍ਤਸਰ ਜੇਲ੍ਹ ਦੇ ਕੈਦੀਆਂ ਲਈ ਨਵੀਂ ਆਫ਼ਤ ਬਣਿਆ ਕਾਲਾ ਪੀਲੀਆ ਸਿਹਤ ਵਿਭਾਗ ਵਲੋਂ ਕੀਤੀ ਜਾਂਚ 'ਚ 70 ਕੈਦੀ ਹੈਪੇਟਾਈਟਸ ਸੀ. ਦਾ ਸ਼ਿਕਾਰ

ਅੰਮਿ੍ਤਸਰ, 19 ਜੂਨ (ਰੇਸ਼ਮ ਸਿੰਘ)- ਕੇਂਦਰੀ ਜੇਲ੍ਹ 'ਚ ਵੱਖ-ਵੱਖ ਜੁਰਮਾਂ ਤਹਿਤ ਸਜਾਵਾਂ ਭੁਗਤ ਰਹੇ ਕੈਦੀਆਂ ਲਈ ਕਾਲਾ ਪੀਲੀਆ ਨਵੀਂ ਆਫ਼ਤ ਬਣ ਕੇ ਉਭਰ ਰਿਹਾ ਹੈ ਜਿੱਥੇ 70 ਤੋਂ ਵਧੇਰੇ ਕੈਦੀ ਖ਼ਤਰਨਾਕ ਬਿਮਾਰੀ ਹੈਪੇਟਾਈਟਸ ਸੀ. ਤੋਂ ਪੀੜਤ ਪਾਏ ਗਏ ਹਨ | ਸਿਹਤ ਵਿਭਾਗ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜੇਲ੍ਹ ਭੇਜ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ ਨਾਇਬ ਤਹਿਸੀਲਦਾਰ ਜੰਮੂ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸਥਾਨਕ ਨਾਇਬ ਤੀਹਸੀਲਦਾਰ ਗੁਰਬਰਿੰਦਰ ਸਿੰਘ ਜੰਮੂ ਦੇ ਇੱਥੋਂ ਤਬਦੀਲ ਹੋਣ ਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਇਕ ਸਨਮਾਨ ਸਮਾਗਮ ਕੀਤਾ ਗਿਆ, ਜਿਸ 'ਚ ਨਾਇਬ ਤਹਿਸੀਲਦਾਰ ਗੁਰਬਰਿੰਦਰ ਸਿੰਘ ਜੰਮੂ ਨੂੰ ...

ਪੂਰੀ ਖ਼ਬਰ »

ਸੂਚੀ 'ਚ ਨਾਂਅ ਨਾ ਹੋਣ ਦੇ ਬਾਵਜੂਦ ਨਿਯਮ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਜੀ. ਐੱਨ. ਡੀ. ਯੂ. ਨੇ ਸਹਾਇਕ ਪ੍ਰੋਫੈਸਰ ਨੂੰ ਕੀਤਾ ਭਰਤੀ

ਅੰਮਿ੍ਤਸਰ, 19 ਜੂਨ (ਹਰਜਿੰਦਰ ਸਿੰਘ ਸ਼ੈਲੀ)- ਪਿਛਲੇ 8 ਸਾਲਾਂ ਤੋਂ ਲਗਾਤਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਕਾਂ ਦਾ ਇਕ ਵੱਡਾ ਹਿੱਸਾ ਇਹੀ ਕਹਿੰਦਾ ਰਿਹਾ ਕਿ ਸਾਬਕਾ ਉਪ ਕੁਲਪਤੀ ਪ੍ਰੋ: ਅਜਾਇਬ ਸਿੰਘ ਬਰਾੜ ਨੇ ਸਹਾਇਕ ਪ੍ਰੋਫੈਸਰਾਂ, ਐਸੋਸੀਏਟ ...

ਪੂਰੀ ਖ਼ਬਰ »

ਚੌ ਾਕੀਦਾਰਾ ਵੈੱਲਫੇਅਰ ਸਭਾ ਪੰਜਾਬ ਵਲੋਂ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਚੌਾਕੀਦਾਰਾ ਵੈਲਫੇਅਰ ਸਭਾ ਪੰਜਾਬ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਬਾਡੀ ਦੇ ਸਰਪ੍ਰਸਤ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਮੁਫ਼ਤ ਸਿਹਤ ਸੇਵਾਵਾਂ ਦੀ ਆਰੰਭਤਾ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)¸ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਅੱਜ ਇਤਿਹਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ...

ਪੂਰੀ ਖ਼ਬਰ »

ਬਾਬਾ ਸ਼ਹਾਬਦ ਗਨੀ ਦੀ ਯਾਦ 'ਚ ਜੋੜ ਮੇਲਾ ਕੱਲ੍ਹ

ਰਈਆ, 19 ਜੂਨ (ਸ਼ਰਨਬੀਰ ਸਿੰਘ ਕੰਗ)- ਇਥੋਂ ਨਜਦੀਕੀ ਪਿੰਡ ਲੋਹਗੜ-ਸੁਧਾਰ ਵਿਖੇ ਸਥਿਤ ਦਰਗਾਹ ਸ਼ਰੀਫ ਹਜਰਤ ਪੀਰ ਬਾਬਾ ਸ਼ਹਾਬਦ ਗਨੀ ਦੀ ਦਰਗਾਹ 'ਤੇ ਉਨ੍ਹਾਂ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਕੈਲਾਸ਼ ਸ਼ਾਹ ਦੀ ਅਗਵਾਈ ਹੇਠ 21 ਜੂਨ ...

ਪੂਰੀ ਖ਼ਬਰ »

ਅਟਾਰੀ 'ਚ ਚੋਰਾਂ ਦਾ ਖ਼ੌਫ਼, ਬਾਰਡਰ 'ਤੇ ਡਿਊਟੀ ਕਾਰਨ ਪੁਲਿਸ ਚੋਰਾਂ ਤੱਕ ਪਹੰੁਚਣ ਤੱਕ ਨਾਕਾਮਯਾਬ

ਅਟਾਰੀ, 19 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ 'ਚ ਇਸ ਵੇਲੇ ਚੋਰਾਂ ਦਾ ਖ਼ੌਫ਼ ਹੈ | ਪੁਲਿਸ ਨੂੰ ਪੈਂਦੀ ਭਾਰੀ ਡਿਊਟੀ ਕਾਰਨ ਚੋਰ ਪੁਲਿਸ ਦੇ ਸਿੰਕਜ਼ੇ 'ਚੋਂ ਬਾਹਰ ਰਹਿ ਕੇ ਮਨਮਾਨੀਆਂ ਕਰ ਰਹੇ ਹਨ | ਇਸ ਤੋਂ ਪਹਿਲਾ ਵੀ ਅਟਾਰੀ ਤੋਂ ਚੋਰਾਂ ਦੇ ਗਿਰੋਹ ਕਾਬੂ ਕੀਤੇ ...

ਪੂਰੀ ਖ਼ਬਰ »

ਸੁਲਤਾਨਵਿੰਡ ਰੋਡ 'ਤੇ ਹੋਏ ਪਿਓ-ਪੁੱਤਰ ਦੇ ਕਤਲ 'ਚ ਪੁਲਿਸ ਦੇ ਹੱਥ ਅਜੇ ਵੀ ਖਾਲੀ

ਅੰਮਿ੍ਤਸਰ, 19 ਜੂਨ (ਰੇਸ਼ਮ ਸਿੰਘ)- ਬੀਤੇ ਹਫ਼ਤੇ ਸੁਲਤਾਨਵਿੰਡ ਰੋਡ 'ਤੇ ਹੋਏ ਇਕ ਨੌਜਵਾਨ ਤੇ ਉਸ ਦੇ ਪਿਤਾ ਦੇ ਕਤਲ ਦੇ ਮਾਮਲੇ 'ਚ ਭਾਵੇਂ ਉਸੇ ਦਿਨ ਕੁੱਝ ਨੌਜਵਾਨਾਂ ਨੂੰ ਨਾਮਜਦ ਕਰ ਲਿਆ ਗਿਆ ਸੀ ਪਰ ਇਸ ਦੇ ਬਾਵਜੂਦ ਵੀ ਪੁਲਿਸ ਕਿਸੇ ਨੂੰ ਗਿ੍ਫ਼ਤਾਰ ਕਰਨ ਤੋਂ ਅਸਫ਼ਲ ...

ਪੂਰੀ ਖ਼ਬਰ »

ਜ਼ਿਲੇ੍ਹ ਦੇ 153 ਸੇਵਾ ਕੇਂਦਰਾਂ 'ਚੋਂ 79 ਹੋਣਗੇ ਬੰਦ, 150 ਮੁਲਾਜ਼ਮ ਹੋਣਗੇ ਨੌਕਰੀ ਤੋਂ ਫ਼ਾਰਗ

ਅੰਮਿ੍ਤਸਰ, 19 ਜੂਨ (ਹਰਜਿੰਦਰ ਸਿੰਘ ਸ਼ੈਲੀ)- 2002 'ਚ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੱਤਾ 'ਚ ਆਈ ਸੀ ਤਾਂ ਉਦੋਂ ਲੋਕਾਂ ਦੇ ਕੰਮਾਂ ਨੂੰ ਅਸਾਨ ਕਰਨ ਦੇ ਮਕਸਦ ਨਾਲ ਸੁਖਮਣੀ ਸੁਸਾਇਟੀ ਖੋਲ੍ਹ ਕੇ ਸੂਬੇ 'ਚ ਸੁਵਿਧਾ ਕੇਂਦਰਾਂ ਦਾ ਨਿਰਮਾਣ ...

ਪੂਰੀ ਖ਼ਬਰ »

ਗੁਰਮੇਜ ਸਿੰਘ ਗੁ: ਨੌਵੀਂ ਪਾਤਸ਼ਾਹੀ ਸਾਹਿਬ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਗੁ: ਬਾਬਾ ਬਕਾਲਾ ਸਾਹਿਬ ਵਿਖੇ ਲੋਕ ਇਨਸਾਫ਼ ਪਾਰਟੀ ਮਾਝਾ ਜ਼ੋਨ ਦੇ ਨਵ ਨਿਯੁੱਕਤ ਸੀ: ਮੀ: ਪ੍ਰਧਾਨ ਗੁਰਮੇਜ ਸਿੰਘ ਗੱਗੜਭਾਣਾ ਆਪਣੇ ਸਾਥੀਆਂ ਸਮੇਤ ਗੁ: ਭੋਰਾ ਸਾਹਿਬ ਵਿਖੇ ਨਤਮਸਤਕ ਹੋਏ ਤੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਬੂਟੇ ਲਗਾ ਕੇ ਆਰੰਭਤਾ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਬਾਗ਼ਬਾਨੀ ਵਿਭਾਗ ਅੰਮਿ੍ਤਸਰ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਕੈਂਪ ਲਾਇਆ ਗਿਆ | ਕੈਂਪ 'ਚ ਰਵਿੰਦਰ ਸਿੰਘ ਅਰੋੜਾ ਸਬ ਡਵੀਜਨਲ ਮੈਜਿਸਟਰੇਟ ਨੇ ਵਿਸ਼ੇਸ਼ ਤੌਰ 'ਤੇ ਸਿਰਕਤ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਕਰਵਾਇਆ

ਬਾਬਾ ਬਕਾਲਾ ਸਾਹਿਬ, 19 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਫਤਹਿਜੰਗ ਸਿੰਘ ਬਾਜਵਾ ਵਿਧਾਇਕ ਕਾਦੀਆਂ ਤੇ ਬਲਵਿੰਦਰ ਸਿੰਘ ਲਾਡੀ ਵਿਧਾਇਕ ਸ੍ਰੀ ਹਰਗੋਬਿੰਦਰਪੁਰ ਦੀ ਜਿੱਤ ਦੀ ਖ਼ੁਸ਼ੀ ਵਿਚ ਸਰਪੰਚ ਗੁਰਦੀਪ ਸਿੰਘ ਬੁਝਿਆਂ ਵਾਲੀ ਵਲੋਂ ਗੁਰਦੁਆਰਾ ਨੌਵੀਂ ...

ਪੂਰੀ ਖ਼ਬਰ »

ਗੁਰੂ ਨਾਨਕ ਸਟੇਡੀਅਮ ਵਿਚ 21 ਨੂੰ ਮਨਾਇਆ ਜਾਵੇਗਾ ਕੌਮਾਂਤਰੀ ਯੋਗਾ ਦਿਵਸ-ਡੀ. ਸੀ.

ਅੰਮਿ੍ਤਸਰ, 19 ਜੂਨ (ਸ਼ੈਲੀ)- ਅੰਤਰਰਾਸ਼ਟਰੀ ਯੋਗਾ ਦਿਵਸ ਇਸ ਵਾਰ ਗੁਰੂ ਨਾਨਕ ਸਟੇਡੀਅਮ ਅੰਮਿ੍ਤਸਰ 'ਚ ਕਰਵਾਇਆ ਜਾ ਰਿਹਾ ਹੈ, ਇਸ ਮੌਕੇ ਜਿੱਥੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇਹਰਾਦੂਨ ਤੋਂ ਸਿੱਧੇ ਪ੍ਰਸਾਰਣ ਲਈ ਸ਼ਹਿਰ ਵਾਸੀਆਂ ਦੇ ਰੂਬਰੂ ਹੋਣਗੇ, ਉਥੇ ...

ਪੂਰੀ ਖ਼ਬਰ »

ਪਿੰਡ ਸਾਧਪੁਰ ਦੇ ਕਈ ਘਰਾਂ 'ਚ ਚੋਰੀ ਕਰਨ ਵਾਲਾ ਮੁਲਜ਼ਮ ਗਿ੍ਫ਼ਤਾਰ

ਮੱਤੇਵਾਲ, 19 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)- ਇਥੋਂ ਨਜਦੀਕੀ ਪਿੰਡ ਸਾਧਪੁਰ ਵਿਚ ਬੀਤੇ ਕੁੱਝ ਦਿਨ ਪਹਿਲਾਂ ਇਕੋ ਰਾਤ ਵਿਚ ਕਈ ਘਰਾਂ ਵਿਚ ਚੋਰੀ ਦੀ ਵਰਾਦਾਤ ਨੂੰ ਅੰਜਾਮ ਦੇਣ ਵਾਲੇ ਮੁਰਜਮ ਨੂੰ ਥਾਣਾ ਜੰਡਿਆਲਾ ਗੁਰੁ ਦੀ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਸਿੱਧੂ ਅੰਮਿ੍ਤਸਰ 'ਚ ਵੀ ਨਾਜਾਇਜ਼ ਉਸਾਰੀਆਂ ਿਖ਼ਲਾਫ਼ ਕਰਵਾਈ ਕਰਨ-ਮੰਨਾ

ਅੰਮਿ੍ਤਸਰ, 19 ਜੂਨ (ਹਰਮਿੰਦਰ ਸਿੰਘ)- ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਬੀਤੇ ਦਿਨੀ ਨਾਜਾਇਜ਼ ਉਸਾਰੀਆਂ ਮਾਮਲੇ 'ਚ ਜਲੰਧਰ ਨਗਰ ਨਿਗਮ ਦੇ ਕੁੱਝ ਅਧਿਕਾਰੀਆਂ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਮਨਦੀਪ ਸਿੰਘ ...

ਪੂਰੀ ਖ਼ਬਰ »

ਨਜ਼ਰਬੰਦ ਕੀਤੀ ਇਬਾਦਤਗਾਹ ਨੂੰ ਆਜ਼ਾਦ ਕਰਵਾਉਣ ਲਈ ਵਿੱਢੀ ਮੁਹਿੰਮ ਅੰਮਿ੍ਤਸਰ ਦੀ ਸਭ ਤੋਂ ਵੱਡੀ ਈਦਗਾਹ ਭੂਮੀ ਮਾਫ਼ੀਆ ਦੇ ਕਬਜ਼ੇ ਹੇਠ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)-ਆਪਣੇ ਨੇਕ ਬੰਦਿਆਂ ਨੂੰ ਮੁਸੀਬਤਾਂ ਤੋਂ ਛੁਟਕਾਰਾ ਦਿਵਾਉਣ ਵਾਲੇ 'ਅੱਲ੍ਹਾ' ਦੀ ਇਬਾਦਤਗਾਹ ਖੁਦ ਮੁਸੀਬਤ 'ਚ ਹੈ ਤੇ ਲੋਕਾਂ ਦੇ ਘਰ-ਸੰਪਤੀਆਂ ਹੜੱਪਣ ਵਾਲਾ ਸ਼ਹਿਰ ਦਾ ਬੇਲਗ਼ਾਮ ਹੋ ਚੁੱਕਾ ਭੂਮੀ ਮਾਫ਼ੀਆ ਅੱਲ੍ਹਾ ਦੇ ਉਪਰੋਕਤ ...

ਪੂਰੀ ਖ਼ਬਰ »

ਬਾਲ ਨਾਟਕ 'ਰਾਜਿਆ ਰਾਜ ਕਰੇਂਦਿਆ' ਦਾ ਮੰਚਨ ਅੱਜ

ਅੰਮਿ੍ਤਸਰ, 19 ਜੂਨ (ਹਰਮਿੰਦਰ ਸਿੰਘ)- ਵਿਰਸਾ ਵਿਹਾਰ ਸੁਸਾਇਟੀ, ਅੰਮਿ੍ਤਸਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਰਸਾ ਵਿਹਾਰ ਵਿਖੇ ਲਗਾਈ 15 ਰੋਜ਼ਾ ਬਾਲ ਰੰਗਮੰਚ ਵਰਕਸ਼ਾਪ ਦੌਰਾਨ ਇਸ ਵਰਕਸ਼ਾਪ ਵਿਚ ਬੱਚਿਆਂ ਨੇ ਸ਼੍ਰੋਮਣੀ ...

ਪੂਰੀ ਖ਼ਬਰ »

ਖੇਡ ਵਿਭਾਗ ਵੱਲੋਂ ਕਈ ਜ਼ਿਲ੍ਹਾ ਖੇਡ ਅਫ਼ਸਰਾਂ ਦੀ ਕੀਤੀ ਬਦਲੀ

ਅੰਮਿ੍ਤਸਰ, 19 ਜੂਨ (ਹਰਜਿੰਦਰ ਸਿੰਘ ਸ਼ੈਲੀ)¸ਪੰਜਾਬ ਦੇ ਖੇਡਾਂ ਦੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਆਈ. ਏ. ਐਸ. ਅਧਿਕਾਰੀ ਸੰਜੇ ਕੁਮਾਰ ਨੇ ਇੱਕ ਆਦੇਸ਼ ਜਾਰੀ ਕਰਦਿਆਂ ਕਈ ਜ਼ਿਲਿਆਂ ਦੇ ਜ਼ਿਲ੍ਹਾ ਖੇਡ ਅਫ਼ਸਰਾਂ ਦੀ ਬਦਲੀ ਕੀਤੀ ਹੈ | ਨਵੇਂ ਆਦੇਸ਼ਾਂ ...

ਪੂਰੀ ਖ਼ਬਰ »

ਬਾਬਾ ਬੋਦੇ ਸ਼ਾਹ ਦੀ ਯਾਦ 'ਚ ਸਾਲਾਨਾ ਸਭਿਆਚਾਰਕ ਮੇਲਾ ਕਰਵਾਇਆ

ਅਜਨਾਲਾ, 19 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਵਾਰਡ ਨੰ.- 8 ਅਜਨਾਲਾ 'ਚ ਸਥਿਤ ਦਰਗਾਹ ਪੀਰ ਬਾਬਾ ਬੋਦੇ ਸ਼ਾਹ ਦੀ ਯਾਦ 'ਚ ਸਾਲਾਨਾ ਸਭਿਆਚਾਰਕ ਮੇਲਾ ਪੀਰ ਬਾਬਾ ਬੋਦੇ ਸ਼ਾਹ ਸੇਵਾ ਸੁਸਾਇਟੀ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਦਰਗਾਹ 'ਤੇ ਮੁੱਖ ...

ਪੂਰੀ ਖ਼ਬਰ »

ਨਗਰ ਕੌਾਸਲ ਜੰਡਿਆਲਾ ਗੁਰੂ ਦੀ ਪ੍ਰਧਾਨ ਮਮਤਾ ਦਾ ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਿਲ ਹੋਣਾ ਸ਼ੁੱਭ ਸੰਕੇਤ-ਡੈਨੀ ਬੰਡਾਲਾ

ਜੰਡਿਆਲਾ ਗੁਰੂ, 19 ਜੂਨ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਬੀਤੇ ਦਿਨ ਨਗਰ ਕੌਾਸਲ ਜੰਡਿਆਲਾ ਗੁਰੂ ਦੀ ਪ੍ਰਧਾਨ ਸ੍ਰੀਮਤੀ ਮਮਤਾ ਵਲੋਂ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅਲਵਿੰਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਨੂੰ ਕਾਂਗਰਸ ਪਾਰਟੀ ਲਈ ਸ਼ੁੱਭ ਸੰਕੇਤ ਦੱਸਦਿਆਂ ਬਹੁਤ ਜਲਦੀ ਹੀ ਜੰਡਿਆਲਾ ਗੁਰੂ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸਰਪੰਚਾਂ, ਪੰਚਾਂ, ਮੋਹਤਬਰਾਂ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਦਾਅਵਾ ਕੀਤਾ | ਸ: ਡੈਨੀ ਬੰਡਾਲਾ ਨੇ ਦੱਸਿਆ ਕਿ ਹਲਕੇ ਦੇ ਬਹੁਤ ਸਾਰੇ ਸਰਪੰਚ-ਪੰਚ ਉਨ੍ਹਾਂ ਦੇ ਸੰਪਰਕ ਵਿਚ ਹਨ ਤੇ ਉਹ ਕਿਸੇ ਵੇਲੇ ਵੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਨਕਾਰਦੇ ਹੋਏ ਕਾਂਗਰਸ ਵਿਚ ਸ਼ਾਮਿਲ ਹੋ ਸਕਦੇ ਹਨ | ਉਨ੍ਹਾਂ ਕਿਹਾ ਕਿ ਨਗਰ ਕੌਾਸਲ ਦੀ ਪ੍ਰਧਾਨ ਸ੍ਰੀਮਤੀ ਮਮਤਾ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਜਿਥੇ ਕਾਂਗਰਸ ਨੂੰ ਮਜ਼ਬੂਤੀ ਮਿਲੇਗੀ, ਉਥੇ ਸ਼ਹਿਰ ਦੇ ਵਿਕਾਸ ਕੰਮਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ | ਸ੍ਰੀ ਡੈਨੀ ਬੰਡਾਲਾ ਨੇ ਦੱਸਿਆ ਕਿ ਜੰਡਿਆਲਾ ਗੁਰੂ ਸ਼ਹਿਰ ਵਿਚ ਬੇਘਰਿਆਂ ਲਈ ਘਰ ਬਣਾ ਕੇ ਦਿੱਤੇ ਜਾਣ ਅਤੇ ਕੱਚੇ ਕੋਠਿਆਂ ਨੂੰ ਪੱਕੇ ਕੀਤੇ ਜਾਣ ਦੇ 550 ਦੇ ਲਗਪਗ ਫਾਰਮ ਭਰੇ ਸੀ, ਹੁਣ ਮਨਜ਼ੂਰ ਹੋ ਕੇ ਉਨ੍ਹਾਂ ਲਈ ਕੇਂਦਰ ਸਰਕਾਰ ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਸਕੀਮ ਤਹਿਤ 3 ਕਰੋੜ ਰੁਪਏ ਦੀ ਰਾਸ਼ੀ ਆ ਚੁੱਕੀ ਹੈ ਅਤੇ ਸੀਵਰੇਜ ਵਾਸਤੇ ਵੀ 3 ਕਰੋੜ ਦੀ ਰਾਸ਼ੀ ਮਿਲ ਗਈ ਹੈ | ਵਿਧਾਇਕ ਬੰਡਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡ ਜਗਤ ਨੂੰ ਉਤਸ਼ਾਹਿਤ ਕਰਨ ਲਈ ਸਾਬਕਾ ਕੈਬਨਿਟ ਮੰਤਰੀ ਸਵ: ਸਰਦੂਲ ਸਿੰਘ ਬੰਡਾਲਾ ਦੀ ਯਾਦ ਵਿਚ ਇਕ ਖੇਡ ਸਟੇਡੀਅਮ ਬਹੁਤ ਜਲਦੀ ਹੀ ਪੰਜਾਬ ਸਰਕਾਰ ਕੋਲੋਂ ਮਨਜ਼ੂਰ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੀ ਦਿਨੋਂ-ਦਿਨ ਵਧ ਰਹੀ ਹਰਮਨ-ਪਿਆਰਤਾ ਤੋਂ ਕੇਂਦਰ ਸਰਕਾਰ ਦੇ ਹੌਸਲੇ ਡਿਗੇ ਹੋਏ ਹਨ ਤੇ 2019 ਵਿਚ ਕਾਂਗਰਸ ਪਾਰਟੀ ਲੋਕ ਸਭਾ ਦੀਆਂ ਚੋਣਾਂ ਜਿੱਤ ਕੇ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਸਰਕਾਰ ਬਣਾਏਗੀ | ਸ੍ਰੀ ਡੈਨੀ ਬੰਡਾਲਾ ਨੇ ਜੰਡਿਆਲਾ ਗੁਰੂ ਹਲਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜਨਤਾ ਦੇ ਸੇਵਾਦਾਰ ਹਨ ਤੇ ਉਨ੍ਹਾਂ ਦੇ ਘਰ ਦੇ ਦਰਵਾਜ਼ੇ 24 ਘੰਟੇ ਖੁੱਲ੍ਹੇ ਹਨ | ਇਸ ਮੌਕੇ ਬੀਤੇ ਦਿਨ ਨਗਰ ਕੌਾਸਲ ਦੀ ਪ੍ਰਧਾਨ ਸ੍ਰੀਮਤੀ ਮਮਤਾ ਜੋ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਿਲ ਹੋਈ ਸੀ, ਨੇ ਕਿਹਾ ਕਿ ਉਸ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਬਣਦਾ ਮਾਣ-ਸਨਮਾਨ ਨਹੀਂ ਸੀ ਮਿਲ ਰਿਹਾ ਤੇ ਬਹੁਤ ਦਬਾਅ ਹੇਠ ਉਸ ਨੂੰ ਕੰਮ ਵੀ ਨਹੀਂ ਸੀ ਕਰਨ ਦਿੱਤਾ ਜਾ ਰਿਹਾ, ਜਿਸ ਕਾਰਨ ਉਸ ਨੇ ਵਿਧਾਇਕ ਸ੍ਰੀ ਡੈਨੀ ਬੰਡਾਲਾ ਦੀ ਉਸਾਰੂ ਸੋਚ, ਬਿਨਾਂ ਭੇਦਭਾਵ ਕੰਮ ਕਰਨ ਦੀ ਲਗਨ ਅਤੇ ਸ਼ਹਿਰ ਦੇ ਵਿਕਾਸ ਪ੍ਰਤੀ ਭਾਰੀ ਉਤਸ਼ਾਹ ਵੇਖ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ ਅਤੇ ਹੁਣ ਉਹ ਆਪਣੇ ਸਾਥੀਆਂ ਸਮੇਤ ਕਾਂਗਰਸ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰ ਦੇਣਗੇ | ਇਸ ਮੌਕੇ ਐਡਵੋਕੇਟ ਰਾਜ ਕੁਮਾਰ ਮਲਹੋਤਰਾ, ਸ੍ਰੀ ਸੰਜੀਵ ਕੁਮਾਰ ਲਵਲੀ, ਵਰਿੰਦਰ ਕੁਮਾਰ ਆਸ਼ੂ ਵਿਧਾਇਕ, ਜਸਵਿੰਦਰ ਸਿੰਘ ਦਸਮੇਸ਼ ਨਗਰ ਪੀ. ਏ., ਕੌਾਸਲਰ ਰਣਧੀਰ ਸਿੰਘ, ਅਮਰਜੀਤ ਸਿੰਘ, ਸੰਜੀਵ ਹੈਪੀ, ਕੁਲਵਿੰਦਰ ਸਿੰਘ, ਹੈਪੀ ਕੌਾਸਲਰ ਵੀ ਸ੍ਰੀ ਡੈਨੀ ਬੰਡਾਲਾ ਦੇ ਨਾਲ ਸਨ |


ਖ਼ਬਰ ਸ਼ੇਅਰ ਕਰੋ

ਪੁਲਿਸ ਥਾਣਾ ਦੇ ਮੁੱਖ ਗੇਟ ਅੱਗੇ ਜਨਤਕ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ

ਅਜਨਾਲਾ,19 ਜੂਨ (ਐੱਸ.ਪ੍ਰਸ਼ੋਤਮ)- ਅੱਜ ਕੜਕਦੀ ਦੀ ਧੁੱਪ ਤੇ ਸ਼ਿਖਰ ਦੁਪਹਿਰੇ ਪੁਲਿਸ ਥਾਣਾ ਅਜਨਾਲਾ ਦੇ ਮੁੱਖ ਗੇਟ ਅੱਗੇ ਇਨਕਲਾਬੀ ਸੰਘਰਸ਼ੀਲ ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ (ਜੇ. ਪੀ. ਐੱਮ. ਓ.) ਦੇ ਸੈਂਕੜੇ ਕਾਰਕੁੰਨਾਂ ਨੇ ਕਨਵੀਨਰ ਤੇ ਜਮਹੂਰੀ ਕਿਸਾਨ ਸਭਾ ...

ਪੂਰੀ ਖ਼ਬਰ »

ਰਾਕੇਸ਼ ਮਰਵਾਹ ਮੰਦਰ ਲਾਲ ਦੁਆਰਾ ਪ੍ਰਬੰਧਕ ਕਮੇਟੀ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਅਜਨਾਲਾ, 19 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਿਕ ਸ਼ਹਿਰ 'ਚ ਪੁਰਾਣੀ ਸਬਜ਼ੀ ਮੰਡੀ ਬਾਈਪਾਸ ਰੋਡ 'ਤੇ ਸਥਿਤ ਮੰਦਰ ਸ੍ਰੀ ਲਾਲ ਦੁਆਰਾ ਪ੍ਰਬੰਧਕ ਕਮੇਟੀ ਦੀ ਅਹਿਮ ਇਕੱਤਰਤਾ ਹੋਈ | ਇਸ ਮੌਕੇ ਪਿਛਲੇ ਦੋ ਸਾਲਾਂ ਦੌਰਾਨ ਕਮੇਟੀ ਪ੍ਰਧਾਨ ਰਾਕੇਸ਼ ਮਰਵਾਹ ਦੀ ਪ੍ਰਧਾਨਗੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX