ਧੂਰੀ, 19 ਜੂਨ (ਸੰਜੇ ਲਹਿਰੀ)- ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਬੀਤੀ 16 ਜੂਨ ਨੂੰ ਰਾਤ ਨੂੰ ਥਾਣਾ ਸਦਰ ਦੀ ਪੁਲਿਸ ਵੱਲੋਂ ਯੂਥ ਕਾਂਗਰਸੀ ਆਗੂ ਮਿੱਠੂ ਲੱਡਾ ਦੀ ਕੁੱਟ-ਮਾਰ ਦੇ ਮਾਮਲੇ ਦੀ ਮੈਜਿਸਟੇ੍ਰਟੀ ਜਾਂਚ ਦੇ ਹੁਕਮ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ...
ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਅਲਫਾ ਸਟੱਡੀ ਸੈਂਟਰ ਸੁਨਾਮ ਵਿਚ ਇਸ ਵਾਰ ਟੀ.ਈ.ਟੀ. ਪੰਜਾਬ ਵਿਚ 98 ਪ੍ਰਤੀਸ਼ਤ ਨਤੀਜਾ ਰਿਹਾ ਅਤੇ ਮਾਸਟਰ ਕਾਡਰ ਵਿਚ 2016 ਅਤੇ 2017 ਵਿਚ 100 ਪ੍ਰਤੀਸ਼ਤ ਨਤੀਜਾ ਰਿਹਾ, ਜਿਸ ਦੇ ਚੱਲਦਿਆਂ ਪੰਜਾਬ ਤੋਂ ਵਿਦਿਆਰਥੀਆਂ ਦੀ ਮੰਗ ...
ਸ਼ੇਰਪੁਰ, 19 ਜੂਨ (ਦਰਸ਼ਨ ਸਿੰਘ ਖੇੜੀ)- ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਿਖ਼ਲਾਫ਼ ਅਤੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਦੇ ਿਖ਼ਲਾਫ਼ ਅੱਜ ਕਾਂਗਰਸ ਪਾਰਟੀ ਵੱਲੋਂ ਕਾਤਰੋਂ ਚੋਕ ਵਿਖੇ ਸਾਬਕਾ ਵਿਧਾਇਕਾਂ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਮੋਦੀ ...
ਸੁਨਾਮ ਊਧਮ ਸਿੰਘ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਸੜਕ ਹਾਦਸੇ ਵਿਚ ਜ਼ਖਮੀ ਹੋਏ ਕਾਰ ਚਾਲਕ ਦੀ ਬੀਤੀ ਕੱਲ੍ਹ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਭੀਖੀ ਦੇ ...
ਮਲੇਰਕੋਟਲਾ, 19 ਜੂਨ (ਹਨੀਫ਼ ਥਿੰਦ)- ਹਜ਼ਰਤ ਮੁਹੰਮਦ ਸਾਹਿਬ ਅਤੇ ਉਨ੍ਹਾਂ ਦੀ ਬੇਟੀ ਬੀਬੀ ਫਾਤਮਾ ਪ੍ਰਤੀ ਵਰਤੀ ਗਈ ਅਪਮਾਨਜਨਕ ਸ਼ਬਦਾਵਲੀ ਵਾਲੇ ਸੁਨੇਹੇ ਨੂੰ ਵਾਟਸਐਪ 'ਤੇ ਵਾਇਰਲ ਕਰਨ ਵਾਲੇ ਇਕ ਬਰਤਨ ਭੰਡਾਰ ਦੇ ਮਾਲਕ ਵਿਪਨ ਕੁਮਾਰ ਦੇ ਪੁੱਤਰ ਿਖ਼ਲਾਫ਼ ਮੁਸਲਿਮ ...
ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਸਹਿਕਾਰੀ ਖੇਤੀ ਵਿਕਾਸ ਬੈਂਕ ਵੱਲੋਂ ਵੱਡੇ ਡਿਫਾਲਟਰਾਂ ਅਤੇ ਰਸੂਖਦਾਰਾਂ ਤੋਂ ਵਸੂਲੀ ਲਈ ਵਿੱਢੀ ਗਈ ਮੁਹਿੰਮ ਤਹਿਤ ਖੇਤੀ ਵਿਕਾਸ ਬੈਂਕ ਲਹਿਰਾਗਾਗਾ ਦੇ ਇੱਕ ਸਾਬਕਾ ਡਾਇਰੈਕਟਰ ਦੇ ਰਸੂਖਦਾਰ ਭਤੀਜੇ ...
ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਸੰਗਰੂਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸ. ਪਿ੍ਤਪਾਲ ਸਿੰਘ ਹਾਂਡਾ ਵਲੋਂ ਉਤਸੁਕਤਾ ਨਾਲ ਉਡੀਕੀ ਜਾ ਰਹੀ ਜ਼ਿਲੇ੍ਹ ਦੇ ਬਾਕੀ ਰਹਿੰਦੇ ਸ਼ਹਿਰੀ ਪ੍ਰਧਾਨਾਂ ਦੀ ਸੂਚੀ ਨੂੰ ਅੱਜ ਸਥਾਨਕ ...
ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਮਨਰੇਗਾ ਮਜ਼ਦੂਰਾਂ ਅਤੇ ਨਗਰ ਨਿਵਾਸੀਆਂ ਵਲੋਂ ਪਿੰਡ ਮਹਿਲਾਂ ਚੌਾਕ ਨੂੰ ਨਗਰ ਪੰਚਾਇਤ ਬਣਾਉਣ ਦੇ ਿਖ਼ਲਾਫ਼ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਇੱਕ ਰੋਸ ਰੈਲੀ ਕਰ ਕੇ ਸਥਾਨਕ ਨਗਰ ...
ਮਲੇਰਕੋਟਲਾ, 19 ਜੂਨ (ਹਨੀਫ਼ ਥਿੰਦ)- ਐਸ.ਸੀ./ਐਸ.ਟੀ. ਇੰਪਲਾਈਜ਼ ਵੈੱਲਫੇਅਰ ਸੇਵਾ ਬੀ.ਐਸ.ਐਨ.ਐਲ. ਪੰਜਾਬ ਸਰਕਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦਰਸ਼ਨ ਦਰਦੀ ਅਤੇ ਭਗਵਾਨ ਦਾਸ ਦੀ ਪ੍ਰਧਾਨਗੀ ਹੇਠ ਸਥਾਨਕ ਵਿਕਰਾਂਤ ਹੋਟਲ ਵਿਖੇ ਹੋਈ | ਮੀਟਿੰਗ ਦੇ ਮੁੱਖ ਮਹਿਮਾਨ ਐਨ.ਡੀ. ...
ਲਹਿਰਾਗਾਗਾ, 19 ਜੂਨ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੀ ਦਾਖਲਾ ਪ੍ਰੀਖਿਆ ਵਿਚੋਂ ਪੰਜਾਬ ਦੇ ਪਛੜੇ ਇਲਾਕੇ ਲਹਿਰਾਗਾਗਾ ਦੀ ਅਲੀਜ਼ਾ ਪੁੱਤਰੀ ਮਾਸਟਰ ਵਿਜੇ ਕੁਮਾਰ ਨੇ ਦੇਸ਼ ਭਰ ਵਿਚੋਂ ਪਹਿਲਾ ਰੈਂਕ ...
ਸੰਗਰੂਰ, 19 ਜੂਨ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਪੁਸਤਕ ਲੋਕ ਅਰਪਣ ਸੰਵਾਦ ਅਤੇ ਕਾਵਿ-ਮਹਿਫ਼ਲ ਦੇ ਅੰਤਰਗਤ ਸ਼ਾਨਦਾਰ ਸਮਾਗਮ ਰਚਾਇਆ ਗਿਆ | ਇਸ ਵਿਚ ਪ੍ਰਸਿੱਧ ਗਲਪਕਾਰ ਡਾ. ਰਾਜ ਕੁਮਾਰ ਗਰਗ ਦਾ ਅੱਠਵਾਂ ਨਾਵਲ 'ਤੱਤੀ ਰੇਤ' ਲੋਕ ਅਰਪਣ ...
ਸੰਗਰੂਰ, 19 ਜੂਨ (ਦਮਨਜੀਤ ਸਿੰਘ)- ਸਰਕਾਰੀ ਰਣਬੀਰ ਕਾਲਜ ਦੇ ਖੇਡ ਮੈਦਾਨ ਅੰਦਰ ਉਸਾਰੇ ਜਾ ਰਹੇ ਅਣਅਧਿਕਾਰਤ ਕੂੜੇ ਦੇ ਡੰਪ ਦਾ ਪਿਛਲੇ ਲਗਪਗ 1 ਹਫ਼ਤੇ ਤੋਂ ਛਿੜਿਆ ਵਿਵਾਦ ਅੱਜ ਉਸ ਸਮੇਂ ਸ਼ਾਂਤ ਹੋ ਗਿਆ ਜਦੋਂ ਐਸ.ਡੀ.ਐਮ ਸੰਗਰੂਰ ਸ੍ਰੀ ਅਵਿਕੇਸ ਗੁਪਤਾ ਵਲੋਂ ਸ਼ਹਿਰ ਦੇ ...
ਜਖੇਪਲ, 19 ਜੂਨ (ਮੇਜਰ ਸਿੰਘ ਜਖੇਪਲ) - ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਗੰਢੂਆਂ ਵਿਖੇ ਨਵ ਨਿਯੁਕਤ ਪਾਰਟੀ ਅਹੁਦੇਦਾਰਾਂ ਦੇ ਸਨਮਾਨ ਸਮਾਰੋਹ ਦੌਰਾਨ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੇ ਇਕ ਸਾਲ ਦੇ ਕਾਰਜਕਾਲ ...
ਚੀਮਾ ਮੰਡੀ, 19 ਜੂਨ (ਦਲਜੀਤ ਸਿੰਘ ਮੱਕੜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਐਮ.ਲਿਬ ਸਾਇੰਸ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਲਾਇਬਰੇਰੀ ਅਤੇ ਸੂਚਨਾ ਵਿਭਾਗ ਦੇ ਮੁਖੀ ਹਰਵਿੰਦਰਜੀਤ ਸਿੰਘ ਨੇ ...
ਅਹਿਮਦਗੜ੍ਹ, 19 ਜੂਨ (ਰਣਧੀਰ ਸਿੰਘ ਮਹੋਲੀ, ਰਵਿੰਦਰ ਪੁਰੀ) - ਸ੍ਰੀ ਲੰਗਰ ਕਮੇਟੀ ਹਨੂਮਾਨ ਮੰਦਰ ਮਾਲੇਰਕੋਟਲਾ ਵਲੋਂ ਬਰਾਂਚ ਅਹਿਮਦਗੜ੍ਹ ਦੇ ਸਹਿਯੋਗ ਨਾਲ ਸ਼੍ਰੀ ਅਮਰਨਾਥ ਵਿਖੇ ਯਾਤਰੂਆਂ ਦੇ ਲਈ ਲਗਾਏ ਜਾ ਰਹੇ ਲੰਗਰ ਲਈ 11 ਟਰੱਕ ਰਵਾਨਾ ਕੀਤੇ ਗਏ | ਟਰੱਕਾਂ ਨੂੰ ...
ਮੂਲੋਵਾਲ, 19 ਜੂਨ (ਰਤਨ ਭੰਡਾਰੀ) - ਕਿਸਾਨ ਮੁਕਤੀ ਮੋਰਚਾ ਦੀ ਅਹਿਮ ਮੀਟਿੰਗ ਮਾਸਟਰ ਕਿਰਪਾਲ ਸਿੰਘ ਰਾਜੋਮਾਜਰਾ ਦੀ ਪ੍ਰਧਾਨਗੀ ਹੇਠ ਪਿੰਡ ਮੂਲੋਵਾਲ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਪੈੱ੍ਰਸ ਨੂੰ ਜਾਰੀ ਕਰਦਿਆਂ ਸੂਬਾ ਪ੍ਰਧਾਨ ਕਿਰਪਾਲ ਸਿੰਘ ਨੇ ਦੱਸਿਆ ਕਿ ...
ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਸੁਪਰੀਮ ਕੋਰਟ ਨੇ ਸਾਰੀ ਉਮਰ ਜ਼ੇਲ੍ਹ 'ਚ ਰਹਿਣ ਦਾ ਹੁਕਮ ਸੁਣਾ ਦਿੱਤਾ | ਜ਼ੇਲ 'ਚ ਰਹਿਣ ਤੋਂ ਬਾਅਦ ਉਸ ਦੀ ਪਤਨੀ ਸੁਖਵਿੰਦਰ ਕੌਰ ਨੇ 2 ਲੜਕਿਆਂ ਤੇ 2 ਲੜਕੀਆਂ ਦਾ ਪਾਲਣ ਪੌਸ਼ਣ ਕੀਤਾ, ਜਿਸ ਨੇ ਉਨ੍ਹਾਂ ਦਾ ਵਿਆਹ ਵੀ ਕੀਤਾ, ਪਰ ਉਹ ਕਿਸੇ ਵੀ ਬੱਚੇ ਦੇ ਵਿਆਹ ਸਮਾਗਮ 'ਚ ਹਿੱਸਾ ਨਹੀਂ ਲੈ ਸਕੇ | ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਜਦੋਂ ਉਹ ਜ਼ੇਲ 'ਚ ਸਨ ਤਾਂ ਉਨ੍ਹਾਂ ਦੀ 1 ਜਵਾਨ ਲੜਕੀ ਤੇ 3 ਭਰਾਵਾਂ ਦੀ ਮੌਤ ਹੋ ਗਈ, ਪਰ ਉਹ ਉਨ੍ਹਾਂ ਦੇ ਅੰਤਿਮ ਸੰਸਕਾਰ ਤੇ ਅੰਤਿਮ ਅਰਦਾਸ 'ਚ ਵੀ ਸ਼ਾਮਿਲ ਨਾ ਹੋ ਸਕਿਆ | ਹੋਰ ਤਾਂ ਹੋਰ ਉਨ੍ਹਾਂ ਦੇ ਪੋਤੇ-ਪੋਤੀਆਂ ਏਨੇ ਵੱਡੇ ਹੋ ਗਏ ਹਨ ਕਿ ਉਸ ਨੂੰ ਇੰਝ ਲੱਗ ਰਿਹਾ ਹੈ ਕਿ ਉਹ ਉਸ ਦੇ ਆਪਣੇ ਬੱਚੇ ਹੀ ਹਨ ਕਿਉਂਕਿ ਉਹ ਆਪਣੇ ਬੱਚਿਆਂ ਨੂੰ ਛੋਟੀ ਉਮਰ 'ਚ ਹੀ ਛੱਡ ਕੇ ਜ਼ੇਲ ਚਲੇ ਗਏ ਸਨ | ਉਨ੍ਹਾਂ ਕਿਹਾ ਕਿ ਉਸ ਦੀ ਪਤਨੀ ਨੇ ਬੱਚਿਆਂ ਦਾ ਪਾਲਣ ਪੋਸ਼ਣ ਬੜੀ ਮੁਸ਼ਕਿਲ ਨਾਲ ਕੀਤਾ | ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਮੂੰਵਾਲੀਆ ਦੇ ਯੂ.ਪੀ. ਸਰਕਾਰ 'ਚ ਜ਼ੇਲ ਮੰਤਰੀ ਬਣਨ ਦੇ 6 ਮਹੀਨੇ ਬਾਅਦ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਕੇ.ਟੀ.ਐਸ. ਤੁਲਸੀ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਮੈਨੂੰ ਰਿਹਾਅ ਕਰਨ ਦੀ ਕਰਵਾਈ ਆਰੰਭੀ ਗਈ ਤੇ ਮੈਨੂੰ ਨਵੀਂ ਜ਼ਿੰਦਗੀ ਮਿਲੀ | ਉਨ੍ਹਾਂ ਕਿਹਾ ਕਿ ਮੈਨੂੰ ਹੁਣ ਤੱਕ ਸਿੱਖ ਰਿਲੀਫ਼ ਇੰਗਲੈਂਡ ਦੇ ਬਲਵੀਰ ਸਿੰਘ ਬੈਂਸ ਨੇ 2.50 ਲੱਖ ਰੁਪਏ ਘਰ ਲੈਣ ਲਈ ਦਿੱਤੇ | ਇਸ ਤੋਂ ਇਲਾਵਾ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਪਰਜੀਤ ਸਿੰਘ ਰਾਣਾ ਤੇ ਸ਼ੋ੍ਰਮਣੀ ਕਮੇਟੀ ਵੱਲੋਂ ਵੀ ਮਾਲੀ ਸਹਾਇਤਾ ਮਿਲੀ ਹੈ | ਉਨ੍ਹਾਂ ਕਿਹਾ ਕਿ ਸ. ਰਾਮੂੰਵਾਲੀਆਂ ਨੇ ਵੀ ਉਨ੍ਹਾਂ ਨੂੰ ਜ਼ੇਲ੍ਹ 'ਚੋਂ ਰਿਹਾਅ ਕਰਵਾਉਣ ਤੋਂ ਲੈ ਕੇ ਬੇਅੰਤ ਮਾਲੀ ਸਹਾਇਤਾ ਦਿਵਾਈ ਹੈ ਤੇ ਅੱਜ ਵੀ 55 ਹਜ਼ਾਰ ਰੁਪਏ ਦੀ ਸਹਾਇਤਾ ਮਿਲੀ ਹੈ, ਜੋ ਤਰਲੋਚਣ ਸਿੰਘ ਸਰਪੰਚ ਲਲਤੋਂ, ਜੈਦੀਪ ਸਿੰਘ ਤੇ ਜੋਗਿੰਦਰ ਸਿੰਘ ਮੀਰੀ ਪੀਰੀ ਨੇ ਕੀਤੀ ਹੈ |
ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਤ ਲੌਾਗੋਵਾਲ ਸੋਸ਼ਲ ਵੈੱਲਫੇਅਰ ਸੁਸਾਇਟੀ ਸੰਗਰੂਰ ਵੱਲੋਂ ਸੋਸਵਾ ਦੀ ਵਿੱਤੀ ਮਦਦ ਨਾਲ ਪਿੰਡ ਘਾਬਦਾਂ (ਸੰਗਰੂਰ) ਵਿਖੇ ਗ਼ਰੀਬ ਲੜਕੀਆਂ, ਔਰਤਾਂ ਲਈ ਚਲਾਏ ਜਾ ਰਹੇ ਮੁਫ਼ਤ ਸਿਲਾਈ ਕਟਾਈ ਕੇਂਦਰ ਵਿਚ ...
ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)-ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਹਰ ਸਾਲ ਮਾਨਸੂਨ ਦੇ ਮੌਸਮ ਤੋਂ ਪਹਿਲਾਂ ਹੜ੍ਹਾਂ ਦੇ ਸੰਭਾਵੀ ਖ਼ਤਰਿਆਂ ਨੂੰ ਭਾਂਪਦਿਆਂ ਡਰੇਨਾਂ ਅਤੇ ਨਾਲਿਆਂ ਦੀ ਸਫ਼ਾਈ ਦੇ ਨਾਂਅ ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾਂਦੇ ...
ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਸੰਗਰੂਰ ਸ਼ਤਰੰਜ ਐਸੋਸੀਏਸ਼ਨ ਵਲੋਂ ਪੰਜਾਬ ਸਟੇਟ ਸ਼ਤਰੰਜ ਚੈਂਪੀਅਨਸ਼ਿਪ ਸਥਾਨਕ ਡੀ.ਐਫ.ਸੀ. ਹੋਟਲ ਸੰਗਰੂਰ ਵਿਖੇ ਕਰਵਾਈ ਗਈ | ਜਿਸ ਵਿਚ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਵਿਚੋਂ 33 ਟੀਮਾਂ ਨੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX