ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਬਠਿੰਡਾ /ਮਾਨਸਾ

ਕਿਸਾਨਾਂ 'ਤੇ ਦਰਜ ਕੀਤੇ ਕੇਸ ਰੱਦ ਕਰਵਾਉਣ ਲਈ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀ. ਸੀ. ਦਫ਼ਤਰ ਅੱਗੇ ਧਰਨਾ

ਬਠਿੰਡਾ, 19 ਜੂਨ (ਕੰਵਲਜੀਤ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬੇ ਕਮੇਟੀ ਦੇ ਸੱਦੇ 'ਤੇ ਕਿਸਾਨਾਂ ਦੀਆਂ ਮੰਗਾਂ ਜਿਨ੍ਹਾਂ ਵਿਚ ਬਿਜਲੀ ਮੋਟਰਾਂ ਲਈ 16 ਘੰਟੇ ਸਪਲਾਈ, ਅਗੇਤਾ ਝੋਨਾ ਲਾਉਣ ਵਾਲੇ ਅਤੇ ਪਿਛਲੇ ਸੀਜ਼ਨ ਦੌਰਾਨ ਪਰਾਲੀ ਜਾਂ ...

ਪੂਰੀ ਖ਼ਬਰ »

ਉਰਦੂ ਦੀ ਮੁਫ਼ਤ ਸਿਖਲਾਈ ਲਈ ਕਲਾਸਾਂ 2 ਜੁਲਾਈ ਤੋਂ-ਜ਼ਿਲ੍ਹਾ ਭਾਸ਼ਾ ਅਫ਼ਸਰ

ਬਠਿੰਡਾ, 19 ਜੂਨ (ਕੰਵਲਜੀਤ ਸਿੰਘ ਸਿੱਧੂ)-ਉਰਦੂ ਆਮੋਜ਼ ਦੀ ਮੁਫ਼ਤ ਸਿਖਲਾਈ ਲਈ ਕਲਾਸਾਂ 2 ਜੁਲਾਈ ਤੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਦੇ ਦਫ਼ਤਰ ਵਿਚ ਸ਼ੁਰੂ ਹੋਣਗੀਆਂ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਹਰਜੀਤ ਕੌਰ ਨੇ ਦੱਸਿਆ ਕਿ ਕਲਾਸਾਂ ਦਾ ਸਮਾਂ ...

ਪੂਰੀ ਖ਼ਬਰ »

ਅਕਾਲੀ ਸਮਰਥਕਾਂ ਿਖ਼ਲਾਫ਼ ਝੂਠੇ ਮੁਕੱਦਮੇ ਹੋਰ ਬਰਦਾਸ਼ਤ ਨਹੀਂ ਹੋਣਗੇ- ਮਲੂਕਾ

ਭਗਤਾ ਭਾਈਕਾ, 19 ਜੂਨ (ਸੁਖਪਾਲ ਸਿੰਘ ਸੋਨੀ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦਾ ਦਾਅਵਾ ਸੀ ਕਿ ਪੰਜਾਬ ਅੰਦਰ ਬਦਲਾਖੋਰੀ ਦੀ ਸਿਆਸਤ ਨਹੀਂ ਕੀਤੀ ਜਾਵੇਗੀ, ਪ੍ਰੰਤੂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅੰਦਰ ਆਏ ਦਿਨ ਅਕਾਲੀ ਸਮਰਥਕਾਂ ...

ਪੂਰੀ ਖ਼ਬਰ »

ਮਾਰੂਤੀ ਕਾਰ ਸਵਾਰ 6 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਬਠਿੰਡਾ, 19 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੀ.ਆਈ.ਏ.ਸਟਾਫ਼ ਦੀ ਟੀਮ ਵਲੋ ਪਿੰਡ ਕਟਾਰ ਸਿੰਘ ਵਾਲਾ ਤੋਂ ਇਕ ਮਾਰੂਤੀ ਕਾਰ ਸਵਾਰ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਫੜ ਲੈਣ ਦੀ ਖ਼ਬਰ ਮਿਲੀ ਹੈ | ਪੁਲਿਸ ਨੇ ਥਾਣਾ ਸਦਰ ਵਿਚ ਕਾਰ ਸਵਾਰ ਜਸਪ੍ਰੀਤ ਸਿੰਘ ਵਾਸੀ ਕੋਟ ...

ਪੂਰੀ ਖ਼ਬਰ »

ਪਟਵਾਰੀਆਂ ਨੇ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਜਤਾਇਆ ਰੋਸ

ਬਠਿੰਡਾ, 19 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਇਕਾਈ ਜਿਲ੍ਹਾ ਬਠਿੰਡਾ ਦੇ ਬੈਨਰ ਹੇਠ ਇਕੱਠੇ ਹੋਏ ਪਟਵਾਰੀਆਂ ਨੇ ਸਥਾਨਕ ਪੁਰਾਣੀ ਤਹਿਸੀਲ ਵਿਚ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ...

ਪੂਰੀ ਖ਼ਬਰ »

ਹਰਿਆਣਾ ਦੀ ਸ਼ਰਾਬ ਪੰਜਾਬ ਵਿਚ ਲਿਆਉਂਦੇ ਦੋ ਕਥਿਤ ਦੋਸ਼ੀ ਕਾਰ ਸਮੇਤ ਗਿ੍ਫ਼ਤਾਰ

ਸੀਂਗੋ ਮੰਡੀ, 19 ਜੂਨ (ਲੱਕਵਿੰਦਰ ਸ਼ਰਮਾ)-ਪੰਜਾਬ ਸਰਕਾਰ ਦੀਆਂ ਨਸਾ ਤਸਕਰਾਂ ਤੇ ਸ਼ਿਕੰਜਾ ਕਸਣ ਵਾਲੀਆਂ ਸਖ਼ਤ ਹਦਾਇਤਾਂ ਤੇ ਕਾਰਵਾਈ ਤੇਜ਼ ਕਰਦਿਆਂ ਡੀ.ਐਸ.ਪੀ. ਬਰਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤੇ ਸਥਾਨਕ ਮੰਡੀ ਦੇ ਚੌਕੀ ਇੰਚਾਰਜ ਮੇਜਰ ਸਿੰਘ ਦੀ ...

ਪੂਰੀ ਖ਼ਬਰ »

'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਲਹਿਰਾ ਮੁਹੱਬਤ ਥਰਮਲ ਪਲਾਂਟ ਦੀ ਜਾਂਚ

ਬਠਿੰਡਾ, 19 ਜੂਨ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਦੁਆਰਾ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੀ ਚੈਕਿੰਗ ਕੀਤੀ | ਚੈਕਿੰਗ ਦੌਰਾਨ ਪਲਾਂਟ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਦਾ ਸਹਾਰਾ ਕਲੱਬ ਦੇ ਕਾਰਕੁਨਾਂ ਨੇ ਕੀਤਾ ਸੰਸਕਾਰ

ਤਲਵੰਡੀ ਸਾਬੋ, 19 ਜੂਨ (ਰਣਜੀਤ ਸਿੰਘ ਰਾਜੂ)-ਮੌੜ ਮੰਡੀ ਨਹਿਰ ਵਿਚੋਂ ਕੁਝ ਦਿਨ ਪਹਿਲਾਂ ਮਿਲੀ ਅਣਪਛਾਤੀ ਲਾਸ਼ ਦੀ ਸ਼ਨਾਖ਼ਤ ਨਾ ਹੋਣ ਕਰਕੇ ਸਹਾਰਾ ਕਲੱਬ ਤਲਵੰਡੀ ਸਾਬੋ ਦੇ ਕਾਰਕੁੰਨਾਂ ਨੇ ਅੱਜ ਲਾਸ਼ ਦਾ ਸੰਸਕਾਰ ਕਰ ਦਿੱਤਾ | ਪ੍ਰਧਾਨ ਸੁਖਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਇੰਟਰਨੈੱਟ ਦੀ ਮਹੱਤਤਾ ਸਬੰਧੀ ਸੈਮੀਨਾਰ ਕਰਵਾਇਆ

ਰਾਮਾਂ ਮੰਡੀ, 19 ਜੂਨ (ਤਰਸੇਮ ਸਿੰਗਲਾ)-ਨੇੜਲੇ ਪਿੰਡ ਮੱਲਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪਿੰਡ ਦੇ ਬਾਬਾ ਹਰੀ ਸਿਓ ਸਮਾਜ ਭਲਾਈ ਕਲੱਬ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਇੰਟਰਨੈੱਟ ਦੀ ਮਹੱਤਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਦਾ ਉਦਘਾਟਨ ਬਲਾਕ ...

ਪੂਰੀ ਖ਼ਬਰ »

ਵਾਲਮੀਕਿ ਮੰਦਰ ਵਿਖੇ ਅਹੁਦੇਦਾਰਾਂ ਦੀ ਚੋਣ

ਮਹਿਮਾ ਸਰਜਾ, 19 ਜੂਨ (ਰਾਮਜੀਤ ਸ਼ਰਮਾ)-ਆਦਵਾਸੀ ਗੁਰੂ ਗਿਆਨ ਨਾਥ ਪੁਰਨ ਸੰਘਰਸ਼ ਦਲ ਅੰਮਿ੍ਤਸਰ ਦੀ ਮੀਟਿੰਗ ਪਿੰਡ ਮਹਿਮਾ ਸਰਜਾ ਬਾਲਮੀਕ ਮੰਦਰ ਵਿਖੇ ਕੀਤੀ ਗਈ¢ ਜਿਸ ਵਿਚ ਪੰਜਾਬ ਪ੍ਰਧਾਨ ਕੁਲਵਿੰਦਰ ਸਿੰਘ ਭੁੱਟੀਵਾਲਾ ਅਤੇ ਮੁਕਤਸਰ ਸਾਹਿਬ ਦੇ ਚੇਅਰਮੈਨ ਬਿੰਦਰ ...

ਪੂਰੀ ਖ਼ਬਰ »

ਬਰਗਾੜੀ ਇਨਸਾਫ਼ ਮੋਰਚੇ 'ਚ ਸ਼ਾਮਿਲ ਹੋਣ ਲਈ ਸਿੱਖ ਨੌਜਵਾਨਾਂ ਦਾ ਜਥਾ ਰਵਾਨਾ

ਭਾਗੀਵਾਂਦਰ, 19 ਜੂਨ (ਮਹਿੰਦਰ ਸਿੰਘ ਰੂਪ)-ਪਿਛਲੇ ਸਾਲਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਤੇ ਜੇਲ੍ਹਾਂ 'ਚ ਬੰਦ ਸਿੱਖਾਂ ਦੀ ਰਿਹਾਈ ਲਈ ਤਲਵੰਡੀ ਸਾਬੋ ਖੇਤਰ ਦੇ ਪਿੰਡ ਭਾਗੀਵਾਂਦਰ, ...

ਪੂਰੀ ਖ਼ਬਰ »

21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਹੁਣ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ

ਬਠਿੰਡਾ, 19 ਜੂਨ (ਕੰਵਲਜੀਤ ਸਿੰਘ ਸਿੱਧੂ)-21 ਜੂਨ ਨੂੰ ਅੰਤਰ ਰਾਸ਼ਟਰੀ ਯੋਗਾ ਦਿਵਸ ਹੁਣ ਬਹੁਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ਸਵੇਰੇ 6:00 ਵਜੇ ਤੋਂ 8:00 ਤੱਕ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀਮਤੀ ਸਾਕਸ਼ੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੇ ਤਲਵੰਡੀ ਸਾਬੋ 'ਚ ਸਰਗਰਮੀਆਂ ਕੀਤੀਆਂ ਤੇਜ਼

ਤਲਵੰਡੀ ਸਾਬੋ, 19 ਜੂਨ (ਰਣਜੀਤ ਸਿੰਘ ਰਾਜੂ)-ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਾਲੀ ਲੋਕ ਇਨਸਾਫ਼ ਪਾਰਟੀ ਨੇ ਹੁਣ ਉਕਤ ਿਖ਼ੱਤੇ ਵਿਚ ਵੀ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸੇ ਲੜੀ ਤਹਿਤ ਅੱਜ ਪਾਰਟੀ ਦੀ ਇਕ ਮੀਟਿੰਗ ਸਥਾਨਕ ਭਾਈ ਡੱਲ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਲੋਂ ਗੁਰਮਤਿ ਸਿੱਖਿਆ ਕੈਂਪਾਂ ਦੀ ਲੜੀ ਸ਼ੁਰੂ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)-ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵਲੋਂ ਮਾਲਵਾ ਖੇਤਰ ਵਿਚ ਗੁਰਮਤਿ ਸਿੱਖਿਆ ਕੈਂਪਾਂ ਦੀ ਇਕ ਵਿਸ਼ੇਸ਼ ਲੜੀ ਸ਼ੁਰੂ ਕੀਤੀ ਗਈ, ਜਿਸ ਦੇ ਤਹਿਤ 12 ਜੂਨ ਤੋਂ 18 ਜੂਨ ਤੱਕ ਇਸ ...

ਪੂਰੀ ਖ਼ਬਰ »

ਇਫ਼ਕੋ ਨੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ 24 ਵਿਦਿਆਰਥੀ ਨੌਕਰੀ ਲਈ ਚੁਣੇ

ਬਠਿੰਡਾ, 19 ਜੂਨ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਦੀ ਪਲੇਸਮੇਂਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਲੜੀ ਤਹਿਤ ਬੀਤੇ ਦਿਨੀ ਸੰਸਥਾ ਦੇ ਟਰੇਨਿੰਗ ਐਾਡ ਪਲੇਸਮੈਂਟ ਵਿਭਾਗ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵੱਲੋਂ ਨਸ਼ਿਆਂ ਅਤੇ ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਸਖ਼ਤ ਨਿਰਦੇਸ਼

ਡੱਬਵਾਲੀ, 19 ਜੂਨ (ਇਕਬਾਲ ਸਿੰਘ ਸ਼ਾਂਤ)-ਜ਼ਿਲ੍ਹਾ ਪ੍ਰਸ਼ਾਸਨ ਸਿਰਸਾ ਵਲੋਂ ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਦੀ ਦੇਖਰੇਖ ਹੇਠ ਪਿੰਡ ਲੋਹਗੜ੍ਹ ਵਿਖੇ ਖੁੱਲ੍ਹਾ ਦਰਬਾਰ ਲਗਾਇਆ ਗਿਆ | ਇਸ ਮੌਕੇ ਪੇਂਡੂਆਂ ਨੇ 265 ਸਮੱਸਿਆਵਾਂ ਪ੍ਰਸ਼ਾਸਨ ਦੇ ਸਨਮੁੱਖ ਪੁੱਜੀਆਂ | ...

ਪੂਰੀ ਖ਼ਬਰ »

ਟੀਚਰਜ਼ ਕਾਲੋਨੀ ਵਾਸੀ ਨਾਜਾਇਜ਼ ਕਬਜ਼ਿਆਂ ਤੋਂ ਪ੍ਰੇਸ਼ਾਨ

ਬਠਿੰਡਾ, 19 ਜੂਨ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੀ ਟੀਚਰਜ਼ ਕਾਲੋਨੀ ਦੇ ਵਸਨੀਕ ਬਾਹਰਲੇ ਵਿਅਕਤੀਆਂ ਅਤੇ ਕਾਲੋਨੀ ਦੀ ਪ੍ਰਬੰਧਕ ਸੁਸਾਇਟੀ ਦੇ ਕੁਝ ਆਗੂਆਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਤੋਂ ਡਾਹਢੇ ਪ੍ਰੇਸ਼ਾਨ ਹਨ | ਕਾਲੋਨੀ ਵਿਚੋਂ ਦੀ ਲੰਘਦੀ 100 ਫੁੱਟ ...

ਪੂਰੀ ਖ਼ਬਰ »

ਮਹਿੰਗਾਈ ਵਿਰੱੁਧ ਕਾਂਗਰਸੀਆਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ

ਮੌੜ ਮੰਡੀ, 19 ਜੂਨ (ਲਖਵਿੰਦਰ ਸਿੰਘ ਮੌੜ)-ਅੱਜ ਪਿੰਡ ਬੁਰਜ ਵਿਚ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਕੇਂਦਰ ਵਿਚ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀ ਭਾਜਪਾ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਰਾਹੁਲ ਗਾਂਧੀ ਬਿ੍ਗੇਡ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਬਹੁਮੁਖੀ ਕਿੱਤਾ ਵਿਕਾਸ ਕੇਂਦਰ ਬਠਿੰਡਾ ਵਿਖੇ ਕਲਾਸਾਂ ਸ਼ੁਰੂ

ਬਠਿੰਡਾ, 19 ਜੂਨ (ਕੰਵਲਜੀਤ ਸਿੰਘ ਸਿੱਧੂ)-ਬਹੁਮੁਖੀ ਕਿੱਤਾ ਵਿਕਾਸ ਕੇਂਦਰ (ਮਲਟੀ ਸਕਿਲ ਡਿਵੈਲਪਮੈਂਟ ਸੈਂਟਰ) ਨੇੜੇ ਸਰਕਾਰੀ ਆਈ.ਟੀ.ਆਈ. ਕਾਲਜ, ਮਾਨਸਾ ਰੋਡ ਬਠਿੰਡਾ ਵਿਖੇ ਅੱਜ 2 ਕੋਰਸਾਂ ਦੀ ਸ਼ੁਰੂਆਤ ਕੀਤੀ ਗਈ | ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਦੀਪਰਵਾ ਲਾਕਰਾ ...

ਪੂਰੀ ਖ਼ਬਰ »

ਹਰਮਨਜੀਤ ਸਿੰਘ ਨੇ ਖੇਤਰੀ ਦਫ਼ਤਰ ਬਠਿੰਡਾ ਵਿਖੇ ਬਤੌਰ ਜ਼ਿਲ੍ਹਾ ਮੈਨੇਜਰ ਦਾ ਸੰਭਾਲਿਆ ਕਾਰਜ

ਬਠਿੰਡਾ, 19 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਖੇਤਰੀ ਦਫ਼ਤਰ ਬਠਿੰਡਾ ਵਿਖੇ ਹਰਮਨਜੀਤ ਸਿੰਘ ਨੇ ਬਤੌਰ ਜ਼ਿਲ੍ਹਾ ਮੈਨੇਜਰ ਦਾ ਆਪਣਾ ਕਾਰਜਭਾਰ ਸੰਭਾਲ ਲਿਆ ਹੈ | ਸਾਲ 2005 ਤੋਂ ਖੇਤਰੀ ਦਫ਼ਤਰ ਬਠਿੰਡਾ ਵਿਖੇ ਤਾਇਨਾਤ ਹਰਮਨਜੀਤ ਸਿੰਘ ...

ਪੂਰੀ ਖ਼ਬਰ »

ਮੈਕਰੋ ਗਲੋਬਲ ਭਗਤਾ ਭਾਈਕਾ ਦੀਆਾ ਵਿਦਿਆਰਥਣਾਾ ਨੇ ਸ਼ਾਨਦਾਰ ਬੈਂਡ ਲਏ

ਭਗਤਾ ਭਾਈਕਾ, 19 ਜੂਨ (ਸੁਖਪਾਲ ਸਿੰਘ ਸੋਨੀ)-ਮੈਕਰੋ ਗਲੋਬਲ ਆਫ਼ ਇੰਸਟੀਚਿਊਟ ਆਈਲੈਟਸ ਅਤੇ ਸਟੱਡੀ ਵੀਜ਼ਾ ਮੋਗਾ ਵੱਲੋਂ ਭਗਤਾ ਭਾਈਕਾ ਵਿਖੇ ਸਥਾਪਤ ਕੀਤੀ ਗਈ ਬਰਾਾਚ ਦੇ ਵਿਦਿਆਰਥੀਆਾ ਵੱਲੋਂ ਆਈਲੈਟਸ ਵਿੱਚ ਲਗਾਤਾਰ ਸ਼ਾਨਦਾਰ ਬੈਂਡ ਪ੍ਰਾਪਤ ਕਰਕੇ ਆਪਣੇ ਮਾਪਿਆ ਅਤੇ ਸੰਸਥਾ ਦਾ ਨਾਮ ਰੋਸ਼ਨ ਕੀਤਾ ਜਾ ਰਿਹਾ ਹੈ | ਮੈਕਰੋ ਗਲੋਬਲ ਬਰਾਾਚ ਭਗਤਾ ਭਾਈਕਾ ਦੇ ਸੰਚਾਲਕ ਜਸਪਾਲ ਸਿੰਘ ਵੜਿੰਗ ਨੇ ਦੱਸਿਆ ਕਿ ਸੰਸਥਾ ਦੀ ਕੁਲਵਿੰਦਰ ਸਿੰਘ ਵਾਸੀ ਕੇਸਰ ਸਿੰਘ ਵਾਲਾ ਨੇ 6.5 ਬੈਂਡ, ਵੀਰਪਾਲ ਕੌਰ ਨੇ 6.5 ਬੈਂਡ ਅਤੇ ਸੰਦੀਪ ਕੌਰ ਵਾਸੀ ਭਗਤਾ ਭਾਈਕਾ ਨੇ 6 ਬੈਂਡ ਪ੍ਰਾਪਤ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ | ਸੰਸਥਾ ਦੇ ਐਮ ਡੀ ਗੁਰ ਮਿਲਾਪ ਸਿੰਘ ਡੱਲਾ ਨੇ ਵਿਦਿਆਰਥੀਆਾ ਅਤੇ ਉੁਨ੍ਹਾਾ ਦੇ ਮਾਪਿਆ ਨੰੂ ਵਧਾਈ ਦਿੰਦੇ ਹੋਏ ਸੰਸਥਾ ਤੋਂ ਸਿੱਖਿਆ ਹਾਸਿਲ ਕਰ ਰਹੇ ਵਿਦਿਆਰਥੀਆਾ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ |


ਖ਼ਬਰ ਸ਼ੇਅਰ ਕਰੋ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਠਿੰਡਾ ਵਿਖੇ ਆਉਣ ਦੀ ਖੁਸ਼ੀ ਵਿਚ ਆਗਮਨ ਦਿਵਸ ਸਬੰਧੀ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ

ਬਠਿੰਡਾ, 19 ਜੂਨ (ਭਰਪੂਰ ਸਿੰਘ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਠਿੰਡਾ ਵਿਖੇ ਆਉਣ ਦੀ ਖੁਸ਼ੀ ਵਿਚ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ 21 ਜੂਨ ਨੂੰ ਆਗਮਨ ਦਿਵਸ ਸਬੰਧੀ ਨਗਰ ਕੀਰਤਨ ਅਤੇ ਲੋੜੀਂਦੇ ਪ੍ਰਬੰਧਾਂ ਦੀਆਂ ਤਿਆਰੀਆਂ ਸਿੱਖ ਸੰਗਤਾਂ ਦੇ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਣ ਵਿਭਾਗ ਵਲੋਂ ਪਿੰਡ ਵਾਸੀਆਂ ਨੂੰ ਬੂਟੇ ਵੰਡੇ

ਭਾਗੀਵਾਂਦਰ, 19 ਜੂਨ (ਮਹਿੰਦਰ ਸਿੰਘ ਰੂਪ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਣਮੰਡਲ ਬਠਿੰਡਾ ਦੇ ਸਹਿਯੋਗ ਨਾਲ ਵਣ ਰੇਂਜ ਤਲਵੰਡੀ ਸਾਬੋ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਘਰ-ਘਰ ਹਰਿਆਲੀ ਲਿਆਉਣ ਦੇ ਮਕਸਦ ਨਾਲ ਸਥਾਨਕ ਪਿੰਡ ਭਾਗੀਵਾਂਦਰ ਦੀ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਣ ਵਿਭਾਗ ਵਲੋਂ ਸਕੂਲ ਵਿਖੇ ਬੂਟੇ ਲਗਾਏ

ਭਾਗੀਵਾਂਦਰ, 19 ਜੂਨ (ਮਹਿੰਦਰ ਸਿੰਘ ਰੂਪ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਣ ਵਿਭਾਗ ਰੇਂਜ ਤਲਵੰਡੀ ਸਾਬੋ ਦੀ ਖੇਤਰੀ ਟੀਮ ਵੱਲੋਂ ਸਥਾਨਕ ਪਿੰਡ ਭਾਗੀਵਾਂਦਰ ਦੇ ਸਰਕਾਰੀ ਐਲੀ. ਸਕੂਲ ਵਿਖੇ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਰੇਂਜ ਅਫ਼ਸਰ ਬਲਵੀਰ ਸਿੰਘ, ਬਲਾਕ ...

ਪੂਰੀ ਖ਼ਬਰ »

ਅਸ਼ੋਕ ਲੇਲੈਂਡ ਫੋਰ ਵ੍ਹੀਲਰ ਵਾਹਨ ਤੇ 100 ਪੇਟੀ ਸ਼ਰਾਬ ਸਮੇਤ ਇਕ ਕਾਬੂ-ਦੂਸਰਾ ਸਾਥੀ ਫ਼ਰਾਰ

ਰਾਮਾਂ ਮੰਡੀ, 19 ਜੂਨ (ਤਰਸੇਮ ਸਿੰਗਲਾ)-ਜ਼ਿਲ੍ਹਾ ਸੀਨੀਅਰ ਪੁਲਿਸ ਕਪਤਾਨ ਨਵੀਨ ਸਿੰਗਲਾ ਵਲੋਂ ਨਸ਼ੀਲੇ ਪਦਾਰਥ ਤਸਕਰਾਂ ਨੂੰ ਨੱਥ ਪਾਉਣ ਲਈ ਚਲਾਏ ਅਭਿਆਨ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦ ਰਾਮਾਂ ਥਾਣਾ ਮੁਖੀ ਮਨੋਜ ਕੁਮਾਰ ਦੀ ਅਗਵਾਈ ਹੇਠ ਏ ਐਸ ਆਈ ਗੋਬਿੰਦ ...

ਪੂਰੀ ਖ਼ਬਰ »

ਸਭਾ ਦੇ ਬਹੁਮਤ ਹਾਜ਼ਰ ਮੈਂਬਰਾਂ ਤੇ ਸਾਬਕਾ ਅਕਾਲੀ ਵਿਧਾਇਕ ਨੇ ਕਾਂਗਰਸ 'ਤੇ ਧੱਕੇਸ਼ਾਹੀ ਨਾਲ ਕਬਜ਼ਾ ਕਰਨ ਦੇ ਲਗਾਏ ਦੋਸ਼

ਬਠਿੰਡਾ, 19 ਜੂਨ (ਸੁਖਵਿੰਦਰ ਸਿੰਘ ਸੁੱਖਾ)-ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਬਠਿੰਡਾ ਦੀ ਪ੍ਰਧਾਨਗੀ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਆਹਮੋ ਸਾਹਮਣੇ ਆ ਗਏ ਹਨ | ਸਭਾ ਦੇ ਕਾਰਜਕਾਰੀ ਪ੍ਰਧਾਨ ਸੁਖਦੇਵ ਸਿੰਘ ਨਾਲ ਹਾਜ਼ਰ ਬਹੁਮਤ ਮੈਂਬਰਾਂ, ਸਾਬਕਾ ਅਕਾਲੀ ...

ਪੂਰੀ ਖ਼ਬਰ »

ਕਲੱਬ ਵਰਕਰਾਂ ਤੇ ਸਮਾਜ ਸੇਵੀਆਂ ਦੀ ਵਾਤਾਵਰਨ ਸਬੰਧੀ ਮੀਟਿੰਗ 'ਚ ਰੁੱਖ ਲਗਾਉਣ ਦਾ ਚੁੱਕਿਆ ਬੀੜਾ

ਕੋਟਫੱਤਾ, 19 ਜੂਨ (ਰਣਜੀਤ ਸਿੰਘ ਬੁੱਟਰ)-ਨਗਰ ਕੋਟਸ਼ਮੀਰ ਦੇ ਦੋ ਉਦਮੀ ਕਲੱਬਾਂ ਅਤੇ ਨਗਰ ਪੰਚਾਇਤ ਨੇ ਕੁਝ ਸਮਾਜ ਸੇਵੀਆਂ ਨੂੰ ਲੈ ਕੇ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਸਬੰਧੀ ਇਕ ਮੀਟਿੰਗ ਨਗਰ ਪੰਚਾਇਤ ਦੇ ਪ੍ਰਧਾਨ ਨਿਰਮਲ ਸਿੰਘ ਨਿੰਮਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਪੱਕਾ ਕਲਾਂ ਵਿਖੇ ਉਜਵਲਾ ਯੋਜਨਾ ਤਹਿਤ ਵੰਡੇ ਰਸੋਈ ਗੈਸ ਦੇ ਕੁਨੈਕਸ਼ਨ

ਸੰਗਤ ਮੰਡੀ, 19 ਜੂਨ (ਸ਼ਾਮ ਸੁੰਦਰ ਜੋਸ਼ੀ)-ਨਜ਼ਦੀਕੀ ਪਿੰਡ ਪੱਕਾ ਕਲਾਂ ਵਿਖੇ ਭਾਰਤ ਗੈਸ ਏਜੰਸੀ ਰਾਮਾਂ ਵਲੋਂ ਕੇਂਦਰ ਸਰਕਾਰ ਦੀ ਉਜਵਲਾ ਯੋਜਨਾ ਤਾਹਿਤ ਗ਼ਰੀਬੀ ਰੇਖਾ ਤੋਂ ਥੱਲੇ ਰਹਿੰਦੇ ਪਰਿਵਾਰਾਂ ਦੀਆਂ ਔਰਤਾਂ ਨੂੰ ਦਰਜਨਾਂ ਰਸੋਈ ਗੈਸ ਦੇ ਕੁਨੈਕਸ਼ਨ ਮੁਫ਼ਤ ...

ਪੂਰੀ ਖ਼ਬਰ »

ਲਹਿਰਾ ਧੂਰਕੋਟ ਵਿਖੇ 10 ਲਾਭਪਾਤਰੀਆਂ ਨੂੰ ਮੁਫ਼ਤ ਰਸੋਈ ਗੈਸ ਕੁਨੈਕਸ਼ਨ ਵੰਡੇ

ਲਹਿਰਾ ਮੁਹੱਬਤ, 19 ਜੂਨ (ਸੁਖਪਾਲ ਸਿੰਘ ਸੁੱਖੀ)-ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਪਿੰਡ ਲਹਿਰਾ ਧੂਰਕੋਟ ਵਿਖੇ 10 ਲਾਭਪਾਤਰੀਆਂ ਨੂੰ ਮੁਫਤ ਰਸੋਈ ਗੈਸ ਕੂਨੈਕਸ਼ਨ ਵੰਡੇ ਗਏ | ਆਰ. ਬੀ. ਗੈਸ ਏਜੰਸੀ ਨਥਾਣਾ ਦੇ ਮੁਲਾਜ਼ਮਾਂ ਨੇ ਇਸ ਮੌਕੇ ਪੁੱਜ ਕੇ ਲਾਭਪਾਤਰੀ ...

ਪੂਰੀ ਖ਼ਬਰ »

ਦੋ ਵੱਖ-ਵੱਖ ਥਾਵਾਂ ਤੋਂ 76 ਬੋਤਲਾਂ ਹਰਿਆਣਵੀ ਸ਼ਰਾਬ ਬਰਾਮਦ

ਸੰਗਤ ਮੰਡੀ, 19 ਜੂਨ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਜੱਸੀ ਬਾਗ ਵਾਲੀ ਨੇੜੇ ਇਕ ਪਿੱਕ-ਅਪ ਡਾਲੇ 'ਚੋਂ 60 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਦੀਆਂ ਬਰਾਮਦ ਕੀਤੀਆਂ ਹਨ | ਥਾਣਾ ਸੰਗਤ ਵਿਖੇ ਤੈਨਾਤ ਸਹਾਇਕ ਥਾਣੇਦਾਰ ਲਛਮਣ ...

ਪੂਰੀ ਖ਼ਬਰ »

ਥਾਣਾ ਸੰਗਤ ਪੁਲਿਸ ਵਲੋਂ 76 ਬੋਤਲਾਂ ਹਰਿਆਣਵੀ ਸ਼ਰਾਬ ਸਮੇਤ ਤਿੰਨ ਕਾਬੂ

ਸੰਗਤ ਮੰਡੀ, 19 ਜੂਨ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ 76 ਬੋਤਲਾਂ ਹਰਿਆਣਵੀ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਲਛਮਣ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਦੇ ਪਿੰਡਾਂ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)-ਸੀ ਆਈ ਏ ਸਟਾਫ਼ ਪੁਲਿਸ ਡੱਬਵਾਲੀ ਨੇ ਖੇਤਰ ਦੇ ਪਿੰਡ ਤਖ਼ਤਮੱਲ ਤੋਂ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੀ ਆਈ ਏ ਸਟਾਫ਼ ਪੁਲਿਸ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਰਜਿਸਟ੍ਰੇਸ਼ਨ ਦੀ ਮੰਗ

ਨਥਾਣਾ, 19 ਜੂਨ (ਗੁਰਦਰਸ਼ਨ ਲੁੱਧੜ)-ਪੰਜਾਬ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਨਥਾਣਾ ਇਕਾਈ ਦੀ ਮੀਟਿੰਗ ਪਿੰਡ ਗੋਬਿੰਦਪੁਰਾ ਵਿਖੇ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਬੁਰਜ ਡੱਲਾ ਨੇ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਕਰਨ ਬਦਲੇ ਸੰਤ ਬਲਵੀਰ ਸਿੰਘ ਸੀਚੇਵਾਲ ਵਲੋਂ ਮਾਲਵਾ ਕਲੱਬ ਬੰਗੀ ਨਿਹਾਲ ਸਨਮਾਨਿਤ

ਰਾਮਾਂ ਮੰਡੀ, 19 ਜੂਨ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਬੰਗੀ ਨਿਹਾਲ ਦੇ ਸਮਾਜ ਸੇਵਾ ਖੇਤਰ ਵਿਚ ਮੋਹਰੀ ਭੂਮਿਕਾ ਅਦਾ ਕਰਨ ਵਾਲੇ ਮਾਲਵਾ ਵੈੱਲਫੇਅਰ ਕਲੱਬ ਬੰਗੀ ਨਿਹਾਲ ਨੂੰ ਪਿੰਡ ਵਿਚ ਸਫ਼ਾਈ ਰੱਖਣ ਅਤੇ ਵਾਤਾਵਰਨ ਦੀ ਸੰਭਾਲ ਕਰਨ ਬਦਲੇ ਸੰਤ ਬਲਵੀਰ ਸਿੰਘ ...

ਪੂਰੀ ਖ਼ਬਰ »

ਲੋਕ ਰੋਹ ਅੱਗੇ ਝੁਕਿਆ ਸਿਹਤ ਵਿਭਾਗ ਤੇ ਹਸਪਤਾਲ ਵਿਚ 4 ਡਾਕਟਰਾਂ ਦੀ ਤਾਇਨਾਤੀ ਤੋਂ ਬਾਅਦ ਧਰਨਾ ਸਮਾਪਤ

ਮੌੜ ਮੰਡੀ, 19 ਜੂਨ (ਗੁਰਜੀਤ ਸਿੰਘ ਕਮਾਲੂ, ਲਖਵਿੰਦਰ ਸਿੰਘ ਮੌੜ)-ਸਿਵਲ ਹਸਪਤਾਲ ਮੌੜ ਅੰਦਰ ਡਾਕਟਰਾਂ ਦੀ ਘਾਟ ਨੂੰ ਲੈ ਕੇ ਇਲਾਕੇ ਅਤੇ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਵਲੋਂ ਬਾਬਾ ਦਵਿੰਦਰ ਸਿੰਘ ਆਗੂ ਬੁੱਢਾ ਦਲ ਦੀ ਅਗਵਾਈ ਵਿਚ ਬੀਤੇ ਕੱਲ੍ਹ ਤੋਂ ...

ਪੂਰੀ ਖ਼ਬਰ »

ਜਟਾਣਾ ਵਲੋਂ ਪਿੰਡ ਕੋਟਬਖਤੂ ਵਿਖੇ ਨਰੇਗਾ ਮਜ਼ਦੂਰਾਂ ਨੂੰ ਜਾਬ ਕਾਰਡ ਵੰਡੇ

ਰਾਮਾਂ ਮੰਡੀ, 19 ਜੂਨ (ਗੁਰਪ੍ਰੀਤ ਸਿੰਘ ਅਰੋੜਾ)-ਕਾਂਗਰਸ ਪਾਰਟੀ ਦੇ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਲਾਲੇਆਣਾ, ਕੋਟਬਖਤੂ, ਮਾਨਵਾਲਾ, ਮੱਲਵਾਲਾ ਅਤੇ ਦੂਨੇਵਾਲਾ ਆਦਿ ਪਿੰਡਾਂ ਵਿਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਪਿੰਡ ...

ਪੂਰੀ ਖ਼ਬਰ »

ਘਰ ਬਣਾਉਣ ਤੋਂ ਅਸਮਰਥ ਪਰਿਵਾਰ ਦੇ ਰੈਣ ਬਸੇਰੇ ਲਈ ਦੋ ਕਮਰੇ ਬਣਾ ਕੇ ਦਿੱਤੇ

ਲਹਿਰਾ ਮੁਹੱਬਤ, 19 ਜੂਨ (ਭੀਮ ਸੈਨ ਹਦਵਾਰੀਆ)-ਮਾਨਵਤਾ ਭਲਾਈ ਤਹਿਤ ਲੋੜਵੰਦ ਪਰਿਵਾਰਾਂ ਨੂੰ ਘਰ ਬਣਾ ਕੇ ਦੇਣ ਦੀ ਮੁਹਿੰਮ ਤਹਿਤ ਬਲਾਕ ਦੇ ਡੇਰਾ ਪ੍ਰੇਮੀਆਂ ਵਲੋਂ ਪਿੰਡ ਲਹਿਰਾ ਧੂਰਕੋਟ ਵਿਖੇ ਗ਼ਰੀਬੀ ਤੇ ਮਹਿੰਗਾਈ ਕਾਰਨ ਆਪਣਾ ਘਰ ਬਣਾਉਣ ਤੋਂ ਅਸਮਰਥ ਪਰਿਵਾਰ ਦੇ ...

ਪੂਰੀ ਖ਼ਬਰ »

ਨਵੀਂ ਬਸਤੀ ਵਿਖੇ ਕਾਰ ਵਿਚੋਂ ਬੈਟਰੀ ਚੋਰੀ

ਰਾਮਾਂ ਮੰਡੀ, 19 ਜੂਨ (ਤਰਸੇਮ ਸਿੰਗਲਾ)-ਬੀਤੀ ਰਾਤ ਸਥਾਨਕ ਨਵੀਂ ਬਸਤੀ ਵਿਚ ਸਥਿਤ ਸ਼੍ਰੀ ਬਾਲਾਜੀ ਮੰਦਰ ਨੇੜੇ ਇਕ ਘਰ ਦੇ ਨਾਲ ਖੜੀ ਮਾਰੂਤੀ ਕਾਰ ਵਿਚੋਂ ਬੈਟਰੀ ਚੋਰੀ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵੀਰ ਚੰਦ ਸਿੰਗਲਾ ਪੁੱਤਰ ਮੋਹਨ ਲਾਲ ਵਾਸੀ ...

ਪੂਰੀ ਖ਼ਬਰ »

ਗੋਨਿਆਣਾ ਨਗਰ ਕੌਾਸਲ ਦੇ ਪ੍ਰਧਾਨ ਦੀ ਕੁਰਸੀ ਖਿੱਚਣ ਲਈ ਕਾਂਗਰਸੀ ਹੋਏ ਗੰਭੀਰ

ਗੋਨਿਆਣਾ, 19 ਜੂਨ (ਲਛਮਣ ਦਾਸ ਗਰਗ)-ਗੋਨਿਆਣਾ ਨਗਰ ਕੌਾਸਲ ਦੀਆਂ ਵੋਟਾਂ ਪਈਆਂ ਨੂੰ ਸਵਾ ਤਿੰਨ ਸਾਲ ਹੋ ਗਏ ਹਨ, ਉਸ ਸਮੇਂ ਪੰਜਾਬ ਵਿਚ ਅਕਾਲੀ ਸਰਕਾਰ ਦਾ ਰਾਜ ਸੀ | ਉਸ ਸਮੇਂ ਤੋਂ ਲੈ ਕੇ ਕੌਸ਼ਲ 'ਤੇ ਅਕਾਲੀ ਦਲ ਨੇ ਕਬਜ਼ਾ ਕੀਤਾ ਹੋਇਆ ਹੈ | ਉਸ ਵਕਤ ਅਕਾਲੀ ਦਲ ਦੇ ਕੁਝ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਤਲਵੰਡੀ ਸਾਬੋ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਖ਼ੁਸ਼ਹਾਲੀ ਦੇ ਰਾਖਿਆਂ ਨਾਲ ਮੀਟਿੰਗ

ਤਲਵੰਡੀ ਸਾਬੋ, 19 ਜੂਨ (ਰਵਜੋਤ ਸਿੰਘ ਰਾਹੀ)-ਅੱਜ ਐੱਸ.ਡੀ.ਐੱਮ ਤਲਵੰਡੀ ਸਾਬੋ ਵਰਿੰਦਰ ਸਿੰਘ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਖ਼ੁਸ਼ਹਾਲੀ ਦੇ ਰਾਖਿਆਂ ਨਾਲ ਇਕ ਮੀਟਿੰਗ ਕੀਤੀ | ਜਿਸ ਵਿਚ ਐੱਸ.ਡੀ.ਐੱਮ ਤਲਵੰਡੀ ਸਾਬੋ ਦੇ ਡੈਪੋ ਦੇ ਨਿਯਮਾਂ ਵਿਚ ਜੋ ਤਬਦੀਲੀਆਂ ...

ਪੂਰੀ ਖ਼ਬਰ »

ਗਲੀ 'ਚ ਲਟਕਦੀਆਂ ਬਿਜਲੀ ਦੀਆਂ ਨੰਗੀਆਂ ਤਾਰਾਂ ਨਾਲ ਕਿਸੇ ਵੇਲੇ ਵੀ ਹੋ ਸਕਦਾ ਹੈ ਵੱਡਾ ਹਾਦਸਾ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਗਲੀ ਡਾ. ਨੰਦਨਪੁਰੀ ਵਾਲੀ ਵਿਚ ਗਲੀ 'ਚ ਬਿਜਲੀ ਦੀਆਂ ਨੰਗੀਆਂ ਤਾਰਾਂ ਬਹੁਤ ਨੀਵੀਆਂ ਲਟਕ ਰਹੀਆਂ ਹਨ ਜੋ ਕਿਸੇ ਵੇਲੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ | ਇਸ ਸੰਬੰਧ 'ਚ ਗਲੀ ਵਾਸੀਆਂ ਵਲੋਂ ਬਿਜਲੀ ਨਿਗਮ ...

ਪੂਰੀ ਖ਼ਬਰ »

ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਸਹਾਇਕ ਲਾਈਨਮੈਨ ਫ਼ਰੰਟ ਦੇ ਸੂਬਾ ਪ੍ਰਧਾਨ ਦਲਜੀਤ ਮਹਿਮਾ ਵਲੋਂ ਮੈਮੋਰੰਡਮ

ਮਹਿਮਾ ਸਰਜਾ, 16 ਜੂਨ (ਬਲਦੇਵ ਸੰਧੂ)-ਪੰਜਾਬ ਸਰਕਾਰ ਕੋਲ ਪੀ.ਐਸ.ਪੀ.ਸੀ.ਐਲ. ਅਸੈਸਟੈਟ ਲਾਈਨਮੈਨ ਪੰਜਾਬ ਦੇ ਸੂਬਾ ਪ੍ਰਧਾਨ ਦਲਜੀਤ ਸਿੰਘ ਮਹਿਮਾ ਵੱਲੋ ਸੁਪਰੀਮ ਕੋਰਟ ਦੀ ਹਦਾਇਤਾਂ ਮੁਤਾਬਿਕ ਨਵੇਂ ਭਰਤੀ ਹੋਏ ਸਹਾਇਕ ਲਾਈਨਮੈਨਾਂ ਦਾ ਪ੍ਰੋਵੀਜ਼ਨ ਪੀਰਡ 3 ਸਾਲ ਤੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX