ਤਾਜਾ ਖ਼ਬਰਾਂ


ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 minute ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  about 1 hour ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  about 2 hours ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  about 2 hours ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  about 2 hours ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  about 2 hours ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  about 3 hours ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  about 3 hours ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 3 hours ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 4 hours ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 4 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 5 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 5 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 5 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 5 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 6 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 6 hours ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 6 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 6 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਸੰਗਰੂਰ

ਡੀ.ਸੀ. ਵੱਲੋਂ ਕਾਂਗਰਸੀ ਆਗੂ ਮਿੱਠੂ ਲੱਡਾ ਦੀ ਕੁੱਟਮਾਰ ਦੀ ਘਟਨਾ ਦੇ ਮੈਜਿਟਰੇਟੀ ਜਾਂਚ ਦੇ ਆਦੇਸ਼

ਧੂਰੀ, 19 ਜੂਨ (ਸੰਜੇ ਲਹਿਰੀ)- ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਬੀਤੀ 16 ਜੂਨ ਨੂੰ ਰਾਤ ਨੂੰ ਥਾਣਾ ਸਦਰ ਦੀ ਪੁਲਿਸ ਵੱਲੋਂ ਯੂਥ ਕਾਂਗਰਸੀ ਆਗੂ ਮਿੱਠੂ ਲੱਡਾ ਦੀ ਕੁੱਟ-ਮਾਰ ਦੇ ਮਾਮਲੇ ਦੀ ਮੈਜਿਸਟੇ੍ਰਟੀ ਜਾਂਚ ਦੇ ਹੁਕਮ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਅਲਫਾ ਸੈਂਟਰ ਵਿਚ ਮਾਸਟਰ ਕਾਡਰ ਦੀ ਤਿਆਰੀ ਲਈ ਕਲਾਸਾਂ 21 ਤੋਂ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਅਲਫਾ ਸਟੱਡੀ ਸੈਂਟਰ ਸੁਨਾਮ ਵਿਚ ਇਸ ਵਾਰ ਟੀ.ਈ.ਟੀ. ਪੰਜਾਬ ਵਿਚ 98 ਪ੍ਰਤੀਸ਼ਤ ਨਤੀਜਾ ਰਿਹਾ ਅਤੇ ਮਾਸਟਰ ਕਾਡਰ ਵਿਚ 2016 ਅਤੇ 2017 ਵਿਚ 100 ਪ੍ਰਤੀਸ਼ਤ ਨਤੀਜਾ ਰਿਹਾ, ਜਿਸ ਦੇ ਚੱਲਦਿਆਂ ਪੰਜਾਬ ਤੋਂ ਵਿਦਿਆਰਥੀਆਂ ਦੀ ਮੰਗ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਸ਼ੇਰਪੁਰ, 19 ਜੂਨ (ਦਰਸ਼ਨ ਸਿੰਘ ਖੇੜੀ)- ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਿਖ਼ਲਾਫ਼ ਅਤੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਦੇ ਿਖ਼ਲਾਫ਼ ਅੱਜ ਕਾਂਗਰਸ ਪਾਰਟੀ ਵੱਲੋਂ ਕਾਤਰੋਂ ਚੋਕ ਵਿਖੇ ਸਾਬਕਾ ਵਿਧਾਇਕਾਂ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਮੋਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਹੋਏ ਕਾਰ ਚਾਲਕ ਦੀ ਇਲਾਜ ਦੌਰਾਨ ਮੌਤ

ਸੁਨਾਮ ਊਧਮ ਸਿੰਘ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਸੜਕ ਹਾਦਸੇ ਵਿਚ ਜ਼ਖਮੀ ਹੋਏ ਕਾਰ ਚਾਲਕ ਦੀ ਬੀਤੀ ਕੱਲ੍ਹ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਭੀਖੀ ਦੇ ...

ਪੂਰੀ ਖ਼ਬਰ »

ਮੁਸਲਿਮ ਸਮਾਜ ਤੋਂ ਪਰਿਵਾਰ ਸਮੇਤ ਮੰਗੀ ਮੁਆਫ਼ੀ

ਮਲੇਰਕੋਟਲਾ, 19 ਜੂਨ (ਹਨੀਫ਼ ਥਿੰਦ)- ਹਜ਼ਰਤ ਮੁਹੰਮਦ ਸਾਹਿਬ ਅਤੇ ਉਨ੍ਹਾਂ ਦੀ ਬੇਟੀ ਬੀਬੀ ਫਾਤਮਾ ਪ੍ਰਤੀ ਵਰਤੀ ਗਈ ਅਪਮਾਨਜਨਕ ਸ਼ਬਦਾਵਲੀ ਵਾਲੇ ਸੁਨੇਹੇ ਨੂੰ ਵਾਟਸਐਪ 'ਤੇ ਵਾਇਰਲ ਕਰਨ ਵਾਲੇ ਇਕ ਬਰਤਨ ਭੰਡਾਰ ਦੇ ਮਾਲਕ ਵਿਪਨ ਕੁਮਾਰ ਦੇ ਪੁੱਤਰ ਿਖ਼ਲਾਫ਼ ਮੁਸਲਿਮ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਦੇ ਡਾਇਰੈਕਟਰ ਦੇ ਰਸੂਖਦਾਰ ਡਿਫਾਲਟਰ ਭਤੀਜੇ ਨੂੰ ਭੇਜਿਆ ਜੇਲ੍ਹ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਸਹਿਕਾਰੀ ਖੇਤੀ ਵਿਕਾਸ ਬੈਂਕ ਵੱਲੋਂ ਵੱਡੇ ਡਿਫਾਲਟਰਾਂ ਅਤੇ ਰਸੂਖਦਾਰਾਂ ਤੋਂ ਵਸੂਲੀ ਲਈ ਵਿੱਢੀ ਗਈ ਮੁਹਿੰਮ ਤਹਿਤ ਖੇਤੀ ਵਿਕਾਸ ਬੈਂਕ ਲਹਿਰਾਗਾਗਾ ਦੇ ਇੱਕ ਸਾਬਕਾ ਡਾਇਰੈਕਟਰ ਦੇ ਰਸੂਖਦਾਰ ਭਤੀਜੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਹਾਂਡਾ ਵਲੋਂ ਸ਼ਹਿਰੀ ਪ੍ਰਧਾਨਾਂ ਦੀ ਸੂਚੀ ਜਾਰੀ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਸੰਗਰੂਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸ. ਪਿ੍ਤਪਾਲ ਸਿੰਘ ਹਾਂਡਾ ਵਲੋਂ ਉਤਸੁਕਤਾ ਨਾਲ ਉਡੀਕੀ ਜਾ ਰਹੀ ਜ਼ਿਲੇ੍ਹ ਦੇ ਬਾਕੀ ਰਹਿੰਦੇ ਸ਼ਹਿਰੀ ਪ੍ਰਧਾਨਾਂ ਦੀ ਸੂਚੀ ਨੂੰ ਅੱਜ ਸਥਾਨਕ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਫ਼ਤਰ ਵਿਖੇ ਜਾਰੀ ਕਰ ਦਿੱਤਾ ਗਿਆ ਹੈ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਹਾਂਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ,ਸਕੱਤਰ ਜਨਰਲ ਸ. ਸੁਖਦੇਵ ਸਿੰਘ ਢੀਂਡਸਾ, ਜਨਰਲ ਸਕੱਤਰ ਸ. ਪਰਮਿੰਦਰ ਸਿੰਘ ਢੀਂਡਸਾ ਦੀਆਂ ਹਦਾਇਤਾਂ ਅਨੁਸਾਰ ਤਿਆਰ ਕੀਤੀ ਗਈ ਸੂਚੀ ਅਨੁਸਾਰ ਗੁਰਚਰਨ ਸਿੰਘ ਧਾਲੀਵਾਲ ਨੂੰ ਸੁਨਾਮ ਸ਼ਹਿਰ ਦਾ ਮੁੜ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਦਵਿੰਦਰ ਕੁਮਾਰ ਨੀਟੂ ਨੂੰ ਸ਼ਹਿਰੀ ਪ੍ਰਧਾਨ ਲਹਿਰਾਗਾਗਾ, ਕਾਬਿਲ ਸਿੰਘ ਸੇਖੋਂ ਨੂੰ ਸ਼ਹਿਰੀ ਪ੍ਰਧਾਨ ਮੂਨਕ, ਰਾਜੇਸ਼ ਕੁਮਾਰ ਰਾਜਾ ਨੂੰ ਸ਼ਹਿਰੀ ਪ੍ਰਧਾਨ ਖਨੌਰੀ ਅਤੇ ਰਾਜ ਕੁਮਾਰ ਰਾਮਾ ਨੂੰ ਸ਼ਹਿਰੀ ਪ੍ਰਧਾਨ ਦਿੜ੍ਹਬਾ ਨਿਯੁਕਤ ਕੀਤਾ ਗਿਆ ਹੈ | ਇਸ ਸਮੇਂ ਉਨ੍ਹਾਂ ਨਵ-ਨਿਯੁਕਤ ਪ੍ਰਧਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜ਼ਿਲੇ੍ਹ ਦੇ ਬਾਕੀ ਅਹੁਦੇਦਾਰਾਂ ਦੀ ਸੂਚੀ ਵੀ ਇਸੇ ਹਫ਼ਤੇ ਜਾਰੀ ਕਰ ਦਿੱਤੀ ਜਾਵੇਗੀ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਸੁਨੀਤਾ ਸ਼ਰਮਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਸਤਿਗੁਰ ਸਿੰਘ ਨਮੋਲ, ਮਨਿੰਦਰ ਸਿੰਘ ਲਖਮੀਰਵਾਲਾ, ਚੇਅਰਮੈਨ ਚਮਕੌਰ ਸਿੰਘ ਮੋਰਾਂਵਾਲੀ, ਗਿਆਨੀ ਰਘਵੀਰ ਸਿੰਘ ਜਖੇਪਲ, ਗੁਰਚਰਨ ਸਿੰਘ ਹਰੀਕਾ, ਮਾਸਟਰ ਦਲਜੀਤ ਸਿੰਘ, ਸੁਰਿੰਦਰ ਸਿੰਘ ਘਾਸੀਵਾਲਾ, ਅੱਛਰੂ ਗੋਇਲ ਅਤੇ ਤਰਸੇਮ ਸਿੰਘ ਨਮੋਲ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਨਗਰ ਪੰਚਾਇਤ ਬਣਾਉਣ ਦੇ ਿਖ਼ਲਾਫ਼ ਮਹਿਲਾਂ ਵਾਸੀਆਂ ਨੇ ਇਤਰਾਜ਼ ਦਰਜ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਮਨਰੇਗਾ ਮਜ਼ਦੂਰਾਂ ਅਤੇ ਨਗਰ ਨਿਵਾਸੀਆਂ ਵਲੋਂ ਪਿੰਡ ਮਹਿਲਾਂ ਚੌਾਕ ਨੂੰ ਨਗਰ ਪੰਚਾਇਤ ਬਣਾਉਣ ਦੇ ਿਖ਼ਲਾਫ਼ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਇੱਕ ਰੋਸ ਰੈਲੀ ਕਰ ਕੇ ਸਥਾਨਕ ਨਗਰ ...

ਪੂਰੀ ਖ਼ਬਰ »

ਟੈਲੀਫ਼ੋਨ ਮੁਲਾਜ਼ਮਾਂ ਨੇ ਕੀਤੀ ਮੀਟਿੰਗ

ਮਲੇਰਕੋਟਲਾ, 19 ਜੂਨ (ਹਨੀਫ਼ ਥਿੰਦ)- ਐਸ.ਸੀ./ਐਸ.ਟੀ. ਇੰਪਲਾਈਜ਼ ਵੈੱਲਫੇਅਰ ਸੇਵਾ ਬੀ.ਐਸ.ਐਨ.ਐਲ. ਪੰਜਾਬ ਸਰਕਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦਰਸ਼ਨ ਦਰਦੀ ਅਤੇ ਭਗਵਾਨ ਦਾਸ ਦੀ ਪ੍ਰਧਾਨਗੀ ਹੇਠ ਸਥਾਨਕ ਵਿਕਰਾਂਤ ਹੋਟਲ ਵਿਖੇ ਹੋਈ | ਮੀਟਿੰਗ ਦੇ ਮੁੱਖ ਮਹਿਮਾਨ ਐਨ.ਡੀ. ...

ਪੂਰੀ ਖ਼ਬਰ »

ਅਲੀਜ਼ਾ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ ਸਨਮਾਨ

ਲਹਿਰਾਗਾਗਾ, 19 ਜੂਨ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੀ ਦਾਖਲਾ ਪ੍ਰੀਖਿਆ ਵਿਚੋਂ ਪੰਜਾਬ ਦੇ ਪਛੜੇ ਇਲਾਕੇ ਲਹਿਰਾਗਾਗਾ ਦੀ ਅਲੀਜ਼ਾ ਪੁੱਤਰੀ ਮਾਸਟਰ ਵਿਜੇ ਕੁਮਾਰ ਨੇ ਦੇਸ਼ ਭਰ ਵਿਚੋਂ ਪਹਿਲਾ ਰੈਂਕ ...

ਪੂਰੀ ਖ਼ਬਰ »

ਗਰਗ ਦਾ ਨਾਵਲ 'ਤੱਤੀ ਰੇਤ' ਲੋਕ ਅਰਪਣ

ਸੰਗਰੂਰ, 19 ਜੂਨ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਪੁਸਤਕ ਲੋਕ ਅਰਪਣ ਸੰਵਾਦ ਅਤੇ ਕਾਵਿ-ਮਹਿਫ਼ਲ ਦੇ ਅੰਤਰਗਤ ਸ਼ਾਨਦਾਰ ਸਮਾਗਮ ਰਚਾਇਆ ਗਿਆ | ਇਸ ਵਿਚ ਪ੍ਰਸਿੱਧ ਗਲਪਕਾਰ ਡਾ. ਰਾਜ ਕੁਮਾਰ ਗਰਗ ਦਾ ਅੱਠਵਾਂ ਨਾਵਲ 'ਤੱਤੀ ਰੇਤ' ਲੋਕ ਅਰਪਣ ...

ਪੂਰੀ ਖ਼ਬਰ »

ਸਰਕਾਰੀ ਰਣਬੀਰ ਕਾਲਜ ਦੇ ਚੌਗਿਰਦੇ 'ਚ ਬਣ ਰਿਹਾ ਕੂੜੇ ਦਾ ਡੰਪ ਚੜਿ੍ਹਆ ਵਿਵਾਦ ਦੀ ਭੇਟ

ਸੰਗਰੂਰ, 19 ਜੂਨ (ਦਮਨਜੀਤ ਸਿੰਘ)- ਸਰਕਾਰੀ ਰਣਬੀਰ ਕਾਲਜ ਦੇ ਖੇਡ ਮੈਦਾਨ ਅੰਦਰ ਉਸਾਰੇ ਜਾ ਰਹੇ ਅਣਅਧਿਕਾਰਤ ਕੂੜੇ ਦੇ ਡੰਪ ਦਾ ਪਿਛਲੇ ਲਗਪਗ 1 ਹਫ਼ਤੇ ਤੋਂ ਛਿੜਿਆ ਵਿਵਾਦ ਅੱਜ ਉਸ ਸਮੇਂ ਸ਼ਾਂਤ ਹੋ ਗਿਆ ਜਦੋਂ ਐਸ.ਡੀ.ਐਮ ਸੰਗਰੂਰ ਸ੍ਰੀ ਅਵਿਕੇਸ ਗੁਪਤਾ ਵਲੋਂ ਸ਼ਹਿਰ ਦੇ ...

ਪੂਰੀ ਖ਼ਬਰ »

ਲੋਕ ਕਾਂਗਰਸ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ-ਢੀਂਡਸਾ

ਜਖੇਪਲ, 19 ਜੂਨ (ਮੇਜਰ ਸਿੰਘ ਜਖੇਪਲ) - ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਗੰਢੂਆਂ ਵਿਖੇ ਨਵ ਨਿਯੁਕਤ ਪਾਰਟੀ ਅਹੁਦੇਦਾਰਾਂ ਦੇ ਸਨਮਾਨ ਸਮਾਰੋਹ ਦੌਰਾਨ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੇ ਇਕ ਸਾਲ ਦੇ ਕਾਰਜਕਾਲ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੁਢਲਾਡਾ ਦਾ ਪੰਜਾਬੀ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ ਪਹਿਲੇ ਸੱਤ ਸਥਾਨਾਂ 'ਤੇ ਕਬਜ਼ਾ

ਚੀਮਾ ਮੰਡੀ, 19 ਜੂਨ (ਦਲਜੀਤ ਸਿੰਘ ਮੱਕੜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਐਮ.ਲਿਬ ਸਾਇੰਸ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਲਾਇਬਰੇਰੀ ਅਤੇ ਸੂਚਨਾ ਵਿਭਾਗ ਦੇ ਮੁਖੀ ਹਰਵਿੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »

ਅਮਰਨਾਥ ਲੰਗਰਾਂ ਲਈ 11 ਟਰੱਕ ਰਵਾਨਾ ਕੀਤੇ

ਅਹਿਮਦਗੜ੍ਹ, 19 ਜੂਨ (ਰਣਧੀਰ ਸਿੰਘ ਮਹੋਲੀ, ਰਵਿੰਦਰ ਪੁਰੀ) - ਸ੍ਰੀ ਲੰਗਰ ਕਮੇਟੀ ਹਨੂਮਾਨ ਮੰਦਰ ਮਾਲੇਰਕੋਟਲਾ ਵਲੋਂ ਬਰਾਂਚ ਅਹਿਮਦਗੜ੍ਹ ਦੇ ਸਹਿਯੋਗ ਨਾਲ ਸ਼੍ਰੀ ਅਮਰਨਾਥ ਵਿਖੇ ਯਾਤਰੂਆਂ ਦੇ ਲਈ ਲਗਾਏ ਜਾ ਰਹੇ ਲੰਗਰ ਲਈ 11 ਟਰੱਕ ਰਵਾਨਾ ਕੀਤੇ ਗਏ | ਟਰੱਕਾਂ ਨੂੰ ...

ਪੂਰੀ ਖ਼ਬਰ »

ਝੋਨੇ ਲਈ ਨਿਰੰਤਰ ਬਿਜਲੀ ਦੇਣ ਦੀ ਮੰਗ

ਮੂਲੋਵਾਲ, 19 ਜੂਨ (ਰਤਨ ਭੰਡਾਰੀ) - ਕਿਸਾਨ ਮੁਕਤੀ ਮੋਰਚਾ ਦੀ ਅਹਿਮ ਮੀਟਿੰਗ ਮਾਸਟਰ ਕਿਰਪਾਲ ਸਿੰਘ ਰਾਜੋਮਾਜਰਾ ਦੀ ਪ੍ਰਧਾਨਗੀ ਹੇਠ ਪਿੰਡ ਮੂਲੋਵਾਲ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਪੈੱ੍ਰਸ ਨੂੰ ਜਾਰੀ ਕਰਦਿਆਂ ਸੂਬਾ ਪ੍ਰਧਾਨ ਕਿਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਸਿਲਾਈ ਦੀ ਸਿਖਲਾਈ ਲੈ ਚੁੱਕੀਆਂ ਲੜਕੀਆਂ ਨੰੂ ਬਲਾਕ ਕਾਂਗਰਸ ਪ੍ਰਧਾਨ ਨੇ ਵੰਡੇ ਸਰਟੀਫਿਕੇਟ

ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਤ ਲੌਾਗੋਵਾਲ ਸੋਸ਼ਲ ਵੈੱਲਫੇਅਰ ਸੁਸਾਇਟੀ ਸੰਗਰੂਰ ਵੱਲੋਂ ਸੋਸਵਾ ਦੀ ਵਿੱਤੀ ਮਦਦ ਨਾਲ ਪਿੰਡ ਘਾਬਦਾਂ (ਸੰਗਰੂਰ) ਵਿਖੇ ਗ਼ਰੀਬ ਲੜਕੀਆਂ, ਔਰਤਾਂ ਲਈ ਚਲਾਏ ਜਾ ਰਹੇ ਮੁਫ਼ਤ ਸਿਲਾਈ ਕਟਾਈ ਕੇਂਦਰ ਵਿਚ ...

ਪੂਰੀ ਖ਼ਬਰ »

ਹੜ੍ਹਾਂ ਦੇ ਅਗਾਊਂ ਪ੍ਰਬੰਧਾਂ 'ਚ ਢਿੱਲ 'ਤੇ ਲੋਕ ਚਿੰਤਤ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)-ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਹਰ ਸਾਲ ਮਾਨਸੂਨ ਦੇ ਮੌਸਮ ਤੋਂ ਪਹਿਲਾਂ ਹੜ੍ਹਾਂ ਦੇ ਸੰਭਾਵੀ ਖ਼ਤਰਿਆਂ ਨੂੰ ਭਾਂਪਦਿਆਂ ਡਰੇਨਾਂ ਅਤੇ ਨਾਲਿਆਂ ਦੀ ਸਫ਼ਾਈ ਦੇ ਨਾਂਅ ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾਂਦੇ ...

ਪੂਰੀ ਖ਼ਬਰ »

ਸੰਗਰੂਰ ਦੀ ਟੀਮ ਸ਼ਤਰੰਜ 'ਚ ਬਣੀ ਸੂਬਾ ਚੈਪੀਅਨ

ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਸੰਗਰੂਰ ਸ਼ਤਰੰਜ ਐਸੋਸੀਏਸ਼ਨ ਵਲੋਂ ਪੰਜਾਬ ਸਟੇਟ ਸ਼ਤਰੰਜ ਚੈਂਪੀਅਨਸ਼ਿਪ ਸਥਾਨਕ ਡੀ.ਐਫ.ਸੀ. ਹੋਟਲ ਸੰਗਰੂਰ ਵਿਖੇ ਕਰਵਾਈ ਗਈ | ਜਿਸ ਵਿਚ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਵਿਚੋਂ 33 ਟੀਮਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX