ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)-ਦਿੱਲੀ ਸਮੇਤ ਹੋਰਨਾਂ ਸੂਬਿਆਂ 'ਚ ਪਿਛਲੇ ਢਾਈ ਦਹਾਕਿਆਂ ਤੋਂ ਵੱਧ ਸਮੇਂ ਤੋਂ ਮਾਂ-ਬੋਲੀ ਪੰਜਾਬੀ ਦੀ ਮੁਫ਼ਤ ਸਿਖਲਾਈ ਦੇਣ ਸੰਸਥਾ ਪੰਜਾਬੀ ਪ੍ਰੋਮੋਸ਼ਨ ਫੋਰਮ 30ਵੇਂ ਸਾਲਾਨਾ ਇਨਾਮ ਵੰਡ ਸਮਾਰੋਹ ਮੌਕੇ, ਚੰਗੀ ਕਾਰਗੁਜ਼ਾਰੀ ...
ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)- ਸੀ.ਆਈ.ਏ. ਸਟਾਫ ਪੁਲਿਸ ਡੱਬਵਾਲੀ ਨੇ ਖੇਤਰ ਦੇ ਪਿੰਡ ਤਖ਼ਤਮੱਲ ਤੋਂ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਪੁਲਿਸ ਡੱਬਵਾਲੀ ਖੇਤਰ 'ਚ ਚੈਕਿੰਗ ਅਤੇ ...
ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ, ਕੇਂਦਰੀ ਰਿਜ਼ਰਵ ਪੁਲਿਸ ਬਲ ਵਲੋਂ ਯੋਗ ਕੇਂਦਰ ਨਵੀਂ ਦਿੱਲੀ ਦੇ ਸਹਿਯੋਗ ਨਾਲ ਯੋਗਾ ਦੇ ਪ੍ਰਤੀ ਇਕ ਕਾਰਜਸ਼ਾਲਾ ਲਗਾਈ ਗਈ, ਜਿਸ ਵਿਚ ਗਰੁੱਪ ਕੇਂਦਰ ਦੀ ਵਧੀਕ 221, 235 ਬਟਾਲੀਅਨ ਵੀ.ਆਈ.ਪੀ. ਸੁਰੱਖਿਆ ਤੇ ...
ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸੈਰ-ਸਪਾਟਾ ਵਿਭਾਗ ਅਤੇ 'ਹੋ-ਹੋ' ਬੱਸ ਸੇਵਾ ਨੇ ਆਪਣੇ ਸਾਂਝੇ ਯਤਨ ਦੇ ਨਾਲ ਦਿੱਲੀ ਦੇ ਇਤਿਹਾਸਕ, ਧਾਰਮਿਕ ਤੇ ਹੋਰ ਪ੍ਰਮੁੱਖ ਸਥਾਨਾਂ ਦੀ ਸੈਰ ਕਰਾਉਣ ਦੇ ਲਈ ਹਾਈਟੈਕ 'ਹੋ-ਹੋ' ਬੱਸ ਸੇਵਾ ਸ਼ੁਰੂ ਕਰ ਦਿੱਤੀ ਹੈ ਤਾਂ ...
ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)- ਦਿੱਲੀ ਭਾਜਪਾ ਦੇ ਪੂਰਬੀ ਦਿੱਲੀ ਲੋਕ ਸਭਾ ਹਲਕੇ ਦੇ ਵਰਕਰਾਂ ਵਲੋਂ, ਬੰਗਾਲ ਵਿਚ ਭਾਜਪਾ ਵਰਕਰਾਂ 'ਤੇ ਸੂਬਾ ਸਰਕਾਰ ਦੀ ਸ਼ਹਿ ਨਾਲ ਹੋਣ ਵਾਲੇ ਹਮਲਿਆਂ ਦੀ ਵਿਰੋਧ 'ਚ ਬੰਗਾਲ ਦੀ ਸੱਤਾਧਾਰੀ ਧਿਰ ਤਿ੍ਣਮੂਲ ਕਾਂਗਰਸ ਦੇ ਸਾਊਥ ...
ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)- ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਪੱਤਰਕਾਰ (ਵਾਈਸ ਚੇਅਰਮੈਨ ਪੰਜਾਬੀ ਅਕਾਦਮੀ ਦਿੱਲੀ) ਨੇ ਕਈ ਮਾਮਲਿਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਇਆ ਹੈ | ਜਰਨੈਲ ਸਿੰਘ ਨੇ ਦਿੱਲੀ ...
ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਚ ਗ੍ਰੈਜੂਏਸ਼ਨ ਪੱਧਰ 'ਤੇ ਵੱਖ-ਵੱਖ ਕੋਰਸਾਂ ਵਿਚ ਦਾਖ਼ਲੇ ਦੀ ਦੌੜ ਸ਼ੁਰੂ ਹੋ ਗਈ ਹੈ ਕਿਉਂਕਿ ਦਿੱਲੀ ਯੂਨੀਵਰਸਿਟੀ ਨੇ ਆਪਣੀ ਪਹਿਲੀ ਕੱਟ ਆਫ਼ ਲਿਸਟ ਜਾਰੀ ਕਰ ਦਿੱਤੀ ਹੈ | ਇਸ ਲਿਸਟ ਪ੍ਰਤੀ ...
ਗੂਹਲਾ ਚੀਕਾ, 19 ਜੂਨ (ਓ.ਪੀ. ਸੈਣੀ)- ਯੁਵਾ ਕਾਂਗਰਸ ਪ੍ਰਦੇਸ਼ ਜਨਰਲ ਸਕੱਤਰ ਇੰਦਰਾ ਭੂਨਾ ਦੀ ਦੇਖ-ਰੇਖ ਹੇਠ ਕਾਂਗਰਸ ਕਾਰਕੁੰਨਾਂ ਨੇ ਅੱਜ ਇੱਥੇ ਰਾਹੁਲ ਗਾਂਧੀ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ | ਇਸ ਮੌਕੇ ਕਾਰਕੁੰਨਾਂ ਨੇ ਪਹਿਲਾਂ ਤਾਂ ਗੁਰਦੁਆਰਾ ਸਾਹਿਬ ਮੇਨ ਚੌਕ ...
ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਥਾਣਾ ਬੜਾਗੁੜਾ ਦੇ ਆਧੁਨਿਕ ਤਕਨੀਕ ਨਾਲ ਕਰੀਬ ਡੇਢ ਕਰੋੜ ਰੁਪਏ ਦੀ ਰਕਮ ਨਾਲ ਸਾਰੀਆਂ ਸਹੂਲਤਾਂ ਨਾਲ ਲੈਸ ਰਿਕਾਰਡ ਸਮੇਂ 'ਚ ਬਣ ਕੇ ਤਿਆਰ ਹੋਏ 2 ਮੰਜ਼ਲਾ ਭਵਨ ਦਾ ਉਦਘਾਟਨ ਅੱਜ ਹਿਸਾਰ ਰੇਂਜ ਦੇ ਆਈ.ਜੀ. ਸੰਜੈ ...
ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਰਹਿਣ ਵਾਲੇ ਲੋਕਾਂ ਲਈ ਹੁਣ ਪਾਣੀ ਵੀ ਇਕ ਸਮੱਸਿਆ ਬਣ ਗਈ ਹੈ ਅਤੇ ਇਸ ਦੀ ਸਪਲਾਈ ਨਾ ਹੋਣ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ | ਕਈ ਇਲਾਕਿਆਂ ਵਿਚ ਪਾਣੀ ਦੀ ਸਪਲਾਈ ਟੈਂਕਰਾਂ ਦੇ ਨਾਲ ਕੀਤੀ ਜਾ ...
ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਪਲਾਸਟਿਕ ਦੀ ਵਰਤੋਂ ਵਿਰੁੱਧ ਨਵੀਂ ਦਿੱਲੀ ਨਗਰਪਾਲਿਕਾ ਪ੍ਰੀਸ਼ਦ (ਐਨ.ਡੀ.ਐਮ.ਸੀ.) ਵਲੋਂ ਖੁਸ਼ਹਾਲੀ ਹਫ਼ਤਾ ਸ਼ੁਰੂ ਕਰ ਦਿੱਤਾ ਹੈ | ਇਸ ਮਾਮਲੇ ਪ੍ਰਤੀ ਭਾਜਪਾ ਸੰਸਦ ਮੈਂਬਰ ਮੀਨਾਕਸ਼ੀ ਲੇਖੀ ਦਾ ਕਹਿਣਾ ਹੈ ਕਿ ਦਿੱਲੀ ...
ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵਲੋਂ ਮਾਲਵਾ ਖੇਤਰ ਵਿਚ ਗੁਰਮਤਿ ਸਿੱਖਿਆ ਕੈਂਪਾਂ ਦੀ ਇਕ ਵਿਸ਼ੇਸ਼ ਲੜੀ ਲਾਈ ਗਈ, ਜਿਸ ਦੇ ਤਹਿਤ 12 ਤੋਂ 18 ਜੂਨ ਤੱਕ ਇਸ ਇਲਾਕੇ ਦੇ ...
ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸ਼ਕੂਰ ਬਸਤੀ ਦੇ ਰਿਸ਼ੀ ਨਗਰ ਚੌਕ ਕੋਲ ਚੱਢਾ ਇੰਪੋਰੀਅਮ ਹੈਾਡਲੂਮ ਦੀ ਉਪਰਲੀ ਮੰਜ਼ਲ 'ਚ ਅੱਗ ਲੱਗਣ ਕਾਰਨ ਇਲਾਕੇ ਵਿਚ ਹੜਕੰਪ ਮਚ ਗਿਆ ਅਤੇ ਧੂੰਏਾ ਦਾ ਗੁਬਾਰ ਅਸਮਾਨ 'ਤੇ ਪੂਰੀ ਤਰ੍ਹਾਂ ਨਾਲ ਛਾ ਗਿਆ | ਅੱਗ ...
ਫਤਿਹਾਬਾਦ, 19 ਜੂਨ (ਹਰਬੰਸ ਮੰਡੇਰ)-ਹਰਿਆਣਾ ਪੰਜਾਬੀ ਸਾਹਿਤ ਅਕੈਡਮੀ, ਪੰਚਕੂਲਾ ਵਲੋਂ ਪੰਜਾਬੀ ਸਾਹਿਤ ਸੱਭਿਆਚਾਰ ਮੰਚ ਫਤਿਹਾਬਾਦ ਦੇ ਸਹਿਯੋਗ ਨਾਲ ਸਾਹਿਤਕ ਸਮਾਗਮ ਅਤੇ ਲੇਖਕ ਸਨਮਾਨ ਸਮਾਰੋਹ ਐਮ.ਐਮ. ਕਾਲਜ 'ਚ ਕੀਤਾ ਗਿਆ | ਸਮਾਗਮ 'ਚ ਮੁੱਖ ਬੁਲਾਰੇ ਵਜੋਂ ਉੱਘੇ ...
ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)- ਦਿੱਲੀ ਦੇ ਸੰਸਦ ਮੈਂਬਰ ਡਾ: ਉਦਿਤ ਰਾਜ ਨੇ ਅੱਜ ਮੰਡਕਾ ਵਿਧਾਨ ਸਭਾ ਵਿਚ 4 ਓਪਨ ਜਿਮਾਂ ਦਾ ਉਦਘਾਟਨ ਕੀਤਾ | ਇਹ ਚਾਰੇ ਓਪਨ ਜਿਮ ਕ੍ਰਮਵਾਰ ਰਾਨੀਖੇੜਾ, ਘੇਵਰਾ, ਟਿਕਰੀ ਕਲਾਂ ਅਤੇ ਨਿਜਾਮਪੁਰ ਦੇ ਐਮ.ਸੀ.ਡੀ. ਪਾਰਕਾਂ ਵਿਚ ਲਗਾਏ ਗਏ ...
ਨਰਾਇਣਗੜ੍ਹ, 19 ਜੂਨ (ਪੀ. ਸਿੰਘ)- ਸ਼ਹਿਜਾਦਪੁਰ ਮਾਜਰਾ 'ਚ ਨਹਿਰੂ ਯੁਵਾ ਕੇਂਦਰ ਅੰਬਾਲਾ ਦੇ ਸਹਿਯੋਗ ਨਾਲ ਯੁਵਤੀ ਵਿਕਾਸ ਮੰਡਲ ਸ਼ਹਿਜਾਦਪੁਰ ਵਲੋਂ ਗੁਆਂਢੀ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇੇ ਐਸ.ਡੀ.ਐਮ. ਵਿਰੇਂਦਰ ਸਿੰਘ ਸਾਂਗਵਾਨ ਨੇ ਬਤੌਰ ਮੁੱਖ ...
ਸ਼ਾਹਬਾਜ਼ਪੁਰ, 19 ਜੂਨ (ਪ੍ਰਦੀਪ ਬੇਗੇਪੁਰ)¸ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਸੁਰਜਨ ਜੀ ਵਿਖੇ ਸਾਲਾਨਾ ਜੋੜ ਮੇਲਾ ਸੰਤ ਬਾਬਾ ਤਾਰਾ ਸਿੰਘ, ਸੰਤ ਬਾਬਾ ਚਰਨ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੇ ਆਸ਼ੀਰਵਾਦ ਸਦਕਾ ਸੰਗਤ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਬਾਬਾ ਗੁਰਮੇਜ ਸਿੰਘ ਢੋਟੀ ਦੀ ਰਹਿਨੁਮਾਈ ਹੇਠ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਹਜ਼ਾਰਾਂ ਦੀ ਤਦਾਦ 'ਚ ਸੰਗਤ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ ਤੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ | ਇਸ ਸਬੰਧ 'ਚ 30 ਸ੍ਰੀ ਅਖੰਡ ਪਾਠਾਂ ਦੇ ਕ੍ਰਮਵਾਰ ਭੋਗ ਉਪਰੰਤ ਦੀਵਾਨ ਸਜਾਏ ਗਏ, ਜਿਸ 'ਚ ਕਵੀਸ਼ਰ ਭਗਵੰਤ ਸਿੰਘ ਸੂਰਵਿੰਡ ਤੋਂ ਇਲਾਵਾ ਹੋਰ ਢਾਡੀ ਜਥਿਆਂ ਨੇ ਸੰਗਤ ਨੂੰ ਸੂਰਬੀਰਾਂ ਤੇ ਯੋਧਿਆਂ ਦਾ ਇਤਿਹਾਸ ਸਰਵਨ ਕਰਵਾਇਆ | ਇਸ ਮੌਕੇ ਬਾਬਾ ਪ੍ਰੇਮ ਸਿੰਘ ਸੁਰ ਸਿੰਘ ਵਾਲੇ, ਬਾਬਾ ਸ਼ਿੰਦਰ ਸਿੰਘ ਸਭਰਾ, ਬਾਬਾ ਅਵਤਾਰ ਸਿੰਘ ਘਰਿਆਲਾ, ਬਾਬਾ ਚਰਨ ਸਿੰਘ ਦਿਆਲਪੁਰ, ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹੈੱਡ ਗ੍ਰੰਥੀ ਦਰਬਾਰ ਸਾਹਿਬ, ਗੁਰਬਚਨ ਸਿੰਘ ਕਰਮੂੰਵਾਲਾ, ਪ੍ਰਚਾਰਕ ਹੀਰਾ ਸਿੰਘ ਮਨਿਹਾਲਾ, ਗੁਰਬਚਨ ਸਿੰਘ ਕਲਸੀਆਂ, ਵਿਧਾਇਕ ਰਮਨਜੀਤ ਸਿੰਘ ਸਿੱਕੀ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਿਸ਼ੇਸ ਤੌਰ 'ਤੇ ਹਾਜ਼ਰੀ ਭਰੀ | ਇਸ ਸਬੰਧ 'ਚ 18 ਜੂਨ ਰਾਤ ਨੂੰ ਕੀਰਤਨ ਦਰਬਾਰ ਵੀ ਕਰਵਾਇਆ ਗਿਆ, ਜਿਸ 'ਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਨਾਲ ਸੰਗਤ ਨੂੰ ਗੁਰੂ ਨਾਲ ਪ੍ਰੇਮ ਕਰਨ ਦਾ ਉਪਦੇਸ਼ ਦਿੱਤਾ | ਇਸ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਬਾਬਾ ਗੁਰਮੇਜ ਸਿੰਘ ਢੋਟੀ ਵਲੋਂ ਸਨਮਾਨਿਤ ਕੀਤਾ ਗਿਆ | ਸ਼ਾਮ ਨੂੰ ਬਾਬਾ ਬਿਧੀ ਚੰਦ ਜੀ ਸਪੋਰਟਸ ਕਲੱਬ ਸੁਰਸਿੰਘ ਤੇ ਸ਼ਹੀਦ ਭਾਈ ਲਖਮੀਰ ਸਿੰਘ ਜੀ ਸਪੋਰਟਸ ਕਲੱਬ ਘਰਿਆਲਾ ਦੀਆਂ ਟੀਮਾਂ ਵਿਚਕਾਰ ਕਬੱਡੀ ਦਾ ਫਸਵਾਂ ਮੈਚ ਹੋਇਆ | ਇਸ ਮੌਕੇ ਸੱਤ ਦਿਨ ਗੁਰੂ ਕਾ ਲੰਗਰ ਤੇ ਡਿਆਲ ਰਾਜਪੂਤਾਂ ਦੀ ਸਮੂਹ ਸੰਗਤ ਵਲੋਂ ਚਾਹ ਪਕੌੜਿਆਂ ਦਾ ਲੰਗਰ ਅਟੁੱਟ ਵਰਤਾਇਆ ਗਿਆ |
ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਉੜੀਸਾ, ਕਰਨਾਟਕ ਤੇ ਉਤਰਾਖੰਡ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਨ ਸਬੰਧੀ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ...
ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਭਾਰਤ ਤੋਂ 304 ਸਿੱਖ ਸ਼ਰਧਾਲੂਆਂ ਦੇ ਵੱਖ-ਵੱਖ ਜਥੇ 21 ਜੂਨ ਨੂੰ ਰੇਲ ਮਾਰਗ ਰਾਹੀਂ ਅਟਾਰੀ ਤੋਂ ਪਾਕਿਸਤਾਨ ਲਈ ਰਵਾਨਾ ਹੋ ਣਗੇ | ਪ੍ਰਾਪਤ ਵੇਰਵਿਆਂ ਅਨੁਸਾਰ ਇਸ ਵਾਰ ...
ਲੰਡਨ, 19 ਜੂਨ (ਪੀ. ਟੀ. ਆਈ.)-ਪ੍ਰਮਾਣੂ ਹਥਿਆਰਾਂ ਦੇ ਮਾਮਲੇ ਵਿਚ ਪਾਕਿਸਤਾਨ ਅਜੇ ਵੀ ਭਾਰਤ ਤੋਂ ਅੱਗੇ ਹੈ ਜਦਕਿ ਚੀਨ ਕੋਲ ਇਸ ਤੋਂ ਦੁੱਗਣੀ ਗਿਣਤੀ ਵਿਚ ਪ੍ਰਮਾਣੂ ਹਥਿਆਰ ਹਨ | ਸਵਿਡਸ਼ ਥਿੰਕ ਟੈਂਕ 'ਸਟਾਕਹੋਮ ਇੰਟਰਨੈਸ਼ਨਲ ਪੀਸ ਰਿਸਰਚ ਇੰਸਟੀਚਿਊਟ (ਸਿਪਰੀ) ਦੇ ...
ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ ਨੂੰ ਡੀਜ਼ਲ ਤੇ ਪੈਟਰੋਲ ਦੇ ਟੈਕਸ ਘਟਾਉਣ ਲਈ ਮਜਬੂਰ ਕਰਨ ਵਾਸਤੇ 26 ਜੂਨ ਨੰੂ ਜ਼ਿਲ੍ਹਾ ਪੱਧਰੀ ਰੋਸ ਵਿਖਾਵੇ ਕਰਨ ਦਾ ਪ੍ਰੋਗਰਾਮ ਉਲੀਕ ਲਿਆ ਗਿਆ ਹੈ, ਜਿਸ ਤਹਿਤ ਸਾਰੇ ...
ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਸੰਗਤਾਂ ਨੂੰ ਸੋਸ਼ਲ ਮੀਡੀਆ ਤੋਂ ਸਾਵਧਾਨ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਹੈ ਕਿ 'ਬੋਲੇ ਸੋ ਨਿਹਾਲ' ਤੇ 'ਰਾਜ ਕਰੇਗਾ ਖ਼ਾਲਸਾ' ਸਬੰਧੀ ...
ਚੰਡੀਗੜ੍ਹ, 19 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪੁਲਿਸ ਵਲੋਂ ਕਦੇ ਰਾਜ 'ਚੋਂ ਗੈਂਗਸਟਰਾਂ ਦਾ ਪੂਰੀ ਤਰ੍ਹਾਂ ਸਫਾਇਆ ਕਰਨ ਤੇ ਕਦੇ ਗੈਂਗਸਟਰਾਂ ਦੇ ਸੋਸ਼ਲ ਮੀਡੀਆ ਖਾਤੇ ਬੰਦ ਕਰ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਫਿਲਹਾਲ ਇਨ੍ਹਾਂ ਦੋਵਾਂ ਦਾਅਵਿਆਂ ਦੀ ਹਵਾ ...
ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਜਾਂਚ ਸੈਲ ਨੇ ਪੰਜਾਬ ਪੁਲਿਸ ਦੀ ਇਕ ਏ.ਆਈ.ਜੀ. ਖਿਲਾਫ਼ 3.5 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਸੂਤਰਾਂ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੁਖਦੀਪ ਕੌਰ ...
ਚੰਡੀਗੜ੍ਹ, 19 ਜੂਨ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁਢਲਾਡਾ ਤੋਂ ਵਿਧਾਇਕ ਪਿ੍ੰ. ਬੁੱਧਰਾਮ, ਮੌੜ ਮੰਡੀ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ ਤੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿ੍ਸ਼ਨ ਸਿੰਘ ਰੋੜੀ ਨੂੰ ਪਾਰਟੀ ਦੇ ਉਪ-ਪ੍ਰਧਾਨ ਨਿਯੁਕਤ ਕੀਤਾ ...
ਰਾਏਪੁਰ, 19 ਜੂਨ (ਪੀ. ਟੀ. ਆਈ.)-ਛੱਤੀਸਗੜ੍ਹ ਦੇ ਕੰਕੇਰ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁਕਾਬਲੇ ਦੌਰਾਨ ਡੀ.ਆਰ.ਜੀ. ਦੇ 2 ਸੁਰੱਖਿਆ ਜਵਾਨ ਜ਼ਖ਼ਮੀ ਹੋ ਗਏ | ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਬੀਤੀ ਰਾਤ ਤਮੋਰਾ ਪਿੰਡ ਦੇ ਨੇੜੇ ਜੰਗਲ 'ਚ ਵਾਪਰਿਆ ...
ਮੁੰਬਈ, 19 ਜੂਨ (ਏਜੰਸੀ)-ਵਸਤੂ ਅਤੇ ਸੇਵਾਵਾਂ ਟੈਕਸ (ਜੀ.ਐਸ.ਟੀ.) ਲਾਗੂ ਹੋਣ ਦੇ ਪ੍ਰਤੀਕੂਲ ਪ੍ਰਭਾਵ ਦੇ ਬਾਵਜੂਦ 2017 'ਚ ਭਾਰਤ 'ਚ ਕਰੋੜਪਤੀਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਦੌਲਤ 'ਚ 20 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ | ਇਸ ਦੇ ਨਾਲ ਹੀ ਭਾਰਤ ਸਭ ਤੋਂ ਤੇਜ਼ੀ ਨਾਲ ਉਭਰਦੀ ...
ਪੋਜੇਵਾਲ ਸਰਾਂ, 19 ਜੂਨ (ਨਵਾਂਗਰਾਈਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਬੀਤੀ ਦਿਨੀਂ ਪਹਿਲੀ ਤੋਂ 12ਵੀਂ ਤੱਕ ਦੇ ਬੱਚਿਆ ਲਈ ਨਵੀਂ ਖੇਡ ਨੀਤੀ ਬਣਾਈ ਗਈ | ਡਾਇਰੈਕਟਰ ਸਿੱਖਿਆ ਵਿਭਾਗ (ਐਲੀ.) ਵਲੋਂ ਜਾਰੀ ਨਵੀਂ ਖੇਡ ਨੀਤੀ ਦਾ ਮੁੱਖ ਮਕਸਦ ਬੱਚਿਆਂ ਦਾ ਸਰੀਰਕ, ਨੈਤਿਕ ਤੇ ...
ਕੋਟਾ, 19 ਜੂਨ (ਏਜੰਸੀ)-ਦੇਸ਼ ਦੀ ਸਭ ਤੋਂ ਉੱਚ ਦਰਜੇ ਦੀ ਮੈਡੀਕਲ ਦਾਖਲਾ ਪ੍ਰੀਖਿਆ ਏਮਜ਼ ਦੇ ਨਤੀਜਿਆਂ 'ਚ ਇਕ ਵਾਰ ਫੇਰ ਐਲਨ ਦੇ ਵਿਦਿਆਰਥੀਆਂ ਦਾ ਝੰਡਾ ਬਰਕਰਾਰ ਰਿਹਾ ਹੈ | ਏਮਜ਼ ਵਲੋਂ ਲਈ ਜਾਂਦੀ ਭਾਰਤ ਪੱਧਰ ਦੀੇ ਦਾਖਲਾ ਪ੍ਰੀਖਿਆ ਵਿਚੋਂ ਪਹਿਲੇ 10 ਟਾਪਰਾਂ 'ਚੇਂ 9 ...
ਜਲੰਧਰ, 19 ਜੂਨ (ਅ. ਬ.)-ਵਿਦੇਸ਼ ਜਾਣ ਦੇ ਇੱਛੁਕ ਵਿਅਕਤੀ ਮਲਟੀਪਲ ਟੂਰਿਸਟ, ਟੂਰਿਸਟ, ਸਟੱਡੀ ਵੀਜ਼ਾ ਪ੍ਰਾਪਤ ਕਰਕੇ ਕਾਨੂੰਨੀ ਤਰੀਕੇ ਨਾਲ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹਨ | ਵਰਕ ਵੀਜ਼ਾ ਲਈ ਟੂਰਿਸਟ ਜਾਂ ਸਟੱਡੀ ਵੀਜ਼ਾ 'ਤੇ ਪਹੁੰਚ ਕੇ ਉਥੇ ਹੀ ਵਰਕ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX