ਤਾਜਾ ਖ਼ਬਰਾਂ


ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  15 minutes ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  25 minutes ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  43 minutes ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  56 minutes ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 1 hour ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ...
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 1 hour ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 1 hour ago
ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ....
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 2 hours ago
ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ...
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 2 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 17 ਜੂਨ- ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਲੰਘੇ ਦਿਨ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਰਿਪੋਰਟ ਮੰਗੀ ਹੈ...
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 2 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 2 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 2 hours ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਸੰਗਰੂਰ

ਡੀ.ਸੀ. ਵੱਲੋਂ ਕਾਂਗਰਸੀ ਆਗੂ ਮਿੱਠੂ ਲੱਡਾ ਦੀ ਕੁੱਟਮਾਰ ਦੀ ਘਟਨਾ ਦੇ ਮੈਜਿਟਰੇਟੀ ਜਾਂਚ ਦੇ ਆਦੇਸ਼

ਧੂਰੀ, 19 ਜੂਨ (ਸੰਜੇ ਲਹਿਰੀ)- ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਬੀਤੀ 16 ਜੂਨ ਨੂੰ ਰਾਤ ਨੂੰ ਥਾਣਾ ਸਦਰ ਦੀ ਪੁਲਿਸ ਵੱਲੋਂ ਯੂਥ ਕਾਂਗਰਸੀ ਆਗੂ ਮਿੱਠੂ ਲੱਡਾ ਦੀ ਕੁੱਟ-ਮਾਰ ਦੇ ਮਾਮਲੇ ਦੀ ਮੈਜਿਸਟੇ੍ਰਟੀ ਜਾਂਚ ਦੇ ਹੁਕਮ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਅਲਫਾ ਸੈਂਟਰ ਵਿਚ ਮਾਸਟਰ ਕਾਡਰ ਦੀ ਤਿਆਰੀ ਲਈ ਕਲਾਸਾਂ 21 ਤੋਂ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਅਲਫਾ ਸਟੱਡੀ ਸੈਂਟਰ ਸੁਨਾਮ ਵਿਚ ਇਸ ਵਾਰ ਟੀ.ਈ.ਟੀ. ਪੰਜਾਬ ਵਿਚ 98 ਪ੍ਰਤੀਸ਼ਤ ਨਤੀਜਾ ਰਿਹਾ ਅਤੇ ਮਾਸਟਰ ਕਾਡਰ ਵਿਚ 2016 ਅਤੇ 2017 ਵਿਚ 100 ਪ੍ਰਤੀਸ਼ਤ ਨਤੀਜਾ ਰਿਹਾ, ਜਿਸ ਦੇ ਚੱਲਦਿਆਂ ਪੰਜਾਬ ਤੋਂ ਵਿਦਿਆਰਥੀਆਂ ਦੀ ਮੰਗ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਸ਼ੇਰਪੁਰ, 19 ਜੂਨ (ਦਰਸ਼ਨ ਸਿੰਘ ਖੇੜੀ)- ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਿਖ਼ਲਾਫ਼ ਅਤੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਦੇ ਿਖ਼ਲਾਫ਼ ਅੱਜ ਕਾਂਗਰਸ ਪਾਰਟੀ ਵੱਲੋਂ ਕਾਤਰੋਂ ਚੋਕ ਵਿਖੇ ਸਾਬਕਾ ਵਿਧਾਇਕਾਂ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਮੋਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਹੋਏ ਕਾਰ ਚਾਲਕ ਦੀ ਇਲਾਜ ਦੌਰਾਨ ਮੌਤ

ਸੁਨਾਮ ਊਧਮ ਸਿੰਘ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਸੜਕ ਹਾਦਸੇ ਵਿਚ ਜ਼ਖਮੀ ਹੋਏ ਕਾਰ ਚਾਲਕ ਦੀ ਬੀਤੀ ਕੱਲ੍ਹ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਭੀਖੀ ਦੇ ...

ਪੂਰੀ ਖ਼ਬਰ »

ਮੁਸਲਿਮ ਸਮਾਜ ਤੋਂ ਪਰਿਵਾਰ ਸਮੇਤ ਮੰਗੀ ਮੁਆਫ਼ੀ

ਮਲੇਰਕੋਟਲਾ, 19 ਜੂਨ (ਹਨੀਫ਼ ਥਿੰਦ)- ਹਜ਼ਰਤ ਮੁਹੰਮਦ ਸਾਹਿਬ ਅਤੇ ਉਨ੍ਹਾਂ ਦੀ ਬੇਟੀ ਬੀਬੀ ਫਾਤਮਾ ਪ੍ਰਤੀ ਵਰਤੀ ਗਈ ਅਪਮਾਨਜਨਕ ਸ਼ਬਦਾਵਲੀ ਵਾਲੇ ਸੁਨੇਹੇ ਨੂੰ ਵਾਟਸਐਪ 'ਤੇ ਵਾਇਰਲ ਕਰਨ ਵਾਲੇ ਇਕ ਬਰਤਨ ਭੰਡਾਰ ਦੇ ਮਾਲਕ ਵਿਪਨ ਕੁਮਾਰ ਦੇ ਪੁੱਤਰ ਿਖ਼ਲਾਫ਼ ਮੁਸਲਿਮ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਦੇ ਡਾਇਰੈਕਟਰ ਦੇ ਰਸੂਖਦਾਰ ਡਿਫਾਲਟਰ ਭਤੀਜੇ ਨੂੰ ਭੇਜਿਆ ਜੇਲ੍ਹ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਸਹਿਕਾਰੀ ਖੇਤੀ ਵਿਕਾਸ ਬੈਂਕ ਵੱਲੋਂ ਵੱਡੇ ਡਿਫਾਲਟਰਾਂ ਅਤੇ ਰਸੂਖਦਾਰਾਂ ਤੋਂ ਵਸੂਲੀ ਲਈ ਵਿੱਢੀ ਗਈ ਮੁਹਿੰਮ ਤਹਿਤ ਖੇਤੀ ਵਿਕਾਸ ਬੈਂਕ ਲਹਿਰਾਗਾਗਾ ਦੇ ਇੱਕ ਸਾਬਕਾ ਡਾਇਰੈਕਟਰ ਦੇ ਰਸੂਖਦਾਰ ਭਤੀਜੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਹਾਂਡਾ ਵਲੋਂ ਸ਼ਹਿਰੀ ਪ੍ਰਧਾਨਾਂ ਦੀ ਸੂਚੀ ਜਾਰੀ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਸੰਗਰੂਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸ. ਪਿ੍ਤਪਾਲ ਸਿੰਘ ਹਾਂਡਾ ਵਲੋਂ ਉਤਸੁਕਤਾ ਨਾਲ ਉਡੀਕੀ ਜਾ ਰਹੀ ਜ਼ਿਲੇ੍ਹ ਦੇ ਬਾਕੀ ਰਹਿੰਦੇ ਸ਼ਹਿਰੀ ਪ੍ਰਧਾਨਾਂ ਦੀ ਸੂਚੀ ਨੂੰ ਅੱਜ ਸਥਾਨਕ ...

ਪੂਰੀ ਖ਼ਬਰ »

ਨਗਰ ਪੰਚਾਇਤ ਬਣਾਉਣ ਦੇ ਿਖ਼ਲਾਫ਼ ਮਹਿਲਾਂ ਵਾਸੀਆਂ ਨੇ ਇਤਰਾਜ਼ ਦਰਜ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਮਨਰੇਗਾ ਮਜ਼ਦੂਰਾਂ ਅਤੇ ਨਗਰ ਨਿਵਾਸੀਆਂ ਵਲੋਂ ਪਿੰਡ ਮਹਿਲਾਂ ਚੌਾਕ ਨੂੰ ਨਗਰ ਪੰਚਾਇਤ ਬਣਾਉਣ ਦੇ ਿਖ਼ਲਾਫ਼ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਇੱਕ ਰੋਸ ਰੈਲੀ ਕਰ ਕੇ ਸਥਾਨਕ ਨਗਰ ...

ਪੂਰੀ ਖ਼ਬਰ »

ਟੈਲੀਫ਼ੋਨ ਮੁਲਾਜ਼ਮਾਂ ਨੇ ਕੀਤੀ ਮੀਟਿੰਗ

ਮਲੇਰਕੋਟਲਾ, 19 ਜੂਨ (ਹਨੀਫ਼ ਥਿੰਦ)- ਐਸ.ਸੀ./ਐਸ.ਟੀ. ਇੰਪਲਾਈਜ਼ ਵੈੱਲਫੇਅਰ ਸੇਵਾ ਬੀ.ਐਸ.ਐਨ.ਐਲ. ਪੰਜਾਬ ਸਰਕਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦਰਸ਼ਨ ਦਰਦੀ ਅਤੇ ਭਗਵਾਨ ਦਾਸ ਦੀ ਪ੍ਰਧਾਨਗੀ ਹੇਠ ਸਥਾਨਕ ਵਿਕਰਾਂਤ ਹੋਟਲ ਵਿਖੇ ਹੋਈ | ਮੀਟਿੰਗ ਦੇ ਮੁੱਖ ਮਹਿਮਾਨ ਐਨ.ਡੀ. ...

ਪੂਰੀ ਖ਼ਬਰ »

ਅਲੀਜ਼ਾ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ ਸਨਮਾਨ

ਲਹਿਰਾਗਾਗਾ, 19 ਜੂਨ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੀ ਦਾਖਲਾ ਪ੍ਰੀਖਿਆ ਵਿਚੋਂ ਪੰਜਾਬ ਦੇ ਪਛੜੇ ਇਲਾਕੇ ਲਹਿਰਾਗਾਗਾ ਦੀ ਅਲੀਜ਼ਾ ਪੁੱਤਰੀ ਮਾਸਟਰ ਵਿਜੇ ਕੁਮਾਰ ਨੇ ਦੇਸ਼ ਭਰ ਵਿਚੋਂ ਪਹਿਲਾ ਰੈਂਕ ...

ਪੂਰੀ ਖ਼ਬਰ »

ਗਰਗ ਦਾ ਨਾਵਲ 'ਤੱਤੀ ਰੇਤ' ਲੋਕ ਅਰਪਣ

ਸੰਗਰੂਰ, 19 ਜੂਨ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਪੁਸਤਕ ਲੋਕ ਅਰਪਣ ਸੰਵਾਦ ਅਤੇ ਕਾਵਿ-ਮਹਿਫ਼ਲ ਦੇ ਅੰਤਰਗਤ ਸ਼ਾਨਦਾਰ ਸਮਾਗਮ ਰਚਾਇਆ ਗਿਆ | ਇਸ ਵਿਚ ਪ੍ਰਸਿੱਧ ਗਲਪਕਾਰ ਡਾ. ਰਾਜ ਕੁਮਾਰ ਗਰਗ ਦਾ ਅੱਠਵਾਂ ਨਾਵਲ 'ਤੱਤੀ ਰੇਤ' ਲੋਕ ਅਰਪਣ ...

ਪੂਰੀ ਖ਼ਬਰ »

ਸਰਕਾਰੀ ਰਣਬੀਰ ਕਾਲਜ ਦੇ ਚੌਗਿਰਦੇ 'ਚ ਬਣ ਰਿਹਾ ਕੂੜੇ ਦਾ ਡੰਪ ਚੜਿ੍ਹਆ ਵਿਵਾਦ ਦੀ ਭੇਟ

ਸੰਗਰੂਰ, 19 ਜੂਨ (ਦਮਨਜੀਤ ਸਿੰਘ)- ਸਰਕਾਰੀ ਰਣਬੀਰ ਕਾਲਜ ਦੇ ਖੇਡ ਮੈਦਾਨ ਅੰਦਰ ਉਸਾਰੇ ਜਾ ਰਹੇ ਅਣਅਧਿਕਾਰਤ ਕੂੜੇ ਦੇ ਡੰਪ ਦਾ ਪਿਛਲੇ ਲਗਪਗ 1 ਹਫ਼ਤੇ ਤੋਂ ਛਿੜਿਆ ਵਿਵਾਦ ਅੱਜ ਉਸ ਸਮੇਂ ਸ਼ਾਂਤ ਹੋ ਗਿਆ ਜਦੋਂ ਐਸ.ਡੀ.ਐਮ ਸੰਗਰੂਰ ਸ੍ਰੀ ਅਵਿਕੇਸ ਗੁਪਤਾ ਵਲੋਂ ਸ਼ਹਿਰ ਦੇ ...

ਪੂਰੀ ਖ਼ਬਰ »

ਲੋਕ ਕਾਂਗਰਸ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ-ਢੀਂਡਸਾ

ਜਖੇਪਲ, 19 ਜੂਨ (ਮੇਜਰ ਸਿੰਘ ਜਖੇਪਲ) - ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਗੰਢੂਆਂ ਵਿਖੇ ਨਵ ਨਿਯੁਕਤ ਪਾਰਟੀ ਅਹੁਦੇਦਾਰਾਂ ਦੇ ਸਨਮਾਨ ਸਮਾਰੋਹ ਦੌਰਾਨ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੇ ਇਕ ਸਾਲ ਦੇ ਕਾਰਜਕਾਲ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੁਢਲਾਡਾ ਦਾ ਪੰਜਾਬੀ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ ਪਹਿਲੇ ਸੱਤ ਸਥਾਨਾਂ 'ਤੇ ਕਬਜ਼ਾ

ਚੀਮਾ ਮੰਡੀ, 19 ਜੂਨ (ਦਲਜੀਤ ਸਿੰਘ ਮੱਕੜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਐਮ.ਲਿਬ ਸਾਇੰਸ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਲਾਇਬਰੇਰੀ ਅਤੇ ਸੂਚਨਾ ਵਿਭਾਗ ਦੇ ਮੁਖੀ ਹਰਵਿੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »

ਅਮਰਨਾਥ ਲੰਗਰਾਂ ਲਈ 11 ਟਰੱਕ ਰਵਾਨਾ ਕੀਤੇ

ਅਹਿਮਦਗੜ੍ਹ, 19 ਜੂਨ (ਰਣਧੀਰ ਸਿੰਘ ਮਹੋਲੀ, ਰਵਿੰਦਰ ਪੁਰੀ) - ਸ੍ਰੀ ਲੰਗਰ ਕਮੇਟੀ ਹਨੂਮਾਨ ਮੰਦਰ ਮਾਲੇਰਕੋਟਲਾ ਵਲੋਂ ਬਰਾਂਚ ਅਹਿਮਦਗੜ੍ਹ ਦੇ ਸਹਿਯੋਗ ਨਾਲ ਸ਼੍ਰੀ ਅਮਰਨਾਥ ਵਿਖੇ ਯਾਤਰੂਆਂ ਦੇ ਲਈ ਲਗਾਏ ਜਾ ਰਹੇ ਲੰਗਰ ਲਈ 11 ਟਰੱਕ ਰਵਾਨਾ ਕੀਤੇ ਗਏ | ਟਰੱਕਾਂ ਨੂੰ ...

ਪੂਰੀ ਖ਼ਬਰ »

ਝੋਨੇ ਲਈ ਨਿਰੰਤਰ ਬਿਜਲੀ ਦੇਣ ਦੀ ਮੰਗ

ਮੂਲੋਵਾਲ, 19 ਜੂਨ (ਰਤਨ ਭੰਡਾਰੀ) - ਕਿਸਾਨ ਮੁਕਤੀ ਮੋਰਚਾ ਦੀ ਅਹਿਮ ਮੀਟਿੰਗ ਮਾਸਟਰ ਕਿਰਪਾਲ ਸਿੰਘ ਰਾਜੋਮਾਜਰਾ ਦੀ ਪ੍ਰਧਾਨਗੀ ਹੇਠ ਪਿੰਡ ਮੂਲੋਵਾਲ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਪੈੱ੍ਰਸ ਨੂੰ ਜਾਰੀ ਕਰਦਿਆਂ ਸੂਬਾ ਪ੍ਰਧਾਨ ਕਿਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਸਿਲਾਈ ਦੀ ਸਿਖਲਾਈ ਲੈ ਚੁੱਕੀਆਂ ਲੜਕੀਆਂ ਨੰੂ ਬਲਾਕ ਕਾਂਗਰਸ ਪ੍ਰਧਾਨ ਨੇ ਵੰਡੇ ਸਰਟੀਫਿਕੇਟ

ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਤ ਲੌਾਗੋਵਾਲ ਸੋਸ਼ਲ ਵੈੱਲਫੇਅਰ ਸੁਸਾਇਟੀ ਸੰਗਰੂਰ ਵੱਲੋਂ ਸੋਸਵਾ ਦੀ ਵਿੱਤੀ ਮਦਦ ਨਾਲ ਪਿੰਡ ਘਾਬਦਾਂ (ਸੰਗਰੂਰ) ਵਿਖੇ ਗ਼ਰੀਬ ਲੜਕੀਆਂ, ਔਰਤਾਂ ਲਈ ਚਲਾਏ ਜਾ ਰਹੇ ਮੁਫ਼ਤ ਸਿਲਾਈ ਕਟਾਈ ਕੇਂਦਰ ਵਿਚ ...

ਪੂਰੀ ਖ਼ਬਰ »

ਹੜ੍ਹਾਂ ਦੇ ਅਗਾਊਂ ਪ੍ਰਬੰਧਾਂ 'ਚ ਢਿੱਲ 'ਤੇ ਲੋਕ ਚਿੰਤਤ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)-ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਹਰ ਸਾਲ ਮਾਨਸੂਨ ਦੇ ਮੌਸਮ ਤੋਂ ਪਹਿਲਾਂ ਹੜ੍ਹਾਂ ਦੇ ਸੰਭਾਵੀ ਖ਼ਤਰਿਆਂ ਨੂੰ ਭਾਂਪਦਿਆਂ ਡਰੇਨਾਂ ਅਤੇ ਨਾਲਿਆਂ ਦੀ ਸਫ਼ਾਈ ਦੇ ਨਾਂਅ ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾਂਦੇ ...

ਪੂਰੀ ਖ਼ਬਰ »

ਸੰਗਰੂਰ ਦੀ ਟੀਮ ਸ਼ਤਰੰਜ 'ਚ ਬਣੀ ਸੂਬਾ ਚੈਪੀਅਨ

ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਸੰਗਰੂਰ ਸ਼ਤਰੰਜ ਐਸੋਸੀਏਸ਼ਨ ਵਲੋਂ ਪੰਜਾਬ ਸਟੇਟ ਸ਼ਤਰੰਜ ਚੈਂਪੀਅਨਸ਼ਿਪ ਸਥਾਨਕ ਡੀ.ਐਫ.ਸੀ. ਹੋਟਲ ਸੰਗਰੂਰ ਵਿਖੇ ਕਰਵਾਈ ਗਈ | ਜਿਸ ਵਿਚ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਵਿਚੋਂ 33 ਟੀਮਾਂ ਨੇ ਭਾਗ ਲਿਆ | 22 ਟੀਮਾਂ ਓਪਨ ਵਰਗ ਵਿਚ ਖੇਡੀਆਂ ਅਤੇ 11 ਟੀਮਾਂ ਲੜਕੀਆਂ ਦੇ ਵਰਗ ਵਿਖ ਖੇਡੀਆਂ | ਪ੍ਰਧਾਨ ਸ੍ਰੀ ਵਿਸ਼ਾਲ ਗਰਗ ਨੇ ਦੱਸਿਆ ਕਿ ਜਿੱਤਣ ਵਾਲੀਆਂ ਟੀਮਾਂ ਅਗਸਤ ਦੇ ਮਹੀਨੇ ਨੈਸ਼ਨਲ ਸ਼ਤਰੰਜ ਚੈਂਪੀਅਨਸ਼ਿਪ ਪੱਛਮੀ ਬੰਗਾਲ ਦੇ ਡਾਰਜਿਲੰਗ ਸ਼ਹਿਰ ਵਿਖੇ ਹਿੱਸਾ ਲੈਣਗੀਆ | ਇਸ ਚੈਂਪੀਅਨਸ਼ਿਪ ਦਾ ਆਰੰਭ ਸ੍ਰੀ ਵੇਦ ਗੁਪਤਾ ਪ੍ਰਧਾਨ ਅਗਰਵਾਲ ਸਭਾ ਸੰਗਰੂਰ ਜੀ ਨੇ ਪਹਿਲੀ ਚਾਲ ਚੱਲ ਕੇ ਕੀਤਾ | ਚੈਂਪੀਅਨਸ਼ਿਪ ਵਿਚ ਜ਼ਿਲ੍ਹਾ ਸੰਗਰੂਰ ਦੀ ਟੀਮ ਨੇ ਸਭ ਤੋਂ ਵੱਧ ਅੰਕ 9 ਪ੍ਰਾਪਤ ਕਰ ਕੇ ਪਹਿਲਾਂ ਸਥਾਨਕ ਪ੍ਰਾਪਤ ਕੀਤਾ ਅਤੇ ਲੜਕੀਆਂ ਦੇ ਵਰਗ ਵਿਚ ਬਠਿੰਡਾ ਜ਼ਿਲ੍ਹੇ ਦੀ ਟੀਮ ਨੇ ਸਭ ਤੋਂ ਵੱਧ ਅੰਕ 8 ਪ੍ਰਾਪਤ ਕਰ ਕੇ ਪਹਿਲਾਂ ਸਥਾਨਕ ਪ੍ਰਾਪਤ ਕੀਤਾ | ਓਪਨ ਵਰਗ ਵਿਚ ਦੂਸਰੇ ਸਥਾਨਕ ਤੇ ਰੋਪੜ ਜ਼ਿਲ੍ਹਾ ਅਤੇ ਤੀਸਰੇ ਸਥਾਨਕ ਤੇ ਬਠਿੰਡਾ ਜ਼ਿਲ੍ਹਾ ਰਿਹਾ | ਲੜਕੀਆਂ ਦੇ ਵਰਗ ਵਿਚ ਦੂਸਰਾ ਸਥਾਨ ਸੰਗਰੂਰ ਜ਼ਿਲ੍ਹਾ ਅਤੇ ਤੀਸਰਾ ਸਥਾਨਕ ਮੁਹਾਲੀ ਜ਼ਿਲ੍ਹੇ ਨੇ ਪ੍ਰਾਪਤ ਕੀਤਾ | ਸਕੱਤਰ ਰਾਕੇਸ਼ ਗੁਪਤਾ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਪੰਜਾਬ ਸ਼ਤਰੰਜ ਐਸੋਸੀਏਸ਼ਨ ਦੇ ਸਾਬਕਾ ਪ੍ਰਘਾਨ ਪ੍ਰੋ: ਬਿਕਰਮਜੀਤ ਸਿੰਘ ਸੰਧੂ ਵੀ ਫ਼ਤਹਿਗੜ੍ਹ ਜ਼ਿਲ੍ਹੇ ਵਲੋਂ ਖੇਡ ਰਹੇ ਹਨ | ਸਮਾਰੋਹ ਵਿਚ ਇਨਾਮ ਵੰਡ ਸਮਾਰੋਹ ਸ੍ਰੀ ਆਕਰਮਨ ਸਿੰਘ ਸ਼ੰਮੀ ਵਲੋਂ ਖਿਡਾਰੀਆਂ ਨੰੂ ਟਰਾਫ਼ੀਆਂ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਟੂਰਨਾਮੈਂਟ ਵਿਚ ਚੀਫ਼ ਆਰਬੀਟਰ ਵਜੋਂ ਸ੍ਰੀ ਅਨੁਜ ਸ਼ਿੰਗਾਰੀ ਅੰਮਿ੍ਤਸਰ ਨੇ ਭੂਮਿਕਾ ਨਿਭਾਈ | ਇਸ ਮੋਕੇ ਰਾਜਪ੍ਰੀਤ ਗੋਇਲ ਸੀਨੀਅਰ ਵਾਇਸ ਪ੍ਰਧਾਨ, ਹਰਪ੍ਰੀਤ ਸਿੰਘ ਖ਼ਜਾਂਨਚੀ, ਪੰਕਜ਼ ਸ਼ਰਮਾ ਬਠਿੰਡਾ, ਹਰਿੰਦਰ ਸ਼ਰਮਾ, ਅੰਮਿਤ ਸਿੰਗਲਾ, ਮੁਹੰਮਦ ਅਖ਼ਤਰ, ਐੱਚ.ਡੀ.ਸੀ. ਸ਼ਰਮਾ, ਪਿ੍ੰਸ ਕੁਮਾਰ, ਹਰਮੀਕ ਸਿੰਘ ਅਮਰਗੜ੍ਹ ਅਤੇ ਦੀਪਕ ਗਰੋਟਰ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX