ਤਾਜਾ ਖ਼ਬਰਾਂ


ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  16 minutes ago
ਕੋਟਲੀ ਸੂਰਤ ਮੱਲ੍ਹੀ, 19 ਨਵੰਬਰ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿਲਵਾਂ 'ਚ ਬੀਤੀ ਰਾਤ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆਂ ਜਾ ਰਿਹਾ ਹੈ ਕਿ ਬੀਤੀ ਰਾਤ 9 ਵਜੇ ਕਰੀਬ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਰੋਟੀ...
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  37 minutes ago
ਨਵੀਂ ਦਿੱਲੀ, 19 ਨਵੰਬਰ - ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸ਼ਰਧਾਂਜਲੀ ਭੇਟ...
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  55 minutes ago
ਨਵੀਂ ਦਿੱਲੀ, 19 ਨਵੰਬਰ - ਦਿੱਲੀ-ਐਨ.ਸੀ.ਆਰ. ਵਿਚ ਮੰਗਲਵਾਰ ਸਵੇਰੇ ਪ੍ਰਦੂਸ਼ਣ ਦਾ ਪੱਧਰ ਘਟਿਆ ਹੈ ਪਰੰਤੂ ਅਜੇ ਵੀ ਆਮ ਨਾਲੋਂ ਖ਼ਰਾਬ ਵਿਚਕਾਰ ਬਣਿਆ ਹੋਇਆ ਹੈ। ਦਿੱਲੀ ਵਿਚ ਏਅਰ ਕੁਆਲਿਟੀ ਇੰਡੈੱਕਸ 218 ਰਿਹਾ ਜੋ ਕਿ ਖ਼ਰਾਬ ਸ਼੍ਰੇਣੀ ਵਿਚ...
ਅੱਜ ਦਾ ਵਿਚਾਰ
. . .  about 1 hour ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਲੁਧਿਆਣਾ

ਪ੍ਰੇਮਿਕਾ ਨਾਲ ਤਕਰਾਰ ਤੋਂ ਬਾਅਦ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਨਾਮ ਨਗਰ ਵਿਚ ਪ੍ਰੇਮਿਕਾ ਨਾਲ ਹੋਏ ਤਕਰਾਰ ਤੋਂ ਬਾਅਦ ਨੌਜਵਾਨ ਦੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਪ੍ਰੇਮਿਕਾ ਤੇ ਉਸ ...

ਪੂਰੀ ਖ਼ਬਰ »

-ਸਮਾਰਟ ਸਿਟੀ ਯੋਜਨਾ-

ਪੱਖੋਵਾਲ ਰੋਡ 'ਤੇ ਰੇਲਵੇ ਓਵਰਬਿ੍ਜ ਬਣਾਉਣ ਨੂੰ ਮਿਲੀ ਮਨਜ਼ੂਰੀ

ਲੁਧਿਆਣਾ, 19 ਜੂਨ (ਬੱਤਰਾ)-ਸ਼ਹਿਰ ਦੀ ਵੱਧ ਰਹੀ ਟਰੈਫਿਕ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਪੱਖੋਵਾਲ ਰੋਡ 'ਤੇ ਰੇਲਵੇ ਓਵਰਬਿ੍ਜ ਬਣਾਉਣ ਦੀ ਉਲੀਕੀ ਯੋਜਨਾ ਨੂੰ ਸ਼ੁਰੂ ਕਰਨ ਲਈ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ...

ਪੂਰੀ ਖ਼ਬਰ »

ਕਾਰੋਬਾਰੀ ਦੇ ਘਰੋਂ 25 ਲੱਖ ਦੇ ਗਹਿਣੇ ਤੇ ਨਕਦੀ ਚੋਰੀ

ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਦੇ ਸੀ ਬਲਾਕ 'ਚ ਚੋਰ ਇਕ ਕਾਰੋਬਾਰੀ ਦੇ ਘਰੋਂ 25 ਲੱਖ ਰੁਪਏ ਮੁੱਲ ਦੇ ਗਹਿਣੇ ਤੇ ਨਕਦੀ ਚੋਰੀ ਕਰਕੇ ਫਰਾਰ ਹੋ ਗਏ | ਘਟਨਾ ਦਾ ਪਤਾ ਬੀਤੀ ਰਾਤ ਉਸ ਵਕਤ ਲੱਗਾ ਜਦੋਂ ਸ਼ਹਿਰ ਦੇ ਉੱਘੇ ਕਾਰੋਬਾਰੀ ...

ਪੂਰੀ ਖ਼ਬਰ »

-ਮਾਮਲਾ ਪੁਲਿਸ ਮੁਲਾਜ਼ਮਾਂ ਨਾਲ ਉਲਝਣ ਦਾ-

ਨਾਮਜ਼ਦ ਨੌਜਵਾਨ ਦੀ ਭੈਣ ਨੇ ਲਗਾਏ ਪੁਲਿਸ ਮੁਲਾਜ਼ਮਾਂ 'ਤੇ ਗੰਭੀਰ ਦੋਸ਼

ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ 'ਚ ਬੀਤੀ ਦੇਰ ਰਾਤ ਪੁਲਿਸ ਮੁਲਾਜ਼ਮ ਦੇ ਨਾਲ ਉਲਝਣ ਦੇ ਮਾਮਲੇ 'ਚ ਨਾਮਜਦ ਨੌਜਵਾਨ ਦੀ ਭੈਣ ਨੇ ਪੁਲਿਸ ਮੁਲਾਜ਼ਮਾਂ 'ਤੇ ਰਿਸ਼ਵਤ ਲਈ ਤੰਗਪ੍ਰੇਸ਼ਾਨ ਦੇ ਗੰਭੀਰ ਦੋਸ਼ ਲਗਾਏ ਹਨ | ਜਾਣਕਾਰੀ ਅਨੁਸਾਰ ਥਾਣਾ ...

ਪੂਰੀ ਖ਼ਬਰ »

ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਗਿ੍ਫ਼ਤਾਰ

ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਭੈਣ ਦੀ ਲੜਕੀ ਤੋਂ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਨਜੀਤ ਕੌਰ (ਅਸਲ ਨਾਂਅ ਨਹੀਂ) ਦੀ ਸ਼ਿਕਾਇਤ 'ਤੇ ਅਮਲ ...

ਪੂਰੀ ਖ਼ਬਰ »

ਹਸਪਤਾਲ 'ਚ ਮਰੀਜ਼ਾਂ ਦੇ ਮੋਬਾਈਲ ਚੋਰੀ ਕਰਨ ਵਾਲਾ ਕਾਬੂ

ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੀਰੋ ਹਾਰਟ ਹਸਪਤਾਲ 'ਚ ਮਰੀਜ਼ਾਂ ਦੇ ਮੋਬਾਈਲ ਚੋਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 4 ਮੋਬਾਈਲ ਬਰਾਮਦ ਕੀਤੇ ਹਨ | ਕਥਿਤ ਦੋਸ਼ੀ ਦੀ ਸ਼ਨਾਖਤ ਸੁਰਜੀਤ ਸਿੰਘ ਵਾਸੀ ਸੰਤੋਖ ਨਗਰ ਵਜੋਂ ਕੀਤੀ ਗਈ ਹੈ | ਕਥਿਤ ਦੋਸ਼ੀ ਹਸਪਤਾਲ 'ਚ ਮਰੀਜ਼ਾਂ ਦੇ ਰਿਸ਼ਤੇਦਾਰਾਂ ਦੇ ਮੋਬਾਈਲ ਚੋਰੀ ਕਰਦਾ ਸੀ | ਪੁਲਿਸ ਨੇ ਇਸ ਸਬੰਧੀ ਧਾਰਾ 380/411 ਅਧੀਨ ਕੇਸ ਦਰਜ ਕੀਤਾ ਹੈ |
ਗਾਂਜਾ ਬਰਾਮਦ
ਪੁਲਿਸ ਨੇ ਮੋਹਿਤ ਕੁਮਾਰ ਵਾਸੀ ਸਰਤਾਜ ਨਗਰ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 500 ਗਰਾਮ ਗਾਂਜਾ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ 'ਚ ਸੀ | ਪੁਲਿਸ ਨੇ ਉਸ ਿਖ਼ਲਾਫ ਧਾਰਾ 20/61/85 ਅਧੀਨ ਕੇਸ ਦਰਜ ਕੀਤਾ ਹੈ |
ਘਰ 'ਚੋਂ ਚੋਰੀ
ਸਥਾਨਕ ਸਰਗੋਧਾ ਕਾਲੋਨੀ ਤੋਂ ਚੋਰ ਇੰਦਰਮੋਹਣ ਸਿੰਘ ਦੇ ਘਰ ਦੇ ਤਾਲੇ ਤੋੜਕੇ 20 ਹਜ਼ਾਰ ਦੀ ਨਕਦੀ ਅਤੇ ਹੋਰ ਸਮਾਨ ਚੋਰੀ ਕਰਕੇ ਲੈ ਗਏ | ਪੁਲਿਸ ਨੇ ਧਾਰਾ 380/411 ਅਧੀਨ ਕੇਸ ਦਰਜ ਕੀਤਾ ਹੈ |
ਸੱਟੇਬਾਜ਼ ਕਾਬੂ
ਪੁਲਿਸ ਨੇ ਲੱਕੀ ਪੁੱਤਰ ਬੇਲੀ ਰਾਮ ਵਾਸੀ ਪ੍ਰੀਤ ਨਗਰ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ 940 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਪੁਲਿਸ ਨੇ ਇਸ ਸਬੰਧੀ ਧਾਰਾ 13/3/67 ਅਧੀਨ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀ ਸ਼ਰ੍ਹੇਆਮ ਗਰੇਵਾਲ ਮਾਰਕੀਟ ਵਿਚ ਸੱਟੇਬਾਜ਼ੀ ਕਰ ਰਿਹਾ ਸੀ |
ਨਾਜਾਇਜ਼ ਸ਼ਰਾਬ ਬਰਾਮਦ
ਪੁਲਿਸ ਨੇ ਦਵਿੰਦਰ ਸਿੰਘ ਪੁੱਤਰ ਦੀਨਾ ਨਾਥ ਵਾਸੀ ਨਿਊਾ ਸ਼ਿਮਲਾਪੁਰੀ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 36 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਇਸ ਸਬੰਧੀ ਧਾਰਾ 61/1/14 ਅਧੀਨ ਕੇਸ ਦਰਜ ਕੀਤਾ ਹੈ |
ਲੜਕੀ ਵਰਗਲਾਈ
ਪੁਲਿਸ ਨੇ ਸੁਨੈਨਾ ਵਾਸੀ ਸ਼ਿਮਲਾਪੁਰੀ ਦੀ ਸ਼ਿਕਾਇਤ 'ਤੇ ਲਵਕੁਸ਼ ਵਾਸੀ ਸ਼ਿਮਲਾਪੁਰੀ ਿਖ਼ਲਾਫ ਧਾਰਾ 363/366 ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਕਥਿਤ ਦੋਸ਼ੀ ਉਤੇ ਉਸਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ | ਪੁਲਿਸ ਜਾਂਚ ਕਰ ਰਹੀ ਹੈ |
ਨਕਦੀ ਚੋਰੀ
ਥਾਣਾ ਦੁਗਰੀ ਦੇ ਇਲਾਕੇ ਜੀ.ਕੇ. ਇਨਕਲੇਵ 'ਚ ਚੋਰ ਹਰਮੀਤ ਸਿੰਘ ਦੇ ਘਰ ਦੇ ਤਾਲੇ ਤੋੜਕੇ 1 ਲੱਖ 28 ਹਜ਼ਾਰ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਧਾਰਾ 457/380 ਅਧੀਨ ਕੇਸ ਦਰਜ ਕੀਤਾ ਹੈ | ਹਰਮੀਤ ਸਿੰਘ ਘਟਨਾ ਸਮੇਂ ਪਰਿਵਾਰ ਨਾਲ ਸ਼ਹਿਰ ਤੋਂ ਬਾਹਰ ਗਿਆ ਹੋਇਆ ਸੀ |


ਖ਼ਬਰ ਸ਼ੇਅਰ ਕਰੋ

ਪ੍ਰੋ. ਗਿੱਲ ਵਲੋਂ ਨਵ ਪ੍ਰਕਾਸ਼ਿਤ ਪੁਸਤਕ ਸੰਧੂਰਦਾਨੀ ਕੈਬਨਿਟ ਮੰਤਰੀ ਰੰਧਾਵਾ ਨੂੰ ਭੇਟ

ਲੁਧਿਆਣਾ, 19 ਜੂਨ (ਕਵਿਤਾ ਖੁੱਲਰ)-ਮਾਰਕਫੈੱਡ ਦੇ ਟੀ. ਵੀ. ਪ੍ਰੋਗਰਾਮ 'ਸੋਹਣਾ ਪੰਜਾਬ' ਦੇ ਸਲਾਹਕਾਰ ਤੇ ਪੰਜਾਬੀ ਸਾਹਿੱਤ ਅਕਾਦਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਸਹਿਕਾਰਤਾ ਤੇ ਜੇਲ੍ਹ ਪ੍ਰਸ਼ਾਸਨ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ...

ਪੂਰੀ ਖ਼ਬਰ »

ਆਸ਼ੂ ਦਾ ਗੁਰੂ ਤੇਗ ਬਹਾਦਰ ਸਾਹਿਬ (ਚੈ.) ਹਸਪਤਾਲ 'ਚ ਪੁੱਜਣ 'ਤੇ ਨਿੱਘਾ ਸਵਾਗਤ

ਲੁਧਿਆਣਾ, 19 ਜੂਨ (ਸਲੇਮਪੁਰੀ)-ਗੁਰੂ ਤੇਗ ਬਹਾਦਰ ਸਾਹਿਬ (ਚੈ.) ਹਸਪਤਾਲ ਵਲੋਂ ਲੁਧਿਆਣਾ ਸ਼ਹਿਰ ਦੇ ਚਾਰ ਵਾਰ ਕੌਾਸਲਰ, ਦੂਜੀ ਵਾਰ ਐੱਮ.ਐੱਲ.ਏ ਬਣਨ ਵਾਲੇ ਸ੍ਰੀ ਭਾਰਤ ਭੂਸ਼ਣ ਆਸ਼ੂ ਦੇ ਕੈਬਨਿਟ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਹਸਪਤਾਲ 'ਚ ਪੁੱਜਣ 'ਤੇ ਨਿੱਘਾ ਸਵਾਗਤ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ 'ਚ ਧਾਰਮਿਕ ਸਮਾਗਮ

ਲੁਧਿਆਣਾ, 19 ਜੂਨ (ਕਵਿਤਾ ਖੁੱਲਰ)-ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ 'ਚ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਬ੍ਰਹਮ ਕੁਮਾਰੀ ਲੁਧਿਆਣਾ ਕੇਂਦਰ ਦੇ ਇੰਚਾਰਜ ਰਾਜ ਦੀਦੀ ਨੇ ਸੰਗਤਾਂ ਨੂੰ ਆਪਣੇ ...

ਪੂਰੀ ਖ਼ਬਰ »

ਈਸਾ ਨਗਰ ਕੋਲ ਦੋ ਦਰੱਖਤ ਕੱਟੇ ਜਾਣ ਦਾ ਮਾਮਲਾ ਬਣਿਆ ਚਰਚਾ ਦਾ ਵਿਸ਼ਾ

ਲੁਧਿਆਣਾ, 19 ਜੂਨ (ਅਮਰੀਕ ਸਿੰਘ ਬੱਤਰਾ)-ਫੀਲਡਗੰਜ ਤੋਂ ਸਮਰਾਲਾ ਰੋਡ ਤੱਕ ਬਰਸਾਤੀ ਪਾਣੀ ਦੇ ਨਿਕਾਸ ਲਈ ਬਣੇ ਨਾਲੇ ਨੂੰ ਢੱਕਣ ਦੇ ਚੱਲ ਰਹੇ ਪ੍ਰਾਜੈਕਟ ਦੌਰਾਨ ਪਿਛਲੇ ਦਿਨੀਂ ਈਸਾ ਨਗਰ ਪੁਲੀ ਕੋਲ ਦੋ ਹਰੇ ਭਰੇ ਦਰੱਖਤ ਪੁੱਟੇ ਜਾਣ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ...

ਪੂਰੀ ਖ਼ਬਰ »

ਰਾਕੇਸ਼ ਸੇਠੀ ਹੋਲਸੇਲ ਕਲਾਥ ਮਰਚੈਂਟ ਜਥੇਬੰਦੀ ਦੇ ਪ੍ਰਧਾਨ ਬਣੇ

ਲੁਧਿਆਣਾ, 19 ਜੂਨ (ਭੁਪਿੰਦਰ ਸਿੰਘ ਬਸਰਾ)-ਹੋਲਸੇਲ ਕਲਾਥ ਮਰਚੈਂਟ ਤੇ ਟਰੇਡਰਜ਼ ਜਥੇਬੰਦੀ ਦੀ ਮੀਟਿੰਗ ਹੋਈ, ਜਿਸ 'ਚ ਕਾਰੋਬਾਰੀਆਂ ਵਲੋਂ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਜਥੇਬੰਦੀ ਦੇ ਸਾਰੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਰਾਕੇਸ਼ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਚੀਰ ਫਾੜ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 19 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਧੀਨ ਯੂਨੀਵਰਸਿਟੀ ਨੇ ਪਸ਼ੂ ਪਾਲਕਾਂ ਨੂੰ ਦਿੱਤੀ ਸਿਖਲਾਈ

ਲੁਧਿਆਣਾ, 19 ਜੂਨ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਖੇਤਰੀ ਖੋਜ ਤੇ ਸਿਖਲਾਈ ਕੇਂਦਰ ਤਲਵਾੜਾ ਨੇ 'ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ' ਅਧੀਨ 'ਖੇਤੀਬਾੜੀ ਖੇਤਰ 'ਚ ਪਹਿਲਾਂ ਸਿੱਖੇ ਹੋਏ ਹੁਨਰਮੰਦਾਂ ਦੀ ਪਛਾਣ' ਸਕੀਮ ...

ਪੂਰੀ ਖ਼ਬਰ »

ਸਮਾਜ ਭਲਾਈ ਮੰਚ ਦੀ ਮੀਟਿੰਗ

ਲੁਧਿਆਣਾ, 19 ਜੂਨ (ਕਵਿਤਾ ਖੁੱਲਰ)-ਸਮਾਜ ਭਲਾਈ ਮੰਚ ਵਲੋਂ ਚੇਅਰਮੈਨ ਬਬਲੂ ਅਨਾਰਿਆ ਦੀ ਪ੍ਰਧਾਨਗੀ ਹੇਠ ਮੀਟਿੰਗ ਸੰਗਠਨ ਦੇ ਮੁੱਖ ਦਫਤਰ ਫਵਾਰਾ ਚੌਾਕ ਵਿਖੇ ਹੋਈ | ਇਸ ਮੌਕੇ ਸ੍ਰੀ ਅਨਾਰੀਆਂ ਵਲੋਂ ਲੁਧਿਆਣਾ ਸ਼ਾਖਾ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਸ 'ਚ ...

ਪੂਰੀ ਖ਼ਬਰ »

ਆਮ ਲੋਕਾਂ 'ਤੇ ਭਾਰੀ ਪੈ ਰਿਹਾ ਹੈ ਸ਼ਹਿਰ 'ਚ ਚੱਲ ਰਿਹਾ ਬਾਊਾਸਰ ਕਲਚਰ

ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਸ਼ਹਿਰ 'ਚ ਦਿਨ-ਬ-ਦਿਨ ਵੱਧ ਰਿਹਾ ਬਾਊਾਸਰ ਕਲਚਰ 'ਆਮ ਲੋਕਾਂ' ਤੇ ਭਾਰੀ ਪੈ ਰਿਹਾ ਹੈ ਤੇ ਇਨ੍ਹਾਂ ਬਾਊਾਸਰਾਂ ਕਾਰਨ ਸ਼ਹਿਰ 'ਚ ਗੁੰਡਾਗਰਦੀ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ | ਇਸ ਸਬੰਧੀ ਇਕੱਤਰ ਕੀਤੀ ...

ਪੂਰੀ ਖ਼ਬਰ »

ਤਹਿਰਬਾਜ਼ਾਰੀ ਸ਼ਾਖਾ ਨੇ ਸੜਕਾਂ ਤੋਂ ਹਟਾਏ ਨਾਜਾਇਜ਼ ਕਬਜ਼ੇ

ਲੁਧਿਆਣਾ, 19 ਜੂਨ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਸੜਕਾਂ ਤੋਂ ਨਾਜਾਇਜ਼ ਕਬਜੇ ਹਟਾਉਣ ਤੇ ਆਵਾਜਾਈ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਕਾਰਵਾਈ ਤਹਿਤ ਮੰਗਲਵਾਰ ਨੂੰ ਜ਼ੋਨ-ਏ ਤਹਿਬਾਜ਼ਾਰੀ ਸ਼ਾਖਾ ਵਲੋਂ ਰੇਲਵੇ ਸਟੇਸ਼ਨ ਰੋਡ, ...

ਪੂਰੀ ਖ਼ਬਰ »

ਸੰਸਥਾ ਵਲੋਂ ਲੋਕਾਂ ਨੂੰ ਬੀਮਾਰੀਆਂ ਰਹਿਤ ਰੱਖਣ ਲਈ ਮੁਫ਼ਤ ਸੇਵਾਵਾਂ ਸ਼ੁਰੂ ਹਨ-ਪਾਂਡੇ, ਕਸ਼ਯਪ

ਲਾਡੋਵਾਲ, 19 ਜੂਨ (ਬਲਬੀਰ ਸਿੰਘ ਰਾਣਾ)-ਸ੍ਰੀ ਸੱਤ ਨਰਾਇਣ ਸੇਵਾ ਸੰਸਥਾ ਦੀ ਇਕ ਮੀਟਿੰਗ ਪੰਡਿਤ ਸ਼੍ਰੀ ਰਮਾ ਸ਼ੰਕਰ ਪਾਂਡੇ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬਤੌਰ ਮੁੱ ਖ ਮਹਿਮਾਨ ਵਜੋਂ ਆਲ ਇੰਡੀਆ ਐਾਟੀ ਕਰੱਪਸ਼ਨ ਐਾਟੀ ਕਰਾਈਮ ਬਿਊਰੋ ਦੇ ਰਾਸ਼ਟਰੀ ਪ੍ਰਧਾਨ ...

ਪੂਰੀ ਖ਼ਬਰ »

ਫੀਕੋ ਦੇ ਸਕੱਤਰ ਸਾਹਨੀ ਨੂੰ ਜਰਮਨੀ ਤੋਂ ਸਿਖਲਾਈ ਸਪਾਂਸਰਸ਼ਿਪ ਮਿਲਣ 'ਤੇ ਸਨਮਾਨ

ਲੁਧਿਆਣਾ, 19 ਜੂਨ (ਪਰਮੇਸ਼ਰ ਸਿੰਘ)- ਫੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨਜ ਸਕੱਤਰ ਅਰਸ਼ਪ੍ਰੀਤ ਸਿੰਘ ਸਾਹਨੀ ਨੂੰ ਜਰਮਨੀ ਵਿਖੇ ਪ੍ਰਬੰਧਕੀ ਸਿਖਲਾਈ ਲਈ 100 ਫੀਸਦੀ ਸਪਾਂਸਰਸ਼ਿਪ ਮਿਲਣ 'ਤੇ ਫੀਕੋ ਦੇ ਅਹੁਦੇਦਾਰਾਂ ਨੇ ਸ: ਸਾਹਨੀ ਨੂੰ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਠੋਸ ਕਾਰਵਾਈਆਂ ਕਰੇ-ਬਾਵਾ

ਲੁਧਿਆਣਾ, 19 ਜੂਨ (ਜੁਗਿੰਦਰ ਸਿੰਘ ਅਰੋੜਾ)-ਖਪਤਕਾਰ ਸਭਾ ਦੇ ਪ੍ਰਧਾਨ ਤੇ ਵਪਾਰੀ ਆਗੂ ਪਰਮਵੀਰ ਸਿੰਘ ਬਾਵਾ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਸ਼ਰ੍ਹੇਆਮ ਹੀ ਘਰੇਲੂ ਰਸੋਈ ਗੈਸ ਦਾ ਵਪਾਰਿਕ ਤੌਰ 'ਤੇ ਦੁਰਉਪਯੋਗ ਹੋਣਾ ਬੜਾ ਹੀ ਹੈਰਾਨੀਜਨਕ ਹੋਣ ਦੇ ਨਾਲ ...

ਪੂਰੀ ਖ਼ਬਰ »

ਪੇਂਡੂ ਮੇਲੇ ਸਾਨੂੰ ਆਪਸੀ ਭਾਈਚਾਰਕ ਸਾਂਝ ਸਿਖਾਉਂਦੇ ਹਨ-ਮਲਕਪੁਰ

ਹੰਬੜਾਂ 19 ਜੂਨ (ਜਗਦੀਸ਼ ਸਿੰਘ ਗਿੱਲ)-ਪਿੰਡ ਮਲਕਪੁਰ ਬੇਟ 'ਚ ਪੀਰ ਦੀ ਮਜਾਰ 'ਤੇ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਗਿਆ ਜਿਸ 'ਚ ਦਰਜਨਾਂ ਕਲਾਕਾਰਾਂ ਨੇ ਹਾਜ਼ਰੀ ਭਰੀ | ਇਸ ਮੌਕੇ ਕਾਂਗਰਸ ਦੇ ਸੂਬਾ ਸਕੱਤਰ ਬਲਜਿੰਦਰ ਸਿੰਘ ਮਲਕਪੁਰ ਤੇ ਹੰਬੜਾਂ ਚੌਾਕੀ ਦੇ ਮੁੱਖ ...

ਪੂਰੀ ਖ਼ਬਰ »

ਆਂਸਲ ਪਲਾਜ਼ਾ ਮੈਕਰੋ ਗਲੋਬਲ ਸੈਂਟਰ ਦੇ ਆਈਲੈਟਸ ਦੇ ਨਤੀਜੇ ਸ਼ਾਨਦਾਰ

ਮੁੱਲਾਂਪੁਰ-ਦਾਖਾ, 19 ਜੂਨ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੇ ਆਂਸਲ ਪਲਾਜ਼ਾ ਸੈਂਟਰ ਲੁਧਿਆਣਾ ਅੰਦਰ ਪਿਛਲੇ ਸ਼ੈਸਨ ਸਮੇਂ ਆਈਲਟਸ ਦੀ ਤਿਆਰੀ ਵਾਲੇ ਵਿਦਿਆਰਥੀਆਂ ਦਾ ਆਈਲਟਸ ਨਤੀਜਾ ਬੜਾ ਸ਼ਾਨਦਾਰ ਰਿਹਾ | ਮੈਕਰੋ ਦੇ ...

ਪੂਰੀ ਖ਼ਬਰ »

ਮਾਮਲਾ ਬੱਸ ਸੈਲਟਰਾਂ ਤੋਂ ਇਸ਼ਤਿਹਾਰੀ ਬੋਰਡ ਹਟਾਉਣ ਦਾ
ਕਾਨੂੰਨੀ ਰਾਏ ਲੈਣ ਲਈ ਫਾਈਲ ਲੀਗਲ ਐਡਵਾਈਜਰ ਨੂੰ ਭੇਜੀ-ਕਮਿਸ਼ਨਰ

ਲੁਧਿਆਣਾ, 19 ਜੂਨ (ਅਮਰੀਕ ਸਿੰਘ ਬੱਤਰਾ)-ਸਥਾਨਕ ਸਰਕਾਰਾਂ ਵਿਭਾਗ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਲੁਧਿਆਣਾ 'ਚ ਬੱਸ ਸੈਲਟਰਾਂ ਤੇ ਇਸ਼ਤਿਹਾਰਬਾਜ਼ੀ ਕਰਨ ਵਾਲੀ ਗਰੀਨ ਲਾਈਨ ਕੰਪਨੀ ਦਾ ਇਕਰਾਰਨਾਮਾ ਰੱਦ ਕਰਨ ਦੇ ਦਿੱਤੇ ਨਿਰਦੇਸ਼ਾਂ 'ਤੇ ਅਮਲ ਕਰਨ ਲਈ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਲਾਪਤਾ ਹੋਏ ਬੱਚੇ ਪੁਲਿਸ ਵਲੋਂ ਬਰਾਮਦ

ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਦੇ ਇਲਾਕੇ ਅਮਨ ਨਗਰ 'ਚ ਸ਼ੱਕੀ ਹਾਲਤ 'ਚ ਲਾਪਤਾ ਹੋਏ ਦੋ ਬੱਚਿਆਂ ਨੂੰ ਪੁਲਿਸ ਨੇ ਬਰਾਮਦ ਕਰਕੇ ਵਾਰਸਾਂ ਹਵਾਲੇ ਕੀਤੇ ਹਨ | ਜਾਣਕਾਰੀ ਅਨੁਸਾਰ ਬਰਾਮਦ ਕੀਤੇ ਬੱਚਿਆਂ ਵਿਚ ਸਾਹਿਲ (6) ਅਤੇ ਅਨੰਦ (4) ਸ਼ਾਮਿਲ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੁਰੰਤ ਅਸਤੀਫਾ ਦੇਣ-ਬੈਂਸ

ਲੁਧਿਆਣਾ, 19 ਜੂਨ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਪ੍ਰਮੁੱਖ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਐਸਜੀਪੀਸੀ ਮੈਂਬਰ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਜੋਧਪੁਰ ਜੇਲ੍ਹ 'ਚ ਨਜ਼ਰਬੰਦ 365 ਸਿੱਖਾਂ ਦੇ ਖਿਲਾਫ ਕੇਂਦਰ ਸਰਕਾਰ ਵਲੋਂ ਪਾਈ ਗਈ ...

ਪੂਰੀ ਖ਼ਬਰ »

ਬੀਬੀ ਗਰੇਵਾਲ ਮਹਿਲਾ ਕਾਂਗਰਸ ਬਲਾਕ-2 ਦੀ ਪ੍ਰਧਾਨ ਨਿਯੁਕਤ

ਭਾਮੀਆਂ ਕਲਾਂ, 19 ਜੂਨ (ਰਜਿੰਦਰ ਸਿੰਘ ਮਹਿਮੀ)-ਲੁਧਿਆਣਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਇੰਦਰਪਾਲ ਸਿੰਘ ਗਰੇਵਾਲ ਦੀ ਧਰਮ ਪਤਨੀ ਬੀਬੀ ਹਰਪ੍ਰੀਤ ਕੌਰ ਗਰੇਵਾਲ ਨੂੰ ਬੀਤੇ ਸਮੇਂ ਹੋਈਆ ਨਗਰ ਨਿਗਮ ਚੋਣਾਂ 'ਚ ਪਾਰਟੀ ਪ੍ਰਤੀ ਕੀਤੀ ਗਈ ਮਿਹਨਤ ਨੂੰ ਵੇਖਦੇ ਹੋਏ ਹਲਕਾ ...

ਪੂਰੀ ਖ਼ਬਰ »

ਜ਼ਿਲ੍ਹਾ ਟਾਸਕ ਫ਼ੋਰਸ ਨੇ ਵੱਖ-ਵੱਖ ਥਾਵਾਂ ਤੋਂ 5 ਬਾਲ ਮਜ਼ਦੂਰ ਛੁਡਵਾਏ

ਲੁਧਿਆਣਾ, 19 ਜੂਨ (ਪਰਮੇਸ਼ਰ ਸਿੰਘ)-ਜ਼ਿਲ੍ਹਾ ਟਾਸਕ ਫ਼ੋਰਸ ਦੀ ਟੀਮ ਨੇ ਬਾਲ ਮਜ਼ੂਦਰੀ ਿਖ਼ਲਾਫ਼ ਚੱਲ ਰਹੇ ਹਫ਼ਤੇ ਦੇ ਆਖਰੀ ਦਿਨ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪਾਮਾਰੀ ਦੌਰਾਨ 5 ਬਾਲ ਮਜ਼ਦੂਰਾਂ ਨੂੰ ਛੁਡਵਾਇਆ ਤੇ ਇਕ ਦਰਜਨ ਦੇ ਕਰੀਬ ਬੱਚਿਆਂ ਨੂੰ 14 ਸਾਲ ਤੋਂ ਉਮਰ ...

ਪੂਰੀ ਖ਼ਬਰ »

ਮਿੱਢਾ ਚੌਕ ਮਾਰਕੀਟ ਦੀਆਂ ਦੁਕਾਨਾਂ 5 ਦਿਨ ਲਈ ਬੰਦ ਰਹਿਣਗੀਆਂ-ਮਿੱਢਾ

ਲੁਧਿਆਣਾ, 19 ਜੂਨ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਦੁਕਾਨਦਾਰਾਂ ਦੀਆਂ ਜਥੇਬੰਦੀਆਂ ਵਲੋਂ ਗਰਮੀਆਂ ਦੇ ਮੌਸਮ 'ਚ ਛੁੱਟੀਆਂ ਕਰਦੇ ਹੋਏ ਆਪਣੀਆਂ ਦੁਕਾਨਾਂ ਨੂੰ ਚਾਰ ਪੰਜ ਦਿਨ ਲਈ ਬੰਦ ਰੱਖਿਆ ਜਾਂਦਾ ਹੈ ਅਤੇ ਇਹ ਸਿਲਸਿਲਾ ਪਿਛਲੇ ...

ਪੂਰੀ ਖ਼ਬਰ »

ਵੈੱਬਸਾਈਟ ਦੇ ਜ਼ਰੀਏ ਸ੍ਰੀ ਬਾਲਾ ਮੰਦਰ 'ਚ ਹੋਇਆ ਪਹਿਲਾ ਹਵਨ ਯੱਗ

ਲੁਧਿਆਣਾ, 19 ਜੂਨ (ਕਵਿਤਾ ਖੁੱਲਰ)-ਸਿੱਧ ਪੀਠ ਮਹਾਂਬਲੀ ਸੰਕਟ ਮੋਚਨ ਸ੍ਰੀ ਹਨੂੰਮਾਨ ਮੰਦਿਰ ਵਲੋਂ ਬਣਾਈ ਗਈ ਵੈਬਸਾਈਟ ਦੇ ਜ਼ਰੀਏ ਅਮਰੀਕਾ 'ਚ ਰਹਿਣ ਵਾਲੇ ਮੋਹਨ ਲਾਲ ਸੇਠੀ ਵਲੋਂ ਪਹਿਲਾ ਹਵਨ ਯੱਗ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਦੇ ਛੋਟੇ ਭਰਾ ਗੁਲਸ਼ਨ ਕੁਮਾਰ ...

ਪੂਰੀ ਖ਼ਬਰ »

ਸਾਬਕਾ ਸੈਨਿਕ ਅਧਿਕਾਰੀ ਕਿਸ਼ਨ ਸਿੰਘ ਚੱਕ ਨਮਿਤ ਸ਼ਰਧਾਂਜਲੀ ਸਮਾਰੋਹ

ਹੰਬੜਾਂ, 19 ਜੂਨ (ਜਗਦੀਸ਼ ਸਿੰਘ ਗਿੱਲ)-ਅੰਤਰ ਰਾਸ਼ਟਰੀ ਗੋਲਡ ਮੈਡਲਿਸਟ ਢਾਡੀ ਦਲਜੀਤ ਸਿੰਘ ਬੇਪ੍ਰਵਾਹ ਦੇ ਪਿਤਾ ਸਾਬਕਾ ਸੈਨਿਕ ਕਿਸ਼ਨ ਸਿੰਘ ਚੱਕ ਨਮਿਤ ਸ਼ਰਧਾਂਜਲੀ ਸਮਾਰੋਹ ਪਿੰਡ ਚੱਕ ਕਲਾਂ ਵਿਖੇ ਕਰਵਾਇਆ ਗਿਆ | ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਰੋਹ ...

ਪੂਰੀ ਖ਼ਬਰ »

ਗੁਰੂ ਰਾਮਦਾਸ ਸੰਗਤ ਪ੍ਰਬੰਧਕ ਕਮੇਟੀ ਵਲੋਂ ਜਥਾ ਹਜ਼ੂਰ ਸਾਹਿਬ ਰਵਾਨਾ

ਲੁਧਿਆਣਾ, 19 ਜੂਨ (ਪਰਮੇਸ਼ਰ ਸਿੰਘ)-ਗੁਰੂ ਰਾਮਦਾਸ ਸੰਗਤ ਪ੍ਰਬੰਧਕ ਕਮੇਟੀ ਤੇ ਗੁਰਦੁਆਰਾ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਲੋਂ ਸੰਗਤ ਦਾ ਜਥਾ ਤਖਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਦਰਸ਼ਨਾਂ ਲਈ ਰਵਾਨਾ ਹੋਇਆ | ਸੁਸਾਇਟੀ ਦੇ ਮੁੱਖ ਸੇਵਾਦਾਰ ਤਰਨਜੀਤ ...

ਪੂਰੀ ਖ਼ਬਰ »

ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਹੋਈ ਗੁੰਡਾਗਰਦੀ ਦੇ ਮਾਮਲੇ 'ਚ 11 ਨਾਮਜ਼ਦ

ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਹੋਈਆਂ ਗੁੰਡਾਗਰਦੀ ਦੀਆਂ ਵਾਰਦਾਤਾਂ 'ਚ ਪੁਲਿਸ ਨੇ 11 ਵਿਅਕਤੀਆਂ ਨੂੰ ਨਾਮਜਦ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਥਾਣਾ ਡਵੀਜਨ ਨੰਬਰ 4 ਦੀ ਪੁਲਿਸ ਨੇ ਸ਼ੁਭਮ ਕੁਮਾਰ ਵਾਸੀ ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਹੀ ਸਾਰੀਆਂ ਲੋਕ ਹਿਤੈਸ਼ੀ ਸਕੀਮਾਂ ਲਾਗੂ ਕੀਤੀਆਂ ਗਈਆਂ-ਰੌਬੀ ਗਰਚਾ

ਲੁਧਿਆਣਾ, 19 ਜੂਨ (ਕਵਿਤਾ ਖੁੱਲਰ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਵਲੋਂ ਹੀ ਸਾਰੀਆਂ ਲੋਕ ਹਿਤੈਸ਼ੀ ਸਕੀਮਾਂ ਲਾਗੂ ਕੀਤੀਆਂ ਗਈਆਂ ਜਿਨ੍ਹਾਂ ਦਾ ਦੇਸ਼ ਵਾਸੀਆਂ ਨੂੰ ਭਾਰੀ ਲਾਭ ਹੋ ਰਿਹਾ ਹੈ ਅਤੇ ਇਸ ਤੋਂ ਪੂਰੀ ਤਰ੍ਹਾਂ ਲੋਕ ਖੁਸ਼ ...

ਪੂਰੀ ਖ਼ਬਰ »

ਪੈਨਸ਼ਨਰਜ਼ ਇਨਫਰਮੇਸ਼ਨ ਸੈਂਟਰ ਦਾ 16ਵਾਂ ਸਥਾਪਨਾ ਦਿਵਸ ਮਨਾਇਆ

ਲੁਧਿਆਣਾ, 19 ਜੂਨ (ਸਲੇਮਪੁਰੀ)-ਪੈਨਸ਼ਨਰਜ਼ ਇਨਫਰਮੇਸ਼ਨ ਸੈਂਟਰ ਮੈਨੇਜਮੈਂਟ ਕਮੇਟੀ ਲੁਧਿਆਣਾ ਵਲੋਂ ਪੈਨਸ਼ਨਰਜ਼ ਇਨਫਰਮੇਸ਼ਨ ਸੈਂਟਰ ਦਾ 16ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਕੁਲਦੀਪ ਜਿੰਦਲ ਜ਼ੋਨਲ ਮੈਨੇਜਰ ਬੈਂਕ ਆਫ ਇੰਡੀਆ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸਿੱਖਿਆ ਦਾ ਸੈਮੀਨਾਰ ਕੱਲ੍ਹ ਲੁਧਿਆਣਾ 'ਚ-ਇੰਦਰਪ੍ਰੀਤ

ਲੁਧਿਆਣਾ, 19 ਜੂਨ (ਅ.ਬ.)-ਅੰਮਿ੍ਤਸਰ ਦੇ ਜਾਣੇ ਮਾਣੇ ਜਰਮਨੀ ਐਜੂਕੇਸ਼ਨ ਕੰਸਲਟੈਂਟ ਥਿੰਕ ਜਰਮਨੀ ਕੰਸਲਟੈਂਸੀ ਵਲੋਂ 21 ਜੂਨ ਨੂੰ ਹੋਟਲ ਮਹਾਰਾਜਾ ਰੇਜੀਡੇਂਸੀ ਲੁਧਿਆਣਾ'ਚ ਜਰਮਨੀ ਫ੍ਰੀ ਐਜੂਕੇਸ਼ਨ ਸੈਮੀਨਾਰ ਲਗਵਾਇਆ ਜਾ ਰਿਹਾ ਹੈ | ਇਸ ਸੈਮੀਨਾਰ 'ਚ ਵਿਦਿਆਰਥੀਆਂ ...

ਪੂਰੀ ਖ਼ਬਰ »

ਮਾਲਵਾ ਡੀ. ਜੇ. ਐਾਡ ਸਾਊਾਡ ਐਸੋਸੀਏਸ਼ਨ ਦੀ ਨਵੀਂ ਸੰਸਥਾ ਬਣਾਈ, ਗੰਭੀਰ ਪ੍ਰਧਾਨ ਬਣੇ

ਲੁਧਿਆਣਾ, 19 ਜੂਨ (ਪਰਮੇਸ਼ਰ ਸਿੰਘ)-ਡੀ. ਜੇ. ਐਾਡ ਸਾਊਾਡ ਆਪ੍ਰੇਟਰਾਂ ਦੀ ਮੀਟਿੰਗ ਦੁਗਰੀ ਰੋਡ ਵਿਖੇ ਹੋਈ ਜਿਸ ਵਿਚ ਮਾਲਵਾ ਇਲਾਕੇ ਤੋਂ ਦਰਜ਼ਨਾਂ ਡੀ. ਜੇ. ਐਾਡ ਸਾਊਾਡ ਆਪ੍ਰੇਟਰਾਂ ਨੇ ਹਿੱਸਾ ਲਿਆ¢ ਇਸ ਮੀਟਿੰਗ 'ਚ ਆਪ੍ਰੇਟਰਾਂ ਨੇ 'ਮਾਲਵਾ ਡੀ. ਜੇ. ਐਾਡ ਸਾਊਾਡ ...

ਪੂਰੀ ਖ਼ਬਰ »

ਵੱਖ-ਵੱਖ ਖਾਧ ਪਦਾਰਥਾਂ ਦੇ ਨਮੂਨੇ ਭਰੇ

ਲੁਧਿਆਣਾ, 19 ਜੂਨ (ਸਲੇਮਪੁਰੀ)-ਸਿਹਤ ਵਿਭਾਗ ਦੀ ਇਕ ਟੀਮ ਵਲੋਂ ਡਾ. ਅੰਦੇਸ਼ ਕੰਗ ਜ਼ਿਲ੍ਹਾ ਸਿਹਤ ਅਫਸਰ ਦੀ ਅਗਵਾਈ ਹੇਠ ਜਿਸ 'ਚ ਜ਼ਿਲ੍ਹਾ ਖੁਰਾਕ ਸੁਰੱਖਿਆ ਅਫਸਰ, ਯੋਗੇਸ਼ ਗੋਇਲ ਤੇ ਰੋਬਿਨ ਕੁਮਾਰ ਵੀ ਸ਼ਾਮਿਲ ਸਨ, ਨਵੀਂ ਸਬਜ਼ੀ ਮੰਡੀ ਖੰਨਾ ਤੋਂ ਫਰੋਜਨ ਹਰੇ ਮਟਰਾਂ, ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਵੱਖ-ਵੱਖ ਥਾਵਾਂ 'ਤੇ ਰਾਹੁਲ ਗਾਂਧੀ ਦਾ ਜਨਮ ਦਿਨ ਮਨਾਇਆ

ਲੁਧਿਆਣਾ, 19 ਜੂਨ (ਪਰਮੇਸ਼ਰ ਸਿੰਘ)-ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਜਨਮ ਦਿਨ ਮੌਕੇ ਕਾਂਗਰਸੀਆਂ ਨੇ ਵੱਖ-ਵੱਖ ਥਾਵਾਂ 'ਤੇ ਕੇਕ ਕੱਟ ਕੇ ਤੇ ਮਠਿਆਈਆਂ ਵੰਡ ਕੇ ਇਕ ਦੂਜੇ ਨੂੰ ਵਧਾਈਆਂ ਦਿੰਦਿਆਂ ਖੁਸ਼ੀ ਮਨਾਈ | ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ...

ਪੂਰੀ ਖ਼ਬਰ »

ਪੰਜਾਬ ਦੇ ਮੰਤਰੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ-ਰਵਿੰਦਰ ਅਰੋੜਾ

ਲੁਧਿਆਣਾ, 19 ਜੂਨ (ਕਵਿਤਾ ਖੁੱਲਰ)-ਜ਼ਿਲ੍ਹਾ ਭਾਜਪਾ ਸ਼ਹਿਰੀ ਦੇ ਪ੍ਰਧਾਨ ਸ੍ਰੀ ਰਵਿੰਦਰ ਅਰੋੜਾ ਅਤੇ ਮੀਤ ਪ੍ਰਧਾਨ ਪਰਮਿੰਦਰ ਮਹਿਤਾ ਨੇ ਕਿਹਾ ਹੈ ਕਿ ਪੰਜਾਬ ਦੇ ਮੰਤਰੀ ਆਪਣੀ ਡਫਲੀ ਨਾ ਵਜਾਉਣ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ | ਉਨ੍ਹਾਂ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX