ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  16 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  28 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  40 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  56 minutes ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  36 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਤਰਨਤਾਰਨ

ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਨੂੰ ਰੋਕਣ ਲਈ ਸਹਾਇਕ ਕਮਿਸ਼ਨਰ ਨਿੱਤਰੇ ਮੈਦਾਨ 'ਚ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਤਰਨ ਤਾਰਨ ਸ਼ਹਿਰ ਵਿਚ ਦੁਕਾਨਦਾਰਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਥਾਂਵਾਂ 'ਤੇ ਨਾਜਾਇਜ਼ ਕਬਜੇ ਕਰਕੇ ਟ੍ਰੈਫ਼ਿਕ ਸਮੱਸਿਆ ਪੈਦਾ ਕੀਤੀ ਹੋਈ ਹੈ | ਇਨ੍ਹਾਂ ਨਾਜਾਇਜ਼ ਕਬਜ਼ਿਆਂ ਨੂੰ ਰੋਕਣ ਲਈ ਸਥਾਨਕ ...

ਪੂਰੀ ਖ਼ਬਰ »

ਨਰੇਗਾ ਮੁਲਾਜ਼ਮਾਾ ਵਲੋਂ ਰੋਸ ਵਜੋਂ ਕਲਮ ਛੋੜ ਹੜਤਾਲ ਲਗਾਤਾਰ 14ਵੇਂ ਦਿਨ ਵਿਚ ਦਾਖ਼ਲ

ਤਰਨ ਤਾਰਨ, 19 ਜੂਨ (ਪਰਮਜੀਤ ਜੋਸ਼ੀ)¸ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਤਨਖਾਹਾਂ ਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ 14ਵੇਂ ਦਿਨ ਵੀ ਏ.ਡੀ.ਸੀ. (ਵਿਕਾਸ) ਦਫ਼ਤਰ ਵਿਚੇ ਰੋਸ ਪ੍ਰਦਰਸ਼ਨ ਕੀਤਾ ਗਿਆ¢ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਬਘਿਆੜੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਝਬਾਲ, 19 ਜੂਨ (ਸੁਖਦੇਵ ਸਿੰਘ)-ਬਾਬਾ ਬੁੱਢਾ ਜੀ ਸਤਿਕਾਰ ਕਮੇਟੀ ਵਲੋਂ ਪਿੰਡ ਬਘਿਆੜੀ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਨੂੰ ਹ ਵਲੋਂ ਸੱਸ ਉੱਪਰ ਗਰਮ ਦੁੱਧ ਪਾਉਣ ਨਾਲ ਸੱਸ ਝੁਲਸੀ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੱਕਾ ਕੰਡਿਆਲਾ ਵਿਖੇ ਲੜਕੇ ਅਤੇ ਨੂੰ ਹ ਵਿਚਾਲੇ ਹੋਏ ਝਗੜੇ ਦੌਰਾਨ ਸਮਝਾਉਣ ਗਈ ਸੱਸ ਉਪਰ ਨੂੰ ਹ ਵਲੋਂ ਚੱੁਲੇ 'ਤੇ ਉਬਲ ਰਿਹਾ ਦੁੱਧ ਉਸਦੇ ਸਰੀਰ ਉਪਰ ਪਾ ਦਿੱਤਾ, ਜਿਸ ਕਾਰਨ ਉਸਦੇ ਸਰੀਰ ਦਾ ਕਾਫੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਸਾਢੇ 9 ਲੱਖ ਦੀ ਠੱਗੀ ਮਾਰਨ ਕਰਕੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਥਾਣਾ ਸਿਟੀ ਦੀ ਪੁਲਿਸ ਨੇ ਠਰੂ ਪਿੰਡ ਦੇ ਇਕ ਵਿਅਕਤੀ ਨਾਲ ਸਾਢੇ 9 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਡੀ. ਤਿਲਕ ਰਾਜ ਨੇ ਦੱ ਸਿਆ ਕਿ ਜਤਿੰਦਰ ਸਿੰਘ ...

ਪੂਰੀ ਖ਼ਬਰ »

ਭਿੱਖੀਵਿੰਡ ਪੁਲਿਸ ਵਲੋਂ 85 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਭਿੱਖੀਵੰਡ, 19 ਜੂਨ (ਬੌਬੀ)-ਪੁਲਿਸ ਥਾਣਾ ਭਿੱਖੀਵਿੰਡ ਵਿਖੇ ਥਾਣਾ ਮੁਖੀ ਐੱਸ.ਆਈ. ਮਨਜਿੰਦਰ ਸਿੰਘ ਵਲੋਂ ਚਾਰਜ ਸੰਭਾਲਣ ਤੋਂ ਬਾਅਦ ਲਗਾਤਾਰ ਨਸ਼ਾ ਵਿਕਰੇਤਾਵਾਂ ਤੇ ਨਜ਼ਰ ਰੱਖ ਕੇ ਉਨ੍ਹਾਂ ਨੂੰ ਕਾਬੂ ਕਰਨ ਦਾ ਸਿਲਸਿਲਾ ਜਾਰੀ ਹੈ, ਜਿਸ ਨਾਲ ਇਲਾਕੇ ਵਿਚ ਕਿਸੇ ਹੱਦ ...

ਪੂਰੀ ਖ਼ਬਰ »

ਏ.ਟੀ.ਐੱਮ. ਕਾਰਡ ਬਦਲ ਕੇ ਪੈਸੇ ਕਢਵਾਉਣ ਵਾਲਾ ਨੌਜਵਾਨ ਪੁਲਿਸ ਵਲੋਂ ਕਾਬੂ

ਪੱਟੀ, 19 ਜੂਨ (ਪ੍ਰਭਾਤ ਮੌਾਗਾ)¸ਪੱਟੀ ਕਚਹਿਰੀ ਰੋਡ 'ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐੱਮ. ਵਿਚੋਂ ਬੀਤੇ ਦਿਨੀਂ ਪੈਸੇ ਕਢਵਾਉਣ ਆਈ ਇਕ ਲੜਕੀ ਦਾ ਏ.ਟੀ.ਐੱਮ. ਕਾਰਡ ਬਦਲ ਕੇ ਉਸ ਦੇ ਖਾਤੇ ਵਿਚੋਂ ਧੋਖੇ ਨਾਲ ਪੈਸੇ ਕਢਵਾਉਣ ਵਾਲੇ ਨੌਜਵਾਨ ਨੂੰ ਪੱਟੀ ਪੁਲਿਸ ਨੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਰੱਕ ਨੇ ਮੋਟਰ ਗੈਰਿਜ ਦੇ ਅੱਗੇ ਖੜ੍ਹੀਆਂ ਦੋ ਗੱਡੀਆਂ ਦਰੜੀਆਂ

ਖਡੂਰ ਸਾਹਿਬ, 19 ਜੂਨ (ਮਾਨ ਸਿੰਘ)-ਕਸਬਾ ਖਡੂਰ ਸਾਹਿਬ ਵਿਖੇ ਜੱਜ ਮੋਟਰ ਗੈਰਿਜ ਦੇ ਬਾਹਰ ਖੜ੍ਹੀਆਂ ਦੋ ਗੱਡੀਆਂ ਤੇਜ਼ ਰਫ਼ਤਾਰ ਟਰੱਕ ਵਲੋਂ ਦਰੜ ਦਿੱਤੀਆਂ ਗਈਆਂ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਗੱਡੀਆਂ ਦੇ ਮਾਲਕ ਜਤਿੰਦਰ ਸਿੰਘ ਪੁੱਤਰ ਜੱਗਬੀਰ ਸਿੰਘ ਪਿੰਡ ...

ਪੂਰੀ ਖ਼ਬਰ »

ਕਰੋੜਾਂ ਦੀ ਗ੍ਰਾਂਟ ਖਰਚ ਹੋਣ ਤੋਂ ਬਾਅਦ ਵੀ ਮੁਢਲੀਆਂ ਸਹੂਲਤਾਂ ਤੋਂ ਵਾਂਝਾ ਅੱਡਾ ਭਿੱਖੀਵਿੰਡ

ਭਿੱਖੀਵਿੰਡ, 19 ਜੂਨ (ਬੌਬੀ)-ਕਸਬਾ ਭਿੱਖੀਵਿੰਡ ਲਈ ਭਾਵੇਂ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਵੀ ਕਰੋੜਾਂ ਰੁਪਏ ਭਿੱਖੀਵਿੰਡ ਦੇ ਵਿਕਾਸ ਲਈ ਖ਼ਰਚ ਕੀਤੇ ਗਏ ਹੁਣ ਵੀ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਕਰੋੜਾਂ ਰੁਪਏ ਗ੍ਰਾਂਟਾਂ ਭਿੱਖੀਵਿੰਡ ਨਗਰ ਪੰਚਾਇਤ ਨੂੰ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਦੀ ਸਮਾਪਤੀ ਮੌਕੇ ਹਲਕਾ ਵਿਧਾਇਕ ਭਲਾਈਪੁਰ ਨੇ ਖਿਡਾਰੀਆਂ ਨੂੰ ਵੰਡੇ ਇਨਾਮ

ਮੀਆਂਵਿੰਡ, 19 ਜੂਨ (ਗੁਰਪ੍ਰਤਾਪ ਸਿੰਘ ਸੰਧੂ)¸ਪਿੰਡ ਰਾਮਪੁਰ (ਭੂਤਵਿੰਡ) ਵਿਖੇ ਗੁਰੂ ਅਮਰਦਾਸ ਸਪੋਰਟਸ ਕਲੱਬ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਏ ਗਏ | ਕਿ੍ਕਟ ਦੇ ਫਾਈਨਲ ਮੁਕਾਬਲੇ ਵਿਚ ਪੱਖੋਕੇ ਦੀ ਟੀਮ ਨੇ ਰਾਮਪੁਰ ਦੀ ਟੀਮ ਨੂੰ ਹਰਾ ਕੇ ਕਿ੍ਕਟ ਕੱਪ 'ਤੇ ਕਬਜ਼ਾ ਕਰ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਦਿੱਤੀ ਜਾਵੇਗੀ- ਐਸ.ਡੀ.ਓ.

ਝਬਾਲ, 19 ਜੂਨ (ਸਰਬਜੀਤ ਸਿੰਘ)-ਬਿਜਲੀ ਘਰ ਝਬਾਲ ਵਿਖੇ ਨਵੇਂ ਆਏ ਐਸ.ਡੀ.ਓ ਜਤਿੰਦਰ ਕੁਮਾਰ ਸ਼ਰਮਾ ਨੇ ਆਪਣਾ ਚਾਰਜ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੇ ਅਗਾਮੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੋਟਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਸੰਜੀਵ ਕੁਮਾਰ ਗੁਪਤਾ ਡੀਪੂ ਹੋਲਡਰ ਯੂਨੀਅਨ ਪੱਟੀ ਦੇ ਪ੍ਰਧਾਨ ਬਣੇ

ਪੱਟੀ, 19 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਡੀਪੂ ਹੋਲਡਰ ਯੂਨੀਅਨ ਪੱਟੀ ਦੀ ਮੀਟਿੰਗ ਮਨਦੀਪ ਸਿੰਘ ਮੰਨਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿੱਚ ਡੀਪੂ ਹੋਲਡਰਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਚਰਚਾ ਕੀਤੀ ਗਈ | ਇਸ ਮੀਟਿੰਗ ਵਿੱਚ ਸਰਕਾਰ ਤੋਂ ਡੀਪੂ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨਾਂ 'ਤੇ ਪ੍ਰਵਾਸੀ ਮਜ਼ਦੂਰਾਂ ਲਈ ਕਿਸਾਨਾਂ ਵਲੋਂ ਕੀਤੀ ਜਾ ਰਹੀ ਹੈ ਜ਼ੋਰ ਅਜਮਾਈ

ਝਬਾਲ 19 ਜੂਨ (ਸੁਖਦੇਵ ਸਿੰਘ)-ਸਰਕਾਰ ਵਲੋਂ 20 ਜੂਨ ਤੋਂ ਬਾਅਦ ਝੋਨਾ ਲਗਾਉਣ ਦੇ ਜਾਰੀ ਕੀਤੇ ਫੁਰਮਾਨ ਤੋਂ ਬਾਅਦ ਹੁਣ ਮਜ਼ਦੂਰਾਂ ਦੀ ਵੱਡੀ ਘਾਟ ਕਾਰਨ ਕਿਸਾਨਾਂ ਨੂੰ ਅਨੇਕਾਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪ੍ਰਵਾਸੀ ਮਜ਼ਦੂਰਾਂ ਦੀ ਇਸ ਵਾਰ ਆਮਦ ਘਟ ਕਰਕੇ ਕਿਸਾਨ ਦਰ ਦਰ ਦੀਆਂ ਠੋਹਕਰਾਂ ਖਾ ਰਹੇ ਹਨ | ਇਸ ਸਬੰਧੀ ਨੰਬਰਦਾਰ ਹਰਜਿੰਦਰ ਸਿੰਘ ਠੱਠਾ ਨੇ ਦੱਸਿਆ ਕਿ ਝੋਨਾ ਲਗਾਉਣ ਲਈ ਉਹ ਪ੍ਰਵਾਸੀ ਮਜ਼ਦੂਰਾਂ ਦੀ ਭਾਲ ਲਈ ਰੋਜ਼ਾਨਾ ਅੰਮਿ੍ਤਸਰ ਵਿਖੇ ਰੇਲਵੇ ਸਟੇਸ਼ਨ ਦੇ ਜਾਂਦੇ ਹਨ | ਪਰ ਪ੍ਰਵਾਸੀ ਮਜ਼ਦੂਰਾਂ ਦੇ ਘਟ ਆਉਣ ਕਰਕੇ ਕਿਸਾਨ ਆਪਸ ਵਿਚ ਖਿੱਚੋ ਧੂਹ ਕਰਨ ਲੱਗ ਪੈਂਦੇ ਹਨ | ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਲਾਲ ਲਿਜਾਣ ਲਈ ਕਿਸਾਨਾਂ ਵਲੋਂ ਉਨ੍ਹਾਂ ਨੂੰ ਤਰ੍ਹਾਂ ਤਰ੍ਹਾਂ ਦੇ ਲਾਲਚ ਵੀ ਦਿੱਤੇ ਜਾ ਰਹੇ ਹਨ | ਕਿਸਾਨ ਇਕਬਾਲ ਸਿੰਘ ਸ਼ਾਹ ਨੇ ਦੱਸਿਆ ਕਿ ਸਰਕਾਰੀ ਪਾਬੰਦੀ ਤੋਂ ਬਾਅਦ ਹੁਣ ਇਕਦਮ ਝੋਨੇ ਦੀ ਲਗਵਾਈ ਸ਼ੁਰੂ ਹੋ ਜਾਣ ਕਰਕੇ ਜਿਥੇ ਉਨ੍ਹਾਂ ਨੂੰ ਮਜ਼ਦੂਰ ਲੱਭਣ ਲਈ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਮਜ਼ਦੂਰਾਂ ਵਲੋਂ ਝੋਨਾ ਲਗਾਉਣ ਲਈ ਪ੍ਰਤੀ ਏਕੜ ਕੀਤੇ ਵਾਧੇ ਕਾਰਨ ਉਨ੍ਹਾਂ ਨੂੰ ਆਰਥਿਕ ਮਾਰ ਵੀ ਝੱਲਣੀ ਪੈ ਰਹੀ ਹੈ |


ਖ਼ਬਰ ਸ਼ੇਅਰ ਕਰੋ

ਮੋਬਾਈਲ ਰਾਹੀਂ ਆਪਣਾ ਪਸੰਦੀਦਾ ਬੂਟਾ ਜੰਗਲਾਤ ਵਿਭਾਗ ਕੋਲੋਂ ਮੁਫ਼ਤ ਹਾਸਲ ਕਰੋ

ਤਰਨਤਾਰਨ, 19 ਜੂਨ (ਹਰਿੰਦਰ ਸਿੰਘ)-ਤਰਨਤਾਰਨ ਜ਼ਿਲ੍ਹਾ ਵਾਸੀਆਂ ਲਈ ਖੁਸ਼ੀ ਦੀ ਖਬਰ ਹੈ ਕਿ ਹੁਣ ਕੋਈ ਵੀ ਨਾਗਰਿਕ ਆਪਣੇ ਘਰ ਜਾਂ ਆਲੇ ਦੁਆਲੇ ਬੂਟਾ ਪੰਜਾਬ ਸਰਕਾਰ ਦੇ ਜੰਗਲਾਤ ਵਿਭਾਗ ਕੋਲੋਂ ਆਪਣੇ ਮੋਬਾਈਲ ਦੀ ਇੱਕ ਕਲਿੱਕ ਰਾਹੀਂ ਹਾਸਲ ਕਰ ਸਕਦਾ ਹੈ, ਕਿਉਂਕਿ ਪੰਜਾਬ ...

ਪੂਰੀ ਖ਼ਬਰ »

ਨਸ਼ਾ ਰੋਕੂ ਅਫ਼ਸਰ ਅਤੇ ਪਿੰਡ ਨਿਵਾਸੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 19 ਜੂਨ (ਗੁਰਪ੍ਰੀਤ ਸਿੰਘ ਕੱਦਗਿੱਲ)-ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਰੰਭੀ ਮੁਹਿੰਮ ਤਹਿਤ ਐੱਸ.ਡੀ.ਐੱਮ. ਤਰਨ ਤਾਰਨ ਡਾ: ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਖੱਬੇ ਡੋਗਰਾਂ ਵਿਖੇ ਪਿੰਡ ਨਿਵਾਸੀਆਂ ਅਤੇ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦੇ ਆਗਮਨ ਦਿਵਸ ਮੌਕੇ ਕਰਵਾਏ ਧਾਰਮਿਕ ਸਮਾਗਮ

ਚੋਹਲਾ ਸਾਹਿਬ, 19 ਜੂਨ (ਬਲਵਿੰਦਰ ਸਿੰਘ ਚੋਹਲਾ)¸ਚਾਰ ਹਾੜ੍ਹ ਨੂੰ ਗੁਰੂ ਅਰਜਨ ਦੇਵ ਜੀ ਦੇ ਚੋਹਲਾ ਸਾਹਿਬ ਨਗਰ ਵਿਖੇ ਆਉਣ ਦੀ ਖ਼ੁਸ਼ੀ ਵਿਚ ਅਤੇ ਆਪਣੇ ਮਖਾਰਬਿੰਦ ਤੋਂ ਇਸ ਨਿਮਾਣੇ ਪਿੰਡ 'ਭੈਣੀ' ਨੂੰ ਚੋਹਲਾ ਸਾਹਿਬ ਦਾ ਨਾਂਅ ਬਖ਼ਸ਼ਣ ਦੀ ਖ਼ੁਸ਼ੀ ਵਿਚ ਸਮੂਹ ਇਲਾਕਾ ...

ਪੂਰੀ ਖ਼ਬਰ »

ਨਸ਼ੇ ਿਖ਼ਲਾਫ਼ ਲੋਕ ਪਾਰਟੀਬਾਜ਼ੀ ਤੋਂ ਉੱਠ ਕੇ ਅੱਗੇ ਆਉਣ ਲੱਗੇ-ਡਿਪਟੀ ਕਮਿਸ਼ਨਰ

ਤਰਨਤਾਰਨ, 19 ਜੂਨ (ਹਰਿੰਦਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦਾ ਅਸਰ ਆਮ ਲੋਕਾਂ 'ਤੇ ਸਿੱਧਾ ਪਿਆ ਹੈ ਅਤੇ ਪਿੰਡਾਂ ਦੇ ਲੋਕ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਆਪਣੇ ਪਿੰਡਾਂ ...

ਪੂਰੀ ਖ਼ਬਰ »

ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਦੀ ਮੀਟਿੰਗ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)¸ਬਿਜਲੀ ਕਾਮਿਆਂ ਦੀ ਜਥੇਬੰਦੀ ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਪੰਜਾਬ ਦੇ ਬਾਨੀ ਸੂਬਾ ਪ੍ਰਧਾਨ ਅਤੇ ਜਥੇਬੰਦੀ ਦੀ ਮਾਸਿਕ ਪਤਰਿੱਕਾ ਬਿਜਲੀ ਉਜਾਲਾ ਦੇ ਸੰਸਥਾਪਕ ਕਾਮਰੇਡ ਐੱਚ.ਐੱਸ. ਪਰਮਾਰ ਦੀ ਯਾਦ ਵਿਚ ਜਥੇਬੰਦੀ ਦੀ ...

ਪੂਰੀ ਖ਼ਬਰ »

ਵਰਕਰਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਹੋ ਰਹੇ ਹਨ-ਭੱੁਲਰ

ਅਮਰਕੋਟ, 19 ਜੂਨ (ਭੱਟੀ)-ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੱੁਲਰ ਦੀ ਸ਼ਾਨਦਾਰ ਜਿੱਤ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਪਿੰਡ ਕਲਸੀਆਂ ਕਲਾਂ ਦੇ ਵੱਡੇ ਗੁਰਦੁਆਰਾ ਸਾਹਿਬ ਟਕਸਾਲੀ ਕਾਂਗਰਸੀ ਵਰਕਰਾਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ...

ਪੂਰੀ ਖ਼ਬਰ »

ਤਰਲੋਕ ਸਿੰਘ ਸਭਰਾ ਵਲੋਂ ਜਾਨਲੇਵਾ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਕਾਬੂ ਕਰਨ ਦੀ ਮੰਗ

ਪੱਟੀ, 19 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੱਟੀ ਹਲਕੇ ਦੇ ਪਿੰਡ ਸਭਰਾ ਦੇ ਵਾਸੀ ਤਰਲੋਕ ਸਿੰਘ ਪੁੱਤਰ ਜੈਲ ਸਿੰਘ 'ਤੇ ਜੋ ਜਾਨ ਲੇਵਾ ਹਮਲਾ ਕੀਤਾ ਗਿਆ ਸੀ, ਦੇ ਪੀੜਤ ਤਰਲੋਕ ਸਿੰਘ ਨੇ ਇਸ ਸਬੰਧੀ ਇਨਸਾਫ਼ ਦੀ ਗੁਹਾਰ ਲਗਾਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

2020 ਦੀ ਆੜ ਹੇਠ ਕਾਂਗਰਸ ਤੇ ਭਾਜਪਾ, ਪੰਥ ਅਤੇ ਪੰਜਾਬ ਨਾਲ ਕਰ ਰਹੇ ਹਨ ਧੋਖਾਧੜੀ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਪੰਜਾਬ, ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦਾ ਕਹਿਣਾ ਹੈ ਕਿ 2020 ਦੀ ਆੜ ਵਿਚ ਕਾਂਗਰਸੀ, ਭਾਜਪਾਈ ਅਤੇ ਬਾਦਲ ਦਲ ਸ੍ਰੀ ਦਰਬਾਰ ਸਾਹਿਬ 'ਤੇ ਫੌਜੀ ਹਮਲੇ, ਝੂਠੇ ...

ਪੂਰੀ ਖ਼ਬਰ »

ਗੰਡੀਵਿੰਡ ਵਿਖੇ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਸਮਾਪਤ

ਸਰਾਏਾ ਅਮਾਨਤ ਖਾਂ, 19 ਜੂਨ (ਨਰਿੰਦਰ ਸਿੰਘ ਦੋਦੇ)-ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡ ਗੰਡੀਵਿੰਡ ਵਿਖੇ ਫਰੈਂਡਸ ਲਾਈਵ ਇੰਨਟਰਟੇਨਮੈਂਟ ਕਲੱਬ ਵਲੋਂ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਕਲੱਬ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਲੜਕੇ ਪੱਟੀ ਵਿਖੇ ਰੁੱਖ ਲਗਾਏ

ਪੱਟੀ, 19 ਜੂਨ (ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਦੀ ਸਿਰਮੌਰ ਸੰਸਥਾ ਜੋ ਕਿ ਪਿਛਲੇ ਕਈ ਸਾਲਾਂ ਤੋਂ ਧਾਰਮਿਕ ਸਮਾਜਿਕ ਸੇਵਾਵਾਂ ਨਿਭਾਅ ਰਹੀ ਹੈ, ਉਸੇ ਲੜੀ ਤਹਿਤ ਧੰਨ-ਧੰਨ ਬਾਬਾ ਦੀਪ ਸਿੰਘ ਜੀ ਕੀਰਤਨ ਦਰਬਾਰ ਸੁਸਾਇਟੀ ਪੱਟੀ ਵਲੋਂ ਰੁੱਖ ਲਗਾਓ, ਵਾਤਾਵਰਣ ਬਚਾਓ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪੱਟੀ ਵਿਖੇ ਮਲੇਰੀਆ ਮਹੀਨਾ ਮਨਾਇਆ

ਪੱਟੀ, 19 ਜੂਨ (ਅਵਤਾਰ ਸਿੰਘ ਖਹਿਰਾ)-ਸਿਵਲ ਸਰਜਨ ਤਰਨ ਤਾਰਨ ਡਾ. ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ.ਐੱਮ.ਓ. ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਪੱਟੀ ਵਲੋਂ ਮਲੇਰੀਆ ਮਹੀਨਾ ਮਨਾਇਆ ਗਿਆ, ਜਿਸ ਵਿਚ ਮਲੇਰੀਏ ਦੇ ਲੱਛਣਾਂ ਬਾਰੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸੋਸ਼ਲ ਵੈੱਲਫੇਅਰ ਐਾਡ ਐਜੂਕੇਸ਼ਨਲ ਸੁਸਾਇਟੀ ਵਲੋਂ ਪੱਟੀ ਵਿਖੇ ਪ੍ਰੋਗਰਾਮ ਕਰਵਾਇਆ

ਪੱਟੀ 19 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਨਹਿਰੂ ਯੂਵਾ ਕੇਂਦਰ ਤਰਨ ਤਾਰਨ ਵਲੋਂ ਜ਼ਿਲ੍ਹੇ ਭਰ ਵਿਚ ਯੂਥ ਕੋਆਰਡੀਨੇਟਰ ਬਿਕਰਮਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਚੱਲ ਰਹੀ ਯੋਗਾ ਦੀ ਲੜੀ ਤਹਿਤ ਬਾਬਾ ਫ਼ਰੀਦ ਸੋਸ਼ਲ ਵੈੱਲਫੇਅਰ ਐਾਡ ਐਜੂਕੇਸ਼ਨਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX