ਤਾਜਾ ਖ਼ਬਰਾਂ


ਮੀਂਹ ਕਾਰਨ ਪਾਣੀ 'ਚ ਡੁੱਬੀਆਂ ਕਣਕਾਂ
. . .  5 minutes ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ 'ਚ ਕੱਲ੍ਹ ਤੋਂ ਰੁਕ-ਰੁਕ ਕੇ ਹੋ ਰਹੀ ਬਾਰਸ਼ ਤੋਂ ਬਾਅਦ ਅੱਜ ਸਵੇਰੇ ਤੇਜ਼ ਬਾਰਸ਼ ਹੋਣ ਕਾਰਨ ਸਰਹੱਦੀ ਖੇਤਰ 'ਚ ਕਈ ਜਗ੍ਹਾ ਅਤੇ ਨੀਵੇਂ ਖੇਤਾਂ 'ਚ ਕਣਕਾਂ ਪਾਣੀ 'ਚ ਡੁੱਬ ਗਈਆਂ ...
ਹਿਮਾਚਲ ਪ੍ਰਦੇਸ਼: ਕੁੱਲੂ ਅਤੇ ਮਨਾਲੀ 'ਚ ਹੋਈ ਭਾਰੀ ਬਰਫ਼ਬਾਰੀ
. . .  18 minutes ago
ਸ਼ਿਮਲਾ, 13 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਅਤੇ ਮਨਾਲੀ 'ਚ ਭਾਰੀ ਬਰਫ਼ਬਾਰੀ ਹੋਈ ਹੈ। ਬਰਫ਼ਬਾਰੀ ਦਾ ਇੱਕ ਵੀਡੀਓ ਸਾਹਮਣੇ ਆਇਆ...
ਲਗਾਤਾਰ ਹੋ ਰਹੀ ਕਣ -ਮਿਣ ਅਤੇ ਤੇਜ ਹਵਾਵਾਂ ਚੱਲਣ ਕਾਰਨ ਠੰਢ 'ਚ ਹੋਇਆ ਭਾਰੀ ਵਾਧਾ
. . .  59 minutes ago
ਸੁਲਤਾਨਪੁਰ ਲੋਧੀ, 13 ਦਸੰਬਰ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ -ਪਾਸ ਇਲਾਕਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ...
ਭਾਰਤੀ ਪਹੁੰਚੀ ਇੰਡੋਨੇਸ਼ੀਆ ਦੀ ਵਿਦੇਸ਼ ਮੰਤਰੀ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਇੰਡੋਨੇਸ਼ੀਆ ਦੇ ਵਿਦੇਸ਼ ਮੰਤਰੀ ਰੇਟਨੋ ਐਲ.ਪੀ ਮਾਰਸੂਦੀ ਭਾਰਤ ਪਹੁੰਚ ਗਏ ...
ਅੱਜ ਦਾ ਵਿਚਾਰ
. . .  about 1 hour ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਸੰਗਰੂਰ

ਡੀ.ਸੀ. ਵੱਲੋਂ ਕਾਂਗਰਸੀ ਆਗੂ ਮਿੱਠੂ ਲੱਡਾ ਦੀ ਕੁੱਟਮਾਰ ਦੀ ਘਟਨਾ ਦੇ ਮੈਜਿਟਰੇਟੀ ਜਾਂਚ ਦੇ ਆਦੇਸ਼

ਧੂਰੀ, 19 ਜੂਨ (ਸੰਜੇ ਲਹਿਰੀ)- ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਬੀਤੀ 16 ਜੂਨ ਨੂੰ ਰਾਤ ਨੂੰ ਥਾਣਾ ਸਦਰ ਦੀ ਪੁਲਿਸ ਵੱਲੋਂ ਯੂਥ ਕਾਂਗਰਸੀ ਆਗੂ ਮਿੱਠੂ ਲੱਡਾ ਦੀ ਕੁੱਟ-ਮਾਰ ਦੇ ਮਾਮਲੇ ਦੀ ਮੈਜਿਸਟੇ੍ਰਟੀ ਜਾਂਚ ਦੇ ਹੁਕਮ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਅਲਫਾ ਸੈਂਟਰ ਵਿਚ ਮਾਸਟਰ ਕਾਡਰ ਦੀ ਤਿਆਰੀ ਲਈ ਕਲਾਸਾਂ 21 ਤੋਂ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਅਲਫਾ ਸਟੱਡੀ ਸੈਂਟਰ ਸੁਨਾਮ ਵਿਚ ਇਸ ਵਾਰ ਟੀ.ਈ.ਟੀ. ਪੰਜਾਬ ਵਿਚ 98 ਪ੍ਰਤੀਸ਼ਤ ਨਤੀਜਾ ਰਿਹਾ ਅਤੇ ਮਾਸਟਰ ਕਾਡਰ ਵਿਚ 2016 ਅਤੇ 2017 ਵਿਚ 100 ਪ੍ਰਤੀਸ਼ਤ ਨਤੀਜਾ ਰਿਹਾ, ਜਿਸ ਦੇ ਚੱਲਦਿਆਂ ਪੰਜਾਬ ਤੋਂ ਵਿਦਿਆਰਥੀਆਂ ਦੀ ਮੰਗ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਸ਼ੇਰਪੁਰ, 19 ਜੂਨ (ਦਰਸ਼ਨ ਸਿੰਘ ਖੇੜੀ)- ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਿਖ਼ਲਾਫ਼ ਅਤੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਦੇ ਿਖ਼ਲਾਫ਼ ਅੱਜ ਕਾਂਗਰਸ ਪਾਰਟੀ ਵੱਲੋਂ ਕਾਤਰੋਂ ਚੋਕ ਵਿਖੇ ਸਾਬਕਾ ਵਿਧਾਇਕਾਂ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਮੋਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਹੋਏ ਕਾਰ ਚਾਲਕ ਦੀ ਇਲਾਜ ਦੌਰਾਨ ਮੌਤ

ਸੁਨਾਮ ਊਧਮ ਸਿੰਘ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਸੜਕ ਹਾਦਸੇ ਵਿਚ ਜ਼ਖਮੀ ਹੋਏ ਕਾਰ ਚਾਲਕ ਦੀ ਬੀਤੀ ਕੱਲ੍ਹ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਭੀਖੀ ਦੇ ...

ਪੂਰੀ ਖ਼ਬਰ »

ਮੁਸਲਿਮ ਸਮਾਜ ਤੋਂ ਪਰਿਵਾਰ ਸਮੇਤ ਮੰਗੀ ਮੁਆਫ਼ੀ

ਮਲੇਰਕੋਟਲਾ, 19 ਜੂਨ (ਹਨੀਫ਼ ਥਿੰਦ)- ਹਜ਼ਰਤ ਮੁਹੰਮਦ ਸਾਹਿਬ ਅਤੇ ਉਨ੍ਹਾਂ ਦੀ ਬੇਟੀ ਬੀਬੀ ਫਾਤਮਾ ਪ੍ਰਤੀ ਵਰਤੀ ਗਈ ਅਪਮਾਨਜਨਕ ਸ਼ਬਦਾਵਲੀ ਵਾਲੇ ਸੁਨੇਹੇ ਨੂੰ ਵਾਟਸਐਪ 'ਤੇ ਵਾਇਰਲ ਕਰਨ ਵਾਲੇ ਇਕ ਬਰਤਨ ਭੰਡਾਰ ਦੇ ਮਾਲਕ ਵਿਪਨ ਕੁਮਾਰ ਦੇ ਪੁੱਤਰ ਿਖ਼ਲਾਫ਼ ਮੁਸਲਿਮ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਦੇ ਡਾਇਰੈਕਟਰ ਦੇ ਰਸੂਖਦਾਰ ਡਿਫਾਲਟਰ ਭਤੀਜੇ ਨੂੰ ਭੇਜਿਆ ਜੇਲ੍ਹ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਸਹਿਕਾਰੀ ਖੇਤੀ ਵਿਕਾਸ ਬੈਂਕ ਵੱਲੋਂ ਵੱਡੇ ਡਿਫਾਲਟਰਾਂ ਅਤੇ ਰਸੂਖਦਾਰਾਂ ਤੋਂ ਵਸੂਲੀ ਲਈ ਵਿੱਢੀ ਗਈ ਮੁਹਿੰਮ ਤਹਿਤ ਖੇਤੀ ਵਿਕਾਸ ਬੈਂਕ ਲਹਿਰਾਗਾਗਾ ਦੇ ਇੱਕ ਸਾਬਕਾ ਡਾਇਰੈਕਟਰ ਦੇ ਰਸੂਖਦਾਰ ਭਤੀਜੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਹਾਂਡਾ ਵਲੋਂ ਸ਼ਹਿਰੀ ਪ੍ਰਧਾਨਾਂ ਦੀ ਸੂਚੀ ਜਾਰੀ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਸੰਗਰੂਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸ. ਪਿ੍ਤਪਾਲ ਸਿੰਘ ਹਾਂਡਾ ਵਲੋਂ ਉਤਸੁਕਤਾ ਨਾਲ ਉਡੀਕੀ ਜਾ ਰਹੀ ਜ਼ਿਲੇ੍ਹ ਦੇ ਬਾਕੀ ਰਹਿੰਦੇ ਸ਼ਹਿਰੀ ਪ੍ਰਧਾਨਾਂ ਦੀ ਸੂਚੀ ਨੂੰ ਅੱਜ ਸਥਾਨਕ ...

ਪੂਰੀ ਖ਼ਬਰ »

ਨਗਰ ਪੰਚਾਇਤ ਬਣਾਉਣ ਦੇ ਿਖ਼ਲਾਫ਼ ਮਹਿਲਾਂ ਵਾਸੀਆਂ ਨੇ ਇਤਰਾਜ਼ ਦਰਜ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਮਨਰੇਗਾ ਮਜ਼ਦੂਰਾਂ ਅਤੇ ਨਗਰ ਨਿਵਾਸੀਆਂ ਵਲੋਂ ਪਿੰਡ ਮਹਿਲਾਂ ਚੌਾਕ ਨੂੰ ਨਗਰ ਪੰਚਾਇਤ ਬਣਾਉਣ ਦੇ ਿਖ਼ਲਾਫ਼ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਇੱਕ ਰੋਸ ਰੈਲੀ ਕਰ ਕੇ ਸਥਾਨਕ ਨਗਰ ...

ਪੂਰੀ ਖ਼ਬਰ »

ਟੈਲੀਫ਼ੋਨ ਮੁਲਾਜ਼ਮਾਂ ਨੇ ਕੀਤੀ ਮੀਟਿੰਗ

ਮਲੇਰਕੋਟਲਾ, 19 ਜੂਨ (ਹਨੀਫ਼ ਥਿੰਦ)- ਐਸ.ਸੀ./ਐਸ.ਟੀ. ਇੰਪਲਾਈਜ਼ ਵੈੱਲਫੇਅਰ ਸੇਵਾ ਬੀ.ਐਸ.ਐਨ.ਐਲ. ਪੰਜਾਬ ਸਰਕਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦਰਸ਼ਨ ਦਰਦੀ ਅਤੇ ਭਗਵਾਨ ਦਾਸ ਦੀ ਪ੍ਰਧਾਨਗੀ ਹੇਠ ਸਥਾਨਕ ਵਿਕਰਾਂਤ ਹੋਟਲ ਵਿਖੇ ਹੋਈ | ਮੀਟਿੰਗ ਦੇ ਮੁੱਖ ਮਹਿਮਾਨ ਐਨ.ਡੀ. ...

ਪੂਰੀ ਖ਼ਬਰ »

ਅਲੀਜ਼ਾ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ ਸਨਮਾਨ

ਲਹਿਰਾਗਾਗਾ, 19 ਜੂਨ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੀ ਦਾਖਲਾ ਪ੍ਰੀਖਿਆ ਵਿਚੋਂ ਪੰਜਾਬ ਦੇ ਪਛੜੇ ਇਲਾਕੇ ਲਹਿਰਾਗਾਗਾ ਦੀ ਅਲੀਜ਼ਾ ਪੁੱਤਰੀ ਮਾਸਟਰ ਵਿਜੇ ਕੁਮਾਰ ਨੇ ਦੇਸ਼ ਭਰ ਵਿਚੋਂ ਪਹਿਲਾ ਰੈਂਕ ...

ਪੂਰੀ ਖ਼ਬਰ »

ਗਰਗ ਦਾ ਨਾਵਲ 'ਤੱਤੀ ਰੇਤ' ਲੋਕ ਅਰਪਣ

ਸੰਗਰੂਰ, 19 ਜੂਨ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਪੁਸਤਕ ਲੋਕ ਅਰਪਣ ਸੰਵਾਦ ਅਤੇ ਕਾਵਿ-ਮਹਿਫ਼ਲ ਦੇ ਅੰਤਰਗਤ ਸ਼ਾਨਦਾਰ ਸਮਾਗਮ ਰਚਾਇਆ ਗਿਆ | ਇਸ ਵਿਚ ਪ੍ਰਸਿੱਧ ਗਲਪਕਾਰ ਡਾ. ਰਾਜ ਕੁਮਾਰ ਗਰਗ ਦਾ ਅੱਠਵਾਂ ਨਾਵਲ 'ਤੱਤੀ ਰੇਤ' ਲੋਕ ਅਰਪਣ ...

ਪੂਰੀ ਖ਼ਬਰ »

ਸਰਕਾਰੀ ਰਣਬੀਰ ਕਾਲਜ ਦੇ ਚੌਗਿਰਦੇ 'ਚ ਬਣ ਰਿਹਾ ਕੂੜੇ ਦਾ ਡੰਪ ਚੜਿ੍ਹਆ ਵਿਵਾਦ ਦੀ ਭੇਟ

ਸੰਗਰੂਰ, 19 ਜੂਨ (ਦਮਨਜੀਤ ਸਿੰਘ)- ਸਰਕਾਰੀ ਰਣਬੀਰ ਕਾਲਜ ਦੇ ਖੇਡ ਮੈਦਾਨ ਅੰਦਰ ਉਸਾਰੇ ਜਾ ਰਹੇ ਅਣਅਧਿਕਾਰਤ ਕੂੜੇ ਦੇ ਡੰਪ ਦਾ ਪਿਛਲੇ ਲਗਪਗ 1 ਹਫ਼ਤੇ ਤੋਂ ਛਿੜਿਆ ਵਿਵਾਦ ਅੱਜ ਉਸ ਸਮੇਂ ਸ਼ਾਂਤ ਹੋ ਗਿਆ ਜਦੋਂ ਐਸ.ਡੀ.ਐਮ ਸੰਗਰੂਰ ਸ੍ਰੀ ਅਵਿਕੇਸ ਗੁਪਤਾ ਵਲੋਂ ਸ਼ਹਿਰ ਦੇ ...

ਪੂਰੀ ਖ਼ਬਰ »

ਲੋਕ ਕਾਂਗਰਸ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ-ਢੀਂਡਸਾ

ਜਖੇਪਲ, 19 ਜੂਨ (ਮੇਜਰ ਸਿੰਘ ਜਖੇਪਲ) - ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਗੰਢੂਆਂ ਵਿਖੇ ਨਵ ਨਿਯੁਕਤ ਪਾਰਟੀ ਅਹੁਦੇਦਾਰਾਂ ਦੇ ਸਨਮਾਨ ਸਮਾਰੋਹ ਦੌਰਾਨ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੇ ਇਕ ਸਾਲ ਦੇ ਕਾਰਜਕਾਲ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੁਢਲਾਡਾ ਦਾ ਪੰਜਾਬੀ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ ਪਹਿਲੇ ਸੱਤ ਸਥਾਨਾਂ 'ਤੇ ਕਬਜ਼ਾ

ਚੀਮਾ ਮੰਡੀ, 19 ਜੂਨ (ਦਲਜੀਤ ਸਿੰਘ ਮੱਕੜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਐਮ.ਲਿਬ ਸਾਇੰਸ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਲਾਇਬਰੇਰੀ ਅਤੇ ਸੂਚਨਾ ਵਿਭਾਗ ਦੇ ਮੁਖੀ ਹਰਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬੀ ਯੂਨੀਵਰਸਿਟੀ ਵਿਚ ਪਹਿਲੇ ਸੱਤ ਸਥਾਨਾਂ 'ਤੇ ਕਬਜ਼ਾ ਕੀਤਾ ਹੈ | ਐਮ. ਲਿਬ ਦੇ ਚਾਰ ਵਿਦਿਆਰਥੀਆਂ ਦਮਨਜੀਤ ਸਿੰਘ, ਸਰਬਜੀਤ ਕੌਰ, ਨਿਸ਼ਾ ਰਾਣੀ ਅਤੇ ਜਯੋਤੀ ਸਿੰਗਲਾ ਨੇ 82.20 ਫ਼ੀਸਦੀ, ਨੇਹਾ ਦੇਵੀ ਪੂਜਾ ਰਾਣੀ ਅਤੇ ਰਿੰਕੂ ਰਾਣੀ ਨੇ 80 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਯੂਨੀਵਰਸਿਟੀ ਮੈਰਿਟ ਲਿਸਟ ਵਿਚ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰ ਕੇ ਕਾਲਜ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ | ਉਨ੍ਹਾਂ ਦੱਸਿਆ ਕਿ ਐਮ. ਲਿਬ ਦਾ ਨਤੀਜਾ 100 ਫ਼ੀਸਦੀ ਰਿਹਾ ਹੈ ਜਿਸ ਵਿਚ ਜ਼ਿਆਦਾ ਤਰ ਵਿਦਿਆਰਥੀ 75 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਪਾਸ ਹੋਏ ਹਨ | ਕਾਲਜ ਦੇ ਪਿ੍ੰਸੀਪਲ ਡਾ: ਕੁਲਦੀਪ ਸਿੰਘ ਬੱਲ ਨੇ ਵਧੀਆ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਅਤੇ ਵਿਭਾਗ ਦੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਸਹਾਇਕ ਪ੍ਰੋਫੈਸਰ ਇੰਦਰਜੀਤ ਸਿੰਘ, ਰਾਜਵਿੰਦਰ ਕੌਰ ਅਤੇ ਹਰਮਨਦੀਪ ਸਿੰਘ ਵੀ ਮੌਜੂਦ ਸਨ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਾਲਜ ਦੀਆਂ ਸ਼ਾਨਦਾਰ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਹੈ |


ਖ਼ਬਰ ਸ਼ੇਅਰ ਕਰੋ

ਅਮਰਨਾਥ ਲੰਗਰਾਂ ਲਈ 11 ਟਰੱਕ ਰਵਾਨਾ ਕੀਤੇ

ਅਹਿਮਦਗੜ੍ਹ, 19 ਜੂਨ (ਰਣਧੀਰ ਸਿੰਘ ਮਹੋਲੀ, ਰਵਿੰਦਰ ਪੁਰੀ) - ਸ੍ਰੀ ਲੰਗਰ ਕਮੇਟੀ ਹਨੂਮਾਨ ਮੰਦਰ ਮਾਲੇਰਕੋਟਲਾ ਵਲੋਂ ਬਰਾਂਚ ਅਹਿਮਦਗੜ੍ਹ ਦੇ ਸਹਿਯੋਗ ਨਾਲ ਸ਼੍ਰੀ ਅਮਰਨਾਥ ਵਿਖੇ ਯਾਤਰੂਆਂ ਦੇ ਲਈ ਲਗਾਏ ਜਾ ਰਹੇ ਲੰਗਰ ਲਈ 11 ਟਰੱਕ ਰਵਾਨਾ ਕੀਤੇ ਗਏ | ਟਰੱਕਾਂ ਨੂੰ ...

ਪੂਰੀ ਖ਼ਬਰ »

ਝੋਨੇ ਲਈ ਨਿਰੰਤਰ ਬਿਜਲੀ ਦੇਣ ਦੀ ਮੰਗ

ਮੂਲੋਵਾਲ, 19 ਜੂਨ (ਰਤਨ ਭੰਡਾਰੀ) - ਕਿਸਾਨ ਮੁਕਤੀ ਮੋਰਚਾ ਦੀ ਅਹਿਮ ਮੀਟਿੰਗ ਮਾਸਟਰ ਕਿਰਪਾਲ ਸਿੰਘ ਰਾਜੋਮਾਜਰਾ ਦੀ ਪ੍ਰਧਾਨਗੀ ਹੇਠ ਪਿੰਡ ਮੂਲੋਵਾਲ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਪੈੱ੍ਰਸ ਨੂੰ ਜਾਰੀ ਕਰਦਿਆਂ ਸੂਬਾ ਪ੍ਰਧਾਨ ਕਿਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਸਿਲਾਈ ਦੀ ਸਿਖਲਾਈ ਲੈ ਚੁੱਕੀਆਂ ਲੜਕੀਆਂ ਨੰੂ ਬਲਾਕ ਕਾਂਗਰਸ ਪ੍ਰਧਾਨ ਨੇ ਵੰਡੇ ਸਰਟੀਫਿਕੇਟ

ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਤ ਲੌਾਗੋਵਾਲ ਸੋਸ਼ਲ ਵੈੱਲਫੇਅਰ ਸੁਸਾਇਟੀ ਸੰਗਰੂਰ ਵੱਲੋਂ ਸੋਸਵਾ ਦੀ ਵਿੱਤੀ ਮਦਦ ਨਾਲ ਪਿੰਡ ਘਾਬਦਾਂ (ਸੰਗਰੂਰ) ਵਿਖੇ ਗ਼ਰੀਬ ਲੜਕੀਆਂ, ਔਰਤਾਂ ਲਈ ਚਲਾਏ ਜਾ ਰਹੇ ਮੁਫ਼ਤ ਸਿਲਾਈ ਕਟਾਈ ਕੇਂਦਰ ਵਿਚ ...

ਪੂਰੀ ਖ਼ਬਰ »

ਹੜ੍ਹਾਂ ਦੇ ਅਗਾਊਂ ਪ੍ਰਬੰਧਾਂ 'ਚ ਢਿੱਲ 'ਤੇ ਲੋਕ ਚਿੰਤਤ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)-ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਹਰ ਸਾਲ ਮਾਨਸੂਨ ਦੇ ਮੌਸਮ ਤੋਂ ਪਹਿਲਾਂ ਹੜ੍ਹਾਂ ਦੇ ਸੰਭਾਵੀ ਖ਼ਤਰਿਆਂ ਨੂੰ ਭਾਂਪਦਿਆਂ ਡਰੇਨਾਂ ਅਤੇ ਨਾਲਿਆਂ ਦੀ ਸਫ਼ਾਈ ਦੇ ਨਾਂਅ ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾਂਦੇ ...

ਪੂਰੀ ਖ਼ਬਰ »

ਸੰਗਰੂਰ ਦੀ ਟੀਮ ਸ਼ਤਰੰਜ 'ਚ ਬਣੀ ਸੂਬਾ ਚੈਪੀਅਨ

ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਸੰਗਰੂਰ ਸ਼ਤਰੰਜ ਐਸੋਸੀਏਸ਼ਨ ਵਲੋਂ ਪੰਜਾਬ ਸਟੇਟ ਸ਼ਤਰੰਜ ਚੈਂਪੀਅਨਸ਼ਿਪ ਸਥਾਨਕ ਡੀ.ਐਫ.ਸੀ. ਹੋਟਲ ਸੰਗਰੂਰ ਵਿਖੇ ਕਰਵਾਈ ਗਈ | ਜਿਸ ਵਿਚ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਵਿਚੋਂ 33 ਟੀਮਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX