ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  6 minutes ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  4 minutes ago
ਰਾਏਕੋਟ, 16 ਜੂਨ- ਅੱਜ ਦੁਪਹਿਰ ਬਾਅਦ ਸਥਾਨਕ ਬੋਪਾਰਾਏ ਪਿੰਡ ਦੇ ਕਰੀਬ ਸਥਿਤ ਇੱਕ ਸ਼ੈਲਰ ਦੀ ਕੰਧ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਕੰਧ ਦੇ ਹੇਠਾਂ ਆਉਣ ਕਾਰਣ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਇੱਕ ਦੇ ਜ਼ਖਮੀ ਹੋਣ....
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  13 minutes ago
ਜਲੰਧਰ, 16 ਜੂਨ- ਜਲੰਧਰ ਦੇ ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ । ਜਾਣਕਾਰੀ ਦੇ ਅਨੁਸਾਰ, ਜਿਸ ਗੱਡੀ ਨੂੰ ਅੱਗ ਲੱਗੀ ਸੀ ਉਹ ਪੈਟਰੋਲ ਪੰਪ ਤੋਂ ਕਰੀਬ 500 ਫੁੱਟ ਦੀ ਦੂਰੀ 'ਤੇ ਖੜੀ ਸੀ। ਗੱਡੀ ਦੇ ਥੋੜਾ ਦੂਰ ਖੜ੍ਹੇ ਹੋਣ ਅਤੇ ....
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  42 minutes ago
ਦੋਰਾਂਗਲਾ, 16 ਜੂਨ (ਲਖਵਿੰਦਰ ਸਿੰਘ ਚੱਕਰਾਜਾ)- ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਸ਼ਾਹਪੁਰ ਅਫ਼ਗ਼ਾਨਾਂ ਵਿਖੇ ਬਿਜਲੀ ਦੇ ਟਰਾਂਸਫ਼ਾਰਮਰ ਤੋਂ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਤਿੰਦਰ ਸਿੰਘ (35) ਸਾਲ ਜੋ ਬਿਜਲੀ ...
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਪਾੜੀ ਕੰਧ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  58 minutes ago
ਜੰਡਿਆਲਾ ਗੁਰੂ,16 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦੇ ਐੱਚ. ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁਝ ਅਸਲਾ ਵੀ ਬਾਹਰ ਖਿੱਲਰਿਆ ਮਿਲਿਆਂ ਹੈ। ਐੱਚ. ਬੀ.ਸਿੰਘ ਗੰਨ ਹਾਊਸ ਦੇ ਮਾਲਕ ਹਰਮੀਤ ਸਿੰਘ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  55 minutes ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੋੜਾਂ ਪੂਰੀਆਂ
. . .  about 1 hour ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  about 1 hour ago
ਯੇਰੂਸ਼ਲਮ, 16 ਜੂਨ- ਇਜ਼ਰਾਈਲ ਦੀ ਇਕ ਅਦਾਲਤ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਪਤਨੀ 'ਤੇ ਜਨਤਕ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਮਾਮਲੇ 'ਚ ਨੇਤਨਯਾਹੂ ਦੀ ਪਤਨੀ ਨੇ ਖ਼ੁਦ ਆਪਣੇ 'ਤੇ ...
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੋੜਾਂ ਬਣਾ ਕੇ ਹੋਏ ਆਊਟ
. . .  about 1 hour ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  about 2 hours ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  about 2 hours ago
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  about 2 hours ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  about 2 hours ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਖੇਡ ਸੰਸਾਰ

ਸੇਨੇਗਲ ਵਲੋਂ ਵਿਸ਼ਵ ਕੱਪ ਦਾ ਦੂਜਾ ਵੱਡਾ ਉਲਟ-ਫੇਰ

ਮਾਸਕੋ, 19 ਜੂਨ (ਏਜੰਸੀ)-ਆਪਣਾ ਦੂਸਰਾ ਫੀਫਾ ਵਿਸ਼ਵ ਕੱਪ ਖੇਡ ਰਹੀ ਸੇਨੇਗਲ ਦੀ ਟੀਮ ਨੇ ਮੰਗਲਵਾਰ ਗਰੁੱਪ-ਐਚ ਦੀ ਪਹਿਲੇ ਮੈਚ ਵਿਚ ਪੋਲੈਂਡ ਦੀ ਟੀਮ ਨੂੰ 2-1 ਨਾਲ ਹਰਾ ਕੇ ਇਸ ਵਿਸ਼ਵ ਕੱਪ ਦਾ ਦੂਜਾ ਵੱਡਾ ਉਲਟ-ਫੇਰ ਕੀਤਾ¢ ਸੇਨੇਗਲ ਦੀ ਟੀਮ ਨੇ ਇਸ ਮੈਚ ਵਿਚ ਉਮੀਦ ਤੋਂ ...

ਪੂਰੀ ਖ਼ਬਰ »

ਰੂਸ ਦਾ ਜਲਵਾ ਜਾਰੀ

ਸੇਂਟ ਪੀਟਰਸਬਰਗ, 19 ਜੂਨ (ਏਜੰਸੀ)-ਅੱਜ ਇੱਥੇ ਗਰੁੱਪ-ਏ ਦੇ ਖੇਡੇ ਗਏ ਮੈਚ ਵਿਚ ਰੂਸ ਨੇ ਆਪਣੇ ਦੂਸਰੇ ਮੈਚ ਵਿਚ ਵੀ ਜਲਵਾ ਜਾਰੀ ਰੱਖਿਆ ਅਤੇ ਮਿਸਰ ਦੀ ਟੀਮ ਨੂੰ 3-1 ਨਾਲ ਕਰਾਰੀ ਹਾਰ ਦਿੱਤੀ¢ ਇਸ ਤੋਂ ਪਹਿਲਾਂ ਰੂਸ ਨੇ ਆਪਣੇ ਪਹਿਲੇ ਮੈਚ ਵਿਚ ਸਾਊਦੀ ਅਰਬ ਨੂੰ 5-0 ਨਾਲ ...

ਪੂਰੀ ਖ਼ਬਰ »

ਜਾਪਾਨ ਨੇ ਰਚਿਆ ਇਤਿਹਾਸ

ਸਰਾਂਸਕ (ਰੂਸ)-19 ਜੂਨ (ਏਜੰਸੀ)- ਫੀਫਾ ਵਿਸ਼ਵ ਕੱਪ-2018 ਵਿਚ ਗਰੁੱਪ-ਐਚ ਦੇ ਇਕ ਮੁਕਾਬਲੇ ਵਿਚ ਜਾਪਾਨ ਨੇ ਕੋਲੰਬੀਆ ਨੂੰ 2-1 ਨਾਲ ਹਰਾ ਕੇ ਇਤਿਹਾਸਿਕ ਜਿੱਤ ਦਰਜ ਕੀਤੀ | ਇਸ ਦੇ ਨਾਲ ਹੀ ਜਾਪਾਨ ਨੇ ਬ੍ਰਾਜ਼ੀਲ ਵਿਸ਼ਵ ਕੱਪ ਵਿਚ ਮਿਲੀ 4-1 ਦੀ ਹਾਰ ਦਾ ਬਦਲਾ ਵੀ ਲੈ ਲਿਆ | ਇਸਦੇ ...

ਪੂਰੀ ਖ਼ਬਰ »

ਸ਼ਾਹੀ ਵਿਆਹ ਤੋਂ ਵੱਧ ਦੇਖਿਆ ਗਿਆ ਇੰਗਲੈਂਡ ਦਾ ਮੈਚ

ਲੰਡਨ, 19 ਜੂਨ (ਏਜੰਸੀ)-ਇੰਗਲੈਂਡ ਦੀ ਟੀਮ ਭਾਵੇਂ ਕਿ ਫੁੱਟਬਾਲ ਵਿਸ਼ਵ ਕੱਪ ਦੇ ਮਜਬੂਤ ਦਾਅਵੇਦਾਰਾਂ ਵਿਚ ਨਹੀਂ ਗਿਣੀ ਜਾ ਰਹੀ ਹੋਵੇ ਪਰ ਟਿਊਨੇਸ਼ੀਆ ਖ਼ਿਲਾਫ਼ ਉਸ ਦੇ ਪਹਿਲੇ ਮੈਚ ਦੇ ਆਖਰੀ ਪਲਾਂ ਵਿਚ ਮਿਲੀ ਜਿੱਤ ਨੂੰ ਇੱਥੇ ਟੈਲੀਵਿਜ਼ਨ 'ਤੇ 1.83 ਕਰੋੜ ਦਰਸ਼ਕਾਂ ਨੇ ਦੇਖਿਆ, ...

ਪੂਰੀ ਖ਼ਬਰ »

ਪਸੰਦੀਦਾ ਟੀਮਾਂ ਦਾ ਪਹਿਲੇ ਹੀ ਮੈਚ ਵਿਚ ਨਿਕਲਿਆ ਦਮ

ਮਾਸਕੋ, 19 ਜੂਨ (ਏਜੰਸੀ)-ਰੂਸ ਵਿਚ ਖੇਡੇ ਜਾ ਰਹੇ ਫੁੱਟਬਾਲ ਵਿਸ਼ਵ ਕੱਪ ਦੀ ਸ਼ੁਰੂਆਤ ਤੋਂ ਪਹਿਲਾਂ ਕੁਝ ਟੀਮਾਂ ਇਸ ਵਿਸ਼ਵ ਕੱਪ ਦੀਆਂ ਪਸੰਦੀਦਾ ਵਿਚ ਸ਼ਾਮਿਲ ਸਨ¢ ਵਿਸ਼ਵ ਕੱਪ ਵਿਚ 6 ਦਿਨ ਦਾ ਖੇਡ ਖੇਡਿਆ ਜਾ ਚੁੱਕਿਆ ਹੈ ਅਤੇ ਹੁਣ ਤੱਕ ਇਸ ਵਿਚ 17 ਮੈਚ ਖੇਡੇ ਜਾ ਚੁੱਕੇ ...

ਪੂਰੀ ਖ਼ਬਰ »

ਦੁਰਘਟਨਾ ਤੋਂ ਵਾਲ-ਵਾਲ ਬਚਦੀ ਹੋਈ ਰੋਸਤੋਵ ਪਹੁੰਚੀ ਸਾਊਦੀ ਅਰਬ ਦੀ ਟੀਮ

ਰੋਸਤੋਵ-ਆਨ-ਡਾਨ, 19 ਜੂਨ (ਏਜੰਸੀ)-ਦੁਰਘਟਨਾ ਦੇ ਖ਼ਤਰੇ ਤੋਂ ਵਾਲ-ਵਾਲ ਬਚਦੀ ਹੋਈ ਸਾਊਦੀ ਅਰਬ ਫੁੱਟਬਾਲ ਟੀਮ ਉਰੂਗੁਏ ਿਖ਼ਲਾਫ਼ ਬੁੱਧਵਾਰ ਨੂੰ ਹੋਣ ਵਾਲੇ ਮੈਚ ਲਈ ਰੋਸਤੋਵ ਪਹੁੰਚੀ¢ ਜਾਣਕਾਰੀ ਅਨੁਸਾਰ ਜਿਸ ਜਹਾਜ਼ ਵਿਚ ਸਾਊਦੀ ਅਰਬ ਦੀ ਟੀਮ ਸਫ਼ਰ ਕਰ ਰਹੀ ਸੀ ਉਸ ਦੇ ...

ਪੂਰੀ ਖ਼ਬਰ »

ਮਹਿਲਾ ਹਾਕੀ- ਭਾਰਤੀ ਟੀਮ ਦੀ ਸਪੇਨ ਿਖ਼ਲਾਫ਼ ਸ਼ਾਨਦਾਰ ਜਿੱਤ

ਮੈਡਿ੍ਡ (ਸਪੇਨ), 19 ਜੂਨ (ਏਜੰਸੀ)-ਕਪਤਾਨ ਰਾਣੀ ਰਾਮਪਾਲ ਅਤੇ ਡਿਫੈਂਡਰ ਗੁਰਜੀਤ ਕੌਰ ਦੇ 2-2 ਗੋਲਾਂ ਦੇ ਦਮ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੇ ਇੱਥੇ ਸਪੇਨ ਨੂੰ 4-1 ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਨੂੰ 2-2 ਨਾਲ ਬਰਾਬਰ ਕਰ ਲਿਆ¢ ਲੜੀ ਦੇ ਆਖਰੀ ਮੈਚ ਵਿਚ ਭਾਰਤੀ ਟੀਮ ਸ਼ੁਰੂ ਤੋਂ ਹੀ ਸਪੇਨ 'ਤੇ ਹਾਵੀ ਰਹੀ¢ ਗੇਂਦ 'ਤੇ ਪਕੜ ਤੋਂ ਲੈ ਕੇ ਗੋਲ ਕਰਨ ਦੇ ਮੌਕੇ ਬਣਾਉਣ ਵਿਚ ਭਾਰਤੀ ਖਿਡਾਰੀਆਂ ਨੇ ਵਿਰੋਧੀ ਟੀਮ ਪਛਾੜ ਦਿੱਤਾ¢ ਕਪਤਾਨ ਰਾਣੀ ਰਾਮਪਾਲ ਨੇ ਮੈਚ ਦੇ 33ਵੇਂ ਮਿੰਟ ਅਤੇ 37ਵੇਂ ਮਿੰਟ ਵਿਚ ਗੋਲ ਕੀਤੇ ਜਦੋਂ ਕਿ ਗੁਰਜੀਤ ਕੌਰ ਨੇ 44ਵੇਂ ਤੇ 50ਵੇਂ ਮਿੰਟ ਵਿਚ ਪੈਨਲਟੀ ਕਾਰਨਰਾਂ ਨੂੰ ਗੋਲਾਂ ਵਿਚ ਬਦਲ ਕੇ ਭਾਰਤ ਨੂੰ 4-0 ਦੀ ਬੜ੍ਹਤ ਦਿੱਤੀ¢ ਮੈਚ ਖ਼ਤਮ ਹੋਣ ਤੋਂ ਕੁਝ ਮਿੰਟ ਪਹਿਲਾਾ ਸਪੇਨ ਦੀ ਲੋਲਾ ਰਿਏਰਾ (58ਵਾਂ ਮਿੰਟ) ਨੇ ਟੀਮ ਲਈ ਇਕ ਮਾਤਰ ਗੋਲ ਕੀਤਾ¢ ਵਿਸ਼ਵ ਰੈਕਿੰਗ ਵਿਚ 10ਵੇਂ ਸਥਾਨ 'ਤੇ ਕਾਬਜ਼ ਭਾਰਤੀ ਟੀਮ ਨੇ ਦੂਸਰੇ ਕੁਆਰਟਰ ਵਿਚ ਵੀ ਆਪਣਾ ਦਬਦਬਾ ਕਾਇਮ ਰੱਖਿਆ ਅਤੇ ਜ਼ਿਆਦਾ ਸਮੇਂ ਤੱਕ ਗੇਂਦ ਨੂੰ ਆਪਣੇ ਕਬਜ਼ੇ ਵਿਚ ਰੱਖਣ ਵਿਚ ਕਾਮਯਾਬ ਰਹੀ¢ ਇਸ ਦੌਰਾਨ ਯੁਵਾ ਖਿਡਾਰੀ ਲਾਲਰੇਮਸਿਯਾਮੀ ਨੇ ਟੀਮ ਦਾ ਖਾਤਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਪਰ ਗੋਲਕੀਪਰ ਰੂਇਜ਼ ਨੇ ਭਾਰਤੀ ਟੀਮ ਦੇ ਇਰਾਦਿਆਂ 'ਤੇ ਪਾਣੀ ਫੇਰ ਦਿੱਤਾ ਪਰ ਇਸ ਤੋਂ ਬਾਅਦ ਭਾਰਤੀ ਟੀਮ ਨੇ ਆਪਣੇ ਪ੍ਰਭਾਵਸ਼ਾਲੀ ਖੇਡ ਦੇ ਜ਼ਰੀਏ ਸਪੇਨ ਦੀ ਇਕ ਨਾ ਚੱਲਣ ਦਿੱਤੀ |


ਖ਼ਬਰ ਸ਼ੇਅਰ ਕਰੋ

ਚਾਂਦੀਮਲ ਨੂੰ ਮਿਲੀ ਸਜ਼ਾ

ਕੋਲੰਬੋ, 19 ਜੂਨ (ਏਜੰਸੀ)-ਗੇਂਦ ਨਾਲ ਛੇੜਛਾੜ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸ੍ਰੀਲੰਕਾ ਦੇ ਕਪਤਾਨ ਦਿਨੇਸ਼ ਚਾਂਦੀਮਲ ਨੂੰ ਆਈ.ਸੀ.ਸੀ. ਨੇ ਸਜ਼ਾ ਸੁਣਾਈ ਹੈ | ਚਾਂਦੀਮਲ ਨੂੰ 100 ਫੀਸਦੀ ਮੈਚ ਜੁਰਮਾਨਾ ਅਤੇ ਅਗਲੇ ਮੈਚ ਦੇ ਖੇਡ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਇਕ ਦਿਨਾ ਮੈਚ 'ਚ ਇੰਗਲੈਂਡ ਨੇ ਰਚਿਆ ਇਤਿਹਾਸ

ਲੰਡਨ, 19 ਜੂਨ (ਏਜੰਸੀ)-ਜਾਨੀ ਬੇਯਰਸਟੋ ਅਤੇ ਐਲਕਸ ਦੇ ਤੂਫ਼ਾਨੀ ਸੈਂਕੜਿਆਂ ਅਤੇ ਜੇਸਨ ਰਾਏ ਅਤੇ ਇਓਨ ਮਾਰਗਨ ਦੇ ਅਰਧ ਸੈਂਕੜਿਆਂ ਦੀ ਬਦੌਲਤ ਇੰਗਲੈਂਡ ਦੀ ਟੀਮ ਨੇ ਆਸਟ੍ਰੇਲੀਆ ਦੀ ਟੀਮ ਿਖ਼ਲਾਫ਼ 6 ਵਿਕਟ ਦੇ ਨੁਕਸਾਨ 'ਤੇ 481 ਦੌੜਾਂ ਬਣਾਉਂਦੇ ਹੋਏ ਇਤਿਹਾਸ ਬਣਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX