ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  2 minutes ago
ਅੰਮ੍ਰਿਤਸਰ, 15 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਰ. ਐੱਸ. ਐੱਸ. ਦੇ 'ਹਿੰਦੂ ਰਾਸ਼ਟਰ' ਵਾਲੇ ਬਿਆਨ ਨੂੰ ਗ਼ਲਤ ਦੱਸਿਆ...
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  13 minutes ago
ਪਟਨਾ, 15 ਅਕਤੂਬਰ- ਬਿਹਾਰ ਦੀ ਰਾਜਧਾਨੀ ਪਟਨਾ 'ਚ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸਿਆਹੀ ਸੁੱਟੀ ਗਈ ਹੈ। ਅਸ਼ਵਨੀ ਅੱਜ ਪਟਨਾ ਮੈਡੀਕਲ ਕਾਲਜ ਐਂਡ ਹਸਪਤਾਲ 'ਚ...
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  23 minutes ago
ਬਟਾਲਾ, 14 ਅਕਤੂਬਰ (ਕਾਹਲੋਂ)- ਸਤਿਨਾਮ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਤਲਵੰਡੀ ਗੋਰਾਇਆਂ ਨੂੰ ਉਨ੍ਹਾਂ ਦੇ ਲੜਕੇ ਗੋਪੀ ਨੇ ਰਾਈਫ਼ਲ (ਬੰਦੂਕ) ਨਾਲ ਗੋਲੀ ਮਾਰ ਕੇ...
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  49 minutes ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਸੰਸਦ ਮੈਂਬਰ ਚੌਧਰੀ ਸੰਤੋਖ ਵਲੋਂ ਉਦਘਾਟਨ... ਤਸਵੀਰਾਂ- ਮਨੀਸ਼
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  about 1 hour ago
ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਅੱਜ ਸਵੇਰੇ ਤਪਾ-ਤਾਜੋ ਕੈਂਚੀਆਂ ਬਾਹਰਲੇ ਬੱਸ ਸਟੈਂਡ 'ਤੇ ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ...
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  about 1 hour ago
ਮੁੰਬਈ, 15 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪਰੇਟਿਵ (ਪੀ. ਐੱਮ. ਸੀ.) ਬੈਂਕ 'ਚ ਘੋਟਾਲਾ ਸਾਹਮਣੇ ਆਉਣ ਮਗਰੋਂ ਖਾਤਾ ਧਾਰਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 1 hour ago
ਅਬੋਹਰ, 15 ਅਕਤੂਬਰ (ਕੁਲਦੀਪ ਸਿੰਘ ਸੰਧੂ)- ਇੱਥੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਕਿਸਾਨ ਦੀ...
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  about 1 hour ago
ਪਟਿਆਲਾ, 15 ਅਕਤੂਬਰ (ਅਮਨਦੀਪ ਸਿੰਘ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ...
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  about 2 hours ago
ਮੁੰਬਈ, 15 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਡਾ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਆਗਾਮੀ ਮਹਾਰਾਸ਼ਟਰ...
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  about 2 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ...
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  about 2 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  about 3 hours ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੇ ਦਫ਼ਤਰ ਦੇ ਨਜ਼ਦੀਕ ਇੱਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਕਤ ਲਾਸ਼ ਨੂੰ ਅੱਜ ਕੁੱਝ ਲੋਕਾਂ...
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 3 hours ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਵਾਲੇ ਪਾਸਿਉਂ ਡਰੋਨ ਮੁੜ ਭਾਰਤੀ ਖੇਤਰ ਚ ਬੀਤੀ ਰਾਤ ਦਾਖਲ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦ ਪਾਕਿ ਹੁਸੈਨੀ ਵਾਲਾ ਕੌਮੀ ਸਰਹੱਦ ਦੇ ਖੇਤਰ 'ਚ ਬੀ.ਓ.ਪੀ. ਐਚ. ਟਾਵਰ ਲਾਗਿਓਂ ਡਰੋਨ ਪਿੰਡ ਭੱਖੜਾ...
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 3 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ) - ਅੱਜ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਮੰਤਰੀ ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ...
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 4 hours ago
ਲਖਨਊ, 15 ਅਕਤੂਬਰ - ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਯੂ.ਪੀ. ਦੇ ਹੋਮਗਾਰਡਜ਼ ਦੀਆਂ ਤਨਖ਼ਾਹ ਨੂੰ ਲੈ ਕੇ ਇਕ ਆਦੇਸ਼ ਦਿੱਤਾ ਸੀ। ਆਪਣੇ ਇਸ ਆਦੇਸ਼ ਵਿਚ ਸੁਪਰੀਮ ਕੋਰਟ ਨੇ ਹੋਮਗਾਰਡ ਦੇ ਜਵਾਨਾਂ ਦੀ ਰੋਜ਼ਾਨਾ ਦਿਹਾੜੀ ਯੂ.ਪੀ. ਪੁਲਿਸ ਦੇ ਸਿਪਾਹੀ ਦੇ ਬਰਾਬਰ ਦੇਣ ਨੂੰ ਕਿਹਾ ਸੀ। ਇਸ ਆਦੇਸ਼ ਤੋਂ ਬਾਅਦ ਹੋਮਗਾਰਡ ਦੇ ਜਵਾਨਾਂ ਨੂੰ ਵੱਡੀ ਰਾਹਤ...
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਦਿੱਲੀ

ਪੰਜਾਬੀ ਪ੍ਰੋਮੋਸ਼ਨ ਫੋਰਮ ਦੇ 30ਵੇਂ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਬੱਚਿਆਂ ਸਮੇਤ ਵੱਖ-ਵੱਖ ਸ਼ਖਸੀਅਤਾਂ ਸਨਮਾਨਿਤ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)-ਦਿੱਲੀ ਸਮੇਤ ਹੋਰਨਾਂ ਸੂਬਿਆਂ 'ਚ ਪਿਛਲੇ ਢਾਈ ਦਹਾਕਿਆਂ ਤੋਂ ਵੱਧ ਸਮੇਂ ਤੋਂ ਮਾਂ-ਬੋਲੀ ਪੰਜਾਬੀ ਦੀ ਮੁਫ਼ਤ ਸਿਖਲਾਈ ਦੇਣ ਸੰਸਥਾ ਪੰਜਾਬੀ ਪ੍ਰੋਮੋਸ਼ਨ ਫੋਰਮ 30ਵੇਂ ਸਾਲਾਨਾ ਇਨਾਮ ਵੰਡ ਸਮਾਰੋਹ ਮੌਕੇ, ਚੰਗੀ ਕਾਰਗੁਜ਼ਾਰੀ ...

ਪੂਰੀ ਖ਼ਬਰ »

10 ਗਰਾਮ ਹੈਰੋਇਨ ਸਮੇਤ 2 ਨੌਜਵਾਨ ਗਿ੍ਫ਼ਤਾਰ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)- ਸੀ.ਆਈ.ਏ. ਸਟਾਫ ਪੁਲਿਸ ਡੱਬਵਾਲੀ ਨੇ ਖੇਤਰ ਦੇ ਪਿੰਡ ਤਖ਼ਤਮੱਲ ਤੋਂ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਪੁਲਿਸ ਡੱਬਵਾਲੀ ਖੇਤਰ 'ਚ ਚੈਕਿੰਗ ਅਤੇ ...

ਪੂਰੀ ਖ਼ਬਰ »

ਗਰੁੱਪ ਕੇਂਦਰ, ਕੇਂਦਰੀ ਰਿਜ਼ਰਵ ਪੁਲਿਸ ਬਲ ਵਲੋਂ ਯੋਗ ਕਾਰਜਸ਼ਾਲਾ ਲਗਾਈ ਗਈ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ, ਕੇਂਦਰੀ ਰਿਜ਼ਰਵ ਪੁਲਿਸ ਬਲ ਵਲੋਂ ਯੋਗ ਕੇਂਦਰ ਨਵੀਂ ਦਿੱਲੀ ਦੇ ਸਹਿਯੋਗ ਨਾਲ ਯੋਗਾ ਦੇ ਪ੍ਰਤੀ ਇਕ ਕਾਰਜਸ਼ਾਲਾ ਲਗਾਈ ਗਈ, ਜਿਸ ਵਿਚ ਗਰੁੱਪ ਕੇਂਦਰ ਦੀ ਵਧੀਕ 221, 235 ਬਟਾਲੀਅਨ ਵੀ.ਆਈ.ਪੀ. ਸੁਰੱਖਿਆ ਤੇ ...

ਪੂਰੀ ਖ਼ਬਰ »

ਦਿੱਲੀ ਦੀ ਸੈਰ ਕਰਨ ਲਈ 'ਹੋ-ਹੋ' ਬੱਸਾਂ ਤਿਆਰ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸੈਰ-ਸਪਾਟਾ ਵਿਭਾਗ ਅਤੇ 'ਹੋ-ਹੋ' ਬੱਸ ਸੇਵਾ ਨੇ ਆਪਣੇ ਸਾਂਝੇ ਯਤਨ ਦੇ ਨਾਲ ਦਿੱਲੀ ਦੇ ਇਤਿਹਾਸਕ, ਧਾਰਮਿਕ ਤੇ ਹੋਰ ਪ੍ਰਮੁੱਖ ਸਥਾਨਾਂ ਦੀ ਸੈਰ ਕਰਾਉਣ ਦੇ ਲਈ ਹਾਈਟੈਕ 'ਹੋ-ਹੋ' ਬੱਸ ਸੇਵਾ ਸ਼ੁਰੂ ਕਰ ਦਿੱਤੀ ਹੈ ਤਾਂ ...

ਪੂਰੀ ਖ਼ਬਰ »

ਦਿੱਲੀ ਭਾਜਪਾ ਵਲੋਂ ਤਿ੍ਣਮੂਲ ਕਾਂਗਰਸ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)- ਦਿੱਲੀ ਭਾਜਪਾ ਦੇ ਪੂਰਬੀ ਦਿੱਲੀ ਲੋਕ ਸਭਾ ਹਲਕੇ ਦੇ ਵਰਕਰਾਂ ਵਲੋਂ, ਬੰਗਾਲ ਵਿਚ ਭਾਜਪਾ ਵਰਕਰਾਂ 'ਤੇ ਸੂਬਾ ਸਰਕਾਰ ਦੀ ਸ਼ਹਿ ਨਾਲ ਹੋਣ ਵਾਲੇ ਹਮਲਿਆਂ ਦੀ ਵਿਰੋਧ 'ਚ ਬੰਗਾਲ ਦੀ ਸੱਤਾਧਾਰੀ ਧਿਰ ਤਿ੍ਣਮੂਲ ਕਾਂਗਰਸ ਦੇ ਸਾਊਥ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਰਨੈਲ ਸਿੰਘ ਵਲੋਂ ਕੈਪਟਨ 'ਤੇ ਨਿਸ਼ਾਨਾ, ਖਹਿਰਾ ਦੀ ਹਮਾਇਤ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)- ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਪੱਤਰਕਾਰ (ਵਾਈਸ ਚੇਅਰਮੈਨ ਪੰਜਾਬੀ ਅਕਾਦਮੀ ਦਿੱਲੀ) ਨੇ ਕਈ ਮਾਮਲਿਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਇਆ ਹੈ | ਜਰਨੈਲ ਸਿੰਘ ਨੇ ਦਿੱਲੀ ...

ਪੂਰੀ ਖ਼ਬਰ »

ਜਿਨ੍ਹਾਂ ਵਿਦਿਆਰਥੀਆਂ ਦਾ ਨਾਂਅ ਪਹਿਲੀ ਕੱਟ ਆਫ਼ ਲਿਸਟ 'ਚ ਨਹੀਂ ਆਇਆ ਉਹ ਘਬਰਾਉਣ ਨਾ-ਕੌਾਸਲਰ ਬਲਵਿੰਦਰ ਸਿੰਘ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਚ ਗ੍ਰੈਜੂਏਸ਼ਨ ਪੱਧਰ 'ਤੇ ਵੱਖ-ਵੱਖ ਕੋਰਸਾਂ ਵਿਚ ਦਾਖ਼ਲੇ ਦੀ ਦੌੜ ਸ਼ੁਰੂ ਹੋ ਗਈ ਹੈ ਕਿਉਂਕਿ ਦਿੱਲੀ ਯੂਨੀਵਰਸਿਟੀ ਨੇ ਆਪਣੀ ਪਹਿਲੀ ਕੱਟ ਆਫ਼ ਲਿਸਟ ਜਾਰੀ ਕਰ ਦਿੱਤੀ ਹੈ | ਇਸ ਲਿਸਟ ਪ੍ਰਤੀ ...

ਪੂਰੀ ਖ਼ਬਰ »

ਮਰੀਜ਼ਾਂ ਨੂੰ ਫਲ ਵੰਡ ਕੇ ਮਨਾਇਆ ਰਾਹੁਲ ਗਾਂਧੀ ਦਾ ਜਨਮ ਦਿਨ

ਗੂਹਲਾ ਚੀਕਾ, 19 ਜੂਨ (ਓ.ਪੀ. ਸੈਣੀ)- ਯੁਵਾ ਕਾਂਗਰਸ ਪ੍ਰਦੇਸ਼ ਜਨਰਲ ਸਕੱਤਰ ਇੰਦਰਾ ਭੂਨਾ ਦੀ ਦੇਖ-ਰੇਖ ਹੇਠ ਕਾਂਗਰਸ ਕਾਰਕੁੰਨਾਂ ਨੇ ਅੱਜ ਇੱਥੇ ਰਾਹੁਲ ਗਾਂਧੀ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ | ਇਸ ਮੌਕੇ ਕਾਰਕੁੰਨਾਂ ਨੇ ਪਹਿਲਾਂ ਤਾਂ ਗੁਰਦੁਆਰਾ ਸਾਹਿਬ ਮੇਨ ਚੌਕ ...

ਪੂਰੀ ਖ਼ਬਰ »

ਹਿਸਾਰ ਰੇਂਜ ਦੇ ਆਈ.ਜੀ. ਵਲੋਂ ਥਾਣਾ ਬੜਾਗੁੜਾ ਦੇ ਨਵੇਂ ਭਵਨ ਦਾ ਉਦਘਾਟਨ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਥਾਣਾ ਬੜਾਗੁੜਾ ਦੇ ਆਧੁਨਿਕ ਤਕਨੀਕ ਨਾਲ ਕਰੀਬ ਡੇਢ ਕਰੋੜ ਰੁਪਏ ਦੀ ਰਕਮ ਨਾਲ ਸਾਰੀਆਂ ਸਹੂਲਤਾਂ ਨਾਲ ਲੈਸ ਰਿਕਾਰਡ ਸਮੇਂ 'ਚ ਬਣ ਕੇ ਤਿਆਰ ਹੋਏ 2 ਮੰਜ਼ਲਾ ਭਵਨ ਦਾ ਉਦਘਾਟਨ ਅੱਜ ਹਿਸਾਰ ਰੇਂਜ ਦੇ ਆਈ.ਜੀ. ਸੰਜੈ ਕੁਮਾਰ ਵਲੋਂ ਕੀਤਾ ਗਿਆ | ਇਸ ਮੌਕੇ 'ਤੇ ਸਿਰਸਾ ਦੇ ਐਸ. ਪੀ. ਹਾਮਿਦ ਅਖਤਰ, ਐੱਸ.ਈ.ਐੱਚ.ਪੀ.ਐੱਚ.ਸੀ. ਕੇ.ਐਨ. ਭੱਟ, ਸੰਜੀਵ ਵਰਮਾ, ਡੀ.ਐੱਸ.ਪੀ. ਕਾਲਾਂਵਾਲੀ ਨਰ ਸਿੰਘ, ਐੱਸ.ਐੱਚ.ਓ. ਬੜਾਗੁੜਾ ਅਨਿਲ ਕੁਮਾਰ ਸੋਢੀ, ਪੰਚਾਇਤ ਸਮਿਤੀ ਦੇ ਚੇਅਰਮੈਨ ਗੁਰਵਿੰਦਰ ਸਿੰਘ, ਵਾਈਸ ਚੇਅਰਮੈਨ ਬਲਕੌਰ ਸਿੰਘ, ਸੁਖਦੇਵ ਸਿੰਘ ਬੜਾਗੁੜਾ, ਸਰਪੰਚ ਜਸਬੀਰ ਸਿੰਘ ਬੜਾਗੁੜਾ, ਜਸਵੀਰ ਸਿੰਘ ਜੱਸਾ, ਅੰਗਰੇਜ਼ ਸਿੰਘ ਸਾਹੂਵਾਲਾ, ਜਗਤਾਰ ਸਿੰਘ ਰੂਘੁਆਣਾ, ਨੰਦ ਰਾਮ ਸਰਪੰਚ, ਬੰਸੀ ਲਾਲ, ਪ੍ਰਹਿਲਾਦ ਕੰਬੋਜ ਨੇਜਾਡੇਲਾ, ਉੱਤਮ ਸਿੰਘ ਭੰਗੂ, ਚਰਨਜੀਤ ਸਿੰਘ, ਮੋਹਨ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਆਈ.ਜੀ. ਹਿਸਾਰ ਸੰਜੈ ਕੁਮਾਰ ਨੇ ਕਿਹਾ ਕਿ ਮੈਂ ਵਧਾਈ ਦਿੰਦਾ ਹਾਂ ਕਿ ਇਹ ਲੋੜ ਅਨੁਸਾਰ ਇਸ ਭਵਨ 'ਚ ਟੀ.ਵੀ. ਰੂਮ, ਐੱਸ.ਐੱਚ.ਓ. ਦਫ਼ਤਰ, ਆਰ.ਓ., ਮੈਸ, ਮਹਿਲਾ ਪੁਲਿਸ ਲਈ ਵੀ ਵੱਖਰੀ ਰਿਹਾਇਸ਼ ਆਦਿ ਸਭ ਸਹੂਲਤਾਂ ਹਨ | ਬਾਅਦ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਐਫ.ਆਈ.ਆਰ. ਆਨ ਲਾਈਨ ਸਿਸਟਮ ਤਹਿਤ ਦਰਜ ਹੋਣ ਤੋਂ ਬਾਅਦ ਹਰਿਆਣਾ ਰਾਜ ਪੁਲਿਸ ਵਿਭਾਗ ਪਹਿਲੇ ਸਥਾਨ 'ਤੇ ਆ ਗਿਆ ਹੈ | ਹੁਣ ਪੁਲਿਸ ਵਲੋਂ ਸਭ ਦੀ ਸਮੇਂ 'ਤੇ ਸੁਣਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਿਰਸਾ ਪੁਲਿਸ ਵਲੋਂ ਬਹੁਤ ਘੱਟ ਸਮੇਂ 'ਚ ਖੇਤਰ 'ਚ ਨਸ਼ਾ ਮੁਕਤੀ ਮੁਹਿੰਮ ਨੂੰ ਆਮ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ, ਜੋ ਕਿ ਸਿਰਸਾ ਦੇ ਐਸ.ਪੀ. ਹਾਮਿਦ ਅਖਤਰ ਦੀ ਵੱਡੀ ਪ੍ਰਾਪਤੀ ਹੈ | ਸਿਰਸਾ ਜ਼ਿਲ੍ਹਾ ਪੰਜਾਬ ਤੇ ਰਾਜਸਥਾਨ ਦੀ ਹੱਦ ਨਾਲ ਹੋਣ ਕਰਕੇ ਨਸ਼ੇ ਦਾ ਕਾਰੋਬਾਰ ਜ਼ੋਰਾਂ 'ਤੇ ਸੀ, ਇਸ ਲਈ ਇਨ੍ਹਾਂ ਨੂੰ ਇੱਥੇ ਲਿਆਉਣ ਦੀ ਲੋੜ ਪਈ, ਖੇਤਰ 'ਚ ਕਾਮਯਾਬੀ ਤੋਂ ਬਾਅਦ ਪੂਰੇ ਰਾਜ 'ਚ ਵੀ ਇਸ ਤਰ੍ਹਾਂ ਸੋਸ਼ਲ ਮੀਡਿਆ 'ਤੇ ਪ੍ਰਬਲ ਚੋਟ ਰਾਹੀਂ ਨੌਜਵਾਨਾਂ ਨੂੰ ਜੋੜ ਕੇ ਰਾਜ 'ਚ ਪੂਰਨ ਨਸ਼ਾ ਅਤੇ ਅਪਰਾਧ ਮੁਕਤ ਕਰਨ ਲਈ ਹਰਿਆਣਾ ਪੁਲਿਸ ਕੋਸ਼ਿਸ਼ ਕਰ ਰਹੀ ਹੈ | ਇਸ ਕੰਮ 'ਤੇ ਉਨ੍ਹਾਂ ਐੱਸ.ਪੀ. ਹਾਮਿਦ ਅਖ਼ਤਰ ਦੀ ਸ਼ਲਾਘਾ ਵੀ ਕੀਤੀ | ਉਨ੍ਹਾਂ ਇਸ ਮੌਕੇ 'ਤੇ ਖੇਤਰ ਦੀਆਂ ਗਰਾਮ ਪੰਚਾਇਤਾਂ ਨੂੰ ਕਿਹਾ ਕਿ ਪੁਲਿਸ ਪਬਲਿਕ ਰਿਲੇਸ਼ਨ ਕਾਇਮ ਕਰਕੇ ਆਪਸੀ ਸਹਿਯੋਗ ਨਾਲ ਖੇਤਰ ਨੂੰ ਨਸ਼ਾ ਅਤੇ ਅਪਰਾਧ ਮੁਕਤ ਬਣਾਉਣ ਲਈ ਅੱਗੇ ਆਉਣ | ਇਸ ਮੌਕੇ 'ਤੇ ਉਨ੍ਹਾਂ ਥਾਣਾ ਕੰਪਲੈਕਸ 'ਚ ਬੂਟਾ ਵੀ ਲਾਇਆ |


ਖ਼ਬਰ ਸ਼ੇਅਰ ਕਰੋ

ਹੁਣ ਦਿੱਲੀ ਦੇ ਲੋਕਾਂ ਲਈ ਪਾਣੀ ਬਣਿਆ ਮੁੱਖ ਸਮੱਸਿਆ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਰਹਿਣ ਵਾਲੇ ਲੋਕਾਂ ਲਈ ਹੁਣ ਪਾਣੀ ਵੀ ਇਕ ਸਮੱਸਿਆ ਬਣ ਗਈ ਹੈ ਅਤੇ ਇਸ ਦੀ ਸਪਲਾਈ ਨਾ ਹੋਣ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ | ਕਈ ਇਲਾਕਿਆਂ ਵਿਚ ਪਾਣੀ ਦੀ ਸਪਲਾਈ ਟੈਂਕਰਾਂ ਦੇ ਨਾਲ ਕੀਤੀ ਜਾ ...

ਪੂਰੀ ਖ਼ਬਰ »

ਐਨ.ਡੀ.ਐਮ.ਸੀ. ਨੇ ਪਲਾਸਟਿਕ ਵਿਰੁੱਧ ਮੁਹਿੰਮ ਕੀਤੀ ਸ਼ੁਰੂ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਪਲਾਸਟਿਕ ਦੀ ਵਰਤੋਂ ਵਿਰੁੱਧ ਨਵੀਂ ਦਿੱਲੀ ਨਗਰਪਾਲਿਕਾ ਪ੍ਰੀਸ਼ਦ (ਐਨ.ਡੀ.ਐਮ.ਸੀ.) ਵਲੋਂ ਖੁਸ਼ਹਾਲੀ ਹਫ਼ਤਾ ਸ਼ੁਰੂ ਕਰ ਦਿੱਤਾ ਹੈ | ਇਸ ਮਾਮਲੇ ਪ੍ਰਤੀ ਭਾਜਪਾ ਸੰਸਦ ਮੈਂਬਰ ਮੀਨਾਕਸ਼ੀ ਲੇਖੀ ਦਾ ਕਹਿਣਾ ਹੈ ਕਿ ਦਿੱਲੀ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਨੇ ਗੁਰਮਤਿ ਸਿੱਖਿਆ ਕੈਂਪਾਂ ਦੀ ਲਾਈ ਲੜੀ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵਲੋਂ ਮਾਲਵਾ ਖੇਤਰ ਵਿਚ ਗੁਰਮਤਿ ਸਿੱਖਿਆ ਕੈਂਪਾਂ ਦੀ ਇਕ ਵਿਸ਼ੇਸ਼ ਲੜੀ ਲਾਈ ਗਈ, ਜਿਸ ਦੇ ਤਹਿਤ 12 ਤੋਂ 18 ਜੂਨ ਤੱਕ ਇਸ ਇਲਾਕੇ ਦੇ ...

ਪੂਰੀ ਖ਼ਬਰ »

ਸ਼ਕੂਰ ਬਸਤੀ ਦੇ ਰਿਸ਼ੀ ਨਗਰ ਚੌਕ ਸਥਿਤ ਇੰਪੋਰੀਅਮ ਹੈਾਡਲੂਮ ਨੂੰ ਲੱਗੀ ਅੱਗ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸ਼ਕੂਰ ਬਸਤੀ ਦੇ ਰਿਸ਼ੀ ਨਗਰ ਚੌਕ ਕੋਲ ਚੱਢਾ ਇੰਪੋਰੀਅਮ ਹੈਾਡਲੂਮ ਦੀ ਉਪਰਲੀ ਮੰਜ਼ਲ 'ਚ ਅੱਗ ਲੱਗਣ ਕਾਰਨ ਇਲਾਕੇ ਵਿਚ ਹੜਕੰਪ ਮਚ ਗਿਆ ਅਤੇ ਧੂੰਏਾ ਦਾ ਗੁਬਾਰ ਅਸਮਾਨ 'ਤੇ ਪੂਰੀ ਤਰ੍ਹਾਂ ਨਾਲ ਛਾ ਗਿਆ | ਅੱਗ ...

ਪੂਰੀ ਖ਼ਬਰ »

ਲੇਖਕ ਸਮਾਜਿਕ ਬੁਰਾਈਆਂ 'ਤੇ ਰੋਕ ਤੇ ਚੰਗਾਈ ਲਈ ਪ੍ਰਤੀਬੱਧ ਹੋਵੇ-ਅਤਰਜੀਤ

ਫਤਿਹਾਬਾਦ, 19 ਜੂਨ (ਹਰਬੰਸ ਮੰਡੇਰ)-ਹਰਿਆਣਾ ਪੰਜਾਬੀ ਸਾਹਿਤ ਅਕੈਡਮੀ, ਪੰਚਕੂਲਾ ਵਲੋਂ ਪੰਜਾਬੀ ਸਾਹਿਤ ਸੱਭਿਆਚਾਰ ਮੰਚ ਫਤਿਹਾਬਾਦ ਦੇ ਸਹਿਯੋਗ ਨਾਲ ਸਾਹਿਤਕ ਸਮਾਗਮ ਅਤੇ ਲੇਖਕ ਸਨਮਾਨ ਸਮਾਰੋਹ ਐਮ.ਐਮ. ਕਾਲਜ 'ਚ ਕੀਤਾ ਗਿਆ | ਸਮਾਗਮ 'ਚ ਮੁੱਖ ਬੁਲਾਰੇ ਵਜੋਂ ਉੱਘੇ ...

ਪੂਰੀ ਖ਼ਬਰ »

ਸੰਸਦ ਮੈਂਬਰ ਡਾ: ਉਦਿਤ ਰਾਜ ਵਲੋਂ ਚਾਰ ਓਪਨ ਜਿਮਾਂ ਦਾ ਉਦਘਾਟਨ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)- ਦਿੱਲੀ ਦੇ ਸੰਸਦ ਮੈਂਬਰ ਡਾ: ਉਦਿਤ ਰਾਜ ਨੇ ਅੱਜ ਮੰਡਕਾ ਵਿਧਾਨ ਸਭਾ ਵਿਚ 4 ਓਪਨ ਜਿਮਾਂ ਦਾ ਉਦਘਾਟਨ ਕੀਤਾ | ਇਹ ਚਾਰੇ ਓਪਨ ਜਿਮ ਕ੍ਰਮਵਾਰ ਰਾਨੀਖੇੜਾ, ਘੇਵਰਾ, ਟਿਕਰੀ ਕਲਾਂ ਅਤੇ ਨਿਜਾਮਪੁਰ ਦੇ ਐਮ.ਸੀ.ਡੀ. ਪਾਰਕਾਂ ਵਿਚ ਲਗਾਏ ਗਏ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਲਾਏ ਬੂਟੇ

ਨਰਾਇਣਗੜ੍ਹ, 19 ਜੂਨ (ਪੀ. ਸਿੰਘ)- ਸ਼ਹਿਜਾਦਪੁਰ ਮਾਜਰਾ 'ਚ ਨਹਿਰੂ ਯੁਵਾ ਕੇਂਦਰ ਅੰਬਾਲਾ ਦੇ ਸਹਿਯੋਗ ਨਾਲ ਯੁਵਤੀ ਵਿਕਾਸ ਮੰਡਲ ਸ਼ਹਿਜਾਦਪੁਰ ਵਲੋਂ ਗੁਆਂਢੀ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇੇ ਐਸ.ਡੀ.ਐਮ. ਵਿਰੇਂਦਰ ਸਿੰਘ ਸਾਂਗਵਾਨ ਨੇ ਬਤੌਰ ਮੁੱਖ ...

ਪੂਰੀ ਖ਼ਬਰ »

ਬਾਬਾ ਸੁਰਜਨ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਸ਼ਾਹਬਾਜ਼ਪੁਰ, 19 ਜੂਨ (ਪ੍ਰਦੀਪ ਬੇਗੇਪੁਰ)¸ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਸੁਰਜਨ ਜੀ ਵਿਖੇ ਸਾਲਾਨਾ ਜੋੜ ਮੇਲਾ ਸੰਤ ਬਾਬਾ ਤਾਰਾ ਸਿੰਘ, ਸੰਤ ਬਾਬਾ ਚਰਨ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੇ ਆਸ਼ੀਰਵਾਦ ਸਦਕਾ ਸੰਗਤ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉਤਰਾਖੰਡ ਦੇ ਕੁੜਿਆਲ ਘਾਟ ਤੋਂ ਸੁਲਤਾਨਪੁਰ ਲੋਧੀ ਲਈ ਆਰੰਭ ਹੋਵੇਗਾ ਵਿਸ਼ਾਲ ਨਗਰ ਕੀਰਤਨ

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਉੜੀਸਾ, ਕਰਨਾਟਕ ਤੇ ਉਤਰਾਖੰਡ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਨ ਸਬੰਧੀ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ 21 ਨੂੰ ਜਾਵੇਗਾ ਸ਼ਰਧਾਲੂਆਂ ਦਾ ਜਥਾ

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਭਾਰਤ ਤੋਂ 304 ਸਿੱਖ ਸ਼ਰਧਾਲੂਆਂ ਦੇ ਵੱਖ-ਵੱਖ ਜਥੇ 21 ਜੂਨ ਨੂੰ ਰੇਲ ਮਾਰਗ ਰਾਹੀਂ ਅਟਾਰੀ ਤੋਂ ਪਾਕਿਸਤਾਨ ਲਈ ਰਵਾਨਾ ਹੋ ਣਗੇ | ਪ੍ਰਾਪਤ ਵੇਰਵਿਆਂ ਅਨੁਸਾਰ ਇਸ ਵਾਰ ...

ਪੂਰੀ ਖ਼ਬਰ »

ਪਾਕਿਸਤਾਨ ਕੋਲ ਭਾਰਤ ਨਾਲੋਂ ਜ਼ਿਆਦਾ ਪ੍ਰਮਾਣੂ ਹਥਿਆਰ-ਸਿਪਰੀ

ਲੰਡਨ, 19 ਜੂਨ (ਪੀ. ਟੀ. ਆਈ.)-ਪ੍ਰਮਾਣੂ ਹਥਿਆਰਾਂ ਦੇ ਮਾਮਲੇ ਵਿਚ ਪਾਕਿਸਤਾਨ ਅਜੇ ਵੀ ਭਾਰਤ ਤੋਂ ਅੱਗੇ ਹੈ ਜਦਕਿ ਚੀਨ ਕੋਲ ਇਸ ਤੋਂ ਦੁੱਗਣੀ ਗਿਣਤੀ ਵਿਚ ਪ੍ਰਮਾਣੂ ਹਥਿਆਰ ਹਨ | ਸਵਿਡਸ਼ ਥਿੰਕ ਟੈਂਕ 'ਸਟਾਕਹੋਮ ਇੰਟਰਨੈਸ਼ਨਲ ਪੀਸ ਰਿਸਰਚ ਇੰਸਟੀਚਿਊਟ (ਸਿਪਰੀ) ਦੇ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਨੂੰ ਲੈ ਕੇ 26 ਦੇ ਰੋਸ ਵਿਖਾਵਿਆਂ ਲਈ ਤਿਆਰੀਆਂ ਮੁਕੰਮਲ-ਡਾ: ਚੀਮਾ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ ਨੂੰ ਡੀਜ਼ਲ ਤੇ ਪੈਟਰੋਲ ਦੇ ਟੈਕਸ ਘਟਾਉਣ ਲਈ ਮਜਬੂਰ ਕਰਨ ਵਾਸਤੇ 26 ਜੂਨ ਨੰੂ ਜ਼ਿਲ੍ਹਾ ਪੱਧਰੀ ਰੋਸ ਵਿਖਾਵੇ ਕਰਨ ਦਾ ਪ੍ਰੋਗਰਾਮ ਉਲੀਕ ਲਿਆ ਗਿਆ ਹੈ, ਜਿਸ ਤਹਿਤ ਸਾਰੇ ...

ਪੂਰੀ ਖ਼ਬਰ »

ਸਿੱਖ ਸੰਗਤਾਂ ਸੋਸ਼ਲ ਮੀਡੀਆ 'ਤੇ ਆਏ ਸੰਦੇਸ਼ਾਂ ਦਾ ਇਤਬਾਰ ਨਾ ਕਰਨ ਤੇ ਇਸ ਪ੍ਰਤੀ ਸੁਚੇਤ ਰਹਿਣ-ਸਿੰਘ ਸਾਹਿਬ

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਸੰਗਤਾਂ ਨੂੰ ਸੋਸ਼ਲ ਮੀਡੀਆ ਤੋਂ ਸਾਵਧਾਨ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਹੈ ਕਿ 'ਬੋਲੇ ਸੋ ਨਿਹਾਲ' ਤੇ 'ਰਾਜ ਕਰੇਗਾ ਖ਼ਾਲਸਾ' ਸਬੰਧੀ ...

ਪੂਰੀ ਖ਼ਬਰ »

ਗੈਂਗਸਟਰ ਵਲੋਂ ਫੇਸਬੁਕ 'ਤੇ ਕੀਤੇ ਕਤਲ ਦੇ ਕਬੂਲਨਾਮੇ ਨੇ ਕੱਢੀ ਪੁਲਿਸ ਦੇ ਦਾਅਵਿਆਂ ਦੀ ਹਵਾ

ਚੰਡੀਗੜ੍ਹ, 19 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪੁਲਿਸ ਵਲੋਂ ਕਦੇ ਰਾਜ 'ਚੋਂ ਗੈਂਗਸਟਰਾਂ ਦਾ ਪੂਰੀ ਤਰ੍ਹਾਂ ਸਫਾਇਆ ਕਰਨ ਤੇ ਕਦੇ ਗੈਂਗਸਟਰਾਂ ਦੇ ਸੋਸ਼ਲ ਮੀਡੀਆ ਖਾਤੇ ਬੰਦ ਕਰ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਫਿਲਹਾਲ ਇਨ੍ਹਾਂ ਦੋਵਾਂ ਦਾਅਵਿਆਂ ਦੀ ਹਵਾ ...

ਪੂਰੀ ਖ਼ਬਰ »

ਏ.ਆਈ.ਜੀ. ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਜਾਂਚ ਸੈਲ ਨੇ ਪੰਜਾਬ ਪੁਲਿਸ ਦੀ ਇਕ ਏ.ਆਈ.ਜੀ. ਖਿਲਾਫ਼ 3.5 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਸੂਤਰਾਂ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੁਖਦੀਪ ਕੌਰ ...

ਪੂਰੀ ਖ਼ਬਰ »

ਵਿਧਾਇਕ ਬੁੱਧਰਾਮ, ਜਗਦੇਵ ਸਿੰਘ ਕਮਾਲੂ ਤੇ ਜੈ ਕਿ੍ਸ਼ਨ ਰੋੜੀ 'ਆਪ' ਪੰਜਾਬ ਦੇ ਉਪ-ਪ੍ਰਧਾਨ ਬਣੇ

ਚੰਡੀਗੜ੍ਹ, 19 ਜੂਨ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁਢਲਾਡਾ ਤੋਂ ਵਿਧਾਇਕ ਪਿ੍ੰ. ਬੁੱਧਰਾਮ, ਮੌੜ ਮੰਡੀ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ ਤੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿ੍ਸ਼ਨ ਸਿੰਘ ਰੋੜੀ ਨੂੰ ਪਾਰਟੀ ਦੇ ਉਪ-ਪ੍ਰਧਾਨ ਨਿਯੁਕਤ ਕੀਤਾ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਨਕਸਲੀਆਂ ਨਾਲ ਮੁਕਾਬਲੇ ਦੌਰਾਨ 2 ਜਵਾਨ ਜ਼ਖ਼ਮੀ

ਰਾਏਪੁਰ, 19 ਜੂਨ (ਪੀ. ਟੀ. ਆਈ.)-ਛੱਤੀਸਗੜ੍ਹ ਦੇ ਕੰਕੇਰ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁਕਾਬਲੇ ਦੌਰਾਨ ਡੀ.ਆਰ.ਜੀ. ਦੇ 2 ਸੁਰੱਖਿਆ ਜਵਾਨ ਜ਼ਖ਼ਮੀ ਹੋ ਗਏ | ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਬੀਤੀ ਰਾਤ ਤਮੋਰਾ ਪਿੰਡ ਦੇ ਨੇੜੇ ਜੰਗਲ 'ਚ ਵਾਪਰਿਆ ...

ਪੂਰੀ ਖ਼ਬਰ »

ਜੀ.ਐਸ.ਟੀ. ਲਾਗੂ ਹੋਣ ਦੇ ਬਾਵਜੂਦ ਭਾਰਤ 'ਚ ਕਰੋੜਪਤੀਆਂ ਦੀ ਗਿਣਤੀ 'ਚ 20 ਫ਼ੀਸਦੀ ਵਾਧਾ

ਮੁੰਬਈ, 19 ਜੂਨ (ਏਜੰਸੀ)-ਵਸਤੂ ਅਤੇ ਸੇਵਾਵਾਂ ਟੈਕਸ (ਜੀ.ਐਸ.ਟੀ.) ਲਾਗੂ ਹੋਣ ਦੇ ਪ੍ਰਤੀਕੂਲ ਪ੍ਰਭਾਵ ਦੇ ਬਾਵਜੂਦ 2017 'ਚ ਭਾਰਤ 'ਚ ਕਰੋੜਪਤੀਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਦੌਲਤ 'ਚ 20 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ | ਇਸ ਦੇ ਨਾਲ ਹੀ ਭਾਰਤ ਸਭ ਤੋਂ ਤੇਜ਼ੀ ਨਾਲ ਉਭਰਦੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਨਵੀਂ ਖੇਡ ਨੀਤੀ ਜਾਰੀ

ਪੋਜੇਵਾਲ ਸਰਾਂ, 19 ਜੂਨ (ਨਵਾਂਗਰਾਈਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਬੀਤੀ ਦਿਨੀਂ ਪਹਿਲੀ ਤੋਂ 12ਵੀਂ ਤੱਕ ਦੇ ਬੱਚਿਆ ਲਈ ਨਵੀਂ ਖੇਡ ਨੀਤੀ ਬਣਾਈ ਗਈ | ਡਾਇਰੈਕਟਰ ਸਿੱਖਿਆ ਵਿਭਾਗ (ਐਲੀ.) ਵਲੋਂ ਜਾਰੀ ਨਵੀਂ ਖੇਡ ਨੀਤੀ ਦਾ ਮੁੱਖ ਮਕਸਦ ਬੱਚਿਆਂ ਦਾ ਸਰੀਰਕ, ਨੈਤਿਕ ਤੇ ...

ਪੂਰੀ ਖ਼ਬਰ »

ਏਮਜ਼ ਦੇ 10 ਟਾਪਰਾਂ 'ਚੋਂ 9 ਵਿਦਿਆਰਥੀ ਐਲਨ ਦੇ

ਕੋਟਾ, 19 ਜੂਨ (ਏਜੰਸੀ)-ਦੇਸ਼ ਦੀ ਸਭ ਤੋਂ ਉੱਚ ਦਰਜੇ ਦੀ ਮੈਡੀਕਲ ਦਾਖਲਾ ਪ੍ਰੀਖਿਆ ਏਮਜ਼ ਦੇ ਨਤੀਜਿਆਂ 'ਚ ਇਕ ਵਾਰ ਫੇਰ ਐਲਨ ਦੇ ਵਿਦਿਆਰਥੀਆਂ ਦਾ ਝੰਡਾ ਬਰਕਰਾਰ ਰਿਹਾ ਹੈ | ਏਮਜ਼ ਵਲੋਂ ਲਈ ਜਾਂਦੀ ਭਾਰਤ ਪੱਧਰ ਦੀੇ ਦਾਖਲਾ ਪ੍ਰੀਖਿਆ ਵਿਚੋਂ ਪਹਿਲੇ 10 ਟਾਪਰਾਂ 'ਚੇਂ 9 ...

ਪੂਰੀ ਖ਼ਬਰ »

ਕਾਨੂੰਨੀ ਤਰੀਕੇ ਨਾਲ ਵੀਜ਼ਾ ਲਗਵਾ ਕੇ ਜਾਓ ਵਿਦੇਸ਼-ਗਲੋਬਲ ਗਾਈਡ

ਜਲੰਧਰ, 19 ਜੂਨ (ਅ. ਬ.)-ਵਿਦੇਸ਼ ਜਾਣ ਦੇ ਇੱਛੁਕ ਵਿਅਕਤੀ ਮਲਟੀਪਲ ਟੂਰਿਸਟ, ਟੂਰਿਸਟ, ਸਟੱਡੀ ਵੀਜ਼ਾ ਪ੍ਰਾਪਤ ਕਰਕੇ ਕਾਨੂੰਨੀ ਤਰੀਕੇ ਨਾਲ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹਨ | ਵਰਕ ਵੀਜ਼ਾ ਲਈ ਟੂਰਿਸਟ ਜਾਂ ਸਟੱਡੀ ਵੀਜ਼ਾ 'ਤੇ ਪਹੁੰਚ ਕੇ ਉਥੇ ਹੀ ਵਰਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX