ਤਾਜਾ ਖ਼ਬਰਾਂ


ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ
. . .  3 minutes ago
ਇਸਲਾਮਾਬਾਦ, 18 ਜੂਨ- ਪਾਕਿਸਤਾਨ ਨੇ ਪੰਜਾਬ ਸੂਬੇ ਦੇ ਨਨਕਾਣਾ ਸਾਹਿਬ ਜ਼ਿਲ੍ਹੇ 'ਚ ਪੈਂਦੇ ਇੱਕ ਹਸਪਤਾਲ 'ਚ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ 'ਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਜ਼ਿਲ੍ਹਾ ਹੈੱਡ ਕੁਆਰਟਰ...
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  15 minutes ago
ਅਨੰਤਨਾਗ 'ਚ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਰਾਜਨਾਥ ਸਿੰਘ ਨੇ ਭੇਂਟ ਕੀਤੀ ਸ਼ਰਧਾਂਜਲੀ
. . .  22 minutes ago
ਨਵੀਂ ਦਿੱਲੀ, 18 ਜੂਨ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੰਘੇ ਦਿਨ ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਫੌਜ ਮੁਖੀ ਜਨਰਲ ਬਿਪਿਨ ਰਾਵਤ...
ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  about 1 hour ago
ਖਡੂਰ ਸਾਹਿਬ, 18 ਜੂਨ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਭਾਂਵੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਲੱਖ ਦਾਅਵੇ ਕੀਤੇ ਜਾ ਰਹੇ ਹਨ ਪਰ ਨਸ਼ਿਆਂ ਕਾਰਨ ਸੂਬੇ 'ਚ ਵੱਖ-ਵੱਖ ਥਾਂਈ ਰੋਜ਼ਾਨਾ ਹੀ ਮੌਤਾਂ ਹੋ ਰਹੀਆਂ ਹਨ। ਨਸ਼ੇ ਦੇ...
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  about 1 hour ago
ਸੁਲਤਾਨਵਿੰਡ, 18 ਜੂਨ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੰਢੇ ਖੜ੍ਹੇ ਇੱਕ ਟਰੈਕਟਰ-ਟਰਾਲੀ 'ਚ ਇੱਕ ਸਫ਼ਾਰੀ ਗੱਡੀ ਦੇ ਵੱਜਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  about 1 hour ago
ਊਨਾ, 18 ਜੂਨ (ਹਰਪਾਲ ਸਿੰਘ ਕੋਟਲਾ)- ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਲੰਘੇ ਦਿਨ ਹੋਏ ਅੱਤਵਾਦੀ ਹਮਲੇ 'ਚ ਹਿਮਾਚਲ ਪ੍ਰਦੇਸ਼ ਨਾਲ ਸੰਬੰਧ ਰੱਖਣ ਵਾਲਾ ਇੱਕ ਜਵਾਨ ਸ਼ਹੀਦ ਹੋ ਗਿਆ। ਇਸ ਹਮਲੇ 'ਚ 25 ਸਾਲਾ ਅਨਿਲ ਕੁਮਾਰ ਪੁੱਤਰ ਅਸ਼ੋਕ ਕੁਮਾਰ ਜ਼ਖ਼ਮੀ ਹੋ...
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  about 1 hour ago
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਪਏ ਮੀਂਹ ਤੋਂ ਬਾਅਦ ਅੱਜ ਪਿੰਡ ਬਾਜ਼ੀਦਪੁਰ 'ਚ ਆਸਮਾਨੀ ਬਿਜਲੀ ਪੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 21 ਸਾਲਾ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ...
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  about 2 hours ago
ਪਟਨਾ, 18 ਜੂਨ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਪੀੜਤ ਬੱਚਿਆਂ ਨੂੰ ਦੇਖਣ ਅਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁਜ਼ੱਫਰਪੁਰ ਸਥਿਤ ਸਰਕਾਰੀ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਪਹੁੰਚੇ ਹਨ। ਚਮਕੀ...
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਪੰਜਾਬ ਦੇ ਹਲਕੇ ਤਰਨਤਾਰਨ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਡਿੰਪਾ ਪਹਿਲੀ ਵਾਰ...
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 2 hours ago
ਓਟਾਵਾ, 18 ਜੂਨ- ਕੈਨੇਡਾ 'ਚ ਬਾਸਕਟਬਾਲ ਟੀਮ ਐੱਨ. ਬੀ. ਏ. ਚੈਂਪੀਅਨ ਰੈਪਟਰਜ਼ ਲਈ ਸੋਮਵਾਰ ਨੂੰ ਹੋਈ ਰੈਲੀ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਇਸੇ ਦੌਰਾਨ ਹੋਈ ਗੋਲੀਬਾਰੀ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਿਟੀ ਹਾਲ ਚੌਰਾਹੇ 'ਤੇ...
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਡੀ. ਸੀ., ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਵਲੋਂ ਅੱਜ ਸੂਬੇ ਭਰ 'ਚ 'ਕਲਮ ਛੋੜ' ਹੜਤਾਲ ਕੀਤੀ ਜਾ ਰਹੀ...
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਨੇਤਾ ਗੁਰਜੀਤ ਸਿੰਘ ਔਜਲਾ ਨੇ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ...
ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, 'ਇਨਕਲਾਬ ਜ਼ਿੰਦਾਬਾਦ' ਦਾ ਲਾਇਆ ਨਾਅਰਾ
. . .  about 3 hours ago
ਨਵੀਂ ਦਿੱਲੀ, 18 ਜੂਨ- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ 'ਚ ਚੁੱਕੀ ਅਤੇ ਇਸ ਤੋਂ ਮਗਰੋਂ 'ਇਨਕਲਾਬ ਜ਼ਿੰਦਾਬਾਦ' ਦਾ...
ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਨਵੀਂ ਦਿੱਲੀ, 18 ਜੂਨ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  about 4 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 4 hours ago
ਮੋਗਾ 'ਚ ਮਿਲਿਆ ਜਿੰਦਾ ਬੰਬ
. . .  about 4 hours ago
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਸੰਗਰੂਰ

ਡੀ.ਸੀ. ਵੱਲੋਂ ਕਾਂਗਰਸੀ ਆਗੂ ਮਿੱਠੂ ਲੱਡਾ ਦੀ ਕੁੱਟਮਾਰ ਦੀ ਘਟਨਾ ਦੇ ਮੈਜਿਟਰੇਟੀ ਜਾਂਚ ਦੇ ਆਦੇਸ਼

ਧੂਰੀ, 19 ਜੂਨ (ਸੰਜੇ ਲਹਿਰੀ)- ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਬੀਤੀ 16 ਜੂਨ ਨੂੰ ਰਾਤ ਨੂੰ ਥਾਣਾ ਸਦਰ ਦੀ ਪੁਲਿਸ ਵੱਲੋਂ ਯੂਥ ਕਾਂਗਰਸੀ ਆਗੂ ਮਿੱਠੂ ਲੱਡਾ ਦੀ ਕੁੱਟ-ਮਾਰ ਦੇ ਮਾਮਲੇ ਦੀ ਮੈਜਿਸਟੇ੍ਰਟੀ ਜਾਂਚ ਦੇ ਹੁਕਮ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਅਲਫਾ ਸੈਂਟਰ ਵਿਚ ਮਾਸਟਰ ਕਾਡਰ ਦੀ ਤਿਆਰੀ ਲਈ ਕਲਾਸਾਂ 21 ਤੋਂ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਅਲਫਾ ਸਟੱਡੀ ਸੈਂਟਰ ਸੁਨਾਮ ਵਿਚ ਇਸ ਵਾਰ ਟੀ.ਈ.ਟੀ. ਪੰਜਾਬ ਵਿਚ 98 ਪ੍ਰਤੀਸ਼ਤ ਨਤੀਜਾ ਰਿਹਾ ਅਤੇ ਮਾਸਟਰ ਕਾਡਰ ਵਿਚ 2016 ਅਤੇ 2017 ਵਿਚ 100 ਪ੍ਰਤੀਸ਼ਤ ਨਤੀਜਾ ਰਿਹਾ, ਜਿਸ ਦੇ ਚੱਲਦਿਆਂ ਪੰਜਾਬ ਤੋਂ ਵਿਦਿਆਰਥੀਆਂ ਦੀ ਮੰਗ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਸ਼ੇਰਪੁਰ, 19 ਜੂਨ (ਦਰਸ਼ਨ ਸਿੰਘ ਖੇੜੀ)- ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਿਖ਼ਲਾਫ਼ ਅਤੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਦੇ ਿਖ਼ਲਾਫ਼ ਅੱਜ ਕਾਂਗਰਸ ਪਾਰਟੀ ਵੱਲੋਂ ਕਾਤਰੋਂ ਚੋਕ ਵਿਖੇ ਸਾਬਕਾ ਵਿਧਾਇਕਾਂ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਮੋਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਹੋਏ ਕਾਰ ਚਾਲਕ ਦੀ ਇਲਾਜ ਦੌਰਾਨ ਮੌਤ

ਸੁਨਾਮ ਊਧਮ ਸਿੰਘ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਸੜਕ ਹਾਦਸੇ ਵਿਚ ਜ਼ਖਮੀ ਹੋਏ ਕਾਰ ਚਾਲਕ ਦੀ ਬੀਤੀ ਕੱਲ੍ਹ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਭੀਖੀ ਦੇ ...

ਪੂਰੀ ਖ਼ਬਰ »

ਮੁਸਲਿਮ ਸਮਾਜ ਤੋਂ ਪਰਿਵਾਰ ਸਮੇਤ ਮੰਗੀ ਮੁਆਫ਼ੀ

ਮਲੇਰਕੋਟਲਾ, 19 ਜੂਨ (ਹਨੀਫ਼ ਥਿੰਦ)- ਹਜ਼ਰਤ ਮੁਹੰਮਦ ਸਾਹਿਬ ਅਤੇ ਉਨ੍ਹਾਂ ਦੀ ਬੇਟੀ ਬੀਬੀ ਫਾਤਮਾ ਪ੍ਰਤੀ ਵਰਤੀ ਗਈ ਅਪਮਾਨਜਨਕ ਸ਼ਬਦਾਵਲੀ ਵਾਲੇ ਸੁਨੇਹੇ ਨੂੰ ਵਾਟਸਐਪ 'ਤੇ ਵਾਇਰਲ ਕਰਨ ਵਾਲੇ ਇਕ ਬਰਤਨ ਭੰਡਾਰ ਦੇ ਮਾਲਕ ਵਿਪਨ ਕੁਮਾਰ ਦੇ ਪੁੱਤਰ ਿਖ਼ਲਾਫ਼ ਮੁਸਲਿਮ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਦੇ ਡਾਇਰੈਕਟਰ ਦੇ ਰਸੂਖਦਾਰ ਡਿਫਾਲਟਰ ਭਤੀਜੇ ਨੂੰ ਭੇਜਿਆ ਜੇਲ੍ਹ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਸਹਿਕਾਰੀ ਖੇਤੀ ਵਿਕਾਸ ਬੈਂਕ ਵੱਲੋਂ ਵੱਡੇ ਡਿਫਾਲਟਰਾਂ ਅਤੇ ਰਸੂਖਦਾਰਾਂ ਤੋਂ ਵਸੂਲੀ ਲਈ ਵਿੱਢੀ ਗਈ ਮੁਹਿੰਮ ਤਹਿਤ ਖੇਤੀ ਵਿਕਾਸ ਬੈਂਕ ਲਹਿਰਾਗਾਗਾ ਦੇ ਇੱਕ ਸਾਬਕਾ ਡਾਇਰੈਕਟਰ ਦੇ ਰਸੂਖਦਾਰ ਭਤੀਜੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਹਾਂਡਾ ਵਲੋਂ ਸ਼ਹਿਰੀ ਪ੍ਰਧਾਨਾਂ ਦੀ ਸੂਚੀ ਜਾਰੀ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਸੰਗਰੂਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸ. ਪਿ੍ਤਪਾਲ ਸਿੰਘ ਹਾਂਡਾ ਵਲੋਂ ਉਤਸੁਕਤਾ ਨਾਲ ਉਡੀਕੀ ਜਾ ਰਹੀ ਜ਼ਿਲੇ੍ਹ ਦੇ ਬਾਕੀ ਰਹਿੰਦੇ ਸ਼ਹਿਰੀ ਪ੍ਰਧਾਨਾਂ ਦੀ ਸੂਚੀ ਨੂੰ ਅੱਜ ਸਥਾਨਕ ...

ਪੂਰੀ ਖ਼ਬਰ »

ਨਗਰ ਪੰਚਾਇਤ ਬਣਾਉਣ ਦੇ ਿਖ਼ਲਾਫ਼ ਮਹਿਲਾਂ ਵਾਸੀਆਂ ਨੇ ਇਤਰਾਜ਼ ਦਰਜ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਮਨਰੇਗਾ ਮਜ਼ਦੂਰਾਂ ਅਤੇ ਨਗਰ ਨਿਵਾਸੀਆਂ ਵਲੋਂ ਪਿੰਡ ਮਹਿਲਾਂ ਚੌਾਕ ਨੂੰ ਨਗਰ ਪੰਚਾਇਤ ਬਣਾਉਣ ਦੇ ਿਖ਼ਲਾਫ਼ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਇੱਕ ਰੋਸ ਰੈਲੀ ਕਰ ਕੇ ਸਥਾਨਕ ਨਗਰ ...

ਪੂਰੀ ਖ਼ਬਰ »

ਟੈਲੀਫ਼ੋਨ ਮੁਲਾਜ਼ਮਾਂ ਨੇ ਕੀਤੀ ਮੀਟਿੰਗ

ਮਲੇਰਕੋਟਲਾ, 19 ਜੂਨ (ਹਨੀਫ਼ ਥਿੰਦ)- ਐਸ.ਸੀ./ਐਸ.ਟੀ. ਇੰਪਲਾਈਜ਼ ਵੈੱਲਫੇਅਰ ਸੇਵਾ ਬੀ.ਐਸ.ਐਨ.ਐਲ. ਪੰਜਾਬ ਸਰਕਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦਰਸ਼ਨ ਦਰਦੀ ਅਤੇ ਭਗਵਾਨ ਦਾਸ ਦੀ ਪ੍ਰਧਾਨਗੀ ਹੇਠ ਸਥਾਨਕ ਵਿਕਰਾਂਤ ਹੋਟਲ ਵਿਖੇ ਹੋਈ | ਮੀਟਿੰਗ ਦੇ ਮੁੱਖ ਮਹਿਮਾਨ ਐਨ.ਡੀ. ...

ਪੂਰੀ ਖ਼ਬਰ »

ਅਲੀਜ਼ਾ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ ਸਨਮਾਨ

ਲਹਿਰਾਗਾਗਾ, 19 ਜੂਨ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੀ ਦਾਖਲਾ ਪ੍ਰੀਖਿਆ ਵਿਚੋਂ ਪੰਜਾਬ ਦੇ ਪਛੜੇ ਇਲਾਕੇ ਲਹਿਰਾਗਾਗਾ ਦੀ ਅਲੀਜ਼ਾ ਪੁੱਤਰੀ ਮਾਸਟਰ ਵਿਜੇ ਕੁਮਾਰ ਨੇ ਦੇਸ਼ ਭਰ ਵਿਚੋਂ ਪਹਿਲਾ ਰੈਂਕ ...

ਪੂਰੀ ਖ਼ਬਰ »

ਗਰਗ ਦਾ ਨਾਵਲ 'ਤੱਤੀ ਰੇਤ' ਲੋਕ ਅਰਪਣ

ਸੰਗਰੂਰ, 19 ਜੂਨ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਪੁਸਤਕ ਲੋਕ ਅਰਪਣ ਸੰਵਾਦ ਅਤੇ ਕਾਵਿ-ਮਹਿਫ਼ਲ ਦੇ ਅੰਤਰਗਤ ਸ਼ਾਨਦਾਰ ਸਮਾਗਮ ਰਚਾਇਆ ਗਿਆ | ਇਸ ਵਿਚ ਪ੍ਰਸਿੱਧ ਗਲਪਕਾਰ ਡਾ. ਰਾਜ ਕੁਮਾਰ ਗਰਗ ਦਾ ਅੱਠਵਾਂ ਨਾਵਲ 'ਤੱਤੀ ਰੇਤ' ਲੋਕ ਅਰਪਣ ...

ਪੂਰੀ ਖ਼ਬਰ »

ਸਰਕਾਰੀ ਰਣਬੀਰ ਕਾਲਜ ਦੇ ਚੌਗਿਰਦੇ 'ਚ ਬਣ ਰਿਹਾ ਕੂੜੇ ਦਾ ਡੰਪ ਚੜਿ੍ਹਆ ਵਿਵਾਦ ਦੀ ਭੇਟ

ਸੰਗਰੂਰ, 19 ਜੂਨ (ਦਮਨਜੀਤ ਸਿੰਘ)- ਸਰਕਾਰੀ ਰਣਬੀਰ ਕਾਲਜ ਦੇ ਖੇਡ ਮੈਦਾਨ ਅੰਦਰ ਉਸਾਰੇ ਜਾ ਰਹੇ ਅਣਅਧਿਕਾਰਤ ਕੂੜੇ ਦੇ ਡੰਪ ਦਾ ਪਿਛਲੇ ਲਗਪਗ 1 ਹਫ਼ਤੇ ਤੋਂ ਛਿੜਿਆ ਵਿਵਾਦ ਅੱਜ ਉਸ ਸਮੇਂ ਸ਼ਾਂਤ ਹੋ ਗਿਆ ਜਦੋਂ ਐਸ.ਡੀ.ਐਮ ਸੰਗਰੂਰ ਸ੍ਰੀ ਅਵਿਕੇਸ ਗੁਪਤਾ ਵਲੋਂ ਸ਼ਹਿਰ ਦੇ ...

ਪੂਰੀ ਖ਼ਬਰ »

ਲੋਕ ਕਾਂਗਰਸ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ-ਢੀਂਡਸਾ

ਜਖੇਪਲ, 19 ਜੂਨ (ਮੇਜਰ ਸਿੰਘ ਜਖੇਪਲ) - ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਗੰਢੂਆਂ ਵਿਖੇ ਨਵ ਨਿਯੁਕਤ ਪਾਰਟੀ ਅਹੁਦੇਦਾਰਾਂ ਦੇ ਸਨਮਾਨ ਸਮਾਰੋਹ ਦੌਰਾਨ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੇ ਇਕ ਸਾਲ ਦੇ ਕਾਰਜਕਾਲ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੁਢਲਾਡਾ ਦਾ ਪੰਜਾਬੀ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ ਪਹਿਲੇ ਸੱਤ ਸਥਾਨਾਂ 'ਤੇ ਕਬਜ਼ਾ

ਚੀਮਾ ਮੰਡੀ, 19 ਜੂਨ (ਦਲਜੀਤ ਸਿੰਘ ਮੱਕੜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਐਮ.ਲਿਬ ਸਾਇੰਸ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਲਾਇਬਰੇਰੀ ਅਤੇ ਸੂਚਨਾ ਵਿਭਾਗ ਦੇ ਮੁਖੀ ਹਰਵਿੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »

ਅਮਰਨਾਥ ਲੰਗਰਾਂ ਲਈ 11 ਟਰੱਕ ਰਵਾਨਾ ਕੀਤੇ

ਅਹਿਮਦਗੜ੍ਹ, 19 ਜੂਨ (ਰਣਧੀਰ ਸਿੰਘ ਮਹੋਲੀ, ਰਵਿੰਦਰ ਪੁਰੀ) - ਸ੍ਰੀ ਲੰਗਰ ਕਮੇਟੀ ਹਨੂਮਾਨ ਮੰਦਰ ਮਾਲੇਰਕੋਟਲਾ ਵਲੋਂ ਬਰਾਂਚ ਅਹਿਮਦਗੜ੍ਹ ਦੇ ਸਹਿਯੋਗ ਨਾਲ ਸ਼੍ਰੀ ਅਮਰਨਾਥ ਵਿਖੇ ਯਾਤਰੂਆਂ ਦੇ ਲਈ ਲਗਾਏ ਜਾ ਰਹੇ ਲੰਗਰ ਲਈ 11 ਟਰੱਕ ਰਵਾਨਾ ਕੀਤੇ ਗਏ | ਟਰੱਕਾਂ ਨੂੰ ...

ਪੂਰੀ ਖ਼ਬਰ »

ਝੋਨੇ ਲਈ ਨਿਰੰਤਰ ਬਿਜਲੀ ਦੇਣ ਦੀ ਮੰਗ

ਮੂਲੋਵਾਲ, 19 ਜੂਨ (ਰਤਨ ਭੰਡਾਰੀ) - ਕਿਸਾਨ ਮੁਕਤੀ ਮੋਰਚਾ ਦੀ ਅਹਿਮ ਮੀਟਿੰਗ ਮਾਸਟਰ ਕਿਰਪਾਲ ਸਿੰਘ ਰਾਜੋਮਾਜਰਾ ਦੀ ਪ੍ਰਧਾਨਗੀ ਹੇਠ ਪਿੰਡ ਮੂਲੋਵਾਲ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਪੈੱ੍ਰਸ ਨੂੰ ਜਾਰੀ ਕਰਦਿਆਂ ਸੂਬਾ ਪ੍ਰਧਾਨ ਕਿਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਸਿਲਾਈ ਦੀ ਸਿਖਲਾਈ ਲੈ ਚੁੱਕੀਆਂ ਲੜਕੀਆਂ ਨੰੂ ਬਲਾਕ ਕਾਂਗਰਸ ਪ੍ਰਧਾਨ ਨੇ ਵੰਡੇ ਸਰਟੀਫਿਕੇਟ

ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਤ ਲੌਾਗੋਵਾਲ ਸੋਸ਼ਲ ਵੈੱਲਫੇਅਰ ਸੁਸਾਇਟੀ ਸੰਗਰੂਰ ਵੱਲੋਂ ਸੋਸਵਾ ਦੀ ਵਿੱਤੀ ਮਦਦ ਨਾਲ ਪਿੰਡ ਘਾਬਦਾਂ (ਸੰਗਰੂਰ) ਵਿਖੇ ਗ਼ਰੀਬ ਲੜਕੀਆਂ, ਔਰਤਾਂ ਲਈ ਚਲਾਏ ਜਾ ਰਹੇ ਮੁਫ਼ਤ ਸਿਲਾਈ ਕਟਾਈ ਕੇਂਦਰ ਵਿਚ ਸਿਖਲਾਈ ਪੂਰੀ ਕਰ ਚੁੱਕੀਆਂ 25 ਲੜਕੀਆਂ ਨੂੰ ਸਰਟੀਫਿਕੇਟ ਅਤੇ ਸਿਲਾਈ ਮਸ਼ੀਨਾਂ ਵੰਡਣ ਸਬੰਧੀ ਸਮਾਗਮ ਦਾ ਆਯੋਜਨ ਸੁਸਾਇਟੀ ਦੇ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਬਾਲ ਭਲਾਈ ਕਮੇਟੀ ਸੰਗਰੂਰ ਪਰਮਿੰਦਰ ਕੁਮਾਰ ਲੌਾਗੋਵਾਲ ਸਟੇਟ ਐਵਾਰਡੀ ਦੀ ਅਗਵਾਈ ਵਿਚ ਸ਼ਿਵ ਮੰਦਰ ਕਮੇਟੀ ਘਾਬਦਾਂ ਦੇ ਸਹਿਯੋਗ ਨਾਲ ਕੀਤਾ ਗਿਆ | ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇਸ ਸਮਾਗਮ ਵਿਚ ਬਲਾਕ ਕਾਂਗਰਸ ਸੰਗਰੂਰ ਦੇ ਪ੍ਰਧਾਨ ਸ੍ਰੀ ਪਰਮਿੰਦਰ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਪ੍ਰਧਾਨਗੀ ਠੇਕੇਦਾਰ ਗੁਰਜੰਟ ਸਿੰਘ ਘਾਬਦਾਂ ਨੇ ਕੀਤੀ | ਸਮਾਗਮ ਦੌਰਾਨ ਕੇਂਦਰ ਦੇ ਪ੍ਰੋਜੈਕਟ ਕੋਆਰਡੀਨੇਟਰ ਕੇਵਲ ਕਿ੍ਸ਼ਨ ਸ਼ਰਮਾ ਨੇ ਕੇਂਦਰ ਵਿਚ ਕਰਵਾਈਆਂ ਜਾਂਦੀਆਂ ਸਿਖਲਾਈ ਨਾਲ ਸਬੰਧਿਤ ਕਿਰਿਆਵਾਂ ਤੇ ਚਾਨਣਾ ਪਾਇਆ | ਸਿਖਲਾਈ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਦੀ ਤਰਫੋ ਅਮਨਦੀਪ ਕੌਰ ਨੇ ਕੇਂਦਰ ਦੀ ਸਮੁੱਚੀ ਰਿਪੋਰਟ ਪੇਸ਼ ਕੀਤੀ | ਸੁਸਾਇਟੀ ਦੇ ਪ੍ਰਧਾਨ ਪਰਮਿੰਦਰ ਕੁਮਾਰ ਲੌਾਗੋਵਾਲ ਨੇ ਸੁਸਾਇਟੀ ਵਲੋਂ ਕੀਤੀਆਂ ਜਾਂਦੀਆਂ ਸਮਾਜ ਸੇਵੀ ਗਤੀਵਿਧੀਆਂ ਤੇ ਚਾਨਣਾ ਪਾਇਆ | ਇਸ ਮੌਕੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ, ਸਰਟੀਫਿਕੇਟਾਂ ਦੀ ਵੰਡ, ਪਰਮਿੰਦਰ ਸ਼ਰਮਾ, ਠੇਕੇਦਾਰ ਗੁਰਜੰਟ ਸਿੰਘ ਘਾਬਦਾਂ, ਗੁਰਜੰਟ ਕੁਲਾਰਾਂ, ਲੈਕ. ਰਣਬੀਰ ਸਕਰੌਦੀ, ਨਰਾਇਣ ਦਾਸ, ਦਰਸ਼ਨ ਦਾਸ ਨੇ ਸਾਂਝੇ ਤੌਰ ਤੇ ਕੀਤੀ | ਇਸ ਮੌਕੇ ਤਰਸੇਮ ਚੰਦ ਪ੍ਰਧਾਨ ਮੰਦਰ ਕਮੇਟੀ, ਮੇਘ ਰਾਜ, ਜਗਦੀਸ ਰਾਮ, ਸ਼ਿੰਗਾਰਾ ਸਿੰਘ, ਕੁਲਦੀਪ ਸਿੰਘ, ਰਾਮ ਸਿੰਘ, ਪੰਡਤ ਭਰਪੂਰ ਚੰਦ, ਪ੍ਰਦੀਪ ਕੁਮਾਰ ਇੰਸਪੈਕਟਰ ਤੇ ਹੋਰ ਸਮਾਜ ਸੇਵੀ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਹੜ੍ਹਾਂ ਦੇ ਅਗਾਊਂ ਪ੍ਰਬੰਧਾਂ 'ਚ ਢਿੱਲ 'ਤੇ ਲੋਕ ਚਿੰਤਤ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)-ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਹਰ ਸਾਲ ਮਾਨਸੂਨ ਦੇ ਮੌਸਮ ਤੋਂ ਪਹਿਲਾਂ ਹੜ੍ਹਾਂ ਦੇ ਸੰਭਾਵੀ ਖ਼ਤਰਿਆਂ ਨੂੰ ਭਾਂਪਦਿਆਂ ਡਰੇਨਾਂ ਅਤੇ ਨਾਲਿਆਂ ਦੀ ਸਫ਼ਾਈ ਦੇ ਨਾਂਅ ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾਂਦੇ ...

ਪੂਰੀ ਖ਼ਬਰ »

ਸੰਗਰੂਰ ਦੀ ਟੀਮ ਸ਼ਤਰੰਜ 'ਚ ਬਣੀ ਸੂਬਾ ਚੈਪੀਅਨ

ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਸੰਗਰੂਰ ਸ਼ਤਰੰਜ ਐਸੋਸੀਏਸ਼ਨ ਵਲੋਂ ਪੰਜਾਬ ਸਟੇਟ ਸ਼ਤਰੰਜ ਚੈਂਪੀਅਨਸ਼ਿਪ ਸਥਾਨਕ ਡੀ.ਐਫ.ਸੀ. ਹੋਟਲ ਸੰਗਰੂਰ ਵਿਖੇ ਕਰਵਾਈ ਗਈ | ਜਿਸ ਵਿਚ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਵਿਚੋਂ 33 ਟੀਮਾਂ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX