ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  25 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 1 hour ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 5 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਤਰਨਤਾਰਨ

ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਨੂੰ ਰੋਕਣ ਲਈ ਸਹਾਇਕ ਕਮਿਸ਼ਨਰ ਨਿੱਤਰੇ ਮੈਦਾਨ 'ਚ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਤਰਨ ਤਾਰਨ ਸ਼ਹਿਰ ਵਿਚ ਦੁਕਾਨਦਾਰਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਥਾਂਵਾਂ 'ਤੇ ਨਾਜਾਇਜ਼ ਕਬਜੇ ਕਰਕੇ ਟ੍ਰੈਫ਼ਿਕ ਸਮੱਸਿਆ ਪੈਦਾ ਕੀਤੀ ਹੋਈ ਹੈ | ਇਨ੍ਹਾਂ ਨਾਜਾਇਜ਼ ਕਬਜ਼ਿਆਂ ਨੂੰ ਰੋਕਣ ਲਈ ਸਥਾਨਕ ...

ਪੂਰੀ ਖ਼ਬਰ »

ਨਰੇਗਾ ਮੁਲਾਜ਼ਮਾਾ ਵਲੋਂ ਰੋਸ ਵਜੋਂ ਕਲਮ ਛੋੜ ਹੜਤਾਲ ਲਗਾਤਾਰ 14ਵੇਂ ਦਿਨ ਵਿਚ ਦਾਖ਼ਲ

ਤਰਨ ਤਾਰਨ, 19 ਜੂਨ (ਪਰਮਜੀਤ ਜੋਸ਼ੀ)¸ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਤਨਖਾਹਾਂ ਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ 14ਵੇਂ ਦਿਨ ਵੀ ਏ.ਡੀ.ਸੀ. (ਵਿਕਾਸ) ਦਫ਼ਤਰ ਵਿਚੇ ਰੋਸ ਪ੍ਰਦਰਸ਼ਨ ਕੀਤਾ ਗਿਆ¢ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਬਘਿਆੜੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਝਬਾਲ, 19 ਜੂਨ (ਸੁਖਦੇਵ ਸਿੰਘ)-ਬਾਬਾ ਬੁੱਢਾ ਜੀ ਸਤਿਕਾਰ ਕਮੇਟੀ ਵਲੋਂ ਪਿੰਡ ਬਘਿਆੜੀ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਨੂੰ ਹ ਵਲੋਂ ਸੱਸ ਉੱਪਰ ਗਰਮ ਦੁੱਧ ਪਾਉਣ ਨਾਲ ਸੱਸ ਝੁਲਸੀ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੱਕਾ ਕੰਡਿਆਲਾ ਵਿਖੇ ਲੜਕੇ ਅਤੇ ਨੂੰ ਹ ਵਿਚਾਲੇ ਹੋਏ ਝਗੜੇ ਦੌਰਾਨ ਸਮਝਾਉਣ ਗਈ ਸੱਸ ਉਪਰ ਨੂੰ ਹ ਵਲੋਂ ਚੱੁਲੇ 'ਤੇ ਉਬਲ ਰਿਹਾ ਦੁੱਧ ਉਸਦੇ ਸਰੀਰ ਉਪਰ ਪਾ ਦਿੱਤਾ, ਜਿਸ ਕਾਰਨ ਉਸਦੇ ਸਰੀਰ ਦਾ ਕਾਫੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਸਾਢੇ 9 ਲੱਖ ਦੀ ਠੱਗੀ ਮਾਰਨ ਕਰਕੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਥਾਣਾ ਸਿਟੀ ਦੀ ਪੁਲਿਸ ਨੇ ਠਰੂ ਪਿੰਡ ਦੇ ਇਕ ਵਿਅਕਤੀ ਨਾਲ ਸਾਢੇ 9 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਡੀ. ਤਿਲਕ ਰਾਜ ਨੇ ਦੱ ਸਿਆ ਕਿ ਜਤਿੰਦਰ ਸਿੰਘ ...

ਪੂਰੀ ਖ਼ਬਰ »

ਭਿੱਖੀਵਿੰਡ ਪੁਲਿਸ ਵਲੋਂ 85 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਭਿੱਖੀਵੰਡ, 19 ਜੂਨ (ਬੌਬੀ)-ਪੁਲਿਸ ਥਾਣਾ ਭਿੱਖੀਵਿੰਡ ਵਿਖੇ ਥਾਣਾ ਮੁਖੀ ਐੱਸ.ਆਈ. ਮਨਜਿੰਦਰ ਸਿੰਘ ਵਲੋਂ ਚਾਰਜ ਸੰਭਾਲਣ ਤੋਂ ਬਾਅਦ ਲਗਾਤਾਰ ਨਸ਼ਾ ਵਿਕਰੇਤਾਵਾਂ ਤੇ ਨਜ਼ਰ ਰੱਖ ਕੇ ਉਨ੍ਹਾਂ ਨੂੰ ਕਾਬੂ ਕਰਨ ਦਾ ਸਿਲਸਿਲਾ ਜਾਰੀ ਹੈ, ਜਿਸ ਨਾਲ ਇਲਾਕੇ ਵਿਚ ਕਿਸੇ ਹੱਦ ...

ਪੂਰੀ ਖ਼ਬਰ »

ਏ.ਟੀ.ਐੱਮ. ਕਾਰਡ ਬਦਲ ਕੇ ਪੈਸੇ ਕਢਵਾਉਣ ਵਾਲਾ ਨੌਜਵਾਨ ਪੁਲਿਸ ਵਲੋਂ ਕਾਬੂ

ਪੱਟੀ, 19 ਜੂਨ (ਪ੍ਰਭਾਤ ਮੌਾਗਾ)¸ਪੱਟੀ ਕਚਹਿਰੀ ਰੋਡ 'ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐੱਮ. ਵਿਚੋਂ ਬੀਤੇ ਦਿਨੀਂ ਪੈਸੇ ਕਢਵਾਉਣ ਆਈ ਇਕ ਲੜਕੀ ਦਾ ਏ.ਟੀ.ਐੱਮ. ਕਾਰਡ ਬਦਲ ਕੇ ਉਸ ਦੇ ਖਾਤੇ ਵਿਚੋਂ ਧੋਖੇ ਨਾਲ ਪੈਸੇ ਕਢਵਾਉਣ ਵਾਲੇ ਨੌਜਵਾਨ ਨੂੰ ਪੱਟੀ ਪੁਲਿਸ ਨੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਰੱਕ ਨੇ ਮੋਟਰ ਗੈਰਿਜ ਦੇ ਅੱਗੇ ਖੜ੍ਹੀਆਂ ਦੋ ਗੱਡੀਆਂ ਦਰੜੀਆਂ

ਖਡੂਰ ਸਾਹਿਬ, 19 ਜੂਨ (ਮਾਨ ਸਿੰਘ)-ਕਸਬਾ ਖਡੂਰ ਸਾਹਿਬ ਵਿਖੇ ਜੱਜ ਮੋਟਰ ਗੈਰਿਜ ਦੇ ਬਾਹਰ ਖੜ੍ਹੀਆਂ ਦੋ ਗੱਡੀਆਂ ਤੇਜ਼ ਰਫ਼ਤਾਰ ਟਰੱਕ ਵਲੋਂ ਦਰੜ ਦਿੱਤੀਆਂ ਗਈਆਂ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਗੱਡੀਆਂ ਦੇ ਮਾਲਕ ਜਤਿੰਦਰ ਸਿੰਘ ਪੁੱਤਰ ਜੱਗਬੀਰ ਸਿੰਘ ਪਿੰਡ ...

ਪੂਰੀ ਖ਼ਬਰ »

ਕਰੋੜਾਂ ਦੀ ਗ੍ਰਾਂਟ ਖਰਚ ਹੋਣ ਤੋਂ ਬਾਅਦ ਵੀ ਮੁਢਲੀਆਂ ਸਹੂਲਤਾਂ ਤੋਂ ਵਾਂਝਾ ਅੱਡਾ ਭਿੱਖੀਵਿੰਡ

ਭਿੱਖੀਵਿੰਡ, 19 ਜੂਨ (ਬੌਬੀ)-ਕਸਬਾ ਭਿੱਖੀਵਿੰਡ ਲਈ ਭਾਵੇਂ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਵੀ ਕਰੋੜਾਂ ਰੁਪਏ ਭਿੱਖੀਵਿੰਡ ਦੇ ਵਿਕਾਸ ਲਈ ਖ਼ਰਚ ਕੀਤੇ ਗਏ ਹੁਣ ਵੀ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਕਰੋੜਾਂ ਰੁਪਏ ਗ੍ਰਾਂਟਾਂ ਭਿੱਖੀਵਿੰਡ ਨਗਰ ਪੰਚਾਇਤ ਨੂੰ ਮਿਲੀਆਂ ਪਰ ਜੇ ਇਨ੍ਹਾਂ ਕਰੋੜਾਂ ਦੀ ਗ੍ਰਾਂਟ ਬਦਲੇ ਹੋਏ ਵਿਕਾਸ ਕੰਮਾਂ ਵੱਲ ਆਮ ਝਾਤੀ ਮਾਰੀਏ ਤਾਂ ਅੱਧਾ ਅਧੂਰਾ ਹੋਇਆ ਵਿਕਾਸ ਲੋਕਾਂ ਲਈ ਜਾਨ ਦਾ ਖੌਅ ਵਧਿਆ ਹੋਇਆ ਹੈ | ਖਾਸਕਰ ਬਿਨਾਂ ਨਿਯਮਾਂ ਅਨੁਸਾਰ ਟੈਂਡਰ ਪਾਏ ਕੀਤੇ ਕੰਮ ਜਿਨ੍ਹਾਂ ਵਿਚ ਅਧੂਰੇ ਹੋਏ ਕੰਮ 'ਚ ਸੀਵਰੇਜ਼ ਦੇ ਢੱਕਣ ਤੱਕ ਨਹੀਂ ਪਾਏ ਗਏ | ਗਲੀਆਂ ਦਾ ਪੱਧਰ ਬਿਲਕੁਲ ਠੀਕ ਨਹੀਂ ਥੋੜੀ ਜਿਹੀ ਬਾਰਿਸ਼ ਹੋਣ ਤੇ ਪਾਣੀ ਗਲੀਆਂ ਵਿਚ ਖੜ੍ਹ ਜਾਂਦਾ ਹੈ, ਵਿਕਾਸ ਦੇ ਨਾਂਅ 'ਤੇ ਲਾਈਆਂ ਸਟਰੀਟ ਲਾਈਟਾਂ ਜ਼ਿਆਦਾਤਰ ਬੰਦ ਰਹਿੰਦੀਆਂ ਹਨ, ਇਸੇ ਤਰ੍ਹਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਨਾਂਅ 'ਤੇ ਭਾਵੇਂ ਗ਼ਰੀਬਾਂ ਨੂੰ ਮਕਾਨ ਬਣਾਉਣ ਲਈ ਵੀ ਗ੍ਰਾਂਟਾਂ ਆਈਆਂ ਪਰ ਜਿਸ ਤੋਂ ਬਾਅਦ ਭਾਵੇਂ ਅਗਲੀ ਹੋਰ ਕੇਂਦਰੀ ਗ੍ਰਾਂਟ ਹਾਸਲ ਕਰਨ ਲਈ ਨਗਰ ਪੰਚਾਇਤ ਭਿੱਖੀਵਿੰਡ ਵਲੋਂ ਭਿੱਖੀਵਿੰਡ ਏਰੀਏ ਨੂੰ ਖੁੱਲ੍ਹੇ ਵਿਚ ਸ਼ੌਚ ਮੁਕਤ ਐਲਾਨ ਦਿੱਤਾ ਹੈ, ਪਰ ਹਕੀਕਤ ਇਸ ਦੇ ਬਿਲਕੁਲ ਉਲਟ ਹੈ, ਬਲਾਕ ਫੀਡਰ, ਥਾਣੇ ਦੇ ਪਿਛੇ ਸਕੂਲ ਵਾਲੀ ਗਰਾਊਾਡ, ਚੈਲਾ ਮੋੜ ਕਾਲੋਨੀ ਅਤੇ ਪੂਹਲਾ ਰੋਡ 'ਤੇ ਲੋਕ ਖੁੱਲ੍ਹੇ ਵਿਚ ਸ਼ੌਚ ਜਾਂਦੇ ਹਨ, ਇਨ੍ਹਾਂ ਜਗ੍ਹਾਵਾਂ 'ਤੇ ਪਈ ਗੰਦਗੀ ਇਸ ਗੱਲ ਦੀ ਗਵਾਹੀ ਭਰਦੀ ਹੈ ਭਾਵੇਂ ਕਿ ਪਿਛਲੇ ਦਿਨੀਂ ਈ.ਓ. ਭਿੱਖੀਵਿੰਡ ਆਪਣੀ ਟੀਮ ਸਮੇਤ ਸਵੇਰੇ ਤੜਕੇ ਤੋਂ ਲੋਕਾਂ ਨੂੰ ਖੁੱਲ੍ਹੇ ਵਿਚ ਸ਼ੌਚ ਕਰਨੋਂ ਰੋਕਦੇ ਨਜ਼ਰ ਆਏ ਪਰ ਉਨ੍ਹਾਂ ਦੀ ਇਹ ਕੋਸ਼ਿਸ਼ ਕਾਮਯਾਬ ਹੁੰਦੀ ਨਜ਼ਰ ਨਹੀਂ ਆਉਂਦੀ | ਕਿਉਂ ਕ ਪੱਟੀ ਰੋਡ 'ਤੇ ਜੋ ਝੁੱਗੀਆਂ ਹਨ ਈ.ਓ. ਭਿੱਖੀਵਿੰਡ ਨੂੰ ਖੁੱਲੇ ਵਿਚ ਸ਼ੌਚ ਮੁਕਤ ਐਲਾਨਣ ਤੋਂ ਪਹਿਲਾਂ ਝੁੱਗੀਆਂ ਚੈੱਕ ਕਰਨੀਆਂ ਚਾਹੀਦੀਆਂ ਸਨ, ਕਿ ਜਿਨਾਂ ਲੋਕਾਂ ਪਾਸ ਰਹਿਣ ਲਈ ਪੱਕਾ ਘਰ ਹੀ ਨਹੀਂ ਉਨ੍ਹਾਂ ਨੇ ਲੈਟਰੀਨ ਕਿੱਥੇ ਬਣਾਈ ਹੈ, ਇੱਥੇ ਇਹ ਵੀ ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਆਗੂਆਂ ਨੇ ਆਪਣੇ ਚਹੇਤਿਆਂ ਅਤੇ ਆਪਣੇ ਹੀ ਢਿੱਡ ਭਰੇ, ਸਹੀ ਲੋੜਵੰਦਾਂ ਤਕ ਸਕੀਮਾਂ ਦਾ ਲਾਭ ਪਹੁੰਚਿਆਂ ਹੀ ਨਹੀਂ ਇਹੀ ਹਾਲ ਸਵੱਛ ਭਾਰਤ ਮੁਹਿੰਮ ਦਾ ਹੈ ਭਾਵੇਂ ਕਿ ਈ.ਓ. ਭਿੱਖੀਵਿੰਡ ਵਲੋਂ ਲੋਕਾਂ ਵਲੋਂ ਖੁੱਲ੍ਹੇ ਵਿਚ ਸ਼ੌਚ ਜਾਣ ਤੇ ਪਈ ਗੰਦਗੀ ਤੇ ਕੁਝ ਟਰਾਲੀਆਂ ਮਿੱਟੀ ਦੀਆਂ ਪਾ ਕੇ ਸਫਾਈ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਗੰਦਗੀ, ਜਿਉਂ ਦੀ ਤਿਉਂ ਬਰਕਰਾਰ ਹੈ ਅਤੇ ਝੁੱਗੀਆਂ ਵਿਚ ਰਹਿੰਦੇ ਅੱਡਾ ਭਿੱਖੀਵਿੰਡ ਦੇ ਆਧਾਰ ਕਾਰਡ ਵੋਟਰ ਕਾਰਡ ਧਾਰੀ ਵੋਟਰ ਸਿਰਫ ਵੋਟ ਪਾਉਣ ਤਕ ਸੀਮਤ ਰਹਿ ਗਏ ਹਨ, ਪਰ ਜਦੋਂ ਕਾਰਜ ਸਾਧਕ ਅਫਸਰ ਭਿੱਖੀਵਿੰਡ ਵਲੋਂ ਹੋਏ ਵਿਕਾਸ ਦੀ ਗੱਲ ਕਰਦੇ ਹਾਂ ਤਾਂ ਵਿਕਾਸ ਦੇ ਮੱਥੇ 'ਤੇ ਲੱਗੀ ਝੁੱਗੀ ਕਾਲਖ਼ ਇਹ ਝੁੱਗੀਆਂ ਸਾਹਮਣੇ ਆ ਖਲੋਂਦੀਆਂ ਹਨ | ਸੋ ਮੁੱਕਦੀ ਗੱਲ ਇਹ ਹੈ ਕਿ ਭਾਵੇਂ ਨਗਰ ਪੰਚਾਇਤ ਭਿੱਖੀਵਿੰਡ ਦੇ ਬਣਨ ਤੋਂ ਬਾਅਦ ਸਮੇਂ ਦੀਆਂ ਸਰਕਾਰਾਂ ਵਲੋਂ ਕਰੋੜਾਂ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਪਰ ਗ੍ਰਾਂਟਾਂ ਦੀ ਦੁਰਵਰਤੋਂ ਕਾਰਨ ਅਜੇ ਵੀ ਭਿੱਖੀਵਿੰਡ ਲੋੜੀਂਦੀਆਂ ਮੱੁਢਲੀਆਂ ਸਹੂਲਤਾਂ ਲਈ ਹੀ ਤਰਸ ਰਿਹਾ ਹੈ | ਕਿਉਂਕਿ ਨਾ ਤਾਂ ਸਰਕਾਰੀ ਸਾਫ਼ ਪਾਣੀ ਦੀ ਪਾਇਪ ਲਾਈਨ ਹੈ, ਨਾ ਹੀ ਸੜਕ ਕੰਢੇ ਇਕ ਵੀ ਟਾਈਲਟ ਹੈ, ਨਾ ਕੋਈ ਪਾਰਕ, ਨਾ ਕੋਈ ਸਬਜ਼ੀ ਮੰਡੀ, ਨਾ ਕੋਈ ਪੱਠਿਆਂ ਦੀ ਮੰਡੀ ਅਜਿਹੇ ਕਈ ਮਸਲੇ


ਖ਼ਬਰ ਸ਼ੇਅਰ ਕਰੋ

ਕਿ੍ਕਟ ਟੂਰਨਾਮੈਂਟ ਦੀ ਸਮਾਪਤੀ ਮੌਕੇ ਹਲਕਾ ਵਿਧਾਇਕ ਭਲਾਈਪੁਰ ਨੇ ਖਿਡਾਰੀਆਂ ਨੂੰ ਵੰਡੇ ਇਨਾਮ

ਮੀਆਂਵਿੰਡ, 19 ਜੂਨ (ਗੁਰਪ੍ਰਤਾਪ ਸਿੰਘ ਸੰਧੂ)¸ਪਿੰਡ ਰਾਮਪੁਰ (ਭੂਤਵਿੰਡ) ਵਿਖੇ ਗੁਰੂ ਅਮਰਦਾਸ ਸਪੋਰਟਸ ਕਲੱਬ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਏ ਗਏ | ਕਿ੍ਕਟ ਦੇ ਫਾਈਨਲ ਮੁਕਾਬਲੇ ਵਿਚ ਪੱਖੋਕੇ ਦੀ ਟੀਮ ਨੇ ਰਾਮਪੁਰ ਦੀ ਟੀਮ ਨੂੰ ਹਰਾ ਕੇ ਕਿ੍ਕਟ ਕੱਪ 'ਤੇ ਕਬਜ਼ਾ ਕਰ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਦਿੱਤੀ ਜਾਵੇਗੀ- ਐਸ.ਡੀ.ਓ.

ਝਬਾਲ, 19 ਜੂਨ (ਸਰਬਜੀਤ ਸਿੰਘ)-ਬਿਜਲੀ ਘਰ ਝਬਾਲ ਵਿਖੇ ਨਵੇਂ ਆਏ ਐਸ.ਡੀ.ਓ ਜਤਿੰਦਰ ਕੁਮਾਰ ਸ਼ਰਮਾ ਨੇ ਆਪਣਾ ਚਾਰਜ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੇ ਅਗਾਮੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੋਟਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਸੰਜੀਵ ਕੁਮਾਰ ਗੁਪਤਾ ਡੀਪੂ ਹੋਲਡਰ ਯੂਨੀਅਨ ਪੱਟੀ ਦੇ ਪ੍ਰਧਾਨ ਬਣੇ

ਪੱਟੀ, 19 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਡੀਪੂ ਹੋਲਡਰ ਯੂਨੀਅਨ ਪੱਟੀ ਦੀ ਮੀਟਿੰਗ ਮਨਦੀਪ ਸਿੰਘ ਮੰਨਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿੱਚ ਡੀਪੂ ਹੋਲਡਰਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਚਰਚਾ ਕੀਤੀ ਗਈ | ਇਸ ਮੀਟਿੰਗ ਵਿੱਚ ਸਰਕਾਰ ਤੋਂ ਡੀਪੂ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨਾਂ 'ਤੇ ਪ੍ਰਵਾਸੀ ਮਜ਼ਦੂਰਾਂ ਲਈ ਕਿਸਾਨਾਂ ਵਲੋਂ ਕੀਤੀ ਜਾ ਰਹੀ ਹੈ ਜ਼ੋਰ ਅਜਮਾਈ

ਝਬਾਲ 19 ਜੂਨ (ਸੁਖਦੇਵ ਸਿੰਘ)-ਸਰਕਾਰ ਵਲੋਂ 20 ਜੂਨ ਤੋਂ ਬਾਅਦ ਝੋਨਾ ਲਗਾਉਣ ਦੇ ਜਾਰੀ ਕੀਤੇ ਫੁਰਮਾਨ ਤੋਂ ਬਾਅਦ ਹੁਣ ਮਜ਼ਦੂਰਾਂ ਦੀ ਵੱਡੀ ਘਾਟ ਕਾਰਨ ਕਿਸਾਨਾਂ ਨੂੰ ਅਨੇਕਾਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪ੍ਰਵਾਸੀ ਮਜ਼ਦੂਰਾਂ ਦੀ ਇਸ ਵਾਰ ਆਮਦ ਘਟ ਕਰਕੇ ...

ਪੂਰੀ ਖ਼ਬਰ »

ਮੋਬਾਈਲ ਰਾਹੀਂ ਆਪਣਾ ਪਸੰਦੀਦਾ ਬੂਟਾ ਜੰਗਲਾਤ ਵਿਭਾਗ ਕੋਲੋਂ ਮੁਫ਼ਤ ਹਾਸਲ ਕਰੋ

ਤਰਨਤਾਰਨ, 19 ਜੂਨ (ਹਰਿੰਦਰ ਸਿੰਘ)-ਤਰਨਤਾਰਨ ਜ਼ਿਲ੍ਹਾ ਵਾਸੀਆਂ ਲਈ ਖੁਸ਼ੀ ਦੀ ਖਬਰ ਹੈ ਕਿ ਹੁਣ ਕੋਈ ਵੀ ਨਾਗਰਿਕ ਆਪਣੇ ਘਰ ਜਾਂ ਆਲੇ ਦੁਆਲੇ ਬੂਟਾ ਪੰਜਾਬ ਸਰਕਾਰ ਦੇ ਜੰਗਲਾਤ ਵਿਭਾਗ ਕੋਲੋਂ ਆਪਣੇ ਮੋਬਾਈਲ ਦੀ ਇੱਕ ਕਲਿੱਕ ਰਾਹੀਂ ਹਾਸਲ ਕਰ ਸਕਦਾ ਹੈ, ਕਿਉਂਕਿ ਪੰਜਾਬ ...

ਪੂਰੀ ਖ਼ਬਰ »

ਨਸ਼ਾ ਰੋਕੂ ਅਫ਼ਸਰ ਅਤੇ ਪਿੰਡ ਨਿਵਾਸੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 19 ਜੂਨ (ਗੁਰਪ੍ਰੀਤ ਸਿੰਘ ਕੱਦਗਿੱਲ)-ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਰੰਭੀ ਮੁਹਿੰਮ ਤਹਿਤ ਐੱਸ.ਡੀ.ਐੱਮ. ਤਰਨ ਤਾਰਨ ਡਾ: ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਖੱਬੇ ਡੋਗਰਾਂ ਵਿਖੇ ਪਿੰਡ ਨਿਵਾਸੀਆਂ ਅਤੇ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦੇ ਆਗਮਨ ਦਿਵਸ ਮੌਕੇ ਕਰਵਾਏ ਧਾਰਮਿਕ ਸਮਾਗਮ

ਚੋਹਲਾ ਸਾਹਿਬ, 19 ਜੂਨ (ਬਲਵਿੰਦਰ ਸਿੰਘ ਚੋਹਲਾ)¸ਚਾਰ ਹਾੜ੍ਹ ਨੂੰ ਗੁਰੂ ਅਰਜਨ ਦੇਵ ਜੀ ਦੇ ਚੋਹਲਾ ਸਾਹਿਬ ਨਗਰ ਵਿਖੇ ਆਉਣ ਦੀ ਖ਼ੁਸ਼ੀ ਵਿਚ ਅਤੇ ਆਪਣੇ ਮਖਾਰਬਿੰਦ ਤੋਂ ਇਸ ਨਿਮਾਣੇ ਪਿੰਡ 'ਭੈਣੀ' ਨੂੰ ਚੋਹਲਾ ਸਾਹਿਬ ਦਾ ਨਾਂਅ ਬਖ਼ਸ਼ਣ ਦੀ ਖ਼ੁਸ਼ੀ ਵਿਚ ਸਮੂਹ ਇਲਾਕਾ ...

ਪੂਰੀ ਖ਼ਬਰ »

ਨਸ਼ੇ ਿਖ਼ਲਾਫ਼ ਲੋਕ ਪਾਰਟੀਬਾਜ਼ੀ ਤੋਂ ਉੱਠ ਕੇ ਅੱਗੇ ਆਉਣ ਲੱਗੇ-ਡਿਪਟੀ ਕਮਿਸ਼ਨਰ

ਤਰਨਤਾਰਨ, 19 ਜੂਨ (ਹਰਿੰਦਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦਾ ਅਸਰ ਆਮ ਲੋਕਾਂ 'ਤੇ ਸਿੱਧਾ ਪਿਆ ਹੈ ਅਤੇ ਪਿੰਡਾਂ ਦੇ ਲੋਕ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਆਪਣੇ ਪਿੰਡਾਂ ...

ਪੂਰੀ ਖ਼ਬਰ »

ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਦੀ ਮੀਟਿੰਗ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)¸ਬਿਜਲੀ ਕਾਮਿਆਂ ਦੀ ਜਥੇਬੰਦੀ ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਪੰਜਾਬ ਦੇ ਬਾਨੀ ਸੂਬਾ ਪ੍ਰਧਾਨ ਅਤੇ ਜਥੇਬੰਦੀ ਦੀ ਮਾਸਿਕ ਪਤਰਿੱਕਾ ਬਿਜਲੀ ਉਜਾਲਾ ਦੇ ਸੰਸਥਾਪਕ ਕਾਮਰੇਡ ਐੱਚ.ਐੱਸ. ਪਰਮਾਰ ਦੀ ਯਾਦ ਵਿਚ ਜਥੇਬੰਦੀ ਦੀ ...

ਪੂਰੀ ਖ਼ਬਰ »

ਵਰਕਰਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਹੋ ਰਹੇ ਹਨ-ਭੱੁਲਰ

ਅਮਰਕੋਟ, 19 ਜੂਨ (ਭੱਟੀ)-ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੱੁਲਰ ਦੀ ਸ਼ਾਨਦਾਰ ਜਿੱਤ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਪਿੰਡ ਕਲਸੀਆਂ ਕਲਾਂ ਦੇ ਵੱਡੇ ਗੁਰਦੁਆਰਾ ਸਾਹਿਬ ਟਕਸਾਲੀ ਕਾਂਗਰਸੀ ਵਰਕਰਾਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ...

ਪੂਰੀ ਖ਼ਬਰ »

ਤਰਲੋਕ ਸਿੰਘ ਸਭਰਾ ਵਲੋਂ ਜਾਨਲੇਵਾ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਕਾਬੂ ਕਰਨ ਦੀ ਮੰਗ

ਪੱਟੀ, 19 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੱਟੀ ਹਲਕੇ ਦੇ ਪਿੰਡ ਸਭਰਾ ਦੇ ਵਾਸੀ ਤਰਲੋਕ ਸਿੰਘ ਪੁੱਤਰ ਜੈਲ ਸਿੰਘ 'ਤੇ ਜੋ ਜਾਨ ਲੇਵਾ ਹਮਲਾ ਕੀਤਾ ਗਿਆ ਸੀ, ਦੇ ਪੀੜਤ ਤਰਲੋਕ ਸਿੰਘ ਨੇ ਇਸ ਸਬੰਧੀ ਇਨਸਾਫ਼ ਦੀ ਗੁਹਾਰ ਲਗਾਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

2020 ਦੀ ਆੜ ਹੇਠ ਕਾਂਗਰਸ ਤੇ ਭਾਜਪਾ, ਪੰਥ ਅਤੇ ਪੰਜਾਬ ਨਾਲ ਕਰ ਰਹੇ ਹਨ ਧੋਖਾਧੜੀ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਪੰਜਾਬ, ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦਾ ਕਹਿਣਾ ਹੈ ਕਿ 2020 ਦੀ ਆੜ ਵਿਚ ਕਾਂਗਰਸੀ, ਭਾਜਪਾਈ ਅਤੇ ਬਾਦਲ ਦਲ ਸ੍ਰੀ ਦਰਬਾਰ ਸਾਹਿਬ 'ਤੇ ਫੌਜੀ ਹਮਲੇ, ਝੂਠੇ ...

ਪੂਰੀ ਖ਼ਬਰ »

ਗੰਡੀਵਿੰਡ ਵਿਖੇ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਸਮਾਪਤ

ਸਰਾਏਾ ਅਮਾਨਤ ਖਾਂ, 19 ਜੂਨ (ਨਰਿੰਦਰ ਸਿੰਘ ਦੋਦੇ)-ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡ ਗੰਡੀਵਿੰਡ ਵਿਖੇ ਫਰੈਂਡਸ ਲਾਈਵ ਇੰਨਟਰਟੇਨਮੈਂਟ ਕਲੱਬ ਵਲੋਂ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਕਲੱਬ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਲੜਕੇ ਪੱਟੀ ਵਿਖੇ ਰੁੱਖ ਲਗਾਏ

ਪੱਟੀ, 19 ਜੂਨ (ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਦੀ ਸਿਰਮੌਰ ਸੰਸਥਾ ਜੋ ਕਿ ਪਿਛਲੇ ਕਈ ਸਾਲਾਂ ਤੋਂ ਧਾਰਮਿਕ ਸਮਾਜਿਕ ਸੇਵਾਵਾਂ ਨਿਭਾਅ ਰਹੀ ਹੈ, ਉਸੇ ਲੜੀ ਤਹਿਤ ਧੰਨ-ਧੰਨ ਬਾਬਾ ਦੀਪ ਸਿੰਘ ਜੀ ਕੀਰਤਨ ਦਰਬਾਰ ਸੁਸਾਇਟੀ ਪੱਟੀ ਵਲੋਂ ਰੁੱਖ ਲਗਾਓ, ਵਾਤਾਵਰਣ ਬਚਾਓ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪੱਟੀ ਵਿਖੇ ਮਲੇਰੀਆ ਮਹੀਨਾ ਮਨਾਇਆ

ਪੱਟੀ, 19 ਜੂਨ (ਅਵਤਾਰ ਸਿੰਘ ਖਹਿਰਾ)-ਸਿਵਲ ਸਰਜਨ ਤਰਨ ਤਾਰਨ ਡਾ. ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ.ਐੱਮ.ਓ. ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਪੱਟੀ ਵਲੋਂ ਮਲੇਰੀਆ ਮਹੀਨਾ ਮਨਾਇਆ ਗਿਆ, ਜਿਸ ਵਿਚ ਮਲੇਰੀਏ ਦੇ ਲੱਛਣਾਂ ਬਾਰੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸੋਸ਼ਲ ਵੈੱਲਫੇਅਰ ਐਾਡ ਐਜੂਕੇਸ਼ਨਲ ਸੁਸਾਇਟੀ ਵਲੋਂ ਪੱਟੀ ਵਿਖੇ ਪ੍ਰੋਗਰਾਮ ਕਰਵਾਇਆ

ਪੱਟੀ 19 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਨਹਿਰੂ ਯੂਵਾ ਕੇਂਦਰ ਤਰਨ ਤਾਰਨ ਵਲੋਂ ਜ਼ਿਲ੍ਹੇ ਭਰ ਵਿਚ ਯੂਥ ਕੋਆਰਡੀਨੇਟਰ ਬਿਕਰਮਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਚੱਲ ਰਹੀ ਯੋਗਾ ਦੀ ਲੜੀ ਤਹਿਤ ਬਾਬਾ ਫ਼ਰੀਦ ਸੋਸ਼ਲ ਵੈੱਲਫੇਅਰ ਐਾਡ ਐਜੂਕੇਸ਼ਨਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX