ਤਾਜਾ ਖ਼ਬਰਾਂ


ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  12 minutes ago
ਗਾਂਧੀਨਗਰ, 25 ਜੂਨ- ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਠਾਕੋਰ ਨੇ ਅੱਜ ਗੁਜਰਾਤ ਵਿਧਾਨ ਸਭਾ 'ਚ ਰਾਜ ਸਭਾ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ...
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  15 minutes ago
ਰਾਮ ਤੀਰਥ, 25 ਜੂਨ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਜ਼ਿਲ੍ਹੇ 'ਚ ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਅੱਡਾ ਗੌਂਸਾਬਾਦ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਅੱਜ ਵੱਡੇ ਭਰਾ ਵਲੋਂ ਗੋਲੀਆਂ ਮਾਰ ਕੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ...
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  43 minutes ago
ਖੇਮਕਰਨ, 25 ਜੂਨ (ਰਾਕੇਸ਼ ਬਿੱਲਾ)- ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਅੱਜ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਰਹੱਦ ਦੇ ਨਜ਼ਦੀਕ ਆ ਕੇ ਨਹਿਰੀ ਪਾਣੀ ਦੇ ਲਗਾਤਾਰ ਬੰਦ ਪਏ ਤੇ ਡਿਫੈਂਸ ਡਰੇਨਾਂ ਅਤੇ ਪੁਲਾਂ ਦੀ ਖ਼ਸਤਾ...
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  about 1 hour ago
ਨਵੀਂ ਦਿੱਲੀ, 25 ਜੂਨ- ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 15 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹੜੇ ਕਿ ਕਪਿਲ ਸਾਂਗਵਾਨ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ। ਇਹ ਸਾਰੇ ਅਪਰਾਧੀ ਕਪਿਲ ਸਾਂਗਵਾਨ ਨੂੰ ਪੈਰੋਲ ਮਿਲਣ 'ਤੇ ਦਵਾਰਕਾ 'ਚ ਇਕੱਠੇ ਹੋ ਕੇ ਜਸ਼ਨ...
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  about 1 hour ago
ਕਾਹਨੂੰਵਾਨ, 25 ਜੂਨ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਰਾਜਪੁਰਾ ਦੇ ਵਸਨੀਕ ਇੱਕ ਪਿਓ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੀੜਤ ਨਾਬਾਲਗ ਲੜਕੀ ਕਲਪਨਾਮ ਰਮਨੀਤ ਨੇ ਪੁਲਿਸ ਨੂੰ...
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  about 1 hour ago
ਨਵੀਂ ਦਿੱਲੀ, 25 ਜੂਨ- ਗੁਜਰਾਤ ਕਾਂਗਰਸ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ 'ਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਸੂਬੇ 'ਚ ਦੋ ਸੀਟਾਂ 'ਤੇ ਰਾਜ ਸਭਾ ਚੋਣਾਂ ਇਕੱਠਿਆਂ ਕਰਾਉਣ ਦੀ ਮੰਗ ਨੂੰ ਖ਼ਾਰਜ ਕਰ...
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  about 2 hours ago
ਨਵੀਂ ਦਿੱਲੀ, 25 ਜੂਨ- ਪੱਛਮੀ ਬੰਗਾਲ ਤੋਂ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਦੀਆਂ ਦੋ ਸੰਸਦ ਮੈਂਬਰਾਂ ਨੁਸਰਤ ਜਹਾਂ ਅਤੇ ਮਿਮੀ ਚੱਕਰਵਤੀ ਨੇ ਅੱਜ ਲੋਕ ਸਭਾ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ। ਦੋਵੇਂ ਹੀ ਅਜੇ ਤੱਕ ਸੰਸਦ ਦੀ ਕਾਰਵਾਈ 'ਚ ਸ਼ਾਮਲ...
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  about 2 hours ago
ਨਵੀਂ ਦਿੱਲੀ, 25 ਜੂਨ- ਸੁਪਰੀਮ ਕੋਰਟ ਨੇ ਅੱਜ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਨੂੰ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਉਸ ਨੂੰ 26 ਜੂਨ ਤੱਕ ਆਤਮ ਸਮਰਪਣ ਕਰਨ ਲਈ ਕਿਹਾ ਹੈ। ਰਾਮਪਾਲ ਫ਼ਿਲਹਾਲ ਜ਼ਮਾਨਤ 'ਤੇ ਹੈ ਅਤੇ ਉਸ ਨੇ ਖ਼ਰਾਬ...
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  about 2 hours ago
ਨਵੀਂ ਦਿੱਲੀ, 25 ਜੂਨ- ਰਾਜ ਸਭਾ ਦੀ ਕਾਰਵਾਈ ਅੱਜ ਦੁਪਹਿਰ 2 ਵਜੇ ਤੋਂ ਸ਼ੁਰੂ...........
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  about 2 hours ago
ਨਵੀਂ ਦਿੱਲੀ, 25 ਜੂਨ- ਦੇਸ਼ 'ਚ ਅੱਜ 44 ਸਾਲ ਪਹਿਲਾਂ ਐਮਰਜੈਂਸੀ ਲਾਗੂ ਕੀਤੀ ਗਈ ਸੀ। ਇੰਦਰਾ ਗਾਂਧੀ ਦੇ ਸ਼ਾਸਨਕਾਲ 'ਚ 25 ਜੂਨ, 1975 'ਚ ਦੇਸ਼ ਭਰ 'ਚ ਐਮਰਜੈਂਸੀ ਲਾਗੂ ਹੋਈ ਸੀ। ਇਸ ਦੀ ਬਰਸੀ ਮੌਕੇ ਅੱਜ ਦੇਸ਼ ਭਰ 'ਚ ਇਸ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ....
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਕੋਲਕਾਤਾ, 25 ਜੂਨ- ਪੱਛਮੀ ਬੰਗਾਲ 'ਚ ਮਚੇ ਸਿਆਸੀ ਬਵਾਲ ਅਤੇ ਹਿੰਸਾ ਵਿਚਾਲੇ ਇੱਥੇ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਰਾਜਧਾਨੀ ਕੋਲਕਾਤਾ 'ਚ ਪੁਲਿਸ ਨੇ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ 'ਚੋਂ ਤਿੰਨ ਬੰਗਲਾਦੇਸ਼ੀ ਮੂਲ ਦੇ...
ਅਸ਼ੋਕ ਗਹਿਲੋਤ ਅਤੇ ਗਜੇਂਦਰ ਸ਼ੇਖਾਵਤ ਸਮੇਤ ਕਈ ਨੇਤਾਵਾਂ ਨੇ ਸੈਣੀ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 3 hours ago
ਜੈਪੁਰ, 25 ਜੂਨ- ਰਾਜਸਥਾਨ ਭਾਜਪਾ ਦੇ ਸੂਬਾ ਪ੍ਰਧਾਨ ਮਦਨ ਲਾਲ ਸੈਣੀ ਦਾ ਲੰਘੇ ਦਿਨ ਦਿੱਲੀ ਦੇ ਏਮਜ਼ ਹਸਪਤਾਲ 'ਚ ਦੇਹਾਂਤ ਹੋ ਗਿਆ ਸੀ। ਅੰਤਿਮ ਦਰਸ਼ਨਾਂ ਲਈ ਅੱਜ ਉਨ੍ਹਾਂ ਨੂੰ ਮ੍ਰਿਤਕ ਦੇਹ ਨੂੰ ਰਾਜਧਾਨੀ ਜੈਪੁਰ 'ਚ ਸਥਿਤ ਭਾਜਪਾ ਦਫ਼ਤਰ 'ਚ ਲਿਆਂਦਾ ਗਿਆ ਹੈ...
ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 25 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਭਾਵ ਕਿ 26 ਜੂਨ ਤੋਂ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇੱਥੇ ਉਹ ਅਮਰਨਾਥ ਯਾਤਰਾ ਦੀ ਸੁਰੱਖਿਆ ਅਤੇ ਸੂਬੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ...
ਹਿਮਾਚਲ ਪ੍ਰਦੇਸ਼ : ਐੱਨ. ਐੱਚ.-5 'ਤੇ ਮਲਬਾ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਬੰਦ
. . .  about 4 hours ago
ਸ਼ਿਮਲਾ, 25 ਜੂਨ- ਹਿਮਾਚਲ ਪ੍ਰਦੇਸ਼ ਕਿਨੌਰ ਜ਼ਿਲ੍ਹੇ 'ਚ ਕਸ਼ੰਗ ਨਾਲੇ ਦੇ ਨਜ਼ਦੀਕ ਨੈਸ਼ਨਲ ਹਾਈਵੇਅ-5 'ਤੇ ਇੱਕ ਪਹਾੜੀ ਦਾ ਕੁਝ ਹਿੱਸਾ ਡਿੱਗ ਪਿਆ। ਇਸ ਕਾਰਨ ਇੱਥੇ ਆਵਾਜਾਈ ਬਿਲਕੁਲ ਠੱਪ ਹੋ ਗਈ ਹੈ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ...
ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ
. . .  about 4 hours ago
ਨਵੀਂ ਦਿੱਲੀ, 25 ਜੂਨ- ਰਾਜਸਥਾਨ 'ਚ ਭਾਰਤੀ ਜਨਤਾ ਪਾਰਟੀ ਦੇ ਮੁਖੀ ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਅੱਜ ਹੋਣ ਵਾਲੀ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ ਕਰ ਦਿੱਤੀ ਗਈ ਹੈ। ਉੱਥੇ ਹੀ ਪਾਰਟੀ ਦੇ ਹੋਰ ਪ੍ਰੋਗਰਾਮਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਸੈਣੀ ਦਾ ਅੱਜ...
ਮੁਜ਼ੱਫਰਪੁਰ 'ਚ ਜਾਰੀ ਹੈ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 131 ਬੱਚਿਆਂ ਨੇ ਤੋੜਿਆ ਦਮ
. . .  about 4 hours ago
ਅੱਜ ਤੋਂ ਭਾਰਤ ਦੇ ਦੌਰੇ 'ਤੇ ਆਉਣਗੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ
. . .  about 5 hours ago
ਖੱਡ 'ਚ ਡਿੱਗੀ ਬੱਸ, 6 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 5 hours ago
ਅਗਸਤਾ ਵੈਸਟਲੈਂਡ ਮਾਮਲਾ : ਈ. ਡੀ. ਦੀ ਪਟੀਸ਼ਨ 'ਤੇ ਅੱਜ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਸੰਗਰੂਰ

ਡੀ.ਸੀ. ਵੱਲੋਂ ਕਾਂਗਰਸੀ ਆਗੂ ਮਿੱਠੂ ਲੱਡਾ ਦੀ ਕੁੱਟਮਾਰ ਦੀ ਘਟਨਾ ਦੇ ਮੈਜਿਟਰੇਟੀ ਜਾਂਚ ਦੇ ਆਦੇਸ਼

ਧੂਰੀ, 19 ਜੂਨ (ਸੰਜੇ ਲਹਿਰੀ)- ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਬੀਤੀ 16 ਜੂਨ ਨੂੰ ਰਾਤ ਨੂੰ ਥਾਣਾ ਸਦਰ ਦੀ ਪੁਲਿਸ ਵੱਲੋਂ ਯੂਥ ਕਾਂਗਰਸੀ ਆਗੂ ਮਿੱਠੂ ਲੱਡਾ ਦੀ ਕੁੱਟ-ਮਾਰ ਦੇ ਮਾਮਲੇ ਦੀ ਮੈਜਿਸਟੇ੍ਰਟੀ ਜਾਂਚ ਦੇ ਹੁਕਮ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਅਲਫਾ ਸੈਂਟਰ ਵਿਚ ਮਾਸਟਰ ਕਾਡਰ ਦੀ ਤਿਆਰੀ ਲਈ ਕਲਾਸਾਂ 21 ਤੋਂ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਅਲਫਾ ਸਟੱਡੀ ਸੈਂਟਰ ਸੁਨਾਮ ਵਿਚ ਇਸ ਵਾਰ ਟੀ.ਈ.ਟੀ. ਪੰਜਾਬ ਵਿਚ 98 ਪ੍ਰਤੀਸ਼ਤ ਨਤੀਜਾ ਰਿਹਾ ਅਤੇ ਮਾਸਟਰ ਕਾਡਰ ਵਿਚ 2016 ਅਤੇ 2017 ਵਿਚ 100 ਪ੍ਰਤੀਸ਼ਤ ਨਤੀਜਾ ਰਿਹਾ, ਜਿਸ ਦੇ ਚੱਲਦਿਆਂ ਪੰਜਾਬ ਤੋਂ ਵਿਦਿਆਰਥੀਆਂ ਦੀ ਮੰਗ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਸ਼ੇਰਪੁਰ, 19 ਜੂਨ (ਦਰਸ਼ਨ ਸਿੰਘ ਖੇੜੀ)- ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਿਖ਼ਲਾਫ਼ ਅਤੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਦੇ ਿਖ਼ਲਾਫ਼ ਅੱਜ ਕਾਂਗਰਸ ਪਾਰਟੀ ਵੱਲੋਂ ਕਾਤਰੋਂ ਚੋਕ ਵਿਖੇ ਸਾਬਕਾ ਵਿਧਾਇਕਾਂ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਮੋਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਹੋਏ ਕਾਰ ਚਾਲਕ ਦੀ ਇਲਾਜ ਦੌਰਾਨ ਮੌਤ

ਸੁਨਾਮ ਊਧਮ ਸਿੰਘ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਸੜਕ ਹਾਦਸੇ ਵਿਚ ਜ਼ਖਮੀ ਹੋਏ ਕਾਰ ਚਾਲਕ ਦੀ ਬੀਤੀ ਕੱਲ੍ਹ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਭੀਖੀ ਦੇ ...

ਪੂਰੀ ਖ਼ਬਰ »

ਮੁਸਲਿਮ ਸਮਾਜ ਤੋਂ ਪਰਿਵਾਰ ਸਮੇਤ ਮੰਗੀ ਮੁਆਫ਼ੀ

ਮਲੇਰਕੋਟਲਾ, 19 ਜੂਨ (ਹਨੀਫ਼ ਥਿੰਦ)- ਹਜ਼ਰਤ ਮੁਹੰਮਦ ਸਾਹਿਬ ਅਤੇ ਉਨ੍ਹਾਂ ਦੀ ਬੇਟੀ ਬੀਬੀ ਫਾਤਮਾ ਪ੍ਰਤੀ ਵਰਤੀ ਗਈ ਅਪਮਾਨਜਨਕ ਸ਼ਬਦਾਵਲੀ ਵਾਲੇ ਸੁਨੇਹੇ ਨੂੰ ਵਾਟਸਐਪ 'ਤੇ ਵਾਇਰਲ ਕਰਨ ਵਾਲੇ ਇਕ ਬਰਤਨ ਭੰਡਾਰ ਦੇ ਮਾਲਕ ਵਿਪਨ ਕੁਮਾਰ ਦੇ ਪੁੱਤਰ ਿਖ਼ਲਾਫ਼ ਮੁਸਲਿਮ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਦੇ ਡਾਇਰੈਕਟਰ ਦੇ ਰਸੂਖਦਾਰ ਡਿਫਾਲਟਰ ਭਤੀਜੇ ਨੂੰ ਭੇਜਿਆ ਜੇਲ੍ਹ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਸਹਿਕਾਰੀ ਖੇਤੀ ਵਿਕਾਸ ਬੈਂਕ ਵੱਲੋਂ ਵੱਡੇ ਡਿਫਾਲਟਰਾਂ ਅਤੇ ਰਸੂਖਦਾਰਾਂ ਤੋਂ ਵਸੂਲੀ ਲਈ ਵਿੱਢੀ ਗਈ ਮੁਹਿੰਮ ਤਹਿਤ ਖੇਤੀ ਵਿਕਾਸ ਬੈਂਕ ਲਹਿਰਾਗਾਗਾ ਦੇ ਇੱਕ ਸਾਬਕਾ ਡਾਇਰੈਕਟਰ ਦੇ ਰਸੂਖਦਾਰ ਭਤੀਜੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਹਾਂਡਾ ਵਲੋਂ ਸ਼ਹਿਰੀ ਪ੍ਰਧਾਨਾਂ ਦੀ ਸੂਚੀ ਜਾਰੀ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਸੰਗਰੂਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸ. ਪਿ੍ਤਪਾਲ ਸਿੰਘ ਹਾਂਡਾ ਵਲੋਂ ਉਤਸੁਕਤਾ ਨਾਲ ਉਡੀਕੀ ਜਾ ਰਹੀ ਜ਼ਿਲੇ੍ਹ ਦੇ ਬਾਕੀ ਰਹਿੰਦੇ ਸ਼ਹਿਰੀ ਪ੍ਰਧਾਨਾਂ ਦੀ ਸੂਚੀ ਨੂੰ ਅੱਜ ਸਥਾਨਕ ...

ਪੂਰੀ ਖ਼ਬਰ »

ਨਗਰ ਪੰਚਾਇਤ ਬਣਾਉਣ ਦੇ ਿਖ਼ਲਾਫ਼ ਮਹਿਲਾਂ ਵਾਸੀਆਂ ਨੇ ਇਤਰਾਜ਼ ਦਰਜ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਮਨਰੇਗਾ ਮਜ਼ਦੂਰਾਂ ਅਤੇ ਨਗਰ ਨਿਵਾਸੀਆਂ ਵਲੋਂ ਪਿੰਡ ਮਹਿਲਾਂ ਚੌਾਕ ਨੂੰ ਨਗਰ ਪੰਚਾਇਤ ਬਣਾਉਣ ਦੇ ਿਖ਼ਲਾਫ਼ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਇੱਕ ਰੋਸ ਰੈਲੀ ਕਰ ਕੇ ਸਥਾਨਕ ਨਗਰ ...

ਪੂਰੀ ਖ਼ਬਰ »

ਟੈਲੀਫ਼ੋਨ ਮੁਲਾਜ਼ਮਾਂ ਨੇ ਕੀਤੀ ਮੀਟਿੰਗ

ਮਲੇਰਕੋਟਲਾ, 19 ਜੂਨ (ਹਨੀਫ਼ ਥਿੰਦ)- ਐਸ.ਸੀ./ਐਸ.ਟੀ. ਇੰਪਲਾਈਜ਼ ਵੈੱਲਫੇਅਰ ਸੇਵਾ ਬੀ.ਐਸ.ਐਨ.ਐਲ. ਪੰਜਾਬ ਸਰਕਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦਰਸ਼ਨ ਦਰਦੀ ਅਤੇ ਭਗਵਾਨ ਦਾਸ ਦੀ ਪ੍ਰਧਾਨਗੀ ਹੇਠ ਸਥਾਨਕ ਵਿਕਰਾਂਤ ਹੋਟਲ ਵਿਖੇ ਹੋਈ | ਮੀਟਿੰਗ ਦੇ ਮੁੱਖ ਮਹਿਮਾਨ ਐਨ.ਡੀ. ...

ਪੂਰੀ ਖ਼ਬਰ »

ਅਲੀਜ਼ਾ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ ਸਨਮਾਨ

ਲਹਿਰਾਗਾਗਾ, 19 ਜੂਨ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੀ ਦਾਖਲਾ ਪ੍ਰੀਖਿਆ ਵਿਚੋਂ ਪੰਜਾਬ ਦੇ ਪਛੜੇ ਇਲਾਕੇ ਲਹਿਰਾਗਾਗਾ ਦੀ ਅਲੀਜ਼ਾ ਪੁੱਤਰੀ ਮਾਸਟਰ ਵਿਜੇ ਕੁਮਾਰ ਨੇ ਦੇਸ਼ ਭਰ ਵਿਚੋਂ ਪਹਿਲਾ ਰੈਂਕ ਪ੍ਰਾਪਤ ਕੀਤੇ ਜਾਣ 'ਤੇ ਪ੍ਰਸ਼ਾਸਨ ਵਲੋਂ ਤਹਿਸੀਲਦਾਰ ਸੁਰਿੰਦਰ ਸਿੰਘ, ਨਾਇਬ ਤਹਿਸੀਲਦਾਰ ਹਮੀਰ ਸਿੰਘ, ਰਜਿਸਟਰੀ ਕਲਰਕ ਯਾਦਵਿੰਦਰ ਸਿੰਘ ਨੇ ਅਲੀਜ਼ਾ ਦੇ ਘਰ ਪਹੁੰਚ ਕੇ ਉਸ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਵਧਾਈ ਦਿੱਤੀ | ਤਹਿਸੀਲਦਾਰ ਸੁਰਿੰਦਰ ਸਿੰਘ ਨੇ ਕਿਹਾ ਕਿ ਅਲੀਜ਼ਾ ਨੇ ਇਕੱਲੇ ਲਹਿਰਾਗਾਗਾ ਦਾ ਹੀ ਨਹੀਂ ਸਗੋਂ ਪੂਰੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਉਹ ਇਹ ਸਨਮਾਨ ਐਸ.ਡੀ.ਐਮ. ਸ. ਬਿਕਰਮਜੀਤ ਸਿੰਘ ਸ਼ੇਰਗਿੱਲ ਵਲੋਂ ਦੇਣ ਲਈ ਇੱਥੇ ਪਹੁੰਚੇ ਸਨ | ਇਸ ਮੌਕੇ ਪ੍ਰਸਿੱਧ ਲੇਖਕ ਮਾਸਟਰ ਰਤਨਪਾਲ ਡੂਡੀਆਂ, ਕਾਂਗਰਸੀ ਆਗੂ ਬਰਿੰਦਰ ਗੋਇਲ ਐਡਵੋਕੇਟ, ਨਗਰ ਕੌਾਸਲ ਦੀ ਪ੍ਰਧਾਨ ਮੈਡਮ ਰਵੀਨਾ ਗਰਗ, ਕਾਂਗਰਸ ਦੇ ਬਲਾਕ ਪ੍ਰਧਾਨ ਰਾਜੇਸ਼ ਕੁਮਾਰ ਭੋਲਾ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਦਵਿੰਦਰ ਨੀਟੂ, ਸਮਾਜ ਸੇਵਕ ਜਸ ਪੇਂਟਰ, ਕਾਂਗਰਸ ਦੇ ਸਾਬਕਾ ਬਲਾਕ ਪ੍ਰਧਾਨ ਸੋਮਨਾਥ ਭੱਠੇ ਵਾਲੇ, ਸਮਾਜ ਸੇਵੀ ਸੰਜੀਵ ਕੁਮਾਰ ਰੋਡਾ, ਕੌਾਸਲਰ ਸੰਦੀਪ ਦੀਪੂ, ਜਗਦੀਸ਼ ਰਾਏ ਠੇਕੇਦਾਰ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸ਼ਰਮਾ, ਇੰਦਰਜੀਤ ਸਿੰਘ ਬੇਦੀ ਨੇ ਅਲੀਜ਼ਾ ਨੂੰ ਵਧਾਈ ਦਿੱਤੀ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਅਲੀਜਾ ਨੰੂ ਵਧਾਈ ਦਿੱਤੀ ਹੈ | ਅੱਜ ਪੀ.ਪੀ.ਐਸ.ਸੀ ਦੇ ਸਾਬਕਾ ਮੈਂਬਰ ਸੁਖਵੰਤ ਸਿੰਘ ਸਰਾਉ, ਐਗਰੋ ਦੇ ਸਾਬਕਾ ਵਾਇਸ ਚੇਅਰਮੈਨ ਸਤਪਾਲ ਸਿੰਗਲਾ, ਦਵਿੰਦਰ ਨੀਟੂ ਨੇ ਐਲੀਜ਼ਾ ਦੀ ਪ੍ਰਾਪਤੀ 'ਤੇ ਉਨ੍ਹਾਂ ਦੇ ਘਰ ਆ ਕੇ ਵਧਾਈ ਦਿੱਤੀ | ਕਾੌਸਲਰ ਗੁਰਲਾਲ ਸਿੰਘ, ਕੌਾਸਲਰ ਸਤਪਾਲ ਪਾਲੀ ਨੇ ਅਲੀਜਾ ਅਤੇ ਉਸ ਦੇ ਪਿਤਾ ਨੂੰ ਸਰੋਪੇ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਮੀਡੀਆ ਸਲਾਹਕਾਰ ਕਾਂਗਰਸ ਸਨਮੀਕ ਸਿੰਘ ਹੈਨਰੀ, ਐਡਵੋਕੇਟ ਵਰਿੰਦਰ ਗੋਇਲ, ਪ੍ਰਧਾਨ ਭੂਸਣ ਗੋਇਲ, ਬਾਬਰਜੀਤ ਸਿੰਘ ਗਰੇਵਾਲ, ਸਰਪੰਚ ਪਰਮਿੰਦਰ ਸਿੰਘ, ਪੰਚਾਇਤ ਸੰਮਤੀ ਚੇਅਰਮੈਨ ਜਸਪਾਲ ਸਿੰਘ ਦੇਹਲਾ, ਕੇਵਲ ਕਿ੍ਸ਼ਨ, ਐਡਵੋਕੇਟ ਗਗਨਦੀਪ ਸਿੰਘ ਖੰਡੇਵਾਦ, ਸਾਬਕਾ ਚੇਅਰਮੈਨ ਗੋਲਡੀ ਚੀਮਾ, ਐਡਵੋਕੇਟ ਗੌਰਵ ਗੋਇਲ, ਦਲਜੀਤ ਸਰਾੳ, ਸਰਪੰਚ ਵਰਿੰਦਰ ਧੱਕੜ, ਭੱਠਲ ਕਾਲਜ ਦੇ ਪੀ.ਆਰ.ੳ.ਰਾਮ ਸਿੰਘ ਸਰਾਂ, ਆਮ ਆਦਮੀ ਦੇ ਦੀਪਕ ਜੈਨ ਲਹਿਰਾ, ਸੁਖਵਿੰਦਰ ਸਿੰਘ ਬਿੱਲੂ, ਆਸ਼ੂ ਜਿੰਦਲ, ਜਥੇਦਾਰ ਰਘਬੀਰ ਸਿੰਘ ਸੰਗਤੀਵਾਲਾ, ਪ੍ਰਗਟ ਸਿੰਘ ਗਾਗਾ, ਜਨਰਲ ਸਕੱਤਰ ਦਰਸ਼ਨ ਸਿੰਘ ਢੀਂਡਸਾ, ਸੁਖਵਿੰਦਰ ਸਿੰਘ ਬਿੱਲੂ, ਰਾਮ ਸਿੰਘ ਖੋਖਰ, ਧਰਮਜੀਤ ਸਿੰਘ ਸੰਗਤਪੁਰਾ, ਕੇਵਲ ਸਿੰਘ ਡਸਕਾ, ਯੂਥ ਕਾਂਗਰਸ ਦਿੜ੍ਹਬਾ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਆਦਿ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ | ਲੈਕਚਰਾਰ ਵਿਜੇ ਕੁਮਾਰ ਨੇ 'ਅਜੀਤ' ਦੇ ਇਸ ਪ੍ਰਤੀਨਿਧੀ ਨੂੰ ਦੱਸਿਆ ਕਿ ਐਲੀਜ਼ਾ ਦਿਲ ਦੇ ਰੋਗਾਂ ਦੀ ਡਾਕਟਰ ਬਣਨਾ ਚਾਹੁੰਦੀ ਹੈ ਤੇ ਏਮਜ਼ ਦਿੱਲੀ ਵਿਚ ਦਾਖਲਾ ਲੈ ਕੇ ਡਾਕਟਰੀ ਦੀ ਪੜ੍ਹਾਈ ਸ਼ੁਰੂ ਕਰੇਗੀ |


ਖ਼ਬਰ ਸ਼ੇਅਰ ਕਰੋ

ਗਰਗ ਦਾ ਨਾਵਲ 'ਤੱਤੀ ਰੇਤ' ਲੋਕ ਅਰਪਣ

ਸੰਗਰੂਰ, 19 ਜੂਨ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਪੁਸਤਕ ਲੋਕ ਅਰਪਣ ਸੰਵਾਦ ਅਤੇ ਕਾਵਿ-ਮਹਿਫ਼ਲ ਦੇ ਅੰਤਰਗਤ ਸ਼ਾਨਦਾਰ ਸਮਾਗਮ ਰਚਾਇਆ ਗਿਆ | ਇਸ ਵਿਚ ਪ੍ਰਸਿੱਧ ਗਲਪਕਾਰ ਡਾ. ਰਾਜ ਕੁਮਾਰ ਗਰਗ ਦਾ ਅੱਠਵਾਂ ਨਾਵਲ 'ਤੱਤੀ ਰੇਤ' ਲੋਕ ਅਰਪਣ ...

ਪੂਰੀ ਖ਼ਬਰ »

ਸਰਕਾਰੀ ਰਣਬੀਰ ਕਾਲਜ ਦੇ ਚੌਗਿਰਦੇ 'ਚ ਬਣ ਰਿਹਾ ਕੂੜੇ ਦਾ ਡੰਪ ਚੜਿ੍ਹਆ ਵਿਵਾਦ ਦੀ ਭੇਟ

ਸੰਗਰੂਰ, 19 ਜੂਨ (ਦਮਨਜੀਤ ਸਿੰਘ)- ਸਰਕਾਰੀ ਰਣਬੀਰ ਕਾਲਜ ਦੇ ਖੇਡ ਮੈਦਾਨ ਅੰਦਰ ਉਸਾਰੇ ਜਾ ਰਹੇ ਅਣਅਧਿਕਾਰਤ ਕੂੜੇ ਦੇ ਡੰਪ ਦਾ ਪਿਛਲੇ ਲਗਪਗ 1 ਹਫ਼ਤੇ ਤੋਂ ਛਿੜਿਆ ਵਿਵਾਦ ਅੱਜ ਉਸ ਸਮੇਂ ਸ਼ਾਂਤ ਹੋ ਗਿਆ ਜਦੋਂ ਐਸ.ਡੀ.ਐਮ ਸੰਗਰੂਰ ਸ੍ਰੀ ਅਵਿਕੇਸ ਗੁਪਤਾ ਵਲੋਂ ਸ਼ਹਿਰ ਦੇ ...

ਪੂਰੀ ਖ਼ਬਰ »

ਲੋਕ ਕਾਂਗਰਸ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ-ਢੀਂਡਸਾ

ਜਖੇਪਲ, 19 ਜੂਨ (ਮੇਜਰ ਸਿੰਘ ਜਖੇਪਲ) - ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਗੰਢੂਆਂ ਵਿਖੇ ਨਵ ਨਿਯੁਕਤ ਪਾਰਟੀ ਅਹੁਦੇਦਾਰਾਂ ਦੇ ਸਨਮਾਨ ਸਮਾਰੋਹ ਦੌਰਾਨ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੇ ਇਕ ਸਾਲ ਦੇ ਕਾਰਜਕਾਲ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੁਢਲਾਡਾ ਦਾ ਪੰਜਾਬੀ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ ਪਹਿਲੇ ਸੱਤ ਸਥਾਨਾਂ 'ਤੇ ਕਬਜ਼ਾ

ਚੀਮਾ ਮੰਡੀ, 19 ਜੂਨ (ਦਲਜੀਤ ਸਿੰਘ ਮੱਕੜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਐਮ.ਲਿਬ ਸਾਇੰਸ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਲਾਇਬਰੇਰੀ ਅਤੇ ਸੂਚਨਾ ਵਿਭਾਗ ਦੇ ਮੁਖੀ ਹਰਵਿੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »

ਅਮਰਨਾਥ ਲੰਗਰਾਂ ਲਈ 11 ਟਰੱਕ ਰਵਾਨਾ ਕੀਤੇ

ਅਹਿਮਦਗੜ੍ਹ, 19 ਜੂਨ (ਰਣਧੀਰ ਸਿੰਘ ਮਹੋਲੀ, ਰਵਿੰਦਰ ਪੁਰੀ) - ਸ੍ਰੀ ਲੰਗਰ ਕਮੇਟੀ ਹਨੂਮਾਨ ਮੰਦਰ ਮਾਲੇਰਕੋਟਲਾ ਵਲੋਂ ਬਰਾਂਚ ਅਹਿਮਦਗੜ੍ਹ ਦੇ ਸਹਿਯੋਗ ਨਾਲ ਸ਼੍ਰੀ ਅਮਰਨਾਥ ਵਿਖੇ ਯਾਤਰੂਆਂ ਦੇ ਲਈ ਲਗਾਏ ਜਾ ਰਹੇ ਲੰਗਰ ਲਈ 11 ਟਰੱਕ ਰਵਾਨਾ ਕੀਤੇ ਗਏ | ਟਰੱਕਾਂ ਨੂੰ ...

ਪੂਰੀ ਖ਼ਬਰ »

ਝੋਨੇ ਲਈ ਨਿਰੰਤਰ ਬਿਜਲੀ ਦੇਣ ਦੀ ਮੰਗ

ਮੂਲੋਵਾਲ, 19 ਜੂਨ (ਰਤਨ ਭੰਡਾਰੀ) - ਕਿਸਾਨ ਮੁਕਤੀ ਮੋਰਚਾ ਦੀ ਅਹਿਮ ਮੀਟਿੰਗ ਮਾਸਟਰ ਕਿਰਪਾਲ ਸਿੰਘ ਰਾਜੋਮਾਜਰਾ ਦੀ ਪ੍ਰਧਾਨਗੀ ਹੇਠ ਪਿੰਡ ਮੂਲੋਵਾਲ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਪੈੱ੍ਰਸ ਨੂੰ ਜਾਰੀ ਕਰਦਿਆਂ ਸੂਬਾ ਪ੍ਰਧਾਨ ਕਿਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਸਿਲਾਈ ਦੀ ਸਿਖਲਾਈ ਲੈ ਚੁੱਕੀਆਂ ਲੜਕੀਆਂ ਨੰੂ ਬਲਾਕ ਕਾਂਗਰਸ ਪ੍ਰਧਾਨ ਨੇ ਵੰਡੇ ਸਰਟੀਫਿਕੇਟ

ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਤ ਲੌਾਗੋਵਾਲ ਸੋਸ਼ਲ ਵੈੱਲਫੇਅਰ ਸੁਸਾਇਟੀ ਸੰਗਰੂਰ ਵੱਲੋਂ ਸੋਸਵਾ ਦੀ ਵਿੱਤੀ ਮਦਦ ਨਾਲ ਪਿੰਡ ਘਾਬਦਾਂ (ਸੰਗਰੂਰ) ਵਿਖੇ ਗ਼ਰੀਬ ਲੜਕੀਆਂ, ਔਰਤਾਂ ਲਈ ਚਲਾਏ ਜਾ ਰਹੇ ਮੁਫ਼ਤ ਸਿਲਾਈ ਕਟਾਈ ਕੇਂਦਰ ਵਿਚ ...

ਪੂਰੀ ਖ਼ਬਰ »

ਹੜ੍ਹਾਂ ਦੇ ਅਗਾਊਂ ਪ੍ਰਬੰਧਾਂ 'ਚ ਢਿੱਲ 'ਤੇ ਲੋਕ ਚਿੰਤਤ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)-ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਹਰ ਸਾਲ ਮਾਨਸੂਨ ਦੇ ਮੌਸਮ ਤੋਂ ਪਹਿਲਾਂ ਹੜ੍ਹਾਂ ਦੇ ਸੰਭਾਵੀ ਖ਼ਤਰਿਆਂ ਨੂੰ ਭਾਂਪਦਿਆਂ ਡਰੇਨਾਂ ਅਤੇ ਨਾਲਿਆਂ ਦੀ ਸਫ਼ਾਈ ਦੇ ਨਾਂਅ ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾਂਦੇ ...

ਪੂਰੀ ਖ਼ਬਰ »

ਸੰਗਰੂਰ ਦੀ ਟੀਮ ਸ਼ਤਰੰਜ 'ਚ ਬਣੀ ਸੂਬਾ ਚੈਪੀਅਨ

ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਸੰਗਰੂਰ ਸ਼ਤਰੰਜ ਐਸੋਸੀਏਸ਼ਨ ਵਲੋਂ ਪੰਜਾਬ ਸਟੇਟ ਸ਼ਤਰੰਜ ਚੈਂਪੀਅਨਸ਼ਿਪ ਸਥਾਨਕ ਡੀ.ਐਫ.ਸੀ. ਹੋਟਲ ਸੰਗਰੂਰ ਵਿਖੇ ਕਰਵਾਈ ਗਈ | ਜਿਸ ਵਿਚ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਵਿਚੋਂ 33 ਟੀਮਾਂ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX