ਤਾਜਾ ਖ਼ਬਰਾਂ


ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  29 minutes ago
ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)- ਅੱਜ ਤੜਕੇ ਕਰੀਬ 4 ਵਜੇ ਨੂਰਵਾਲਾ ਰੋਡ ਨੇੜੇ ਸਥਿਤ ਇੱਕ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਬੁਝਾਊ ਦਸਤੇ ਦੇ ਇੱਕ ਅਧਿਕਾਰੀ ਨੇ ਇਸ ਬਾਰੇ...
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  38 minutes ago
ਜੰਡਿਆਲਾ ਗੁਰੂ, 23 ਜੁਲਾਈ (ਰਣਜੀਤ ਸਿੰਘ ਜੋਸਨ)- ਨੈਸ਼ਨਲ ਹਾਈਵੇਅ 'ਤੇ ਜੰਡਿਆਲਾ ਗੁਰੂ ਨਜ਼ਦੀਕ ਬਣੇ ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅੱਜ ਅਚਾਨਕ ਇਕ ਕਾਰ ਨੂੰ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਲੋਕਾਂ ਵਲੋਂ ਕਾਰ ਸਵਾਰ ਵਿਅਕਤੀਆਂ ਨੂੰ...
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  37 minutes ago
ਕਾਹਨੂੰਵਾਨ, 23 ਜੁਲਾਈ (ਹਰਜਿੰਦਰ ਸਿੰਘ ਜੱਜ)- ਸਥਾਨਕ ਚੱਕ ਸ਼ਰੀਫ਼ ਰੋਡ ਥਾਣੇ ਵਾਲੀ ਗਲੀ ਨਜ਼ਦੀਕ ਇੱਕ ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਦਰਸ਼ਨਾ ਦੇਵੀ (55) ਪਤਨੀ ਅਰੁਣ...
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਸੁਪਰੀਮ ਕੋਰਟ ਨੇ ਅੱਜ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਿਤ ਇੱਕ ਮਾਮਲੇ 'ਚ ਉਨ੍ਹਾਂ 33 ਲੋਕਾਂ ਨੂੰ ਜ਼ਮਾਨਤ ਦੇ ਦਿੱਤੀ ਹੈ, ਜਿਨ੍ਹਾਂ ਨੂੰ ਦਿੱਲੀ ਹਾਈਕੋਰਟ ਨੇ ਇਸ ਮਾਮਲੇ 'ਚ 5-5 ਸਾਲ ਦੀ ਸਜ਼ਾ ਸੁਣਾਈ ਸੀ। ਦਿੱਲੀ ਹਾਈਕੋਰਟ ਦੇ...
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  about 1 hour ago
ਜਲੰਧਰ, 23 ਜੁਲਾਈ- ਜਲੰਧਰ 'ਚ ਇੱਕ ਨਿੱਜੀ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਆਰਵ ਮਹਿਤਾ ਵਾਸੀ ਭੈਰੋ ਬਾਜ਼ਾਰ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਛੁੱਟੀ ਤੋਂ ਬਾਅਦ ਬੱਚੇ ਦੇ ਪਰਿਵਾਰਕ...
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  about 1 hour ago
ਵਾਸ਼ਿੰਗਟਨ, 23 ਜੁਲਾਈ- ਪਾਕਿਸਤਾਨ ਦੀ ਸ਼ਕਤੀਸ਼ਾਲੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਨੇ ਸੀ. ਏ. ਆਈ. ਨੂੰ ਉਹ ਸੂਚਨਾ ਮੁਹੱਈਆ ਕਰਾਈ ਸੀ, ਜਿਸ ਨੇ ਅਮਰੀਕਾ ਨੂੰ ਅਲਕਾਇਦਾ ਦੇ ਆਕਾ ਓਸਾਮਾ ਬਿਨ ਲਾਦੇਨ ਦਾ ਪਤਾ ਲਾਉਣ ਅਤੇ ਮਾਰਨ 'ਚ ਮਦਦ...
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  about 2 hours ago
ਮਹਿਲ ਕਲਾਂ, 23 ਜੁਲਾਈ (ਤਰਸੇਮ ਸਿੰਘ ਚੰਨਣਵਾਲਾ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਮੂੰਮ ਨਾਲ ਸੰਬੰਧ ਮਾਲਵਾ ਜ਼ੋਨ-2 ਦੇ ਸਾਬਕਾ ਅਕਾਲੀ ਆਗੂ ਅਤੇ ਪ੍ਰਾਪਰਟੀ ਦੇ ਉੱਘੇ ਕਾਰੋਬਾਰੀ ਪਰਮਪ੍ਰੀਤ ਸਿੰਘ ਪੰਮਾ ਸਿੱਧੂ 'ਤੇ ਬੀਤੀ ਰਾਤ ਦੋ ਹਮਲਾਵਰਾਂ...
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  about 2 hours ago
ਬੰਗਾ, 23 ਜੁਲਾਈ (ਜਸਵੀਰ ਸਿੰਘ ਨੂਰਪੁਰ)- ਬੰਗਾ ਪੁਲਿਸ ਨੇ ਇਲਾਕੇ 'ਚ 40 ਦੇ ਕਰੀਬ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਹੈ। ਡੀ. ਐੱਸ. ਪੀ. ਨਵਨੀਤ ਸਿੰਘ ਮਾਹਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਨਵੀਂ ਦਿੱਲੀ, 23 ਜੁਲਾਈ- ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਵਿਰੋਧੀ ਧਿਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਆਏ...
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  about 2 hours ago
ਨਵੀਂ ਦਿੱਲੀ, 23 ਜੁਲਾਈ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਆਏ ਬਿਆਨ 'ਤੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਜਵਾਬ ਮੰਗ ਰਿਹਾ ਹੈ। ਇਸੇ ਸਿਲਸਿਲੇ 'ਚ ਸੰਸਦ ਦੇ ਦੋਹਾਂ ਸਦਨਾਂ 'ਚ ਪ੍ਰਧਾਨ ਮੰਤਰੀ ਨਰਿੰਦਰ...
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  about 3 hours ago
ਸੰਗਰੂਰ, 23 ਜੁਲਾਈ (ਧੀਰਜ ਪਸ਼ੋਰੀਆ)- ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ ਅਤੇ ਕਿਸਾਨ ਮੋਰਚਾ ਦੇ ਝੰਡੇ ਹੇਠਾਂ ਡੀ. ਸੀ. ਦਫ਼ਤਰ ਮੂਹਰੇ ਅੱਜ ਕਿਸਾਨਾਂ ਦਾ ਧਰਨਾ ਸ਼ੁਰੂ ਹੋ ਗਿਆ ਹੈ। ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਉਣ ਅਤੇ ਛੋਟੀ ਕਿਸਾਨੀ ਨੂੰ...
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  about 3 hours ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ। ਇਸ ਸੰਬੰਧੀ ਬੱਚਿਆਂ ਦੇ ਮਾਪੇ ਅਗਵਾਕਾਰੀ ਦਾ ਦੋਸ਼ ਲਾ ਰਹੇ ਹਨ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਦੇ ਪਿਤਾ ਦੀਦਾਰ...
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 3 hours ago
ਚੰਡੀਗੜ੍ਹ, 23 ਜੁਲਾਈ (ਹਰਕੰਵਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਅਤੇ ਫਸਲਾਂ ਤੇ ਹੋਰ ਜਾਇਦਾਦਾਂ ਦੇ ਨੁਕਸਾਨ ਦਾ ਅੰਦਾਜ਼ਾ...
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 4 hours ago
ਅੰਮ੍ਰਿਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਸਿੱਧ ਗਾਇਕ ਸੁਖਵਿੰਦਰ ਸਿੰਘ ਵਲੋਂ ਗਾਏ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ...
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 4 hours ago
ਜਲੰਧਰ, 23 ਜੁਲਾਈ (ਮਨੀਸ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ। ਭਾਰੀ ਮੀਂਹ ਕਾਰਨ ਘੱਗਰ ਨਦੀ 'ਚ ਕਈ ਥਾਈਂ ਪਾੜ ਪੈਣ ਕਾਰਨ ਦੋਹਾਂ ਜ਼ਿਲ੍ਹਿਆਂ ਦੇ ਕਈ ਪਿੰਡਾਂ 'ਚ...
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  about 4 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  about 4 hours ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 5 hours ago
ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 5 hours ago
ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਹਰਿਆਣਾ ਹਿਮਾਚਲ

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਕੁਰੂਕਸ਼ੇਤਰ/ਸ਼ਾਹਾਬਾਦ, 19 ਜੂਨ (ਜਸਬੀਰ ਸਿੰਘ ਦੁੱਗਲ)- ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਨਿਰੀਖਣ ਕੀਤਾ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜੀ | ਪੁਲਿਸ ਮਾਮਲੇ ...

ਪੂਰੀ ਖ਼ਬਰ »

ਦੇਸੀ ਪਿਸਤੌਲ ਤੇ 13 ਜ਼ਿੰਦਾ ਰੌਾਦਾ ਕਾਰਤੂਸ ਸਮੇਤ ਇਕ ਗਿ੍ਫ਼ਤਾਰ

ਕੁਰੂਕਸ਼ੇਤਰ, 19 ਜੂਨ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਅਪਰਾਧ ਸ਼ਾਖਾ ਨੇ ਇਕ ਵਿਅਕਤੀ ਨੂੰ ਦੇਸੀ ਪਿਸਤੌਲ ਅਤੇ 13 ਜਿੰਦਾ ਕਾਰਤੂਸ ਸਮੇਤ ਗਿ੍ਫ਼ਤਾਰ ਕੀਤਾ ਹੈ ਹਾਲਾਂਕਿ ਉਸਾ ਦਾ ਇਕ ਸਾਥੀ ਹਨੇਰੇ ਦਾ ਫਾਇਦਾ ਚੁੱਕ ਕੇ ਫਰਾਰ ਹੋ ਗਿਆ | ਪੁਲਿਸ ਨੇ ਮਾਮਲਾ ਦਰਜ ਕਰ ਲਿਆ ...

ਪੂਰੀ ਖ਼ਬਰ »

'ਆਪ' ਵਰਕਰਾਂ ਨੇ ਡੀ.ਸੀ. ਦਫ਼ਤਰ ਸਾਹਮਣੇ ਕੇਂਦਰ ਸਰਕਾਰ ਿਖ਼ਲਾਫ਼ ਦਿੱਤਾ ਧਰਨਾ

ਜਗਾਧਰੀ, 19 ਜੂਨ (ਜਗਜੀਤ ਸਿੰਘ)- ਆਮ ਆਦਮੀ ਪਾਰਟੀ ਵਰਕਰਾਂ ਨੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ: ਰਾਜੇਸ਼ ਸੈਣੀ ਦੀ ਅਗਵਾਈ 'ਚ ਡੀ.ਸੀ. ਦਫ਼ਤਰ ਸਾਹਮਣੇ ਅਨਾਜ ਮੰਡੀ ਗੇਟ 'ਤੇ ਇਕੱਠੇ ਹੋ ਕੇ ਕੇਂਦਰ ਸਰਕਾਰ ਿਖ਼ਲਾਫ਼ ਧਰਨਾ ਦਿੱਤਾ ਅਤੇ ਬੀ.ਜੇ.ਪੀ. ਿਖ਼ਲਾਫ਼ ਖੂਬ ...

ਪੂਰੀ ਖ਼ਬਰ »

ਧੋਖਾਧੜੀ ਕਰਕੇ ਠੱਗੇ 30 ਹਜ਼ਾਰ, ਕਾਗਜ਼ ਫੜਾ ਕੇ ਹੜੱਪੇ ਅਸਲੀ ਨੋਟ

ਕੁਰੂਕਸ਼ੇਤਰ/ਸ਼ਾਹਾਬਾਦ, 19 ਜੂਨ (ਜਸਬੀਰ ਸਿੰਘ ਦੁੱਗਲ)- ਭਾਰਤੀ ਸਟੇਟ ਬੈਂਕ ਦੀ ਸ਼ਾਖਾ ਤੋਂ ਦਿਨ-ਦਿਹਾੜੇ ਅਣਪਛਾਤੇ ਵਿਅਕਤੀ ਨੇ ਇਕ ਨੌਜਵਾਨ ਤੋਂ 30 ਹਜ਼ਾਰ ਰੁਪਏ ਠੱਗ ਲਏ | ਅਚਾਰ ਫੈਕਟਰੀ ਦੇ ਸੰਚਾਲਕ ਸੁਦਰਸ਼ਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਇੱਥੇ ਕੰਮ ...

ਪੂਰੀ ਖ਼ਬਰ »

ਜੱਗੀ ਸਿਟੀ ਸੈਂਟਰ 'ਤੇ ਨਹੀਂ ਚਲ ਸਕਿਆ ਪੀਲਾ ਪੰਜਾ

ਅੰਬਾਲਾ ਸ਼ਹਿਰ, 19 ਜੂਨ (ਅਜੀਤ ਬਿਊਰੋ)- ਕਰੋੜਾਂ ਦੀ ਬੇਸ਼ਕੀਮਤੀ ਜ਼ਮੀਨ 'ਤੇ ਮਾਲ ਬਣਾਉਣ ਵਾਲੇ ਜੱਗੀ ਸਿਟੀ ਸੈਂਟਰ ਦੇ ਮਾਲਕ ਹਰਦੀਪ ਸਿੰਘ ਨੇ ਜਦੋਂ ਬਿਲਡਿੰਗ ਦੇ ਆਲੇ-ਦੁਆਲੇ ਨਾਜਾਇਜ਼ ਕਬਜ਼ੇ ਦਾ ਪਹਾੜ ਖੜਾ ਕਰ ਦਿੱਤਾ ਤਾਂ ਸੂਚਨਾ ਮਿਲਣ 'ਤੇ ਨਗਰ ਨਿਗਮ ਅੰਬਾਲਾ ...

ਪੂਰੀ ਖ਼ਬਰ »

ਚੇਅਰਮੈਨ ਪ੍ਰਵੀਨ ਚੌਧਰੀ ਨੇ ਬੁਲੰਦ ਕੀਤੀ ਸ਼ਾਂਤੀ ਨਗਰ ਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕਰਨ ਦੀ ਆਵਾਜ਼

ਕੁਰੂਕਸ਼ੇਤਰ, 19 ਜੂਨ (ਜਸਬੀਰ ਸਿੰਘ ਦੁੱਗਲ)- ਸ਼ਾਂਤੀ ਨਗਰ ਦੀ ਗਲੀ ਨੰਬਰ 7 ਵਿਚ ਪਿਛਲੇ ਡੇਢ ਸਾਲ ਤੋਂ ਜਨ ਸਿਹਤ ਵਿਭਾਗ ਵਲੋਂ ਲਗਾਏ ਗਏ ਟਿਊਬਵੈਲ ਦਾ ਬਿਜਲੀ ਕੁਨੈਕਸ਼ਨ ਨਾ ਹੋਣ ਕਾਰਨ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ | ਕਾਲੋਨੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਪੜ੍ਹਾਈ ਪ੍ਰਤੀ ਲਾਪਰਵਾਹ ਅਧਿਆਪਕਾਂ 'ਤੇ ਹੋਵੇਗੀ ਸਖ਼ਤ ਕਾਰਵਾਈ-ਕੁੰਡੂ

ਕੁਰੂਕਸ਼ੇਤਰ/ਸ਼ਾਹਾਬਾਦ, 19 ਜੂਨ (ਜਸਬੀਰ ਸਿੰਘ ਦੁੱਗਲ)-ਐਸ.ਡੀ.ਐਮ. ਸਤਬੀਰ ਸਿੰਘ ਕੁੰਡੂ ਨੇ ਬਲਾਕ ਸ਼ਾਬਾਦ ਸਕਸ਼ਮ ਸਿੱਖਿਆ ਕੋਰ ਕਮੇਟੀ ਦੀ ਮਹੀਨਵਾਰ ਰਿਵੈਨਿਊ ਬੈਠਕ ਲਈ | ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਤੀ ਲਾਪਰਵਾਹ ਅਧਿਆਪਕਾਂ 'ਤੇ ਸਖ਼ਤ ...

ਪੂਰੀ ਖ਼ਬਰ »

ਦਰੱਖਤ ਸਾਡੇ ਜੀਵਨ ਦਾ ਅਹਿਮ ਹਿੱਸਾ-ਸ਼ਰਮਾ

ਅਸੰਧ, 19 ਜੂਨ (ਅਜੀਤ ਬਿਊਰੋ)- ਉਪਮੰਡਲ ਦੇ ਪਿੰਡ ਚੋਚੜਾ 'ਚ ਬੂਟੇ ਲਾਓ ਪ੍ਰੋਗਰਾਮ ਕੀਤਾ ਗਿਆ ਜਿਸ 'ਚ ਪਿੰਡ ਦੇ ਸਰਪੰਚ ਕਰਮਬੀਰ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਹਿੱਸਾ ਲਿਆ | ਉਨ੍ਹਾਂ ਕਿਹਾ ਕਿ ਰੱਖਾਂ ਦਾ ਸਾਡੇ ਜੀਵਨ 'ਚ ਮਹੱਤਵਪੂਰਨ ਹਿੱਸਾ ਹੈ | ਉਨ੍ਹਾਂ ਪਿੰਡ ...

ਪੂਰੀ ਖ਼ਬਰ »

ਡਾ: ਜਿੰਮੀ ਸ਼ਰਮਾ ਵਲੋਂ ਲਿਖੀ ਕਾਵਿ ਪੁਸਤਕ 'ਈਕੋਜ ਵਿਦਿਨ' ਦੀ ਘੁੰਡ ਚੁਕਾਈ

ਥਾਨੇਸਰ, 19 ਜੂਨ (ਅਜੀਤ ਬਿਊਰੋ)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਸਹਾਇਕ ਪ੍ਰੋਫੈਸਰ ਡਾ. ਜਿੰਮੀ ਸ਼ਰਮਾ ਵਲੋਂ ਲਿਖ਼ਤੀ ਕਾਵਿ ਪੁਸਤਕ 'ਈਕੋਜ ਵਿਦਿਨ' ਦੀ ਘੁੰਡ ਚੁਕਾਈ ਹਰਿਆਣਾ ਉਚੇਰੀ ਸਿੱਖਿਆ ਪ੍ਰੀਸ਼ਦ ਪੰਚਕੂਲਾ ਦੇ ਮੁਖੀ ਪ੍ਰੋ. ਬਿ੍ਜ ਕਿਸ਼ੋਰ ਕੁਠਿਆਲਾ ਨੇ ਕੀਤੀ ...

ਪੂਰੀ ਖ਼ਬਰ »

ਪਾਯਲਟ ਰਿਹਰਸਲ 'ਚ ਕੀਤੀ ਸਮੂਹਿਕ ਯੋਗ ਪ੍ਰੈਕਟਿਸ

ਕੈਥਲ, 19 ਜੂਨ (ਅਜੀਤ ਬਿਊਰੋ)- ਚੌਥਾਂ ਕੌਮਾਂਤਰੀ ਯੋਗ ਦਿਵਸ 21 ਜੂਨ ਦੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀ ਤਿਆਰੀਆਂ ਪੂਰੀ ਕਰ ਲਈਆਂ ਗਈਆਂ ਹਨ | ਸਥਾਨਕ ਮਹਾਰਾਜਾ ਸੂਰਜਮਲ ਜਾਟ ਸਟੇਡੀਅਮ ਕੰਪਲੈਕਸ 'ਚ ਯੋਗ ਸਾਧਕਾਂ ਨੇ ਕੌਮਾਂਤਰੀ ...

ਪੂਰੀ ਖ਼ਬਰ »

ਕਾਂਗਰਸ ਵਲੋਂ ਕਰਵਾਈ ਗਈ ਮੈਰਾਥਨ ਦੌੜ 'ਚ 300 ਖਿਡਾਰੀਆਂ ਨੇ ਲਿਆ ਹਿੱਸਾ

ਜਗਾਧਰੀ, 19 ਜੂਨ (ਜਗਜੀਤ ਸਿੰਘ)- ਇੰਡੀਅਨ ਯੂਥ ਕਾਂਗਰਸ ਵਲੋਂ ਪਾਰਟੀ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਦਾ ਜਨਮ ਦਿਨ ਤੇਜਲੀ ਸਟੇਡੀਅਮ 'ਚ ਮਨਾਇਆ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਯੁਵਾ ਕਾਂਗਰਸ ਯਮੁਨਾਨਗਰ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਬਿੰਦਰਾ ਨੇ ਕੀਤੀ | ਇਸ ...

ਪੂਰੀ ਖ਼ਬਰ »

ਕੇ.ਡੀ.ਬੀ. ਗੋਲਡਨ ਜੁਬਲੀ ਨੂੰ ਲੈ ਕੇ ਸ਼ਹਿਰ 'ਚ ਬਣੇਗਾ ਭਰਵਾਂ ਗੋਲਡਨ ਜੁਬਲੀ ਗੇਟ-ਫੂਲੀਆ

ਕੁਰੂਕਸ਼ੇਤਰ, 19 ਜੂਨ (ਜਸਬੀਰ ਸਿੰਘ ਦੁੱਗਲ)- ਡਿਪਟੀ ਕਮਿਸ਼ਨਰ ਡਾ: ਐਸ.ਐਸ. ਫੂਲੀਆ ਨੇ ਕਿਹਾ ਕਿ ਕੁਰੂਕਸ਼ੇਤਰ ਵਿਕਾਸ ਬੋਰਡ ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ 'ਤੇ ਪਹਿਲੀ ਅਗਸਤ 2018 ਤੋਂ 31 ਜੁਲਾਈ 2019 ਤੱਕ ਗੋਲਡਨ ਜੁਬਲੀ ਸਾਲ ਵਜੋਂ ਮਨਾਇਆ ਜਾਵੇਗਾ | ਇਸ ਪ੍ਰੋਗਰਾਮ ਨੂੰ ...

ਪੂਰੀ ਖ਼ਬਰ »

ਰਾਹੁਲ ਗਾਂਧੀ ਸੱਚ ਅਤੇ ਨੈਤਿਕਤਾ ਨਾਲ ਕਰਦੇ ਹਨ ਰਾਜਨੀਤੀ-ਸੁਖਵਿੰਦਰ ਨਾਰਾ

ਨਰਾਇਣਗੜ੍ਹ, 19 ਜੂਨ (ਪੀ. ਸਿੰਘ)- ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਜਨਮ ਦਿਨ 'ਤੇ ਇਕ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਕਾਂਗਰਸ ਸੇਵਾ ਦਲ ਦੇ ਆਗੂਆਂ ਵਲੋਂ ਕਰਵਾਇਆ ਗਿਆ ਸੀ | ਜ਼ਿਲ੍ਹਾ ਮੁੱਖ ਕਨਵੀਨਰ ਤਰਲੋਕ ਚੌਹਾਨ, ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਗ੍ਰਾਮੀਣ ਪੱਧਰ 'ਤੇ 3 ਪ੍ਰਯੋਗਸ਼ਾਲਾਵਾਂ ਸਥਾਪਿਤ ਕੀਤੀਆਂ ਜਾਣਗੀਆਂ -ਨਾਗਪਾਲ

ਅੰਬਾਲਾ, 19 ਜੂਨ (ਅਜੀਤ ਬਿਊਰੋ)- ਖੇਤੀ ਅਤੇ ਕਿਸਾਨ ਕਲਿਆਣ ਵਿਭਾਗ ਦੇ ਉਪ ਨਿਰਦੇਸ਼ਕ ਡਾ. ਗਿਰੀਸ਼ ਨਾਗਪਾਲ ਨੇ ਦੱਸਿਆ ਕਿ ਮਿੱਟੀ ਦੀ ਸਿਹਤ ਜਾਂਚ ਕਰਨ ਲਈ ਅੰਬਾਲਾ ਜ਼ਿਲ੍ਹੇ 'ਚ ਗ੍ਰਾਮੀਣ ਪੱਧਰ 'ਤੇ 3 ਪ੍ਰਯੋਗਸ਼ਾਲਾਵਾਂ ਸਥਾਪਿਤ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਇਸ ਲਈ ਖੇਤੀ ਅਤੇ ਕਿਸਾਨ ਕਲਿਆਣ ਵਿਭਾਗ ਵਲੋਂ ਪਹਿਲਾਂ ਆਓ-ਪਹਿਲਾਂ ਪਾਓ ਦੇ ਆਧਾਰ 'ਤੇ 20 ਜੂਨ ਤੱਕ ਬਿਨੈ ਕੀਤੇ ਜਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਆਮਦਨ ਸਾਲ 2022 ਤੱਕ ਦੁੱਗਣੀ ਕਰਨ ਵੱਲ ਇਹ ਇਕ ਸਾਰਥਕ ਕਦਮ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਯੋਗਸ਼ਾਲਾਵਾਂ ਦੇ ਸਥਾਪਿਤ ਹੋਣ ਨਾਲ ਜਿੱਥੇ ਕਿਸਾਨਾਂ ਨੂੰ ਉਨ੍ਹਾਂ ਦੇ ਘਰ ਦੇ ਆਲੇ-ਦੁਆਲੇ ਮਿੱਟੀ ਜਾਂਚ ਦੀ ਸਹੂਲਤ ਮੁਹੱਈਆ ਹੋਵੇਗੀ | ਉੱਥੇ ਹੀ ਗ੍ਰਾਮੀਣ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਵੀ ਸਿਰਜਿਤ ਹੋਣਗੇ | ਇਨ੍ਹਾਂ ਪ੍ਰਯੋਗਸ਼ਾਲਾਵਾਂ ਤੋਂ ਮਿੱਟੀ ਜਾਂਚ ਦੀ ਸਮੇਂ 'ਤੇ ਗੁਣਵੱਤਾ ਯੁਕਤ ਜਾਂਚ ਹੋਵੇਗੀ ਤੇ ਆਨ ਲਾਈਨ ਪੋਰਟਲ ਨਾਲ ਜੁੜ ਕੇ ਸਾਯਲ ਹੈਲਥ ਕਾਰਡ ਵੀ ਮੁਹੱਈਆ ਕਰਵਾਏ ਜਾਣਗੇ | ਲਗਾਤਾਰ ਡਿੱਗ ਰਹੀ ਜ਼ਮੀਨ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਸਰਕਾਰ ਵਲੋਂ ਇਹ ਇਕ ਮਹੱਤਵਪੂਰਨ ਯੋਜਨਾ ਸ਼ੁਰੂ ਕੀਤੀ ਗਈ | ਇਸ ਯੋਜਨਾ ਤਹਿਤ 18 ਤੋਂ 21 ਸਾਲ ਤੱਕ ਗ੍ਰਾਮੀਣ ਉਪ ਕਰਮਚਾਰੀਆਂ ਨੂੰ ਸਰਕਾਰ 5 ਲੱਖ ਰੁਪਏ ਦੀ ਕੀਮਤ ਦੀ ਪਰਿਯੋਜਨਾ 'ਤੇ 75 ਫ਼ੀਸਦੀ ਤੱਕ ਇਕਮੁਸ਼ਤ ਗ੍ਰਾਂਟ ਦੇਵੇਗੀ |


ਖ਼ਬਰ ਸ਼ੇਅਰ ਕਰੋ

ਡਾ. ਏ.ਕੇ. ਵਸ਼ਿਸ਼ਠ ਬਣੇ ਗਣਿਤ ਵਿਭਾਗ ਮੁਖੀ

ਥਾਨੇਸਰ, 19 ਜੂਨ (ਅਜੀਤ ਬਿਊਰੋ)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਦੇ ਨਿਰਦੇਸ਼ਾਂ ਮੁਤਾਬਿਕ ਗਣਿਤ ਵਿਭਾਗ ਦੇ ਪ੍ਰੋਫੈਸਰ ਡਾ. ਏ.ਕੇ. ਵਸ਼ਿਸ਼ਠ ਨੂੰ ਗਣਿਤ ਵਿਭਾਗ ਦਾ ਮੁਖੀ ਬਣਾਇਆ ਗਿਆ ਹੈ | ਇਸ ਦੇ ਨਾਲ ਹੀ ਉਹ ਅਕਾਦਮਿਕ ...

ਪੂਰੀ ਖ਼ਬਰ »

ਕੇਕ ਕੱਟ ਕੇ ਮਨਾਇਆ ਰਾਹੁਲ ਗਾਂਧੀ ਦਾ ਜਨਮ ਦਿਨ

ਕੁਰੂਕਸ਼ੇਤਰ/ਸ਼ਾਹਾਬਾਦ, 19 ਜੂਨ (ਜਸਬੀਰ ਸਿੰਘ ਦੁੱਗਲ)-ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦਾ ਜਨਮ ਦਿਨ ਮਨਾਉਣ ਲਈ ਕਾਂਗਰਸੀ ਵਰਕਰਾਂ ਨੇ ਭਰਪੂਰ ਉਤਸਾਹ ਵਿਖਾਇਆ | ਕਾਂਗਰਸੀ ਵਰਕਰਾ ਨੇ ਨਾ ਕੇਵਲ ਕੇਕ ਕੱਟ ਕੇ ਆਪਣੀ ਖੁਸ਼ੀ ਜਤਾਈ ...

ਪੂਰੀ ਖ਼ਬਰ »

ਯੂਨੀਵਰਸਿਟੀ ਦੇ 450 ਵਿਦਿਆਰਥੀ ਐਡਵੈਂਚਰ ਕੈਂਪ ਲਈ ਰਵਾਨਾ

ਥਾਨੇਸਰ, 19 ਜੂਨ (ਅਜੀਤ ਬਿਊਰੋ)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਯੁਵਾ ਅਤੇ ਸੱਭਿਆਚਾਰਕ ਪ੍ਰੋਗਰਾਮ ਵਿਭਾਗ ਵਲੋਂ ਕਰਵਾਏ ਟਰੇਕਿੰਗ ਪਾਰਟੀ ਅਡਵਾਂਸ ਯੂਥ ਲੀਡਰਸ਼ਿਪ ਕੈਂਪ, ਬੇਸਿਕ ਯੂਥ ਲੀਡਰਸ਼ਿਪ ਕੈਂਪ, ਨਾਰਕੰਡਾ ਨੈਨੀਤਾਲ ਅਤੇ ਮਨਸੂਰੀ ਲਈ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਖਰੀਫ ਪਿਆਜ਼ ਦੀ ਖੇਤੀ ਲਈ ਕਿਸਾਨਾਂ ਨੂੰ ਪ੍ਰੋਤਸਾਹਨ ਦਿੱਤਾ ਜਾ ਰਿਹੈ-ਬੇਦੀ

ਕੁਰੂਕਸ਼ੇਤਰ/ਸ਼ਾਹਾਬਾਦ, 19 ਜੂਨ (ਜਸਬੀਰ ਸਿੰਘ ਦੁੱਗਲ)- ਸਮਾਜਿਕ ਨਿਆ ਅਤੇ ਅਧਿਕਾਰਤਾ ਸੂਬਾਈ ਮੰਤਰੀ ਕ੍ਰਿਸ਼ਣ ਬੇਦੀ ਨੇ ਪਿੰਡ ਰਾਏ ਮਾਜਰਾ 'ਚ 18 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਖਰੀਫ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦਾ ਅੰਦੋਲਨ ਦੂਜੇ ਦਿਨ ਵੀ ਜਾਰੀ

ਗੂਹਲਾ ਚੀਕਾ, 19 ਜੂਨ (ਓ.ਪੀ. ਸੈਣੀ)- ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਸੰਬਧੀ ਸਰਬ ਕਰਮਚਾਰੀ ਸੰਘ ਯੂਨਿਟ ਗੂਹਲਾ ਨੇ ਆਪਣੀਆਂ ਮੰਗਾ ਨੂੰ ਲੈ ਕੇ ਐਕਸ਼ਨ ਗੂਹਲਾ ਿਖ਼ਲਾਫ਼ ਦੂਜੇ ਦਿਨ ਦਾ ਧਰਨਾ ਜਾਰੀ ਰੱਖਿਆ | ਧਰਨੇ ਦੀ ਪ੍ਰਧਾਨਗੀ ਯੂਨਿਟ ਪ੍ਰਧਾਨ ...

ਪੂਰੀ ਖ਼ਬਰ »

ਸਕੂਟਰ ਸਵਾਰ ਦੀ ਹਾਦਸੇ 'ਚ ਮੌਤ

ਟੋਹਾਣਾ, 19 ਜੂਨ (ਗੁਰਦੀਪ ਸਿੰਘ ਭੱਟੀ)- ਸਕੂਟਰ ਤੇ ਸਵਾਰ 3 ਨੌਜਵਾਨਾਂ ਦੀ ਬੀਤੀ ਦੇਰ ਸ਼ਾਮ ਨੂੰ ਕਿਸੇ ਵਾਹਨ ਨਾਲ ਸਿੱਧੀ ਟੱਕਰ ਹੋਣ 'ਤੇ 20 ਸਾਲਾ ਦੀਪਕ ਪੁੱਤਰ ਰਤਨਲਾਲ ਨਿਵਾਸੀ ਸ਼ਿਵ ਨਗਰ ਫਤਿਹਾਬਾਦ ਦੀ ਮੌਤ ਹੋ ਗਈ | ਉਸ ਦੇ 2 ਸਾਥੀਆਂ ਦੀ ਹਾਲਤ ਚਿੰਤਾਜਨਕ ਹੋਣ 'ਤੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦਰਸ਼ਨਾਂ ਲਈ ਜਾਣ ਵਾਲੀ ਸਿੱਖ ਸੰਗਤ ਦੇ ਵਾਹਨਾਂ ਤੋਂ ਉਤਰਾਖੰਡ ਪੁਲਿਸ ਵਲੋਂ ਨਿਸ਼ਾਨ ਸਾਹਿਬ ਉਤਾਰੇ ਜਾਣ 'ਤੇ ਸਿੱਖਾਂ 'ਚ ਭਾਰੀ ਰੋਸ

ਕੁਰੂਕਸ਼ੇਤਰ, 19 ਜੂਨ (ਜਸਬੀਰ ਸਿੰਘ ਦੁੱਗਲ)- ਕੇਂਦਰ ਅਤੇ ਸੂਬੇ ਦੀਆਂ ਸਾਬਕਾ ਸਰਕਾਰਾਂ ਦੀ ਤਰ੍ਹਾਂ ਭਾਜਪਾ ਸਰਕਾਰ 'ਚ ਵੀ ਸਿੱਖਾਂ 'ਤੇ ਜ਼ਿਆਦਤੀਆਂ ਜਾਰੀ ਹਨ ਜਿਸ ਕਾਰਨ ਸਿੱਖ ਸਮਾਜ 'ਚ ਰੋਸ ਵੱਧ ਰਿਹਾ ਹੈ | ਸ੍ਰੀ ਹੇਮਕੁੰਟ ਸਾਹਿਬ ਦਰਸ਼ਨਾਂ ਲਈ ਜਾਣ ਵਾਲੀ ਸਿੱਖ ...

ਪੂਰੀ ਖ਼ਬਰ »

ਐਨ. ਐਸ. ਯੂ. ਆਈ. ਵਲੋਂ ਰਾਜਪਾਲ ਨੂੰ ਮੰਗ-ਪੱਤਰ

ਚੰਡੀਗੜ੍ਹ, 19 ਜੂਨ (ਮਨਜੋਤ ਸਿੰਘ ਜੋਤ )- ਵਿਦਿਆਰਥੀ ਜਥੇਬੰਦੀ ਐਨ.ਐਸ.ਯੂ.ਆਈ. ਵਲੋਂ ਹਰਿਆਣਾ ਦੇ 59 ਕਾਲਜਾਂ ਵਿਚ ਬੰਦ ਕੀਤੇ 39 ਵਿਸ਼ਿਆਂ ਨੂੰ ਮੁੜ ਸ਼ੁਰੂ ਕਰਨ ਲਈ ਰਾਜਪਾਲ ਪ੍ਰੋਫੈਸਰ ਕਪਤਾਨ ਸਿੰਘ ਸੋਲੰਕੀ ਨੂੰ ਮੰਗ ਪੱਤਰ ਸੌਾਪਿਆ ਗਿਆ | ਟੈਨ.ਐਸ.ਯੂ.ਆਈ. ਹਰਿਆਣਾ ਦੇ ...

ਪੂਰੀ ਖ਼ਬਰ »

ਨਹਿਰ ਤੋਂ ਅਣਪਛਾਤੀ ਲਾਸ਼ ਬਰਾਮਦ

ਫਤਿਹਾਬਾਦ, 19 ਜੂਨ (ਅਜੀਤ ਬਿਊਰੋ)-ਪਿੰਡ ਬੀਜਾਲਾਂਬਾ ਦੀ ਨਹਿਰ ਤੋਂ ਪੁਲਿਸ ਨੇ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਉਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ | ਪੁਲਿਸ ਨੇ ਲਾਸ਼ ਨੂੰ ਪਛਾਣ ਲਈ ਨਾਗਰਿਕ ਹਸਪਤਾਲ ਦੇ ਮੋਰਚਰੀ ਹਾਊਸ 'ਚ ਰਖਵਾ ਦਿੱਤਾ ਹੈ | ...

ਪੂਰੀ ਖ਼ਬਰ »

ਚੌਥੇ ਯੋਗ ਦਿਵਸ ਲਈ ਕੀਤੀ ਤਿਆਰੀਆਂ

ਅਸੰਧ, 19 ਜੂਨ (ਅਜੀਤ ਬਿਊਰੋ)- ਐਸ.ਡੀ.ਐਮ. ਅਨੁਰਾਗ ਢਾਲੀਆ ਦੇ ਮਾਰਗਦਰਸ਼ਨ ਵਿਚ ਉਪਮੰਡਲ ਪ੍ਰਸ਼ਾਸਨ, ਆਯੁਸ਼ ਵਿਭਾਗ ਹਰਿਆਣਾ ਅਤੇ ਪਤੰਜਲੀ ਯੋਗ ਸਮਿਤੀ ਵਲੋਂ ਚੌਥੇ ਕੌਮਾਂਤਰੀ ਯੋਗ ਦਿਵਸ ਦੇ ਮੌਕੇ 'ਤੇ ਉਪਮੰਡਲ ਪੱਧਰ 'ਤੇ ਮਨਾਏ ਜਾਣ ਵਾਲੇ ਯੋਗ ਪ੍ਰੋਗਰਾਮ ਦੀ ਨਵੀਂ ...

ਪੂਰੀ ਖ਼ਬਰ »

ਸਹਾਇਕ 10,000 ਰੁਪਏ ਦੀ ਵੱਢੀ ਲੈਂਦਾ ਕਾਬੂ

ਚੰਡੀਗੜ੍ਹ, 19 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸਮਾਜ ਭਲਾਈ ਵਿਭਾਗ ਰਿਵਾੜੀ ਦੇ ਦਫ਼ਤਰ ਵਿਚ ਕੰਮ ਕਰ ਰਹੇ ਸਹਾਇਕ ਜਗਦੀਸ਼ ਨੂੰ ਦੁਰਘਟਨਾ ਬੀਮਾ ਦੀ ਫਾਈਲ ਪਾਸ ਕਰਾਉਣ ਦੇ ਬਦਲੇ ਪਿੰਡ ਕਸੋਲੀ ਥਾਣਾ ਕਸੋਲੀ ਚੌਕ ਦੇ ਹੰਸ ਰਾਮ ...

ਪੂਰੀ ਖ਼ਬਰ »

ਸ਼ੱਕੀ ਹਾਲਤ ਵਿਚ ਇੱਟਾਂ ਦੇ ਭੱਠੇ 'ਤੇ ਕੰਮ ਕਰਨ ਵਾਲੇ ਮਜ਼ਦੂਰ ਦੀ ਮੌਤ

ਭਿਵਾਨੀ, 19 ਜੂਨ (ਅਜੀਤ ਬਿਊਰੋ) - ਪਿੰਡ ਸਾਂਵੜ ਤੋਂ ਸਾਂਕਰੋੜ ਵੱਲ ਜਾਣ ਵਾਲੇ ਰਾਹ 'ਤੇ ਸਥਿਤ ਇਕ ਇੱਟਾਂ ਦੇ ਭੱਠੇ 'ਤੇ ਸ਼ੱਕੀ ਹਾਲਤ ਵਿਚ ਮਜ਼ਦੂਰ ਦੀ ਲਾਸ਼ ਮਿਲੀ ਹੈ | ਪਰਿਵਾਰ ਨੇ ਮਜ਼ਦੂਰ ਦੀ ਹੱਤਿਆ ਦਾ ਖ਼ਦਸਾ ਪ੍ਰਗਟ ਕੀਤਾ ਹੈ | ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ...

ਪੂਰੀ ਖ਼ਬਰ »

ਨਾਰਨੌਾਦ ਪ੍ਰਦਰਸ਼ਨ 'ਚ ਪੰਜ ਪਿੰਡਾਂ ਤੋਂ ਪੁੱਜਣਗੇ ਹਜ਼ਾਰਾਂ ਲੋਕ

ਹਿਸਾਰ, 19 ਜੂਨ (ਅਜੀਤ ਬਿਊਰੋ)- ਸੰਯੁਕਤ ਸੰਘਰਸ਼ ਸਮਿਤੀ ਬੀੜ ਹਿਸਾਰ ਦੀ ਬੈਠਕ ਹੋਈ | ਪੰਜ ਪਿੰਡਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੀ ਪ੍ਰਧਾਨਗੀ ਹਨੁਮਾਨ ਬਿਸ਼ਨੋਈ ਨੇ ਕੀਤੀ | ਬੈਠਕ 'ਚ ਲਏ ਗਏ ਫੈਸਲੇ ਮੁਤਾਬਿਕ 20 ਜੂਨ ਦੇ ਨਾਰਨੌਾਦ ਪ੍ਰਦਰਸ਼ਨ 'ਚ ਬੀੜ ਬਬਰਾਨ, ਡਿੱਗੀ ...

ਪੂਰੀ ਖ਼ਬਰ »

ਵਰਕਰਾਂ ਨੇ ਬੂਟੇ ਲਾ ਕੇ ਮਨਾਇਆ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦਾ ਜਨਮ ਦਿਨ

ਜਗਾਧਰੀ, 19 ਜੂਨ (ਜਗਜੀਤ ਸਿੰਘ)- ਕਾਂਗਰਸ ਦੇ ਯਮੁਨਾਨਗਰ ਇੰਚਾਰਜ਼ ਓਮ ਪ੍ਰਕਾਸ਼ ਦੇਵੀਗੜ੍ਹ ਅਤੇ ਕਾਂਗਰਸ ਦੇ ਸੂਬਾ ਸਕੱਤਰ ਭੁਪਿੰਦਰ ਰਾਣਾ ਤੇ ਕਾਂਗਰਸੀ ਵਰਕਰਾਂ ਨੇ ਸਥਾਨਕ ਨਹਿਰੂ ਪਾਰਕ 'ਚ ਰੁਦਰਾਕਸ਼ ਦਾ ਬੂਟਾ ਲਾ ਕੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ...

ਪੂਰੀ ਖ਼ਬਰ »

ਸਾਲ 2019 ਵਿਚ ਰਾਹੁਲ ਗਾਂਧੀ ਬਣਨਗੇ ਪ੍ਰਧਾਨ ਮੰਤਰੀ-ਗੁਪਤਾ

ਕੁਰੂਕਸ਼ੇਤਰ, 19 ਜੂਨ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਕਸ਼ਟ ਨਿਵਾਰਣ ਸਮਿਤੀ ਦੇ ਸਾਬਕਾ ਮੈਂਬਰ ਐਡਵੋਕੇਟ ਅੰਕਿਤ ਗੁਪਤਾ ਦੀ ਅਗਵਾਈ ਵਿਚ ਨਵੀਂ ਅਨਾਜ਼ ਮੰਡੀ 'ਚ ਉਨ੍ਹਾਂ ਦੇ ਦਫ਼ਤਰ ਵਿਚ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦਾ 48ਵਾਂ ...

ਪੂਰੀ ਖ਼ਬਰ »

ਅਵੰਤਿਕਾ ਤੰਵਰ ਦੇ ਅਗਵਾਈ 'ਚ ਕਾਂਗਰਸ ਕਰਮਚਾਰੀਆਂ ਨੇ ਕੱਢੀ ਮੈਰਾਥਨ

ਸਿਰਸਾ, 19 ਜੂਨ (ਭੁਪਿੰਦਰ ਪੰਨੀਵਾਲੀਆ)- ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਦੇ ਜਨਮ ਦਿਨ 'ਤੇ ਅੱਜ ਸਵੇਰੇ ਕਾਂਗਰਸ ਵਰਕਰਾਂ ਨੇ ਮੈਰਾਥਨ ਦੌੜ ਲਾਈ | ਇਸ ਦੌੜ ਨੂੰ ਹਰਿਆਣਾ ਕਾਂਗਰਸ ਸੂਬਾ ਪ੍ਰਧਾਨ ਡਾ. ਅਸ਼ੋਕ ਤੰਵਰ ਨੇ ਹਰੀ ਝੰਡੀ ਦਿਖਾ ਕੇ ਤੰਵਰ ਹਾਊਸ ...

ਪੂਰੀ ਖ਼ਬਰ »

ਚੌਥੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਅੰਤਿਮ ਰਿਹਰਸਲ ਕਰਵਾਈ

ਸਿਰਸਾ, 19 ਜੂਨ (ਭੁਪਿੰਦਰ ਪੰਨੀਵਾਲੀਆ)-ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਚੌਥੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਅੰਤਮ ਰਿਹਰਸਲ ਕੀਤੀ ਗਈ | ਇਸ ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਸਿਟੀ ਮੈਜਿਸਟਰੇਟ ਡਾ. ਵੇਦ ਪ੍ਰਕਾਸ਼ ਬੈਨੀਵਾਲ ਨੇ ਯੋਗ ਗੁਰੂ ਮਹਾਰਿਸ਼ੀ ਪਤੰਜਲੀ ...

ਪੂਰੀ ਖ਼ਬਰ »

15 ਜੁਲਾਈ ਤੱਕ ਮੰਗਾਂ ਨਾ ਮੰਨਣ 'ਤੇ ਹੋਵੇਗਾ ਅੰਦੋਲਨ-ਨਰੇਸ਼ ਧਨਖੜ

ਕੁਰੂਕਸ਼ੇਤਰ, 19 ਜੂਨ (ਜਸਬੀਰ ਸਿੰਘ ਦੁੱਗਲ)- ਗ੍ਰਾਮ ਸਕੱਤਰ ਵੈਲਫ਼ੇਅਰ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਨਰੇਸ਼ ਧਨਖੜ ਨੇ ਕਿਹਾ ਕਿ ਜੇਕਰ ਸਰਕਾਰ ਨੇ ਛੇਤੀ ਹੀ ਐਸੋਸੀਏਸ਼ਨ ਦੀਆਂ ਮੰਗਾਂ ਨਾ ਮੰਨੀਆਂ ਤਾਂ 15 ਜੁਲਾਈ ਤੋਂ ਬਾਅਦ ਪੂਰੇ ਸੂਬੇ ਵਿਚ ਅੰਦੋਲਨ ਦਾ ਵਿਗਲ ...

ਪੂਰੀ ਖ਼ਬਰ »

ਇਕ ਨਵੰਬਰ ਤੋਂ ਚੱਲਣਗੀਆਂ ਸਾਰੀਆਂ ਖੰਡ ਮਿੱਲਾਂ-ਘਣਸ਼ਿਆਮ ਦਾਸ ਅਰੋੜਾ

ਯਮੁਨਾਨਗਰ, 19 ਜੂਨ (ਗੁਰਦਿਆਲ ਸਿੰਘ ਨਿਮਰ)- ਵਿਧਾਇਕ ਘਣਸ਼ਿਆਮ ਦਾਸ ਦੀ ਅਗਵਾਈ 'ਚ ਕਿਸਾਨਾਂ ਦਾ ਵਫ਼ਦ ਹਰਿਆਣਾ ਦੇ ਖੇਤੀਬਾੜੀ ਮੰਤਰੀ ਓ.ਪੀ. ਧਨਖੜ ਨੂੰ ਚੰਡੀਗੜ੍ਹ 'ਚ ਮਿਲਿਆ | ਇਸ ਵਫ਼ਦ ਵਿਚ ਭਾਰਤੀ ਕਿਸਾਨ ਸੰਘ ਕਿਸਾਨ ਯੂਨੀਅਨ ਅਤੇ ਗੰਨਾ ਉਤਪਾਦਕ ਕੋਪਰੇਟਿਵ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀ ਬਦਲੇ

ਚੰਡੀਗੜ੍ਹ, 19 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 8 ਆਈ.ਪੀ.ਐਸ. ਅਧਿਕਾਰੀਆਂ ਦੇ ਨਿਯੁਕਤੀ ਤੇ ਤਬਾਦਲੇ ਦੇ ਆਦੇਸ਼ ਜਾਰੀ ਕੀਤੇ ਹਨ | ਪਦ ਉੱਨਤੀ ਤੋਂ ਬਾਅਦ ਪੰਚਕੂਲਾ ਦੇ ਪੁਲਿਸ ਕਮਿਸ਼ਨਰ ਏ.ਐਸ. ਚਾਵਲਾ ਜਿਨ੍ਹਾ ਕੋਲ ਆਈ.ਜੀ., ਕਾਨੂੰਨ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਕੰਡੇ ਦਰਖ਼ਤ ਹੇਠਾਂ ਤੋਂ ਬਰਾਮਦ

ਜਗਾਧਰੀ 19 ਜੂਨ (ਜਗਜੀਤ ਸਿੰਘ)- ਬੂੜੀਆਂ ਚੁੰਗੀ ਦੇ ਨੇੜੇ ਸਥਿਤ ਚਨੇਟੀ ਤੋਂ 3 ਦਿਨ ਪਹਿਲਾਂ ਲਾਪਤਾ ਹੋਏ ਰਵੀ ਪ੍ਰਕਾਸ਼ (24) ਦੀ ਲਾਸ਼ ਯਮੁਨਾ ਨਹਿਰ ਕੰਡੇ ਦੜਵਾ ਘਾਟ ਦੇ ਕੋਲ ਦਰੱਖਤ ਦੇ ਹੇਠਾਂ ਪਈ ਮਿਲੀ | ਮਿ੍ਤਕ ਦੇ ਗਲੇ 'ਚ ਰੱਸੀ ਬੰਨ੍ਹੀ ਹੋਈ ਸੀ ਅਤੇ ਰੱਸੀ ਨਾਲੋਂ ...

ਪੂਰੀ ਖ਼ਬਰ »

ਹੋਟਲ 'ਚ ਪ੍ਰੇਮੀ ਜੋੜੇ ਨੇ ਮੌਤ ਨੂੰ ਲਗਾਇਆ ਗਲੇ

ਕੁਰੂਕਸ਼ੇਤਰ, 19 ਜੂਨ (ਜਸਬੀਰ ਸਿੰਘ ਦੁੱਗਲ)- ਪਿਛਲੇ 2 ਦਿਨ ਤੋਂ ਸ਼ਹਿਰ ਦੇ ਪ੍ਰਸਿੱਧ ਹੋਟਲ 'ਚ ਰੁਕੀ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਪ੍ਰੇਮੀ ਸੰਗ ਮਿਲ ਕੇ ਖ਼ੁਦਕੁਸ਼ੀ ਕਰ ਲਈ | ਲੜਕੀ ਨੇ ਜਹਿਰੀਲਾ ਪਦਾਰਥ ਖਾ ਲਿਆ ਜਦਕਿ ਨੌਜਵਾਨ ਨੇ ਪੱਖੇ ਨਾਲ ਫੰਦਾ ...

ਪੂਰੀ ਖ਼ਬਰ »

ਕੌਮਾਂਤਰੀ ਯੋਗ ਦਿਵਸ ਨੂੰ ਸਮਰਪਿਤ ਯੋਗ ਰਿਹਰਸਲ ਕੀਤੀ

ਰਤੀਆ, 19 ਜੂਨ (ਬੇਅੰਤ ਮੰਡੇਰ)- ਆਯੂਸ਼ ਵਿਭਾਗ ਅਤੇ ਪਤੰਜਲੀ ਯੋਗ ਸੰਮਤੀ ਵਲੋਂ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮਨਾਉਣ ਦੇ ਸੰਬਧ ਵਿਚ ਦਾਣਾ ਮੰਡੀ 'ਚ ਰਿਹਰਸਲ ਕੀਤੀ ਗਈ | ਇਸ ਮੌਕੇ ਸੰਮਤੀ ਦੇ ਜ਼ਿਲ੍ਹਾ ਪ੍ਰਧਾਨ ਧਰਮਵੀਰ ਲਲਿਤ ਨੇ ਪ੍ਰੋਟੋਕੋਲ ਦੇ ਮੁਤਾਬਿਕ ਵੱਡੀ ...

ਪੂਰੀ ਖ਼ਬਰ »

428 ਦਿਵਿਆਂਗਾਂ ਨੂੰ 38 ਲੱਖ ਰੁਪਏ ਦੇ ਵੰਡੇ ਸਹਾਇਕ ਉਪਕਰਨ

ਜਗਾਧਰੀ, 19 ਜੂਨ (ਜਗਜੀਤ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਯਮੁਨਾਨਗਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਦਿਵਿਆਗਾਂ ਨੂੰ ਏਲਿਮਕੋ (ਭਾਰਤ ਸਰਕਾਰ) ਦੇ ਜ਼ਰੀਏ ਸਹਾਇਕ ਉਪਕਰਨ ਵੰਡ ਮੇਲਾ ਹੁੱਡਾ ਸੈਕਟਰ-17 'ਚ ਸੀਨੀਅਰ ਨਾਗਰਿਕ ਸਦਨ 'ਚ ਕੀਤਾ ...

ਪੂਰੀ ਖ਼ਬਰ »

ਮਨੁੱਖਤਾ ਦੀ ਭਲਾਈ ਲਈ ਯੋਗ ਨੂੰ ਜੀਵਨ 'ਚ ਧਾਰਣ ਕਰਨਾ ਜ਼ਰੂਰੀ-ਸੈਣੀ

ਕੁਰੂਕਸ਼ੇਤਰ, 19 ਜੂਨ (ਜਸਬੀਰ ਸਿੰਘ ਦੁੱਗਲ)- ਲਾਡਵਾ ਵਿਧਾਇਕ ਡਾ: ਪਵਨ ਸੈਣੀ ਨੇ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਅੱਜ ਹਰ ਮਨੁੱਖ ਨੂੰ ਆਪਣੇ ਜੀਵਨ 'ਚ ਯੋਗ ਨੂੰ ਧਾਰਣ ਕਰਨਾ ਜ਼ਰੂਰੀ ਹੈ | ਰੁੱਝੇ ਹੋਏ ਜੀਵਨ 'ਚ ਅੱਜ ਹਰ ਵਿਅਕਤੀ ਨੂੰ ਤਣਾਅ ਮੁਕਤ ਅਤੇ ਮਾਨਸਿਕ ...

ਪੂਰੀ ਖ਼ਬਰ »

ਭੱਜ-ਦੌੜ ਦੀ ਜ਼ਿੰਦਗੀ 'ਚ ਯੋਗ ਦਾ ਖ਼ਾਸ ਮਹੱਤਵ-ਨਰਵਾਲ

ਬਾਬੈਨ, 19 ਜੂਨ (ਡਾ. ਦੀਪਕ ਦੇਵਗਨ)- ਕੌਮਾਂਤਰੀ ਯੋਗ ਦਿਵਸ ਸਥਾਨਕ ਪੈਲੇਸ 'ਚ ਮਨਾਇਆ ਗਿਆ, ਜਿਸ 'ਚ ਬਲਾਕ ਵਿਕਾਸ ਪੰਚਾਇਤ ਅਧਿਕਾਰੀ ਕੰਵਰਭਾਨ ਨਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਦੱਸਿਆ ਕਿ ਬਾਬੈਨ ਬਲਾਕ ਸਰਪੰਚਾਂ ਅਤੇ ਪੰਚਾਂ ਨੇ ਯੋਗ ਦਿਵਸ ...

ਪੂਰੀ ਖ਼ਬਰ »

ਈ-ਰਿਕਸ਼ਾ ਦੇ ਸ਼ੋਅਰੂਮ 'ਤੇ ਕੀਤੀ ਭੰਨਤੋੜ

ਜਗਾਧਰੀ, 19 ਜੂਨ (ਜਗਜੀਤ ਸਿੰਘ)- ਕੁੱਝ ਵਿਅਕਤੀਆਂ ਨੇ ਈ-ਰਿਕਸ਼ਾ ਦੇ ਸ਼ੋਅਰੂਮ 'ਤੇ ਖੂਬ ਭੰਨਤੋੜ ਕੀਤੀ | ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ | ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ | ਰੂਪ ਨਗਰ ਵਾਸੀ ਰਵੀਸ਼ ਜੈਨ ਨੇ ਦੱਸਿਆ ਕਿ ਉਸਦਾ ਸੈਕਟਰ-18 ਨੇੜੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX