ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ
ਮੋਗਾ- 19 ਜੂਨ-ਪੰਜਾਬ ਸਰਕਾਰ ਵਲੋਂ ਪੰਜਾਬ ਪ੍ਰੀਜ਼ਰਵੇਸ਼ਨ ਆਫ਼ ਸਬ ਸਾਇਲ ਵਾਟਰ ਐਕਟ 2009 ਵਿਚ ਸੋਧ ਕਰਕੇ ਝੋਨੇ ਦੀ ਲਵਾਈ 20 ਜੂਨ ਤੋਂ ਕਰਨ ਦਾ ਐਲਾਨ ਕੀਤਾ ਸੀ ਅਤੇ ਜਦ ਕਿ ਕਿਸਾਨ ਜਥੇਬੰਦੀਆਂ ਝੋਨੇ ਦੀ ਲਵਾਈ 10 ਜੂਨ ਨੂੰ ਲੈ ਕੇ ...
ਬਾਘਾ ਪੁਰਾਣਾ, 19 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜਲੇ ਪਿੰਡ ਜੈ ਸਿੰਘ ਵਾਲਾ ਵਿਖੇ ਘਰ ਅੱਗਿਓਾ ਕੁੱਤਾ ਲੰਘਾਉਣ ਦੀ ਰੰਜਸ਼ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਮਾਰਕੁੱਟ ਵਿਚ ਇਕ ਔਰਤ ਸਮੇਤ ਚਾਰ ਵਿਅਕਤੀ ਫੱਟੜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ...
ਮੋਗਾ, 19 ਜੂਨ (ਜਸਪਾਲ ਸਿੰਘ ਬੱਬੀ)-ਮਿਊਾਸੀਪਲ ਇੰਪਲਾਈਜ਼ ਫੈਡਰੇਸ਼ਨ ਨਗਰ ਨਿਗਮ ਮੋਗਾ ਵਲੋਂ ਮਿਊਾਸੀਪਲ ਕਾਮਿਆਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਰੋਸ ਵਜੋਂ ਗੇਟ ਰੈਲੀ ਕੀਤੀ | ਇਸ ਮੌਕੇ ਫੈਡਰੇਸ਼ਨ ਆਗੂਆਂ ਨੇ ਬੋਲਦਿਆਂ ਦੱਸਿਆ ਕਿ 20 ਜੂਨ ਨੂੰ ਸਵੇਰੇ 9 ਵਜੇ ...
ਕੋਟ ਈੇਸੇ ਖਾਂ, 19 ਜੂਨ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਸ਼ਹਿਰ ਵਿਖੇ ਇਕ ਮਸੀਤਾਂ ਪਿੰਡ ਦੇ ਵਿਅਕਤੀ ਕੋਲੋਂ ਕਾਰ ਖ਼ਰੀਦਦਾਰ ਬਣ ਕੇ ਆਇਆ ਠੱਗ ਸਵਿਫ਼ਟ ਕਾਰ ਲੈ ਕੇ ਰਫੂਚੱਕਰ ਹੋ ਗਿਆ | ਘਟਨਾ ਦੀ ਪੂਰੀ ਜਾਣਕਾਰੀ ਦਿੰਦਿਆਂ ਕਾਰਜ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ...
ਮੋਗਾ, 19 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੀ ਨਿਊ ਗੀਤਾ ਕਲੋਨੀ ਜੋ ਕਿ ਗਲੀਆਂ ਨਾਲੀਆਂ ਨੂੰ ਲੈ ਕੇ ਸ਼ਹਿਰ ਦੇ ਹੋਰ ਖੇਤਰਾਂ ਦੇ ਮੁਕਾਬਲੇ ਪਛੜੀ ਹੋਈ ਸੀ ਪਰੰਤੂ ਹੁਣ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ ਕਿਉਂ ਕਿ ਨਿਊ ਗੀਤਾ ਕਲੋਨੀ ...
ਮੋਗਾ, 19 ਜੂਨ (ਗੁਰਤੇਜ ਸਿੰਘ)-21 ਸਾਲਾ ਇਕ ਪ੍ਰਵਾਸੀ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਮੁਤਾਬਕ ਰਾਜੇਸ਼ ਕੁਮਾਰ ਪੁੱਤਰ ਰਾਮ ਲਖਨ ਵਾਸੀ ਉੱਤਰ-ਪ੍ਰਦੇਸ਼ (ਯੂ.ਪੀ.) ਹਾਲ ਆਬਾਦ ਨਿਹਾਲ ਸਿੰਘ ਵਾਲਾ ਜੋ ਕਿ ਨਿਹਾਲ ਸਿੰਘ ਵਾਲਾ ਵਿਖੇ ਪਿਛਲੇ ...
ਮੋਗਾ, 19 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਝੋਨਾ ਲਗਾਉਣ ਸਮੇਂ ਕਿਸਾਨਾਂ ਸਿਰ ਕੀਤੇ ਪੁਲਿਸ ਕੇਸ ਵਾਪਸ ਕਰਵਾਉਣ ਅਤੇ ਹੱਕੀ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਮਰਜੀਤ ਸਿੰਘ ਸੈਦੋਕੇ ਜ਼ਿਲ੍ਹਾ ਪ੍ਰਧਾਨ ਦੀ ...
ਕੋਟ ਈਸੇ ਖਾਂ, 19 ਜੂਨ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 8 ਅਤੇ ਵਾਰਡ ਨੰਬਰ 9 ਦੇ ਘਲੋਟੀ ਰੋਡ ਨਿਵਾਸੀਆਂ ਨੇ ਇੱਥੇ ਬਿਜਲੀ ਦੇ ਪ੍ਰਬੰਧਾਂ ਨੂੰ ਮਾੜਾ ਦੱਸਦਿਆਂ ਇਨਸਾਫ਼ ਦੀ ਗੁਹਾਰ ਲਗਾਈ ਹੈ | ਗਲੀ ਬਾਬਾ ਨਾਮਦੇਵ ਦੇ ਕੋਲ ਬਿਜਲੀ ਦੀਆਂ ਮੇਨ ...
ਨੱਥੂਵਾਲਾ ਗਰਬੀ, 19 ਜੂਨ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਦੇ ਵਾਸੀ ਸਾਬਕਾ ਪੰਚ ਜੁਗਰਾਜ ਸਿੰਘ, ਗੁਰਚਰਨ ਸਿੰਘ, ਬਲਜੀਤ ਸਿੰਘ, ਪ੍ਰਧਾਨ ਜਗਰੂਪ ਸਿੰਘ ਦੇ ਸਹਿਯੋਗ ਮਾਤਾ ਸੁਰਜੀਤ ਕੌਰ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਜਿਨ੍ਹਾਂ ਦੇ ਨਮਿਤ ਪਾਏ ...
ਕੋਟ ਈਸੇ ਖਾ, 19 ਜੂਨ (ਨਿਰਮਲ ਸਿੰਘ ਕਾਲੜਾ)-ਨੇਕ ਸਿੰਘ ਕਮਿਸ਼ਨ ਏਜੰਟ ਅਤੇ ਬੂਟਾ ਸਿੰਘ ਤੂਰ ਖੋਸਾ ਕੋਟਲਾ ਦੇ ਪਿਤਾ ਸਾਬਕਾ ਸਰਪੰਚ ਆਤਮਾ ਸਿੰਘ ਜੋ ਬੀਤੇ ਦਿਨੀਂ ਪ੍ਰਮਾਤਮਾ ਵਲੋਂ ਦਿੱਤੇ ਗਏ ਸਵਾਸਾਂ ਦੀ ਲੜੀ ਭੋਗਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਉਨ੍ਹਾਂ ਦੇ ...
ਬਾਘਾ ਪੁਰਾਣਾ, 19 ਜੂਨ (ਬਲਰਾਜ ਸਿੰਗਲਾ)-ਐਡਵਾਂਸ ਆਈਲਟਸ ਸੈਂਟਰ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਪੁੱਤਰੀ ਮਨਜੀਤ ਸਿੰਘ ਵਾਸੀ ਘੋਲੀਆ ਕਲਾਂ ਨੇ ਆਈਲਟਸ ਦੀ ਪ੍ਰੀਖਿਆ ਵਿਚੋਂ 6 ਬੈਂਡ ਪ੍ਰਾਪਤ ਕੀਤੇ | ਇਸ ਮੌਕੇ ਸੰਸਥਾ ਦੀ ਐਮ.ਡੀ. ਕਿਰਨਦੀਪ ਕੌਰ ਨੇ ਇਸ ਵਿਦਿਆਰਥਣ ਨੂੰ ...
ਮੋਗਾ, 19 ਜੂਨ (ਅਮਰਜੀਤ ਸਿੰਘ ਸੰਧੂ)-ਪਿੰਡ ਰੌਲੀ ਵਿਖੇ ਪਿਛਲੇ ਡੇਢ ਸਾਲ ਤੋਂ ਲੋਕ ਸੇਵਾ ਕਾਰਜਾਂ ਲਈ ਹੋਂਦ ਵਿਚ ਆਇਆ ਬਾਬਾ ਜੀਵਨ ਸਿੰਘ ਕਲੱਬ ਜੋ ਆਏ ਦਿਨ ਸਮਾਜ ਸੇਵਾ ਦੇ ਕਾਰਜਾਂ ਵਿਚ ਅਹਿਮ ਯੋਗਦਾਨ ਪਾ ਰਿਹਾ ਹੈ, ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ...
ਅਜੀਤਵਾਲ, 19 ਜੂਨ (ਸ਼ਮਸ਼ੇਰ ਸਿੰਘ ਗ਼ਾਲਿਬ)-ਮੋਗਾ ਜ਼ਿਲ੍ਹੇ ਵਿਚ ਕਿਸੇ ਨੂੰ ਵੀ ਜੰਗਲਾਤ ਦੀ ਲੱਕੜ ਚੋਰੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਭਾਵੇਂ ਕੋਈ ਰਸੂਖਦਾਰ ਹੋਵੇ, ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੋਗਾ ...
ਕੋਟ ਈਸੇ ਖਾਂ, 19 ਜੂਨ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਸ਼ਹਿਰ ਨੇੜਲੇ ਪ੍ਰਸਿੱਧ ਇਤਿਹਾਸਕ ਸਥਾਨ ਗੁਰਦੁਆਰਾ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਾ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ ਧਾਰਮਿਕ ...
ਮੋਗਾ, 19 ਜੂਨ (ਜਸਪਾਲ ਸਿੰਘ ਬੱਬੀ)-ਗੋਪਾਲ ਗਊਸ਼ਾਲਾ ਗਾਧੀ ਰੋਡ ਮੋਗਾ ਵਿਖੇ ਸਾਬਕਾ ਕੈਬਨਿਟ ਮੰਤਰੀ ਸੀਨੀਅਰ ਭਾਜਪਾ ਆਗੂ ਮਦਨ ਮੋਹਨ ਮਿੱਤਲ ਪੁੱਜੇ | ਜਿੱਥੇ ਉਨ੍ਹਾਂ ਗਊਸ਼ਾਲਾ 'ਚ ਚੱਲ ਰਹੇ ਪ੍ਰਾਜੈਕਟਾਂ ਦੀ ਜਾਣਕਾਰੀ ਹਾਸਿਲ ਕੀਤੀ | ਇਸ ਮੌਕੇ ਪ੍ਰਧਾਨ ਚਮਨ ਲਾਲ ...
ਕਿਸ਼ਨਪੁਰਾ ਕਲਾਂ, 19 ਜੂਨ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)- ਗਾਇਕ ਗਿੱਲ ਕਮਲ ਦੇ ਨਵੇ ਰਿਲੀਜ਼ ਹੋਏ ਗੀਤ 'ਜੱਟ ਕਿਹੜੀ ਗੱਲੋਂ ਘੱਟ' ਦੀ ਵੀਡੀਉ ਸ਼ੂਟਿੰਗ ਪਿੰਡ ਤਲਵੰਡੀ ਮੱਲੀਆਂ, ਦਾਇਆ ਕਲਾਂ (ਗਊਸ਼ਾਲਾ) ਕਿਸ਼ਨਪੁਰਾ ਖ਼ੁਰਦ ਵਿਖੇ ਵੱਖ-ਵੱਖ ਲੋਕੇਸ਼ਨਾਂ ...
ਮੋਗਾ, 19 ਜੂਨ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਜੋ ਨਜ਼ਦੀਕ ਸਟੇਟ ਬੈਂਕ ਆਫ਼ ਪਟਿਆਲਾ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਵਲੋਂ ਜ਼ਿਲ੍ਹਾ ਮੋਗਾ ਦੇ ਵਿਦਿਆਰਥੀ ਜਸਪ੍ਰੀਤ ਸਿੰਘ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ ਗਿਆ | ਗੋ ਗਲੋਬਲ ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ...
ਮੋਗਾ, 19 ਜੂਨ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਈਲਟਸ ਅਤੇ ਇਮੀਗਰੇਸ਼ਨ ਦੀਆਂ ਸੇਵਾਵਾਂ ਪ੍ਰਦਾਨ ਕਰਨ 'ਚ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਹੈ | ਮੈਕਰੋ ਗਲੋਬਲ 'ਚ ਆਈਲਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਕਮਜ਼ੋਰ ਵਿਦਿਆਰਥੀਆਂ ਨੂੰ ...
ਮੋਗਾ, 19 ਜੂਨ (ਜਸਪਾਲ ਸਿੰਘ ਬੱਬੀ)-ਮਿਡ ਡੇ ਮੀਲ ਕੁੱਕ ਯੂਨੀਅਨ ਇੰਟਕ ਜ਼ਿਲ੍ਹਾ ਮੋਗਾ ਦੀ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਚਿੰਡਾਲੀਆ ਨੇ ਦੱਸਿਆ ਕਿ ਮਿਡ ਡੇ ਮੀਲ ਕੁੱਕ 11 ਮਹੀਨੇ ਕੰਮ ਕਰਦੇ ਹਨ, ਹਾਜ਼ਰੀ ਵੀ 11 ਮਹੀਨੇ ...
ਮੋਗਾ, 19 ਜੂਨ (ਗੁਰਤੇਜ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਸਕੂਲਾਂ ਵਿਚ ਬੱਚਿਆਂ ਨੂੰ ਖੇਡਾਂ ਦੇ ਖੇਤਰ ਵਿਚ ਤਰਾਸ਼ ਰਹੀ ਆਸ ਸਪੋਰਟਸ ਅਕੈਡਮੀ ਦੇ ਬੱਚਿਆਂ ਨੇ ਗਾਜੀਆਬਾਦ ਵਿਖੇ ਤਾਈਕਵਾਂਡੋ ਦੇ ਨੈਸ਼ਨਲ ਪੱਧਰ ਦੇ ਮੁਕਾਬਲਿਆਂ ਵਿਚ ਸੋਨ ਤਗਮੇ ਜਿੱਤ ਕੇ ...
ਅਜੀਤਵਾਲ, 19 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਨੈਸ਼ਨਲ ਅਵਾਰਡੀ ਸਰਪੰਚ ਨਰਿੰਦਰ ਕੌਰ ਅਤੇ ਨੈਸ਼ਨਲ ਹਾਈਵੇ ਅਥਾਰਿਟੀ ਅਤੇ ਪਟੇਲ ਕੰਟਰਕਸਨ ਕੰਪਨੀ ਦੇ ਯਤਨਾ ਸਦਕਾ ਪਿੰਡ ਡਾਲਾ ਦੀ ਰਾਮ ਪਿਆਰੀ ਵਾਲੀ ਬਸਤੀ ਦੇ ਗੰਦੇ ਪਾਣੀ ਦੇ ਨਿਕਾਸ ਦਾ ਹੱਲ ਤਕਰੀਬਨ 20-25 ਸਾਲਾ ਬਾਅਦ ...
ਅਜੀਤਵਾਲ, 19 ਜੂਨ (ਹਰਦੇਵ ਸਿੰਘ ਮਾਨ)- ਪਿਛਲੇ ਦਿਨੀਂ ਦੇਸ਼ ਭਗਤ ਸਪੋਰਟਸ ਕਲੱਬ ਢੁੱਡੀਕੇ ਦੇ ਮੈਂਬਰ ਅਤੇ ਮੋਗਾ ਹਾਕੀ ਐਸੋਸੀਏਸ਼ਨ ਦੇ ਅਹੁਦੇਦਾਰ ਸਰਕਾਰੀ ਕਾਲਜ ਢੁੱਡੀਕੇ ਵਿਖੇ ਬਣ ਰਹੀ ਆਸਟੋਟਰਫ ਦੇ ਸਬੰਧ ਵਿਚ ਖੇਡ ਮੰਤਰੀ ਗੁਰਮੀਤ ਸਿੰਘ ਸੋਢੀ ਨੂੰ ਮਿਲੇ ਅਤੇ ...
ਨਿਹਾਲ ਸਿੰਘ ਵਾਲਾ, 19 ਜੂਨ (ਪਲਵਿੰਦਰ ਸਿੰਘ ਟਿਵਾਣਾ)-ਮੁੱਖ ਅਧਿਆਪਕ ਦਵਿੰਦਰ ਸਿੰਘ ਬਰਾੜ ਗਾਜੀਆਣਾ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿੱਤ ਰੱਖੇ ਗਏ ਸ੍ਰੀ ਸਾਹਿਜ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਗੁਰਚਰਨ ਕੰਵਲ ਸਾਹਿਬ ਪਿੰਡ ਗਾਜੀਆਣਾ ਵਿਖੇ ਹੋਈ | ਇਸ ਉਪਰੰਤ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ, ਪਿ੍ੰਸੀਪਲ ਜਗਤਾਰ ਸਿੰਘ ਸੈਦੋਕੇ, ਪ੍ਰਧਾਨ ਹਰਜੰਟ ਸਿੰਘ ਬੌਡੇ ਨੇ ਦਵਿੰਦਰ ਸਿੰਘ ਬਰਾੜ ਦੇ ਜੀਵਨ ਤੇ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ, ਜਥੇਦਾਰ ਪ੍ਰੀਤਮ ਸਿੰਘ ਕੱੁਸਾ, ਪ੍ਰਧਾਨ ਜਗਰੂਪ ਸਿੰਘ ਸੈਦੋਕੇ, ਸਰਪੰਚ ਭਗਵੰਤ ਸਿੰਘ ਗਾਜੀਆਣਾ, ਰਾਜਵੀਰ ਸਿੰਘ ਬਰਾੜ, ਪਿ੍ੰਸੀਪਲ ਹਰਿੰਦਰਜੀਤ ਸਿੰਘ ਧਾਲੀਵਾਲ, ਮਾਸਟਰ ਬਚਨ ਸਿੰਘ ਬੁਰਜ ਹਮੀਰਾ, ਪ੍ਰਧਾਨ ਦਵਿੰਦਰ ਸਿੰਘ ਦੀਨਾ, ਜੋਗਿੰਦਰ ਸਿੰਘ ਸੈਦੋਕੇ, ਮਾਸਟਰ ਨੱਥਾ ਸਿੰਘ, ਦਿਲਬਾਗ ਸਿੰਘ ਭਾਗੀਕੇ, ਰਾਜਦੀਪ ਸਿੰਘ ਮਾਛੀਕੇ, ਅਧਿਆਪਕ ਦਲ ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਆਗੂ ਆਦਿ ਸਿਆਸੀ ਅਤੇ ਗੈਰ ਸਿਆਸੀ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿਆਸੀ ਅਤੇ ਗੈਰ ਸਿਆਸੀ ਸ਼ਖ਼ਸੀਅਤਾਂ ਹਾਜ਼ਰ ਸਨ |
ਕੋਟ ਈਸੇ ਖਾਂ, 19 ਜੂਨ (ਨਿਰਮਲ ਸਿੰਘ ਕਾਲੜਾ)-36ਵੀਂ ਨੈਸ਼ਨਲ ਜੂਨੀਅਰ ਸਾਫ਼ਟ ਬਾਲ 36ਵੀਂ ਚੈਂਪੀਅਨਸ਼ਿਪ ਜੋ ਕਿ ਆਂਧਰਾ ਪ੍ਰਦੇਸ਼ ਵਿਖੇ ਹੋਈ ਜਿਸ ਵਿਚ ਪਿੰਡ ਗਲੋਟੀ ਦੇ ਖਿਡਾਰੀ ਸਤਿੰਦਰ ਸਿੰਘ ਨੇ ਭਾਗ ਲਿਆ ਅਤੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸਾਫ਼ਟ ਬਾਲ ਟੀਮ ...
ਬੱਧਨੀ ਕਲਾਂ, 19 ਜੂਨ (ਸੰਜੀਵ ਕੋਛੜ)-ਆਲ ਇੰਡੀਆ ਸਮਾਜ ਭਲਾਈ ਇਨਸਾਫ਼ ਪਾਰਟੀ ਦੀ ਇਕ ਅਹਿਮ ਮੀਟਿੰਗ ਕੌਮੀ ਪ੍ਰਧਾਨ ਗੁਰਦੀਪ ਸਿੰਘ ਧਾਲੀਵਾਲ ਰਾਉਕੇ ਕਲਾਂ ਦੀ ਅਗਵਾਈ 'ਚ ਕਸਬਾ ਬੱਧਨੀ ਕਲਾਂ ਵਿਖੇ ਹੋਈ | ਇਸ ਸਮੇਂ ਸੁਖਦੇਵ ਸਿੰਘ ਬੱਧਨੀ ਕਲਾਂ ਸਲਾਹਕਾਰ, ਧੱਲਾ ਸਿੰਘ ...
ਬਿਲਾਸਪੁਰ/ਨਿਹਾਲ ਸਿੰਘ ਵਾਲਾ, 19 ਜੂਨ (ਸੁਰਜੀਤ ਸਿੰਘ ਗਾਹਲਾ/ ਪਲਵਿੰਦਰ ਸਿੰਘ ਟਿਵਾਣਾ)- ਮਾਰਕੀਟ ਕਮੇਟੀ ਬੱਧਨੀ ਕਲਾਂ ਦੇ ਸਾਬਕਾ ਚੇਅਰਮੈਨ ਸੰਪੂਰਨ ਸਿੰਘ ਬਿਲਾਸਪੁਰ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪ੍ਰੇਮਸਰ ਸਾਹਿਬ ਬਿਲਾਸਪੁਰ ਵਿਖੇ ...
ਕੋਟ ਈਸੇ ਖਾਂ, 19 ਜੂਨ (ਗੁਰਮੀਤ ਸਿੰਘ ਖ਼ਾਲਸਾ)-ਸਮੁੱਚੀ ਮਾਨਵਤਾ ਨੂੰ ਜੀਵਨ ਜਾਂਚ ਸਿਖਾਉਣ ਵਾਲੇ ਸਾਡੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਹਰ ਸਿੱਖ ਨੂੰ ਆਪਣੇ ਜੀਵਨ ਵਿਚ ਢਾਲ ਕੇ ਸਭ ਧਰਮਾਂ, ਮਨੁੱਖਤਾ ਦੇ ਸਤਿਕਾਰ ਦੇ ਨਾਲ-ਨਾਲ ਆਪਣੇ ਧਰਮ ਵਿਚ ਪਰਪੱਕ ਰਹਿਣ ...
ਕਿਸ਼ਨਪੁਰਾ ਕਲਾਂ, 19 ਜੂਨ (ਪਰਮਿੰਦਰ ਸਿੰਘ ਗਿੱਲ)-ਇੱਥੋਂ ਨੇੜਲੇ ਪਿੰਡ ਗੱਟੀ ਜੱਟਾਂ ਵਿਖੇ ਧੰਨ ਧੰਨ ਪੀਰ ਬਾਬਾ ਗੁਲਾਬ ਸ਼ਾਹ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਭਿਆਚਾਰਕ ਮੇਲਾ ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੀਰ ਬਾਬਾ ਗੁਲਾਬ ...
ਬਾਘਾ ਪੁਰਾਣਾ, 19 ਜੂਨ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆ ਦੀ ਮੀਟਿੰਗ ਸਥਾਨਕ ਗੁਰਦੁਆਰਾ ਸ੍ਰੀ ਮਸਤਾਨ ਸਿੰਘ ਵਾਲਾ ਵਿਖੇ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੀ ਕਾਰਵਾਈ ਬਲਵਿੰਦਰ ਸਿੰਘ ਮਾਣੰੂਕੇ ਅਤੇ ...
ਮੋਗਾ, 19 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਮਾਨਤਾ ਪ੍ਰਾਪਤ ਏਜੰਸੀ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਬੰਬੇ ਹਾਊਸ ਦੇ ਸਾਹਮਣੇ ਸਥਿਤ ਹੈ | ਸੰਸਥਾ ਵਲੋਂ ਕੈਨੇਡਾ, ਆਸਟੇ੍ਰਲੀਆ, ਯੂ.ਐਸ.ਏ. ਆਦਿ ਦੇਸ਼ਾਂ ਦੇ ਇਕ ਸਾਲ ਤੋਂ ਲੈ ਕੇ ਦਸ ...
ਮੋਗਾ, 19 ਜੂਨ (ਅਮਰਜੀਤ ਸਿੰਘ ਸੰਧੂ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ (ਇੰਟਕ) ਮੋਗਾ ਇਕਾਈ ਦੀ ਮੀਟਿੰਗ ਦਰਸ਼ਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੇ-ਕਮਿਸ਼ਨ ਦੀ ਰਿਪੋਰਟ ...
ਧਰਮਕੋਟ, 19 ਜੂਨ (ਹਰਮਨਦੀਪ ਸਿੰਘ)-ਕੈਪਟਨ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਤੰਦਰੁਸਤ ਅਤੇ ਵਾਤਾਵਰਨ ਨੂੰ ਬਣਾਉਣ ਲਈ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਮੋਗਾ ਦੀਆਂ ਹਦਾਇਤਾਂ ਅਨੁਸਾਰ ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ਧਰਮਕੋਟ ...
ਮੋਗਾ, 19 ਜੂਨ (ਜਸਪਾਲ ਸਿੰਘ ਬੱਬੀ)-ਮਿਡ ਡੇ ਮੀਲ ਕੁੱਕ ਯੂਨੀਅਨ ਇੰਟਕ ਜ਼ਿਲ੍ਹਾ ਮੋਗਾ ਦੀ ਮੀਟਿੰਗ ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਚਿੰਡਾਲੀਆ ਨੇ ਦੱਸਿਆ ਕਿ ਮਿਡ ਡੇ ਮੀਲ ਕੁੱਕ 11 ਮਹੀਨੇ ਕੰਮ ਕਰਦੇ ਹਨ, ਹਾਜ਼ਰੀ ਵੀ 11 ਮਹੀਨੇ ...
ਮੋਗਾ, 19 ਜੂਨ (ਗੁਰਤੇਜ ਸਿੰਘ)-ਅੱਜ ਮੋਗਾ-ਬਰਨਾਲਾ ਰੋਡ 'ਤੇ ਪਿੰਡ ਧੂੜਕੋਟ ਟਾਹਲੀ ਵਾਲਾ ਨਜ਼ਦੀਕ ਬਣੇ ਇਕ ਸ਼ੈਲਰ 'ਤੇ ਫੱਕ ਭਰ ਰਹੇ ਮਜ਼ਦੂਰਾਂ 'ਤੇ ਕੰਧ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਕੇ 'ਤੇ ਮੌਤ ਹੋ ਗਈ ਜਦ ਕਿ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ | ਜਾਣਕਾਰੀ ਮੁਤਾਬਿਕ ...
ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...
ਮੋਗਾ, 19 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪਿੰਡ ਸਿੰਘਾਂਵਾਲਾ ਦੇ ਗੁਰਦੁਆਰਾ ਬਾਬਾ ਭਾਈ ਸੇਵਾ ਸਿੰਘ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਬਿੱਟੂ ਵਲੋਂ ਗੁਰਦੁਆਰਾ ਸਾਹਿਬ ਲਈ ਨਿਭਾਈਆਂ ਜਾ ਰਹੀਆਂ ਚੰਗੀਆਂ ਸੇਵਾਵਾਂ ਦੇ ਬਦਲੇ ਸੰਤ ਬਾਬਾ ਗੁਰਦੀਪ ਸਿੰਘ ਚੰਦ ...
ਮੋਗਾ, 19 ਜੂਨ (ਸ਼ਿੰਦਰ ਸਿੰਘ ਭੁਪਾਲ)-ਪ੍ਰਸ਼ਾਂਤ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਅੰਮਿ੍ਤਸਰ ਰੋਡ ਮੋਗਾ ਦਾ ਇਕ ਮੋਟਰਸਾਈਕਲ 6 ਜੂਨ ਨੂੰ ਸ਼ਾਮ 5 ਵਜੇ ਤੱਕ ਦੇ ਕਰੀਬ ਸਿਵਲ ਹਸਪਤਾਲ ਮੋਗਾ ਤੋਂ ਚੋਰੀ ਹੋ ਗਿਆ ਸੀ | ਪ੍ਰਸ਼ਾਂਤ ਕੁਮਾਰ ਦੀ ਸ਼ਿਕਾਇਤ ਦੀ ਪੜਤਾਲ ਉਪਰੰਤ ਉਸ ...
ਮੋਗਾ, 19 ਜੂਨ (ਸ਼ਿੰਦਰ ਸਿੰਘ ਭੁਪਾਲ)-ਐਾਟੀ ਕੈਂਸਰ ਐਾਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸੁਸਾਇਟੀ ਦੇ ਦਫ਼ਤਰ ਗਾਬੜੀਆ ਕਲੀਨਿਕ ਅੰਮਿ੍ਤਸਰ ਰੋਡ ਮੋਗਾ ਵਿਖੇ ਮੁੱਖ ਸੇਵਾਦਾਰ ਅਜੀਤ ਸਿੰਘ ਗਾਬੜੀਆ ਦੀ ਨਿਗਰਾਨੀ ਹੇਠ ਹੋਈ | ਇਸ ਮੀਟਿੰਗ ਵਿਚ ਕੈਂਸਰ ਪੀੜਤ ਰਮੇਸ਼ ...
ਮੋਗਾ, 19 ਜੂਨ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਬਕਾ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਜਥੇ. ਤੋਤਾ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਨੇ ਗੁਰਮੀਤ ...
ਕਿਸ਼ਨਪੁਰਾ ਕਲਾਂ, 19 ਜੂਨ (ਪਰਮਿੰਦਰ ਸਿੰਘ ਗਿੱਲ)-ਕਿਸੇ ਵੀ ਦੇਸ਼ ਦੇ ਭਵਿੱਖ ਦੀ ਸਿਰਜਣਾ ਲਈ ਉਸ ਦੇਸ਼ ਦੇ ਨੌਜਵਾਨਾਂ ਦਾ ਤੰਦਰੁਸਤ ਤੇ ਸਿਹਤਮੰਦ ਹੋਣਾ ਬਹੁਤ ਜ਼ਰੂਰੀ ਹੈ | ਪਰ ਨੌਜਵਾਨ ਪੀੜੀ ਤਾਂ ਹੀ ਤੰਦਰੁਸਤ ਤੇ ਸਿਹਤਮੰਦ ਰਹਿ ਸਕਦੀ ਹੈ ਜੇਕਰ ਸਮੇਂ ਦੀਆਂ ...
ਬਾਘਾ ਪੁਰਾਣਾ, 19 ਜੂਨ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...
ਫਤਹਿਗੜ੍ਹ ਪੰਜਤੂਰ, 19 ਜੂਨ (ਜਸਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਸਕੇਅ ਮਾਰਸ਼ਲ ਆਰਟ ਦਾ ਸੱਤਵਾਂ ਫੈਡਰੇਸ਼ਨ ਕੱਪ 20 ਜੂਨ ਸੋਮਵਾਰ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਦਿੱਲੀ ਕਾਨਵੈਂਟ ਸਕੂਲ (ਮੋਗਾ) ਦੇ ਖਿਡਾਰੀ ਗੁਰਲੀਨ ਕੌਰ, ਪ੍ਰਨੀਤ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX