ਦਵਿੰਦਰ ਪਾਲ ਸਿੰਘ
ਫ਼ਾਜ਼ਿਲਕਾ, 19 ਜੂਨ ()-ਭਾਰਤ ਪਾਕਿ ਅੰਤਰਰਾਸ਼ਟਰੀ ਸਰਹੱਦ ਦੀ ਫ਼ਾਜ਼ਿਲਕਾ ਸੈਕਟਰ 'ਤੇ ਪੈਂਦੀ ਜ਼ੀਰੋ ਲਾਈਨ ਦੀ ਬੁਰਜੀ 'ਤੇ ਪਿੰਡ ਗੁਲਾਬਾ ਭੈਣੀ ਵਿਖੇ ਪੀਰ ਬਾਬਾ ਸ਼ਾਹ ਮੁਹੰਮਦ ਅਲੀ ਦੀ ਦਰਗਾਹ, ਜੋ ਬੁਰਜੀ ਵਾਲਾ ਪੀਰ ਦੇ ਨਾਂਅ ਨਾਲ ਮਸ਼ਹੂਰ ਹੈ, ...
ਐੱਸ. ਏ. ਐੱਸ. ਨਗਰ, 19 ਜੂਨ (ਜਸਬੀਰ ਸਿੰਘ ਜੱਸੀ)- ਵਿਜੀਲੈਂਸ ਬਿਊਰੋ ਵਲੋਂ 16 ਅਕਤੂਬਰ 2016 ਨੂੰ ਥਾਪਰ ਯੂਨੀਵਰਸਿਟੀ ਪਟਿਆਲਾ ਵਿਖੇ ਸਿੰਚਾਈ ਵਿਭਾਗ ਪੰਜਾਬ 'ਚ ਐਸ. ਡੀ. ਓ. (ਸਿਵਲ) ਦੀਆਂ ਅਸਾਮੀਆਂ ਲਈ ਹੋਏ ਪੇਪਰ ਲੀਕ ਮਾਮਲੇ ਤੇ ਲੋਕਲ ਬਾਡੀਜ਼ ਵਿਭਾਗ 'ਚ ਹੋਈ ਭਰਤੀ ਲਈ ...
ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)- ਵਿਸ਼ਵ ਯੋਗ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਖੇਡ ਸਟੇਡੀਅਮ ਸੈਕਟਰ-78 ਮੁਹਾਲੀ ਵਿਖੇ 21 ਜੂਨ ਨੂੰ ਸਵੇਰੇ 7 ਵਜੇ ਤੋਂ 8 ਵਜੇ ਤੱਕ ਕਰਵਾਇਆ ਜਾਵੇਗਾ ਤੇ ਇਸ ਦੀ ਰਿਹਰਸਲ 20 ਜੂਨ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਸਪੋਰਟਸ ਕੰਪਲੈਕਸ ...
ਚੰਡੀਗੜ੍ਹ, 19 ਜੂਨ (ਅਜਾਇਬ ਸਿੰਘ ਔਜਲਾ)- ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸ ਸਿਲਸਿਲੇ 'ਚ ਹੀ ਅੱਜ ਸਥਾਨਕ ਸੂਬਾਈ ਮੁੱਖ ਦਫ਼ਤਰ 'ਚ ਦਿਨ ਭਰ ਮੀਟਿੰਗਾਂ ਦਾ ਦੌਰ ਚੱਲਿਆ | ਇਸ ਸਬੰਧੀ ਜਨਰਲ ਸਕੱਤਰ ਰਾਕੇਸ਼ ...
ਮੋਗਾ, 19 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਮੋਗਾ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਮਹਿੰਦਰਪਾਲ ਬਿੱਟੂ ਸਮੇਤ 10 ਡੇਰਾ ਪ੍ਰੇਮੀਆਂ ਨੂੰ ਅੱਜ ਪੁਲਿਸ ਰੀਮਾਂਡ ਖ਼ਤਮ ਹੋਣ ਤੋਂ ਬਾਅਦ ਸੁਰੱਖਿਆ ਦੇ ...
ਬਹਾਦਰਗੜ੍ਹ, 19 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ ਪੁਲਿਸ ਪ੍ਰਸ਼ਾਸਨ ਵਲੋਂ ਬਹਾਦਰਗੜ੍ਹ ਨੇੜਲੇ ਪਿੰਡ ਚਮਾਰਹੇੜੀ ਸਥਿਤ ਗੁਰੂ ਨਾਨਕ ਪੈਟਰੋਲ ਪੰਪ ਵਿਖੇ 17 ਜੂਨ ਦੀ ਰਾਤ ਨੂੰ ਹੋਈ ਡਕੈਤੀ ਤੇ ਦੋ ਹੱਤਿਆਵਾਂ ਦੇ ਮਾਮਲੇ ਨਾਲ ਸਬੰਧਿਤ ਕਥਿਤ ਤਿੰਨ ਦੋਸ਼ੀਆਂ ...
ਚੰਡੀਗੜ੍ਹ, 19 ਜੂਨ (ਐਨ.ਐਸ. ਪਰਵਾਨਾ)-ਲਗਪਗ 4 ਸਾਲ ਪਹਿਲਾਂ ਹਰਿਆਣਾ ਦੀ ਭੁਪਿੰਦਰ ਸਿੰਘ ਹੁੱਡਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਨੂੰ ਕਾਨੂੰਨੀ ਤੌਰ 'ਤੇ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਹੁਣ 13 ਅਗਸਤ ...
ਮਲਕੀਅਤ ਸਿੰਘ ਫ਼ਿਰੋਜ਼ਪੁਰ, 19 ਜੂਨ- ਪੰਜਾਬ 'ਚ ਲੁੱਟ-ਖੋਹ ਤੇ ਡਕੈਤੀ ਦੀਆਂ ਘਟਨਾਵਾਂ ਏਨੀ ਤੇਜ਼ੀ ਨਾਲ ਵੱਧ ਰਹੀਆਂ ਹਨ ਕਿ ਰੋਜ਼ਾਨਾ ਹੀ ਕਿਤੇ ਨਾ ਕਿਤੇ ਲੱਖਾਂ ਰੁਪਏ ਦੀ ਲੁੱਟ ਤੇ ਕਾਤਲਾਨਾ ਹਮਲੇ ਹੋ ਰਹੇ ਹਨ | ਲੁੱਟ-ਖੋਹ ਤੇ ਡਕੈਤੀ ਦੇ ਮਾਮਲੇ 'ਚ ਦੇਸ਼ ਭਰ 'ਚੋਂ ...
ਮਲਸੀਆਂ, 19 ਜੂਨ (ਸੁਖਦੀਪ ਸਿੰਘ) -ਮਲਸੀਆਂ ਵਿਖੇ ਅੱਜ ਸਵੇਰੇ ਬੱਸ ਅੱਡੇ ਦੇ ਸਾਹਮਣੇ ਸਕੂਟਰੀ ਸਵਾਰ 3 ਲੁਟੇਰਿਆਂ ਨੇ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਕੋਲੋਂ ਸਵਾ 4 ਲੱਖ ਰੁਪਏ ਦੀ ਨਕਦੀ ਵਾਲਾ ਬੈਠ ਖੋਹ ਲਿਆ | ਸਾਰੀ ਘਟਨਾ ਉਥੇ ਇਕ ਦੁਕਾਨ 'ਤੇ ...
ਲੁਧਿਆਣਾ, 19 ਜੂਨ (ਪਰਮੇਸ਼ਰ ਸਿੰਘ)- ਝੋਨੇ ਦੀ ਪਰਾਲ਼ੀ ਨੂੰ ਅੱਗ ਲਾਉਣ ਤੋਂ ਪੈਦਾ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਵੱਲੋਂ ਝੋਨੇ ਦੇ ਵੱਢ ਵਾਲ਼ੇ ਖੇਤਾਂ 'ਚ ਕਣਕ ਦੀ ਸਿੱਧੀ ਬਿਜਾਈ ਲਈ ਬਣਾਈ 'ਹੈਪੀਸੀਡਰ' ਨਾਂਅ ਦੀ ...
ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਦੀ ਹਜ਼ਾਰਾ ਡਵੀਜ਼ਨ ਦੇ ਸ਼ਹਿਰ ਬੜਾਗ੍ਰਾਮ ਤੇ ਸ਼ਿਮਲਈ 'ਚ ਦੋ ਗੁਰਦੁਆਰਾ ਸਾਹਿਬਾਨ ਅੱਜ ਵੀ ਮੌਜੂਦ ਹਨ ਜਦਕਿ ਸਾਲ 2005 'ਚ ਉਪਰੋਕਤ ਇਲਾਕਿਆਂ 'ਚ ਆਏ ਭਿਅੰਕਰ ਤੂਫ਼ਾਨ ਦੇ ਚੱਲਦਿਆਂ ਇਹ ਦੋਵੇਂ ...
ਚੰਡੀਗੜ੍ਹ 19 ਜੂਨ (ਅਜਾਇਬ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ 'ਤੇ ਬਿਜਲੀ ਪਾਣੀ ਸਬੰਧੀ ਮੰਗਾਂ ਨੂੰ ਲੈ ਕੇ ਮੋਰਚੇ ਦੇ 9ਵੇਂ ਦਿਨ ਅੱਜ ਕਿਸਾਨਾਂ ਨੇ ਡੀ.ਸੀ. ਦਫ਼ਤਰਾਂ ਅੱਗੇ ਰੋਸ ਧਰਨੇ ਲਾ ਕੇ ਪੰਜਾਬ ਸਰਕਾਰ ਦੇ ਨਾਮ ਮੰਗ-ਪੱਤਰ ...
ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)- ਸੂਬੇ ਨੂੰ ਹਰਾ-ਭਰਾ ਤੇ ਤੰਦਰੁਸਤ ਬਣਾਉਣ ਲਈ ਸ਼ੁਰੂ ਕੀਤੀ 'ਆਈ ਹਰਿਆਲੀ' ਐਪ ਇਕ ਵਿਲੱਖਣ ਤੇ ਮਹਾਨ ਪਹਿਲਕਦਮੀ ਹੈ | ਇਸ ਐਪ ਰਾਹੀਂ ਘਰ ਬੈਠਿਆਂ ਹੀ ਸੂਬੇ ਦਾ ਕੋਈ ਵੀ ਨਾਗਰਿਕ ਇਕ ਬਟਨ ਦੇ ਕਲਿੱਕ ਰਾਹੀਂ ਆਸਾਨੀ ਨਾਲ ਆਪਣੀ ਪਸੰਦ ਦੇ ...
ਪਟਿਆਲਾ, 19 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਲਾਸਟਿਕ ਦੇ ਲਿਫ਼ਾਫ਼ਿਆਂ ਤੋਂ ਹੋ ਰਹੇ ਪ੍ਰਦੂਸ਼ਣ ਨੂੰ ਠੱਲ੍ਹਣ ਲਈ ਇਸ ਤੋਂ ਪਾਇਰੋ-ਆਇਲ ਕੱਢ ਕੇ ਇਕ ਨਿਵੇਕਲੀ ਲੀਹ ਪਾਈ ਹੈ | ਇਸ ਬਾਰੇ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ...
ਕੁਲਵਿੰਦਰ ਸਿੰਘ ਡਾਂਗੋਂ
ਲੋਹਟਬੱਦੀ, 19 ਜੂਨ-ਪੰਜਾਬ 'ਚ ਝੋਨੇ ਦੀ ਫ਼ਸਲ ਨੂੰ ਸਾਉਣੀ ਦੀ ਮੁੱਖ ਫ਼ਸਲ ਮੰਨਿਆ ਜਾ ਰਿਹਾ ਹੈ | ਭਾਵੇਂ ਸਰਕਾਰ ਵੱਲੋਂ ਪਾਣੀ ਬਚਾਓ, ਧਰਤੀ ਬਚਾਓ ਦੇ ਅਹਿਦ ਨਾਲ ਕਿਹਾ ਗਿਆ ਸੀ ਕਿ ਇਸ ਵਾਰ 20 ਜੂਨ ਨੂੰ ਝੋਨਾ ਲਗਾਉਣਾ ਪ੍ਰਕਿਰਤੀ ਤੇ ...
ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)- ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਹੈ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਯਮਿਤ ਤੌਰ 'ਤੇ ਬਿਜਲੀ ਦੀ ਸਪਲਾਈ ਕੀਤੀ ਜਾਵੇਗੀ¢ ਮੰਤਰੀ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੀਆਂ ਜ਼ਰੂਰਤਾਂ ਲਈ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ ਤੇ ਇਸ ਦਿਸ਼ਾ ਵੱਲ ਢੁਕਵੇਂ ਪ੍ਰਬੰਧ ਕੀਤੇ ਜਾ ਚੁੱਕੇ ਹਨ¢ ਪਾਵਰਕਾਮ ਕਿਸਾਨਾਂ ਦੀਆਂ ਰੋਜ਼ਾਨਾ ਜ਼ਰੂਰਤਾਂ ਤੇ 8 ਘੰਟੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ | ਬਿਜਲੀ ਸਪਲਾਈ ਨੂੰ ਨਿਰਵਿਘਨ ਬਣਾਉਣ ਲਈ ਪਾਵਰਕਾਮ ਦੇ ਅਧਿਕਾਰੀਆਂ ਨਾਲ ਚੰਡੀਗੜ੍ਹ 'ਚ ਹੋਈ ਮੀਟਿੰਗ ਦੌਰਾਨ ਸ. ਕਾਂਗੜ ਨੇ ਇਹ ਵਿਚਾਰ ਰੱਖੇ | ਮੀਟਿੰਗ 'ਚ ਪਹਿਲਾਂ ਉਨ੍ਹਾਂ ਪੀ.ਐਸ.ਈ.ਬੀ. ਇੰਜੀਨੀਅਰ ਐਸੋਸੀਏਸ਼ਨ, ਪੀ.ਐਸ.ਈ.ਬੀ. ਇੰਮਪਲਾਇਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਪ੍ਰਤੀਨਿਧੀਆਂ ਦੀਆਂ ਮੰਗਾਂ ਨੂੰ ਸੁਣੀਆਂ ਤੇ ਉਨ੍ਹਾਂ ਦੀ ਸਕਰਾਤਮਕ ਹੱਲ ਲਈ ਹਰ ਸੰਭਵ ਕੋਸ਼ਿਸ਼ ਦਾ ਭਰੋਸਾ ਵੀ ਦਿਵਾਇਆ¢ ਇਸ ਮੌਕੇ ਪਾਵਰਕਾਮ ਦੇ ਸੀ.ਐਮ.ਡੀ. ਬਲਦੇਵ ਸਿੰਘ ਸਰਾਂ, ਪਿ੍ੰ. ਸਕੱਤਰ ਏ ਵੇਨੂੰ ਪ੍ਰਸਾਦ, ਪਾਵਰਕਾਮ ਦੇ ਡਾਇਰੈਕਟਰ ਪ੍ਰਸ਼ਾਸਨ ਆਰ.ਪੀ. ਪਾਂਡਵ ਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ | ਸ. ਕਾਂਗੜ ਨੇ ਕਿਹਾ ਕਿ ਇਸ ਸਾਲ ਊਰਜਾ ਦੀ ਮੰਗ ਨੂੰ ਪੂਰਾ ਕਰਨ ਲਈ ਕੇਂਦਰ ਤੋਂ 700 ਮੈਗਾਵਾਟ ਹਾਈਡਰੋ, 1510 ਮੈਗਾਵਾਟ ਥਰਮਲ ਤੇ 4567 ਮੈਗਾਵਾਟ ਦੀ ਮੰਗ ਸਮੇਤ ਤਲਵੰਡੀ ਸਾਬੋ, ਨਾਭਾ ਪਾਵਰ ਤੇ ਗੋਇੰਦਵਾਲ ਸਾਹਿਬ ਥਰਮਲ ਪਲਾਂਟਾਂ ਤੋਂ 3187 ਮੈਗਾਵਾਟ, ਪੇਡਾ/ਕੋ ਜਨਰੇਸ਼ਨ/ਬਾਈਓ ਮਾਸ ਤੋਂ 150 ਮੈਗਾਵਾਟ, 669 ਮੈਗਾਵਾਟ ਸੋਲਰ, 1990 ਮੈਗਾਵਾਟ ਬੈਂਕਿੰਗ ਵਿਵਸਥਾ ਤੇ ਹਿਮਾਚਲ ਤੋਂ 300 ਮੈਗਾਵਾਟ ਨਵਿਆਉਣਯੋਗ ਊਰਜਾ ਦਾ ਪ੍ਰਬੰਧ ਕੀਤਾ ਗਿਆ ਹੈ |
ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)- ਪ੍ਰਧਾਨ ਮੰਤਰੀ ਵਲੋਂ ਬੱੁਧਵਾਰ ਨੂੰ ਦੇਸ਼ ਭਰ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਦੇ ਪ੍ਰਸਤਾਵ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕਰਦੇ ਹੋਏ ਉਮੀਦ ਪ੍ਰਗਟ ਕੀਤੀ ਹੈ ਕਿ ਇਸ ਦੌਰਾਨ ਸਵਾਮੀਨਾਥਨ ਰਿਪੋਰਟ ...
ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਉੜੀਸਾ, ਕਰਨਾਟਕ ਤੇ ਉਤਰਾਖੰਡ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਨ ਸਬੰਧੀ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ...
ਸ਼ਾਹਬਾਜ਼ਪੁਰ, 19 ਜੂਨ (ਪ੍ਰਦੀਪ ਬੇਗੇਪੁਰ)¸ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਸੁਰਜਨ ਜੀ ਵਿਖੇ ਸਾਲਾਨਾ ਜੋੜ ਮੇਲਾ ਸੰਤ ਬਾਬਾ ਤਾਰਾ ਸਿੰਘ, ਸੰਤ ਬਾਬਾ ਚਰਨ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੇ ਆਸ਼ੀਰਵਾਦ ਸਦਕਾ ਸੰਗਤ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ...
ਐੱਸ. ਏ. ਐੱਸ. ਨਗਰ, 19 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੈਟਿ੍ਕ ਪ੍ਰੀਖਿਆ ਮਾਰਚ 2018 ਦੇ ਰੈਗੂਲਰ/ਓਪਨ ਸਕੂਲ ਪ੍ਰੀਖਿਆਰਥੀਆਂ ਦੇ ਨਤੀਜਾ ਕਾਰਡ/ਸਰਟੀਫਿਕੇਟ ਜ਼ਿਲ੍ਹਾ ਪੱਧਰ 'ਤੇ ਸਥਿਤ ਬੋਰਡ ਦੇ ਖੇਤਰੀ ਦਫ਼ਤਰਾਂ 'ਚ 21 ਜੂਨ ਨੂੰ ...
ਮੋਗਾ, 19 ਜੂਨ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਮਾ ਜੀ ਤੇ ਡਾ. ਤਜਿੰਦਰ ਸਿੰਘ ਕਾਲੜਾ ਕੈਨੇਡਾ, ਬਲਵਿੰਦਰ ਸਿੰਘ ...
ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਭਾਰਤ ਤੋਂ 304 ਸਿੱਖ ਸ਼ਰਧਾਲੂਆਂ ਦੇ ਵੱਖ-ਵੱਖ ਜਥੇ 21 ਜੂਨ ਨੂੰ ਰੇਲ ਮਾਰਗ ਰਾਹੀਂ ਅਟਾਰੀ ਤੋਂ ਪਾਕਿਸਤਾਨ ਲਈ ਰਵਾਨਾ ਹੋ ਣਗੇ | ਪ੍ਰਾਪਤ ਵੇਰਵਿਆਂ ਅਨੁਸਾਰ ਇਸ ਵਾਰ ...
ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)- ਪਾਕਿਸਤਾਨ 'ਚ ਹੋਈਆਂ ਈਦ ਦੀਆਂ ਛੁੱਟੀਆਂ ਦੌਰਾਨ ਜ਼ਿਲ੍ਹਾ ਚੱਕਵਾਲ ਸਥਿਤ ਹਿੰਦੂਆਂ ਦੇ ਪ੍ਰਾਚੀਨ ਕਟਾਸਰਾਜ ਤੀਰਥ ਦੇ ਦਰਸ਼ਨ ਕਰਨ ਪਹੁੰਚੀ ਪਾਕਿ ਦੀ ਹਿੰਦੂ ਸੰਗਤ ਤੇ ਸੈਲਾਨੀਆਂ ਨੇ ਸਰੋਵਰ ਦੀ ਮੌਜੂਦਾ ਹਾਲਤ ਨੂੰ ਲੈ ਕੇ ...
ਪਟਿਆਲਾ, 19 ਜੂਨ (ਭਗਵਾਨ ਦਾਸ)- ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਨੂੰ ਪੰਜਾਬ ਸਰਕਾਰ ਨੇ ਪੱਦਉੱਨਤ ਕਰਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ 'ਚ ਸੰਯੁਕਤ ਡਾਇਰੈਕਟਰ ਬਣਾ ਦਿੱਤਾ ਹੈ | ਪਰਮਿੰਦਰ ਸਿੰਘ ਨੇ ਸੰਯੁਕਤ ਡਾਇਰੈਕਟਰ (ਕੈਸ਼ ਕ੍ਰਾਪਸ) ਦਾ ਅਹੁਦਾ ਸੰਭਾਲ ...
ਮਖੂ-ਬਹੁਤ ਹੀ ਮਿਹਨਤੀ ਤੇ ਮਿੱਠ ਬੋਲੜੇ ਸੁਭਾਅ ਦੇ ਮਾਲਕ ਜਗਜੀਤ ਸਿੰਘ ਵਿਰਕ ਦਾ ਜਨਮ ਪਿਤਾ ਦਰਸ਼ਨ ਸਿੰਘ ਭਸੂੜੀ ਦੇ ਗ੍ਰਹਿ ਮਾਤਾ ਹਰਬੰਸ ਕੌਰ ਦੀ ਕੁੱਖੋਂ 1968 ਨੂੰ ਹੋਇਆ | ਆਪ ਨੇ ਮੁੱਢਲੀ ਵਿੱਦਿਆ ਪਿੰਡ ਦੇ ਸਕੂਲ ਤੋਂ ਪ੍ਰਾਪਤ ਕਰ ਕੇ ਪਿਤਾ ਪੁਰਖੀ ਕਿੱਤੇ ...
ਚੰਡੀਗੜ੍ਹ, 19 ਜੂਨ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁਢਲਾਡਾ ਤੋਂ ਵਿਧਾਇਕ ਪਿ੍ੰ. ਬੁੱਧਰਾਮ, ਮੌੜ ਮੰਡੀ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ ਤੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿ੍ਸ਼ਨ ਸਿੰਘ ਰੋੜੀ ਨੂੰ ਪਾਰਟੀ ਦੇ ਉਪ-ਪ੍ਰਧਾਨ ਨਿਯੁਕਤ ਕੀਤਾ ...
ਗੋਨਿਆਣਾ, 19 ਜੂਨ (ਮਨਦੀਪ ਸਿੰਘ ਮੱਕੜ)-ਸਰਕਾਰ ਵਲੋਂ ਨੈਸ਼ਨਲ ਹਾਈਵੈਅ 15/54 ਨੂੰ ਚਾਰ ਮਾਰਗੀ ਕਰਨ ਲਈ ਜ਼ਮੀਨ ਨੂੰ ਐਕਵਾਇਰ ਕੀਤਾ ਗਿਆ ਸੀ | ਉਸ ਬਦਲੇ ਲੋਕਾਂ ਨੂੰ ਜ਼ਮੀਨ ਬਦਲੇ ਸਰਕਾਰ ਵਲੋਂ ਅਸਲ ਕੀਮਤ ਨਾਲੋਂ 7-8 ਗੁਣਾ ਜ਼ਿਆਦਾ ਮੁਆਵਜ਼ਾ ਦਿੱਤਾ ਗਿਆ ਹੈ, ਜਿਨ੍ਹਾਂ 'ਚ ...
ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਜਾਂਚ ਸੈਲ ਨੇ ਪੰਜਾਬ ਪੁਲਿਸ ਦੀ ਇਕ ਏ.ਆਈ.ਜੀ. ਖਿਲਾਫ਼ 3.5 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਸੂਤਰਾਂ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੁਖਦੀਪ ਕੌਰ ...
ਚੰਡੀਗੜ੍ਹ, 19 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪੁਲਿਸ ਵਲੋਂ ਕਦੇ ਰਾਜ 'ਚੋਂ ਗੈਂਗਸਟਰਾਂ ਦਾ ਪੂਰੀ ਤਰ੍ਹਾਂ ਸਫਾਇਆ ਕਰਨ ਤੇ ਕਦੇ ਗੈਂਗਸਟਰਾਂ ਦੇ ਸੋਸ਼ਲ ਮੀਡੀਆ ਖਾਤੇ ਬੰਦ ਕਰ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਫਿਲਹਾਲ ਇਨ੍ਹਾਂ ਦੋਵਾਂ ਦਾਅਵਿਆਂ ਦੀ ਹਵਾ ...
ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਸੰਗਤਾਂ ਨੂੰ ਸੋਸ਼ਲ ਮੀਡੀਆ ਤੋਂ ਸਾਵਧਾਨ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਹੈ ਕਿ 'ਬੋਲੇ ਸੋ ਨਿਹਾਲ' ਤੇ 'ਰਾਜ ਕਰੇਗਾ ਖ਼ਾਲਸਾ' ਸਬੰਧੀ ...
ਲੰਡਨ, 19 ਜੂਨ (ਪੀ. ਟੀ. ਆਈ.)-ਪ੍ਰਮਾਣੂ ਹਥਿਆਰਾਂ ਦੇ ਮਾਮਲੇ ਵਿਚ ਪਾਕਿਸਤਾਨ ਅਜੇ ਵੀ ਭਾਰਤ ਤੋਂ ਅੱਗੇ ਹੈ ਜਦਕਿ ਚੀਨ ਕੋਲ ਇਸ ਤੋਂ ਦੁੱਗਣੀ ਗਿਣਤੀ ਵਿਚ ਪ੍ਰਮਾਣੂ ਹਥਿਆਰ ਹਨ | ਸਵਿਡਸ਼ ਥਿੰਕ ਟੈਂਕ 'ਸਟਾਕਹੋਮ ਇੰਟਰਨੈਸ਼ਨਲ ਪੀਸ ਰਿਸਰਚ ਇੰਸਟੀਚਿਊਟ (ਸਿਪਰੀ) ਦੇ ...
ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ ਨੂੰ ਡੀਜ਼ਲ ਤੇ ਪੈਟਰੋਲ ਦੇ ਟੈਕਸ ਘਟਾਉਣ ਲਈ ਮਜਬੂਰ ਕਰਨ ਵਾਸਤੇ 26 ਜੂਨ ਨੰੂ ਜ਼ਿਲ੍ਹਾ ਪੱਧਰੀ ਰੋਸ ਵਿਖਾਵੇ ਕਰਨ ਦਾ ਪ੍ਰੋਗਰਾਮ ਉਲੀਕ ਲਿਆ ਗਿਆ ਹੈ, ਜਿਸ ਤਹਿਤ ਸਾਰੇ ...
ਜਲੰਧਰ, 19 ਜੂਨ (ਅ. ਬ.)-ਵਿਦੇਸ਼ ਜਾਣ ਦੇ ਇੱਛੁਕ ਵਿਅਕਤੀ ਮਲਟੀਪਲ ਟੂਰਿਸਟ, ਟੂਰਿਸਟ, ਸਟੱਡੀ ਵੀਜ਼ਾ ਪ੍ਰਾਪਤ ਕਰਕੇ ਕਾਨੂੰਨੀ ਤਰੀਕੇ ਨਾਲ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹਨ | ਵਰਕ ਵੀਜ਼ਾ ਲਈ ਟੂਰਿਸਟ ਜਾਂ ਸਟੱਡੀ ਵੀਜ਼ਾ 'ਤੇ ਪਹੁੰਚ ਕੇ ਉਥੇ ਹੀ ਵਰਕ ...
ਕੋਟਾ, 19 ਜੂਨ (ਏਜੰਸੀ)-ਦੇਸ਼ ਦੀ ਸਭ ਤੋਂ ਉੱਚ ਦਰਜੇ ਦੀ ਮੈਡੀਕਲ ਦਾਖਲਾ ਪ੍ਰੀਖਿਆ ਏਮਜ਼ ਦੇ ਨਤੀਜਿਆਂ 'ਚ ਇਕ ਵਾਰ ਫੇਰ ਐਲਨ ਦੇ ਵਿਦਿਆਰਥੀਆਂ ਦਾ ਝੰਡਾ ਬਰਕਰਾਰ ਰਿਹਾ ਹੈ | ਏਮਜ਼ ਵਲੋਂ ਲਈ ਜਾਂਦੀ ਭਾਰਤ ਪੱਧਰ ਦੀੇ ਦਾਖਲਾ ਪ੍ਰੀਖਿਆ ਵਿਚੋਂ ਪਹਿਲੇ 10 ਟਾਪਰਾਂ 'ਚੇਂ 9 ...
ਪੋਜੇਵਾਲ ਸਰਾਂ, 19 ਜੂਨ (ਨਵਾਂਗਰਾਈਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਬੀਤੀ ਦਿਨੀਂ ਪਹਿਲੀ ਤੋਂ 12ਵੀਂ ਤੱਕ ਦੇ ਬੱਚਿਆ ਲਈ ਨਵੀਂ ਖੇਡ ਨੀਤੀ ਬਣਾਈ ਗਈ | ਡਾਇਰੈਕਟਰ ਸਿੱਖਿਆ ਵਿਭਾਗ (ਐਲੀ.) ਵਲੋਂ ਜਾਰੀ ਨਵੀਂ ਖੇਡ ਨੀਤੀ ਦਾ ਮੁੱਖ ਮਕਸਦ ਬੱਚਿਆਂ ਦਾ ਸਰੀਰਕ, ਨੈਤਿਕ ਤੇ ...
ਜਲੰਧਰ, 19 ਜੂਨ (ਰਣਜੀਤ ਸਿੰਘ ਸੋਢੀ)- ਸੂਬੇ 'ਚ ਸਰਕਾਰੀ ਤੇ ਗੈਰ-ਸਰਕਾਰੀ ਸੰਸਥਾਵਾਂ 'ਚ 3 ਲੱਖ 40 ਹਜ਼ਾਰ ਐੱਸ.ਸੀ. ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ, ਜਿਨ੍ਹਾਂ 'ਚੋਂ 1650 ਗੈਰ-ਮਾਨਤਾ ਪ੍ਰਾਪਤ ਸੰਸਥਾਵਾਂ 'ਚ 2 ਲੱਖ 30 ਹਜ਼ਾਰ ਦੇ ਕਰੀਬ ਐੱਸ.ਸੀ. ਵਿਦਿਆਰਥੀਆਂ ਨੂੰ ...
ਪੈਰਿਸ, 19 ਜੂਨ (ਏਜੰਸੀ)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਦੱਸਿਆ ਹੈ ਕਿ ਭਾਰਤ ਤੇ ਫਰਾਂਸ ਨੇ ਵਿਗਿਆਨ ਤੇ ਤਕਨਾਲੋਜੀ, ਊਰਜਾ ਤੇ ਬੁਨਿਆਦੀ ਢਾਂਚੇ ਜਿਹੇ ਖੇਤਰਾਂ ਦੇ ਵਿਕਾਸ ਲਈ ਆਪਸੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਲਈ ਸਹਿਮਤੀ ...
ਮੁੰਬਈ, 19 ਜੂਨ (ਏਜੰਸੀ)-ਦੇਸ਼ ਦੇ ਖੇਤੀ ਸੰਕਟ ਤੋਂ ਪ੍ਰੇਸ਼ਾਨ ਕਿਸਾਨਾਂ ਦੇ ਇਕ ਗੁੱਟ ਨੇ ਰਾਹਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ | ਮਹਾਰਾਸ਼ਟਰ ਦੇ ਕਿਸਾਨਾਂ ਦੇ ਇਕ ਗੁੱਟ, ਕਿਸਾਨ ਪੁੱਤਰ ਅੰਦੋਲਨ (ਕੇ.ਪੀ.ਏ.) ਦੇ ਕਾਰਕੁੰਨਾਂ ਦਾ ਮੰਨਣਾ ਹੈ ਕਿ ਸੰਵਿਧਾਨ ...
ਉਜੈਨ, 19 ਜੂਨ (ਏਜੰਸੀ)- ਮੱਧ ਪ੍ਰਦੇਸ਼ ਪੁਲਿਸ ਨੂੰ ਇਕ ਖਬਤੀ ਕਿਸਮ ਦੀ ਪੰਜਾਬੀ ਲੜਕੀ ਜੋ ਸੋਸ਼ਲ ਮੀਡੀਆ 'ਤੇ ਇਥੋਂ ਦੇ ਇਕ ਆਈ.ਪੀ.ਐਸ. ਅਧਿਕਾਰੀ ਦੀ ਪ੍ਰਸੰਸਕ (ਫੈਨ) ਬਣ ਚੁੱਕੀ ਹੈ, ਉਸ ਨੂੰ ਸਮਝਾਉਣ ਲਈ ਵੱਡੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੰਜਾਬ ਦੇ ...
ਨਵੀਂ ਦਿੱਲੀ, 19 ਜੂਨ (ਏਜੰਸੀ)-ਅੱਜ ਚਾਰ ਦਿਨਾਂ ਬਾਅਦ ਪੈਟਰੋਲ ਦੀ ਕੀਮਤ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ | ਇਸ ਮਹੀਨੇ ਕੱਚੇ ਤੇਲ ਦੀਆਂ ਕੀਮਤਾਂ 'ਚ ਕਟੌਤੀ ਲਗਾਤਾਰ ਜਾਰੀ ਹੈ | ਪੈਟਰੋਲ ਦੀਆਂ ਕੀਮਤਾਂ 'ਚ 8-12 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਕੌਟਤੀ ਦਰਜ ...
ਏਥਨਜ਼, 19 ਜੂਨ (ਏਜੰਸੀ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਅੱਤਵਾਦ ਨੂੰ ਉਤਸ਼ਾਹਿਤ ਕਰਨ ਵਾਲੇ ਦੇਸ਼ਾਂ 'ਤੇ ਪਾਬੰਦੀਆਂ ਲਗਾਉਣ ਦੀ ਹਮਾਇਤ ਕਰਦਿਆਂ ਦੱਸਿਆ ਕਿ ਅੱਤਵਾਦੀ, ਅੱਤਵਾਦੀ ਹੁੰਦਾ ਹੈ, ਇਸ ਲਈ ਚੰਗੇ ਜਾਂ ਬੁਰੇ ਅੱਤਵਾਦੀਆਂ 'ਚ ਫ਼ਰਕ ਨਹੀਂ ਕੀਤਾ ਜਾਣਾ ...
ਨਵੀਂ ਦਿੱਲੀ, 19 ਜੂਨ(ਏਜੰਸੀ)-ਸਰਕਾਰ ਨੇ ਹਾਲ ਦੀ ਘੜੀ ਲਈ ਜਹਾਜ਼ ਕੰਪਨੀ ਏਅਰ ਇੰਡੀਆ ਦੀ ਵਿਕਰੀ ਯੋਜਨਾ ਨੂੰ ਟਾਲ ਦਿੱਤਾ ਹੈ | ਦੱਸਿਆ ਜਾ ਰਿਹਾ ਹੈ ਕਿ ਅਗਾਮੀ ਚੋਣ ਵਰ੍ਹੇ ਦੌਰਾਨ ਏਅਰ ਇੰਡੀਆ ਨੂੰ ਚਲਦਾ ਰੱਖਣ ਲਈ ਜ਼ਰੂਰੀ ਧਨ ਮੁਹੱਈਆ ਕਰਵਾਇਆ ਜਾਵੇਗਾ | ਸਰਕਾਰ ਨੇ ...
ਵਾਸ਼ਿੰਗਟਨ, 19 ਜੂਨ (ਪੀ. ਟੀ. ਆਈ.)-ਅੱਜ ਅਮਰੀਕੀ ਸੈਨੇਟ ਨੇ 716 ਅਰਬ ਡਾਲਰ ਦਾ ਰੱਖਿਆ ਬਿੱਲ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ ਜਿਸ ਵਿਚ ਹੋਰਨਾਂ ਗੱਲਾਂ ਤੋਂ ਇਲਾਵਾ ਅਮਰੀਕਾ ਦੇ ਵੱਡੇ ਰੱਖਿਆ ਭਾਈਵਾਲ ਭਾਰਤ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਮੰਗ ਕੀਤੀ ਗਈ ਹੈ | ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX