ਤਾਜਾ ਖ਼ਬਰਾਂ


ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  38 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  49 minutes ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 1 hour ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 2 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 5 hours ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਤਰਨਤਾਰਨ

ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਨੂੰ ਰੋਕਣ ਲਈ ਸਹਾਇਕ ਕਮਿਸ਼ਨਰ ਨਿੱਤਰੇ ਮੈਦਾਨ 'ਚ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਤਰਨ ਤਾਰਨ ਸ਼ਹਿਰ ਵਿਚ ਦੁਕਾਨਦਾਰਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਥਾਂਵਾਂ 'ਤੇ ਨਾਜਾਇਜ਼ ਕਬਜੇ ਕਰਕੇ ਟ੍ਰੈਫ਼ਿਕ ਸਮੱਸਿਆ ਪੈਦਾ ਕੀਤੀ ਹੋਈ ਹੈ | ਇਨ੍ਹਾਂ ਨਾਜਾਇਜ਼ ਕਬਜ਼ਿਆਂ ਨੂੰ ਰੋਕਣ ਲਈ ਸਥਾਨਕ ...

ਪੂਰੀ ਖ਼ਬਰ »

ਨਰੇਗਾ ਮੁਲਾਜ਼ਮਾਾ ਵਲੋਂ ਰੋਸ ਵਜੋਂ ਕਲਮ ਛੋੜ ਹੜਤਾਲ ਲਗਾਤਾਰ 14ਵੇਂ ਦਿਨ ਵਿਚ ਦਾਖ਼ਲ

ਤਰਨ ਤਾਰਨ, 19 ਜੂਨ (ਪਰਮਜੀਤ ਜੋਸ਼ੀ)¸ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਤਨਖਾਹਾਂ ਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ 14ਵੇਂ ਦਿਨ ਵੀ ਏ.ਡੀ.ਸੀ. (ਵਿਕਾਸ) ਦਫ਼ਤਰ ਵਿਚੇ ਰੋਸ ਪ੍ਰਦਰਸ਼ਨ ਕੀਤਾ ਗਿਆ¢ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਬਘਿਆੜੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਝਬਾਲ, 19 ਜੂਨ (ਸੁਖਦੇਵ ਸਿੰਘ)-ਬਾਬਾ ਬੁੱਢਾ ਜੀ ਸਤਿਕਾਰ ਕਮੇਟੀ ਵਲੋਂ ਪਿੰਡ ਬਘਿਆੜੀ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਨੂੰ ਹ ਵਲੋਂ ਸੱਸ ਉੱਪਰ ਗਰਮ ਦੁੱਧ ਪਾਉਣ ਨਾਲ ਸੱਸ ਝੁਲਸੀ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੱਕਾ ਕੰਡਿਆਲਾ ਵਿਖੇ ਲੜਕੇ ਅਤੇ ਨੂੰ ਹ ਵਿਚਾਲੇ ਹੋਏ ਝਗੜੇ ਦੌਰਾਨ ਸਮਝਾਉਣ ਗਈ ਸੱਸ ਉਪਰ ਨੂੰ ਹ ਵਲੋਂ ਚੱੁਲੇ 'ਤੇ ਉਬਲ ਰਿਹਾ ਦੁੱਧ ਉਸਦੇ ਸਰੀਰ ਉਪਰ ਪਾ ਦਿੱਤਾ, ਜਿਸ ਕਾਰਨ ਉਸਦੇ ਸਰੀਰ ਦਾ ਕਾਫੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਸਾਢੇ 9 ਲੱਖ ਦੀ ਠੱਗੀ ਮਾਰਨ ਕਰਕੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਥਾਣਾ ਸਿਟੀ ਦੀ ਪੁਲਿਸ ਨੇ ਠਰੂ ਪਿੰਡ ਦੇ ਇਕ ਵਿਅਕਤੀ ਨਾਲ ਸਾਢੇ 9 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਡੀ. ਤਿਲਕ ਰਾਜ ਨੇ ਦੱ ਸਿਆ ਕਿ ਜਤਿੰਦਰ ਸਿੰਘ ...

ਪੂਰੀ ਖ਼ਬਰ »

ਭਿੱਖੀਵਿੰਡ ਪੁਲਿਸ ਵਲੋਂ 85 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਭਿੱਖੀਵੰਡ, 19 ਜੂਨ (ਬੌਬੀ)-ਪੁਲਿਸ ਥਾਣਾ ਭਿੱਖੀਵਿੰਡ ਵਿਖੇ ਥਾਣਾ ਮੁਖੀ ਐੱਸ.ਆਈ. ਮਨਜਿੰਦਰ ਸਿੰਘ ਵਲੋਂ ਚਾਰਜ ਸੰਭਾਲਣ ਤੋਂ ਬਾਅਦ ਲਗਾਤਾਰ ਨਸ਼ਾ ਵਿਕਰੇਤਾਵਾਂ ਤੇ ਨਜ਼ਰ ਰੱਖ ਕੇ ਉਨ੍ਹਾਂ ਨੂੰ ਕਾਬੂ ਕਰਨ ਦਾ ਸਿਲਸਿਲਾ ਜਾਰੀ ਹੈ, ਜਿਸ ਨਾਲ ਇਲਾਕੇ ਵਿਚ ਕਿਸੇ ਹੱਦ ...

ਪੂਰੀ ਖ਼ਬਰ »

ਏ.ਟੀ.ਐੱਮ. ਕਾਰਡ ਬਦਲ ਕੇ ਪੈਸੇ ਕਢਵਾਉਣ ਵਾਲਾ ਨੌਜਵਾਨ ਪੁਲਿਸ ਵਲੋਂ ਕਾਬੂ

ਪੱਟੀ, 19 ਜੂਨ (ਪ੍ਰਭਾਤ ਮੌਾਗਾ)¸ਪੱਟੀ ਕਚਹਿਰੀ ਰੋਡ 'ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐੱਮ. ਵਿਚੋਂ ਬੀਤੇ ਦਿਨੀਂ ਪੈਸੇ ਕਢਵਾਉਣ ਆਈ ਇਕ ਲੜਕੀ ਦਾ ਏ.ਟੀ.ਐੱਮ. ਕਾਰਡ ਬਦਲ ਕੇ ਉਸ ਦੇ ਖਾਤੇ ਵਿਚੋਂ ਧੋਖੇ ਨਾਲ ਪੈਸੇ ਕਢਵਾਉਣ ਵਾਲੇ ਨੌਜਵਾਨ ਨੂੰ ਪੱਟੀ ਪੁਲਿਸ ਨੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਰੱਕ ਨੇ ਮੋਟਰ ਗੈਰਿਜ ਦੇ ਅੱਗੇ ਖੜ੍ਹੀਆਂ ਦੋ ਗੱਡੀਆਂ ਦਰੜੀਆਂ

ਖਡੂਰ ਸਾਹਿਬ, 19 ਜੂਨ (ਮਾਨ ਸਿੰਘ)-ਕਸਬਾ ਖਡੂਰ ਸਾਹਿਬ ਵਿਖੇ ਜੱਜ ਮੋਟਰ ਗੈਰਿਜ ਦੇ ਬਾਹਰ ਖੜ੍ਹੀਆਂ ਦੋ ਗੱਡੀਆਂ ਤੇਜ਼ ਰਫ਼ਤਾਰ ਟਰੱਕ ਵਲੋਂ ਦਰੜ ਦਿੱਤੀਆਂ ਗਈਆਂ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਗੱਡੀਆਂ ਦੇ ਮਾਲਕ ਜਤਿੰਦਰ ਸਿੰਘ ਪੁੱਤਰ ਜੱਗਬੀਰ ਸਿੰਘ ਪਿੰਡ ...

ਪੂਰੀ ਖ਼ਬਰ »

ਕਰੋੜਾਂ ਦੀ ਗ੍ਰਾਂਟ ਖਰਚ ਹੋਣ ਤੋਂ ਬਾਅਦ ਵੀ ਮੁਢਲੀਆਂ ਸਹੂਲਤਾਂ ਤੋਂ ਵਾਂਝਾ ਅੱਡਾ ਭਿੱਖੀਵਿੰਡ

ਭਿੱਖੀਵਿੰਡ, 19 ਜੂਨ (ਬੌਬੀ)-ਕਸਬਾ ਭਿੱਖੀਵਿੰਡ ਲਈ ਭਾਵੇਂ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਵੀ ਕਰੋੜਾਂ ਰੁਪਏ ਭਿੱਖੀਵਿੰਡ ਦੇ ਵਿਕਾਸ ਲਈ ਖ਼ਰਚ ਕੀਤੇ ਗਏ ਹੁਣ ਵੀ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਕਰੋੜਾਂ ਰੁਪਏ ਗ੍ਰਾਂਟਾਂ ਭਿੱਖੀਵਿੰਡ ਨਗਰ ਪੰਚਾਇਤ ਨੂੰ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਦੀ ਸਮਾਪਤੀ ਮੌਕੇ ਹਲਕਾ ਵਿਧਾਇਕ ਭਲਾਈਪੁਰ ਨੇ ਖਿਡਾਰੀਆਂ ਨੂੰ ਵੰਡੇ ਇਨਾਮ

ਮੀਆਂਵਿੰਡ, 19 ਜੂਨ (ਗੁਰਪ੍ਰਤਾਪ ਸਿੰਘ ਸੰਧੂ)¸ਪਿੰਡ ਰਾਮਪੁਰ (ਭੂਤਵਿੰਡ) ਵਿਖੇ ਗੁਰੂ ਅਮਰਦਾਸ ਸਪੋਰਟਸ ਕਲੱਬ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਏ ਗਏ | ਕਿ੍ਕਟ ਦੇ ਫਾਈਨਲ ਮੁਕਾਬਲੇ ਵਿਚ ਪੱਖੋਕੇ ਦੀ ਟੀਮ ਨੇ ਰਾਮਪੁਰ ਦੀ ਟੀਮ ਨੂੰ ਹਰਾ ਕੇ ਕਿ੍ਕਟ ਕੱਪ 'ਤੇ ਕਬਜ਼ਾ ਕਰ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਦਿੱਤੀ ਜਾਵੇਗੀ- ਐਸ.ਡੀ.ਓ.

ਝਬਾਲ, 19 ਜੂਨ (ਸਰਬਜੀਤ ਸਿੰਘ)-ਬਿਜਲੀ ਘਰ ਝਬਾਲ ਵਿਖੇ ਨਵੇਂ ਆਏ ਐਸ.ਡੀ.ਓ ਜਤਿੰਦਰ ਕੁਮਾਰ ਸ਼ਰਮਾ ਨੇ ਆਪਣਾ ਚਾਰਜ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੇ ਅਗਾਮੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੋਟਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਸੰਜੀਵ ਕੁਮਾਰ ਗੁਪਤਾ ਡੀਪੂ ਹੋਲਡਰ ਯੂਨੀਅਨ ਪੱਟੀ ਦੇ ਪ੍ਰਧਾਨ ਬਣੇ

ਪੱਟੀ, 19 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਡੀਪੂ ਹੋਲਡਰ ਯੂਨੀਅਨ ਪੱਟੀ ਦੀ ਮੀਟਿੰਗ ਮਨਦੀਪ ਸਿੰਘ ਮੰਨਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿੱਚ ਡੀਪੂ ਹੋਲਡਰਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਚਰਚਾ ਕੀਤੀ ਗਈ | ਇਸ ਮੀਟਿੰਗ ਵਿੱਚ ਸਰਕਾਰ ਤੋਂ ਡੀਪੂ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨਾਂ 'ਤੇ ਪ੍ਰਵਾਸੀ ਮਜ਼ਦੂਰਾਂ ਲਈ ਕਿਸਾਨਾਂ ਵਲੋਂ ਕੀਤੀ ਜਾ ਰਹੀ ਹੈ ਜ਼ੋਰ ਅਜਮਾਈ

ਝਬਾਲ 19 ਜੂਨ (ਸੁਖਦੇਵ ਸਿੰਘ)-ਸਰਕਾਰ ਵਲੋਂ 20 ਜੂਨ ਤੋਂ ਬਾਅਦ ਝੋਨਾ ਲਗਾਉਣ ਦੇ ਜਾਰੀ ਕੀਤੇ ਫੁਰਮਾਨ ਤੋਂ ਬਾਅਦ ਹੁਣ ਮਜ਼ਦੂਰਾਂ ਦੀ ਵੱਡੀ ਘਾਟ ਕਾਰਨ ਕਿਸਾਨਾਂ ਨੂੰ ਅਨੇਕਾਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪ੍ਰਵਾਸੀ ਮਜ਼ਦੂਰਾਂ ਦੀ ਇਸ ਵਾਰ ਆਮਦ ਘਟ ਕਰਕੇ ...

ਪੂਰੀ ਖ਼ਬਰ »

ਮੋਬਾਈਲ ਰਾਹੀਂ ਆਪਣਾ ਪਸੰਦੀਦਾ ਬੂਟਾ ਜੰਗਲਾਤ ਵਿਭਾਗ ਕੋਲੋਂ ਮੁਫ਼ਤ ਹਾਸਲ ਕਰੋ

ਤਰਨਤਾਰਨ, 19 ਜੂਨ (ਹਰਿੰਦਰ ਸਿੰਘ)-ਤਰਨਤਾਰਨ ਜ਼ਿਲ੍ਹਾ ਵਾਸੀਆਂ ਲਈ ਖੁਸ਼ੀ ਦੀ ਖਬਰ ਹੈ ਕਿ ਹੁਣ ਕੋਈ ਵੀ ਨਾਗਰਿਕ ਆਪਣੇ ਘਰ ਜਾਂ ਆਲੇ ਦੁਆਲੇ ਬੂਟਾ ਪੰਜਾਬ ਸਰਕਾਰ ਦੇ ਜੰਗਲਾਤ ਵਿਭਾਗ ਕੋਲੋਂ ਆਪਣੇ ਮੋਬਾਈਲ ਦੀ ਇੱਕ ਕਲਿੱਕ ਰਾਹੀਂ ਹਾਸਲ ਕਰ ਸਕਦਾ ਹੈ, ਕਿਉਂਕਿ ਪੰਜਾਬ ...

ਪੂਰੀ ਖ਼ਬਰ »

ਨਸ਼ਾ ਰੋਕੂ ਅਫ਼ਸਰ ਅਤੇ ਪਿੰਡ ਨਿਵਾਸੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 19 ਜੂਨ (ਗੁਰਪ੍ਰੀਤ ਸਿੰਘ ਕੱਦਗਿੱਲ)-ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਰੰਭੀ ਮੁਹਿੰਮ ਤਹਿਤ ਐੱਸ.ਡੀ.ਐੱਮ. ਤਰਨ ਤਾਰਨ ਡਾ: ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਖੱਬੇ ਡੋਗਰਾਂ ਵਿਖੇ ਪਿੰਡ ਨਿਵਾਸੀਆਂ ਅਤੇ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦੇ ਆਗਮਨ ਦਿਵਸ ਮੌਕੇ ਕਰਵਾਏ ਧਾਰਮਿਕ ਸਮਾਗਮ

ਚੋਹਲਾ ਸਾਹਿਬ, 19 ਜੂਨ (ਬਲਵਿੰਦਰ ਸਿੰਘ ਚੋਹਲਾ)¸ਚਾਰ ਹਾੜ੍ਹ ਨੂੰ ਗੁਰੂ ਅਰਜਨ ਦੇਵ ਜੀ ਦੇ ਚੋਹਲਾ ਸਾਹਿਬ ਨਗਰ ਵਿਖੇ ਆਉਣ ਦੀ ਖ਼ੁਸ਼ੀ ਵਿਚ ਅਤੇ ਆਪਣੇ ਮਖਾਰਬਿੰਦ ਤੋਂ ਇਸ ਨਿਮਾਣੇ ਪਿੰਡ 'ਭੈਣੀ' ਨੂੰ ਚੋਹਲਾ ਸਾਹਿਬ ਦਾ ਨਾਂਅ ਬਖ਼ਸ਼ਣ ਦੀ ਖ਼ੁਸ਼ੀ ਵਿਚ ਸਮੂਹ ਇਲਾਕਾ ...

ਪੂਰੀ ਖ਼ਬਰ »

ਨਸ਼ੇ ਿਖ਼ਲਾਫ਼ ਲੋਕ ਪਾਰਟੀਬਾਜ਼ੀ ਤੋਂ ਉੱਠ ਕੇ ਅੱਗੇ ਆਉਣ ਲੱਗੇ-ਡਿਪਟੀ ਕਮਿਸ਼ਨਰ

ਤਰਨਤਾਰਨ, 19 ਜੂਨ (ਹਰਿੰਦਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦਾ ਅਸਰ ਆਮ ਲੋਕਾਂ 'ਤੇ ਸਿੱਧਾ ਪਿਆ ਹੈ ਅਤੇ ਪਿੰਡਾਂ ਦੇ ਲੋਕ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਆਪਣੇ ਪਿੰਡਾਂ ਵਿਚੋਂ ਨਸ਼ਾ ਮਕਾਉਣ ਲਈ ਅੱਗੇ ਆ ਰਹੇ ਹਨ | ਲੋਕਾਂ ਦੁਆਰਾ ਕੀਤੀ ਜਾ ਰਹੀ ਇਸ ਪਹਿਲਕਦਮੀ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਛੇਤੀ ਹੀ ਤਰਨਤਾਰਨ ਜਿਲ੍ਹੇ 'ਤੇ ਲੱਗਾ ਨਸ਼ੇ ਦਾ ਕਲੰਕ ਲਹਿ ਜਾਵੇਗਾ |' ਉਕਤ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸਭਰਵਾਲ ਨੇ ਨੂਰਦੀ ਅੱਡਾ ਇਲਾਕੇ ਵਿਚ ਕਰਵਾਏ ਗਏ ਇਕ ਵਿਸ਼ੇਸ਼ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਕੀਤਾ | ਸ੍ਰੀ ਸਭਰਵਾਲ ਨੇ ਭਰੋਸਾ ਦਿੱਤਾ ਕਿ ਜਿਸ ਤਰ੍ਹਾਂ ਜਿਲ੍ਹੇ ਨੂੰ ਨਕਲ ਦੇ ਕੋਹੜ ਤੋਂ ਮੁਕਤ ਕੀਤਾ ਗਿਆ ਹੈ, ਉਸ ਤਰ੍ਹਾਂ ਨਸ਼ੇ ਤੋਂ ਵੀ ਮੁਕਤ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਲਈ ਮੁੱਖ ਮੰਤਰੀ ਵਲੋਂ ਕੀਤੀ ਕੋਸ਼ਿਸ਼ ਦਾ ਇਹ ਨਤੀਜਾ ਹੈ ਕਿ ਪਿੰਡਾਂ ਦੇ ਲੋਕ ਖ਼ੁਦ ਨਸ਼ੇ ਨੂੰ ਖ਼ਤਮ ਕਰਨ ਲਈ ਪ੍ਰਸ਼ਾਸਨ ਦਾ ਸਾਥ ਲੈ ਰਹੇ ਹਨ | ਉਨਾਂ ਦੱਸਿਆ ਕਿ ਹਾਲ ਹੀ ਵਿਚ ਪਿੰਡ ਡਾਲੇਕੇ, ਸ਼ੇਖਾਂ, ਬਲੇਰ, ਮਨਾਵਾਂ ਸਮੇਤ ਜਿਲ੍ਹੇ ਦੇ 12-13 ਪਿੰਡਾਂ ਨੇ ਆਪਣੇ ਪੱਧਰ 'ਤੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਕਮੇਟੀਆਂ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਬਣਾਈਆਂ ਹਨ | ਇਸ ਮੌਕੇ ਸੰਬੋਧਨ ਕਰਦੇ ਜ਼ਿਲ੍ਹਾ ਪੁਲਿਸ ਮੁਖੀ ਦਰਸ਼ਨ ਸਿੰਘ ਮਾਨ ਨੇ ਦੱਸਿਆ ਕਿ ਪਿੰਡਾਂ ਵਿਚੋਂ ਲਗਾਤਾਰ ਪੰਚਾਂ, ਸਰਪੰਚਾਂ, ਮੁਹਤਬਰਾਂ ਅਤੇ ਕਈ ਬੀਬੀਆਂ ਦੇ ਫੋਨ ਵੀ ਆਪਣੇ ਪਿੰਡਾਂ ਵਿਚੋਂ ਨਸ਼ਾ ਖਤਮ ਕਰਨ ਲਈ ਪੁਲਿਸ ਦਾ ਸਾਥ ਲੈਣ ਵਾਸਤੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਤਰਨਤਾਰਨ ਜ਼ਿਲ੍ਹੇ ਵਿਚੋਂ ਨਸ਼ਾ ਖਤਮ ਕਰਨ ਲਈ ਸਾਰੀ ਪੁਲਿਸ ਤੇ ਪ੍ਰਸ਼ਾਸਨ ਤੁਹਾਡੇ ਨਾਲ ਹੈ ਅਤੇ ਤੁਸੀਂ ਜਦੋਂ ਵੀ ਚਾਹੋ, ਮੈਨੂੰ ਇਸ ਮੁੱਦੇ 'ਤੇ ਫੋਨ ਕਰ ਸਕਦੇ ਹੋ | ਉਨ੍ਹਾਂ ਦੱਸਿਆ ਕਿ ਸ਼ਹਿਰ ਦਾ ਨੂਰਦੀ ਇਲਾਕਾ ਨਸ਼ੇ ਦੇ ਸੇਵਨ ਕਰਕੇ ਜਾਣਿਆ ਜਾਂਦਾ ਹੈ ਅਤੇ ਅੱਜ ਇਥੇ ਰੱਖੇ ਪ੍ਰੋਗਰਾਮ ਵਿਚ ਵੀ ਇਲਾਕਾ ਵਾਸੀਆਂ ਨੇ ਆਪਣੇ ਇਲਾਕੇ ਵਿਚੋਂ ਨਸ਼ਾ ਖਤਮ ਕਰਨ ਦਾ ਪ੍ਰਣ ਲਿਆ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਇਸ ਮੁਹਿੰਮ ਵਿਚ ਤੁਹਾਡੇ ਨਾਲ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ | ਇਸ ਮੌਕੇ ਸਿਵਲ ਸਰਜਨ ਡਾ: ਸਮਸ਼ੇਰ ਸਿੰਘ, ਐਸ. ਡੀ. ਐਮ. ਅਮਨਦੀਪ ਕੌਰ, ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਕਿਰਪਾਲ ਸਿੰਘ, ਐਸ. ਪੀ. ਤਿਲਕ ਰਾਜ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |



ਖ਼ਬਰ ਸ਼ੇਅਰ ਕਰੋ

ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਦੀ ਮੀਟਿੰਗ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)¸ਬਿਜਲੀ ਕਾਮਿਆਂ ਦੀ ਜਥੇਬੰਦੀ ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਪੰਜਾਬ ਦੇ ਬਾਨੀ ਸੂਬਾ ਪ੍ਰਧਾਨ ਅਤੇ ਜਥੇਬੰਦੀ ਦੀ ਮਾਸਿਕ ਪਤਰਿੱਕਾ ਬਿਜਲੀ ਉਜਾਲਾ ਦੇ ਸੰਸਥਾਪਕ ਕਾਮਰੇਡ ਐੱਚ.ਐੱਸ. ਪਰਮਾਰ ਦੀ ਯਾਦ ਵਿਚ ਜਥੇਬੰਦੀ ਦੀ ...

ਪੂਰੀ ਖ਼ਬਰ »

ਵਰਕਰਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਹੋ ਰਹੇ ਹਨ-ਭੱੁਲਰ

ਅਮਰਕੋਟ, 19 ਜੂਨ (ਭੱਟੀ)-ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੱੁਲਰ ਦੀ ਸ਼ਾਨਦਾਰ ਜਿੱਤ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਪਿੰਡ ਕਲਸੀਆਂ ਕਲਾਂ ਦੇ ਵੱਡੇ ਗੁਰਦੁਆਰਾ ਸਾਹਿਬ ਟਕਸਾਲੀ ਕਾਂਗਰਸੀ ਵਰਕਰਾਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ...

ਪੂਰੀ ਖ਼ਬਰ »

ਤਰਲੋਕ ਸਿੰਘ ਸਭਰਾ ਵਲੋਂ ਜਾਨਲੇਵਾ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਕਾਬੂ ਕਰਨ ਦੀ ਮੰਗ

ਪੱਟੀ, 19 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੱਟੀ ਹਲਕੇ ਦੇ ਪਿੰਡ ਸਭਰਾ ਦੇ ਵਾਸੀ ਤਰਲੋਕ ਸਿੰਘ ਪੁੱਤਰ ਜੈਲ ਸਿੰਘ 'ਤੇ ਜੋ ਜਾਨ ਲੇਵਾ ਹਮਲਾ ਕੀਤਾ ਗਿਆ ਸੀ, ਦੇ ਪੀੜਤ ਤਰਲੋਕ ਸਿੰਘ ਨੇ ਇਸ ਸਬੰਧੀ ਇਨਸਾਫ਼ ਦੀ ਗੁਹਾਰ ਲਗਾਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

2020 ਦੀ ਆੜ ਹੇਠ ਕਾਂਗਰਸ ਤੇ ਭਾਜਪਾ, ਪੰਥ ਅਤੇ ਪੰਜਾਬ ਨਾਲ ਕਰ ਰਹੇ ਹਨ ਧੋਖਾਧੜੀ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਪੰਜਾਬ, ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦਾ ਕਹਿਣਾ ਹੈ ਕਿ 2020 ਦੀ ਆੜ ਵਿਚ ਕਾਂਗਰਸੀ, ਭਾਜਪਾਈ ਅਤੇ ਬਾਦਲ ਦਲ ਸ੍ਰੀ ਦਰਬਾਰ ਸਾਹਿਬ 'ਤੇ ਫੌਜੀ ਹਮਲੇ, ਝੂਠੇ ...

ਪੂਰੀ ਖ਼ਬਰ »

ਗੰਡੀਵਿੰਡ ਵਿਖੇ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਸਮਾਪਤ

ਸਰਾਏਾ ਅਮਾਨਤ ਖਾਂ, 19 ਜੂਨ (ਨਰਿੰਦਰ ਸਿੰਘ ਦੋਦੇ)-ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡ ਗੰਡੀਵਿੰਡ ਵਿਖੇ ਫਰੈਂਡਸ ਲਾਈਵ ਇੰਨਟਰਟੇਨਮੈਂਟ ਕਲੱਬ ਵਲੋਂ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਕਲੱਬ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਲੜਕੇ ਪੱਟੀ ਵਿਖੇ ਰੁੱਖ ਲਗਾਏ

ਪੱਟੀ, 19 ਜੂਨ (ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਦੀ ਸਿਰਮੌਰ ਸੰਸਥਾ ਜੋ ਕਿ ਪਿਛਲੇ ਕਈ ਸਾਲਾਂ ਤੋਂ ਧਾਰਮਿਕ ਸਮਾਜਿਕ ਸੇਵਾਵਾਂ ਨਿਭਾਅ ਰਹੀ ਹੈ, ਉਸੇ ਲੜੀ ਤਹਿਤ ਧੰਨ-ਧੰਨ ਬਾਬਾ ਦੀਪ ਸਿੰਘ ਜੀ ਕੀਰਤਨ ਦਰਬਾਰ ਸੁਸਾਇਟੀ ਪੱਟੀ ਵਲੋਂ ਰੁੱਖ ਲਗਾਓ, ਵਾਤਾਵਰਣ ਬਚਾਓ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪੱਟੀ ਵਿਖੇ ਮਲੇਰੀਆ ਮਹੀਨਾ ਮਨਾਇਆ

ਪੱਟੀ, 19 ਜੂਨ (ਅਵਤਾਰ ਸਿੰਘ ਖਹਿਰਾ)-ਸਿਵਲ ਸਰਜਨ ਤਰਨ ਤਾਰਨ ਡਾ. ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ.ਐੱਮ.ਓ. ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਪੱਟੀ ਵਲੋਂ ਮਲੇਰੀਆ ਮਹੀਨਾ ਮਨਾਇਆ ਗਿਆ, ਜਿਸ ਵਿਚ ਮਲੇਰੀਏ ਦੇ ਲੱਛਣਾਂ ਬਾਰੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸੋਸ਼ਲ ਵੈੱਲਫੇਅਰ ਐਾਡ ਐਜੂਕੇਸ਼ਨਲ ਸੁਸਾਇਟੀ ਵਲੋਂ ਪੱਟੀ ਵਿਖੇ ਪ੍ਰੋਗਰਾਮ ਕਰਵਾਇਆ

ਪੱਟੀ 19 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਨਹਿਰੂ ਯੂਵਾ ਕੇਂਦਰ ਤਰਨ ਤਾਰਨ ਵਲੋਂ ਜ਼ਿਲ੍ਹੇ ਭਰ ਵਿਚ ਯੂਥ ਕੋਆਰਡੀਨੇਟਰ ਬਿਕਰਮਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਚੱਲ ਰਹੀ ਯੋਗਾ ਦੀ ਲੜੀ ਤਹਿਤ ਬਾਬਾ ਫ਼ਰੀਦ ਸੋਸ਼ਲ ਵੈੱਲਫੇਅਰ ਐਾਡ ਐਜੂਕੇਸ਼ਨਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX