ਤਾਜਾ ਖ਼ਬਰਾਂ


ਮੇਲਾਨੀਆ ਟਰੰਪ ਅੱਜ ਕਰਨਗੇ ਦਿੱਲੀ ਦੇ ਸਰਕਾਰੀ ਸਕੂਲ ਦਾ ਦੌਰਾ
. . .  19 minutes ago
ਨਵੀਂ ਦਿੱਲੀ, 25 ਫਰਵਰੀ - ਭਾਰਤ ਦੇ ਦੋ ਦਿਨਾਂ ਦੌਰੇ 'ਤੇ ਆਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਵੱਲੋਂ ਅੱਜ ਦਿੱਲੀ ਦੇ ਨਾਨਕਪੁਰਾ ਸਥਿਤ ਸਰਕਾਰੀ ਸਕੂਲ...
ਦਿੱਲੀ 'ਚ ਭੜਕੀ ਹਿੰਸਾ ਦੌਰਾਨ ਮੌਤਾਂ ਦੀ ਗਿਣਤੀ ਹੋਈ 5
. . .  25 minutes ago
ਨਵੀਂ ਦਿੱਲੀ, 25 ਫਰਵਰੀ - ਉੱਤਰੀ-ਪੂਰਬੀ ਦਿੱਲੀ ਦੇ ਕਈ ਇਲਾਕਿਆਂ ਵਿਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਭੜਕੀ ਹਿੰਸਾ ਦੌਰਾਨ ਮਰਨ ਵਾਲਿਆਂ ਦੀ ਗਿਣਤੀ 5 ਹੋ ਗਈ ਹੈ, ਜਦਕਿ...
ਅੱਜ ਦਾ ਵਿਚਾਰ
. . .  40 minutes ago
ਅੱਜ ਦਾ ਵਿਚਾਰ
ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਦਿੱਲੀ

ਪੰਜਾਬੀ ਪ੍ਰੋਮੋਸ਼ਨ ਫੋਰਮ ਦੇ 30ਵੇਂ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਬੱਚਿਆਂ ਸਮੇਤ ਵੱਖ-ਵੱਖ ਸ਼ਖਸੀਅਤਾਂ ਸਨਮਾਨਿਤ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)-ਦਿੱਲੀ ਸਮੇਤ ਹੋਰਨਾਂ ਸੂਬਿਆਂ 'ਚ ਪਿਛਲੇ ਢਾਈ ਦਹਾਕਿਆਂ ਤੋਂ ਵੱਧ ਸਮੇਂ ਤੋਂ ਮਾਂ-ਬੋਲੀ ਪੰਜਾਬੀ ਦੀ ਮੁਫ਼ਤ ਸਿਖਲਾਈ ਦੇਣ ਸੰਸਥਾ ਪੰਜਾਬੀ ਪ੍ਰੋਮੋਸ਼ਨ ਫੋਰਮ 30ਵੇਂ ਸਾਲਾਨਾ ਇਨਾਮ ਵੰਡ ਸਮਾਰੋਹ ਮੌਕੇ, ਚੰਗੀ ਕਾਰਗੁਜ਼ਾਰੀ ...

ਪੂਰੀ ਖ਼ਬਰ »

10 ਗਰਾਮ ਹੈਰੋਇਨ ਸਮੇਤ 2 ਨੌਜਵਾਨ ਗਿ੍ਫ਼ਤਾਰ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)- ਸੀ.ਆਈ.ਏ. ਸਟਾਫ ਪੁਲਿਸ ਡੱਬਵਾਲੀ ਨੇ ਖੇਤਰ ਦੇ ਪਿੰਡ ਤਖ਼ਤਮੱਲ ਤੋਂ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਪੁਲਿਸ ਡੱਬਵਾਲੀ ਖੇਤਰ 'ਚ ਚੈਕਿੰਗ ਅਤੇ ...

ਪੂਰੀ ਖ਼ਬਰ »

ਗਰੁੱਪ ਕੇਂਦਰ, ਕੇਂਦਰੀ ਰਿਜ਼ਰਵ ਪੁਲਿਸ ਬਲ ਵਲੋਂ ਯੋਗ ਕਾਰਜਸ਼ਾਲਾ ਲਗਾਈ ਗਈ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ, ਕੇਂਦਰੀ ਰਿਜ਼ਰਵ ਪੁਲਿਸ ਬਲ ਵਲੋਂ ਯੋਗ ਕੇਂਦਰ ਨਵੀਂ ਦਿੱਲੀ ਦੇ ਸਹਿਯੋਗ ਨਾਲ ਯੋਗਾ ਦੇ ਪ੍ਰਤੀ ਇਕ ਕਾਰਜਸ਼ਾਲਾ ਲਗਾਈ ਗਈ, ਜਿਸ ਵਿਚ ਗਰੁੱਪ ਕੇਂਦਰ ਦੀ ਵਧੀਕ 221, 235 ਬਟਾਲੀਅਨ ਵੀ.ਆਈ.ਪੀ. ਸੁਰੱਖਿਆ ਤੇ ...

ਪੂਰੀ ਖ਼ਬਰ »

ਦਿੱਲੀ ਦੀ ਸੈਰ ਕਰਨ ਲਈ 'ਹੋ-ਹੋ' ਬੱਸਾਂ ਤਿਆਰ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸੈਰ-ਸਪਾਟਾ ਵਿਭਾਗ ਅਤੇ 'ਹੋ-ਹੋ' ਬੱਸ ਸੇਵਾ ਨੇ ਆਪਣੇ ਸਾਂਝੇ ਯਤਨ ਦੇ ਨਾਲ ਦਿੱਲੀ ਦੇ ਇਤਿਹਾਸਕ, ਧਾਰਮਿਕ ਤੇ ਹੋਰ ਪ੍ਰਮੁੱਖ ਸਥਾਨਾਂ ਦੀ ਸੈਰ ਕਰਾਉਣ ਦੇ ਲਈ ਹਾਈਟੈਕ 'ਹੋ-ਹੋ' ਬੱਸ ਸੇਵਾ ਸ਼ੁਰੂ ਕਰ ਦਿੱਤੀ ਹੈ ਤਾਂ ...

ਪੂਰੀ ਖ਼ਬਰ »

ਦਿੱਲੀ ਭਾਜਪਾ ਵਲੋਂ ਤਿ੍ਣਮੂਲ ਕਾਂਗਰਸ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)- ਦਿੱਲੀ ਭਾਜਪਾ ਦੇ ਪੂਰਬੀ ਦਿੱਲੀ ਲੋਕ ਸਭਾ ਹਲਕੇ ਦੇ ਵਰਕਰਾਂ ਵਲੋਂ, ਬੰਗਾਲ ਵਿਚ ਭਾਜਪਾ ਵਰਕਰਾਂ 'ਤੇ ਸੂਬਾ ਸਰਕਾਰ ਦੀ ਸ਼ਹਿ ਨਾਲ ਹੋਣ ਵਾਲੇ ਹਮਲਿਆਂ ਦੀ ਵਿਰੋਧ 'ਚ ਬੰਗਾਲ ਦੀ ਸੱਤਾਧਾਰੀ ਧਿਰ ਤਿ੍ਣਮੂਲ ਕਾਂਗਰਸ ਦੇ ਸਾਊਥ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਰਨੈਲ ਸਿੰਘ ਵਲੋਂ ਕੈਪਟਨ 'ਤੇ ਨਿਸ਼ਾਨਾ, ਖਹਿਰਾ ਦੀ ਹਮਾਇਤ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)- ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਪੱਤਰਕਾਰ (ਵਾਈਸ ਚੇਅਰਮੈਨ ਪੰਜਾਬੀ ਅਕਾਦਮੀ ਦਿੱਲੀ) ਨੇ ਕਈ ਮਾਮਲਿਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਇਆ ਹੈ | ਜਰਨੈਲ ਸਿੰਘ ਨੇ ਦਿੱਲੀ ...

ਪੂਰੀ ਖ਼ਬਰ »

ਜਿਨ੍ਹਾਂ ਵਿਦਿਆਰਥੀਆਂ ਦਾ ਨਾਂਅ ਪਹਿਲੀ ਕੱਟ ਆਫ਼ ਲਿਸਟ 'ਚ ਨਹੀਂ ਆਇਆ ਉਹ ਘਬਰਾਉਣ ਨਾ-ਕੌਾਸਲਰ ਬਲਵਿੰਦਰ ਸਿੰਘ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਚ ਗ੍ਰੈਜੂਏਸ਼ਨ ਪੱਧਰ 'ਤੇ ਵੱਖ-ਵੱਖ ਕੋਰਸਾਂ ਵਿਚ ਦਾਖ਼ਲੇ ਦੀ ਦੌੜ ਸ਼ੁਰੂ ਹੋ ਗਈ ਹੈ ਕਿਉਂਕਿ ਦਿੱਲੀ ਯੂਨੀਵਰਸਿਟੀ ਨੇ ਆਪਣੀ ਪਹਿਲੀ ਕੱਟ ਆਫ਼ ਲਿਸਟ ਜਾਰੀ ਕਰ ਦਿੱਤੀ ਹੈ | ਇਸ ਲਿਸਟ ਪ੍ਰਤੀ ...

ਪੂਰੀ ਖ਼ਬਰ »

ਮਰੀਜ਼ਾਂ ਨੂੰ ਫਲ ਵੰਡ ਕੇ ਮਨਾਇਆ ਰਾਹੁਲ ਗਾਂਧੀ ਦਾ ਜਨਮ ਦਿਨ

ਗੂਹਲਾ ਚੀਕਾ, 19 ਜੂਨ (ਓ.ਪੀ. ਸੈਣੀ)- ਯੁਵਾ ਕਾਂਗਰਸ ਪ੍ਰਦੇਸ਼ ਜਨਰਲ ਸਕੱਤਰ ਇੰਦਰਾ ਭੂਨਾ ਦੀ ਦੇਖ-ਰੇਖ ਹੇਠ ਕਾਂਗਰਸ ਕਾਰਕੁੰਨਾਂ ਨੇ ਅੱਜ ਇੱਥੇ ਰਾਹੁਲ ਗਾਂਧੀ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ | ਇਸ ਮੌਕੇ ਕਾਰਕੁੰਨਾਂ ਨੇ ਪਹਿਲਾਂ ਤਾਂ ਗੁਰਦੁਆਰਾ ਸਾਹਿਬ ਮੇਨ ਚੌਕ ...

ਪੂਰੀ ਖ਼ਬਰ »

ਹਿਸਾਰ ਰੇਂਜ ਦੇ ਆਈ.ਜੀ. ਵਲੋਂ ਥਾਣਾ ਬੜਾਗੁੜਾ ਦੇ ਨਵੇਂ ਭਵਨ ਦਾ ਉਦਘਾਟਨ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਥਾਣਾ ਬੜਾਗੁੜਾ ਦੇ ਆਧੁਨਿਕ ਤਕਨੀਕ ਨਾਲ ਕਰੀਬ ਡੇਢ ਕਰੋੜ ਰੁਪਏ ਦੀ ਰਕਮ ਨਾਲ ਸਾਰੀਆਂ ਸਹੂਲਤਾਂ ਨਾਲ ਲੈਸ ਰਿਕਾਰਡ ਸਮੇਂ 'ਚ ਬਣ ਕੇ ਤਿਆਰ ਹੋਏ 2 ਮੰਜ਼ਲਾ ਭਵਨ ਦਾ ਉਦਘਾਟਨ ਅੱਜ ਹਿਸਾਰ ਰੇਂਜ ਦੇ ਆਈ.ਜੀ. ਸੰਜੈ ...

ਪੂਰੀ ਖ਼ਬਰ »

ਹੁਣ ਦਿੱਲੀ ਦੇ ਲੋਕਾਂ ਲਈ ਪਾਣੀ ਬਣਿਆ ਮੁੱਖ ਸਮੱਸਿਆ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਰਹਿਣ ਵਾਲੇ ਲੋਕਾਂ ਲਈ ਹੁਣ ਪਾਣੀ ਵੀ ਇਕ ਸਮੱਸਿਆ ਬਣ ਗਈ ਹੈ ਅਤੇ ਇਸ ਦੀ ਸਪਲਾਈ ਨਾ ਹੋਣ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ | ਕਈ ਇਲਾਕਿਆਂ ਵਿਚ ਪਾਣੀ ਦੀ ਸਪਲਾਈ ਟੈਂਕਰਾਂ ਦੇ ਨਾਲ ਕੀਤੀ ਜਾ ...

ਪੂਰੀ ਖ਼ਬਰ »

ਐਨ.ਡੀ.ਐਮ.ਸੀ. ਨੇ ਪਲਾਸਟਿਕ ਵਿਰੁੱਧ ਮੁਹਿੰਮ ਕੀਤੀ ਸ਼ੁਰੂ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਪਲਾਸਟਿਕ ਦੀ ਵਰਤੋਂ ਵਿਰੁੱਧ ਨਵੀਂ ਦਿੱਲੀ ਨਗਰਪਾਲਿਕਾ ਪ੍ਰੀਸ਼ਦ (ਐਨ.ਡੀ.ਐਮ.ਸੀ.) ਵਲੋਂ ਖੁਸ਼ਹਾਲੀ ਹਫ਼ਤਾ ਸ਼ੁਰੂ ਕਰ ਦਿੱਤਾ ਹੈ | ਇਸ ਮਾਮਲੇ ਪ੍ਰਤੀ ਭਾਜਪਾ ਸੰਸਦ ਮੈਂਬਰ ਮੀਨਾਕਸ਼ੀ ਲੇਖੀ ਦਾ ਕਹਿਣਾ ਹੈ ਕਿ ਦਿੱਲੀ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਨੇ ਗੁਰਮਤਿ ਸਿੱਖਿਆ ਕੈਂਪਾਂ ਦੀ ਲਾਈ ਲੜੀ

ਕਾਲਾਂਵਾਲੀ, 19 ਜੂਨ (ਭੁਪਿੰਦਰ ਪੰਨੀਵਾਲੀਆ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵਲੋਂ ਮਾਲਵਾ ਖੇਤਰ ਵਿਚ ਗੁਰਮਤਿ ਸਿੱਖਿਆ ਕੈਂਪਾਂ ਦੀ ਇਕ ਵਿਸ਼ੇਸ਼ ਲੜੀ ਲਾਈ ਗਈ, ਜਿਸ ਦੇ ਤਹਿਤ 12 ਤੋਂ 18 ਜੂਨ ਤੱਕ ਇਸ ਇਲਾਕੇ ਦੇ ...

ਪੂਰੀ ਖ਼ਬਰ »

ਸ਼ਕੂਰ ਬਸਤੀ ਦੇ ਰਿਸ਼ੀ ਨਗਰ ਚੌਕ ਸਥਿਤ ਇੰਪੋਰੀਅਮ ਹੈਾਡਲੂਮ ਨੂੰ ਲੱਗੀ ਅੱਗ

ਨਵੀਂ ਦਿੱਲੀ, 19 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸ਼ਕੂਰ ਬਸਤੀ ਦੇ ਰਿਸ਼ੀ ਨਗਰ ਚੌਕ ਕੋਲ ਚੱਢਾ ਇੰਪੋਰੀਅਮ ਹੈਾਡਲੂਮ ਦੀ ਉਪਰਲੀ ਮੰਜ਼ਲ 'ਚ ਅੱਗ ਲੱਗਣ ਕਾਰਨ ਇਲਾਕੇ ਵਿਚ ਹੜਕੰਪ ਮਚ ਗਿਆ ਅਤੇ ਧੂੰਏਾ ਦਾ ਗੁਬਾਰ ਅਸਮਾਨ 'ਤੇ ਪੂਰੀ ਤਰ੍ਹਾਂ ਨਾਲ ਛਾ ਗਿਆ | ਅੱਗ ...

ਪੂਰੀ ਖ਼ਬਰ »

ਲੇਖਕ ਸਮਾਜਿਕ ਬੁਰਾਈਆਂ 'ਤੇ ਰੋਕ ਤੇ ਚੰਗਾਈ ਲਈ ਪ੍ਰਤੀਬੱਧ ਹੋਵੇ-ਅਤਰਜੀਤ

ਫਤਿਹਾਬਾਦ, 19 ਜੂਨ (ਹਰਬੰਸ ਮੰਡੇਰ)-ਹਰਿਆਣਾ ਪੰਜਾਬੀ ਸਾਹਿਤ ਅਕੈਡਮੀ, ਪੰਚਕੂਲਾ ਵਲੋਂ ਪੰਜਾਬੀ ਸਾਹਿਤ ਸੱਭਿਆਚਾਰ ਮੰਚ ਫਤਿਹਾਬਾਦ ਦੇ ਸਹਿਯੋਗ ਨਾਲ ਸਾਹਿਤਕ ਸਮਾਗਮ ਅਤੇ ਲੇਖਕ ਸਨਮਾਨ ਸਮਾਰੋਹ ਐਮ.ਐਮ. ਕਾਲਜ 'ਚ ਕੀਤਾ ਗਿਆ | ਸਮਾਗਮ 'ਚ ਮੁੱਖ ਬੁਲਾਰੇ ਵਜੋਂ ਉੱਘੇ ...

ਪੂਰੀ ਖ਼ਬਰ »

ਸੰਸਦ ਮੈਂਬਰ ਡਾ: ਉਦਿਤ ਰਾਜ ਵਲੋਂ ਚਾਰ ਓਪਨ ਜਿਮਾਂ ਦਾ ਉਦਘਾਟਨ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)- ਦਿੱਲੀ ਦੇ ਸੰਸਦ ਮੈਂਬਰ ਡਾ: ਉਦਿਤ ਰਾਜ ਨੇ ਅੱਜ ਮੰਡਕਾ ਵਿਧਾਨ ਸਭਾ ਵਿਚ 4 ਓਪਨ ਜਿਮਾਂ ਦਾ ਉਦਘਾਟਨ ਕੀਤਾ | ਇਹ ਚਾਰੇ ਓਪਨ ਜਿਮ ਕ੍ਰਮਵਾਰ ਰਾਨੀਖੇੜਾ, ਘੇਵਰਾ, ਟਿਕਰੀ ਕਲਾਂ ਅਤੇ ਨਿਜਾਮਪੁਰ ਦੇ ਐਮ.ਸੀ.ਡੀ. ਪਾਰਕਾਂ ਵਿਚ ਲਗਾਏ ਗਏ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਲਾਏ ਬੂਟੇ

ਨਰਾਇਣਗੜ੍ਹ, 19 ਜੂਨ (ਪੀ. ਸਿੰਘ)- ਸ਼ਹਿਜਾਦਪੁਰ ਮਾਜਰਾ 'ਚ ਨਹਿਰੂ ਯੁਵਾ ਕੇਂਦਰ ਅੰਬਾਲਾ ਦੇ ਸਹਿਯੋਗ ਨਾਲ ਯੁਵਤੀ ਵਿਕਾਸ ਮੰਡਲ ਸ਼ਹਿਜਾਦਪੁਰ ਵਲੋਂ ਗੁਆਂਢੀ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇੇ ਐਸ.ਡੀ.ਐਮ. ਵਿਰੇਂਦਰ ਸਿੰਘ ਸਾਂਗਵਾਨ ਨੇ ਬਤੌਰ ਮੁੱਖ ...

ਪੂਰੀ ਖ਼ਬਰ »

ਬਾਬਾ ਸੁਰਜਨ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਸ਼ਾਹਬਾਜ਼ਪੁਰ, 19 ਜੂਨ (ਪ੍ਰਦੀਪ ਬੇਗੇਪੁਰ)¸ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਸੁਰਜਨ ਜੀ ਵਿਖੇ ਸਾਲਾਨਾ ਜੋੜ ਮੇਲਾ ਸੰਤ ਬਾਬਾ ਤਾਰਾ ਸਿੰਘ, ਸੰਤ ਬਾਬਾ ਚਰਨ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੇ ਆਸ਼ੀਰਵਾਦ ਸਦਕਾ ਸੰਗਤ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉਤਰਾਖੰਡ ਦੇ ਕੁੜਿਆਲ ਘਾਟ ਤੋਂ ਸੁਲਤਾਨਪੁਰ ਲੋਧੀ ਲਈ ਆਰੰਭ ਹੋਵੇਗਾ ਵਿਸ਼ਾਲ ਨਗਰ ਕੀਰਤਨ

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਉੜੀਸਾ, ਕਰਨਾਟਕ ਤੇ ਉਤਰਾਖੰਡ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਨ ਸਬੰਧੀ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ 21 ਨੂੰ ਜਾਵੇਗਾ ਸ਼ਰਧਾਲੂਆਂ ਦਾ ਜਥਾ

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਭਾਰਤ ਤੋਂ 304 ਸਿੱਖ ਸ਼ਰਧਾਲੂਆਂ ਦੇ ਵੱਖ-ਵੱਖ ਜਥੇ 21 ਜੂਨ ਨੂੰ ਰੇਲ ਮਾਰਗ ਰਾਹੀਂ ਅਟਾਰੀ ਤੋਂ ਪਾਕਿਸਤਾਨ ਲਈ ਰਵਾਨਾ ਹੋ ਣਗੇ | ਪ੍ਰਾਪਤ ਵੇਰਵਿਆਂ ਅਨੁਸਾਰ ਇਸ ਵਾਰ ...

ਪੂਰੀ ਖ਼ਬਰ »

ਪਾਕਿਸਤਾਨ ਕੋਲ ਭਾਰਤ ਨਾਲੋਂ ਜ਼ਿਆਦਾ ਪ੍ਰਮਾਣੂ ਹਥਿਆਰ-ਸਿਪਰੀ

ਲੰਡਨ, 19 ਜੂਨ (ਪੀ. ਟੀ. ਆਈ.)-ਪ੍ਰਮਾਣੂ ਹਥਿਆਰਾਂ ਦੇ ਮਾਮਲੇ ਵਿਚ ਪਾਕਿਸਤਾਨ ਅਜੇ ਵੀ ਭਾਰਤ ਤੋਂ ਅੱਗੇ ਹੈ ਜਦਕਿ ਚੀਨ ਕੋਲ ਇਸ ਤੋਂ ਦੁੱਗਣੀ ਗਿਣਤੀ ਵਿਚ ਪ੍ਰਮਾਣੂ ਹਥਿਆਰ ਹਨ | ਸਵਿਡਸ਼ ਥਿੰਕ ਟੈਂਕ 'ਸਟਾਕਹੋਮ ਇੰਟਰਨੈਸ਼ਨਲ ਪੀਸ ਰਿਸਰਚ ਇੰਸਟੀਚਿਊਟ (ਸਿਪਰੀ) ਦੇ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਨੂੰ ਲੈ ਕੇ 26 ਦੇ ਰੋਸ ਵਿਖਾਵਿਆਂ ਲਈ ਤਿਆਰੀਆਂ ਮੁਕੰਮਲ-ਡਾ: ਚੀਮਾ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ ਨੂੰ ਡੀਜ਼ਲ ਤੇ ਪੈਟਰੋਲ ਦੇ ਟੈਕਸ ਘਟਾਉਣ ਲਈ ਮਜਬੂਰ ਕਰਨ ਵਾਸਤੇ 26 ਜੂਨ ਨੰੂ ਜ਼ਿਲ੍ਹਾ ਪੱਧਰੀ ਰੋਸ ਵਿਖਾਵੇ ਕਰਨ ਦਾ ਪ੍ਰੋਗਰਾਮ ਉਲੀਕ ਲਿਆ ਗਿਆ ਹੈ, ਜਿਸ ਤਹਿਤ ਸਾਰੇ ...

ਪੂਰੀ ਖ਼ਬਰ »

ਸਿੱਖ ਸੰਗਤਾਂ ਸੋਸ਼ਲ ਮੀਡੀਆ 'ਤੇ ਆਏ ਸੰਦੇਸ਼ਾਂ ਦਾ ਇਤਬਾਰ ਨਾ ਕਰਨ ਤੇ ਇਸ ਪ੍ਰਤੀ ਸੁਚੇਤ ਰਹਿਣ-ਸਿੰਘ ਸਾਹਿਬ

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਸੰਗਤਾਂ ਨੂੰ ਸੋਸ਼ਲ ਮੀਡੀਆ ਤੋਂ ਸਾਵਧਾਨ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਹੈ ਕਿ 'ਬੋਲੇ ਸੋ ਨਿਹਾਲ' ਤੇ 'ਰਾਜ ਕਰੇਗਾ ਖ਼ਾਲਸਾ' ਸਬੰਧੀ ...

ਪੂਰੀ ਖ਼ਬਰ »

ਗੈਂਗਸਟਰ ਵਲੋਂ ਫੇਸਬੁਕ 'ਤੇ ਕੀਤੇ ਕਤਲ ਦੇ ਕਬੂਲਨਾਮੇ ਨੇ ਕੱਢੀ ਪੁਲਿਸ ਦੇ ਦਾਅਵਿਆਂ ਦੀ ਹਵਾ

ਚੰਡੀਗੜ੍ਹ, 19 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪੁਲਿਸ ਵਲੋਂ ਕਦੇ ਰਾਜ 'ਚੋਂ ਗੈਂਗਸਟਰਾਂ ਦਾ ਪੂਰੀ ਤਰ੍ਹਾਂ ਸਫਾਇਆ ਕਰਨ ਤੇ ਕਦੇ ਗੈਂਗਸਟਰਾਂ ਦੇ ਸੋਸ਼ਲ ਮੀਡੀਆ ਖਾਤੇ ਬੰਦ ਕਰ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਫਿਲਹਾਲ ਇਨ੍ਹਾਂ ਦੋਵਾਂ ਦਾਅਵਿਆਂ ਦੀ ਹਵਾ ...

ਪੂਰੀ ਖ਼ਬਰ »

ਏ.ਆਈ.ਜੀ. ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਜਾਂਚ ਸੈਲ ਨੇ ਪੰਜਾਬ ਪੁਲਿਸ ਦੀ ਇਕ ਏ.ਆਈ.ਜੀ. ਖਿਲਾਫ਼ 3.5 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਸੂਤਰਾਂ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੁਖਦੀਪ ਕੌਰ ...

ਪੂਰੀ ਖ਼ਬਰ »

ਵਿਧਾਇਕ ਬੁੱਧਰਾਮ, ਜਗਦੇਵ ਸਿੰਘ ਕਮਾਲੂ ਤੇ ਜੈ ਕਿ੍ਸ਼ਨ ਰੋੜੀ 'ਆਪ' ਪੰਜਾਬ ਦੇ ਉਪ-ਪ੍ਰਧਾਨ ਬਣੇ

ਚੰਡੀਗੜ੍ਹ, 19 ਜੂਨ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁਢਲਾਡਾ ਤੋਂ ਵਿਧਾਇਕ ਪਿ੍ੰ. ਬੁੱਧਰਾਮ, ਮੌੜ ਮੰਡੀ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ ਤੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿ੍ਸ਼ਨ ਸਿੰਘ ਰੋੜੀ ਨੂੰ ਪਾਰਟੀ ਦੇ ਉਪ-ਪ੍ਰਧਾਨ ਨਿਯੁਕਤ ਕੀਤਾ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਨਕਸਲੀਆਂ ਨਾਲ ਮੁਕਾਬਲੇ ਦੌਰਾਨ 2 ਜਵਾਨ ਜ਼ਖ਼ਮੀ

ਰਾਏਪੁਰ, 19 ਜੂਨ (ਪੀ. ਟੀ. ਆਈ.)-ਛੱਤੀਸਗੜ੍ਹ ਦੇ ਕੰਕੇਰ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁਕਾਬਲੇ ਦੌਰਾਨ ਡੀ.ਆਰ.ਜੀ. ਦੇ 2 ਸੁਰੱਖਿਆ ਜਵਾਨ ਜ਼ਖ਼ਮੀ ਹੋ ਗਏ | ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਬੀਤੀ ਰਾਤ ਤਮੋਰਾ ਪਿੰਡ ਦੇ ਨੇੜੇ ਜੰਗਲ 'ਚ ਵਾਪਰਿਆ ...

ਪੂਰੀ ਖ਼ਬਰ »

ਜੀ.ਐਸ.ਟੀ. ਲਾਗੂ ਹੋਣ ਦੇ ਬਾਵਜੂਦ ਭਾਰਤ 'ਚ ਕਰੋੜਪਤੀਆਂ ਦੀ ਗਿਣਤੀ 'ਚ 20 ਫ਼ੀਸਦੀ ਵਾਧਾ

ਮੁੰਬਈ, 19 ਜੂਨ (ਏਜੰਸੀ)-ਵਸਤੂ ਅਤੇ ਸੇਵਾਵਾਂ ਟੈਕਸ (ਜੀ.ਐਸ.ਟੀ.) ਲਾਗੂ ਹੋਣ ਦੇ ਪ੍ਰਤੀਕੂਲ ਪ੍ਰਭਾਵ ਦੇ ਬਾਵਜੂਦ 2017 'ਚ ਭਾਰਤ 'ਚ ਕਰੋੜਪਤੀਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਦੌਲਤ 'ਚ 20 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ | ਇਸ ਦੇ ਨਾਲ ਹੀ ਭਾਰਤ ਸਭ ਤੋਂ ਤੇਜ਼ੀ ਨਾਲ ਉਭਰਦੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਨਵੀਂ ਖੇਡ ਨੀਤੀ ਜਾਰੀ

ਪੋਜੇਵਾਲ ਸਰਾਂ, 19 ਜੂਨ (ਨਵਾਂਗਰਾਈਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਬੀਤੀ ਦਿਨੀਂ ਪਹਿਲੀ ਤੋਂ 12ਵੀਂ ਤੱਕ ਦੇ ਬੱਚਿਆ ਲਈ ਨਵੀਂ ਖੇਡ ਨੀਤੀ ਬਣਾਈ ਗਈ | ਡਾਇਰੈਕਟਰ ਸਿੱਖਿਆ ਵਿਭਾਗ (ਐਲੀ.) ਵਲੋਂ ਜਾਰੀ ਨਵੀਂ ਖੇਡ ਨੀਤੀ ਦਾ ਮੁੱਖ ਮਕਸਦ ਬੱਚਿਆਂ ਦਾ ਸਰੀਰਕ, ਨੈਤਿਕ ਤੇ ਬੌਧਿਕ ਵਿਕਾਸ ਕਰਨਾ ਹੋਵੇਗਾ | ਨਵੀਂ ਸਿੱਖਿਆ ਨੀਤੀ ਤਹਿਤ ਪ੍ਰਾਇਮਰੀ ਸਕੂਲਾਂ ਲਈ ਬਾਲਕ ਪੱਧਰ 'ਤੇ ਬੀ.ਪੀ.ਈ.ਓ., ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.), ਰਾਜ ਪੱਧਰ 'ਤੇ ਡੀ.ਪੀ.ਆਈ. (ਐਲੀ.) ਦੀ ਅਗਵਾਈ ਵਿਚ ਕਮੇਟੀਆਂ ਬਣਾਈਆਂ ਜਾਣਗੀਆਂ | ਇਸੇ ਤਰ੍ਹਾਂ ਸੈਕੰਡਰੀ ਸਕੂਲਾਂ ਲਈ ਜ਼ੋਨਲ ਪੱਧਰ 'ਤੇ ਪਿ੍ੰਸੀਪਲ, ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ), ਰਾਜ ਪੱਧਰ 'ਤੇ ਡੀ.ਪੀ.ਆਈ (ਸ/ਸ) ਦੀ ਅਗਵਾਈ 'ਚ ਕਮੇਟੀਆਂ ਬਣਨਗੀਆਂ, ਜੋ ਆਪਣੇ ਪੱਧਰ 'ਤੇ ਹੋਣ ਵਾਲੇ ਮੁਕਾਬਲਿਆਂ ਤੇ ਖਿਡਾਰੀਆਂ ਦੀ ਚੋਣ ਲਈ ਜ਼ਿੰਮੇਵਾਰ ਹੋਣਗੀਆਂ | ਨਵੀਂ ਨੀਤੀ ਤਹਿਤ 11ਵੀਂ ਤੇ 12 ਵੀਂ ਦੇ ਬੱਚਿਆਂ ਕੋਲੋਂ 20 ਰੁਪਏ, 9ਵੀਂ ਤੇ 10ਵੀਂ ਦੇ ਬੱਚਿਆਂ ਕੋਲੋਂ 15 ਰੁਪਏ ਪ੍ਰਤੀ ਬੱਚਾ ਪ੍ਰਤੀ ਮਹੀਨਾ ਸਪੋਰਟਸ ਫ਼ੰਡ ਲਿਆ ਜਾਵੇਗਾ | ਇਸ ਤੋਂ ਇਲਾਵਾ ਨਵੀਂ ਨੀਤੀ ਤਹਿਤ ਰਿਹਾਇਸ਼ੀ ਖੇਡ ਹੋਸਟਲਾਂ ਲਈ ਵੱਖ-ਵੱਖ ਖੇਡਾਂ ਲਈ ਲਗਪਗ 500 ਖਿਡਾਰੀਆਂ ਨੂੰ ਦਾਖ਼ਲਾ ਦਿੱਤਾ ਜਾਵੇਗਾ | ਸਿੱਖਿਆ ਵਿਭਾਗ ਵਲੋਂ ਉਨ੍ਹਾਂ ਸਕੂਲਾਂ ਨੂੰ ਹੀ ਮਾਨਤਾ ਦਿੱਤੀ ਜਾਵੇਗੀ, ਜਿਨ੍ਹਾਂ ਸਕੂਲਾਂ ਕੋਲ 200 ਮੀਟਰ ਦਾ ਟਰੈਕ, ਫੁੱਟਬਾਲ, ਵਾਲੀਬਾਲ, ਖੋ-ਖੋ, ਕਬੱਡੀ ਆਦਿ ਖੇਡਾਂ ਲਈ ਖੇਡ ਮੈਦਾਨ ਹੋਣਗੇ | ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਡੇ ਸਕਾਲਰਸ਼ਿਪ ਸੈਂਟਰ ਖੋਲ੍ਹੇ ਜਾਣਗੇ | ਖਿਡਾਰੀਆਂ ਨੂੰ ਪ੍ਰਤੀ ਮੈਚ/ਈਵੈਂਟ ਵਿਚ ਭਾਗ ਲੈਣ ਲਈ 20 ਰੁਪਏ ਦੀ ਰਿਫਰੈਸ਼ਮੈਂਟ ਤੇ ਦਿਨ ਵਿਚ ਇਕ ਤੋਂ ਵੱਧ ਮੈਚ/ਈਵੈਂਟ ਲਈ 40 ਰੁਪਏ ਦੀ ਰਿਫਰੈਸ਼ਮੈਂਟ ਦਿੱਤੀ ਜਾਵੇਗੀ | ਖਿਡਾਰੀਆਂ ਲਈ ਖਾਣੇ ਲਈ ਰਾਸ਼ੀ ਵਿਚ 125 ਰੁਪਏ ਤੋਂ ਵਾਧਾ ਕਰਕੇ 200 ਰੁਪਏ ਕੀਤਾ ਹੈ | ਹਰ ਸਕੂਲ 29 ਅਗਸਤ ਨੂੰ ਕੌਮੀ ਖੇਡ ਦਿਵਸ ਮਨਾਏਗਾ | ਬੱਚਿਆਂ ਨੂੰ ਲਗਾਈਆਂ ਜਾਂਦੀਆਂ ਪ੍ਰਕੈਟੀਕਲ ਕਿਤਾਬਾਂ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ | ਪ੍ਰਾਇਮਰੀ ਲਈ ਖੇਡ ਕਲੰਡਰ ਅਨੁਸਾਰ ਕਲੱਸਟਰ ਪੱਧਰ ਦੇ ਮੁਕਾਬਲੇ ਅਗਸਤ ਦੇ ਆਖ਼ਰੀ ਹਫ਼ਤੇ, ਬਲਾਕ ਪੱਧਰ ਤੇ ਮੁਕਾਬਲੇ ਸਤੰਬਰ ਦੇ ਦੂਸਰੇ ਹਫ਼ਤੇ, ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲੇ ਸਤੰਬਰ ਦੇ ਚੌਥੇ ਹਫ਼ਤੇ, ਰਾਜ ਪੱਧਰੀ ਮੁਕਾਬਲੇ ਅਕਤੂਬਰ ਮਹੀਨੇ ਦੇ ਦੂਸਰੇ ਹਫ਼ਤੇ ਹੋਣਗੇ | ਸੈਕੰਡਰੀ ਪੱਧਰ ਦੇ ਖੇਡ ਮੁਕਾਬਲੇ 1 ਅਗਸਤ ਤੋਂ 30 ਸਤੰਬਰ ਤਕ ਜ਼ੋਨਲ ਤੇ ਜ਼ਿਲ੍ਹਾ ਪੱਧਰ ਦੇ ਮੁਕਾਬਲੇ ਹੋਣਗੇ | ਨਵੀਂ ਖੇਡ ਨੀਤੀ ਅਨੁਸਾਰ ਹੁਣ ਹਰੇਕ ਵਿਦਿਆਰਥੀ ਨੂੰ ਖੇਡਾਂ ਵਿਚ ਭਾਗ ਲੈਣਾ ਜ਼ਰੂਰੀ ਹੋਵੇਗਾ |


ਖ਼ਬਰ ਸ਼ੇਅਰ ਕਰੋ

ਏਮਜ਼ ਦੇ 10 ਟਾਪਰਾਂ 'ਚੋਂ 9 ਵਿਦਿਆਰਥੀ ਐਲਨ ਦੇ

ਕੋਟਾ, 19 ਜੂਨ (ਏਜੰਸੀ)-ਦੇਸ਼ ਦੀ ਸਭ ਤੋਂ ਉੱਚ ਦਰਜੇ ਦੀ ਮੈਡੀਕਲ ਦਾਖਲਾ ਪ੍ਰੀਖਿਆ ਏਮਜ਼ ਦੇ ਨਤੀਜਿਆਂ 'ਚ ਇਕ ਵਾਰ ਫੇਰ ਐਲਨ ਦੇ ਵਿਦਿਆਰਥੀਆਂ ਦਾ ਝੰਡਾ ਬਰਕਰਾਰ ਰਿਹਾ ਹੈ | ਏਮਜ਼ ਵਲੋਂ ਲਈ ਜਾਂਦੀ ਭਾਰਤ ਪੱਧਰ ਦੀੇ ਦਾਖਲਾ ਪ੍ਰੀਖਿਆ ਵਿਚੋਂ ਪਹਿਲੇ 10 ਟਾਪਰਾਂ 'ਚੇਂ 9 ...

ਪੂਰੀ ਖ਼ਬਰ »

ਕਾਨੂੰਨੀ ਤਰੀਕੇ ਨਾਲ ਵੀਜ਼ਾ ਲਗਵਾ ਕੇ ਜਾਓ ਵਿਦੇਸ਼-ਗਲੋਬਲ ਗਾਈਡ

ਜਲੰਧਰ, 19 ਜੂਨ (ਅ. ਬ.)-ਵਿਦੇਸ਼ ਜਾਣ ਦੇ ਇੱਛੁਕ ਵਿਅਕਤੀ ਮਲਟੀਪਲ ਟੂਰਿਸਟ, ਟੂਰਿਸਟ, ਸਟੱਡੀ ਵੀਜ਼ਾ ਪ੍ਰਾਪਤ ਕਰਕੇ ਕਾਨੂੰਨੀ ਤਰੀਕੇ ਨਾਲ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹਨ | ਵਰਕ ਵੀਜ਼ਾ ਲਈ ਟੂਰਿਸਟ ਜਾਂ ਸਟੱਡੀ ਵੀਜ਼ਾ 'ਤੇ ਪਹੁੰਚ ਕੇ ਉਥੇ ਹੀ ਵਰਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX