ਤਾਜਾ ਖ਼ਬਰਾਂ


ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  1 day ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  1 day ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  1 day ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  1 day ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਸੰਗਰੂਰ

ਡੀ.ਸੀ. ਵੱਲੋਂ ਕਾਂਗਰਸੀ ਆਗੂ ਮਿੱਠੂ ਲੱਡਾ ਦੀ ਕੁੱਟਮਾਰ ਦੀ ਘਟਨਾ ਦੇ ਮੈਜਿਟਰੇਟੀ ਜਾਂਚ ਦੇ ਆਦੇਸ਼

ਧੂਰੀ, 19 ਜੂਨ (ਸੰਜੇ ਲਹਿਰੀ)- ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਬੀਤੀ 16 ਜੂਨ ਨੂੰ ਰਾਤ ਨੂੰ ਥਾਣਾ ਸਦਰ ਦੀ ਪੁਲਿਸ ਵੱਲੋਂ ਯੂਥ ਕਾਂਗਰਸੀ ਆਗੂ ਮਿੱਠੂ ਲੱਡਾ ਦੀ ਕੁੱਟ-ਮਾਰ ਦੇ ਮਾਮਲੇ ਦੀ ਮੈਜਿਸਟੇ੍ਰਟੀ ਜਾਂਚ ਦੇ ਹੁਕਮ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਅਲਫਾ ਸੈਂਟਰ ਵਿਚ ਮਾਸਟਰ ਕਾਡਰ ਦੀ ਤਿਆਰੀ ਲਈ ਕਲਾਸਾਂ 21 ਤੋਂ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਅਲਫਾ ਸਟੱਡੀ ਸੈਂਟਰ ਸੁਨਾਮ ਵਿਚ ਇਸ ਵਾਰ ਟੀ.ਈ.ਟੀ. ਪੰਜਾਬ ਵਿਚ 98 ਪ੍ਰਤੀਸ਼ਤ ਨਤੀਜਾ ਰਿਹਾ ਅਤੇ ਮਾਸਟਰ ਕਾਡਰ ਵਿਚ 2016 ਅਤੇ 2017 ਵਿਚ 100 ਪ੍ਰਤੀਸ਼ਤ ਨਤੀਜਾ ਰਿਹਾ, ਜਿਸ ਦੇ ਚੱਲਦਿਆਂ ਪੰਜਾਬ ਤੋਂ ਵਿਦਿਆਰਥੀਆਂ ਦੀ ਮੰਗ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਸ਼ੇਰਪੁਰ, 19 ਜੂਨ (ਦਰਸ਼ਨ ਸਿੰਘ ਖੇੜੀ)- ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਿਖ਼ਲਾਫ਼ ਅਤੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਦੇ ਿਖ਼ਲਾਫ਼ ਅੱਜ ਕਾਂਗਰਸ ਪਾਰਟੀ ਵੱਲੋਂ ਕਾਤਰੋਂ ਚੋਕ ਵਿਖੇ ਸਾਬਕਾ ਵਿਧਾਇਕਾਂ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਮੋਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਹੋਏ ਕਾਰ ਚਾਲਕ ਦੀ ਇਲਾਜ ਦੌਰਾਨ ਮੌਤ

ਸੁਨਾਮ ਊਧਮ ਸਿੰਘ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਸੜਕ ਹਾਦਸੇ ਵਿਚ ਜ਼ਖਮੀ ਹੋਏ ਕਾਰ ਚਾਲਕ ਦੀ ਬੀਤੀ ਕੱਲ੍ਹ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਭੀਖੀ ਦੇ ...

ਪੂਰੀ ਖ਼ਬਰ »

ਮੁਸਲਿਮ ਸਮਾਜ ਤੋਂ ਪਰਿਵਾਰ ਸਮੇਤ ਮੰਗੀ ਮੁਆਫ਼ੀ

ਮਲੇਰਕੋਟਲਾ, 19 ਜੂਨ (ਹਨੀਫ਼ ਥਿੰਦ)- ਹਜ਼ਰਤ ਮੁਹੰਮਦ ਸਾਹਿਬ ਅਤੇ ਉਨ੍ਹਾਂ ਦੀ ਬੇਟੀ ਬੀਬੀ ਫਾਤਮਾ ਪ੍ਰਤੀ ਵਰਤੀ ਗਈ ਅਪਮਾਨਜਨਕ ਸ਼ਬਦਾਵਲੀ ਵਾਲੇ ਸੁਨੇਹੇ ਨੂੰ ਵਾਟਸਐਪ 'ਤੇ ਵਾਇਰਲ ਕਰਨ ਵਾਲੇ ਇਕ ਬਰਤਨ ਭੰਡਾਰ ਦੇ ਮਾਲਕ ਵਿਪਨ ਕੁਮਾਰ ਦੇ ਪੁੱਤਰ ਿਖ਼ਲਾਫ਼ ਮੁਸਲਿਮ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਦੇ ਡਾਇਰੈਕਟਰ ਦੇ ਰਸੂਖਦਾਰ ਡਿਫਾਲਟਰ ਭਤੀਜੇ ਨੂੰ ਭੇਜਿਆ ਜੇਲ੍ਹ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਸਹਿਕਾਰੀ ਖੇਤੀ ਵਿਕਾਸ ਬੈਂਕ ਵੱਲੋਂ ਵੱਡੇ ਡਿਫਾਲਟਰਾਂ ਅਤੇ ਰਸੂਖਦਾਰਾਂ ਤੋਂ ਵਸੂਲੀ ਲਈ ਵਿੱਢੀ ਗਈ ਮੁਹਿੰਮ ਤਹਿਤ ਖੇਤੀ ਵਿਕਾਸ ਬੈਂਕ ਲਹਿਰਾਗਾਗਾ ਦੇ ਇੱਕ ਸਾਬਕਾ ਡਾਇਰੈਕਟਰ ਦੇ ਰਸੂਖਦਾਰ ਭਤੀਜੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਹਾਂਡਾ ਵਲੋਂ ਸ਼ਹਿਰੀ ਪ੍ਰਧਾਨਾਂ ਦੀ ਸੂਚੀ ਜਾਰੀ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਸੰਗਰੂਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸ. ਪਿ੍ਤਪਾਲ ਸਿੰਘ ਹਾਂਡਾ ਵਲੋਂ ਉਤਸੁਕਤਾ ਨਾਲ ਉਡੀਕੀ ਜਾ ਰਹੀ ਜ਼ਿਲੇ੍ਹ ਦੇ ਬਾਕੀ ਰਹਿੰਦੇ ਸ਼ਹਿਰੀ ਪ੍ਰਧਾਨਾਂ ਦੀ ਸੂਚੀ ਨੂੰ ਅੱਜ ਸਥਾਨਕ ...

ਪੂਰੀ ਖ਼ਬਰ »

ਨਗਰ ਪੰਚਾਇਤ ਬਣਾਉਣ ਦੇ ਿਖ਼ਲਾਫ਼ ਮਹਿਲਾਂ ਵਾਸੀਆਂ ਨੇ ਇਤਰਾਜ਼ ਦਰਜ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਮਨਰੇਗਾ ਮਜ਼ਦੂਰਾਂ ਅਤੇ ਨਗਰ ਨਿਵਾਸੀਆਂ ਵਲੋਂ ਪਿੰਡ ਮਹਿਲਾਂ ਚੌਾਕ ਨੂੰ ਨਗਰ ਪੰਚਾਇਤ ਬਣਾਉਣ ਦੇ ਿਖ਼ਲਾਫ਼ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਇੱਕ ਰੋਸ ਰੈਲੀ ਕਰ ਕੇ ਸਥਾਨਕ ਨਗਰ ...

ਪੂਰੀ ਖ਼ਬਰ »

ਟੈਲੀਫ਼ੋਨ ਮੁਲਾਜ਼ਮਾਂ ਨੇ ਕੀਤੀ ਮੀਟਿੰਗ

ਮਲੇਰਕੋਟਲਾ, 19 ਜੂਨ (ਹਨੀਫ਼ ਥਿੰਦ)- ਐਸ.ਸੀ./ਐਸ.ਟੀ. ਇੰਪਲਾਈਜ਼ ਵੈੱਲਫੇਅਰ ਸੇਵਾ ਬੀ.ਐਸ.ਐਨ.ਐਲ. ਪੰਜਾਬ ਸਰਕਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦਰਸ਼ਨ ਦਰਦੀ ਅਤੇ ਭਗਵਾਨ ਦਾਸ ਦੀ ਪ੍ਰਧਾਨਗੀ ਹੇਠ ਸਥਾਨਕ ਵਿਕਰਾਂਤ ਹੋਟਲ ਵਿਖੇ ਹੋਈ | ਮੀਟਿੰਗ ਦੇ ਮੁੱਖ ਮਹਿਮਾਨ ਐਨ.ਡੀ. ...

ਪੂਰੀ ਖ਼ਬਰ »

ਅਲੀਜ਼ਾ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ ਸਨਮਾਨ

ਲਹਿਰਾਗਾਗਾ, 19 ਜੂਨ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੀ ਦਾਖਲਾ ਪ੍ਰੀਖਿਆ ਵਿਚੋਂ ਪੰਜਾਬ ਦੇ ਪਛੜੇ ਇਲਾਕੇ ਲਹਿਰਾਗਾਗਾ ਦੀ ਅਲੀਜ਼ਾ ਪੁੱਤਰੀ ਮਾਸਟਰ ਵਿਜੇ ਕੁਮਾਰ ਨੇ ਦੇਸ਼ ਭਰ ਵਿਚੋਂ ਪਹਿਲਾ ਰੈਂਕ ...

ਪੂਰੀ ਖ਼ਬਰ »

ਗਰਗ ਦਾ ਨਾਵਲ 'ਤੱਤੀ ਰੇਤ' ਲੋਕ ਅਰਪਣ

ਸੰਗਰੂਰ, 19 ਜੂਨ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਪੁਸਤਕ ਲੋਕ ਅਰਪਣ ਸੰਵਾਦ ਅਤੇ ਕਾਵਿ-ਮਹਿਫ਼ਲ ਦੇ ਅੰਤਰਗਤ ਸ਼ਾਨਦਾਰ ਸਮਾਗਮ ਰਚਾਇਆ ਗਿਆ | ਇਸ ਵਿਚ ਪ੍ਰਸਿੱਧ ਗਲਪਕਾਰ ਡਾ. ਰਾਜ ਕੁਮਾਰ ਗਰਗ ਦਾ ਅੱਠਵਾਂ ਨਾਵਲ 'ਤੱਤੀ ਰੇਤ' ਲੋਕ ਅਰਪਣ ...

ਪੂਰੀ ਖ਼ਬਰ »

ਸਰਕਾਰੀ ਰਣਬੀਰ ਕਾਲਜ ਦੇ ਚੌਗਿਰਦੇ 'ਚ ਬਣ ਰਿਹਾ ਕੂੜੇ ਦਾ ਡੰਪ ਚੜਿ੍ਹਆ ਵਿਵਾਦ ਦੀ ਭੇਟ

ਸੰਗਰੂਰ, 19 ਜੂਨ (ਦਮਨਜੀਤ ਸਿੰਘ)- ਸਰਕਾਰੀ ਰਣਬੀਰ ਕਾਲਜ ਦੇ ਖੇਡ ਮੈਦਾਨ ਅੰਦਰ ਉਸਾਰੇ ਜਾ ਰਹੇ ਅਣਅਧਿਕਾਰਤ ਕੂੜੇ ਦੇ ਡੰਪ ਦਾ ਪਿਛਲੇ ਲਗਪਗ 1 ਹਫ਼ਤੇ ਤੋਂ ਛਿੜਿਆ ਵਿਵਾਦ ਅੱਜ ਉਸ ਸਮੇਂ ਸ਼ਾਂਤ ਹੋ ਗਿਆ ਜਦੋਂ ਐਸ.ਡੀ.ਐਮ ਸੰਗਰੂਰ ਸ੍ਰੀ ਅਵਿਕੇਸ ਗੁਪਤਾ ਵਲੋਂ ਸ਼ਹਿਰ ਦੇ ਕੌਾਸਲਰਾਂ ਅਤੇ ਨਗਰ ਕੌਾਸਲ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਉਪਰੰਤ ਡੰਪ ਵਾਲੀ ਥਾਂ ਉੱਤੇ ਪਹੁੰਚੇ ਕੇ ਡੰਪ ਦਾ ਕੰਮ ਬੰਦ ਕਰਵਾਇਆ ਅਤੇ ਹੋਏ ਕੰਮ ਨੂੰ ਵੀ ਤੁਰੰਤ ਢਾਹੁਣ ਦੇ ਹੁਕਮ ਦੇ ਦਿੱਤੇ | ਜ਼ਿਕਰਯੋਗ ਹੈ ਕਿ ਰਣਬੀਰ ਕਾਲਜ ਅੰਦਰ ਜ਼ਿਲ੍ਹਾ ਅਤੇ ਕਾਲਜ ਪ੍ਰਸ਼ਾਸਨ ਦੀ ਆਗਿਆ ਤੋਂ ਬਿਨ੍ਹਾਂ ਉਸਾਰੇ ਜਾ ਰਹੇ ਇਸ ਕੂੜੇ ਦੇ ਡੰਪ ਦਾ ਵਿਰੋਧ ਕਰਦਿਆਂ ਕਾਲਜ ਦੇ ਨਾਲ ਲਗਦੀਆਂ ਮਾਨ ਕਲੋਨੀ, ਹਰਗੋਬਿੰਦ ਨਗਰ ਅਤੇ ਹੋਰਨਾਂ ਬਸਤੀਆਂ ਦੇ ਵਸਨੀਕਾਂ ਵਲੋਂ ਵਾਰਡ ਕੌਾਸਲਰ ਸ੍ਰੀਮਤੀ ਨਿਰਮਲਾ ਦਾਨੀਆ ਅਤੇ ਉਨ੍ਹਾਂ ਦੇ ਸਪੁੱਤਰ ਯੂਥ ਆਗੂ ਸੰਦੀਪ ਦਾਨੀਆ ਦੀ ਅਗਵਾਈ ਹੇਠ ਸੰਗਰੂਰ ਪ੍ਰਸ਼ਾਸਨ ਨੂੰ ਇਸ ਡੰਪ ਦਾ ਕੰਮ ਤੁਰੰਤ ਬੰਦ ਕਰਵਾਉਣ ਦੀ ਅਪੀਲ ਕੀਤੀ ਗਈ ਸੀ ਪਰ ਡੰਪ ਦੀ ਉਸਾਰੀ ਨੂੰ ਲੈ ਕੇ ਆਪਣੀ ਜਿੱਤ ਉੱਤੇ ਅੜ੍ਹੇ ਅਧਿਕਾਰੀਆਂ ਵਲੋਂ ਡੰਪ ਦੀ ਉਸਾਰੀ ਰੁਕਵਾਉਣ ਦੀ ਥਾਂ ਪੁਲਿਸ ਦੀ ਤਾਇਨਾਤੀ ਕਰਵਾ ਕੇ ਉਸਾਰੀ ਦਾ ਕੰਮ ਹੋਰ ਤੇਜੀ ਨਾਲ ਸ਼ੁਰੂ ਕਰਵਾ ਦਿੱਤਾ ਗਿਆ | ਡੰਪ ਨੂੰ ਲੈ ਕੇ ਨਾਲ ਲਗਦੀਆਂ ਕਲੋਨੀਆਂ ਦੇ ਵਸਨੀਕਾਂ ਵਲੋਂ ਕੀਤੇ ਜਾ ਰਹੇ ਜ਼ੋਰਦਾਰ ਵਿਰੋਧ ਦੇ ਚਲਦਿਆਂ ਅਧਿਕਾਰੀਆਂ ਵਲੋਂ ਨਾ ਚਾਹੁੰਦਿਆਂ ਵੀ ਇਸ ਡੰਪ ਦੇ ਕੰਮ ਨੂੰ ਰੁਕਵਾ ਦਿੱਤਾ ਗਿਆ | ਐਸ.ਡੀ.ਐਮ. ਦੇ ਹੁਕਮਾਂ ਉਪਰੰਤ ਮੌਕੇ ਉੱਤੇ ਇਕੱਤਰ ਲੋਕਾਂ ਵਲੋਂ ਤੁਰੰਤ ਡੰਪ ਨੂੰ ਢਾਹੁਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਅਤੇ ਕੁਝ ਹੀ ਮਿੰਟਾਂ ਦੇ ਅੰਦਰ ਡੰਪ ਦੀਆਂ ਕੰਧਾਂ ਢਹਿ ਢੇਰੀ ਕਰਵਾ ਦਿੱਤੀਆਂ | ਮੌਕੇ ਉੱਤੇ ਪਹੁੰਚੇ ਨਗਰ ਕੌਾਸਲਰ ਪ੍ਰਧਾਨ ਰਿਪਦਮਨ ਸਿੰਘ ਢਿਲੋਂ ਨੇ ਪ੍ਰਸ਼ਾਸਨ ਵਲੋਂ ਡੰਪ ਰੋਕਣ ਦੇ ਲਏ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਲੋਕਹਿਤ ਦਾ ਫ਼ੈਸਲਾ ਕਰਾਰ ਦਿੱਤਾ | ਡੰਪ ਦਾ ਕੰਮ ਬੰਦ ਹੋਣ ਦੀ ਖੁਸ਼ੀ ਵਿਚ ਇਕੱਤਰ ਹੋਏ ਇਲਾਕਾ ਵਾਸੀ ਖੁਸਵਿੰਦਰ ਸਿੰਘ, ਰਾਜਪਾਲ ਸਿੰਘ, ਗੁਰਦਰਸ਼ਨ ਸਿੰਘ, ਰਾਮਾ ਗਰਗ, ਡਾ: ਕਿਰਨਦੀਪ ਕੌਰ, ਚਾਂਦ ਮਘਾਨ, ਬਲਜਿੰਦਰ ਸਿੰਘ, ਦੀਪਕ ਮਘਾਨ, ਇੰਦਰਜੀਤ ਸਿੰਘ, ਮਨੋਜ਼ ਕੁਮਾਰ, ਦੇਸ਼ ਰਾਜ ਸਿੰਘ, ਵੇਦ ਗੁਪਤਾ, ਰੌਸ਼ਨ ਲਾਲ, ਅੰਮਿ੍ਤ ਸਿੰਘ, ਰਾਜਿੰਦਰ ਕੁਮਾਰ ਅਤੇ ਡਾ: ਕੇ.ਜੀ ਗੋਇਲ ਆਦਿ ਨੇ ਕੌਾਸਲਰ ਨਿਰਮਲਾ ਦਾਨੀਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ | ਮਾਮਲੇ ਸਬੰਧੀ ਜਦ ਨਗਰ ਕੌਾਸਲ ਸੰਗਰੂਰ ਦੇ ਕਾਰਜ ਸਾਧਕ ਅਫ਼ਸਰ ਸ੍ਰੀ ਅੰਮਿ੍ਤ ਲਾਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਡੰਪ ਦੀ ਉਸਾਰੀ ਉੱਤੇ ਸ਼ਹਿਰ ਦੀ ਇਕ ਸਮਾਜ ਸੇਵੀ ਜਥੇਬੰਦੀ ਸਾਰਾ ਖ਼ਰਚ ਕਰ ਰਹੀ ਸੀ ਪਰ ਲੋਕਾਂ ਦੇ ਵਿਰੋਧ ਦੇ ਚਲਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਹੁਕਮਾਂ ਉਪਰੰਤ ਇਸ ਕੰਮ ਨੂੰ ਬੰਦ ਕਰ ਦਿੱਤਾ ਗਿਆ | ਐਸ.ਡੀ.ਐਮ ਨਾਲ ਕੌਾਸਲਰਾਂ ਅਤੇ ਕੌਾਸਲ ਅਧਿਕਾਰੀਆਂ ਦੀ ਹੋਈ ਮੀਟਿੰਗ ਸਬੰਧੀ ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸ਼ਹਿਰ ਦੀ ਸਫ਼ਾਈ ਵਿਵਸਥਾ ਉੱਤੇ ਚਰਚਾ ਕੀਤੀ ਗਈ ਹੈ | ਮੀਟਿੰਗ ਦੌਰਾਨ ਕੌਾਸਲਰ ਮਹੇਸ਼ ਕੁਮਾਰ ਮੇਸੀ, ਸਰਜੀਵਨ ਜਿੰਦਲ, ਜੋਗੀ ਰਾਮ ਲੋਹਟ ਅਤੇ ਹੋਰਨਾਂ ਕੌਾਸਲਰਾਂ ਵਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਦਾ ਮੁੱਦਾ ਗਰਮ ਜੋਸ਼ੀ ਨਾਲ ਚੁੱਕਿਆ ਗਿਆ ਜਿਸ ਉੱਤੇ ਐਸ.ਡੀ.ਐਮ. ਵਲੋਂ ਕਾਰਜ ਸਾਧਕ ਅਫ਼ਸਰ ਨੂੰ ਹੁਕਮ ਜਾਰੀ ਕੀਤੇ ਗਏ ਰੋਜ਼ਾਨਾ ਸਫ਼ਾਈ ਸੇਵਕਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਸ਼ਹਿਰ ਦੇ ਸਮੂਹ ਸਫ਼ਾਈ ਸੇਵਕਾਂ ਨੂੰ ਸ਼ਨਾਖ਼ਤੀ ਕਾਰਡ ਜਾਰੀ ਕਰ ਕੇ ਹਰ ਸਮੇਂ ਕਾਰਡ ਨਾਲ ਰੱਖਣ ਲਈ ਪ੍ਰਬੰਧ ਕੀਤਾ ਜਾਵੇ |
ਸੰਗਰੂਰ, (ਅਮਨਦੀਪ ਸਿੰਘ ਬਿੱਟਾ)- ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੰਗਰੂਰ ਦੇ ਵਿਧਾਇਕ ਸ੍ਰੀ ਵਿਜੈਇੰਦਰ ਸਿੰਗਲਾ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਸਰਕਾਰੀ ਰਣਬੀਰ ਕਾਲਜ ਵਿਚ ਬਣ ਰਹੇ ਕੂੜੇ ਦੇ ਡੰਪ ਨੂੰ ਰੋਕਣ ਲਈ ਕੱਲ੍ਹ ਹੀ ਪ੍ਰਸ਼ਾਸਨ ਨੂੰ ਹਦਾਇਤਾਂ ਦੇ ਦਿੱਤੀਆਂ ਸਨ | ਉਨ੍ਹਾਂ ਕਿਹਾ ਕਿ ਉਨ੍ਹਾਂ ਹਮੇਸ਼ਾ ਸਾਰਥਿਕ ਰਾਜਨੀਤੀ ਕਰਨ ਨੂੰ ਆਪਣੇ ਜੀਵਨ ਦਾ ਟੀਚਾ ਮੰਨਿਆ ਹੈ ਅਤੇ ਵਿਰੋਧੀ ਧਿਰ ਦੇ ਕੁਝ ਆਗੂ ਇਸ ਮੁੱਦੇ ਨੂੰ ਲੈ ਕੇ ਜੋ ਰਾਜਨੀਤੀ ਕਰ ਰਹੇ ਹਨ ਉਹ ਸਰਾਸਰ ਗ਼ਲਤ ਹੈ | ਸਿੰਗਲਾ ਨੇ ਇਹ ਵੀ ਕਿਹਾ ਕਿ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਬਦਲਵੇਂ ਪ੍ਰਬੰਧ ਵਜੋਂ ਕੂੜੇ ਦਾ ਡੰਪ ਸਥਾਪਤ ਕੀਤਾ ਜਾਵੇ ਅਤੇ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਕੂੜੇ ਦਾ ਡੰਪ ਸਥਾਪਤ ਕਰਨ ਲਈ ਕਿਸੇ ਮੁਹੱਲਾ ਨਿਵਾਸੀ, ਵਿੱਦਿਅਕ ਸੰਸਥਾਨ ਜਾਂ ਹੋਰ ਕਿਸੇ ਸੰਗਠਨ ਨੂੰ ਕੋਈ ਦਿੱਕਤ ਪੇਸ਼ ਨਾ ਆਏ | ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਪਰਮਿੰਦਰ ਸ਼ਰਮਾ, ਮਹਿਲਾ ਆਗੂ ਬਲਵੀਰ ਕੌਰ ਸੈਣੀ, ਵਪਾਰ ਮੰਡਲ ਦੇ ਪ੍ਰਧਾਨ ਅਮਰਜੀਤ ਸਿੰਘ ਟੀਟੂ, ਅਨਿਲ ਕੁਮਾਰ ਘੀਚਾ, ਚਮਕੌਰ ਸਿੰਘ ਜੱਸੀ ਕਰਤਾਰਪੁਰਾ, ਰਵਿੰਦਰ ਸਿੰਘ ਮੀਨ, ਗੁਰਮੀਤ ਸਿੰਘ ਰਾਜਾ ਆਦਿ ਆਗੂ ਮੌਜੂਦ ਸਨ |
ਸੰਗਰੂਰ, (ਧੀਰਜ ਪਸ਼ੌਰੀਆ)- ਸਵੱਛ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਵਕ ਸੈਂਸ ਮੋਟੀਵੇਟਰਜ ਗਰੁੱਪ ਵਲੋਂ ਸ਼ਹਿਰ ਨੰੂ ਸਾਫ਼ ਸੁਥਰਾ ਰੱਖਣ ਲਈ ਚਲਾਈ ਮੁਹਿੰਮ ਅਧੀਨ ਸ਼ਹਿਰ ਵਿਚ ਗਿੱਲੇ ਕੂੜੇ ਤੋਂ ਖਾਦ ਬਣਾਉਣ ਦੇ ਪ੍ਰੋਜੈਕਟ ਨੰੂ ਫਿਲਹਾਲ ਬਰੇਕਾਂ ਲੱਗ ਗਈਆਂ ਹਨ | ਨਵਾਂ ਸ਼ਹਿਰ ਅਤੇ ਮੂਨਕ ਵਿਚ ਇਨ੍ਹਾਂ ਪ੍ਰੋਜੈਕਟਾਂ ਦੀ ਕਾਮਯਾਬੀ ਤੋਂ ਪ੍ਰੇਰਿਤ ਹੋ ਕੇ ਸੰਗਰੂਰ ਵਿਚ ਇਹ ਪ੍ਰੋਜੈਕਟ ਬਣਾਉਣੇ ਆਰੰਭ ਕੀਤੇ ਗਏ ਸਨ | ਡਾ. ਏ.ਐਸ. ਮਾਨ ਨੇ ਇਸ ਪ੍ਰੋਜੈਕਟ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 150 ਵਰਗ ਫੁੱਟ ਦੇ ਦੋ ਪਿਟਸ ਬਣਾਏ ਜਾਂਦੇ ਹਨ | ਕੂੜਾ ਚੁੱਕਣ ਵਾਲੀ ਰੇਹੜੀ ਜਿਸ ਦੇ ਦੋ ਭਾਗ ਹੁੰਦੇ ਹਨ ਘਰਾਂ ਵਿਚੋਂ ਇਕ ਭਾਗ ਵਿਚ ਗਿੱਲਾ ਕੂੜਾ ਤੇ ਦੂਜੇ ਭਾਗ ਵਿਚ ਸੁੱਕਾ ਕੂੜਾ ਲੈ ਕੇ ਆਉਂਦੀ ਹੈ ਅਤੇ ਇਨ੍ਹਾਂ ਦੋਨਾਂ ਤਰ੍ਹਾਂ ਦੇ ਕੂੜਿਆਂ ਨੰੂ ਅਲੱਗ-ਅਲੱਗ 'ਪਿਟਸ' ਵਿਚ ਪਾ ਦਿੱਤਾ ਜਾਂਦਾ ਹੈ | ਸੁੱਕਾ ਕੂੜਾ ਜਿਸ ਵਿਚ ਗੱਤਾ, ਪਲਾਸਟਿਕ ਬਗੈਰਾ ਹੁੰਦਾ ਹੈ ਚੁੱਗਣ ਵਾਲੇ ਲੈ ਜਾਂਦੇ ਹਨ ਅਤੇ ਗਿੱਲੇ ਕੂੜੇ ਦੀ 45 ਦਿਨਾਂ ਬਾਅਦ ਖਾਦ ਤਿਆਰ ਹੋ ਜਾਂਦੀ ਹੈ ਜਿਸ ਤੋਂ ਨਗਰ ਕੌਾਸਲ ਲੱਖਾਂ ਦੀ ਆਮਦਨ ਪ੍ਰਾਪਤ ਕਰ ਸਕਦੀ ਹੈ | ਇਸ ਪ੍ਰੋਜੈਕਟ ਦੇ ਫਾਇਦਿਆਂ ਬਾਰੇ ਡਾ. ਮਾਨ ਨੇ ਦੱਸਿਆ ਕਿ ਇਸ ਨਾਲ ਸਾਫ਼ ਸਫ਼ਾਈ ਤਾਂ ਰਹੇਗੀ ਹੀ, ਚੁੱਗਣ ਵਾਲਿਆਂ ਨੰੂ ਗੰਦ ਵਿਚ ਹੱਥ ਨਹੀਂ ਮਾਰਨੇ ਪੈਣਗੇ | ਤੀਜਾ ਖਾਦ ਵੇਚਣ ਨਾਲ ਨਗਰ ਕੌਾਸਲ ਨੰੂ ਆਮਦਨ ਹੋਵੇਗੀ | ਇਹ ਪ੍ਰੋਜੈਕਟ ਸੰਗਰੂਰ ਦੇ ਵਾਰਡ ਨੰ: 25 ਵਿਚ ਸਥਾਪਿਤ ਕਰ ਦਿੱਤਾ ਗਿਆ | ਇਸ ਵਾਰਡ ਦੇ ਨਗਰ ਕੌਾਸਲਰ ਪਿਆਰਾ ਸਿੰਘ ਨੇ ਬਹੁਤ ਸਹਿਯੋਗ ਦਿੱਤਾ ਹੈ | ਇੱਥੇ 15 ਹਜ਼ਾਰ ਰੁਪਏ ਦੇ ਕਰੀਬ ਖ਼ਰਚ ਹੋਇਆ ਹੈ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਸਿਵਲ ਹਸਪਤਾਲ, ਸਾਹੀ ਸਮਾਧਾਂ, ਪੰਚਾਇਤ ਘਰ ਦੇ ਨੇੜੇ ਅਤੇ ਹੋਰਨਾਂ ਥਾਵਾਂ ਤੇ ਅਜਿਹੇ ਪ੍ਰੋਜੈਕਟ ਸਥਾਪਿਤ ਕਰਨ ਦੀ ਤਜਵੀਜ ਹੈ | ਉਨ੍ਹਾਂ ਹੋਰ ਦੱਸਿਆ ਕਿ ਵਾਰਡ ਨੰ: 10 ਵਿਚ ਪਿ੍ੰਸੀਪਲ ਰਣਬੀਰ ਕਾਲਿਜ ਨਾਲ ਗੱਲਬਾਤ ਪਿੱਛੋਂ ਹੀ ਉੱਥੇ ਹੀ ਇਹ ਪ੍ਰੋਜੈਕਟ ਸਥਾਪਿਤ ਕੀਤਾ ਜਾ ਰਿਹਾ ਸੀ ਪਰ ਉੱਥੇ ਵਿਵਾਦ ਹੋ ਗਿਆ | ਅੱਜ ਐਸ.ਡੀ.ਐਮ. ਦੀ ਨਗਰ ਕੌਾਸਲਰਾਂ ਨਾਲ ਹੋਈ ਬੈਠਕ ਵਿਚ ਫ਼ੈਸਲਾ ਕੀਤਾ ਗਿਆ ਹੈ ਕਿ ਨਗਰ ਕੌਾਸਲਰਾਂ ਦੀ ਸਹਿਮਤੀ ਨਾਲ ਹੀ ਇਨ੍ਹਾਂ ਪ੍ਰੋਜੈਕਟਾਂ ਲਈ ਯੋਗ ਸਥਾਨ ਲੱਭਿਆ ਜਾਵੇਗਾ | ਉਸ ਤੋਂ ਬਾਅਦ ਹੀ ਇਸ ਮੁਹਿੰਮ ਨੰੂ ਅੱਗੇ ਤੋਰਿਆ ਜਾਵੇਗਾ | ਫਿਲਹਾਲ ਸ਼ਹਿਰ ਵਿਚ ਸਫ਼ਾਈ ਮੁਹਿੰਮ ਨੰੂ ਪਹਿਲਾਂ ਵਾਂਗ ਹੀ ਜਾਰੀ ਰੱਖਿਆ ਜਾਵੇਗਾ | ਡਿਪਟੀ ਕਮਿਸ਼ਨਰ ਵਲੋਂ ਸਿਵਕ ਸੈਂਸ ਮੋਟੀਵੇਟਰਜ ਗਰੁੱਪ ਨੰੂ ਜਲਦੀ ਹੀ ਚਾਰ ਹੋਰ ਸਫ਼ਾਈ ਸੇਵਕ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਸ਼ਹਿਰ ਨੰੂ ਸਾਫ਼ ਸੁਥਰਾ ਰੱਖਿਆ ਜਾਵੇ | ਉਨ੍ਹਾ ਨੰੂ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੰੂ ਵੀ ਅਪੀਲ ਕੀਤੀ ਹੈ ਕਿ ਕੂੜੇ-ਕਰਕਟ ਨੰੂ ਇਧਰ ਉੱਧਰ ਸੁੱਟਣ ਦੀ ਬਜਾਏ ਸਫ਼ਾਈ ਸੇਵਕ ਦੀ ਰੇਹੜੀ ਵਿਚ ਪਾਇਆ ਜਾਵੇ ਜਾਂ ਨਿਰਧਾਰਿਤ ਥਾਂ 'ਤੇ ਪਹੁੰਚਾਇਆ ਜਾਵੇ |


ਖ਼ਬਰ ਸ਼ੇਅਰ ਕਰੋ

ਲੋਕ ਕਾਂਗਰਸ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ-ਢੀਂਡਸਾ

ਜਖੇਪਲ, 19 ਜੂਨ (ਮੇਜਰ ਸਿੰਘ ਜਖੇਪਲ) - ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਗੰਢੂਆਂ ਵਿਖੇ ਨਵ ਨਿਯੁਕਤ ਪਾਰਟੀ ਅਹੁਦੇਦਾਰਾਂ ਦੇ ਸਨਮਾਨ ਸਮਾਰੋਹ ਦੌਰਾਨ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੇ ਇਕ ਸਾਲ ਦੇ ਕਾਰਜਕਾਲ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੁਢਲਾਡਾ ਦਾ ਪੰਜਾਬੀ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ ਪਹਿਲੇ ਸੱਤ ਸਥਾਨਾਂ 'ਤੇ ਕਬਜ਼ਾ

ਚੀਮਾ ਮੰਡੀ, 19 ਜੂਨ (ਦਲਜੀਤ ਸਿੰਘ ਮੱਕੜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਐਮ.ਲਿਬ ਸਾਇੰਸ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਲਾਇਬਰੇਰੀ ਅਤੇ ਸੂਚਨਾ ਵਿਭਾਗ ਦੇ ਮੁਖੀ ਹਰਵਿੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »

ਅਮਰਨਾਥ ਲੰਗਰਾਂ ਲਈ 11 ਟਰੱਕ ਰਵਾਨਾ ਕੀਤੇ

ਅਹਿਮਦਗੜ੍ਹ, 19 ਜੂਨ (ਰਣਧੀਰ ਸਿੰਘ ਮਹੋਲੀ, ਰਵਿੰਦਰ ਪੁਰੀ) - ਸ੍ਰੀ ਲੰਗਰ ਕਮੇਟੀ ਹਨੂਮਾਨ ਮੰਦਰ ਮਾਲੇਰਕੋਟਲਾ ਵਲੋਂ ਬਰਾਂਚ ਅਹਿਮਦਗੜ੍ਹ ਦੇ ਸਹਿਯੋਗ ਨਾਲ ਸ਼੍ਰੀ ਅਮਰਨਾਥ ਵਿਖੇ ਯਾਤਰੂਆਂ ਦੇ ਲਈ ਲਗਾਏ ਜਾ ਰਹੇ ਲੰਗਰ ਲਈ 11 ਟਰੱਕ ਰਵਾਨਾ ਕੀਤੇ ਗਏ | ਟਰੱਕਾਂ ਨੂੰ ...

ਪੂਰੀ ਖ਼ਬਰ »

ਝੋਨੇ ਲਈ ਨਿਰੰਤਰ ਬਿਜਲੀ ਦੇਣ ਦੀ ਮੰਗ

ਮੂਲੋਵਾਲ, 19 ਜੂਨ (ਰਤਨ ਭੰਡਾਰੀ) - ਕਿਸਾਨ ਮੁਕਤੀ ਮੋਰਚਾ ਦੀ ਅਹਿਮ ਮੀਟਿੰਗ ਮਾਸਟਰ ਕਿਰਪਾਲ ਸਿੰਘ ਰਾਜੋਮਾਜਰਾ ਦੀ ਪ੍ਰਧਾਨਗੀ ਹੇਠ ਪਿੰਡ ਮੂਲੋਵਾਲ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਪੈੱ੍ਰਸ ਨੂੰ ਜਾਰੀ ਕਰਦਿਆਂ ਸੂਬਾ ਪ੍ਰਧਾਨ ਕਿਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਸਿਲਾਈ ਦੀ ਸਿਖਲਾਈ ਲੈ ਚੁੱਕੀਆਂ ਲੜਕੀਆਂ ਨੰੂ ਬਲਾਕ ਕਾਂਗਰਸ ਪ੍ਰਧਾਨ ਨੇ ਵੰਡੇ ਸਰਟੀਫਿਕੇਟ

ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਤ ਲੌਾਗੋਵਾਲ ਸੋਸ਼ਲ ਵੈੱਲਫੇਅਰ ਸੁਸਾਇਟੀ ਸੰਗਰੂਰ ਵੱਲੋਂ ਸੋਸਵਾ ਦੀ ਵਿੱਤੀ ਮਦਦ ਨਾਲ ਪਿੰਡ ਘਾਬਦਾਂ (ਸੰਗਰੂਰ) ਵਿਖੇ ਗ਼ਰੀਬ ਲੜਕੀਆਂ, ਔਰਤਾਂ ਲਈ ਚਲਾਏ ਜਾ ਰਹੇ ਮੁਫ਼ਤ ਸਿਲਾਈ ਕਟਾਈ ਕੇਂਦਰ ਵਿਚ ...

ਪੂਰੀ ਖ਼ਬਰ »

ਹੜ੍ਹਾਂ ਦੇ ਅਗਾਊਂ ਪ੍ਰਬੰਧਾਂ 'ਚ ਢਿੱਲ 'ਤੇ ਲੋਕ ਚਿੰਤਤ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)-ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਹਰ ਸਾਲ ਮਾਨਸੂਨ ਦੇ ਮੌਸਮ ਤੋਂ ਪਹਿਲਾਂ ਹੜ੍ਹਾਂ ਦੇ ਸੰਭਾਵੀ ਖ਼ਤਰਿਆਂ ਨੂੰ ਭਾਂਪਦਿਆਂ ਡਰੇਨਾਂ ਅਤੇ ਨਾਲਿਆਂ ਦੀ ਸਫ਼ਾਈ ਦੇ ਨਾਂਅ ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾਂਦੇ ...

ਪੂਰੀ ਖ਼ਬਰ »

ਸੰਗਰੂਰ ਦੀ ਟੀਮ ਸ਼ਤਰੰਜ 'ਚ ਬਣੀ ਸੂਬਾ ਚੈਪੀਅਨ

ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਸੰਗਰੂਰ ਸ਼ਤਰੰਜ ਐਸੋਸੀਏਸ਼ਨ ਵਲੋਂ ਪੰਜਾਬ ਸਟੇਟ ਸ਼ਤਰੰਜ ਚੈਂਪੀਅਨਸ਼ਿਪ ਸਥਾਨਕ ਡੀ.ਐਫ.ਸੀ. ਹੋਟਲ ਸੰਗਰੂਰ ਵਿਖੇ ਕਰਵਾਈ ਗਈ | ਜਿਸ ਵਿਚ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਵਿਚੋਂ 33 ਟੀਮਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX