ਤਾਜਾ ਖ਼ਬਰਾਂ


ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 minute ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  29 minutes ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  26 minutes ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  51 minutes ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  44 minutes ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  about 1 hour ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 2 hours ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 2 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 3 hours ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 3 hours ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 3 hours ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 3 hours ago
ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ)- ਸੰਗਰੂਰ ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦਫ਼ਤਰ ਵਿਖੇ ਵਿਭਾਗ ਦੇ ਹੀ ਐੱਸ. ਡੀ. ਓ. ਵਲੋਂ ਇੱਕ ਕਲਰਕ 'ਤੇ ਗੋਲੀ ਚਲਾਉਣ ਦਾ ਸਨਸਨੀਖ਼ੇਜ਼ ਮਾਮਲਾ...
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 4 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 3 hours ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 4 hours ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 minute ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਰੂਪਨਗਰ

ਚੀਫ਼ ਇੰਜੀਨੀਅਰ ਭਾਖੜਾ ਡੈਮ ਦਫ਼ਤਰ ਮੂਹਰੇ ਡੇਲੀਵੇਜ਼ ਵਰਕਰਜ਼ ਯੂਨੀਅਨ ਬੀ. ਬੀ. ਐਮ. ਬੀ. ਵਲੋਂ ਇਕ ਦਿਨਾ ਹੜਤਾਲ

ਨੰਗਲ, 19 ਜੂਨ (ਪ੍ਰੀਤਮ ਸਿੰਘ ਬਰਾਰੀ)-ਡੇਲੀਵੇਜ਼ ਵਰਕਰਜ਼ ਯੂਨੀਅਨ ਬੀ. ਬੀ. ਐਮ. ਬੀ. ਦੇ ਕਾਰਕੁੰਨਾਂ ਵਲੋਂ ਅੱਜ ਕੜਕਦੀ ਧੁੱਪ ਵਿਚ ਪ੍ਰਧਾਨ ਰਾਮ ਚੰਦ ਦੀ ਅਗਵਾਈ ਹੇਠ ਚੀਫ਼ ਇੰਜੀਨੀਅਰ ਭਾਖੜ•ਾ ਡੈਮ ਦਫ਼ਤਰ ਮੂਹਰੇ ਇਕ ਦਿਨ ਦੀ ਭੁੱਖ ਹੜ•ਤਾਲ ਕੀਤੀ ਗਈ ਅਤੇ ਲੋਕਲ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੇ 353ਵੇਂ ਸਥਾਪਨਾ ਦਿਵਸ ਮੌਕੇ ਸਿੱਖ ਪੰਥ ਵਾਤਾਵਰਨ ਦੀ ਸੰਭਾਲ ਤੇ ਨਸ਼ਿਆਂ ਿਖ਼ਲਾਫ਼ ਮੁਹਿੰਮ ਆਰੰਭੇ- ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦਾ 353ਵਾਂ ਸਥਾਪਨਾ ਦਿਵਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਕਮੇਟੀ ਵਲੋਂ ਸਥਾਨਕ ਇਤਿਹਾਸਕ ਅਸਥਾਨ ਗੁਰਦੁਆਰਾ ...

ਪੂਰੀ ਖ਼ਬਰ »

ਨਗਰ ਕੌ ਾਸਲ ਰੂਪਨਗਰ ਦੀ ਵਿਸ਼ੇਸ਼ ਮੀਟਿੰਗ

ਰੂਪਨਗਰ, 19 ਜੂਨ (ਸਤਨਾਮ ਸਿੰਘ ਸੱਤੀ)-ਨਗਰ ਕੌਾਸਲ ਰੂਪਨਗਰ ਦੀ ਵਿਸ਼ੇਸ਼ ਮੀਟਿੰਗ ਵਿਚ ਅੱਜ 21 'ਚੋਂ 11 ਕੌਾਸਲਰਾਂ ਨੇ ਸਰਬਸੰਮਤੀ ਨਾਲ ਵਾਰਡ ਨੰਬਰ 3 ਅਤੇ 5 ਨੂੰ ਸ਼ੋਚ ਮੁਕਤ ਕਰਨ ਦਾ ਐਲਾਨ ਕੀਤਾ ਅਤੇ ਮੀਟਿੰਗ ਵਿਚ ਸ਼ਹਿਰ ਵਿਚ ਪਾਣੀ ਦੀ ਸਮੱਸਿਆ ਲਈ ਵਾਟਰ ਸਪਲਾਈ ਅਤੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 19 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਬੀ.ਏ./ਬੀ.ਕਾਮ. ਐਲ. ਐਲ. ਬੀ (ਆਨਰਜ਼) ਦੇ ਪੰਜ ਸਾਲਾ ਇੰਟੀਗਰੇਟਿਡ ਕੋਰਸਾਂ ਦੀ ਦਾਖਲਾ ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ ਗਏ ਹਨ | ਇਹ ਪ੍ਰੀਖਿਆ ਯੂਨੀਵਰਸਿਟੀ ਵਲੋਂ 7 ਜੂਨ ਨੂੰ ਲਈ ਗਈ ਸੀ | ਪੰਜਾਬ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ ਦੇ 24 ਖੇਤੀਬਾੜੀ ਫੀਡਰਾਂ ਦੀ ਬਿਜਲੀ ਕਿਸਾਨਾਂ ਨੂੰ ਅੱਜ ਰਾਤ ਤੋਂ ਅੱਠ ਘੰਟੇ ਮਿਲੇਗੀ

ਮੋਰਿੰਡਾ, 19 ਜੂਨ (ਕੰਗ)-ਪੰਜਾਬ ਪਾਵਰਕਾਮ ਵਲੋਂ ਮੋਰਿੰਡਾ ਇਲਾਕੇ ਵਿਚ ਕਿਸਾਨਾਂ ਨੂੰ ਜੀਰੀ ਲਗਾਉਣ ਲਈ ਰੋਜ਼ਾਨਾ ਅੱਠ ਘੰਟੇ ਬਿਜਲੀ ਦਿੱਤੀ ਜਾਵੇਗੀ ਜਿਸ ਦੀ ਪਹਿਲੀ ਸ਼ਿਫ਼ਟ ਅੱਜ ਰਾਤ 1 ਵਜੇ ਤੋਂ ਸਵੇਰੇ 9 ਵਜੇ ਤੱਕ ਚੱਲੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਨੂੰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੀਤਾ ਰਵਾਨਾ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਸੱਤ ਰੋਜ਼ਾ ਅੰਤਰ ਕਾਲਜ ਐਨ. ਐਸ. ਐਸ. ਕੈਂਪ ਦੇ ਪੰਜਵੇਂ ਦਿਨ ਵਿਦਿਆਰਥੀਆਂ ਵਲੋਂ ਨਸ਼ਿਆਂ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਲਈ ਜਾਗਰੂਕਤਾ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਸਥਾਪਨਾ ਦਿਵਸ ਨੂੰ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਕਲੱਬ ਵਲੋਂ ਸਨਮਾਨ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਤੇ ਕਲਚਰਲ ਕਲੱਬ ਵਲੋਂ ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ 353ਵੇਂ ਸਥਾਪਨਾ ਦਿਵਸ ਨੂੰ ਲੈ ਕੇ ਗੁਰਦੁਆਰਾ ਸ਼ਹੀਦੀ ਬਾਗ ਡੇਰਾ ਸੰਤ ਸੁਖੇਈ ਵਿਖੇ ਪੰਥ ...

ਪੂਰੀ ਖ਼ਬਰ »

ਸ਼ੇਖਾ ਮੁਹੱਲੇ ਵਿਖੇ ਚੋਰਾਂ ਨੇ ਨਕਦੀ ਤੇ ਗਹਿਣੇ ਕੀਤੇ ਚੋਰੀ

ਰੂਪਨਗਰ, 19 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਸ਼ਹਿਰ ਦੇ ਸ਼ੇਖਾ ਮੁਹੱਲੇ ਵਿਚ ਬੀਤੀ ਰਾਤ ਚੋਰਾਂ ਨੇ ਬੰਦ ਘਰ ਦਾ ਤਾਲਾ ਤੋੜ ਕੇ ਕਰੀਬ 7 ਲੱਖ ਰੁਪਏ ਦੇ ਗਹਿਣੇ, ਨਗਦੀ ਅਤੇ ਹੋਰ ਸਾਮਾਨ ਚੋਰੀ ਕਰ ਲਿਆ | ਚੋਰਾਂ ਨੇ 18 ਤੋਲੇ ਸੋਨਾ, 25 ਹਜ਼ਾਰ ਦੀ ਨਗਦੀ, ਚਾਂਦੀ ਦਾ ਸਾਮਾਨ 'ਤੇ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸੁਧਾਰੀ ਜਾਏਗੀ ਛੱਪੜਾਂ ਅਤੇ ਟੋਭਿਆਂ ਦੀ ਹਾਲਤ- ਰਾਕੇਸ਼ ਗਰਗ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੁੂਵਾਲ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਿੰਡਾਂ ਦੇ ਟੋਭਿਆਂ ਦੀ ਸਫ਼ਾਈ ਕਰਕੇ ਉਨ੍ਹਾਂ ਨੂੰ ਨਵਾਂ ਰੂਪ ਦੇਣ ਲਈ ਪਹਿਲੇ ਪੜਾਅ ਤਹਿਤ ਉਪ ਮੰਡਲ ਦੇ ਕਈ ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿੱਥੇ ਮਨਰੇਗਾ ...

ਪੂਰੀ ਖ਼ਬਰ »

ਰੈਗੂਲਰ ਪੋਸਟਾਂ 'ਤੇ ਠੇਕੇ ਅਤੇ ਆਊਟ ਸੋਰਸਿੰਗ ਰਾਹੀਂ ਭਰਤੀ ਸਾਰੇ ਸਫ਼ਾਈ ਕਾਮੇ ਪੱਕੇ ਕੀਤੇ ਜਾਣ-ਕਾਮਰੇਡ ਰਘੂਨਾਥ ਸਿੰਘ

ਨੰਗਲ, 19 ਜੂਨ (ਪ੍ਰੀਤਮ ਸਿੰਘ ਬਰਾਰੀ)-ਕੰਟਰੈਕਟ ਲੇਬਰ ਐਕਟ 1970 ਸਮੇਤ ਸਾਰੇ ਕਿਰਤ ਕਾਨੂੰਨਾਂ ਦੀਆਂ ਧੱਜੀਆਂ ਉਡਾ ਕੇ ਠੇਕੇ 'ਤੇ ਭਰਤੀ ਅਤੇ ਆਊਟ ਸੋਰਸਿੰਗ ਰਾਹੀਂ ਭਰਤੀ ਕਾਮਿਆਂ ਦਾ ਠੇਕੇਦਾਰਾਂ ਅਤੇ ਅਫ਼ਸਰਸ਼ਾਹੀ ਵਲੋਂ ਅਣਮਨੱੁਖੀ ਸ਼ੋਸ਼ਣ ਕੀਤਾ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਕਾਹਨਪੁਰ ਖੂਹੀ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਕਾਹਨਪੁਰ ਖੂਹੀ, 19 ਜੂਨ (ਗੁਰਬੀਰ ਸਿੰਘ ਵਾਲੀਆ)-ਅੱਜ ਕਾਹਨਪੁਰ ਖੂਹੀ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਤੇਲ ਕੀਮਤਾਂ ਦੇ ਵਾਧੇ ਨੂੰ ਲੈ ਕੇ ਕਾਹਨਪੁਰ ਖੂਹੀ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਤੇ ...

ਪੂਰੀ ਖ਼ਬਰ »

36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸ੍ਰੀ ਚਮਕੌਰ ਸਾਹਿਬ, 19 ਜੂਨ (ਜਗਮੋਹਣ ਸਿੰਘ ਨਾਰੰਗ)-ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਸੰਧੂ ਦੀਆਂ ਹਦਾਇਤਾਂ 'ਤੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਪਿੰਡ ਕੋਟਲਾ ਸੁਰਮੁੱਖ ਸਿੰਘ ਵਿਖੇ 36 ਬੋਤਲਾਂ ਸ਼ਰਾਬ ਫੜ੍ਹ ਕੇ ਇਕ ਿਖ਼ਲਾਫ਼ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੂੜੇਦਾਨ ਵੰਡੇ

ਨੰਗਲ, 19 ਜੂਨ (ਗੁਰਪ੍ਰੀਤ ਸਿੰਘ ਗਰੇਵਾਲ, ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇਲਾਕੇ ਦੇ ਲੋਕਾਂ ਨੂੰ ਆਪਣੇ ਘਰਾਂ ਵਿਚ ਕੂੜੇਦਾਨ ਰੱਖਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਬਲਾਕ ਕਾਂਗਰਸ ਨੰਗਲ ਦੇ ਪ੍ਰਧਾਨ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਕਿਸਾਨ ਮੰਡੀ ਲਗਾਉਣ ਲਈ ਕਿਸਾਨਾਂ ਵਲੋਂ ਮੰਗ ਪੱਤਰ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬਲਾਕ ਨੂਰਪੁਰ ਬੇਦੀ ਨਾਲ ਸਬੰਧਿਤ ਵੱਡੀ ਗਿਣਤੀ ਕਿਸਾਨਾਂ ਵਲੋਂ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਸਕੱਤਰ ਨੂੰ ਮੰਗ ਪੱਤਰ ਦੇ ਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਚੱਲ ਰਹੀ ...

ਪੂਰੀ ਖ਼ਬਰ »

ਅਮਰਾਲੀ ਵਿਖੇ 7 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ

ਮੋਰਿੰਡਾ, 19 ਜੂਨ (ਪਿ੍ਤਪਾਲ ਸਿੰਘ)-ਪਿੰਡ ਅਮਰਾਲੀ ਵਿਖੇ ਨੌਜਵਾਨ ਸਭਾ ਅਤੇ ਗਰਾਮ ਪੰਚਾਇਤ ਅਮਰਾਲੀ ਵਲੋਂ 7 ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸਰਪ੍ਰਸਤ ਗਗਨ ਸ਼ੁਕਲਾ ਅਤੇ ਪ੍ਰਧਾਨ ਸੁੱਖਾ ਮੱਲ੍ਹੀ ਨੇ ਦੱਸਿਆ ਕੇ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਮੌਕੇ ਕੀਰਤਨ ਦਰਬਾਰ

ਮੋਰਿੰਡਾ, 19 ਜੂਨ (ਪਿ੍ਤਪਾਲ ਸਿੰਘ)-ਡੇਰਾ ਕਾਰ ਸੇਵਾ ਮੋਰਿੰਡਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਬੀਬਾ ...

ਪੂਰੀ ਖ਼ਬਰ »

ਗੁਰਬਿੰਦਰ ਸਿੰਘ ਨੇ ਬਤੌਰ ਮੈਨੇਜਰ ਚਾਰਜ ਸੰਭਾਲਿਆ

ਨੰਗਲ, 19 ਜੂਨ (ਪ੍ਰੀਤਮ ਸਿੰਘ ਬਰਾਰੀ)-ਇਤਿਹਾਸਿਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਅੱਜ ਬਤੌਰ ਮੈਨੇਜਰ ਗੁਰਬਿੰਦਰ ਸਿੰਘ ਵਲੋਂ ਆਪਣਾ ਅਹੁਦਾ ਸੰਭਾਲਿਆ ਗਿਆ | ਪਹਿਲਾਂ ਇੱਥੇ ਤਾਇਨਾਤ ਮੈਨੇਜਰ ਕਰਨੈਲ ਸਿੰਘ ਦਾ ਤਬਾਦਲਾ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਇਲਾਕੇ ਦੇ ਵਿਕਾਸ 'ਚ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ- ਰਾਣਾ

ਢੇਰ, 19 ਜੂਨ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਹਰ ਪਿੰਡ ਦਾ ਵਿਕਾਸ ਮੇਰਾ ਮੁੱਖ ਟੀਚਾ ਹੈ ਅਤੇ ਇਲਾਕੇ ਦੇ ਵਿਕਾਸ ਵਿਚ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਦਾ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਨਜ਼ਦੀਕੀ ਪਿੰਡ ਦੜੌਲੀ ...

ਪੂਰੀ ਖ਼ਬਰ »

ਡਾਈਟ ਵਿਖੇ ਵਰਕਸ਼ਾਪ ਸਮਾਪਤ

ਰੂਪਨਗਰ, 19 ਜੂਨ (ਹੁੰਦਲ)-ਨੈਸ਼ਨਲ ਇੰਸਟੀਚਿਊਟ ਆਫ਼ ਓਪਨ ਸਕੂਿਲੰਗ ਵਲੋਂ ਪਿ੍ੰਸੀਪਲ ਰਮਨ ਕੁਮਾਰ, ਡਾਈਟ ਰੂਪਨਗਰ ਦੀ ਅਗਵਾਈ ਹੇਠ 12 ਦਿਨਾਂ ਤੱਕ ਚਲੀ ਵਰਕਸ਼ਾਪ ਸਮਾਪਤ ਹੋ ਗਈ | ਅਧਿਆਪਕਾਂ ਨੂੰ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਵਿਚ ਕੰਮ ਕਰਦੇ ਅਨਟੇ੍ਰਨਡ ਟੀਚਰਜ਼ ਦੇ ...

ਪੂਰੀ ਖ਼ਬਰ »

ਗੁ: ਬਿਭੌਰ ਸਾਹਿਬ ਵਿਖੇ ਸਿੱਖੀ ਸਿੱਖਿਆ ਕੈਂਪ ਸ਼ੁਰੂ

ਨੰਗਲ, 19 ਜੂਨ (ਪ੍ਰੀਤਮ ਸਿੰਘ ਬਰਾਰੀ)-ਇਤਿਹਾਸਿਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਗੁਰਸਾਗਰ ਚੈਰੀਟੇਬਲ ਟਰੱਸਟ ਸੰਗਰੂਰ ਵਲੋਂ ਸਿੱਖੀ ਸਿੱਖਿਆ ਗੁਰ ਵਿਚਾਰਿ ਨੂੰ ਸਮਰਪਿਤ 11ਵਾਂ ਸਿੱਖੀ ਸਿੱਖਿਆ ਕੈਂਪ ਅੱਜ 18 ਜੂਨ ਤੋਂ ਸ਼ੁਰੂ ਹੋ ਗਿਆ ਜੋ 24 ਜੂਨ ਤੱਕ ਚੱਲੇਗਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਦਾ ਵਿਦੇਸ਼ ਤੋਂ ਵਾਪਸ ਆਉਣ 'ਤੇ ਸਵਾਗਤ

ਮੋਰਿੰਡਾ, 19 ਜੂਨ (ਕੰਗ)-ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਮਗਰਲੇ ਲਗਪਗ ਦੋ ਹਫ਼ਤਿਆਂ ਤੋਂ ਵਿਦੇਸ਼ ਦੀ ਯਾਤਰਾ 'ਤੇ ਗਏ ਹੋਏ ਸਨ ਉਨ੍ਹਾਂ ਦਾ ਵਿਦੇਸ਼ ਤੋਂ ਵਾਪਸ ਆਉਣ 'ਤੇ ਬਲਾਕ ਕਾਂਗਰਸ ਪ੍ਰਧਾਨ ਹਰਪਾਲ ਸਿੰਘ ਬਮਨਾੜਾ ਦੀ ...

ਪੂਰੀ ਖ਼ਬਰ »

ਪਿੰਡ ਮਟੌਰ ਵਿਖੇ ਕੌਮੀ ਸੇਵਾ ਯੋਜਨਾ ਕੈਂਪ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਪਿੰਡ ਮਟੌਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਵਿਦਿਆਰਥੀਆ ਵਲੋਂ ਇੱਕ ਰੋਜ਼ਾ ਕੌਮੀ ਸੇਵਾ ਯੋਜਨਾ ਲਗਾਇਆ ਗਿਆ | ਐਨ.ਐਸ.ਐਸ. ਕੁਆਰਡੀਨੇਟਰ ਪ੍ਰੋ. ਦਿਲਸ਼ੇਰ ਸਿੰਘ ਵਲੋਂ ਪਿੰਡ ਵਾਸੀਆ ...

ਪੂਰੀ ਖ਼ਬਰ »

ਪਿੰਡ ਕਾਂਜਲਾ ਵਿਖੇ ਗੁਰਮਤਿ ਸਮਾਗਮ

ਮੋਰਿੰਡਾ, 19 ਜੂਨ (ਪਿ੍ਤਪਾਲ ਸਿੰਘ)- ਪਿੰਡ ਕਾਂਜਲਾ ਵਿਖੇ ਗੁਰਦੁਆਰਾ ਰਵਿਦਾਸ ਭਗਤ ਪ੍ਰਬੰਧਕ ਕਮੇਟੀ ਵਲੋਂ ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮੋਰਿੰਡਾ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਰਾਮਪੁਰ ਜੱਜਰ ਦੇ ਵਾਸੀ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਨੇੜਲੇ ਚੰਗਰ ਦੇ ਪਿੰਡ ਰਾਮਪੁਰ ਜੱਜਰ ਦੇ ਵਸਨੀਕ ਬੀਤੇ ਕਈ ਦਿਨਾਂ ਤੋਂ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ ਅਤੇ ਉਨ੍ਹਾਂ ਛੇਤੀ ਤੋਂ ਛੇਤੀ ਸਪਲਾਈ ਬਹਾਲ ਕਰਨ ਦੀ ਅਪੀਲ ਕੀਤੀ ਹੈ | ਪਿੰਡ ...

ਪੂਰੀ ਖ਼ਬਰ »

ਸੇਵਾ ਮੁਕਤ ਪੈਨਸ਼ਨਰ ਵਰਕਰਜ਼ ਫੈਡਰੇਸ਼ਨ ਦੀ ਮੀਟਿੰਗ

ਰੂਪਨਗਰ, 19 ਜੂਨ (ਸੱਤੀ, ਹੁੰਦਲ)-ਆਲ ਇੰਡੀਆ ਪ੍ਰਾਵੀਡੈਂਟ ਫ਼ੰਡ ਸੇਵਾ ਮੁਕਤ ਪੈਨਸ਼ਨਰਜ਼ ਵਰਕਰਜ਼ ਫੈਡਰੇਸ਼ਨ ਦੀ ਮੀਟਿੰਗ ਕੌਮੀ ਪ੍ਰਧਾਨ ਕਰਨੈਲ ਸਿੰਘ ਲਖਮੀਪੁਰ ਦੀ ਪ੍ਰਧਾਨਗੀ ਹੇਠ ਰਣਜੀਤ ਬਾਗ਼ ਵਿਖੇ ਹੋਈ | ਇਸ ਮੌਕੇ ਪੈਨਸ਼ਨ ਮਾਮਲਿਆਂ ਵਿਚ ਸੁਪਰੀਮ ਕੋਰਟ ਦੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ 'ਚ ਲੱਗੇ ਰਿਫਰੈਡਮ 2020 ਸਲੋਗਨਾਂ ਨੂੰ ਲੈ ਕੇ ਪੁਲਿਸ ਗੰਭੀਰ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਰਿਫਰੈਡਮ 2020 ਦੇ ਲਗਾਏ ਸਲੋਗਨਾਂ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਅਬਿਆਣਾ ਸਕੂਲ 'ਚ ਸੋਲਰ ਐਨਰਜੀ ਪੈਨਲ ਸਿਸਟਮ ਲਗਾਇਆ

ਨੂਰਪੁਰ ਬੇਦੀ, 19 ਜੂਨ (ਹਰਦੀਪ ਸਿੰਘ ਢੀਂਡਸਾ)-ਅੱਜ ਦੇ ਯੁੱਗ ਵਿਚ ਵਾਤਾਵਰਨ ਨੂੰ ਬਚਾਉਣ ਲਈ ਸੂਰਜੀ ਊਰਜਾ ਦੀ ਵਰਤੋਂ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ | ਇਸੇ ਵਿਚਾਰ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਸਰਕਾਰੀ ਹਾਈ ਸਕੂਲ ਅਬਿਆਣਾ ਕਲਾਂ ਸੋਲਰ ਐਨਰਜ਼ੀ ਪੈਨਲ ਸਿਸਟਮ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ

ਪੁਰਖਾਲੀ, 19 ਜੂਨ (ਬੰਟੀ)-ਗੁਰਦੁਆਰਾ ਬਾਬਾ ਅਮਰਨਾਥ ਜੀ ਬਿੰਦਰਖ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਪਾਏ ਗਏ | ਉਪਰੰਤ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਦੀ ਸ਼ਹਾਦਤ 'ਤੇ ਚਾਨਣਾ ਪਾਇਆ | ਇਸ ਮੌਕੇ ਪ੍ਰਧਾਨ ਸੂਬੇਦਾਰ ਮੋਹਨ ਸਿੰਘ, ਸੁਰਮੁੱਖ ਸਿੰਘ, ਸੁਖਜੀਤ ਸਿੰਘ, ਜਥੇਦਾਰ ਸ਼ੇਰ ਸਿੰਘ, ਗੁਰਮੋਹਣ ਸਿੰਘ, ਅਮਰੀਕ ਸਿੰਘ, ਪਾਲ ਸਿੰਘ, ਸਵਰਨ ਸਿੰਘ, ਸੁਖਵਿੰਦਰ ਸਿੰਘ, ਅਵਤਾਰ ਸਿੰਘ, ਭੁਪਿੰਦਰ ਸਿੰਘ, ਮੇਹਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਰਕਾਰ ਦੀਆਂ ਸਕੀਮਾਂ ਦਾ ਲਾਭ ਗਰੀਬ ਲੋਕਾਂ ਨੂੰ ਮਿਲਣਾ ਜ਼ਰੂਰੀ-ਰਾਣਾ ਕੇ. ਪੀ.

ਢੇਰ, 19 ਜੂਨ (ਸ਼ਿਵ ਕੁਮਾਰ ਕਾਲੀਆ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਗਰੀਬ ਲੋਕਾਂ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਸਕੀਮਾਂ ਜ਼ਰੂਰਤਮੰਦ ਲੋਕਾਂ ਤੱਕ ਪਹੰੁਚਾਉਣਾ ਸਰਕਾਰ ਦਾ ਮੁੱਖ ਟੀਚਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ...

ਪੂਰੀ ਖ਼ਬਰ »

ਚੋਰਾਂ ਨੇ ਘਰ 'ਚ ਖੜ੍ਹੇ ਟਰੈਕਟਰ ਦੀ ਬੈਟਰੀ ਕੀਤੀ ਚੋਰੀ

ਪੁਰਖਾਲੀ, 19 ਜੂਨ (ਬੰਟੀ)-ਚੋਰਾਂ ਨੇ ਬੀਤੀ ਰਾਤ ਪਿੰਡ ਠੌਣਾ ਵਿਖੇ ਬੜਾ ਹੌਸਲਾ ਦਿਖਾ ਕੇ ਘਰ 'ਚ ਖੜੇ੍ਹ ਟਰੈਕਟਰ ਦੀ ਬੈਟਰੀ ਚੋਰੀ ਕਰ ਲਈ | ਇਸ ਸਬੰਧੀ ਟਰੈਕਟਰ ਦੇ ਮਾਲਕ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਮਹਿੰਦਰਾ 475 ਟਰੈਕਟਰ ਗੇਟ ਦੇ ਅੰਦਰ ਖੜ੍ਹਾ ਕੀਤਾ ਹੋਇਆ ਸੀ | ...

ਪੂਰੀ ਖ਼ਬਰ »

ਅਜਾਇਬ ਘਰ ਬਣਾਉਣ ਦਾ ਫ਼ੈਸਲਾ ਸ਼ਲਾਘਾਯੋਗ

ਨੰਗਲ, 19 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਇਕ ਵਿਸ਼ੇਸ਼ ਮੀਟਿੰਗ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਡਾ: ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬੀ. ਬੀ. ਐਮ. ਬੀ. ਵਲੋਂ ਉਸਾਰੇ ਜਾ ਰਹੇ ਅਜਾਇਬ ਘਰ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਕੰਟਰੈਕਟ ਵਰਕਰਾਂ ਨੇ ਫੂਕਿਆ ਵਿਭਾਗ ਦਾ ਪੱਤਰ

ਰੂਪਨਗਰ, 19 ਜੂਨ (ਸਤਨਾਮ ਸਿੰਘ ਸੱਤੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਸਬ ਕਮੇਟੀ ਰੋਪੜ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ (ਸਬ ਕਮੇਟੀ) ਜਸਵਿੰਦਰ ਕੌਰ ਜੱਸੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉਨ੍ਹਾਂ ਨੇ ਜਲ ਸਪਲਾਈ ਵਿਭਾਗ ਵਿਚ ...

ਪੂਰੀ ਖ਼ਬਰ »

ਨਹਿਰੀ ਪੁਲ ਮੂਹਰੇ ਸੜਕ 'ਚ ਪਿਆ ਵੱਡਾ ਖੱਡਾ, ਲੋਕ ਪ੍ਰੇਸ਼ਾਨ

ਨੰਗਲ, 19 ਜੂਨ (ਪ੍ਰੀਤਮ ਸਿੰਘ ਬਰਾਰੀ)-ਅਨੰਦਪੁਰ ਸਾਹਿਬ ਹਾਈਡਲ ਦੇ ਪੁਲ ਮੂਹਰੇ ਪਿੰਡ ਮੇਘਪੁਰ ਨੂੰ ਜਾਣ ਵਾਲੀ ਸੜ•ਕ ਉੱਤੇ ਵੱਡਾ ਖੱਡਾ ਪਿਆ ਹੋਇਆ ਹੈ, ਜਿਸ ਕਾਰਨ ਸੜ•ਕ ਵੀ ਕਾਫ਼ੀ ਟੁੱਟ ਚੁੱਕੀ ਹੈ ਤੇ ਰਾਹਗੀਰਾਂ ਨੂੰ ਲੰਘਣ ਵਿਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਨਸ਼ਿਆਂ ਦੇ ਮੁਕੰਮਲ ਸਫ਼ਾਏ ਲਈ ਹਰੇਕ ਨਾਗਰਿਕ ਆਪਣਾ ਯੋਗਦਾਨ ਪਾਏ- ਉਪ ਮੰਡਲ ਮੈਜਿਸਟੇ੍ਰਟ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਰਾਕੇਸ਼ ਕੁਮਾਰ ਗਰਗ ਉਪ ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਉਪ ਮੰਡਲ ਦੇ ਸਰਪੰਚਾਂ ਅਤੇ ਪੰਚਾਂ ਖਾਸਕਰ ਨੌਜਵਾਨ ਵਰਗ ਨੂੰ ਡੇਪੋ ਮੁਹਿੰਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦਾ ਸੱਦਾ ...

ਪੂਰੀ ਖ਼ਬਰ »

ਟਿੱਬਾ ਨੰਗਲ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਨੂਰਪੁਰ ਬੇਦੀ, 19 ਜੂਨ (ਵਿੰਦਰਪਾਲ ਝਾਂਡੀਆਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕੇਂਦਰ ਸਰਕਾਰ ਦੀ ਲੋਕ- ਮਾਰੂ ਨੀਤੀਆਂ ਅਤੇ ਤੇਲ ਦੀਆਂ ਕੀਮਤਾਂ 'ਚ ਬੇਅਥਾਹ ਕੀਤੇ ਵਾਧੇ ਨੂੰ ਲੈ ਕੇ ਪਿਛਲੇ ਕਈ ਦਿਨਾਂ ਅਰੰਭੇ ਸੰਘਰਸ਼ ਅਤੇ ਜਨ ਜਾਗਰੂਕਤਾ ਮੁਹਿੰਮ ਨੂੰ ਪਿੰਡ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਯੋਗ ਸਾਧਨਾ ਨੂੰ ਸਕੂਲ ਸਿਲੇਬਸ ਦਾ ਹਿੱਸਾ ਬਣਾਇਆ ਜਾਵੇ

ਨੰਗਲ, 19 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਕਰਮ ਸੰਤ ਪ੍ਰੇਮਪ੍ਰਕਾਸ਼ ਨਿਸ਼ਕਾਮ, ਮੈਡਮ ਕਮਲੇਸ਼ ਨੱਡਾ, ਮੈਡਮ ਰੋਜ਼ੀ, ਗੁਰੂ ਤਰਸੇਮ ਲਾਲ ਜੀ, ਰੰਜਨਾ ਬਜਾਜ, ਇੰਜੀਨੀਅਰ ਬਿ੍ਜਮੋਹਨ ਕੌਸ਼ਲ ਆਰਟ ਆਫ਼ ਲਿਵਿੰਗ, ਸਮਾਜ ਸੇਵਕ ਜਰਨੈਲ ਸਿੰਘ ਸੰਧੂ, ਡਾ: ਅਸ਼ੋਕ ਸ਼ਰਮਾ, ...

ਪੂਰੀ ਖ਼ਬਰ »

1417 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਆਪਣੀ ਮੰਦਹਾਲੀ ਦੇ ਵਹਾ ਰਿਹੈ ਹੰਝੂ

ਘਨੌਲੀ, 19 ਜੂਨ (ਜਸਵੀਰ ਸਿੰਘ ਸੈਣੀ)-ਕਿਸੇ ਵੇਲੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਥਰਮਲ ਪਲਾਂਟ ਦੇ ਨਾਂਅ ਨਾਲ ਜਾਣਿਆ ਜਾਂਦਾ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਜੋ ਕਿ ਰੂਪਨਗਰ ਸ਼ਹਿਰ ਤੋਂ ਲਗਪਗ 11 ਕਿ. ਮੀ. ਦੀ ਦੂਰੀ 'ਤੇ ਘਨੌਲੀ ਕਸਬੇ ਨੇੜੇ ਸਥਿਤ ਹੈ, ...

ਪੂਰੀ ਖ਼ਬਰ »

ਨਗਰ ਕੌ ਾਸਲ ਮੋਰਿੰਡਾ ਦੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ

ਮੋਰਿੰਡਾ, 19 ਜੂਨ (ਕੰਗ)-15 ਜੂਨ ਤੋਂ ਮੋਰਿੰਡਾ ਨਗਰ ਕੌਾਸਲ ਦੇ ਸਫ਼ਾਈ ਸੇਵਕਾਂ ਅਤੇ ਮਿਊਾਸਪਲ ਕਰਮਚਾਰੀਆਂ ਨੇ ਅਣਮਿਥੇ ਸਮੇਂ ਲਈ ਹੜਤਾਲ ਕੀਤੀ ਹੋਈ ਸੀ ਜੋ ਕਿ 5 ਦਿਨਾਂ ਬਾਅਦ ਕੌਾਸਲ ਅਧਿਕਾਰੀਆਂ ਅਤੇ ਪ੍ਰਧਾਨ ਨਗਰ ਕੌਾਸਲ ਦੀ ਹਾਜ਼ਰੀ ਵਿਚ ਅੱਜ ਖ਼ਤਮ ਹੋ ਗਈ | ਸਫ਼ਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX