ਤਾਜਾ ਖ਼ਬਰਾਂ


ਜਾਮੀਆ ਹਿੰਸਾ ਦੇ ਵਿਰੋਧ 'ਚ ਇੰਡੀਆ ਗੇਟ ਵਿਖੇ ਧਰਨੇ 'ਤੇ ਬੈਠੀ ਪ੍ਰਿਯੰਕਾ ਗਾਂਧੀ
. . .  21 minutes ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਅਤੇ ਦੂਜੀਆਂ ਸਿੱਖਿਆ ਸੰਸਥਾਵਾਂ 'ਚ ਪੁਲਿਸ ਦੀ ਕਾਰਵਾਈ ਦੇ ਵਿਰੋਧ 'ਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ...
ਟਰੇਨ ਹੇਠਾਂ ਆ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ
. . .  30 minutes ago
ਲਹਿਰਾਗਾਗਾ, 16 ਦਸੰਬਰ (ਸੂਰਜ ਭਾਨ ਗੋਇਲ)- ਪਿੰਡ ਅੜਕਵਾਸ ਦੇ ਇੱਕ ਵਿਅਕਤੀ ਵਲੋਂ ਮੇਲ ਗੱਡੀ ਥੱਲੇ ਆ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਮਿਲੀ ਹੈ। ਰੇਲਵੇ ਚੌਕੀ ਇੰਚਾਰਜ ਏ. ਐੱਸ. ਆਈ...
ਉਨਾਓ ਜਬਰ ਜਨਾਹ ਮਾਮਲਾ : ਕੁਲਦੀਪ ਸੇਂਗਰ ਨੂੰ ਕੱਲ੍ਹ ਸੁਣਾਈ ਜਾਵੇਗੀ ਸਜ਼ਾ
. . .  46 minutes ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਲੋਂ ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਨੂੰ...
ਭਾਈ ਸ਼ਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੀਤਾ ਕੀਰਤਨ
. . .  about 1 hour ago
ਡੇਰਾ ਬਾਬਾ ਨਾਨਕ, 16 ਦਸੰਬਰ (ਕਮਲ ਕਾਹਲੋਂ, ਮਾਂਗਟ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ ਦੋਸ਼ੀ ਕਰਾਰ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ 'ਚੋਂ ਬਾਹਰ ਕੱਢੇ ਗਏ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ...
ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਵਿਰੋਧ 'ਚ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕੱਢਿਆ ਮਾਰਚ
. . .  about 1 hour ago
ਕੋਲਕਾਤਾ, 16 ਦਸੰਬਰ- ਪੱਛਮੀ ਬੰਗਾਲ ਦੀ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਖ਼ਿਲਾਫ਼ ਮਾਰਚ ਕੱਢਿਆ ਹੈ। ਦੱਸ ਦਈਏ ਕਿ...
ਫਗਵਾੜਾ ਦੇ ਪਿੰਡ ਰਾਣੀਪੁਰ ਵਿਖੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ
. . .  about 1 hour ago
ਫਗਵਾੜਾ, 16 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦਾ ਪਿੰਡ ਰਾਣੀਪੁਰ ਵਿਖੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਵਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡਰੱਗ...
ਨਾਭਾ ਪੁਲਿਸ ਵਲੋਂ 50 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ
. . .  about 2 hours ago
ਨਾਭਾ, 16 ਦਸੰਬਰ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਨਾਕੇਬੰਦੀ ਦੌਰਾਨ 50 ਪੇਟੀਆਂ ਸ਼ਰਾਬ ਨੈਨਾ ਪ੍ਰੀਮੀਅਮ ਵਿਸਕੀ ਚੰਡੀਗੜ੍ਹ ਮਾਰਕਾ, ਜਿਹੜੀਆਂ ਕਿ ਸਮੱਗਲ...
ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਲਾਹੌਲ ਸਪਿਤੀ
. . .  about 2 hours ago
ਸ਼ਿਮਲਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਇਸ ਤੋਂ ਬਾਅਦ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ...
ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਉਹ ਦਿੱਲੀ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ 'ਚ ਹਨ। ਕੇਜਰੀਵਾਲ ਨੇ ਅੱਗੇ ਲਿਖਿਆ ਹੈ...
ਹਿੰਸਾ 'ਤੇ ਬੋਲੀ ਜਾਮੀਆ ਦੀ ਵੀ. ਸੀ.- ਬਿਨਾਂ ਆਗਿਆ ਯੂਨੀਵਰਸਿਟੀ 'ਚ ਵੜੀ ਪੁਲਿਸ, ਦਰਜ ਕਰਾਵਾਂਗੇ ਐੱਫ. ਆਈ. ਆਰ.
. . .  about 3 hours ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖ਼ਤਰ ਨੇ ਯੂਨੀਵਰਸਿਟੀ ਕੈਂਪਸ 'ਚ ਦਿੱਲੀ ਪੁਲਿਸ ਦੇ ਦਾਖ਼ਲੇ ਵਿਰੁੱਧ ਐੱਫ. ਆਈ. ਆਰ. ਦਰਜ ਕਰਾਉਣ ਦੀ ਗੱਲ...
ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
. . .  about 3 hours ago
ਕਾਹਨੂੰਵਾਨ, 16 ਦਸੰਬਰ (ਹਰਜਿੰਦਰ ਸਿੰਘ ਜੱਜ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੱਲੀਆਂ ਦੇ ਨਜ਼ਦੀਕ ਕਾਹਨੂੰਵਾਨ-ਬਟਾਲਾ ਰੋਡ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ...
ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ ਸ਼ੁਰੂ
. . .  about 3 hours ago
ਬਟਾਲਾ, 16 ਦਸੰਬਰ (ਕਾਹਲੋਂ)- ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਕਰਾਈ ਜਾ ਰਹੀ 54ਵੀਂ ਓਪਨ ਪੰਜਾਬ ਕਰਾਸ ਕੰਟਰੀ ਚੈਂਪੀਅਨਸ਼ਿਪ ਅੱਜ ਸ਼ੁਰੂ ਹੋ ਗਈ। ਕੈਬਨਿਟ ਮੰਤਰੀ ਓ. ਪੀ. ਸੋਨੀ ਅਤੇ...
ਵਿਰੋਧੀ ਦਲਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਨਵੀਂ ਦਿੱਲੀ, 16 ਦਸੰਬਰ- ਸੂਤਰਾਂ ਵਲੋਂ ਦਿੱਲੀ ਜਾਣਕਾਰੀ ਮੁਤਾਬਕ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਵਿਰੋਧ-ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦੇਸ਼ ਦੇ ਮੌਜੂਦਾ ਹਾਲਾਤ ਤੋਂ ਜਾਣੂੰ ਕਰਾਉਣ ਲਈ...
8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  about 4 hours ago
ਜੈਪੁਰ, 16 ਦਸੰਬਰ- ਰਾਜਸਥਾਨ ਦੇ ਬੂੰਦੀ ਦੀ ਇੱਕ ਅਦਾਲਤ ਨੇ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ 8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  about 4 hours ago
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  about 4 hours ago
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . .  about 5 hours ago
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਦਿੱਲੀ

ਪੰਜਾਬੀ ਪ੍ਰੋਮੋਸ਼ਨ ਫੋਰਮ ਦੇ 30ਵੇਂ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਬੱਚਿਆਂ ਸਮੇਤ ਵੱਖ-ਵੱਖ ਸ਼ਖਸੀਅਤਾਂ ਸਨਮਾਨਿਤ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)-ਦਿੱਲੀ ਸਮੇਤ ਹੋਰਨਾਂ ਸੂਬਿਆਂ 'ਚ ਪਿਛਲੇ ਢਾਈ ਦਹਾਕਿਆਂ ਤੋਂ ਵੱਧ ਸਮੇਂ ਤੋਂ ਮਾਂ-ਬੋਲੀ ਪੰਜਾਬੀ ਦੀ ਮੁਫ਼ਤ ਸਿਖਲਾਈ ਦੇਣ ਸੰਸਥਾ ਪੰਜਾਬੀ ਪ੍ਰੋਮੋਸ਼ਨ ਫੋਰਮ 30ਵੇਂ ਸਾਲਾਨਾ ਇਨਾਮ ਵੰਡ ਸਮਾਰੋਹ ਮੌਕੇ, ਚੰਗੀ ਕਾਰਗੁਜ਼ਾਰੀ ...

ਪੂਰੀ ਖ਼ਬਰ »

10 ਗਰਾਮ ਹੈਰੋਇਨ ਸਮੇਤ 2 ਨੌਜਵਾਨ ਗਿ੍ਫ਼ਤਾਰ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)- ਸੀ.ਆਈ.ਏ. ਸਟਾਫ ਪੁਲਿਸ ਡੱਬਵਾਲੀ ਨੇ ਖੇਤਰ ਦੇ ਪਿੰਡ ਤਖ਼ਤਮੱਲ ਤੋਂ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਪੁਲਿਸ ਡੱਬਵਾਲੀ ਖੇਤਰ 'ਚ ਚੈਕਿੰਗ ਅਤੇ ...

ਪੂਰੀ ਖ਼ਬਰ »

ਗਰੁੱਪ ਕੇਂਦਰ, ਕੇਂਦਰੀ ਰਿਜ਼ਰਵ ਪੁਲਿਸ ਬਲ ਵਲੋਂ ਯੋਗ ਕਾਰਜਸ਼ਾਲਾ ਲਗਾਈ ਗਈ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ, ਕੇਂਦਰੀ ਰਿਜ਼ਰਵ ਪੁਲਿਸ ਬਲ ਵਲੋਂ ਯੋਗ ਕੇਂਦਰ ਨਵੀਂ ਦਿੱਲੀ ਦੇ ਸਹਿਯੋਗ ਨਾਲ ਯੋਗਾ ਦੇ ਪ੍ਰਤੀ ਇਕ ਕਾਰਜਸ਼ਾਲਾ ਲਗਾਈ ਗਈ, ਜਿਸ ਵਿਚ ਗਰੁੱਪ ਕੇਂਦਰ ਦੀ ਵਧੀਕ 221, 235 ਬਟਾਲੀਅਨ ਵੀ.ਆਈ.ਪੀ. ਸੁਰੱਖਿਆ ਤੇ ...

ਪੂਰੀ ਖ਼ਬਰ »

ਦਿੱਲੀ ਦੀ ਸੈਰ ਕਰਨ ਲਈ 'ਹੋ-ਹੋ' ਬੱਸਾਂ ਤਿਆਰ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸੈਰ-ਸਪਾਟਾ ਵਿਭਾਗ ਅਤੇ 'ਹੋ-ਹੋ' ਬੱਸ ਸੇਵਾ ਨੇ ਆਪਣੇ ਸਾਂਝੇ ਯਤਨ ਦੇ ਨਾਲ ਦਿੱਲੀ ਦੇ ਇਤਿਹਾਸਕ, ਧਾਰਮਿਕ ਤੇ ਹੋਰ ਪ੍ਰਮੁੱਖ ਸਥਾਨਾਂ ਦੀ ਸੈਰ ਕਰਾਉਣ ਦੇ ਲਈ ਹਾਈਟੈਕ 'ਹੋ-ਹੋ' ਬੱਸ ਸੇਵਾ ਸ਼ੁਰੂ ਕਰ ਦਿੱਤੀ ਹੈ ਤਾਂ ...

ਪੂਰੀ ਖ਼ਬਰ »

ਦਿੱਲੀ ਭਾਜਪਾ ਵਲੋਂ ਤਿ੍ਣਮੂਲ ਕਾਂਗਰਸ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)- ਦਿੱਲੀ ਭਾਜਪਾ ਦੇ ਪੂਰਬੀ ਦਿੱਲੀ ਲੋਕ ਸਭਾ ਹਲਕੇ ਦੇ ਵਰਕਰਾਂ ਵਲੋਂ, ਬੰਗਾਲ ਵਿਚ ਭਾਜਪਾ ਵਰਕਰਾਂ 'ਤੇ ਸੂਬਾ ਸਰਕਾਰ ਦੀ ਸ਼ਹਿ ਨਾਲ ਹੋਣ ਵਾਲੇ ਹਮਲਿਆਂ ਦੀ ਵਿਰੋਧ 'ਚ ਬੰਗਾਲ ਦੀ ਸੱਤਾਧਾਰੀ ਧਿਰ ਤਿ੍ਣਮੂਲ ਕਾਂਗਰਸ ਦੇ ਸਾਊਥ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਰਨੈਲ ਸਿੰਘ ਵਲੋਂ ਕੈਪਟਨ 'ਤੇ ਨਿਸ਼ਾਨਾ, ਖਹਿਰਾ ਦੀ ਹਮਾਇਤ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)- ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਪੱਤਰਕਾਰ (ਵਾਈਸ ਚੇਅਰਮੈਨ ਪੰਜਾਬੀ ਅਕਾਦਮੀ ਦਿੱਲੀ) ਨੇ ਕਈ ਮਾਮਲਿਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਇਆ ਹੈ | ਜਰਨੈਲ ਸਿੰਘ ਨੇ ਦਿੱਲੀ ...

ਪੂਰੀ ਖ਼ਬਰ »

ਜਿਨ੍ਹਾਂ ਵਿਦਿਆਰਥੀਆਂ ਦਾ ਨਾਂਅ ਪਹਿਲੀ ਕੱਟ ਆਫ਼ ਲਿਸਟ 'ਚ ਨਹੀਂ ਆਇਆ ਉਹ ਘਬਰਾਉਣ ਨਾ-ਕੌਾਸਲਰ ਬਲਵਿੰਦਰ ਸਿੰਘ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਚ ਗ੍ਰੈਜੂਏਸ਼ਨ ਪੱਧਰ 'ਤੇ ਵੱਖ-ਵੱਖ ਕੋਰਸਾਂ ਵਿਚ ਦਾਖ਼ਲੇ ਦੀ ਦੌੜ ਸ਼ੁਰੂ ਹੋ ਗਈ ਹੈ ਕਿਉਂਕਿ ਦਿੱਲੀ ਯੂਨੀਵਰਸਿਟੀ ਨੇ ਆਪਣੀ ਪਹਿਲੀ ਕੱਟ ਆਫ਼ ਲਿਸਟ ਜਾਰੀ ਕਰ ਦਿੱਤੀ ਹੈ | ਇਸ ਲਿਸਟ ਪ੍ਰਤੀ ...

ਪੂਰੀ ਖ਼ਬਰ »

ਮਰੀਜ਼ਾਂ ਨੂੰ ਫਲ ਵੰਡ ਕੇ ਮਨਾਇਆ ਰਾਹੁਲ ਗਾਂਧੀ ਦਾ ਜਨਮ ਦਿਨ

ਗੂਹਲਾ ਚੀਕਾ, 19 ਜੂਨ (ਓ.ਪੀ. ਸੈਣੀ)- ਯੁਵਾ ਕਾਂਗਰਸ ਪ੍ਰਦੇਸ਼ ਜਨਰਲ ਸਕੱਤਰ ਇੰਦਰਾ ਭੂਨਾ ਦੀ ਦੇਖ-ਰੇਖ ਹੇਠ ਕਾਂਗਰਸ ਕਾਰਕੁੰਨਾਂ ਨੇ ਅੱਜ ਇੱਥੇ ਰਾਹੁਲ ਗਾਂਧੀ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ | ਇਸ ਮੌਕੇ ਕਾਰਕੁੰਨਾਂ ਨੇ ਪਹਿਲਾਂ ਤਾਂ ਗੁਰਦੁਆਰਾ ਸਾਹਿਬ ਮੇਨ ਚੌਕ ...

ਪੂਰੀ ਖ਼ਬਰ »

ਹਿਸਾਰ ਰੇਂਜ ਦੇ ਆਈ.ਜੀ. ਵਲੋਂ ਥਾਣਾ ਬੜਾਗੁੜਾ ਦੇ ਨਵੇਂ ਭਵਨ ਦਾ ਉਦਘਾਟਨ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਥਾਣਾ ਬੜਾਗੁੜਾ ਦੇ ਆਧੁਨਿਕ ਤਕਨੀਕ ਨਾਲ ਕਰੀਬ ਡੇਢ ਕਰੋੜ ਰੁਪਏ ਦੀ ਰਕਮ ਨਾਲ ਸਾਰੀਆਂ ਸਹੂਲਤਾਂ ਨਾਲ ਲੈਸ ਰਿਕਾਰਡ ਸਮੇਂ 'ਚ ਬਣ ਕੇ ਤਿਆਰ ਹੋਏ 2 ਮੰਜ਼ਲਾ ਭਵਨ ਦਾ ਉਦਘਾਟਨ ਅੱਜ ਹਿਸਾਰ ਰੇਂਜ ਦੇ ਆਈ.ਜੀ. ਸੰਜੈ ...

ਪੂਰੀ ਖ਼ਬਰ »

ਹੁਣ ਦਿੱਲੀ ਦੇ ਲੋਕਾਂ ਲਈ ਪਾਣੀ ਬਣਿਆ ਮੁੱਖ ਸਮੱਸਿਆ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਰਹਿਣ ਵਾਲੇ ਲੋਕਾਂ ਲਈ ਹੁਣ ਪਾਣੀ ਵੀ ਇਕ ਸਮੱਸਿਆ ਬਣ ਗਈ ਹੈ ਅਤੇ ਇਸ ਦੀ ਸਪਲਾਈ ਨਾ ਹੋਣ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ | ਕਈ ਇਲਾਕਿਆਂ ਵਿਚ ਪਾਣੀ ਦੀ ਸਪਲਾਈ ਟੈਂਕਰਾਂ ਦੇ ਨਾਲ ਕੀਤੀ ਜਾ ...

ਪੂਰੀ ਖ਼ਬਰ »

ਐਨ.ਡੀ.ਐਮ.ਸੀ. ਨੇ ਪਲਾਸਟਿਕ ਵਿਰੁੱਧ ਮੁਹਿੰਮ ਕੀਤੀ ਸ਼ੁਰੂ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਪਲਾਸਟਿਕ ਦੀ ਵਰਤੋਂ ਵਿਰੁੱਧ ਨਵੀਂ ਦਿੱਲੀ ਨਗਰਪਾਲਿਕਾ ਪ੍ਰੀਸ਼ਦ (ਐਨ.ਡੀ.ਐਮ.ਸੀ.) ਵਲੋਂ ਖੁਸ਼ਹਾਲੀ ਹਫ਼ਤਾ ਸ਼ੁਰੂ ਕਰ ਦਿੱਤਾ ਹੈ | ਇਸ ਮਾਮਲੇ ਪ੍ਰਤੀ ਭਾਜਪਾ ਸੰਸਦ ਮੈਂਬਰ ਮੀਨਾਕਸ਼ੀ ਲੇਖੀ ਦਾ ਕਹਿਣਾ ਹੈ ਕਿ ਦਿੱਲੀ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਨੇ ਗੁਰਮਤਿ ਸਿੱਖਿਆ ਕੈਂਪਾਂ ਦੀ ਲਾਈ ਲੜੀ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵਲੋਂ ਮਾਲਵਾ ਖੇਤਰ ਵਿਚ ਗੁਰਮਤਿ ਸਿੱਖਿਆ ਕੈਂਪਾਂ ਦੀ ਇਕ ਵਿਸ਼ੇਸ਼ ਲੜੀ ਲਾਈ ਗਈ, ਜਿਸ ਦੇ ਤਹਿਤ 12 ਤੋਂ 18 ਜੂਨ ਤੱਕ ਇਸ ਇਲਾਕੇ ਦੇ ...

ਪੂਰੀ ਖ਼ਬਰ »

ਸ਼ਕੂਰ ਬਸਤੀ ਦੇ ਰਿਸ਼ੀ ਨਗਰ ਚੌਕ ਸਥਿਤ ਇੰਪੋਰੀਅਮ ਹੈਾਡਲੂਮ ਨੂੰ ਲੱਗੀ ਅੱਗ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸ਼ਕੂਰ ਬਸਤੀ ਦੇ ਰਿਸ਼ੀ ਨਗਰ ਚੌਕ ਕੋਲ ਚੱਢਾ ਇੰਪੋਰੀਅਮ ਹੈਾਡਲੂਮ ਦੀ ਉਪਰਲੀ ਮੰਜ਼ਲ 'ਚ ਅੱਗ ਲੱਗਣ ਕਾਰਨ ਇਲਾਕੇ ਵਿਚ ਹੜਕੰਪ ਮਚ ਗਿਆ ਅਤੇ ਧੂੰਏਾ ਦਾ ਗੁਬਾਰ ਅਸਮਾਨ 'ਤੇ ਪੂਰੀ ਤਰ੍ਹਾਂ ਨਾਲ ਛਾ ਗਿਆ | ਅੱਗ ...

ਪੂਰੀ ਖ਼ਬਰ »

ਲੇਖਕ ਸਮਾਜਿਕ ਬੁਰਾਈਆਂ 'ਤੇ ਰੋਕ ਤੇ ਚੰਗਾਈ ਲਈ ਪ੍ਰਤੀਬੱਧ ਹੋਵੇ-ਅਤਰਜੀਤ

ਫਤਿਹਾਬਾਦ, 19 ਜੂਨ (ਹਰਬੰਸ ਮੰਡੇਰ)-ਹਰਿਆਣਾ ਪੰਜਾਬੀ ਸਾਹਿਤ ਅਕੈਡਮੀ, ਪੰਚਕੂਲਾ ਵਲੋਂ ਪੰਜਾਬੀ ਸਾਹਿਤ ਸੱਭਿਆਚਾਰ ਮੰਚ ਫਤਿਹਾਬਾਦ ਦੇ ਸਹਿਯੋਗ ਨਾਲ ਸਾਹਿਤਕ ਸਮਾਗਮ ਅਤੇ ਲੇਖਕ ਸਨਮਾਨ ਸਮਾਰੋਹ ਐਮ.ਐਮ. ਕਾਲਜ 'ਚ ਕੀਤਾ ਗਿਆ | ਸਮਾਗਮ 'ਚ ਮੁੱਖ ਬੁਲਾਰੇ ਵਜੋਂ ਉੱਘੇ ...

ਪੂਰੀ ਖ਼ਬਰ »

ਸੰਸਦ ਮੈਂਬਰ ਡਾ: ਉਦਿਤ ਰਾਜ ਵਲੋਂ ਚਾਰ ਓਪਨ ਜਿਮਾਂ ਦਾ ਉਦਘਾਟਨ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)- ਦਿੱਲੀ ਦੇ ਸੰਸਦ ਮੈਂਬਰ ਡਾ: ਉਦਿਤ ਰਾਜ ਨੇ ਅੱਜ ਮੰਡਕਾ ਵਿਧਾਨ ਸਭਾ ਵਿਚ 4 ਓਪਨ ਜਿਮਾਂ ਦਾ ਉਦਘਾਟਨ ਕੀਤਾ | ਇਹ ਚਾਰੇ ਓਪਨ ਜਿਮ ਕ੍ਰਮਵਾਰ ਰਾਨੀਖੇੜਾ, ਘੇਵਰਾ, ਟਿਕਰੀ ਕਲਾਂ ਅਤੇ ਨਿਜਾਮਪੁਰ ਦੇ ਐਮ.ਸੀ.ਡੀ. ਪਾਰਕਾਂ ਵਿਚ ਲਗਾਏ ਗਏ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਲਾਏ ਬੂਟੇ

ਨਰਾਇਣਗੜ੍ਹ, 19 ਜੂਨ (ਪੀ. ਸਿੰਘ)- ਸ਼ਹਿਜਾਦਪੁਰ ਮਾਜਰਾ 'ਚ ਨਹਿਰੂ ਯੁਵਾ ਕੇਂਦਰ ਅੰਬਾਲਾ ਦੇ ਸਹਿਯੋਗ ਨਾਲ ਯੁਵਤੀ ਵਿਕਾਸ ਮੰਡਲ ਸ਼ਹਿਜਾਦਪੁਰ ਵਲੋਂ ਗੁਆਂਢੀ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇੇ ਐਸ.ਡੀ.ਐਮ. ਵਿਰੇਂਦਰ ਸਿੰਘ ਸਾਂਗਵਾਨ ਨੇ ਬਤੌਰ ਮੁੱਖ ...

ਪੂਰੀ ਖ਼ਬਰ »

ਬਾਬਾ ਸੁਰਜਨ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਸ਼ਾਹਬਾਜ਼ਪੁਰ, 19 ਜੂਨ (ਪ੍ਰਦੀਪ ਬੇਗੇਪੁਰ)¸ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਸੁਰਜਨ ਜੀ ਵਿਖੇ ਸਾਲਾਨਾ ਜੋੜ ਮੇਲਾ ਸੰਤ ਬਾਬਾ ਤਾਰਾ ਸਿੰਘ, ਸੰਤ ਬਾਬਾ ਚਰਨ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੇ ਆਸ਼ੀਰਵਾਦ ਸਦਕਾ ਸੰਗਤ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉਤਰਾਖੰਡ ਦੇ ਕੁੜਿਆਲ ਘਾਟ ਤੋਂ ਸੁਲਤਾਨਪੁਰ ਲੋਧੀ ਲਈ ਆਰੰਭ ਹੋਵੇਗਾ ਵਿਸ਼ਾਲ ਨਗਰ ਕੀਰਤਨ

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਉੜੀਸਾ, ਕਰਨਾਟਕ ਤੇ ਉਤਰਾਖੰਡ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਨ ਸਬੰਧੀ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ 21 ਨੂੰ ਜਾਵੇਗਾ ਸ਼ਰਧਾਲੂਆਂ ਦਾ ਜਥਾ

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਭਾਰਤ ਤੋਂ 304 ਸਿੱਖ ਸ਼ਰਧਾਲੂਆਂ ਦੇ ਵੱਖ-ਵੱਖ ਜਥੇ 21 ਜੂਨ ਨੂੰ ਰੇਲ ਮਾਰਗ ਰਾਹੀਂ ਅਟਾਰੀ ਤੋਂ ਪਾਕਿਸਤਾਨ ਲਈ ਰਵਾਨਾ ਹੋ ਣਗੇ | ਪ੍ਰਾਪਤ ਵੇਰਵਿਆਂ ਅਨੁਸਾਰ ਇਸ ਵਾਰ ...

ਪੂਰੀ ਖ਼ਬਰ »

ਪਾਕਿਸਤਾਨ ਕੋਲ ਭਾਰਤ ਨਾਲੋਂ ਜ਼ਿਆਦਾ ਪ੍ਰਮਾਣੂ ਹਥਿਆਰ-ਸਿਪਰੀ

ਲੰਡਨ, 19 ਜੂਨ (ਪੀ. ਟੀ. ਆਈ.)-ਪ੍ਰਮਾਣੂ ਹਥਿਆਰਾਂ ਦੇ ਮਾਮਲੇ ਵਿਚ ਪਾਕਿਸਤਾਨ ਅਜੇ ਵੀ ਭਾਰਤ ਤੋਂ ਅੱਗੇ ਹੈ ਜਦਕਿ ਚੀਨ ਕੋਲ ਇਸ ਤੋਂ ਦੁੱਗਣੀ ਗਿਣਤੀ ਵਿਚ ਪ੍ਰਮਾਣੂ ਹਥਿਆਰ ਹਨ | ਸਵਿਡਸ਼ ਥਿੰਕ ਟੈਂਕ 'ਸਟਾਕਹੋਮ ਇੰਟਰਨੈਸ਼ਨਲ ਪੀਸ ਰਿਸਰਚ ਇੰਸਟੀਚਿਊਟ (ਸਿਪਰੀ) ਦੇ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਨੂੰ ਲੈ ਕੇ 26 ਦੇ ਰੋਸ ਵਿਖਾਵਿਆਂ ਲਈ ਤਿਆਰੀਆਂ ਮੁਕੰਮਲ-ਡਾ: ਚੀਮਾ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ ਨੂੰ ਡੀਜ਼ਲ ਤੇ ਪੈਟਰੋਲ ਦੇ ਟੈਕਸ ਘਟਾਉਣ ਲਈ ਮਜਬੂਰ ਕਰਨ ਵਾਸਤੇ 26 ਜੂਨ ਨੰੂ ਜ਼ਿਲ੍ਹਾ ਪੱਧਰੀ ਰੋਸ ਵਿਖਾਵੇ ਕਰਨ ਦਾ ਪ੍ਰੋਗਰਾਮ ਉਲੀਕ ਲਿਆ ਗਿਆ ਹੈ, ਜਿਸ ਤਹਿਤ ਸਾਰੇ ...

ਪੂਰੀ ਖ਼ਬਰ »

ਸਿੱਖ ਸੰਗਤਾਂ ਸੋਸ਼ਲ ਮੀਡੀਆ 'ਤੇ ਆਏ ਸੰਦੇਸ਼ਾਂ ਦਾ ਇਤਬਾਰ ਨਾ ਕਰਨ ਤੇ ਇਸ ਪ੍ਰਤੀ ਸੁਚੇਤ ਰਹਿਣ-ਸਿੰਘ ਸਾਹਿਬ

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਸੰਗਤਾਂ ਨੂੰ ਸੋਸ਼ਲ ਮੀਡੀਆ ਤੋਂ ਸਾਵਧਾਨ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਹੈ ਕਿ 'ਬੋਲੇ ਸੋ ਨਿਹਾਲ' ਤੇ 'ਰਾਜ ਕਰੇਗਾ ਖ਼ਾਲਸਾ' ਸਬੰਧੀ ...

ਪੂਰੀ ਖ਼ਬਰ »

ਗੈਂਗਸਟਰ ਵਲੋਂ ਫੇਸਬੁਕ 'ਤੇ ਕੀਤੇ ਕਤਲ ਦੇ ਕਬੂਲਨਾਮੇ ਨੇ ਕੱਢੀ ਪੁਲਿਸ ਦੇ ਦਾਅਵਿਆਂ ਦੀ ਹਵਾ

ਚੰਡੀਗੜ੍ਹ, 19 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪੁਲਿਸ ਵਲੋਂ ਕਦੇ ਰਾਜ 'ਚੋਂ ਗੈਂਗਸਟਰਾਂ ਦਾ ਪੂਰੀ ਤਰ੍ਹਾਂ ਸਫਾਇਆ ਕਰਨ ਤੇ ਕਦੇ ਗੈਂਗਸਟਰਾਂ ਦੇ ਸੋਸ਼ਲ ਮੀਡੀਆ ਖਾਤੇ ਬੰਦ ਕਰ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਫਿਲਹਾਲ ਇਨ੍ਹਾਂ ਦੋਵਾਂ ਦਾਅਵਿਆਂ ਦੀ ਹਵਾ ਨਿਕਲਦੀ ਨਜ਼ਰ ਆ ਰਹੀ ਹੈ | ਗੈਂਗਸਟਰ ਵਿੱਕੀ ਗੌਾਡਰ ਦੇ ਐਨਕਾਉਂਟਰ ਦੇ ਬਾਅਦ ਭਾਵੇਂ ਕੁਝ ਦੇਰ ਰਾਜ 'ਚ ਸ਼ਾਂਤੀ ਦਾ ਮਾਹੌਲ ਰਿਹਾ, ਪਰ ਪੰਜਾਬ ਪੁਲਿਸ ਗੈਂਗਸਟਰਾਂ ਪੱਖੋਂ ਚਿੰਤਾਮੁਕਤ ਨਾ ਹੋ ਸਕੀ ਤੇ ਇਕ ਗੈਂਗਸਟਰ ਵਲੋਂ ਪੰਜਾਬੀ ਗਾਇਕ 'ਤੇ ਗੋਲੀਆਂ ਚਲਾਉਣ ਦੀ ਘਟਨਾ ਮਗਰੋਂ ਰਾਜ ਦੇ ਸਿਆਸੀ ਨੇਤਾਵਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ, ਜਿਸ ਨੇ ਇਕ ਵਾਰ ਫਿਰ ਪੰਜਾਬ ਪੁਲਿਸ ਦੀ ਨੀਂਦ ਉਡਾ ਕੇ ਰੱਖ ਦਿੱਤੀ¢ ਤਾਜ਼ਾ ਘਟਨਾ 'ਚ ਰਾਮਪੁਰਾ ਫੂਲ 'ਚ ਇਕ ਵਿਅਕਤੀ ਦੇ ਕਤਲ ਦੇ ਬਾਅਦ ਗੈਂਗਸਟਰ ਸੁਖਪ੍ਰੀਤ ਬੁੱਡਾ ਦੁਆਰਾ ਫੇਸਬੁਕ ਉਤੇ ਕੀਤੇ ਕਤਲ ਦੇ ਕਬੂਲਨਾਮੇ ਨੇ ਇਕ ਵਾਰ ਫਿਰ ਪੰਜਾਬ ਪੁਲਿਸ ਨੂੰ ਚੁਣੌਤੀ ਦਿੱਤੀ ਹੈ¢ ਇਸ ਸਬੰਧੀ ਰਾਜ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਕਿਹਾ ਕਿ ਗੈਂਗਸਟਰਾਂ ਦੇ ਸੋਸ਼ਲ ਮੀਡੀਆ ਖਾਤਿਆਂ ਦੇ ਪੁਲਿਸ ਫੋਰਸ ਪੂਰੀ ਨਜ਼ਰ ਰੱਖ ਰਹੀ ਹੈ ਤੇ ਕਿਸੇ ਵੀ ਗੈਂਗਸਟਰ ਵਲੋਂ ਨਵਾਂ ਖਾਤਾ ਖੋਲ੍ਹ ਲਿਆ ਜਾਵੇ ਕੋਈ ਵੱਡੀ ਗੱਲ ਨਹੀਂ, ਪਰ ਪੁਲਿਸ ਗੈਂਗਸਟਰ ਵਲੋਂ ਖੋਲ੍ਹੇ ਜਾਣ ਵਾਲੇ ਨਵੇਂ ਖਾਤਿਆਂ 'ਤੇ ਵੀ ਨਜ਼ਰ ਰੱਖ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲ 'ਚ ਪੰਜਾਬ ਦਾ ਮਾਹੌਲ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ ਤੇ ਪੁਲਿਸ ਗੈਂਗਸਟਰਾਂ ਦੇ ਮਾਮਲੇ 'ਚ ਸਖਤ ਕਦਮ ਚੁੱਕ ਰਹੀ ਹੈ | ਜ਼ਿਕਰਯੋਗ ਹੈ ਕਿ ਡੀ.ਜੀ.ਪੀ. ਨੇ 13 ਫਰਵਰੀ ਨੂੰ ਇਹ ਦਾਅਵਾ ਵੀ ਕੀਤਾ ਸੀ ਕਿ ਪੁਲਿਸ ਫੋਰਸ ਨੇ ਗੈਂਗਸਟਰਾਂ ਦੀ ਸੋਸ਼ਲ ਮੀਡੀਆ 'ਤੇ ਵਧ ਰਹੀਆਂ ਗਤੀਵਿਧੀਆਂ ਤੇ ਧਮਕੀਆਂ ਦੇਣ ਦੀਆਂ ਕਾਰਵਾਈਆਂ ਨਾਲ ਨਜਿੱਠਣ ਲਈ ਸੋਸ਼ਲ ਮੀਡੀਆ 'ਤੇ ਆਪਣਾ ਖਾਤਾ ਖੋਲ੍ਹ ਜਵਾਬੀ ਕਾਰਵਾਈ ਦੀ ਤਿਆਰੀ ਕਰ ਲਈ ਹੈ¢ ਪੰਜਾਬ ਪੁਲਿਸ ਨੇ ਫੇਸਬੁਕ ਪੇਜ, ਪੁਲਿਸ ਦੇ ਟਵਿਟਰ ਅਕਾਊਾਟ ਹੈਂਡਲ, ਡੀ.ਜੀ.ਪੀ ਦੇ ਟਵਿਟਰ ਅਕਾਊਾਟ ਤੇ ਯੂ-ਟਿਊਬ ਚੈਨਲ 'ਤੇ ਖਾਤੇ ਖੋਲ੍ਹੇ ਸਨ¢ ਇਸ ਦੇ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਪੰਜਾਬ ਪੁਲਿਸ ਨੂੰ ਗੈਂਗਸਟਰਾਂ ਦੇ ਸਫਾਏ ਲਈ ਖੁੱਲ੍ਹੇ ਅਧਿਕਾਰ ਦਿੱਤੇ ਗਏ ਸਨ ਤੇ ਕੈਪਟਨ ਖ਼ੁਦ ਵੀ ਇਸ ਸਬੰਧੀ ਕਈ ਵਾਰ ਬਿਆਨ ਦੇ ਚੁੱਕੇ ਹਨ, ਪਰ ਫਿਰ ਵੀ ਹਾਲਤ ਕੋਈ ਬਹੁਤੇ ਸੁਖਾਵੇਂ ਨਹੀਂ |


ਖ਼ਬਰ ਸ਼ੇਅਰ ਕਰੋ

ਏ.ਆਈ.ਜੀ. ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਜਾਂਚ ਸੈਲ ਨੇ ਪੰਜਾਬ ਪੁਲਿਸ ਦੀ ਇਕ ਏ.ਆਈ.ਜੀ. ਖਿਲਾਫ਼ 3.5 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਸੂਤਰਾਂ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੁਖਦੀਪ ਕੌਰ ...

ਪੂਰੀ ਖ਼ਬਰ »

ਵਿਧਾਇਕ ਬੁੱਧਰਾਮ, ਜਗਦੇਵ ਸਿੰਘ ਕਮਾਲੂ ਤੇ ਜੈ ਕਿ੍ਸ਼ਨ ਰੋੜੀ 'ਆਪ' ਪੰਜਾਬ ਦੇ ਉਪ-ਪ੍ਰਧਾਨ ਬਣੇ

ਚੰਡੀਗੜ੍ਹ, 19 ਜੂਨ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁਢਲਾਡਾ ਤੋਂ ਵਿਧਾਇਕ ਪਿ੍ੰ. ਬੁੱਧਰਾਮ, ਮੌੜ ਮੰਡੀ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ ਤੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿ੍ਸ਼ਨ ਸਿੰਘ ਰੋੜੀ ਨੂੰ ਪਾਰਟੀ ਦੇ ਉਪ-ਪ੍ਰਧਾਨ ਨਿਯੁਕਤ ਕੀਤਾ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਨਕਸਲੀਆਂ ਨਾਲ ਮੁਕਾਬਲੇ ਦੌਰਾਨ 2 ਜਵਾਨ ਜ਼ਖ਼ਮੀ

ਰਾਏਪੁਰ, 19 ਜੂਨ (ਪੀ. ਟੀ. ਆਈ.)-ਛੱਤੀਸਗੜ੍ਹ ਦੇ ਕੰਕੇਰ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁਕਾਬਲੇ ਦੌਰਾਨ ਡੀ.ਆਰ.ਜੀ. ਦੇ 2 ਸੁਰੱਖਿਆ ਜਵਾਨ ਜ਼ਖ਼ਮੀ ਹੋ ਗਏ | ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਬੀਤੀ ਰਾਤ ਤਮੋਰਾ ਪਿੰਡ ਦੇ ਨੇੜੇ ਜੰਗਲ 'ਚ ਵਾਪਰਿਆ ...

ਪੂਰੀ ਖ਼ਬਰ »

ਜੀ.ਐਸ.ਟੀ. ਲਾਗੂ ਹੋਣ ਦੇ ਬਾਵਜੂਦ ਭਾਰਤ 'ਚ ਕਰੋੜਪਤੀਆਂ ਦੀ ਗਿਣਤੀ 'ਚ 20 ਫ਼ੀਸਦੀ ਵਾਧਾ

ਮੁੰਬਈ, 19 ਜੂਨ (ਏਜੰਸੀ)-ਵਸਤੂ ਅਤੇ ਸੇਵਾਵਾਂ ਟੈਕਸ (ਜੀ.ਐਸ.ਟੀ.) ਲਾਗੂ ਹੋਣ ਦੇ ਪ੍ਰਤੀਕੂਲ ਪ੍ਰਭਾਵ ਦੇ ਬਾਵਜੂਦ 2017 'ਚ ਭਾਰਤ 'ਚ ਕਰੋੜਪਤੀਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਦੌਲਤ 'ਚ 20 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ | ਇਸ ਦੇ ਨਾਲ ਹੀ ਭਾਰਤ ਸਭ ਤੋਂ ਤੇਜ਼ੀ ਨਾਲ ਉਭਰਦੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਨਵੀਂ ਖੇਡ ਨੀਤੀ ਜਾਰੀ

ਪੋਜੇਵਾਲ ਸਰਾਂ, 19 ਜੂਨ (ਨਵਾਂਗਰਾਈਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਬੀਤੀ ਦਿਨੀਂ ਪਹਿਲੀ ਤੋਂ 12ਵੀਂ ਤੱਕ ਦੇ ਬੱਚਿਆ ਲਈ ਨਵੀਂ ਖੇਡ ਨੀਤੀ ਬਣਾਈ ਗਈ | ਡਾਇਰੈਕਟਰ ਸਿੱਖਿਆ ਵਿਭਾਗ (ਐਲੀ.) ਵਲੋਂ ਜਾਰੀ ਨਵੀਂ ਖੇਡ ਨੀਤੀ ਦਾ ਮੁੱਖ ਮਕਸਦ ਬੱਚਿਆਂ ਦਾ ਸਰੀਰਕ, ਨੈਤਿਕ ਤੇ ...

ਪੂਰੀ ਖ਼ਬਰ »

ਏਮਜ਼ ਦੇ 10 ਟਾਪਰਾਂ 'ਚੋਂ 9 ਵਿਦਿਆਰਥੀ ਐਲਨ ਦੇ

ਕੋਟਾ, 19 ਜੂਨ (ਏਜੰਸੀ)-ਦੇਸ਼ ਦੀ ਸਭ ਤੋਂ ਉੱਚ ਦਰਜੇ ਦੀ ਮੈਡੀਕਲ ਦਾਖਲਾ ਪ੍ਰੀਖਿਆ ਏਮਜ਼ ਦੇ ਨਤੀਜਿਆਂ 'ਚ ਇਕ ਵਾਰ ਫੇਰ ਐਲਨ ਦੇ ਵਿਦਿਆਰਥੀਆਂ ਦਾ ਝੰਡਾ ਬਰਕਰਾਰ ਰਿਹਾ ਹੈ | ਏਮਜ਼ ਵਲੋਂ ਲਈ ਜਾਂਦੀ ਭਾਰਤ ਪੱਧਰ ਦੀੇ ਦਾਖਲਾ ਪ੍ਰੀਖਿਆ ਵਿਚੋਂ ਪਹਿਲੇ 10 ਟਾਪਰਾਂ 'ਚੇਂ 9 ...

ਪੂਰੀ ਖ਼ਬਰ »

ਕਾਨੂੰਨੀ ਤਰੀਕੇ ਨਾਲ ਵੀਜ਼ਾ ਲਗਵਾ ਕੇ ਜਾਓ ਵਿਦੇਸ਼-ਗਲੋਬਲ ਗਾਈਡ

ਜਲੰਧਰ, 19 ਜੂਨ (ਅ. ਬ.)-ਵਿਦੇਸ਼ ਜਾਣ ਦੇ ਇੱਛੁਕ ਵਿਅਕਤੀ ਮਲਟੀਪਲ ਟੂਰਿਸਟ, ਟੂਰਿਸਟ, ਸਟੱਡੀ ਵੀਜ਼ਾ ਪ੍ਰਾਪਤ ਕਰਕੇ ਕਾਨੂੰਨੀ ਤਰੀਕੇ ਨਾਲ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹਨ | ਵਰਕ ਵੀਜ਼ਾ ਲਈ ਟੂਰਿਸਟ ਜਾਂ ਸਟੱਡੀ ਵੀਜ਼ਾ 'ਤੇ ਪਹੁੰਚ ਕੇ ਉਥੇ ਹੀ ਵਰਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX