ਤਾਜਾ ਖ਼ਬਰਾਂ


ਬੰਦੂਕ ਜਮ੍ਹਾ ਕਰਵਾਉਣ ਆਏ ਵਿਅਕਤੀ ਨੇ ਠਾਣੇ ਦੇ ਮੁਨਸ਼ੀ ਨੂੰ ਮਾਰੀ ਗੋਲੀ, ਮੌਤ
. . .  7 minutes ago
ਮਾਹਿਲਪੁਰ, 16 ਜੂਨ (ਦੀਪਕ ਅਗਨੀਹੋਤਰੀ)- ਅੱਜ ਦੁਪਹਿਰ ਢਾਈ ਵਜੇ ਦੇ ਕਰੀਬ ਇਕ ਵਿਅਕਤੀ ਨੇ ਮਾਹਿਲਪੁਰ ਥਾਣੇ ਦੇ ਅੰਦਰ ਦਾਖਲ ਹੋ ਕੇ ਆਪਣੀ ਲਾਇਸੈਂਸੀ ਦੋਨਾਲੀ ਬੰਦੂਕ ਨਾਲ ਮੁਨਸ਼ੀ ਨੂੰ ਗੋਲੀ ਮਾਰ ਦਿੱਤੀ। ਦੂਜੀ ਗੋਲੀ ਉਸ ਨੇ ਥਾਣੇਦਾਰ ਦੇ ਮਾਰੀ ਪਰੰਤੂ ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਭਾਰਤ 20/0
. . .  10 minutes ago
ਭਾਰਤ ਨਾਲ ਮੈਚ ਤੋਂ ਪਹਿਲਾਂ ਇਮਰਾਨ ਨੇ ਪਾਕਿ ਟੀਮ ਨੂੰ ਦਿੱਤਾ ਸੰਦੇਸ਼- ਆਖ਼ਰੀ ਗੇਂਦ ਤੱਕ ਲੜੋ, ਨਤੀਜਾ ਚਾਹੇ ਕੁਝ ਵੀ ਹੋਵੇ
. . .  38 minutes ago
ਇਸਲਾਮਾਬਾਦ, 16 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਜਾਣ ਵਾਲੇ ਮੈਚ 'ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਮੈਚ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ...
ਅੱਗ ਲੱਗਣ ਕਾਰਨ 100 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ
. . .  46 minutes ago
ਊਨਾ, 16 ਜੂਨ (ਹਰਪਾਲ ਸਿੰਘ ਕੋਟਲਾ)- ਸਦਰ ਥਾਨਾ ਹਰੋਲੀ ਦੇ ਤਹਿਤ ਘਾਲੁਵਾਲ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਕਰੀਬ 100 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ....
ਵਿਸ਼ਵ ਕੱਪ 2019 : ਪਾਕਿਸਤਾਨ ਨੇ ਟਾਸ ਜਿੱਤ ਕੇ ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  59 minutes ago
ਮੁਜ਼ਫੱਰਾਬਾਦ 'ਚ ਪ੍ਰਦਰਸ਼ਨ ਕਰਨ ਵਾਲੇ 60 ਪ੍ਰਦਰਸ਼ਨਕਾਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  about 1 hour ago
ਸ੍ਰੀਨਗਰ, 16 ਜੂਨ- ਮਕਬੂਜ਼ਾ ਕਸ਼ਮੀਰ ਦੇ ਮੁਜ਼ਫੱਰਾਬਾਦ ਸ਼ਹਿਰ 'ਚ ਪ੍ਰਦਰਸ਼ਨ ਕਰਨ ਵਾਲੇ ਘਟੋਂ-ਘੱਟ 60 ਪ੍ਰਦਰਸ਼ਨਕਾਰੀਆਂ ਅਤੇ ਹੱਥੋ ਪਾਈ ਕਰਨ ਵਾਲੇ ਕਾਰਕੁਨਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਇਸਲਾਮਾਬਾਦ ਨੂੰ...
ਮਹੰਤ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਾ ਪੁਲਿਸ ਵੱਲੋਂ ਕਾਬੂ
. . .  about 1 hour ago
ਕੋਟਲੀ ਸੂਰਤ ਮੱਲ੍ਹੀ, 16 ਜੂਨ (ਕੁਲਦੀਪ ਸਿੰਘ ਨਾਗਰਾ)- ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਦੇ ਦਰਬਾਰ ਧਿਆਨਪੁਰ ਧਾਮ ਦੇ ਗੱਦੀਨਸ਼ੀਨ ਪੀਠਦਵੇਸ਼ਵਰ ਪੂਜਨੀਕ ਮਹੰਤ ਸ੍ਰੀ ਰਾਮ ਸੁੰਦਰ ਦਾਸ ਜੀ ਦੇਵ ਆਚਾਰੀਆ ਮਹਾਰਾਜ ਦੀ ਤਸਵੀਰ ਨਾਲ ....
ਸਰਬ ਪਾਰਟੀ ਬੈਠਕ 'ਚ ਸ਼ਾਮਲ ਹੋਣ ਲਈ ਸੰਸਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 16 ਜੂਨ- ਕੱਲ੍ਹ 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ। ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਸ਼ਾਮਲ ਹੋਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਪਹੁੰਚੇ ...
ਪਾਕਿਸਤਾਨ ਹਵਾਈ ਖੇਤਰ 28 ਜੂਨ ਤੱਕ ਅੰਤਰਰਾਸ਼ਟਰੀ ਉਡਾਣਾਂ ਲਈ ਰਹੇਗਾ ਬੰਦ
. . .  about 2 hours ago
ਇਸਲਾਮਾਬਾਦ, 16 ਜੂਨ- ਪਾਕਿਸਤਾਨ ਦੇ ਹਵਾਈ ਖੇਤਰ 28 ਜੂਨ 2019 ਤੱਕ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਲਈ ਬੰਦ ...
ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ
. . .  about 2 hours ago
ਭੋਗਪੁਰ, 16 ਜੂਨ (ਕੁਲਦੀਪ ਸਿੰਘ ਪਾਬਲਾ)- ਇੱਥੋਂ ਥੋੜੀ ਦੂਰ ਗੁਰਦੁਆਰਾ ਬਾਬਾ ਗੋਬਿੰਦ ਦਾਸ ਪਿੰਡ ਸੁਦਾਣਾ ਵਿਖੇ ਬਿਜਲੀ ਇਨਵਰਟਰ ਸ਼ਾਟ ਹੋਣ ਕਾਰਣ ਵਾਪਰੇ ਅੱਗ ਹਾਦਸੇ 'ਚ ਇੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਤੇ ਪਾਲਕੀ ਸਾਹਿਬ ਅਗਨ ਭੇਂਟ ਹੋ ...
ਮੁਜ਼ੱਫਰਪੁਰ ਦੇ ਹਸਪਤਾਲ ਦਾ ਜਾਇਜ਼ਾ ਲੈਣ ਪਹੁੰਚੇ ਸਿਹਤ ਮੰਤਰੀ ਹਰਸ਼ਵਰਧਨ
. . .  about 2 hours ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ੱਫਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ 84 ਹੋ ਗਈ ਹੈ। ਇਸ ਦੌਰਾਨ, ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਸਥਿਤੀ ਦਾ ਜਾਇਜ਼ਾ ਲੈਣ ਅਤੇ ਸਮੀਖਿਆ ...
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 84
. . .  about 2 hours ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ਫੱਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਇਸ ਬੁਖ਼ਾਰ ਨਾਲ 84 ਬੱਚਿਆ ਦੀ ਮੌਤ ਹੋ ਚੁੱਕੀ....
ਜਲਦ ਬਣੇਗਾ ਰਾਮ ਮੰਦਿਰ- ਊਧਵ ਠਾਕਰੇ
. . .  about 1 hour ago
ਲਖਨਊ, 16 ਜੂਨ- ਸ਼ਿਵ ਸੈਨਾ ਮੁਖੀ ਊਧਵ ਠਾਕਰੇ ਦੇ ਨਾਲ ਪਾਰਟੀ ਦੇ 18 ਸੰਸਦ ਮੈਂਬਰ ਭਗਵਾਨ ਰਾਮ ਦੇ ਦਰਸ਼ਨ ਕਰਨ ਅਯੁੱਧਿਆ ਪਹੁੰਚੇ। ਇਸ ਮੌਕੇ ਊਧਵ ਠਾਕਰੇ ਦੇ ਨਾਲ ਉਨ੍ਹਾਂ ਦੇ ਬੇਟੇ ਅਦਿੱਤਿਆ ਠਾਕਰੇ ਵੀ ਮੌਜੂਦ ਸਨ। ਅਯੁੱਧਿਆ 'ਚ ਰਾਮਲਲਾ ਦੇ ਦਰਸ਼ਨ ....
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਪਾਦਰੀ ਦਾ ਕਤਲ
. . .  about 3 hours ago
ਅਟਾਰੀ, 16 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਸਰਹੱਦੀ ਪਿੰਡ ਮੋਦੇ ਵਿਖੇ ਇੱਕ ਪਾਦਰੀ ਦਾ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਕਤਲ ਕਰ ਦਿੱਤਾ ਗਿਆ। ਪਿਛਲੇ ਲੰਮੇ ਸਮੇਂ ਤੋਂ ਤਰਨ ਤਾਰਨ ਵਿਖੇ ਰਹਿ ਰਹੇ ਪਾਦਰੀ ਨਰਿੰਦਰ ਸਿੰਘ ਦੇ ਪਿੰਡ ਮੋਦੇ ਦੀ ਇੱਕ ਔਰਤ ਨਾਲ ....
ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
. . .  about 3 hours ago
ਖਡੂਰ ਸਾਹਿਬ, 16 ਜੂਨ (ਰਸ਼ਪਾਲ ਸਿੰਘ ਕੁਲਾਰ)- ਪਾਵਰਕਾਮ ਦੇ 66 ਕੇ. ਵੀ. ਸਬ ਸਟੇਸ਼ਨ ਖਡੂਰ ਸਾਹਿਬ ਵਿਖੇ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਇੱਕ ਬਿਜਲੀ ਮੁਲਾਜ਼ਮ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਪਾਵਰਕਾਮ ਦਫ਼ਤਰ ਖਡੂਰ ਸਾਹਿਬ ਦੇ ਜੇ...
ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਬਿਹਾਰ ਦੇ ਗਯਾ 'ਚ ਲੂ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਸਿਹਤ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
. . .  about 3 hours ago
ਹਵਾ 'ਚ ਟਕਰਾਏ ਦੋ ਜਹਾਜ਼, ਪਾਇਲਟਾਂ ਦੀ ਮੌਤ
. . .  about 4 hours ago
ਭਾਰਤ-ਪਾਕਿ ਵਿਚਾਲੇ ਮਹਾਂਮੁਕਾਬਲਾ : ਮੈਨਚੈਸਟਰ 'ਚ ਡੇਰਾ ਲਾਈ ਬੈਠੇ ਹਨ ਬੱਦਲ
. . .  about 4 hours ago
ਯੋਗੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਸੰਗਰੂਰ

ਡੀ.ਸੀ. ਵੱਲੋਂ ਕਾਂਗਰਸੀ ਆਗੂ ਮਿੱਠੂ ਲੱਡਾ ਦੀ ਕੁੱਟਮਾਰ ਦੀ ਘਟਨਾ ਦੇ ਮੈਜਿਟਰੇਟੀ ਜਾਂਚ ਦੇ ਆਦੇਸ਼

ਧੂਰੀ, 19 ਜੂਨ (ਸੰਜੇ ਲਹਿਰੀ)- ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਬੀਤੀ 16 ਜੂਨ ਨੂੰ ਰਾਤ ਨੂੰ ਥਾਣਾ ਸਦਰ ਦੀ ਪੁਲਿਸ ਵੱਲੋਂ ਯੂਥ ਕਾਂਗਰਸੀ ਆਗੂ ਮਿੱਠੂ ਲੱਡਾ ਦੀ ਕੁੱਟ-ਮਾਰ ਦੇ ਮਾਮਲੇ ਦੀ ਮੈਜਿਸਟੇ੍ਰਟੀ ਜਾਂਚ ਦੇ ਹੁਕਮ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਅਲਫਾ ਸੈਂਟਰ ਵਿਚ ਮਾਸਟਰ ਕਾਡਰ ਦੀ ਤਿਆਰੀ ਲਈ ਕਲਾਸਾਂ 21 ਤੋਂ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਅਲਫਾ ਸਟੱਡੀ ਸੈਂਟਰ ਸੁਨਾਮ ਵਿਚ ਇਸ ਵਾਰ ਟੀ.ਈ.ਟੀ. ਪੰਜਾਬ ਵਿਚ 98 ਪ੍ਰਤੀਸ਼ਤ ਨਤੀਜਾ ਰਿਹਾ ਅਤੇ ਮਾਸਟਰ ਕਾਡਰ ਵਿਚ 2016 ਅਤੇ 2017 ਵਿਚ 100 ਪ੍ਰਤੀਸ਼ਤ ਨਤੀਜਾ ਰਿਹਾ, ਜਿਸ ਦੇ ਚੱਲਦਿਆਂ ਪੰਜਾਬ ਤੋਂ ਵਿਦਿਆਰਥੀਆਂ ਦੀ ਮੰਗ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਸ਼ੇਰਪੁਰ, 19 ਜੂਨ (ਦਰਸ਼ਨ ਸਿੰਘ ਖੇੜੀ)- ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਿਖ਼ਲਾਫ਼ ਅਤੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਦੇ ਿਖ਼ਲਾਫ਼ ਅੱਜ ਕਾਂਗਰਸ ਪਾਰਟੀ ਵੱਲੋਂ ਕਾਤਰੋਂ ਚੋਕ ਵਿਖੇ ਸਾਬਕਾ ਵਿਧਾਇਕਾਂ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਮੋਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਹੋਏ ਕਾਰ ਚਾਲਕ ਦੀ ਇਲਾਜ ਦੌਰਾਨ ਮੌਤ

ਸੁਨਾਮ ਊਧਮ ਸਿੰਘ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਸੜਕ ਹਾਦਸੇ ਵਿਚ ਜ਼ਖਮੀ ਹੋਏ ਕਾਰ ਚਾਲਕ ਦੀ ਬੀਤੀ ਕੱਲ੍ਹ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਭੀਖੀ ਦੇ ...

ਪੂਰੀ ਖ਼ਬਰ »

ਮੁਸਲਿਮ ਸਮਾਜ ਤੋਂ ਪਰਿਵਾਰ ਸਮੇਤ ਮੰਗੀ ਮੁਆਫ਼ੀ

ਮਲੇਰਕੋਟਲਾ, 19 ਜੂਨ (ਹਨੀਫ਼ ਥਿੰਦ)- ਹਜ਼ਰਤ ਮੁਹੰਮਦ ਸਾਹਿਬ ਅਤੇ ਉਨ੍ਹਾਂ ਦੀ ਬੇਟੀ ਬੀਬੀ ਫਾਤਮਾ ਪ੍ਰਤੀ ਵਰਤੀ ਗਈ ਅਪਮਾਨਜਨਕ ਸ਼ਬਦਾਵਲੀ ਵਾਲੇ ਸੁਨੇਹੇ ਨੂੰ ਵਾਟਸਐਪ 'ਤੇ ਵਾਇਰਲ ਕਰਨ ਵਾਲੇ ਇਕ ਬਰਤਨ ਭੰਡਾਰ ਦੇ ਮਾਲਕ ਵਿਪਨ ਕੁਮਾਰ ਦੇ ਪੁੱਤਰ ਿਖ਼ਲਾਫ਼ ਮੁਸਲਿਮ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਦੇ ਡਾਇਰੈਕਟਰ ਦੇ ਰਸੂਖਦਾਰ ਡਿਫਾਲਟਰ ਭਤੀਜੇ ਨੂੰ ਭੇਜਿਆ ਜੇਲ੍ਹ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਸਹਿਕਾਰੀ ਖੇਤੀ ਵਿਕਾਸ ਬੈਂਕ ਵੱਲੋਂ ਵੱਡੇ ਡਿਫਾਲਟਰਾਂ ਅਤੇ ਰਸੂਖਦਾਰਾਂ ਤੋਂ ਵਸੂਲੀ ਲਈ ਵਿੱਢੀ ਗਈ ਮੁਹਿੰਮ ਤਹਿਤ ਖੇਤੀ ਵਿਕਾਸ ਬੈਂਕ ਲਹਿਰਾਗਾਗਾ ਦੇ ਇੱਕ ਸਾਬਕਾ ਡਾਇਰੈਕਟਰ ਦੇ ਰਸੂਖਦਾਰ ਭਤੀਜੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਹਾਂਡਾ ਵਲੋਂ ਸ਼ਹਿਰੀ ਪ੍ਰਧਾਨਾਂ ਦੀ ਸੂਚੀ ਜਾਰੀ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਸੰਗਰੂਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸ. ਪਿ੍ਤਪਾਲ ਸਿੰਘ ਹਾਂਡਾ ਵਲੋਂ ਉਤਸੁਕਤਾ ਨਾਲ ਉਡੀਕੀ ਜਾ ਰਹੀ ਜ਼ਿਲੇ੍ਹ ਦੇ ਬਾਕੀ ਰਹਿੰਦੇ ਸ਼ਹਿਰੀ ਪ੍ਰਧਾਨਾਂ ਦੀ ਸੂਚੀ ਨੂੰ ਅੱਜ ਸਥਾਨਕ ...

ਪੂਰੀ ਖ਼ਬਰ »

ਨਗਰ ਪੰਚਾਇਤ ਬਣਾਉਣ ਦੇ ਿਖ਼ਲਾਫ਼ ਮਹਿਲਾਂ ਵਾਸੀਆਂ ਨੇ ਇਤਰਾਜ਼ ਦਰਜ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਮਨਰੇਗਾ ਮਜ਼ਦੂਰਾਂ ਅਤੇ ਨਗਰ ਨਿਵਾਸੀਆਂ ਵਲੋਂ ਪਿੰਡ ਮਹਿਲਾਂ ਚੌਾਕ ਨੂੰ ਨਗਰ ਪੰਚਾਇਤ ਬਣਾਉਣ ਦੇ ਿਖ਼ਲਾਫ਼ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਇੱਕ ਰੋਸ ਰੈਲੀ ਕਰ ਕੇ ਸਥਾਨਕ ਨਗਰ ...

ਪੂਰੀ ਖ਼ਬਰ »

ਟੈਲੀਫ਼ੋਨ ਮੁਲਾਜ਼ਮਾਂ ਨੇ ਕੀਤੀ ਮੀਟਿੰਗ

ਮਲੇਰਕੋਟਲਾ, 19 ਜੂਨ (ਹਨੀਫ਼ ਥਿੰਦ)- ਐਸ.ਸੀ./ਐਸ.ਟੀ. ਇੰਪਲਾਈਜ਼ ਵੈੱਲਫੇਅਰ ਸੇਵਾ ਬੀ.ਐਸ.ਐਨ.ਐਲ. ਪੰਜਾਬ ਸਰਕਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦਰਸ਼ਨ ਦਰਦੀ ਅਤੇ ਭਗਵਾਨ ਦਾਸ ਦੀ ਪ੍ਰਧਾਨਗੀ ਹੇਠ ਸਥਾਨਕ ਵਿਕਰਾਂਤ ਹੋਟਲ ਵਿਖੇ ਹੋਈ | ਮੀਟਿੰਗ ਦੇ ਮੁੱਖ ਮਹਿਮਾਨ ਐਨ.ਡੀ. ...

ਪੂਰੀ ਖ਼ਬਰ »

ਅਲੀਜ਼ਾ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ ਸਨਮਾਨ

ਲਹਿਰਾਗਾਗਾ, 19 ਜੂਨ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੀ ਦਾਖਲਾ ਪ੍ਰੀਖਿਆ ਵਿਚੋਂ ਪੰਜਾਬ ਦੇ ਪਛੜੇ ਇਲਾਕੇ ਲਹਿਰਾਗਾਗਾ ਦੀ ਅਲੀਜ਼ਾ ਪੁੱਤਰੀ ਮਾਸਟਰ ਵਿਜੇ ਕੁਮਾਰ ਨੇ ਦੇਸ਼ ਭਰ ਵਿਚੋਂ ਪਹਿਲਾ ਰੈਂਕ ...

ਪੂਰੀ ਖ਼ਬਰ »

ਗਰਗ ਦਾ ਨਾਵਲ 'ਤੱਤੀ ਰੇਤ' ਲੋਕ ਅਰਪਣ

ਸੰਗਰੂਰ, 19 ਜੂਨ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਪੁਸਤਕ ਲੋਕ ਅਰਪਣ ਸੰਵਾਦ ਅਤੇ ਕਾਵਿ-ਮਹਿਫ਼ਲ ਦੇ ਅੰਤਰਗਤ ਸ਼ਾਨਦਾਰ ਸਮਾਗਮ ਰਚਾਇਆ ਗਿਆ | ਇਸ ਵਿਚ ਪ੍ਰਸਿੱਧ ਗਲਪਕਾਰ ਡਾ. ਰਾਜ ਕੁਮਾਰ ਗਰਗ ਦਾ ਅੱਠਵਾਂ ਨਾਵਲ 'ਤੱਤੀ ਰੇਤ' ਲੋਕ ਅਰਪਣ ਕੀਤਾ ਗਿਆ | ਨਾਵਲ ਬਾਰੇ ਡਾ. ਤੇਜਾ ਸਿੰਘ ਤਿਲਕ ਨੇ ਕਿਹਾ ਕਿ ਇਹ ਨਾਵਲ ਰਾਜ ਕੁਮਾਰ ਗਰਗ ਦੀ ਜੀਵਨ ਸ਼ੈਲੀ ਦਾ ਯਥਾਰਥਕ ਚਿਤ੍ਰਣ ਹੈ | ਇਸ ਦੀ ਰੋਚਿਕਤਾ ਪਾਠਕ ਨੂੰ ਪ੍ਰਭਾਵਿਤ ਕਰਦੀ ਹੈ | ਇਹ ਸਮੇਂ ਦਾ ਸੱਚ ਬਿਆਨ ਕਰਨ ਵਾਲਾ ਦਸਤਾਵੇਜ਼ ਹੈ | ਇਸ ਚਰਚਾ ਨੂੰ ਹੋਰ ਅੱਗੇ ਤੋਰਦੇ ਹੋਏ ਡਾ. ਨਰਵਿੰਦਰ ਸਿੰਘ ਕੌਸ਼ਲ ਸਾਬਕਾ ਡੀਨ ਨੇ ਕਿਹਾ ਕਿ ਡਾ. ਰਾਜ ਕੁਮਾਰ ਗਰਗ ਇੱਕ ਸਮਰੱਥਾਵਾਨ ਸੁਲਝਿਆ ਹੋਇਆ ਨਾਵਲਕਾਰ ਹੈ | ਨਿਰਸੰਦੇਹ ਇਸ ਨਾਵਲ ਵਿਚ ਬਿਰਤਾਂਤ ਦੀ ਕਮੀ ਰੜਕਦੀ ਹੈ ਪਰ ਨਾਵਲ ਦੇ ਹੋਰ ਪੱਖ ਇੰਨੇ ਜ਼ੋਰਦਾਰ ਹਨ ਕਿ ਇਹ ਉਨ੍ਹਾਂ ਦੇ ਸਾਹਮਣੇ ਕੁੱਝ ਵੀ ਨਹੀਂ ਜਾਪਦੀ | ਡਾ. ਭਗਵੰਤ ਸਿੰਘ ਅਤੇ ਡਾ. ਤੇਜਵੰਤ ਮਾਨ ਨੇ ਕਿਹਾ ਕਿ ਡਾ. ਰਾਜ ਕੁਮਾਰ ਗਰਗ ਬਹੁਪੱਖੀ ਸਾਹਿਤਕਾਰ ਹੈ | ਇਸ ਨੇ ਜੱਟ ਦੀ ਜੂਨ ਨਾਵਲ ਵਿਚ ਕਿਸਾਨੀ ਦੀ ਤ੍ਰਾਸਦੀ ਨੂੰ ਬਹੁਤ ਪਹਿਲਾਂ ਭਾਂਪ ਲਿਆ ਸੀ | 'ਤੱਤੀ ਰੇਤ' ਨਾਵਲ ਪੰਜਾਬੀ ਸਾਹਿਤ ਦਾ ਇੱਕ ਵਿਲੱਖਣ ਨਮੂਨਾ ਹੈ | ਅਮਰੀਕ ਗਾਗਾ ਨੇ ਗਰਗ ਦੀ ਨਾਵਲਕਲਾ ਦੀ ਨਾਟਕੀਅਤ ਬਾਰੇ ਚਰਚਾ ਕੀਤੀ | ਜਗਦੀਪ ਸਿੰਘ ਤੇ ਗੁਰਨਾਮ ਸਿੰਘ, ਅਮਰ ਗਰਗ ਕਲਮਦਾਨ ਨੇ ਚਰਚਾ ਵਿਚ ਭਾਗ ਲਿਆ | ਇਸ ਸਮੇਂ ਹੋਈ ਕਾਵਿ ਮਹਿਫ਼ਲ ਵਿਚ ਅਮਰੀਕ ਗਾਗਾ, ਕੁਲਵੰਤ ਕਸਕ, ਮੀਤ ਸਕਰੌਦੀ, ਜੰਗ ਸਿੰਘ ਫੱਟੜ, ਧਰਮੀ ਤੂੰਗਾ, ਜੀਤ ਹਰਜੀਤ, ਦੇਸ਼ ਭੂਸ਼ਨ, ਦਲਬੀਰ ਸਿੰਘ, ਦਵਿੰਦਰ ਸਿੰਘ, ਸਤਿੰਦਰ ਫੱਤਾ, ਕਰਤਾਰ ਠੁੱਲੀਵਾਲ, ਗੁਲਜ਼ਾਰ ਸ਼ੌਾਕੀ ਨੇ ਆਪਣੀਆਂ ਸੁਹਜ ਭਰਪੂਰ ਰਚਨਾਵਾਂ ਪੇਸ਼ ਕੀਤੀਆਂ | ਸ. ਬਲਦੇਵ ਸਿੰਘ ਛਾਜਲੀ ਸਪਤਰਿਸ਼ੀ ਪ੍ਰਕਾਸ਼ਨ ਚੰਡੀਗੜ੍ਹ ਅਤੇ ਜਸਵੰਤ ਸਿੰਘ ਬਰਨਾਲਾ ਨੇ ਪੁਸਤਕ ਪ੍ਰਦਰਸ਼ਨੀ ਵੀ ਲਾਈ | ਇਸ ਸਮਾਗਮ ਵਿੱਚ ਸੁਖਵਿੰਦਰ ਸਿੰਘ ਫੁੱਲ, ਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਮਿਹਰ ਸਿੰਘ, ਸਤਵੰਤ ਸਿੰਘ, ਭਾਰਤਭੂਸ਼ਣ, ਕੌਰ ਸੈਨ ਆਦਿ ਅਨੇਕਾਂ ਸਾਹਿਤਕਾਰਾਂ ਨੇ ਸ਼ਿਰਕਤ ਕੀਤੀ | ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਨਾਵਲਕਾਰ ਡਾ. ਰਾਜ ਕੁਮਾਰ ਗਰਗ, ਮਨਪ੍ਰੀਤ ਸਿੰਘ ਨੈਸ਼ਨਲ ਬੁੱਕ ਸ਼ਾਪ ਦਿੱਲੀ, ਬਲਦੇਵ ਸਿੰਘ ਛਾਜਲੀ, ਸਪਤਰਿਸ਼ੀ ਪ੍ਰਕਾਸ਼ਨ ਚੰਡੀਗੜ੍ਹ, ਜਸਵੰਤ ਸਿੰਘ ਬਰਨਾਲਾ ਦਾ ਸਨਮਾਨ ਵੀ ਕੀਤਾ ਗਿਆ | ਡਾ. ਭਗਵੰਤ ਸਿੰਘ ਨੇ ਆਏ ਸਾਹਿਤਕਾਰਾਂ ਦਾ ਸੁਆਗਤ ਕੀਤਾ ਅਤੇ ਜਗਦੀਪ ਸਿੰਘ ਗੰਦਾਰਾ ਐਡਵੋਕੇਟ ਨੇ ਸਨਮਾਨ ਪੱਤਰ ਪੜਿ੍ਹਆ ਅਤੇ ਧੰਨਵਾਦ ਕੀਤਾ | ਗੁਰਨਾਮ ਸਿੰਘ ਨੇ ਬਹੁਤ ਹੀ ਭਾਵਪੂਰਨ ਢੰਗ ਨਾਲ ਮੰਚ ਸੰਚਾਲਨਾ ਕੀਤੀ |


ਖ਼ਬਰ ਸ਼ੇਅਰ ਕਰੋ

ਸਰਕਾਰੀ ਰਣਬੀਰ ਕਾਲਜ ਦੇ ਚੌਗਿਰਦੇ 'ਚ ਬਣ ਰਿਹਾ ਕੂੜੇ ਦਾ ਡੰਪ ਚੜਿ੍ਹਆ ਵਿਵਾਦ ਦੀ ਭੇਟ

ਸੰਗਰੂਰ, 19 ਜੂਨ (ਦਮਨਜੀਤ ਸਿੰਘ)- ਸਰਕਾਰੀ ਰਣਬੀਰ ਕਾਲਜ ਦੇ ਖੇਡ ਮੈਦਾਨ ਅੰਦਰ ਉਸਾਰੇ ਜਾ ਰਹੇ ਅਣਅਧਿਕਾਰਤ ਕੂੜੇ ਦੇ ਡੰਪ ਦਾ ਪਿਛਲੇ ਲਗਪਗ 1 ਹਫ਼ਤੇ ਤੋਂ ਛਿੜਿਆ ਵਿਵਾਦ ਅੱਜ ਉਸ ਸਮੇਂ ਸ਼ਾਂਤ ਹੋ ਗਿਆ ਜਦੋਂ ਐਸ.ਡੀ.ਐਮ ਸੰਗਰੂਰ ਸ੍ਰੀ ਅਵਿਕੇਸ ਗੁਪਤਾ ਵਲੋਂ ਸ਼ਹਿਰ ਦੇ ...

ਪੂਰੀ ਖ਼ਬਰ »

ਲੋਕ ਕਾਂਗਰਸ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ-ਢੀਂਡਸਾ

ਜਖੇਪਲ, 19 ਜੂਨ (ਮੇਜਰ ਸਿੰਘ ਜਖੇਪਲ) - ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਗੰਢੂਆਂ ਵਿਖੇ ਨਵ ਨਿਯੁਕਤ ਪਾਰਟੀ ਅਹੁਦੇਦਾਰਾਂ ਦੇ ਸਨਮਾਨ ਸਮਾਰੋਹ ਦੌਰਾਨ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੇ ਇਕ ਸਾਲ ਦੇ ਕਾਰਜਕਾਲ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੁਢਲਾਡਾ ਦਾ ਪੰਜਾਬੀ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ ਪਹਿਲੇ ਸੱਤ ਸਥਾਨਾਂ 'ਤੇ ਕਬਜ਼ਾ

ਚੀਮਾ ਮੰਡੀ, 19 ਜੂਨ (ਦਲਜੀਤ ਸਿੰਘ ਮੱਕੜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਐਮ.ਲਿਬ ਸਾਇੰਸ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਲਾਇਬਰੇਰੀ ਅਤੇ ਸੂਚਨਾ ਵਿਭਾਗ ਦੇ ਮੁਖੀ ਹਰਵਿੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »

ਅਮਰਨਾਥ ਲੰਗਰਾਂ ਲਈ 11 ਟਰੱਕ ਰਵਾਨਾ ਕੀਤੇ

ਅਹਿਮਦਗੜ੍ਹ, 19 ਜੂਨ (ਰਣਧੀਰ ਸਿੰਘ ਮਹੋਲੀ, ਰਵਿੰਦਰ ਪੁਰੀ) - ਸ੍ਰੀ ਲੰਗਰ ਕਮੇਟੀ ਹਨੂਮਾਨ ਮੰਦਰ ਮਾਲੇਰਕੋਟਲਾ ਵਲੋਂ ਬਰਾਂਚ ਅਹਿਮਦਗੜ੍ਹ ਦੇ ਸਹਿਯੋਗ ਨਾਲ ਸ਼੍ਰੀ ਅਮਰਨਾਥ ਵਿਖੇ ਯਾਤਰੂਆਂ ਦੇ ਲਈ ਲਗਾਏ ਜਾ ਰਹੇ ਲੰਗਰ ਲਈ 11 ਟਰੱਕ ਰਵਾਨਾ ਕੀਤੇ ਗਏ | ਟਰੱਕਾਂ ਨੂੰ ...

ਪੂਰੀ ਖ਼ਬਰ »

ਝੋਨੇ ਲਈ ਨਿਰੰਤਰ ਬਿਜਲੀ ਦੇਣ ਦੀ ਮੰਗ

ਮੂਲੋਵਾਲ, 19 ਜੂਨ (ਰਤਨ ਭੰਡਾਰੀ) - ਕਿਸਾਨ ਮੁਕਤੀ ਮੋਰਚਾ ਦੀ ਅਹਿਮ ਮੀਟਿੰਗ ਮਾਸਟਰ ਕਿਰਪਾਲ ਸਿੰਘ ਰਾਜੋਮਾਜਰਾ ਦੀ ਪ੍ਰਧਾਨਗੀ ਹੇਠ ਪਿੰਡ ਮੂਲੋਵਾਲ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਪੈੱ੍ਰਸ ਨੂੰ ਜਾਰੀ ਕਰਦਿਆਂ ਸੂਬਾ ਪ੍ਰਧਾਨ ਕਿਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਸਿਲਾਈ ਦੀ ਸਿਖਲਾਈ ਲੈ ਚੁੱਕੀਆਂ ਲੜਕੀਆਂ ਨੰੂ ਬਲਾਕ ਕਾਂਗਰਸ ਪ੍ਰਧਾਨ ਨੇ ਵੰਡੇ ਸਰਟੀਫਿਕੇਟ

ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਤ ਲੌਾਗੋਵਾਲ ਸੋਸ਼ਲ ਵੈੱਲਫੇਅਰ ਸੁਸਾਇਟੀ ਸੰਗਰੂਰ ਵੱਲੋਂ ਸੋਸਵਾ ਦੀ ਵਿੱਤੀ ਮਦਦ ਨਾਲ ਪਿੰਡ ਘਾਬਦਾਂ (ਸੰਗਰੂਰ) ਵਿਖੇ ਗ਼ਰੀਬ ਲੜਕੀਆਂ, ਔਰਤਾਂ ਲਈ ਚਲਾਏ ਜਾ ਰਹੇ ਮੁਫ਼ਤ ਸਿਲਾਈ ਕਟਾਈ ਕੇਂਦਰ ਵਿਚ ...

ਪੂਰੀ ਖ਼ਬਰ »

ਹੜ੍ਹਾਂ ਦੇ ਅਗਾਊਂ ਪ੍ਰਬੰਧਾਂ 'ਚ ਢਿੱਲ 'ਤੇ ਲੋਕ ਚਿੰਤਤ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)-ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਹਰ ਸਾਲ ਮਾਨਸੂਨ ਦੇ ਮੌਸਮ ਤੋਂ ਪਹਿਲਾਂ ਹੜ੍ਹਾਂ ਦੇ ਸੰਭਾਵੀ ਖ਼ਤਰਿਆਂ ਨੂੰ ਭਾਂਪਦਿਆਂ ਡਰੇਨਾਂ ਅਤੇ ਨਾਲਿਆਂ ਦੀ ਸਫ਼ਾਈ ਦੇ ਨਾਂਅ ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾਂਦੇ ...

ਪੂਰੀ ਖ਼ਬਰ »

ਸੰਗਰੂਰ ਦੀ ਟੀਮ ਸ਼ਤਰੰਜ 'ਚ ਬਣੀ ਸੂਬਾ ਚੈਪੀਅਨ

ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਸੰਗਰੂਰ ਸ਼ਤਰੰਜ ਐਸੋਸੀਏਸ਼ਨ ਵਲੋਂ ਪੰਜਾਬ ਸਟੇਟ ਸ਼ਤਰੰਜ ਚੈਂਪੀਅਨਸ਼ਿਪ ਸਥਾਨਕ ਡੀ.ਐਫ.ਸੀ. ਹੋਟਲ ਸੰਗਰੂਰ ਵਿਖੇ ਕਰਵਾਈ ਗਈ | ਜਿਸ ਵਿਚ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਵਿਚੋਂ 33 ਟੀਮਾਂ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX