ਤਾਜਾ ਖ਼ਬਰਾਂ


ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  12 minutes ago
ਵਾਸ਼ਿੰਗਟਨ, 27 ਜੂਨ - ਜਾਪਾਨ ਦੇ ਓਸਾਕਾ 'ਚ ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੀ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਵਪਾਰ ਕਰ ਨੂੰ ਲੈ ਕੇ ਭਾਰਤ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਅਮਰੀਕੀ...
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  22 minutes ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  34 minutes ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  41 minutes ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  about 1 hour ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 1 hour ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  1 minute ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 2 hours ago
ਮਾਨਚੈਸਟਰ, 27 ਜੂਨ - ਅੱਜ ਆਈ.ਸੀ.ਸੀ. ਵਿਸ਼ਵ ਕੱਪ 2019 'ਚ ਭਾਰਤ ਤੇ ਵੈਸਟ ਇੰਡੀਜ਼ ਦਰਮਿਆਨ ਮਾਨਚੈਸਟਰ ਵਿਚ ਮੈਚ ਖੇਡਿਆ ਜਾਵੇਗਾ। ਵੈਸਟ ਇੰਡੀਜ਼ ਦੀ ਟੀਮ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਚੁੱਕੀ ਹੈ। ਉੱਥੇ ਹੀ, ਭਾਰਤ ਇਸ ਮੈਚ ਨੂੰ ਜਿੱਤ ਕੇ ਸੈਮੀਫਾਈਨਲ...
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਓਸਾਕਾ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜ ਗਏ ਹਨ। ਓਸਾਕਾ 'ਚ ਜਾਪਾਨ 'ਚ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ...
ਅੱਜ ਦਾ ਵਿਚਾਰ
. . .  about 2 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਸੰਗਰੂਰ

ਡੀ.ਸੀ. ਵੱਲੋਂ ਕਾਂਗਰਸੀ ਆਗੂ ਮਿੱਠੂ ਲੱਡਾ ਦੀ ਕੁੱਟਮਾਰ ਦੀ ਘਟਨਾ ਦੇ ਮੈਜਿਟਰੇਟੀ ਜਾਂਚ ਦੇ ਆਦੇਸ਼

ਧੂਰੀ, 19 ਜੂਨ (ਸੰਜੇ ਲਹਿਰੀ)- ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਬੀਤੀ 16 ਜੂਨ ਨੂੰ ਰਾਤ ਨੂੰ ਥਾਣਾ ਸਦਰ ਦੀ ਪੁਲਿਸ ਵੱਲੋਂ ਯੂਥ ਕਾਂਗਰਸੀ ਆਗੂ ਮਿੱਠੂ ਲੱਡਾ ਦੀ ਕੁੱਟ-ਮਾਰ ਦੇ ਮਾਮਲੇ ਦੀ ਮੈਜਿਸਟੇ੍ਰਟੀ ਜਾਂਚ ਦੇ ਹੁਕਮ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਅਲਫਾ ਸੈਂਟਰ ਵਿਚ ਮਾਸਟਰ ਕਾਡਰ ਦੀ ਤਿਆਰੀ ਲਈ ਕਲਾਸਾਂ 21 ਤੋਂ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਅਲਫਾ ਸਟੱਡੀ ਸੈਂਟਰ ਸੁਨਾਮ ਵਿਚ ਇਸ ਵਾਰ ਟੀ.ਈ.ਟੀ. ਪੰਜਾਬ ਵਿਚ 98 ਪ੍ਰਤੀਸ਼ਤ ਨਤੀਜਾ ਰਿਹਾ ਅਤੇ ਮਾਸਟਰ ਕਾਡਰ ਵਿਚ 2016 ਅਤੇ 2017 ਵਿਚ 100 ਪ੍ਰਤੀਸ਼ਤ ਨਤੀਜਾ ਰਿਹਾ, ਜਿਸ ਦੇ ਚੱਲਦਿਆਂ ਪੰਜਾਬ ਤੋਂ ਵਿਦਿਆਰਥੀਆਂ ਦੀ ਮੰਗ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਸ਼ੇਰਪੁਰ, 19 ਜੂਨ (ਦਰਸ਼ਨ ਸਿੰਘ ਖੇੜੀ)- ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਿਖ਼ਲਾਫ਼ ਅਤੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਦੇ ਿਖ਼ਲਾਫ਼ ਅੱਜ ਕਾਂਗਰਸ ਪਾਰਟੀ ਵੱਲੋਂ ਕਾਤਰੋਂ ਚੋਕ ਵਿਖੇ ਸਾਬਕਾ ਵਿਧਾਇਕਾਂ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਮੋਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਹੋਏ ਕਾਰ ਚਾਲਕ ਦੀ ਇਲਾਜ ਦੌਰਾਨ ਮੌਤ

ਸੁਨਾਮ ਊਧਮ ਸਿੰਘ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਸੜਕ ਹਾਦਸੇ ਵਿਚ ਜ਼ਖਮੀ ਹੋਏ ਕਾਰ ਚਾਲਕ ਦੀ ਬੀਤੀ ਕੱਲ੍ਹ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਭੀਖੀ ਦੇ ...

ਪੂਰੀ ਖ਼ਬਰ »

ਮੁਸਲਿਮ ਸਮਾਜ ਤੋਂ ਪਰਿਵਾਰ ਸਮੇਤ ਮੰਗੀ ਮੁਆਫ਼ੀ

ਮਲੇਰਕੋਟਲਾ, 19 ਜੂਨ (ਹਨੀਫ਼ ਥਿੰਦ)- ਹਜ਼ਰਤ ਮੁਹੰਮਦ ਸਾਹਿਬ ਅਤੇ ਉਨ੍ਹਾਂ ਦੀ ਬੇਟੀ ਬੀਬੀ ਫਾਤਮਾ ਪ੍ਰਤੀ ਵਰਤੀ ਗਈ ਅਪਮਾਨਜਨਕ ਸ਼ਬਦਾਵਲੀ ਵਾਲੇ ਸੁਨੇਹੇ ਨੂੰ ਵਾਟਸਐਪ 'ਤੇ ਵਾਇਰਲ ਕਰਨ ਵਾਲੇ ਇਕ ਬਰਤਨ ਭੰਡਾਰ ਦੇ ਮਾਲਕ ਵਿਪਨ ਕੁਮਾਰ ਦੇ ਪੁੱਤਰ ਿਖ਼ਲਾਫ਼ ਮੁਸਲਿਮ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਦੇ ਡਾਇਰੈਕਟਰ ਦੇ ਰਸੂਖਦਾਰ ਡਿਫਾਲਟਰ ਭਤੀਜੇ ਨੂੰ ਭੇਜਿਆ ਜੇਲ੍ਹ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਸਹਿਕਾਰੀ ਖੇਤੀ ਵਿਕਾਸ ਬੈਂਕ ਵੱਲੋਂ ਵੱਡੇ ਡਿਫਾਲਟਰਾਂ ਅਤੇ ਰਸੂਖਦਾਰਾਂ ਤੋਂ ਵਸੂਲੀ ਲਈ ਵਿੱਢੀ ਗਈ ਮੁਹਿੰਮ ਤਹਿਤ ਖੇਤੀ ਵਿਕਾਸ ਬੈਂਕ ਲਹਿਰਾਗਾਗਾ ਦੇ ਇੱਕ ਸਾਬਕਾ ਡਾਇਰੈਕਟਰ ਦੇ ਰਸੂਖਦਾਰ ਭਤੀਜੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਹਾਂਡਾ ਵਲੋਂ ਸ਼ਹਿਰੀ ਪ੍ਰਧਾਨਾਂ ਦੀ ਸੂਚੀ ਜਾਰੀ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਸੰਗਰੂਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸ. ਪਿ੍ਤਪਾਲ ਸਿੰਘ ਹਾਂਡਾ ਵਲੋਂ ਉਤਸੁਕਤਾ ਨਾਲ ਉਡੀਕੀ ਜਾ ਰਹੀ ਜ਼ਿਲੇ੍ਹ ਦੇ ਬਾਕੀ ਰਹਿੰਦੇ ਸ਼ਹਿਰੀ ਪ੍ਰਧਾਨਾਂ ਦੀ ਸੂਚੀ ਨੂੰ ਅੱਜ ਸਥਾਨਕ ...

ਪੂਰੀ ਖ਼ਬਰ »

ਨਗਰ ਪੰਚਾਇਤ ਬਣਾਉਣ ਦੇ ਿਖ਼ਲਾਫ਼ ਮਹਿਲਾਂ ਵਾਸੀਆਂ ਨੇ ਇਤਰਾਜ਼ ਦਰਜ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਮਨਰੇਗਾ ਮਜ਼ਦੂਰਾਂ ਅਤੇ ਨਗਰ ਨਿਵਾਸੀਆਂ ਵਲੋਂ ਪਿੰਡ ਮਹਿਲਾਂ ਚੌਾਕ ਨੂੰ ਨਗਰ ਪੰਚਾਇਤ ਬਣਾਉਣ ਦੇ ਿਖ਼ਲਾਫ਼ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਇੱਕ ਰੋਸ ਰੈਲੀ ਕਰ ਕੇ ਸਥਾਨਕ ਨਗਰ ...

ਪੂਰੀ ਖ਼ਬਰ »

ਟੈਲੀਫ਼ੋਨ ਮੁਲਾਜ਼ਮਾਂ ਨੇ ਕੀਤੀ ਮੀਟਿੰਗ

ਮਲੇਰਕੋਟਲਾ, 19 ਜੂਨ (ਹਨੀਫ਼ ਥਿੰਦ)- ਐਸ.ਸੀ./ਐਸ.ਟੀ. ਇੰਪਲਾਈਜ਼ ਵੈੱਲਫੇਅਰ ਸੇਵਾ ਬੀ.ਐਸ.ਐਨ.ਐਲ. ਪੰਜਾਬ ਸਰਕਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦਰਸ਼ਨ ਦਰਦੀ ਅਤੇ ਭਗਵਾਨ ਦਾਸ ਦੀ ਪ੍ਰਧਾਨਗੀ ਹੇਠ ਸਥਾਨਕ ਵਿਕਰਾਂਤ ਹੋਟਲ ਵਿਖੇ ਹੋਈ | ਮੀਟਿੰਗ ਦੇ ਮੁੱਖ ਮਹਿਮਾਨ ਐਨ.ਡੀ. ਰਾਮ ਜਨਰਲ ਸਕੱਤਰ ਭਾਰਤ ਅਤੇ ਵਿਸ਼ੇਸ਼ ਮਹਿਮਾਨ ਸ਼੍ਰੀ ਵਿਜੇਪਾਲ ਅਸਿਸਟੈਂਟ ਜਨਰਲ ਸਕੱਤਰ, ਸ਼੍ਰੀ ਸੱਤਿਆਵੀਰ ਸਕੱਤਰ ਐਨ.ਟੀ.ਆਰ. ਅਤੇ ਸੁਖਵਿੰਦਰ ਸਿੰਘ ਆਰਗੇਨਾਈਜ਼ਿੰਗ ਸਕੱਤਰ ਨਾਰਥ ਸ਼ਾਮਿਲ ਹੋਏ | ਐਨ.ਡੀ. ਰਾਮ ਜਨਰਲ ਸਕੱਤਰ ਭਾਰਤ ਤੇ ਦਰਸ਼ਨ ਸਿੰਘ ਦਰਦੀ ਨੇ ਰਿਜ਼ਰਵੇਸ਼ਨ ਸਰਕਾਰਾਂ ਦੀਆਂ ਬਦਨੀਯਤਾਂ ਤੇ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਕਿਹਾ ਕਿ ਮੀਟਿੰਗ ਦਾ ਮੁੱਖ ਏਜੰਡਾ ਰਿਜ਼ਰਵੇਸ਼ਨ ਇਨ ਪ੍ਰਮੋਸ਼ਨ ਸੀ.ਪੀ.ਐਸ.ਯੂ ਹਿੱਗਰਕੀ, ਡੀ.ਓ.ਟੀ ਦੀਆਂ ਗਾਈਡ ਲਾਈਨਾਂ ਨੂੰ ਲਾਗੂ ਕਰਨਾ, ਤੀਜਾ ਵੇਜ਼ ਰਵੀਜ਼ਨ ਲਾਗੂ ਕਰਨਾ ਅਤੇ ਵੱਖਰੀ ਟਾਵਰ ਕੰਪਨੀ ਬਣਨ ਤੋਂ ਰੋਕਣਾ ਸੀ | ਇਸ ਮੌਕੇ ਹਰਵਿੰਦਰ ਸਿੰਘ ਵਾਈਸ ਪ੍ਰਧਾਨ, ਮਲਕੀਤ ਸਿੰਘ, ਮੱਲੀ ਪਟਿਆਲਾ, ਇੰਦਰਜੀਤ ਸਿੰਘ ਪਠਾਨਕੋਟ, ਬਲਵੀਰ ਸਿੰਘ ਹੁਸ਼ਿਆਰਪੁਰ, ਪ੍ਰਸ਼ੋਤਮ ਲਾਲ ਚੰਡੀਗੜ੍ਹ, ਪਿਆਰਾ ਸਿੰਘ ਫ਼ਿਰੋਜ਼ਪੁਰ, ਅਨਿਲ ਕੁਮਾਰ ਫ਼ਿਰੋਜ਼ਪੁਰ, ਸ਼ਿਵਾ ਜੀ ਫ਼ਿਰੋਜ਼ਪੁਰ, ਬਲਕਾਰ ਸਿੰਘ, ਜਾਗਰ ਸਿੰਘ (ਸੰਗਰੂਰ), ਹਰਿੰਦਰ ਸਿੰਘ ਪਟਿਆਲਾ, ਸਚਿਨ ਹੁਸ਼ਿਆਰਪੁਰ ਤੋਂ ਇਲਾਵਾ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ | ਜ਼ਿਕਰਯੋਗ ਹੈ ਕਿ ਮੀਟਿੰਗ ਦਾ ਪ੍ਰਬੰਧ ਜ਼ੋਰਾ ਸਿੰਘ ਮਹਿਮੀ ਵਲੋਂ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਅਲੀਜ਼ਾ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ ਸਨਮਾਨ

ਲਹਿਰਾਗਾਗਾ, 19 ਜੂਨ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੀ ਦਾਖਲਾ ਪ੍ਰੀਖਿਆ ਵਿਚੋਂ ਪੰਜਾਬ ਦੇ ਪਛੜੇ ਇਲਾਕੇ ਲਹਿਰਾਗਾਗਾ ਦੀ ਅਲੀਜ਼ਾ ਪੁੱਤਰੀ ਮਾਸਟਰ ਵਿਜੇ ਕੁਮਾਰ ਨੇ ਦੇਸ਼ ਭਰ ਵਿਚੋਂ ਪਹਿਲਾ ਰੈਂਕ ...

ਪੂਰੀ ਖ਼ਬਰ »

ਗਰਗ ਦਾ ਨਾਵਲ 'ਤੱਤੀ ਰੇਤ' ਲੋਕ ਅਰਪਣ

ਸੰਗਰੂਰ, 19 ਜੂਨ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਪੁਸਤਕ ਲੋਕ ਅਰਪਣ ਸੰਵਾਦ ਅਤੇ ਕਾਵਿ-ਮਹਿਫ਼ਲ ਦੇ ਅੰਤਰਗਤ ਸ਼ਾਨਦਾਰ ਸਮਾਗਮ ਰਚਾਇਆ ਗਿਆ | ਇਸ ਵਿਚ ਪ੍ਰਸਿੱਧ ਗਲਪਕਾਰ ਡਾ. ਰਾਜ ਕੁਮਾਰ ਗਰਗ ਦਾ ਅੱਠਵਾਂ ਨਾਵਲ 'ਤੱਤੀ ਰੇਤ' ਲੋਕ ਅਰਪਣ ...

ਪੂਰੀ ਖ਼ਬਰ »

ਸਰਕਾਰੀ ਰਣਬੀਰ ਕਾਲਜ ਦੇ ਚੌਗਿਰਦੇ 'ਚ ਬਣ ਰਿਹਾ ਕੂੜੇ ਦਾ ਡੰਪ ਚੜਿ੍ਹਆ ਵਿਵਾਦ ਦੀ ਭੇਟ

ਸੰਗਰੂਰ, 19 ਜੂਨ (ਦਮਨਜੀਤ ਸਿੰਘ)- ਸਰਕਾਰੀ ਰਣਬੀਰ ਕਾਲਜ ਦੇ ਖੇਡ ਮੈਦਾਨ ਅੰਦਰ ਉਸਾਰੇ ਜਾ ਰਹੇ ਅਣਅਧਿਕਾਰਤ ਕੂੜੇ ਦੇ ਡੰਪ ਦਾ ਪਿਛਲੇ ਲਗਪਗ 1 ਹਫ਼ਤੇ ਤੋਂ ਛਿੜਿਆ ਵਿਵਾਦ ਅੱਜ ਉਸ ਸਮੇਂ ਸ਼ਾਂਤ ਹੋ ਗਿਆ ਜਦੋਂ ਐਸ.ਡੀ.ਐਮ ਸੰਗਰੂਰ ਸ੍ਰੀ ਅਵਿਕੇਸ ਗੁਪਤਾ ਵਲੋਂ ਸ਼ਹਿਰ ਦੇ ...

ਪੂਰੀ ਖ਼ਬਰ »

ਲੋਕ ਕਾਂਗਰਸ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ-ਢੀਂਡਸਾ

ਜਖੇਪਲ, 19 ਜੂਨ (ਮੇਜਰ ਸਿੰਘ ਜਖੇਪਲ) - ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਗੰਢੂਆਂ ਵਿਖੇ ਨਵ ਨਿਯੁਕਤ ਪਾਰਟੀ ਅਹੁਦੇਦਾਰਾਂ ਦੇ ਸਨਮਾਨ ਸਮਾਰੋਹ ਦੌਰਾਨ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੇ ਇਕ ਸਾਲ ਦੇ ਕਾਰਜਕਾਲ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੁਢਲਾਡਾ ਦਾ ਪੰਜਾਬੀ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ ਪਹਿਲੇ ਸੱਤ ਸਥਾਨਾਂ 'ਤੇ ਕਬਜ਼ਾ

ਚੀਮਾ ਮੰਡੀ, 19 ਜੂਨ (ਦਲਜੀਤ ਸਿੰਘ ਮੱਕੜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਐਮ.ਲਿਬ ਸਾਇੰਸ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਲਾਇਬਰੇਰੀ ਅਤੇ ਸੂਚਨਾ ਵਿਭਾਗ ਦੇ ਮੁਖੀ ਹਰਵਿੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »

ਅਮਰਨਾਥ ਲੰਗਰਾਂ ਲਈ 11 ਟਰੱਕ ਰਵਾਨਾ ਕੀਤੇ

ਅਹਿਮਦਗੜ੍ਹ, 19 ਜੂਨ (ਰਣਧੀਰ ਸਿੰਘ ਮਹੋਲੀ, ਰਵਿੰਦਰ ਪੁਰੀ) - ਸ੍ਰੀ ਲੰਗਰ ਕਮੇਟੀ ਹਨੂਮਾਨ ਮੰਦਰ ਮਾਲੇਰਕੋਟਲਾ ਵਲੋਂ ਬਰਾਂਚ ਅਹਿਮਦਗੜ੍ਹ ਦੇ ਸਹਿਯੋਗ ਨਾਲ ਸ਼੍ਰੀ ਅਮਰਨਾਥ ਵਿਖੇ ਯਾਤਰੂਆਂ ਦੇ ਲਈ ਲਗਾਏ ਜਾ ਰਹੇ ਲੰਗਰ ਲਈ 11 ਟਰੱਕ ਰਵਾਨਾ ਕੀਤੇ ਗਏ | ਟਰੱਕਾਂ ਨੂੰ ...

ਪੂਰੀ ਖ਼ਬਰ »

ਝੋਨੇ ਲਈ ਨਿਰੰਤਰ ਬਿਜਲੀ ਦੇਣ ਦੀ ਮੰਗ

ਮੂਲੋਵਾਲ, 19 ਜੂਨ (ਰਤਨ ਭੰਡਾਰੀ) - ਕਿਸਾਨ ਮੁਕਤੀ ਮੋਰਚਾ ਦੀ ਅਹਿਮ ਮੀਟਿੰਗ ਮਾਸਟਰ ਕਿਰਪਾਲ ਸਿੰਘ ਰਾਜੋਮਾਜਰਾ ਦੀ ਪ੍ਰਧਾਨਗੀ ਹੇਠ ਪਿੰਡ ਮੂਲੋਵਾਲ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਪੈੱ੍ਰਸ ਨੂੰ ਜਾਰੀ ਕਰਦਿਆਂ ਸੂਬਾ ਪ੍ਰਧਾਨ ਕਿਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਸਿਲਾਈ ਦੀ ਸਿਖਲਾਈ ਲੈ ਚੁੱਕੀਆਂ ਲੜਕੀਆਂ ਨੰੂ ਬਲਾਕ ਕਾਂਗਰਸ ਪ੍ਰਧਾਨ ਨੇ ਵੰਡੇ ਸਰਟੀਫਿਕੇਟ

ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਤ ਲੌਾਗੋਵਾਲ ਸੋਸ਼ਲ ਵੈੱਲਫੇਅਰ ਸੁਸਾਇਟੀ ਸੰਗਰੂਰ ਵੱਲੋਂ ਸੋਸਵਾ ਦੀ ਵਿੱਤੀ ਮਦਦ ਨਾਲ ਪਿੰਡ ਘਾਬਦਾਂ (ਸੰਗਰੂਰ) ਵਿਖੇ ਗ਼ਰੀਬ ਲੜਕੀਆਂ, ਔਰਤਾਂ ਲਈ ਚਲਾਏ ਜਾ ਰਹੇ ਮੁਫ਼ਤ ਸਿਲਾਈ ਕਟਾਈ ਕੇਂਦਰ ਵਿਚ ...

ਪੂਰੀ ਖ਼ਬਰ »

ਹੜ੍ਹਾਂ ਦੇ ਅਗਾਊਂ ਪ੍ਰਬੰਧਾਂ 'ਚ ਢਿੱਲ 'ਤੇ ਲੋਕ ਚਿੰਤਤ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)-ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਹਰ ਸਾਲ ਮਾਨਸੂਨ ਦੇ ਮੌਸਮ ਤੋਂ ਪਹਿਲਾਂ ਹੜ੍ਹਾਂ ਦੇ ਸੰਭਾਵੀ ਖ਼ਤਰਿਆਂ ਨੂੰ ਭਾਂਪਦਿਆਂ ਡਰੇਨਾਂ ਅਤੇ ਨਾਲਿਆਂ ਦੀ ਸਫ਼ਾਈ ਦੇ ਨਾਂਅ ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾਂਦੇ ...

ਪੂਰੀ ਖ਼ਬਰ »

ਸੰਗਰੂਰ ਦੀ ਟੀਮ ਸ਼ਤਰੰਜ 'ਚ ਬਣੀ ਸੂਬਾ ਚੈਪੀਅਨ

ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਸੰਗਰੂਰ ਸ਼ਤਰੰਜ ਐਸੋਸੀਏਸ਼ਨ ਵਲੋਂ ਪੰਜਾਬ ਸਟੇਟ ਸ਼ਤਰੰਜ ਚੈਂਪੀਅਨਸ਼ਿਪ ਸਥਾਨਕ ਡੀ.ਐਫ.ਸੀ. ਹੋਟਲ ਸੰਗਰੂਰ ਵਿਖੇ ਕਰਵਾਈ ਗਈ | ਜਿਸ ਵਿਚ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਵਿਚੋਂ 33 ਟੀਮਾਂ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX