ਤਾਜਾ ਖ਼ਬਰਾਂ


ਲੁਧਿਆਣਾ ਜੇਲ੍ਹ ਝੜਪ : ਕੈਪਟਨ ਅਮਰਿੰਦਰ ਨੇ ਦਿੱਤੇ ਮੈਜਿਸਟ੍ਰੀਅਲ ਜਾਂਚ ਦੇ ਹੁਕਮ
. . .  6 minutes ago
ਲੁਧਿਆਣਾ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੀ ਸੈਂਟਰਲ ਜੇਲ੍ਹ 'ਚ ਹੋਈ ਹਿੰਸਾ ਨੂੰ ਲੈ ਕੇ ਲੁਧਿਆਣਾ ਦੇ ਡੀ.ਸੀ. ਨੂੰ ਮੈਜਿਸਟ੍ਰੀਅਲ ਜਾਂਚ ਦੇ ਹੁਕਮ ਜਾਰੀ ਕੀਤੇ
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 269 ਦੌੜਾਂ ਦਾ ਟੀਚਾ
. . .  10 minutes ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 269 ਦੌੜਾਂ ਦਾ ਟੀਚਾ
ਵਿਸ਼ਵ ਕੱਪ 2019 : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  12 minutes ago
ਵਿਸ਼ਵ ਕੱਪ 2019 : ਭਾਰਤ ਦਾ ਸੱਤਵਾਂ ਖਿਡਾਰੀ ਆਊਟ
. . .  16 minutes ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ
. . .  29 minutes ago
ਨਵੀਂ ਦਿੱਲੀ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਸੜਕੀ ਆਵਾਜਾਈ ਤੇ ਮਾਰਗ ਅਤੇ ਸੂਖਮ, ਲਘੂ ....
ਵਿਸ਼ਵ ਕੱਪ 2019 : 45 ਓਵਰ ਮਗਰੋਂ ਭਾਰਤ 219/5 'ਤੇ
. . .  37 minutes ago
ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 11 ਲੋਕਾਂ ਦੀ ਮੌਤ, 7 ਗੰਭੀਰ ਜ਼ਖਮੀ
. . .  39 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ 'ਚ ਇਕ ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਹੈ। ਇਸ ਹਾਦਸੇ 'ਚ ਘੱਟੋ-ਘੱਟ 11 ਲੋਕ ਮਾਰੇ ਗਏ ਜਦਕਿ 6 ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ...
ਵਿਸ਼ਵ ਕੱਪ 2019 : 42 ਓਵਰਾਂ 'ਤੇ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  50 minutes ago
ਰੋਜ਼ੀ ਰੋਟੀ ਕਮਾਉਣ ਦੁਬਈ ਗਏ ਸੁਰਜੀਤ ਕੁਮਾਰ ਦੀ ਭਾਰਤ ਪੁੱਜੀ ਮ੍ਰਿਤਕ ਦੇਹ
. . .  46 minutes ago
ਰਾਜਾਸਾਂਸੀ, 27 ਜੂਨ (ਖੀਵਾ) - ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 47 ਸਾਲਾ ਸੁਰਜੀਤ ਕੁਮਾਰ ਪੁੱਤਰ ਗੁਰਦਿਆਲ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ....
ਵਿਸ਼ਵ ਕੱਪ 2019 : 41 ਓਵਰਾਂ ਮਗਰੋਂ ਭਾਰਤ 187/5 'ਤੇ
. . .  54 minutes ago
ਵਿਸ਼ਵ ਕੱਪ 2019 : ਭਾਰਤ ਦਾ ਪੰਜਵਾਂ ਖਿਡਾਰੀ ਆਊਟ, ਕੋਹਲੀ ਨੇ ਬਣਾਈਆਂ 72 ਦੌੜਾਂ
. . .  about 1 hour ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ
. . .  about 1 hour ago
ਚੰਡੀਗੜ੍ਹ, 27 ਜੂਨ- ਪੀ.ਸੀ.ਐਮ.ਐੱਸ ਡਾਕਟਰਾਂ ਦੀ ਲੰਬੇ ਸਮੇਂ ਤੋਂ ਲੰਬਿਤ ਪਈ ਮੰਗ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐੱਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ ਦਿੱਤੀ ਗਈ ਹੈ। ਇਸ ਦਾ ਖ਼ੁਲਾਸਾ ਸਿਹਤ ...
ਵਿਸ਼ਵ ਕੱਪ 2019 : 32 ਓਵਰਾਂ ਮਗਰੋਂ ਭਾਰਤ 153/4 'ਤੇ
. . .  about 1 hour ago
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ ਤਾਇਨਾਤ ਕਰਨ ਦੇ ਹੁਕਮ ਜਾਰੀ
. . .  about 1 hour ago
ਲੁਧਿਆਣਾ, 27 ਜੂਨ(ਪੁਨੀਤ)- ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਇਕ ਚਿੱਠੀ ਜਾਰੀ ਕੀਤੀ ਗਈ ਹੈ। ਇਸ ਚਿੱਠੀ ਦੇ ਅਨੁਸਾਰ, ਭਾਰਤੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ (ਕੇਂਦਰੀ ਰਿਜ਼ਰਵ ਪੁਲਿਸ ਬਲ) ਤਾਇਨਾਤ ਕਰਨ ਦੇ ਹੁਕਮ ....
ਵਿਸ਼ਵ ਕੱਪ 2019 : ਭਾਰਤ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਪਾਕਿ ਪਹੁੰਚੇ ਜਥੇ ਦਾ ਨਿੱਘਾ ਸਵਾਗਤ
. . .  about 2 hours ago
ਵਿਸ਼ਵ ਕੱਪ 2019 : ਭਾਰਤ ਦਾ ਤੀਸਰਾ ਖਿਡਾਰੀ ਆਊਟ, ਵੀ. ਸ਼ੰਕਰ ਨੇ ਬਣਾਈਆਂ 14 ਦੌੜਾਂ
. . .  about 2 hours ago
ਗ੍ਰਾਮ ਪੰਚਾਇਤ ਜੀਓ ਜੁਲਾਈ ਦੀ ਜ਼ਮੀਨ ਦੀ ਬੋਲੀ ਸਮੇਂ ਹੋਈਆਂ ਹਿੰਸਕ ਝੜਪਾਂ
. . .  about 2 hours ago
ਵਿਸ਼ਵ ਕੱਪ 2019 : 21.3 ਓਵਰਾਂ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਸੰਗਰੂਰ

ਡੀ.ਸੀ. ਵੱਲੋਂ ਕਾਂਗਰਸੀ ਆਗੂ ਮਿੱਠੂ ਲੱਡਾ ਦੀ ਕੁੱਟਮਾਰ ਦੀ ਘਟਨਾ ਦੇ ਮੈਜਿਟਰੇਟੀ ਜਾਂਚ ਦੇ ਆਦੇਸ਼

ਧੂਰੀ, 19 ਜੂਨ (ਸੰਜੇ ਲਹਿਰੀ)- ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਬੀਤੀ 16 ਜੂਨ ਨੂੰ ਰਾਤ ਨੂੰ ਥਾਣਾ ਸਦਰ ਦੀ ਪੁਲਿਸ ਵੱਲੋਂ ਯੂਥ ਕਾਂਗਰਸੀ ਆਗੂ ਮਿੱਠੂ ਲੱਡਾ ਦੀ ਕੁੱਟ-ਮਾਰ ਦੇ ਮਾਮਲੇ ਦੀ ਮੈਜਿਸਟੇ੍ਰਟੀ ਜਾਂਚ ਦੇ ਹੁਕਮ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਅਲਫਾ ਸੈਂਟਰ ਵਿਚ ਮਾਸਟਰ ਕਾਡਰ ਦੀ ਤਿਆਰੀ ਲਈ ਕਲਾਸਾਂ 21 ਤੋਂ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਅਲਫਾ ਸਟੱਡੀ ਸੈਂਟਰ ਸੁਨਾਮ ਵਿਚ ਇਸ ਵਾਰ ਟੀ.ਈ.ਟੀ. ਪੰਜਾਬ ਵਿਚ 98 ਪ੍ਰਤੀਸ਼ਤ ਨਤੀਜਾ ਰਿਹਾ ਅਤੇ ਮਾਸਟਰ ਕਾਡਰ ਵਿਚ 2016 ਅਤੇ 2017 ਵਿਚ 100 ਪ੍ਰਤੀਸ਼ਤ ਨਤੀਜਾ ਰਿਹਾ, ਜਿਸ ਦੇ ਚੱਲਦਿਆਂ ਪੰਜਾਬ ਤੋਂ ਵਿਦਿਆਰਥੀਆਂ ਦੀ ਮੰਗ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਸ਼ੇਰਪੁਰ, 19 ਜੂਨ (ਦਰਸ਼ਨ ਸਿੰਘ ਖੇੜੀ)- ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਿਖ਼ਲਾਫ਼ ਅਤੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਦੇ ਿਖ਼ਲਾਫ਼ ਅੱਜ ਕਾਂਗਰਸ ਪਾਰਟੀ ਵੱਲੋਂ ਕਾਤਰੋਂ ਚੋਕ ਵਿਖੇ ਸਾਬਕਾ ਵਿਧਾਇਕਾਂ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਮੋਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਹੋਏ ਕਾਰ ਚਾਲਕ ਦੀ ਇਲਾਜ ਦੌਰਾਨ ਮੌਤ

ਸੁਨਾਮ ਊਧਮ ਸਿੰਘ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਸੜਕ ਹਾਦਸੇ ਵਿਚ ਜ਼ਖਮੀ ਹੋਏ ਕਾਰ ਚਾਲਕ ਦੀ ਬੀਤੀ ਕੱਲ੍ਹ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਭੀਖੀ ਦੇ ...

ਪੂਰੀ ਖ਼ਬਰ »

ਮੁਸਲਿਮ ਸਮਾਜ ਤੋਂ ਪਰਿਵਾਰ ਸਮੇਤ ਮੰਗੀ ਮੁਆਫ਼ੀ

ਮਲੇਰਕੋਟਲਾ, 19 ਜੂਨ (ਹਨੀਫ਼ ਥਿੰਦ)- ਹਜ਼ਰਤ ਮੁਹੰਮਦ ਸਾਹਿਬ ਅਤੇ ਉਨ੍ਹਾਂ ਦੀ ਬੇਟੀ ਬੀਬੀ ਫਾਤਮਾ ਪ੍ਰਤੀ ਵਰਤੀ ਗਈ ਅਪਮਾਨਜਨਕ ਸ਼ਬਦਾਵਲੀ ਵਾਲੇ ਸੁਨੇਹੇ ਨੂੰ ਵਾਟਸਐਪ 'ਤੇ ਵਾਇਰਲ ਕਰਨ ਵਾਲੇ ਇਕ ਬਰਤਨ ਭੰਡਾਰ ਦੇ ਮਾਲਕ ਵਿਪਨ ਕੁਮਾਰ ਦੇ ਪੁੱਤਰ ਿਖ਼ਲਾਫ਼ ਮੁਸਲਿਮ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਦੇ ਡਾਇਰੈਕਟਰ ਦੇ ਰਸੂਖਦਾਰ ਡਿਫਾਲਟਰ ਭਤੀਜੇ ਨੂੰ ਭੇਜਿਆ ਜੇਲ੍ਹ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਸਹਿਕਾਰੀ ਖੇਤੀ ਵਿਕਾਸ ਬੈਂਕ ਵੱਲੋਂ ਵੱਡੇ ਡਿਫਾਲਟਰਾਂ ਅਤੇ ਰਸੂਖਦਾਰਾਂ ਤੋਂ ਵਸੂਲੀ ਲਈ ਵਿੱਢੀ ਗਈ ਮੁਹਿੰਮ ਤਹਿਤ ਖੇਤੀ ਵਿਕਾਸ ਬੈਂਕ ਲਹਿਰਾਗਾਗਾ ਦੇ ਇੱਕ ਸਾਬਕਾ ਡਾਇਰੈਕਟਰ ਦੇ ਰਸੂਖਦਾਰ ਭਤੀਜੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਹਾਂਡਾ ਵਲੋਂ ਸ਼ਹਿਰੀ ਪ੍ਰਧਾਨਾਂ ਦੀ ਸੂਚੀ ਜਾਰੀ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਸੰਗਰੂਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸ. ਪਿ੍ਤਪਾਲ ਸਿੰਘ ਹਾਂਡਾ ਵਲੋਂ ਉਤਸੁਕਤਾ ਨਾਲ ਉਡੀਕੀ ਜਾ ਰਹੀ ਜ਼ਿਲੇ੍ਹ ਦੇ ਬਾਕੀ ਰਹਿੰਦੇ ਸ਼ਹਿਰੀ ਪ੍ਰਧਾਨਾਂ ਦੀ ਸੂਚੀ ਨੂੰ ਅੱਜ ਸਥਾਨਕ ...

ਪੂਰੀ ਖ਼ਬਰ »

ਨਗਰ ਪੰਚਾਇਤ ਬਣਾਉਣ ਦੇ ਿਖ਼ਲਾਫ਼ ਮਹਿਲਾਂ ਵਾਸੀਆਂ ਨੇ ਇਤਰਾਜ਼ ਦਰਜ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)- ਮਨਰੇਗਾ ਮਜ਼ਦੂਰਾਂ ਅਤੇ ਨਗਰ ਨਿਵਾਸੀਆਂ ਵਲੋਂ ਪਿੰਡ ਮਹਿਲਾਂ ਚੌਾਕ ਨੂੰ ਨਗਰ ਪੰਚਾਇਤ ਬਣਾਉਣ ਦੇ ਿਖ਼ਲਾਫ਼ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਇੱਕ ਰੋਸ ਰੈਲੀ ਕਰ ਕੇ ਸਥਾਨਕ ਨਗਰ ...

ਪੂਰੀ ਖ਼ਬਰ »

ਟੈਲੀਫ਼ੋਨ ਮੁਲਾਜ਼ਮਾਂ ਨੇ ਕੀਤੀ ਮੀਟਿੰਗ

ਮਲੇਰਕੋਟਲਾ, 19 ਜੂਨ (ਹਨੀਫ਼ ਥਿੰਦ)- ਐਸ.ਸੀ./ਐਸ.ਟੀ. ਇੰਪਲਾਈਜ਼ ਵੈੱਲਫੇਅਰ ਸੇਵਾ ਬੀ.ਐਸ.ਐਨ.ਐਲ. ਪੰਜਾਬ ਸਰਕਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦਰਸ਼ਨ ਦਰਦੀ ਅਤੇ ਭਗਵਾਨ ਦਾਸ ਦੀ ਪ੍ਰਧਾਨਗੀ ਹੇਠ ਸਥਾਨਕ ਵਿਕਰਾਂਤ ਹੋਟਲ ਵਿਖੇ ਹੋਈ | ਮੀਟਿੰਗ ਦੇ ਮੁੱਖ ਮਹਿਮਾਨ ਐਨ.ਡੀ. ...

ਪੂਰੀ ਖ਼ਬਰ »

ਅਲੀਜ਼ਾ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ ਸਨਮਾਨ

ਲਹਿਰਾਗਾਗਾ, 19 ਜੂਨ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੀ ਦਾਖਲਾ ਪ੍ਰੀਖਿਆ ਵਿਚੋਂ ਪੰਜਾਬ ਦੇ ਪਛੜੇ ਇਲਾਕੇ ਲਹਿਰਾਗਾਗਾ ਦੀ ਅਲੀਜ਼ਾ ਪੁੱਤਰੀ ਮਾਸਟਰ ਵਿਜੇ ਕੁਮਾਰ ਨੇ ਦੇਸ਼ ਭਰ ਵਿਚੋਂ ਪਹਿਲਾ ਰੈਂਕ ...

ਪੂਰੀ ਖ਼ਬਰ »

ਗਰਗ ਦਾ ਨਾਵਲ 'ਤੱਤੀ ਰੇਤ' ਲੋਕ ਅਰਪਣ

ਸੰਗਰੂਰ, 19 ਜੂਨ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਪੁਸਤਕ ਲੋਕ ਅਰਪਣ ਸੰਵਾਦ ਅਤੇ ਕਾਵਿ-ਮਹਿਫ਼ਲ ਦੇ ਅੰਤਰਗਤ ਸ਼ਾਨਦਾਰ ਸਮਾਗਮ ਰਚਾਇਆ ਗਿਆ | ਇਸ ਵਿਚ ਪ੍ਰਸਿੱਧ ਗਲਪਕਾਰ ਡਾ. ਰਾਜ ਕੁਮਾਰ ਗਰਗ ਦਾ ਅੱਠਵਾਂ ਨਾਵਲ 'ਤੱਤੀ ਰੇਤ' ਲੋਕ ਅਰਪਣ ...

ਪੂਰੀ ਖ਼ਬਰ »

ਸਰਕਾਰੀ ਰਣਬੀਰ ਕਾਲਜ ਦੇ ਚੌਗਿਰਦੇ 'ਚ ਬਣ ਰਿਹਾ ਕੂੜੇ ਦਾ ਡੰਪ ਚੜਿ੍ਹਆ ਵਿਵਾਦ ਦੀ ਭੇਟ

ਸੰਗਰੂਰ, 19 ਜੂਨ (ਦਮਨਜੀਤ ਸਿੰਘ)- ਸਰਕਾਰੀ ਰਣਬੀਰ ਕਾਲਜ ਦੇ ਖੇਡ ਮੈਦਾਨ ਅੰਦਰ ਉਸਾਰੇ ਜਾ ਰਹੇ ਅਣਅਧਿਕਾਰਤ ਕੂੜੇ ਦੇ ਡੰਪ ਦਾ ਪਿਛਲੇ ਲਗਪਗ 1 ਹਫ਼ਤੇ ਤੋਂ ਛਿੜਿਆ ਵਿਵਾਦ ਅੱਜ ਉਸ ਸਮੇਂ ਸ਼ਾਂਤ ਹੋ ਗਿਆ ਜਦੋਂ ਐਸ.ਡੀ.ਐਮ ਸੰਗਰੂਰ ਸ੍ਰੀ ਅਵਿਕੇਸ ਗੁਪਤਾ ਵਲੋਂ ਸ਼ਹਿਰ ਦੇ ...

ਪੂਰੀ ਖ਼ਬਰ »

ਲੋਕ ਕਾਂਗਰਸ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ-ਢੀਂਡਸਾ

ਜਖੇਪਲ, 19 ਜੂਨ (ਮੇਜਰ ਸਿੰਘ ਜਖੇਪਲ) - ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਗੰਢੂਆਂ ਵਿਖੇ ਨਵ ਨਿਯੁਕਤ ਪਾਰਟੀ ਅਹੁਦੇਦਾਰਾਂ ਦੇ ਸਨਮਾਨ ਸਮਾਰੋਹ ਦੌਰਾਨ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੇ ਇਕ ਸਾਲ ਦੇ ਕਾਰਜਕਾਲ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੁਢਲਾਡਾ ਦਾ ਪੰਜਾਬੀ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ ਪਹਿਲੇ ਸੱਤ ਸਥਾਨਾਂ 'ਤੇ ਕਬਜ਼ਾ

ਚੀਮਾ ਮੰਡੀ, 19 ਜੂਨ (ਦਲਜੀਤ ਸਿੰਘ ਮੱਕੜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਐਮ.ਲਿਬ ਸਾਇੰਸ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਲਾਇਬਰੇਰੀ ਅਤੇ ਸੂਚਨਾ ਵਿਭਾਗ ਦੇ ਮੁਖੀ ਹਰਵਿੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »

ਅਮਰਨਾਥ ਲੰਗਰਾਂ ਲਈ 11 ਟਰੱਕ ਰਵਾਨਾ ਕੀਤੇ

ਅਹਿਮਦਗੜ੍ਹ, 19 ਜੂਨ (ਰਣਧੀਰ ਸਿੰਘ ਮਹੋਲੀ, ਰਵਿੰਦਰ ਪੁਰੀ) - ਸ੍ਰੀ ਲੰਗਰ ਕਮੇਟੀ ਹਨੂਮਾਨ ਮੰਦਰ ਮਾਲੇਰਕੋਟਲਾ ਵਲੋਂ ਬਰਾਂਚ ਅਹਿਮਦਗੜ੍ਹ ਦੇ ਸਹਿਯੋਗ ਨਾਲ ਸ਼੍ਰੀ ਅਮਰਨਾਥ ਵਿਖੇ ਯਾਤਰੂਆਂ ਦੇ ਲਈ ਲਗਾਏ ਜਾ ਰਹੇ ਲੰਗਰ ਲਈ 11 ਟਰੱਕ ਰਵਾਨਾ ਕੀਤੇ ਗਏ | ਟਰੱਕਾਂ ਨੂੰ ...

ਪੂਰੀ ਖ਼ਬਰ »

ਝੋਨੇ ਲਈ ਨਿਰੰਤਰ ਬਿਜਲੀ ਦੇਣ ਦੀ ਮੰਗ

ਮੂਲੋਵਾਲ, 19 ਜੂਨ (ਰਤਨ ਭੰਡਾਰੀ) - ਕਿਸਾਨ ਮੁਕਤੀ ਮੋਰਚਾ ਦੀ ਅਹਿਮ ਮੀਟਿੰਗ ਮਾਸਟਰ ਕਿਰਪਾਲ ਸਿੰਘ ਰਾਜੋਮਾਜਰਾ ਦੀ ਪ੍ਰਧਾਨਗੀ ਹੇਠ ਪਿੰਡ ਮੂਲੋਵਾਲ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਪੈੱ੍ਰਸ ਨੂੰ ਜਾਰੀ ਕਰਦਿਆਂ ਸੂਬਾ ਪ੍ਰਧਾਨ ਕਿਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਸਿਲਾਈ ਦੀ ਸਿਖਲਾਈ ਲੈ ਚੁੱਕੀਆਂ ਲੜਕੀਆਂ ਨੰੂ ਬਲਾਕ ਕਾਂਗਰਸ ਪ੍ਰਧਾਨ ਨੇ ਵੰਡੇ ਸਰਟੀਫਿਕੇਟ

ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਤ ਲੌਾਗੋਵਾਲ ਸੋਸ਼ਲ ਵੈੱਲਫੇਅਰ ਸੁਸਾਇਟੀ ਸੰਗਰੂਰ ਵੱਲੋਂ ਸੋਸਵਾ ਦੀ ਵਿੱਤੀ ਮਦਦ ਨਾਲ ਪਿੰਡ ਘਾਬਦਾਂ (ਸੰਗਰੂਰ) ਵਿਖੇ ਗ਼ਰੀਬ ਲੜਕੀਆਂ, ਔਰਤਾਂ ਲਈ ਚਲਾਏ ਜਾ ਰਹੇ ਮੁਫ਼ਤ ਸਿਲਾਈ ਕਟਾਈ ਕੇਂਦਰ ਵਿਚ ...

ਪੂਰੀ ਖ਼ਬਰ »

ਹੜ੍ਹਾਂ ਦੇ ਅਗਾਊਂ ਪ੍ਰਬੰਧਾਂ 'ਚ ਢਿੱਲ 'ਤੇ ਲੋਕ ਚਿੰਤਤ

ਸੁਨਾਮ ਊਧਮ ਸਿੰਘ ਵਾਲਾ, 19 ਜੂਨ (ਭੁੱਲਰ, ਧਾਲੀਵਾਲ)-ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਹਰ ਸਾਲ ਮਾਨਸੂਨ ਦੇ ਮੌਸਮ ਤੋਂ ਪਹਿਲਾਂ ਹੜ੍ਹਾਂ ਦੇ ਸੰਭਾਵੀ ਖ਼ਤਰਿਆਂ ਨੂੰ ਭਾਂਪਦਿਆਂ ਡਰੇਨਾਂ ਅਤੇ ਨਾਲਿਆਂ ਦੀ ਸਫ਼ਾਈ ਦੇ ਨਾਂਅ ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾਂਦੇ ਤਾਂ ਜੋ ਆਗਾਮੀ ਬਰਸਾਤਾਂ ਦੇ ਮੌਸਮ ਵਿਚ ਕਿਸੇ ਜਾਨੀ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ ਪਰ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਸਮੇਂ ਸਮੇਂ ਇਨ੍ਹਾਂ ਡਰੇਨਾਂ ਅਤੇ ਨਾਲਿਆਂ ਦੀ ਸਫ਼ਾਈ ਦੇ ਪੁਖ਼ਤਾ ਪ੍ਰਬੰਧਾਂ ਦੇ ਦਾਅਵੇ ਵੀ ਕੀਤੇ ਜਾਂਦੇ ਹਨ ਅਤੇ ਹੜ੍ਹਾਂ ਦੇ ਸੰਭਾਵੀ ਖ਼ਤਰਿਆਂ ਦੇ ਬਚਾਅ ਲਈ ਖਾਨਾਪੂਰਤੀ ਲਈ ਸਬ ਡਵੀਜ਼ਨ ਅਤੇ ਜ਼ਿਲ੍ਹਾ ਪੱਧਰ ਤੇ ਫਲੱਡ ਕੰਟਰੋਲ ਰੂਮ ਵੀ ਬਣਾ ਦਿੱਤੇ ਜਾਂਦੇ ਹਨ ਪਰ ਸਥਾਨਕ ਸ਼ਹਿਰ ਨੇੜਿਉਂ ਲੰਘਦੇ ਸਰਹਿੰਦ ਚੋਅ ਦੀ ਸਫ਼ਾਈ ਅਤੇ ਨਿਰੀਖਣ ਦੇ ਪ੍ਰਸ਼ਾਸਨ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਪਰ ਚੋਅ ਵਿਚ ਕਈ ਥਾਂਈਾ ਉੱਗੀ ਵਾਟਰ ਹੈਚੰਤ (ਸੱਪ ਸਿਰੀ) ਬੂਟੀ ਅਤੇ ਘਾਹ ਫੂਸ ਹੁਣ ਵੀ ਪ੍ਰਸ਼ਾਸਨ ਦੇ ਦਾਅਵਿਆਂ ਦਾ ਮੂੰਹ ਚਿੜਾ ਰਿਹਾ ਹੈ | ਜਿਸ ਕਾਰਨ ਬਰਸਾਤਾਂ ਦੇ ਦਿਨਾਂ ਵਿਚ ਇਸ ਚੋਅ ਦਾ ਪਾਣੀ ਓਵਰ ਫਲੋ ਹੋਣ ਨਾਲ ਇਸ ਦੇ ਨੇੜਲੇ ਪਿੰਡਾਂ ਦੇ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਬਰਬਾਦ ਹੋਣ ਦਾ ਡਰ ਬਣਿਆ ਹੋਇਆ ਹੈ | ਇਸੇ ਤਰ੍ਹਾਂ ਸਥਾਨਕ ਸ਼ਹਿਰ ਵਿਚ ਨਿਕਾਸੀ ਨਾਲਿਆਂ ਦੀ ਸਫ਼ਾਈ ਦੇ ਪ੍ਰਸ਼ਾਸਨ ਵੱਲੋਂ ਤਾਂ ਦਾਅਵੇ ਕੀਤੇ ਜਾ ਰਹੇ ਹਨ ਪਰ ਇਨ੍ਹਾਂ ਨਿਕਾਸੀ ਨਾਲਿਆਂ 'ਚ ਕੂੜਾ ਕਰਕਟ ਅਤੇ ਇਕੱਠਾ ਹੋਇਆਂ ਘਾਹ ਫੂਸ ਸਾਫ਼ ਨਜ਼ਰ ਆਉਂਦਾ ਹੈ | ਜਿਸ ਕਾਰਨ ਇੱਕ ਨਿੱਕੇ ਜਿਹੇ ਮੀਂਹ ਨਾਲ ਸ਼ਹਿਰ 'ਚ ਜਲ ਥਲ ਹੀ ਜਲ ਥਲ ਹੋ ਜਾਂਦਾ ਹੈ ਅਤੇ ਸੜਕਾਂ ਤੇ ਕਈ ਕਈ ਫੁੱਟ ਪਾਣੀ ਖੜਨ ਨਾਲ ਸ਼ਹਿਰ ਵਾਸੀਆਂ ਦਾ ਲੰਘਣਾ ਦੁੱਭਰ ਹੋ ਜਾਂਦਾ ਹੈ | ਜਦੋਂ ਸ਼ਹਿਰ ਦੇ ਨਿਕਾਸੀ ਨਾਲਿਆਂ ਦੀ ਸਫ਼ਾਈ ਬਾਰੇ ਨਗਰ ਕੌਾਸਲ ਪ੍ਰਧਾਨ ਬਘੀਰਥ ਰਾਏ ਗੋਇਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਨਿਕਾਸੀ ਨਾਲਿਆਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ ਅਤੇ ਬਰਸਾਤ ਦੇ ਮੌਸਮ ਤੋਂ ਪਹਿਲਾਂ ਪਹਿਲਾਂ ਇਹ ਸਫ਼ਾਈ ਮੁਕੰਮਲ ਕਰਵਾ ਦਿੱਤੀ ਜਾਵੇਗੀ |
ਮੂਣਕ, (ਵਰਿੰਦਰ ਭਾਰਦਵਾਜ) - ਘੱਗਰ ਦਰਿਆ ਵਿਚ ਹੜ੍ਹ ਲਗਪਗ ਹਰਵਾਰ ਆਉਂਦਾ ਹੈ ਲੋਕਾਂ ਦਾ ਨੁਕਸਾਨ ਵੀ ਹੁੰਦਾ ਹੈ ਪਰ ਪ੍ਰਸ਼ਾਸਨ ਹਰ ਵਾਰ ਹੜ੍ਹ ਦੇ ਅਗਾਉ ਪ੍ਰਬੰਧਾਂ ਸਬੰਧੀ ਜਦੋਂ ਹੜ੍ਹ ਆ ਜਾਂਦਾ ਹੈ ਤੁਰੰਤ ਹੀ ਪੱਬਾਂ ਭਾਰ ਹੁੰਦਾ ਨਜ਼ਰ ਆਉਂਦਾ ਹੈ ਜਦੋਂ ਕਿ ਪਹਿਲਾਂ ਕੋਈ ਵੀ ਸਬੰਧਿਤ ਵਿਭਾਗ ਹਰਕਤ ਵਿਚ ਨਹੀਂ ਆਉਂਦਾ ਨਜ਼ਰ ਆਉਂਦਾ | ਘੱਗਰ ਦਰਿਆ ਦਾ ਪੁਲ ਟੋਹਾਣਾ ਮੂਣਕ ਸੜਕ ਸਥਿਤ ਹੈ | ਪੁਲ ਹੇਠਾਂ ਪਾਣੀ ਲੰਘਣ ਲਈ ਤਿੰਨ ਦਰੇ ਬਣੇ ਹੋਏ ਹਨ | ਜਿਨ੍ਹਾਂ ਵਿਚੋਂ 2 ਦਰਿਆ ਦੇ ਹੇਠੋਂ ਸਫ਼ਾਈ ਨਹੀਂ ਕਰਵਾਈ ਗਈ | ਹੁਣ ਕੇਵਲ ਵਿਚਕਾਰਲੇ ਦਰੇ ਵਿਚੋਂ ਹੀ ਪਾਣੀ ਵਹਿ ਰਿਹਾ ਹੈ | ਇਸ ਤਰ੍ਹਾਂ ਇਸੇ ਸੜਕ 'ਤੇ ਨਵੇਂ ਬੱਸ ਸਟੈਂਡ ਕੋਲ ਵੀ ਪੁਲ ਜੋ ਸਹਾਇਕ ਪੁਲ ਹੈ ਹੜ੍ਹ ਆਉਣ 'ਤੇ ਬਹੁਤ ਪਿੰਡਾਂ ਦੀਆਂ ਫ਼ਸਲਾਂ ਮਾਰਨ ਉਪਰੰਤ ਹੜ੍ਹ ਦਾ ਪਾਣੀ ਇਸ ਪੁਲ ਹੇਠੋਂ ਹੋ ਕੇ ਵਾਪਸ ਘੱਗਰ ਦਰਿਆ ਵਿਚ ਡਿਗਦਾ ਹੈ ਇਸ ਪੁਲ ਵਿਚ ਦੋਵੇਂ ਪਾਸੇ ਦੂਰ ਦੂਰ ਤੱਕ ਜਲ ਕਲੀ ਫਸੀ ਹੋਣ ਕਾਰਨ ਪੂਰਨ ਵਾਲੇ ਪਾਸੋਂ ਤੋਂ ਆਉਂਦੇ ਹੜ੍ਹ ਦੇ ਪਾਣੀ ਨੂੰ ਭਾਰੀ ਰੁਕਾਵਟ ਪੈਦਾ ਕਰਦੀ ਹੈ ਅਤੇ ਪਾਣੀ ਕਰਾਸਿੰਗ ਵਿਚ ਦਿੱਕਤ ਆਉਣ ਵਾਰਨ ਕਈ ਪਿੰਡਾਂ ਦੇ ਖੇਤਾਂ ਵਿਚ ਪਾਣੀ ਲੰਮਾ ਸਮਾਂ ਜਮ੍ਹਾਂ ਹੋਣ ਨਾਲ ਫ਼ਸਲ ਮਰ ਜਾਂਦੀ ਹੈ | ਘੱਗਰ ਦਰਿਆ ਵਿਚ ਕੂਹਣੀ ਮੋੜਾਂ ਅਤੇ ਹੋਰ ਕਈ ਥਾਵਾਂ 'ਤੇ ਵਿਚਕਾਰ ਅਤੇ ਸਾਈਡਾਂ 'ਤੇ ਮਿੱਟੀ ਦੀਆਂ ਢਿੱਗਾਂ ਇਕੱਠੀਆਂ ਹੋਣ ਅਤੇ ਝਾੜ ਫੂਸ ਵਗੈਰਾ ਉੱਗਣ ਨਾਲ ਪਾਣੀ ਦੇ ਵਹਾਅ ਵਿਚ ਰੁਕਾਵਟ ਆਉਂਦਾ ਹੈ | ਡਰੇਜ ਵਿਭਾਗ ਅਤੇ ਪ੍ਰਸ਼ਾਸਨ ਵਲੋਂ ਇਹ ਅਗਾਉ ਪ੍ਰਬੰਧਾਂ ਤਾਂ ਹੁਣ ਤੱਕ ਮੁਕੰਮਲ ਕਰਵਾ ਲੈਣੇ ਚਾਹੀਦੇ ਸਨ ਤਾਂ ਜੋ ਹੜ੍ਹ ਆਉਣ 'ਤੇ ਔਖਾ ਨਾ ਹੋਣਾ ਪਵੇ | ਇਸ ਤੋਂ ਇਲਾਵਾ ਘੱਗਰ ਕੰਢੇ ਬਣੇ ਖਸਤਾ ਹਾਲਤ ਰਿੰਗ ਬੰਨ੍ਹਾ ਦੀ ਮਜ਼ਬੂਤੀ ਵੀ ਇਸ ਵਾਰ ਨਹੀਂ ਕੀਤੀ ਗਈ ਜਿਸ ਨਾਲ ਕਦੇ ਵੀ ਬੰਨ੍ਹ ਟੁੱਟਣ ਨਾਲ ਨੁਕਸਾਨ ਹੋ ਸਕਦਾ ਹੈ | ਪ੍ਰਸ਼ਾਸਨ ਡਰੇਨਜ਼ ਵਿਭਾਗ ਵਲੋਂ ਹੜ੍ਹਾਂ ਦੇ ਅਗਾਉ ਪ੍ਰਬੰਧ ਇਸ ਵਾਰ ਨਾ ਕਰਨਾ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ |
ਅਮਰਗੜ੍ਹ, (ਸੁਖਜਿੰਦਰ ਸਿੰਘ ਝੱਲ) - ਪ੍ਰਸ਼ਾਸਨ ਵਲੋਂ ਵਰਤੀ ਜਾਂਦੀ ਢਿੱਲ ਦਾ ਖ਼ਮਿਆਜ਼ਾ ਹਰ ਸਾਲ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਬਰਬਾਦ ਕਰਵਾ ਕੇ ਭੁਗਤਣਾ ਪੈਂਦਾ ਹੈ ਫਿਰ ਵੀ ਸੇਮ ਨਾਲੇ ਦੀ ਸਫ਼ਾਈ ਸਬੰਧੀ ਠੋਸ ਕਦਮ ਪ੍ਰਸ਼ਾਸਨ ਕਿਉਂ ਨਹੀਂ ਚੁੱਕਦਾ | ਹਲਕਾ ਅਮਰਗੜ੍ਹ ਵਿਚ ਪੈਂਦੇ ਜ਼ਿਆਦਾਤਰ ਸੇਮ ਨਾਲਿਆਂ ਦੀ ਸਥਿਤੀ ਸਫ਼ਾਈ ਪੱਖੋਂ ਕਰੀਬ ਕਰੀਬ ਇਕੋ ਜਿਹੀ ਹੈ | ਸਫ਼ਾਈ ਨਾ ਹੋਣ ਕਾਰਨ ਕਈ ਥਾਵਾਂ ਤੋਂ ਨਾਲੇ ਬੰਦ ਵਾਂਗ ਹਨ, ਬੇਸ਼ੱਕ ਬਰਸਾਤ ਦੇ ਮੌਸਮ ਵਿਚ ਵੱਡੀ ਪੱਧਰ 'ਤੇ ਫ਼ਸਲਾਂ ਬਰਬਾਦ ਕਰਦਾ ਹੈ ਅਤੇ ਫ਼ਸਲਾਂ ਬਰਬਾਦ ਹੁੰਦੀਆਂ ਵੇਖ ਕਿਸਾਨ ਸੜਕਾਂ 'ਤੇ ਧਰਨੇ ਦਿੰਦੇ ਹਨ ਪਰ ਫਿਰ ਉਸ ਵਖਤ ਦੀ ਕਾਰਵਾਈ ਉਪਰੰਤ ਪਰਨਾਲਾ ਉੱਕੇ ਦਾ ਉੱਥੇ ਫਿਰ ਟਿਕ ਜਾਂਦਾ ਹੈ | ਵੱਡੇ ਸਿਤਮ ਦੀ ਗੱਲ ਹੈ ਕਿ ਸੰਕਟ ਦੇ ਸਮੇਂ ਵਿਚ ਜਦੋਂ ਫ਼ਸਲਾਂ ਬਰਬਾਦ ਹੋ ਰਹੀਆਂ ਹੁੰਦੀਆਂ ਹਨ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਸਰਕਾਰੀ ਮਸ਼ੀਨਰੀ ਤੱਕ ਭੇਜਣ ਲਈ ਤਿਆਰ ਨਹੀਂ ਹੁੰਦਾ | ਜਿਹੜੇ ਲੋਕ ਹਰ ਸਾਲ ਪ੍ਰਸ਼ਾਸਨ ਦੀ ਨਾਲਾਇਕੀ ਕਰ ਕੇ ਵੱਡਾ ਨੁਕਸਾਨ ਉਠਾਉਂਦੇ ਹਨ ਉਨ੍ਹਾਂ ਦੀ ਸਰਕਾਰ ਨੂੰ ਅਪੀਲ ਹੈ ਕਿ ਤੁਰੰਤ ਮੁਕੰਮਲ ਸਫ਼ਾਈ ਕਰਵਾਈ ਜਾਵੇ |
ਜਖੇਪਲ, (ਮੇਜਰ ਸਿੰਘ ਜਖੇਪਲ) - ਹੜ੍ਹ ਵਰਗੀਆਂ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸਰਕਾਰ ਜਾਂ ਪ੍ਰਸ਼ਾਸਨ ਨੇ ਕੋਈ ਕਦਮ ਨਹੀਂ ਚੁੱਕੇ | ਜਖੇਪਲ ਅਤੇ ਘਾਸੀਵਾਲਾ ਪਿੰਡਾਂ ਕੋਲ ਦੀ ਲੰਘਦੇ ਸਰਹਿੰਦ ਚੋਅ ਦੀ ਹਾਲੇ ਤੱਕ ਸਫ਼ਾਈ ਨਹੀਂ ਕੀਤੀ ਗਈ | ਇਸ ਵਿਚ ਵਾਟਰ ਹੈਸੰਤ (ਸੱਪ ਸਿਰੀ) ਉੱਗਣ ਦੇ ਨਾਲ ਨਾਲ ਵੱਡੀ ਮਾਤਰਾ ਵਿਚ ਪੁਲੇ (ਘਾਹ ਫੂਸ) ਅਤੇ ਮਿੱਟੀ ਦੇ ਧੜੇ ਬਣੇ ਹੋਏ ਹਨ, ਜੋ ਬਰਸਾਤਾਂ ਦੇ ਦਿਨਾਂ ਵਿਚ ਆਉਣ ਵਾਲੇ ਪਾਣੀ ਦੇ ਨਿਕਾਸ ਵਿਚ ਵੱਡੀ ਰੁਕਾਵਟ ਬਣ ਸਕਦੇ ਹਨ | ਸੰਨ 1988 ਵਿਚ ਆਏ ਭਾਰੀ ਹੜ੍ਹਾਂ ਦੌਰਾਨ ਇਸ ਚੋਅ ਨੇ ਇਲਾਕੇ ਵਿਚ ਭਾਰੀ ਤਬਾਹੀ ਮਚਾਈ ਸੀ | ਉਸ ਤੋਂ ਬਾਅਦ ਇਸ ਦੇ ਦੁਆਲੇ ਮਿੱਟੀ ਦਾ ਮਜ਼ਬੂਤ ਬੰਨ ਬਣਾ ਦਿੱਤਾ ਸੀ ਪਰ ਇਸ ਦੇ ਅੰਦਰਲੇ ਪਾਸੇ ਸਫ਼ਾਈ ਨਾ ਹੋਣ ਕਰ ਕੇ ਇਸ ਵਿਚ ਘਾਹ ਫੂਸ ਅਤੇ ਮਿੱਟੀ ਦੇ ਧੜੇ ਬਣ ਗਏ ਹਨ ਭਾਰੀ ਕਿਸਾਨ ਯੂਨੀਅਨ ਦੇ ਆਗੂ ਦਰਸ਼ਨ ਸਿੰਘ ਚੋਵਾਸ ਅਤੇ ਅਜੈਬ ਸਿੰਘ ਜਖੇਪਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਚੋਅ ਦੀ ਅੰਦਰੂਨੀ ਸਫ਼ਾਈ ਕੀਤੀ ਜਾਵੇ |


ਖ਼ਬਰ ਸ਼ੇਅਰ ਕਰੋ

ਸੰਗਰੂਰ ਦੀ ਟੀਮ ਸ਼ਤਰੰਜ 'ਚ ਬਣੀ ਸੂਬਾ ਚੈਪੀਅਨ

ਸੰਗਰੂਰ, 19 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਸੰਗਰੂਰ ਸ਼ਤਰੰਜ ਐਸੋਸੀਏਸ਼ਨ ਵਲੋਂ ਪੰਜਾਬ ਸਟੇਟ ਸ਼ਤਰੰਜ ਚੈਂਪੀਅਨਸ਼ਿਪ ਸਥਾਨਕ ਡੀ.ਐਫ.ਸੀ. ਹੋਟਲ ਸੰਗਰੂਰ ਵਿਖੇ ਕਰਵਾਈ ਗਈ | ਜਿਸ ਵਿਚ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਵਿਚੋਂ 33 ਟੀਮਾਂ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX