ਤਾਜਾ ਖ਼ਬਰਾਂ


ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ
. . .  10 minutes ago
ਇਸਲਾਮਾਬਾਦ, 18 ਜੂਨ- ਪਾਕਿਸਤਾਨ ਨੇ ਪੰਜਾਬ ਸੂਬੇ ਦੇ ਨਨਕਾਣਾ ਸਾਹਿਬ ਜ਼ਿਲ੍ਹੇ 'ਚ ਪੈਂਦੇ ਇੱਕ ਹਸਪਤਾਲ 'ਚ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ 'ਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਜ਼ਿਲ੍ਹਾ ਹੈੱਡ ਕੁਆਰਟਰ...
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  22 minutes ago
ਅਨੰਤਨਾਗ 'ਚ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਰਾਜਨਾਥ ਸਿੰਘ ਨੇ ਭੇਂਟ ਕੀਤੀ ਸ਼ਰਧਾਂਜਲੀ
. . .  29 minutes ago
ਨਵੀਂ ਦਿੱਲੀ, 18 ਜੂਨ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੰਘੇ ਦਿਨ ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਫੌਜ ਮੁਖੀ ਜਨਰਲ ਬਿਪਿਨ ਰਾਵਤ...
ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  about 1 hour ago
ਖਡੂਰ ਸਾਹਿਬ, 18 ਜੂਨ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਭਾਂਵੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਲੱਖ ਦਾਅਵੇ ਕੀਤੇ ਜਾ ਰਹੇ ਹਨ ਪਰ ਨਸ਼ਿਆਂ ਕਾਰਨ ਸੂਬੇ 'ਚ ਵੱਖ-ਵੱਖ ਥਾਂਈ ਰੋਜ਼ਾਨਾ ਹੀ ਮੌਤਾਂ ਹੋ ਰਹੀਆਂ ਹਨ। ਨਸ਼ੇ ਦੇ...
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  about 1 hour ago
ਸੁਲਤਾਨਵਿੰਡ, 18 ਜੂਨ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੰਢੇ ਖੜ੍ਹੇ ਇੱਕ ਟਰੈਕਟਰ-ਟਰਾਲੀ 'ਚ ਇੱਕ ਸਫ਼ਾਰੀ ਗੱਡੀ ਦੇ ਵੱਜਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  about 1 hour ago
ਊਨਾ, 18 ਜੂਨ (ਹਰਪਾਲ ਸਿੰਘ ਕੋਟਲਾ)- ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਲੰਘੇ ਦਿਨ ਹੋਏ ਅੱਤਵਾਦੀ ਹਮਲੇ 'ਚ ਹਿਮਾਚਲ ਪ੍ਰਦੇਸ਼ ਨਾਲ ਸੰਬੰਧ ਰੱਖਣ ਵਾਲਾ ਇੱਕ ਜਵਾਨ ਸ਼ਹੀਦ ਹੋ ਗਿਆ। ਇਸ ਹਮਲੇ 'ਚ 25 ਸਾਲਾ ਅਨਿਲ ਕੁਮਾਰ ਪੁੱਤਰ ਅਸ਼ੋਕ ਕੁਮਾਰ ਜ਼ਖ਼ਮੀ ਹੋ...
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  about 1 hour ago
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਪਏ ਮੀਂਹ ਤੋਂ ਬਾਅਦ ਅੱਜ ਪਿੰਡ ਬਾਜ਼ੀਦਪੁਰ 'ਚ ਆਸਮਾਨੀ ਬਿਜਲੀ ਪੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 21 ਸਾਲਾ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ...
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  about 2 hours ago
ਪਟਨਾ, 18 ਜੂਨ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਪੀੜਤ ਬੱਚਿਆਂ ਨੂੰ ਦੇਖਣ ਅਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁਜ਼ੱਫਰਪੁਰ ਸਥਿਤ ਸਰਕਾਰੀ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਪਹੁੰਚੇ ਹਨ। ਚਮਕੀ...
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਪੰਜਾਬ ਦੇ ਹਲਕੇ ਤਰਨਤਾਰਨ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਡਿੰਪਾ ਪਹਿਲੀ ਵਾਰ...
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 2 hours ago
ਓਟਾਵਾ, 18 ਜੂਨ- ਕੈਨੇਡਾ 'ਚ ਬਾਸਕਟਬਾਲ ਟੀਮ ਐੱਨ. ਬੀ. ਏ. ਚੈਂਪੀਅਨ ਰੈਪਟਰਜ਼ ਲਈ ਸੋਮਵਾਰ ਨੂੰ ਹੋਈ ਰੈਲੀ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਇਸੇ ਦੌਰਾਨ ਹੋਈ ਗੋਲੀਬਾਰੀ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਿਟੀ ਹਾਲ ਚੌਰਾਹੇ 'ਤੇ...
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਡੀ. ਸੀ., ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਵਲੋਂ ਅੱਜ ਸੂਬੇ ਭਰ 'ਚ 'ਕਲਮ ਛੋੜ' ਹੜਤਾਲ ਕੀਤੀ ਜਾ ਰਹੀ...
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਨੇਤਾ ਗੁਰਜੀਤ ਸਿੰਘ ਔਜਲਾ ਨੇ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ...
ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, 'ਇਨਕਲਾਬ ਜ਼ਿੰਦਾਬਾਦ' ਦਾ ਲਾਇਆ ਨਾਅਰਾ
. . .  about 3 hours ago
ਨਵੀਂ ਦਿੱਲੀ, 18 ਜੂਨ- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ 'ਚ ਚੁੱਕੀ ਅਤੇ ਇਸ ਤੋਂ ਮਗਰੋਂ 'ਇਨਕਲਾਬ ਜ਼ਿੰਦਾਬਾਦ' ਦਾ...
ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਨਵੀਂ ਦਿੱਲੀ, 18 ਜੂਨ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 4 hours ago
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  about 4 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 4 hours ago
ਮੋਗਾ 'ਚ ਮਿਲਿਆ ਜਿੰਦਾ ਬੰਬ
. . .  about 4 hours ago
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਖੇਡ ਸੰਸਾਰ

ਸੇਨੇਗਲ ਵਲੋਂ ਵਿਸ਼ਵ ਕੱਪ ਦਾ ਦੂਜਾ ਵੱਡਾ ਉਲਟ-ਫੇਰ

ਮਾਸਕੋ, 19 ਜੂਨ (ਏਜੰਸੀ)-ਆਪਣਾ ਦੂਸਰਾ ਫੀਫਾ ਵਿਸ਼ਵ ਕੱਪ ਖੇਡ ਰਹੀ ਸੇਨੇਗਲ ਦੀ ਟੀਮ ਨੇ ਮੰਗਲਵਾਰ ਗਰੁੱਪ-ਐਚ ਦੀ ਪਹਿਲੇ ਮੈਚ ਵਿਚ ਪੋਲੈਂਡ ਦੀ ਟੀਮ ਨੂੰ 2-1 ਨਾਲ ਹਰਾ ਕੇ ਇਸ ਵਿਸ਼ਵ ਕੱਪ ਦਾ ਦੂਜਾ ਵੱਡਾ ਉਲਟ-ਫੇਰ ਕੀਤਾ¢ ਸੇਨੇਗਲ ਦੀ ਟੀਮ ਨੇ ਇਸ ਮੈਚ ਵਿਚ ਉਮੀਦ ਤੋਂ ...

ਪੂਰੀ ਖ਼ਬਰ »

ਰੂਸ ਦਾ ਜਲਵਾ ਜਾਰੀ

ਸੇਂਟ ਪੀਟਰਸਬਰਗ, 19 ਜੂਨ (ਏਜੰਸੀ)-ਅੱਜ ਇੱਥੇ ਗਰੁੱਪ-ਏ ਦੇ ਖੇਡੇ ਗਏ ਮੈਚ ਵਿਚ ਰੂਸ ਨੇ ਆਪਣੇ ਦੂਸਰੇ ਮੈਚ ਵਿਚ ਵੀ ਜਲਵਾ ਜਾਰੀ ਰੱਖਿਆ ਅਤੇ ਮਿਸਰ ਦੀ ਟੀਮ ਨੂੰ 3-1 ਨਾਲ ਕਰਾਰੀ ਹਾਰ ਦਿੱਤੀ¢ ਇਸ ਤੋਂ ਪਹਿਲਾਂ ਰੂਸ ਨੇ ਆਪਣੇ ਪਹਿਲੇ ਮੈਚ ਵਿਚ ਸਾਊਦੀ ਅਰਬ ਨੂੰ 5-0 ਨਾਲ ...

ਪੂਰੀ ਖ਼ਬਰ »

ਜਾਪਾਨ ਨੇ ਰਚਿਆ ਇਤਿਹਾਸ

ਸਰਾਂਸਕ (ਰੂਸ)-19 ਜੂਨ (ਏਜੰਸੀ)- ਫੀਫਾ ਵਿਸ਼ਵ ਕੱਪ-2018 ਵਿਚ ਗਰੁੱਪ-ਐਚ ਦੇ ਇਕ ਮੁਕਾਬਲੇ ਵਿਚ ਜਾਪਾਨ ਨੇ ਕੋਲੰਬੀਆ ਨੂੰ 2-1 ਨਾਲ ਹਰਾ ਕੇ ਇਤਿਹਾਸਿਕ ਜਿੱਤ ਦਰਜ ਕੀਤੀ | ਇਸ ਦੇ ਨਾਲ ਹੀ ਜਾਪਾਨ ਨੇ ਬ੍ਰਾਜ਼ੀਲ ਵਿਸ਼ਵ ਕੱਪ ਵਿਚ ਮਿਲੀ 4-1 ਦੀ ਹਾਰ ਦਾ ਬਦਲਾ ਵੀ ਲੈ ਲਿਆ | ਇਸਦੇ ਨਾਲ ਹੀ ਜਾਪਾਨ ਏਸ਼ੀਆ ਦੀ ਪਹਿਲੀ ਟੀਮ ਬਣ ਗਈ ਹੈ ਜਿਸਨੇ ਵਿਸ਼ਵ ਕੱਪ ਵਿਚ ਕਿਸੇ ਵੀ ਦੱਖਣੀ ਅਮਰੀਕਾ ਦੀ ਟੀਮ ਨੂੰ ਹਰਾਇਆ ਹੋਵੇ | ਜਾਪਾਨ ਲਈ ਪਹਿਲਾ ਗੋਲ ਕਗਾਵਾ ਨੇ ਪੈਨਲਟੀ ਮਿਲਣ 'ਤੇ ਕੀਤਾ, ਜਦੋਂ ਕਿ ਕੋਲੰਬੀਆ ਲਈ ਬਰਾਬਰੀ ਦਾ ਗੋਲ ਜੁਆਨ ਕਿਵਨਟੇਰੋ ਨੇ ਕੀਤਾ¢ ਇਕ ਸਮੇਂ ਇਸ ਤਰ੍ਹਾਂ ਲੱਗ ਰਿਹਾ ਸੀ ਕਿ ਮੁਕਾਬਲਾ ਡਰਾਅ ਹੋ ਜਾਵੇਗਾ ਪਰ ਮੁਕਾਬਲੇ ਦੇ 73ਵੇਂ ਮਿੰਟ ਵਿਚ ਓਸਾਕੋ ਨੇ ਗੋਲ ਕਰਕੇ ਮੁਕਾਬਲਾ ਜਾਪਾਨ ਦੇ ਹੱਕ ਵਿਚ ਕਰ ਦਿੱਤਾ¢ ਬੀਤੇ ਦਿਨੀਂ ਜਾਪਾਨ ਵਿਚ ਇਕ ਓਲੀਵੀਆ ਨਾਂਅ ਦੇ ਤੋਤੇ ਨੇ ਭਵਿੱਖਬਾਣੀ ਕੀਤੀ ਸੀ ਕਿ ਜਾਪਾਨ ਆਪਣਾ ਪਹਿਲਾ ਮੈਚ ਹਾਰ ਜਾਵੇਗਾ ਪਰ ਜਾਪਾਨ ਦੀ ਟੀਮ ਨੇ ਇਸ ਭਵਿੱਖਬਾਣੀ ਗਲਤ ਸਾਬਤ ਕਰਦੇ ਹੋਏ ਜਿੱਤ ਪ੍ਰਾਪਤ ਕੀਤੀ |
ਟੂਰਨਾਮੈਂਟ ਦਾ ਪਹਿਲਾ ਲਾਲ ਕਾਰਡ
ਕੋਲੰਬੀਆ ਦੇ ਮਿਡਫਿਲਡਰ ਕਾਰਲੋਸ ਸੰਚੇਜ ਫੀਫਾ ਵਿਸ਼ਵ ਕੱਪ-2018 ਵਿਚ ਲਾਲ ਕਾਰਡ ਹਾਸਲ ਕਰਨ ਵਾਲੇ ਅੱਜ ਪਹਿਲੇ ਖਿਡਾਰੀ ਬਣ ਗਏ¢ ਸੰਚੇਜ ਨੇ ਜਾਪਾਨ ਿਖ਼ਲਾਫ਼ ਤੀਸਰੇ ਮਿੰਟ ਵਿਚ ਹੀ ਸ਼ਿੰਜੀ ਕਗਾਵਾ ਦੀ ਕਿੱਕ ਹੱਥ ਨਾਲ ਰੋਕ ਲਈ ਅਤੇ ਰੈਫਰੀ ਨੇ ਤੁਰੰਤ ਹੀ ਉਸ ਨੂੰ ਲਾਲ ਕਾਰਡ ਦਿਖਾ ਦਿੱਤਾ¢ ਇਸ ਤਰ੍ਹਾਂ ਕੋਲੰਬੀਆ ਨੂੰ ਮੈਚ ਦੇ ਸ਼ੁਰੂ ਤੋਂ ਹੀ 10 ਖਿਡਾਰੀਆਂ ਨਾਲ ਖੇਡਣਾ ਪਿਆ |
ਇਸ ਦੇ ਬਦਲੇ ਜਾਪਾਨ ਨੂੰ ਪੈਨਲਟੀ ਮਿਲੀ, ਜਿਸ ਨੂੰ ਕਗਾਵਾ ਨੇ ਗੋਲ ਵਿਚ ਬਦਲਣ ਦੀ ਕੋਈ ਗਲਤੀ ਨਹੀਂ ਕੀਤੀ¢ ਕੋਲੰਬੀਆ ਦੇ 10 ਹਜ਼ਾਰ ਤੋਂ ਵੱਧ ਦਰਸ਼ਕਾਂ ਇਸ ਨਾਲ ਕਾਫੀ ਨਿਰਾਸ਼ ਹੋਏ ਪਰ ਜੁਆਨ ਕਿਵਨਟੇਰੋ ਨੇ 39ਵੇਂ ਮਿੰਟ ਵਿਚ ਫ੍ਰੀ ਕਿੱਕ 'ਤੇ ਗੋਲ ਕਰਕੇ ਆਪਣੀ ਟੀਮ ਨੂੰ ਬਰਾਬਰੀ ਦਿਵਾਈ |
ਦੂਸਰੇ ਅੱਧ ਵਿਚ ਓਸਾਕੋ ਛਾਏ
ਦੂਸਰੇ ਅੱਧ ਵਿਚ ਬਾਲ 'ਤੇ ਜ਼ਿਆਦਾਤਰ ਸਮਾਂ ਜਾਪਾਨ ਦਾ ਕਬਜ਼ਾ ਰਿਹਾ¢ ਇਸੀ ਦਾ ਉਸ ਨੂੰ ਫਾਇਦਾ ਵੀ ਮਿਲਿਆ¢ 10 ਖਿਡਾਰੀਆਂ ਨਾਲ ਖੇਡ ਰਹੀ ਕੋਲੰਬੀਆ ਿਖ਼ਲਾਫ਼ ਜਾਪਾਨ ਵਲੋਂ ਦੂਸਰਾ ਗੋਲ ਓਸਾਕੋ ਦੇ ਨਾਂਅ ਰਿਹਾ¢ ਮੁਕਾਬਲੇ ਦੇ 73ਵੇਂ ਮਿੰਟ ਵਿਚ ਪੈਨਲਟੀ ਏਰੀਏ ਵਿਚ ਬਣੇ ਇਕ ਮੂਵ 'ਤੇ ਯੂਯਾ ਓਸਾਕੋ ਨੇ ਸ਼ਾਨਦਾਰ ਹੈਡਰ ਦੇ ਜ਼ਰੀਏ ਬਾਲ ਨੂੰ ਵਿਰੋਧੀ ਟੀਮ ਦੇ ਪੋਲਾਂ ਵਿਚ ਪਹੁੰਚਾ ਦਿੱਤਾ ਅਤੇ ਇਸ ਦੇ ਨਾਲ ਹੀ ਜਾਪਾਨ ਨੇ 2-1 ਨਾਲ ਜਿੱਤ ਦਰਜ ਕਰ ਲਈ |


ਖ਼ਬਰ ਸ਼ੇਅਰ ਕਰੋ

ਸ਼ਾਹੀ ਵਿਆਹ ਤੋਂ ਵੱਧ ਦੇਖਿਆ ਗਿਆ ਇੰਗਲੈਂਡ ਦਾ ਮੈਚ

ਲੰਡਨ, 19 ਜੂਨ (ਏਜੰਸੀ)-ਇੰਗਲੈਂਡ ਦੀ ਟੀਮ ਭਾਵੇਂ ਕਿ ਫੁੱਟਬਾਲ ਵਿਸ਼ਵ ਕੱਪ ਦੇ ਮਜਬੂਤ ਦਾਅਵੇਦਾਰਾਂ ਵਿਚ ਨਹੀਂ ਗਿਣੀ ਜਾ ਰਹੀ ਹੋਵੇ ਪਰ ਟਿਊਨੇਸ਼ੀਆ ਖ਼ਿਲਾਫ਼ ਉਸ ਦੇ ਪਹਿਲੇ ਮੈਚ ਦੇ ਆਖਰੀ ਪਲਾਂ ਵਿਚ ਮਿਲੀ ਜਿੱਤ ਨੂੰ ਇੱਥੇ ਟੈਲੀਵਿਜ਼ਨ 'ਤੇ 1.83 ਕਰੋੜ ਦਰਸ਼ਕਾਂ ਨੇ ਦੇਖਿਆ, ...

ਪੂਰੀ ਖ਼ਬਰ »

ਪਸੰਦੀਦਾ ਟੀਮਾਂ ਦਾ ਪਹਿਲੇ ਹੀ ਮੈਚ ਵਿਚ ਨਿਕਲਿਆ ਦਮ

ਮਾਸਕੋ, 19 ਜੂਨ (ਏਜੰਸੀ)-ਰੂਸ ਵਿਚ ਖੇਡੇ ਜਾ ਰਹੇ ਫੁੱਟਬਾਲ ਵਿਸ਼ਵ ਕੱਪ ਦੀ ਸ਼ੁਰੂਆਤ ਤੋਂ ਪਹਿਲਾਂ ਕੁਝ ਟੀਮਾਂ ਇਸ ਵਿਸ਼ਵ ਕੱਪ ਦੀਆਂ ਪਸੰਦੀਦਾ ਵਿਚ ਸ਼ਾਮਿਲ ਸਨ¢ ਵਿਸ਼ਵ ਕੱਪ ਵਿਚ 6 ਦਿਨ ਦਾ ਖੇਡ ਖੇਡਿਆ ਜਾ ਚੁੱਕਿਆ ਹੈ ਅਤੇ ਹੁਣ ਤੱਕ ਇਸ ਵਿਚ 17 ਮੈਚ ਖੇਡੇ ਜਾ ਚੁੱਕੇ ...

ਪੂਰੀ ਖ਼ਬਰ »

ਦੁਰਘਟਨਾ ਤੋਂ ਵਾਲ-ਵਾਲ ਬਚਦੀ ਹੋਈ ਰੋਸਤੋਵ ਪਹੁੰਚੀ ਸਾਊਦੀ ਅਰਬ ਦੀ ਟੀਮ

ਰੋਸਤੋਵ-ਆਨ-ਡਾਨ, 19 ਜੂਨ (ਏਜੰਸੀ)-ਦੁਰਘਟਨਾ ਦੇ ਖ਼ਤਰੇ ਤੋਂ ਵਾਲ-ਵਾਲ ਬਚਦੀ ਹੋਈ ਸਾਊਦੀ ਅਰਬ ਫੁੱਟਬਾਲ ਟੀਮ ਉਰੂਗੁਏ ਿਖ਼ਲਾਫ਼ ਬੁੱਧਵਾਰ ਨੂੰ ਹੋਣ ਵਾਲੇ ਮੈਚ ਲਈ ਰੋਸਤੋਵ ਪਹੁੰਚੀ¢ ਜਾਣਕਾਰੀ ਅਨੁਸਾਰ ਜਿਸ ਜਹਾਜ਼ ਵਿਚ ਸਾਊਦੀ ਅਰਬ ਦੀ ਟੀਮ ਸਫ਼ਰ ਕਰ ਰਹੀ ਸੀ ਉਸ ਦੇ ...

ਪੂਰੀ ਖ਼ਬਰ »

ਮਹਿਲਾ ਹਾਕੀ- ਭਾਰਤੀ ਟੀਮ ਦੀ ਸਪੇਨ ਿਖ਼ਲਾਫ਼ ਸ਼ਾਨਦਾਰ ਜਿੱਤ

ਮੈਡਿ੍ਡ (ਸਪੇਨ), 19 ਜੂਨ (ਏਜੰਸੀ)-ਕਪਤਾਨ ਰਾਣੀ ਰਾਮਪਾਲ ਅਤੇ ਡਿਫੈਂਡਰ ਗੁਰਜੀਤ ਕੌਰ ਦੇ 2-2 ਗੋਲਾਂ ਦੇ ਦਮ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੇ ਇੱਥੇ ਸਪੇਨ ਨੂੰ 4-1 ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਨੂੰ 2-2 ਨਾਲ ਬਰਾਬਰ ਕਰ ਲਿਆ¢ ਲੜੀ ਦੇ ਆਖਰੀ ਮੈਚ ਵਿਚ ਭਾਰਤੀ ਟੀਮ ਸ਼ੁਰੂ ...

ਪੂਰੀ ਖ਼ਬਰ »

ਚਾਂਦੀਮਲ ਨੂੰ ਮਿਲੀ ਸਜ਼ਾ

ਕੋਲੰਬੋ, 19 ਜੂਨ (ਏਜੰਸੀ)-ਗੇਂਦ ਨਾਲ ਛੇੜਛਾੜ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸ੍ਰੀਲੰਕਾ ਦੇ ਕਪਤਾਨ ਦਿਨੇਸ਼ ਚਾਂਦੀਮਲ ਨੂੰ ਆਈ.ਸੀ.ਸੀ. ਨੇ ਸਜ਼ਾ ਸੁਣਾਈ ਹੈ | ਚਾਂਦੀਮਲ ਨੂੰ 100 ਫੀਸਦੀ ਮੈਚ ਜੁਰਮਾਨਾ ਅਤੇ ਅਗਲੇ ਮੈਚ ਦੇ ਖੇਡ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਇਕ ਦਿਨਾ ਮੈਚ 'ਚ ਇੰਗਲੈਂਡ ਨੇ ਰਚਿਆ ਇਤਿਹਾਸ

ਲੰਡਨ, 19 ਜੂਨ (ਏਜੰਸੀ)-ਜਾਨੀ ਬੇਯਰਸਟੋ ਅਤੇ ਐਲਕਸ ਦੇ ਤੂਫ਼ਾਨੀ ਸੈਂਕੜਿਆਂ ਅਤੇ ਜੇਸਨ ਰਾਏ ਅਤੇ ਇਓਨ ਮਾਰਗਨ ਦੇ ਅਰਧ ਸੈਂਕੜਿਆਂ ਦੀ ਬਦੌਲਤ ਇੰਗਲੈਂਡ ਦੀ ਟੀਮ ਨੇ ਆਸਟ੍ਰੇਲੀਆ ਦੀ ਟੀਮ ਿਖ਼ਲਾਫ਼ 6 ਵਿਕਟ ਦੇ ਨੁਕਸਾਨ 'ਤੇ 481 ਦੌੜਾਂ ਬਣਾਉਂਦੇ ਹੋਏ ਇਤਿਹਾਸ ਬਣਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX