ਤਾਜਾ ਖ਼ਬਰਾਂ


ਲੁਧਿਆਣਾ ਜੇਲ੍ਹ ਝੜਪ : ਕੈਪਟਨ ਅਮਰਿੰਦਰ ਨੇ ਦਿੱਤੇ ਮੈਜਿਸਟ੍ਰੀਅਲ ਜਾਂਚ ਦੇ ਹੁਕਮ
. . .  6 minutes ago
ਲੁਧਿਆਣਾ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੀ ਸੈਂਟਰਲ ਜੇਲ੍ਹ 'ਚ ਹੋਈ ਹਿੰਸਾ ਨੂੰ ਲੈ ਕੇ ਲੁਧਿਆਣਾ ਦੇ ਡੀ.ਸੀ. ਨੂੰ ਮੈਜਿਸਟ੍ਰੀਅਲ ਜਾਂਚ ਦੇ ਹੁਕਮ ਜਾਰੀ ਕੀਤੇ
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 269 ਦੌੜਾਂ ਦਾ ਟੀਚਾ
. . .  10 minutes ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 269 ਦੌੜਾਂ ਦਾ ਟੀਚਾ
ਵਿਸ਼ਵ ਕੱਪ 2019 : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  12 minutes ago
ਵਿਸ਼ਵ ਕੱਪ 2019 : ਭਾਰਤ ਦਾ ਸੱਤਵਾਂ ਖਿਡਾਰੀ ਆਊਟ
. . .  16 minutes ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ
. . .  29 minutes ago
ਨਵੀਂ ਦਿੱਲੀ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਸੜਕੀ ਆਵਾਜਾਈ ਤੇ ਮਾਰਗ ਅਤੇ ਸੂਖਮ, ਲਘੂ ....
ਵਿਸ਼ਵ ਕੱਪ 2019 : 45 ਓਵਰ ਮਗਰੋਂ ਭਾਰਤ 219/5 'ਤੇ
. . .  37 minutes ago
ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 11 ਲੋਕਾਂ ਦੀ ਮੌਤ, 7 ਗੰਭੀਰ ਜ਼ਖਮੀ
. . .  39 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ 'ਚ ਇਕ ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਹੈ। ਇਸ ਹਾਦਸੇ 'ਚ ਘੱਟੋ-ਘੱਟ 11 ਲੋਕ ਮਾਰੇ ਗਏ ਜਦਕਿ 6 ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ...
ਵਿਸ਼ਵ ਕੱਪ 2019 : 42 ਓਵਰਾਂ 'ਤੇ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  50 minutes ago
ਰੋਜ਼ੀ ਰੋਟੀ ਕਮਾਉਣ ਦੁਬਈ ਗਏ ਸੁਰਜੀਤ ਕੁਮਾਰ ਦੀ ਭਾਰਤ ਪੁੱਜੀ ਮ੍ਰਿਤਕ ਦੇਹ
. . .  46 minutes ago
ਰਾਜਾਸਾਂਸੀ, 27 ਜੂਨ (ਖੀਵਾ) - ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 47 ਸਾਲਾ ਸੁਰਜੀਤ ਕੁਮਾਰ ਪੁੱਤਰ ਗੁਰਦਿਆਲ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ....
ਵਿਸ਼ਵ ਕੱਪ 2019 : 41 ਓਵਰਾਂ ਮਗਰੋਂ ਭਾਰਤ 187/5 'ਤੇ
. . .  54 minutes ago
ਵਿਸ਼ਵ ਕੱਪ 2019 : ਭਾਰਤ ਦਾ ਪੰਜਵਾਂ ਖਿਡਾਰੀ ਆਊਟ, ਕੋਹਲੀ ਨੇ ਬਣਾਈਆਂ 72 ਦੌੜਾਂ
. . .  about 1 hour ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ
. . .  about 1 hour ago
ਚੰਡੀਗੜ੍ਹ, 27 ਜੂਨ- ਪੀ.ਸੀ.ਐਮ.ਐੱਸ ਡਾਕਟਰਾਂ ਦੀ ਲੰਬੇ ਸਮੇਂ ਤੋਂ ਲੰਬਿਤ ਪਈ ਮੰਗ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐੱਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ ਦਿੱਤੀ ਗਈ ਹੈ। ਇਸ ਦਾ ਖ਼ੁਲਾਸਾ ਸਿਹਤ ...
ਵਿਸ਼ਵ ਕੱਪ 2019 : 32 ਓਵਰਾਂ ਮਗਰੋਂ ਭਾਰਤ 153/4 'ਤੇ
. . .  about 1 hour ago
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ ਤਾਇਨਾਤ ਕਰਨ ਦੇ ਹੁਕਮ ਜਾਰੀ
. . .  about 1 hour ago
ਲੁਧਿਆਣਾ, 27 ਜੂਨ(ਪੁਨੀਤ)- ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਇਕ ਚਿੱਠੀ ਜਾਰੀ ਕੀਤੀ ਗਈ ਹੈ। ਇਸ ਚਿੱਠੀ ਦੇ ਅਨੁਸਾਰ, ਭਾਰਤੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ (ਕੇਂਦਰੀ ਰਿਜ਼ਰਵ ਪੁਲਿਸ ਬਲ) ਤਾਇਨਾਤ ਕਰਨ ਦੇ ਹੁਕਮ ....
ਵਿਸ਼ਵ ਕੱਪ 2019 : ਭਾਰਤ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਪਾਕਿ ਪਹੁੰਚੇ ਜਥੇ ਦਾ ਨਿੱਘਾ ਸਵਾਗਤ
. . .  about 2 hours ago
ਵਿਸ਼ਵ ਕੱਪ 2019 : ਭਾਰਤ ਦਾ ਤੀਸਰਾ ਖਿਡਾਰੀ ਆਊਟ, ਵੀ. ਸ਼ੰਕਰ ਨੇ ਬਣਾਈਆਂ 14 ਦੌੜਾਂ
. . .  about 2 hours ago
ਗ੍ਰਾਮ ਪੰਚਾਇਤ ਜੀਓ ਜੁਲਾਈ ਦੀ ਜ਼ਮੀਨ ਦੀ ਬੋਲੀ ਸਮੇਂ ਹੋਈਆਂ ਹਿੰਸਕ ਝੜਪਾਂ
. . .  about 2 hours ago
ਵਿਸ਼ਵ ਕੱਪ 2019 : 21.3 ਓਵਰਾਂ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਖੇਡ ਸੰਸਾਰ

ਸੇਨੇਗਲ ਵਲੋਂ ਵਿਸ਼ਵ ਕੱਪ ਦਾ ਦੂਜਾ ਵੱਡਾ ਉਲਟ-ਫੇਰ

ਮਾਸਕੋ, 19 ਜੂਨ (ਏਜੰਸੀ)-ਆਪਣਾ ਦੂਸਰਾ ਫੀਫਾ ਵਿਸ਼ਵ ਕੱਪ ਖੇਡ ਰਹੀ ਸੇਨੇਗਲ ਦੀ ਟੀਮ ਨੇ ਮੰਗਲਵਾਰ ਗਰੁੱਪ-ਐਚ ਦੀ ਪਹਿਲੇ ਮੈਚ ਵਿਚ ਪੋਲੈਂਡ ਦੀ ਟੀਮ ਨੂੰ 2-1 ਨਾਲ ਹਰਾ ਕੇ ਇਸ ਵਿਸ਼ਵ ਕੱਪ ਦਾ ਦੂਜਾ ਵੱਡਾ ਉਲਟ-ਫੇਰ ਕੀਤਾ¢ ਸੇਨੇਗਲ ਦੀ ਟੀਮ ਨੇ ਇਸ ਮੈਚ ਵਿਚ ਉਮੀਦ ਤੋਂ ...

ਪੂਰੀ ਖ਼ਬਰ »

ਰੂਸ ਦਾ ਜਲਵਾ ਜਾਰੀ

ਸੇਂਟ ਪੀਟਰਸਬਰਗ, 19 ਜੂਨ (ਏਜੰਸੀ)-ਅੱਜ ਇੱਥੇ ਗਰੁੱਪ-ਏ ਦੇ ਖੇਡੇ ਗਏ ਮੈਚ ਵਿਚ ਰੂਸ ਨੇ ਆਪਣੇ ਦੂਸਰੇ ਮੈਚ ਵਿਚ ਵੀ ਜਲਵਾ ਜਾਰੀ ਰੱਖਿਆ ਅਤੇ ਮਿਸਰ ਦੀ ਟੀਮ ਨੂੰ 3-1 ਨਾਲ ਕਰਾਰੀ ਹਾਰ ਦਿੱਤੀ¢ ਇਸ ਤੋਂ ਪਹਿਲਾਂ ਰੂਸ ਨੇ ਆਪਣੇ ਪਹਿਲੇ ਮੈਚ ਵਿਚ ਸਾਊਦੀ ਅਰਬ ਨੂੰ 5-0 ਨਾਲ ਦਰੜਿਆ ਸੀ | ਰੂਸ ਦੀ ਟੀਮ ਨੇ ਸ਼ੁਰੂ ਤੋਂ ਹੀ ਮਿਸਰ ਦੀ ਟੀਮ 'ਤੇ ਆਪਣਾ ਦਬਦਬਾ ਬਣਾ ਕੇ ਰੱਖਿਆ¢ ਇਸ ਮੈਚ ਦਾ ਪਹਿਲਾ ਅੱਧ ਗੋਲ ਰਹਿਤ ਰਿਹਾ ਅਤੇ ਦੋਵਾਂ ਟੀਮਾਂ ਨੂੰ ਗੋਲ ਕਰਨ ਵਿਚ ਕਾਫੀ ਮੁਸ਼ਕਤ ਕਰਨੀ ਪਈ ਪਰ ਕਾਮਯਾਬ ਨਹੀਂ ਹੋ ਸਕੀਆਂ¢ ਦੋਵੇਂ ਟੀਮਾਂ ਨੂੰ ਪਹਿਲੇ ਅੱਧ ਵਿਚ ਗੋਲ ਕਰਨ ਦੇ ਕਾਫੀ ਮੌਕੇ ਮਿਲੇ ਪਰ ਕੋਈ ਵੀ ਟੀਮ ਗੋਲ ਨਹੀਂ ਕਰ ਸਕੀ¢ ਦੂਜੇ ਅੱਧ ਦੇ ਸ਼ੁਰੂ ਹੁੰਦੇ ਹੀ ਰੂਸ ਦੀ ਟੀਮ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ¢ ਮਿਸਰ ਦੇ ਕਪਤਾਨ ਅਹਿਮਦ ਫਤੇਹੀ ਵਲੋਂ ਕੀਤੇ ਗਏ ਆਤਮਘਾਤੀ ਗੋਲ ਨੇ ਰੂਸ ਦੀ ਟੀਮ ਨੂੰ 1-0 ਨਾਲ ਬੜ੍ਹਤ ਦਿਵਾਈ¢ ਇਸ ਤੋਂ ਬਾਅਦ ਡੈਨਿਸ ਚੈਰਸ਼ਿਵ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਇਸ ਮੈਚ ਵਿਚ ਵੀ ਜਾਰੀ ਰੱਖਿਆ ਅਤੇ ਉਸ ਨੇ 59ਵੇਂ ਮਿੰਟ ਵਿਚ ਇਕ ਸ਼ਾਨਦਾਰ ਗੋਲ ਕਰਕੇ ਟੀਮ ਨੂੰ 2-0 ਬੜ੍ਹਤ ਦਿਵਾਈ¢ ਇਸ ਤੋਂ ਬਾਅਦ ਰੂਸ ਦੇ ਡਿਜਯੂਬਾ ਨੇ ਰੂਸ ਲਈ 62ਵੇਂ ਮਿੰਟ ਵਿਚ ਗੋਲ ਕਰਕੇ ਟੀਮ ਦੀ ਜਿੱਤ ਪੱਕੀ ਕਰ ਦਿੱਤੀ¢ ਭਾਵੇਂ ਕਿ ਮਿਸਰ ਦੇ ਸਟਾਰ ਖਿਡਾਰੀ ਮੁਹੰਮਦ ਸਾਲਾਹ ਨੇ 73ਵੇਂ ਮਿੰਟ ਵਿਚ ਇਕ ਗੋਲ ਕੀਤਾ ਪਰ ਇਹ ਸਿਰਫ਼ ਗੋਲਾਂ ਵਿਚ ਅੰਤਰ ਨੂੰ ਘੱਟ ਵਾਲਾ ਹੀ ਸੀ¢ ਰੂਸ ਦੀ ਇਸ ਵਿਸ਼ਵ ਕੱਪ ਵਿਚ ਇਹ ਲਗਾਤਾਰ ਦੂਜੀ ਜਿੱਤ ਹੈ ਅਤੇ ਉਸ ਦਾ ਆਖਰੀ-16 ਵਿਚ ਜਾਣਾ ਲਗਪਗ ਤੈਅ ਹੋ ਗਿਆ ਹੈ¢ ਰੂਸ ਨੇ 1970 ਤੋਂ ਬਾਅਦ ਪਹਿਲੀ ਵਾਰ ਵਿਸ਼ਵ ਕੱਪ ਵਿਚ ਲਗਾਤਾਰ ਦੂਜੀ ਜਿੱਤ ਪ੍ਰਾਪਤ ਕੀਤੀ | ਦੂਜੇ ਪਾਸੇ ਮਿਸਰ ਦਾ ਹੁਣ ਲਗਾਤਾਰ ਦੋ ਹਾਰਾਂ ਤੋਂ ਬਾਅਦ ਵਿਸ਼ਵ ਕੱਪ ਤੋਂ ਬਾਹਰ ਜਾਣਾ ਤੈਅ ਹੀ ਹੈ |


ਖ਼ਬਰ ਸ਼ੇਅਰ ਕਰੋ

ਜਾਪਾਨ ਨੇ ਰਚਿਆ ਇਤਿਹਾਸ

ਸਰਾਂਸਕ (ਰੂਸ)-19 ਜੂਨ (ਏਜੰਸੀ)- ਫੀਫਾ ਵਿਸ਼ਵ ਕੱਪ-2018 ਵਿਚ ਗਰੁੱਪ-ਐਚ ਦੇ ਇਕ ਮੁਕਾਬਲੇ ਵਿਚ ਜਾਪਾਨ ਨੇ ਕੋਲੰਬੀਆ ਨੂੰ 2-1 ਨਾਲ ਹਰਾ ਕੇ ਇਤਿਹਾਸਿਕ ਜਿੱਤ ਦਰਜ ਕੀਤੀ | ਇਸ ਦੇ ਨਾਲ ਹੀ ਜਾਪਾਨ ਨੇ ਬ੍ਰਾਜ਼ੀਲ ਵਿਸ਼ਵ ਕੱਪ ਵਿਚ ਮਿਲੀ 4-1 ਦੀ ਹਾਰ ਦਾ ਬਦਲਾ ਵੀ ਲੈ ਲਿਆ | ਇਸਦੇ ...

ਪੂਰੀ ਖ਼ਬਰ »

ਸ਼ਾਹੀ ਵਿਆਹ ਤੋਂ ਵੱਧ ਦੇਖਿਆ ਗਿਆ ਇੰਗਲੈਂਡ ਦਾ ਮੈਚ

ਲੰਡਨ, 19 ਜੂਨ (ਏਜੰਸੀ)-ਇੰਗਲੈਂਡ ਦੀ ਟੀਮ ਭਾਵੇਂ ਕਿ ਫੁੱਟਬਾਲ ਵਿਸ਼ਵ ਕੱਪ ਦੇ ਮਜਬੂਤ ਦਾਅਵੇਦਾਰਾਂ ਵਿਚ ਨਹੀਂ ਗਿਣੀ ਜਾ ਰਹੀ ਹੋਵੇ ਪਰ ਟਿਊਨੇਸ਼ੀਆ ਖ਼ਿਲਾਫ਼ ਉਸ ਦੇ ਪਹਿਲੇ ਮੈਚ ਦੇ ਆਖਰੀ ਪਲਾਂ ਵਿਚ ਮਿਲੀ ਜਿੱਤ ਨੂੰ ਇੱਥੇ ਟੈਲੀਵਿਜ਼ਨ 'ਤੇ 1.83 ਕਰੋੜ ਦਰਸ਼ਕਾਂ ਨੇ ਦੇਖਿਆ, ...

ਪੂਰੀ ਖ਼ਬਰ »

ਪਸੰਦੀਦਾ ਟੀਮਾਂ ਦਾ ਪਹਿਲੇ ਹੀ ਮੈਚ ਵਿਚ ਨਿਕਲਿਆ ਦਮ

ਮਾਸਕੋ, 19 ਜੂਨ (ਏਜੰਸੀ)-ਰੂਸ ਵਿਚ ਖੇਡੇ ਜਾ ਰਹੇ ਫੁੱਟਬਾਲ ਵਿਸ਼ਵ ਕੱਪ ਦੀ ਸ਼ੁਰੂਆਤ ਤੋਂ ਪਹਿਲਾਂ ਕੁਝ ਟੀਮਾਂ ਇਸ ਵਿਸ਼ਵ ਕੱਪ ਦੀਆਂ ਪਸੰਦੀਦਾ ਵਿਚ ਸ਼ਾਮਿਲ ਸਨ¢ ਵਿਸ਼ਵ ਕੱਪ ਵਿਚ 6 ਦਿਨ ਦਾ ਖੇਡ ਖੇਡਿਆ ਜਾ ਚੁੱਕਿਆ ਹੈ ਅਤੇ ਹੁਣ ਤੱਕ ਇਸ ਵਿਚ 17 ਮੈਚ ਖੇਡੇ ਜਾ ਚੁੱਕੇ ...

ਪੂਰੀ ਖ਼ਬਰ »

ਦੁਰਘਟਨਾ ਤੋਂ ਵਾਲ-ਵਾਲ ਬਚਦੀ ਹੋਈ ਰੋਸਤੋਵ ਪਹੁੰਚੀ ਸਾਊਦੀ ਅਰਬ ਦੀ ਟੀਮ

ਰੋਸਤੋਵ-ਆਨ-ਡਾਨ, 19 ਜੂਨ (ਏਜੰਸੀ)-ਦੁਰਘਟਨਾ ਦੇ ਖ਼ਤਰੇ ਤੋਂ ਵਾਲ-ਵਾਲ ਬਚਦੀ ਹੋਈ ਸਾਊਦੀ ਅਰਬ ਫੁੱਟਬਾਲ ਟੀਮ ਉਰੂਗੁਏ ਿਖ਼ਲਾਫ਼ ਬੁੱਧਵਾਰ ਨੂੰ ਹੋਣ ਵਾਲੇ ਮੈਚ ਲਈ ਰੋਸਤੋਵ ਪਹੁੰਚੀ¢ ਜਾਣਕਾਰੀ ਅਨੁਸਾਰ ਜਿਸ ਜਹਾਜ਼ ਵਿਚ ਸਾਊਦੀ ਅਰਬ ਦੀ ਟੀਮ ਸਫ਼ਰ ਕਰ ਰਹੀ ਸੀ ਉਸ ਦੇ ...

ਪੂਰੀ ਖ਼ਬਰ »

ਮਹਿਲਾ ਹਾਕੀ- ਭਾਰਤੀ ਟੀਮ ਦੀ ਸਪੇਨ ਿਖ਼ਲਾਫ਼ ਸ਼ਾਨਦਾਰ ਜਿੱਤ

ਮੈਡਿ੍ਡ (ਸਪੇਨ), 19 ਜੂਨ (ਏਜੰਸੀ)-ਕਪਤਾਨ ਰਾਣੀ ਰਾਮਪਾਲ ਅਤੇ ਡਿਫੈਂਡਰ ਗੁਰਜੀਤ ਕੌਰ ਦੇ 2-2 ਗੋਲਾਂ ਦੇ ਦਮ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੇ ਇੱਥੇ ਸਪੇਨ ਨੂੰ 4-1 ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਨੂੰ 2-2 ਨਾਲ ਬਰਾਬਰ ਕਰ ਲਿਆ¢ ਲੜੀ ਦੇ ਆਖਰੀ ਮੈਚ ਵਿਚ ਭਾਰਤੀ ਟੀਮ ਸ਼ੁਰੂ ...

ਪੂਰੀ ਖ਼ਬਰ »

ਚਾਂਦੀਮਲ ਨੂੰ ਮਿਲੀ ਸਜ਼ਾ

ਕੋਲੰਬੋ, 19 ਜੂਨ (ਏਜੰਸੀ)-ਗੇਂਦ ਨਾਲ ਛੇੜਛਾੜ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸ੍ਰੀਲੰਕਾ ਦੇ ਕਪਤਾਨ ਦਿਨੇਸ਼ ਚਾਂਦੀਮਲ ਨੂੰ ਆਈ.ਸੀ.ਸੀ. ਨੇ ਸਜ਼ਾ ਸੁਣਾਈ ਹੈ | ਚਾਂਦੀਮਲ ਨੂੰ 100 ਫੀਸਦੀ ਮੈਚ ਜੁਰਮਾਨਾ ਅਤੇ ਅਗਲੇ ਮੈਚ ਦੇ ਖੇਡ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਇਕ ਦਿਨਾ ਮੈਚ 'ਚ ਇੰਗਲੈਂਡ ਨੇ ਰਚਿਆ ਇਤਿਹਾਸ

ਲੰਡਨ, 19 ਜੂਨ (ਏਜੰਸੀ)-ਜਾਨੀ ਬੇਯਰਸਟੋ ਅਤੇ ਐਲਕਸ ਦੇ ਤੂਫ਼ਾਨੀ ਸੈਂਕੜਿਆਂ ਅਤੇ ਜੇਸਨ ਰਾਏ ਅਤੇ ਇਓਨ ਮਾਰਗਨ ਦੇ ਅਰਧ ਸੈਂਕੜਿਆਂ ਦੀ ਬਦੌਲਤ ਇੰਗਲੈਂਡ ਦੀ ਟੀਮ ਨੇ ਆਸਟ੍ਰੇਲੀਆ ਦੀ ਟੀਮ ਿਖ਼ਲਾਫ਼ 6 ਵਿਕਟ ਦੇ ਨੁਕਸਾਨ 'ਤੇ 481 ਦੌੜਾਂ ਬਣਾਉਂਦੇ ਹੋਏ ਇਤਿਹਾਸ ਬਣਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX