ਤਾਜਾ ਖ਼ਬਰਾਂ


ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  13 minutes ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  about 1 hour ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  about 2 hours ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  about 2 hours ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 2 hours ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 2 hours ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 2 hours ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 3 hours ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 3 hours ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 3 hours ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  about 3 hours ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 4 hours ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 4 hours ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 4 hours ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ...
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 5 hours ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 5 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 6 hours ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਰੂਪਨਗਰ

ਚੀਫ਼ ਇੰਜੀਨੀਅਰ ਭਾਖੜਾ ਡੈਮ ਦਫ਼ਤਰ ਮੂਹਰੇ ਡੇਲੀਵੇਜ਼ ਵਰਕਰਜ਼ ਯੂਨੀਅਨ ਬੀ. ਬੀ. ਐਮ. ਬੀ. ਵਲੋਂ ਇਕ ਦਿਨਾ ਹੜਤਾਲ

ਨੰਗਲ, 19 ਜੂਨ (ਪ੍ਰੀਤਮ ਸਿੰਘ ਬਰਾਰੀ)-ਡੇਲੀਵੇਜ਼ ਵਰਕਰਜ਼ ਯੂਨੀਅਨ ਬੀ. ਬੀ. ਐਮ. ਬੀ. ਦੇ ਕਾਰਕੁੰਨਾਂ ਵਲੋਂ ਅੱਜ ਕੜਕਦੀ ਧੁੱਪ ਵਿਚ ਪ੍ਰਧਾਨ ਰਾਮ ਚੰਦ ਦੀ ਅਗਵਾਈ ਹੇਠ ਚੀਫ਼ ਇੰਜੀਨੀਅਰ ਭਾਖੜ•ਾ ਡੈਮ ਦਫ਼ਤਰ ਮੂਹਰੇ ਇਕ ਦਿਨ ਦੀ ਭੁੱਖ ਹੜ•ਤਾਲ ਕੀਤੀ ਗਈ ਅਤੇ ਲੋਕਲ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੇ 353ਵੇਂ ਸਥਾਪਨਾ ਦਿਵਸ ਮੌਕੇ ਸਿੱਖ ਪੰਥ ਵਾਤਾਵਰਨ ਦੀ ਸੰਭਾਲ ਤੇ ਨਸ਼ਿਆਂ ਿਖ਼ਲਾਫ਼ ਮੁਹਿੰਮ ਆਰੰਭੇ- ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦਾ 353ਵਾਂ ਸਥਾਪਨਾ ਦਿਵਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਕਮੇਟੀ ਵਲੋਂ ਸਥਾਨਕ ਇਤਿਹਾਸਕ ਅਸਥਾਨ ਗੁਰਦੁਆਰਾ ...

ਪੂਰੀ ਖ਼ਬਰ »

ਨਗਰ ਕੌ ਾਸਲ ਰੂਪਨਗਰ ਦੀ ਵਿਸ਼ੇਸ਼ ਮੀਟਿੰਗ

ਰੂਪਨਗਰ, 19 ਜੂਨ (ਸਤਨਾਮ ਸਿੰਘ ਸੱਤੀ)-ਨਗਰ ਕੌਾਸਲ ਰੂਪਨਗਰ ਦੀ ਵਿਸ਼ੇਸ਼ ਮੀਟਿੰਗ ਵਿਚ ਅੱਜ 21 'ਚੋਂ 11 ਕੌਾਸਲਰਾਂ ਨੇ ਸਰਬਸੰਮਤੀ ਨਾਲ ਵਾਰਡ ਨੰਬਰ 3 ਅਤੇ 5 ਨੂੰ ਸ਼ੋਚ ਮੁਕਤ ਕਰਨ ਦਾ ਐਲਾਨ ਕੀਤਾ ਅਤੇ ਮੀਟਿੰਗ ਵਿਚ ਸ਼ਹਿਰ ਵਿਚ ਪਾਣੀ ਦੀ ਸਮੱਸਿਆ ਲਈ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਲੋਂ ਵਰਟੀਕਲ ਸ਼ਾਫਟ ਨਾ ਬਣਾਉਣ ਅਤੇ ਹਰਗੋਬਿੰਦ ਨਗਰ ਵਿਚ ਸਥਿਤ ਡਿਸਪੋਜ਼ਲ ਵਿਚ ਇਕੋ ਚੈਂਬਰ ਹੋਣ ਕਾਰਨ ਬਰਸਾਤਾਂ ਵਿਚ ਸੀਵਰੇਜ ਦੇ ਪਿੱਛੇ ਮੁੜਨ ਦੀਆਂ ਸਮੱਸਿਆਵਾਂ 'ਤੇ ਵੀ ਵਿਚਾਰਾਂ ਕੀਤੀਆਂ ਗਈਆਂ ਅਤੇ ਇਨ੍ਹਾਂ ਦੋਵਾਂ ਸਮੱਸਿਆਵਾਂ ਦੇ ਵਿਰੋਧ ਵਿਚ 29 ਜੂਨ ਨੂੰ ਅਕਾਲੀ-ਭਾਜਪਾ ਸਮੇਤ ਹਮਖਿਆਲ ਕੌਾਸਲਰਾਂ ਵਲੋਂ ਵਾਟਰ ਸਪਲਾਈ ਸੀਵਰੇਜ ਬੋਰਡ ਦੇ ਦਫ਼ਤਰ ਮੂਹਰੇ ਧਰਨਾ ਲਾਉਣ ਦਾ ਐਲਾਨ ਕੀਤਾ ਜਿਸ ਵਿਚ ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਵੀ ਸ਼ਿਰਕਤ ਕਰਨਗੇ | ਮੀਟਿੰਗ ਵਿਚ ਨਗਰ ਕੌਾਸਲ ਵਲੋਂ ਪਹਿਲਾਂ ਹੀ ਵਾਰਡ ਨੰਬਰ 1, 2, 4 ਅਤੇ 6 ਤੋਂ 21 ਨੂੰ ਪਹਿਲਾਂ ਹੀ ਖੁੱਲ੍ਹੇ ਵਿਚ ਸ਼ੋਚ ਮੁਕਤ ਕਰਨ ਦੀ ਜਾਣਕਾਰੀ ਦਿੱਤੀ ਗਈ | ਅੱਜ ਦੀ ਮੀਟਿੰਗ ਵਿਚ ਕਾਂਗਰਸ ਅਤੇ ਆਜ਼ਾਦ ਕੌਾਸਲਰਾਂ ਦੇ ਵਿਰੋਧੀ ਗੁੱਟ ਨੇ ਨਗਰ ਕੌਾਸਲ ਪ੍ਰਧਾਨ ਦੀਆਂ ਆਪ ਹੁਦਰੀਆਂ ਅਤੇ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਦੀ ਅਣਦੇਖੀ ਕਰਨ ਜਵਾਬਦੇਹੀ ਤੋਂ ਮਹੀਨਾਵਾਰ ਮੀਟਿੰਗਾਂ ਵਿਚ ਵਿਰੋਧ ਤੋਂ ਬਚਣ ਵਜੋਂ ਮੀਟਿੰਗਾਂ ਨਾ ਕਰਨ ਦੇ ਦੋਸ਼ਾਂ ਹੇਠ ਅੱਜ ਇਸ ਕਰਕੇ ਮੀਟਿੰਗ ਵਿਚੋਂ ਗੈਰ ਮੌਜੂਦਗੀ ਦਰਜ ਕਰਨੀ ਚਾਹੀ ਕਿ ਕੋਰਮ ਨਾ ਪੂਰਾ ਹੋਣ ਕਾਰਨ ਅੱਜ ਦੀ ਮੀਟਿੰਗ ਫਲਾਪ ਹੋ ਜਾਵੇਗੀ ਪਰ ਮੀਟਿੰਗ ਵਿਚ 21 ਵਿਚੋਂ 11 ਮੈਂਬਰਾਂ ਦੀ ਹਾਜ਼ਰੀ ਨੇ ਵਿਰੋਧੀ ਗੁੱਟ ਦੀਆਂ ਆਸਾਂ 'ਤੇ ਪਾਣੀ ਫੇਰ ਦਿੱਤਾ | ਬਾਈਕਾਟ ਕਰਨ ਵਾਲੇ ਕੌਂਸਲਰਾਂ ਵਿਚ ਅਸ਼ੋਕ ਵਾਹੀ, ਅਮਰਜੀਤ ਸਿੰਘ ਜੌਲੀ, ਪੋਮੀ ਸੋਨੀ, ਰਵਿੰਦਰ ਕੌਰ ਜੱਗੀ, ਸਲੀਮ ਅਤੇ ਗੁਰਮੀਤ ਸਿੰਘ ਰਿੰਕੂ ਸ਼ਾਮਿਲ ਸਨ।
ਮੀਟਿੰਗ 'ਚ ਕੌਂਸਲਰ ਦੇ ਅਕਾਲੀ ਪਤੀ ਸ਼ੈਲੀ ਨੇ ਪਤਨੀ ਦੀ ਜਗਾ ਚੁੱਕੇ ਮੁੱਦੇ:
ਅੱਜ ਦੀ ਮੀਟਿੰਗ ਵਿਚ ਵਾਰਡ ਨੰਬਰ: 1 ਦੀ ਕੌਂਸਲਰ ਜਸਵਿੰਦਰ ਕੌਰ ਦੀ ਹਾਜ਼ਰੀ ਵਿਚ ਹੀ ਉਨ੍ਹਾਂ ਦੇ ਪਤੀ ਆਰ. ਪੀ. ਸਿੰਘ ਸ਼ੈਲੀ ਨੇ ਮੋਰਚਾ ਸੰਭਾਲ ਲਿਆ ਅਤੇ ਵਾਰਡ ਵਿਚ ਬਰਸਾਤਾਂ ਦੇ ਦਿਨਾਂ ਵਿਚ ਸੀਵਰੇਜ ਦੇ ਪਿੱਛੇ ਮੁੜਨ ਅਤੇ ਕੁਝ ਵਿਅਕਤੀਆਂ ਵਲੋਂ ਫ਼ੈਕਟਰੀ ਦੀ ਰਸਾਇਣਾਂ ਵਾਲੀ ਸਵਾਹ ਨਾਲ ਫੈਲਾਏ ਜਾ ਰਹੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਉਭਾਰਿਆ ਅਤੇ ਸਮੂਹ ਮੈਂਬਰਾਂ ਦੀ ਮੌਜੂਦਗੀ ਵਿਚ ਹੀ ਕਾਰਜ ਸਾਧਕ ਅਫ਼ਸਰ, ਸੈਨਟਰੀ ਇੰਸਪੈਕਟਰ ਅਤੇ ਪ੍ਰਧਾਨ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਮੌਕੇ 'ਤੇ ਪ੍ਰਧਾਨ ਅਤੇ ਈ. ਓ. ਨੇ ਅਕਾਲੀ ਆਗੂ ਸ਼ੈਲੀ ਦੀ ਗੈਰ-ਕਾਨੂੰਨੀ ਮੌਜੂਦਗੀ ਅੱਗੇ ਤਾਂ ਗੋਡੇ ਟੇਕ ਦਿੱਤੇ ਪਰ ਬਾਅਦ ਵਿਚ ਕੌਂਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਕੌਂਸਲਰ ਦੇ ਪਤੀ ਵਲੋਂ ਆਫੀਸ਼ਲ ਮੀਟਿੰਗ ਵਿਚ ਆਉਣ ਨੂੰ ਮੰਦਭਾਗਾ ਕਿਹਾ ਅਤੇ ਅੱਗੋਂ ਕਿਸੇ ਵੀ ਗੈਰ ਮੈਂਬਰ ਨੂੰ ਮੀਟਿੰਗ ਵਿਚ ਨਾ ਆਉਣ ਦੇਣ ਦੀ ਹਾਮੀ ਭਰੀ ਅਤੇ ਕਿਹਾ ਕਿ ਅਜਿਹੀ ਪ੍ਰੰਪਰਾ ਨਹੀਂ ਪੈਣ ਦਿੱਤੀ ਜਾਵੇਗੀ। ਅੱਜ ਦੀ ਮੀਟਿੰਗ ਦੀ ਪ੍ਰਧਾਨਗੀ ਪਰਮਜੀਤ ਸਿੰਘ ਮੱਕੜ ਨੇ ਕੀਤੀ। ਮੀਟਿੰਗ ਵਿਚ ਸੀਨੀਅਰ ਕੌਂਸਲਰ ਬਾਵਾ ਸਿੰਘ, ਗੁਰਮੁੱਖ ਸਿੰਘ ਸੈਣੀ, ਹਰਵਿੰਦਰ ਸਿੰਘ ਹਵੇਲੀ, ਕਰਨੈਲ ਸਿੰਘ ਤੰਬੜ, ਮਨਜਿੰਦਰ ਸਿੰਘ ਧਨੋਆ, ਸੰਦੀਪ ਕੌਰ ਜੱਗੀ, ਜਸਵਿੰਦਰ ਕੌਰ ਸ਼ੈਲੀ, ਸ੍ਰੀਮਤੀ ਰਚਨਾ ਲਾਂਬਾ, ਰਮਨ ਜਿੰਦਲ ਅਤੇ ਕੁਲਵੰਤ ਸਿੰਘ ਆਦਿ ਹਾਜ਼ਰ ਸਨ।


ਖ਼ਬਰ ਸ਼ੇਅਰ ਕਰੋ

ਪੰਜਾਬ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 19 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਬੀ.ਏ./ਬੀ.ਕਾਮ. ਐਲ. ਐਲ. ਬੀ (ਆਨਰਜ਼) ਦੇ ਪੰਜ ਸਾਲਾ ਇੰਟੀਗਰੇਟਿਡ ਕੋਰਸਾਂ ਦੀ ਦਾਖਲਾ ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ ਗਏ ਹਨ | ਇਹ ਪ੍ਰੀਖਿਆ ਯੂਨੀਵਰਸਿਟੀ ਵਲੋਂ 7 ਜੂਨ ਨੂੰ ਲਈ ਗਈ ਸੀ | ਪੰਜਾਬ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ ਦੇ 24 ਖੇਤੀਬਾੜੀ ਫੀਡਰਾਂ ਦੀ ਬਿਜਲੀ ਕਿਸਾਨਾਂ ਨੂੰ ਅੱਜ ਰਾਤ ਤੋਂ ਅੱਠ ਘੰਟੇ ਮਿਲੇਗੀ

ਮੋਰਿੰਡਾ, 19 ਜੂਨ (ਕੰਗ)-ਪੰਜਾਬ ਪਾਵਰਕਾਮ ਵਲੋਂ ਮੋਰਿੰਡਾ ਇਲਾਕੇ ਵਿਚ ਕਿਸਾਨਾਂ ਨੂੰ ਜੀਰੀ ਲਗਾਉਣ ਲਈ ਰੋਜ਼ਾਨਾ ਅੱਠ ਘੰਟੇ ਬਿਜਲੀ ਦਿੱਤੀ ਜਾਵੇਗੀ ਜਿਸ ਦੀ ਪਹਿਲੀ ਸ਼ਿਫ਼ਟ ਅੱਜ ਰਾਤ 1 ਵਜੇ ਤੋਂ ਸਵੇਰੇ 9 ਵਜੇ ਤੱਕ ਚੱਲੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਨੂੰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੀਤਾ ਰਵਾਨਾ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਸੱਤ ਰੋਜ਼ਾ ਅੰਤਰ ਕਾਲਜ ਐਨ. ਐਸ. ਐਸ. ਕੈਂਪ ਦੇ ਪੰਜਵੇਂ ਦਿਨ ਵਿਦਿਆਰਥੀਆਂ ਵਲੋਂ ਨਸ਼ਿਆਂ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਲਈ ਜਾਗਰੂਕਤਾ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਸਥਾਪਨਾ ਦਿਵਸ ਨੂੰ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਕਲੱਬ ਵਲੋਂ ਸਨਮਾਨ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਤੇ ਕਲਚਰਲ ਕਲੱਬ ਵਲੋਂ ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ 353ਵੇਂ ਸਥਾਪਨਾ ਦਿਵਸ ਨੂੰ ਲੈ ਕੇ ਗੁਰਦੁਆਰਾ ਸ਼ਹੀਦੀ ਬਾਗ ਡੇਰਾ ਸੰਤ ਸੁਖੇਈ ਵਿਖੇ ਪੰਥ ...

ਪੂਰੀ ਖ਼ਬਰ »

ਸ਼ੇਖਾ ਮੁਹੱਲੇ ਵਿਖੇ ਚੋਰਾਂ ਨੇ ਨਕਦੀ ਤੇ ਗਹਿਣੇ ਕੀਤੇ ਚੋਰੀ

ਰੂਪਨਗਰ, 19 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਸ਼ਹਿਰ ਦੇ ਸ਼ੇਖਾ ਮੁਹੱਲੇ ਵਿਚ ਬੀਤੀ ਰਾਤ ਚੋਰਾਂ ਨੇ ਬੰਦ ਘਰ ਦਾ ਤਾਲਾ ਤੋੜ ਕੇ ਕਰੀਬ 7 ਲੱਖ ਰੁਪਏ ਦੇ ਗਹਿਣੇ, ਨਗਦੀ ਅਤੇ ਹੋਰ ਸਾਮਾਨ ਚੋਰੀ ਕਰ ਲਿਆ | ਚੋਰਾਂ ਨੇ 18 ਤੋਲੇ ਸੋਨਾ, 25 ਹਜ਼ਾਰ ਦੀ ਨਗਦੀ, ਚਾਂਦੀ ਦਾ ਸਾਮਾਨ 'ਤੇ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸੁਧਾਰੀ ਜਾਏਗੀ ਛੱਪੜਾਂ ਅਤੇ ਟੋਭਿਆਂ ਦੀ ਹਾਲਤ- ਰਾਕੇਸ਼ ਗਰਗ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੁੂਵਾਲ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਿੰਡਾਂ ਦੇ ਟੋਭਿਆਂ ਦੀ ਸਫ਼ਾਈ ਕਰਕੇ ਉਨ੍ਹਾਂ ਨੂੰ ਨਵਾਂ ਰੂਪ ਦੇਣ ਲਈ ਪਹਿਲੇ ਪੜਾਅ ਤਹਿਤ ਉਪ ਮੰਡਲ ਦੇ ਕਈ ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿੱਥੇ ਮਨਰੇਗਾ ...

ਪੂਰੀ ਖ਼ਬਰ »

ਰੈਗੂਲਰ ਪੋਸਟਾਂ 'ਤੇ ਠੇਕੇ ਅਤੇ ਆਊਟ ਸੋਰਸਿੰਗ ਰਾਹੀਂ ਭਰਤੀ ਸਾਰੇ ਸਫ਼ਾਈ ਕਾਮੇ ਪੱਕੇ ਕੀਤੇ ਜਾਣ-ਕਾਮਰੇਡ ਰਘੂਨਾਥ ਸਿੰਘ

ਨੰਗਲ, 19 ਜੂਨ (ਪ੍ਰੀਤਮ ਸਿੰਘ ਬਰਾਰੀ)-ਕੰਟਰੈਕਟ ਲੇਬਰ ਐਕਟ 1970 ਸਮੇਤ ਸਾਰੇ ਕਿਰਤ ਕਾਨੂੰਨਾਂ ਦੀਆਂ ਧੱਜੀਆਂ ਉਡਾ ਕੇ ਠੇਕੇ 'ਤੇ ਭਰਤੀ ਅਤੇ ਆਊਟ ਸੋਰਸਿੰਗ ਰਾਹੀਂ ਭਰਤੀ ਕਾਮਿਆਂ ਦਾ ਠੇਕੇਦਾਰਾਂ ਅਤੇ ਅਫ਼ਸਰਸ਼ਾਹੀ ਵਲੋਂ ਅਣਮਨੱੁਖੀ ਸ਼ੋਸ਼ਣ ਕੀਤਾ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਕਾਹਨਪੁਰ ਖੂਹੀ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਕਾਹਨਪੁਰ ਖੂਹੀ, 19 ਜੂਨ (ਗੁਰਬੀਰ ਸਿੰਘ ਵਾਲੀਆ)-ਅੱਜ ਕਾਹਨਪੁਰ ਖੂਹੀ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਤੇਲ ਕੀਮਤਾਂ ਦੇ ਵਾਧੇ ਨੂੰ ਲੈ ਕੇ ਕਾਹਨਪੁਰ ਖੂਹੀ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਤੇ ...

ਪੂਰੀ ਖ਼ਬਰ »

36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸ੍ਰੀ ਚਮਕੌਰ ਸਾਹਿਬ, 19 ਜੂਨ (ਜਗਮੋਹਣ ਸਿੰਘ ਨਾਰੰਗ)-ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਸੰਧੂ ਦੀਆਂ ਹਦਾਇਤਾਂ 'ਤੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਪਿੰਡ ਕੋਟਲਾ ਸੁਰਮੁੱਖ ਸਿੰਘ ਵਿਖੇ 36 ਬੋਤਲਾਂ ਸ਼ਰਾਬ ਫੜ੍ਹ ਕੇ ਇਕ ਿਖ਼ਲਾਫ਼ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੂੜੇਦਾਨ ਵੰਡੇ

ਨੰਗਲ, 19 ਜੂਨ (ਗੁਰਪ੍ਰੀਤ ਸਿੰਘ ਗਰੇਵਾਲ, ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇਲਾਕੇ ਦੇ ਲੋਕਾਂ ਨੂੰ ਆਪਣੇ ਘਰਾਂ ਵਿਚ ਕੂੜੇਦਾਨ ਰੱਖਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਬਲਾਕ ਕਾਂਗਰਸ ਨੰਗਲ ਦੇ ਪ੍ਰਧਾਨ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਕਿਸਾਨ ਮੰਡੀ ਲਗਾਉਣ ਲਈ ਕਿਸਾਨਾਂ ਵਲੋਂ ਮੰਗ ਪੱਤਰ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬਲਾਕ ਨੂਰਪੁਰ ਬੇਦੀ ਨਾਲ ਸਬੰਧਿਤ ਵੱਡੀ ਗਿਣਤੀ ਕਿਸਾਨਾਂ ਵਲੋਂ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਸਕੱਤਰ ਨੂੰ ਮੰਗ ਪੱਤਰ ਦੇ ਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਚੱਲ ਰਹੀ ...

ਪੂਰੀ ਖ਼ਬਰ »

ਅਮਰਾਲੀ ਵਿਖੇ 7 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ

ਮੋਰਿੰਡਾ, 19 ਜੂਨ (ਪਿ੍ਤਪਾਲ ਸਿੰਘ)-ਪਿੰਡ ਅਮਰਾਲੀ ਵਿਖੇ ਨੌਜਵਾਨ ਸਭਾ ਅਤੇ ਗਰਾਮ ਪੰਚਾਇਤ ਅਮਰਾਲੀ ਵਲੋਂ 7 ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸਰਪ੍ਰਸਤ ਗਗਨ ਸ਼ੁਕਲਾ ਅਤੇ ਪ੍ਰਧਾਨ ਸੁੱਖਾ ਮੱਲ੍ਹੀ ਨੇ ਦੱਸਿਆ ਕੇ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਮੌਕੇ ਕੀਰਤਨ ਦਰਬਾਰ

ਮੋਰਿੰਡਾ, 19 ਜੂਨ (ਪਿ੍ਤਪਾਲ ਸਿੰਘ)-ਡੇਰਾ ਕਾਰ ਸੇਵਾ ਮੋਰਿੰਡਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਬੀਬਾ ...

ਪੂਰੀ ਖ਼ਬਰ »

ਗੁਰਬਿੰਦਰ ਸਿੰਘ ਨੇ ਬਤੌਰ ਮੈਨੇਜਰ ਚਾਰਜ ਸੰਭਾਲਿਆ

ਨੰਗਲ, 19 ਜੂਨ (ਪ੍ਰੀਤਮ ਸਿੰਘ ਬਰਾਰੀ)-ਇਤਿਹਾਸਿਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਅੱਜ ਬਤੌਰ ਮੈਨੇਜਰ ਗੁਰਬਿੰਦਰ ਸਿੰਘ ਵਲੋਂ ਆਪਣਾ ਅਹੁਦਾ ਸੰਭਾਲਿਆ ਗਿਆ | ਪਹਿਲਾਂ ਇੱਥੇ ਤਾਇਨਾਤ ਮੈਨੇਜਰ ਕਰਨੈਲ ਸਿੰਘ ਦਾ ਤਬਾਦਲਾ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਇਲਾਕੇ ਦੇ ਵਿਕਾਸ 'ਚ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ- ਰਾਣਾ

ਢੇਰ, 19 ਜੂਨ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਹਰ ਪਿੰਡ ਦਾ ਵਿਕਾਸ ਮੇਰਾ ਮੁੱਖ ਟੀਚਾ ਹੈ ਅਤੇ ਇਲਾਕੇ ਦੇ ਵਿਕਾਸ ਵਿਚ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਦਾ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਨਜ਼ਦੀਕੀ ਪਿੰਡ ਦੜੌਲੀ ...

ਪੂਰੀ ਖ਼ਬਰ »

ਡਾਈਟ ਵਿਖੇ ਵਰਕਸ਼ਾਪ ਸਮਾਪਤ

ਰੂਪਨਗਰ, 19 ਜੂਨ (ਹੁੰਦਲ)-ਨੈਸ਼ਨਲ ਇੰਸਟੀਚਿਊਟ ਆਫ਼ ਓਪਨ ਸਕੂਿਲੰਗ ਵਲੋਂ ਪਿ੍ੰਸੀਪਲ ਰਮਨ ਕੁਮਾਰ, ਡਾਈਟ ਰੂਪਨਗਰ ਦੀ ਅਗਵਾਈ ਹੇਠ 12 ਦਿਨਾਂ ਤੱਕ ਚਲੀ ਵਰਕਸ਼ਾਪ ਸਮਾਪਤ ਹੋ ਗਈ | ਅਧਿਆਪਕਾਂ ਨੂੰ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਵਿਚ ਕੰਮ ਕਰਦੇ ਅਨਟੇ੍ਰਨਡ ਟੀਚਰਜ਼ ਦੇ ...

ਪੂਰੀ ਖ਼ਬਰ »

ਗੁ: ਬਿਭੌਰ ਸਾਹਿਬ ਵਿਖੇ ਸਿੱਖੀ ਸਿੱਖਿਆ ਕੈਂਪ ਸ਼ੁਰੂ

ਨੰਗਲ, 19 ਜੂਨ (ਪ੍ਰੀਤਮ ਸਿੰਘ ਬਰਾਰੀ)-ਇਤਿਹਾਸਿਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਗੁਰਸਾਗਰ ਚੈਰੀਟੇਬਲ ਟਰੱਸਟ ਸੰਗਰੂਰ ਵਲੋਂ ਸਿੱਖੀ ਸਿੱਖਿਆ ਗੁਰ ਵਿਚਾਰਿ ਨੂੰ ਸਮਰਪਿਤ 11ਵਾਂ ਸਿੱਖੀ ਸਿੱਖਿਆ ਕੈਂਪ ਅੱਜ 18 ਜੂਨ ਤੋਂ ਸ਼ੁਰੂ ਹੋ ਗਿਆ ਜੋ 24 ਜੂਨ ਤੱਕ ਚੱਲੇਗਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਦਾ ਵਿਦੇਸ਼ ਤੋਂ ਵਾਪਸ ਆਉਣ 'ਤੇ ਸਵਾਗਤ

ਮੋਰਿੰਡਾ, 19 ਜੂਨ (ਕੰਗ)-ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਮਗਰਲੇ ਲਗਪਗ ਦੋ ਹਫ਼ਤਿਆਂ ਤੋਂ ਵਿਦੇਸ਼ ਦੀ ਯਾਤਰਾ 'ਤੇ ਗਏ ਹੋਏ ਸਨ ਉਨ੍ਹਾਂ ਦਾ ਵਿਦੇਸ਼ ਤੋਂ ਵਾਪਸ ਆਉਣ 'ਤੇ ਬਲਾਕ ਕਾਂਗਰਸ ਪ੍ਰਧਾਨ ਹਰਪਾਲ ਸਿੰਘ ਬਮਨਾੜਾ ਦੀ ...

ਪੂਰੀ ਖ਼ਬਰ »

ਪਿੰਡ ਮਟੌਰ ਵਿਖੇ ਕੌਮੀ ਸੇਵਾ ਯੋਜਨਾ ਕੈਂਪ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਪਿੰਡ ਮਟੌਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਵਿਦਿਆਰਥੀਆ ਵਲੋਂ ਇੱਕ ਰੋਜ਼ਾ ਕੌਮੀ ਸੇਵਾ ਯੋਜਨਾ ਲਗਾਇਆ ਗਿਆ | ਐਨ.ਐਸ.ਐਸ. ਕੁਆਰਡੀਨੇਟਰ ਪ੍ਰੋ. ਦਿਲਸ਼ੇਰ ਸਿੰਘ ਵਲੋਂ ਪਿੰਡ ਵਾਸੀਆ ...

ਪੂਰੀ ਖ਼ਬਰ »

ਪਿੰਡ ਕਾਂਜਲਾ ਵਿਖੇ ਗੁਰਮਤਿ ਸਮਾਗਮ

ਮੋਰਿੰਡਾ, 19 ਜੂਨ (ਪਿ੍ਤਪਾਲ ਸਿੰਘ)- ਪਿੰਡ ਕਾਂਜਲਾ ਵਿਖੇ ਗੁਰਦੁਆਰਾ ਰਵਿਦਾਸ ਭਗਤ ਪ੍ਰਬੰਧਕ ਕਮੇਟੀ ਵਲੋਂ ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮੋਰਿੰਡਾ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਰਾਮਪੁਰ ਜੱਜਰ ਦੇ ਵਾਸੀ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਨੇੜਲੇ ਚੰਗਰ ਦੇ ਪਿੰਡ ਰਾਮਪੁਰ ਜੱਜਰ ਦੇ ਵਸਨੀਕ ਬੀਤੇ ਕਈ ਦਿਨਾਂ ਤੋਂ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ ਅਤੇ ਉਨ੍ਹਾਂ ਛੇਤੀ ਤੋਂ ਛੇਤੀ ਸਪਲਾਈ ਬਹਾਲ ਕਰਨ ਦੀ ਅਪੀਲ ਕੀਤੀ ਹੈ | ਪਿੰਡ ...

ਪੂਰੀ ਖ਼ਬਰ »

ਸੇਵਾ ਮੁਕਤ ਪੈਨਸ਼ਨਰ ਵਰਕਰਜ਼ ਫੈਡਰੇਸ਼ਨ ਦੀ ਮੀਟਿੰਗ

ਰੂਪਨਗਰ, 19 ਜੂਨ (ਸੱਤੀ, ਹੁੰਦਲ)-ਆਲ ਇੰਡੀਆ ਪ੍ਰਾਵੀਡੈਂਟ ਫ਼ੰਡ ਸੇਵਾ ਮੁਕਤ ਪੈਨਸ਼ਨਰਜ਼ ਵਰਕਰਜ਼ ਫੈਡਰੇਸ਼ਨ ਦੀ ਮੀਟਿੰਗ ਕੌਮੀ ਪ੍ਰਧਾਨ ਕਰਨੈਲ ਸਿੰਘ ਲਖਮੀਪੁਰ ਦੀ ਪ੍ਰਧਾਨਗੀ ਹੇਠ ਰਣਜੀਤ ਬਾਗ਼ ਵਿਖੇ ਹੋਈ | ਇਸ ਮੌਕੇ ਪੈਨਸ਼ਨ ਮਾਮਲਿਆਂ ਵਿਚ ਸੁਪਰੀਮ ਕੋਰਟ ਦੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ 'ਚ ਲੱਗੇ ਰਿਫਰੈਡਮ 2020 ਸਲੋਗਨਾਂ ਨੂੰ ਲੈ ਕੇ ਪੁਲਿਸ ਗੰਭੀਰ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਰਿਫਰੈਡਮ 2020 ਦੇ ਲਗਾਏ ਸਲੋਗਨਾਂ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਅਬਿਆਣਾ ਸਕੂਲ 'ਚ ਸੋਲਰ ਐਨਰਜੀ ਪੈਨਲ ਸਿਸਟਮ ਲਗਾਇਆ

ਨੂਰਪੁਰ ਬੇਦੀ, 19 ਜੂਨ (ਹਰਦੀਪ ਸਿੰਘ ਢੀਂਡਸਾ)-ਅੱਜ ਦੇ ਯੁੱਗ ਵਿਚ ਵਾਤਾਵਰਨ ਨੂੰ ਬਚਾਉਣ ਲਈ ਸੂਰਜੀ ਊਰਜਾ ਦੀ ਵਰਤੋਂ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ | ਇਸੇ ਵਿਚਾਰ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਸਰਕਾਰੀ ਹਾਈ ਸਕੂਲ ਅਬਿਆਣਾ ਕਲਾਂ ਸੋਲਰ ਐਨਰਜ਼ੀ ਪੈਨਲ ਸਿਸਟਮ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ

ਪੁਰਖਾਲੀ, 19 ਜੂਨ (ਬੰਟੀ)-ਗੁਰਦੁਆਰਾ ਬਾਬਾ ਅਮਰਨਾਥ ਜੀ ਬਿੰਦਰਖ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਪਾਏ ਗਏ | ਉਪਰੰਤ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕੀਤਾ ਅਤੇ ...

ਪੂਰੀ ਖ਼ਬਰ »

ਸਰਕਾਰ ਦੀਆਂ ਸਕੀਮਾਂ ਦਾ ਲਾਭ ਗਰੀਬ ਲੋਕਾਂ ਨੂੰ ਮਿਲਣਾ ਜ਼ਰੂਰੀ-ਰਾਣਾ ਕੇ. ਪੀ.

ਢੇਰ, 19 ਜੂਨ (ਸ਼ਿਵ ਕੁਮਾਰ ਕਾਲੀਆ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਗਰੀਬ ਲੋਕਾਂ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਸਕੀਮਾਂ ਜ਼ਰੂਰਤਮੰਦ ਲੋਕਾਂ ਤੱਕ ਪਹੰੁਚਾਉਣਾ ਸਰਕਾਰ ਦਾ ਮੁੱਖ ਟੀਚਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ...

ਪੂਰੀ ਖ਼ਬਰ »

ਚੋਰਾਂ ਨੇ ਘਰ 'ਚ ਖੜ੍ਹੇ ਟਰੈਕਟਰ ਦੀ ਬੈਟਰੀ ਕੀਤੀ ਚੋਰੀ

ਪੁਰਖਾਲੀ, 19 ਜੂਨ (ਬੰਟੀ)-ਚੋਰਾਂ ਨੇ ਬੀਤੀ ਰਾਤ ਪਿੰਡ ਠੌਣਾ ਵਿਖੇ ਬੜਾ ਹੌਸਲਾ ਦਿਖਾ ਕੇ ਘਰ 'ਚ ਖੜੇ੍ਹ ਟਰੈਕਟਰ ਦੀ ਬੈਟਰੀ ਚੋਰੀ ਕਰ ਲਈ | ਇਸ ਸਬੰਧੀ ਟਰੈਕਟਰ ਦੇ ਮਾਲਕ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਮਹਿੰਦਰਾ 475 ਟਰੈਕਟਰ ਗੇਟ ਦੇ ਅੰਦਰ ਖੜ੍ਹਾ ਕੀਤਾ ਹੋਇਆ ਸੀ | ...

ਪੂਰੀ ਖ਼ਬਰ »

ਅਜਾਇਬ ਘਰ ਬਣਾਉਣ ਦਾ ਫ਼ੈਸਲਾ ਸ਼ਲਾਘਾਯੋਗ

ਨੰਗਲ, 19 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਇਕ ਵਿਸ਼ੇਸ਼ ਮੀਟਿੰਗ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਡਾ: ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬੀ. ਬੀ. ਐਮ. ਬੀ. ਵਲੋਂ ਉਸਾਰੇ ਜਾ ਰਹੇ ਅਜਾਇਬ ਘਰ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਕੰਟਰੈਕਟ ਵਰਕਰਾਂ ਨੇ ਫੂਕਿਆ ਵਿਭਾਗ ਦਾ ਪੱਤਰ

ਰੂਪਨਗਰ, 19 ਜੂਨ (ਸਤਨਾਮ ਸਿੰਘ ਸੱਤੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਸਬ ਕਮੇਟੀ ਰੋਪੜ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ (ਸਬ ਕਮੇਟੀ) ਜਸਵਿੰਦਰ ਕੌਰ ਜੱਸੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉਨ੍ਹਾਂ ਨੇ ਜਲ ਸਪਲਾਈ ਵਿਭਾਗ ਵਿਚ ...

ਪੂਰੀ ਖ਼ਬਰ »

ਨਹਿਰੀ ਪੁਲ ਮੂਹਰੇ ਸੜਕ 'ਚ ਪਿਆ ਵੱਡਾ ਖੱਡਾ, ਲੋਕ ਪ੍ਰੇਸ਼ਾਨ

ਨੰਗਲ, 19 ਜੂਨ (ਪ੍ਰੀਤਮ ਸਿੰਘ ਬਰਾਰੀ)-ਅਨੰਦਪੁਰ ਸਾਹਿਬ ਹਾਈਡਲ ਦੇ ਪੁਲ ਮੂਹਰੇ ਪਿੰਡ ਮੇਘਪੁਰ ਨੂੰ ਜਾਣ ਵਾਲੀ ਸੜ•ਕ ਉੱਤੇ ਵੱਡਾ ਖੱਡਾ ਪਿਆ ਹੋਇਆ ਹੈ, ਜਿਸ ਕਾਰਨ ਸੜ•ਕ ਵੀ ਕਾਫ਼ੀ ਟੁੱਟ ਚੁੱਕੀ ਹੈ ਤੇ ਰਾਹਗੀਰਾਂ ਨੂੰ ਲੰਘਣ ਵਿਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਨਸ਼ਿਆਂ ਦੇ ਮੁਕੰਮਲ ਸਫ਼ਾਏ ਲਈ ਹਰੇਕ ਨਾਗਰਿਕ ਆਪਣਾ ਯੋਗਦਾਨ ਪਾਏ- ਉਪ ਮੰਡਲ ਮੈਜਿਸਟੇ੍ਰਟ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਰਾਕੇਸ਼ ਕੁਮਾਰ ਗਰਗ ਉਪ ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਉਪ ਮੰਡਲ ਦੇ ਸਰਪੰਚਾਂ ਅਤੇ ਪੰਚਾਂ ਖਾਸਕਰ ਨੌਜਵਾਨ ਵਰਗ ਨੂੰ ਡੇਪੋ ਮੁਹਿੰਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦਾ ਸੱਦਾ ...

ਪੂਰੀ ਖ਼ਬਰ »

ਟਿੱਬਾ ਨੰਗਲ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਨੂਰਪੁਰ ਬੇਦੀ, 19 ਜੂਨ (ਵਿੰਦਰਪਾਲ ਝਾਂਡੀਆਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕੇਂਦਰ ਸਰਕਾਰ ਦੀ ਲੋਕ- ਮਾਰੂ ਨੀਤੀਆਂ ਅਤੇ ਤੇਲ ਦੀਆਂ ਕੀਮਤਾਂ 'ਚ ਬੇਅਥਾਹ ਕੀਤੇ ਵਾਧੇ ਨੂੰ ਲੈ ਕੇ ਪਿਛਲੇ ਕਈ ਦਿਨਾਂ ਅਰੰਭੇ ਸੰਘਰਸ਼ ਅਤੇ ਜਨ ਜਾਗਰੂਕਤਾ ਮੁਹਿੰਮ ਨੂੰ ਪਿੰਡ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਯੋਗ ਸਾਧਨਾ ਨੂੰ ਸਕੂਲ ਸਿਲੇਬਸ ਦਾ ਹਿੱਸਾ ਬਣਾਇਆ ਜਾਵੇ

ਨੰਗਲ, 19 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਕਰਮ ਸੰਤ ਪ੍ਰੇਮਪ੍ਰਕਾਸ਼ ਨਿਸ਼ਕਾਮ, ਮੈਡਮ ਕਮਲੇਸ਼ ਨੱਡਾ, ਮੈਡਮ ਰੋਜ਼ੀ, ਗੁਰੂ ਤਰਸੇਮ ਲਾਲ ਜੀ, ਰੰਜਨਾ ਬਜਾਜ, ਇੰਜੀਨੀਅਰ ਬਿ੍ਜਮੋਹਨ ਕੌਸ਼ਲ ਆਰਟ ਆਫ਼ ਲਿਵਿੰਗ, ਸਮਾਜ ਸੇਵਕ ਜਰਨੈਲ ਸਿੰਘ ਸੰਧੂ, ਡਾ: ਅਸ਼ੋਕ ਸ਼ਰਮਾ, ...

ਪੂਰੀ ਖ਼ਬਰ »

1417 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਆਪਣੀ ਮੰਦਹਾਲੀ ਦੇ ਵਹਾ ਰਿਹੈ ਹੰਝੂ

ਘਨੌਲੀ, 19 ਜੂਨ (ਜਸਵੀਰ ਸਿੰਘ ਸੈਣੀ)-ਕਿਸੇ ਵੇਲੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਥਰਮਲ ਪਲਾਂਟ ਦੇ ਨਾਂਅ ਨਾਲ ਜਾਣਿਆ ਜਾਂਦਾ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਜੋ ਕਿ ਰੂਪਨਗਰ ਸ਼ਹਿਰ ਤੋਂ ਲਗਪਗ 11 ਕਿ. ਮੀ. ਦੀ ਦੂਰੀ 'ਤੇ ਘਨੌਲੀ ਕਸਬੇ ਨੇੜੇ ਸਥਿਤ ਹੈ, ...

ਪੂਰੀ ਖ਼ਬਰ »

ਨਗਰ ਕੌ ਾਸਲ ਮੋਰਿੰਡਾ ਦੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ

ਮੋਰਿੰਡਾ, 19 ਜੂਨ (ਕੰਗ)-15 ਜੂਨ ਤੋਂ ਮੋਰਿੰਡਾ ਨਗਰ ਕੌਾਸਲ ਦੇ ਸਫ਼ਾਈ ਸੇਵਕਾਂ ਅਤੇ ਮਿਊਾਸਪਲ ਕਰਮਚਾਰੀਆਂ ਨੇ ਅਣਮਿਥੇ ਸਮੇਂ ਲਈ ਹੜਤਾਲ ਕੀਤੀ ਹੋਈ ਸੀ ਜੋ ਕਿ 5 ਦਿਨਾਂ ਬਾਅਦ ਕੌਾਸਲ ਅਧਿਕਾਰੀਆਂ ਅਤੇ ਪ੍ਰਧਾਨ ਨਗਰ ਕੌਾਸਲ ਦੀ ਹਾਜ਼ਰੀ ਵਿਚ ਅੱਜ ਖ਼ਤਮ ਹੋ ਗਈ | ਸਫ਼ਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX